ਤਾਜਾ ਖ਼ਬਰਾਂ


ਨਾਭਾ ਵਿਧਾਨ ਸਭਾ ਵਿੱਚ ਚਾਰ ਵਜੇ ਤੱਕ ਅਠਵੰਜਾ ਪ੍ਰਤੀਸ਼ਤ ਪੋਲਿੰਗ ਹੋਈ
. . .  2 days ago
ਆਈ.ਈ.ਡੀ ਧਮਾਕੇ 'ਚ 2 ਜਵਾਨ ਜ਼ਖਮੀ
. . .  16 minutes ago
ਰਾਏਪੁਰ, 21 ਮਈ - ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਹੋਏ ਆਈ.ਈ.ਡੀ ਧਮਾਕੇ 'ਚ ਡੀ.ਆਰ.ਜੀ ਦੇ 2 ਜਵਾਨ ਜ਼ਖਮੀ ਹੋਏ...
ਮੁਇਨੁਲ ਹੱਕ ਭਾਰਤ 'ਚ ਭਾਰਤ ਦੇ ਨਵੇਂ ਹਾਈ ਕਮਿਸ਼ਨਰ ਨਿਯੁਕਤ
. . .  18 minutes ago
ਇਸਲਾਮਾਬਾਦ, 21 - ਪਾਕਿਸਤਾਨ ਨੇ ਮੁਇਨੁਲ ਹੱਕ ਨੂੰ ਭਾਰਤ 'ਚ ਆਪਣਾ ਨਵਾਂ ਹਾਈ ਕਮਿਸ਼ਨਰ ਨਿਯੁਕਤ ਕੀਤਾ...
ਅਮਿਤ ਸ਼ਾਹ ਅੱਜ ਕਰਨਗੇ ਐਨ.ਡੀ.ਏ ਆਗੂਆਂ ਨਾਲ ਮੁਲਾਕਾਤ
. . .  39 minutes ago
ਨਵੀਂ ਦਿੱਲੀ, 21 ਮਈ - ਐਗਜ਼ਿਟ ਪੋਲ ਤੋਂ ਬਾਅਦ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਸਰਕਾਰ ਦੇ ਗਠਨ ਨੂੰ ਲੈ ਕੇ ਐਨ.ਡੀ.ਏ ਦੇ ਆਗੂਆਂ ਨਾਲ ਮੁਲਾਕਾਤ...
ਬੋਰਵੈਲ 'ਚ ਡਿੱਗੀ ਬੱਚੀ ਦੀ ਮੌਤ
. . .  41 minutes ago
ਜੋਧਪੁਰ, 21 ਮਈ - ਰਾਜਸਥਾਨ ਦੇ ਜੋਧਪੁਰ ਵਿਖੇ ਬੀਤੀ ਸ਼ਾਮ ਬੋਰਵੈਲ 'ਚ ਡਿੱਗੀ ਬੱਚੀ ਦੀ ਮੌਤ ਹੋ ਗਈ। 13 ਘੰਟੇ ਚੱਲੇ ਬਚਾਅ ਅਭਿਆਨ ਤੋਂ ਬਾਅਦ ਵੀ ਬੱਚੀ ਨੂੰ ਬਚਾਇਆ ਨਹੀ ਜਾ...
ਨਿਕੋਬਾਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  36 minutes ago
ਨਵੀਂ ਦਿੱਲੀ, 21 ਮਈ - ਨਿਕੋਬਾਰ 'ਚ ਅੱਜ ਸਵੇਰੇ 2.30 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.5 ਮਾਪੀ...
ਸਾਬਕਾ ਐੱਫ-1 ਚੈਂਪੀਅਨ ਨਿਕੀ ਲਉਡਾ ਦਾ ਦੇਹਾਂਤ
. . .  about 1 hour ago
ਨਵੀਂ ਦਿੱਲੀ, 21 ਮਈ - ਸਾਬਕਾ ਐੱਫ-1 ਚੈਂਪੀਅਨ ਨਿਕੀ ਲਉਡਾ ਦਾ 70 ਸਾਲ ਦੀ ਉਮਰ 'ਚ ਦੇਹਾਂਤ ਹੋ ਗਿਆ। ਇਸ ਦੀ ਪੁਸ਼ਟੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ...
ਅੱਜ ਦਾ ਵਿਚਾਰ
. . .  about 1 hour ago
ਪਿੰਡ ਵਲੀਪੁਰ ਵਿਖੇ ਆਰ.ਐੱਮ.ਪੀ. ਡਾਕਟਰ ਨੂੰ ਗੋਲੀਆਂ ਮਾਰ ਕੇ ਕੀਤਾ ਜ਼ਖ਼ਮੀ
. . .  1 day ago
ਤਰਨ ਤਾਰਨ, 20 ਮਈ (ਹਰਿੰਦਰ ਸਿੰਘ)-ਥਾਣਾ ਸਦਰ ਤਰਨ ਤਾਰਨ ਅਧੀਨ ਪੈਂਦੇ ਪਿੰਡ ਵਲੀਪੁਰ ਵਿਖੇ ਆਰ.ਐਮ.ਪੀ. ਡਾਕਟਰ ਵਜੋਂ ਕੰਮ ਕਰਦੇ ਇਕ ਵਿਅਕਤੀ ਨੂੰ ਪਿੰਡ ਦੇ ਇਕ ਨੌਜਵਾਨ ਨੇ ਆਪਣੇ ਸਾਥੀਆਂ
ਦਿੱਲੀ ਦੇ ਸੰਗਮ ਬਿਹਾਰ 'ਚ ਵਿਅਕਤੀ ਦਾ ਚਾਕੂ ਮਾਰ ਕੇ ਕਤਲ
. . .  1 day ago
ਨਵੀਂ ਦਿੱਲੀ, 20 ਮਈ- ਦਿੱਲੀ ਦੇ ਸੰਗਮ ਬਿਹਾਰ 'ਚ ਇਕ 29 ਸਾਲ ਦੇ ਵਿਅਕਤੀ ਦਾ ਕੁਝ ਅਣਪਛਾਤੇ ਹਮਲਾਵਰਾਂ ਵੱਲੋਂ ਚਾਕੂ ਮਾਰ ਕੇ ਕਤਲ ਕੀਤਾ ਜਾਣ ਦੀ ਮਾਮਲਾ ਸਾਹਮਣੇ ਆਇਆ...
ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ 'ਚ 22 ਮਈ ਨੂੰ ਮੁੜ ਪੈਣਗੀਆਂ ਵੋਟਾਂ
. . .  1 day ago
ਅੰਮ੍ਰਿਤਸਰ, 20 ਮਈ (ਅਮਨ ਮੈਨੀ) - ਰਾਜਾਸਾਂਸੀ ਵਿਧਾਨ ਸਭਾ ਹਲਕੇ ਦੇ ਪੋਲਿੰਗ ਸਟੇਸ਼ਨ ਨੰਬਰ 123 'ਤੇ 22 ਮਈ ਨੂੰ ਮੁੜ ਵੋਟਾਂ ਪੈਣਗੀਆਂ। ਇਸ ਦੇ ਨਾਲ ਹੀ ਦੱਸ ਦੇਈਏ ਕਿ ਵੋਟਿੰਗ ਦਾ ਸਮਾਂ 7 ਵਜੇ ਤੋਂ ਸ਼ਾਮ 6 ਵਜੇ ਤਕ ਹੋਵੇਗਾ। ਇਸ ਸੰਬੰਧੀ....
ਨਸ਼ੇ ਦੀ ਓਵਰ ਡੋਜ਼ ਲੈਣ ਕਾਰਨ ਨੌਜਵਾਨ ਦੀ ਮੌਤ
. . .  1 day ago
ਹੰਡਿਆਇਆ, 20 ਮਈ (ਗੁਰਜੀਤ ਸਿੰਘ ਖੁੱਡੀ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਖੁੱਡੀ ਕਲਾਂ ਵਿਖੇ ਆਏ ਪਿੰਡ ਮਾਂਗੇਵਾਲ ਦੇ ਵਾਸੀ ਸੁਖਦੇਵ ਸਿੰਘ ਪੁੱਤਰ ਦਰਸ਼ਨ ਦੀ ਨਸ਼ੇ ਦੀ ਓਵਰ ਡੋਜ਼ ਲੈਣ ਦੇ ਕਾਰਨ....
ਮਹਾਰਾਸ਼ਟਰ ਮਹਿਲਾ ਕਮਿਸ਼ਨ ਨੇ ਵਿਵੇਕ ਓਬਰਾਏ ਨੂੰ ਨੋਟਿਸ ਕੀਤਾ ਜਾਰੀ
. . .  1 day ago
ਨਵੀਂ ਦਿੱਲੀ, 20 ਮਈ- ਬਾਲੀਵੁੱਡ ਅਦਾਕਾਰ ਵਿਵੇਕ ਓਬਰਾਏ ਇੰਨੀ ਦਿਨੀਂ ਆਪਣੀ ਫ਼ਿਲਮ 'ਪੀ.ਐਮ ਨਰਿੰਦਰ ਮੋਦੀ' ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਇਸ ਦੌਰਾਨ, ਐਗਜ਼ਿਟ ਪੋਲ ਦੇ ਨਤੀਜਿਆਂ ਨੂੰ ਲੈ ਕੇ ਵਿਵੇਕ ਨੇ ਆਪਣੇ ਟਵਿਟਰ ਹੈਂਡਲ 'ਤੇ ਇਕ ਪੋਸਟ ....
ਅਫ਼ਗ਼ਾਨਿਸਤਾਨ 'ਚ 11 ਤਾਲਿਬਾਨੀ ਅੱਤਵਾਦੀ ਢੇਰ
. . .  1 day ago
ਕਾਬੁਲ, 20 ਮਈ- ਅਫ਼ਗ਼ਾਨਿਸਤਾਨ ਦੇ ਪੱਛਮੀ ਪ੍ਰਾਂਤ ਫਰਾਹ 'ਚ ਨਾਟੋ ਦੀ ਅਗਵਾਈ ਹੇਠ ਗੱਠਜੋੜ ਫੌਜ ਦੇ ਹਵਾਈ ਹਮਲਿਆਂ 'ਚ 11 ਅੱਤਵਾਦੀ ਮਾਰੇ ਗਏ ਹਨ। ਸੂਬਾਈ ਪੁਲਿਸ ਦੇ ਬੁਲਾਰੇ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਗੱਠਜੋੜ....
ਮਮਤਾ ਨੂੰ ਮਿਲਣ ਲਈ ਕੋਲਕਾਤਾ ਪਹੁੰਚੇ ਚੰਦਰਬਾਬੂ ਨਾਇਡੂ
. . .  1 day ago
ਕੋਲਕਾਤਾ, 20 ਮਈ- ਤੇਲਗੂ ਦੇਸ਼ਮ ਪਾਰਟੀ ਦੇ ਪ੍ਰਧਾਨ ਚੰਦਰਬਾਬੂ ਨਾਇਡੂ ਤ੍ਰਿਣਮੂਲ ਕਾਂਗਰਸ ਦੀ ਪ੍ਰਧਾਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਮਿਲਣ ਲਈ ਅੱਜ...
ਘਰੇਲੂ ਲੜਾਈ ਦੌਰਾਨ ਹਿੰਸਕ ਹੋਇਆ ਪਤੀ, ਦੰਦੀਆਂ ਵੱਢ ਕੇ ਕੱਟਿਆ ਪਤਨੀ ਦਾ ਨੱਕ
. . .  1 day ago
ਪਿਕਅਪ ਵਲੋਂ ਟੱਕਰ ਮਾਰੇ ਜਾਣ ਕਾਰਨ ਮਾਂ-ਪੁੱਤ ਦੀ ਮੌਤ
. . .  1 day ago
ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ਦੇ ਇੱਕ ਪੋਲਿੰਗ ਬੂਥ ਦੀ ਚੋਣ ਰੱਦ
. . .  1 day ago
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਨੇ ਹਾਈਕੋਰਟ 'ਚ ਫਿਰ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  1 day ago
ਅੱਤਵਾਦੀਆਂ ਵਲੋਂ ਗੋਲੀਆਂ ਮਾਰ ਕੇ ਜ਼ਖ਼ਮੀ ਕੀਤੇ ਸਿਆਸੀ ਆਗੂ ਦੀ ਮੌਤ
. . .  1 day ago
ਪਾਕਿਸਤਾਨੀ ਕ੍ਰਿਕਟਰ ਆਸਿਫ਼ ਅਲੀ ਦੀ ਦੋ ਸਾਲਾ ਦੀ ਧੀ ਕੈਂਸਰ ਕਾਰਨ ਮੌਤ
. . .  1 day ago
ਲੁਧਿਆਣਾ 'ਚ ਚੱਲਦੇ ਆਟੋ ਨੂੰ ਅਚਾਨਕ ਲੱਗੀ ਅੱਗ
. . .  1 day ago
ਐਡਮਿਰਲ ਸੁਨੀਲ ਲਾਂਬਾ ਨੇ ਰਾਸ਼ਟਰਪਤੀ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਮਹਾਰਾਸ਼ਟਰ ਦੇ ਗੜ੍ਹਚਿਰੌਲੀ 'ਚ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  1 day ago
ਤਲਵੰਡੀ ਸਾਬੋ ਗੋਲੀਬਾਰੀ ਮਾਮਲਾ : ਸਾਬਕਾ ਅਕਾਲੀ ਵਿਧਾਇਕ ਸਮੇਤ ਸਾਥੀਆਂ 'ਤੇ ਮਾਮਲਾ ਦਰਜ
. . .  1 day ago
ਕੌਮਾਂਤਰੀ ਸਰਹੱਦ ਤੋਂ ਲੱਖਾਂ ਦੀ ਨਕਦੀ ਸਣੇ ਪੰਜ ਸ਼ੱਕੀ ਗ੍ਰਿਫ਼ਤਾਰ
. . .  1 day ago
ਬਿਸ਼ਕੇਕ ਵਿਖੇ ਹੋਣ ਵਾਲੀ ਐੱਸ. ਸੀ. ਓ. ਦੇ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਹਿੱਸਾ ਲੈਣਗੇ ਸੁਸ਼ਮਾ ਸਵਰਾਜ
. . .  1 day ago
ਕਾਲਾ ਹਿਰਨ ਸ਼ਿਕਾਰ ਮਾਮਲਾ : ਸੈਫ਼, ਤੱਬੂ, ਸੋਨਾਲੀ, ਨੀਲਮ ਦੀਆਂ ਵਧੀਆਂ ਮੁਸ਼ਕਲਾਂ, ਫਿਰ ਜਾਰੀ ਹੋਏ ਨੋਟਿਸ
. . .  1 day ago
ਲੈਫ਼ਟੀਨੈਂਟ ਜਨਰਲ ਰਣਬੀਰ ਸਿੰਘ ਨੇ ਕਿਹਾ- 2016 'ਚ ਹੋਈ ਪਹਿਲੀ ਸਰਜੀਕਲ ਸਟ੍ਰਾਈਕ
. . .  1 day ago
ਪਤਨੀ ਦੀ ਹੱਤਿਆ ਤੋਂ ਬਾਅਦ ਪਤੀ ਵਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼
. . .  1 day ago
ਲੋਕ ਸਭਾ ਚੋਣਾਂ ਦੇ ਖ਼ਤਮ ਹੁੰਦਿਆਂ ਹੀ ਕੁੱਲੂ ਰਵਾਨਾ ਹੋਏ ਸੰਨੀ ਦਿਓਲ
. . .  1 day ago
ਮਾਇਆਵਤੀ ਨੂੰ ਮਿਲਣ ਪਹੁੰਚੇ ਅਖਿਲੇਸ਼ ਯਾਦਵ
. . .  1 day ago
ਕੱਲ੍ਹ ਹੋ ਸਕਦੀ ਹੈ ਕੇਂਦਰੀ ਕੈਬਨਿਟ ਦੀ ਬੈਠਕ
. . .  1 day ago
ਓਮਪ੍ਰਕਾਸ਼ ਰਾਜਭਰ ਉੱਤਰ ਪ੍ਰਦੇਸ਼ ਕੈਬਨਿਟ ਤੋਂ ਬਰਖ਼ਾਸਤ, ਯੋਗੀ ਨੇ ਰਾਜਪਾਲ ਕੋਲ ਕੀਤੀ ਸੀ ਸਿਫ਼ਾਰਸ਼
. . .  1 day ago
ਰੇਲ ਗੱਡੀ ਹੇਠਾਂ ਆਉਣ ਕਾਰਨ ਔਰਤ ਦੀ ਮੌਤ
. . .  1 day ago
ਸਿੰਗਾਪੁਰ ਜਾ ਰਹੇ ਜਹਾਜ਼ ਦੀ ਚੇਨਈ ਦੇ ਹਵਾਈ ਅੱਡੇ 'ਤੇ ਹੋਈ ਐਮਰਜੈਂਸੀ ਲੈਂਡਿੰਗ
. . .  1 day ago
ਬ੍ਰਾਜ਼ੀਲ ਦੇ ਬਾਰ 'ਚ ਹੋਈ ਗੋਲੀਬਾਰੀ 'ਚ 11 ਲੋਕਾਂ ਦੀ ਮੌਤ
. . .  1 day ago
ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 2 ਯਾਤਰੀਆਂ ਦੀ ਮੌਤ, 20 ਜ਼ਖ਼ਮੀ
. . .  1 day ago
ਐਗਜ਼ਿਟ ਪੋਲ ਨਾਲ ਸ਼ੇਅਰ ਬਾਜ਼ਾਰ ਵਿਚ ਤੇਜ਼ੀ
. . .  about 1 hour ago
ਲੋੜ ਪਈ ਤਾਂ ਕਾਂਗਰਸ ਨੂੰ ਦੇ ਸਕਦੈ ਹਾਂ ਸਮਰਥਨ
. . .  26 minutes ago
ਕਾਂਗਰਸੀ ਵਰਕਰਾਂ ਤੇ ਜਾਨਲੇਵਾ ਹਮਲਾ 4 ਜ਼ਖ਼ਮੀ
. . .  51 minutes ago
ਚੱਲਦੀ ਬੱਸ 'ਚ ਲੱਗੀ ਭਿਆਨਕ ਅੱਗ
. . .  52 minutes ago
ਕੈਪਟਨ ਅਮਰਿੰਦਰ ਸਿੰਘ, ਪ੍ਰਨੀਤ ਕੌਰ, ਬੀਬਾ ਜੈਇੰਦਰ ਕੌਰ ਵੋਟ ਪਾਉਣ ਲਈ ਪੁੱਜੇ
. . .  2 days ago
ਮਹਿਲਾ ਵੋਟਰ ਨੂੰ ਆਕਰਸ਼ਤ ਕਰਨ ਲਈ ਬਣਾਇਆ ਗਿਆ ਪਿੰਕ ਪੋਲਿੰਗ ਬੂਥ ਦੇ ਬਾਹਰ ਖੜ੍ਹੇ ਚੋਣ ਮੁਲਾਜ਼ਮ
. . .  2 days ago
ਖੇਮਕਰਨ : ਪਿੰਡ ਘਰਿਆਲਾ 'ਚ ਕੁਲ ਵੋਟਾਂ 7044 'ਚੋਂ ਕੇਵਲ 3630 ਵੋਟਾਂ ਪੋਲ ਹੋਈਆਂ
. . .  2 days ago
ਲੁਧਿਆਣਾ 'ਚ ਹੋਈ 62.15 ਫ਼ੀਸਦੀ ਵੋਟਿੰਗ
. . .  2 days ago
ਬੱਚੀਵਿੰਡ-ਪਿੰਡ ਸਾਰੰਗੜਾ ਵਿਖੇ ਦੇਰ ਸ਼ਾਮ ਹੋਈ ਹਿੰਸਾ ਵਿਚ ਅਕਾਲੀ ਸਮਰਥਕ ਜ਼ਖਮੀ
. . .  2 days ago
ਸ੍ਰੀ ਮੁਕਤਸਰ ਸਾਹਿਬ: ਰਾਣੀਵਾਲਾ ਵਿਖੇ ਵੋਟਿੰਗ ਪਾਰਟੀ ਦੀ ਬੱਸ ਨੂੰ ਘੇਰਿਆ
. . .  2 days ago
ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਵਿਚ 65.65 ਫ਼ੀਸਦੀ ਵੋਟਾਂ ਪਈਆਂ-ਡਾ. ਪ੍ਰਸ਼ਾਂਤ ਕੁਮਾਰ ਗੋਇਲ
. . .  2 days ago
ਲੋਕ ਸਭਾ ਹਲਕਾ ਖਡੂਰ ਸਾਹਿਬ ਵਿਚ ਵੋਟਾਂ ਦੌਰਾਨ ਹੋਇਆ 64.17 ਫ਼ੀਸਦੀ ਮਤਦਾਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਹਾੜ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਡਿਪਟੀ ਕਮਿਸ਼ਨਰ ਵਲੋਂ ਹੈਜ਼ੇ ਦੀ ਬਿਮਾਰੀ ਦੀ ਰੋਕਥਾਮ ਲਈ ਵੱਖ-ਵੱਖ ਵਿਭਾਗਾਂ ਨੂੰ ਆਦੇਸ਼ ਜਾਰੀ

ਫ਼ਿਰੋਜ਼ਪੁਰ, 22 ਜੂਨ (ਪਰਮਿੰਦਰ ਸਿੰਘ)- ਜ਼ਿਲ੍ਹੇ ਵਿਚ ਲੋਕਾਂ ਨੂੰ ਹੈਜ਼ੇ ਦੀ ਬਿਮਾਰੀ ਤੋਂ ਬਚਾਅ ਲਈ ਜਾਗਰੂਕ ਕਰਨ ਲਈ ਜ਼ਿਲ੍ਹਾ ਮੈਜਿਸਟ੍ਰੇਟ ਰਾਮਵੀਰ ਨੇ 31 ਦਸੰਬਰ 2018 ਤੱਕ ਹੁਕਮ ਜਾਰੀ ਕੀਤੇ ਹਨ | ਜ਼ਿਲ੍ਹਾ ਮੈਜਿਸਟ੍ਰੇਟ ਰਾਮਵੀਰ ਨੇ ਜਾਰੀ ਕੀਤੇ ਆਪਣੇ ਹੁਕਮਾਂ ਵਿਚ ਕਿਹਾ ਕਿ ਜ਼ਿਲ੍ਹੇ ਵਿਚ ਹੈਜ਼ੇ ਵਰਗੀ ਬਿਮਾਰੀ ਦੀ ਰੋਕਥਾਮ ਲਈ ਸਾਰੀ ਕਿਸਮ ਦੀਆਂ ਮਠਿਆਈਆਂ, ਕੇਕ, ਬਰੈੱਡ, ਖ਼ੁਰਾਕ ਸਬੰਧੀ ਸਾਰੀਆਂ ਵਸਤਾਂ, ਜਿਸ ਵਿਚ ਲੱਸੀ, ਗੰਨੇ ਦਾ ਰਸ, ਸਰਬੱਤ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਜੇਕਰ ਢਕੀਆਂ ਹੋਈਆਂ ਜਾਂ ਸ਼ੀਸ਼ੇ ਦੀ ਅਲਮਾਰੀ ਵਿਚ ਨਹੀਂ ਰੱਖੀਆਂ ਗਈਆਂ ਤਾਂ ਇਨ੍ਹਾਂ ਵਸਤਾਂ ਦੀ ਵੇਚ 'ਤੇ ਪਾਬੰਦੀ ਹੋਵੇਗੀ | ਇਸ ਦੇ ਨਾਲ ਹੀ ਜ਼ਿਆਦਾ ਪੱਕੇ, ਘੱਟ ਪੱਕੇ, ਕੱਟੇ ਹੋਏ ਫਲ, ਸਬਜ਼ੀਆਂ ਨੂੰ ਵੇਚਣ ਦੀ ਵੀ ਮਨਾਹੀ ਹੋਵੇਗੀ | ਉਨ੍ਹਾਂ ਕਿਹਾ ਕਿ ਬਰਫ਼, ਆਈਸ ਕਰੀਮ, ਕੈਂਡੀ, ਸੋਡਾ ਵੇਚਣ, ਬਾਹਰੋਂ ਲਿਆਉਣ, ਭੇਜਣ ਦੀ ਤਦ ਤੱਕ ਮਨਾਹੀ ਹੋਵੇਗੀ, ਜਦ ਤੱਕ ਇਨ੍ਹਾਂ ਵਸਤਾਂ ਨੂੰ ਤਿਆਰ ਕਰਨ ਲਈ ਲਿਆਂਦਾ ਪਾਣੀ ਬੈਕਟੀਰੀਆਲੋਜਿਸਟ ਪੰਜਾਬ ਵਲੋਂ ਪਾਸ ਨਾ ਕੀਤਾ ਗਿਆ ਹੋਵੇ | ਉਨ੍ਹਾਂ ਨਗਰ ਕੌਾਸਲ, ਜਨ ਸਿਹਤ ਵਿਭਾਗ ਵਲੋਂ ਪਬਲਿਕ ਨੂੰ ਪੀਣ ਲਈ ਸਪਲਾਈ ਕੀਤੇ ਜਾਣ ਵਾਲੇ ਪਾਣੀ ਨੂੰ ਕਲੋਰੀਨੇਟ ਕਰਕੇ ਸਪਲਾਈ ਕਰਨ ਦੇ ਹੁਕਮ ਦਿੱਤੇ ਹਨ | ਉਨ੍ਹਾਂ ਆਪਣੇ ਹੁਕਮਾਂ ਵਿਚ ਸਿਵਲ ਸਰਜਨ, ਸਹਾਇਕ ਸਿਵਲ ਸਰਜਨ, ਜ਼ਿਲ੍ਹਾ ਸਿਹਤ ਅਫ਼ਸਰ, ਜ਼ਿਲ੍ਹਾ ਐਪੀਡੀਮਾਲੋਜਿਸਟ, ਏ.ਐਮ.ਓ, ਏ.ਯੂ.ਓ., ਸਮੂਹ ਨਗਰ ਕੌਾਸਲ ਦੇ ਮੈਡੀਕਲ ਅਫ਼ਸਰ ਆਫ਼ ਹੈਲਥ ਸਮੂਹ ਮੈਡੀਕਲ ਅਫ਼ਸਰ, ਸੈਨੇਟਰੀ ਇੰਸਪੈਕਟਰ, ਫੂਡ ਇੰਸਪੈਕਟਰ, ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ, ਸਮੂਹ ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਮੁੱਢਲਾ ਸਿਹਤ ਕੇਂਦਰ, ਸਿਵਲ ਹਸਪਤਾਲ, ਮੈਜਿਸਟ੍ਰੇਟ ਪਹਿਲਾ ਦਰਜਾ ਜ਼ਿਲ੍ਹਾ ਫ਼ਿਰੋਜ਼ਪੁਰ ਨੂੰ ਆਪਣੇ-ਆਪਣੇ ਖੇਤਰ ਵਿਚ ਮਾਰਕੀਟ, ਦੁਕਾਨਾਂ ਅਤੇ ਖ਼ੁਰਾਕ ਸਬੰਧੀ ਕਾਰਖ਼ਾਨਿਆਂ ਵਿਚ ਦਾਖ਼ਲ ਹੋਣ, ਜਾਣ, ਮੁਆਇਨਾ ਕਰਨ, ਨਾ ਖਾਣਯੋਗ ਪਦਾਰਥ ਹੋਣ ਦੀ ਸੂਰਤ ਵਿਚ ਉਨ੍ਹਾਂ ਨੂੰ ਬੰਦ ਕਰਨ ਅਤੇ ਸਬੰਧਤ ਮਾਲਕਾਂ ਦੇ ਚਲਾਨ ਕਰਨ ਦੇ ਵੀ ਅਧਿਕਾਰ ਦਿੱਤੇ ਹਨ | ਉਨ੍ਹਾਂ ਸਿਵਲ ਸਰਜਨ ਫ਼ਿਰੋਜ਼ਪੁਰ ਨੂੰ ਮੈਡੀਕਲ ਚੈੱਕਅਪ ਪੋਸਟਾਂ, ਹੈਜ਼ੇ ਦੀਆਂ ਚੈੱਕਅਪ ਪੋਸਟਾਂ ਲਾਉਣ ਦੇ ਅਧਿਕਾਰ ਵੀ ਦਿੱਤੇ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਪਿੰਡ, ਸ਼ਹਿਰ, ਕਸਬੇ ਵਿਚ ਹੈਜ਼ੇ ਦੀ ਬਿਮਾਰੀ ਹੋਣ ਦੀ ਸੂਰਤ ਵਿਚ ਸਬੰਧਿਤ ਖੇਤਰ ਦੇ ਵਸਨੀਕ ਹੈਜ਼ੇ ਸਬੰਧੀ ਜਾਣਕਾਰੀ ਨੇੜੇ ਦੇ ਸਰਕਾਰੀ ਹਸਪਤਾਲ ਵਿਚ ਦੇਣ ਅਤੇ ਇਸ ਦੀ ਰੋਕਥਾਮ ਲਈ ਨੇੜੇ ਦੀ ਸਿਹਤ ਸੰਸਥਾ ਨਾਲ ਸੰਪਰਕ ਕਰਨ |

ਢਾਣੀ 'ਤੇ ਹੋਏ ਝਗੜੇ 'ਚ ਨਾਨਾ-ਦੋਤਰੀ ਹੋਏ ਜ਼ਖਮੀ

ਜਲਾਲਾਬਾਦ, 22 ਜੂਨ (ਹਰਪ੍ਰੀਤ ਸਿੰਘ ਪਰੂਥੀ, ਜਤਿੰਦਰ ਪਾਲ ਸਿੰਘ)- ਪਿੰਡ ਛੋਟਾ ਟਿਵਾਣਾ ਵਿਖੇ ਸਥਿਤ ਢਾਣੀ 'ਤੇ ਅੱਜ ਦੁਪਹਿਰ ਸਮੇਂ ਹੋਏ ਝਗੜੇ ਵਿੱਚ ਨਾਨੇ-ਦੋਤਰੀ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ ਜਿਨ੍ਹਾਂ ਨੂੰ ਇਲਾਜ ਲਈ ਸਥਾਨਕ ਸਰਕਾਰੀ ਹਸਪਤਾਲ ਵਿਖੇ ਭਰਤੀ ...

ਪੂਰੀ ਖ਼ਬਰ »

ਨਗਰ ਪੰਚਾਇਤ ਮਮਦੋਟ ਦੀ ਠੇਕੇ 'ਤੇ ਦਿੱਤੀ ਜਾਣ ਵਾਲੀ ਜ਼ਮੀਨ ਨੇ ਪਿਛਲੇ ਸਾਰੇ ਰਿਕਾਰਡ ਤੋੜੇ

ਮਮਦੋਟ, 22 ਜੂਨ (ਜਸਬੀਰ ਸਿੰਘ ਕੰਬੋਜ)- ਨਗਰ ਪੰਚਾਇਤ ਮਮਦੋਟ ਦੀ ਪੰਚਾਇਤੀ ਜ਼ਮੀਨ ਦੀ ਬੋਲੀ ਲੰਬੀ ਕਸ਼ਮਕਸ਼ ਤੋਂ ਬਾਅਦ ਸਿਰੇ ਚੜ੍ਹ ਹੀ ਗਈ, ਜੋ ਕਿ ਹੁਣ ਤੱਕ ਦੇ ਪਿਛਲੇ ਸਾਰੇ ਰਿਕਾਰਡ ਤੋੜਦੀ ਹੋਈ ਪ੍ਰਤੀ ਏਕੜ 70 ਹਜ਼ਾਰ ਰੁਪਏ ਤੱਕ ਪੁੱਜ ਗਈ | ਇਸ ਬੋਲੀ ਪ੍ਰਕਿ੍ਆ ਵਿਚ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ਾਂ ਤਹਿਤ 1 ਵਿਰੁੱਧ ਪਰਚਾ ਦਰਜ

ਫ਼ਾਜ਼ਿਲਕਾ, 22 ਜੂਨ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਅਧੀਨ ਆਉਂਦੇ ਥਾਣਾ ਅਰਨੀਵਾਲਾ ਦੀ ਪੁਲਿਸ ਨੇ ਵਿਆਹੁਤਾ ਨਾਲ ਜਬਰ ਜਨਾਹ ਕਰਨ ਦੇ ਦੋਸ਼ਾਂ ਤਹਿਤ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਪਿੰਡੇ ਸੇਰੇ ਵਾਲਾ ਦੀ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਸ਼ਹਿਰ ਵਾਸੀਆਂ ਨੂੰ ਆਪਣੇ ਖ਼ਾਲੀ ਪਏ ਪਲਾਟਾਂ ਦੀ ਚਾਰ ਦੀਵਾਰੀ ਕਰਨ ਦੇ ਆਦੇਸ਼

ਫ਼ਿਰੋਜ਼ਪੁਰ, 22 ਜੂਨ (ਤਪਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਮਿਸ਼ਨ ਤੰਦਰੁਸਤ ਤਹਿਤ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਅਤੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਾ ਕੇ ਚੰਗੀ ਸਿਹਤ ਦੇਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਰਾਮਵੀਰ ਦੇ ਹੁਕਮਾਂ ਅਨੁਸਾਰ ਦਫ਼ਤਰ ...

ਪੂਰੀ ਖ਼ਬਰ »

ਸ਼ਰਾਬ ਦੇ ਤਸਕਰ ਤੋਂ 76 ਹਜ਼ਾਰ ਲੀਟਰ ਲਾਹਣ ਬਰਾਮਦ

ਫ਼ਿਰੋਜ਼ਪੁਰ, 22 ਜੂਨ (ਤਪਿੰਦਰ ਸਿੰਘ)- ਸਦਰ ਫ਼ਿਰੋਜ਼ਪੁਰ ਪੁਲਿਸ ਵਲੋਂ ਸਰਹੱਦੀ ਪਿੰਡ ਖੁੰਦੜ ਗੱਟੀ ਦੇ ਇਕ ਸ਼ਰਾਬ ਤਸਕਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 76 ਹਜ਼ਾਰ ਲੀਟਰ ਲਾਹਣ ਬਰਾਮਦ ਕੀਤੀ ਗਈ ਹੈ | ਸੀ.ਆਈ.ਏ. ਦੇ ਇੰਚਾਰਜ ਪਿੱਪਲ ਸਿੰਘ ਨੇ ਦੱਸਿਆ ਕਿ ਤਸਕਰ ...

ਪੂਰੀ ਖ਼ਬਰ »

ਝੋਕ ਹਰੀਹਰ ਦੀ 26 ਏਕੜ ਜ਼ਮੀਨ ਮਾਮਲੇ ਨੂੰ ਲੈ ਕੇ ਵਿਵਾਦ ਖ਼ਤਮ

ਫ਼ਿਰੋਜ਼ਪੁਰ, 22 ਜੂਨ (ਤਪਿੰਦਰ ਸਿੰਘ)- ਝੋਕ ਹਰੀ ਹਰ ਦੀ 26 ਏਕੜ ਜ਼ਮੀਨ ਦੇ ਮਾਮਲੇ ਨੂੰ ਲੈ ਕੇ ਦੋਵਾਂ ਧਿਰਾਂ 'ਚ ਚੱਲ ਰਿਹਾ ਵਿਵਾਦ ਖ਼ਤਮ ਹੋ ਗਿਆ | ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਅਤੇ ਫ਼ਿਰੋਜ਼ਪੁਰ ਵਿਧਾਨ ਸਭਾ ਹਲਕਾ ਸ਼ਹਿਰੀ ਦੇ ਵਿਧਾਇਕ ਪਰਮਿੰਦਰ ਸਿੰਘ ...

ਪੂਰੀ ਖ਼ਬਰ »

ਨਹਿਰਾਂ ਵਿਚ 20 ਜੂਨ ਤੋਂ ਪਹਿਲਾਂ 1 ਬੂੰਦ ਵੀ ਨਹੀਂ ਛੱਡਿਆ ਪਾਣੀ

ਇਲਾਕੇ ਦੇ ਕਿਸਾਨਾਂ ਸ਼ੇਰਬਾਜ ਸਿੰਘ, ਗੁਰਵੰਤ ਸਿੰਘ, ਐਡਵੋਕੇਟ ਲਖਵਿੰਦਰ ਹਾਂਡਾ, ਸੁਖਮੰਦਰ ਸਿੰਘ, ਰੂਪ ਸਿੰਘ, ਬਲਜੀਤ ਸਿੰਘ, ਜਗਜੀਤ ਸਿੰਘ, ਹਰਮੰਦਰ ਸਿੰਘ, ਫ਼ਕੀਰ ਚੰਦ, ਲਛਮਣ ਦਾਸ, ਵਸਾਵਾਂ ਰਾਮ, ਰਾਮ ਚੰਦ, ਦਵਿੰਦਰ ਕੁਮਾਰ, ਮਨਜੀਤ ਸਿੰਘ, ਮਲਕੀਤ ਸਿੰਘ, ਜਗਪਾਲ ...

ਪੂਰੀ ਖ਼ਬਰ »

20 ਜੂਨ ਦੇ ਸਰਕਾਰੀ ਕਾਨੂੰਨ 'ਤੇ ਕਿਸਾਨ ਤਾਂ ਖ਼ਰੇ ਉੱਤਰੇ ਪਰ ਸਰਕਾਰ ਨਹੀਂ

ਫ਼ਾਜ਼ਿਲਕਾ, 22 ਜੂਨ (ਦਵਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਇਸ ਵਾਰ ਝੋਨੇ ਦੀ ਬਿਜਾਈਾ 20 ਜੂਨ ਨੂੰ ਸ਼ੁਰੂ ਕੀਤੇ ਜਾਣ ਦੇ ਬਣਾਏ ਕਾਨੂੰਨ ਤੋਂ ਬਾਅਦ ਜਿੱਥੇ ਪਿੰਡਾਂ ਵਿਚ ਝੋਨੇ ਦੀ ਲਵਾਈ ਸ਼ੁਰੂ ਹੋ ਗਈ ਹੈ ਪਰ ਫ਼ਾਜ਼ਿਲਕਾ ਇਲਾਕੇ ਅੰਦਰ ਨਹਿਰਾਂ ਵਿਚ ਪੂਰਾ ਪਾਣੀ ...

ਪੂਰੀ ਖ਼ਬਰ »

ਐਮ.ਐਲ.ਏ. ਸੰਦੋਆ 'ਤੇ ਹਮਲਾ ਕੀਤੇ ਜਾਣ ਿਖ਼ਲਾਫ਼ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਕੈਪਟਨ ਸਰਕਾਰ ਦਾ ਫੂਕਿਆ ਪੁਤਲਾ

ਫ਼ਿਰੋਜ਼ਪੁਰ, 22 ਜੂਨ (ਤਪਿੰਦਰ ਸਿੰਘ)- ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਨਾਲ ਸਬੰਧਤ ਕਾਰਕੁੰਨਾਂ ਵਲੋਂ ਪਾਰਟੀ ਦੇ ਰੋਪੜ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ 'ਤੇ ਹਮਲਾ ਕਰਨ ਦੇ ਿਖ਼ਲਾਫ਼ ਕੈਪਟਨ ਸਰਕਾਰ ਦਾ ਪੁਤਲਾ ਫੂਕਿਆ ਗਿਆ | ਪਾਰਟੀ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਗੱਡੀ ਵਾਪਸ ਨਾ ਕਰਨ 'ਤੇ ਮੁਕੱਦਮਾ ਦਰਜ

ਅਬੋਹਰ, 22 ਜੂਨ (ਸੁਖਜਿੰਦਰ ਸਿੰਘ ਢਿੱਲੋਂ)- ਇੱਥੋਂ ਦੇ ਪਿੰਡ ਖੁੱਬਣ ਨਿਵਾਸੀ ਇਕ ਵਿਅਕਤੀ ਦੀ ਗੱਡੀ ਵਾਪਸ ਨਾ ਮੋੜਨ 'ਤੇ ਹਿਮਾਚਲ ਪ੍ਰਦੇਸ਼ ਦੇ ਵਸਨੀਕ ਤੇ ਕਿੰਨੂ ਦੇ ਵਪਾਰੀ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਭੁਪਿੰਦਰ ਸਿੰਘ ਪੁੱਤਰ ...

ਪੂਰੀ ਖ਼ਬਰ »

ਚੋਰਾਂ ਦੀ ਦਹਿਸ਼ਤ ਦੇ ਸਾਏ ਹੇਠ ਡਰ ਕੇ ਜੀ ਰਹੇ ਨੇ ਲੋਕ

• ਪਿ੍ਥਵੀ ਰਾਜ ਕੰਬੋਜ ਗੁਰੂਹਰਸਹਾਏ, 22 ਜੂਨ-ਗੁਰੂਹਰਸਹਾਏ ਹਲਕੇ ਵਿਚ ਚੋਰਾਂ ਦੀ ਦਹਿਸ਼ਤ ਨੇ ਆਮ ਲੋਕਾਂ ਦੇ ਸਾਹ ਸੂਤੇ ਹੋਏ ਹਨ | ਇਸ ਹਲਕੇ ਅਧੀਨ ਡੀ.ਐਸ.ਪੀ. ਦੀ ਪੋਸਟ, 3 ਥਾਣੇ ਗੁਰੂਹਰਸਹਾਏ, ਅਮੀਰ ਖ਼ਾਸ ਅਤੇ ਲੱਖੋ ਕੇ ਬਹਿਰਾਮ ਆਉਂਦੇ ਹਨ, ਇਸ ਦੇ ਬਾਵਜੂਦ ਚੋਰੀ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਦੁੱਧ ਤੇ ਦੁੱਧ ਤੋਂ ਬਣੇ ਪਦਾਰਥਾਂ ਦੇ ਸੈਂਪਲ ਭਰੇ

ਫ਼ਿਰੋਜ਼ਪੁਰ, 22 ਜੂਨ (ਤਪਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡੇਅਰੀ ਵਿਕਾਸ ਵਿਭਾਗ ਫ਼ਿਰੋਜ਼ਪੁਰ ਵਲੋਂ ਸਿਹਤ ਵਿਭਾਗ ਨਾਲ ਮਿਲ ਕੇ ਜ਼ਿਲ੍ਹਾ ਫੂਡ ਸੇਫ਼ਟੀ ਅਫ਼ਸਰ ਮਨਜਿੰਦਰ ਸਿੰਘ ਢਿੱਲੋਂ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦਾ ਜਥਾ ਰਵਾਨਾ

ਗੋਲੂ ਕਾ ਮੋੜ, 22 ਜੂਨ (ਸੁਰਿੰਦਰ ਸਿੰਘ ਲਾਡੀ)- ਸਥਾਨਕ ਸ਼ਹਿਰ ਦੀ ਜੈ ਮਾਂ ਚਿੰਤਪੁਰਨੀ ਸੇਵਾ ਸੰਘ ਦੀ ਪ੍ਰਬੰਧਕ ਕਮੇਟੀ ਵਲੋਂ ਅੱਜ ਸਵੇਰੇ ਸ਼ਹਿਰ ਦੀਆਂ ਸੰਗਤਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਲਈ ਸ਼ਰਧਾਲੂਆਂ ਦਾ ਜਥਾ ਬੱਸ ਰਾਹੀਂ ਰਵਾਨਾ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਵਰਕਰ ਕਰਮਚਾਰੀ ਯੂਨੀਅਨ ਬਲਾਕ ਫ਼ਿਰੋਜ਼ਸ਼ਾਹ ਦੀ ਸਰਬਸੰਮਤੀ ਨਾਲ ਚੋਣ ਹੋਈ

ਫ਼ਿਰੋਜ਼ਪੁਰ, 22 ਜੂਨ (ਪਰਮਿੰਦਰ ਸਿੰਘ)- ਮਲਟੀਪਰਪਜ਼ ਹੈਲਥ ਵਰਕਰ ਕਰਮਚਾਰੀ ਯੂਨੀਅਨ ਫ਼ਿਰੋਜ਼ਪੁਰ ਦੇ ਬਲਾਕ ਫ਼ਿਰੋਜ਼ਸ਼ਾਹ ਦੀ ਸਰਬਸੰਮਤੀ ਨਾਲ ਚੋਣ ਜ਼ਿਲ੍ਹਾ ਪ੍ਰਧਾਨ ਨਰਿੰਦਰ ਸ਼ਰਮਾ ਅਤੇ ਸਤਪਾਲ ਸਿੰਘ ਦੀ ਪ੍ਰਧਾਨਗੀ 'ਚ ਹੋਈ, ਜਿਸ ਵਿਚ ਫ਼ਿਰੋਜ਼ਸ਼ਾਹ ਬਲਾਕ ...

ਪੂਰੀ ਖ਼ਬਰ »

ਸਟੱਡੀ ਸਰਕਲ ਵਜੋਂ ਗੁਰੂਹਰਸਹਾਏ ਵਿਖੇ ਗਿਆਨ ਅੰਜਨੁ ਸਮਰ ਕੈਂਪ ਦੀ ਸ਼ੁਰੂਆਤ

ਗੁਰੂਹਰਸਹਾਏ, 22 ਜੂਨ (ਅਮਰਜੀਤ ਸਿੰਘ ਬਹਿਲ)- ਨੌਜਵਾਨ ਵਿਦਿਆਰਥੀ ਦੇ ਚਰਿੱਤਰ ਦੀ ਮਜ਼ਬੂਤੀ ਅਤੇ ਸ਼ਖ਼ਸੀਅਤ 'ਚ ਨਿਖਾਰ ਲਿਆਉਣ ਲਈ ਗਰਮੀਆਂ ਦੀ ਛੁੱਟੀਆਂ ਨੂੰ ਮੁੱਖ ਰੱਖਦੇ ਹੋਏ ਹਰ ਸਾਲ ਦੀ ਤਰ੍ਹਾਂ ਸਥਾਨਕ ਸ਼ਹਿਰ ਦੇ ਗੁਰਦੁਆਰਾ ਬਾਬਾ ਵਿਸ਼ਵਕਰਮਾ ਵਿਖੇ ਗੁਰੂ ...

ਪੂਰੀ ਖ਼ਬਰ »

ਐਸ.ਐਚ.ਓ. ਥਾਣਾ ਸਿਟੀ ਗੁਰੂਹਰਸਹਾਏ ਨੇ ਗੋਲੂ ਕਾ ਮੋੜ ਦੇ ਦੁਕਾਨਦਾਰਾਂ ਨਾਲ ਕੀਤੀ ਮੀਟਿੰਗ

ਗੋਲੂ ਕਾ ਮੋੜ, 22 ਜੂਨ (ਸੁਰਿੰਦਰ ਸਿੰਘ ਲਾਡੀ)- ਪਿਛਲੇ ਕੁਝ ਸਮੇਂ ਤੋਂ ਗੋਲੂ ਕਾ ਮੋੜ 'ਤੇ ਸਥਿਤ ਦੁਕਾਨਾਂ ਵਿਚ ਲਗਾਤਾਰ ਹੋ ਰਹੀਆਂ ਚੋਰੀਆਂ ਦੇ ਸਬੰਧ ਵਿਚ ਅੱਜ ਥਾਣਾ ਗੁਰੂਹਰਸਹਾਏ ਪੰਜਾਬ ਪੁਲਿਸ ਵਲੋਂ ਗੋਲੂ ਕਾ ਮੋੜ ਦੇ ਦੁਕਾਨਦਾਰਾਂ ਦੇ ਨਾਲ ਮੀਟਿੰਗ ਕੀਤੀ | ...

ਪੂਰੀ ਖ਼ਬਰ »

ਵੱਖ-ਵੱਖ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਲਗਾਏ ਗਏ ਬੂਟੇ

ਗੋਲੂ ਕਾ ਮੋੜ, 22 ਜੂਨ (ਸੁਰਿੰਦਰ ਸਿੰਘ ਲਾਡੀ)- ਹਲਕਾ ਗੁਰੂਹਰਸਹਾਏ ਦੇ ਪਿੰਡ ਛਾਂਗਾ ਹਿਠਾੜ ਦੇ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਪਿੰਡ ਦੋਨਾ ਭੱਦਰੂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਵੱਖ-ਵੱਖ ਪ੍ਰਕਾਰ ਦੇ ਬੂਟੇ ਲਗਾਏ ਗਏ | ਸਤਨਾਮ ਸਿੰਘ ਚਾਂਦੀ ਵਾਲਾ ਪ੍ਰਧਾਨ ...

ਪੂਰੀ ਖ਼ਬਰ »

26 ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ

ਫ਼ਿਰੋਜ਼ਪੁਰ, 22 ਜੂਨ (ਮਲਕੀਅਤ ਸਿੰਘ)- 26 ਜੂਨ ਨੂੰ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਜ਼ਿਲੇ੍ਹ ਵਿਚ ਵੱਖ-ਵੱਖ ਪੋ੍ਰਗਰਾਮ ਕਰਵਾਉਣ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਡਾ: ਰਿਚਾ ਵਲੋਂ ਵੱਖ-ਵੱਖ ਵਿਭਾਗਾਂ ਦੇ ...

ਪੂਰੀ ਖ਼ਬਰ »

ਸਿਹਤ ਕਰਮਚਾਰੀਆਂ ਦਾ ਵਫ਼ਦ ਲੰਬਿਤ ਮੰਗਾਂ ਨੂੰ ਲੈ ਕੇ ਸਿਹਤ ਵਿਭਾਗ ਦੇ ਡਾਇਰੈਕਟਰ ਨੂੰ ਮਿਲਿਆ

ਫ਼ਿਰੋਜ਼ਪੁਰ, 22 ਜੂਨ (ਤਪਿੰਦਰ ਸਿੰਘ)- ਤਾਲਮੇਲ ਕਮੇਟੀ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਪੰਜਾਬ ਦੇ ਚੇਅਰਮੈਨ ਕੁਲਬੀਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਡਾਇਰੈਕਟਰ ਸਿਹਤ ਸੇਵਾਵਾਂ ਡਾ: ਨਰੇਸ਼ ਕਾਂਸਰਾ ਨੂੰ ਸਿਹਤ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਮਿਲਿਆ | ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵਣ ਵਿਭਾਗ ਨੇ ਪਿੰਡ ਚੰਗਾਲੀ ਕਦੀਮ 'ਚ ਵੰਡੇ ਬੂਟੇ

ਫ਼ਿਰੋਜ਼ਪੁਰ, 22 ਜੂਨ (ਤਪਿੰਦਰ ਸਿੰਘ)- ਵਣ ਵਿਭਾਗ ਫ਼ਿਰੋਜ਼ਪੁਰ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਦੀ ਮੁਹਿੰਮ ਘਰ-ਘਰ ਹਰਿਆਲੀ ਤਹਿਤ ਪਿੰਡ ਚੰਗਾਲੀ ਕਦੀਮ 'ਚ ਵਣ ਰੇਂਜ ਅਫ਼ਸਰ ਕਸ਼ਮੀਰ ਸਿੰਘ ਦੀ ਅਗਵਾਈ ਹੇਠ 2000 ਬੂਟੇ ਵੰਡੇ ਗਏ | ਇਹ ਜਾਣਕਾਰੀ ਬੀਟ ਇੰਚਾਰਜ ਸਿਮਰਨਜੀਤ ...

ਪੂਰੀ ਖ਼ਬਰ »

ਪੰਚਾਇਤੀ ਰਸਤੇ ਨੂੰ ਜ਼ਮੀਨ 'ਚ ਮਿਲਾਉਣ ਦਾ ਦੋਸ਼

ਫ਼ਿਰੋਜ਼ਪੁਰ, 22 ਜੂਨ (ਤਪਿੰਦਰ ਸਿੰਘ)- ਪੰਚਾਇਤੀ ਰਸਤਾ ਵਾਹਕੇ ਆਪਣੀ ਜ਼ਮੀਨ ਵਿਚ ਮਿਲਾਉਣ ਦੇ ਦੋਸ਼ 'ਚ ਮਖੂ ਪੁਲਿਸ ਵਲੋਂ ਨਿਰਵੈਲ ਸਿੰਘ ਪੁੱਤਰ ਸੁਰਜਨ ਸਿੰਘ ਵਾਸੀ ਮੌਜਗੜ੍ਹ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ | ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਨੂੰ ਲੁੱਟਣ ਦੀ ਨੀਯਤ ਨਾਲ ਕੀਤਾ ਜ਼ਖ਼ਮੀ

ਮਮਦੋਟ, 22 ਜੂਨ (ਸੁਖਦੇਵ ਸਿੰਘ ਸੰਗਮ)- ਮਮਦੋਟ ਇਲਾਕੇ ਵਿਚ ਵੱਧ ਰਹੀਆਂ ਚੋਰੀ ਦੀਆਂ ਘਟਨਾਵਾਂ ਦੇ ਬਾਵਜੂਦ ਪੁਲਿਸ ਦੀ ਮੁਸਤੈਦੀ ਨਜ਼ਰ ਨਹੀਂ ਆਉਂਦੀ, ਜਿਸ ਕਾਰਨ ਚੋਰਾਂ ਦੇ ਹੌਸਲੇ ਵਧਦੇ ਜਾ ਰਹੇ ਹਨ | ਅਜਿਹੀ ਹੀ ਘਟਨਾ ਬੀਤੇ ਦਿਨ ਮਮਦੋਟ ਇਲਾਕੇ ਵਿਚ ਹੋਈ, ਜਿਸ ਦੌਰਾਨ ...

ਪੂਰੀ ਖ਼ਬਰ »

ਤਲਵੰਡੀ-ਫ਼ਿਰੋਜ਼ਪੁਰ ਮਾਰਗ ਦਾ ਨਿਰਮਾਣ ਸ਼ੁਰੂ ਹੋਣ ਦੀਆਂ ਕੰਨਸੋਆਂ ਨੇ ਕਿਸਾਨਾਂ ਦੇ ਸਾਹ ਸੂਤੇ

ਫ਼ਿਰੋਜ਼ਸ਼ਾਹ, 22 ਜੂਨ (ਸਰਬਜੀਤ ਸਿੰਘ ਧਾਲੀਵਾਲ)- ਭਾਵੇਂ 1997 ਵਿਚ ਅਕਾਲੀ-ਭਾਜਪਾ ਸਰਕਾਰ ਬਣਨ ਸਮੇਂ ਹਲਕਾ ਫ਼ਿਰੋਜ਼ਪੁਰ ਛਾਉਣੀ ਦੀ ਪ੍ਰਤੀਨਿਧਤਾ ਕਰਦੇ ਸ: ਜਨਮੇਜਾ ਸਿੰਘ ਸੇਖੋਂ ਦੇ ਕੈਬਨਿਟ ਸਿੰਚਾਈ ਮੰਤਰੀ ਬਣਨ 'ਤੇ ਹਲਕੇ 'ਚ ਨਹਿਰਾਂ ਦਾ ਜਾਲ ਵਿਛਾ ਦਿੱਤਾ ਸੀ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ ਨੂੰ ਲੈ ਕੇ 'ਆਪ' ਦੀ ਮੀਟਿੰਗ

ਅਬੋਹਰ, 22 ਜੂਨ (ਕੁਲਦੀਪ ਸਿੰਘ ਸੰਧੂ)- ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਅਬੋਹਰ, ਬੱਲੂਆਣਾ, ਫ਼ਾਜ਼ਿਲਕਾ ਅਤੇ ਜਲਾਲਾਬਾਦ ਦੇ ਵਰਕਰਾਂ ਦੀ ਮੀਟਿੰਗ ਮਾਲਵਾ ਜ਼ੋਨ-1 ਦੇ ਪ੍ਰਧਾਨ ਨਰਿੰਦਰ ਸਿੰਘ ਸੰਧੂ ਸਰਪੰਚ, ਰਣਜੀਤ ਸਿੰਘ ਜ਼ਿਲ੍ਹਾ ਆਬਜ਼ਰਵਰ, ਗੁਰਮੀਤ ਸਿੰਘ ...

ਪੂਰੀ ਖ਼ਬਰ »

ਫ਼ਾਜ਼ਿਲਕਾ 'ਚ ਵੱਖ-ਵੱਖ ਉਮਰ ਵਰਗ ਦੇ ਬੈਡਮਿੰਟਨ ਮੁਕਾਬਲਿਆਂ ਦੀ ਹੋਈ ਸ਼ੁਰੂਆਤ

ਫ਼ਾਜ਼ਿਲਕਾ, 22 ਜੂਨ (ਦਵਿੰਦਰ ਪਾਲ ਸਿੰਘ)- ਖੇਡ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ ਪੰਜਾਬ ਸਰਕਾਰ ਦੁਆਰਾ ਚਲਾਈ ਗਈ ਮੁਹਿੰਮ ਤੰਦਰੁਸਤ ਪੰਜਾਬ ਅਧੀਨ ਮਿਤੀ 21 ਤੋਂ 24 ਜੂਨ 2018 ਤੱਕ ਵੱਖ-ਵੱਖ ਉਮਰ ਸਮੂਹਾਂ ਵਿੱਚ ਬੈਡਮਿੰਟਨ ਦੇ ਟੂਰਨਾਮੈਂਟ ਕਰਵਾਏ ...

ਪੂਰੀ ਖ਼ਬਰ »

ਕਰੋ ਆਸਰਾ ਗਰੁੱਪ ਵਲੋਂ ਤਿੰਨ ਪਰਿਵਾਰਾਂ ਨੰੂ ਵੰਡੀ ਗਈ ਰਾਸ਼ਨ ਸਮੱਗਰੀ

ਜਲਾਲਾਬਾਦ, 22 ਜੂਨ (ਕਰਨ ਚੁਚਰਾ)- ਸਮਾਜ ਸੇਵੀ ਸੰਸਥਾ ਕਰੋ ਆਸਰਾ ਗਰੁੱਪ ਵਲੋਂ ਇਲਾਕੇ ਦੇ ਪਿੰਡਾਂ ਵਿੱਚ ਲੋੜਵੰਦ ਪਰਿਵਾਰਾਂ ਨੰੂ ਰਾਸ਼ਨ ਸਮਗਰੀ ਵੰਡਣ ਦਾ ਕੰਮ ਜਾਰੀ ਹੈ | ਇਸੇ ਤਹਿਤ ਐਫ.ਐਫ. ਰੋਡ ਸਥਿੱਤ ਗੁਰਦੁਆਰਾ ਸ੍ਰੀ ਫੱਤੂ ਸੰਮੂ ਦੀਆਂ ਟਾਹਲੀਆਂ ਵਿਖੇ ...

ਪੂਰੀ ਖ਼ਬਰ »

ਵਣ ਵਿਭਾਗ ਵਲੋਂ ਘਰ 'ਚ ਬੂਟੇ ਵੰਡਣ ਅਤੇ ਲਾਉਣ ਦਾ ਕੰਮ ਜੰਗੀ ਪੱਧਰ 'ਤੇ ਸ਼ੁਰੂ

ਅਬੋਹਰ, 22 ਜੂਨ (ਸੁਖਜਿੰਦਰ ਸਿੰਘ ਢਿੱਲੋਂ)-ਘਰ-ਘਰ ਹਰਿਆਲੀ ਤਹਿਤ ਵਣ ਵਿਭਾਗ ਵੱਲੋਂ ਘਰ 'ਚ ਬੂਟੇ ਵੰਡਣ ਅਤੇ ਲਾਉਣ ਦਾ ਕੰਮ ਜੰਗੀ ਪੱਧਰ 'ਤੇ ਸ਼ੁਰੂ ਕਰ ਦਿੱਤਾ ਗਿਆ ਹੈ | ਵਣ ਵਿਭਾਗ ਰੇਂਜ ਦੇ ਰੇਂਜ ਅਫ਼ਸਰ ਸ: ਬਲਵਿੰਦਰ ਸਿੰਘ ਸੰਧੂ ਨੇ ਪੈੱ੍ਰਸ ਨੰੂ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਸਰਕਾਰ ਦੀਆਂ ਗ਼ਲਤ ਆਰਥਿਕ ਨੀਤੀਆਂ ਦਾ ਸ਼ਿਕਾਰ ਹੋਇਆ ਦੇਸ਼ ਦਾ ਆਮ ਵਰਗ-ਰਾਜ ਬਖ਼ਸ਼

ਜਲਾਲਾਬਾਦ, 22 ਜੂਨ(ਕਰਨ ਚੁਚਰਾ)- ਪੈਟ੍ਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੰੂ ਲੈ ਕੇ ਮੋਦੀ ਸਰਕਾਰ ਵਿਰੁੱਧ ਕਾਂਗਰਸੀਆਂ ਦੀ ਪਿੰਡ-ਪਿੰਡ ਜਾ ਕੇ ਹੱਲਾ ਬੋਲ ਮੁਹਿੰਮ ਜਾਰੀ ਹੈ | ਇਸੇ ਤਹਿਤ ਕਾਂਗਰਸ ਪਾਰਟੀ ਦੇ ਸੂਬਾ ਸਪੋਕਸਮੈਨ ਰਾਜ ਬਖ਼ਸ਼ ਕੰਬੋਜ ਵਲੋਂ ਪਿੰਡ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਆਉਣ ਉਪਰੰਤ ਪੰਜਾਬ ਅੰਦਰ ਗੁੰਡਾਗਰਦੀ ਤੇ ਧੱਕੇਸ਼ਾਹੀਆਂ 'ਚ ਹੋਇਆ ਵਾਧਾ-ਮਹਿੰਦਰ ਕਚੂਰਾ

ਜਲਾਲਾਬਾਦ, 22 ਜੂਨ (ਸਤਿੰਦਰ ਸਿੰਘ ਸੋਢੀ)- ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਆਉਣ ਉਪਰੰਤ ਗੁੰਡਾਗਰਦੀ ਅਤੇ ਧੱਕੇਸ਼ਾਹੀਆਂ ਵਿੱਚ ਵਾਧਾ ਹੋਇਆ ਹੈ ਤੇ ਆਮ ਲੋਕਾਂ ਲਈ ਇਨਸਾਫ਼ ਦੇ ਸਾਰੇ ਦਰਵਾਜ਼ੇ ਬੰਦ ਹੋ ਚੁੱਕੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ...

ਪੂਰੀ ਖ਼ਬਰ »

ਲੰਗਰ ਭੰਡਾਰਾ ਤੇ ਵਿਸ਼ਰਾਮ ਗ੍ਰਹਿ ਦਾ ਆਰੰਭ 24 ਜੂਨ ਤੋਂ

ਜਲਾਲਾਬਾਦ , 22 ਜੂਨ (ਕਰਨ ਚੁਚਰਾ)- ਸ੍ਰੀ ਅਮਰਨਾਥ ਯਾਤਰਾ ਸੇਵਾ ਸੰਘ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਨਜ਼ਦੀਕ ਰਿੰਲਾਇੰਸ ਪੰਪ ਐੱਸ.ਪੀ. ਇੰਡਸਟਰੀ ਵਿਚ ਲੰਗਰ ਭੰਡਾਰਾ ਤੇ ਵਿਸ਼ਰਾਮ ਗ੍ਰਹਿ ਦਾ 24 ਜੂਨ ਤੋਂ ਆਰੰਭ ਕੀਤਾ ਜਾਏਗਾ | ਰਾਕੇਸ਼ ਗਾਂਧੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੰਜਾਬ ਇੰਸਟੀਚਿਊਟ ਆਫ਼ ਟੈਕਨਾਲੋਜੀ ਅਰਨੀਵਾਲਾ ਵਿਚ ਇਸ ਸਾਲ ਤੋਂ ਦਾਖ਼ਲੇ ਸ਼ੁਰੂ

ਮੰਡੀ ਅਰਨੀਵਾਲਾ, 22 ਜੂਨ(ਨਿਸ਼ਾਨ ਸਿੰਘ ਸੰਧੂ)- ਪੰਜਾਬ ਸਰਕਾਰ ਵੱਲੋਂ ਉਚੇਰੀ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਇਸ ਵਿਚ ਵਿਆਪਕ ਸੁਧਾਰ ਲਿਆਂਦੇ ਜਾ ਰਹੇ ਹਨ | ਉੱਥੇ ਵਿਦਿਆਰਥੀਆਂ ਨੂੰ ਕਿੱਤਾਮੁਖੀ ਸਿੱਖਿਆ ਦੇ ਨਾਲ ਜੋੜਿਆ ਜਾ ਰਿਹਾ ਹੈ | ਇਸੇ ਤਹਿਤ ਪੰਜਾਬ ...

ਪੂਰੀ ਖ਼ਬਰ »

ਇੰਸਪਾਇਰ ਸਕਾਲਰਸ਼ਿਪ ਐਵਾਰਡ ਇਨਾਮ ਵੰਡ ਸਮਾਗਮ

ਸ੍ਰੀਗੰਗਾਨਗਰ, 22 ਜੂਨ (ਦਵਿੰਦਰਜੀਤ ਸਿੰਘ)- ਸ੍ਰੀ ਗੁਰੂ ਨਾਨਕ ਖ਼ਾਲਸਾ ਕਾਲਜ ਸਕੂਲ ਪ੍ਰਬੰਧ ਕਮੇਟੀ ਵਲੋਂ ਇੰਸਪਾਇਰ ਸਕਾਲਰਸ਼ਿਪ ਐਵਾਰਡ 2018 ਦੇ ਜੇਤੂਆਂ ਨੂੰ ਅੱਜ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਨਾਮ ਵੰਡ ਸਮਾਗਮ ਦੇ ਮੁੱਖ ਮਹਿਮਾਨ ਜ਼ਿਲ੍ਹਾ ਸਿੱਖਿਆ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX