ਤਾਜਾ ਖ਼ਬਰਾਂ


ਭਾਰਤ-ਪਾਕਿ ਵਿਚਾਲੇ ਮਹਾਮੁਕਾਬਲਾ : ਮੈਨਚੈਸਟਰ 'ਚ ਡੇਰਾ ਲਾਈ ਬੈਠੇ ਹਨ ਬੱਦਲ
. . .  3 minutes ago
ਨਵੀਂ ਦਿੱਲੀ, 16 ਜੂਨ- ਬ੍ਰਿਟੇਨ ਦੇ ਉਦਯੋਗਿਕ ਸ਼ਹਿਰ ਮੈਨਚੈਸਟਰ 'ਚ ਅੱਜ ਆਸਮਾਨ 'ਚ ਬੱਦਲਾਂ ਦਾ ਡੇਰਾ ਹੈ। ਅਜਿਹੇ 'ਚ ਭਾਰਤ ਅਤੇ ਪਾਕਿਸਤਾਨ ਦੀਆਂ ਕ੍ਰਿਕਟ ਟੀਮਾਂ ਵਿਚਾਲੇ ਅੱਜ ਇੱਥੋਂ ਦੇ ਓਲਡ ਟਰੈਫੋਰਡ ਸਟੇਡੀਅਮ 'ਚ ਹੋਣ ਵਾਲੇ ਆਈ. ਸੀ. ਸੀ. ਵਿਸ਼ਵ...
ਯੋਗੀ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਮੁਲਾਕਾਤ
. . .  35 minutes ago
ਲਖਨਊ, 16 ਜੂਨ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਅੱਜ ਰਾਜਧਾਨੀ ਦਿੱਲੀ ਵਿਖੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮਗਰੋਂ ਉਹ ਨੈਸ਼ਨਲ ਵਾਰ ਮੈਮੋਰੀਅਲ ਵੀ ਗਏ, ਜਿੱਥੇ ਉਨ੍ਹਾਂ ਨੇ ਸ਼ਹੀਦਾਂ ਨੂੰ...
ਰੂਸ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 8 ਲੋਕਾਂ ਦੀ ਮੌਤ
. . .  46 minutes ago
ਮਾਸਕੋ, 16 ਜੂਨ- ਰੂਸ ਦੇ ਵੋਰੋਨਿਸ਼ 'ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ 'ਚ 8 ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਲੜਕੀ ਜ਼ਖ਼ਮੀ ਹੋ ਗਈ। ਰੂਸ ਦੇ ਗ੍ਰਹਿ ਮੰਤਰਾਲੇ ਵਲੋਂ ਇਹ ਜਾਣਕਾਰੀ ਦਿੱਤੀ ਗਈ ਹੈ। ਮੰਤਰਾਲੇ ਮੁਤਾਬਕ ਵੋਰੋਨਿਸ਼-ਲੁਹਾਨਸਕ ਹਾਈਵੇਅ...
ਖੇਤਾਂ 'ਚੋਂ ਵਾਪਸ ਪਰਤ ਰਹੇ ਨੌਜਵਾਨ 'ਤੇ ਅਣਪਛਾਤੇ ਵਿਅਕਤੀਆਂ ਨੇ ਚਲਾਈਆਂ ਗੋਲੀਆਂ
. . .  1 minute ago
ਮੋਗਾ, 16 ਜੂਨ- ਮੋਗਾ ਜ਼ਿਲ੍ਹੇ ਦੇ ਕਸਬਾ ਬਾਘਾਪੁਰਾਣਾ ਅਧੀਨ ਪੈਂਦੇ ਪਿੰਡ ਜੀਤਾ ਸਿੰਘ ਵਾਲਾ ਵਿਖੇ ਖੇਤਾਂ 'ਚੋਂ ਵਾਪਸ ਪਰਤ ਰਹੇ ਇੱਕ ਨੌਜਵਾਨ 'ਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਕਾਰਨ ਉਕਤ ਨੌਜਵਾਨ ਜ਼ਖ਼ਮੀ ਹੋ ਗਿਆ। ਉਸ ਨੂੰ...
ਤੂਫ਼ਾਨ ਕਾਰਨ ਬਿਜਲੀ ਦੇ ਖੰਭੇ ਅਤੇ ਘਰਾਂ ਦੀਆਂ ਕੰਧਾਂ ਡਿੱਗੀਆਂ
. . .  about 1 hour ago
ਓਠੀਆ, 16 ਜੂਨ (ਗੁਰਵਿੰਦਰ ਸਿੰਘ ਛੀਨਾਂ)- ਬੀਤੀ ਸ਼ਾਮ ਮੀਂਹ ਦੇ ਨਾਲ ਆਏ ਤੇਜ਼ ਤੂਫ਼ਾਨ ਕਾਰਨ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆ ਦੇ ਨਾਲ ਲੱਗਦੇ ਕਈ ਪਿੰਡਾਂ 'ਚ ਘਰਾਂ ਦੀ ਕੰਧਾਂ ਡਿੱਗ ਪਈਆਂ। ਉੱਥੇ ਹੀ ਪਿੰਡ ਛੀਨਾਂ ਕਰਮ ਸਿੰਘ ਵਿਖੇ ਬਿਜਲੀ ਦੇ ਖੰਭੇ ਅਤੇ...
ਅਯੁੱਧਿਆ ਪਹੁੰਚੇ ਸ਼ਿਵ ਸੈਨਾ ਮੁਖੀ ਊਧਵ ਠਾਕਰੇ
. . .  about 2 hours ago
ਲਖਨਊ, 16 ਜੂਨ- ਅਯੁੱਧਿਆ 'ਚ ਰਾਮ ਮੰਦਰ ਨਿਰਮਾਣ ਦਾ ਮੁੱਦਾ ਇੱਕ ਵਾਰ ਫਿਰ ਗਰਮਾਉਣ ਲੱਗਾ ਹੈ। ਉੱਥੇ ਹੀ ਸ਼ਿਵ ਸੈਨਾ ਦੇ ਮੁਖੀ ਊਧਵ ਠਾਕਰੇ ਅੱਜ ਆਪਣੇ 18 ਸੰਸਦ ਮੈਂਬਰਾਂ ਨਾਲ ਅਯੁੱਧਿਆ ਪਹੁੰਚੇ ਹਨ। ਠਾਕਰੇ ਦੇ ਇਸ ਕਦਮ ਨੂੰ ਰਾਮ ਮੰਦਰ ਨਿਰਮਾਣ...
ਸੋਮਾਲੀਆ 'ਚ ਹੋਏ ਦੋ ਬੰਬ ਧਮਾਕਿਆਂ 'ਚ 11 ਲੋਕਾਂ ਦੀ ਮੌਤ
. . .  about 2 hours ago
ਮੋਗਾਦਿਸ਼ੂ, 16 ਜੂਨ- ਸੋਮਾਲੀਆ ਦੀ ਰਾਜਧਾਨੀ ਮੋਗਾਦਿਸ਼ੂ 'ਚ ਹੋਏ ਦੋ ਬੰਬ ਧਮਾਕਿਆਂ 'ਚ 11 ਲੋਕਾਂ ਦੀ ਮੌਤ ਹੋ ਗਈ, ਜਦਕਿ 25 ਹੋਰ ਜ਼ਖ਼ਮੀ ਹੋ ਗਏ। ਅਲਕਾਇਦਾ ਨਾਲ ਜੁੜੇ ਅੱਤਵਾਦੀ ਸੰਗਠਨ ਅਲ-ਸ਼ਬਾਬ ਨੇ ਇਨ੍ਹਾਂ ਹਮਲਿਆਂ ਦੀ ਜ਼ਿੰਮੇਵਾਰੀ ਲਈ ਹੈ। ਪੁਲਿਸ...
ਨਿਊਜ਼ੀਲੈਂਡ 'ਚ ਲੱਗੇ 7.4 ਦੀ ਤੀਬਰਤਾ ਵਾਲੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 2 hours ago
ਵੈਲਿੰਗਟਨ, 16 ਜੂਨ- ਨਿਊਜ਼ੀਲੈਂਡ ਦੇ ਉੱਤਰੀ ਟਾਪੂ 'ਤੇ ਅੱਜ ਸਵੇਰੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 7.4 ਮਾਪੀ ਗਈ। ਭੂਚਾਲ ਤੋਂ ਬਾਅਦ ਨਿਊਜ਼ੀਲੈਂਡ ਦੇ ਮੌਸਮ ਵਿਗਿਆਨ ਵਿਭਾਗ ਨੇ ਸੁਨਾਮੀ ਦੀ...
ਵਿਸ਼ਵ ਕੱਪ 'ਚ ਅੱਜ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਵੇਗਾ ਮਹਾਮੁਕਾਬਲਾ
. . .  about 2 hours ago
ਮੈਨਚੈਸਟਰ, 16 ਜੂਨ- ਅੱਜ ਵਿਸ਼ਵ ਕੱਪ 'ਚ ਅਜਿਹਾ ਮੁਕਾਬਲਾ ਹੋਣ ਜਾ ਰਿਹਾ ਹੈ, ਜਿਸ 'ਤੇ ਦੁਨੀਆ ਭਰ ਦੇ ਕ੍ਰਿਕਟ ਪ੍ਰੇਮੀਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਇਹ ਮੁਕਾਬਲਾ ਭਾਰਤ ਤੇ ਪਾਕਿਸਤਾਨ ਵਿਚਕਾਰ ਹੋਵੇਗਾ ਅਤੇ ਇਸ ਨੂੰ 'ਮਹਾਮੁਕਾਬਲੇ' ਦਾ ਨਾਂਅ ਦਿੱਤਾ...
ਕੌਮਾਂਤਰੀ ਪਿਤਾ ਦਿਵਸ 'ਤੇ ਅਦਾਰਾ 'ਅਜੀਤ' ਵਲੋਂ ਸ਼ੁੱਭਕਾਮਨਾਵਾਂ
. . .  about 3 hours ago
ਕੌਮਾਂਤਰੀ ਪਿਤਾ ਦਿਵਸ 'ਤੇ ਅਦਾਰਾ 'ਅਜੀਤ' ਵਲੋਂ ਸ਼ੁੱਭਕਾਮਨਾਵਾਂ.........................
ਅੱਜ ਦਾ ਵਿਚਾਰ
. . .  about 3 hours ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ 87 ਦੌੜਾਂ ਨਾਲ ਹਰਾਇਆ
. . .  1 day ago
ਸ੍ਰੀ ਮੁਕਤਸਰ ਸਾਹਿਬ: ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਪੁਲਿਸ ਵੱਲੋਂ ਗ੍ਰਿਫ਼ਤਾਰ
. . .  1 day ago
ਸ੍ਰੀ ਮੁਕਤਸਰ ਸਾਹਿਬ, 15 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਸੜਕ 'ਤੇ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਮਾਮਲੇ ਵਿਚ ਪੁਲਿਸ ਵੱਲੋਂ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਨੂੰ ਗ੍ਰਿਫ਼ਤਾਰ ਕਰ ...
ਤੇਜ਼ ਹਨੇਰੀ ਨੇ ਲਈ ਸਕੂਟਰੀ ਸਵਾਰ ਲੜਕੀ ਦੀ ਜਾਨ , ਲੜਕਾ ਹੋਇਆ ਜ਼ਖਮੀ
. . .  1 day ago
ਫਗਵਾੜਾ,15 ਜੂਨ (ਹਰੀਪਾਲ ਸਿੰਘ)-ਸਥਾਨਕ ਹੁਸ਼ਿਆਰਪੁਰ ਰੋਡ 'ਤੇ ਇਕ ਸਰਕਾਰੀ ਬੱਸ ਦੀ ਲਪੇਟ ਵਿਚ ਆਉਣ ਦੇ ਨਾਲ ਸਕੂਟਰੀ ਸਵਾਰ ਇਕ ਬੱਚੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਹੁਸ਼ਿਆਰਪੁਰ ਰੋਡ...
ਵਿਸ਼ਵ ਕੱਪ 2019 : 10 ਓਵਰਾਂ ਤੋਂ ਬਾਅਦ ਸ੍ਰੀਲੰਕਾ 86/0
. . .  1 day ago
ਮਮਤਾ ਬੈਨਰਜੀ ਨੇ ਡਾਕਟਰਾਂ ਨੂੰ ਕੰਮ 'ਤੇ ਵਾਪਸ ਆਉਣ ਦੀ ਕੀਤੀ ਅਪੀਲ
. . .  1 day ago
ਪ੍ਰੇਮ ਸੰਬੰਧਾਂ ਦੇ ਚੱਲਦਿਆਂ ਵਿਅਕਤੀ ਅਤੇ ਔਰਤ ਵੱਲੋਂ ਖ਼ੁਦਕੁਸ਼ੀ
. . .  1 day ago
ਵਿਸ਼ਵ ਕੱਪ 2019 : 5 ਓਵਰਾਂ ਤੋਂ ਬਾਅਦ ਸ੍ਰੀਲੰਕਾ 35/0
. . .  1 day ago
12 ਸਾਲਾ ਬੱਚੀ ਨੂੰ ਕੁੱਤੇ ਦੇ ਵੱਢਣ 'ਤੇ ਮਾਲਕਾਂ ਨੂੰ ਅਦਾਲਤ ਵੱਲੋਂ ਸਜ਼ਾ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਸ੍ਰੀਲੰਕਾ ਨੂੰ ਜਿੱਤ ਲਈ 335 ਦੌੜਾਂ ਦਾ ਦਿੱਤਾ ਟੀਚਾ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੂੰ ਲੱਗਾ ਛੇਵਾਂ ਝਟਕਾ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੂੰ ਲੱਗਾ ਚੌਥਾ ਝਟਕਾ
. . .  1 day ago
ਤੇਜ਼ ਹਨੇਰੀ ਝੱਖੜ ਕਾਰਨ ਕਈ ਥਾਵਾਂ ਤੇ ਡਿੱਗੇ ਰੁੱਖ ਤੇ ਸੜਕਾਂ ਵੀ ਹੋਈਆਂ ਜਾਮ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੂੰ ਲੱਗਾ ਤੀਜਾ ਝਟਕਾ
. . .  1 day ago
ਕੈਪਟਨ ਨੇ 4 ਮੈਂਬਰੀ ਵਫ਼ਦ ਨੂੰ ਮੇਘਾਲਿਆ ਭੇਜਣ ਦਾ ਕੀਤਾ ਫ਼ੈਸਲਾ
. . .  1 day ago
ਤੂਫ਼ਾਨੀ ਹਨੇਰੀ ਕਾਰਨ ਅੰਮ੍ਰਿਤਸਰ ਹਵਾਈ ਅੱਡਾ ਰਾਜਾਸਾਂਸੀ ਦੇ ਟਰਮੀਨਲ ਹਾਲ ਦੀ ਉੱਡੀ ਛੱਤ
. . .  1 day ago
ਵਿਸ਼ਵ ਕੱਪ 2019 : 35 ਓਵਰਾਂ ਤੋਂ ਬਾਅਦ ਆਸਟ੍ਰੇਲੀਆ 195/2
. . .  1 day ago
ਬਿਜਲੀ ਦੇ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨ ਭੇਟ
. . .  1 day ago
ਥਾਣਾ ਫ਼ਤਹਿਗੜ੍ਹ ਚੂੜੀਆਂ ਵਿਖੇ ਭੇਦਭਰੀ ਹਾਲਤ 'ਚ ਏ.ਐੱਸ.ਆਈ. ਦੀ ਮੌਤ
. . .  1 day ago
ਕੁੱਟਮਾਰ ਦੀ ਸ਼ਿਕਾਰ ਔਰਤ ਦਾ ਪਤਾ ਲੈਣ ਪਹੁੰਚੇ ਅਮਨ ਅਰੋੜਾ, ਕੁਲਤਾਰ ਸੰਧਵਾਂ ਤੇ ਹੋਰ ਆਗੂ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੂੰ ਲੱਗਾ ਦੂਜਾ ਝਟਕਾ
. . .  1 day ago
ਨਸ਼ੇ ਦੀ ਵੱਧ ਮਾਤਰਾ ਕਾਰਨ ਤਿੰਨ ਬੱਚਿਆਂ ਦੇ ਪਿਤਾ ਦੀ ਮੌਤ
. . .  1 day ago
ਵਿਸ਼ਵ ਕੱਪ 2019 : 20 ਓਵਰਾਂ ਤੋਂ ਬਾਅਦ ਆਸਟ੍ਰੇਲੀਆ 93/1
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਨੀਤੀ ਅਯੋਗ ਦੀ ਗਵਰਨਿੰਗ ਕੌਂਸਲ ਦੀ ਬੈਠਕ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਤੇਜ਼ ਹਨੇਰੀ-ਝੱਖੜ ਨਾਲ ਪਿਆ ਮੀਂਹ
. . .  1 day ago
ਵਿਸ਼ਵ ਕੱਪ 2019 : 17 ਓਵਰਾਂ ਤੋਂ ਬਾਅਦ ਆਸਟ੍ਰੇਲੀਆ 80/1
. . .  1 day ago
ਨਸ਼ਾ ਛੁਡਾਊ ਕੇਂਦਰ 'ਚ ਨਸ਼ਾ ਛੱਡਣ ਆਏ ਨੌਜਵਾਨ ਦੀ ਮੌਤ
. . .  1 day ago
ਮੁਜ਼ਫੱਰਪੁਰ 'ਚ ਦਿਮਾਗ਼ੀ ਬੁਖ਼ਾਰ ਕਾਰਨ ਹੁਣ ਤੱਕ 69 ਬੱਚਿਆ ਦੀ ਹੋਈ ਮੌਤ
. . .  1 day ago
ਸ੍ਰੀਲੰਕਾ-ਆਸਟ੍ਰੇਲੀਆ ਮੈਚ : 10 ਓਵਰਾਂ ਤੋਂ ਬਾਅਦ ਆਸਟ੍ਰੇਲੀਆ 53/0
. . .  1 day ago
18 ਜੂਨ ਨੂੰ ਕੇਜਰੀਵਾਲ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕਰੇਗੀ ਕਾਂਗਰਸ
. . .  1 day ago
'84 ਦੰਗਿਆਂ ਦੇ ਮਾਮਲੇ 'ਚ ਸੱਜਣ ਕੁਮਾਰ ਵਾਂਗ ਜੇਲ੍ਹ ਜਾਣਗੇ ਕਮਲਨਾਥ- ਸਿਰਸਾ
. . .  1 day ago
ਵਿਸ਼ਵ ਕੱਪ 2019 : 6 ਓਵਰਾਂ ਤੋਂ ਬਾਅਦ ਆਸਟ੍ਰੇਲੀਆ 23/0
. . .  1 day ago
ਮੀਂਹ ਪੈਣ ਕਾਰਨ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ
. . .  1 day ago
ਸੰਨੀ ਦਿਓਲ ਨੇ ਦੂਰਬੀਨ ਨਾਲ ਕੀਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ
. . .  1 day ago
ਵਿਸ਼ਵ ਕੱਪ 2019 : ਸ੍ਰੀਲੰਕਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਮਹਾਰਾਸ਼ਟਰ 'ਚ ਕੱਲ੍ਹ ਹੋਵੇਗਾ ਮੰਤਰੀ ਮੰਡਲ ਦਾ ਵਿਸਥਾਰ - ਦੇਵਿੰਦਰ ਫੜਨਵੀਸ
. . .  1 day ago
ਸ੍ਰੀ ਮੁਕਤਸਰ ਸਾਹਿਬ: ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਔਰਤ ਦੀ ਕੁੱਟਮਾਰ ਕਰਨ ਵਾਲੇ 6 ਦੋਸ਼ੀ
. . .  1 day ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਇਕ ਵਿਅਕਤੀ ਦੀ ਮੌਤ
. . .  1 day ago
ਬਖ਼ਸ਼ੇ ਨਹੀਂ ਜਾਣਗੇ ਮਹਿਲਾ ਨਾਲ ਕੁੱਟਮਾਰ ਕਰਨ ਵਾਲੇ ਦੋਸ਼ੀ- ਮਨੀਸ਼ਾ ਗੁਲਾਟੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 10 ਹਾੜ ਸੰਮਤ 550

ਅੰਮ੍ਰਿਤਸਰ

ਮਹਿੰਦਰਾ ਪਿਕਅੱਪ ਨੇ ਦੋ ਰਿਕਸ਼ਿਆਂ ਨੂੰ ਮਾਰੀ ਟੱਕਰ, ਦੋਵੇਂ ਰਿਕਸ਼ਾ ਚਾਲਕਾਂ ਦੀ ਮੌਕੇ 'ਤੇ ਮੌਤ

ਮਾਨਾਂਵਾਲਾ, 23 ਜੂਨ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ-ਜਲੰਧਰ ਜੀ.ਟੀ. ਰੋਡ 'ਤੇ ਕਸਬਾ ਮਾਨਾਂਵਾਲਾ ਵਿਖੇ ਇਕ ਤੇਜ਼ ਰਫਤਾਰ ਮਹਿੰਦਰਾ ਪਿਕਅੱਪ ਵਲੋਂ ਦੋ ਅੱਗੜ-ਪਿੱਛੜ ਜਾ ਰਹੇ ਰਿਕਸ਼ਿਆਂ ਨੂੰ ਟੱਕਰ ਮਾਰੇ ਜਾਣ ਨਾਲ ਦੋਵੇਂ ਰਿਕਸ਼ਾ ਚਾਲਕਾਂ ਦੀ ਮੌਤ ਹੋ ਗਈ | ਮੌਕੇ 'ਤੇ ਜਾ ਕੇ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਦੋ ਰਿਕਸ਼ਿਆਂ ਵਾਲੇ ਊਧਮ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਪਿੰਡ ਸੁਲਤਾਨਵਿੰਡ ਤੇ ਦਿਆਲ ਸਿੰਘ (ਉਰਫ ਬਾਊ ਰਾਮ) ਪੁੱਤਰ ਹੰਸਾ ਸਿੰਘ ਵਾਸੀ ਪੱਤੀ ਸ਼ਾਹੂ ਦੀ, ਸੁਲਤਾਨਵਿੰਡ ਅੰਮਿ੍ਤਸਰ ਆਪਣੇ ਰਿਕਸ਼ਿਆਂ 'ਤੇ ਬੈੱਡ ਲੱਦ ਕੇ ਅੰਮਿ੍ਤਸਰ ਤੋਂ ਜੰਡਿਆਲਾ ਗੁਰੂ ਵੱਲ ਨੂੰ ਆ ਰਹੇ ਸਨ, ਕਿ ਜਗੀਰ ਸਿੰਘ ਸੰਧੂ ਮੈਮੋਰੀਅਲ ਸਟੇਡੀਅਮ ਦੇ ਨਜ਼ਦੀਕ ਅੰਮਿ੍ਤਸਰ ਤੋਂ ਜਲੰਧਰ ਵੱਲ ਜਾ ਰਹੀ ਤੇਜ਼ ਰਫਤਾਰ ਮਹਿੰਦਰਾ ਪਿਕਅੱਪ ਗੱਡੀ (ਨੰਬਰ: ਪੀ. ਬੀ. 08 ਸੀ.ਐਚ. 8668), ਜਿਸ ਵਿਚ ਫਲ ਲੱਦੇ ਹੋਏ ਸਨ, ਨੇ ਅੱਗੜ-ਪਿੱਛੜ ਜਾ ਰਹੇ ਦੋਵਾਂ ਰਿਕਸ਼ਿਆਂ ਨੂੰ ਪਿੱਛੋਂ ਟੱਕਰ ਮਾਰ ਦਿੱਤੀ | ਸਵੇਰੇ ਕਰੀਬ 8.30 ਕੁ ਵਜੇ ਵਾਪਰੇ ਇਹ ਭਿਆਨਕ ਹਾਦਸੇ ਵਿਚ ਦੋਵਾਂ ਰਿਕਸ਼ਾ ਚਾਲਕਾਂ ਦੀ ਮੌਤ ਹੋ ਗਈ, ਜਦੋਂ ਕਿ ਸੜਕ ਕਿਨਾਰੇ ਪੈਦਲ ਤੁਰੀ ਜਾਂਦੀ ਇਕ ਔਰਤ ਜਸਬੀਰ ਕੌਰ ਪਤਨੀ ਸੂਬਾ ਸਿੰਘ ਵਾਸੀ ਪਿੰਡ ਰਾਜੇਵਾਲ ਹਾਦਸੇ ਦੀ ਲਪੇਟ 'ਚ ਆਉਣ ਕਰਕੇ ਗੰਭੀਰ ਜ਼ਖ਼ਮੀ ਹੋ ਗਈ | ਘਟਨਾ ਦੀ ਸੂਚਨਾ ਮਿਲਣ 'ਤੇ ਪੁਲਿਸ ਪਾਰਟੀ ਸਮੇਤ ਪੁੱਜੇ ਪੁਲਿਸ ਚੌਾਕੀ ਦਬੁਰਜੀ ਤੋਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਏ.ਐਸ.ਆਈ. ਤਰਲੋਕ ਸਿੰਘ, ਏ. ਐਸ. ਆਈ. ਤਰਸੇਮ ਸਿੰਘ ਨੇ ਦੱਸਿਆ ਕਿ ਮਹਿੰਦਰਾ ਗੱਡੀ ਦੇ ਡਰਾਇਵਰ 'ਤੇ ਥਾਣਾ ਚਾਟੀਵਿੰਡ ਵਿਖੇ ਧਾਰਾ 304 ਏ, 279, 337, 338, 427 ਆਈ. ਪੀ. ਸੀ., ਮੁਕੱਦਮਾ ਨੰਬਰ 72 ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ | ਹਾਦਸੇ ਲਈ ਜ਼ਿੰਮੇਵਾਰ ਮਹਿੰਦਰਾ ਪਿਕਅੱਪ ਦਾ ਡਰਾਇਵਰ, ਜੋ ਮੌਕੇ ਤੋਂ ਫ਼ਰਾਰ ਹੋ ਗਿਆ ਸੀ, ਦੀ ਪਛਾਣ ਗੋਪੀ ਵਾਸੀ ਖਿਲਚੀਆਂ ਵਜੋਂ ਹੋਈ ਹੈ | ਜ਼ਿਕਰਯੋਗ ਹੈ ਕਿ ਇਸ ਹਾਦਸੇ 'ਚ ਗੰਭੀਰ ਜ਼ਖ਼ਮੀ ਹੋਈ ਔਰਤ ਜਸਬੀਰ ਕੌਰ, ਜੋ ਨੈਸ਼ਨਲ ਹਾਈਵੇ ਦੀ ਸਾਂਭ-ਸੰਭਾਲ ਕਰ ਰਹੀ ਕੰਪਨੀ ਵਿਚ ਨੌਕਰੀ ਕਰਦੀ ਹੈ, ਵੀ ਸਵੇਰੇ ਆਪਣੇ ਕੰਮ 'ਤੇ ਜਾ ਰਹੀ ਸੀ, ਕਿ ਇਸ ਹਾਦਸੇ ਦਾ ਸ਼ਿਕਾਰ ਹੋ ਗਈ, ਨੂੰ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਦਾਖ਼ਲ ਕਰਵਾ ਦਿੱਤਾ ਗਿਆ ਹੈ |

ਚੌਾਕ ਮਹਿਤਾ ਵਿਖੇ ਤੂਫ਼ਾਨ ਨੇ ਕੀਤਾ ਕਰੋੜਾਂ ਦਾ ਮਾਲੀ ਨੁਕਸਾਨ

ਚੌਾਕ ਮਹਿਤਾ, 23 ਜੂਨ (ਜਗਦੀਸ਼ ਸਿੰਘ ਬਮਰਾਹ)-ਅੱਜ ਸਵੇਰੇ 7 ਵਜੇ ਦੇ ਕਰੀਬ ਕੁਦਰਤ ਦੇ ਭਾਰੀ ਕਹਿਰ ਦੌਰਾਨ ਸਥਾਨਕ ਇਲਾਕੇ ਤੇ ਆਸ-ਪਾਸ ਦੇ ਕਈ ਪਿੰਡਾਂ 'ਚ ਵੱਡੇ ਤੌਰ 'ਤੇ ਬਹੁਤ ਤਬਾਹੀ ਹੋਈ, ਜਿਸ ਤੋਂ ਬਾਅਦ ਲੋਕਾਂ 'ਚ ਹਾਹਾਕਾਰ ਮੱਚ ਗਈ ਤੇ ਆਮ ਜਨਜੀਵਨ ਪੂਰੀ ਤਰ੍ਹਾਂ ...

ਪੂਰੀ ਖ਼ਬਰ »

ਕਿਸਾਨ ਇਕ ਪਾਸੇ ਸਰਕਾਰ ਤੋਂ ਦੁਖੀ, ਦੂਸਰਾ ਬਿਹਾਰ ਤੋਂ

ਬੰਡਾਲਾ, 23 ਜੂਨ (ਅਮਰਪਾਲ ਸਿੰਘ ਬੱਬੂ)¸ਕਿਸਾਨ ਇਕ ਪਾਸੇ ਸਰਕਾਰ ਤੋਂ ਦੁਖੀ ਹਨ ਦੂਸਰਾ ਬਿਹਾਰ ਤੋਂ, ਕਿਉਂਕਿ ਸਰਕਾਰ ਨੇ ਕਿਸਾਨਾਂ ਨੂੰ 20 ਜੂਨ ਤੋਂ ਪਹਿਲਾ ਝੋਨਾ ਨਾ ਲਾਉਣ ਦੀ ਹਦਾਇਤ ਕੀਤੀ ਸੀ | ਦੂਜੇ ਪਾਸੇ ਬਿਹਾਰ ਤੋਂ ਲੇਬਰ ਬਹੁਤ ਘੱਟ ਆ ਰਹੀ ਹੈ ਜੇਕਰ ਲੇਬਰ ਆਏਗੀ ...

ਪੂਰੀ ਖ਼ਬਰ »

ਖਿੱਦੋਵਾਲੀ 'ਚ ਸਾਲਾਨਾ ਮੇਲਾ ਕਰਵਾਇਆ

ਟਾਹਲੀ ਸਾਹਿਬ, 23 ਜੂਨ (ਪਲਵਿੰਦਰ ਸਿੰਘ ਸਰਹਾਲਾ)¸ਇੱਥੋਂ ਨਜ਼ਦੀਕੀ ਪਿੰਡ ਖਿੱਦੋਵਾਲੀ ਵਿਖੇ ਪਿੰਡ ਵਾਸੀਆਂ ਨੇ ਪੀਰ ਦੀ ਜਗ੍ਹਾ 'ਤੇ ਸਾਲਾਨਾ ਜੋੜ ਮੇਲਾ ਕਰਵਾਇਆ | ਪੀਰ ਦੀ ਜਗ੍ਹਾ 'ਤੇ ਚਾਦਰ ਚੜ੍ਹਾਉਣ ਉਪਰੰਤ ਰੰਗਾਰੰਗ ਪ੍ਰੋਗਰਾਮ ਵੀ ਕਰਵਾਇਆ ਗਿਆ, ਜਿਸ 'ਚ ਵੱਡੀ ...

ਪੂਰੀ ਖ਼ਬਰ »

ਨਸ਼ਿਆਂ ਕਾਰਨ ਮਰਨ ਵਾਲੇ ਨੌਜਵਾਨਾਂ ਨੇ ਸਰਕਾਰ ਦੇ ਦਾਅਵਿਆਂ ਦੀ ਖੋਲ੍ਹੀ ਪੋਲ

ਅੰਮਿ੍ਤਸਰ, 23 ਜੂਨ (ਰੇਸ਼ਮ ਸਿੰਘ)¸ਛੇਹਰਟਾ ਵਿਖੇ 2 ਨੌਜਵਾਨਾਂ ਦੀ ਨਸ਼ਿਆਂ ਕਾਰਨ ਹੋਈ ਮੌਤ ਨੇ ਸਰਕਾਰ ਦੇ ਨਸ਼ਿਆਂ 'ਤੇ ਪਾਬੰਧੀ ਦੇ ਦਾਅਵਿਆਂ ਦੀ ਪੋਲ੍ਹ ਖੋਲ੍ਹ ਦਿੱਤੀ ਹੈ ਅਤੇ ਇਕ ਮਹੀਨੇ 'ਚ ਇਕੱਲੇ ਅੰਮਿ੍ਤਸਰ ਜ਼ਿਲੇ੍ਹ 'ਚ ਹੀ ਪੌਣੀ ਦਰਜਨ ਦੇ ਕਰੀਬ ਨੌਜਵਾਨ ...

ਪੂਰੀ ਖ਼ਬਰ »

ਨਿਗਮ ਵਲੋਂ ਨਾਜਾਇਜ਼ ਕਬਜ਼ਿਆ ਿਖ਼ਲਾਫ਼ ਕਾਰਵਾਈ

ਅੰਮਿ੍ਤਸਰ, 23 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)¸ਨਿਗਮ ਦੇੇ ਅਸਟੇਟ ਵਿਭਾਗ ਦੀ ਟੀਮ ਵਲੋਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਨਜ਼ਦੀਕ ਨਾਜਾਇਜ਼ ਰੂਪ 'ਚ ਲਗਦੀਆਂ ਰੇਹੜੀਆਂ ਖਿਲਾਫ਼ ਕਾਰਵਾਈ ਕਰਦੇ ਹੋਏ ਉਨ੍ਹਾਂ ਦਾ ਸਾਮਾਨ ਜਬਤ ਕਰ ਲਿਆ | ਨਿਗਮ ਕਮਿਸ਼ਨਰ ਮੈਡਮ ...

ਪੂਰੀ ਖ਼ਬਰ »

ਦਿਨ ਦਿਹਾੜੇ ਘਰ 'ਚੋਂ ਦੂਜੀ ਵਾਰੀ ਚੋਰੀ

ਓਠੀਆ, 23 ਜੂਨ (ਗੁਰਵਿੰਦਰ ਸਿੰਘ ਛੀਨਾ)¸ਤਹਿਸੀਲ ਅਜਨਾਲਾ ਦੇ ਪਿੰਡ ਜਸਤਰਵਾਲ ਵਿਖੇ ਇਕ ਘਰ 'ਚੋਂ ਦਿਨ-ਦਿਹਾੜੇ ਦੁਪਹਿਰੇ ਚੋਰੀ ਹੋਣ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆ ਘਰ ਦੇ ਮਾਲਕ ਜਸਪਾਲ ਸਿੰਘ ਨੇ ਦੱਸਿਆ ਕਿ ਉਹ ਅੱਜ 12:00 ਵਜੇ ਦੇ ਕਰੀਬ ਨਜ਼ਦੀਕ ਪੈਂਦੇ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਸਿਖਲਾਈ ਲੈਣ ਲਈ ਆਏ ਨੌਜਵਾਨਾਂ 'ਚ ਹੋਈ ਝੜਪ

ਅੰਮਿ੍ਤਸਰ, 23 ਜੂਨ (ਰੇਸ਼ਮ ਸਿੰਘ)¸ਸਿਵਲ ਹਸਪਤਾਲ 'ਚ ਸਿਖਲਾਈ ਲਈ ਆਉਂਦੇ ਇਕ ਨਿੱਜੀ ਕਾਲਜ ਦੇ ਇੰਟਰਨਸ਼ਿਪ ਕਰ ਰਰੇ ਵਿਦਿਆਰਥੀਆਂ ਦੀ ਸਿਵਲ ਹਸਪਤਾਲ 'ਚ ਕਿਸੇ ਮਾਮੂਲੀ ਗੱਲੋਂ ਆਪਸ 'ਚ ਹੋਈ ਤਕਰਾਰ ਝੜਪ 'ਚ ਬਦਲ ਗਈ ਜਿਸ ਕਾਰਨ ਉਹ ਆਪਸ 'ਚ ਭਿੜ ਗਏ ਜਿਨ੍ਹਾਂ ਨੂੰ ਦੇਖ ਕੇ ...

ਪੂਰੀ ਖ਼ਬਰ »

ਨਸ਼ਿਆਂ ਕਾਰਨ ਮਰਨ ਵਾਲੇ ਨੌਜਵਾਨਾਂ ਨੇ ਸਰਕਾਰ ਦੇ ਦਾਅਵਿਆਂ ਦੀ ਖੋਲ੍ਹੀ ਪੋਲ

ਅੰਮਿ੍ਤਸਰ, 23 ਜੂਨ (ਰੇਸ਼ਮ ਸਿੰਘ)¸ਛੇਹਰਟਾ ਵਿਖੇ 2 ਨੌਜਵਾਨਾਂ ਦੀ ਨਸ਼ਿਆਂ ਕਾਰਨ ਹੋਈ ਮੌਤ ਨੇ ਸਰਕਾਰ ਦੇ ਨਸ਼ਿਆਂ 'ਤੇ ਪਾਬੰਧੀ ਦੇ ਦਾਅਵਿਆਂ ਦੀ ਪੋਲ੍ਹ ਖੋਲ੍ਹ ਦਿੱਤੀ ਹੈ ਅਤੇ ਇਕ ਮਹੀਨੇ 'ਚ ਇਕੱਲੇ ਅੰਮਿ੍ਤਸਰ ਜ਼ਿਲੇ੍ਹ 'ਚ ਹੀ ਪੌਣੀ ਦਰਜਨ ਦੇ ਕਰੀਬ ਨੌਜਵਾਨ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਲੰਗਰ ਦੀ ਇਮਾਰਤ ਦੀ ਦਿੱਖ ਤਿਆਰ ਕਰਨ ਲਈ ਕਾਰ ਸੇਵਾ ਅੱਜ ਹੋਵੇਗੀ ਆਰੰਭ

ਅੰਮਿ੍ਤਸਰ, 23 ਜੂਨ (ਜੱਸ)-ਸ੍ਰੀ ਹਰਿਮੰਦਰ ਸਾਹਿਬ ਦੇ ਸ੍ਰੀ ਗੁਰੂ ਰਾਮਦਾਸ ਲੰਗਰ ਦੀ ਵਿਸਥਾਰ ਕੀਤੀ ਇਮਾਰਤ ਦੀ ਬਾਹਰੀ ਸੁੰਦਰ ਦਿੱਖ ਤਿਆਰ ਕਰਨ ਲਈ ਕਾਰ ਸੇਵਾ ਸ਼ੋ੍ਰਮਣੀ ਕਮੇਟੀ ਵਲੋਂ ਭਲਕੇ 24 ਜੂਨ ਨੂੰ ਆਰੰਭ ਕੀਤੀ ਜਾਵੇਗੀ | ਸ਼੍ਰੋਮਣੀ ਕਮੇਟੀ ਦੇ ਬੁਲਾਰੇ ਅਤੇ ...

ਪੂਰੀ ਖ਼ਬਰ »

ਸ਼ਹਿਰ 'ਚ ਚੋਰੀ ਦੀਆਂ ਵਾਰਦਾਤਾਂ ਵਧੀਆਂ, 2 ਹੋਰ ਘਰਾਂ 'ਚ ਹੋਈ ਚੋਰੀ

ਅੰਮਿ੍ਤਸਰ, 23 ਜੂਨ (ਰੇਸ਼ਮ ਸਿੰਘ)¸ਸ਼ਹਿਰ 'ਚ ਵਧ ਰਹੀਆਂ ਲੁੱਟਾਂ-ਖੋਹਾਂ ਤੋਂ ਇਲਾਵਾ ਚੋਰੀ ਦੀਆਂ ਵਾਰਦਾਤਾਂ ਵੀ ਲਗਾਤਾਰ ਵਧ ਰਹੀਆਂ ਹਨ ਅਤੇ ਚੋਰਾਂ ਵਲੋਂ ਰੋਜ਼ਾਨਾ 1-2 ਘਰਾਂ 'ਚ ਆਪਣੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ | ਅੱਜ ਮੁੜ ਚੋਰਾਂ ਵਲੋਂ 2 ਘਰਾਂ ...

ਪੂਰੀ ਖ਼ਬਰ »

ਲਾਲ ਝੰਡਾ ਪੇਂਡੂ ਚੌਾਕੀਦਾਰਾ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਬਾਬਾ ਬਕਾਲਾ ਸਾਹਿਬ, 23 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)¸ਅੱਜ ਇੱਥੇ ਲਾਲ ਝੰਡਾ ਪੇਂਡੂ ਚੌਾਕੀਦਾਰਾ ਯੂਨੀਅਨ (ਸੀਟੂ) ਤਹਿਸੀਲ ਬਾਬਾ ਬਕਾਲਾ ਸਾਹਿਬ ਦੀ ਇਕ ਅਹਿਮ ਮੀਟਿੰਗ ਤਹਿਸੀਲ ਪ੍ਰਧਾਨ ਤਰਸੇਮ ਸਿੰਘ ਗੱਗੜਭਾਣਾ ਦੀ ਅਗਵਾਈ ਹੇਠ ਤਹਿਸੀਲ ਕੰਪਲੈਕਸ ਬਾਬਾ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਵਿਖੇ ਪੈਨਸ਼ਨਰਾਂ ਵਲੋਂ ਰੋਸ ਪ੍ਰਦਰਸ਼ਨ

ਬਾਬਾ ਬਕਾਲਾ ਸਾਹਿਬ, 23 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)¸ਅੱਜ ਇੱਥੇ ਬਾਬਾ ਬਕਾਲਾ ਸਾਹਿਬ ਵਿਖੇ ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜਨ ਵੈਲਫੇਅਰ ਐਸੋਸੀਏਸ਼ਨ, ਤਹਿਸੀਲ ਬਾਬਾ ਬਕਾਲਾ ਸਾਹਿਬ ਵਲੋਂ ਤਹਿਸੀਲ ਪ੍ਰਧਾਨ ਸ: ਹਰਭਜਨ ਸਿੰਘ ਖੇਲਾ ਦੀ ਪ੍ਰਧਾਨਗੀ ਹੇਠ ਹੱਕੀ ...

ਪੂਰੀ ਖ਼ਬਰ »

ਐਸੋਸੀਏਸ਼ਨ ਦੇ ਪ੍ਰਧਾਨ ਨੇ ਸਕੂਲ ਦੀ ਗਰਾਊਾਡ 'ਚ ਪਵਾਈ ਮਿੱਟੀ

ਸੁਲਤਾਨਵਿੰਡ, 23 ਜੂਨ (ਗੁਰਨਾਮ ਸਿੰਘ ਬੁੱਟਰ)-ਹਲਕਾ ਦੱਖਣੀ ਦੇ ਅਧੀਨ ਆਉਂਦੇ ਇਤਿਹਾਸਕ ਪਿੰਡ ਸੁਲਤਾਨਵਿੰਡ ਸਥਿੱਤ ਸਰਕਾਰੀ ਐਲੀਮੈਂਟਰੀ ਸਕੂਲ ਵਿਖੇ ਕਮਰਿਆਂ ਅਤੇ ਗਰਾਊਾਡ ਦੀ ਬਣੀ ਤਰਸਯੋਗ ਹਾਲਤ ਨੂੰ ਵੇਖਦਿਆਂ ਅੱਜ ਨਿਊ ਅੰਮਿ੍ਤਸਰ ਰੈਜ਼ੀਡੈਂਸ ਵੈਲਫੇਅਰ ...

ਪੂਰੀ ਖ਼ਬਰ »

ਨਿਊ ਅੰਮਿ੍ਤਸਰ ਹਾਊਸਫੈਡ ਸੁਸਾਇਟੀ ਦੀ ਹੋਈ ਚੋਣ, ਸੰਧੂ ਬਣੇ ਸਰਬਸੰਮਤੀ ਨਾਲ ਪ੍ਰਧਾਨ

ਸੁਲਤਾਨਵਿੰਡ, 23 ਜੂਨ (ਗੁਰਨਾਮ ਸਿੰਘ ਬੁੱਟਰ)¸ਨਿਊ ਅੰਮਿ੍ਤਸਰ ਹਾਊਸਫੈਡ ਸੁਸਾਇਟੀ ਦੀ ਚੋਣ ਹਾਊਸਫੈਡ ਦੇ ਡੀ.ਐਮ ਗੁਰਬਿੰਦਰ ਸਿੰਘ, ਸਕੱਤਰ ਕਸ਼ਮੀਰ ਸਿੰਘ, ਇੰਸਪੈਕਟਰ ਸਿਮਰਜੀਤ ਸਿੰਘ ਅਤੇ ਸਹਾਇਕ ਰਜਿਸਟਰਾਰ ਬਲਵਿੰਦਰ ਸਿੰਘ ਦੀ ਦੇਖ-ਰੇਖ ਹੇਠ ਹੋਈ | ਇਸ 'ਚ ...

ਪੂਰੀ ਖ਼ਬਰ »

-ਮਾਮਲਾ ਬੱਸ ਅੱਡੇ ਬਾਬਾ ਬਕਾਲਾ ਸਾਹਿਬ 'ਤੇ ਬੱਸਾਂ ਖੜ੍ਹੀਆਂ ਨਾ ਕਰਨ ਦਾ- ਵਾਲਮੀਕਿ ਮਜ਼੍ਹਬੀ ਸਿੱਖ ਮੋਰਚਾ ਵਲੋਂ 27 ਨੂੰ ਬੱਸਾਂ ਦੇ ਘਿਰਾਓ ਦਾ ਐਲਾਨ

ਬਾਬਾ ਬਕਾਲਾ ਸਾਹਿਬ, 23 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)¸ਵਾਲਮੀਕਿ ਮਜ਼੍ਹਬੀ ਸਿੱਖ ਮੋਰਚਾ ਪੰਜਾਬ ਦੀ ਜ਼ਰੂਰੀ ਮੀਟਿੰਗ ਬਾਬਾ ਬਕਾਲਾ ਸਾਹਿਬ ਵਿਖੇ ਤਹਿਸੀਲ ਪ੍ਰਧਾਨ ਗੁਰਜੰਟ ਸਿੰਘ ਬਾਠ (ਚੜ੍ਹਦੀ ਕਲਾ) ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਬਾਬਾ ਜਸਪਾਲ ਸਿੰਘ ...

ਪੂਰੀ ਖ਼ਬਰ »

ਬਾਬਾ ਸ਼ਹਾਬਦ ਗਨੀ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਅਤੇ ਖੇਡ ਮੇਲਾ ਕਰਵਾਇਆ

ਰਈਆ, 23 ਜੂਨ (ਸ਼ਰਨਬੀਰ ਸਿੰਘ ਕੰਗ)-ਇਥੋਂ ਨਜ਼ਦੀਕੀ ਪਿੰਡ ਲੋਹਗੜ-ਸੁਧਾਰ ਵਿਖੇ ਸਥਿਤ ਦਰਗਾਹ ਸ਼ਰੀਫ਼ ਹਜ਼ਰਤ ਪੀਰ ਬਾਬਾ ਸ਼ਹਾਬਦ ਗਨੀ ਦੀ ਦਰਗਾਹ 'ਤੇ ਉਨ੍ਹਾਂ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ ਅਤੇ ਖੇਡ ਮੇਲਾ ਦਰਗਾਹ ਦੇ ਮੁੱਖ ਸੇਵਾਦਾਰ ਬਾਬਾ ਕੈਲਾਸ਼ ਸ਼ਾਹ ਦੀ ...

ਪੂਰੀ ਖ਼ਬਰ »

ਖੰਨਾ ਪੇਪਰ ਮਿੱਲ ਵਿਖੇ ਸਨਮਾਨ ਸਮਾਗਮ ਕਰਵਾਇਆ

ਅੰਮਿ੍ਤਸਰ, 23 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)¸ਖੰਨਾ ਪੇਪਰ ਮਿੱਲ ਵਿਖੇ ਵਿਖੇ ਡਾਇਰੈਕਟਰ ਸੁਨੀਤ ਕੋਛੜ ਦੀ ਅਗਵਾਈ ਹੇਠ ਵਿਸ਼ੇਸ਼ ਸਨਮਾਨ ਸਮਾਗਮ ਕਰਵਾਇਆ ਗਿਆ ਜਿਸ 'ਚ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਸ: ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਨੇ ਸ਼ਿਰਕਤ ਕੀਤੀ ...

ਪੂਰੀ ਖ਼ਬਰ »

ਲਕਸ਼ਮੀ ਨਰਾਇਣ ਮੰਦਰ ਵਿਖੇ ਮਨਾਇਆ ਨਿਮਾਨੀ ਕਾਸ਼ਤੀ ਦਾ ਤਿਉਹਾਰ

ਅਜਨਾਲਾ, 23 ਜੂਨ (ਐਸ.ਪ੍ਰਸ਼ੋਤਮ)-ਸਥਾਨਕ ਸ਼ਹਿਰ 'ਚ ਨਵੀ ਆਬਾਦੀ ਵਿਖੇ ਸਥਿਤ ਸ੍ਰੀ ਲਕਸ਼ਮੀ ਨਰਾਇਣ ਮੰਦਰ 'ਚ ਨਿਮਾਣੀ ਕਾਸ਼ਤੀ ਦਾ ਤਿਉਹਾਰ ਬੜੀ ਸ਼ਰਧਾ 'ਤੇ ਉਤਸ਼ਾਹ ਨਾਲ ਮਨਾਏ ਜਾਣ ਉਪਰੰਤ ਰਾਹਗੀਰਾਂ ਲਈ ਬੋਹੜਾਂ ਵਾਲੇ ਚੌਕ ਚ ਠੰਡੇ ਮਿੱਠੇ ਦੁੱਧ ਦੀ ਛਬੀਲ ਲਗਾਈ ਗਈ ...

ਪੂਰੀ ਖ਼ਬਰ »

ਪੁਲਿਸ ਨੇ ਸੜਕਾਂ ਤੋਂ ਨਾਜਾਇਜ਼ ਕਬਜ਼ੇ ਹਟਾਏ

ਚੌਕ ਮਹਿਤਾ, 23 ਜੂਨ(ਧਰਮਿੰਦਰ ਸਿੰਘ ਭੰਮਰਾ)-ਸਥਾਨਕ ਕਸਬਾ ਚੌਕ ਮਹਿਤਾ ਵਿਖੇ ਟ੍ਰੈਫ਼ਿਕ ਦੀ ਗੰਭੀਰ ਸਮੱਸਿਆ ਨੂੰ ਮੁੱਖ ਰੱਖਦਿਆਂ ਥਾਣਾ ਮਹਿਤਾ ਦੇ ਐਸ. ਐਚ. ਓ. ਸਬ-ਇੰਸਪੈਕਟਰ ਅਮਨਦੀਪ ਸਿੰਘ ਤੇ ਏ. ਐੱਸ. ਆਈ. ਬਲਜਿੰਦਰ ਸਿੰਘ ਭਿੰਡਰ ਨੇ ਪੁਲਿਸ ਪਾਰਟੀ ਸਮੇਤ ਚੌਹਾਂ ...

ਪੂਰੀ ਖ਼ਬਰ »

ਕਿਸ਼ਵਰ ਦੇਸਾਈ ਮੀਡੀਆ ਆਰਟਸ ਐਾਡ ਕਲਚਰ ਐਵਾਰਡ ਨਾਲ ਸਨਮਾਨਿਤ

ਅੰਮਿ੍ਤਸਰ, 23 ਜੂਨ (ਸੁਰਿੰਦਰ ਕੋਛੜ)¸ਭਾਰਤ-ਯੂ. ਕੇ. ਦੇ ਸਬੰਧਾਂ ਨੂੰ ਲੈ ਕੇ ਸਿਖਰਲੇ 100 ਪ੍ਰਭਾਵਸ਼ਾਲੀ ਵਿਅਕਤੀਆਂ ਦੀ ਸੂਚੀ 'ਚ ਸ਼ਾਮਿਲ ਕੀਤੀ ਗਈ ਪਾਰਟੀਸ਼ਨ ਮਿਊਜ਼ੀਅਮ ਦੀ ਚੇਅਰਪਰਸਨ ਬੀਬੀ ਕਿਸ਼ਵਰ ਦੇਸਾਈ ਨੂੰ ਉਨ੍ਹਾਂ ਵਲੋਂ ਸ਼ੁਰੂ ਕੀਤੇ ਗਏ ਦੇਸ਼ ਦੇ ਪਹਿਲੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਦੀ ਨਸ਼ਿਆਂ ਿਖ਼ਲਾਫ਼ ਮੁਹਿੰਮ ਸਿਰਫ ਕਾਗ਼ਜ਼ੀ ਕਾਰਵਾਈ- ਗੁਰਸ਼ਰਨ ਛੀਨਾ

ਹਰਸਾ ਛੀਨਾ, 23 ਜੂਨ (ਕੜਿਆਲ)-ਸ਼੍ਰੋਮਣੀ ਅਕਾਲੀ ਦਲ ਦੀ ਵਿਦਿਆਰਥੀ ਜਥੇਬੰਦੀ ਸਟੂਡੈਂਟ ਆਰਗੇਨਾਈਜ਼ੇਸ਼ਨ ਆਫ਼ ਇੰਡੀਆ ਦੇ ਮਾਝਾ ਜ਼ੋਨ ਦੇ ਪ੍ਰਧਾਨ ਤੇ ਸਾਬਕਾ ਡਾਇਰੈਕਟਰ ਯੂਥ ਡਿਵੈਲਪਮੈਂਟ ਬੋਰਡ ਪੰਜਾਬ ਗੁਰਸ਼ਰਨ ਸਿੰਘ ਛੀਨਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਮੁਫ਼ਤ ਸਿਹਤ ਸੇਵਾਵਾਂ ਦੀ ਆਰੰਭਤਾ

ਬਾਬਾ ਬਕਾਲਾ ਸਾਹਿਬ, 23 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾਂ ਦੀ ਅਗਵਾਈ ਹੇਠ, ਸ਼੍ਰੋਮਣੀ ਕਮੇਟੀ ਨੇ ਪਿੰਡ ਜਲਾਲ ਉਸਮਾਂ ਵਿਖੇ ਸਰਬੱਤ ਦੇ ਭਲੇ ਲਈ ਪੇਂਡੂ ਇਲਾਕਿਆਂ ਲਈ ਮੁਫ਼ਤ ...

ਪੂਰੀ ਖ਼ਬਰ »

ਕਾਂਗਰਸ ਨੇ ਲੋਕਾਂ ਨਾਲ ਕੀਤਾ ਕੋਈ ਵਾਅਦਾ ਪੂਰਾ ਨਹੀ ਕੀਤਾ- ਗੁਰੂਵਾਲੀ, ਬਹੋੜੂ

ਚੱਬਾ, 23 ਜੂਨ (ਜੱਸਾ ਅਨਜਾਣ)- ਕੇਂਦਰੀ ਸਹਿਕਾਰੀ ਬੈਂਕਾਂ ਅੰਮਿ੍ਤਸਰ ਦੇ ਚੇਅ. ਕੰਵਲਜੀਤ ਸਿੰਘ ਗੁਰੂਵਾਲੀ ਤੇ ਬਲਾਕ ਸੰਮਤੀ ਮੈਂਬਰ ਹਰਜੀਤ ਸਿੰਘ ਬਹੋੜੂ ਨੇ ਅੱਜ ਸਾਂਝੇ ਤੌਰ 'ਤੇ ਆਖਿਆ ਕਿ ਕਾਂਗਰਸ ਪਾਰਟੀ ਦੀ ਸਰਕਾਰ ਨੂੰ ਹੋਦ 'ਚ ਆਈ ਨੂੰ ਲਗਪਗ ਡੇਢ ਸਾਲ ਦਾ ਲੰਮਾ ...

ਪੂਰੀ ਖ਼ਬਰ »

ਕੌ ਾਸਲਰ ਸਕੱਤਰ ਸਿੰਘ ਬੱਬੂ ਵਲੋਂ ਗੁਰੂ ਕੀ ਵਡਾਲੀ ਨੂੰ ਜਾਂਦੀ ਸੜਕ ਬਣਾਉਣ ਦਾ ਉਦਘਾਟਨ

ਛੇਹਰਟਾ, 23 ਜੂਨ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਅਧੀਨ ਪੈਂਦੀ ਵਾਰਡ ਨੰ: 80 ਦੇ ਅਧੀਨ ਆਉਂਦੇ ਇਤਿਹਾਸਕ ਨਗਰ ਗੁਰੂ ਕੀ ਵਡਾਲੀ ਤੋਂ ਸੰਨ ਸਾਹਿਬ ਰੋਡ ਤੱਕ ਪ੍ਰੀਮਿਕਸ ਪਾ ਕੇ ਸੜਕ ਬਣਾਉਣ ਦਾ ਉਦਘਾਟਨ ਵਾਰਡ ਕੌਾਸਲਰ ਸਕੱਤਰ ਸਿੰਘ ਬੱਬੂ ਵਲੋਂ ਕੀਤਾ ਗਿਆ | ਕੌਾਸਲਰ ...

ਪੂਰੀ ਖ਼ਬਰ »

1205 ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਚੇਤਨਪੁਰਾ, 23 ਜੂਨ (ਮਹਾਂਬੀਰ ਸਿੰਘ ਗਿੱਲ)¸ਪੁਲਿਸ ਵਿਭਾਗ ਵਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੁਲਿਸ ਥਾਣਾ ਝੰਡੇਰ ਦੇ ਮੁੱਖ ਅਫ਼ਸਰ ਹਰਭਾਲ ਸਿੰਘ ਸੋਹੀ, ਏ. ਐਸ. ਆਈ. ਜਸਬੀਰ ਸਿੰਘ, ਮੁਣਸ਼ੀ ਹਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਾਕੀ ਇੰਡੀਆ ਦੇ ਪ੍ਰਧਾਨ ਰਜਿੰਦਰ ਸਿੰਘ

ਅੰਮਿ੍ਤਸਰ, 23 ਜੂਨ (ਜੱਸ)-ਹਾਕੀ ਇੰਡੀਆ ਦੇ ਨਵਨਿਯੁਕਤ ਪ੍ਰਧਾਨ ਰਜਿੰਦਰ ਸਿੰਘ ਅੱਜ ਆਪਣੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਪੁੱਜੇ | ਪਹਿਲਾ ਉੱਪ ਪ੍ਰਧਾਨ ਰਹੇ ਸ: ਰਜਿੰਦਰ ਸਿੰਘ ਨੇ ਬੀਤੇ ਮਹੀਨੇ ਹੀ ਹਾਕੀ ਇੰਡੀਆ ਦੇ ਪ੍ਰਧਾਨ ਵਜੋਂ ਅਹੁਦਾ ...

ਪੂਰੀ ਖ਼ਬਰ »

ਮੇਜਰ ਸ਼ਿਵੀ ਤੇ ਸਮਰਾ ਨੇ 26 ਦੇ ਜ਼ਿਲ੍ਹਾ ਪੱਧਰੀ ਧਰਨੇ ਵਾਸਤੇ ਅਕਾਲੀ ਵਰਕਰਾਂ ਨੂੰ ਕੀਤਾ ਲਾਮਬੰਧ

ਮਜੀਠਾ, 23 ਜੂਨ (ਮਨਿੰਦਰ ਸਿੰਘ ਸੋਖੀ)-ਹਲਕਾ ਮਜੀਠਾ ਦੇ ਪਿੰਡ ਵਡਾਲਾ ਧਰਮਪੁਰਾ ਵਿਖੇ ਵਿਧਾਇਕ ਸ: ਬਿਕਰਮ ਸਿੰਘ ਮਜੀਠੀਆ ਦੇ ਓਐਸਡੀ ਮੇਜ਼ਰ ਸ਼ਿਵਚਰਨ ਸਿੰਘ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਦੀ ਅਗਵਾਈ ਵਿੱਚ ਅਕਾਲੀ ਵਰਕਰਾਂ ਦੀ ਭਰਵੀਂ ਇਕੱਤਰਤਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸਰਕਾਰੀਆ ਵਲੋਂ ਪਿੰਡਾਂ ਦੀਆਂ ਲਿੰਕ ਸੜਕਾਂ ਬਣਾਉਣ ਦਾ ਉਦਘਾਟਨ

ਓਠੀਆ/ਚੋਗਾਵਾਂ, 23 ਜੂਨ (ਗੁਰਵਿੰਦਰ ਸਿੰਘ ਛੀਨਾਂ/ਬਾਗੀ)-ਹਲਕਾ ਰਾਜਾਸਾਂਸੀ ਦੇ ਪਿੰਡਾਂ ਦੀਆਂ ਲਿੰਕ ਸੜਕਾਂ ਜਿੰਨ੍ਹਾਂ ਦੀ ਪਿਛਲੇ 10 ਸਾਲਾਂ ਤੋਂ ਅੰਤ ਖ਼ਸਤਾ ਹਾਲਤ ਬਣੀ ਹੋਈ ਸੀ | ਉਨ੍ਹਾਂ ਸੜਕਾਂ ਦੀ ਰਿਪੇਅਰ ਅਤੇ ਲੁੱਕ ਪਾਉਣ ਦਾ ਉਦਘਾਟਨ ਅੱਜ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਰਾਏਪੁਰ ਕਲਾਂ ਵਿਖੇ ਪੰਜ ਪੀਰਾਂ ਦੇ ਦਰਬਾਰ 'ਤੇ ਸਾਲਾਨਾ ਜੋੜ ਮੇਲਾ ਕਰਵਾਇਆ

ਅਜਨਾਲਾ, 23 ਜੂਨ (ਐਸ.ਪ੍ਰਸ਼ੋਤਮ)¸ਸਰਹੱਦੀ ਪਿੰਡ ਰਾਏਪੁਰ ਕਲਾਂ ਵਿਖੇ ਬਾਪੂ ਮੱਜੇ ਸਾਈਾ ਪੰਜ ਪੀਰਾਂ ਦੇ ਦਰਬਾਰ 'ਤੇ ਸਾਲਾਨਾ ਜੋੜ ਮੇਲਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਦਰਬਾਰ 'ਤੇ ਚਾਦਰ ਚੜਾਉਣ ਦੀ ਰਸਮ ਮੁੱਖ ਸੇਵਾਦਾਰ ਬਾਬਾ ਵਿਜੇ ਸ਼ਾਹ ਰਿੰਕੂ, ਬਾਬਾ ...

ਪੂਰੀ ਖ਼ਬਰ »

ਸਾਲਾਨਾ ਜੋੜ ਮੇਲਾ 10-11 ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਵੇਗਾ-ਬਾਬਾ ਅਵਤਾਰ ਸਿੰਘ ਧੱਤਲ

ਛੇਹਰਟਾ, 23 ਜੂਨ (ਵਡਾਲੀ)¸ਗੁਰਦੁਆਰਾ ਮਲ੍ਹਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਅਵਤਾਰ ਸਿੰਘ ਧੱਤਲ ਨੇ ਦੱਸਿਆ ਕਿ ਬਾਬਾ ਮਲ੍ਹਾ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਤੇ ਸੱਚਖੰਡ ਵਾਸੀ ਸੰਤ ਬਾਬਾ ਜਰਨੈਲ ਸਿੰਘ ਦੀ ਸਤਵੀਂ ਬਰਸੀ 11 ਜੁਲਾਈ ਨੂੰ ਸਮੂਹ ਸੰਗਤਾਂ ਦੇ ...

ਪੂਰੀ ਖ਼ਬਰ »

ਪੀਰ ਬਾਬਾ ਲੱਖ ਦਾਤਾ ਦਾ ਮੇਲਾ ਮਨਾਇਆ

ਸੁਲਤਾਨਵਿੰਡ, 23 ਜੂਨ (ਗੁਰਨਾਮ ਸਿੰਘ ਬੁੱਟਰ)-ਸਥਾਨਕ ਸੁਲਤਾਨਵਿੰਡ ਮੇਨ ਬਾਜ਼ਾਰ ਵਿਖੇ ਪੀਰ ਬਾਬਾ ਲੱਖ ਦਾਤਾ ਦੇ ਸਥਾਨ 'ਤੇ ਸਲਾਨਾ ਜੋੜ ਮੇਲਾ ਗੱਦੀ ਨਸ਼ੀਨ ਬਾਬਾ ਸੰਤੋਖ ਸਿੰਘ ਦੀ ਰਹਿਨੁਮਾਈ ਹੇਠ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੇਲੇ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ ਦੇ ਚੱਲਦਿਆਂ ਵਿਅਕਤੀ 'ਤੇ ਜਾਨਲੇਵਾ ਹਮਲਾ ਕਰਕੇ ਕੀਤਾ ਗੰਭੀਰ ਜ਼ਖ਼ਮੀ

ਅਜਨਾਲਾ, 23 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਇਥੋਂ ਨੇੜਲੇ ਪਿੰਡ ਇਬਰਾਹਿਮਪੁਰਾ (ਸੂਰੇਪੁਰ) ਦੇ ਦੋ ਪਰਿਵਾਰਾਂ ਵਿਚਕਾਰ ਜ਼ਮੀਨੀ ਵਿਵਾਦ ਦੇ ਚੱਲਦਿਆਂ ਕੁਝ ਵਿਅਕਤੀਆਂ ਨੇ ਆਪਣਾ ਘਰੇਲੂ ਕੰਮਕਾਰ ਨਿਪਟਾ ਕੇ ਘਰ ਵਾਪਸ ਜਾ ਰਹੇ ਵਿਅਕਤੀ 'ਤੇ ਜਾਨਲੇਵਾ ਹਮਲਾ ਕਰਕੇ ...

ਪੂਰੀ ਖ਼ਬਰ »

ਗੁਰੂ ਕੀ ਵਡਾਲੀ ਨੂੰ ਜਾਂਦੇ ਰਸਤੇ 'ਤੇ ਐਲ. ਈ. ਡੀ. ਸਟਰੀਟ ਲਾਈਟਾਂ ਲਵਾਉਣ ਦੀ ਕੀਤੀ ਸ਼ੁਰੂਆਤ

ਛੇਹਰਟਾ, 23 ਜੂਨ (ਵਡਾਲੀ)-ਮੀਰੀ ਪੀਰੀ ਦੇ ਮਾਲਕ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਿਰਜਨਹਾਰੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਪ੍ਰਕਾਸ਼ ਦਿਹਾੜਾ ਸਲਾਨਾ ਜੋੜ ਮੇਲਾ 28 ਤੇ 29 ਜੂਨ ਨੂੰ ਗੁਰੂਦੁਆਰਾ ਜਨਮ ਅਸਥਾਨ ਗੁਰੂ ਕੀ ਵਡਾਲੀ ਵਿਖੇ ਮਨਾਇਆ ਜਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸ: ਸਰਕਾਰੀਆ ਦੀ ਅਗਵਾਈ 'ਚ ਹਲਕਾ ਰਾਜਾਸਾਂਸੀ ਤਰੱਕੀ ਦੀਆਂ ਲੀਹਾਂ 'ਤੇ-ਲਖਵਿੰਦਰ ਝੰਜੋਟੀ

ਰਾਜਾਸਾਂਸੀ, 23 ਜੂਨ (ਹਰਦੀਪ ਸਿੰਘ ਖੀਵਾ)¸ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਪੰਜਾਬ ਸਰਕਾਰ ਸ: ਸੁੱਖਬਿੰਦਰ ਸਿੰਘ ਸੁੱਖ ਸਰਕਾਰੀਆ ਦੀ ਯੋਗ ਅਗਵਾਈ ਹੇਠ ਹਲਕਾ ਰਾਜਾਸਾਂਸੀ ਤਰੱਕੀ ਦੀਆਂ ਲੀਹਾਂ 'ਤੇ ਆਣ ਖੜ੍ਹਾ ਹਇਆ ਹੈ, ਕਿਉਂਕਿ ਪੰਜਾਬ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX