ਤਾਜਾ ਖ਼ਬਰਾਂ


ਸੁਭਾਸ਼ ਚੋਪੜਾ ਬਣੇ ਦਿੱਲੀ ਕਾਂਗਰਸ ਦੇ ਪ੍ਰਧਾਨ, ਕਿਰਤੀ ਆਜ਼ਾਦ ਨੂੰ ਮਿਲੀ ਵੱਡੀ ਜ਼ਿੰਮੇਵਾਰੀ
. . .  8 minutes ago
ਨਵੀਂ ਦਿੱਲੀ, 23 ਅਕਤੂਬਰ - ਵਿਧਾਨ ਸਭਾ ਚੋਣਾਂ ਤੋਂ ਪਹਿਲਾ ਦਿੱਲੀ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸੁਭਾਸ਼ ਚੋਪੜਾ ਨੂੰ ਦਿੱਲੀ ਕਾਂਗਰਸ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਕੀਰਤੀ ਆਜ਼ਾਦ ਨੂੰ ਡੀ.ਪੀ.ਸੀ.ਸੀ. ਦੀ ਚੋਣ ਮੁਹਿੰਮ ਕਮੇਟੀ ਦਾ...
ਜੱਗੂ ਭਗਵਾਨਪੁਰ ਗਿਰੋਹ ਦਾ ਭਗੌੜਾ ਗੈਂਗਸਟਰ ਮੰਨੂੰ ਮਹਿਮਾਚੱਕ ਆਪਣੇ ਸਾਥੀ ਤੇ ਖਤਰਨਾਕ ਹਥਿਆਰਾਂ ਸਮੇਤ ਗ੍ਰਿਫਤਾਰ
. . .  55 minutes ago
ਜਲੰਧਰ 23 ਅਕਤੂਬਰ (ਐਮ.ਐਸ. ਲੋਹੀਆਂ) - ਪੰਜਾਬ ਵਿਚੋਂ ਗੈਂਗਸਟਰ ਸਭਿਆਚਾਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਰਾਖੀ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਜੱਗੂ ਭਗਵਾਨਪੁਰ ਗਿਰੋਹ ਦੇ ਖਤਰਨਾਕ ਗੈਂਗਸਟਰ ਹਰਮਿੰਦਰ...
ਸ਼੍ਰੋਮਣੀ ਕਮੇਟੀ ਦੀ ਮਲਕੀਅਤ ਜ਼ਮੀਨਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ -ਲੌਂਗੋਵਾਲ
. . .  about 1 hour ago
ਰੂੜੇਕੇ ਕਲਾਂ 23 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਮਲਕੀਅਤ ਵਾਲੀਆਂ ਜਾਂ ਕਮੇਟੀ ਦੇ ਪ੍ਰਬੰਧ ਹੇਠ ਜ਼ਮੀਨਾਂ ਜਿੱਥੇ ਵੀ ਮੌਜੂਦ ਹਨ। ਜਿਸ ਵਿਚ ਕਿ ਝੋਨੇ ਦੀ ਫ਼ਸਲ ਦੀ ਕਾਸ਼ਤ ਕੀਤੀ ਹੋਈ ਹੈ। ਝੋਨੇ ਦੀ ਪਰਾਲੀ ਨੂੰ ਅੱਗ...
ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਡਾ. ਓਬਰਾਏ ਵਲੋਂ ਕਰਤਾਰਪੁਰ ਲਾਂਘੇ ਦੇ ਮੁੱਖ ਦੁਆਰ 'ਤੇ ਬਣਾਇਆ ਜਾਣ ਵਾਲਾ ੴ ਦਾ ਸ਼ਿਲਾਲੇਖ
. . .  about 1 hour ago
ਪਟਿਆਲਾ, 23 ਅਕਤੂਬਰ (ਅਮਨਦੀਪ ਸਿੰਘ)- 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਅਤੇ ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ-ਦਿਲੀ ਕਾਰਨ ਪੂਰੀ ਦੁਨੀਆ ਅੰਦਰ...
ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਹਥਿਆਰਾਂ ਸਣੇ ਕਾਬੂ
. . .  about 2 hours ago
ਜਲੰਧਰ, 23 ਅਕਤੂਬਰ- ਥਾਣਾ ਫਿਲੌਰ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 3 ਪਿਸਤੌਲ, 5 ਰੋਂਦ, 2 ਮੈਗਜ਼ੀਨ ਅਤੇ...
ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  about 3 hours ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  about 3 hours ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  about 4 hours ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  about 4 hours ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  about 4 hours ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  about 5 hours ago
ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ 'ਚ ਤਾਇਨਾਤ ਪੰਜਾਬ ਹੋਮਗਾਰਡ ਦੇ ਮੁਲਾਜ਼ਮ ਪ੍ਰਦੀਪ ਕੁਮਾਰ ਨਾਲ ਇੱਕ ਠੱਗ ਵਲੋਂ 11 ਹਜ਼ਾਰ ਰੁਪਏ ਦੀ ਠੱਗੀ...
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  about 4 hours ago
ਲੰਡਨ, 23 ਅਕਤੂਬਰ- ਇੰਗਲੈਂਡ ਦੇ ਐਸੈਕਸ ਕਾਊਂਟੀ 'ਚ ਇੱਕ ਟਰੱਕ 'ਚੋਂ 39 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਬ੍ਰਿਟਿਸ਼ ਪੁਲਿਸ ਮੁਤਾਬਕ ਟਰੱਕ ਚਾਲਕ ਨੂੰ...
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  about 5 hours ago
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  about 5 hours ago
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  about 6 hours ago
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  about 6 hours ago
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  about 6 hours ago
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 6 hours ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 7 hours ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  about 7 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 7 hours ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  about 8 hours ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  about 8 hours ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  about 8 hours ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  about 8 hours ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 9 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  about 9 hours ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  about 9 hours ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  about 10 hours ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 10 hours ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  about 10 hours ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  about 11 hours ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  about 11 hours ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  about 11 hours ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  about 1 hour ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  28 minutes ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  50 minutes ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  about 1 hour ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  about 1 hour ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  about 1 hour ago
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 9 ਹਾੜ ਸੰਮਤ 550

ਮਾਨਸਾ

ਘਰ-ਘਰ ਹਰਿਆਲੀ ਮੁਹਿੰਮ ਤਹਿਤ ਵਣ ਵਿਭਾਗ ਨੇ ਬੂਟੇ ਵੰਡੇ

ਬੁਢਲਾਡਾ, 22 ਜੂਨ (ਰਾਹੀ)-ਪੰਜਾਬ ਸਰਕਾਰ ਦੇ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਵਣ ਵਿਭਾਗ ਵਲੋਂ ਸ਼ੁਰੂ ਕੀਤੀ 'ਘਰ-ਘਰ ਹਰਿਆਲੀ' ਮੁਹਿੰਮ ਅਧੀਨ ਸਥਾਨਕ ਰੌਇਲ ਸਿਟੀ ਵਿਖੇ ਛਾਂਦਾਰ ਤੇ ਫਲਦਾਰ ਬੂਟੇ ਵੰਡੇ ਗਏ | ਸੰਬੋਧਨ ਕਰਦਿਆਂ ਵਣ ਬਲਾਕ ਅਫ਼ਸਰ ਬੁਢਲਾਡਾ ਹਰਦਿਆਲ ਸਿੰਘ ਨੇ ਦੱਸਿਆ ਕਿ ਕਾਲੋਨੀ ਪ੍ਰਬੰਧਕਾਂ ਦੀ ਮੰਗ ਅਨੁਸਾਰ ਵਿਭਾਗ ਦੀ ਚੱਕ ਭਾਈਕੇ ਨਰਸਰੀ 'ਚੋਂ ਬਹੇੜਾ, ਮੌਰਿੰਗਾ, ਜਾਮਣ, ਸ਼ਹਿਤੂਤ, ਨਿੰਮ, ਬਿੱਲ ਪੱਥਰ ਆਦਿ ਬੂਟੇ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਕੋਈ ਵੀ ਬੂਟੇ ਲੈਣ ਦੀ ਇੱਛੁਕ ਸੰਸਥਾ ਜਾ ਵਿਅਕਤੀ ਦੱਸੇ ਮੋਬਾਈਲ ਐਪ ਹਰਿਆਲੀ ਰਾਹੀ ਬੂਟਿਆਂ ਦੀ ਮੰਗ ਕਰੇਗਾ ਤਾਂ ਵਣ ਵਿਭਾਗ ਉਸ ਨੂੰ ਲੋੜੀਂਦੇ ਬੂਟੇ ਮੁਹੱਈਆ ਕਰਵਾਏਗਾ | ਕਾਲੋਨੀ ਨਿਵਾਸੀ ਸੁਖਦਰਸ਼ਨ ਕੁਮਾਰ ਲੀਲਾ ਸ਼ਰਮਾ, ਪ੍ਰੇਮ ਸਿੰਘ ਦੋਦੜਾ ਆੜ੍ਹਤੀ ਆਗੂ, ਐਡਵੋਕੇਟ ਸਵਰਨਜੀਤ ਸਿੰਘ ਦਲਿਓਾ ਨੇ ਕਿਹਾ ਕਿ ਦਿਨੋ ਦਿਨ ਵਧ ਰਹੇ ਪ੍ਰਦੂਸ਼ਣ ਤੋ ਬਚਾਅ ਲਈ ਬੂਟੇ ਲਗਾਉਣਾ ਹੀ ਇਕ ਸਹੀ ਤਰੀਕਾ ਹੈ | ਇਸ ਲਈ ਜੇਕਰ ਹਰ ਵਿਅਕਤੀ ਘੱਟੋ-ਘੱਟ ਇਕ ਬੂਟਾ ਜ਼ਰੂਰ ਲਗਾਏ ਤਾਂ ਹੀ ਵਾਤਾਵਰਨ ਦਾ ਸੰਤੁਲਨ ਬਰਕਰਾਰ ਰਹਿ ਸਕੇਗਾ | ਇਸ ਮੌਕੇ ਸੁਰਜੀਤ ਸਿੰਘ ਟੀਟਾ, ਵਿੱਕੀ ਕੋਹਲੀ, ਪੁਨੀਤ ਸਿੰਗਲਾ, ਰਜਿੰਦਰ ਝੰਡਾ ਆਦਿ ਨੇ ਇਸ ਹਰਿਆਵਲ ਲਹਿਰ ਲਈ ਪੂਰਨ ਸਹਿਯੋਗ ਦੇਣ ਦਾ ਵਾਅਦਾ ਕੀਤਾ |

ਲੋਕ ਸੰਪਰਕ ਦਫ਼ਤਰ ਖੋਲ੍ਹਣ ਦੀ ਮੰਗ

ਸਰਦੂਲਗੜ੍ਹ, 22 ਜੂਨ (ਨਿ. ਪ. ਪ.)-ਜ਼ਿਲ੍ਹਾ ਮਾਨਸਾ ਦੀ ਸਬ ਡਵੀਜ਼ਨ ਸਰਦੂਲਗੜ੍ਹ ਵਿਖੇ ਲੋਕ ਸੰਪਰਕ ਦਫ਼ਤਰ ਨਾ ਹੋਣ ਕਾਰਨ ਪੱਤਰਕਾਰਾਂ ਨੂੰ ਭਾਰੀ ਪ੍ਰੇਸ਼ਾਨੀ ਆਉਂਦੀਆਂ ਹਨ, ਜਿਸ ਕਾਰਨ ਉਨ੍ਹਾਂ ਨੂੰ ਕਿਸੇ ਵੀ ਸਰਕਾਰੀ ਸਮਾਗਮ ਦੀ ਜਾਣਕਾਰੀ ਮਾਨਸਾ ਦਫ਼ਤਰ ਤੋਂ ਲੈਣੀ ...

ਪੂਰੀ ਖ਼ਬਰ »

ਝੋਨੇ ਦੀ ਲੁਆਈ ਲਈ ਮਜ਼ਦੂਰਾਂ ਦੀ ਘਾਟ ਬਣੀ

ਬਰੇਟਾ, 22 ਜੂਨ (ਰਵਿੰਦਰ ਕੌਰ ਮੰਡੇਰ)-ਸੂਬਾ ਸਰਕਾਰ ਵਲੋਂ ਭਾਵੇਂ 20 ਜੂਨ ਤਾੋ ਝੋਨੇ ਦੀ ਲੁਆਈ ਸ਼ੁਰੂ ਕਰਨ ਦਾ ਐਲਾਨ ਕੀਤਾ ਹੋਇਆ ਸੀ ਪਰ ਫਿਰ ਵੀ ਕੁਝ ਕਿਸਾਨਾਂ ਵਲੋਂ ਇਹ ਕੰਮ ਅਗੇਤਾ ਸ਼ੁਰੂ ਕਰ ਲਿਆ ਗਿਆ ਸੀ ਪਰ ਜ਼ਿਆਦਾਤਰ ਕਿਸਾਨਾਂ ਨੇ ਮਿਥੇ ਸਮੇਂ ਤੇ ਹੀ ਝੋਨੇ ਦੀ ...

ਪੂਰੀ ਖ਼ਬਰ »

26 ਦੇ ਰੋਸ ਧਰਨੇ ਸਬੰਧੀ ਅਕਾਲੀ ਆਗੂਆਂ ਦੀ ਮੀਟਿੰਗ

ਬੁਢਲਾਡਾ, 22 ਜੂਨ (ਸਵਰਨ ਸਿੰਘ ਰਾਹੀ)- ਸ਼੍ਰੋਮਣੀ ਅਕਾਲੀ ਦਲ ਵਲੋਂ 26 ਜੂਨ ਨੂੰ ਰਾਜ ਭਰ ਦੇ ਸਮੂਹ ਜ਼ਿਲ੍ਹਾ ਸਦਰ ਮੁਕਾਮਾਂ 'ਤੇ ਕੀਤੇ ਜਾਣ ਵਾਲੇ ਰੋਸ ਮੁਜ਼ਾਹਰਿਆਂ ਦੀ ਤਿਆਰੀ ਵਜੋਂ ਹਲਕਾ ਬੁਢਲਾਡਾ ਦੇ ਸੀਨੀਅਰ ਆਗੂਆਂ ਦੀ ਮੀਟਿੰਗ ਪਾਰਟੀ ਦੇ ਹਲਕਾ ਕੋਰ ਕਮੇਟੀ ...

ਪੂਰੀ ਖ਼ਬਰ »

ਸਰਦੂਲਗੜ੍ਹ ਤੋਂ ਦਿੱਲੀ ਬੱਸ ਸੇਵਾ ਦੀ ਮੰਗ

ਸਰਦੂਲਗੜ੍ਹ, 22 ਜੂਨ (ਨਿ. ਪ. ਪ.)-ਸਥਾਨਕ ਸ਼ਹਿਰ ਤਾੋ ਦਿੱਲੀ ਲਈ ਕੋਈ ਵੀ ਬੱਸ ਸਰਵਿਸ ਨਾ ਹੋਣ ਕਾਰਨ ਲੋਕਾਂ ਨੂੰ ਭਾਰੀ ਪੇ੍ਰਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ | ਇਸ ਸਬੰਧੀ ਸਮਾਜ ਸੇਵੀ ਕਾਕਾ ਉੱਪਲ ਨੇ ਦੱਸਿਆ ਕਿ ਵਪਾਰੀ ਵਰਗ ਨੂੰ ਦਿੱਲੀ ਜਾਣ ਲਈ 30-40 ਕਿੱਲੋਮੀਟਰ ...

ਪੂਰੀ ਖ਼ਬਰ »

ਬੀ.ਏ. (ਭਾਗ ਪਹਿਲਾ) ਦਾ ਨਤੀਜਾ ਰਿਹਾ ਸ਼ਾਨਦਾਰ

ਭੀਖੀ, 22 ਜੂਨ (ਨਿ. ਪ. ਪ.)-ਨੈਸ਼ਨਲ ਕਾਲਜ ਭੀਖੀ ਦਾ ਬੀ.ਏ. ਭਾਗ ਪਹਿਲਾ (ਸਮੈਸਟਰ ਪਹਿਲਾ) ਦਾ ਨਤੀਜਾ ਸ਼ਾਨਦਾਰ ਰਿਹਾ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਸਤਿੰਦਰਪਾਲ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ਪ੍ਰੀਖਿਆ 'ਚੋਂ ਵਿਦਿਆਰਥਣ ਪਰਮਜੀਤ ਕੌਰ ਨੇ 73.45 ਪ੍ਰਤੀਸ਼ਤ ਅੰਕ ...

ਪੂਰੀ ਖ਼ਬਰ »

ਨੌਜਵਾਨ ਦੀ ਲਾਸ਼ ਮਿਲੀ, ਪਰਿਵਾਰ ਵਲੋਂ ਫੁੱਫੜ 'ਤੇ ਕਤਲ ਦਾ ਦੋਸ਼

ਸਰਦੂਲਗੜ੍ਹ/ਝੁਨੀਰ, 22 ਜੂਨ (ਜ਼ੈਲਦਾਰ/ਸੰਧੂ)-ਨੇੜਲੇ ਪਿੰਡ ਹੀਰਕਾ ਤੇ ਬਰਨ ਦੇ ਵਿਚਕਾਰ ਭਾਖੜਾ ਨਹਿਰ ਵਿਚੋਂ ਨਿਕਲਦੇ ਸੂਏ ਦੇ ਕਿਨਾਰੇ ਕੋਲੋਂ ਨੌਜਵਾਨ ਦੀ ਲਾਸ਼ ਮਿਲੀ ਹੈ | ਮਿ੍ਤਕ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਝੁਨੀਰ ਦੇ ਮੁਖੀ ਅਜੈ ਕੁਮਾਰ ...

ਪੂਰੀ ਖ਼ਬਰ »

ਗਊ ਸੈੱਸ ਰਾਹੀਂ ਇਕੱਠੀ ਕੀਤੀ ਰਾਸ਼ੀ ਲਾਵਾਰਿਸ ਪਸ਼ੂਆਂ ਦੀ ਸੰਭਾਲ 'ਤੇ ਹੀ ਖ਼ਰਚਣ ਦੀ ਮੰਗ

ਝੁਨੀਰ, 22 ਜੂਨ (ਪ. ਪ.)-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਪ੍ਰਧਾਨ ਗਿਆਨੀ ਨਿਰਮਲ ਸਿੰਘ ਝੰਡੂਕਾ ਅਤੇ ਪੈੱ੍ਰਸ ਸਕੱਤਰ ਸਰਪੰਚ ਦਰਸ਼ਨ ਸਿੰਘ ਜਟਾਣਾ ਕੋਠੇ ਨੇ ਕਿਹਾ ਕਿ ਬੀਤੇ 10-12 ਸਾਲਾਂ ਤੋਂ ਹੀ ਲਾਵਾਰਸ ਪਸ਼ੂਆਂ ਕਾਰਨ ਜਿੱਥੇ ਕਿਸਾਨਾਂ ਦੀਆਂ ਫ਼ਸਲਾਂ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਦੀਆਂ 12 ਅਤੇ ਹੈਲਪਰਾਂ ਦੀਆਂ 27 ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਬੁਢਲਾਡਾ, 22 ਜੂਨ (ਸਵਰਨ ਸਿੰਘ ਰਾਹੀ)-ਪੰਚਾਇਤ ਸੰਮਤੀ ਬਲਾਕ ਬੁਢਲਾਡਾ ਦੇ ਮੈਂਬਰਾਂ ਦੀ ਮੀਟਿੰਗ ਚੇਅਰਪਰਸਨ ਗੁਰਦੇਵ ਕੋਰ ਬੱਛੋਆਣਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਸਬੰਧੀ ਜਾਣਕਾਰੀ ਦਿੰਦਿਆਂ ਸੰਮਤੀ ਦੇ ਕਾਰਜ ਸਾਧਕ ਅਫ਼ਸਰ ਕਮ ਬੀ ਡੀ ਪੀ ਓ ਮੇਜਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਥਾਣਾ ਜੋਗਾ 'ਚ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਬੂਟੇ ਲਗਾਏ

ਜੋਗਾ 22 ਜੂਨ (ਅਕਲੀਆ)-ਸੀਨੀਅਰ ਕਪਤਾਨ ਪੁਲਿਸ ਮਾਨਸਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਥਾਣਾ ਜੋਗਾ ਵਿਖੇ ਮੁੱਖ ਅਫ਼ਸਰ ਅਮਨਪਾਲ ਸਿੰਘ ਵਿਰਕ ਦੀ ਅਗਵਾਈ ਵਿਚ ਬੂਟੇ ਲਗਾਏ ਗਏ¢ ਵਿਰਕ ਨੇ ਕਿਹਾ ਕਿ ਜੋਗਾ ਥਾਣਾ ਪੁਲਿਸ ਅਤੇ ਸਾਂਝ ਕੇਂਦਰ ਕਰਮਚਾਰੀਆਂ ਵਲੋਂ ਪਿੰਡਾਂ ਦੀਆਂ ...

ਪੂਰੀ ਖ਼ਬਰ »

ਛੱਪੜ ਦੇ ਗੰਦੇ ਪਾਣੀ ਨੇ ਪਿੰਡ ਵਾਸੀਆਂ ਦਾ ਜਿਊਣਾ ਕੀਤਾ ਦੁੱਭਰ

ਬਰੇਟਾ, 22 ਜੂਨ (ਰਵਿੰਦਰ ਕੌਰ ਮੰਡੇਰ)-ਪਿੰਡ ਅਕਬਰਪੁਰ ਖੁਡਾਲ ਦੇ ਮੁੱਖ ਰਸਤੇ 'ਤੇ ਬਣਿਆ ਛੱਪੜ ਪ੍ਰੇਸ਼ਾਨੀ ਦਾ ਕਾਰਨ ਬਣ ਰਿਹਾ ਹੈ ਕਿਉਂਕਿ ਇਸ ਛੱਪੜ ਦੇ ਪਾਣੀ ਦੀ ਕਿਸੇ ਪਾਸੇ ਨਿਕਾਸੀ ਨਾ ਹੋਣ ਕਾਰਨ ਖੜ੍ਹਾ ਪਾਣੀ ਗੰਦਗੀ ਨਾਲ ਬਦਬੂ ਫੈਲਾ ਰਿਹਾ ਹੈ, ਜਿਸ ਕਾਰਨ ਪਿੰਡ ...

ਪੂਰੀ ਖ਼ਬਰ »

ਐਮ.ਐਸ. ਸੀ. ਦੇ ਨਤੀਜੇ 'ਚ ਗੁਰੂ ਨਾਨਕ ਕਾਲਜ ਦੇ ਵਿਦਿਆਰਥੀਆਂ ਨੇ ਪਹਿਲੀ ਪੁਜ਼ੀਸ਼ਨ ਕੀਤੀ ਹਾਸਿਲ

ਬੁਢਲਾਡਾ, 22 ਜੂਨ (ਰਾਹੀ)-ਸਥਾਨਕ ਗੁਰੂ ਨਾਨਕ ਕਾਲਜ ਦੇ ਵਿਦਿਆਰਥੀਆਂ ਨੇ ਆਪਣੀ ਸਫਲਤਾ ਦੇ ਝੰਡੇ ਬੁਲੰਦ ਰੱਖਦਿਆਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਘੋਸ਼ਿਤ ਐਮ. ਐਸ. ਸੀ. ਕੈਮਿਸਟਰੀ ਭਾਗ ਪਹਿਲਾ ਸਮੈਸਟਰ ਪਹਿਲਾ ਦੇ ਨਤੀਜੇ 'ਚ ਵੀ ਬੇਹੱਦ ਸ਼ਾਨਦਾਰ ਪ੍ਰਦਰਸ਼ਨ ...

ਪੂਰੀ ਖ਼ਬਰ »

ਸਰਕਾਰੀ ਦਫ਼ਤਰਾਂ ਦੇ ਕੂਲਰਾਂ ਦੀ ਕੀਤੀ ਜਾਂਚ

ਮਾਨਸਾ, 22 ਜੂਨ (ਸ.ਰਿ.)-ਡਾ: ਮਨੋਹਰ ਲਾਲ ਜ਼ਿਲ੍ਹਾ ਸਿਹਤ ਅਫ਼ਸਰ ਅਤੇ ਜ਼ਿਲ੍ਹਾ ਐਪੀਡੀਮਾਲੋਜਿਸਟ ਸੰਤੋਸ਼ ਭਾਰਤੀ ਦੀ ਅਗਵਾਈ 'ਚ ਟੀਮ ਵਲੋਂ ਵੱਖ-ਵੱਖ ਸਰਕਾਰੀ ਦਫ਼ਤਰਾਂ ਦੇ ਕੂਲਰਾਂ ਦੀ ਜਾਂਚ ਕੀਤੀ ਗਈ | ਦਫ਼ਤਰ ਨਗਰ ਕੌਾਸਲ ਮਾਨਸਾ ਵਿਖੇ ਭਾਵੇਂ ਕੂਲਰਾਂ ਵਿਚ ਕਿਸੇ ...

ਪੂਰੀ ਖ਼ਬਰ »

ਮਜ਼ਦੂਰਾਂ ਦੀ ਭਾਰੀ ਕਮੀ ਆਉਣ ਨਾਲ ਝੋਨਾ ਉਤਪਾਦਕ ਪ੍ਰੇਸ਼ਾਨ

ਝੁਨੀਰ, 22 ਜੂਨ (ਪ. ਪ.)-ਇਸ ਵਾਰ ਪਰਵਾਸੀ ਮਜ਼ਦੂਰਾਂ ਦੀ ਘੱਟ ਆਮਦ ਕਾਰਨ ਜੀਰੀ ਉਤਪਾਦਕਾਂ ਨੂੰ ਜੀਰੀ ਬਿਜਾਈ ਕਰਨ ਲਈ ਮਜ਼ਦੂਰ ਘੱਟ ਮਿਲ ਰਹੇ ਹਨ, ਜਿਸ ਕਾਰਨ ਮੀਂਹ ਪੈਣ ਦੇ ਬਾਵਜੂਦ ਜੀਰੀ ਦੀ ਬਿਜਾਈ ਲੇਟ ਹੋ ਰਹੀ ਹੈ | ਕਿਸਾਨ ਆਗੂ ਨਿਰਮਲ ਸਿੰਘ ਝੰਡੂਕਾ ਅਤੇ ਮਾਸਟਰ ...

ਪੂਰੀ ਖ਼ਬਰ »

ਸੰਗਰਾਮ ਸਿੰਘ ਨੇ ਡੀ. ਆਰ. ਦਾ ਵਾਧੂ ਚਾਰਜ ਸੰਭਾਲਿਆ

ਮਾਨਸਾ, 22 ਜੂਨ (ਸ. ਰਿ.)-ਸੰਗਰਾਮ ਸਿੰਘ ਨੇ ਬਤੌਰ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਮਾਨਸਾ ਅਤੇ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਮਾਨਸਾ ਵਾਧੂ ਚਾਰਜ ਦਾ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਧੰਨਾ ਸਿੰਘ ਅਕਲੀਆ, ਸੇਵਾ ਮੁਕਤ ਏ. ਆਰ., ਦਰਸ਼ਨ ਸਿੰਘ ਏ. ਆਰ., ਹਰਜਸਨ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਚਾਉਕੇ, 22 ਜੂਨ (ਮਨਜੀਤ ਸਿੰਘ ਘੜੈਲੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚਾਉਕੇ ਵਿਖੇ ਪਿ੍ੰਸੀਪਲ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਅੰਤਰ ਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਇਸ ਮੌਕੇ ਸ੍ਰੀਮਤੀ ਸੁਰਿੰਦਰ ਕੌਰ ਲੈਕਚਰਾਰ, ਰਣਜੀਤ ਸਿੰਘ ਨੇ ਬੱਚਿਆਂ ਨੂੰ ਯੋਗ ਦੀ ...

ਪੂਰੀ ਖ਼ਬਰ »

ਝੋਨਾ ਦੀ ਲੁਆਈ ਦਾ ਕੰਮ ਮਘਿਆ ਤੇਲ ਕੀਮਤਾਂ ਦੇ ਵਾਧੇ ਤੋਂ ਕਿਸਾਨ ਲੋਹੇ-ਲਾਖ

ਸੀਂਗੋ ਮੰਡੀ, 22 ਜੂਨ (ਲੱਕਵਿੰਦਰ ਸ਼ਰਮਾ)-ਿਖ਼ੱਤੇ ਵਿਚ ਝੋਨੇ ਦੀ ਲਵਾਈ ਦਾ ਕੰਮ ਮਘ ਚੁੱਕਿਆ ਹੈ ਬੇਸ਼ੱਕ ਇਸ ਖੇਤਰ ਵਿਚ ਪਹਿਲਾਂ ਨਰਮੇ ਦੀ ਖੇਤੀ ਕੀਤੀ ਜਾਂਦੀ ਸੀ ਪਰ ਨਰਮੇ ਦਾ ਰੇਟ ਘੱਟ ਹੋਣ ਕਰਕੇ ਕਿਸਾਨਾਂ ਝੋਨੇ ਲਾਉਣ ਨੂੰ ਤਰਜ਼ੀਹ ਦੇਣ ਲੱਗੇ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਇਲਾਕੇ ਦੀ ਸ਼ਾਂਤੀ ਲਈ ਪੀਰਾਂ ਦੇ ਦੀਵਾਨ ਸਜਾਏ

ਰਾਮਾਂ ਮੰਡੀ, 22 ਜੂਨ (ਤਰਸੇਮ ਸਿੰਗਲਾ)-ਪੀਰ ਪ੍ਰਚਾਰਕ ਬਾਬਾ ਚਰਨਾਂ ਸਿੰਘ ਟਰੱਸਟ ਚੇਅਰਮੈਨ ਵਾਸੀ ਪਿੰਡ ਰਾਮਾਂ ਵਲੋਂ ਆਪਣੇ ਗ੍ਰਹਿ ਨਿਵਾਸ ਪਿੰਡ ਰਾਮਾਂ ਵਿਖੇ ਸੂਫੀ ਸੰਤ ਸਰਕਾਰ ਲੱਖਦਾਤਾ ਪੀਰ ਟਰੱਸਟ ਮੁੱਖ ਦਫ਼ਤਰ ਕਿਓਲ ਅਤੇ ਧਾਰਮਿਕ ਸੰਸਥਾਵਾਂ ਦੇ ਸਹਿਯੋਗ ...

ਪੂਰੀ ਖ਼ਬਰ »

ਦਿਨ-ਦਿਹਾੜੇ ਪੀਰਖਾਨੇ ਦੇ ਬਾਹਰੋਂ ਮੋਟਰਸਾਈਕਲ ਚੋਰੀ

ਰਾਮਾਂ ਮੰਡੀ, 22 ਜੂਨ (ਤਰਸੇਮ ਸਿੰਗਲਾ)-ਬੀਤੀ ਸ਼ਾਮ ਕਰੀਬ 5.30 ਵਜੇ ਸ੍ਰੀ ਅਗਰਵਾਲ ਪੀਰਖਾਨੇ ਦੇ ਬਾਹਰੋਂ ਮੋਟਰਸਾਈਕਲ ਚੋਰੀ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੀੜਤ ਰਾਕੇਸ਼ ਕੁਮਾਰ ਪੁੱਤਰ ਪ੍ਰਸ਼ੋਤਮ ਦਾਸ ਵਾਸੀ ਰਾਮਾਂ ਮੰਡੀ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਅਰਸ਼ਨੂਰ ਸ਼ਰਮਾ ਨੇ ਆਈਲੈੱਟਸ ਵਿਚੋਂ 9 ਬੈਂਡ ਕੀਤੇ ਹਾਸਿਲ

ਬਠਿੰਡਾ, 22 ਜੂਨ (ਕੰਵਲਜੀਤ ਸਿੰਘ ਸਿੱਧੂ)- ਈ-ਸਕੂਲ ਦੇ ਵਿਦਿਆਰਥੀ ਅਰਸ਼ਨੂਰ ਸ਼ਰਮਾ ਪੁੱਤਰ ਰਤਨ ਸ਼ਰਮਾ ਮਲੂਕਾ ਮੀਡੀਆ ਇੰਚਾਰਜ ਨੇ ਈ-ਸਕੂਲ ਵਿਚ ਕੋਚਿੰਗ ਲੈ ਕੇ ਆਈਲੈਟਸ ਦੇ ਵੱਖ-ਵੱਖ 9 ਮਡਿਊਲ ਵਿਚੋਂ 9 ਬੈਂਡ ਹਾਸਲ ਕਰਕੇ ਈ-ਸਕੂਲ ਅਤੇ ਆਪਣੇ ਮਾਤਾ-ਪਿਤਾ ਦਾ ਨਾਮ ...

ਪੂਰੀ ਖ਼ਬਰ »

ਬੱਚੇ ਦੀ ਅਣਪਛਾਤੀ ਲਾਸ਼ ਸੂਏ ਦੇ ਪਾਣੀ ਵਿਚ ਮਿਲੀ

ਰਾਮਪੁਰਾ ਫੂਲ, 22 ਜੂਨ (ਗੁਰਮੇਲ ਸਿੰਘ ਵਿਰਦੀ)-ਇੱਥੇ ਨੇੜੇ ਪੈਂਦੇ ਪਿੰਡ ਗਿੱਲ ਕਲਾਂ-ਬੁਰਜ ਮਾਨਸ਼ਾਹੀਆ ਰੋਡ 'ਤੇ ਪੈਂਦੇ ਸੂਏ ਦੇ ਪਾਣੀ ਵਿਚ ਅੱਜ ਸ਼ਾਮ ਨੂੰ ਇਕ ਬੱਚੇ ਦੀ ਗਲੀ ਸੜੀ ਲਾਸ਼ ਮਿਲਣ ਦੀ ਸੂਚਨਾ ਹੈ | ਸਥਾਨਕ ਮਾਲਵਾ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਅਸਾਮੀਆਂ ਤੇ ਆਧੁਨਿਕ ਸਹੂਲਤਾਂ ਦੀ ਘਾਟ ਕਾਰਨ ਨਾਂਅ ਦਾ ਬਣ ਕੇ ਰਹਿ ਗਿਆ ਖੇਤੀਬਾੜੀ ਵਿਭਾਗ ਮਾਨਸਾ

ਬਲਵਿੰਦਰ ਸਿੰਘ ਧਾਲੀਵਾਲ ਮਾਨਸਾ, 22 ਜੂਨ-ਪੰਜਾਬ ਸਰਕਾਰ ਤੇ ਖੇਤੀਬਾੜੀ ਵਿਭਾਗ ਫ਼ਸਲੀ ਵਿਭਿੰਨਤਾ ਲਈ ਲੱਖ ਦਮਗਜੇ ਮਾਰਨ ਪਰ ਇਸ ਜ਼ਿਲ੍ਹੇ 'ਚ ਖੇਤੀਬਾੜੀ ਵਿਭਾਗ ਨਾਂਅ ਦਾ ਹੀ ਬਣ ਕੇ ਰਹਿ ਗਿਆ ਹੈ | ਵੱਡੀ ਗਿਣਤੀ 'ਚ ਖੇਤੀਬਾੜੀ ਵਿਕਾਸ ਅਫ਼ਸਰਾਂ ਦੀਆਂ ਖ਼ਾਲੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX