ਤਾਜਾ ਖ਼ਬਰਾਂ


ਮੱਧ ਪ੍ਰਦੇਸ਼ 'ਚ ਕਾਂਗਰਸ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਸਰਕਾਰ ਬਣਾਉਣ ਦਾ ਦਾਵਾ ਕੀਤਾ ਪੇਸ਼ ,ਅਜ ਰਾਤ ਮਿਲਣ ਦਾ ਮੰਗਿਆ ਸਮਾਂ
. . .  1 day ago
ਅਸੀਂ ਜਨਤਾ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ -ਮੋਦੀ
. . .  1 day ago
ਨਵੀਂ ਦਿੱਲੀ ,11 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਅਸੀਂ ਜਨਤਾ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ। ਮੈ ਛੱਤੀਸਗੜ੍ਹ , ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੀ ਜਨਤਾ ਦਾ ਧੰਨਵਾਦ ...
ਪੂਰਬ-ਉਤਰ 'ਚ ਕਾਂਗਰਸ ਦੇ ਅੰਤਿਮ ਰਾਜ ਮਿਜ਼ੋਰਮ 'ਚ ਐਮ ਐਨ ਐਫ ਦੀ ਜਿੱਤ
. . .  1 day ago
ਛੱਤੀਸਗੜ੍ਹ ਅਤੇ ਰਾਜਸਥਾਨ 'ਚ 13 ਦਸੰਬਰ ਨੂੰ ਕਾਂਗਰਸ ਦੇ ਮੁੱਖ ਮੰਤਰੀ ਚੁੱਕ ਸਕਦੇ ਨੇ ਸਹੁੰ
. . .  1 day ago
ਵਿਧਾਨ ਸਭਾ ਚੋਣ ਨਤੀਜੇ : ਵਸੁੰਧਰਾ ਰਾਜੇ ਨੇ ਦਿੱਤਾ ਅਸਤੀਫ਼ਾ
. . .  1 day ago
ਨਵੀਂ ਦਿੱਲੀ ,11 ਦਸੰਬਰ - ਰਾਜਸਥਾਨ ਵਿਧਾਨ ਸਭਾ ਚੋਣਾਂ 'ਚ ਮਿਲੀ ਹਾਰ ਦੇ ਬਾਅਦ ਮੁੱਖ ਮੰਤਰੀ ਵਸੁੰਧਰਾ ਰਾਜੇ ਨੇ ਆਪਣਾ ਅਸਤੀਫ਼ਾ ਰਾਜਪਾਲ ਕਲਿਆਣ ਸਿੰਘ ਸੌਂਪ ਦਿਤਾ ।ਅਸਤੀਫ਼ਾ ਦੇਣ ...
ਵਸੁੰਧਰਾ ਰਾਜੇ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਦੇਸ਼ ਭਾਜਪਾ ਦੇ ਕੰਮ ਤੋਂ ਖ਼ੁਸ਼ ਨਹੀ - ਰਾਹੁਲ
. . .  1 day ago
ਨਵੀਂ ਦਿੱਲੀ, ੧੧ ਦਸੰਬਰ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਭਾਜਪਾ ਤੋਂ ਖ਼ੁਸ਼ ਨਹੀ ਹੈ ਤੇ ਪ੍ਰਧਾਨ ਮੰਤਰੀ ਮੋਦੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀ ਕਰ ਸਕੇ ਹਨ। ਉਨ੍ਹਾਂ ਕਿਹਾ ...
ਸਟਾਲਿਨ ਨੇ ਰਾਹੁਲ ਗਾਂਧੀ ਨੂੰ ਦਿੱਤੀ ਵਧਾਈ
. . .  1 day ago
ਚੇਨਈ, ੧੧ ਦਸੰਬਰ - ਡੀ.ਐਮ.ਕੇ ਪ੍ਰਮੁੱਖ ਐਮ.ਕੇ ਸਟਾਲਿਨ ਨੇ ਰਾਹੁਲ ਗਾਂਧੀ ਨੂੰ ਫ਼ੋਨ ਕਰ ਕੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਲਈ ਮੁਬਾਰਕਬਾਦ ਦਿੱਤੀ ...
ਰਾਹੁਲ ਗਾਂਧੀ ਨੇ ਜਨਤਾ ਤੇ ਪਾਰਟੀ ਵਰਕਰਾਂ ਨੂੰ ਦਿੱਤੀ ਮੁਬਾਰਕਬਾਦ
. . .  1 day ago
ਨਵੀਂ ਦਿੱਲੀ, 11 ਦਸੰਬਰ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਕਾਂਗਰਸ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਪਾਰਟੀ ਵਰਕਰਾਂ ਤੇ ਜਨਤਾ ਨੂੰ ਮੁਬਾਰਕਬਾਦ...
ਲੋਕਾਂ ਨੇ ਮੰਦਿਰ-ਮਸਜਿਦ ਦੀ ਰਾਜਨੀਤੀ ਨੂੰ ਨਕਾਰਿਆ - ਮਹਿਬੂਬਾ
. . .  1 day ago
ਸ੍ਰੀਨਗਰ, 11 ਦਸੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਦਾ ਕਹਿਣਾ ਹੈ ਕਿ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਲੋਕ ਜਾਗਰੂਕ ਹੋ ਚੁੱਕੇ ਹਨ, ਜਿਨ੍ਹਾਂ...
ਸੰਸਦ ਦੇ ਸੈਸ਼ਨ 'ਚ ਮਹਿਲਾ ਰਾਂਖਵੇਕਰਣ ਜਿਹੇ ਕਈ ਮੁੱਦੇ ਉਠਾਵਾਂਗੇ - ਸੁਮਿੱਤਰਾ ਮਹਾਜਨ
. . .  1 day ago
ਨਵੀਂ ਦਿੱਲੀ, 11 ਦਸੰਬਰ - ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਦਾ ਕਹਿਣਾ ਹੈ ਕਿ ਸੰਸਦ ਦੀਆਂ ਸਾਰੀਆਂ ਚਰਚਾਵਾਂ ਡਿਜੀਟਲ ਕੀਤੀਆਂ ਗਈਆਂ ਹਨ, ਜੋ ਕਿ ਸਾਰਿਆ ਲਈ...
ਨਵੀਨ ਪਟਨਾਇਕ ਵੱਲੋਂ ਕਾਂਗਰਸ, ਐਮ.ਐਨ.ਐੱਫ ਨੂੰ ਮੁਬਾਰਕਬਾਦ
. . .  1 day ago
ਭੁਵਨੇਸ਼ਵਰ, 11 ਦਸੰਬਰ - ਉਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਲਈ ਕਾਂਗਰਸ ਅਤੇ ਮਿਜ਼ੋਰਮ ਵਿਚ ਜਿੱਤ ਲਈ...
ਸ਼ਕਤੀਕਤ ਦਾਸ ਆਰ.ਬੀ.ਆਈ ਦੇ ਨਵੇਂ ਗਵਰਨਰ ਨਿਯੁਕਤ
. . .  1 day ago
ਨਵੀਂ ਦਿੱਲੀ, 11 ਦਸੰਬਰ - ਸਾਬਕਾ ਵਿੱਤ ਸਕੱਤਰ ਅਤੇ ਵਿੱਤ ਕਮਿਸ਼ਨ ਦੇ ਮੈਂਬਰ ਸ਼ਕਤੀਕਾਂਤ ਦਾਸ ਨੂੰ ਆਰ.ਬੀ.ਆਈ ਦਾ ਨਵਾਂ ਗਵਰਨਰ ਨਿਯੁਕਤ ਕੀਤਾ ਗਿਆ...
ਵਿਧਾਨ ਸਭਾ ਚੋਣਾਂ : ਛੱਤੀਸਗੜ੍ਹ ਦੇ ਮੁੱਖ ਮੰਤਰੀ ਰਮਨ ਸਿੰਘ ਨੇ ਮੰਨੀ ਹਾਰ, ਦਿੱਤਾ ਅਸਤੀਫ਼ਾ
. . .  1 day ago
ਸਿਵਲ ਹਸਪਤਾਲ ਵਿਖੇ ਅਣਪਛਾਤੇ ਵਿਅਕਤੀ ਦੀ ਮੌਤ
. . .  1 day ago
ਹਰਿਆਣਾ, 11 ਦਸੰਬਰ (ਹਰਮੇਲ ਸਿੰਘ ਖੱਖ)-ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਅਣਪਛਾਤੇ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ।
ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ : ਭਾਜਪਾ ਦੇ ਆਕਾਸ਼ ਕੈਲਾਸ਼ ਵਿਜੈਵਰਗੀਆ ਨੇ 7 ਹਜ਼ਾਰ ਵੋਟਾਂ ਨਾਲ ਕੀਤੀ ਜਿੱਤ ਹਾਸਲ
. . .  1 day ago
ਮੰਤਰੀ ਮੰਡਲ ਵੱਲੋਂ ਸ਼ਿਲੌਂਗ ਹਿੰਸਾ 'ਚ ਜਾਇਦਾਦ ਨੂੰ ਹੋਏ ਨੁਕਸਾਨ ਵਾਸਤੇ ਸਿੱਖ ਭਾਈਚਾਰੇ ਲਈ ਮੁਆਵਜ਼ੇ ਨੂੰ ਪ੍ਰਵਾਨਗੀ
. . .  1 day ago
ਬਰਗਾੜੀ ਮੋਰਚੇ ਨੇ ਪੰਜਾਬ ਹੀ ਨਹੀਂ ਪੁਰੀ ਦੁਨੀਆ 'ਚ ਜਿੱਤ ਦੀ ਵੱਡੀ ਮਿਸਾਲ ਕੀਤੀ ਪੇਸ਼ : ਧਿਆਨ ਸਿੰਘ ਮੰਡ
. . .  1 day ago
ਵਿਧਾਨ ਸਭਾ ਚੋਣ ਨਤੀਜੇ : 5 ਸੂਬਿਆਂ 'ਚੋਂ ਭਾਜਪਾ ਬਾਹਰ
. . .  1 day ago
ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਪੁਲਿਸ ਜਵਾਨਾਂ ਦੀ ਗਿਣਤੀ ਵੱਧ ਕੇ ਹੋਈ 4
. . .  1 day ago
ਆਈ.ਈ.ਡੀ. ਧਮਾਕੇ 'ਚ ਜ਼ਖਮੀ ਹੋਏ ਜਵਾਨ ਨੂੰ ਹੈਲੀਕਾਪਟਰ ਰਾਹੀ ਲਿਜਾਇਆ ਗਿਆ ਰਾਏਪੁਰ
. . .  1 day ago
ਵਿਧਾਨ ਸਭਾ ਚੋਣ ਨਤੀਜੇ : ਤਿੰਨ ਰਾਜਾਂ ਵਿਚ ਕਾਂਗਰਸ ਵੱਲੋਂ ਸਰਕਾਰ ਬਣਾਉਣ ਦਾ ਅੰਦੇਸ਼ਾ
. . .  1 day ago
ਵਿਧਾਨ ਸਭਾ ਸੈਸ਼ਨ ਦੌਰਾਨ ਕੈਪਟਨ ਤੋਂ ਚੋਣ ਵਾਅਦਿਆਂ ਦਾ ਮੰਗਿਆ ਜਾਵੇਗਾ ਹਿਸਾਬ - ਚੀਮਾ
. . .  1 day ago
ਮੱਧ ਪ੍ਰਦੇਸ਼ 'ਚ ਕਾਂਗਰਸ ਨੂੰ ਬੜ੍ਹਤ, ਰਾਜਸਥਾਨ ਤੇ ਛਤੀਸਗੜ੍ਹ 'ਚ ਪਾਰਟੀ ਨੂੰ ਬਹੁਮਤ
. . .  1 day ago
ਰਿਸ਼ਵਤ ਲੈਂਦਿਆਂ ਗੁਰੂਹਰਸਹਾਏ ਦਾ ਕਾਨੂੰਗੋ ਵਿਜੀਲੈਂਸ ਵੱਲੋਂ ਕਾਬੂ
. . .  1 day ago
ਕਾਂਗਰਸ ਦੇ ਜਿੱਤੇ ਵਿਧਾਇਕ ਭਲਕੇ ਕਰਨਗੇ ਬੈਠਕ
. . .  1 day ago
ਰਾਜਸਥਾਨ ਦੇ ਸੰਘਰੀਆ ਵਿਧਾਨ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਗੁਰਦੀਪ ਸ਼ਾਹਪੀਣੀਂ ਜਿੱਤੇ
. . .  1 day ago
ਲੁਧਿਆਣਾ 'ਚ ਕਾਂਗਰਸੀ ਵਰਕਰਾਂ ਨੇ ਮਨਾਇਆ ਜਸ਼ਨ
. . .  1 day ago
ਅੱਤਵਾਦੀ ਹਮਲੇ ਵਿਚ ਤਿੰਨ ਪੁਲਿਸ ਜਵਾਨ ਹਲਾਕ
. . .  1 day ago
ਵਿਧਾਨ ਸਭਾ ਚੋਣ ਨਤੀਜੇ : ਮੋਦੀ ਦੇ ਕਾਂਗਰਸ ਮੁਕਤ ਭਾਰਤ ਦਾ ਸੁਪਨਾ ਟੁੱਟਿਆ
. . .  1 day ago
ਚੋਣ ਨਤੀਜੇ : ਰਾਜਸਥਾਨ 'ਚ ਕਾਂਗਰਸ ਨੇ ਮਾਰੀ ਬਾਜ਼ੀ, ਮੱਧ ਪ੍ਰਦੇਸ਼ 'ਚ ਬਸਪਾ ਬਣੀ ਕਿੰਗਮੇਕਰ
. . .  1 day ago
ਅੰਮ੍ਰਿਤਸਰ ਦੇ ਪਿੰਡ ਜੱਜੇ ਨੇ ਸਰਬ ਸੰਮਤੀ ਨਾਲ ਚੁਣਿਆ ਸਰਪੰਚ
. . .  1 day ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖ਼ਤ ਮੁਕਾਬਲਾ ਜਾਰੀ, ਭਾਜਪਾ 115 ਸੀਟਾਂ, ਕਾਂਗਰਸ 105 ਸੀਟਾਂ ਤੇ ਹੋਰ 10 ਸੀਟਾਂ 'ਤੇ ਅੱਗੇ
. . .  1 day ago
ਟੀ. ਆਰ. ਐੱਸ. ਦੇ ਪ੍ਰਧਾਨ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਸ਼ੇਖਰ ਰਾਓ 50,000 ਤੋਂ ਵੱਧ ਵੋਟਾਂ ਨਾਲ ਜਿੱਤੇ
. . .  1 day ago
ਚੋਣ ਨਤੀਜੇ : ਛੱਤੀਸਗੜ੍ਹ 'ਚ ਕਾਂਗਰਸ 64 ਸੀਟਾਂ ਤੇ ਭਾਜਪਾ 20 ਸੀਟਾਂ 'ਤੇ ਅੱਗੇ
. . .  1 day ago
ਕੈਪਟਨ ਨੇ ਪੰਚਾਇਤੀ ਚੋਣਾਂ ਦਾ ਐਲਾਨ ਦਸੰਬਰ 'ਚ ਕਰਵਾ ਕੇ ਸਿੱਖ ਕੌਮ ਨਾਲ ਕਮਾਇਆ ਧ੍ਰੋਹ- ਲੌਂਗੋਵਾਲ
. . .  1 day ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਬਸਪਾ ਦੇ ਸੰਪਰਕ 'ਚ ਕਾਂਗਰਸ, ਰਾਜਸਥਾਨ 'ਚ ਆਜ਼ਾਦ ਉਮੀਦਵਾਰਾਂ ਦੇ ਸੰਪਰਕ 'ਚ ਪਾਈਲਟ
. . .  1 day ago
ਰਾਜਸਥਾਨ 'ਚ ਕਾਂਗਰਸ 100 ਸੀਟਾਂ ਅਤੇ ਭਾਜਪਾ 73 ਸੀਟਾਂ 'ਤੇ ਅੱਗੇ
. . .  1 day ago
ਨਾਭਾ ਜੇਲ੍ਹ 'ਚ ਭੇਦਭਰੀ ਹਾਲਤ 'ਚ ਮ੍ਰਿਤਕ ਹੋਏ ਸੁਖਪ੍ਰੀਤ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਜੇਲ੍ਹ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ
. . .  1 day ago
ਪੰਜਾਬੀ ਯੂਨੀਵਰਸਿਟੀ 'ਚ ਧਰਨੇ 'ਤੇ ਬੈਠੀ ਗਰਭਵਤੀ ਪੀ.ਐੱਚ. ਡੀ.ਸਕਾਲਰ, ਗਾਈਡ 'ਤੇ ਲਾਇਆ ਦੋਸ਼
. . .  1 day ago
ਚੋਣ ਨਤੀਜੇ : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸੋਨੀਆ ਗਾਂਧੀ ਦੀ ਰਿਹਾਇਸ਼ 10 ਜਨਪਥ ਪੁੱਜੇ
. . .  1 day ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖਤ ਮੁਕਾਬਲਾ ਜਾਰੀ, ਭਾਜਪਾ 109, ਕਾਂਗਰਸ 110 ਸੀਟਾਂ 'ਤੇ ਅੱਗੇ
. . .  1 day ago
ਚੋਣ ਨਤੀਜੇ : ਸੂਤਰਾਂ ਮੁਤਾਬਿਕ ਕਾਂਗਰਸ ਦੇ ਸਚਿਨ ਪਾਈਲਟ ਰਾਜਸਥਾਨ 'ਚ 8 ਆਜ਼ਾਦ ਉਮੀਦਵਾਰਾਂ ਨਾਲ ਕਰ ਰਹੇ ਹਨ ਮੁਲਾਕਾਤ
. . .  1 day ago
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ
. . .  1 day ago
ਨਿਆਇਕ ਹਿਰਾਸਤ 'ਚ ਭੇਜੇ ਗਏ ਬਿਕਰਮਜੀਤ ਅਤੇ ਅਵਤਾਰ
. . .  1 day ago
ਚੋਣ ਨਤੀਜੇ : ਮਿਜ਼ੋਰਮ 'ਚ ਕਾਂਗਰਸ 6 ਸੀਟਾਂ, ਐਮ.ਐਨ.ਐਫ. 27, ਭਾਜਪਾ 1 ਸੀਟ 'ਤੇ ਅੱਗੇ
. . .  1 day ago
ਚੋਣ ਨਤੀਜੇ : ਛੱਤੀਸਗੜ੍ਹ 'ਚ ਭਾਜਪਾ 19 ਸੀਟਾਂ, ਕਾਂਗਰਸ 62 ਸੀਟਾਂ, ਹੋਰ 9 ਸੀਟਾਂ 'ਤੇ ਅੱਗੇ
. . .  1 day ago
ਕਾਂਗਰਸ ਨੂੰ ਰਾਜਸਥਾਨ 'ਚ ਸਪਸ਼ਟ ਬਹੁਮਤ, ਆਜ਼ਾਦ ਉਮੀਦਵਾਰਾਂ ਦੇ ਸਮਰਥਨ ਦਾ ਸਵਾਗਤ - ਗਹਿਲੋਤ
. . .  1 day ago
ਆਜ਼ਾਦੀ ਤੋਂ ਬਾਅਦ ਅੰਮ੍ਰਿਤਸਰ ਦੇ ਇਸ ਪਿੰਡ 'ਚ ਪਹਿਲੀ ਵਾਰ ਸਰਬ ਸੰਮਤੀ ਨਾਲ ਚੁਣਿਆ ਗਿਆ ਸਰਪੰਚ
. . .  1 day ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖਤ ਮੁਕਾਬਲਾ, ਛਤੀਸਗੜ੍ਹ ਤੇ ਰਾਜਸਥਾਨ 'ਚ ਕਾਂਗਰਸ ਨੂੰ ਬੜਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 10 ਹਾੜ ਸੰਮਤ 550
ਿਵਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਵੈਦ ਦੇ ਇਕਲੌਤੇ ਪੁੱਤਰ ਦੀ ਲਾਸ਼ ਨਹਿਰ 'ਚੋਂ ਮਿਲੀ, ਦੋ ਦਿਨ ਤੋਂ ਸੀ ਲਾਪਤਾ

ਗੁਰਦਾਸਪੁਰ, 23 ਜੂਨ (ਆਰਿਫ਼)-ਦੋ ਦਿਨਾਂ ਤੋਂ ਲਾਪਤਾ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਸ਼ੋਕ ਵੈਦ ਦੇ ਇਕਲੌਤੇ ਪੁੱਤਰ ਦੀ ਤਲਾਸ਼ ਅੱਜ ਉਦੋਂ ਖ਼ਤਮ ਹੋਈ ਜਦੋਂ ਉਸ ਦਾ ਮਿ੍ਤਕ ਸਰੀਰ ਬੱਬੇਹਾਲੀ ਨੇੜੇ ਪੈਂਦੀ ਅੱਪਰਬਾਰੀ ਦੁਆਬ ਨਹਿਰ 'ਚੋਂ ਮਿਲਿਆ | ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਅਰਜੀਤ ਮਹਾਜਨ (30) ਘਰੋਂ ਭੇਦਭਰੇ ਹਾਲਾਤ ਵਿਚ ਲਾਪਤਾ ਹੋਇਆ ਸੀ | ਜਿਸ ਦੀ ਐਕਟਿਵਾ ਸਕੂਟਰੀ ਬੀਤੀ 21 ਜੂਨ ਨੰੂ ਅੱਪਰਬਾਰੀ ਦੁਆਬ ਨਹਿਰ ਦੇ ਨੇੜੇ ਲਾਵਾਰਸ ਹਾਲਤ ਵਿਚ ਮਿਲੀ ਸੀ | ਉਦੋਂ ਤੋਂ ਹੀ ਅਰਜੀਤ ਮਹਾਜਨ ਦੇ ਖ਼ੁਦਕੁਸ਼ੀ ਕਰਨ ਦਾ ਖਦਸ਼ਾ ਪ੍ਰਗਟ ਕੀਤਾ ਜਾ ਰਿਹਾ ਸੀ | ਜਿਸ ਕਾਰਨ ਸੈਨਾ ਅਤੇ ਗੋਤਾ ਖੋਰਾਂ ਵਲੋਂ ਲਗਾਤਾਰ ਅਰਜੀਤ ਮਹਾਜਨ ਦੀ ਨਹਿਰ ਵਿਚੋਂ ਅਤੇ ਆਸ ਪਾਸ ਤੋਂ ਭਾਲ ਕੀਤੀ ਜਾ ਰਹੀ ਸੀ | ਪਰ ਅੱਜ ਦੁਪਹਿਰੋਂ ਬਾਅਦ ਨਹਿਰ ਵਿਚੋਂ ਮਿਲੀ ਅਰਜੀਤ ਮਹਾਜਨ ਦੀ ਮਿ੍ਤਕ ਦੇਹ ਕਾਰਨ ਪਰਿਵਾਰ ਅੰਦਰ ਸੋਗ ਦੀ ਲਹਿਰ ਦੌੜ ਗਈ ਹੈ | ਇੱਥੇ ਜ਼ਿਕਰਯੋਗ ਹੈ ਕਿ ਮਿ੍ਤਕ ਅਰਜੀਤ ਮਹਾਜਨ ਦਾ ਚਾਰ ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ | ਇੱਥੇ ਇਹ ਵੀ ਦੱਯਣਯੋਗ ਹੈ ਕਿ ਦੋ ਦਿਨ ਤੋਂ ਮਿ੍ਤਕ ਦੀ ਸੈਨਾ ਅਤੇ ਗੋਤਾ ਖੋਰਾਂ ਨੰੂ ਲਾਸ਼ ਪ੍ਰਾਪਤ ਨਹੀਂ ਹੋਈ | ਪਰ ਅੱਜ ਨਹਿਰ ਵਿਚ ਡੁੱਬਣ ਕਾਰਨ ਲਾਸ਼ ਫੁੱਲ ਕੇ ਪਾਣੀ ਦੀ ਸੱਤਾ ਦੇ ਉਪਰ ਆ ਗਈ | ਮੌਕੇ 'ਤੇ ਪਹੰੁਚੀ ਪੁਲਿਸ ਪਾਰਟੀ ਨੇ ਮਿ੍ਤਕ ਦੇਹ ਨੰੂ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਭੇਜ ਦਿੱਤਾ ਹੈ | ਮਾਮਲੇ ਦੀ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ |

ਨਹਿਰ 'ਚ ਪਾਣੀ ਨਾ ਛੱਡਣ ਕਾਰਨ ਪੱਛੜ ਰਹੀ ਝੋਨੇ ਦੀ ਲੁਆਈ-ਕਿਸਾਨਾਂ 'ਚ ਵਿਭਾਗ ਪ੍ਰਤੀ ਰੋਸ

ਦੋਰਾਂਗਲਾ, 23 ਜੂਨ (ਲਖਵਿੰਦਰ ਸਿੰਘ ਚੱਕਰਾਜਾ)-ਗਾਹਲੜੀ ਰੋਡ ਤੋਂ ਨੋਮਨੀ ਨਾਲੇ 'ਚੋਂ ਨਿਕਲਦੀ ਸਿੰਚਾਈ ਨਹਿਰ ਜਿਸ ਦਾ ਪਾਣੀ ਇੱਥੋਂ ਲੈ ਕੇ ਡੇਰਾ ਬਾਬਾ ਨਾਨਕ ਤੱਕ ਸੈਂਕੜੇ ਪਿੰਡਾਂ ਦੇ ਕਿਸਾਨਾਂ ਦੀਆਂ ਜ਼ਮੀਨਾਂ ਨੰੂ ਲੱਗਦਾ ਹੈ | ਪਰ ਇਸ ਵਾਰ ਅਜੇ ਤੱਕ ਵੀ ਇਸ ਨਹਿਰ ...

ਪੂਰੀ ਖ਼ਬਰ »

ਨੋਟਬੰਦੀ ਦੇ ਦੌਰਾਨ ਭਾਜਪਾ ਆਗੂ ਅਮਿਤ ਸ਼ਾਹ ਦੀ ਦੇਖਰੇਖ ਹੇਠ ਚੱਲ ਰਹੇ ਬੈਂਕ ਵਿਚ ਹੋਇਆ ਸਭ ਤੋਂ ਵੱਡਾ ਘੋਟਾਲਾ-ਪਾਹੜਾ

ਗੁਰਦਾਸਪੁਰ, 23 ਜੂਨ (ਗੁਰਪ੍ਰਤਾਪ ਸਿੰਘ)-ਨੋਟਬੰਦੀ ਦੇ ਦੌਰਾਨ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਦੀ ਦੇਖਰੇਖ ਹੇਠ ਚੱਲ ਰਹੇ ਕੋਆਪਰੇਟਿਵ ਬੈਂਕ ਅਹਿਮਦਾਬਾਦ ਵਿਚ ਦੇਸ਼ ਦੀ ਸਭ ਤੋਂ ਵੱਧ 7.50 ਕਰੋੜ ਰੁਪਏ ਦੇ ਕਰੀਬ ਰਾਸ਼ੀ ਜਮਾਂ ਹੋਣ ਦੇ ਘੋਟਾਲੇ ਨੰੂ ਲੈ ਕੇ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਵਲੋਂ ਜਨਤਕ ਨਿਯੁਕਤੀਆਂ

ਗੁਰਦਾਸਪੁਰ, 23 ਜੂਨ (ਗੁਰਪ੍ਰਤਾਪ ਸਿੰਘ)-ਸਥਾਨਕ ਸ਼ਹਿਰ ਦੇ ਰਾਮ ਦੱਤ ਯਾਦਗਾਰੀ ਹਾਲ ਵਿਚ ਜਗਜੋਤ ਸਿੰਘ ਖ਼ਾਸਲਾ ਮਾਝਾ ਜ਼ੋਨ ਮੀਤ ਪ੍ਰਧਾਨ, ਅਮਰੀਕ ਸਿੰਘ ਵਰਪਾਲ, ਜਸਬੀਰ ਸੁਜਾਨਪੁਰ, ਐਡਵੋਕੇਟ ਹਰਮੀਤ ਸਿੰਘ ਦੀ ਰਹਿਨੁਮਾਈ ਹੇਠ ਪਾਰਟੀ ਦੇ ਸੰਗਠਨ ਦਾ ਵਿਸਥਾਰ ਕੀਤਾ ...

ਪੂਰੀ ਖ਼ਬਰ »

ਸੂਬੇ ਅੰਦਰ ਇਕ ਪਰਮਿਟ 'ਤੇ ਕਈ ਨਾਜਾਇਜ਼ ਬੱਸਾਂ ਚਲਾਉਣ ਵਾਲੇ ਬੱਸ ਮਾਫ਼ੀਏ ਨੂੰ ਪਵੇਗੀ ਨਕੇਲ-ਅਰੁਣਾ ਚੌਧਰੀ

ਪੁਰਾਣਾ ਸ਼ਾਲਾ, 23 ਜੂਨ (ਗੁਰਵਿੰਦਰ ਸਿੰਘ ਗੁਰਾਇਆ/ਅਸ਼ੋਕ ਸ਼ਰਮਾ)-ਸਰਕਲ ਪੁਰਾਣਾ ਸ਼ਾਲਾ ਅਤੇ ਬੇਟ ਖੇਤਰ ਦੇ ਅਨੇਕਾਂ ਪਿੰਡਾਂ ਦੇ ਲੋਕਾਂ ਨੰੂ ਉਸ ਵੇਲੇ ਵੱਡੀ ਸਹੂਲਤ ਮਿਲੀ ਜਦੋਂ ਇਲਾਕੇ ਦੇ ਲੋਕਾਂ ਦੀ ਚਰੋਕਨੀ ਲਟਕਦੀ ਆਉਂਦੀ ਮੰਗ ਨੰੂ ਪੂਰਾ ਕਰਦਿਆਂ ...

ਪੂਰੀ ਖ਼ਬਰ »

ਪੁਲਿਸ ਨੇ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਦੇ ਕੱਟੇ ਚਲਾਨ

ਗੁਰਦਾਸਪੁਰ, 23 ਜੂਨ (ਆਲਮਬੀਰ ਸਿੰਘ)-ਸਥਾਨਕ ਡਾਕਖ਼ਾਨਾ ਚੌਕ ਵਿਖੇ ਪੁਲਿਸ ਵਲੋਂ ਨਾਕਾ ਲਗਾ ਕੇ 20 ਵਾਹਨਾਂ ਦੇ ਚਲਾਨ ਕੀਤੇ ਗਏ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐਸ.ਆਈ. ਅਜੇ ਕੁਮਾਰ ਨੇ ਦੱਸਿਆ ਕਿ ਅਲਕੋਹਲ ਮੀਟਰ ਨਾਲ ਲੋਕਾਂ ਦੀ ਸ਼ਰਾਬ ਦੀ ਮਾਤਰਾ ਚੈਕ ਕੀਤੀ ਅਤੇ ...

ਪੂਰੀ ਖ਼ਬਰ »

ਬਿਜਲੀ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੀੜ ਅਗਨ ਭੇਟ

ਕਾਹਨੂੰਵਾਨ/ਪੁਰਾਣਾ ਸ਼ਾਲਾ 23 ਜੂਨ (ਹਰਜਿੰਦਰ ਸਿੰਘ ਜੱਜ/ ਗੁਰਿੰਦਰ ਸਿੰਘ ਗੁਰਾਇਆ)-ਕਾਦੀਆਂ ਹਲਕੇ ਅਧੀਨ ਪੈਂਦੇ ਪਿੰਡ ਰੰਧਾਵਾ ਕਾਲੋਨੀ ਦੇ ਗੁਰਦੁਆਰਾ ਸਾਹਿਬ ਵਿਖੇ ਅਚਾਨਕ ਬਿਜਲੀ ਸਰਕਟ ਨਾਲ ਅੱਗ ਲੱਗਣ ਕਰਕੇ ਗੁਰਦੁਆਰਾ ਸਾਹਿਬ ਵਿਖੇ ਸੁਸੋਭਿਤ ਸ੍ਰੀ ਗੁਰੂ ...

ਪੂਰੀ ਖ਼ਬਰ »

ਨਾਜਾਇਜ਼ ਰੈਂਪ ਬਣਾਉਣ ਤੇ ਗਲੀਆਂ 'ਤੇ ਕਬਜ਼ਾ ਕਰਨ ਵਾਲੇ ਲੋਕਾਂ ਿਖ਼ਲਾਫ਼ ਕਾਰਵਾਈ ਦੀ ਮੰਗ

ਗੁਰਦਾਸਪੁਰ, 23 ਜੂਨ (ਸੁਖਵੀਰ ਸਿੰਘ ਸੈਣੀ)-ਦਿਨੋਂ-ਦਿਨ ਵੱਧ ਰਹੀ ਆਬਾਦੀ ਦੇ ਚੱਲਦਿਆਂ ਸਥਾਨਕ ਸ਼ਹਿਰ ਦੇ ਨਜ਼ਦੀਕ ਕਾਲੋਨੀ ਕੱਟੀਆਂ ਜਾ ਰਹੀਆਂ ਹਨ | ਭਾਵੇਂ ਇਹ ਸਮੇਂ ਦੇ ਨਾਲ-ਨਾਲ ਅੱਜ ਨਗਰ ਪਾਲਿਕਾ ਦੇ ਖੇਤਰ ਵਿਚ ਆ ਗਈਆਂ ਹਨ | ਪਰ ਅਜੇ ਵੀ ਮੁੱਢਲੀਆਂ ਸਹੂਲਤਾਂ ਤੋਂ ...

ਪੂਰੀ ਖ਼ਬਰ »

ਟਰਾਾਸਪੋਰਟ ਮੰਤਰੀ ਨੇ ਦੀਨਾਨਗਰ ਤੋਂ ਪੁਰਾਣਾ ਸ਼ਾਲਾ ਲਈ ਬੱਸ ਸੇਵਾ ਦਾ ਕੀਤਾ ਉਦਘਾਟਨ

ਦੀਨਾਨਗਰ 23 ਜੂਨ(ਸੰਧੂ/ਸੋਢੀ/ਸ਼ਰਮਾ)-ਟਰਾਂਸਪੋਰਟ ਮੰਤਰੀ ਪੰਜਾਬ ਸ੍ਰੀਮਤੀ ਅਰੁਣਾ ਚੌਧਰੀ ਵਲੋਂ ਅੱਜ ਦੀਨਾਨਗਰ ਤੋਂ ਪੁਰਾਣਾ ਸ਼ਾਲਾ ਲਈ ਪੰਜਾਬ ਰੋਡਵੇਜ਼ ਪੇਂਡੂ ਬੱਸ ਸੇਵਾ ਦਾ ਉਦਘਾਟਨ ਹਰੀ ਝੰਡੀ ਦੇ ਕੇ ਕੀਤਾ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ...

ਪੂਰੀ ਖ਼ਬਰ »

26 ਦੇ ਰੋਸ ਧਰਨੇ ਵਿਚ ਹਲਕਾ ਕਾਦੀਆਂ ਦੀ ਵੱਡੀ ਸ਼ਮੂਲੀਅਤ ਹੋਵੇਗੀ-ਐਡਵੋਕੇਟ ਜਗਰੂਪ ਸਿੰਘ ਸੇਖਵਾਂ

ਬਟਾਲਾ, 23 ਜੂਨ (ਕਾਹਲੋਂ)-ਸ਼ੋ੍ਰ੍ਰਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਅਤੇ ਸ: ਬਿਕਰਮ ਸਿੰਘ ਮਜੀਠੀਆ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਸ: ਗੁਰਬਚਨ ਸਿੰਘ ਬੱਬੇਹਾਲੀ ਦੀ ਅਗਵਾਈ ਹੇਠ ਹਲਕਾ ਕਾਦੀਆਂ ਤੋਂ ਭਾਰੀ ...

ਪੂਰੀ ਖ਼ਬਰ »

ਪਿੰਡ ਗੁਨੋਪੁਰ ਦੀ ਗਲੀ ਦੀ ਹਾਲਤ ਖਸਤਾ-ਦੋ ਪਿੰਡਾਂ ਦੇ ਲੋਕ ਪ੍ਰੇਸ਼ਾਨ

ਪੁਰਾਣਾ ਸ਼ਾਲਾ, 23 ਜੂਨ (ਅਸ਼ੋਕ ਸ਼ਰਮਾ)-ਪਿੰਡ ਗੁਨੋਪੁਰ ਤੇ ਸੈਦੋਵਾਲ ਖ਼ੁਰਦ ਵਿਚਕਾਰ ਪੈਂਦੀ ਸਾਂਝੀ ਗਲੀ ਦੀ ਹਾਲਤ ਬੇਹੱਦ ਖਸਤਾ ਹੋਈ ਪਈ ਹੈ | ਇਸ ਗਲੀ ਵਿਚ ਕੁਝ ਰੁਕਾਵਟਾਂ ਹੋਣ ਕਰਕੇ ਇਸ ਗਲੀ ਦਾ ਕੰਮ ਸਿਰੇ ਨਹੀਂ ਚੜਿ੍ਹਆ | ਸਰਪੰਚ ਮਾ: ਪਿਆਰਾ ਸਿੰਘ ਸੈਦੋਵਾਲ ...

ਪੂਰੀ ਖ਼ਬਰ »

ਵੈਟਰਨਰੀ ਹਸਪਤਾਲ ਪੁਰਾਣਾ ਸ਼ਾਲਾ ਦੇ ਸਟਾਫ਼ ਨੇ ਪਸ਼ੂਆਂ ਨੂੰ ਗਲਘੋਟੂ ਦੇ ਟੀਕੇ ਲਗਾਏ

ਪੁਰਾਣਾ ਸ਼ਾਲਾ, 23 ਜੂਨ (ਅਸ਼ੋਕ ਸ਼ਰਮਾ)-ਸਥਾਨਕ ਕਸਬੇ ਅੰਦਰ ਚੱਲ ਰਹੇ ਵੈਟਰਨਰੀ ਹਸਪਤਾਲ ਦੇ ਪਸ਼ੂਆਂ ਦੇ ਮਾਹਿਰ ਡਾਕਟਰ ਅਸ਼ੋਕ ਬਸਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਪਸ਼ੂ ਪਾਲਨ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਡਾਇਰੈਕਟਰ ਡਾ: ਸ਼ਾਮ ਸਿੰਘ ਦੀ ਯੋਗ ...

ਪੂਰੀ ਖ਼ਬਰ »

ਮਜ਼ਦੂਰਾਂ ਦੇ ਸਰਕਾਰ ਵਲੋਂ ਮਿਲਣ ਵਾਲੀਆਂ ਸਹੂਲਤਾਂ ਲਈ ਫਾਰਮ ਭਰੇ

ਪੁਰਾਣਾ ਸ਼ਾਲਾ, 23 ਜੂਨ (ਅਸ਼ੋਕ ਸ਼ਰਮਾ)-ਪੰਜਾਬ ਪ੍ਰਦੇਸ਼ ਦਿਹਾਤੀ ਮਜ਼ਦੂਰ ਕਾਂਗਰਸ ਜ਼ਿਲ੍ਹਾ ਗੁਰਦਾਸਪੁਰ ਵਲੋਂ ਪਿੰਡ ਨਵਾਂ ਨੌਸ਼ਹਿਰਾ ਵਿਖੇ ਖ਼ਜਾਨ ਮਸੀਹ ਪ੍ਰਧਾਨ ਪੰਜਾਬ ਪ੍ਰਦੇਸ਼ ਦਿਹਾਤੀ ਗੁਰਦਾਸਪੁਰ ਅਤੇ ਪਲਵਿੰਦਰ ਸਿੰਘ ਬੈਂਸ ਦੀ ਰਹਿਨੁਮਾਈ ਹੇਠ ...

ਪੂਰੀ ਖ਼ਬਰ »

ਸੁਖਜਿੰਦਰ ਸਿੰਘ ਦੇ ਭਾਰਤੀ ਸੈਨਾ ਵਿਚ ਲੈਫ਼ਟੀਨੈਂਟ ਬਣਨ 'ਤੇ ਸਨਮਾਨ ਸਮਾਗਮ ਕਰਵਾਇਆ

ਦੀਨਾਨਗਰ, 23 ਜੂਨ (ਸੰਧੂ/ਸੋਢੀ/ਸ਼ਰਮਾ)-ਦੀਨਾਨਗਰ ਦੇ ਕ੍ਰਿਸ਼ਨਾ ਨਗਰ ਕੈਂਪ ਦੇ ਨਿਵਾਸੀ ਸੁਖਜਿੰਦਰ ਸਿੰਘ ਦੇ ਭਾਰਤੀ ਸੈਨਾ ਵਿਚ ਲੈਫ਼ਟੀਨੈਂਟ ਬਣਨ 'ਤੇ ਸ਼ਹੀਦ ਸੈਨਿਕ ਪਰਿਵਾਰ ਸੁਰੱਖਿਆ ਪ੍ਰੀਸ਼ਦ ਵਲੋਂ ਭਾਰਤੀ ਸਟੇਟ ਬੈਂਕ ਦੀਨਾਨਗਰ ਸ਼ਾਖਾ ਵਿਚ ਪ੍ਰੀਸ਼ਦ ਦੇ ...

ਪੂਰੀ ਖ਼ਬਰ »

ਬਾਬਾ ਫਤਹਿ ਸਿੰਘ ਹਾਕੀ ਅਕੈਡਮੀ ਵਲੋਂ ਲਗਾਇਆ ਸਮਰ ਕੋਚਿੰਗ ਕੈਂਪ ਸਮਾਪਤ

ਹਰਚੋਵਾਲ, 23 ਜੂਨ (ਰਣਜੋਧ ਸਿੰਘ ਭਾਮ)-ਸੰਕਲਪ ਸਮਾਜ ਸੇਵੀ ਸੰਸਥਾ ਹਰਚੋਵਾਲ ਵਲੋਂ ਚਲਾਈ ਜਾ ਰਹੀ ਬਾਬਾ ਫਤਹਿ ਸਿੰਘ ਹਾਕੀ ਅਕੈਡਮੀ ਵਲੋਂ ਲਗਾਇਆ ਗਿਆ 10 ਰੋਜ਼ਾ ਸਮਰ ਕੋਚਿੰਗ ਕੈਂਪ ਸਮਾਪਤ ਹੋ ਗਿਆ | ਇਸ 10 ਦਿਨਾਂ ਕੈਂਪ ਵਿਚ ਹਰ ਰੋਜ ਹਾਕੀ ਦੇ ਮਾਹਿਰ ਖਿਡਾਰੀਆਂ ਅਤੇ ...

ਪੂਰੀ ਖ਼ਬਰ »

ਨਗਰ ਕੌਾਸਲ ਦੀ ਹੱਦ 'ਚ ਆਉਣ 'ਤੇ ਵੀ ਕਈ ਪਿੰਡਾਂ ਨੂੰ ਨਹੀਂ ਮਿਲੀਆਂ ਸ਼ਹਿਰੀ ਸਹੂਲਤਾਂ

ਬਟਾਲਾ, 23 ਜੂਨ (ਸੁਖਦੇਵ ਸਿੰਘ)-ਸਨਅਤੀ ਸ਼ਹਿਰ ਬਟਾਲਾ ਦੇ ਨਗਰ ਕੌਾਸਲ ਅਧੀਨ ਆਉਂਦੀਆਂ ਵਾਰਡਾਂ ਅੰਦਰ ਹੋਇਆ ਵਿਕਾਸ ਮੂੰਹ ਚਿੜਾ ਰਿਹਾ ਹੈ | ਪਿਛਲੇ ਸਮੇਂ 'ਚ ਬਟਾਲਾ ਦੀ ਨਵੀਂ ਵਾਰਡਬੰਦੀ 'ਚ ਸ਼ਹਿਰ ਦੇ ਆਸ-ਪਾਸ ਪਿੰਡ ਵੀ ਨਗਰ ਕੌਾਸਲ ਦੀ ਹਦੂਦ ਅੰਦਰ ਆ ਗਏ ਸਨ, ਜਿਨ੍ਹਾਂ ...

ਪੂਰੀ ਖ਼ਬਰ »

ਖੁਸ਼ਹਾਲੀ ਦੇ ਰਾਖੇ ਸਾਬਕਾ ਸੈਨਿਕਾਂ ਦੀ ਮੀਟਿੰਗ

ਕਾਹਨੂੰਵਾਨ, 23 ਜੂਨ (ਹਰਜਿੰਦਰ ਸਿੰਘ ਜੱਜ)-ਸਥਾਨਕ ਸਠਿਆਲੀ ਨਹਿਰੀ ਵਿਸ਼ਰਾਮ ਘਰ ਵਿਖੇ ਪੰਜਾਬ ਸਰਕਾਰ ਵਲੋਂ ਰੱਖੇ ਹੋਏ ਸਾਰਡੀਅਨ ਆਫ ਗਾਵਰਨਰ ਖੁਸ਼ਹਾਲੀ ਦੇ ਰਾਖੇ ਸਾਬਕਾ ਸੈਨਿਕਾਂ ਦੀ ਮੀਟਿੰਗ ਜ਼ਿਲ੍ਹਾ ਤਹਿਸੀਲ ਗੁਰਦਾਸਪੁਰ ਦੇ ਹੈੱਡ ਇੰਚਾਰਜ ਕਰਨਲ ਬੀ.ਐਸ. ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੇ ਦਰਜਾ ਚਾਰ ਕਰਮਚਾਰੀਆਂ ਦੀ ਮੀਟਿੰਗ ਹੋਈ

ਬਟਾਲਾ, 23 ਜੂਨ (ਕਾਹਲੋਂ)-ਸਿੱਖਿਆ ਵਿਭਾਗ ਦੇ ਦਰਜਾ ਚਾਰ ਕਰਮਚਾਰੀਆਂ ਦੀ ਬਟਾਲਾ 'ਚ ਵਿਸ਼ੇਸ਼ ਬੈਠਕ ਡੈਮੋਕਰੇਟਿਕ ਮੁਲਾਜ਼ਮ ਫ਼ੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਵਡਾਲਾ ਬਾਂਗਰ, ਸੀਨੀ: ਮੀਤ ਪ੍ਰਧਾਨ ਅਨੇਕ ਚੰਦ ਪਾਹੜਾ ਤੇ ਗੁਲਜ਼ਾਰ ਸਿੰਘ ਦੀ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ 'ਚ ਹਲਕਾ ਵਾਸੀ ਸਾਰੇ ਰਿਕਾਰਡ ਤੋੜ ਦੇਣਗੇ-ਮਨਜੀਤ ਚੀਮਾ

ਅੱਚਲ ਸਾਹਿਬ, 23 ਜੂਨ (ਗੁਰਚਰਨ ਸਿੰਘ)-ਬਲਾਕ ਸੰਮਤੀ ਤੇ ਪੰਚਾਇਤੀ ਚੋਣਾਂ ਨੂੰ ਮੁੱਖ ਰੱਖਦਿਆਂ ਜ਼ੋਨ ਰੰਗੜ ਨੰਗਲ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਦੇ ਕਾਂਗਰਸੀ ਆਗੂਆਂ ਦੀ ਵਿਸ਼ੇਸ਼ ਇਕੱਤਰਤਾ ਜ਼ੋਨ ਇੰਚਾਰਜ ਸ: ਮਨਜੀਤ ਸਿੰਘ ਚੀਮਾ ਦੀ ਅਗਵਾਈ 'ਚ ਸ: ਜਗਜੀਤ ਸਿੰਘ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਨਸ਼ੇ ਦੀ ਦਲ-ਦਲ ਤੋਂ ਬਚਾਉਣ ਲਈ ਰੁਜ਼ਗਾਰ ਪੈਦਾ ਕਰਨੇ ਚਾਹੀਦੇ ਹਨ-ਸਲਾਰੀਆ

ਧਾਰੀਵਾਲ, 23 ਜੂਨ (ਸਵਰਨ ਸਿੰਘ)-ਸਲਾਰੀਆ ਜਨ ਫਾਊਾਡੇਸ਼ਨ ਵੱਲੋਂ ਆਰੰਭੀ ਨੌਜਵਾਨਾਂ ਨੂੰ ਰੁਜ਼ਗਾਰ ਦਾ ਮੁਹਿੰਮ ਨੂੰ ਹੋਰ ਵੀ ਸਿਖਰਾਂ 'ਤੇ ਲਿਜਾਣ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ | ਇਸ ਸਬੰਧ ਵਿਚ ਗੱਲਬਾਤ ਕਰਦਿਆਂ ਫਾਊਾਡੇਸ਼ਨ ਦੇ ਚੇਅਰਮੈਨ ਅਤੇ ਭਾਜਪਾ ਕੌਮੀ ...

ਪੂਰੀ ਖ਼ਬਰ »

ਵਿਧਾਇਕ ਲਾਡੀ ਨੇ ਅੰਗਹੀਣਾਂ ਦੀਆਂ ਮੁਸ਼ਕਿਲਾਂ ਸੁਣੀਆਂ

ਹਰਚੋਵਾਲ, 23 ਜੂਨ (ਢਿੱਲੋਂ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਐਨ.ਆਰ.ਆਈ. ਪੈਲੇਸ ਵਿਚ ਅੰਗਹੀਣਾਂ ਦੀਆਂ ਮੁਸ਼ਕਿਲਾਂ ਸੁਣੀਆਂ | ਸ: ਲਾਡੀ ਨੇ ਕਿਹਾ ਕਿ ਅੰਗਹੀਣ ਜੋ ਹਲਕੇ ਅੰਦਰ ਹਨ, ਉਨ੍ਹਾਂ ਨੂੰ ਪਹਿਲ ਦੇ ਆਧਾਰ ਤੇ ਪੈਨਸ਼ਨ, ਰਾਸ਼ਨ ...

ਪੂਰੀ ਖ਼ਬਰ »

ਫਰਜ਼ੀ ਟ੍ਰੈਵਲ ਏਜੰਟਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ-ਜਗਦੀਸ਼ ਰਾਜ

ਧਾਰੀਵਾਲ, 23 ਜੂਨ (ਸਵਰਨ ਸਿੰਘ)-ਫਰਜ਼ੀ ਟ੍ਰੈਵਲ ਏਜੰਟਾਂ ਦੀ ਵਜ੍ਹਾ ਕਾਰਨ ਲੱਖਾਂ ਰੁਪਏ ਖਰਚ ਕੇ ਵਿਦੇਸ਼ ਗਏ ਨੌਜਵਾਨਾਂ ਨੂੰ ਜੇਲ੍ਹਾਂ ਅੰਦਰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨੂੰ ਦੇਖਦੇ ਹੋਏ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ...

ਪੂਰੀ ਖ਼ਬਰ »

ਤਲਾਬ 'ਚ ਡੁੱਬਣ ਕਰਕੇ ਮਰੇ ਸਕੇ ਭਰਾਵਾਂ ਦੇ ਪਰਿਵਾਰ ਨਾਲ ਕੈਬਨਿਟ ਮੰਤਰੀ ਰੰਧਾਵਾ ਨੇ ਕੀਤਾ ਦੁੱਖ ਪ੍ਰਗਟ

ਕੋਟਲੀ ਸੂਰਤ ਮੱਲ੍ਹੀ, 23 ਜੂਨ (ਕੁਲਦੀਪ ਸਿੰਘ ਨਾਗਰਾ)-ਬੀਤੇ ਦਿਨ ਕਸਬਾ ਧਿਆਨਪੁਰ ਦੇ ਇਕ ਗ਼ਰੀਬ ਤੇ ਮਜ਼ਦੂਰ ਪਰਿਵਾਰ ਦੇ ਦੋ ਨੌਜਵਾਨ ਲੜਕਿਆਂ ਦੀ ਮੰਦਿਰ ਵਾਲੇ ਤਲਾਬ 'ਚ ਡੁੱਬਣ ਕਰਕੇ ਹੋਈ ਮੌਤ 'ਤੇ ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹਾਂ ਮੰਤਰੀ ਸ: ਸੁਖਜਿੰਦਰ ਸਿੰਘ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਅਵਾਸ ਯੋਜਨਾ ਤਹਿਤ ਆਏ ਪਰਿਵਾਰਾਂ ਨੂੰ ਪ੍ਰਮਾਣ ਪੱਤਰ ਜਾਰੀ

ਧਾਰੀਵਾਲ, 23 ਜੂਨ (ਸਵਰਨ ਸਿੰਘ)-ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੇ ਨਿਰਦੇਸ਼ਾਂ 'ਤੇ ਯੂਥ ਕਾਂਗਰਸ ਬਲਾਕ ਪ੍ਰਧਾਨ ਹੀਰਾ ਲਾਹੌਰੀਆ ਦੀ ਅਗਵਾਈ ਵਿਚ ਪ੍ਰਧਾਨ ਮੰਤਰੀ ਅਵਾਸ ਯੋਜਨਾ ਤਹਿਤ ਨਗਰ ਕੌਾਸਲ ਅਧਿਕਾਰੀ ਸੁਰਿੰਦਰ ਕੁਮਾਰ ਦੀ ਦੇਖ-ਰੇਖ ਹੇਠ ਪੜਤਾਲ ਕੀਤੀ ਗਈ, ...

ਪੂਰੀ ਖ਼ਬਰ »

ਨੀਰੂ ਬਾਜਵਾ, ਰੌਸ਼ਨ ਪਿੰ੍ਰਸ ਤੇ ਹਰਮਨ ਚਾਹਲ ਜ਼ਫ਼ਰਵਾਲ ਅੱਜ ਨਿਊਜਰਸੀ ਵਿਚ ਕਰਨਗੇ ਸਾਂਝਾ 'ਸਮਰ ਫੈਮਲੀ ਫੈਸਟੀਵਾਲ ਸ਼ੋਅ'

ਧਾਰੀਵਾਲ, 23 ਜੂਨ (ਜੇਮਸ ਨਾਹਰ)-ਨਿਊਜਰਸੀ ਦੇ ਸ਼ਹਿਰ ਵਿਚ ਅੱਜ 24 ਜੂਨ ਨੂੰ ਸਾਡੇ ਲਈ ਅਰਮਾਨੀ ਅਰਮਾਨ ਏ 'ਸਮਰ ਫੈਮਲੀ ਫੈਸਟੀਵਾਲ ਸ਼ੋਅ' ਡਾਇਰੈਕਟਰ ਦੇਵ ਕੁਮਾਰ ਧੀਰਜ ਦੀ ਅਗਵਾਈ ਵਿਚ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਪ੍ਰਸਿਧ ਹੀਰੋਇਨ ਨੀਰੂ ਬਾਜਵਾ, ਗਾਇਕ ਰੌਸ਼ਨ ...

ਪੂਰੀ ਖ਼ਬਰ »

26 ਜੂਨ ਦੇ ਧਰਨੇ ਵਿਚ ਯੂਥ ਅਕਾਲੀ ਦਲ ਅਹਿਮ ਭੂਮਿਕਾ ਅਦਾ ਕਰੇਗਾ-ਜਸਪ੍ਰੀਤ ਰਾਣਾ

ਪਠਾਨਕੋਟ, 23 ਜੂਨ (ਆਰ. ਸਿੰਘ)-ਯੂਥ ਅਕਾਲੀ ਦਲ ਪਠਾਨਕੋਟ ਦੇ ਜ਼ਿਲ੍ਹਾ ਪ੍ਰਧਾਨ ਜਸਪ੍ਰੀਤ ਸਿੰਘ ਰਾਣਾ ਨੇ ਦੱਸਿਆ ਕਿ ਪੰਜਾਬ ਸਰਕਾਰ ਿਖ਼ਲਾਫ਼ 26 ਜੂਨ ਨੂੰ ਦਿੱਤੇ ਜਾ ਰਹੇ ਧਰਨੇ ਵਿਚ ਯੂਥ ਅਕਾਲੀ ਦਲ ਬਿਕਰਮ ਸਿੰਘ ਮਜੀਠੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਹਿਮ ...

ਪੂਰੀ ਖ਼ਬਰ »

ਮਨੀ ਮਹੇਸ਼ ਮੈਡੀਕਲ ਤੇ ਲੰਗਰ ਵੈੱਲਫੇਅਰ ਸੁਸਾਇਟੀ ਵਲੋਂ ਮੀਟਿੰਗ

ਪਠਾਨਕੋਟ, 23 ਜੂਨ (ਸੰਧੂ)-ਮਨੀ ਮਹੇਸ਼ ਮੈਡੀਕਲ ਤੇ ਲੰਗਰ ਵੈੱਲਫੇਅਰ ਸੁਸਾਇਟੀ ਦੀ ਇਕ ਅਹਿਮ ਮੀਟਿੰਗ ਹੋਈ ਜਿਸ ਵਿਚ ਸੁਸਾਇਟੀ ਮੈਂਬਰਾਂ ਨੇ ਵੱਧ-ਚੜ ਕੇ ਭਾਗ ਲਿਆ | ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਪਾਰਸ ਕਸ਼ਯਪ ਅਤੇ ਹਰਮਨ ਰੂਬੀ ਨੇ ਸਾਂਝੇ ਤੌਰ ਤੇ ਦੱਸਿਆ ਕਿ ...

ਪੂਰੀ ਖ਼ਬਰ »

ਫਤਹਿਗੜ੍ਹ ਚੂੜੀਆਂ ਬਿਜਲੀ ਘਰ ਦੇ ਵਿਹੜੇ 'ਚ ਘੱਟ ਖਪਤ ਨਾਲ ਚੱਲਣ ਵਾਲੇ ਬਿਜਲੀ ਯੰਤਰਾਂ ਦਾ ਸਟਾਲ ਗਾਇਬ

ਕਾਲਾ ਅਫ਼ਗਾਨਾ, 23 ਜੂਨ (ਅਵਤਾਰ ਸਿੰਘ ਰੰਧਾਵਾ)-ਬੀਤੇ ਨਵੰਬਰ 2017 ਵਿਚ ਬਿਜਲੀ ਦੀ ਘੱਟ ਖਪਤ ਕਰਨ ਵਾਲੀਆਂ ਟਿਊਬ ਲਾਈਟਾਂ, ਐਲ.ਈ.ਡੀ. ਬਲਬ ਅਤੇ ਪੱਖੇ ਦੇਣ ਲਈ ਈ.ਈ.ਐਸ.ਐਲ. ਕੰਪਨੀ ਵਲੋਂ ਫਤਹਿਗੜ੍ਹ ਚੂੜੀਆਂ ਦੀ ਨਗਰ ਪਾਲਿਕਾ ਵਿਖੇ ਇਕ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ ਸੀ | ...

ਪੂਰੀ ਖ਼ਬਰ »

ਕੈਪਟਨ ਦੁਆਰਾ ਚਲਾਈ 'ਮਿਸ਼ਨ ਤੰਦਰੁਸਤ ਪੰਜਾਬ' ਮੁਹਿੰਮ ਦਾ ਨੌਜਵਾਨਾਂ ਵਲੋਂ ਭਰਪੂਰ ਸਮਰਥਨ

ਧਾਰੀਵਾਲ, 23 ਜੂਨ (ਜੇਮਸ ਨਾਹਰ)-ਮੁੱਖ ਮੰਤਰੀ ਪੰਜਾਬ ਮਹਾਰਾਜਾ ਕੈਪਟਨ ਅਮਰਿੰਦਰ ਸਿੰਘ ਵਲੋਂ ਵਾਤਾਵਰਣ ਦੀ ਸੰਭਾਲ ਪ੍ਰਤੀ 'ਮਿਸ਼ਨ ਤੰਦਰੁਸਤ ਪੰਜਾਬ' ਦੀ ਕੀਤੀ ਸ਼ੁਰੂਆਤ ਅਤਿ ਸ਼ਲਾਘਾਯੋਗ ਹੈ | ਸਰਕਾਰ ਦੇ ਇਸ ਫ਼ੈਸਲੇ ਦਾ ਅਸੀਂ ਸਮਰਥਨ ਕਰਦੇ ਹਾਂ | ਇਨ੍ਹਾਂ ...

ਪੂਰੀ ਖ਼ਬਰ »

ਪ੍ਰਬੰਧਕੀ ਕੰਪਲੈਕਸ ਵਿਖੇ ਵਾਹਨ ਖੜ੍ਹੇ ਕਰਨ 'ਤੇ ਵਸੂਲੇ ਜਾ ਰਹੇ ਭਾਰੀ ਟੈਕਸ ਦਾ ਇਫਟੂ ਵਲੋਂ ਵਿਰੋਧ

ਗੁਰਦਾਸਪੁਰ, 23 ਜੂਨ (ਗੁਰਪ੍ਰਤਾਪ ਸਿੰਘ)-ਸ਼ਹਿਰ ਅੰਦਰ ਨਵੇਂ ਬਣੇ ਪ੍ਰਬੰਧਕ ਕੰਪਲੈਕਸ ਜਿੱਥੇ ਲਗਪਗ ਸਾਰੇ ਸਰਕਾਰੀ ਦਫ਼ਤਰ ਇਕੋ ਛੱਤ ਹੇਠਾਂ ਬਣਾਏ ਗਏ ਹਨ, ਉੱਥੇ ਰੋਜ਼ਾਨਾ ਹਜ਼ਾਰਾਂ ਲੋਕ ਆਪਣੇ ਕੰਮਾਂ ਲਈ ਆਉਂਦੇ ਹਨ | ਇੱਥੇ ਆਉਣ ਵਾਲੇ ਲੋਕਾਂ ਤੋਂ ਪਾਰਕਿੰਗ ਅੰਦਰ ...

ਪੂਰੀ ਖ਼ਬਰ »

ਪਿੰਡਾਂ ਦੇ ਵਿਕਾਸ ਕਾਰਜਾਂ ਤੇ ਸਾਂਝੇ ਕੰਮਾਂ ਲਈ ਲੋਕ ਇਕਜੁੱਟ ਹੋਣ-ਰੰਧਾਵਾ

ਕੋਟਲੀ ਸੂਰਤ ਮੱਲ੍ਹੀ, 23 ਜੂਨ (ਕੁਲਦੀਪ ਸਿੰਘ ਨਾਗਰਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਰਹਿਨੁਮਾਈ ਹੇਠ ਹਲਕਾ ਡੇਰਾ ਬਾਬਾ ਨਾਨਕ ਨੂੰ ਵਿਕਾਸ ਪੱਖੋਂ ਮੋਹਰੀ ਬਣਾਇਆ ਜਾਵੇਗਾ ਤੇ ਪਿੰਡਾਂ ਦੇ ਵਿਕਾਸ ਕਾਰਜਾਂ 'ਚ ਕੋਈ ਕਸਰ ਬਾਕੀ ਨਹੀਂ ਰਹਿਣ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਜਲੰਧਰ ਵਿਖੇ 26 ਨੰੂ ਕਰੇਗਾ ਕਨਵੈਨਸ਼ਨ

ਗੁਰਦਾਸਪੁਰ, 23 ਜੂਨ (ਆਲਮਬੀਰ ਸਿੰਘ)-ਸਾਂਝਾ ਅਧਿਆਪਕ ਮੋਰਚਾ ਜ਼ਿਲ੍ਹਾ ਗੁਰਦਾਸਪੁਰ ਦੀ ਮੀਟਿੰਗ ਸਥਾਨਕ ਗੁਰੂ ਨਾਨਕ ਪਾਰਕ ਵਿਖੇ ਹੋਈ | ਮੀਟਿੰਗ ਵਿਚ ਗੌਰਮਿੰਟ ਟੀਚਰਜ਼ ਯੂਨੀਅਨ, ਜੀ.ਟੀ.ਯੂ. (ਵਿ:), ਡੀ.ਈ.ਐਫ., ਅਧਿਆਪਕ ਦਲ, ਕੰਪਿਊਟਰ ਅਧਿਆਪਕ ਯੂਨੀਅਨ, ਐਸ.ਐਸ.ਏ. ਰਮਸਾ ...

ਪੂਰੀ ਖ਼ਬਰ »

ਰਿਆਲੀ ਖੁਰਦ 'ਚ ਸੱਭਿਆਚਾਰਕ ਮੇਲਾ ਕਰਵਾਇਆ

ਅਲੀਵਾਲ, 23 ਜੂਨ (ਹਰਪਿੰਦਰਪਾਲ ਸਿੰਘ ਸੰਧੂ)-ਪੀਰ ਬਾਬਾ ਲੱਖ ਦਾਤਾ ਦੀ ਯਾਦ 'ਚ ਪ੍ਰਧਾਨ ਯੂਥ ਕਾਂਗਰਸ ਡਾ. ਮਨਦੀਪ ਸਿੰਘ ਮੰਨੂੰ ਦੀ ਅਗਵਾਈ ਹੇਠ ਮੇਲਾ ਪ੍ਰਬੰਧਕ ਕਮੇਟੀ ਵਲੋਂ ਨਜ਼ਦੀਕੀ ਪਿੰਡ ਰਿਆਲੀ ਖੁਰਦ ਵਿਖੇ ਸਾਲਾਨਾ ਸੱਭਿਆਚਾਰਕ ਮੇਲਾ ਕਰਵਾਇਆ ਗਿਆ | ਸਵੇਰੇ ਦੇ ...

ਪੂਰੀ ਖ਼ਬਰ »

ਸੁਸਾਇਟੀ ਨੇ ਆਮ ਲੋਕਾਂ ਦੀ ਲੁੱਟ-ਖਸੁੱਟ ਤੋਂ ਬਚਾਉਣ ਲਈ ਮੋਦੀਖਾਨਾ ਖੋਲਿ੍ਹਆ

ਧਾਰੀਵਾਲ, 23 ਜੂਨ (ਸਵਰਨ ਸਿੰਘ)-ਇਥੋਂ ਨਜ਼ਦੀਕ ਪਿੰਡ ਸੋਹਲ ਵਿਖੇ ਬਾਬਾ ਬੰਦਾ ਸਿੰਘ ਬਹਾਦੁਰ ਸੇਵਾ ਸੁਸਾਇਟੀ ਨੇ ਆਮ ਲੋਕਾਂ ਲਈ ਗੁਰੂ ਨਾਨਕ ਮੋਦੀਖਾਨਾ ਸਟੋਰ ਖੋਲਿ੍ਹਆ ਹੈ, ਜਿਸ ਸਬੰਧੀ ਸੁਸਾਇਟੀ ਆਗੂਆਂ ਨੇ ਦੱਸਿਆ ਕਿ ਬਾਜ਼ਾਰਾਂ ਵਿਚ ਆਮ ਲੋਕਾਂ ਦੀ ਹੁੰਦੀ ...

ਪੂਰੀ ਖ਼ਬਰ »

ਕੌਮਾਂਤਰੀ ਮਨੁੱਖੀ ਅਧਿਕਾਰ ਸੰਸਥਾ ਵਲੋਂ ਕਿਰਤ ਕਮਿਸ਼ਨਰ ਨੂੰ ਮੰਗ-ਪੱਤਰ

ਬਟਾਲਾ, 23 ਜੂਨ (ਕਾਹਲੋਂ)-ਅੱਜ ਕੌਮਾਂਤਰੀ ਮਨੁੱਖੀ ਅਧਿਕਾਰ ਸੁਰੱਖਿਆ ਬਿਊਰੋ ਦਾ ਵਫ਼ਦ ਪ੍ਰਧਾਨ ਇੰਜੀ: ਸੁਖਦੇਵ ਸਿੰਘ ਧਾਲੀਵਾਲ ਦੀ ਅਗਵਾਈ 'ਚ ਸਹਾਇਕ ਕਿਰਤ ਕਮਿਸ਼ਨਰ ਸ: ਬਲਜੀਤ ਸਿੰਘ ਨੂੰ ਮਿਲਿਆ ਅਤੇ ਵਫ਼ਦ ਨੇ ਇੱਕ ਮੰਗਾਂ ਵਾਲਾ ਮੰਗ ਪੱਤਰ ਵੀ ਉਨ੍ਹਾਂ ਨੂੰ ...

ਪੂਰੀ ਖ਼ਬਰ »

ਮਾਤਾ ਪੂਰਨ ਕੌਰ ਕੋਹਾੜ ਨਮਿਤ ਸ਼ਰਧਾਂਜਲੀ ਸਮਾਗਮ

ਸੇਖਵਾਂ, 23 ਜੂਨ (ਕੁਲਬੀਰ ਸਿੰਘ ਬੂਲੇਵਾਲ)-ਬੀਤੇ ਦਿਨੀਂ ਗੁਰੂ ਚਰਨਾਂ 'ਚ ਜਾ ਬਿਰਾਜੇ ਸਰਦਾਰਨੀ ਪੂਰਨ ਕੌਰ ਕੋਹਾੜ ਨਮਿੱਤ ਸ਼ਰਧਾਂਜਲੀ ਸਮਾਗਮ ਅੱਜ ਉਨ੍ਹਾਂ ਦੇ ਗ੍ਰਹਿ ਪਿੰਡ ਕੋਹਾੜ ਵਿਖੇ ਹੋਇਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਨਿਸ਼ਕਾਮ ਕੀਰਤਨੀ ਜਥਾ ...

ਪੂਰੀ ਖ਼ਬਰ »

ਯੂਥ ਕਾਂਗਰਸੀ ਵਰਕਰਾਂ ਨਾਲ ਪੰਜਾਬ ਪ੍ਰਧਾਨ ਯੂਥ ਕਾਾਗਰਸ ਅਮਰਪ੍ਰੀਤ ਲਾਲੀ ਨੇ ਕੀਤੀ ਵਿਸ਼ੇਸ਼ ਮੁਲਾਕਾਤ

ਪਠਾਨਕੋਟ, 23 ਜੂਨ (ਆਰ. ਸਿੰਘ)-ਯੂਥ ਕਾਾਗਰਸ ਹਲਕਾ ਪਠਾਨਕੋਟ ਦੇ ਪ੍ਰਧਾਨ ਯੋਗੇਸ਼ ਪਾਲ ਸੰਨ੍ਹੀ ਦੀ ਅਗਵਾਈ ਹੇਠ ਯੂਥ ਕਾਂਗਰਸੀ ਵਰਕਰਾਂ ਨਾਲ ਪੰਜਾਬ ਪ੍ਰਧਾਨ ਯੂਥ ਕਾਾਗਰਸ ਅਮਰਪ੍ਰੀਤ ਲਾਲੀ ਨੇ ਵਿਸ਼ੇਸ਼ ਮੁਲਾਕਾਤ ਕੀਤੀ ਗਈ | ਜਿਸ ਵਿਚ ਵੱਧ - ਚੜ੍ਹ ਕੇ ਯੂਥ ...

ਪੂਰੀ ਖ਼ਬਰ »

ਗੋਪਾਲ ਧਾਮ ਗਊਸ਼ਾਲਾ ਵਿਚ ਗਊਆਾ ਦੇ ਚਾਰੇ ਲਈ ਨਵੀਂ ਖੁਰਲੀ ਦੇ ਉਸਾਰੀ ਕੰਮ ਦਾ ਸ਼ੁੱਭ ਆਰੰਭ

ਪਠਾਨਕੋਟ, 23 ਜੂਨ (ਆਰ. ਸਿੰਘ)-ਗਊ ਸੇਵਾ ਸਮਿਤੀ ਵਲੋਂ ਪ੍ਰਧਾਨ ਵਿਜੇ ਕੁਮਾਰ ਪਾਸੀ ਦੀ ਪ੍ਰਧਾਨਗੀ ਹੇਠ ਗੋਪਾਲ ਧਾਮ ਗਊਸ਼ਾਲਾ ਸਰਕੁਲਰ ਰੋਡ ਪਠਾਨਕੋਟ ਵਿਖੇ ਗਊਆਂ ਦੇ ਚਾਰੇ ਲਈ ਬਣਾਈ ਜਾ ਰਹੀ ਨਵੀਂ ਖੁਰਲੀ ਦੇ ਉਸਾਰੀ ਕੰਮਾਂ ਦਾ ਸ਼ੁੱਭ ਆਰੰਭ ਮੁੱਖ ਮਹਿਮਾਨ ਦੇ ਰੂਪ ...

ਪੂਰੀ ਖ਼ਬਰ »

ਧਾਰ ਦੇ ਲਧੇਟੀ, ਖੁਖਿਆਲ ਦੇ ਨਿਵਾਸੀਆਂ ਕੀਤਾ ਪ੍ਰਦਰਸ਼ਨ

ਪਠਾਨਕੋਟ, 23 ਜੂਨ (ਚੌਹਾਨ)-ਪਠਾਨਕੋਟ ਜ਼ਿਲ੍ਹੇ ਦੇ ਨੀਮ ਪਹਾੜੀ ਇਲਾਕੇ ਧਾਰ ਏਰੀਏ 'ਚ ਬਿਜਲੀ, ਪਾਣੀ ਦੀ ਸਮੱਸਿਆ ਦਿਨ-ਬ-ਦਿਨ ਵਿਕਰਾਲ ਰੂਪ ਧਾਰਨ ਕਰਦੀ ਜਾ ਰਹੀ ਹੈ | ਪਿੰਡ ਲਧੇਟੀ ਅਤੇ ਖੁਖਿਆਲ ਦੇ ਲੋਕਾਂ ਨੰੂ ਅਜਿਹੀਆਂ ਹੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ...

ਪੂਰੀ ਖ਼ਬਰ »

ਵੱਖ-ਵੱਖ ਸਮੱਸਿਆਵਾਂ ਨਾਲ ਜੂਝ ਰਿਹਾ ਕਸਬਾ ਡਮਟਾਲ-ਪ੍ਰਸ਼ਾਸਨ ਨਹੀਂ ਦੇ ਰਿਹਾ ਧਿਆਨ

ਡਮਟਾਲ, 23 ਜੂਨ (ਰਾਕੇਸ਼ ਕੁਮਾਰ)-ਇਕ ਪਾਸੇ ਪੰਚਾਇਤ ਵਲੋਂ ਲੱਖਾਂ ਰੁਪਏ ਲਗਾ ਕੇ ਪਿੰਡਾਂ ਦੀਆਂ ਗਾਲੀਆਂ ਬਣਾਈਆਂ ਗਈਆਂ ਸਨ ਤਾਂ ਕਿ ਪਿੰਡ ਦੇ ਲੋਕਾਂ ਵਿਚ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਾ ਹੋਵੇ ਜਦੋਂ ਪਿੰਡ ਦੀਆਂ ਗਾਲੀਆਂ ਬਣ ਕੇ ਤਿਆਰ ਹੋ ਜਾਂਦੀਆਂ ਹਨ ਤੇ ਵਾਟਰ ...

ਪੂਰੀ ਖ਼ਬਰ »

ਸ਼ਿਆਮਾ ਪ੍ਰਸ਼ਾਦ ਮੁਖਰਜੀ ਦੇ ਸਮਾਰਕ ਨੰੂ ਰਾਸ਼ਟਰੀ ਸਮਾਰਕ ਐਲਾਨ ਕਰੇ ਕੇਂਦਰ ਸਰਕਾਰ-ਮਨੋਰੰਜਨ ਕਾਲੀਆ

ਪਠਾਨਕੋਟ, 23 ਜੂਨ (ਚੌਹਾਨ/ਆਸ਼ੀਸ਼ ਸ਼ਰਮਾ)-ਡਾ: ਸ਼ਿਆਮਾ ਪ੍ਰਸ਼ਾਦ ਮੁਖਰਜੀ ਦੇ ਬਲੀਦਾਨ ਦਿਵਸ 'ਤੇ ਉਨ੍ਹਾਂ ਨੰੂ ਸ਼ਰਧਾ ਦੇ ਫੁੱਲ ਭੇਟ ਕਰਨ ਆਏ ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਇਕ ਮਨੋਰੰਜਨ ਕਾਲੀਆ ਨੇ ਪਠਾਨਕੋਟ ਵਿਖੇ ਪੱਤਰਕਾਰਾਂ ਨੰੂ ਸੰਬੋਧਨ ਕਰਦਿਆਂ ਕਿਹਾ ...

ਪੂਰੀ ਖ਼ਬਰ »

ਬ੍ਰਹਮ ਕੁਮਾਰੀ ਈਸ਼ਵਰੀਏ ਵਿਸ਼ਵ ਵਿਦਿਆਲਿਆ ਵਲੋਂ ਲਗਾਇਆ ਗਿਆ ਦੋ ਰੋਜ਼ਾ ਯੋਗਾ ਕੈਂਪ ਸਮਾਪਤ

ਪਠਾਨਕੋਟ, 23 ਜੂਨ (ਸੰਧੂ)-ਬ੍ਰਹਮ ਕੁਮਾਰੀ ਈਸ਼ਵਰੀਏ ਵਿਸ਼ਵ ਵਿਦਿਆਲਯ ਪਠਾਨਕੋਟ ਵਲੋਂ ਦੋ ਰੋਜ਼ਾ ਯੋਗ ਕੈਂਪ ਦਾ ਆਯੋਜਨ ਲਮੀਨੀ ਵਿਖੇ ਕੀਤਾ ਗਿਆ ਜਿਸ ਵਿਚ ਕੈਂਪ ਦੇ ਦੂਜੇ ਤੇ ਅਖੀਰਲੇ ਦਿਨ ਮੇਅਰ ਅਨਿਲ ਵਾਸੂਦੇਵਾ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਤੇ ਮਹਿਮਾਨ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਜਲੰਧਰ ਵਿਖੇ 26 ਨੰੂ ਕਰੇਗਾ ਕਨਵੈਨਸ਼ਨ

ਗੁਰਦਾਸਪੁਰ, 23 ਜੂਨ (ਆਲਮਬੀਰ ਸਿੰਘ)-ਸਾਂਝਾ ਅਧਿਆਪਕ ਮੋਰਚਾ ਜ਼ਿਲ੍ਹਾ ਗੁਰਦਾਸਪੁਰ ਦੀ ਮੀਟਿੰਗ ਸਥਾਨਕ ਗੁਰੂ ਨਾਨਕ ਪਾਰਕ ਵਿਖੇ ਹੋਈ | ਮੀਟਿੰਗ ਵਿਚ ਗੌਰਮਿੰਟ ਟੀਚਰਜ਼ ਯੂਨੀਅਨ, ਜੀ.ਟੀ.ਯੂ. (ਵਿ:), ਡੀ.ਈ.ਐਫ., ਅਧਿਆਪਕ ਦਲ, ਕੰਪਿਊਟਰ ਅਧਿਆਪਕ ਯੂਨੀਅਨ, ਐਸ.ਐਸ.ਏ. ਰਮਸਾ ...

ਪੂਰੀ ਖ਼ਬਰ »

ਸ਼ਹੀਦ ਸ਼ਿਆਮਾ ਪ੍ਰਸ਼ਾਦ ਮੁਖਰਜੀ ਦਾ ਸ਼ਹੀਦੀ ਦਿਵਸ ਮਨਾਇਆ

ਮਾਧੋਪੁਰ, 23 ਜੂਨ (ਨਰੇਸ਼ ਮਹਿਰਾ)-ਜੰਮੂ ਰਾਸ਼ਟਰੀ ਮਾਰਗ ਕਿਨਾਰੇ ਮਾਧੋਪੁਰ ਏਕਤਾ ਸਥਲ ਵਿਖੇ ਅੱਜ ਭਾਜਪਾ ਵਰਕਰਾਂ ਵਲੋਂ ਸ਼ਹੀਦ ਸ਼ਿਆਮਾ ਮੁਖਰਜੀ ਦਾ ਸ਼ਹੀਦੀ ਸਬੰਧੀ ਪੋ੍ਰਗਰਾਮ ਕਰਵਾਇਆ ਗਿਆ | ਜਿਸ ਵਿਚ ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਸਾਬਕਾ ਮੰਤਰੀ ਮਾ: ਮੋਹਨ ...

ਪੂਰੀ ਖ਼ਬਰ »

ਸੂਬੇ ਭਰ 'ਚੋਂ ਸਭ ਤੋਂ ਵੱਧ ਲੀਚੀ ਪੈਦਾ ਕਰਨ ਵਾਲਾ ਜ਼ਿਲ੍ਹਾ ਪਠਾਨਕੋਟ ਸੁਵਿਧਾਵਾਂ ਤੋਂ ਸੱਖਣਾ

ਬਮਿਆਲ, 23 ਜੂਨ (ਰਾਕੇਸ਼ ਸ਼ਰਮਾ)-ਪਠਾਨਕੋਟ ਜ਼ਿਲ੍ਹਾ ਪੰਜਾਬ ਦਾ ਇਕ ਐਸਾ ਜ਼ਿਲ੍ਹਾ ਹੈ, ਜਿਸ 'ਚ ਪੂਰੇ ਪੰਜਾਬ 'ਚ ਸਭ ਤੋਂ ਜ਼ਿਆਦਾ ਲੀਚੀ ਦੀ ਪੈਦਾਵਾਰ ਹੁੰਦੀ ਹੈ, ਜਿਸ ਦੇ ਚੱਲਦੇ ਪਹਿਲਾਂ ਸੱਤਾ 'ਚ ਰਹੀ ਅਕਾਲੀ ਸਰਕਾਰ ਵਲੋਂ ਪਠਾਨਕੋਟ ਨੂੰ ਲੀਚੀ ਜ਼ੋਨ ਐਲਾਨਿਆ ਗਿਆ ...

ਪੂਰੀ ਖ਼ਬਰ »

ਹਿਊਮਨ ਰਾਈਟਸ ਪੰਜਾਬ ਅਤੇ ਪਰਿਆਸ ਸੰਸਥਾ ਨੇ ਜ਼ਰੂਰਤਮੰਦ ਵਿਅਕਤੀ ਨੂੰ ਕੀਤੀ ਵੀਲ੍ਹ ਚੇਅਰ ਭੇਟ

ਪਠਾਨਕੋਟ, 23 ਜੂਨ (ਆਰ. ਸਿੰਘ)-ਹਿਊਮਨ ਰਾਈਟਸ ਪੰਜਾਬ ਅਤੇ ਪਰਿਆਸ ਸੰਸਥਾ ਪਠਾਨਕੋਟ ਵਲੋਂ ਪੰਜਾਬ ਪ੍ਰਧਾਨ ਰਾਜਾ ਜੁਲਕਾ ਦੀ ਪ੍ਰਧਾਨਗੀ ਹੇਠ ਸਮਾਜ ਸੇਵੀ ਕੰਮਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਂਦੇ ਹੋਏ ਪਿੰਡ ਬਸਰੂਪ ਦੇ ਇਕ ਜ਼ਰੂਰਤਮੰਦ ਪਰਿਵਾਰ ਦੇ ਅੰਗਹੀਣ ਲੜਕੇ ...

ਪੂਰੀ ਖ਼ਬਰ »

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਿਭਾਗ ਨੇ ਬੱਸਾਂ ਅਤੇ ਟਰੱਕਾਂ ਵਿਚ ਕੀਤੀ ਪੈ੍ਰਸ਼ਰ ਹਾਰਨਾਂ ਦੀ ਚੈਕਿੰਗ

ਪਠਾਨਕੋਟ, 23 ਜੂਨ (ਆਰ. ਸਿੰਘ/ਚੌਹਾਨ)-'ਮਿਸ਼ਨ ਤੰਦਰੁਸਤ ਪੰਜਾਬ' ਮੁਹਿੰਮ ਦੇ ਅਧੀਨ ਬਾਇਓ ਵੇਸਟ 'ਤੇ ਜਾਗਰੂਕਤਾ ਮੁਹਿੰਮ ਚਲਾਈ ਗਈ ਅਤੇ ਬੱਸਾਂ ਅਤੇ ਟਰੱਕਾਂ ਵਿਚ ਪੈ੍ਰਸ਼ਰ ਹਾਰਨ ਦੀ ਚੈਕਿੰਗ ਵੀ ਕੀਤੀ ਗਈ | ਇਹ ਪ੍ਰਗਟਾਵਾ ਰਾਮੇਸ਼ ਸ਼ਰਮਾ ਐਸ.ਡੀ.ਓ. ਪੰਜਾਬ ...

ਪੂਰੀ ਖ਼ਬਰ »

5 ਥਾਵਾਂ ਤੋਂ ਮਿਲਿਆ ਡੇਂਗੂ ਤੇ ਮਲੇਰੀਏ ਦਾ ਲਾਰਵਾ

ਪਠਾਨਕੋਟ, 23 ਜੂਨ (ਚੌਹਾਨ)-ਤੰਦਰੁਸਤ ਪੰਜਾਬ ਪ੍ਰੋਗਰਾਮ ਤਹਿਤ ਸਿਹਤ ਵਿਭਾਗ ਅਤੇ ਨਗਰ ਨਿਗਮ ਵਲੋਂ ਸਾਂਝੇ ਤੌਰ 'ਤੇ ਡੇਂਗੂ, ਮਲੇਰੀਆ ਲਾਰਵਾ ਸਰਚ ਅਤੇ ਜਾਗਰੂਕਤਾ ਟੀਮ ਵਲੋਂ ਪੰਜਾਬ ਮਹਿਲ ਪਠਾਨਕੋਟ ਵਿਖੇ ਕਬਾੜੀਆਂ ਦੀਆਂ ਸ਼ੈੱਡਾਂ ਵਿਚ ਸਰਚ ਦੌਰਾਨ ਟਾਇਰਾਂ ਅਤੇ ...

ਪੂਰੀ ਖ਼ਬਰ »

ਖ਼ਸਤਾ ਹਾਲਤ ਸੜਕ ਤੋਂ ਪ੍ਰੇਸ਼ਾਨ ਲੋਕਾਂ ਨੇ ਕੀਤੀ ਸੜਕ ਨਿਰਮਾਣ ਦੀ ਮੰਗ

ਨਰੋਟ ਜੈਮਲ ਸਿੰਘ, 23 ਜੂਨ (ਗੁਰਮੀਤ ਸਿੰਘ)-ਜ਼ਿਲ੍ਹਾ ਪਠਾਨਕੋਟ ਅਧੀਨ ਪੈਂਦੇ ਸਰਹੱਦੀ ਖੇਤਰ ਨਰੋਟ ਜੈਮਲ ਸਿੰਘ ਦੇ ਅੱਡਾ ਫ਼ਤਿਹਪੁਰ ਤੋਂ ਖਰਕੜਾ-ਠੂਠੋਵਾਲ ਨੂੰ ਜਾਣ ਵਾਲੀ ਸੜਕ ਦੀ ਖਸਤਾ ਹਾਲਤ ਸਥਿਤੀ ਅਤੇ ਵਾਹਨਾਂ ਦੇ ਆਏ ਦਿਨ ਹੁੰਦੇ ਹਾਦਸਿਆਂ ਤੋਂ ਨਿਜਾਤ ਪਾਉਣ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX