ਤਾਜਾ ਖ਼ਬਰਾਂ


ਹਾਦਸੇ 'ਚ ਕਾਰ ਚਾਲਕ ਦੀ ਮੌਤ, ਦੋ ਔਰਤਾਂ ਸਮੇਤ ਚਾਰ ਗੰਭੀਰ ਜ਼ਖਮੀ
. . .  1 minute ago
ਸੁਨਾਮ ਊਧਮ ਸਿੰਘ ਵਾਲਾ, 28 ਜਨਵਰੀ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਬੀਤੀ ਰਾਤ ਸੁਨਾਮ ਪਟਿਆਲਾ ਸੜਕ 'ਤੇ ਪਿੰਡ ਬਿਸ਼ਨਪੁਰਾ ਨੇੜੇ ਪਿਕਅਪ ਤੇ ਕਾਰ ਦੀ ਹੋਈ ਸਿੱਧੀ ਟੱਕਰ 'ਚ ਕਾਰ ਚਾਲਕ ਦੀ ਮੌਤ ਅਤੇ ਦੋ ਔਰਤਾਂ ਸਮੇਤ ਚਾਰ ਜਣੇ ਗੰਭੀਰ ਜ਼ਖਮੀ ਹੋ...
ਬਰਫ਼ਬਾਰੀ ਕਾਰਨ ਹਿਮਾਚਲ ਪ੍ਰਦੇਸ਼ ਦੇ ਕੁਫ਼ਰੀ 'ਚ ਕੌਮੀ ਹਾਈਵੇਅ 5 ਆਵਾਜਾਈ ਲਈ ਬੰਦ
. . .  30 minutes ago
ਸ਼ਿਮਲਾ, 28 ਜਨਵਰੀ- ਹਿਮਾਚਲ ਪ੍ਰਦੇਸ਼ ਦੇ ਉੱਚਾਈ ਵਾਲੇ ਇਲਾਕਿਆਂ 'ਚ ਅੱਜ ਤਾਜ਼ਾ ਬਰਫ਼ਬਾਰੀ ਹੋਈ ਹੈ। ਸ਼ਿਮਲਾ ਦੇ ਕੁਫ਼ਰੀ ਨੇੜੇ ਬਰਫ਼ਬਾਰੀ ਕਾਰਨ ਸੜਕਾਂ 'ਤੇ ਬਰਫ਼ ਜੰਮ ਗਈ ਹੈ, ਜਿਸ ਕਾਰਨ...
ਸ਼ਰਜੀਲ ਇਮਾਮ ਦੇ ਪਰਿਵਾਰ ਕੋਲੋਂ ਦਿੱਲੀ ਪੁਲਿਸ ਵਲੋਂ ਪੁੱਛਗਿੱਛ
. . .  47 minutes ago
ਨਵੀਂ ਦਿੱਲੀ, 28 ਜਨਵਰੀ- ਦਿੱਲੀ ਪੁਲਿਸ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਵਿਦਿਆਰਥੀ ਸ਼ਰਜੀਲ ਇਮਾਮ ਦੇ ਪਰਿਵਾਰ ਕੋਲੋਂ ਪੁੱਛਗਿੱਛ ਕਰ ਰਹੀ ਹੈ...
ਮਿੰਨੀ ਬੱਸ ਹੇਠਾਂ ਆਉਣ ਕਾਰਨ ਨੌਜਵਾਨ ਦੀ ਮੌਤ
. . .  about 1 hour ago
ਪੱਖੋਵਾਲ/ਲੋਹਟਬੱਦੀ, 28 ਜਨਵਰੀ (ਕਿਰਨਜੀਤ ਕੌਰ ਗਰੇਵਾਲ, ਕੁਲਵਿੰਦਰ ਸਿੰਘ ਡਾਂਗੋਂ)- ਬੀਤੀ ਦੇਰ ਰਾਤ ਪਿੰਡ ਡਾਂਗੋਂ ਵਿਖੇ ਲੀਲ ਵਾਲੀ ਸੜਕ 'ਤੇ ਬੇਕਾਬੂ ਹੋ ਕੇ ਖੇਤਾਂ 'ਚ ਪਲਟੀ ਮਿੰਨੀ ਬੱਸ ਹੇਠਾਂ...
ਵਾਲੀਬਾਲ ਮੈਦਾਨ 'ਚ ਨੈੱਟ ਲਾਉਣ ਨੂੰ ਲੈ ਕੇ ਹੋਏ ਝਗੜੇ 'ਚ 3 ਨੌਜਵਾਨਾਂ ਨੂੰ ਘਰ ਜਾ ਕੇ ਮਾਰੀਆਂ ਗੋਲੀਆਂ
. . .  about 1 hour ago
ਸਰਾਏ ਅਮਾਨਤ ਖਾਂ, 28 ਜਨਵਰੀ (ਨਰਿੰਦਰ ਸਿੰਘ ਦੋਦੇ)- ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਮੀਆਂਪੁਰ 'ਚ ਵਾਲੀਬਾਲ ਦੇ ਮੈਦਾਨ 'ਚ ਨੈੱਟ ਲਗਾਉਣ ਤੋਂ ਹੋਏ ਝਗੜੇ 'ਚ...
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲੇ ਦੀ ਸੁਣਵਾਈ ਟਲੀ, ਅੱਜ ਸਜ਼ਾ 'ਤੇ ਹੋਣੀ ਸੀ ਬਹਿਸ
. . .  about 1 hour ago
ਨਵੀਂ ਦਿੱਲੀ, 28 ਜਨਵਰੀ- ਸੰਬੰਧਿਤ ਜੱਜ ਦੇ ਛੁੱਟੀ 'ਤੇ ਹੋਣ ਕਾਰਨ ਦਿੱਲੀ ਦੇ ਸਾਕੇਤ ਕੋਰਟ ਨੇ ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲੇ 'ਚ ਸਜ਼ਾ 'ਤੇ ਹੋਣ ਵਾਲੀ ਬਹਿਸ ਨੂੰ ਅੱਜ...
ਜੰਮੂ 'ਚ ਕੌਮਾਂਤਰੀ ਸਰਹੱਦ ਨੇੜਿਓਂ ਬੀ. ਐੱਸ. ਐੱਫ. ਨੂੰ ਮਿਲਿਆ ਡਰੋਨ
. . .  about 1 hour ago
ਸ੍ਰੀਨਗਰ, 28 ਜਨਵਰੀ- ਜੰਮੂ-ਕਸ਼ਮੀਰ ਦੇ ਅਰਨੀਆ ਸੈਕਟਰ 'ਚ ਕੌਮਾਂਤਰੀ ਸਰਹੱਦ ਦੇ ਨੇੜਿਓਂ ਬੀ. ਐੱਸ. ਐੱਫ. ਦੇ ਜਵਾਨਾਂ ਨੇ ਇੱਕ ਡਰੋਨ ਬਰਾਮਦ ਕੀਤਾ...
ਲਕਸਮਬਰਗ ਦੇ ਵਿਦੇਸ਼ ਮੰਤਰੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 28 ਜਨਵਰੀ- ਲਕਸਮਬਰਗ ਦੇ ਵਿਦੇਸ਼ ਮੰਤਰੀ ਜੀਨ ਅਸੈਲਬਰਨ ਨੇ ਅੱਜ ਰਾਜਧਾਨੀ ਦਿੱਲੀ 'ਚ ਵਿਦੇਸ਼ ਮੰਤਰੀ...
ਡੀ. ਐੱਸ. ਪੀ. ਅਤੁਲ ਸੋਨੀ ਦੀ ਗ੍ਰਿਫ਼ਤਾਰੀ 'ਤੇ ਹਾਈਕੋਰਟ ਨੇ ਲਾਈ ਰੋਕ
. . .  about 2 hours ago
ਚੰਡੀਗੜ੍ਹ, 28 ਜਨਵਰੀ (ਸੁਰਜੀਤ ਸਿੰਘ ਸੱਤੀ)- ਡੀ. ਐੱਸ. ਪੀ. ਅਤੁਲ ਸੋਨੀ ਦੀ ਗ੍ਰਿਫ਼ਤਾਰੀ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰੋਕ ਲਗਾ ਦਿੱਤੀ ਹੈ। ਮੁਹਾਲੀ ਵਿਖੇ ਤਾਇਨਾਤ ਡੀ. ਐੱਸ. ਪੀ...
ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ 'ਚ ਕੋਰੋਨਾ ਵਾਇਰਸ ਦੇ 3 ਸ਼ੱਕੀ ਮਾਮਲੇ ਆਏ ਸਾਹਮਣੇ
. . .  about 2 hours ago
ਨਵੀਂ ਦਿੱਲੀ, 28 ਜਨਵਰੀ- ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ 'ਚ ਕੋਰੋਨਾ ਵਾਇਰਸ ਦੇ ਤਿੰਨ ਸ਼ੱਕੀ ਕੇਸ ਮਿਲੇ ਹਨ। ਤਿੰਨਾਂ ਮਰੀਜ਼ਾਂ ਨੂੰ ਹਸਪਤਾਲ ਵਿਸ਼ੇਸ਼...
ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 106
. . .  about 3 hours ago
ਬੀਜਿੰਗ, 28 ਜਨਵਰੀ- ਚੀਨ 'ਚ ਕੋਰੋਨਾ ਵਾਇਰਸ ਦੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਦੀ ਵੱਧ ਕੇ 106 ਹੋ ਗਈ। ਉੱਥੇ ਹੀ ਤੇਜ਼ੀ ਨਾਲ ਫੈਲਦੇ ਇਸ ਵਾਇਰਸ ਨਾਲ ਪ੍ਰਭਾਵਿਤ ਲੋਕਾਂ ਦੀ ਗਿਣਤੀ...
ਅਨੁਰਾਗ ਠਾਕੁਰ ਦੇ 'ਗੋਲੀ ਮਾਰੋ' ਦੇ ਨਾਅਰੇ 'ਤੇ ਚੋਣ ਕਮਿਸ਼ਨ ਨੇ ਮੰਗੀ ਰਿਪੋਰਟ
. . .  about 3 hours ago
ਨਵੀਂ ਦਿੱਲੀ, 28 ਜਨਵਰੀ - ਦਿੱਲੀ ਵਿਧਾਨ ਸਭਾ 'ਚ ਸੋਮਵਾਰ ਨੂੰ ਇਕ ਰੈਲੀ ਦੌਰਾਨ ਵਿਵਾਦਿਤ ਨਾਅਰੇ ਲਗਾ ਕੇ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਮੁਸੀਬਤ 'ਚ ਘਿਰ ਗਏ ਹਨ। ਦਿੱਲੀ ਦੇ ਮੁੱਖ ਚੋਣ ਅਧਿਕਾਰੀ ਦਫਤਰ ਵਲੋਂ ਅਨੁਰਾਗ ਠਾਕੁਰ ਦੇ ਵਿਵਾਦਿਤ ਨਾਅਰੇ ਦਾ ਨੋਟਿਸ ਲਿਆ ਗਿਆ ਹੈ। ਚੋਣ ਕਮਿਸ਼ਨ...
ਸ਼ਰਜੀਲ ਇਮਾਮ ਦਾ ਹੋ ਰਿਹੈ ਮੀਡੀਆ ਟਰਾਇਲ - ਸਮਰਥਨ 'ਚ ਉਤਰੇ ਵਿਦਿਆਰਥੀਆਂ ਨੇ ਕਿਹਾ
. . .  about 4 hours ago
ਨਵੀਂ ਦਿੱਲੀ, 28 ਜਨਵਰੀ - ਸੀ.ਏ.ਏ. ਖਿਲਾਫ ਪ੍ਰਦਰਸ਼ਨ ਦੌਰਾਨ ਭੜਕਾਊ ਭਾਸ਼ਣ ਦੇਣ ਦੇ ਦੋਸ਼ੀ ਜੇ.ਐਨ.ਯੂ. ਵਿਦਿਆਰਥੀ ਸ਼ਰਜੀਲ ਇਮਾਮ ਖਿਲਾਫ ਕਈ ਸੂਬਿਆਂ ਵਿਚ ਦੇਸ਼ ਧ੍ਰੋਹ ਦਾ ਮਾਮਲਾ ਦਰਜ ਹੋਇਆ ਹੈ ਤੇ ਉਸ ਦੀ ਗ੍ਰਿਫ਼ਤਾਰੀ ਲਈ ਮੁੰਬਈ, ਪਟਨਾ ਤੇ ਦਿੱਲੀ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ ਪਰੰਤੂ...
ਸ਼ਰਜੀਲ ਨੂੰ ਫੜਨ ਲਈ ਛਾਪੇਮਾਰੀ
. . .  about 4 hours ago
ਨਵੀਂ ਦਿੱਲੀ, 28 ਜਨਵਰੀ - ਸੀ.ਏ.ਏ. ਖਿਲਾਫ ਪ੍ਰਦਰਸ਼ਨ ਦੌਰਾਨ ਭੜਕਾਊ ਭਾਸ਼ਣ ਦੇਣ ਦੇ ਦੋਸ਼ੀ ਜੇ.ਐਨ.ਯੂ. ਵਿਦਿਆਰਥੀ ਸ਼ਰਜੀਲ ਇਮਾਮ ਖਿਲਾਫ ਕਈ ਸੂਬਿਆਂ ਵਿਚ ਦੇਸ਼ ਧ੍ਰੋਹ ਦਾ ਮਾਮਲਾ ਦਰਜ ਹੋਇਆ ਹੈ ਤੇ ਉਸ ਦੀ ਗ੍ਰਿਫ਼ਤਾਰੀ ਲਈ ਮੁੰਬਈ, ਪਟਨਾ ਤੇ ਦਿੱਲੀ ਵਿਚ ਛਾਪੇਮਾਰੀ ਕੀਤੀ...
ਅੱਜ ਦਾ ਵਿਚਾਰ
. . .  about 4 hours ago
ਬੇਕਾਬੂ ਹੋ ਕੇ ਮਿੰਨੀ ਬੱਸ ਪਲਟੀ - ਇੱਕ ਨੌਜਵਾਨ ਹੇਠਾਂ ਦੱਬਿਆ
. . .  1 day ago
ਗੁਣਾਚੌਰ ‘ਚ ਠੇਕੇ ਤੋਂ 50 ਹਜ਼ਾਰ ਲੁੱਟੇ
. . .  1 day ago
ਮਾਜਰਾ ਚੌਕ 'ਚ ਹਾਦਸੇ ਦੌਰਾਨ ਨੌਜਵਾਨ ਲੜਕੀ ਦੀ ਮੌਤ, ਭਰਾ ਜ਼ਖ਼ਮੀ
. . .  1 day ago
19 ਆਈ ਪੀ ਐੱਸ ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਮੁੰਬਈ 'ਚ ਹੋਵੇਗਾ ਆਈ.ਪੀ.ਐਲ-2020 ਫਾਈਨਲ - ਸੌਰਵ ਗਾਂਗੁਲੀ
. . .  1 day ago
ਕੋਰੋਨਾ ਵਾਇਰਸ ਨੂੰ ਲੈ ਕੇ ਹਵਾਈ ਅੱਡੇ 'ਤੇ ਲਗਾਇਆ ਗਿਆ ਥਰਮਲ ਸਕੈਨਰ
. . .  1 day ago
ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ 'ਪੁਲਿਸ ਇੰਪਲਾਈਜ਼ ਵੈੱਲਫੇਅਰ ਫ਼ੰਡ'
. . .  1 day ago
ਮੀਂਹ ਨੇ ਫਿਰ ਵਧਾਈ ਠੰਢ
. . .  1 day ago
ਦੋ ਧਿਰਾਂ ਵਿਚਾਲੇ ਚੱਲੇ ਇੱਟਾਂ-ਰੋੜੇ, 4 ਗੰਭੀਰ ਜ਼ਖ਼ਮੀ
. . .  1 day ago
ਨਿਤਿਸ਼ ਕੁਮਾਰ ਨੇ ਸੱਦੀ ਜੇ. ਡੀ. ਯੂ. ਨੇਤਾਵਾਂ ਦੀ ਬੈਠਕ, ਪ੍ਰਸ਼ਾਂਤ ਕਿਸ਼ੋਰ ਨਹੀਂ ਹੋਣਗੇ ਸ਼ਾਮਲ
. . .  1 day ago
ਧੁੱਪ ਨਿਕਲਣ ਅਤੇ ਕਿਣ ਮਿਣ ਰੁਕਣ ਨਾਲ ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ
. . .  1 day ago
ਕਾਂਗਰਸ 'ਚ ਸਥਿਤੀ ਵਿਸਫੋਟਕ, ਕਿਸੇ ਵੀ ਸਮੇਂ ਹੋ ਸਕਦੈ ਧਮਾਕਾ- ਚੰਦੂਮਾਜਰਾ
. . .  1 day ago
ਪੱਛਮੀ ਬੰਗਾਲ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਮਤਾ ਪਾਸ
. . .  1 day ago
ਪੰਜਾਬ ਨਿਊ ਈਅਰ ਬੰਪਰ- ਪਠਾਨਕੋਟ ਵਾਸੀ 3 ਘੰਟਿਆਂ 'ਚ ਬਣਿਆ ਕਰੋੜਪਤੀ
. . .  1 day ago
ਮੁੜ ਪੰਜ ਦਿਨਾਂ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਗੈਂਗਸਟਰ ਸੁਖਪ੍ਰੀਤ ਬੁੱਢਾ
. . .  1 day ago
ਸ਼ਾਹੀਨ ਬਾਗ ਪ੍ਰਦਰਸ਼ਨ ਨੂੰ 'ਟੁਕੜੇ-ਟੁਕੜੇ' ਗੈਂਗ ਦਾ ਸਮਰਥਨ- ਰਵੀਸ਼ੰਕਰ ਪ੍ਰਸਾਦ
. . .  1 day ago
ਅਫ਼ਗ਼ਾਨਿਸਤਾਨ 'ਚ ਹਾਦਸਾਗ੍ਰਸਤ ਹੋਇਆ ਯਾਤਰੀ ਜਹਾਜ਼
. . .  1 day ago
ਭਾਰਤ ਸਰਕਾਰ ਨੇ ਬੋਡੋਲੈਂਡ ਗਰੁੱਪ ਨਾਲ ਕੀਤਾ ਸ਼ਾਂਤੀ ਸਮਝੌਤਾ
. . .  1 day ago
ਅਖਿਲ ਭਾਰਤੀ ਸਫ਼ਾਈ ਮਜ਼ਦੂਰ ਸੰਘ ਦੇ ਮੁਖੀ ਸੰਜੇ ਗਹਿਲੋਤ 'ਆਪ' ਹੋਏ ਸ਼ਾਮਲ
. . .  1 day ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ 'ਤੇ ਜਲਦੀ ਸੁਣਵਾਈ ਕਰਨ ਦੇ ਸੁਪਰੀਮ ਕੋਰਟ ਨੇ ਦਿੱਤੇ ਸੰਕੇਤ
. . .  1 day ago
ਨਿੱਜੀ ਰੰਜਿਸ਼ ਦੇ ਚੱਲਦਿਆਂ ਗੋਲੀਆਂ ਮਾਰ ਕੇ ਵਿਅਕਤੀ ਦਾ ਕਤਲ
. . .  1 day ago
ਹਲਕੀ ਕਿਣ ਮਿਣ ਕਾਰਨ ਜਨ-ਜੀਵਨ ਪ੍ਰਭਾਵਿਤ
. . .  1 day ago
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ 'ਚ ਕਾਮੇਡੀਅਨ ਭਾਰਤੀ ਸਿੰਘ ਨੂੰ ਮਾਣਯੋਗ ਹਾਈਕੋਰਟ ਨੇ ਦਿੱਤੀ ਰਾਹਤ
. . .  1 day ago
1 ਫਰਵਰੀ ਨੂੰ ਹੋਵੇਗੀ ਬਾਬੇ ਨਾਨਕ ਦੇਵ ਦੀ ਫ਼ਿਲਾਸਫ਼ੀ 'ਤੇ ਕੌਮਾਂਤਰੀ ਕਾਨਫ਼ਰੰਸ, ਚੀਫ਼ ਜਸਟਿਸ ਕਰਨਗੇ ਉਦਘਾਟਨ
. . .  about 1 hour ago
ਪਾਕਿ 'ਚ ਵਿਆਹ ਦੇ ਮੰਡਪ ਤੋਂ ਅਗਵਾ ਕੀਤੀ ਗਈ ਹਿੰਦੂ ਲੜਕੀ, ਜਬਰਨ ਧਰਮ ਪਰਿਵਰਤਨ ਮਗਰੋਂ ਕਰਾਇਆ ਗਿਆ ਨਿਕਾਹ
. . .  about 1 hour ago
ਬਜਟ ਸੈਸ਼ਨ ਤੋਂ ਪਹਿਲਾਂ 31 ਜਨਵਰੀ ਨੂੰ ਹੋਵੇਗੀ ਭਾਜਪਾ ਸੰਸਦੀ ਕਾਰਜਕਾਰਨੀ ਦੀ ਬੈਠਕ
. . .  about 1 hour ago
ਐੱਨ. ਪੀ. ਆਰ. ਦੀ ਪ੍ਰਕਿਰਿਆ 'ਤੇ ਰੋਕ ਲਾਉਣ ਤੋਂ ਸੁਪਰੀਮ ਕੋਰਟ ਦਾ ਇਨਕਾਰ, ਕੇਂਦਰ ਸਰਕਾਰ ਨੂੰ ਭੇਜਿਆ ਨੋਟਿਸ
. . .  11 minutes ago
ਪ੍ਰਵਾਸੀ ਮਜ਼ਦੂਰ ਦੇ 5 ਸਾਲਾ ਬੱਚੇ ਨੂੰ ਆਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧਾ, ਮੌਤ
. . .  25 minutes ago
ਏਅਰ ਇੰਡੀਆ 'ਚ 100 ਫ਼ੀਸਦੀ ਹਿੱਸੇਦਾਰੀ ਵੇਚੇਗੀ ਸਰਕਾਰ, 17 ਮਾਰਚ ਤੱਕ ਲੱਗੇਗੀ ਬੋਲੀ
. . .  47 minutes ago
ਆਂਧਰਾ ਪ੍ਰਦੇਸ਼ ਕੈਬਨਿਟ ਦਾ ਵੱਡਾ ਫ਼ੈਸਲਾ, ਵਿਧਾਨ ਪ੍ਰੀਸ਼ਦ ਨੂੰ ਖ਼ਤਮ ਕਰਨ ਦੇ ਫ਼ੈਸਲੇ 'ਤੇ ਲਾਈ ਮੋਹਰ
. . .  about 1 hour ago
ਬਜਟ ਤੋਂ ਪਹਿਲਾਂ ਸਰਕਾਰ ਨੇ ਸੱਦੀ ਸਰਬ ਪਾਰਟੀ ਬੈਠਕ
. . .  about 1 hour ago
ਪੰਜਾਬ ਦੇ ਪੰਜ ਜ਼ਿਲ੍ਹਿਆਂ 'ਚ ਡਾਇਬੀਟਿਕ ਰੈਟੀਨੋਪੈਥੀ ਸਕਰੀਨਿੰਗ ਤੇ ਟਰੀਟਮੈਂਟ ਲਈ ਆਰੰਭਿਕ ਪ੍ਰਾਜੈਕਟ ਦੀ ਸ਼ੁਰੂਆਤ- ਸਿੱਧੂ
. . .  about 1 hour ago
11 ਸਾਲਾ ਬੱਚੀ ਨਾਲ ਛੇੜਛਾੜ ਦੇ ਮਾਮਲੇ 'ਚ ਗ੍ਰੰਥੀ ਨਾਮਜ਼ਦ
. . .  about 1 hour ago
ਸੁਖਬੀਰ ਅਤੇ ਬੀਬਾ ਹਰਸਿਮਰਤ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਦਿੱਗਜ ਬਾਸਕਟਬਾਲ ਖਿਡਾਰੀ ਕੋਬੀ ਬ੍ਰਾਇੰਟ ਅਤੇ ਉਨ੍ਹਾਂ ਦੀ ਧੀ ਦੀ ਹੈਲੀਕਾਪਟਰ ਹਾਦਸੇ 'ਚ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 10 ਹਾੜ ਸੰਮਤ 550

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਮਾਪਿਆਂ ਨੇ ਲਗਾਏ ਸਹੁਰਾ ਪਰਿਵਾਰ 'ਤੇ ਲੜਕੀ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਦੋਸ਼

ਪੋਜੇਵਾਲ ਸਰਾਂ/ਚੰਦਿਆਣੀ, 23 ਜੂਨ (ਰਮਨ ਭਾਟੀਆ)- ਪਿਛਲੇ ਦਿਨੀਂ ਅਸਟੇ੍ਰਲੀਆ ਵਿਖੇ ਪਿੰਡ ਟੀਹਰਾ ਦੀ ਲੜਕੀ ਜਸਵਿੰਦਰ ਕੌਰ (40) ਦੀ ਮੌਤ ਜਿਸ ਦਾ 19 ਜੂਨ ਨੂੰ ਪਿੰਡ ਰਾਜੂ ਮਾਜਰਾ ਵਿਖੇ ਸ਼ਮਸ਼ਾਨਘਾਟ ਵਿਖੇ ਸੰਸਕਾਰ ਕੀਤਾ ਸੀ ਦੇ ਮਾਮਲੇ ਨੇ ਉਸ ਵੇਲੇ ਨਵਾਂ ਮੋੜ ਲੈ ਲਿਆ ਹੈ | ਜਦੋਂ ਮਿ੍ਤਕ ਜਸਵਿੰਦਰ ਕੌਰ ਤੇ ਮਾਪਿਆਂ ਨੇ ਆਪਣੀ ਲੜਕੀ ਦੀ ਮੌਤ ਦੇ ਜ਼ਿੰਮੇਵਾਰ ਉਸ ਦੇ ਸਹੁਰਾ ਪਰਿਵਾਰ ਨੂੰ ਦੱਸਦਿਆਂ ਉਸ ਦੀ ਮੌਤ ਹਾਦਸਾ ਨਹੀਂ ਸਗੋਂ ਉਸ ਦੇ ਸਹੁਰਾ ਪਰਿਵਾਰ ਵਲੋਂ ਮਾਨਸਿਕ ਤੌਰ 'ਤੇ ਪਰੇਸ਼ਾਨ ਕਰਨ ਕਾਰਨ ਉਸ ਵਲੋਂ ਰੇਲ ਗੱਡੀ ਹੇਠਾ ਆ ਕੇ ਖ਼ੁਦਕੁਸ਼ੀ ਦੱਸਿਆ ਹੈ | ਜਦ ਕਿ ਮਿ੍ਤਕ ਜਸਵਿੰਦਰ ਕੌਰ ਦੇ ਪਤੀ ਸੰਜੀਵ ਕੁਮਾਰ ਨੇ ਇਸ ਸਬੰਧੀ ਕੋਈ ਵੀ ਜਵਾਬ ਦੇਣ ਤੋਂ ਸਾਫ਼ ਮਨਾ ਕਰ ਦਿੱਤਾ ਤੇ ਕਿਹਾ ਕਿ ਮੈਂ ਇਸ ਸਬੰਧੀ ਤੁਹਾਨੂੰ ਕੁਝ ਵੀ ਦੱਸਣ ਲਈ ਵਚਨਬੱਧ ਨਹੀਂ ਹਾਂ | ਇਸ ਸਬੰਧੀ ਮਿ੍ਤਕ ਜਸਵਿੰਦਰ ਕੌਰ ਦੇ ਪਿਤਾ ਚੌਧਰੀ ਰਾਮ ਸਰੂਪ, ਮਾਤਾ ਜਮਨਾ ਦੇਵੀ ਅਤੇ ਭਰਾ ਰਾਮ ਕੁਮਾਰ ਵਾਸੀ ਟੀਹਰਾ ਬਲਾਕ ਸੜੋਆ ਨੇ ਹਲਫ਼ੀਆ ਬਿਆਨ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਧੀ ਜਸਵਿੰਦਰ ਕੌਰ ਦਾ ਵਿਆਹ 1998 ਵਿਚ ਸੰਜੀਵ ਕੁਮਾਰ ਉਰਫ਼ ਬੱਬੀ ਪੁੱਤਰ ਗੁਰਦੇਵ ਰਾਮ ਪਿੰਡ ਛੋਟਾ ਭਾਣੇਵਾਲ ਜੋ ਕਿ ਖੰਨਾ ਰਹਿੰਦੇ ਸਨ, ਨਾਲ ਹੋਇਆ ਸੀ ਅਤੇ ਵਿਆਹ ਤੋਂ ਬਾਅਦ ਹੀ ਉਸ ਦਾ ਸਹੁਰਾ ਪਰਿਵਾਰ ਉਨ੍ਹਾਂ ਦੀ ਲੜਕੀ ਨੂੰ ਤੰਗ ਅਤੇ ਪ੍ਰੇਸ਼ਾਨ ਕਰਦਾ ਸੀ ਤੇ ਬਾਅਦ ਵਿਚ ਉਸ ਦਾ ਪਤੀ ਆਸਟੇ੍ਰਲੀਆ ਚਲਾ ਗਿਆ | ਪ੍ਰੰਤੂ ਉਥੋਂ ਦੇ ਕਾਨੂੰਨ ਮੁਤਾਬਿਕ ਉਸ ਨੂੰ ਆਪਣੇ ਪਰਿਵਾਰ ਨੂੰ ਨਾਲ ਲਿਆਉਣ ਜਾ ਦੇਸ਼ ਛੱਡਣ ਦਾ ਹੁਕਮ ਦਿੱਤਾ ਗਿਆ ਅਤੇ ਉਸ ਨੇ ਮਜਬੂਰੀ ਵੱਸ ਉਨ੍ਹਾਂ ਦੀ ਲੜਕੀ ਜਸਵਿੰਦਰ ਕੌਰ ਅਤੇ ਆਪਣੇ ਲੜਕੇ ਨੂੰ ਵੀ ਅਸਟੇ੍ਰਲੀਆ ਮੈਲਬੌਰਨ ਮੰਗਵਾ ਲਿਆ ਅਤੇ ਉਹ ਆਸਟ੍ਰੇਲੀਆ ਵਿਖੇ ਵੀ ਉਨ੍ਹਾਂ ਦੀ ਲੜਕੀ 'ਤੇ ਸਰੀਰਕ ਤਸ਼ੱਦਦ ਅਤੇ ਮਾਨਸਿਕ ਤੌਰ 'ਤੇ ਉਸ ਨੂੰ ਪੇ੍ਰਸ਼ਾਨ ਕਰਦਾ ਸੀ ਅਤੇ ਉਸ ਦਾ ਸਹੁਰਾ ਪਰਿਵਾਰ ਵੀ ਫ਼ੋਨ ਰਾਹੀਂ ਉਸ ਨੂੰ ਪ੍ਰੇਸ਼ਾਨ ਕਰਦਾ ਸੀ ਜਿਸ ਸਬੰਧੀ ਉਨ੍ਹਾਂ ਦੀ ਲੜਕੀ ਨੇ ਉਨ੍ਹਾਂ ਨੂੰ ਕਈ ਵਾਰ ਫ਼ੋਨ 'ਤੇ ਦੱਸਿਆ ਸੀ | ਕੁਝ ਸਮਾੇ ਉਪਰੰਤ ਉਨ੍ਹਾਂ ਦੀ ਲੜਕੀ ਜਸਵਿੰਦਰ ਕੌਰ ਨੂੰ ਨੈਸਲੇ ਕੰਪਨੀ ਵਿਚ ਨੌਕਰੀ ਮਿਲ ਗਈ | ਉਨ੍ਹਾਂ ਦੀ ਲੜਕੀ ਨੇ ਆਪਣੀ ਮੌਤ ਤਾੋ ਇਕ ਦਿਨ ਪਹਿਲਾਂ ਆਪਣੇ ਭਰਾ ਰਾਮ ਕੁਮਾਰ ਨੂੰ ਫ਼ੋਨ ਕਰਕੇ ਦੱਸਿਆ ਸੀ ਕਿ ਉਸ ਦਾ ਜੇਠ ਅਤੇ ਜਠਾਣੀ ਵਾਰ-ਵਾਰ ਪੈਸਿਆਂ ਦੀ ਮੰਗ ਕਰ ਰਹੇ ਹਨ ਅਤੇ ਉਹ ਹਰ ਵਾਰ ਉਨ੍ਹਾਂ ਨੂੰ ਪੈਸੇ ਦਿੰਦੀ ਆ ਰਹੀ ਹੈ | ਉਸ ਤੋਂ ਅਗਲੇ ਦਿਨ 1 ਜੂਨ ਨੂੰ ਉਨ੍ਹਾਂ ਦੀ ਲੜਕੀ ਡਿਊਟੀ ਤਾੋ ਵਾਪਸ ਆਉਣ ਉਪਰੰਤ ਸਹੁਰਾ ਪਰਿਵਾਰ ਦਾ ਫ਼ੋਨ ਸੁਣਦੇ ਹੀ ਗ਼ੁੱਸੇ ਵਿਚ ਘਰੋ ਰੇਲਵੇ ਟਰੈਕ 'ਤੇ ਹਾਦਸੇ ਦੀ ਸ਼ਿਕਾਰ ਹੋ ਗਈ ਅਤੇ ਉਸ ਦੇ ਪਤੀ ਅਤੇ ਪੰਜਾਬ ਰਹਿੰਦੇ ਸਹੁਰਾ ਪਰਿਵਾਰ ਵਲੋਂ ਉਸ ਨੂੰ ਦਿੱਤੀ ਗਈ ਭਾਰੀ ਪ੍ਰੇਸ਼ਾਨੀ ਕਾਰਨ ਉਸ ਨੂੰ ਆਤਮ ਹੱਤਿਆ ਲਈ ਮਜਬੂਰ ਹੋਣਾ ਪਿਆ | ਉਨ੍ਹਾਂ ਸਾਫ਼ ਆਖਿਆ ਕਿ ਉਨ੍ਹਾਂ ਵਲੋਂ ਇੱਥੇ ਸਮਾਜ ਦੇ ਮੁਹਤਬਰ ਵਿਅਕਤੀਆਂ ਸਾਬਕਾ ਵਿਧਾਇਕ ਰਾਮ ਕਿਸ਼ਨ ਕਟਾਰੀਆ, ਵਿਧਾਇਕ ਗੜ੍ਹਸ਼ੰਕਰ ਜੈ ਕਿਸ਼ਨ ਰੌੜੀ, ਕਾਮਰੇਡ ਮਹਾ ਸਿੰਘ ਰੌੜੀ, ਬਿਮਲ ਕੁਮਾਰ ਸਾਬਕਾ ਚੇਅਰਮੈਨ, ਅਸ਼ੋਕ ਨਾਨੋਵਾਲ ਅਤੇ ਹੋਰ ਪਤਵੰਤਿਆਂ ਨੂੰ ਨਾਲ ਲੈ ਕੇ ਜਸਵਿੰਦਰ ਕੌਰ ਅਤੇ ਸਹੁਰਾ ਘਰ ਭਾਣੇਵਾਲ ਗਏ ਅਤੇ ਉਸ ਦੀ ਮਿ੍ਤਕ ਦੇਹ ਨੂੰ ਭਾਰਤ ਲਿਆਉਣ ਦੀ ਪੇਸ਼ਕਸ਼ ਕੀਤੀ ਅਤੇ ਬਾਅਦ ਵਿਚ ਜੱਦੋ-ਜ਼ਹਿਦ ਬਾਅਦ ਉਸ ਦਾ ਸਹੁਰਾ ਪਰਿਵਾਰ ਉਨ੍ਹਾਂ ਦੀ ਲੜਕੀ ਦੇ ਮਿ੍ਤਕ ਸਰੀਰ ਨੂੰ ਇੱਥੇ ਲਿਆਉਣ ਲਈ ਰਾਜ਼ੀ ਹੋ ਗਿਆ | ਉਨ੍ਹਾਂ ਮੰਗ ਕੀਤੀ ਕਿ ਭਾਰਤ ਸਰਕਾਰ ਅਤੇ ਆਸਟੇ੍ਰਲੀਆ ਸਰਕਾਰ ਨਿਰਪੱਖ ਤੌਰ 'ਤੇ ਸਾਰੇ ਪਹਿਲੂਆਂ ਅਤੇ ਜਸਵਿੰਦਰ ਕੌਰ ਦੇ ਫ਼ੋਨ 'ਤੇ ਆਈ ਆਖ਼ਰੀ ਕਾਲ ਨੂੰ ਮੁੱਖ ਰੱਖਦੇ ਹੋਏ ਇਸ ਦੀ ਪੜਤਾਲ ਕੀਤੀ ਜਾਵੇ ਤਾਂ ਦੋਸ਼ੀ ਸਾਹਮਣੇ ਆ ਜਾਣਗੇ |

ਕੰਢੀ ਸੰਘਰਸ਼ ਕਮੇਟੀ ਵਲੋਂ ਸਨਅਤੀ ਖੇਤਰ 'ਚ ਲੋਕਾਂ ਦਾ ਭਾਰੀ ਇਕੱਠ

ਰੈਲ ਮਾਜਰਾ/ਕਾਠਗੜ੍ਹ, 23 ਜੂਨ (ਸੁਭਾਸ਼ ਟੌਾਸਾ, ਬਲਦੇਵ ਸਿੰਘ ਪਨੇਸਰ)-ਕੰਢੀ ਸੰਘਰਸ਼ ਕਮੇਟੀ ਦੇ ਸਨਅਤੀ ਖੇਤਰ ਯੂਨਿਟ ਦਾ ਲੋਕਾਂ ਵਲੋਂ ਭਾਰੀ ਇਕੱਠ ਪਿੰਡ ਰਾਏਪੁਰ ਨੰਗਲ ਵਿਖੇ ਕੀਤਾ ਗਿਆ | ਜਿਸ ਦੀ ਪ੍ਰਧਾਨਗੀ ਬਲਵਿੰਦਰ ਸਿੰਘ ਨੇ ਕੀਤੀ | ਬੀਬੀ ਸ਼ਸ਼ੀ ਰਾਣਾ ਸਕੱਤਰ ...

ਪੂਰੀ ਖ਼ਬਰ »

ਨਹਿਰੀ ਪਾਣੀ ਦੇ ਨੀਵੇਂ ਪੱਧਰ ਤੋਂ ਕਿਸਾਨ ਪ੍ਰੇਸ਼ਾਨ

ਮੁਕੰਦਪੁਰ, 23 ਜੂਨ (ਦੇਸ ਰਾਜ ਬੰਗਾ) - ਸਮੁੱਚਾ ਕਿਸਾਨੀ ਵਰਗ ਝੋਨੇ ਦੀ ਲੁਆਈ ਨੂੰ ਲੈ ਕੇ ਕਈ ਸਮੱਸਿਆਵਾਂ ਨਾਲ ਜੂਝ ਰਿਹਾ ਹੈ | ਜਿਥੇ ਮਜ਼ਦੂਰਾਂ ਦੀ ਘਾਟ ਮਹਿਸੂਸ ਕੀਤੀ ਜਾ ਰਹੀ ਹੈ ਉੱਥੇ ਝੋਨੇ ਵਾਸਤੇ ਪਾਣੀ ਦੇ ਸੁੱਚਜੇ ਪ੍ਰਬੰਧਾਂ ਵਾਸਤੇ ਵੀ ਕਿਸਾਨੀ ਚਿੰਤਾ ਦੇ ...

ਪੂਰੀ ਖ਼ਬਰ »

ਸਵੱਛ ਸ਼ਹਿਰ ਦੇ ਮਾਮਲੇ 'ਚ ਨਵਾਂਸ਼ਹਿਰ ਨੂੰ ਮਿਲਿਆ ਦੇਸ਼ 'ਚੋਂ ਪੰਜਵਾਂ ਸਥਾਨ

ਨਵਾਂਸ਼ਹਿਰ, 23 ਜੂਨ (ਗੁਰਬਖਸ਼ ਸਿੰਘ ਮਹੇ)-ਭਾਰਤ ਦੇਸ਼ ਵਿਚ ਸਵੱਛ ਭਾਰਤ ਮਿਸ਼ਨ ਤਹਿਤ ਹੋਏ ਸਵੱਛਤਾ ਸਰਵੇਖਣ 2018 ਅਨੁਸਾਰ ਉੱਤਰ ਭਾਰਤ ਵਿਚ 1 ਲੱਖ ਦੀ ਆਬਾਦੀ ਵਾਲੇ ਸ਼ਹਿਰਾਂ ਵਿਚ ਨਵਾਂਸ਼ਹਿਰ ਨੂੰ ਉੱਤਰ ਭਾਰਤ ਦੇ ਪੰਜਵੇਂ ਸਭ ਤੋਂ ਸਵੱਛ ਸ਼ਹਿਰ ਵਜੋਂ ਚੁਣਿਆ ਗਿਆ ...

ਪੂਰੀ ਖ਼ਬਰ »

ਨਵਾਂਸ਼ਹਿਰ 'ਚ ਦਸਤਾਰ ਮਾਰਚ ਕੱਢਿਆ

ਨਵਾਂਸ਼ਹਿਰ, 23 ਜੂਨ (ਹਰਵਿੰਦਰ ਸਿੰਘ)-ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਅਤੇ ਦਲੇਰ ਖਾਲਸਾ ਗੱਤਕਾ ਗਰੁੱਪ ਨਵਾਂਸ਼ਹਿਰ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਮੰਜੀ ਸਾਹਿਬ ਦੇ ਸਹਿਯੋਗ ਨਾਲ ਇਕ ਦਸਤਾਰ ਮਾਰਚ ਕੱਢਿਆ ਗਿਆ | ਸਭ ਤੋਂ ਪਹਿਲਾਂ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਐਸ.ਐਸ.ਪੀ. ਦਫ਼ਤਰ ਵਿਖੇ ਧਾਰਮਿਕ ਸਮਾਗਮ

ਨਵਾਂਸ਼ਹਿਰ, 23 ਜੂਨ (ਹਰਵਿੰਦਰ ਸਿੰਘ, ਗੁਰਬਖਸ਼ ਸਿੰਘ ਮਹੇ)-ਅੱਜ ਐਸ.ਐਸ.ਪੀ. ਦਫ਼ਤਰ ਨਵਾਂਸ਼ਹਿਰ ਵਿਖੇ ਸਮੂਹ ਸਟਾਫ਼ ਵਲੋਂ ਸਰਬੱਤ ਦੇ ਭਲੇ ਲਈ ਪਾਠ ਕਰਵਾਏ ਗਏ | ਪਾਠ ਦੀ ਸਮਾਪਤੀ ਤੋਂ ਬਾਅਦ ਭਾਈ ਜੋਗਾ ਸਿੰਘ ਢਾਹਾ ਕਲੇਰਾਂ ਵਾਲਿਆਂ ਨੇ ਕੀਰਤਨ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਮੁੱਢਲੇ ਸਿਹਤ ਕੇਂਦਰਾਂ 'ਚ ਮੈਡੀਕਲ ਸਟੋਰ ਬਣੇ ਚਿੱਟਾ ਹਾਥੀ

ਔੜ/ਝਿੰਗੜਾਂ, 23 ਜੂਨ (ਕੁਲਦੀਪ ਸਿੰਘ ਝਿੰਗੜ)- ਪਿਛਲੇ ਦਸ ਵਰ੍ਹੇ ਪੰਜਾਬ ਦੀ ਸੱਤਾ 'ਤੇ ਰਾਜ ਕਰਨ ਵਾਲੀ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਭਾਜਪਾ ਗੱਠਜੋੜ ਸਰਕਾਰ ਨੇ ਰਾਜ ਦੇ ਵੱਖ-ਵੱਖ ਪੇਂਡੂ ਖੇਤਰਾਂ ਦੇ ਮੁੱਢਲੇ ਸਿਹਤ ਕੇਂਦਰਾਂ ਵਿਚ ...

ਪੂਰੀ ਖ਼ਬਰ »

ਪੰਜਾਬ ਹੁਨਰ ਵਿਕਾਸ ਮਿਸ਼ਨ ਮਨਪ੍ਰੀਤ ਦੇ ਸੁਫ਼ਨਿਆਂ ਨੂੰ ਸੱਚ ਕਰਨ 'ਚ ਹੋਇਆ ਸਹਾਈ

ਨਵਾਂਸ਼ਹਿਰ, 23 ਜੂਨ (ਗੁਰਬਖਸ਼ ਸਿੰਘ ਮਹੇ)- ਪੰਜਾਬ ਹੁਨਰ ਵਿਕਾਸ ਮਿਸ਼ਨ ਨੌਜੁਆਨਾਂ ਨੂੰ ਹੁਨਰੀ ਸਿੱਖਿਆ ਦੇ ਕੇ ਉਨ੍ਹਾਂ ਦੇ ਸੁਫ਼ਨਿਆਂ ਨੂੰ ਸੱਚ ਕਰਨ ਵਿਚ ਸਹਾਈ ਹੋ ਰਿਹਾ ਹੈ | ਨਵਾਂਸ਼ਹਿਰ ਦੀ ਮਨਪ੍ਰੀਤ ਕੌਰ ਜੋ ਕਿ ਲੁਧਿਆਣਾ ਵਿਖੇ ਕੌਫ਼ੀ ਕੈਫ਼ੇ ਡੇਅ ਵਿਚ ...

ਪੂਰੀ ਖ਼ਬਰ »

ਸਤਲੁਜ ਦਰਿਆ ਤੇ ਬਿਸਤ ਦੁਆਬ ਨਹਿਰ 'ਚ ਨਹਾਉਣ 'ਤੇ ਪਾਬੰਦੀ

ਨਵਾਂਸ਼ਹਿਰ, 23 ਜੂਨ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਦਵਿੰਦਰ ਸਿੰਘ ਨੇ ਲੋਕ ਹਿਤ ਨੂੰ ਮੁੱਖ ਰੱਖਦੇ ਹੋਏ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਤਹਿਤ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ਵਿਚ ਲੋਕਾਂ ਦੇ ...

ਪੂਰੀ ਖ਼ਬਰ »

ਝੋਨਾ ਲਗਾਉਣ ਲਈ ਪ੍ਰਵਾਸੀ ਮਜ਼ਦੂਰ ਲੈ ਰਹੇ ਹਨ ਮਨਮਰਜ਼ੀ ਦੇ ਭਾਅ

ਉਸਮਾਨਪੁਰ, 23 ਜੂਨ (ਮਝੂਰ)- ਉਸਮਾਨਪੁਰ ਅਤੇ ਆਸ-ਪਾਸ ਦੇ ਪਿੰਡਾਂ ਵਿਚ ਝੋਨਾ ਲਗਾਉਣ ਦਾ ਕੰਮ ਜ਼ੋਰਾਂ ਨਾਲ ਚੱਲ ਰਿਹਾ ਹੈ | ਪਰ ਇਸ ਵਾਰ ਪ੍ਰਵਾਸੀ ਮਜ਼ਦੂਰਾਂ ਦੀ ਘਾਟ ਕਾਰਨ ਇੱਥੇ ਪੁੱਜੇ ਮਜ਼ਦੂਰ ਕਿਸਾਨਾਂ ਤੋਂ ਪ੍ਰਤੀ ਏਕੜ ਝੋਨਾ ਲਗਾਉਣ ਦੇ ਮੂੰਹ ਮੰਗੇ ਭਾਅ ਲੈ ਰਹੇ ...

ਪੂਰੀ ਖ਼ਬਰ »

ਐਸ. ਸੀ. ਕਮਿਸ਼ਨ ਦੇ ਮੈਂਬਰਾਂ ਵਲੋਂ ਲੰਗੜੋਆ ਦਾ ਦੌਰਾ

ਨਵਾਂਸ਼ਹਿਰ, 23 ਜੂਨ (ਗੁਰਬਖਸ਼ ਸਿੰਘ ਮਹੇ)-ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰਾਂ ਸ੍ਰੀ ਗਿਆਨ ਚੰਦ ਅਤੇ ਸ੍ਰੀ ਪ੍ਰਭਦਿਆਲ ਵਲੋਂ ਅੱਜ ਪਿੰਡ ਲੰਗੜੋਆ ਦਾ ਦੌਰਾ ਕਰਕੇ ਸ਼ਿਕਾਇਤ ਕਰਤਾ ਰਣਜੀਤ ਸਿੰਘ ਤੇ ਹੋਰਾਂ ਵਲੋਂ ਦਲਿਤ ਪਰਿਵਾਰਾਂ ਦੇ ਪਾਣੀ ਦੇ ...

ਪੂਰੀ ਖ਼ਬਰ »

ਅਕਾਲੀ ਦਲ 26 ਨੂੰ ਜ਼ਿਲ੍ਹਾ ਪੱਧਰੀ ਧਰਨੇ ਦੇਵੇਗਾ-ਡਾ: ਸੁੱਖੀ

ਬੰਗਾ, 23 ਜੂਨ (ਜਸਬੀਰ ਸਿੰਘ ਨੂਰਪੁਰ) - ਸ਼ੋ੍ਰਮਣੀ ਅਕਾਲੀ ਦਲ ਵਲੋਂ ਡੀਜ਼ਲ, ਪੈਟਰੌਲ ਦੀਆਂ ਕੀਮਤਾਂ 'ਚ ਵਾਧੇ ਦੇ ਵਿਰੋਧ 'ਚ 26 ਜੂਨ ਨੂੰ ਜ਼ਿਲ੍ਹਾ ਪੱਧਰੀ ਧਰਨੇ ਦੇ ਰਿਹਾ ਹੈ | ਇਹ ਪ੍ਰਗਟਾਵਾ ਡਾ: ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ ਹਲਕਾ ਬੰਗਾ ਨੇ ਇਥੇ ਕੀਤਾ | ...

ਪੂਰੀ ਖ਼ਬਰ »

ਕਟਾਰੀਆਂ ਤੋਂ ਝੰਡੀ ਪੀਰ ਜਾ ਰਹੀਆਂ ਸੰਗਤਾਂ ਦਾ ਬਹਿਰਾਮ ਵਿਚ ਨਿੱਘਾ ਸਵਾਗਤ

ਬਹਿਰਾਮ, 23 ਜੂਨ (ਨਛੱਤਰ ਸਿੰਘ ਬਹਿਰਾਮ)-ਪੀਰ ਬਾਬਾ ਬੂੜ ਸ਼ਾਹ ਚਿਸ਼ਤੀ, ਭਗਤ ਉਦੋ ਸ਼ਾਹ ਚਿਸ਼ਤੀ ਦਰਬਾਰ ਕਟਾਰੀਆਂ ਦੇ ਗੱਦੀ ਨਸ਼ੀਨ ਬਾਬਾ ਸਾਧੂ ਸ਼ਾਹ ਚਿਸ਼ਤੀ ਦੀ ਰਹਿਨੁਮਈ ਹੇਠ ਕਟਾਰੀਆਂ ਤੋਂ ਝੰਡੀ ਪੀਰ ਰਸਦ ਲੈ ਕੇ ਜਾ ਰਹੀਆਂ ਸੰਗਤਾਂ ਦਾ ਰੌਜ਼ਾ ਹਜ਼ਰਤ ਪੀਰ ...

ਪੂਰੀ ਖ਼ਬਰ »

ਰੋਜ਼ਾ ਪੀਰ ਬਾਬਾ ਇਬਰਾਹੀਮ ਦੀ ਯਾਦ 'ਚ ਮੇਲਾ ਅੱਜ ਤੋਂ

ਨਵਾਂਸ਼ਹਿਰ, 23 ਜੂਨ (ਹਰਵਿੰਦਰ ਸਿੰਘ)- ਰੋਜ਼ਾ ਪੀਰ ਬਾਬਾ ਇਬਰਾਹੀਮ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ 24, 25 ਜੂਨ ਨੂੰ ਮੁਹੱਲਾ ਇਬਰਾਹੀਮ ਬਸਤੀ, ਕਰਿਆਮ ਰੋਡ, ਦਾਣਾ ਮੰਡੀ ਨਵਾਂਸ਼ਹਿਰ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਰਿੰਕੂ ਬੰਗੜ ਨੇ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਚੱਲ ਰਹੇ ਸਪੋਰਟਸ ਸੈਂਟਰਾਂ ਨੂੰ ਇਕ ਕੰਪਲੈਕਸ 'ਚ ਲਿਆਉਣ ਦਾ ਯਤਨ ਕੀਤਾ ਜਾਵੇਗਾ-ਵਿਧਾਇਕ ਅੰਗਦ ਸਿੰਘ

ਨਵਾਂਸ਼ਹਿਰ, 23 ਜੂਨ (ਗੁਰਬਖਸ਼ ਸਿੰਘ ਮਹੇ)-ਵਿਧਾਇਕ ਅੰਗਦ ਸਿੰਘ ਨੇ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੁਸਤ ਪੰਜਾਬ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਿਹਤਮੰਦ ਦੀ ਉਸਾਰੀ ਪ੍ਰਤੀ ਬਿਹਤਰ ਕਦਮ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਪੰਜਾਬ ...

ਪੂਰੀ ਖ਼ਬਰ »

ਨਵਾਂਸ਼ਹਿਰ 'ਚ ਜਬਰ ਵਿਰੋਧੀ ਕਨਵੈਨਸ਼ਨ

ਨਵਾਂਸ਼ਹਿਰ, 23 ਜੂਨ (ਹਰਵਿੰਦਰ ਸਿੰਘ)-ਅੱਜ ਜਮਹੂਰੀ ਅਧਿਕਾਰ ਸਭਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਜੇ.ਐੱਸ.ਐਫ.ਐਚ. ਖ਼ਾਲਸਾ ਸਕੂਲ ਵਿਖੇ ਜਬਰ ਵਿਰੋਧੀ ਕਨਵੈਨਸ਼ਨ ਕੀਤੀ ਗਈ | ਇਸ ਕਨਵੈਨਸ਼ਨ ਨੂੰ ਸੰਬੋਧਨ ਕਰਦੇ ਹੋਏ ਸੂਬਾਈ ਜਨਰਲ ਸਕੱਤਰ ਪੋ੍ਰਫੈਸਰ ਜਗਮੋਹਨ ...

ਪੂਰੀ ਖ਼ਬਰ »

ਖਾਨਪੁਰ ਵਿਖੇ 'ਖੂਨਦਾਤਾ' ਦਿਵਸ ਮਨਾਇਆ

ਮੁਕੰਦਪੁਰ, 23 ਜੂਨ (ਦੇਸ ਰਾਜ ਬੰਗਾ) -ਮੁੱਢਲਾ ਸਿਹਤ ਕੇਂਦਰ ਮੁਕੰਦਪੁਰ ਵਲੋਂ ਪਿੰਡ ਖਾਨਪੁਰ ਵਿਖੇ 'ਖੂਨਦਾਤਾ' ਦਿਵਸ ਮਨਾਇਆ ਗਿਆ | ਇਸ ਮੌਕੇ ਹਾਜ਼ਰ ਲੋਕਾਂ ਨੂੰ ਖੂਨਦਾਨ ਕਰਨ ਪ੍ਰਤੀ ਜਾਗਰੂਕ ਕਰਦੇ ਹੋਏ ਸਿਹਤ ਇੰਸਪੈਕਟਰ ਰਾਜ ਕੁਮਾਰ ਨੇ ਕਿਹਾ ਕਿ ਖੂਨਦਾਨ ਕਰਨ ...

ਪੂਰੀ ਖ਼ਬਰ »

ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਦੇ ਸਰਟੀਫ਼ਿਕੇਟ ਵੰਡੇ

ਮੁਕੰਦਪੁਰ, 23 ਜੂਨ (ਦੇਸ ਰਾਜ ਬੰਗਾ) - ਦੀ ਖਾਨਖਾਨਾ ਕੋਆਪ੍ਰੇਟਿਵ ਐਾਡ ਮਲਟੀਪਰਪਜ਼ ਸੁਸਾਇਟੀ ਵਿਖੇ ਕਿਸਾਨਾਂ ਦੇ ਕਰਜੇ ਮੁਆਫ਼ ਕਰਨ ਸਬੰਧੀ ਸਰਟੀਫ਼ਿਕੇਟ ਪ੍ਰਧਾਨ ਨਰਿੰਦਰ ਸਿੰਘ ਰਾਏ ਦੀ ਅਗਵਾਈ ਵਿਚ ਵੰਡੇ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਬਾਬਾ ਮਾਹੀ ਫਲਾਹੀ ਪੀਰ ਦੀ ਮਜ਼ਾਰ 'ਤੇ ਸੱਭਿਆਚਾਰਕ ਮੇਲਾ

ਔੜ, 23 ਜੂਨ (ਗੁਰਨਾਮ ਸਿੰਘ ਗਿਰਨ)- ਦਰਬਾਰ-ਏ-ਸਰਕਾਰ ਬਾਬਾ ਮਾਹੀ ਫਲਾਹੀ ਪੀਰ ਦੀ ਮਜ਼ਾਰ 'ਤੇ ਸਾਲਾਨਾ ਜੋੜ ਮੇਲਾ ਕਰਵਾਇਆ ਗਿਆ | ਇਹ ਮੇਲਾ ਪਿੰਡ ਬਹਾਦਰਪੁਰ ਅਤੇ ਹੋਰਨਾਂ ਪਿੰਡਾ ਦੀਆਂ ਸੰਗਤਾਂ ਅਤੇ ਗੱਦੀ ਨਸ਼ੀਨ ਮੁੱਖ ਸੇਵਾਦਾਰ ਬਾਬਾ ਮਹਿੰਦਰ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਨਹਿਰਾਂ ਵਿਚ ਕੂੜੇ ਕਬਾੜ ਦੇ ਨਾਲ ਕੱਟੂ ਵੀ ਰੁੜ੍ਹੇ ਆਉਂਦੇ ਪਾਣੀ ਦੇ ਵਹਾਅ 'ਚ

ਮੁਕੰਦਪੁਰ, 23 ਜੂਨ (ਅਮਰੀਕ ਸਿੰਘ ਢੀਂਡਸਾ) - ਨਹਿਰਾਂ ਵਿਚ ਪਾਣੀ ਭਾਵੇਂ ਸਾਰਾ ਸਾਲ ਨਹੀਂ ਚੱਲਦਾ ਪ੍ਰੰਤੂ ਆਮ ਲੋਕਾਂ ਵਲੋਂ ਨਹਿਰਾਂ ਦੀ ਵਰਤੋਂ ਘਰਾਂ ਦਾ ਫਾਲਤੂ ਸਾਮਾਨ (ਕਬਾੜ) ਆਦਿ ਸੁੱਟਣ ਲਈ ਕੀਤੀ ਜਾਂਦੀ ਹੈ ਜਿਸ ਪ੍ਰਤੀ ਨਹਿਰੀ ਵਿਭਾਗ ਵਲੋਂ ਕੋਈ ਚਾਰਾਜੋਈ ...

ਪੂਰੀ ਖ਼ਬਰ »

ਰੋਡਵੇਜ਼ ਦੀਆਂ ਬੱਸਾਂ ਮੁਰੰਮਤ ਕਰਕੇ ਵੱਖ-ਵੱਖ ਰੂਟਾਂ 'ਤੇ ਤੋਰੀਆਂ

ਨਵਾਂਸ਼ਹਿਰ, 23 ਜੂਨ (ਹਰਵਿੰਦਰ ਸਿੰਘ)-ਪੰਜਾਬ ਰੋਡਵੇਜ਼ ਨਵਾਂਸ਼ਹਿਰ ਡਿਪੂ ਵਲੋਂ ਅੱਜ ਟਰਾਂਸਪੋਰਟ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਪੰਜਾਬ ਰੋਡਵੇਜ਼ ਦੀਆਂ ਸਮੂਹ ਡਿਪੂਆਂ ਨੂੰ ਵਧੀਆ ਕਾਰਗੁਜ਼ਾਰੀ ਦਿਖਾਉਣ ਦੇ ਆਦੇਸ਼ ਦਿੱਤੇ ਗਏ ਸਨ | ਇਨ੍ਹਾਂ ...

ਪੂਰੀ ਖ਼ਬਰ »

ਕਰੀਹਾ 'ਚ ਹੈਦਰ ਅਲੀ ਦਰਬਾਰ 'ਤੇ ਜੋੜ ਮੇਲਾ

ਮੱਲਪੁਰ ਅੜਕਾਂ, 23 ਜੂਨ (ਮਨਜੀਤ ਸਿੰਘ ਜੱਬੋਵਾਲ) - ਪਿੰਡ ਕਰੀਹਾ ਵਿਖੇ ਹੈਦਰ ਅਲੀ ਦਰਬਾਰ ਦਾਤਾ ਮੀਆਂ ਉਸਮਾਨ ਚਿਸ਼ਤੀ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮੁੱਖ ਸੇਵਾਦਾਰ ਸਾਈਾ ਮਹਿੰਦਰ ਸ਼ਾਹ ਦੀ ਦੇਖ-ਰੇਖ ਹੇਠ ਸਾਲਾਨਾ ਜੋੜ ਮੇਲਾ ਕਰਵਾਇਆ ਜਿਸ ਵਿਚ ਮੇਲੇ ਦੇ ...

ਪੂਰੀ ਖ਼ਬਰ »

ਨਹਿਰ 'ਚ ਪਾਣੀ ਨਾ ਆਉਣ ਕਾਰਨ ਕਿਸਾਨਾਂ ਦੇ ਚਿਹਰਿਆਂ 'ਤੇ ਉਦਾਸੀ

ਸੰਧਵਾਂ, 23 ਜੂਨ (ਪ੍ਰੇਮੀ ਸੰਧਵਾਂ) - ਝੋਨੇ ਦੀ ਲੁਆਈ ਦਾ ਕੰਮ ਜ਼ੋਰਾਂ ਨਾਲ ਸ਼ੁਰੂ ਹੋ ਚੁੱਕਾ ਹੈ | ਕਿਸਾਨ ਸਟੇਸ਼ਨਾਂ ਤੋਂ ਪ੍ਰਵਾਸੀ ਮਜ਼ਦੂਰਾਂ ਨੂੰ ਲਿਆ ਕੇ ਤੇ ਤਰ੍ਹਾਂ-ਤਰ੍ਹਾਂ ਦੇ ਲਾਲਚ ਦੇ ਕੇ ਝੋਨੇ ਦੀ ਲੁਆਈ ਕਰਵਾ ਰਹੇ ਹਨ | ਪਰ ਝੰਡੇਰਾਂ, ਸੂੰਢ, ਮਕਸੂਦਪੁਰ, ...

ਪੂਰੀ ਖ਼ਬਰ »

ਲਵਲੀ ਆਟੋਜ਼ 'ਚ ਲੋਕਾਂ 'ਚ ਮਾਰੂਤੀ ਕਾਰ ਖਰੀਦਣ ਦਾ ਭਾਰੀ ਉਤਸ਼ਾਹ

ਜਲੰਧਰ, 23 ਜੂਨ (ਅ. ਬ.)-ਲਵਲੀ ਆਟੋਜ਼ ਦੇ ਸਾਰੇ ਮਾਰੂਤੀ ਦੇ ਸ਼ੋਅਰੂਮ ਜਲੰਧਰ, ਨਵਾਂਸ਼ਹਿਰ, ਬੰਗਾ, ਨਕੋਦਰ, ਸ਼ਾਹਕੋਟ, ਕਰਤਾਰਪੁਰ, ਗੁਰਾਇਆ, ਜੰਡਿਆਲਾ, ਭੋਗਪੁਰ, ਬਲਾਚੌਰ, ਆਦਮਪੁਰ ਤੇ ਭੁਲੱਥ 'ਚ ਕੀਮਤਾਂ ਵਧਣ ਤੋਂ ਪਹਿਲਾਂ ਗਾਹਕਾਂ 'ਚ ਮਾਰੂਤੀ ਕਾਰ ਖਰੀਦਣ ਦਾ ਭਾਰੀ ...

ਪੂਰੀ ਖ਼ਬਰ »

ਸਟੱਡੀ ਵੀਜ਼ੇ 'ਤੇ ਪੀ.ਆਰ. ਲਈ ਕੌਸ਼ਲ ਇਮੀਗ੍ਰੇਸ਼ਨ ਦੀਆਂ ਸੇਵਾਵਾਂ ਲਓ-ਕੌਸ਼ਲ

ਗੜ੍ਹਸ਼ੰਕਰ, 23 ਜੂਨ (ਧਾਲੀਵਾਲ)-ਰੈਗੂਲੇਟਿਡ ਕੈਨੇਡੀਅਨ ਇਮੀਗ੍ਰੇਸ਼ਨ ਕੰਸਲਟੈਂਟ ਗੋਪਾਲ ਕੌਸ਼ਲ ਮੈਂਬਰ ਆਈ.ਸੀ.ਸੀ.ਆਰ.ਸੀ., ਕਮਿਸ਼ਨਰ ਆਫ਼ ਟੇਕਿੰਗ ਓਥਸ ਐਾਡ ਐਫੀਡੇਵਿਟ ਫਾਰ ਬਿ੍ਟਿਸ਼ ਕੋਲੰਬੀਆਂ ਤੇ ਡਾਇਰੈਕਟਰ ਕੌਾਸ਼ਲ ਇਮੀਗ੍ਰੇਸ਼ਨ ਬੀਰਮਪੁਰ ਰੋਡ ...

ਪੂਰੀ ਖ਼ਬਰ »

ਕਿਸਾਨ ਸਬਜ਼ੀਆਂ ਤੇ ਫ਼ਲਾਂ ਦੀ ਪੈਦਾਵਾਰ ਲਈ ਕੀਟਨਾਸ਼ਕਾਂ ਦੀ ਸੁਚੱਜੀ ਵਰਤੋਂ ਕਰਨ-ਦਿਨੇਸ਼ ਕੁਮਾਰ

ਬੰਗਾ, 23 ਜੂਨ (ਜਸਬੀਰ ਸਿੰਘ ਨੂਰਪੁਰ) - ਮਿਸ਼ਨ ਤੰਦਰੁਸਤ ਪੰਜਾਬ ਅਧੀਨ ਬਾਗਬਾਨੀ ਵਿਭਾਗ ਵਲੋਂ ਬਲਾਕ ਬੰਗਾ ਦੇ ਪਿੰਡ ਗੋਬਿੰਦਪੁਰ ਵਿਖੇ ਸਬਜ਼ੀਆਂ ਅਤੇ ਫਲਾਂ ਦੀ ਪੈਦਾਵਾਰ ਲਈ ਕੀਟਨਾਸ਼ਕਾਂ ਦੀ ਸੁਚੱਜੀ ਵਰਤੋਂ ਕਰਨ ਸਬੰਧੀ ਖੇਤ ਦਿਵਸ ਮਨਾਇਆ ਗਿਆ | ਬਾਗਬਾਨੀ ...

ਪੂਰੀ ਖ਼ਬਰ »

ਚੌਧਰੀ ਰਾਮ ਸ਼ਾਹ ਚੌਹਾਨ ਨੰੂ ਭਾਵ-ਭਿੰਨੀਆਂ ਸ਼ਰਧਾਂਜਲੀਆਂ ਭੇਟ

ਭੱਦੀ, 23 ਜੂਨ (ਨਰੇਸ਼ ਧੌਲ)- ਇਲਾਕੇ ਦੀ ਨਾਮਵਰ ਸ਼ਖ਼ਸੀਅਤ ਚੌਧਰੀ ਰਾਮ ਸ਼ਾਹ ਚੌਹਾਨ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਮੌਕੇ ਰਮਾਇਣ ਦੇ ਪਾਠ ਦਾ ਭੋਗ ਉਨ੍ਹਾਂ ਦੇ ਗ੍ਰਹਿ ਪਿੰਡ ਥੋਪੀਆ ਵਿਖੇ ਪਾਇਆ ਗਿਆ | ਉਪਰੰਤ ਪੰਡਿਤ ਰਾਮ ਪਾਲ ਨੇ ਹਾਜ਼ਰ ਸੰਗਤਾਂ ...

ਪੂਰੀ ਖ਼ਬਰ »

ਪੈਟਰੋਲੀਅਮ ਪਦਾਰਥਾਂ ਦੀਆਂ ਛਾਲਾਂ ਮਾਰਦੀਆਂ ਕੀਮਤਾਂ ਨੇ ਆਮ ਲੋਕਾਂ ਦਾ ਜਿਊਣਾ ਕੀਤਾ ਮੁਹਾਲ -ਚੌਧਰੀ ਦਰਸ਼ਨ ਲਾਲ ਮੰਗੂਪੁਰ

ਬਲਾਚੌਰ, 23 ਜੂਨ (ਗੁਰਦੇਵ ਸਿੰਘ ਗਹੰੂਣ)-ਪੈਟਰੋਲੀਅਮ ਪਦਾਰਥਾਂ ਦੀਆਂ ਹਰ ਰੋਜ਼ ਛਾਲਾਂ ਮਾਰਦੀਆਂ ਵਧਦੀਆਂ ਕੀਮਤਾਂ ਨੇ ਆਮ ਲੋਕਾਂ ਦਾ ਜਿਊਣਾ ਮੁਹਾਲ ਕਰ ਦਿੱਤਾ ਹੈ, ਜਿਸ ਦੇ ਸਿੱਟੇ ਵਜੋਂ ਲੋਕਾਂ ਵਿਚ ਕੇਂਦਰ ਦੀ ਮੋਦੀ ਸਰਕਾਰ ਿਖ਼ਲਾਫ਼ ਭਾਰੀ ਰੋਸ ਹੈ | ਇਹ ਵਿਚਾਰ ...

ਪੂਰੀ ਖ਼ਬਰ »

ਸਮਾਜ ਸੇਵੀ ਵਾਰੀਆ ਸਿੱਖ ਨੈਸ਼ਨਲ ਕਾਲਜ ਬੰਗਾ 'ਚ ਸਨਮਾਨਿਤ

ਬੰਗਾ, 23 ਜੂਨ (ਕਰਮ ਲਧਾਣਾ) - ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਦੇ ਚੇਅਰਮੈਨ ਅਤੇ ਸਮਾਜ ਸੇਵੀ ਸ਼ਖਸੀਅਤ ਇੰਦਰਜੀਤ ਸਿੰਘ ਵਾਰੀਆ ਦਾ ਸਿੱਖ ਨੈਸ਼ਨਲ ਕਾਲਜ ਚਰਨ ਕੰਵਲ ਬੰਗਾ ਵਿਖੇ ਪਿ੍ੰਸੀਪਲ ਸ: ਕੁਲਵੰਤ ਸਿੰਘ ਰੰਧਾਵਾ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਦਾਨੀ ਪਰਿਵਾਰ ਦੇ ਸਹਿਯੋਗ ਨਾਲ ਬਰਾਂਡੇ ਦਾ ਲੈਂਟਰ ਪਾਇਆ

ਬੰਗਾ, 23 ਜੂਨ (ਲਾਲੀ ਬੰਗਾ) - ਮੱਲੂਪੋਤਾ ਨਿਵਾਸੀ ਦਿਲਬਾਗ ਸਿੰਘ ਪੁੱਤਰ ਉਜਾਗਰ ਸਿੰਘ ਦੇ ਸਮੂਹ ਪਰਿਵਾਰ ਵਲੋਂ ਸਵਰਗਵਾਸੀ ਸੁਰਜੀਤ ਕੌਰ ਪਤਨੀ ਦਿਲਬਾਗ ਸਿੰਘ ਦੀ ਯਾਦ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੱਲੂਪੋਤਾ ਵਿਖੇ ਬਣਵਾਏ ਜਾ ਰਹੇ ਬਰਾਂਡੇ ਦਾ ਲੈਂਟਰ ...

ਪੂਰੀ ਖ਼ਬਰ »

ਓਟ ਸੈਂਟਰ ਬਣ ਰਹੇ ਨੇ ਨਸ਼ੇ ਨੂੰ ਅਲਵਿਦਾ ਕਹਿਣ ਦਾ ਤਹੱਈਆ ਕਰਨ ਵਾਲਿਆਂ ਦਾ ਸਹਾਰਾ

ਨਵਾਂਸ਼ਹਿਰ, 23 ਜੂਨ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਰਕਾਰ ਵਲੋਂ ਅਫ਼ੀਮ, ਹੈਰੋਇਨ ਅਤੇ ਇਨ੍ਹਾਂ 'ਤੇ ਆਧਾਰਿਤ ਨਸ਼ੀਲੇ ਪਦਾਰਥਾਂ ਤੋਂ ਪੀੜਤਾਂ ਨੂੰ ਸਮਾਜ ਦੀ ਮੁੱਖ ਧਾਰਾ ਵਿਚ ਲਿਆਉਣ ਲਈ ਸਥਾਪਿਤ ਕੀਤੇ ਗਏ ਓਟ (ਆਊਟ ਪੇਸ਼ੈਂਟ ਓਪਅੀਡ ਅਸਿਸਟਡ ਟਰੀਟਮੈਂਟ) ਸੈਂਟਰ ...

ਪੂਰੀ ਖ਼ਬਰ »

ਬੈਂਕਾਂ ਤੇ ਪੈਟਰੋਲ ਪੰਪਾਂ 'ਤੇ ਸੀ.ਸੀ.ਟੀ.ਵੀ. ਕੈਮਰੇ ਲਾਉਣ ਦੀ ਹਦਾਇਤ

ਨਵਾਂਸ਼ਹਿਰ, 23 ਜੂਨ (ਗੁਰਬਖਸ਼ ਸਿੰਘ ਮਹੇ)- ਪੈਟਰੋਲ ਪੰਪਾਂ ਅਤੇ ਬੈਂਕਾਂ ਵਿਚ ਡਕੈਤੀਆਂ ਤੇ ਲੁੱਟ ਖੋਹ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਦਵਿੰਦਰ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX