ਤਾਜਾ ਖ਼ਬਰਾਂ


ਗੁਰੂ ਚਰਨਾ ਵਿਚ ਜਾ ਬਿਰਾਜੇ ਬਾਬਾ ਨਿਰਮਲ ਸਿੰਘ ਚੱਕ ਸਿੰਘਾ
. . .  6 minutes ago
ਗੜ੍ਹਸ਼ੰਕਰ, 22 ਸਤੰਬਰ (ਧਾਲੀਵਾਲ)- ਨਿਹੰਗ ਸਿੰਘ ਜਥੇਬੰਦੀ ਤਰਨਾ ਦਲ ਹਰੀਆਂ ਵੇਲਾਂ ਦੇ ਮੋਢੀਆਂ 'ਚੋਂ ਇਕ, ਬਚਪਨ ਤੋਂ ਹੀ ਬਾਣੀ ਅਤੇ ਬਾਣੇ ਨਾਲ ਜੁੜ ਕੇ ਇਲਾਕੇ...
ਬਠਿੰਡਾ ਜੇਲ੍ਹ 'ਚ ਕੈਦੀ ਗੈਂਗਸਟਰ ਵੱਲੋਂ ਸਹਾਇਕ ਸੁਪਰਡੈਂਟ ਨੂੰ ਪਰਿਵਾਰ ਖ਼ਤਮ ਕਰਨ ਦੀਆਂ ਧਮਕੀਆਂ
. . .  8 minutes ago
ਬਠਿੰਡਾ ਛਾਉਣੀ, 22 ਸਤੰਬਰ (ਪਰਵਿੰਦਰ ਸਿੰਘ ਜੌੜਾ)-ਬਠਿੰਡਾ ਜੇਲ੍ਹ 'ਚ ਕੈਦ ਕੱਟ ਰਹੇ ਖ਼ਤਰਨਾਕ ਗੈਂਗਸਟਰ ਵੱਲੋਂ ਸਹਾਇਕ ਸੁਪਰਡੈਂਟ ਜੇਲ੍ਹ ਨੂੰ ਪਰਿਵਾਰ ਖ਼ਤਮ ਕਰਨ ਦੀਆਂ ਧਮਕੀਆਂ...
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਵੱਲੋਂ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ
. . .  11 minutes ago
ਗਹਿਲੇਵਾਲਾ ਰਜਵਾਹੇ ਵਿਚੋਂ ਮਿਲੀ ਕੱਟੀ ਵਢੀ ਲਾਸ਼
. . .  49 minutes ago
ਹਾਊਡੀ ਮੋਦੀ 'ਚ ਟਰੰਪ 30 ਮਿੰਟ ਤੱਕ ਦੇਣਗੇ ਭਾਸ਼ਣ
. . .  57 minutes ago
ਹਿਊਸਟਨ, 22 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਿਊਸਟਨ ਵਿਚ ਹੋਣ ਵਾਲੇ ਹਾਊਡੀ ਮੋਦੀ ਪ੍ਰੋਗਰਾਮ 'ਤੇ ਸਭ ਦੀ ਨਜ਼ਰ ਲੱਗੀ ਹੋਈ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਇਸ ਵਿਚ ਹਿੱਸਾ ਲੈਣ ਕਾਰਨ ਇਸ ਪ੍ਰੋਗਰਾਮ ਦੀ ਅਹਿਮੀਅਤ ਹੋਰ ਵੱਧ ਗਈ ਹੈ। ਉਹ...
ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਪ ਪਾਰਟੀ ਨੇ 22 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
. . .  about 1 hour ago
ਚੰਡੀਗੜ੍ਹ, 22 ਸਤੰਬਰ - ਹਰਿਆਣਾ ਦੀਆਂ ਵਿਧਾਨ ਸਭਾ ਚੋਣ ਤਰੀਕਾਂ ਦੇ ਐਲਾਨ ਤੋਂ ਅਗਲੇ ਦਿਨ ਆਮ ਆਦਮੀ ਪਾਰਟੀ ਵਲੋਂ ਆਪਣੇ 22 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ। ਆਪ ਹਰਿਆਣਾ ਇਕਾਈ ਦੇ ਪ੍ਰਧਾਨ ਨਵੀਨ ਜਿੰਦਲ ਵਲੋਂ ਜਾਰੀ ਕੀਤੀ ਗਈ...
ਬੇਰੁਜ਼ਗਾਰ ਈ.ਟੀ.ਟੀ ਅਧਿਆਪਕਾਂ 'ਤੇ ਪਾਣੀ ਦੀਆਂ ਬੁਛਾੜਾਂ ਮਾਰਨ ਤੇ ਲਾਠੀਚਾਰਜ ਦੀ ਬੇਰੁਜ਼ਗਾਰ ਅਧਿਆਪਕਾਂ ਵਲੋਂ ਨਿਖੇਧੀ
. . .  about 1 hour ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ) - ਅਧਿਆਪਕ ਭਰਤੀ ਕਰਨ ਦੀ ਮੰਗ ਨੂੰ ਲੈ ਕੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਕੋਠੀ ਸਾਹਮਣੇ ਰੋਸ-ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ ਅਧਿਆਪਕਾਂ 'ਤੇ ਪਾਣੀ ਦੀਆਂ ਬੁਛਾੜਾਂ ਮਾਰਨ ਅਤੇ ਲਾਠੀਚਾਰਜ ਕਰਨ ਦੀ...
ਪੌੜੀ ਤੋੜਦੇ ਸਮੇਂ ਮਲਬੇ ਹੇਠ ਆਉਣ ਕਾਰਨ ਰਾਜ ਮਿਸਤਰੀ ਦੀ ਮੌਤ
. . .  about 2 hours ago
ਪਠਾਨਕੋਟ , 22 ਸਤੰਬਰ (ਆਰ. ਸਿੰਘ) - ਮਾਮੂਨ ਜੰਮੂ ਡਿਫੈਂਸ ਰੋਡ 'ਤੇ ਸਥਿਤ ਇੱਕ ਪੈਲੇਸ ਵਿਚ ਪੌੜੀ ਤੋੜਦੇ ਸਮੇਂ ਪੌੜੀ ਦਾ ਮਲਬਾ ਰਾਜ ਮਿਸਤਰੀ 'ਤੇ ਡਿੱਗਣ ਨਾਲ ਉਸ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ । ਮ੍ਰਿਤਕ ਦੀ ਪਹਿਚਾਣ ਪਵਨ ਕੁਮਾਰ (29) ਪੁੱਤਰ ਅਸ਼ੋਕ ਕੁਮਾਰ...
ਪੀ.ਓ.ਕੇ ਜਵਾਹਰ ਲਾਲ ਨਹਿਰੂ ਦੀ ਦੇਣ - ਅਮਿਤ ਸ਼ਾਹ
. . .  about 2 hours ago
ਮੁੰਬਈ, 22 ਸਤੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ 'ਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਨੂੰ ਹੋਂਦ ਵਿਚ ਲਿਆਉਣ ਦਾ ਦੋਸ਼ ਲਗਾਇਆ। ਅਮਿਤ ਸ਼ਾਹ ਨੇ ਅੱਜ ਐਤਵਾਰ ਕਿਹਾ ਕਿ ਜੇ ਨਹਿਰੂ ਨੇ ਬੇਵਕਤ ਪਾਕਿਸਤਾਨ...
ਦਿੜ੍ਹਬਾ ਪੁਲਿਸ ਨੇ 13800 ਨਸ਼ੀਲੀਆਂ ਗੋਲੀਆਂ ਅਤੇ 30 ਸ਼ੀਸ਼ੀਆਂ ਨਸ਼ੀਲੀਆਂ ਦਵਾਈਆਂ ਸਮੇਤ ਦੋ ਕੀਤਾ ਕਾਬੂ
. . .  about 2 hours ago
ਦਿੜ੍ਹਬਾ ਮੰਡੀ, 22 ਸਤੰਬਰ (ਹਰਬੰਸ ਸਿੰਘ ਛਾਜਲੀ) - ਦਿੜ੍ਹਬਾ ਪੁਲਿਸ ਨੇ 13800 ਨਸ਼ੀਲੀਆਂ ਗੋਲੀਆਂ ਅਤੇ 30 ਸ਼ੀਸ਼ੀਆਂ ਨਸ਼ੀਲੀਆਂ ਦਵਾਈਆਂ ਸਮੇਤ ਦੋ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਥਾਣਾ ਮੁੱਖ ਅਫਸਰ ਦਿੜ੍ਹਬਾ ਸ. ਮੇਜਰ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ...
ਬੇਬੇ ਨਾਨਕੀ ਇਤਿਹਾਸਕ ਨਗਰ ਕੀਰਤਨ ਦਾ ਨਾਭਾ ਵਿਖੇ ਕੀਤਾ ਗਿਆ ਭਰਵਾਂ ਸਵਾਗਤ
. . .  about 2 hours ago
ਨਾਭਾ, 22 ਸਤੰਬਰ (ਕਰਮਜੀਤ ਸਿੰਘ) - ਗੁਰੂ ਨਾਨਕ ਦੇਵ ਜੀ ਦੇ 550ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਬੇਬੇ ਨਾਨਕੀ ਇਤਿਹਾਸਕ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਤੋਂ ਸ਼ੁਰੂ ਹੋ ਕੇ ਨਾਭਾ ਵਿਖੇ ਪੁੱਜਾ। ਇਹ ਨਗਰ ਕੀਰਤਨ...
ਪੁਲਿਸ ਅਤੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦੀ ਝੜਪ 'ਚ ਐੱਸ. ਐੱਚ. ਓ. ਸਮੇਤ ਛੇ ਮੁਲਾਜ਼ਮ ਜ਼ਖ਼ਮੀ
. . .  about 3 hours ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਦੀ ਸੰਗਰੂਰ ਸਥਿਤ ਕੋਠੀ ਦਾ ਘਿਰਾਓ ਕਰਨ ਗਏ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਦੀ ਪੁਲਿਸ ਨਾਲ...
ਬੈਠਕ ਦੇ ਭਰੋਸੇ ਤੋਂ ਬਾਅਦ ਪੱਕਾ ਮੋਰਚਾ ਸੰਘਰਸ਼ ਕਮੇਟੀ ਵਲੋਂ ਮੋਤੀ ਮਹਿਲ ਵੱਲ ਦਾ ਰੋਸ ਮਾਰਚ ਮੁਲਤਵੀ
. . .  about 3 hours ago
ਪਟਿਆਲਾ, 22 ਸਤੰਬਰ (ਪਰਗਟ ਸਿੰਘ ਬਲਬੇੜਾ)- ਉੱਚ ਅਧਿਕਾਰੀਆਂ ਵਲੋਂ ਬੈਠਕ ਕਰਨ ਦੇ ਦਿੱਤੇ ਲਿਖਤੀ ਭਰੋਸੇ ਤੋਂ ਬਾਅਦ ਅੱਜ ਲੋਕ ਸੰਘਰਸ਼ ਕਮੇਟੀ ਨੇ ਮੋਤੀ ਮਹਿਲ ਦੇ ਵੱਲ ਕੀਤਾ ਜਾਣ ਵਾਲਾ...
ਬਟਾਲਾ : ਹੰਸਲੀ ਨਾਲੇ 'ਚੋਂ ਮਿਲੀ ਕੱਟੀ-ਵੱਢੀ ਲਾਸ਼
. . .  about 3 hours ago
ਬਟਾਲਾ, 22 ਸਤੰਬਰ (ਕਾਹਲੋਂ)- ਬਟਾਲਾ 'ਚ ਅੱਜ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਥੋਂ ਦੀ ਪਟਾਕਾ ਫ਼ੈਕਟਰੀ ਦੇ ਕੋਲ ਹੰਸਲੀ ਨਾਲੇ 'ਚੋਂ ਸਿਰ ਅਤੇ ਦੋਵੇਂ ਬਾਹਵਾਂ ਤੋਂ ਬਿਨਾਂ ਪਲਾਸਟਿਕ...
ਸੰਗਰੂਰ : ਹਸਪਤਾਲ 'ਚ ਦਾਖ਼ਲ ਕਰਾਏ ਗਏ ਪੁਲਿਸ ਵਲੋਂ ਕੀਤੇ ਲਾਠੀਚਾਰਜ ਕਾਰਨ ਜ਼ਖ਼ਮੀ ਹੋਏ ਅਧਿਆਪਕ
. . .  about 4 hours ago
ਸੰਗਰੂਰ, 22 ਸਤੰਬਰ (ਧੀਰਜ ਪਸ਼ੋਰੀਆ)- ਕਈ ਦਿਨਾਂ ਤੋਂ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ 'ਚ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕਾਂ ਵਲੋਂ ਜਦੋਂ ਅੱਜ ਸਿੱਖਿਆ...
ਨਸ਼ੀਲੇ ਪਦਾਰਥਾਂ ਦਾ ਵੱਡਾ ਜ਼ਖ਼ੀਰਾ ਬਰਾਮਦ, ਦੋ ਨੌਜਵਾਨ ਗ੍ਰਿਫ਼ਤਾਰ
. . .  about 4 hours ago
ਪਾਕਿਸਤਾਨ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 22 ਲੋਕਾਂ ਦੀ ਮੌਤ
. . .  about 4 hours ago
ਸਿੱਖਿਆ ਮੰਤਰੀ ਸਿੰਗਲਾ ਦੀ ਕੋਠੀ ਅੱਗੇ ਅਧਿਆਪਕਾਂ ਅਤੇ ਪੁਲਿਸ ਵਿਚਾਲੇ ਝੜਪ
. . .  about 4 hours ago
ਹਿਮਾਚਲ ਪ੍ਰਦੇਸ਼ ਦੇ ਕਈ ਜ਼ਿਲ੍ਹਿਆਂ 'ਚ ਅੱਜ ਮੀਂਹ ਦੀ ਸੰਭਾਵਨਾ
. . .  about 4 hours ago
ਹਜ਼ਾਰਾਂ ਅਧਿਆਪਕਾਂ ਦਾ ਕਾਫ਼ਲਾ ਸਿੱਖਿਆ ਮੰਤਰੀ ਦੀ ਕੋਠੀ ਵੱਲ ਵਧਿਆ
. . .  about 5 hours ago
ਬਾਬਾ ਬਕਾਲਾ ਸਾਹਿਬ : ਅਣਪਛਾਤੀ ਲੜਕੀ ਦੀ ਮਿਲੀ ਲਾਸ਼
. . .  about 5 hours ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ : ਸੱਟ ਲੱਗਣ ਕਾਰਨ ਫਾਈਨਲ ਮੁਕਾਬਲਾ ਨਹੀਂ ਖੇਡਣਗੇ ਪੂਨੀਆ, ਗੋਲਡ ਦਾ ਸੁਪਨਾ ਟੁੱਟਿਆ
. . .  about 5 hours ago
ਦਿੱਲੀ : ਅਕਸ਼ਰਧਾਮ ਮੰਦਰ ਦੇ ਬਾਹਰ ਹਮਲਾਵਰਾਂ ਵਲੋਂ ਪੁਲਿਸ ਟੀਮ 'ਤੇ ਗੋਲੀਬਾਰੀ
. . .  about 5 hours ago
ਵਾਹਨ ਦੇ ਨਦੀ 'ਚ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  about 6 hours ago
ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਦੇ 'ਸਪੈਸ਼ਲ' ਪਲੇਨ 'ਚ ਸਵਾਰ ਹੋ ਕੇ ਅਮਰੀਕਾ ਪਹੁੰਚੇ ਇਮਰਾਨ ਖ਼ਾਨ
. . .  about 5 hours ago
ਹਾਂਗਕਾਂਗ ਜਾ ਰਹੇ ਯਾਤਰੀ ਦੇ ਬੈਗ 'ਚੋਂ ਬਰਾਮਦ ਹੋਏ 99,550 ਡਾਲਰ
. . .  about 6 hours ago
ਬੇਰੁਜ਼ਗਾਰ ਹੈਲਥ ਵਰਕਰਾਂ ਵਲੋਂ ਮੰਗਾਂ ਨਾ ਮੰਨਣ ਨੂੰ ਲੈ ਕੇ ਜਲਾਲਾਬਾਦ ਵਿਖੇ 29 ਨੂੰ ਪੱਕਾ ਮੋਰਚਾ ਲਾਉਣ ਦਾ ਐਲਾਨ
. . .  about 6 hours ago
ਬਾਬਰੀ ਮਸਜਿਦ ਨੂੰ ਢਾਹੁਣ ਦੇ ਮਾਮਲੇ 'ਚ ਕਲਿਆਣ ਸਿੰਘ ਨੂੰ ਸੀ. ਬੀ. ਆਈ. ਅਦਾਲਤ ਵਲੋਂ ਸੰਮਨ
. . .  1 minute ago
ਊਰਜਾ ਦੇ ਖੇਤਰ 'ਚ ਭਾਰਤ ਅਤੇ ਅਮਰੀਕਾ ਵਿਚਾਲੇ ਸਮਝੌਤਾ
. . .  about 7 hours ago
ਗੰਗਾ 'ਚ ਵਧੇ ਪਾਣੀ ਦੇ ਪੱਧਰ ਕਾਰਨ ਪ੍ਰਯਾਗਰਾਜ ਦੇ ਹੇਠਲੇ ਇਲਾਕਿਆਂ 'ਚ ਭਰਿਆ ਪਾਣੀ
. . .  about 7 hours ago
ਇੰਡੋਨੇਸ਼ੀਆ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ੋਰਦਾਰ ਝਟਕੇ
. . .  about 7 hours ago
ਪੰਜਾਬ ਦੀ ਉਲਝੀ ਤਾਣੀ ਕਿਵੇਂ ਸੁਲਝੇ : ਉੱਘੇ ਸਮਾਜ ਚਿੰਤਕ ਅੱਜ ਸੰਗਰੂਰ 'ਚ ਕਰਨਗੇ ਵਿਚਾਰ-ਚਰਚਾ
. . .  about 8 hours ago
ਭਾਰਤ ਅਤੇ ਦੱਖਣੀ ਅਫ਼ਰੀਕਾ ਵਿਚਾਲੇ ਤੀਜਾ ਟੀ-20 ਮੈਚ ਅੱਜ
. . .  about 9 hours ago
ਹਿਊਸਟਨ 'ਚ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਕਸ਼ਮੀਰੀ ਪੰਡਤਾਂ ਨਾਲ ਮੁਲਾਕਾਤ
. . .  about 9 hours ago
ਸਿੱਖ ਭਾਈਚਾਰੇ ਨੇ ਕੀਤੀ ਮੋਦੀ ਨਾਲ ਮੁਲਾਕਾਤ, ਗੁਰੂ ਨਾਨਕ ਦੇਵ ਜੀ ਦੇ ਨਾਂ 'ਤੇ ਦਿੱਲੀ ਹਵਾਈ ਅੱਡੇ ਦਾ ਨਾਂ ਰੱਖਣ ਦੀ ਕੀਤੀ ਮੰਗ
. . .  about 7 hours ago
ਹਿਊਸਟਨ 'ਚ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਬੋਹਰਾ ਭਾਈਚਾਰੇ ਨਾਲ ਮੁਲਾਕਾਤ
. . .  about 9 hours ago
ਅੱਜ ਦਾ ਵਿਚਾਰ
. . .  about 10 hours ago
ਦਿੱਲੀ ਤੋਂ ਵਿਜੇਵਾੜਾ ਜਾ ਰਹੇ ਏਅਰ ਇੰਡੀਆ ਜਹਾਜ਼ ਦੇ ਕਰੂ ਮੈਂਬਰ ਜ਼ਖ਼ਮੀ
. . .  1 day ago
ਜੰਮੂ-ਕਸ਼ਮੀਰ ਵਿਚ ਜੀਐਸਟੀ ਫਾਈਲ ਦੀ ਆਖ਼ਰੀ ਤਾਰੀਖ਼ 1 ਮਹੀਨੇ ਵਧੀ
. . .  1 day ago
ਭਾਰਤ ਦੇ ਅਮਿਤ ਪੰਘਾਲ ਨੇ ਰਚਿਆ ਇਤਿਹਾਸ, ਵਰਲਡ ਬਾਕਸਿੰਗ ਚੈਂਪੀਅਨਸ਼ਿਪ 'ਚ ਹਾਸਿਲ ਕੀਤਾ ਸਿਲਵਰ ਮੈਡਲ, ਫਾਈਨਲ ਮੁਕਾਬਲੇ ਵਿਚ ਹਾਰੇ।
. . .  1 day ago
ਅਮਰੀਕਾ ਦੇ ਸਾਉਥ ਕੈਰੋਲਾਇਨਾ ਦੇ ਇਕ ਬਾਰ ‘ਚ ਗੋਲੀਬਾਰੀ ਵਿਚ 2 ਲੋਕਾਂ ਦੀ ਮੌਤ, 8 ਜ਼ਖ਼ਮੀ
. . .  1 day ago
ਜਲੰਧਰ 'ਚ ਭਿੜੀਆਂ ਦੋ ਧਿਰਾਂ, ਗੋਲੀ ਚੱਲਣ ਨਾਲ ਇੱਕ ਜ਼ਖ਼ਮੀ
. . .  1 day ago
ਜਬਰ ਜਨਾਹ ਦੇ ਦੋਸ਼ੀ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਨੇ ਕੀਤੀ ਖ਼ਾਰਜ
. . .  1 day ago
ਵਪਾਰੀ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ
. . .  1 day ago
ਅਫ਼ਗ਼ਾਨਿਸਤਾਨ 'ਚ ਹੋਏ ਆਈ.ਡੀ ਧਮਾਕੇ 'ਚ 1 ਦੀ ਮੌਤ, 11 ਜ਼ਖਮੀ
. . .  about 1 hour ago
ਦਸੰਬਰ 2021 ਵਿਚ ਪੁਲਾੜ ਵਿਚ ਮਨੁੱਖ ਰਹਿਤ ਮਿਸ਼ਨ ਭੇਜੇਗਾ ਭਾਰਤ : ਇਸਰੋ ਮੁਖੀ
. . .  about 1 hour ago
ਭਾਰਤ ਨੇ ਆਸਕਰ ਦੇ ਲਈ ਭੇਜਿਆ ਫ਼ਿਲਮ 'ਗਲੀ ਬੁਆਏ' ਦਾ ਨਾਂਅ
. . .  about 1 hour ago
ਪਟਾਕਾ ਫ਼ੈਕਟਰੀ 'ਚ ਧਮਾਕਾ ਹੋਣ ਕਾਰਨ 6 ਮੌਤਾਂ, ਕੋਈ ਜ਼ਖਮੀ
. . .  19 minutes ago
ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਪਹੁੰਚੇ ਦੀਪਕ ਪੂਨੀਆ
. . .  59 minutes ago
ਜੰਮੂ-ਕਸ਼ਮੀਰ ਦੇ ਮੇਂਡਰ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  47 minutes ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਹਾੜ ਸੰਮਤ 550

ਮੁਕਤਸਰ ਸਾਹਿਬ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਵਿਰੋਧੀ ਨੀਤੀਆਂ ਨੇ ਦੇਸ਼ ਨੂੰ ਬਰਬਾਦ ਕੀਤਾ-ਅਜਾਇਬ ਸਿੰਘ ਭੱਟੀ

ਮੰਡੀ ਲੱਖੇਵਾਲੀ/ਪੰਨੀਵਾਲਾ ਫ਼ੱਤਾ, 22 ਜੂਨ (ਰੁਪਿੰਦਰ ਸਿੰਘ ਸੇਖੋਂ, ਮਿਲਖ ਰਾਜ)-ਕਾਂਗਰਸ ਪਾਰਟੀ ਵਲੋਂ ਬੀਤੀ 14 ਜੂਨ ਤੋਂ ਨਰਿੰਦਰ ਮੋਦੀ ਦੀ ਸਰਕਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪਿੰਡ ਪੱਧਰ 'ਤੇ ਦਿੱਤੇ ਜਾ ਰਹੇ ਧਰਨਿਆਂ ਦੇ ਆਖ਼ਰੀ ਦਿਨ ਪਿੰਡ ਬਾਂਮ ਵਿਖੇ ਹਲਕਾ ਵਿਧਾਇਕ ਅਜਾਇਬ ਸਿੰਘ ਭੱਟੀ ਡਿਪਟੀ ਸਪੀਕਰ ਦੀ ਅਗਵਾਈ ਵਿਚ ਰੋਸ ਧਰਨਾ ਲਾਇਆ ਗਿਆ | ਧਰਨੇ ਨੂੰ ਸੰਬੋਧਨ ਕਰਦਿਆਂ ਅਜਾਇਬ ਸਿੰਘ ਭੱਟੀ ਨੇ ਆਖਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਵਿਰੋਧੀ ਅਤੇ ਲੋਕ ਮਾਰੂ ਨੀਤੀਆਂ ਨੇ ਦੇਸ਼ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ | ਲੋਕ ਵਿਰੋਧੀ ਨੀਤੀਆਂ ਕਾਰਨ ਦੇਸ਼ ਦਾ ਹਰ ਨਾਗਰਿਕ ਪ੍ਰੇਸ਼ਾਨ ਹੈ | ਰਹਿੰਦੀ ਕਸਰ ਹੁਣ ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਦੇ ਇਕਦਮ ਵਧੇ ਭਾਅ ਨੇ ਪੂਰੀ ਕਰ ਦਿੱਤੀ ਹੈ | ਮੋਦੀ ਸਰਕਾਰ ਨੇ ਕਾਲੇ ਧਨ ਬਦਲੇ ਪੈਸੇ ਦੇਣ ਦੀ ਬਜਾਏ ਉਲਟਾ ਹਰ ਵਰਗ ਦੀਆਂ ਜੇਬਾਂ ਵਿਚੋਂ ਪੈਸਾ ਕਢਵਾ ਲਿਆ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਦੁੱਗਣੀ ਆਮਦਨ ਦਾ ਵਾਅਦਾ ਕਰਨ ਵਾਲੀ ਸਰਕਾਰ ਨੇ ਸੱਭ ਤੋਂ ਵੱਡਾ ਧੋਖਾ ਕਿਸਾਨਾਂ ਨਾਲ ਕੀਤਾ ਹੈ | ਗ਼ਰੀਬ ਵਰਗ ਦੋ ਟਾਈਮ ਦੀ ਰੋਟੀ ਲਈ ਵੀ ਤਰਸ ਰਿਹਾ ਹੈ ਜਦੋਂ ਕਿ ਵਪਾਰੀ ਅਤੇ ਦੁਕਾਨਦਾਰ ਤੇ ਜੀ.ਐੱਸ.ਟੀ. ਲਾਗੂ ਕਰਕੇ ਉਨ੍ਹਾਂ ਦਾ ਧੰਦਾ ਚੌਪਟ ਕਰ ਦਿੱਤਾ ਹੈ | ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਅਤੇ ਉਸ ਦੀ ਭਾਈਵਾਲ ਪਾਰਟੀ ਅਕਾਲੀ ਦਲ ਨੂੰ ਮੂੰਹ ਨਾ ਲਾਉਣ | ਇਸ ਧਰਨੇ ਨੂੰ ਮਲੋਟ ਦਿਹਾਤੀ ਦੇ ਪ੍ਰਧਾਨ ਹਰਕਿਸ਼ਨ ਸਿੰਘ ਮੱਖਣ ਨੰਦਗੜ੍ਹ ਤੇ ਸ਼ਹਿਰੀ ਪ੍ਰਧਾਨ ਨੱਥੂ ਰਾਮ ਗਾਂਧੀ, ਜਸਕਰਨ ਸਿੰਘ ਬਰਾੜ ਲੱਖੇਵਾਲੀ, ਮਨੀਸ਼ ਕੁਮਾਰ ਮਨੂੰ, ਲਖਵਿੰਦਰ ਸਿੰਘ ਲੱਖਾ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਪਾਲ ਸਿੰਘ ਝੋਰੜ, ਪ੍ਰੋ: ਬਲਜੀਤ ਸਿੰਘ, ਮਾਸਟਰ ਜਸਪਾਲ ਸਿੰਘ, ਗੁਰਪ੍ਰੀਤ ਸਿੰਘ ਵਿਰਕ ਖੇੜਾ, ਐਮਪਾ ਬਰਾੜ ਲੱਖੇਵਾਲੀ, ਦਰਸ਼ਨ ਸਿੰਘ ਖੂੰਨਣ ਕਲਾਂ, ਗੁਰਿੰਦਰ ਅਰੋੜਾ, ਬੋਹੜ ਰੁਪਾਣਾ, ਗੁਰਬਾਜ ਸਿੰਘ, ਇਕਬਾਲਜੀਤ ਸਿੰਘ ਭੰਗਚੜ੍ਹੀ, ਨਾਮਦਾਰ ਗੰਧੜ, ਸਿਮਨਦੀਪ ਸੰਮੇਵਾਲੀ, ਗੁਰਦੀਪ ਸਿੰਘ, ਬੱਬਲਜੀਤ ਸਿੰਘ, ਮੇਜਰ ਸਿੰਘ ਮਿੱਠੂ, ਮੱਖਣ ਸਿੰਘ ਫੂਲੇਵਾਲਾ, ਹਕੀਕਰ ਸਿੰਘ ਤੇ ਬਸੰਤ ਸਿੰਘ ਤਰਖਾਣਵਾਲਾ, ਹੰਸ ਬਾਜ, ਦਵਿੰਦਰ ਸਿੰਘ, ਕਾਜਰ ਸਿੰਘ ਈਨਾ ਖੇੜਾ, ਤਰਲੋਚਨ ਸਿੰਘ ਬਾਂਮ, ਅਮਰੀਕਪਾਲ ਬਾਂਮ, ਚਰਨਦੀਪ ਬਾਂਮ ਪ੍ਰਧਾਨ ਯੂਥ ਕਾਂਗਰਸ, ਬਲਕਾਰ ਸਿੰਘ ਔਲਖ, ਸਤਨਾਮ ਸਿੰਘ ਬੱਲਮਗੜ੍ਹ, ਰਾਜ ਮੌੜ, ਰਾਜ ਕੁਮਾਰ ਸੇਠੀ ਤੋਂ ਇਲਾਵਾ ਇਕਬਾਲ ਸਿੰਘ ਐੱਸ.ਪੀ. ਮਲੋਟ, ਸਦਰ ਮਲੋਟ ਅਤੇ ਲੱਖੇਵਾਲੀ ਥਾਣੇ ਦੇ ਐੱਸ.ਐੱਚ.ਓ. ਅਤੇ ਤਹਿਸੀਲਦਾਰ ਮਲੋਟ ਵੀ ਹਾਜ਼ਰ ਸਨ |

ਹੈਪੇਟਾਈਟਸ-ਸੀ ਦੇ 4115 ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਗਿਆ-ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 22 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਪੰਜਾਬ ਹੈਪੇਟਾਈਟਸ-ਸੀ ਰਲੀਫ਼ ਫ਼ੰਡ ਸਕੀਮ ਅਧੀਨ ਸਾਰੇ ਜ਼ਿਲ੍ਹਾ ਹਸਪਤਾਲਾਂ ਅਤੇ ਮੈਡੀਕਲ ਕਾਲਜਾਂ ਵਿਚ ਹੈਪੇਟਾਈਟਸ-ਸੀ ਦਾ ਮੁਫ਼ਤ ਇਲਾਜ ਕੀਤਾ ਜਾਂਦਾ ...

ਪੂਰੀ ਖ਼ਬਰ »

ਵੜਿੰਗ ਵਾਸੀਆਂ ਨੇ ਲਾਸ਼ ਨੂੰ ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਮੁੱਖ ਮਾਰਗ 'ਤੇ ਰੱਖ ਕੇ ਰੋਸ ਪ੍ਰਗਟਾਇਆ

ਮੰਡੀ ਬਰੀਵਾਲਾ, 22 ਜੂਨ (ਨਿਰਭੋਲ ਸਿੰਘ)-ਅੰਮਿ੍ਤਪਾਲ ਸਿੰਘ ਪੁੱਤਰ ਫਕੀਰ ਸਿੰਘ ਵਾਸੀ ਵੜਿੰਗ ਦੀ ਨਾਲੇ ਵਿਚ ਡਿੱਗਣ ਕਾਰਨ ਹੋਈ ਮੌਤ ਨੂੰ ਲੈ ਕੇ ਸੁਖਦੇਵ ਸਿੰਘ, ਜਸਪਾਲ ਕੌਰ ਸਰਪੰਚ ਵੜਿੰਗ, ਹਰਪਾਲ ਸਿੰਘ ਸਾਬਕਾ ਸਰਪੰਚ, ਮਾਨ ਸਿੰਘ ਸਾਬਕਾ ਸਰਪੰਚ, ਸਮਿੰਦਰ ਸਿੰਘ, ...

ਪੂਰੀ ਖ਼ਬਰ »

ਅੰਡਰ-17 ਕ੍ਰਿਕੇਟ ਲੀਗ 28 ਤੱਕ ਘੁਮਿਆਰਾ ਵਿਖੇ ਕਰਵਾਈ ਜਾਵੇਗੀ

ਸ੍ਰੀ ਮੁਕਤਸਰ ਸਾਹਿਬ, 22 ਜੂਨ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਡਾ: ਸੁਮਿਤ ਜਾਰੰਗਲ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ 'ਤੰਦਰੁਸਤ ਪੰਜਾਬ ਮਿਸ਼ਨ' ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ, ਡਿਪਟੀ ਡੀ.ਈ.ਓ. ਮਨਸ਼ਿੰਦਰ ਕੌਰ ਦੀ ...

ਪੂਰੀ ਖ਼ਬਰ »

ਮਿੱਠੜੀ ਦੇ ਕਿਸਾਨਾਂ ਨੇ ਐਕਸੀਅਨ ਦਫ਼ਤਰ ਦਾ ਕੀਤਾ ਘਿਰਾਓ

ਲੰਬੀ, 22 ਜੂਨ (ਸ਼ਿਵਰਾਜ ਸਿੰਘ ਬਰਾੜ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਪਿੰਡ ਮਿੱਠੜੀ ਦੇ ਪ੍ਰਧਾਨ ਦਲਜੀਤ ਸਿੰਘ ਦੀ ਅਗਵਾਈ ਵਿਚ ਪਿੰਡ ਬਾਦਲ ਵਿਖੇ ਐਕਸੀਅਨ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ | ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ, ਨੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦੇ ਅਹੁਦੇ ਲਈ ਵੀ ਰੋਟੇਸ਼ਨ ਸਿਸਟਮ ਲਾਗੂ ਹੋਵੇ-ਢੋਸੀਵਾਲ

ਸ੍ਰੀ ਮੁਕਤਸਰ ਸਾਹਿਬ, 22 ਜੂਨ (ਹਰਮਹਿੰਦਰ ਪਾਲ)-ਸਮੁੱਚੀ ਦੁਨੀਆ ਵਿਚ 'ਗਿਆਨ ਦੇ ਪ੍ਰਤੀਕ' ਵਜੋਂ ਜਾਣੇ ਜਾਂਦੇ ਭਾਰਤ ਦੇ ਹੁਣ ਤੱਕ ਦੇ ਸਭ ਤੋਂ ਵਧ ਪੜ੍ਹੇ-ਲਿਖੇ ਵਿਦਵਾਨ, ਦੇਸ਼ ਦੇ ਸੰਵਿਧਾਨ ਨਿਰਮਾਤਾ ਭਾਰਤ ਰਤਨ ਬਾਬਾ ਸਾਬ ਡਾ: ਭੀਮ ਰਾਓ ਅੰਬੇਡਕਰ ਨੇ ਦੇਸ਼ ਦੇ ...

ਪੂਰੀ ਖ਼ਬਰ »

ਟਰੱਕ ਅਤੇ ਕਾਰ ਦੀ ਟੱਕਰ 'ਚ ਨੌਜਵਾਨ ਦੀ ਮੌਤ

ਰੁਪਾਣਾ, 22 ਜੂਨ (ਜਗਜੀਤ ਸਿੰਘ)-ਬੀਤੀ ਰਾਤ ਤਕਰੀਬਨ 11 ਵਜੇ ਟਰੱਕ ਅਤੇ ਕਾਰ ਦੀ ਟੱਕਰ 'ਚ ਨੌਜਵਾਨ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ | ਜਾਣਕਾਰੀ ਅਨੁਸਾਰ ਲਵਪ੍ਰੀਤ ਸਿੰਘ (23) ਪੁੱਤਰ ਬਲਜਿੰਦਰ ਸਿੰਘ ਗਿੱਲ ਵਾਸੀ ਰੁਪਾਣਾ ਜੋ ਕਿ ਬੀਤੀ ਰਾਤ ਆਪਣਾ ਨਿੱਜੀ ਕੰਮ ਕਾਰ ...

ਪੂਰੀ ਖ਼ਬਰ »

ਜਨਵਾਦੀ ਇਸਤਰੀ ਸਭਾ ਪੰਜਾਬ ਵਲੋਂ ਮੰਗਾਂ ਨੂੰ ਲੈ ਕੇ ਡੀ. ਸੀ. ਦਫ਼ਤਰ ਮੂਹਰੇ ਧਰਨਾ

ਸ੍ਰੀ ਮੁਕਤਸਰ ਸਾਹਿਬ, 22 ਜੂਨ (ਰਣਜੀਤ ਸਿੰਘ ਢਿੱਲੋਂ)-ਜਨਵਾਦੀ ਇਸਤਰੀ ਸਭਾ ਪੰਜਾਬ ਦੇ ਸੱਦੇ 'ਤੇ ਅੱਜ ਸਭਾ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਧਰਨਾ ਲਗਾਇਆ ਗਿਆ | ਇਸ ਮੌਕੇ ਸਭਾ ਦੀਆਂ ਅਹੁਦੇਦਾਰਾਂ ਵਲੋਂ ਮੁੱਖ ਮੰਤਰੀ ਦੇ ਨਾਂਅ ਡਿਪਟੀ ਕਮਿਸ਼ਨਰ ਨੂੰ ਮੰਗ ...

ਪੂਰੀ ਖ਼ਬਰ »

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਰੁੱਧ ਰੋਸ ਧਰਨਾ 26 ਨੂੰ

ਸ੍ਰੀ ਮੁਕਤਸਰ ਸਾਹਿਬ, 22 ਜੂਨ (ਢਿੱਲੋਂ)-ਪੈਟਰੋਲ ਅਤੇ ਡੀਜ਼ਲ ਦੀਆਂ ਦਿਨੋਂ-ਦਿਨ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ 26 ਜੂਨ (ਮੰਗਲਵਾਰ) ਨੂੰ ਸਵੇਰੇ 10 ਵਜੇ ਰੋਸ ਧਰਨਾ ਦਿੱਤਾ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਸੀ. ਪੀ. ਐੱਫ਼. ਕਰਮਚਾਰੀਆਂ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 22 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰਾਜ ਸੀ. ਪੀ. ਐੱਫ਼. ਕਰਮਚਾਰੀ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਪ੍ਰਧਾਨ ਗੁਰਮੇਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੰਜਾਬ ਰਾਜ ਮਨਿਸਟਰੀਅਲ ...

ਪੂਰੀ ਖ਼ਬਰ »

ਦਿਹਾਤੀ ਮਜ਼ਦੂਰ ਸਭਾ ਨੇ ਕੀਤਾ ਰੋਸ ਮਾਰਚ

ਸ੍ਰੀ ਮੁਕਤਸਰ ਸਾਹਿਬ, 22 ਜੂਨ (ਰਣਜੀਤ ਸਿੰਘ ਢਿੱਲੋਂ)-ਪਿੰਡ ਥਾਂਦੇਵਾਲਾ ਵਿਖੇ ਮਜ਼ਦੂਰ ਜਗਸੀਰ ਸਿੰਘ 'ਤੇ ਪਿੰਡ ਦੇ ਕੁਝ ਉੱਚ ਜਾਤੀ ਦੇ ਲੋਕਾਂ ਵਲੋਂ ਚੋਰੀ ਦਾ ਇਲਜ਼ਾਮ ਲਾਉਣ, ਦਰੱਖ਼ਤ ਨਾਲ ਬੰਨ੍ਹ ਕੇ ਤਸ਼ੱਦਦ ਕਰਨ ਅਤੇ ਕਰੰਟ ਲਾਉਣ ਦੇ ਵਿਰੁੱਧ ਦਿਹਾਤੀ ਮਜ਼ਦੂਰ ...

ਪੂਰੀ ਖ਼ਬਰ »

ਜਨ ਚੇਤਨਾ ਸਪੋਰਟਸ ਐਾਡ ਵੈੱਲਫ਼ੇਅਰ ਕਲੱਬ ਵਲੋਂ ਬਲਾਕ ਪੱਧਰੀ ਪੜੋਸ ਯੁਵਾ ਸੰਸਦ ਅਤੇ ਯੋਗਾ ਪ੍ਰੋਗਰਾਮ

ਸ੍ਰੀ ਮੁਕਤਸਰ ਸਾਹਿਬ, 22 ਜੂਨ (ਰਣਜੀਤ ਸਿੰਘ ਢਿੱਲੋਂ)-ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਲੋਂ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ (ਭਾਰਤ ਸਰਕਾਰ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਨ ਚੇਤਨਾ ਸਪੋਰਟਸ ਐਾਡ ਵੈੱਲਫ਼ੇਅਰ ਕਲੱਬ ਵਲੋਂ ਸਥਾਨਕ ਗੁਰੂ ਗੋਬਿੰਦ ...

ਪੂਰੀ ਖ਼ਬਰ »

'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਪਿੰਡ ਥੇੜ੍ਹੀ ਦੇ ਸਮੂਹ ਲੋਕਾਂ ਦਾ ਬਲੱਡ ਟੈੱਸਟ ਹੋਵੇਗਾ

ਗਿੱਦੜਬਾਹਾ, 22 ਜੂਨ (ਪਰਮਜੀਤ ਸਿੰਘ ਥੇੜ੍ਹੀ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਥੇੜ੍ਹੀ ਵਿਚ ਜ਼ਿਲ੍ਹਾ ਪ੍ਰਸ਼ਾਸਨ ਨੇ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਇਕ ਨਿਵੇਕਲਾ ਪ੍ਰੋਜੈਕਟ ਆਰੰਭਿਆ ਹੈ, ਜਿਸ ਤਹਿਤ ਗਿੱਦੜਬਾਹਾ ਉਪਮੰਡਲ ਅਧੀਨ ਪੈਂਦੇ ਇਸ ਪਿੰਡ ਦੇ ...

ਪੂਰੀ ਖ਼ਬਰ »

ਦਲਿਤ ਲੜਕੇ ਦੀ ਕੁੱਟਮਾਰ ਕਰਨ ਦੀ ਕੀਤੀ ਨਿਖੇਧੀ

ਸ੍ਰੀ ਮੁਕਤਸਰ ਸਾਹਿਬ, 22 ਜੂਨ (ਰਣਜੀਤ ਸਿੰਘ ਢਿੱਲੋਂ)-ਪਿੰਡ ਥਾਂਦੇਵਾਲਾ ਵਿਚ ਐੱਸ.ਸੀ. ਲੜਕੇ ਨਾਲ ਚੋਰੀ ਦਾ ਇਲਜ਼ਾਮ ਲਾ ਕੇ ਕੀਤੀ ਗਈ ਕੁੱਟਮਾਰ ਦੇ ਸਬੰਧ ਵਿਚ ਅੱਜ ਨੈਸ਼ਨਲ ਅਧਿਕਾਰ ਇਨਸਾਫ਼ ਪਾਰਟੀ ਵਲੋਂ ਮਾਮਲੇ ਦੀ ਸਖ਼ਤ ਸ਼ਬਦਾਂ ਵਿਚ ਅਲੋਚਨਾ ਕੀਤੀ ਗਈ ਹੈ | ਇਸ ...

ਪੂਰੀ ਖ਼ਬਰ »

ਰੈੱਡ ਕਰਾਸ ਦੀ ਲਾਇਬ੍ਰੇਰੀ ਪਾੜਿ੍ਹਆਂ ਲਈ ਬਣ ਰਹੀ ਹੈ ਵਰਦਾਨ

ਸ੍ਰੀ ਮੁਕਤਸਰ ਸਾਹਿਬ, 22 ਜੂਨ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਕੈਂਪਸ ਅੰਦਰ ਗੁਰੂ ਗੋਬਿੰਦ ਸਿੰਘ ਪਾਰਕ ਵਿਚ ਚਲਾਈ ਜਾ ਰਹੀ ਲਾਇਬ੍ਰੇਰੀ ਪਾੜਿ੍ਹਆਂ ਲਈ ਵਰਦਾਨ ਸਿੱਧ ਹੋ ਰਹੀ ਹੈ | ਇਹ ...

ਪੂਰੀ ਖ਼ਬਰ »

ਵਾਤਾਵਰਨ ਪ੍ਰੇਮੀਆਂ ਨੇ ਬੂਟੇ ਲਗਾਏ

ਸ੍ਰੀ ਮੁਕਤਸਰ ਸਾਹਿਬ, 22 ਜੂਨ (ਢਿੱਲੋਂ)-ਪਿੰਡ ਮੱਲਣ ਵਿਚ ਵਾਤਾਵਰਣ ਪ੍ਰੇਮੀਆਂ ਵਲੋਂ ਪਿੰਡ ਦੀਆਂ ਸਾਂਝੀਆਂ ਥਾਵਾਂ 'ਤੇ 500 ਦੇ ਕਰੀਬ ਛਾਂਦਾਰ ਬੂਟੇ ਲਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਾਤਾਵਰਣ ਪ੍ਰੇਮੀ ਬੇਨਜੀਰ ਸਿੰਘ ਬਰਾੜ ਨੇ ਦੱਸਿਆ ਕਿ ਆਰ.ਜੀ.ਆਰ. ਟਾਟਾ ...

ਪੂਰੀ ਖ਼ਬਰ »

ਮਲੇਰੀਏ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਮੰਡੀ ਲੱਖੇਵਾਲੀ, 22 ਜੂਨ (ਰਾਜ)-ਸਿਵਲ ਸਰਜਨ ਡਾ: ਸੁਖਪਾਲ ਸਿੰਘ ਅਤੇ ਡਾ: ਵਿਕਰਮ ਅਸੀਜਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਾ: ਗੁਰਚਰਨ ਸਿੰਘ ਐੱਸ.ਐੱਮ.ਓ. ਦੀ ਅਗਵਾਈ ਹੇਠ ਤਰਖਾਣਵਾਲਾ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ | ਹੈਲਥ ਇੰਸਪੈਕਟਰ ਗੁਰਵਿੰਦਰ ਸਿੰਘ ...

ਪੂਰੀ ਖ਼ਬਰ »

ਮਲੇਰੀਆ ਤੇ ਡੇਂਗੂ ਜਾਗਰੂਕਤਾ ਸਬੰਧੀ ਸਿਹਤ ਵਿਭਾਗ ਦੀ ਟੀਮ ਲੰਬੀ ਥਾਣੇ ਪਹੁੰਚੀ

ਲੰਬੀ, 22 ਜੂਨ (ਸ਼ਿਵਰਾਜ ਸਿੰਘ ਬਰਾੜ)-ਸੀਨੀਅਰ ਮੈਡੀਕਲ ਅਫ਼ਸਰ ਡਾ: ਜਗਦੀਪ ਚਾਵਲਾ ਅਤੇ ਡਾ: ਵਿਕਰਮ ਅਸੀਜਾ ਦੀ ਅਗਵਾਈ ਵਿਚ ਸਿਹਤ ਵਿਭਾਗ ਦੀ ਟੀਮ ਲੰਬੀ ਥਾਣੇ ਅੰਦਰ ਬਣੇ ਰਿਹਾਇਸ਼ੀ ਮਕਾਨਾਂ 'ਚ ਜਾ ਕੇ ਮਲੇਰੀਆ ਤੇ ਡੇਂਗੂ ਸਬੰਧੀ ਜਾਗਰੂਕ ਕਰਾਇਆ | ਇਸ ਦੌਰਾਨ ...

ਪੂਰੀ ਖ਼ਬਰ »

ਗਿੱਦੜਬਾਹਾ ਦੇ ਹੁਸਨਰ ਚੌਕ ਵਿਖੇ ਬੂਟਿਆਂ ਦਾ ਲੰਗਰ ਲਗਾਇਆ

ਗਿੱਦੜਬਾਹਾ, 22 ਜੂਨ (ਬਲਦੇਵ ਸਿੰਘ ਘੱਟੋਂ)- ਵਾਤਾਵਰਨ ਬਚਾਓ ਮੰਚ ਗਿੱਦੜਬਾਹਾ ਵਲੋਂ ਵਣ ਵਿਭਾਗ ਗਿੱਦੜਬਾਹਾ ਦੇ ਵਿਸ਼ੇਸ਼ ਸਹਿਯੋਗ ਨਾਲ ਸ੍ਰੀ ਗੁਰੂ ਹਰਿ ਰਾਏ ਜੀ ਨੂੰ ਸਮਰਪਿਤ ਗਿੱਦੜਬਾਹਾ ਦੇ ਹੁਸਨਰ ਚੌਕ ਵਿਖੇ ਪੌਦਿਆਂ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਲਖਵੀਰ ...

ਪੂਰੀ ਖ਼ਬਰ »

ਦੋ ਰੋਜ਼ਾ ਟੈੱਸਟ ਮੈਚ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 22 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਕਿ੍ਕਟ ਐਸੋਸੀਏਸ਼ਨ ਵਲੋਂ ਕਰਵਾਏ ਜਾਣ ਵਾਲੇ ਪੰਜਾਬ ਸਟੇਟ ਅੰਡਰ-19 ਮੈਚਾਂ ਦੀਆਂ ਤਿਆਰੀਆਂ ਲਈ ਸ੍ਰੀ ਮੁਕਤਸਰ ਸਾਹਿਬ ਦੇ ਜਲਾਲਾਬਾਦ ਰੋਡ ਸਥਿਤ ਨੈਸ਼ਨਲ ਪਬਲਿਕ ਸਕੂਲ ਕ੍ਰਿਕਟ ਗਰਾਊਾਡ ਵਿਚ ਦੋ ਰੋਜ਼ਾ ...

ਪੂਰੀ ਖ਼ਬਰ »

ਗੱਗੜ ਫੀਡਰ ਦੇ ਕਿਸਾਨਾਂ ਵਲੋਂ ਡਵੀਜ਼ਨਲ ਦਫ਼ਤਰ ਮੂਹਰੇ ਰੋਸ ਮੁਜ਼ਾਹਰਾ

ਮੰਡੀ ਕਿੱਲਿਆਂਵਾਲੀ, 22 ਜੂਨ (ਇਕਬਾਲ ਸਿੰਘ ਸ਼ਾਂਤ)-ਪਾਵਰਕਾਮ ਬਾਦਲ ਡਵੀਜ਼ਨ ਵਿਖੇ ਅਫ਼ਸਰਸ਼ਾਹੀ ਦੀ ਲਾਪਰਵਾਹੀ ਕਾਰਨ ਪਿੰਡ ਬਾਦਲ 'ਚ ਦਰੱਖ਼ਤਾਂ ਦੇ ਟਾਹਣਿਆਂ 'ਚ ਉਲਝੀ ਗੱਗੜ ਅਤੇ ਕੋਟਲਾਂ ਫ਼ੀਡਰਾਂ ਦੀ ਲਾਈਨ ਦੀ ਤਾਣੀ ਨੇ ਝੋਨਾ ਬੀਜਾਂਦ ਨੂੰ ਗੁੰਝਲ 'ਚ ਪਾ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ 'ਚ ਬਣੇ ਮਾਰਕਫੈੱਡ ਦੇ ਸਟੋਰ ਵਾਲੇ ਨਹੀਂ ਦਿੰਦੇ ਬਿੱਲ

ਸ੍ਰੀ ਮੁਕਤਸਰ ਸਾਹਿਬ, 22 ਜੂਨ (ਹਰਮਹਿੰਦਰ ਪਾਲ)-ਵੈਸੇ ਤਾਂ ਸੂਬਾ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਕਾਲੇ ਧੰਨ 'ਤੇ ਰੋਕ ਲਗਾਉਣ ਸਬੰਧੀ ਖਰੀਦ-ਵੇਚ ਬਿੱਲ ਦੇਣ ਦੇ ਲਈ ਸਾਰਿਆਂ ਨੰੂ ਪ੍ਰੇਰਿਤ ਕੀਤਾ ਜਾ ਰਿਹਾ ਹੈ ਪਰ ਡੀ.ਸੀ. ਦਫ਼ਤਰ ਵਿਚ ਹੀ ਬਣੇ ਮਾਰਕਫੈੱਡ ਦੇ ਸਟੋਰ ਤੋਂ ...

ਪੂਰੀ ਖ਼ਬਰ »

4 ਦਿਨਾ ਬਾਸਕਟਬਾਲ ਟੂਰਨਾਮੈਂਟ ਦਾ ਪੋਸਟਰ ਰਿਲੀਜ਼

ਸ੍ਰੀ ਮੁਕਤਸਰ ਸਾਹਿਬ, 22 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਓਲਪਿੰਕ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਵਲੋਂ 5 ਜੁਲਾਈ ਤੋਂ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਕਰਵਾਏ ਜਾ ਰਹੇ 4 ਦਿਨਾਂ ਬਾਸਕਟਬਾਲ ਟੂਰਨਾਮੈਂਟ ਦਾ ਪੋਸਟਰ ਅੱਜ ਪੰਜਾਬ ਵਿਧਾਨ ਸਭਾ ਦੇ ਡਿਪਟੀ ...

ਪੂਰੀ ਖ਼ਬਰ »

ਕਾਨੂੰਨੀ ਜਾਗਰੂਕਤਾ ਸਬੰਧੀ ਸੈਮੀਨਾਰ

ਸ੍ਰੀ ਮੁਕਤਸਰ ਸਾਹਿਬ, 22 ਜੂਨ (ਰਣਜੀਤ ਸਿੰਘ ਢਿੱਲੋਂ)- ਸੈਸ਼ਨ ਜੱਜ ਦੇ ਹੁਕਮਾਂ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸਕੱਤਰ ਸੀ.ਜੇ.ਐੱਮ. ਪਿ੍ਤਪਾਲ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਵਿਚ ਕਾਨੂੰਨੀ ਅਥਾਰਟੀ ਵਲੋਂ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ...

ਪੂਰੀ ਖ਼ਬਰ »

ਪਾਬੰਦੀ ਦੇ ਬਾਵਜੂਦ ਵਿਕ ਰਹੀ ਹੈ ਕੋਬਰਾ ਤਾਰ

ਸ੍ਰੀ ਮੁਕਤਸਰ ਸਾਹਿਬ, 22 ਜੂਨ (ਹਰਮਹਿੰਦਰ ਪਾਲ)-ਡਿਪਟੀ ਕਮਿਸ਼ਨਰ ਵਲੋਂ ਬੀਤੇ ਦਿਨੀਂ ਸ਼ਹਿਰ 'ਚ ਕੋਬਰਾ ਤਾਰ ਦੀ ਵਿਕਰੀ ਕਰਨ 'ਤੇ ਪਾਬੰਦੀ ਲਗਾਉਣ ਦੇ ਆਦੇਸ਼ ਜਾਰੀ ਕੀਤੇ ਗਏ ਸਨ ਪਰ ਫ਼ਿਰ ਵੀ ਇਹ ਤਾਰ ਸ਼ਹਿਰ 'ਚ ਬਿਨਾਂ ਡਰ ਵੇਚੀ ਜਾ ਰਹੀ ਹੈ | ਡੀ.ਸੀ. ਦੇ ਆਦੇਸ਼ਾਂ ਨੰੂ ...

ਪੂਰੀ ਖ਼ਬਰ »

ਲੁੱਟ ਖੋਹ ਦੀਆਂ ਵਾਰਦਾਤਾਂ ਵਿਚ ਵਾਧਾ-ਵਾਲੀਆਂ ਲਾਹੀਆਂ ਤੇ ਮੋਬਾਈਲ ਖੋਹੇ

ਸ੍ਰੀ ਮੁਕਤਸਰ ਸਾਹਿਬ, 22 ਜੂਨ (ਰਣਜੀਤ ਸਿੰਘ ਢਿੱਲੋਂ)-ਸ਼ਹਿਰ ਵਿਚ ਲੁੱਟ ਖੋਹ ਦੀਆਂ ਵਾਰਦਾਤਾਂ ਵਿਚ ਦਿਨੋਂ-ਦਿਨ ਵਾਧਾ ਹੋ ਰਿਹਾ ਹੈ | ਬੀਤੀ ਸ਼ਾਮ ਸਥਾਨਕ ਬੱਸ ਸਟੈਂਡ ਤੋਂ ਅਬੋਹਰ ਬਾਈਪਾਸ ਨੂੰ ਜਾਂਦੀ ਸੜਕ 'ਤੇ ਰਿਕਸ਼ਾ ਸਵਾਰ ਔਰਤ ਦੇ ਕੰਨ ਦੀ ਵਾਲੀ ਲਾਹ ਕੇ ...

ਪੂਰੀ ਖ਼ਬਰ »

ਨੰ. ਮਲਕੀਤ ਸਿੰਘ ਨਮਿਤ ਅੰਤਿਮ ਅਰਦਾਸ ਭਲਕੇ

ਬਰਗਾੜੀ, 22 ਜੂਨ (ਗੋਂਦਾਰਾ)-ਦਸਮੇਸ਼ ਨਗਰ ਬਰਗਾੜੀ ਦੇ ਨਿਵਾਸੀ ਨੰਬਰਦਾਰ ਹਰਭਗਵਾਨ ਸਿੰਘ ਗੋਂਦਾਰਾ ਅਤੇ ਦਲਜੀਤ ਸਿੰਘ ਗੋਂਦਾਰਾ ਇੰਸਪੈਕਟਰ ਐਕਸਾਈਜ਼ ਐਾਡ ਟੈਕਸੇਸ਼ਨ ਲੁਧਿਆਣਾ ਦੇ ਸਤਿਕਾਰਯੋਗ ਪਿਤਾ ਨੰਬਰਦਾਰ ਮਲਕੀਤ ਸਿੰਘ ਗੋਂਦਾਰਾ ਜੋ ਪਿਛਲੇ ਦਿਨੀਂ ਅਕਾਲ ...

ਪੂਰੀ ਖ਼ਬਰ »

ਮਲੇਰੀਆ ਤੇ ਗਰਮੀ ਸਬੰਧੀ ਹੋਣ ਵਾਲੀਆਂ ਬਿਮਾਰੀਆਂ ਦੇ ਬਚਾਅ ਸਬੰਧੀ ਜਾਣਕਾਰੀ ਦਿੱਤੀ

ਪੰਨੀਵਾਲਾ ਫੱਤਾ, 22 ਜੂਨ (ਰੁਪਿੰਦਰ ਸਿੰਘ ਸੇਖੋਂ)- ਮਲੇਰੀਆ ਅਤੇ ਗਰਮੀ ਸਬੰਧੀ ਹੋਣ ਵਾਲੀਆਂ ਬਿਮਾਰੀਆਂ ਦੇ ਬਚਾਅ ਲਈ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ: ਸੁਖਪਾਲ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ 'ਤੇ ਡਾ: ਵਿਕਰਮ ਅਸੀਜਾ ਦੀ ਦੇਖ-ਰੇਖ ਹੇਠ ਅਤੇ ਗੁਰਚਰਨ ਸਿੰਘ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਵਿਖੇ ਨਵ-ਨਿਯੁਕਤ ਸਕੱਤਰ ਦਾ ਹੋਇਆ ਭਰਵਾਂ ਸਵਾਗਤ

ਮਲੋਟ, 22 ਜੂਨ (ਮੱਕੜ)-ਸਥਾਨਕ ਮਾਰਕੀਟ ਕਮੇਟੀ ਵਿਖੇ ਨਵ-ਨਿਯੁਕਤ ਹੋਏ ਸਕੱਤਰ ਗੁਰਪ੍ਰੀਤ ਸਿੰਘ ਸਿੱਧੂ ਦਾ ਕਾਂਗਰਸ ਆਗੂਆਂ ਤੇ ਸ਼ਹਿਰ ਦੀਆਂ ਹੋਰ ਜਥੇਬੰਦੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਮੀਨੂੰ ਭਾਂਡਾ ਨੇ ਕਿਹਾ ਕਿ ਸ੍ਰੀ ...

ਪੂਰੀ ਖ਼ਬਰ »

ਸੁਖਪਾਲ ਸਿੰਘ ਖਹਿਰਾ ਵਲੋਂ ਖ਼ਾਲਿਸਤਾਨ ਦੇ ਹੱਕ 'ਚ ਬਿਆਨ ਦੇਣਾ ਪਰਿਵਾਰਕ ਰਵਾਇਤ- ਸਿੱਖਾਂ ਵਾਲਾ

ਫ਼ਰੀਦਕੋਟ, 22 ਜੂਨ (ਜਸਵੰਤ ਸਿੰਘ ਪੁਰਬਾ)-ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਤੇ ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ਖ਼ਾਲਿਸਤਾਨ ਦੇ ਹੱਕ ਵਿਚ ਬਿਆਨ ਦੇਣਾ ਉਨ੍ਹਾਂ ਦੀ ਪਰਿਵਾਰਕ ਰਿਵਾਇਤ ਨੂੰ ਅੱਗੇ ਚਲਾਉਣਾ ਹੈ, ਕਿਉਂਕਿ ਇਨ੍ਹਾਂ ਦੇ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਦੋਧੀਆਂ ਅਤੇ ਫ਼ਲ ਵਿਕੇ੍ਰਤਾਵਾਂ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 22 ਜੂਨ (ਰਣਜੀਤ ਸਿੰਘ ਢਿੱਲੋਂ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਆਮ ਲੋਕਾਂ ਨੂੰ ਸ਼ੁੱਧ ਅਤੇ ਮਿਆਰੀ ਦੁੱਧ ਉਪਲਬਧ ਕਰਵਾਉਣ ਲਈ ਸਿਵਲ ਸਰਜਨ ਦਫ਼ਤਰ ਵਿਖੇ ਦੋਧੀਆਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਡਾ: ਤਰੁਣ ਬਾਂਸਲ ਫੂਡ ਸੇਫ਼ਟੀ ...

ਪੂਰੀ ਖ਼ਬਰ »

ਐੱਲ. ਆਈ. ਸੀ. ਵੱਲੋਂ ਲਗਾਇਆ ਸਿਹਤ ਜਾਂਚ ਕੈਂਪ

ਮਲੋਟ, 22 ਜੂਨ (ਮੱਕੜ)-ਭਾਰਤੀ ਜੀਵਨ ਬੀਮਾ ਨਿਗਮ ਦੀ ਮਲੋਟ ਬਰਾਂਚ ਦੇ ਜੀਵਨ ਜੋਤੀ ਦਫ਼ਤਰ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਮੁਫ਼ਤ ਮੈਡੀਕਲ ਕੈਂਪ ਲਾਇਆ ਗਿਆ | ਬਰਾਂਚ ਮੈਨੇਜਰ ਪਵਿੱਤਰ ਸਿੰਘ ਜੌੜਾ ਦੀ ਅਗਵਾਈ 'ਚ ਲਗਾਏ ਇਸ ਮੈਡੀਕਲ ਕੈਂਪ ਵਿਚ ਨਿਰਵਾਨ ...

ਪੂਰੀ ਖ਼ਬਰ »

ਐੱਨ.ਸੀ.ਸੀ. ਵਿੰਗ ਨੇ ਯੋਗ ਦਿਵਸ ਮਨਾਇਆ

ਮਲੋਟ, 22 ਜੂਨ (ਮੱਕੜ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਐਨ.ਸੀ.ਸੀ. ਵਿੰਗ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਇਸ ਮੌਕੇ ਯੋਗ ਮਾਹਿਰ ਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਯੋਗਾ ਕਰਵਾਇਆ ਅਤੇ ਯੋਗਾ ਦੁਆਰਾ ਸਰੀਰ ਨੂੰ ਤੰਦਰੁਸਤ ਰੱਖਣ ਦੇ ਗੁਰ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਮਲੇਰੀਏ ਦੇ ਸ਼ੱਕੀ ਮਰੀਜ਼ਾਂ ਲਈ ਸਪੈਸ਼ਲ ਬੁਖ਼ਾਰ ਸਰਵੇ ਦੀ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ, 22 ਜੂਨ (ਰਣਜੀਤ ਸਿੰਘ ਢਿੱਲੋਂ)-'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਸਿਹਤ ਵਿਭਾਗ ਵਲੋਂ ਮਲੇਰੀਆ ਅਤੇ ਡੇਂਗੂ ਦੇ ਬਚਾਅ ਲਈ ਲਗਾਤਾਰ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਇਸ ਸਬੰਧੀ ਵਿਚ ਹੀ ਫ਼ੀਲਡ ਸਟਾਫ਼ ਦੀ ਡਿਊਟੀ ਲਾ ਕੇ ਸ੍ਰੀ ਮੁਕਤਸਰ ਸਾਹਿਬ ...

ਪੂਰੀ ਖ਼ਬਰ »

ਬਾਗ਼ਬਾਨੀ ਵਿਭਾਗ ਵਲੋਂ ਲਗਾਇਆ ਗਿਆ ਜਾਗਰੂਕਤਾ ਕੈਂਪ

ਸ੍ਰੀ ਮੁਕਤਸਰ ਸਾਹਿਬ, 22 ਜੂਨ (ਰਣਜੀਤ ਸਿੰਘ ਢਿੱਲੋਂ)-ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸਰਾਏਨਾਗਾ ਵਿਖੇ ਮਿਸ਼ਨ ਤੰਦਰੁਸਤ ਪੰਜਾਬ ਸਕੀਮ ਅਧੀਨ ਜਾਗਰੂਕਤਾ ਕੈਂਪ ਨਰਿੰਦਰਜੀਤ ਸਿੰਘ ਸਿੱਧੂ ਜ਼ਿਲ੍ਹਾ ਸਹਾਇਕ ਡਾਇਰੈਕਟਰ ਬਾਗ਼ਬਾਨੀ ਦੇ ਦਿਸ਼ਾ-ਨਿਰਦੇਸ਼ਾਂ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਦੂਰ ਕਰਨ ਦੀ ਮੰਗ

ਮੰਡੀ ਬਰੀਵਾਲਾ, 22 ਜੂਨ (ਨਿਰਭੋਲ ਸਿੰਘ)- ਸਰਕਾਰੀ ਸਕੂਲਾਂ ਵਿਚ ਲੰਮੇ ਸਮੇਂ ਤੋਂ ਅਧਿਆਪਕਾਂ ਦੀ ਘਾਟ ਰੜਕ ਰਹੀ ਹੈ | ਸਕੂਲਾਂ ਵਿਚ ਹਰ ਵਿਸ਼ੇ ਦਾ ਅਧਿਆਪਕ ਹੋਣਾ ਚਾਹੀਦਾ ਹੈ ਪਰ ਸ਼ਾਇਦ ਹੀ ਅਜਿਹਾ ਸਰਕਾਰੀ ਸਕੂਲ ਹੋਵੇਗਾ, ਜਿਸ ਵਿਚ ਸਾਰੇ ਅਧਿਆਪਕ ਪੂਰੇ ਹੋਣਗੇ | ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX