ਤਾਜਾ ਖ਼ਬਰਾਂ


ਸਰਕਾਰ ਨੇ ਗੰਨਾ ਕੀਮਤ 'ਚ ਕੀਤਾ ਵਾਧਾ
. . .  7 minutes ago
ਨਵੀਂ ਦਿੱਲੀ, 18 ਜੁਲਾਈ - ਸੂਤਰਾਂ ਮੁਤਾਬਿਕ ਅਕਤੂਬਰ ਤੋਂ ਸ਼ੁਰੂ ਹੋ ਰਹੇ ਅਗਲੇ ਮਾਰਕਿਟਿੰਗ ਸਾਲ 'ਚ ਸ਼ੂਗਰ ਮਿਲਾਂ ਵਲੋਂ ਘੱਟੋ ਘੱਟ ਕੀਮਤ 20 ਰੁਪਏ ਪ੍ਰਤੀ ਕੁਇੰਟਲ ਵਧਾ ਕੇ 275 ਰੁਪਏ ਪ੍ਰਤੀ ਕੁਇੰਟਲ ਗੰਨਾ ਕਾਸ਼ਤਕਾਰਾਂ ਨੂੰ ਦਿੱਤੀ ਜਾਵੇਗੀ। ਘਟੋ ਘੱਟ ਕੀਮਤ ਵਧਾਉਣ...
ਅਸਾਮ ਸਰਕਾਰ ਨੇ ਹਿਮਾ ਦਾਸ ਨੂੰ ਸੂਬੇ ਦੀ ਸਪੋਰਟਸ ਅੰਬੈਸਡਰ ਬਣਾਉਣ ਦਾ ਕੀਤਾ ਐਲਾਨ
. . .  14 minutes ago
ਦਿਸਪੁਰ, 18 ਜੁਲਾਈ- ਅਸਾਮ ਦੇ ਮੁੱਖ ਮੰਤਰੀ ਸਬਰਾਨੰਦ ਸੋਨੋਵਾਲ ਨੇ ਹਿਮਾ ਦਾਸ ਨੂੰ ਸੂਬੇ ਦੀ ਪਹਿਲੀ ਸਪੋਰਟਸ ਅੰਬੈਸਡਰ ਬਣਾਉਣ ਦਾ ਐਲਾਨ ਕੀਤਾ ਹੈ। ਹਿਮਾ ਨੇ ਫਿਨਲੈਂਡ 'ਚ ਆਯੋਜਿਤ ਵਰਲਡ ਅੰਡਰ-20 ਚੈਂਪੀਅਨਸ਼ਿਪ 'ਚ ਔਰਤਾਂ ਦੀ 400 ਮੀਟਰ ਦੌੜ 'ਚ...
ਬੇਭਰੋਸਗੀ ਮਤੇ 'ਤੇ 20 ਜੁਲਾਈ ਨੂੰ ਸਪੱਸ਼ਟ ਬਹੁਮਤ ਸਾਬਤ ਕਰਾਂਗੇ- ਅਠਵਲੇ
. . .  28 minutes ago
ਨਵੀਂ ਦਿੱਲੀ, 18 ਜੁਲਾਈ- ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਦੇ 'ਕਿਸੇ ਨੇ ਕਿਹਾ, ਸਾਡੇ ਲੋਕ ਬਹੁਮਤ ਨਹੀਂ ਹੈ' ਵਾਲੇ ਬਿਆਨ 'ਤੇ ਪ੍ਰਤੀਕਿਰਿਆ ਦਿੰਦਿਆਂ ਕੇਂਦਰੀ ਮੰਤਰੀ ਰਾਮਦਾਸ ਅਠਵਲੇ ਨੇ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਹੱਦੋ ਵੱਧ ਆਤਮ ਵਿਸ਼ਵਾਸ ਕਿਸੇ...
ਕਾਂਗੜਾ ਜਹਾਜ਼ ਹਾਦਸਾ : ਹਵਾਈ ਫੌਜ ਨੇ ਜਾਂਚ ਦੇ ਦਿੱਤੇ ਹੁਕਮ
. . .  42 minutes ago
ਪਠਾਨਕੋਟ, 18 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਅੱਜ ਦੁਪਹਿਰੇ ਲੜਾਕੂ ਜਹਾਜ਼ ਮਿਗ-21 ਦੇ ਹਾਦਸਾਗ੍ਰਸਤ ਹੋਣ ਦੇ ਕਾਰਨਾਂ ਸੰਬੰਧੀ ਭਾਰਤੀ ਹਵਾਈ ਫੌਜ ਨੇ ਜਾਂਚ ਦੇ ਹੁਕਮ ਦਿੱਤੇ ਹਨ। ਇਸ ਜਹਾਜ਼ ਨੇ ਦੁਪਹਿਰ 12.20 ਵਜੇ ਪਠਾਨਕੋਟ ਏਅਰ ਫੋਰਸ...
ਬੇਭਰੋਸਗੀ ਮਤੇ 'ਤੇ ਬੋਲੀ ਸੋਨੀਆ- ਕੌਣ ਕਹਿੰਦਾ ਹੈ ਸਾਡੇ ਕੋਲ ਬਹੁਮਤ ਨਹੀਂ
. . .  56 minutes ago
ਨਵੀਂ ਦਿੱਲੀ, 18 ਜੁਲਾਈ- ਸੰਸਦ ਦੇ ਮਾਨਸੂਨ ਇਜਲਾਸ ਦੇ ਪਹਿਲੇ ਦਿਨ ਵਿਰੋਧੀ ਧਿਰਾਂ ਵਲੋਂ ਲੋਕ ਸਭਾ 'ਚ ਸਰਕਾਰ ਵਿਰੁੱਧ ਬੇਭਰੋਸਗੀ ਦਾ ਮਤਾ ਪੇਸ਼ ਕੀਤਾ ਗਿਆ, ਜਿਸ ਨੂੰ ਸਪੀਕਰ ਸੁਮਿੱਤਰਾ ਮਹਾਜਨ ਵਲੋਂ ਸਵੀਕਾਰ ਕਰ ਲਿਆ ਗਿਆ। ਮਤੇ 'ਤੇ ਸ਼ੁੱਕਰਵਾਰ ਨੂੰ ਲੋਕ...
ਸਰਕਾਰੀ ਸਕੂਲਾਂ 'ਚ ਨਿੱਜੀ ਪਬਲਿਸ਼ਰਜ਼ ਦੀਆਂ ਗਾਈਡਾਂ ਵਰਤਣ 'ਤੇ ਰੋਕ
. . .  51 minutes ago
ਮਾਹਿਲਪੁਰ 18 ਜੁਲਾਈ (ਦੀਪਕ ਅਗਨੀਹੋਤਰੀ)- ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਨੇ ਸੂਬੇ ਦੇ ਸਮੂਹ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਵਲੋਂ ਵਰਤੀਆਂ ਜਾ ਰਹੀਆਂ ਨਿੱਜੀ ਪਬਲਿਸ਼ਰਜ਼ ਦੀਆਂ ਗਾਈਡਾਂ 'ਤੇ ਰੋਕ ਲਗਾ ਕੇ ਹਦਾਇਤ ਕੀਤੀ ਹੈ ਕਿ ਇਨ੍ਹਾਂ ਹੁਕਮਾਂ ਦੀ...
ਲੜਾਕੂ ਜਹਾਜ਼ ਹਾਦਸਾਗ੍ਰਸਤ : ਪਾਈਲਟ ਦੀ ਹੋਈ ਮੌਤ
. . .  about 1 hour ago
ਸ਼ਿਮਲਾ, 18 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਭਾਰਤੀ ਫ਼ੌਜ ਦਾ ਮਿਗ-21 ਲੜਾਕੂ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਮਿਲੀ ਜਾਣਕਾਰੀ ਮੁਤਾਬਿਕ ਇਸ ਜਹਾਜ਼ ਨੇ ਪਠਾਨਕੋਟ ਤੋਂ ਉਡਾਣ ਭਰੀ ਸੀ। ਕਾਂਗੜਾ ਦੇ ਜਵਾਲੀ ਸਬ-ਡਿਵੀਜ਼ਨ ਦੇ ਪੱਟਾ ਜੱਟੀਆਂ 'ਚ ਹੋਏ ਇਸ...
ਅਫ਼ਸਰਾਂ ਦਾ ਅਪਰਾਧੀਆਂ ਨਾਲ ਗਠਜੋੜ ਤੋੜਨ ਲਈ ਪੰਜਾਬ ਪੁਲਿਸ ਨੇ ਬਣਾਈ ਨਵੀਂ ਨੀਤੀ
. . .  about 1 hour ago
ਚੰਡੀਗੜ੍ਹ, 18 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਨੇ ਇੱਕ ਪੁਲਿਸ ਸਟੇਸ਼ਨ ਦੇ ਅੰਦਰ ਐਸ. ਐਚ. ਓ. ਅਤੇ ਮੁਣਸ਼ੀ ਦੇ ਕਾਰਜਕਾਲ ਦੀ ਹੱਦ ਵਧਾ ਕੇ ਤਿੰਨ ਸਾਲ ਅਤੇ ਕਾਂਸਟੇਬਲ ਅਤੇ ਹੈੱਡ ਕਾਂਸਟੇਬਲ ਦੇ ਕਾਰਜਕਾਲ...
ਹਿਮਾਚਲ ਪ੍ਰਦੇਸ਼ 'ਚ ਹਾਵਾਈ ਫੌਜ ਦਾ ਜਹਾਜ਼ ਹਾਦਸਾਗ੍ਰਸਤ, ਪਠਾਨਕੋਟ ਤੋਂ ਭਰੀ ਸੀ ਉਡਾਣ
. . .  about 2 hours ago
ਸ਼ਿਮਲਾ, 18 ਜੁਲਾਈ- ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ 'ਚ ਭਾਰਤੀ ਫੌਜ ਦਾ ਮਿਗ-21 ਲੜਾਕੂ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਤੋਂ ਬਾਅਦ ਪਾਇਲਟ ਲਾਪਤਾ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਜਹਾਜ਼ ਨੇ ਪਠਾਨਕੋਟ ਤੋਂ ਉਡਾਣ ਭਰੀ...
ਮਾਨਸੂਨ ਇਜਲਾਸ : ਬੇਭਰੋਸਗੀ ਮਤੇ 'ਤੇ ਸ਼ੁੱਕਰਵਾਰ ਨੂੰ ਲੋਕ ਸਭਾ 'ਚ ਹੋਵੇਗੀ ਬਹਿਸ
. . .  about 2 hours ago
ਨਵੀਂ ਦਿੱਲੀ, 18 ਜੁਲਾਈ- ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਿਰੁੱਧ ਵਿਰੋਧੀ ਧਿਰਾਂ ਵਲੋਂ ਮਾਨਸੂਨ ਇਜਲਾਸ ਦੇ ਪਹਿਲੇ ਦਿਨ ਪੇਸ਼ ਕੀਤੇ ਗਏ ਬੇਭਰੋਸਗੀ ਮਤੇ 'ਤੇ ਲੋਕ ਸਭਾ 'ਚ ਸ਼ੁੱਕਰਵਾਰ ਨੂੰ ਅਤੇ ਰਾਜ ਸਭਾ 'ਚ ਸੋਮਵਾਰ ਨੂੰ ਬਹਿਸ ਦੀ ਕਾਰਵਈ ਹੋਵੇਗੀ...
ਨਸ਼ਾ ਨਾ ਮਿਲਣ ਕਾਰਨ ਨੌਜਵਾਨ ਦੀ ਮੌਤ
. . .  about 2 hours ago
ਝਬਾਲ, 18 ਜੁਲਾਈ (ਸੁਖਦੇਵ ਸਿੰਘ, ਸਰਬਜੀਤ ਸਿੰਘ)- ਪਿੰਡ ਭੁੱਚਰ ਕਲਾਂ ਵਿਖੇ ਨਸ਼ਾ ਨਾ ਮਿਲਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਬਲਜਿੰਦਰ ਸਿੰਘ (22) ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਦੱਸਿਆ ਜਾ ਰਿਹਾ ਹੈ ਕਿ ਬਲਜਿੰਦਰ ਸਿੰਘ ਸਮੈਕ ਪੀਣ ਦਾ ਆਦੀ...
ਅੰਮ੍ਰਿਤਸਰ 'ਚ ਅਣ-ਅਧਿਕਾਰਕ ਉਸਾਰੀਆਂ 'ਤੇ ਨਗਰ ਨਿਗਮ ਨੇ ਕੀਤੀ ਕਾਰਵਾਈ
. . .  about 2 hours ago
ਅੰਮ੍ਰਿਤਸਰ, 18 ਜੁਲਾਈ (ਹਰਮਿੰਦਰ ਸਿੰਘ)- ਮਾਣਯੋਗ ਹਾਈਕੋਰਟ ਵਲੋਂ ਪੁਰਾਣੇ ਸ਼ਹਿਰ ਦੀ ਚਾਰਦੀਵਾਰੀ ਅੰਦਰ ਨਵੀਂ ਉਸਾਰੀ 'ਤੇ ਲਗਾਈ ਰੋਕ 'ਤੇ ਅਮਲ ਕਰਦਿਆਂ ਅੰਮ੍ਰਿਤਸਰ ਨਗਰ ਨਿਗਮ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਨੇੜਲੇ ਇਲਾਕਿਆਂ 'ਚ ਹੋਈਆਂ ਨਾਜਾਇਜ਼...
ਨਸ਼ਾ ਤਸਕਰੀ 'ਤੇ ਠੱਲ੍ਹ ਪਾਉਣ ਲਈ ਫ਼ਾਜ਼ਿਲਕਾ ਪੁਲਿਸ ਨੇ ਜਾਰੀ ਕੀਤਾ ਟੋਲ ਫਰੀ ਨੰਬਰ
. . .  about 3 hours ago
ਫ਼ਾਜ਼ਿਲਕਾ, 18 ਜੁਲਾਈ (ਪ੍ਰਦੀਪ ਕੁਮਾਰ)- ਨਸ਼ਾ ਮੁਕਤੀ ਮੁਹਿੰਮ ਦੇ ਤਹਿਤ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਇੱਕ ਟੋਲ ਫਰੀ ਨੰਬਰ ਜਾਰੀ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਦੱਸਿਆ ਕਿ ਜ਼ਿਲ੍ਹੇ 'ਚ ਨਸ਼ੇ ਨੂੰ ਠੱਲ੍ਹ ਪਾਉਣ ਲਈ ਪੁਲਿਸ...
ਸ਼ਤੰਰਜ 'ਚ ਚਾਂਦੀ ਦਾ ਤਮਗਾ ਜਿੱਤਣ ਵਾਲੀ ਮਲਿੱਕਾ ਹਾਂਡਾ ਦਾ ਘਰ ਪਹੁੰਚਣ 'ਤੇ ਹੋਇਆ ਨਿੱਘਾ ਸਵਾਗਤ
. . .  about 3 hours ago
ਜਲੰਧਰ, 18 ਜੁਲਾਈ- ਇੰਗਲੈਂਡ ਦੇ ਮਾਨਚੈਸਟਰ 'ਚ ਆਈ. ਸੀ. ਸੀ. ਡੀ. ਵਿਸ਼ਵ ਫਾਈਡ ਓਲਿੰਪਿਆਡ ਸ਼ਤਰੰਜ 'ਚ ਚਾਂਦੀ ਤਮਗਾ ਜਿੱਤਣ ਵਾਲੀ ਮੱਲਿਕਾ ਹਾਂਡਾ ਦਾ ਅੱਜ ਜਲੰਧਰ ਵਿਖੇ ਘਰ ਪਹੁੰਚਣ 'ਤੇ ਪ੍ਰਸ਼ਾਸਨ ਅਤੇ ਪੱਛਮੀ ਜਲੰਧਰ ਤੋਂ ਐਮ. ਐਲ. ਏ. ਸੁਸ਼ੀਲ...
ਮਾਨਸੂਨ ਇਜਲਾਸ : ਲੋਕ ਸਭਾ 'ਚ ਮੋਦੀ ਸਰਕਾਰ ਵਿਰੁੱਧ ਬੇਭਰੋਸਗੀ ਦਾ ਮਤਾ ਮਨਜ਼ੂਰ
. . .  about 3 hours ago
ਨਵੀਂ ਦਿੱਲੀ, 18 ਜੁਲਾਈ- ਸੰਸਦ ਦੇ ਮਾਨਸੂਨ ਇਜਲਾਸ ਦੇ ਪਹਿਲੇ ਦਿਨ ਅੱਜ ਨਰਿੰਦਰ ਮੋਦੀ ਸਰਕਾਰ ਵਿਰੁੱਧ ਲੋਕ ਸਭਾ 'ਚ ਕਾਂਗਰਸ, ਟੀ. ਡੀ. ਪੀ. ਅਤੇ ਹੋਰ ਵਿਰੋਧੀ ਧਿਰਾਂ ਵਲੋਂ ਪੇਸ਼ ਕੀਤੇ ਗਏ ਬੇਭਰੋਸਗੀ ਦੇ ਮਤੇ ਨੂੰ ਲੋਕ ਸਭਾ ਸਪੀਕਰ ਵਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ...
ਰਾਈਫਲ 'ਚੋਂ ਅਚਾਨਕ ਗੋਲੀ ਚੱਲਣ ਕਾਰਨ ਸਾਬਕਾ ਫੌਜੀ ਦੀ ਮੌਤ
. . .  about 3 hours ago
ਦਿੱਲੀ ਹਾਈਕੋਰਟ ਨੇ ਜੇ. ਐਨ. ਯੂ. ਨੂੰ ਕਨ੍ਹੱਈਆ ਵਿਰੁੱਧ ਕਾਰਵਾਈ ਨਾ ਕਰਨ ਦਾ ਦਿੱਤਾ ਨਿਰਦੇਸ਼
. . .  about 4 hours ago
ਹੰਗਾਮੇ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
. . .  about 4 hours ago
ਉੱਘੇ ਸਮਾਜ ਸੇਵੀ ਬਲਰਾਜ ਸਿੰਘ ਸੇਖੋਂ ਦਾ ਦੇਹਾਂਤ
. . .  about 4 hours ago
ਪੰਜਾਬ ਸਿਵਲ ਸਕੱਤਰੇਤ ਦੇ ਮੁਲਾਜ਼ਮਾਂ ਨੇ ਵਿੱਤ ਮੰਤਰੀ ਦੇ ਦਫ਼ਤਰ ਅੱਗੇ ਖ਼ਾਲੀ ਭਾਂਡੇ ਲੈ ਕੇ ਮੰਗੀ ਭੀਖ
. . .  about 5 hours ago
ਛੱਤੀਸਗੜ੍ਹ 'ਚ ਮੁਠਭੇੜ ਦੌਰਾਨ ਇਨਾਮੀ ਮਹਿਲਾ ਨਕਸਲੀ ਢੇਰ
. . .  about 5 hours ago
ਸਰਕਾਰ ਹਰ ਮੁੱਦੇ 'ਤੇ ਚਰਚਾ ਕਰਨ ਲਈ ਤਿਆਰ- ਮੋਦੀ
. . .  about 5 hours ago
ਡਾਲਰ ਦੇ ਮੁਕਾਬਲੇ 3 ਪੈਸੇ ਦੇ ਵਾਧੇ ਨਾਲ ਖੁੱਲ੍ਹਿਆ ਰੁਪਿਆ
. . .  about 5 hours ago
ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਭਾਈ ਰਾਜੋਆਣਾ ਦਾ ਘਟਿਆ ਤਿੰਨ ਕਿਲੋ ਭਾਰ
. . .  about 6 hours ago
ਅਖਿਲੇਸ਼ ਨੇ ਹਾਦਸੇ 'ਚ ਜ਼ਖਮੀਆਂ ਦੀ ਕੀਤੀ ਮਦਦ
. . .  about 6 hours ago
ਰਾਹੁਲ ਦਾ ਭਾਜਪਾ 'ਤੇ ਇਸ਼ਾਰਿਆਂ 'ਚ ਹਮਲਾ
. . .  1 minute ago
ਸੰਸਦ ਦਾ ਮਾਨਸੂਨ ਇਜਲਾਸ ਅੱਜ ਤੋਂ ਹੋਵੇਗਾ ਸ਼ੁਰੂ
. . .  about 7 hours ago
ਨੋਇਡਾ ਇਮਾਰਤ ਹਾਦਸਾ - ਤਿੰਨ ਲੋਕਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ
. . .  about 7 hours ago
ਅੱਜ ਦਾ ਵਿਚਾਰ
. . .  about 8 hours ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੂੰ ਜਿੱਤਣ ਲਈ 64 ਗੇਂਦਾਂ 'ਚ 23 ਦੌੜਾਂ ਦੀ ਲੋੜ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੂੰ ਦੂਜਾ ਝਟਕਾ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੇ ਇੰਗਲੈਂਡ ਨੂੰ ਦਿੱਤਾ ਜਿੱਤਣ ਲਈ 257 ਦੌੜਾਂ ਦਾ ਟੀਚਾ
. . .  1 day ago
ਪਿੰਡ ਲੁਹਾਰ ਦਾ ਭਗਵੰਤ ਸਿੰਘ ਨਸ਼ੇ ਦੀ ਭੇਟ ਚੜਿਆ
. . .  1 day ago
ਅਮਰਨਾਥ ਯਾਤਰਾ 'ਤੇ ਗਏ ਨੌਜਵਾਨ ਦੀ ਰਸਤੇ ਵਿਚ ਮੌਤ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੂੰ ਲੱਗਾ ਪੰਜਵਾਂ ਝਟਕਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 10 ਹਾੜ ਸੰਮਤ 550
ਿਵਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ
  •     Confirm Target Language  

ਲੁਧਿਆਣਾ

ਤਹਿਬਾਜ਼ਾਰੀ ਸ਼ਾਖਾ ਨੇ ਸੀ. ਐੱਮ. ਸੀ. ਹਸਪਤਾਲ ਦੇ ਬਾਹਰ ਲੱਗੇ ਅਣ-ਅਧਿਕਾਰਤ ਖੋਖੇ ਹਟਾਏ

ਲੁਧਿਆਣਾ, 23 ਜੂਨ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਪ੍ਰਸ਼ਾਸਨ ਵਲੋਂ ਸ਼ਹਿਰ ਦੀਆਂ ਸੜਕਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਕੀਤੀ ਜਾ ਰਹੀ ਕਾਰਵਾਈ ਤਹਿਤ ਸਨਿਚਰਵਾਰ ਨੂੰ ਜ਼ੋਨ ਏ ਇਮਾਰਤੀ ਸ਼ਾਖਾ ਵਲੋਂ ਸੀ. ਐੱਮ. ਸੀ. ਹਸਪਤਾਲ ਦੇ ਬਾਹਰ ਲਗਾਏ ਚਾਰ ਖੋਖੇ ਜੋ ਆਵਾਜਾਈ 'ਚ ਵਿਘਨ ਪਾਉਂਦੇ ਸਨ, ਵਿਰੋਧ ਦੇ ਬਾਵਜੂਦ ਹਟਾ ਦਿੱਤੇ | ਸੁਪਰਡੈਂਟ ਮਨੋਜ ਕੁਮਾਰ ਨੇ ਦੱਸਿਆ ਕਿ ਸੀ. ਐੱਮ. ਸੀ. ਹਸਪਤਾਲ ਜਿੱਥੇ ਪੰਜਾਬ, ਹਰਿਆਣਾ, ਹਿਮਾਚਲ ਅਤੇ ਜੰਮੂ-ਕਸ਼ਮੀਰ ਤੋਂ ਮਰੀਜ਼ ਅਤੇ ਹਾਦਸਿਆਂ ਦਾ ਸ਼ਿਕਾਰ ਜ਼ਖ਼ਮੀ ਇਲਾਜ ਲਈ ਆਉਂਦੇ ਹਨ, ਦੇ ਮੁੱਖ ਗੇਟ ਦੇ ਨਜ਼ਦੀਕ ਸੜਕ 'ਤੇ ਨਾਜਾਇਜ਼ ਕਬਜ਼ਾ ਕਰਕੇ ਫ਼ਲ ਫਰੂਟ, ਜੂਸ, ਚਾਹ ਆਦਿ ਵੇਚਣ ਅਤੇ ਟੈਕਸੀ ਸਟੈਂਡ ਲਈ ਚਾਰ ਖੋਖੇ (ਫੜ੍ਹੀਆਂ) ਲਗਾਈਆਂ ਗਈਆਂ ਸਨ ਜੋ ਆਵਾਜਾਈ 'ਚ ਰੁਕਾਵਟ ਪਾਉਂਦੇ ਹਨ | ਉਨ੍ਹਾਂ ਦੱਸਿਆ ਕਿ ਸੀ. ਐੱਮ. ਸੀ. ਹਸਪਤਾਲ ਰੋਡ 'ਤੇ ਸਵੇਰ ਤੋਂ ਸ਼ਾਮ ਤੱਕ ਕਾਫ਼ੀ ਟ੍ਰੈਫ਼ਿਕ ਹੁੰਦਾ ਹੈ | ਉਨ੍ਹਾਂ ਦੱਸਿਆ ਕਿ ਕਈ ਵਾਰ ਗੰਭੀਰ ਬਿਮਾਰੀਆਂ ਦੇ ਸ਼ਿਕਾਰ ਅਤੇ ਜ਼ਖ਼ਮੀ ਐਾਬੂਲੈਂਸ ਰਾਹੀਂ ਹਸਪਤਾਲ ਆਉਂਦੇ ਹਨ ਪਰ ਖੋਖਿਆਂ ਕਾਰਨ ਟ੍ਰੈਫ਼ਿਕ ਜਾਮ ਹੋਣ ਕਾਰਨ ਹਸਪਤਾਲ ਅੰਦਰ ਜਾਣ 'ਚ ਦੇਰੀ ਹੋ ਜਾਂਦੀ ਹੈ | ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਕਈ ਵਾਰ ਹਸਪਤਾਲ ਦੇ ਬਾਹਰੋਂ ਨਾਜਾਇਜ਼ ਕਬਜ਼ੇ ਹਟਾਏ ਜਾਂਦੇ ਰਹੇ ਹਨ ਪਰ ਮੁੜ ਤੋਂ ਲੋਕ ਖੋਖੇ ਲਗਾ ਲੈਂਦੇ ਹਨ, ਜਿਨ੍ਹਾਂ ਨੂੰ ਸਨਿਚਰਵਾਰ ਨੂੰ ਹਟਾ ਕੇ ਸਾਮਾਨ ਤਹਿਬਜ਼ਾਰੀ ਸਟਾਫ਼ ਨੇ ਕਬਜ਼ੇ 'ਚ ਲੈ ਲਿਆ ਹੈ |

ਗਿੱਲ ਚੌਕ ਫਲਾਈਓਵਰ ਇਕ ਸਾਈਡ ਛੋਟੇ ਵਾਹਨਾਂ ਲਈ ਖੋਲਿ੍ਹਆ

ਲੁਧਿਆਣਾ, 23 ਜੂਨ (ਅਮਰੀਕ ਸਿੰਘ ਬੱਤਰਾ)- 13 ਮਈ ਨੂੰ ਗਿੱਲ ਚੌਕ ਫਲਾਈਓਵਰ ਦੀ ਸੁਰੱਖਿਆ ਦੀਵਾਰ ਟੁੱਟਣ ਅਤੇ ਸਲੈਬ ਖਿਸਕਣ ਕਾਰਨ ਵਾਪਰੇ ਹਾਦਸੇ ਤੋਂ ਬਾਅਦ ਫਲਾਈਓਵਰ ਦੀ ਮੁਰੰਮਤ ਕਾਰਨ ਬੰਦ ਹੋਈ ਆਵਾਜਾਈ ਨੂੰ ਇਕ ਸਾਈਡ ਪ੍ਰਤਾਪ ਚੌਕ ਤੋਂ ਆਤਮ ਨਗਰ ਛੋਟੇ ਵਾਹਨਾਂ ਦੇ ...

ਪੂਰੀ ਖ਼ਬਰ »

ਖ਼ਤਰਨਾਕ ਚੋਰ ਗਰੋਹ ਦਾ ਸਰਗਣਾ ਫਰਾਰ

ਲੁਧਿਆਣਾ, 23 ਜੂਨ (ਪਰਮਿੰਦਰ ਸਿੰਘ ਆਹੂਜਾ)- ਥਾਣਾ ਦੁਗਰੀ ਦੀ ਪੁਲਿਸ ਵਲੋਂ ਬੀਤੇ ਦਿਨ ਗਿ੍ਫ਼ਤਾਰ ਕੀਤੇ ਖ਼ਤਰਨਾਕ ਚੋਰ ਗਰੋਹ ਦਾ ਸਰਗਨਾ ਪੁਲਿਸ ਹਿਰਾਸਤ ਵਿਚੋਂ ਫਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਮਨੀ, ਸਨੀ ਅਤੇ ਉਸ ਦੇ ਸਾਥੀ ...

ਪੂਰੀ ਖ਼ਬਰ »

ਦੁਕਾਨ ਦੇ ਬਾਹਰ ਕਾਰ ਖੜ੍ਹੀ ਕਰਨ 'ਤੇ ਦੁਕਾਨਦਾਰ ਨੇ ਕਾਰ ਦਾ ਸ਼ੀਸ਼ਾ ਤੋੜਿਆ

ਲੁਧਿਆਣਾ, 23 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਿੱਲ ਸੜਕ 'ਤੇ ਅੱਜ ਦੇਰ ਸ਼ਾਮ ਦੁਕਾਨ ਦੇ ਬਾਹਰ ਕਾਰ ਖੜ੍ਹੀ ਕਰਨ 'ਤੇ ਦੁਕਾਨਦਾਰਾਂ ਵਲੋਂ ਕਾਰ ਦਾ ਸ਼ੀਸ਼ਾ ਤੋੜ ਦਿੱਤਾ ਗਿਆ | ਜਾਣਕਾਰੀ ਦਿੰਦਿਆਂ ਕਾਰ ਦੇ ਮਾਲਕ ਰਜੇਸ਼ ਗੁਪਤਾ ਨੇ ਦੱਸਿਆ ਕਿ ਉਹ ਜਲੰਧਰ ਸਥਿਤ ...

ਪੂਰੀ ਖ਼ਬਰ »

ਫੁੱਟਬਾਲ ਟੀਮ ਦੀ ਚੋਣ ਲਈ ਟਰਾਇਲ ਭਲਕੇ

ਲੁਧਿਆਣਾ, 23 ਜੂਨ (ਪਰਮੇਸ਼ਰ ਸਿੰਘ)- ਲੁਧਿਆਣਾ ਫੁੱਟਬਾਲ ਐਸੋਸੀਏਸ਼ਨ ਵਲੋਂ ਪੰਜਾਬ ਸਟੇਟ ਸੀਨੀਅਰ ਫੁੱਟਬਾਲ ਚੈਂਪੀਅਨਸ਼ਿਪ ਵਿਚ ਲੁਧਿਆਣਾ ਜ਼ਿਲ੍ਹੇ ਦੀ ਫੁੱਟਬਾਲ ਟੀਮ ਭੇਜਣ ਵਾਸਤੇ ਚੋਣ ਟਰਾਇਲ 25 ਜੂਨ ਨੂੰ ਸਵੇਰੇ 9 ਵਜੇ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਦੇ ...

ਪੂਰੀ ਖ਼ਬਰ »

1236 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਲੁਧਿਆਣਾ, 23 ਜੂਨ (ਪਰਮਿੰਦਰ ਸਿੰਘ ਆਹੂਜਾ)- ਐਾਟੀ ਨਾਰਕੋਟਿਕ ਸੈੱਲ ਦੀ ਪੁਲਿਸ ਨੇ ਮੋਤੀ ਨਗਰ ਵਿਚ ਛਾਪੇਮਰੀ ਕਰਕੇ 1236 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਾਣਕਾਰੀ ਦਿੰਦਿਆਂ ਇੰਚਾਰਜ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਅੱਜ ਮੋਤੀ ਨਗਰ ...

ਪੂਰੀ ਖ਼ਬਰ »

ਗੁਰਦੁਆਰਾ ਗੁਰੂ ਨਾਨਕ ਦੇਵ ਵਿਖੇ ਸਮਾਗਮ ਦੌਰਾਨ ਕਿਤਾਬ ਗਿਆਨ ਸਾਗਰ ਰਿਲੀਜ਼

ਲੁਧਿਆਣਾ, 23 ਜੂਨ (ਪਰਮੇਸ਼ਰ ਸਿੰਘ)- ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਮਾਇਆ ਨਗਰ ਵਿਖੇ ਸਮਾਗਮ ਵਿਚ ਕੌਮੀ ਐਵਾਰਡ ਨਾਲ਼ ਸਨਮਾਨਿਤ ਮੁੱਖ ਅਧਿਆਪਕ ਰਣਜੀਤ ਸਿੰਘ ਵਲੋਂ ਲਿਖੀ ਕਿਤਾਬ 'ਗਿਆਨ ਸਾਗਰ' ਜਾਰੀ ਕੀਤੀ ਗਈ | ਧਾਰਮਿਕ ਤੇ ਸਮਾਜਿਕ ਵਿਸ਼ਿਆਂ ਵਾਲ਼ੇ ਲੇਖਾਂ ...

ਪੂਰੀ ਖ਼ਬਰ »

ਨਹਿਰ 'ਚ ਡੁੱਬਣ ਨਾਲ ਨੌਜਵਾਨ ਦੀ ਮੌਤ

ਲੁਧਿਆਣਾ, 23 ਜੂਨ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਭਾਈ ਰਣਧੀਰ ਸਿੰਘ ਨੇੜੇ ਜਾਂਦੀ ਸਿਧਵਾਂ ਨਹਿਰ ਵਿਚ ਡੁੱਬਣ ਕਰਕੇ ਇਕ ਨੌਜਵਾਨ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਇੰਦਰਜੀਤ ਸਿੰਘ (22) ਵਜੋਂ ਕੀਤੀ ਗਈ ਹੈ | ਇੰਦਰਜੀਤ ਸਿੰਘ ਆਪਣੇ ਦੋਸਤਾਂ ...

ਪੂਰੀ ਖ਼ਬਰ »

ਐੱਮ. ਬੀ. ਬੀ. ਐੱਸ. ਕਰਨ ਲਈ 90 ਲੱਖ ਦੀ ਫੀਸ ਦੇਣਾ ਗਰੀਬ ਤੇ ਮੱਧਵਰਗੀ ਲੋਕਾਂ ਤੋਂ ਡਾਕਟਰ ਬਣਨ ਦਾ ਅਧਿਕਾਰ ਖੋਹਣਾ ਹੈ- ਡਾਕਟਰ ਜਥੇਬੰਦੀਆਂ

ਲੁਧਿਆਣਾ, 23 ਜੂਨ (ਸਲੇਮਪੁਰੀ)- ਮੌਜੂਦਾ ਸਮੇਂ ਵਿਚ ਗਰੀਬ ਅਤੇ ਮੱਧ ਵਰਗ ਲਈ ਡਾਕਟਰ ਤੇ ਇੰਜੀਨੀਅਰ ਬਣਨ ਦੇ ਸੁਪਨੇ ਚਕਨਾਚੂਰ ਹੁੰਦੇ ਨਜਰ ਆ ਰਹੇ ਹਨ ਕਿਊਕਿ ਡਾਕਟਰੀ ਅਤੇ ਇੰਜੀਨੀਅਰਿੰਗ ਸਿੱਖਿਆ ਬੇਹੱਦ ਮਹਿੰਗੀ ਹੋਣ ਕਾਰਨ ਆਮ ਲੋਕਾਂ ਦੀ ਪਹੁੰਚ ਤੋਂ ਖਿਸਕ ਗਈ ਹੈ | ...

ਪੂਰੀ ਖ਼ਬਰ »

ਕੋਲਡ ਸਟੋਰ 'ਚ ਅੱਗ ਲੱਗਣ ਕਾਰਨ ਸਮਾਨ ਸੜਿਆ

ਲੁਧਿਆਣਾ, 23 ਜੂਨ (ਅਮਰੀਕ ਸਿੰਘ ਬੱਤਰਾ)-ਨਵੀਂ ਸਬਜ਼ੀ ਮੰਡੀ ਦੇ ਪਿੱਛੇ ਬਣੇ ਕੋਲਡ ਸਟੋਰ ਵਿਚ ਛਨੀਵਾਰ ਦੇਰ ਸ਼ਾਮ ਕਰੀਬ 8:30 ਵਜੇ ਅਚਾਨਕ ਅੱਗ ਲੱਗ ਜਾਣ ਕਾਰਨ ਮਸ਼ੀਨਰੀ ਅਤੇ ਸਮਾਨ ਸੜ ਗਿਆ | ਫਾਇਰ ਬਿ੍ਗੇਡ ਵਿਭਾਗ ਦੇ ਇਕ ਕਰਮਚਾਰੀ ਨੇ ਦੱਸਿਆ ਕਿ ਨਵੀਂ ਸਬਜ਼ੀ ਮੰਡੀ ...

ਪੂਰੀ ਖ਼ਬਰ »

ਵਾਲਮੀਕਿ ਰਿਸ਼ੀ ਨਗਰ ਬਲਾਕ ਵਾਈ 'ਚ ਹੋਏ ਨਾਜਾਇਜ਼ ਕਬਜ਼ੇ ਖਾਲੀ ਕਰਵਾਉਣ ਲਈ ਨੋਟਿਸ ਜਾਰੀ

ਲੁਧਿਆਣਾ, 23 ਜੂਨ (ਅਮਰੀਕ ਸਿੰਘ ਬੱਤਰਾ)- ਨਗਰ ਸੁਧਾਰ ਟਰੱਸਟ ਵਲੋਂ ਵਿਕਸਤ ਕੀਤੀ ਕਲੋਨੀ ਵਾਲਮੀਕਿ ਰਿਸ਼ੀ ਨਗਰ ਬਲਾਕ ਵਾਈ ਦੀ ਕਰੀਬ 2 ਏਕੜ ਜ਼ਮੀਨ ਤੇ ਨਾਜਾਇਜ਼ ਕਬਜ਼ਾ ਕਰਕੇ ਬਣਾਈਆਂ ਝੁੱਗੀਆਂ ਨੂੰ ਹਟਾਉਣ ਲਈ ਟਰੱਸਟ ਪ੍ਰਸ਼ਾਸਨ ਨੇ ਇਕ ਹਫ਼ਤੇ ਦਾ ਨੋਟਿਸ ਜਾਰੀ ...

ਪੂਰੀ ਖ਼ਬਰ »

'ਸਵੱਛ ਸਰਵੇਖਣ 2018' ਨਗਰ ਨਿਗਮ ਲੁਧਿਆਣਾ ਨੂੰ ਮਿਲਿਆ 137ਵਾਂ ਸਥਾਨ

ਲੁਧਿਆਣਾ, 23 ਜੂਨ (ਅਮਰੀਕ ਸਿੰਘ ਬੱਤਰਾ)- ਕੇਂਦਰ ਸਰਕਾਰ ਵਲੋਂ ਦੇਸ਼ ਦੇ ਇਕ ਲੱਖ ਤੋਂ ਵੱਧ ਆਬਾਦੀ ਵਾਲੇ 484 ਸ਼ਹਿਰਾਂ 'ਚ ਸਫ਼ਾਈ ਦਾ ਪੱਧਰ ਜਾਨਣ ਲਈ ਕਰਵਾਏ ਸਵੱਛ ਸਰਵੇਖਣ 2018 'ਚ ਲੁਧਿਆਣਾ 137ਵੇਂ ਸਥਾਨ 'ਤੇ ਆਇਆ ਹੈ ਜਦਕਿ ਪਿਛਲੇ ਸਾਲ 140ਵੇਂ ਨੰਬਰ 'ਤੇ ਰਿਹਾ ਸੀ | ਨਗਰ ...

ਪੂਰੀ ਖ਼ਬਰ »

ਕੇਂਦਰ ਸਰਕਾਰ ਅਮਰਨਾਥ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ- ਹਨੀ ਭਾਰਦਵਾਜ

ਲੁਧਿਆਣਾ, 23 ਜੂਨ (ਕਵਿਤਾ ਖੁੱਲਰ)- ਸ਼ਿਵ ਸੈਨਾ ਸਮਾਜਵਾਦੀ ਦੇ ਕੌਮੀ ਪ੍ਰਧਾਨ ਹਨੀ ਭਾਰਦਵਾਜ ਅਤੇ ਜ਼ਿਲ੍ਹਾ ਵਪਾਰ ਮੰਡਲ ਪ੍ਰਧਾਨ ਸਾਹਿਲ ਛਾਬੜਾ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਅਮਰਨਾਥ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ ਤਾਂ ਜੋ ਯਾਤਰੀਆਂ ਨੂੰ ਕਿਸੇ ...

ਪੂਰੀ ਖ਼ਬਰ »

ਵੱਖ-ਵੱਖ ਦੇਸ਼ਾਂ ਦੇ ਕਿਸਾਨ-ਸਕਾਲਰਾਂ ਵਲੋਂ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਦਾ ਦੌਰਾ

ਲੁਧਿਆਣਾ, 23 ਜੂਨ (ਬੀ.ਐੱਸ.ਬਰਾੜ)- ਨੂਫੀਲਡ ਗਲੋਬਲ ਫਾਰਮਿੰਗ ਸਕਾਲਰਜ਼ ਦਾ ਸੱਤ ਮੈਂਬਰੀ ਵਫ਼ਦ ਜਿਸ ਵਿਚ ਅਸਟ੍ਰੇਲੀਆ, ਨਿਊਜ਼ੀਲੈਂਡ, ਨੀਦਰਲੈਂਡ ਅਤੇ ਬਰਾਜ਼ੀਲ ਦੇ ਕਿਸਾਨ ਤੇ ਸਕਾਲਰ ਸ਼ਾਮਿਲ ਸਨ, ਨੇ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ...

ਪੂਰੀ ਖ਼ਬਰ »

ਜਨਤਾ ਦੀ ਸੇਵਾ ਕਰਨਾ ਲੋਕ ਇਨਸਾਫ਼ ਪਾਰਟੀ ਦਾ ਮੁੱਢਲਾ ਫਰਜ਼- ਚੀਮਾ, ਬਿੱਟਾ

ਲੁਧਿਆਣਾ, 23 ਜੂਨ (ਕਵਿਤਾ ਖੁੱਲਰ)- ਲੋਕ ਇਨਸਾਫ਼ ਪਾਰਟੀ ਦਾ ਮੁੱਢਲਾ ਫਰਜ਼ ਹੈ ਕਿ ਉਹ ਜਨਤਾ ਦੇ ਸੇਵਕ ਹੋਣ ਦੇ ਨਾਤੇ ਲੋਕਾਂ ਦੀ ਸੇਵਾ ਕਰਨ, ਜਿਸ ਲਈ ਜਿੱਥੇ ਇਕ ਪਾਸੇ ਪਾਰਟੀ ਦੇ ਸਭ ਕੌਾਸਲਰ ਅਤੇ ਸਮੂਹ ਸੀਨੀਅਰ ਆਗੂ ਅਤੇ ਵਰਕਰ ਜਨਤਾ ਦੇ ਕੰਮ ਪਹਿਲ ਦੇ ਆਧਾਰ 'ਤੇ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਸੂਬਾਈ ਮੀਟਿੰਗ

ਲੁਧਿਆਣਾ, 23 ਜੂਨ (ਸਲੇਮਪੁਰੀ)- ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਸੂਬਾਈ ਮੀਟਿੰਗ ਸੂਬਾ ਪ੍ਰਧਾਨ ਗੁਰਮੇਲ ਸਿੰਘ ਮੈਲਡੇ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਮਨਜੀਤ ਸਿੰਘ ਮਨਸੂਰਾਂ, ਹਰਜਿੰਦਰ ਸਿੰਘ ਨੀਲੋ, ਨਸੀਬ ਸਿੰਘ, ਬਲਵਿੰਦਰ ਸਿੰਘ ਰੋਪੜ, ਦਰਸ਼ਨ ਸਿੰਘ ਥਰੀਕੇ, ...

ਪੂਰੀ ਖ਼ਬਰ »

ਸ੍ਰੀ ਮਨੀਕਰਨ ਸਾਹਿਬ ਦੀ 32ਵੀਂ ਯਾਤਰਾ ਲਈ ਦੋ ਬੱਸਾਂ ਰਵਾਨਾ

ਲੁਧਿਆਣਾ, 23 ਜੂਨ (ਕਵਿਤਾ ਖੁੱਲਰ)- ਖਾਲਸਾ ਸੇਵਾ ਸੁਸਾਇਟੀ ਵਿਸ਼ਵਕਰਮਾ ਕਾਲੋਨੀ ਲੁਧਿਆਣਾ ਵਲੋਂ ਅੱਜ ਸ੍ਰੀ ਮਨੀਕਰਨ ਸਾਹਿਬ ਦੀ ਯਾਤਰਾ ਲਈ 32ਵੀਂ ਸਾਲਾਨਾ ਯਾਤਰਾ ਲਈ ਦੋ ਬੱਸਾਂ ਨੂੰ ਸਾਬਕਾ ਮੇਅਰ ਸ. ਹਰਚਰਨ ਸਿੰਘ ਗੋਹਲਵੜੀਆ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ | ...

ਪੂਰੀ ਖ਼ਬਰ »

ਕੌਾਸਲਰ ਇੰਦਰਜੀਤ ਸਿੰਘ ਲੋਟੇ ਨੇ ਡਾਬਾ ਤੋਂ ਸਫ਼ਾਈ ਮੁਹਿੰਮ ਸ਼ੁਰੂ ਕਰਵਾਈ

ਡਾਬਾ/ਲੁਹਾਰਾ, 23 ਜੂਨ (ਕੁਲਵੰਤ ਸਿੰਘ ਸੱਪਲ)- ਵਾਰਡ ਨੰ: 37 ਦੇ ਕੌਾਸਲਰ ਇੰਦਰਜੀਤ ਸਿੰਘ ਰੂਬੀ (ਲੋਟੇ) ਨੇ ਪਿੰਡ ਡਾਬਾ ਤੋਂ ਸਫ਼ਾਈ ਮੁਹਿੰਮ ਆਪ ਖੁਦ ਝਾੜੂ ਮਾਰਕੇ ਨਗਰ ਨਿਗਮ ਦੀ ਰੇਹੜੀ ਲੈ ਕੇ ਅਤੇ ਆਪਣੀਆਂ ਸਾਥੀਆਂ ਨਾਲ ਸਫ਼ਾਈ ਸ਼ੁਰੂ ਕਰਵਾਈ | ਇਸ ਮੌਕੇ ਇੰਦਰਜੀਤ ...

ਪੂਰੀ ਖ਼ਬਰ »

ਹੈਰੋਇਨ ਦਾ ਨਸ਼ਾ ਕਰਦਾ ਨੌਜਵਾਨ ਕਾਬੂ

ਲੁਧਿਆਣਾ, 23 ਜੂਨ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਵੀਜਨ ਨੰਬਰ-4 ਦੀ ਪੁਲਿਸ ਨੇ ਵਿਜੇ ਕੁਮਾਰ ਵਾਸੀ ਛਾਉਣੀ ਮੁਹੱਲਾ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 10 ਗ੍ਰਾਮ ਹੈਰੋਇਨ ਅਤੇ 4 ਸਰਿੰਜਾਂ ਬਰਾਮਦ ਕੀਤੀਆਂ ਹਨ | ਪੁਲਿਸ ਅਨੁਸਾਰ ਕਥਿਤ ਦੋਸ਼ੀ ਨਸ਼ਾ ਕਰਨ ਦਾ ...

ਪੂਰੀ ਖ਼ਬਰ »

ਡਾ. ਔਲਖ ਹੁਣ ਨਹੀਂ ਦੇਣਗੇ ਦਯਾਨੰਦ ਹਸਪਤਾਲ 'ਚ ਸੇਵਾਵਾਂ

ਲੁਧਿਆਣਾ, 23 ਜੂਨ (ਸਲੇਮਪੁਰੀ)- ਦਯਾਨੰਦ ਹਸਪਤਾਲ, ਲੁਧਿਆਣਾ ਵਿਚ ਗੁਰਦਾ ਬਦਲੀ ਵਿਭਾਗ ਵਿਚ ਬਤੌਰ ਮੁਖੀ ਸੇਵਾਵਾਂ ਨਿਭਾਉਣ ਵਾਲੇ ਉੱਘੇ ਯੂਰੋਲੋਜਿਸਟ ਡਾ. ਬਲਦੇਵ ਸਿੰਘ ਔਲਖ ਨੇ ਹਸਪਤਾਲ ਵਿਚ ਦਿੱਤੀਆ ਜਾਣ ਵਾਲੀਆਂ ਆਪਣੀਆਂ ਸੇਵਾਵਾਂ ਤੋਂ ਅਸਤੀਫਾ ਦੇ ਦਿੱਤਾ ਹੈ | ...

ਪੂਰੀ ਖ਼ਬਰ »

ਜਨਤਕ ਟਰਾਂਸਪੋਰਟ ਦੀ ਕਮੀ ਤੇ ਸੁਰੱਖਿਅਤ ਆਵਾਜਾਈ ਦੇ ਪੁਖਤਾ ਪ੍ਰਬੰਧ ਨਾ ਹੋਣ ਕਾਰਨ ਲੋਕ ਝੱਲ ਰਹੇ ਨੇ ਮੁਸੀਬਤਾਂ

ਲੁਧਿਆਣਾ, 23 ਜੂਨ (ਅਮਰੀਕ ਸਿੰਘ ਬੱਤਰਾ)- ਸਨਅਤੀ ਸ਼ਹਿਰ ਲੁਧਿਆਣਾ ਦੀ 35 ਲੱਖ ਤੋਂ ਟੱਪ ਚੁੱਕੀ ਆਬਾਦੀ ਲਈ ਜਨਤਕ ਟਰਾਂਸਪੋਰਟ ਅਤੇ ਸੜਕਾਂ 'ਤੇ ਸੁਰੱਖਿਅਤ ਆਵਾਜਾਈ ਦੇ ਸਾਧਨਾਂ ਦੀ ਕਮੀ ਕਾਰਨ ਜਿੱਥੇ ਰੋਜ਼ਾਨਾ ਹਾਦਸੇ ਵਾਪਰ ਰਹੇ ਹਨ, ਉੱਥੇ ਪ੍ਰਦੂਸ਼ਣ ਦੀ ਸਮੱਸਿਆ ਵੀ ...

ਪੂਰੀ ਖ਼ਬਰ »

ਫੋਪਸੀਆ ਵਲੋਂ ਸੇਲ ਦੇ ਭਾਰ ਤੇ ਤੋਲ 'ਚ ਘਪਲੇ ਦੀ ਸੀ. ਬੀ. ਆਈ. ਜਾਂਚ ਦੀ ਮੰਗ

ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖ ਕੇ ਸਾਰੇ ਮਾਮਲੇ ਤੋਂ ਕਰਵਾਇਆ ਜਾਣੂੰ ਲੁਧਿਆਣਾ, 23 ਜੂਨ (ਪੁਨੀਤ ਬਾਵਾ)- ਫ਼ੈੱਡਰੇਸ਼ਨ ਆਫ਼ ਪੰਜਾਬ ਸਮਾਲ ਇੰਡਸਟਰੀਜ਼ ਐਸੋਸੀਏਸ਼ਨ (ਫੋਪਸੀਆ) ਦੇ ਪ੍ਰਧਾਨ ਬਦੀਸ਼ ਜਿੰਦਲ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ...

ਪੂਰੀ ਖ਼ਬਰ »

ਸਰਕਾਰੀ ਕਾਲਜ ਲੜਕੀਆਂ 'ਚ ਦਾਖਲਾ ਫਾਰਮ ਦਾ ਪਿ੍ੰਟ ਜ਼ਰੂਰ ਲੈਣ ਵਿਦਿਆਰਥੀ- ਵਰਨ ਗੁਪਤਾ

ਲੁਧਿਆਣਾ, 23 ਜੂਨ (ਬੀ.ਐੱਸ.ਬਰਾੜ)- ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਸੀ. ਬੀ. ਐੱਸ. ਈ. ਬੋਰਡ ਵਲੋਂ 12ਵੀਂ ਜਮਾਤ ਦੇ ਆਏ ਨਤੀਜਿਆਂ ਤੋਂ ਬਾਅਦ ਵੱਡੀ ਗਿਣਤੀ ਵਿਚ ਪਾਸ ਹੋਏ ਵਿਦਿਆਰਥੀਆਂ ਨੇ ਸਰਕਾਰੀ ਕਾਲਜ ਲੜਕੀਆਂ ਵਿਚ ਵੱਖ-ਵੱਖ ਵਿਸ਼ਿਆ ਵਿਚ ਦਾਖਲਾ ਲੈਣ ਲਈ 4 ਜੂਨ ਤੋਂ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਗੁਰੂਸਰ ਸੁਧਾਰ ਦਾ ਨਤੀਜਾ ਰਿਹਾ ਸ਼ਾਨਦਾਰ

ਲੁਧਿਆਣਾ, 23 ਜੂਨ (ਬੀ.ਐੱਸ.ਬਰਾੜ)- ਪੰਜਾਬ ਯੂਨੀਵਰਸਿਟੀ ਵਲੋਂ ਬੀ. ਪੀ. ਐੱਡ. ਸਮੈਸਟਰ ਪਹਿਲਾ ਦੇ ਐਲਾਨੇ ਗਏ ਨਤੀਜਿਆ ਵਿਚੋਂ ਜੀ. ਐੱਚ. ਜੀ. ਖ਼ਾਲਸਾ ਕਾਲਜ ਗੁਰੂਸਰ ਸਧਾਰ ਦੇ ਵਿਦਿਆਰਥੀਆਂ ਨੇ 10 ਵਿਚੋਂ 6 ਯੂਨੀਵਰਸਿਟੀ ਸਥਾਨ ਹਾਸਿਲ ਕਰਕੇ ਇਕ ਨਵਾਂ ਕਦਮ ਪੁੱਟਿਆ ਹੈ, ...

ਪੂਰੀ ਖ਼ਬਰ »

ਇਸ਼ਮੀਤ ਸਿੰਘ ਮਿਊਜ਼ਿਕ ਇੰਸਟੀਚਿਊਟ ਵਿਖੇ ਗੀਤਕਾਰਾਂ ਦੇ ਦਿਹਾੜੇ ਮਨਾਉਣ ਦਾ ਐਲਾਨ

ਲੁਧਿਆਣਾ, 23 ਜੂਨ (ਪੁਨੀਤ ਬਾਵਾ)- ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਪ੍ਰਬੰਧ ਅਧੀਨ ਚੱਲ ਰਹੀ ਇਸ਼ਮੀਤ ਸਿੰਘ ਮਿਊਜ਼ਿਕ ਇੰਸਟੀਚਿਊਟ ਵਿਖੇ ਪ੍ਰਸਿੱਧ ਗੀਤਕਾਰਾਂ ਦੇ ਨਾਲ ਸਬੰਧਿਤ ਦਿਹਾੜੇ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਦੇ ਤਹਿਤ 24 ਜੂਨ ਨੂੰ ...

ਪੂਰੀ ਖ਼ਬਰ »

ਸਨਅਤੀ ਸਮੱਸਿਆਵਾਂ ਸਬੰਧੀ ਯੂ. ਸੀ. ਪੀ. ਐੱਮ. ਏ. ਦੇ ਵਫ਼ਦ ਵਲੋਂ ਉਦਯੋਗ ਮੰਤਰੀ ਨਾਲ ਮੁਲਾਕਾਤ

ਲੁਧਿਆਣਾ, 23 ਜੂਨ (ਪੁਨੀਤ ਬਾਵਾ)- ਸਨਅਤੀ ਮੰਗਾਂ ਸਬੰਧੀ ਯੂਨਾਈਟਿਡ ਸਾਈਕਲ ਐਾਡ ਪਾਰਟਸ ਮੈਨੂੰਫ਼ੈਕਚਰਜ਼ ਐਸਸੀਏਸ਼ਨ ਦੇ ਵਫ਼ਦ ਵਲੋਂ ਪ੍ਰਧਾਨ ਇੰਦਰਜੀਤ ਸਿੰਘ ਨਵਯੁੱਗ ਦੀ ਅਗਵਾਈ ਵਿਚ ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਨਾਲ ਮੁਲਾਕਾਤ ...

ਪੂਰੀ ਖ਼ਬਰ »

ਵੈਟ ਨਾ ਘਟਾਉਣ 'ਤੇ ਅਕਾਲੀ ਦਲ ਵਲੋਂ 26 ਦੇ ਜ਼ਿਲ੍ਹਾ ਪੱਧਰੀ ਰੋਸ ਧਰਨੇ ਲਈ ਮੀਟਿੰਗਾਂ

ਲੁਧਿਆਣਾ, 23 ਜੂਨ (ਪਰਮੇਸ਼ਰ ਸਿੰਘ)- ਪੈਟਰੋਲੀਅਮ ਪਦਾਰਥਾਂ 'ਤੇ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਵੈਟ ਨਾ ਘਟਾਉਣ 'ਤੇ ਰੋਸ ਪ੍ਰਗਟਾਵਾ ਕਰਨ ਲਈ ਅਕਾਲੀ ਦਲ ਵਲੋਂ ਉਲੀਕੇ ਪ੍ਰੋਗਰਾਮ ਤਹਿਤ 26 ਜੂਨ ਨੂੰ ਜ਼ਿਲ੍ਹਾ ਪੱਧਰ ਦਾ ਰੋਸ ਧਰਨਾ ਕਰਕੇ ਜ਼ਿਲ੍ਹਾ ਪ੍ਰਸਾਸ਼ਨ ਨੂੰ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਪੱਛਮੀ ਦੇ ਆਗੂਆਂ ਤੇ ਵਰਕਰਾਂ ਦੀ ਮੀਟਿੰਗ

ਲੁਧਿਆਣਾ, 23 ਜੂਨ (ਪਰਮੇਸ਼ਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਪੱਛਮੀ ਦੇ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਢਿੱਲੋਂ ਦੀ ਅਗਵਾਈ ਵਿਚ ਸੀਨੀ: ਮੀਤ ਪ੍ਰਧਾਨ ਜਥੇਦਾਰ ਗੁਰਿੰਦਰ ਪਾਲ ਸਿੰਘ ਪੱਪੂ ਦੇ ਦਫ਼ਤਰ ਭਾਈ ਰਣਧੀਰ ਸਿੰਘ ਨਗਰ ...

ਪੂਰੀ ਖ਼ਬਰ »

ਓ. ਐਾਡ. ਐੱਮ. ਸੈੱਲ ਦੀ ਰਿਕਵਰੀ ਲਈ ਬੀ. ਐਾਡ. ਆਰ. ਸ਼ਾਖਾ ਦੇ ਅਧਿਕਾਰੀ ਵੀ ਦੇਣਗੇ ਡਿਊਟੀ

ਪ੍ਰਾਪਰਟੀ ਟੈਕਸ, ਬਿਲਡਿੰਗ ਸ਼ਾਖਾ ਦੀ ਰਿਕਵਰੀ 'ਚ ਵੀ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼-ਕਮਿਸ਼ਨਰ ਲੁਧਿਆਣਾ, 23 ਜੂਨ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਦੀ ਕਮਜ਼ੋਰ ਵਿਤੀ ਹਾਲਤ 'ਚ ਸੁਧਾਰ ਲਈ ਮੇਅਰ ਸ. ਬਲਕਾਰ ਸਿੰਘ ਸੰਧੂ ਵਲੋਂ ਕੀਤੇ ਜਾ ਰਹੇ ਯਤਨਾਂ ਕਾਰਨ ਸਟਾਫ਼ ...

ਪੂਰੀ ਖ਼ਬਰ »

ਪੀਣ ਵਾਲਾ ਸਾਫ਼ ਪਾਣੀ 24 ਘੰਟੇ ਮੁਹੱਈਆ ਕਰਵਾਉਣ ਲਈ 1400 ਕਰੋੜ ਦੀ ਯੋਜਨਾ ਉਲੀਕੀ- ਡਾਬਰ

ਲੁਧਿਆਣਾ, 23 ਜੂਨ (ਅਮਰੀਕ ਸਿੰਘ ਬੱਤਰਾ)- ਵਿਧਾਇਕ ਸੁਰਿੰਦਰ ਡਾਬਰ ਨੇ ਕਿਹਾ ਹੈ ਕਿ ਸ਼ਹਿਰ ਵਾਸੀਆਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ 24 ਘੰਟੇ ਸਪਲਾਈ ਯਕੀਨੀ ਬਣਾਉਣ ਲਈ ਰਾਜ ਸਰਕਾਰ ਵਲੋਂ ਨਹਿਰੀ ਪਾਣੀ ਸਾਫ਼ ਕਰਕੇ ਸਪਲਾਈ ਕਰਨ ਲਈ 1400 ਕਰੋੜ ਰੁਪਏ ਦੀ ਯੋਜਨਾ ਉਲੀਕੀ ਹੈ ...

ਪੂਰੀ ਖ਼ਬਰ »

ਰਾਈਸੀਲਾ ਗਰੁੱਪ ਵਲੋਂ ਡੀ. ਆਇਲਡ ਰਾਈਸ ਬ੍ਰਾਂਡ ਦਾ ਵੱਖ-ਵੱਖ ਮੁਲਕਾਂ 'ਚ ਨਿਰਯਾਤ ਸ਼ੁਰੂ

ਲੁਧਿਆਣਾ, 23 ਜੂਨ (ਪੁਨੀਤ ਬਾਵਾ)- ਦੁਨੀਆਂ ਦੇ 35 ਤੋਂ ਵੱਧ ਵਿਕਸਿਤ ਦੇਸ਼ਾਂ ਵਿਚ ਰਾਈਸ ਬ੍ਰਾਂਡ ਤੇਲ ਦਾ ਸਫ਼ਤਾਪੂਰਵਕ ਨਿਰਯਾਤ ਕਰਨ ਵਾਲੀ ਕੰਪਨੀ ਰਾਈਸੀਲਾ ਗਰੁੱਪ ਵਲੋਂ ਹੁਣ ਡੀ. ਆਇਲਡ ਰਾਈਸ ਬ੍ਰਾਂਡ ਦਾ ਨਿਰਯਾਤ ਵੀ ਸ਼ੁਰੂ ਕਰ ਦਿੱਤਾ ਗਿਆ ਹੈ | ਪ੍ਰਾਪਤ ਜਾਣਕਾਰੀ ...

ਪੂਰੀ ਖ਼ਬਰ »

ਵਿਧਾਇਕ ਵੈਦ ਵਲੋਂ ਗੋਪਾਲਪੁਰ, ਪੋਹੀੜ ਤੇ ਲਹਿਰਾ 'ਚ ਸੰਗਤ ਦਰਸ਼ਨ ਪ੍ਰੋਗਰਾਮ

ਡੇਹਲੋਂ, 23 ਜੂਨ (ਅੰਮਿ੍ਤਪਾਲ ਸਿੰਘ ਕੈਲੇ)- ਵਿਧਾਨ ਸਭਾ ਹਲਕਾ ਗਿੱਲ ਵਿਧਾਇਕ ਕੁਲਦੀਪ ਸਿੰਘ ਕੇ. ਡੀ. ਵੈਦ ਨੇ ਅੱਜ ਹਲਕੇ ਦੇ ਪਿੰਡਾਂ ਗੋਪਾਲਪੁਰ, ਲਹਿਰਾ ਤੇ ਪੋਹੀੜ ਵਿਖੇ ਸੰਗਤ ਦਰਸ਼ਨਾਂ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ 'ਤੇ ਵੱਖ-ਵੱਖ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਗਰੁੱਪ ਨੇ ਲੁਧਿਆਣਾ 'ਚ ਪਾਸਪੋਰਟ ਦਫਤਰ ਸਾਹਮਣੇ ਹੋਰ ਬ੍ਰਾਂਚ ਖੋਲ੍ਹੀ

ਮੁੁੱਲਾਂਪੁਰ-ਦਾਖਾ, 23 ਜੂਨ (ਨਿਰਮਲ ਸਿੰਘ ਧਾਲੀਵਾਲ)- ਕੈਨੇਡਾ ਵਰਗੇ ਵਿਕਸਿਤ ਦੇਸ਼ਾਂ ਵਿਚ ਪੜ੍ਹਾਈ ਤੋਂ ਪਹਿਲਾਂ ਆਈਲੈਟਸ ਦੀ ਤਿਆਰੀ ਅਤੇ ਵੀਜ਼ਾ ਫਾਈਲ ਲਈ ਵਿਦਿਆਰਥੀਆਂ ਦੇ ਪਸੰਦੀਦਾ ਮੈਕਰੋ ਗਲੋਬਲ ਮੋਗਾ ਗਰੁੱਪ ਆਫ਼ ਇੰਸਟੀਚਿਊਟ ਲਈ ਵਿਦਿਆਰਥੀ ਵਰਗ ਵਿਚ ...

ਪੂਰੀ ਖ਼ਬਰ »

ਮੰਡੀ ਬੋਰਡ, ਬਾਗਬਾਨੀ ਵਿਭਾਗ ਤੇ ਸਿਹਤ ਵਿਭਾਗ ਦੀ ਸਾਂਝੀ ਟੀਮ ਵਲੋਂ ਵਿਸ਼ੇਸ਼ ਸੈਮੀਨਾਰ

ਲੁਧਿਆਣਾ, 23 ਜੂਨ (ਪੁਨੀਤ ਬਾਵਾ)- ਨਵੀਂ ਸਬਜ਼ੀ ਮੰਡੀ ਜਲੰਧਰ ਬਾਈਪਾਸ ਵਿਖੇ ਅੱਜ ਮੰਡੀ ਬੋਰਡ, ਬਾਗਬਾਨੀ ਵਿਭਾਗ ਤੇ ਸਿਹਤ ਵਿਭਾਗ ਦੀ ਸਾਂਝੀ ਟੀਮ ਵਲੋਂ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ, ਜਿਸ ਦੌਰਾਨ ਉਨ੍ਹਾਂ ਨੈ ਫ਼ਲਾਂ ਸਬਜ਼ੀਆਂ ਦੇ ਕਾਰੋਬਾਰੀਆਂ ਤੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX