ਤਾਜਾ ਖ਼ਬਰਾਂ


ਨਸ਼ੇ ਨੇ ਲਈ ਇੱਕ ਹੋਰ ਨੌਜਵਾਨ ਦੀ ਜਾਨ
. . .  5 minutes ago
ਮੱਲਾਂਵਾਲਾ, 18 ਜੁਲਾਈ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਮੱਲਾਂਵਾਲਾ ਤੋਂ ਥੋੜੀ ਦੂਰੀ 'ਤੇ ਪੈਂਦੇ ਪਿੰਡ ਕਾਲੇ ਕੇ ਹਿਥਾੜ 'ਚ ਇੱਕ ਨੌਜਵਾਨ ਨਸ਼ਿਆਂ ਕਾਰਨ ਮੌਤ ਦੀ ਹੋ ਗਈ। ਪਰਿਵਾਰ ਮੈਂਬਰਾਂ ਮੁਤਾਬਕ ਮ੍ਰਿਤਕ ਤੋਤਾ ਸਿੰਘ (20) ਪਿਛਲੇ ਕਾਫੀ ਸਮੇਂ ਤੋਂ ਨਸ਼ਾ ਕਰਨ ਦਾ ਆਦੀ...
ਕੈਪਟਨ ਅਮਰਿੰਦਰ ਸਿੰਘ ਨੇ ਰਾਜਸਥਾਨ ਦੀ ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  13 minutes ago
ਚੰਡੀਗੜ੍ਹ, 18 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਖ ਸਿਆਸੀ ਕੈਦੀ ਹਰਨੇਕ ਸਿੰਘ ਭਾਪ ਦੀ ਪੰਜਾਬ ਦੀ ਜੇਲ੍ਹ 'ਚ ਤਬਾਦਲੇ 'ਚ ਤੇਜ਼ੀ ਲਿਆਉਣ ਲਈ ਰਾਜਸਥਾਨ ਦੇ ਮੁੱਖ ਮੰਤਰੀ ਵਸੁੰਦਰਾ ਰਾਜੇ ਨੂੰ ਚਿੱਠੀ ਲਿਖੀ ਹੈ। ਹਰਨੇਕ ਸਿੰਘ ਮੌਜੂਦਾ ਸਮੇਂ...
ਅੱਤਵਾਦੀ ਗੁਰਦੀਪ ਖਹਿਰਾ ਦੀ ਰਿਹਾਈ ਲਈ ਕੈਪਟਨ ਨੇ ਕਰਨਾਟਕ ਦੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  32 minutes ago
ਚੰਡੀਗੜ੍ਹ, 18 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਤਵਾਦੀ ਗੁਰਦੀਪ ਸਿੰਘ ਖਹਿਰਾ ਦੀ ਚੰਗੇ ਵਤੀਰੇ ਦੇ ਆਧਾਰ 'ਤੇ ਸਮੇਂ ਤੋਂ ਪਹਿਲਾਂ ਰਿਹਾਈ ਲਈ ਕਰਨਾਟਕ ਦੇ ਮੁੱਖ ਮੰਤਰੀ ਐਚ. ਡੀ. ਕੁਮਾਰਸਵਾਮੀ ਨੂੰ ਚਿੱਠੀ ਲਿਖੀ ਹੈ। ਦਿੱਲੀ ਅਤੇ ਬਿਹਾਰ...
ਅੰਮ੍ਰਿਤਸਰ ਦੇ ਸੁੰਦਰੀਕਰਨ ਅਤੇ ਸਰਵਪੱਖੀ ਵਿਕਾਸ ਲਈ 150 ਕਰੋੜ ਰੁਪਏ ਦੀ ਲਾਗਤ ਦੇ ਪ੍ਰਾਜੈਕਟ ਦਾ ਜਲਦ ਹੋਵੇਗਾ ਟੈਂਡਰ- ਸਿੱਧੂ
. . .  53 minutes ago
ਚੰਡੀਗੜ੍ਹ, 18 ਜੁਲਾਈ- ਗੁਰੂ ਕੀ ਨਗਰੀ ਅੰਮ੍ਰਿਤਸਰ ਨੂੰ ਵਿਕਾਸ ਦੇ ਸਮੂਹ ਮਾਪਦੰਡਾਂ ਪੱਖੋਂ ਉੱਚ ਕੋਟੀ ਦਾ ਸ਼ਹਿਰ ਬਣਾਉਣ ਅਤੇ ਸ਼ਹਿਰ ਵਾਸੀਆਂ ਤੇ ਸ਼ਰਧਾਲੂਆਂ ਦੀ ਸਹੂਲਤ ਨੂੰ ਵਿਸ਼ੇਸ਼ ਧਿਆਨ 'ਚ ਰੱਖਦਿਆਂ ਪੰਜਾਬ ਸਰਕਾਰ ਵਲੋਂ 150 ਕਰੋੜ ਰੁਪਏ ਦੀ ਲਾਗਤ ਨਾਲ...
ਬਾਬਾ ਬਜਿੰਦਰ ਸਿੰਘ ਮਾਸਟਰ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 18 ਜੁਲਾਈ- ਮੁਰਦਿਆਂ ਨੂੰ ਜਿਊਂਦਾ ਕਰਨ ਦਾ ਦਾਅਵਾ ਕਰਨ ਵਾਲੇ ਬਾਬਾ ਬਜਿੰਦਰ ਸਿੰਘ ਮਾਸਟਰ ਨੂੰ ਮੋਹਾਲੀ ਪੁਲਿਸ ਨੇ ਇੱਕ ਲੜਕੀ ਨਾਲ ਜਬਰ-ਜਨਾਹ ਕਰਨ ਅਤੇ ਉਸ ਦੀ ਅਸ਼ਲੀਲ ਵੀਡੀਓ ਵਾਇਰਲ ਕਰਨ ਦੇ ਦੋਸ਼ 'ਚ ਅੱਜ ਦਿੱਲੀ ਹਵਾਈ ਅੱਡੇ ਤੋਂ...
15 ਸਾਲਾ ਮੰਦਬੁੱਧੀ ਲੜਕੀ ਨਾਲ ਤਿੰਨ ਵਿਅਕਤੀਆਂ ਨੇ ਕੀਤਾ ਜਬਰ-ਜਨਾਹ
. . .  about 1 hour ago
ਪਟਿਆਲਾ, 18 ਜੁਲਾਈ- 15 ਸਾਲਾ ਮੰਦਬੁੱਧੀ ਲੜਕੀ ਨਾਲ 3 ਵਿਅਕਤੀਆਂ ਵਲੋਂ ਸਮੂਹਿਕ ਜਬਰ-ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪੀੜਤ ਲੜਕੀ ਗੁਜ਼ਰਹੇੜੀ ਪਿੰਡ ਦੀ ਰਹਿਣ ਵਾਲੀ ਹੈ ਅਤੇ ਉਸ ਨੂੰ ਪਟਿਆਲਾ ਦੇ ਰਾਜਿੰਦਰਾ...
ਸਰਕਾਰ ਨੇ ਗੰਨਾ ਕੀਮਤ 'ਚ ਕੀਤਾ ਵਾਧਾ
. . .  about 1 hour ago
ਨਵੀਂ ਦਿੱਲੀ, 18 ਜੁਲਾਈ - ਸੂਤਰਾਂ ਮੁਤਾਬਿਕ ਅਕਤੂਬਰ ਤੋਂ ਸ਼ੁਰੂ ਹੋ ਰਹੇ ਅਗਲੇ ਮਾਰਕਿਟਿੰਗ ਸਾਲ 'ਚ ਸ਼ੂਗਰ ਮਿਲਾਂ ਵਲੋਂ ਘੱਟੋ ਘੱਟ ਕੀਮਤ 20 ਰੁਪਏ ਪ੍ਰਤੀ ਕੁਇੰਟਲ ਵਧਾ ਕੇ 275 ਰੁਪਏ ਪ੍ਰਤੀ ਕੁਇੰਟਲ ਗੰਨਾ ਕਾਸ਼ਤਕਾਰਾਂ ਨੂੰ ਦਿੱਤੀ ਜਾਵੇਗੀ। ਘਟੋ ਘੱਟ ਕੀਮਤ ਵਧਾਉਣ...
ਅਸਾਮ ਸਰਕਾਰ ਨੇ ਹਿਮਾ ਦਾਸ ਨੂੰ ਸੂਬੇ ਦੀ ਸਪੋਰਟਸ ਅੰਬੈਸਡਰ ਬਣਾਉਣ ਦਾ ਕੀਤਾ ਐਲਾਨ
. . .  about 1 hour ago
ਦਿਸਪੁਰ, 18 ਜੁਲਾਈ- ਅਸਾਮ ਦੇ ਮੁੱਖ ਮੰਤਰੀ ਸਬਰਾਨੰਦ ਸੋਨੋਵਾਲ ਨੇ ਹਿਮਾ ਦਾਸ ਨੂੰ ਸੂਬੇ ਦੀ ਪਹਿਲੀ ਸਪੋਰਟਸ ਅੰਬੈਸਡਰ ਬਣਾਉਣ ਦਾ ਐਲਾਨ ਕੀਤਾ ਹੈ। ਹਿਮਾ ਨੇ ਫਿਨਲੈਂਡ 'ਚ ਆਯੋਜਿਤ ਵਰਲਡ ਅੰਡਰ-20 ਚੈਂਪੀਅਨਸ਼ਿਪ 'ਚ ਔਰਤਾਂ ਦੀ 400 ਮੀਟਰ ਦੌੜ 'ਚ...
ਬੇਭਰੋਸਗੀ ਮਤੇ 'ਤੇ 20 ਜੁਲਾਈ ਨੂੰ ਸਪੱਸ਼ਟ ਬਹੁਮਤ ਸਾਬਤ ਕਰਾਂਗੇ- ਅਠਵਲੇ
. . .  about 1 hour ago
ਨਵੀਂ ਦਿੱਲੀ, 18 ਜੁਲਾਈ- ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੇ 'ਕਿਸੇ ਨੇ ਕਿਹਾ, ਸਾਡੇ ਲੋਕ ਬਹੁਮਤ ਨਹੀਂ ਹੈ' ਵਾਲੇ ਬਿਆਨ 'ਤੇ ਪ੍ਰਤੀਕਿਰਿਆ ਦਿੰਦਿਆਂ ਕੇਂਦਰੀ ਮੰਤਰੀ ਰਾਮਦਾਸ ਅਠਵਲੇ ਨੇ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਹੱਦੋ ਵੱਧ ਆਤਮ ਵਿਸ਼ਵਾਸ ਕਿਸੇ...
ਕਾਂਗੜਾ ਜਹਾਜ਼ ਹਾਦਸਾ : ਹਵਾਈ ਫੌਜ ਨੇ ਜਾਂਚ ਦੇ ਦਿੱਤੇ ਹੁਕਮ
. . .  about 2 hours ago
ਪਠਾਨਕੋਟ, 18 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਅੱਜ ਦੁਪਹਿਰੇ ਲੜਾਕੂ ਜਹਾਜ਼ ਮਿਗ-21 ਦੇ ਹਾਦਸਾਗ੍ਰਸਤ ਹੋਣ ਦੇ ਕਾਰਨਾਂ ਸੰਬੰਧੀ ਭਾਰਤੀ ਹਵਾਈ ਫੌਜ ਨੇ ਜਾਂਚ ਦੇ ਹੁਕਮ ਦਿੱਤੇ ਹਨ। ਇਸ ਜਹਾਜ਼ ਨੇ ਦੁਪਹਿਰ 12.20 ਵਜੇ ਪਠਾਨਕੋਟ ਏਅਰ ਫੋਰਸ...
ਬੇਭਰੋਸਗੀ ਮਤੇ 'ਤੇ ਬੋਲੀ ਸੋਨੀਆ- ਕੌਣ ਕਹਿੰਦਾ ਹੈ ਸਾਡੇ ਕੋਲ ਬਹੁਮਤ ਨਹੀਂ
. . .  about 2 hours ago
ਨਵੀਂ ਦਿੱਲੀ, 18 ਜੁਲਾਈ- ਸੰਸਦ ਦੇ ਮਾਨਸੂਨ ਇਜਲਾਸ ਦੇ ਪਹਿਲੇ ਦਿਨ ਵਿਰੋਧੀ ਧਿਰਾਂ ਵਲੋਂ ਲੋਕ ਸਭਾ 'ਚ ਸਰਕਾਰ ਵਿਰੁੱਧ ਬੇਭਰੋਸਗੀ ਦਾ ਮਤਾ ਪੇਸ਼ ਕੀਤਾ ਗਿਆ, ਜਿਸ ਨੂੰ ਸਪੀਕਰ ਸੁਮਿੱਤਰਾ ਮਹਾਜਨ ਵਲੋਂ ਸਵੀਕਾਰ ਕਰ ਲਿਆ ਗਿਆ। ਮਤੇ 'ਤੇ ਸ਼ੁੱਕਰਵਾਰ ਨੂੰ ਲੋਕ...
ਸਰਕਾਰੀ ਸਕੂਲਾਂ 'ਚ ਨਿੱਜੀ ਪਬਲਿਸ਼ਰਜ਼ ਦੀਆਂ ਗਾਈਡਾਂ ਵਰਤਣ 'ਤੇ ਰੋਕ
. . .  about 2 hours ago
ਮਾਹਿਲਪੁਰ 18 ਜੁਲਾਈ (ਦੀਪਕ ਅਗਨੀਹੋਤਰੀ)- ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਨੇ ਸੂਬੇ ਦੇ ਸਮੂਹ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਵਲੋਂ ਵਰਤੀਆਂ ਜਾ ਰਹੀਆਂ ਨਿੱਜੀ ਪਬਲਿਸ਼ਰਜ਼ ਦੀਆਂ ਗਾਈਡਾਂ 'ਤੇ ਰੋਕ ਲਗਾ ਕੇ ਹਦਾਇਤ ਕੀਤੀ ਹੈ ਕਿ ਇਨ੍ਹਾਂ ਹੁਕਮਾਂ ਦੀ...
ਲੜਾਕੂ ਜਹਾਜ਼ ਹਾਦਸਾਗ੍ਰਸਤ : ਪਾਈਲਟ ਦੀ ਹੋਈ ਮੌਤ
. . .  about 2 hours ago
ਸ਼ਿਮਲਾ, 18 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਭਾਰਤੀ ਫ਼ੌਜ ਦਾ ਮਿਗ-21 ਲੜਾਕੂ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਮਿਲੀ ਜਾਣਕਾਰੀ ਮੁਤਾਬਿਕ ਇਸ ਜਹਾਜ਼ ਨੇ ਪਠਾਨਕੋਟ ਤੋਂ ਉਡਾਣ ਭਰੀ ਸੀ। ਕਾਂਗੜਾ ਦੇ ਜਵਾਲੀ ਸਬ-ਡਿਵੀਜ਼ਨ ਦੇ ਪੱਟਾ ਜੱਟੀਆਂ 'ਚ ਹੋਏ ਇਸ...
ਅਫ਼ਸਰਾਂ ਦਾ ਅਪਰਾਧੀਆਂ ਨਾਲ ਗਠਜੋੜ ਤੋੜਨ ਲਈ ਪੰਜਾਬ ਪੁਲਿਸ ਨੇ ਬਣਾਈ ਨਵੀਂ ਨੀਤੀ
. . .  about 2 hours ago
ਚੰਡੀਗੜ੍ਹ, 18 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਨੇ ਇੱਕ ਪੁਲਿਸ ਸਟੇਸ਼ਨ ਦੇ ਅੰਦਰ ਐਸ. ਐਚ. ਓ. ਅਤੇ ਮੁਣਸ਼ੀ ਦੇ ਕਾਰਜਕਾਲ ਦੀ ਹੱਦ ਵਧਾ ਕੇ ਤਿੰਨ ਸਾਲ ਅਤੇ ਕਾਂਸਟੇਬਲ ਅਤੇ ਹੈੱਡ ਕਾਂਸਟੇਬਲ ਦੇ ਕਾਰਜਕਾਲ...
ਹਿਮਾਚਲ ਪ੍ਰਦੇਸ਼ 'ਚ ਹਾਵਾਈ ਫੌਜ ਦਾ ਜਹਾਜ਼ ਹਾਦਸਾਗ੍ਰਸਤ, ਪਠਾਨਕੋਟ ਤੋਂ ਭਰੀ ਸੀ ਉਡਾਣ
. . .  about 3 hours ago
ਸ਼ਿਮਲਾ, 18 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਭਾਰਤੀ ਫੌਜ ਦਾ ਮਿਗ-21 ਲੜਾਕੂ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਤੋਂ ਬਾਅਦ ਪਾਇਲਟ ਲਾਪਤਾ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਜਹਾਜ਼ ਨੇ ਪਠਾਨਕੋਟ ਤੋਂ ਉਡਾਣ ਭਰੀ...
ਮਾਨਸੂਨ ਇਜਲਾਸ : ਬੇਭਰੋਸਗੀ ਮਤੇ 'ਤੇ ਸ਼ੁੱਕਰਵਾਰ ਨੂੰ ਲੋਕ ਸਭਾ 'ਚ ਹੋਵੇਗੀ ਬਹਿਸ
. . .  about 3 hours ago
ਨਸ਼ਾ ਨਾ ਮਿਲਣ ਕਾਰਨ ਨੌਜਵਾਨ ਦੀ ਮੌਤ
. . .  1 minute ago
ਅੰਮ੍ਰਿਤਸਰ 'ਚ ਅਣ-ਅਧਿਕਾਰਕ ਉਸਾਰੀਆਂ 'ਤੇ ਨਗਰ ਨਿਗਮ ਨੇ ਕੀਤੀ ਕਾਰਵਾਈ
. . .  about 4 hours ago
ਨਸ਼ਾ ਤਸਕਰੀ 'ਤੇ ਠੱਲ੍ਹ ਪਾਉਣ ਲਈ ਫ਼ਾਜ਼ਿਲਕਾ ਪੁਲਿਸ ਨੇ ਜਾਰੀ ਕੀਤਾ ਟੋਲ ਫਰੀ ਨੰਬਰ
. . .  about 4 hours ago
ਸ਼ਤੰਰਜ 'ਚ ਚਾਂਦੀ ਦਾ ਤਮਗਾ ਜਿੱਤਣ ਵਾਲੀ ਮਲਿੱਕਾ ਹਾਂਡਾ ਦਾ ਘਰ ਪਹੁੰਚਣ 'ਤੇ ਹੋਇਆ ਨਿੱਘਾ ਸਵਾਗਤ
. . .  about 4 hours ago
ਮਾਨਸੂਨ ਇਜਲਾਸ : ਲੋਕ ਸਭਾ 'ਚ ਮੋਦੀ ਸਰਕਾਰ ਵਿਰੁੱਧ ਬੇਭਰੋਸਗੀ ਦਾ ਮਤਾ ਮਨਜ਼ੂਰ
. . .  about 4 hours ago
ਰਾਈਫਲ 'ਚੋਂ ਅਚਾਨਕ ਗੋਲੀ ਚੱਲਣ ਕਾਰਨ ਸਾਬਕਾ ਫੌਜੀ ਦੀ ਮੌਤ
. . .  about 5 hours ago
ਦਿੱਲੀ ਹਾਈਕੋਰਟ ਨੇ ਜੇ. ਐਨ. ਯੂ. ਨੂੰ ਕਨ੍ਹੱਈਆ ਵਿਰੁੱਧ ਕਾਰਵਾਈ ਨਾ ਕਰਨ ਦਾ ਦਿੱਤਾ ਨਿਰਦੇਸ਼
. . .  about 5 hours ago
ਹੰਗਾਮੇ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
. . .  about 6 hours ago
ਉੱਘੇ ਸਮਾਜ ਸੇਵੀ ਬਲਰਾਜ ਸਿੰਘ ਸੇਖੋਂ ਦਾ ਦੇਹਾਂਤ
. . .  about 6 hours ago
ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਨੇ ਵਿੱਤ ਮੰਤਰੀ ਦੇ ਦਫ਼ਤਰ ਅੱਗੇ ਖ਼ਾਲੀ ਭਾਂਡੇ ਲੈ ਕੇ ਮੰਗੀ ਭੀਖ
. . .  about 6 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਇਨਾਮੀ ਮਹਿਲਾ ਨਕਸਲੀ ਢੇਰ
. . .  about 6 hours ago
ਸਰਕਾਰ ਹਰ ਮੁੱਦੇ 'ਤੇ ਚਰਚਾ ਕਰਨ ਲਈ ਤਿਆਰ- ਮੋਦੀ
. . .  about 6 hours ago
ਡਾਲਰ ਦੇ ਮੁਕਾਬਲੇ 3 ਪੈਸੇ ਦੇ ਵਾਧੇ ਨਾਲ ਖੁੱਲ੍ਹਿਆ ਰੁਪਿਆ
. . .  about 7 hours ago
ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਭਾਈ ਰਾਜੋਆਣਾ ਦਾ ਘਟਿਆ ਤਿੰਨ ਕਿਲੋ ਭਾਰ
. . .  about 7 hours ago
ਅਖਿਲੇਸ਼ ਨੇ ਹਾਦਸੇ 'ਚ ਜ਼ਖਮੀਆਂ ਦੀ ਕੀਤੀ ਮਦਦ
. . .  about 8 hours ago
ਰਾਹੁਲ ਦਾ ਭਾਜਪਾ 'ਤੇ ਇਸ਼ਾਰਿਆਂ 'ਚ ਹਮਲਾ
. . .  about 8 hours ago
ਸੰਸਦ ਦਾ ਮਾਨਸੂਨ ਇਜਲਾਸ ਅੱਜ ਤੋਂ ਹੋਵੇਗਾ ਸ਼ੁਰੂ
. . .  about 9 hours ago
ਨੋਇਡਾ ਇਮਾਰਤ ਹਾਦਸਾ - ਤਿੰਨ ਲੋਕਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 10 ਹਾੜ ਸੰਮਤ 550
ਿਵਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ
  •     Confirm Target Language  

ਫਾਜ਼ਿਲਕਾ / ਅਬੋਹਰ

ਸਾਬਕਾ ਮੰਤਰੀ ਹੰਸ ਰਾਜ ਜੋਸਨ ਵੱਲੋਂ ਪਿੰਡ ਰੱਤਾਥੇੜ੍ਹ ਵਿਖੇ ਕੀਤੀ ਗਈ ਵਰਕਰ ਮੀਟਿੰਗ

ਜਲਾਲਾਬਾਦ, 23 ਜੂਨ (ਹਰਪ੍ਰੀਤ ਸਿੰਘ ਪਰੂਥੀ)-ਸਾਬਕਾ ਜੰਗਲਾਤ ਮੰਤਰੀ ਹੰਸ ਰਾਜ ਜੋਸਨ ਵੱਲੋਂ ਅੱਜ ਸਵੇਰੇ ਪਿੰਡ ਰੱਤਾਥੇੜ੍ਹ ਵਿਖੇ ਵਰਕਰ ਮੀਟਿੰਗ ਕੀਤੀ ਗਈ | ਮੀਟਿੰਗ 'ਚ ਪਿੰਡ ਰੱਤਾਥੇੜ੍ਹ ਤੇ ਪਿੰਡ ਚੱਕ ਜਾਨੀਸਰ ਤੋਂ ਇਲਾਵਾ ਆਸ ਪਾਸ ਦੇ ਪਿੰਡਾਂ 'ਚੋਂ ਕਾਂਗਰਸ ਪਾਰਟੀ ਦੇ ਵਰਕਰਾਂ ਤੇ ਪਿੰਡਾਂ ਦੇ ਲੋਕਾਂ ਨੇ ਭਾਗ ਲਿਆ | ਵਰਕਰਾਂ ਨਾਲ ਮੀਟਿੰਗ ਕਰਨ ਉਪਰੰਤ ਹੰਸ ਰਾਜ ਜੋਸਨ ਨੇ ਹਾਜਰ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀ ਮੁਸ਼ਕਿਲਾਂ ਸੁਣੀਆਂ | ਜਿਨ੍ਹਾਂ ਵਿਚੋਂ ਕਈ ਮੁਸ਼ਕਲਾਂ ਦਾ ਹੱਲ ਮੌਕੇ 'ਤੇ ਕਰਵਾਇਆ ਗਿਆ ਤੇ ਕਈ ਮੁਸ਼ਕਿਲਾਂ ਦਾ ਹੱਲ ਜਲਦ ਤੋਂ ਜਲਦ ਕਰਵਾਉਣ ਦਾ ਭਰੋਸਾ ਦਿੱਤਾ ਗਿਆ | ਇਸ ਦੇ ਨਾਲ ਹੀ ਹੰਸ ਰਾਜ ਜੋਸਨ ਨੇ ਹਾਜ਼ਰ ਨਹਿਰੀ ਵਿਭਾਗ ਦੇ ਕਰਮਚਾਰੀਆਂ ਨੂੰ ਕਿਹਾ ਕਿ ਝੋਨੇ ਦਾ ਸੀਜ਼ਨ ਸ਼ੁਰੂ ਹੋ ਚੁੱਕਿਆ ਹੈ ਅਤੇ ਕਿਸਾਨਾਂ ਵੱਲੋਂ ਆਪਣੇ ਆਪਣੇ ਖੇਤ ਵਿੱਚ ਝੋਨੇ ਦੀ ਫ਼ਸਲ ਦੀ ਬਿਜਾਈ ਸ਼ੁਰੂ ਕਰ ਦਿੱਤੀ ਹੈ | ਕਿਸਾਨਾਂ ਨੂੰ ਨਹਿਰੀ ਪਾਣੀ ਸਹੀ ਸਮੇਂ ਤੇ ਸਹੀ ਢੰਗ ਨਾਲ ਮੁਹੱਈਆ ਕਰਵਾਉਣ ਲਈ ਜਿਨ੍ਹਾਂ ਨਹਿਰਾਂ 'ਚ ਸਫ਼ਾਈ ਦਾ ਕੰਮ ਬਾਕੀ ਰਹਿੰਦਾ ਹੈ, ਉਸ ਕੰਮ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ | ਇਸ ਮੌਕੇ ਮਿਲਖਾ ਸਿੰਘ ਜਵਾਹਰ ਸਿੰਘ ਬਾਠ, ਡਾ. ਹਰਪਾਲ ਭੁੱਲਰ, ਸੁਖਵਿੰਦਰ ਸਿੰਘ ਸਾਬਕਾ ਚੇਅਰਮੈਨ, ਸ਼ੁੱਭ ਬਾਠ, ਵਿਜੈ ਕੁਮਾਰ ਨਾਗਪਾਲ, ਸੂਬਾ ਸਿੰਘ, ਮਹਿਲ ਸਿੰਘ, ਅਮਰਜੀਤ ਸਿੰਘ, ਮਲਕੀਤ ਸਿੰਘ, ਬਗ਼ੀਚਾ ਸਿੰਘ, ਰਮੇਸ਼ ਚੰਦਰ, ਜਸਵੰਤ ਸਿੰਘ ਅਤੇ ਸੁਰੈਣ ਸਿੰਘ ਆਦਿ ਮੌਜੂਦ ਸਨ |

10 ਕਿੱਲੋ ਪੋਸਤ ਸਮੇਤ 1 ਕਾਬੂ

ਅਬੋਹਰ, 23 ਜੂਨ (ਢਿੱਲੋਂ)-ਥਾਣਾ ਖੂਈਆਂ ਦੀ ਪੁਲਿਸ ਨੇ ਇਕ ਵਿਅਕਤੀ ਨੂੰ 10 ਕਿੱਲੋ ਪੋਸਤ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਪ੍ਰਗਟ ਸਿੰਘ ਪਿੰਡ ਮੌਜਗੜ੍ਹ ਕੋਲ ਗਸ਼ਤ ਕਰ ਰਹੇ ਸਨ ਕਿ ਅੱਗੇ ਤੋਂ ਆ ਰਹੇ ਇਕ ਵਿਅਕਤੀ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਦੇ ਸਕਾਊਟਾਂ ਨੂੰ ਦਿੱਤੀ ਸਿਖਲਾਈ

ਅਬੋਹਰ, 23 ਜੂਨ (ਸੁਖਜਿੰਦਰ ਸਿੰਘ ਢਿੱਲੋਂ)-ਪੰਜਾਬ ਖੇਤੀਬਾੜੀ ਵਿਭਾਗ ਵਲੋਂ ਐਤਕੀਂ ਨਰਮਾ ਪੱਟੀ ਇਲਾਕੇ 'ਚ ਯੂਨੀਵਰਸਿਟੀਆਂ ਦੇ ਬੀ.ਐੱਸ.ਸੀ. ਖੇਤੀਬਾੜੀ ਦੇ ਆਖ਼ਰੀ ਸਾਲ ਦੇ ਵਿਦਿਆਰਥੀ ਬਤੌਰ ਸਕਾਊਟ ਰੱਖੇ ਗਏ ਹਨ | ਫ਼ਾਜ਼ਿਲਕਾ ਜ਼ਿਲ੍ਹੇ ਨੂੰ ਮਿਲੇ ਕਰੀਬ 45 ...

ਪੂਰੀ ਖ਼ਬਰ »

ਲੰਬੇ ਸਮੇਂ ਤੋਂ ਵੱਡੀਆਂ ਸਮੱਸਿਆਵਾਂ ਨਾਲ ਜੂਝ ਰਿਹਾ ਹਲਕਾ ਬੱਲੂਆਣਾ ਦਾ ਪਿੰਡ ਹਿੰਮਤਪੁਰਾ

ਸੀਤੋ ਗੁੰਨੋ, 23 ਜੂਨ (ਜਸਮੇਲ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਦੇ ਪਿੰਡ ਹਿੰਮਤਪੁਰਾ ਲੰਬੇ ਸਮੇਂ ਤੋਂ ਵੱਡੀਆਂ ਸਮੱਸਿਆਵਾਂ ਨਾਲ ਜੂਝ ਰਿਹਾ ਹੈ | ਪੰਜਾਬ 'ਚ ਭਾਵੇਂ ਅਕਾਲੀ ਸਰਕਾਰ ਹੋਵੇ ਤੇ ਭਾਵੇਂ ਕਾਂਗਰਸ | ਇਸ ਪਿੰਡ ਦੀ ਕਿਸੇ ਨੇ ਅੱਜ ਤੱਕ ਬਾਤ ਨਹੀਂ ਪੁੱਛੀ | ਇਸ ...

ਪੂਰੀ ਖ਼ਬਰ »

ਸਮਾਰਟ ਸਟੱਡੀ ਇੰਸਟੀਚਿਊਟ ਵਲੋਂ ਸੈਮੀਨਾਰ

ਮੰਡੀ ਅਰਨੀਵਾਲਾ, 23 ਜੂਨ(ਨਿਸ਼ਾਨ ਸਿੰਘ ਸੰਧੂ)-ਸਥਾਨਕ ਸਮਾਰਟ ਸਟੱਡੀ ਇੰਸਟੀਚਿਊਟ ਵਲੋਂ ਜਾਬ ਸੈਮੀਨਾਰ ਲਗਾਇਆ ਗਿਆ ¢ ਇਸ ਜਾਬ ਸੈਮੀਨਾਰ 'ਚ ਇਕਸਾਈਡ ਲਾਈਫ਼ ਇੰਸ਼ੋਰੈਂਸ ਵਲੋਂ ਆਏ ਅਧਿਕਾਰੀਆਾ ਵਲੋਂ ਆਏ ਹੋਏ ਕਰੀਬ 113 ਵਿਦਿਆਰਥੀਆ ਦੀ ਇੰਟਰਵਿਊ ਲਈ ਗਈ ¢ ਜਿਸ ...

ਪੂਰੀ ਖ਼ਬਰ »

ਬਾਬਾ ਮੋਤੀ ਰਾਮ ਮਹਿਰਾ ਦੀ ਯਾਦ 'ਚ ਸਮਾਗਮ ਅੱਜ

ਅਬੋਹਰ, 23 ਜੂਨ (ਸੁਖਜਿੰਦਰ ਸਿੰਘ ਢਿੱਲੋਂ)-ਕਸ਼ਯਪ ਰਾਜਪੂਤ ਬਰਾਦਰੀ ਤੇ ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਸੇਵਾ ਸੰਸਥਾ ਵਲੋਂ ਬਾਬਾ ਮੋਤੀ ਰਾਮ ਮਹਿਰਾ ਦੀ ਯਾਦ 'ਚ ਇਕ ਸਮਾਗਮ 24 ਜੂਨ ਨੂੰ ਗੁਰਦੁਆਰਾ ਸਿੰਘ ਸਭਾ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਬਾਰੇ ਜਾਣਕਾਰੀ ...

ਪੂਰੀ ਖ਼ਬਰ »

ਹੈਰੋਇਨ ਸਮੇਤ ਔਰਤ ਫੜੀ

ਅਬੋਹਰ, 23 ਜੂਨ (ਸੁਖਜਿੰਦਰ ਸਿੰਘ ਢਿੱਲੋਂ)-ਸਥਾਨਕ ਪੁਲਿਸ ਨੇ ਇਕ ਔਰਤ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਸੀ.ਆਈ.ਏ. ਸਟਾਫ਼ ਦੇ ਮੁਖੀ ਸੱਜਣ ਸਿੰਘ ਪੁਲਿਸ ਪਾਰਟੀ ਸਮੇਤ ਸੁਭਾਸ਼ ਨਗਰ ਿਲੰਕ ਰੋਡ 'ਤੇ ਗਸ਼ਤ ਕਰ ਰਹੇ ਸਨ ਕਿ ਇਕ ਔਰਤ ਨੂੰ ਰੋਕਿਆ ਤਾਂ ...

ਪੂਰੀ ਖ਼ਬਰ »

ਗਾਡਵਿਨ ਸਕੂਲ ਦੇ ਬੱਚਿਆਂ ਨੇ ਜੂਨੀਅਰ ਤੇ ਸਬ ਜੂਨੀਅਰ ਕਿੱਕ ਬਾਕਸਿੰਗ ਮੁਕਾਬਲਿਆਂ 'ਚ ਮਾਰੀਆਂ ਮੱਲਾਂ

ਫ਼ਾਜ਼ਿਲਕਾ, 23 ਜੂਨ (ਦਵਿੰਦਰ ਪਾਲ ਸਿੰਘ)-ਬੀਤੇ ਦਿਨੀਂ ਹਿਮਾਚਲ ਪ੍ਰਦੇਸ਼ ਦੇ ਸੋਲਨ ਵਿਖੇ ਸ਼ੁਲਿਨੀ ਯੂਨੀਵਰਸਿਟੀ ਵਲੋਂ ਸਬ ਜੂਨੀਅਰ ਤੇ ਜੂਨੀਅਰ ਕਿੱਕ ਬਾਕਸਿੰਗ ਮੁਕਾਬਲੇ ਕਰਵਾਏ ਗਏ | ਜਿਸ 'ਚ ਦੇਸ਼ ਦੇ 22 ਸੂਬਿਆਂ 'ਚੋਂ 1200 ਦੇ ਕਰੀਬ ਖਿਡਾਰੀਆਂ ਨੇ ਭਾਗ ਲਿਆ | ਜਿਸ ...

ਪੂਰੀ ਖ਼ਬਰ »

ਕਰਿਆਨੇ ਦੀ ਦੁਕਾਨ 'ਚੋਂ ਸਾਮਾਨ ਚੋਰੀ

ਜਲਾਲਾਬਾਦ, 23 ਜੂਨ (ਕਰਨ ਚੁਚਰਾ)-ਬੀਤੀ ਰਾਤ ਚੋਰਾਂ ਨੇ ਸਥਾਨਕ ਸ਼੍ਰੀ ਮੁਕਤਸਰ ਸਾਹਿਬ ਰੋਡ ਸਥਿਤ ਸਾਹਮਣੇ ਪੁਰਾਣਾ ਜੇਪੀ ਸਿਨੇਮਾ ਨਜ਼ਦੀਕ ਇਕ ਕਰਿਆਨੇ ਦੀ ਦੁਕਾਨ 'ਚ ਧਾਵਾ ਬੋਲਦੇ ਹੋਏ ਕਰੀਬ 10 ਹਜ਼ਾਰ ਰੁਪਏ ਦਾ ਸਾਮਾਨ ਚੋਰੀ ਕਰ ਲਿਆ | ਚੋਰੀ ਦੀ ਸੂਚਨਾ ਨਗਰ ਥਾਣਾ ...

ਪੂਰੀ ਖ਼ਬਰ »

ਮਾਰਸ਼ਲ ਅਕੈਡਮੀ ਨੇ ਰਾਧਾ ਸੁਆਮੀ ਕਾਲੋਨੀ 'ਚ ਲਗਾਇਆ ਇੰਚਾਰਜ

ਫ਼ਾਜ਼ਿਲਕਾ, 23 ਜੂਨ (ਦਵਿੰਦਰ ਪਾਲ ਸਿੰਘ)-ਮਾਰਸ਼ਲ ਅਕੈਡਮੀ ਤੇ ਮਾਰਸ਼ਲ ਜਿੰਮ ਐਾਡ ਅਕੈਡਮੀ ਸਪੋਰਟਸ ਐਾਡ ਐਜੂਕੇਸ਼ਨਲ ਵੈਲਫੇਅਰ ਸੁਸਾਇਟੀ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਲਈ ਮੁਹੱਲਿਆਂ ਅੰਦਰ ਨੌਜਵਾਨਾਂ ਦੀ ਤਾਇਨਾਤੀ ਕੀਤੀ ...

ਪੂਰੀ ਖ਼ਬਰ »

ਨਿਊ ਤਰਮਾਲਾ ਿਲੰਕ ਨਹਿਰ ਦਾ ਹੈੱਡ ਉੱਚਾ ਬਣਨ ਕਾਰਨ ਕਿਸਾਨਾਂ 'ਚ ਭਾਰੀ ਰੋਸ

ਸੀਤੋ ਗੁੰਨੋ, 23 ਜੂਨ (ਜਸਮੇਲ ਸਿੰਘ ਢਿੱਲੋਂ)-ਹਲਕਾ ਬੱਲੂਆਣਾ 'ਚ ਪੈਂਦੇ ਪਿੰਡ ਸੀਤੋ ਗੁੰਨੋ ਖੇਤਰ ਦੇ 4-5 ਪਿੰਡਾਂ ਦੇ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਪਾਣੀ ਦੇਣ ਲਈ ਨਵੀਂ ਬਣੀ ਿਲੰਕ ਤਰਮਾਲਾ ਨਹਿਰ ਦਾ ਹੈੱਡ ਉੱਚਾ ਬਣਨ ਕਾਰਨ ਕਿਸਾਨਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ...

ਪੂਰੀ ਖ਼ਬਰ »

3582 ਮਾਸਟਰ ਕੇਡਰ 'ਚ ਚੁਣੇ ਗਏ ਅਧਿਆਪਕਾਂ ਨੇ ਜੱਦੀ ਜ਼ਿਲੇ੍ਹ 'ਚ ਪੋਸਟਿੰਗ ਦੀ ਕੀਤੀ ਮੰਗ

ਜਲਾਲਾਬਾਦ, ਘੁਬਾਇਆ, 23 ਜੂਨ (ਜਤਿੰਦਰ ਪਾਲ ਸਿੰਘ/ਅਮਨ ਬਵੇਜਾ)-3582 ਮਾਸਟਰ ਕਾਡਰ 'ਚ ਚੁਣੇ ਗਏ ਅਧਿਆਪਕਾਂ ਦੀ ਮੰਗ ਨੂੰ ਲੈ ਕੇ ਅਧਿਆਪਕ ਯੂਨੀਅਨ ਵੱਲੋਂ ਅੱਜ ਸੂਬਾ ਪੈੱ੍ਰਸ ਸਕੱਤਰ ਮੇਜਰ ਸਿੰਘ ਅਤੇ ਸੂਬਾ ਐਡਵਾਈਜ਼ਰ ਅਮਨਦੀਪ ਕੰਬੋਜ ਦੀ ਅਗਵਾਈ ਵਿੱਚ ਫ਼ਾਜ਼ਿਲਕਾ ਦੇ ...

ਪੂਰੀ ਖ਼ਬਰ »

26 ਨੂੰ ਜ਼ਿਲ੍ਹਾ ਹੈੱਡਕੁਆਰਟਰ 'ਚ ਡੀ.ਸੀ ਨੰੂ ਗਠਜੋੜ ਸੌਾਪੇਗਾ ਮੰਗ ਪੱਤਰ-ਸਿੱਧਵਾਂ

ਜਲਾਲਾਬਾਦ, 23 ਜੂਨ (ਕਰਨ ਚੁਚਰਾ)-ਪੰਜਾਬ ਸਰਕਾਰ ਨੰੂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਨੰੂ ਜੀ.ਐੱਸ.ਟੀ ਦੇ ਦਾਇਰੇ 'ਚ ਲਿਆਉਣ ਦੀ ਮੰਗ ਨੰੂ ਲੈ ਕੇ ਅਕਾਲੀ-ਭਾਜਪਾ ਗਠਜੋੜ ਵਲੋਂ 26 ਜੂਨ ਨੂੰ ਜ਼ਿਲ੍ਹਾ ਹੈੱਡਕੁਆਟਰ 'ਚ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੰੂ ਮੰਗ ਪੱਤਰ ...

ਪੂਰੀ ਖ਼ਬਰ »

ਪੰਜਵਾਂ ਕ੍ਰਿਕਟ ਟੂਰਨਾਮੈਂਟ ਸ਼ੁਰੂ

ਮੰਡੀ ਲਾਧੂਕਾ, 23 ਜੂਨ (ਮਨਪ੍ਰੀਤ ਸਿੰਘ ਸੈਣੀ)-ਪਿੰਡ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਪਿੰਡ ਦੀ ਸਮੂਹ ਗ੍ਰਾਮ ਪੰਚਾਇਤ ਤੇ ਸਮੂਹ ਪਿੰਡ ਵਾਸੀਆਂ ਵੱਲੋਂ ਪੰਜਵਾਂ ਕ੍ਰਿਕਟ ਟੂਰਨਾਮੈਂਟ ਅੱਜ ਪਿੰਡ ਦੇ ਖੇਡ ਮੈਦਾਨ 'ਚ ਸ਼ੁਰੂ ਕੀਤਾ ਗਿਆ | ਟੂਰਨਾਮੈਂਟ ਦਾ ਉਦਘਾਟਨ ...

ਪੂਰੀ ਖ਼ਬਰ »

ਕਿਸਾਨ ਵੀਰ ਰੋਜ਼ ਨਰਮੇ ਦੇ ਖੇਤ 'ਚ ਗੇੜਾ ਮਾਰਨ-ਡਾ: ਅਰੋੜਾ

ਅਬੋਹਰ, 23 ਜੂਨ (ਸੁਖਜਿੰਦਰ ਸਿੰਘ ਢਿੱਲੋਂ)-ਜ਼ਿਲ੍ਹਾ ਫਾਰਮਰ ਸਲਾਹ ਕੇਂਦਰ ਦੇ ਮੁਖੀ ਡਾ: ਜਗਦੀਸ਼ ਅਰੋੜਾ ਨੇ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਅਪੀਲ ਕੀਤੀ ਹੈ ਕਿ ਉਹ ਹਰ ਰੋਜ਼ ਖੇਤ ਦਾ ਗੇੜਾ ਮਾਰ ਕੇ ਨਰਮੇ ਦੀ ਫ਼ਸਲ ਜ਼ਰੂਰ ਵੇਖਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਨਮੀ ...

ਪੂਰੀ ਖ਼ਬਰ »

ਮਜ਼ਦੂਰਾਂ ਦੀ ਘਾਟ ਕਾਰਨ ਝੋਨੇ ਦੀ ਲਵਾਈ ਦਾ ਭਾਅ ਚੜਿ੍ਹਆ

ਮੰਡੀ ਲਾਧੂਕਾ, 23 ਜੂਨ (ਰਾਕੇਸ਼ ਛਾਬੜਾ)-ਕਿਸਾਨਾਂ ਦੀਆਂ ਸਮੱਸਿਆਵਾਂ ਘਟਣ ਦੀ ਬਜਾਏ ਲਗਾਤਾਰ ਵੱਧ ਰਹੀਆਂ ਹਨ | ਪਹਿਲਾਂ ਝੋਨਾ ਲਗਾਉਣ ਲਈ ਸਰਕਾਰ ਨਾਲ ਕਸ਼ਮਕਸ਼ ਤੇ ਹੁਣ ਝੋਨਾ ਲਵਾਉਣ ਲਈ ਮਜ਼ਦੂਰਾਂ ਦੀ ਘਾਟ ਦੇ ਚੱਲਦੇ ਕਿਸਾਨਾਂ ਨੂੰ ਵੱਡੇ ਸੰਕਟ ਦਾ ਸਾਹਮਣਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX