ਤਾਜਾ ਖ਼ਬਰਾਂ


ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  about 2 hours ago
ਤਰਨ ਤਾਰਨ, 22 ਜਨਵਰੀ (ਹਰਿੰਦਰ ਸਿੰਘ)ਂਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਇਕ ਅੰਤਰਰਾਜੀ ਵਾਹਨ ਚੋਰ ਗਰੋਹ ਦਾ ਪਰਦਾਫਾਸ਼ ਕਰਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਖ-ਵੱਖ ਰਾਜਾਂ ਤੋਂ ਚੋਰੀ ਕੀਤੀਆਂ 15 ਲਗਜ਼ਰੀ ...
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  about 2 hours ago
ਡੇਰਾਬਸੀ, 22 ਜਨਵਰੀ ( ਸ਼ਾਮ ਸਿੰਘ ਸੰਧੂ )-ਅੰਬਾਲਾ- ਕਾਲਕਾ ਰੇਲਵੇ ਲਾਈਨ 'ਤੇ ਡੇਰਾਬਸੀ ਨੇੜਲੇ ਪਿੰਡ ਜਵਾਹਰ ਪੁਰ ਨੇੜੇ ਇੱਕ ਬਜ਼ੁਰਗ ਨੇ ਰੇਲ ਗੱਡੀ ਅੱਗੇ ਲੇਟ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰਾਜਿੰਦਰ ਸਿੰਘ ...
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  about 3 hours ago
ਚੰਡੀਗੜ੍ਹ, 22 ਜਨਵਰੀ - ਹਵਾ ਪ੍ਰਦੂਸ਼ਣ ਨਾਲ ਨਜਿੱਠਣ ਦੇ ਮੱਦੇਨਜ਼ਰ ਤੰਦਰੁਸਤ ਪੰਜਾਬ ਮੁਹਿੰਮ ਦੇ ਤਹਿਤ ਵਾਤਾਵਰਨ ਤੇ ਜਲਵਾਯੂ ਵਿਭਾਗ ਨੇ 15 ਸਾਲ ਪੁਰਾਣੇ 3 ਪਹੀਆ ਵਾਹਨਾਂ ਨੂੰ...
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  about 3 hours ago
ਮੁੱਦਕੀ, 22 ਜਨਵਰੀ (ਭੁਪਿੰਦਰ ਸਿੰਘ) - ਇੱਥੋਂ ਨਜ਼ਦੀਕੀ ਪਿੰਡ ਕੱਬਰ ਵੱਛਾ ਤੋਂ ਕੈਲਾਸ਼ 'ਤੇ ਸਰਹਿੰਦ ਫੀਡਰ ਅਤੇ ਰਾਜਸਥਾਨ ਫੀਡਰ (ਨਹਿਰ) ਦੇ ਪੁਲ ਕੋਲ ਰਾਜਸਥਾਨ ਫੀਡਰ (ਨਹਿਰ ) ਵਿਚ ਤਿੰਨ ਜਣਿਆਂ...
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  about 3 hours ago
ਮੋਰਿੰਡਾ, 22 ਜਨਵਰੀ - (ਤਰਲੋਚਨ ਸਿੰਘ ਕੰਗ,ਪ੍ਰਿਤਪਾਲ ਸਿੰਘ) - ਵਿਜੀਲੈਂਸ ਬਿਉਰੋ ਰੂਪਨਗਰ ਨੇ ਅੱਜ ਬੀ.ਡੀ.ਪੀ.ਓ ਦਫ਼ਤਰ ਮੋਰਿੰਡਾ ਵਿਖੇ ਛਾਪਾ ਮਾਰ ਕੇ ਬੀ.ਡੀ.ਪੀ.ਓ ਅਮਰਦੀਪ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕਰ ਲਿਆ। ਇਸ ਸਬੰਧੀ...
ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਤੇ ਉਪ-ਚੇਅਰਮੈਨ ਨੇ ਸੰਭਾਲਿਆ ਅਹੁਦਾ
. . .  about 3 hours ago
ਮਲੌਦ, 22 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ) - ਮਾਰਕੀਟ ਕਮੇਟੀ ਮਲੌਦ ਦੇ ਚੇਅਰਮੈਨ ਕਮਲਜੀਤ ਸਿੰਘ ਸਿਆੜ ਤੇ ਉਪ-ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ...
ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ ਇੱਕ ਟਰੇਨ ਰੱਦ, 7 ਦੇ ਰੂਟ ਬਦਲੇ
. . .  about 3 hours ago
ਨਵੀਂ ਦਿੱਲੀ, 22 ਜਨਵਰੀ - ਉੱਤਰ ਰੇਲਵੇ ਦੇ ਜਨ ਸੰਪਰਕ ਅਧਿਕਾਰੀ ਦੀਪਕ ਕੁਮਾਰ ਨੇ ਦੱਸਿਆ ਕਿ ਗਣਤੰਤਰ ਦਿਵਸ ਪਰੇਡ ਦੀ ਰਿਹਰਸਲ ਦੇ ਚੱਲਦਿਆਂ 23 ਜਨਵਰੀ ਅਤੇ 26 ਜਨਵਰੀ ਨੂੰ ਇੱਕ ਟਰੇਨ ਰੱਦ...
ਯਾਤਰੀ ਵੱਲੋਂ ਐਮਰਜੈਂਸੀ ਲਾਈਟ ਦੀ ਬੈਟਰੀ 'ਚ ਲੁਕਾ ਕੇ ਲਿਆਂਦਾ 1.1 ਕਰੋੜ ਦਾ ਸੋਨਾ ਬਰਾਮਦ
. . .  about 4 hours ago
ਚੇਨਈ, 22 ਜਨਵਰੀ - ਕਸਟਮ ਵਿਭਾਗ ਨੇ ਚੇਨਈ ਹਵਾਈ ਅੱਡੇ ਵਿਖੇ ਆਬੂ ਧਾਬੀ ਤੋਂ ਆਏ ਇੱਕ ਯਾਤਰੀ ਤੋਂ 2.6 ਕਿੱਲੋ ਸੋਨਾ ਬਰਾਮਦ ਕੀਤਾ ਹੈ। ਬਰਾਮਦ ਸੋਨੇ ਦੀ ਕੀਮਤ 1.1 ਕਰੋੜ...
ਪੁੱਛਾਂ ਦੇਣ ਵਾਲੇ ਜਬਰ ਜਨਾਹੀ ਬਾਬੇ ਨੂੰ ਹੋਈ 7 ਸਾਲ ਦੀ ਕੈਦ
. . .  about 4 hours ago
ਮੋਗਾ, 22 ਜਨਵਰੀ (ਗੁਰਤੇਜ ਬੱਬੀ)- ਅੱਜ ਮੋਗਾ 'ਚ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਮੈਡਮ ਅੰਜਨਾ ਦੀ ਅਦਾਲਤ ਨੇ ਔਰਤ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਮਸਤ ਬਾਬਾ ਜੀਵਨ ਸਿੰਘ ਨੂੰ ਦੋਸ਼ ਸਾਬਤ...
ਲੰਡਨ 'ਚ ਕਤਲ ਨੌਜਵਾਨ ਹਰਿੰਦਰ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਉਸ ਦੇ ਘਰ ਪਹੁੰਚੇ ਹਰਿੰਦਰਪਾਲ ਚੰਦੂਮਾਜਰਾ
. . .  about 4 hours ago
ਪਟਿਆਲਾ, 22 ਜਨਵਰੀ (ਅਮਨਦੀਪ ਸਿੰਘ)- ਲੰਡਨ 'ਚ ਕਤਲ ਹੋਏ ਨੌਜਵਾਨ ਹਰਿੰਦਰ ਕੁਮਾਰ ਦੇ ਘਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਪਹੁੰਚੇ। ਇਸ...
ਗਣਤੰਤਰ ਦਿਵਸ ਨੂੰ ਲੈ ਕੇ ਪੁਲਿਸ ਨੇ ਸਰਹੱਦੀ ਖੇਤਰ 'ਚ ਵਧਾਈ ਚੌਕਸੀ
. . .  about 4 hours ago
ਫ਼ਾਜ਼ਿਲਕਾ, 22 ਜਨਵਰੀ (ਪ੍ਰਦੀਪ ਕੁਮਾਰ)- ਗਣਤੰਤਰ ਦਿਵਸ ਮੌਕੇ ਪੰਜਾਬ ਪੁਲਿਸ ਵਲੋਂ ਸਰਹੱਦੀ ਇਲਾਕੇ ਦੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਸਰਹੱਦ ਦੇ ਨਾਲ ਲੱਗਦੀ ਸੈਕਿੰਡ ਡਿਫੈਂਸ ਲਾਈਨ...
ਇੰਟਰਪੋਲ ਨੇ ਨਿਤਿਆਨੰਦ ਵਿਰੁੱਧ ਜਾਰੀ ਕੀਤਾ 'ਬਲੂ ਨੋਟਿਸ'
. . .  about 5 hours ago
ਨਵੀਂ ਦਿੱਲੀ, 22 ਜਨਵਰੀ- ਇੰਟਰਪੋਲ ਨੇ ਗੁਜਰਾਤ ਪੁਲਿਸ ਦੇ ਕਹਿਣ 'ਤੇ ਨਿਤਿਆਨੰਦ ਵਿਰੁੱਧ 'ਬਲੂ ਨੋਟਿਸ' ਜਾਰੀ ਕੀਤਾ ਹੈ। ਇਹ ਨੋਟਿਸ ਗੁੰਮਸ਼ੁਦਾ ਜਾਂ...
ਕਾਰ ਨੇ ਖੜ੍ਹੇ ਟਰੱਕ ਨੂੰ ਮਾਰੀ ਟੱਕਰ, ਦੋ ਲੋਕਾਂ ਦੀ ਮੌਤ
. . .  about 5 hours ago
ਜ਼ੀਰਾ, 22 ਜਨਵਰੀ (ਪ੍ਰਤਾਪ ਸਿੰਘ ਹੀਰਾ)- ਜ਼ੀਰਾ-ਅੰਮ੍ਰਿਤਸਰ ਰੋਡ 'ਤੇ ਬਸਤੀ ਹਾਜੀਵਾਲੀ ਦੇ ਨਜ਼ਦੀਕ ਅੱਜ ਆਲਟੋ ਕਾਰ ਨੇ ਖੜ੍ਹੇ ਟਰੱਕ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਕਾਰ ਸਵਾਰ...
ਗੈਸ ਵੈਲਡਿੰਗ ਦੀ ਟੈਂਕੀ ਫਟਣ ਕਾਰਨ ਧਮਾਕਾ, ਇੱਕ ਜ਼ਖ਼ਮੀ
. . .  about 5 hours ago
ਬਲਾਚੌਰ, 22 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)- ਸਥਾਨਕ ਨਵਾਂਸ਼ਹਿਰ ਚੌਕ ਨੇੜੇ ਸਥਿਤ ਗੁਰੂ ਨਾਨਕ ਮਾਰਕੀਟ ਵਿਖੇ ਸਥਿਤ ਰਾਣਾ ਵੈਲਡਿੰਗ ਵਿਖੇ ਗੈਸ ਵੈਲਡਿੰਗ ਦੀ ਟੈਂਕੀ ਫਟ...
ਅਕਾਲੀ ਦਲ ਦੀ ਰੈਲੀ ਨੂੰ ਕੇ ਭਾਈ ਲੌਂਗੋਵਾਲ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਬੈਠਕ
. . .  about 5 hours ago
ਲੌਂਗੋਵਾਲ, 22 ਜਨਵਰੀ (ਸ. ਸ. ਖੰਨਾ)- ਸ਼੍ਰੋਮਣੀ ਅਕਾਲੀ ਦਲ ਦੀ 2 ਫਰਵਰੀ ਨੂੰ ਅਨਾਜ ਮੰਡੀ ਸੰਗਰੂਰ ਵਿਖੇ ਹੋਣ ਜਾ ਰਹੀ ਰੈਲੀ ਦੀਆਂ ਮੁਕੰਮਲ ਤਿਆਰੀਆਂ ਸੰਬੰਧੀ ਹਲਕਾ ਸੁਨਾਮ ਦੇ ਵਰਕਰਾਂ ਦੀ...
ਆਪਣੀਆਂ ਮੰਗਾਂ ਨੂੰ ਲੈ ਕੇ ਜੰਗਲਾਤ ਕਾਮਿਆਂ ਨੇ ਨਾਭਾ ਵਿਖੇ ਲਾਇਆ ਧਰਨਾ
. . .  about 6 hours ago
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵਲੋਂ ਨਿਰਮਾਣ ਅਧੀਨ ਸ਼ਾਹਪੁਰ ਕੰਢੀ ਡੈਮ ਦਾ ਦੌਰਾ
. . .  about 6 hours ago
ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  about 6 hours ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  about 7 hours ago
ਕੋਰੋਨਾ ਵਾਇਰਸ ਦੇ ਮੱਦੇਨਜ਼ਰ ਰਾਜਾਸਾਂਸੀ ਹਵਾਈ ਅੱਡੇ 'ਤੇ ਸਿਹਤ ਵਿਭਾਗ ਵਲੋਂ ਅਲਰਟ ਜਾਰੀ
. . .  about 7 hours ago
ਨਸ਼ੇ ਦੇ ਓਵਰਡੋਜ਼ ਦਾ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ, ਨੌਜਵਾਨ ਦੇ ਦੂਜੇ ਸਾਥੀ ਦੀ ਹਾਲਤ ਗੰਭੀਰ
. . .  about 7 hours ago
ਸ੍ਰੀ ਦਰਬਾਰ ਸਾਹਿਬ ਦੇ ਰਸਤੇ 'ਚ ਲਾਏ ਬੁੱਤਾਂ ਦੇ ਮਾਮਲੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਬ-ਕਮੇਟੀ ਗਠਿਤ
. . .  about 8 hours ago
ਅਵੰਤੀਪੋਰਾ 'ਚ ਮੁੜ ਸ਼ੁਰੂ ਹੋਈ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 7 hours ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਸੰਨੀ ਦਿਓਲ ਤੇ ਹੇਮਾ ਮਾਲਿਨੀ ਵੀ ਮੰਗਣਗੇ ਵੋਟਾਂ
. . .  about 8 hours ago
ਜੇਕਰ ਭਾਜਪਾ ਸਿੱਧੂ ਨਾਲ ਸੰਪਰਕ ਕਰੇ ਤਾਂ ਉਹ ਪਾਰਟੀ 'ਚ ਹੋ ਸਕਦੇ ਹਨ ਸ਼ਾਮਲ- ਮਾਸਟਰ ਮੋਹਨ ਲਾਲ
. . .  about 8 hours ago
ਸੁਨਾਮ 'ਚ ਕਿਰਚ ਮਾਰ ਕੇ ਨੌਜਵਾਨ ਦਾ ਕਤਲ, ਪਰਿਵਾਰ ਨੇ ਲਾਸ਼ ਸੜਕ 'ਤੇ ਰੱਖ ਕੇ ਲਾਇਆ ਧਰਨਾ
. . .  about 5 hours ago
ਕੇਂਦਰੀ ਮੰਤਰੀ ਮੁਖ਼ਤਾਰ ਅੱਬਾਸ ਨਕਵੀ ਨੇ ਸ੍ਰੀਨਗਰ 'ਚ ਸਥਾਨਕ ਲੋਕਾਂ ਨਾਲ ਕੀਤੀ ਮੁਲਾਕਾਤ
. . .  about 9 hours ago
'ਬਾਲ ਬਹਾਦਰਾਂ' ਨੂੰ ਰਾਸ਼ਟਰਪਤੀ ਨੇ ਵੰਡੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ
. . .  about 9 hours ago
ਸੁਪਰੀਮ ਕੋਰਟ ਨੇ ਹਾਈਕੋਰਟਾਂ 'ਤੇ ਨਾਗਰਿਕਤਾ ਕਾਨੂੰਨ ਲੈ ਕੇ ਦਾਇਰ ਪਟੀਸ਼ਨਾਂ 'ਤੇ ਸੁਣਵਾਈ ਕਰਨ 'ਤੇ ਲਾਈ ਰੋਕ
. . .  about 9 hours ago
ਨਾਗਰਿਕਤਾ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਸੁਪਰੀਮ ਕੋਰਟ ਨੇ ਵੱਖੋ-ਵੱਖ ਸ਼੍ਰੇਣੀਆਂ 'ਚ ਵੰਡਿਆ
. . .  about 10 hours ago
ਸੀ.ਏ.ਏ ਖ਼ਿਲਾਫ਼ ਪਟੀਸ਼ਨਾਂ 'ਤੇ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਨੋਟਿਸ, 4 ਹਫ਼ਤਿਆਂ ਅੰਦਰ ਮੰਗਿਆ ਜਵਾਬ
. . .  about 10 hours ago
ਨਾਗਰਿਕਤਾ ਸੋਧ ਕਾਨੂੰਨ 'ਤੇ ਰੋਕ ਲਾਉਣ ਤੋਂ ਫਿਲਹਾਲ ਸੁਪਰੀਮ ਕੋਰਟ ਦਾ ਇਨਕਾਰ
. . .  about 10 hours ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਜਾਰੀ
. . .  about 10 hours ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਵਲੋਂ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ, ਕੈਪਟਨ ਤੇ ਸਿੱਧੂ ਦੇ ਨਾਂ ਵੀ ਸ਼ਾਮਲ
. . .  about 11 hours ago
ਨਾਗਰਿਕਤਾ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ 140 ਤੋਂ ਵਧੇਰੇ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 11 hours ago
ਧਾਰਾ 370 ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਅੱਜ ਫਿਰ ਹੋਵੇਗੀ ਸੁਣਵਾਈ
. . .  about 11 hours ago
ਪੰਜਾਬ ਤੋਂ 'ਆਪ' ਆਗੂਆਂ ਅਤੇ ਵਰਕਰਾਂ ਦੇ ਕਾਫ਼ਲੇ ਦਿੱਲੀ ਹੋ ਰਹੇ ਹਨ ਰਵਾਨਾ
. . .  about 12 hours ago
ਨਾਗਰਿਕਤਾ ਸੋਧ ਕਾਨੂੰਨ ਸਬੰਧੀ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
. . .  about 13 hours ago
ਚੀਨ ਦੀ ਰਹੱਸਮਈ ਬਿਮਾਰੀ ਅਮਰੀਕਾ ਪੁੱਜੀ, ਭਾਰਤ 'ਚ ਵੀ ਅਲਰਟ
. . .  about 13 hours ago
ਦਿੱਲੀ 'ਚ ਛਾਈ ਸੰਘਣੀ ਧੁੰਦ
. . .  about 13 hours ago
ਅੱਜ ਦਾ ਵਿਚਾਰ
. . .  about 14 hours ago
ਨੈਸ਼ਨਲ ਸਿਟੀ ਨਿਊ ਅੰਮ੍ਰਿਤਸਰ ਵਿਖੇ ਚਲੀਆਂ ਗੋਲੀਆਂ
. . .  about 1 hour ago
ਵਿਜੀਲੈਂਸ ਵਿਭਾਗ ਵੱਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਚੌਂਕੀ ਇੰਚਾਰਜ ਰੰਗੇ ਹੱਥੀਂ ਕਾਬੂ
. . .  50 minutes ago
ਸੋਨੀਆ ਅਤੇ ਪ੍ਰਿਅੰਕਾ ਕੱਲ੍ਹ ਤੋਂ ਦੋ ਦਿਨਾਂ ਰਾਏਬਰੇਲੀ ਦੌਰੇ 'ਤੇ
. . .  about 1 hour ago
ਅਫ਼ਗ਼ਾਨਿਸਤਾਨ ਵਿਚ 15 ਤਾਲਿਬਾਨੀ ਅੱਤਵਾਦੀ ਮਾਰੇ ਗਏ
. . .  1 day ago
ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  1 day ago
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  1 day ago
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  1 day ago
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  1 day ago
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਹਾੜ ਸੰਮਤ 550

ਹਰਿਆਣਾ / ਹਿਮਾਚਲ

ਕਾਟਨ ਫੈਕਟਰੀ 'ਚ ਖੂਹ ਪੁੱਟਣ ਸਮੇਂ ਮਿੱਟੀ ਧਸਣ ਨਾਲ 2 ਮਜ਼ਦੂਰਾਂ ਦੀ ਮੌਤ, ਤੀਜਾ ਜ਼ਖ਼ਮੀ

ਕਾਲਾਂਵਾਲੀ, 22 ਜੂਨ (ਭੁਪਿੰਦਰ ਪੰਨੀਵਾਲੀਆ)- ਇੱਥੋਂ ਦੀ ਤਾਰੂਆਨਾ ਰੋਡ 'ਤੇ ਸਥਿਤ ਇਕ ਕਾਟਨ ਫੈਕਟਰੀ 'ਚ ਪ੍ਰੈੱਸ ਮਸ਼ੀਨ ਲਈ ਖੂਹ ਪੁੱਟਦੇ ਸਮੇਂ ਮਿੱਟੀ ਧਸਣ ਕਾਰਨ 3 ਮਜ਼ਦੂਰ ਮਿੱਟੀ ਹੇਠਾਂ ਦਬ ਗਏ, ਜਿਨ੍ਹਾਂ 'ਚੋਂ 2 ਮਜਦੂਰਾਂ ਦੀ ਮੌਕੇ 'ਤੇ ਮੌਤ ਹੋ ਗਈ, ਜਦੋਂ ਕਿ ਇਕ ਮਜ਼ਦੂਰ ਜ਼ਖ਼ਮੀ ਹੋ ਗਿਆ | ਮਿ੍ਤਕ ਮਜ਼ਦੂਰਾਂ ਦੀ ਪਛਾਣ ਪਿੰਡ ਕੁਰੰਗਾਂਵਾਲੀ ਦੇ ਬਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ, ਜਦੋਂ ਕਿ ਜ਼ਖ਼ਮੀ ਮਜ਼ਦੂਰ ਭਗਵਾਨ ਸਿੰਘ ਪੱਕਾ ਸ਼ਹੀਦਾਂ ਦਾ ਰਹਿਣ ਵਾਲਾ ਹੈ | ਮਿਲੀ ਜਾਣਕਾਰੀ ਅਨੁਸਾਰ ਕਾਲਾਂਵਾਲੀ ਦੀ ਤਾਰੂਆਣਾ ਰੋਡ 'ਤੇ ਸਥਿਤ ਬਾਂਸਲ ਕਾਟਨ ਫੈਕਟਰੀ 'ਚ ਰੂੰ ਦੀਆਂ ਗੰਢਾਂ ਲਈ ਪ੍ਰੈੱਸ ਮਸ਼ੀਨ ਲਈ ਅੰਡਰ ਗਰਾਊਾਡ ਖੂਹ ਪੁੱਟਿਆ ਜਾ ਰਿਹਾ ਸੀ | ਖੂਹ ਪੁੱਟਣ ਲਈ ਖੂਹ ਦੇ ਅੰਦਰ ਉਕਤ 3 ਮਜ਼ਦੂਰ ਕੰਮ ਕਰ ਰਹੇ ਸਨ, ਜਦੋਂ ਕਿ 4-5 ਮਜ਼ਦੂਰ ਬਾਹਰ ਕੰਮ ਕਰ ਰਹੇ ਸਨ ਕਿ ਅਚਾਨਕ ਪੁੱਟੇ ਜਾ ਰਹੇ ਖੂਹ ਦੀ ਮਿੱਟੀ ਧਸ ਗਈ, ਜਿਸ ਨਾਲ ਖੂਹ ਦੇ ਅੰਦਰ ਕੰਮ ਕਰ ਰਹੇ ਤਿੰਨੇ ਮਜ਼ਦੂਰ ਮਿੱਟੀ ਦੇ ਹੇਠਾਂ ਧਸ ਗਏ | ਮਜ਼ਦੂਰਾਂ ਦੇ ਮਿੱਟੀ ਦੇ ਹੇਠਾਂ ਧਸਣ 'ਤੇ ਬਾਹਰ ਕੰਮ ਕਰੇ ਮਜ਼ਦੂਰਾਂ ਨੇ ਰੌਲਾ ਪਾਇਆ ਅਤੇ ਉਨ੍ਹਾਂ ਨੂੰ ਮਿੱਟੀ ਹੇਠੋਂ ਬਾਹਰ ਕੱਢਣ 'ਚ ਜੁਟ ਗਏ, ਜਦੋਂ ਤੱਕ ਉਨ੍ਹਾਂ ਨੂੰ ਮਿੱਟੀ 'ਚੋਂ ਬਾਹਰ ਕੱਢਿਆ, ਤਾਂ ਬਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਨੇ ਦਮ ਤੋੜ ਦਿੱਤਾ, ਜਦੋਂ ਕਿ ਪੱਕਾ ਸ਼ਹੀਦਾਂ ਵਾਸੀ ਦੇ ਸਾਹ ਚੱਲ ਰਹੇ ਸਨ | ਤਿੰਨਾਂ ਨੂੰ ਕਾਲਾਂਵਾਲੀ ਦੇ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਬਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਮਿ੍ਤਕ ਐਲਾਨ ਦਿੱਤਾ ਗਿਆ, ਜਦੋਂ ਕਿ ਭਗਵਾਨ ਸਿੰਘ ਦਾ ਇਲਾਜ ਕੀਤਾ ਜਾ ਰਿਹਾ | ਇਸ ਘਟਨਾ ਦੀ ਸੂਚਨਾ ਮਿਲਣ 'ਤੇ ਕਾਲਾਂਵਾਲੀ ਦੇ ਨਾਇਬ ਤਹਿਸੀਲਦਾਰ ਰਾਮ ਨਿਵਾਸ ਹਸਪਤਾਲ 'ਚ ਪੁੱਜੇ ਅਤੇ ਘਟਨਾ ਦੀ ਜਾਣਕਾਰੀ ਲਈ | ਇਸ ਤੋਂ ਇਲਾਵਾ ਕਾਲਾਂਵਾਲੀ ਥਾਣਾ ਤੋਂ ਪੁਲਿਸ ਕਰਮਚਾਰੀ ਵੀ ਮੌਕੇ 'ਤੇ ਪੁੱਜੇ ਅਤੇ ਜ਼ਖ਼ਮੀ ਮਜ਼ਦੂਰ ਅਤੇ ਮਿ੍ਤਕ ਮਜ਼ਦੂਰਾਂ ਦੇ ਪਰਿਵਾਰ ਵਾਲਿਆਂ ਦੇ ਬਿਆਨ ਦਰਜ ਕੀਤੇ ਗਏ |

ਨਾਨੀ ਦੇ ਘਰ ਚੋਰੀ ਕਰਨ ਵਾਲਾ ਦੋਹਤਾ ਅਤੇ ਉਸ ਦਾ ਸਾਥੀ ਗਿ੍ਫ਼ਤਾਰ

ਅੰਬਾਲਾ, 22 ਜੂਨ (ਭੁਪਿੰਦਰ ਸਿੰਘ ਭਾਟੀਆ)- ਆਪਣੇ ਦੋਸਤ ਨਾਲ ਮਿਲ ਕੇ ਨਾਨੀ ਦੇ ਘਰੋਂ ਕੀਮਤੀ ਸਾਮਾਨ ਅਤੇ ਜੇਵਰ ਚੋਰੀ ਕਰਨ ਦੇ ਮਾਮਲੇ 'ਚ ਨਾਮਜ਼ਦ ਨਾਬਾਲਿਗ ਮੁਲਜ਼ਮ ਅਤੇ ਉਸ ਦੇ ਸਾਥੀ ਨੂੰ ਅੱਜ ਅਦਾਲਤ 'ਚ ਪੇਸ਼ੀ ਤੋਂ ਬਾਅਦ ਬਾਲ ਸੁਧਾਰ ਘਰ ਭੇਜ ਦਿੱਤਾ ਗਿਆ | ਨਿਸ਼ਾਂਤ ...

ਪੂਰੀ ਖ਼ਬਰ »

ਦੋ ਕਾਰਾਂ ਦੀ ਆਹਮੋ-ਸਾਹਮਣੇ ਟੱਕਰ 'ਚ ਵਕੀਲ ਅਤੇ ਉਸ ਦੀ ਪਤਨੀ ਦੀ ਮੌਤ, 6 ਲੋਕ ਜ਼ਖ਼ਮੀ

ਏਲਨਾਬਾਦ, 22 ਜੂਨ (ਜਗਤਾਰ ਸਮਾਲਸਰ)-ਇੱਥੋਂ ਨਜ਼ਦੀਕ ਰਾਜਸਥਾਨ ਦੇ ਹਨੂੰਮਾਨਗੜ੍ਹ ਜ਼ਿਲ੍ਹੇ ਦੇ ਮੈਗਾ ਹਾਈਵੇ 'ਤੇ 2 ਕਾਰਾਂ ਦੀ ਹੋਈ ਆਹਮੋ-ਸਾਹਮਣੇ ਟੱਕਰ ਕਾਰਨ ਵਾਪਰੇ ਇਕ ਸੜਕ ਹਾਦਸੇ 'ਚ ਪਤੀ-ਪਤਨੀ ਦੀ ਮੌਤ ਹੋ ਗਈ, ਜਦੋਂਕਿ ਦੂਜੀ ਕਾਰ 'ਚ ਸਵਾਰ ਇਕ ਸਾਲ ਦੇ ਬੱਚੇ ਸਮੇਤ ...

ਪੂਰੀ ਖ਼ਬਰ »

ਨਸ਼ੇ ਦੀ ਹਾਲਤ 'ਚ ਪੁੱਤਰ ਨੇ ਮਾਤਾ-ਪਿਤਾ ਦੀ ਤੇਜ਼ਧਾਰ ਹਥਿਆਰ ਨਾਲ ਕੀਤੀ ਹੱਤਿਆ

ਕੁਰੂਕਸ਼ੇਤਰ/ਸ਼ਾਹਾਬਾਦ, 22 ਜੂਨ (ਜਸਬੀਰ ਸਿੰਘ ਦੁੱਗਲ)- ਨੇੜਲੇ ਪਿੰਡ ਚਢੂਨੀ ਜਾਟਾਨ 'ਚ ਨਸ਼ੇੜੀ ਪੁੱਤਰ ਵਲੋਂ ਤੇਜ਼ਧਾਰ ਹਥਿਆਰ ਨਾਲ ਮਾਤਾ-ਪਿਤਾ ਦੀ ਹੱਤਿਆ ਤੋਂ ਬਾਅਦ ਸ਼ੁੱਕਰਵਾਰ ਨੂੰ ਲੋਕ ਨਾਇਕ ਜੈਪ੍ਰਕਾਸ਼ ਹਸਪਤਾਲ 'ਚ ਪੋਸਟਮਾਰਟਮ ਹੋਇਆ | ਪੋਸਟਮਾਰਟਮ ਤੋਂ ...

ਪੂਰੀ ਖ਼ਬਰ »

ਵਿਦੇਸ਼ਾਂ 'ਚ ਹਰਿਆਣਵੀ ਸੰਸਕ੍ਰਿਤੀ ਦਾ ਪ੍ਰਚਾਰ-ਪ੍ਰਸਾਰ ਕਰਨ ਲਈ ਕੇਂਦਰ ਸਰਕਾਰ ਦੀ ਸਕੱਤਰ ਨੂੰ ਬਣਾਇਆ ਬ੍ਰਾਂਡ ਅੰਬੈਸੇਡਰ

ਕੁਰੂਕਸ਼ੇਤਰ, 22 ਜੂਨ (ਜਸਬੀਰ ਸਿੰਘ ਦੁੱਗਲ)- ਹਰਿਆਣਵੀ ਸੰਸਕ੍ਰਿਤੀ ਅਤੇ ਵਿਰਾਸਤ ਦਾ ਵਿਦੇਸ਼ਾਂ 'ਚ ਪ੍ਰਚਾਰ-ਪ੍ਰਸਾਰ ਕਰਨ ਲਈ ਭਾਰਤ ਸਰਕਾਰ ਨੇ ਸੀਨੀਅਰ ਆਈ.ਏ.ਐੱਸ. ਅਧਿਕਾਰੀ ਸਾਂਝਾ ਸਕੱਤਰ ਡਾ. ਨੀਨਾ ਮਲਹੋਤਰਾ ਨੂੰ ਹਰਿਆਣਾ ਦੀ ਬ੍ਰਾਂਡ ਅੰਬੈਸਡਰ ਵਜੋਂ ...

ਪੂਰੀ ਖ਼ਬਰ »

ਲੁਟੇਰੇ ਗੈਂਗ ਨੇ ਰਾਤ ਗਸ਼ਤ ਕਰਦੀ ਪੁਲਿਸ 'ਤੇ ਚਲਾਈ ਗੋਲੀ

ਸਿਰਸਾ, 22 ਜੂਨ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹੇ ਦੇ ਆਦਰਸ਼ ਡਿੰਗ ਥਾਣੇ ਦੀ ਪੁਲਿਸ 'ਤੇ ਲੰਘੀ ਦੇਰ ਰਾਤ ਗਸ਼ਤ ਕਰਦਿਆਂ ਲੁਟੇਰੇ ਗੈਂਗ ਨੇ ਗੋਲੀ ਚਲਾ ਦਿੱਤੀ | ਲੁਟਰੇ ਰਾਤ ਦੇ ਹਨੇਰੇ ਦਾ ਫਾਇਦਾ ਚੁੱਕਦੇ ਹੋਏ ਪੁਲਿਸ ਤੋਂ ਬਚ ਨਿਕਲੇ | ਪੁਲਿਸ ਨੇ ਕਾਰ 'ਚੋਂ 3 ...

ਪੂਰੀ ਖ਼ਬਰ »

ਡਲਿਵਰੀ ਦੌਰਾਨ ਔਰਤ ਦੀ ਮੌਤ ਤੋਂ ਬਾਅਦ ਹਸਪਤਾਲ 'ਚ ਪਰਿਵਾਰ ਵਾਲਿਆਂ ਕੀਤਾ ਹੰਗਾਮਾ

ਨਰਵਾਨਾ, 22 ਜੂਨ (ਅਜੀਤ ਬਿਊਰੋ)- ਡਲਿਵਰੀ ਦੌਰਾਨ ਕਰਮਗੜ੍ਹ ਦੀ ਇਕ ਔਰਤ ਦੀ ਮੌਤ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਸ਼ੁੱਕਰਵਾਰ ਨੂੰ ਨਿੱਜੀ ਹਸਪਤਾਲ 'ਚ ਹੰਗਾਮਾ ਕਰ ਦਿੱਤਾ | ਪਰਿਵਾਰ ਵਾਲਿਆਂ ਨੇ ਦੋਸ਼ ਲਾਇਆ ਕਿ 25 ਸਾਲਾ ਸੁਦੇਸ਼ ਦੀ ਮੌਤ ਇੱਥੇ ਸਕਸ਼ਮ ਹਸਪਤਾਲ ਦੇ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਕੀਤਾ ਜ਼ੋਰਦਾਰ ਪ੍ਰਦਰਸ਼ਨ

ਨਰਾਇਣਗੜ੍ਹ, 22 ਜੂਨ (ਪੀ. ਸਿੰਘ)– ਬਰਾੜਾ ਨਗਰਪਾਲਿਕਾ 'ਚ ਬਿਨਾ ਕਿਸੇ ਕਾਰਨ ਦੇ 21 ਸਫ਼ਾਈ ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢੇ ਜਾਣ ਦੇ ਵਿਰੋਧ 'ਚ ਨਗਰਪਾਲਿਕਾ ਕਰਮਚਾਰੀ ਸੰਘ ਹਰਿਆਣਾ ਸ਼ਾਖਾ ਨਰਾਇਣਗੜ੍ਹ ਦੇ ਸਫ਼ਾਈ ਕਰਮਚਾਰੀਆਂ ਨੇ ਨਰਾਇਣਗੜ੍ਹ 'ਚ ਜ਼ੋਰਦਾਰ ...

ਪੂਰੀ ਖ਼ਬਰ »

ਸੀ.ਐਚ.ਸੀ. 'ਚ ਸਿਹਤ ਸਹੂਲਤਾਂ ਦੀ ਘਾਟ ਕਾਰਨ ਮਰੀਜ਼ ਹੋ ਰਹੇ ਹਨ ਖੱਜਲ-ਖੁਆਰ

ਕਾਲਾਂਵਾਲੀ, 22 ਜੂਨ (ਭੁਪਿੰਦਰ ਪੰਨੀਵਾਲੀਆ)- ਸੂਬਾ ਸਰਕਾਰ ਵਲੋਂ ਕਾਲਾਂਵਾਲੀ ਦੇ ਸਰਕਾਰੀ ਹਸਪਤਾਲ ਪੀ.ਐਚ.ਸੀ. ਦਾ ਦਰਜਾ ਵਧਾ ਕੇ ਇਸ ਨੂੰ ਸੀ.ਐਚ.ਸੀ. ਦਾ ਦਰਜਾ ਤਾਂ ਦੇ ਦਿੱਤਾ, ਪਰ ਇੱਥੇ ਸਿਹਤ ਸਹੂਲਤਾਂ ਦੀ ਘਾਟ ਹੈ | ਜਿਸ ਕਾਰਨ ਮਰੀਜ਼ਾਂ ਨੂੰ ਕਾਫ਼ੀ ਪ੍ਰੇਸ਼ਾਨੀ ...

ਪੂਰੀ ਖ਼ਬਰ »

ਰੋਟੀ ਬੈਂਕ ਮੁਹਿੰਮ ਤਹਿਤ ਲੋੜਵੰਦਾਂ ਨੂੰ ਦਿੱਤਾ ਖਾਣਾ

ਕੁਰੂਕਸ਼ੇਤਰ, 22 ਜੂਨ (ਜਸਬੀਰ ਸਿੰਘ ਦੁੱਗਲ)- ਹਰਿਆਣਾ ਪੁਲਿਸ ਦੇ ਜਵਾਨਾਂ ਵਲੋਂ ਜਨ ਸਹਿਯੋਗ ਨਾਲ ਕੁਰੂਕਸ਼ੇਤਰ ਰੋਟੀ ਬੈਂਕ ਸ਼ਾਖਾ ਨੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਅਤੇ ਲੋਕਾਂ ਨੂੰ ਭੋਜਨ ਖੁਆਇਆ | ਪੁਲਿਸ ਲਾਈਨ ਕੰਪਲੈਕਸ 'ਚ ਹੋਏ ਇਸ ਭੋਜਨ ਵੰਡ ਪ੍ਰੋਗਰਾਮ 'ਚ ...

ਪੂਰੀ ਖ਼ਬਰ »

ਸਰਕਾਰੀ ਦਫ਼ਤਰਾਂ 'ਚ 15 ਅਗਸਤ ਤੱਕ ਲਾਉਣੇ ਹੋਣਗੇ ਐਲ.ਈ.ਡੀ. ਬਲਬ ਅਤੇ ਟਿਊਬ- ਫੁਲੀਆ

ਕੁਰੂਕਸ਼ੇਤਰ, 22 ਜੂਨ (ਜਸਬੀਰ ਸਿੰਘ ਦੁੱਗਲ)-ਡੀ.ਸੀ. ਡਾ. ਐੱਸ.ਐੱਸ. ਫੁਲੀਆ ਨੇ ਕਿਹਾ ਕਿ ਸੂਬਾ ਸਰਕਾਰ ਦੇ ਹੁਕਮਾਂ ਮੁਤਾਬਿਕ ਸਾਰੇ ਸਰਕਾਰੀ ਵਿਭਾਗਾਂ, ਬੋਰਡਾਂ ਅਤੇ ਨਿਗਮਾਂ 'ਚ ਸਿਰਫ ਐਲ.ਈ.ਡੀ. ਟਿਊਬ ਅਤੇ ਬਲਬ ਦੀ ਹੀ ਵਰਤੋਂ ਕੀਤੀ ਜਾਣੀ ਹੈ | ਜਿਨ੍ਹਾਂ ਦਫ਼ਤਰਾਂ 'ਚ ...

ਪੂਰੀ ਖ਼ਬਰ »

ਐਨ.ਸੀ.ਸੀ. ਕੈਡਿਟਾਂ ਨੇ ਚਲਾਈ ਸਫ਼ਾਈ ਮੁਹਿੰਮ

ਜਗਾਧਰੀ/ਯਮੁਨਾਨਗਰ, 22 ਜੂਨ (ਜਗਜੀਤ ਸਿੰਘ/ਜੀ.ਐਸ. ਨਿਮਰ)-ਸਥਾਨਕ ਮੁਕੰਦ ਲਾਲ ਨੈਸ਼ਨਲ ਕਾਲਜ ਦੇ ਅੱਨ.ਸੀ.ਸੀ. ਕੈਡੇਟਾਂ ਨੇ ਸਵੱਛ ਭਾਰਤ ਸਮਰ ਇੰਟਰਨਸ਼ਿਪ ਤਹਿਤ ਪਿੰਡ ਦੜਵਾ ਮਾਜਰੀ 'ਚ ਸਫ਼ਾਈ ਮੁਹਿੰਮ ਚਲਾਈ | ਪਿੰਡ ਵਾਸੀਆਂ ਦਾ ਸਹਿਯੋਗ ਨਾ ਮਿਲਣ ਦੇ ਬਾਵਜੂਦ, ...

ਪੂਰੀ ਖ਼ਬਰ »

ਪੰਚਾਂ ਦੇ ਗ਼ੈਰ-ਹਾਜ਼ਰ ਹੋਣ ਕਾਰਨ ਬਾਬੈਨ ਦੇ ਕਾਰਜਵਾਹਕ ਸਰਪੰਚ ਦੀ ਚੋਣ ਰੱਦ

ਬਾਬੈਨ, 22 ਜੂਨ (ਡਾ. ਦੀਪਕ ਦੇਵਗਨ)- ਬਾਬੈਨ ਦੇ ਪਿੰਡ ਸਕੱਤਰੇਤ 'ਚ ਕਾਰਜਵਾਹਕ ਸਰਪੰਚ ਦੀ ਚੋਣ ਹੋਣੀ ਸੀ, ਪਰ ਬਾਬੈਨ 'ਚ 20 ਪੰਚਾਂ 'ਚੋਂ ਕੋਈ ਵੀ ਪੰਚ ਮੌਕੇ 'ਤੇ ਨਹੀਂ ਪੁੱਜਿਆ | ਜਿਸ ਕਾਰਨ ਅੱਜ ਹੋਣ ਵਾਲੀ ਕਾਰਜਵਾਹਕ ਸਰਪੰਚ ਦੀ ਚੋਣ ਨੂੰ ਰੱਦ ਕਰ ਦਿੱਤਾ ਗਿਆ ਹੈ | ਪਿੰਡ ...

ਪੂਰੀ ਖ਼ਬਰ »

'ਸਵੱਛ ਭਾਰਤ' ਮੁਹਿੰਮ ਗਰੀਬਾਂ ਦੇ ਗਲੇ ਦਾ ਫੰਦਾ ਬਣੀ-ਧਰਮਬੀਰ ਢੀਂਡਸਾ

ਨਰਾਇਣਗੜ੍ਹ, 22 ਜੂਨ (ਪੀ. ਸਿੰਘ)-ਬਸਪਾ ਨੇਤਾ ਤੇ ਐਡਵੋਕੇਟ ਧਰਮਬੀਰ ਢੀਂਡਸਾ ਨੇ ਪਿੰਡ ਸ਼ਾਹਪੁਰ ਦਾ ਦੌਰਾ ਕੀਤਾ | ਇਸ ਮੌਕੇ 'ਤੇ ਸੰਬੋਧਨ ਕਰਦਿਆਂ ਧਰਮਬੀਰ ਢੀਂਡਸਾ ਨੇ ਕਿਹਾ ਕਿ 'ਸਵੱਛ ਭਾਰਤ' ਮੁਹਿੰਮ ਅੱਜ ਗਰੀਬ ਲੋਕਾਂ ਦੇ ਗਲੇ ਦਾ ਫੰਦਾ ਬਣ ਗਈ ਹੈ, ਕਿਉਂਕਿ ਸਰਕਾਰ ...

ਪੂਰੀ ਖ਼ਬਰ »

ਵਿਧਾਇਕ ਸੁਭਾਸ਼ ਸੁਧਾ ਨੇ ਗਾਇਤਰੀ ਜੈਅੰਤੀ ਮੌਕੇ ਕੀਤਾ ਸੰਬੋਧਨ

ਕੁਰੂਕਸ਼ੇਤਰ, 22 ਜੂਨ (ਜਸਬੀਰ ਸਿੰਘ ਦੁੱਗਲ)- ਥਾਨੇਸਰ ਵਿਧਾਇਕ ਸੁਭਾਸ਼ ਸੁਧਾ ਨੇ ਕਿਹਾ ਕਿ ਸਮਾਜ ਦੀ ਭਲਾਈ ਕਰਨ ਲਈ ਸਮਾਜ ਸੇਵੀ ਅਤੇ ਧਾਰਮਿਕ ਸੰਸਥਾਵਾਂ ਦਾ ਅਹਿਮ ਯੋਗਦਾਨ ਹੈ | ਇਸ ਧਰਮ ਖੇਤਰ ਕੁਰੂਕਸ਼ੇਤਰ 'ਚ ਗਾਇਤਰੀ ਪਰਿਵਾਰ ਜਿਹੀਆਂ ਕਈ ਸੰਸਥਾਵਾਂ ਸਮਾਜ ਲਈ ...

ਪੂਰੀ ਖ਼ਬਰ »

ਯੋਗ ਜੀਵਨ ਜਿਊਣ ਦਾ ਦਰਸ਼ਨ ਸ਼ਾਸਤਰ- ਬਿਜੇਂਦਰ ਸਿੰਘ

ਕਾਲਾਂਵਾਲੀ, 22 ਜੂਨ (ਭੁਪਿੰਦਰ ਪੰਨੀਵਾਲੀਆ)- ਪ੍ਰਸ਼ਾਸਨ ਵਲੋਂ ਉੱਪ ਮੰਡਲ ਪੱਧਰ 'ਤੇ ਕੌਮਾਂਤਰੀ ਯੋਗ ਦਿਵਸ ਪਤੰਜਲੀ ਯੋਗ ਸੇਵਾ ਕਮੇਟੀ ਕਾਲਾਂਵਾਲੀ ਦੇ ਸਹਿਯੋਗ ਨਾਲ ਡੀ.ਐਨ. ਕਾਲਜ 'ਚ ਮਨਾਇਆ ਗਿਆ | ਜਿਸ 'ਚ ਵੱਡੀ ਗਿਣਤੀ ਲੋਕਾਂ ਨੇ ਹਿੱਸਾ ਲਿਆ | ਪ੍ਰੋਗਰਾਮ ਦੇ ਮੁੱਖ ...

ਪੂਰੀ ਖ਼ਬਰ »

ਜੇਲ੍ਹ ਭਰੋ ਅੰਦੋਲਨ ਲਈ ਕਰਮਚਾਰੀ ਜਥੇਬੰਦੀਆਂ ਨੇ ਸੰਪਰਕ ਮੁਹਿੰਮ ਆਰੰਭੀ

ਟੋਹਾਣਾ, 22 ਜੂਨ (ਗੁਰਦੀਪ ਸਿੰਘ ਭੱਟੀ)-ਹਰਿਆਣਾ ਦੇ ਸਰਕਾਰੀ ਕਰਮਚਾਰੀਆਂ ਨੇ ਭਾਜਪਾ ਸਰਕਾਰ ਵਿਰੁੱਧ ਜੇਲ੍ਹ ਭਰੋ ਸੰਘਰਸ਼ ਦਾ ਐਲਾਨ ਕਰ ਦੇਣ 'ਤੇ ਕਰਮਚਾਰੀ ਜਥੇਬੰਦੀਆਂ ਸਬ-ਡਵੀਜ਼ਨ ਪੱਧਰ 'ਤੇ ਸੰਪਰਕ ਮੁਹਿੰਮ ਸ਼ੁਰੂ ਕਰ ਰਹੀਆਂ ਹਨ | ਸਰਵ ਕਰਮਚਾਰੀ ਸੰਘ ਹਰਿਆਣਾ ਦੇ ...

ਪੂਰੀ ਖ਼ਬਰ »

ਬੇਰੁਜ਼ਗਾਰੀ ਦੇ ਭੰਨੇ ਨੌਜਵਾਨ ਐਮ.ਏ. ਦੀ ਸਿੱਖਿਆ ਤੋਂ ਪਾਸਾ ਵੱਟਣ ਲੱਗੇ

ਟੋਹਾਣਾ, 22 ਜੂਨ (ਗੁਰਦੀਪ ਸਿੰਘ ਭੱਟੀ)– ਹਰਿਆਣਾ ਸੂਬੇ ਦੀਆਂ 7 ਯੂਨੀਵਰਸਿਟੀਆਂ 'ਚ ਐਮ.ਏ. 'ਚ ਦਾਖ਼ਲੇ ਲਈ ਹੋ ਰਹੀ ਮੁਕਾਬਲਾ ਪ੍ਰੀਖਿਆ 'ਚ ਹਿੰਦੀ ਭਾਸ਼ਾ ਦੀਆਂ ਕੁੱਲ 285 ਸੀਟਾਂ ਲਈ ਕੇਵਲ 266 ਵਿਦਿਆਰਥੀ ਮੁਕਾਬਲੇ ਦੀ ਪ੍ਰੀਖਿਆ ਲਈ ਪੱੁਜੇ | ਜਦੋਂਕਿ ਇਨ੍ਹਾਂ ਸੀਟਾਂ ਲਈ 373 ...

ਪੂਰੀ ਖ਼ਬਰ »

ਸਰਕਾਰੀ ਕਰਮਚਾਰੀਆਂ ਲਈ ਵੱਖ-ਵੱਖ ਭੱਤਿਆਂ ਦੀਆਂ ਦਰਾਂ 'ਚ ਵਾਧਾ

ਚੰਡੀਗੜ੍ਹ, 22 ਜੂਨ (ਐਨ. ਐਸ. ਪਰਵਾਨਾ)– ਹਰਿਆਣਾ ਦੇ ਵਿੱਤ ਮੰਤਰੀ ਕੈਪਟਨ ਅਭਿਮਨਿਊ ਨੇ ਕਿਹਾ ਕਿ ਰਾਜ ਦੇ ਸਰਕਾਰੀ ਕਰਮਚਾਰੀਆਂ ਨੂੰ ਸੱਤਵੇਂ ਵੇਤਨ ਕਮਿਸ਼ਨ ਅਨੁਸਾਰ ਵੱਖ-ਵੱਖ ਭੱਤਿਆਂ ਦੀਆਂ ਦਰਾਂ 'ਚ ਸੋਧ ਕੇ ਵਾਧਾ ਕੀਤਾ ਗਿਆ ਹੈ | ਇਹ ਵਧੇ ਹੋਏ ਭੱਤੇ ਇਸ ਸਾਲ 1 ਮਈ ...

ਪੂਰੀ ਖ਼ਬਰ »

ਖੇਡ ਵਿਭਾਗ ਦੀ 10 ਰੋਜ਼ਾ ਵਰਕਸ਼ਾਪ 'ਚ ਪ੍ਰਤਿਯੋਗੀਆਂ ਨੂੰ ਕੀਤਾ ਸਨਮਾਨਿਤ

ਕੁਰੂਕਸ਼ੇਤਰ, 22 ਜੂਨ (ਜਸਬੀਰ ਸਿੰਘ ਦੁੱਗਲ)– ਸਮਾਜ ਸੇਵੀ ਅਤੇ ਪ੍ਰੇਰਨਾ ਬਿਰਧ ਆਸ਼ਰਮ ਦੇ ਸੰਸਥਾਪਕ ਜੈ ਭਗਵਾਨ ਸਿੰਗਲਾ ਨੇ ਕਿਹਾ ਕਿ ਪੂਰੇ ਵਿਸ਼ਵ 'ਚ ਭਾਰਤੀ ਸੰਸਕ੍ਰਿਤੀ ਅਤੇ ਪ੍ਰੰਪਰਾਵਾਂ ਪ੍ਰਸਿੱਧ ਹਨ | ਇਸ ਲਈ ਭਾਰਤੀ ਸੰਸਕ੍ਰਿਤੀ ਦਾ ਪੂਰੇ ਵਿਸ਼ਵ 'ਚ ...

ਪੂਰੀ ਖ਼ਬਰ »

5 ਵਿਸ਼ਿਆਂ 'ਚ ਦਾਖ਼ਲੇ ਲਈ 20 ਪ੍ਰੀਖਿਆ ਕੇਂਦਰਾਂ 'ਤੇ 4172 ਪ੍ਰੀਖਿਆਰਥੀਆਂ ਨੇ ਦਿੱਤੀ ਪ੍ਰੀਖਿਆ

ਥਾਨੇਸਰ, 22 ਜੂਨ (ਅਜੀਤ ਬਿਊਰੋ)– ਕੁਰੂਕਸ਼ੇਤਰ ਯੂਨੀਵਰਸਿਟੀ 'ਚ ਸੂਬੇ ਦੀਆਂ 7 ਯੂਨੀਵਰਸਿਟੀਆਂ 'ਚ 5 ਪਾਠਕ੍ਰਮਾਂ 'ਚ ਦਾਖ਼ਲੇ ਲਈ 4172 ਵਿਦਿਆਰਥੀਆਂ ਨੇ 20 ਪ੍ਰੀਖਿਆ ਕੇਂਦਰਾਂ 'ਤੇ ਪ੍ਰੀਖਿਆ ਦਿੱਤੀ | ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕੈਲਾਸ਼ ਚੰਦਰ ...

ਪੂਰੀ ਖ਼ਬਰ »

ਯੋਗ ਨਾਲ ਹੋਣ ਵਾਲੇ ਫਾਈਦਿਆਂ ਤੋਂ ਕਰਵਾਇਆ ਜਾਣੂ

ਜਗਾਧਰੀ, 22 ਜੂਨ (ਜਗਜੀਤ ਸਿੰਘ)- ਜ਼ਿਲ੍ਹੇ ਦੀਆਂ ਵੱਖੋ-ਵੱਖ ਥਾਵਾਂ 'ਤੇ ਕੌਮਾਂਤਰੀ ਯੋਗ ਦਿਵਸ ਦੇ ਸਬੰਧ 'ਚ ਇੰਟਰਨੈਸ਼ਨਲ ਨੈਚੁਰੋਪੈਥੀ ਓਰਗੇਨਾਈਜੇਸ਼ਨ ਅਤੇ ਕੇਂਦਰੀ ਯੋਗ ਅਤੇ ਕੁਦਰਤੀ ਚਿਕਿਤਸਾ ਖੋਜ ਪ੍ਰੀਸ਼ਦ ਆਯੂਸ਼ ਮੰਤਰਾਲਾ ਭਾਰਤ ਸਰਕਾਰ ਦੇ ...

ਪੂਰੀ ਖ਼ਬਰ »

ਮੁੱਖ ਮੰਤਰੀ ਅੱਜ ਟੋਹਾਣਾ 'ਚ ਕਰਨਗੇ ਜਨ ਪ੍ਰਤੀਨਿਧੀਆਂ ਦੀ ਮੀਟਿੰਗ

ਟੋਹਾਣਾ, 22 ਜੂਨ (ਗੁਰਦੀਪ ਸਿੰਘ ਭੱਟੀ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ 23 ਜੂਨ ਨੂੰ ਟੋਹਾਣਾ ਦੇ ਦੌਰੇ 'ਤੇ ਆ ਰਹੇ ਹਨ | ਪਾਰਟੀ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਰਤੀਆ ਰੋਡ 'ਤੇ ਪੈਂਦੇ ਸ਼ਗਨ ਪੈਲੇਸ 'ਚ ਜਨਤਾ ਦੇ ਨੁਮਾ ਇੰਦਿਆਂ ਜਿਨ੍ਹਾਂ 'ਚ ...

ਪੂਰੀ ਖ਼ਬਰ »

ਸਮਰ ਕੈਂਪ 'ਚ ਬੱਚਿਆਂ ਨੂੰ ਵੱਖ-ਵੱਖ ਗਤੀਵਿਧੀਆਂ ਤੋਂ ਕਰਵਾਇਆ ਜਾਣੂ

ਜਗਾਧਰੀ, 22 ਜੂਨ (ਜਗਜੀਤ ਸਿੰਘ)–ਜ਼ਿਲ੍ਹਾ ਬਾਲ ਕਲਿਆਣ ਪ੍ਰੀਸ਼ਦ ਵਲੋਂ ਬਾਲ ਭਵਨ 'ਚ ਪਹਿਲੀ ਜੂਨ ਤੋਂ ਚੱਲ ਰਹੇ ਸਮਰ ਕੈਂਪ 2018 ਦਾ ਇਨਾਮ ਵੰਡ ਅਤੇ ਨਿਪਟਾਰਾ ਪ੍ਰੋਗਰਾਮ ਸ਼ੱੁਕਰਵਾਰ ਨੂੰ ਕੀਤਾ ਗਿਆ | ਇਸ ਮੌਕੇ 'ਤੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਬਾਲ ਕਲਿਆਣ ...

ਪੂਰੀ ਖ਼ਬਰ »

ਜਮਾਲਪੁਰ ਸ਼ੇਖਾਂ ਦੇ ਤਕਨੀਕੀ ਕਾਲਜ 'ਚ ਦਾਖ਼ਲਿਆਂ ਨੂੰ ਹਰੀ ਝੰਡੀ

ਟੋਹਾਣਾ, 22 ਜੂਨ (ਗੁਰਦੀਪ ਸਿੰਘ ਭੱਟੀ)-ਪਿਛਲੇ 2 ਸਾਲਾਂ ਤੋਂ ਇਸ ਉੱਪ ਮੰਡਲ ਦੇ ਪਿੰਡ ਜਮਾਲਪੁਰ ਸ਼ੇਖਾਂ ਦੇ ਹਰਪਾਲ ਸਿੰਘ ਤਕਨੀਕੀ ਕਾਲਜ 'ਚ ਦਾਖ਼ਲੇ ਅਰੰਭ ਕਰਨ ਲਈ ਕੀਤੇ ਜਾ ਰਹੇ ਸੰਘਰਸ਼ ਸਾਹਮਣੇ ਝੁਕਦੇ ਹੋਏ ਹਰਿਆਣਾ ਸਰਕਾਰ ਵਲੋਂ ਤਕਨੀਕੀ ਕਾਲਜ 'ਚ ਦਾਖ਼ਲੇ ਅਰੰਭ ...

ਪੂਰੀ ਖ਼ਬਰ »

ਰੇਲ ਗੱਡੀ ਦੀ ਫੇਟ ਵੱਜਣ ਕਾਰਨ ਨੌਜਵਾਨ ਦੀ ਮੌਤ

ਨੰਗਲ, 22 ਜੂਨ (ਪ੍ਰੀਤਮ ਸਿੰਘ ਬਰਾਰੀ)-ਬੀਤੀ ਦੇਰ ਰਾਤ ਪਿੰਡ ਪੱਟੀ ਲਾਗੇ ਰੇਲਵੇ ਟਰੈਕ 'ਤੇ ਕਿਸੇ ਨਾ ਮਾਲੂਮ ਰੇਲ ਗੱਡੀ ਦੀ ਫੇਟ ਵੱਜਣ ਕਾਰਨ ਇਕ 17 ਸਾਲਾ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਹੈ | ਇਸ ਘਟਨਾ ਦੀ ਪੁਸ਼ਟੀ ਕਰਦਿਆਂ ਪੰਜਾਬ ਰੇਲਵੇ ਪੁਲਿਸ ਚੌਕੀ ਨੰਗਲ ਦੇ ...

ਪੂਰੀ ਖ਼ਬਰ »

ਕਾਨੂੰਨੀ ਸਾਖਰਤਾ ਕੈਂਪਾਂ ਦੀ ਸਾਰਣੀ ਜਾਰੀ

ਕੈਥਲ, 22 ਜੂਨ (ਅਜੀਤ ਬਿਊਰੋ)-ਜ਼ਿਲ੍ਹਾ ਕਾਨੂੰਨ ਸੇਵਾ ਵਿਭਾਗ ਦੇ ਪ੍ਰਧਾਨ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਐਮ.ਐਮ. ਧੌਾਚਕ ਦੇ ਹੁਕਮਾਂ ਮੁਤਾਬਿਕ ਵਿਭਾਗ ਵਲੋਂ ਜ਼ਿਲ੍ਹੇ ਦੇ ਦਿਹਾਤੀ ਖੇਤਰਾਂ 'ਚ ਜੁਲਾਈ ਮਹੀਨੇ ਤੋਂ ਸਤੰਬਰ ਮਹੀਨੇ ਤੱਕ ਲਾਏ ਜਾਣ ਵਾਲੇ ਨਿਯਮਿਤ ...

ਪੂਰੀ ਖ਼ਬਰ »

ਰਾਤਰੀ ਠਹਿਰਾਓ ਪ੍ਰੋਗਰਾਮ 29 ਨੂੰ

ਕੈਥਲ, 22 ਜੂਨ (ਅਜੀਤ ਬਿਊਰੋ)- ਏ.ਡੀ.ਸੀ. ਪਾਰਥ ਗੁਪਤਾ ਨੇ ਦੱਸਿਆ ਕਿ 29 ਜੂਨ ਨੂੰ ਕਲਾਇਤ ਬਲਾਕ ਦੇ ਪਿੰਡ ਦੁਮਾੜਾ 'ਚ ਡੀ.ਸੀ. ਸੁਨੀਤਾ ਵਰਮਾ ਦੀ ਪ੍ਰਧਾਨਗੀ 'ਚ ਰਾਤਰੀ ਠਹਿਰਾਓ ਪ੍ਰੋਗਰਾਮ ਕੀਤਾ ਜਾਵੇਗਾ ਅਤੇ 30 ਜੂਨ ਨੂੰ ਸਵੇਰੇ ਪਿੰਡ 'ਚ ਸਫ਼ਾਈ ਮੁਹਿੰਮ ਅਤੇ ਬੂਟੇ ਲਾਓ ...

ਪੂਰੀ ਖ਼ਬਰ »

ਰੁਜ਼ਗਾਰ ਮੇਲਾ 29 ਨੂੰ

ਕੈਥਲ, 22 ਜੂਨ (ਅਜੀਤ ਬਿਊਰੋ)-ਜ਼ਿਲ੍ਹਾ ਰੁਜ਼ਗਾਰ ਦਫ਼ਤਰ ਅਤੇ ਸਥਾਨਕ ਉਦਯੋਗਿਕ ਸਿਖਲਾਈ ਸੰਸਥਾਨ ਵਲੋਂ ਸਾਂਝੇ ਤੌਰ 'ਤੇ 29 ਜੂਨ ਨੂੰ ਸਵੇਰੇ 10 ਵਜੇ ਸਥਾਨਕ ਉਦਯੋਗਿਕ ਸਿਖਲਾਈ ਸੰਸਥਾਨ ਦੇ ਕੰਪਲੈਕਸ 'ਚ ਰੁਜ਼ਗਾਰ ਮੇਲਾ ਲਾਇਆ ਜਾਵੇਗਾ | ਇਸ ਮੇਲੇ 'ਚ ਵੱਖ-ਵੱਖ ਨਿੱਜੀ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਯੂਨੀਅਨ ਕਰੇਗੀ 25 ਨੂੰ ਮੁਕੰਮਲ ਹੜਤਾਲ

ਰੂਪਨਗਰ, 22 ਜੂਨ (ਸਤਨਾਮ ਸਿੰਘ ਸੱਤੀ, ਮਨਜਿੰਦਰ ਸਿੰਘ ਚੱਕਲ)-ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਡਿਪੂ ਰੂਪਨਗਰ ਵਲੋਂ ਗੇਟ ਰੈਲੀ ਕੀਤੀ ਗਈ | ਜਿਸ ਵਿਚ ਸਰਕਾਰ ਵਲੋਂ ਜਾਇਜ਼ ਮੰਗਾਂ ਮੰਨਣ ਤੋਂ ਇਨਕਾਰ ਕਰਨ 'ਤੇ 25 ਜੂਨ ਨੂੰ ਇਕ ਦਿਨ ਦੀ ਮੁਕੰਮਲ ਹੜਤਾਲ ...

ਪੂਰੀ ਖ਼ਬਰ »

ਹੁਣ ਦਿਹਾਤੀ ਖੇਤਰ 'ਚ ਸ਼ਹਿਰਾਂ ਦੇ ਬਰਾਬਰ ਡਾਟਾ ਸਰਵਿਸ ਸ਼ੁਰੂ ਕਰੇਗਾ ਬੀ.ਐੱਸ.ਐਨ.ਐਲ.

ਕੁਰੂਕਸ਼ੇਤਰ, 22 ਜੂਨ (ਜਸਬੀਰ ਸਿੰਘ ਦੁੱਗਲ)-ਭਾਰਤ ਸੰਚਾਰ ਨਿਗਮ ਲਿ. ਦੂਰਸੰਚਾਰ ਨੇ ਕਰਨਾਲ ਦੂਰਸੰਚਾਰ ਜ਼ਿਲ੍ਹੇ ਤਹਿਤ ਆਉਣ ਵਾਲੇ ਕੁਰੂਕਸ਼ੇਤਰ, ਪਾਣੀਪਤ ਅਤੇ ਕਰਨਾਲ ਜ਼ਿਲਿ੍ਹਆਂ 'ਚ ਮੋਬਾਈਲ ਡਾਟਾ ਸਰਵਿਸ ਲਈ 131 ਨਵੇਂ ਬੀ.ਟੀ.ਐੱਸ. ਨੂੰ ਨਵੀਂ ਤਕਨੀਕ ਨਾਲ ਰਿਪਲੇਸ ...

ਪੂਰੀ ਖ਼ਬਰ »

ਘਰੇਲੂ ਸਿਲੰਡਰਾਂ ਦੀ ਦੁਰਵਰਤੋਂ ਰੋਕਣ ਲਈ ਖੁਰਾਕ ਅਤੇ ਵੰਡ ਵਿਭਾਗ ਵਲੋਂ ਛਾਪੇਮਾਰੀ

ਕਾਲਾਂਵਾਲੀ, 22 ਜੂਨ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹਾ ਪ੍ਰਸ਼ਾਸਨ ਨੂੰ ਆਦੇਸ਼ ਅਨੁਸਾਰ ਚਲਾਏ ਜਾ ਰਹੇ ਵਿਸ਼ੇਸ਼ ਮੁਹਿੰਮ ਤਹਿਤ ਖੁਰਾਕ ਅਤੇ ਵੰਡ ਵਿਭਾਗ ਵਲੋਂ ਸ਼ਹਿਰ 'ਚ ਕਈ ਜਗ੍ਹਾ 'ਤੇ ਛਾਪਾਮਾਰੀ ਕਰਕੇ ਉੱਥੋਂ11 ਘਰੇਲੂ ਸਿਲੰਡਰ ਬਰਾਮਦ ਕੀਤੇ ਗਏ | ਵਿਭਾਗ ਦੀ ਇਸ ...

ਪੂਰੀ ਖ਼ਬਰ »

ਸਰਕਾਰੀ ਕਰਮਚਾਰੀਆਂ ਦੀ ਸੇਵਾ ਮੁਕਤੀ ਤੋਂ ਬਾਅਦ ਰੀ-ਇੰਪਲਾਇਮੈਂਟ ਲਈ ਮਾਪਦੰਡਾਂ ਨੂੰ ਮੁੜ ਨਿਰਧਾਰਿਤ ਕਰਨ ਦਾ ਫ਼ੈਸਲਾ

ਚੰਡੀਗੜ੍ਹ, 22 ਜੂਨ (ਐਨ. ਐਸ. ਪਰਵਾਨਾ)– ਹਰਿਆਣਾ ਸਰਕਾਰ ਨੇ ਸਰਕਾਰੀ ਕਰਮਚਾਰੀਆਂ ਦੀ ਸੇਵਾ ਮੁਕਤੀ ਤੋਂ ਬਾਅਦ ਰੀ-ਇੰਪਲਾਇਮੈਂਟ ਦੇ ਮਾਪਦੰਡਾਂ ਨੂੰ ਮੁੜ ਨਿਰਧਾਰਿਤ ਕੀਤਾ ਹੈ | ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਬਾਰੇ ਮੁੱਖ ...

ਪੂਰੀ ਖ਼ਬਰ »

ਚੰਗੇ ਨਤੀਜਿਆਂ ਲਈ ਸਿੱਖਿਆ ਮੰਤਰੀ ਵਲੋਂ ਪਿੰ੍ਰਸੀਪਲ ਅਤੇ ਵਿਦਿਆਰਥਣਾਂ ਦਾ ਸਨਮਾਨ

ਕੁਰੂਕਸ਼ੇਤਰ/ਸ਼ਾਹਾਬਾਦ, 22 ਜੂਨ (ਜਸਬੀਰ ਸਿੰਘ ਦੁੱਗਲ)-ਸ੍ਰੀ ਗੁਰੂ ਨਾਨਕ ਪ੍ਰੀਤਮ ਗਰਲਜ਼ ਸੀ.ਸੈ. ਸਕੂਲ ਦੀ ਪਿੰ੍ਰਸੀਪਲ, ਅਧਿਆਪਿਕਾ ਅਤੇ ਵਿਦਿਆਰਥੀਆਂ ਨੂੰ ਹਰਿਆਣਾ ਦੇ ਸਿੱਖਿਆ ਮੰਤਰੀ ਪ੍ਰੋ. ਰਾਮ ਬਿਲਾਸ ਸ਼ਰਮਾ ਨੇ ਸਨਮਾਨਿਤ ਕੀਤਾ ਹੈ | ਪਿੰ੍ਰਸੀਪਲ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX