ਤਾਜਾ ਖ਼ਬਰਾਂ


ਸਿੱਧੂ 'ਤੇ ਕੈਪਟਨ ਦਾ ਵਾਰ- ਪਾਕਿ ਫੌਜ ਮੁਖੀ ਨੂੰ ਜੱਫ਼ੀ ਪਾਉਣਾ ਭਾਰਤੀ, ਖ਼ਾਸ ਕਰਕੇ ਨੌਕਰੀ ਪੇਸ਼ਾ ਲੋਕ ਬਰਦਾਸ਼ਤ ਨਹੀਂ ਕਰਨਗੇ
. . .  1 minute ago
ਸਿੱਧੂ 'ਤੇ ਕੈਪਟਨ ਦਾ ਵਾਰ- ਪਾਕਿ ਫੌਜ ਮੁਖੀ ਨੂੰ ਜੱਫ਼ੀ ਪਾਉਣਾ ਭਾਰਤੀ, ਖ਼ਾਸ ਕਰਕੇ ਨੌਕਰੀ ਪੇਸ਼ਾ ਲੋਕ ਬਰਦਾਸ਼ਤ ਨਹੀਂ ਕਰਨਗੇ.......
ਗੁਰਦਾਸਪੁਰ 'ਚ ਲੋਕਾਂ ਨੇ ਜਾਖੜ ਦੇ ਤਜਰਬੇ ਨਾਲੋਂ ਅਦਾਕਾਰ ਨੂੰ ਦਿੱਤੀ ਤਰਜੀਹ, ਜੋ ਮੇਰੀ 'ਚ ਸਮਝ 'ਚ ਨਹੀਂ ਆਈ- ਕੈਪਟਨ
. . .  5 minutes ago
ਗੁਰਦਾਸਪੁਰ 'ਚ ਲੋਕਾਂ ਨੇ ਜਾਖੜ ਦੇ ਤਜਰਬੇ ਨਾਲੋਂ ਅਦਾਕਾਰ ਨੂੰ ਦਿੱਤੀ ਤਰਜੀਹ, ਜੋ ਮੇਰੀ 'ਚ ਸਮਝ 'ਚ ਨਹੀਂ ਆਈ- ਕੈਪਟਨ......
ਚੰਡੀਗੜ੍ਹ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰ ਰਹੇ ਹਨ ਪ੍ਰੈੱਸ ਕਾਨਫ਼ਰੰਸ
. . .  7 minutes ago
ਚੰਡੀਗੜ੍ਹ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰ ਰਹੇ ਹਨ ਪ੍ਰੈੱਸ ਕਾਨਫ਼ਰੰਸ...........
ਰਾਜਸਥਾਨ ਦੇ ਗੰਗਾਨਗਰ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਨਿਹਾਲ ਚੰਦ ਮੇਘਵਾਲ 4 ਲੱਖ ਵੋਟਾਂ ਨਾਲ ਜਿੱਤੇ
. . .  10 minutes ago
ਫ਼ਿਰੋਜ਼ਪੁਰ 'ਚ ਸੁਖਬੀਰ ਸਿੰਘ ਬਾਦਲ 1,96,452 ਵੋਟਾਂ ਨਾਲ ਅੱਗੇ
. . .  14 minutes ago
ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਤੋਂ ਕਾਂਗਰਸ 82142 ਵੋਟਾਂ ਨਾਲ ਅੱਗੇ
. . .  15 minutes ago
ਵਿਧਾਨ ਸਭਾ ਹਲਕਾ ਖੇਮਕਰਨ ਤੋਂ ਕਾਂਗਰਸੀ ਉਮੀਦਵਾਰ ਡਿੰਪਾ 11,456 ਵੋਟਾਂ ਨਾਲ ਜਿੱਤੇ
. . .  19 minutes ago
ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਜਸਬੀਰ ਸਿੰਘ ਡਿੰਪਾ 140 259 ਵੋਟਾਂ ਨਾਲ ਅੱਗੇ
. . .  19 minutes ago
ਜਲੰਧਰ ਤੋਂ ਕਾਂਗਰਸੀ ਉਮੀਦਵਾਰ ਚੌਧਰੀ ਸੰਤੋਖ ਸਿੰਘ 20000 ਵੋਟਾਂ ਨਾਲ ਜਿੱਤੇ
. . .  12 minutes ago
ਜਲੰਧਰ ਤੋਂ ਕਾਂਗਰਸੀ ਉਮੀਦਵਾਰ ਚੌਧਰੀ ਸੰਤੋਖ ਸਿੰਘ 20000 ਵੋਟਾਂ ਨਾਲ ਜਿੱਤੇ....................
ਮਨੀਸ਼ ਤਿਵਾੜੀ 46632 ਵੋਟਾਂ ਨਾਲ ਪ੍ਰੋ.ਚੰਦੂਮਾਜਰਾ ਤੋਂ ਅੱਗੇ
. . .  26 minutes ago
ਬਠਿੰਡਾ ਅਤੇ ਫ਼ਿਰੋਜ਼ਪੁਰ 'ਚ ਬਾਦਲ ਪਰਿਵਾਰ ਦੀ ਜਿੱਤ
. . .  27 minutes ago
ਬੰਗਾ 'ਚ 10ਵੇਂ ਰਾਊਂਡ 'ਚ ਵੀ ਬਸਪਾ ਅੱਗੇ
. . .  28 minutes ago
ਫ਼ਰੀਦਕੋਟ ਤੋਂ ਕਾਂਗਰਸ, ਅਕਾਲੀ ਦਲ ਨਾਲੋਂ 83411 ਵੋਟਾਂ 'ਤੇ ਅੱਗੇ
. . .  34 minutes ago
ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ 20,380 ਵੋਟਾਂ ਨਾਲ ਕਰ ਰਹੀ ਹੈ ਲੀਡ
. . .  32 minutes ago
ਫ਼ਿਰੋਜ਼ਪੁਰ ਤੋਂ ਅਕਾਲੀ ਉਮੀਦਵਾਰ ਸੁਖਬੀਰ ਸਿੰਘ ਬਾਦਲ 195214 ਵੋਟਾਂ ਨਾਲ ਅੱਗੇ
. . .  35 minutes ago
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਜਸਬੀਰ ਸਿੰਘ ਡਿੰਪਾ 5365 ਵੋਟਾਂ ਨਾਲ ਜਿੱਤੇ
. . .  37 minutes ago
ਫ਼ਰੀਦਕੋਟ ਤੋਂ ਕਾਂਗਰਸ ਉਮੀਦਵਾਰ ਮੁਹੰਮਦ ਸਦੀਕ ਅਕਾਲੀ-ਭਾਜਪਾ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਤੋਂ 81104 ਵੋਟਾਂ ਨਾਲ ਅੱਗੇ
. . .  45 minutes ago
ਪਟਿਆਲਾ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ 147317 ਵੋਟਾਂ ਨਾਲ ਅੱਗੇ
. . .  47 minutes ago
ਖਡੂਰ ਸਾਹਿਬ 'ਚ ਜਸਬੀਰ ਸਿੰਘ ਡਿੰਪਾ 'ਚ 135,887 ਵੋਟਾਂ ਨਾਲ ਅੱਗੇ
. . .  47 minutes ago
ਮੁਨੀਸ਼ ਤਿਵਾੜੀ 44,077 ਵੋਟਾਂ ਨਾਲ ਪ੍ਰੋ. ਚੰਦੂਮਾਜਰਾ ਤੋਂ ਅੱਗੇ
. . .  47 minutes ago
ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਦੇ ਹਲਕੇ 'ਚ ਕਾਂਗਰਸ 80,498 ਵੋਟਾਂ ਨਾਲ ਅੱਗੇ
. . .  49 minutes ago
ਡੇਰਾਬਸੀ 'ਚ ਅਕਾਲੀ ਦਲ 17050 ਵੋਟਾਂ ਨਾਲ ਅੱਗੇ
. . .  50 minutes ago
ਸਮਰਾਲਾ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ 4761 ਵੋਟਾਂ ਨਾਲ ਅੱਗੇ
. . .  53 minutes ago
ਪਟਿਆਲਾ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ 147317 ਵੋਟਾਂ ਨਾਲ ਅੱਗੇ
. . .  53 minutes ago
ਇੱਕ ਵਾਰ ਫਿਰ ਭਾਰਤ ਦੀ ਹੋਈ ਜਿੱਤ- ਪ੍ਰਧਾਨ ਮੰਤਰੀ ਮੋਦੀ
. . .  55 minutes ago
ਵਿਧਾਨ ਸਭਾ ਹਲਕਾ ਪੱਟੀ ਤੋਂ ਜਸਬੀਰ ਸਿੰਘ ਡਿੰਪਾ 5760 ਵੋਟਾਂ ਨਾਲ ਜਿੱਤੇ
. . .  36 minutes ago
ਵਿਧਾਨ ਸਭਾ ਹਲਕਾ ਤਰਨਤਾਰਨ ਤੋਂ ਜਸਵੀਰ ਸਿੰਘ ਡਿੰਪਾ 10866 ਵੋਟਾਂ ਨਾਲ ਜਿੱਤੇ
. . .  56 minutes ago
ਫ਼ਿਰੋਜ਼ਪੁਰ ਤੋਂ ਅਕਾਲੀ ਉਮੀਦਵਾਰ ਸੁਖਬੀਰ ਸਿੰਘ ਬਾਦਲ 193912 ਵੋਟਾਂ ਨਾਲ ਅੱਗੇ
. . .  57 minutes ago
ਜਾਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਤੀ ਵਧਾਈ
. . .  58 minutes ago
ਅਟਾਰੀ 'ਚ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ 12,288 ਵੋਟਾਂ ਦੇ ਨਾਲ ਰਹੇ ਜੇਤੂ
. . .  about 1 hour ago
ਅੰਮ੍ਰਿਤਸਰ 'ਚ ਗੁਰਜੀਤ ਸਿੰਘ ਔਜਲਾ 92302 ਵੋਟਾਂ ਨਾਲ ਅੱਗੇ
. . .  about 1 hour ago
ਦੇਸ਼ ਭਰ 'ਚ ਭਾਜਪਾ 301 ਸੀਟਾਂ 'ਤੇ ਅੱਗੇ
. . .  about 1 hour ago
ਬੰਗਾ ਦੇ 9ਵੇਂ ਗੇੜ 'ਚ ਵੀ ਲਗਾਤਾਰ ਬਸਪਤਾ ਦੇ ਸੋਢੀ ਬਿਕਰਮ ਸਿੰਘ ਅੱਗੇ
. . .  about 1 hour ago
ਰਾਜਸਥਾਨ ਦੇ ਸ੍ਰੀਗੰਗਾਨਗਰ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਨਿਹਾਲ ਚੰਦ ਮੇਘਵਾਲ 3 ਲੱਖ ਤੋਂ ਵੱਧ ਵੋਟਾਂ ਨਾਲ ਅੱਗੇ
. . .  about 1 hour ago
ਦਿੱਲੀ 'ਚ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਜਿੱਤੇ
. . .  about 1 hour ago
ਫ਼ਰੀਦਕੋਟ ਤੋਂ ਕਾਂਗਰਸ, ਅਕਾਲੀ ਦਲ ਨਾਲੋਂ 75827 ਵੋਟਾਂ 'ਤੇ ਅੱਗੇ
. . .  about 1 hour ago
ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ 18,798 ਵੋਟਾਂ ਨਾਲ ਕਰ ਰਹੀ ਹੈ ਲੀਡ
. . .  about 1 hour ago
ਫ਼ਿਰੋਜ਼ਪੁਰ ਤੋਂ ਅਕਾਲੀ ਉਮੀਦਵਾਰ ਸੁਖਬੀਰ ਸਿੰਘ ਬਾਦਲ 190807 ਵੋਟਾਂ ਨਾਲ ਅੱਗੇ
. . .  about 1 hour ago
ਪਟਿਆਲਾ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ 1,39,465 ਵੋਟਾਂ ਨਾਲ ਅੱਗੇ
. . .  about 1 hour ago
ਹੁਸ਼ਿਆਰਪੁਰ ਤੋਂ ਭਾਜਪਾ ਉਮੀਦਵਾਰ ਸੋਮ ਪ੍ਰਕਾਸ਼ ਜਿੱਤੇ
. . .  about 1 hour ago
ਮੋਹਾਲੀ ਤੋਂ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ 11203 ਵੋਟਾਂ ਨਾਲ ਅੱਗੇ
. . .  about 1 hour ago
ਫ਼ਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਅਕਾਲੀ ਭਾਜਪਾ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਤੋਂ 73,281 ਵੋਟਾਂ ਨਾਲ ਅੱਗੇ
. . .  about 1 hour ago
ਅਜਨਾਲਾ ਦੇ ਬੂਥ ਨੰ. 177 'ਚ ਵੋਟਿੰਗ ਮਸ਼ੀਨ 'ਚ ਆਈ ਖ਼ਰਾਬੀ
. . .  about 1 hour ago
ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ 89121 ਨਾਲ ਅੱਗੇ
. . .  about 1 hour ago
ਮੁਨੀਸ਼ ਤਿਵਾੜੀ 41743 ਵੋਟਾਂ ਨਾਲ ਪ੍ਰੋ ਚੰਦੂਮਾਜਰਾ ਤੋਂ ਅੱਗੇ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਮਨੀਸ਼ ਤਿਵਾੜੀ 37945 ਵੋਟਾਂ ਨਾਲ ਅੱਗੇ
. . .  about 1 hour ago
ਫਿਰੋਜ਼ਪੁਰ ਤੋਂ ਸੁਖਬੀਰ ਬਾਦਲ ਨੂੰ 186000 ਵੋਟਾਂ ਦੀ ਲੀਡ
. . .  about 1 hour ago
ਪਟਿਆਲਾ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ 134157ਵੋਟਾਂ ਨਾਲ ਅੱਗੇ
. . .  about 1 hour ago
ਫਤਹਿਗੜ੍ਹ ਸਾਹਿਬ ਤੋਂ ਡਾ ਅਮਰ ਸਿੰਘ 73876 ਵੋਟਾਂ ਨਾਲ ਅੱਗੇ
. . .  about 1 hour ago
ਬੱਲੂਆਣਾ ਵਿਧਾਨ ਸਭਾ ਹਲਕੇ ਦੀ ਗਿਣਤੀ ਹੋਈ ਮੁਕੰਮਲ ਸੁਖਬੀਰ ਸਿੰਘ ਬਾਦਲ 41620 ਵੋਟਾਂ ਨਾਲ ਜਿੱਤੇ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 10 ਹਾੜ ਸੰਮਤ 550

ਰੂਪਨਗਰ

ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਵਲੋਂ 100.2 ਫ਼ੀਸਦੀ ਪਾਵਰ ਲੋਡ ਫੈਕਟਰ 'ਤੇ ਚਲ ਕੇ ਨਵਾਂ ਕੀਰਤੀਮਾਨ ਸਥਾਪਤ-ਮੁੱਖ ਇੰਜੀਨੀਅਰ

ਘਨੌਲੀ, 23 ਜੂਨ (ਜਸਵੀਰ ਸਿੰਘ ਸੈਣੀ)-ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਵਲੋਂ 22 ਜੂਨ ਨੂੰ 100.2 ਫ਼ੀਸਦੀ ਪਾਵਰ ਲੋਡ ਫੈਕਟਰ 'ਤੇ ਚਲ ਕੇ 202 ਲੱਖ ਯੂਨਿਟ ਬਿਜਲੀ ਦੀ ਪੈਦਾਵਾਰ ਕਰਕੇ ਨਵਾਂ ਕੀਰਤੀਮਾਨ ਸਥਾਪਤ ਕੀਤਾ ਗਿਆ | ਇਸ ਸਬੰਧੀ ਮੁੱਖ ਇੰਜੀਨੀਅਰ ਏ. ਪੀ. ਸਿੰਘ ਨੇ ਕਿਹਾ ਕਿ ਪੈਡੀ ਸੀਜ਼ਨ ਦੌਰਾਨ ਬਿਜਲੀ ਦੀ ਪੈਦਾਵਾਰ ਲਈ ਥਰਮਲ ਪਲਾਂਟ ਰੂਪਨਗਰ ਕੋਲ ਯੋਗ ਮਾਤਰਾ ਵਿਚ ਕੋਲੇ ਦਾ ਸਟਾਕ ਪਿਆ ਹੈ | ਸਾਲ 1984 ਤੋਂ ਚਾਲੂ ਹੋਏ ਇਸ ਥਰਮਲ ਪਲਾਂਟ ਨੇ ਬਿਜਲੀ ਦੀ ਪੈਦਾਵਾਰ ਕਰਕੇ ਪੰਜਾਬ ਦੀ ਖੁਸ਼ਹਾਲੀ ਵਿਚ ਵਡਮੁੱਲਾ ਯੋਗਦਾਨ ਪਾਇਆ ਹੈ, 4__1MP__210 ਮੈਗਾਵਾਟ ਸਮਰੱਥਾ ਦੇ ਇਸ ਥਰਮਲ ਪਲਾਂਟ ਨੇ ਆਪਣੀ ਉਤਪਾਦਨ ਸਮਰੱਥਾ ਦੇ ਆਧਾਰ 'ਤੇ ਕਈ ਸ਼ਲਾਘਾਯੋਗ ਸਨਮਾਨ ਹਾਸਲ ਕੀਤੇ ਹਨ | ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਥਰਮਲਾਂ ਅਤੇ ਹਾਈਡਲ ਪ੍ਰੋਜੈਕਟਾਂ ਦੀ ਕੁਲ ਬਿਜਲੀ ਪੈਦਾਵਾਰ ਵਿਚ ਇਸ ਥਰਮਲ ਪਲਾਂਟ ਦਾ 24 ਫ਼ੀਸਦੀ ਯੋਗਦਾਨ ਹੈ | ਇਸ ਥਰਮਲ ਪਲਾਂਟ ਦੀ ਮਸ਼ੀਨਰੀ ਠੰਢੀ ਕਰਨ ਲਈ ਵਰਤੇ ਗਏ ਪਾਣੀ ਤੋਂ 1.7 ਮੈਗਾਵਾਟ ਦੇ ਦੋ ਮਾਈਕਰੋ ਹਾਈਡਲ ਬਿਨਾਂ ਰੁਕਿਆਂ ਬਿਜਲੀ ਦੀ ਪੈਦਾਵਾਰ ਕਰਨ ਦੇ ਸਮਰੱਥ ਹਨ | ਦੱਸਣਯੋਗ ਹੈ ਕਿ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਯੂਨਿਟਾਂ ਦੀ ਸਮਰੱਥਾ 6__1MP__210 ਮੈਗਾਵਾਟ ਸੀ | ਪ੍ਰੰਤੂ ਪੰਜਾਬ ਸਰਕਾਰ ਦੀ ਤਿੰਨ ਮੈਂਬਰੀ ਕਮੇਟੀ ਵਲੋਂ ਲਏ ਗਏ ਫ਼ੈਸਲੇ ਅਨੁਸਾਰ ਥਰਮਲ ਪਲਾਂਟ ਦੇ ਦੋ ਯੂਨਿਟਾਂ ਨੂੰ 1 ਜਨਵਰੀ 2018 ਤੋਂ ਪੱਕੇ ਤੌਰ 'ਤੇ ਬੰਦ ਕਰਨ ਕਾਰਨ ਇਨ੍ਹਾਂ ਦੀ ਸਮਰੱਥਾ 4__1MP__210 ਮੈਗਾਵਾਟ ਰਹਿ ਗਈ ਹੈ | ਪੱਕੇ ਤੌਰ 'ਤੇ ਬੰਦ ਕੀਤੇ ਗਏ ਇਨ੍ਹਾਂ ਯੂਨਿਟਾਂ ਨੂੰ ਮੁੜ ਚਾਲੂ ਕਰਵਾਉਣ ਲਈ ਥਰਮਲ ਪਲਾਂਟ ਵਿਚ ਕੰਮ ਕਰ ਰਹੀਆਂ ਜਥੇਬੰਦੀਆਂ ਪਿਛਲੇ ਛੇ ਮਹੀਨੇ ਤੋਂ ਸੰਘਰਸ਼ ਕਰ ਰਹੀਆਂ ਹਨ | ਜਥੇਬੰਦੀ ਦੇ ਆਗੂਆਂ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਨੂੰ ਵਾਰ-ਵਾਰ ਇਹ ਦੱਸ ਚੁੱਕੇ ਹਨ ਕਿ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੇ ਸਾਰੇ ਯੂਨਿਟ ਪੂਰੀ ਸਮਰੱਥਾ 'ਤੇ ਬਿਜਲੀ ਪੈਦਾ ਕਰਨ ਦੇ ਯੋਗ ਹਨ | ਇਨ੍ਹਾਂ ਯੂਨਿਟਾਂ ਨੂੰ ਪੱਕੇ ਤੌਰ 'ਤੇ ਬੰਦ ਕਰਨ ਦਾ ਫ਼ੈਸਲਾ ਪੰਜਾਬ ਦੇ ਲੋਕਾਂ ਅਤੇ ਥਰਮਲ ਕਾਮਿਆਂ ਦੇ ਹਿੱਤ ਵਿਚ ਨਹੀਂ ਹੈ | ਜਿਸ ਦੀ ਸਾਫ਼ ਉਦਾਹਰਨ ਇਸ ਥਰਮਲ ਵਲੋਂ ਲੋਡ ਫੈਕਟਰ ਵਿਚ ਨਵਾਂ ਮੁਕਾਮ ਹਾਸਲ ਕਰਨਾ ਹੈ | ਇਸ ਲਈ ਪੰਜਾਬ ਸਰਕਾਰ ਨੂੰ ਆਪਣੇ ਫ਼ੈਸਲੇ 'ਤੇ ਪੁਨਰਵਿਚਾਰ ਕਰਕੇ ਇਨ੍ਹਾਂ ਬੰਦ ਕੀਤੇ ਥਰਮਲ ਯੂਨਿਟਾਂ ਤੋਂ ਬਿਜਲੀ ਉਤਪਾਦਨ ਸ਼ੁਰੂ ਕਰ ਦੇਣਾ ਚਾਹੀਦਾ ਹੈ |

ਸਤਲੁਜ ਦਰਿਆ 'ਚ ਆਏ ਵਾਧੂ ਪਾਣੀ ਕਾਰਨ ਬੇਲਿਆਂ ਦੇ ਲੋਕ ਪ੍ਰੇਸ਼ਾਨ

ਢੇਰ, 23 ਜੂਨ (ਸ਼ਿਵ ਕੁਮਾਰ ਕਾਲੀਆ)-ਇਸ ਸਮੇਂ ਸਤਲੁਜ ਦਰਿਆ ਵਿਚ ਪਾਣੀ ਆਉਣ ਕਾਰਨ ਬੇਲਿਆਂ ਦੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਦਰਿਆ ਵਿਚ ਪਾਣੀ ਆਉਣ ਕਾਰਨ ਜਿੱਥੇ ਨਜ਼ਦੀਕੀ ਪਿੰਡ ਹਰਸਾ ਬੇਲਾ ਦੇ ਕਿਸਾਨਾਂ ਦੀ ਉਪਜਾਊ ਜ਼ਮੀਨਾਂ ...

ਪੂਰੀ ਖ਼ਬਰ »

ਪੈਟਰੋਲ ਡੀਜ਼ਲ 'ਤੇ ਲਗਾਏ ਟੈਕਸ ਿਖ਼ਲਾਫ਼ ਅਕਾਲੀ ਦਲ ਵਲੋਂ ਧਰਨਾ 26 ਨੂੰ

ਰੂਪਨਗਰ, 23 ਜੂਨ (ਹੁੰਦਲ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਜ਼ਿਲ੍ਹਾ ਪੱਧਰੀ ਰੋਸ ਵਿਖਾਵਿਆਂ ਦੇ ਸਬੰਧ ਵਿਚ ਜ਼ਿਲ੍ਹਾ ਇਕਾਈ ਵਲੋਂ 26 ਜੂਨ ਨੂੰ 11 ਵਜੇ ਰਣਜੀਤ ਬਾਗ਼ ਵਿਖੇ ਰੋਸ ਵਿਖਾਵਾ ਕੀਤਾ ਜਾਵੇਗਾ | ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਅਕਾਲੀ ਜਥਾ ਰੋਪੜ ...

ਪੂਰੀ ਖ਼ਬਰ »

ਰਸਦੀਪੁਰ ਵਿਖੇ ਸਰਕਾਰੀ ਗਲੀ ਵਿਚ ਕਬਜ਼ਾ ਕਰਨ ਤੋਂ ਰੋਕਣ 'ਤੇ ਔਰਤ ਦੀ ਕੁੱਟਮਾਰ

ਬੇਲਾ, 23 ਜੂਨ (ਮਨਜੀਤ ਸਿੰਘ ਸੈਣੀ)-ਪੁਲਿਸ ਡੱਲਾ ਚੌਕੀ ਡੱਲਾ ਅਧੀਨ ਆਉਂਦੇ ਪਿੰਡ ਰਸੀਦਪੁਰ ਵਿਖੇ ਸਰਕਾਰੀ ਗਲ਼ੀ ਵਿਚ ਕਬਜ਼ਾ ਕਰਨ ਤੋਂ ਰੋਕਣ 'ਤੇ ਔਰਤ ਦੀ ਕੁੱਟਮਾਰ ਕਰਕੇ ਸਖ਼ਤ ਜ਼ਖਮੀ ਕਰ ਦਿੱਤਾ ਜਿਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ਼ ਸ੍ਰੀ ਚਮਕੌਰ ਸਾਹਿਬ ਵਿਖੇ ...

ਪੂਰੀ ਖ਼ਬਰ »

ਮਹਿੰਦਰਾ ਪਿਕਅੱਪ ਦੀ ਚੈਸੀ ਟੁੱਟਣ ਕਾਰਨ ਵੱਡਾ ਹਾਦਸਾ ਹੋਣੋਂ ਟਲਿਆ

ਨੂਰਪੁਰ ਬੇਦੀ, 23 ਜੂਨ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਬਲਾਚੌਰ ਮਾਰਗ 'ਤੇ ਅੱਜ ਇੱਕ ਮਹਿੰਦਰਾ ਪਿਕਅੱਪ ਜੀਪ ਦੀ ਚੈਸੀ ਅੱਧ ਵਿਚਕਾਰੋਂ ਟੁੱਟਣ ਕਾਰਨ ਇੱਕ ਵੱਡਾ ਹਾਦਸਾ ਹੋਣ ਤੋਂ ਟਲ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਨੂਰਪੁਰ ਬੇਦੀ ਬਲਾਕ ਦੇ ਪਿੰਡ ਕਲਮਾਂ ਦੇ ...

ਪੂਰੀ ਖ਼ਬਰ »

28 ਜੂਨ ਨੂੰ ਲੱਗਣ ਵਾਲਾ ਕਿਸਾਨ ਜਾਗਰੂਕਤਾ ਕੈਂਪ 5 ਜੁਲਾਈ ਨੂੰ ਲੱਗੇਗਾ-ਐਸ.ਡੀ.ਐਮ. ਗਰਗ

ਨੂਰਪੁਰ ਬੇਦੀ, 23 ਜੂਨ (ਹਰਦੀਪ ਢੀਂਡਸਾ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਿਸਾਨਾਂ/ ਜ਼ਿਮੀਂਦਾਰਾਂ ਨੂੰ ਜਾਗਰੂਕ ਕਰਨ ਲਈ 5 ਜੁਲਾਈ ਨੂੰ ਸ੍ਰੀ ਅਨੰਦਪੁਰ ਸਾਹਿਬ ਉਪ ਮੰਡਲ ਦੇ ਬਲਾਕ ਨੂਰਪੁਰ ਬੇਦੀ ਅਧੀਨ ਪੈਂਦੇ ਪਿੰਡ ਨੰਗਲ ਅਬਿਆਣਾ ਵਿਚ ਇੱਕ ਵਿਸ਼ੇਸ਼ ਕੈਂਪ ਦਾ ...

ਪੂਰੀ ਖ਼ਬਰ »

ਪਤਨੀ ਦੀ ਭਾਲ ਲਈ ਪੁਲਿਸ 'ਤੇ ਗੰਭੀਰ ਨਾ ਹੋਣ ਦੇ ਲਗਾਏ ਦੋਸ਼

ਬੇਲਾ, 23 ਜੂਨ (ਮਨਜੀਤ ਸਿੰਘ ਸੈਣੀ)-ਕਸਬਾ ਬੇਲਾ ਵਾਸੀ ਬਲਵੀਰ ਸਿੰਘ ਪੁੱਤਰ ਰਘਵੀਰ ਸਿੰਘ ਨੇ ਦੱਸਿਆ ਕਿ ਕਰੀਬ ਅੱਠ ਮਹੀਨੇ ਪਹਿਲਾਂ ਉਸ ਦੀ ਪਤਨੀ ਚਰਨਜੀਤ ਕੌਰ ਜੋ ਕਿ ਤਿੰਨ ਬੱਚਿਆਂ ਦੀ ਮਾਂ ਹੈ ਦਿੱਲੀ ਤੋਂ ਬੇਲੇ ਲਈ ਵਿਆਹ ਵਿਚ ਸ਼ਾਮਿਲ ਹੋਣ ਲਈ ਆਈ ਸੀ ਜੋ ਕਿ ਦੂਜੇ ...

ਪੂਰੀ ਖ਼ਬਰ »

ਡਾ: ਚੀਮਾ ਵਿਧਾਇਕ ਸੰਦੋਆ ਿਖ਼ਲਾਫ਼ ਕਰਨਗੇ ਅਦਾਲਤੀ ਕੇਸ

ਰੂਪਨਗਰ, 23 ਜੂਨ (ਪ.ਪ.)-ਆਮ ਆਦਮੀ ਪਾਰਟੀ ਦੇ ਵਿਧਾਇਕ ਦੇ ਪੀ.ਏ. ਜਸਪਾਲ ਸਿੰਘ ਅਤੇ ਖ਼ੁਦ ਵਿਧਾਇਕ ਅਮਰਜੀਤ ਸਿੰਘ ਸੰਦੋਆ ਵਲੋਂ ਅੱਜ ਫੇਸ ਬੁੱਕ 'ਤੇ ਪੋਸਟ ਪਾ ਕੇ ਡਾ: ਚੀਮਾ 'ਤੇ ਲਾਏ ਇਲਜ਼ਾਮਾਂ ਦਾ ਸਾਬਕਾ ਸਿੱਖਿਆ ਮੰਤਰੀ ਡਾ: ਦਲਜੀਤ ਸਿੰਘ ਚੀਮਾ ਨੇ ਸਖ਼ਤ ਨੋਟਿਸ ...

ਪੂਰੀ ਖ਼ਬਰ »

ਅਣਪਛਾਤੀ ਗੱਡੀ ਦੀ ਲਪੇਟ 'ਚ ਆਉਣ ਨਾਲ ਇਕ ਦੀ ਮੌਤ

ਸ੍ਰੀ ਅਨੰਦਪੁਰ ਸਾਹਿਬ, 23 ਜੂਨ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਲੰਮਲੈਹੜੀ ਲਾਗੇ ਹਾਈਡਲ ਨਹਿਰ ਦੀ ਪਟੜੀ 'ਤੇ ਇੱਕ ਅਣਪਛਾਤੇ ਨੌਜਵਾਨ ਦੀ ਅਣਪਛਾਤੀ ਗੱਡੀ ਦੀ ਲਪੇਟ ਵਿਚ ਆ ਜਾਣ ਕਾਰਨ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ | ਏ.ਐਸ.ਆਈ. ਰਘਵੀਰ ਸਿੰਘ ਨੇ ਦੱਸਿਆ ਕਿ ਪਿੰਡ ...

ਪੂਰੀ ਖ਼ਬਰ »

ਹਾਈਡਲ ਨਹਿਰ ਵਿਚ ਨੌਜਵਾਨ ਦੀ ਡੁੱਬਣ ਕਾਰਨ ਮੌਤ

ਸ੍ਰੀ ਅਨੰਦਪੁਰ ਸਾਹਿਬ, 23 ਜੂਨ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਨੇੜਲੇ ਪਿੰਡ ਰਾਮਪੁਰ ਜੱਜਰ ਦੇ ਇਕ ਨੌਜਵਾਨ ਦੀ ਹਾਈਡਲ ਨਹਿਰ ਵਿਚ ਡੁੱਬ ਜਾਣ ਦੀ ਸੂਚਨਾ ਮਿਲੀ ਹੈ | ਏ.ਐਸ.ਆਈ. ਦਰਸ਼ਨ ਸਿੰਘ ਸੈਣੀ ਨੇ ਦੱਸਿਆ ਕਿ ਪਿੰਡ ਰਾਮਪੁਰ ਜੱਜਰ ਦਾ 34 ਸਾਲਾ ਨੌਜਵਾਨ ...

ਪੂਰੀ ਖ਼ਬਰ »

ਮੋਰਿੰਡਾ ਇਲਾਕੇ 'ਚ ਸੜਕਾਂ ਕਿਨਾਰੇ ਸੁੱਕੇ ਖੜ੍ਹੇ ਦਰੱਖਤਾਂ ਕਾਰਨ ਵਾਪਰ ਸਕਦਾ ਵੱਡਾ ਹਾਦਸਾ

ਮੋਰਿੰਡਾ, 23 ਜੂਨ (ਕੰਗ)-ਮੋਰਿੰਡਾ ਇਲਾਕੇ ਵਿਚ ਸਾਰੀਆਂ ਹੀ ਸੜਕਾਂ ਕਿਨਾਰੇ ਕੁੱਝ ਦਰੱਖਤ ਸੁੱਕ ਚੁੱਕੇ ਹਨ ਜਿਨ੍ਹਾਂ ਦੇ ਡਿੱਗਣ ਕਾਰਨ ਕਦੇ ਵੀ ਕੋਈ ਵੱਡਾ ਹਾਦਸਾ ਵਾਪਰ ਸਕਦਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨਜੀਤ ਸਿੰਘ ਰੀਹਲ, ਅਵਤਾਰ ਸਿੰਘ, ਕੇਵਲ ਕਿ੍ਸ਼ਨ, ...

ਪੂਰੀ ਖ਼ਬਰ »

ਨਗਰ ਕੌ ਾਸਲ ਰੂਪਨਗਰ ਸਵੱਛ ਭਾਰਤ ਮੁਹਿੰਮ 'ਚ 59ਵੇਂ ਸਥਾਨ 'ਤੇ ਪਛੜੀ

ਰੂਪਨਗਰ, 23 ਜੂਨ (ਗੁਰਪ੍ਰੀਤ ਸਿੰਘ ਹੁੰਦਲ)-ਦੇਸ਼ ਭਰ ਵਿਚ ਮੋਦੀ ਸਰਕਾਰ ਵਲੋਂ ਸਾਲ 2017-18 ਵਿਚ ਚਲਾਈ ਸਵੱਛ ਭਾਰਤ ਮੁਹਿੰਮ ਤਹਿਤ ਜਾਰੀ ਨਤੀਜੇ ਅਨੁਸਾਰ ਰੂਪਨਗਰ ਜ਼ਿਲ੍ਹੇ ਦੀਆਂ ਨਗਰ ਕੌਾਸਲਾਂ ਕੋਈ ਖ਼ਾਸ ਰੁਤਬਾ ਹਾਸਲ ਨਹੀਂ ਕਰ ਸਕੀਆਂ | ਜਦੋਂਕਿ ਭਾਦਸੋਂ ਨਗਰ ਕੌਾਸਲ ...

ਪੂਰੀ ਖ਼ਬਰ »

ਜ਼ੈਲ ਸਿੰਘ ਨਗਰ ਦੀ ਦੋ ਕਰੋੜੀ ਸੜਕ 'ਚ ਪਿਆ ਪਾੜ

ਰੂਪਨਗਰ, 23 ਜੂਨ (ਮਨਜਿੰਦਰ ਸਿੰਘ ਚੱਕਲ)-ਰੂਪਨਗਰ ਦੇ ਗਿਆਨੀ ਜ਼ੈਲ ਸਿੰਘ ਨਗਰ ਦੀ ਸਰਕਾਰੀ ਕਾਲਜ ਵੱਲ ਨੂੰ ਜਾਂਦੀ ਦੋ ਕਰੋੜੀ ਸੜਕ 'ਚ ਪਾੜ ਪੈ ਗਿਆ | ਉਕਤ ਨਗਰ ਦੀ ਕਨਕਰੀਟ ਨਾਲ ਬਣੀ 2 ਕਰੋੜੀ ਸੜਕ ਜੋ ਹਮੇਸ਼ਾ ਚਰਚਾ ਦਾ ਵਿਸ਼ਾ ਬਣਦੀ ਰਹੀ ਹੈ ਕਿ ਇਸ ਸੜਕ 'ਤੇ ਥੋੜੀ ਵਰਖਾ ...

ਪੂਰੀ ਖ਼ਬਰ »

ਮੈਡੀਕਲ ਸਟੋਰ 'ਚੋਂ ਨਕਦੀ ਚੋਰੀ

ਭਰਤਗੜ੍ਹ, 23 ਜੂਨ (ਜਸਬੀਰ ਸਿੰਘ ਬਾਵਾ)-ਭਰਤਗੜ੍ਹ ਦੇ ਕਮਿਊਨਟੀ ਸਿਹਤ ਕੇਂਦਰ ਨਜ਼ਦੀਕ ਕਰਨ ਮੈਡੀਕਲ ਸਟੋਰ ਵਿਚੋਂ ਅੱਜ ਤੜਕਸਾਰ ਕੁਝ ਅਣਪਛਾਤਿਆਂ ਵਲੋਂ ਕਰੀਬ 35,000 ਰੁਪਏ ਨਕਦੀ ਚੋਰੀ ਕਰ ਲਏ ਜਾਣ ਦੀ ਖ਼ਬਰ ਹੈ | ਐਾਟੀ ਨਾਰਕੌਟਿਕ ਸੈੱਲ (ਕਾਂਗਰਸ) ਦੇ ਉਪ ਚੇਅਰਮੈਨ ...

ਪੂਰੀ ਖ਼ਬਰ »

ਤਿੰਨ ਪਿੰਡਾਂ ਨੂੰ ਜਾਂਦੀ ਸੜਕ 'ਚ ਮੀਂਹ ਕਾਰਨ ਪਿਆ ਪਾੜ

ਪੁਰਖਾਲੀ, 23 ਜੂਨ (ਬੰਟੀ)-ਪੁਰਖਾਲੀ ਤੋਂ ਜੋਧਪੁਰ, ਕਕੌਟ ਅਤੇ ਮਾਜਰੀ ਘਾੜ ਨੂੰ ਜਾਂਦੀ ਸੜਕ 'ਚ ਜੋਧਪੁਰ ਵਿਖੇ ਵੱਡਾ ਪਾੜ ਪੈ ਗਿਆ ਹੈ | ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਪਏ ਮੀਂਹ ਕਾਰਨ ਜੋਧਪੁਰ ਪਿੰਡ ਦੀ ਚੜ੍ਹਾਈ ਕੋਲ ਸੜਕ ਨੂੰ ਵੱਡਾ ਪਾੜ ਪੈ ਗਿਆ, ਜਿਸ ਕਾਰਨ ਕਦੇ ...

ਪੂਰੀ ਖ਼ਬਰ »

ਘਨੌਲੀ ਰੇਲਵੇ ਸਟੇਸ਼ਨ 'ਤੇ ਬਾਈਕ ਖੜ੍ਹੇ ਕਰਨ ਵਾਲਿਓ ਹੋ ਜਾਓ ਸਾਵਧਾਨ

ਘਨੌਲੀ, 23 ਜੂਨ (ਜਸਵੀਰ ਸਿੰਘ ਸੈਣੀ)-ਘਨੌਲੀ ਰੇਲਵੇ ਸਟੇਸ਼ਨ ਉੱਤੋਂ ਬਾਈਕ ਚੋਰੀ ਹੋ ਜਾਣ ਦਾ ਸਿਲਸਿਲਾ ਜਾਰੀ ਹੈ | ਜ਼ਿਕਰਯੋਗ ਹੈ ਕਿ ਜਿੱਥੇ ਪਿਛਲੇ ਕੁਝ ਦਿਨਾਂ ਪਹਿਲਾਂ ਵੀ ਸਟੇਸ਼ਨ 'ਤੇ ਖੜੇ੍ਹ ਨੌਜਵਾਨਾਂ ਦੇ ਬਾਈਕ ਚੋਰੀ ਹੋ ਗਏ ਸਨ ਉਸੀ ਤਰ੍ਹਾਂ ਅੱਜ ਵੀ ਨੌਜਵਾਨ ...

ਪੂਰੀ ਖ਼ਬਰ »

ਜਸਵਿੰਦਰ ਕੋਹਲੀ ਇੰਡੀਅਨ ਨੈਸ਼ਨਲ ਕਾਂਗਰਸ ਰੈਵਲੂਸ਼ਨ ਪੰਜਾਬ ਦੇ ਜਨਰਲ ਸਕੱਤਰ ਬਣੇ

ਮੋਰਿੰਡਾ, 23 ਜੂਨ (ਪਿ੍ਤਪਾਲ ਸਿੰਘ)-ਇੰਡੀਅਨ ਨੈਸ਼ਨਲ ਕਾਂਗਰਸ ਰੈਵਲੂਸ਼ਨ ਟੀਮ ਨਵੀਂ ਦਿੱਲੀ ਵਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਿਸਾ ਨਿਰਦੇਸ਼ਾਂ 'ਤੇ ਪੰਜਾਬ ਦੇ ਪ੍ਰਧਾਨ ਅੰਮਿ੍ਤਪਾਲ ਸਿੰਘ ਵਲੋਂ ਨੌਜਵਾਨ ਕਾਂਗਰਸੀ ਆਗੂ ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਫਲਾਇੰਗ ਅਫ਼ਸਰ ਨਵਨੀਤ ਕੌਰ ਮਾਨ ਨੂੰ ਕੀਤਾ ਸਨਮਾਨਿਤ

ਪੁਰਖਾਲੀ, 23 ਜੂਨ (ਬੰਟੀ)-ਭਾਰਤੀ ਹਵਾਈ ਸੈਨਾ 'ਚ ਬਤੌਰ ਫਲਾਇੰਗ ਅਫ਼ਸਰ ਚੁਣੀ ਨਵਨੀਤ ਕੌਰ ਮਾਨ ਗੁਰਦੁਆਰਾ ਬੀਬੀ ਮੁਮਤਾਜ ਜੀ ਬੜੀ ਵਿਖੇ ਨਤਮਸਤਕ ਹੋਏ | ਇਸ ਮੌਕੇ ਭਗਤ ਧੰਨਾ ਜੱਟ ਸੇਵਾ ਸੁਸਾਇਟੀ ਵਲੋਂ ਨਵਨੀਤ ਕੌਰ ਸਨਮਾਨ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਸਵੱਛ ਪੌਣ-ਪਾਣੀ ਤੇ ਪ੍ਰਦੂਸ਼ਣ ਮੁਕਤ ਵਾਤਾਵਰਨ ਹਰ ਨਾਗਰਿਕ ਦਾ ਅਧਿਕਾਰ-ਬੀ.ਡੀ.ਪੀ.ਓ.

ਸ੍ਰੀ ਅਨੰਦਪੁਰ ਸਾਹਿਬ, 23 ਜੂਨ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਸਾਫ਼ ਅਤੇ ਸਵੱਛ ਪੌਣ-ਪਾਣੀ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਨ ਹਰ ਨਾਗਰਿਕ ਦਾ ਅਧਿਕਾਰ ਹੈ ਅਤੇ ਇਸ ਨੂੰ ਬਰਕਰਾਰ ਰੱਖਣ ਦੇ ਲਈ ਸਾਡੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਪਿੰਡਾਂ ਵਿਚ ਗੰਦਗੀ ਨੂੰ ...

ਪੂਰੀ ਖ਼ਬਰ »

'ਸਵੱਛ ਭਾਰਤ ਮੁਹਿੰਮ' ਮੂਧੇ ਮੂੰਹ ਡਿੱਗ ਚੁੱਕੀ ਹੈ ਨੰਗਲ 'ਚ

ਨੰਗਲ, 23 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਅੰਨ੍ਹੇ ਸਰਕਾਰੀ ਖ਼ਰਚ ਅਤੇ ਪ੍ਰਚਾਰ ਦੇ ਬਾਵਜੂਦ ਨੰਗਲ 'ਚ 'ਸਵੱਛ ਭਾਰਤ ਮੁਹਿੰਮ' ਮੂਧੇ ਮੂੰਹ ਡਿੱਗ ਚੁੱਕੀ ਹੈ | ਇਹ ਗੱਲ ਵੱਖਰੀ ਹੈ ਕਿ ਅਫ਼ਸਰ/ਲੀਡਰ ਝਾੜੂ ਫੜ੍ਹ ਕੇ ਧੜਾਧੜ ਫੋਟੋਆਂ ਖਿਚਵਾ ਰਹੇ ਹਨ | ਆਵਾਰਾ ਪਸ਼ੂਆਂ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਰੂਪਨਗਰ, ਮੁਹਾਲੀ ਅਤੇ ਫ਼ਤਹਿਗੜ੍ਹ ਸਾਹਿਬ ਦੇ ਡਾਕਟਰਾਂ ਦੀ ਮੀਟਿੰਗ

ਮੋਰਿੰਡਾ, 23 ਜੂਨ (ਪਿ੍ਤਪਾਲ ਸਿੰਘ)-ਜ਼ਿਲ੍ਹਾ ਰੂਪਨਗਰ, ਮੁਹਾਲੀ ਅਤੇ ਫ਼ਤਿਹਗੜ੍ਹ ਸਾਹਿਬ ਦੇ ਡਾਕਟਰਾਂ ਦੀ ਜਰੂਰੀ ਮੀਟਿੰਗ ਮੋਰਿੰਡਾ ਵਿਖੇ ਡਾ. ਗੁਰਸੇਵਕ ਸਿੰਘ ਪੁਰਖਾਲੀ ਐਮ.ਡੀ. ਨੂਰ ਹਸਪਤਾਲ ਮੋਰਿੰਡਾ ਦੀ ਅਗਵਾਈ ਹੇਠ ਹੋਈ | ਇਸ ਮੌਕੇ ਡਾਕਟਰ ਐਸੋਸੀਏਸ਼ਨ ਬਸੀ ...

ਪੂਰੀ ਖ਼ਬਰ »

ਇੰਡੀਅਨ ਨੈਸ਼ਨਲ ਕਾਂਗਰਸ ਸੰਗਠਨ ਨੇ ਨਵੇਂ ਅਹੁਦੇਦਾਰ ਐਲਾਨੇ

ਮੋਰਿੰਡਾ, 23 ਜੂਨ (ਪਿ੍ਤਪਾਲ ਸਿੰਘ)-ਇੰਡੀਅਨ ਨੈਸ਼ਨਲ ਕਾਂਗਰਸ ਸੰਗਠਨ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਬੰਨ੍ਹਮਾਜਰਾ ਅਤੇ ਜ਼ਿਲ੍ਹਾ ਸੀ. ਮੀਤ ਪ੍ਰਧਾਨ ਜਸਵਿੰਦਰ ਸਿੰਘ ਕੋਹਲੀ ਵਲੋਂ ਸੰਗਠਨ ਦਾ ਹੋਰ ਵਿਸਥਾਰ ਕਰਦਿਆਂ ਨਵੇ ਅਹੁਦੇਦਾਰ ਨਿਯੁਕਤ ਕੀਤੇ ਗਏ | ਇਸ ...

ਪੂਰੀ ਖ਼ਬਰ »

ਡਾ: ਸੁਰਜੀਤ ਸਿੰਘ ਬਣੇ ਲਾਇਨ ਕਲੱਬ ਦੇ ਪ੍ਰਧਾਨ

ਰੂਪਨਗਰ, 23 ਜੂਨ (ਮਨਜਿੰਦਰ ਸਿੰਘ ਚੱਕਲ)-ਲਾਇਨ ਕਲੱਬ ਰੂਪਨਗਰ 'ਪਾਈਨੀਅਰ' ਦੀ ਸਾਲਾਨਾ ਮੀਟਿੰਗ ਹੋਈ | ਜਿਸ ਵਿਚ ਸਰਬਸੰਮਤੀ ਨਾਲ 2018-19 ਲਈ ਡਾ: ਸੁਰਜੀਤ ਸਿੰਘ ਨੂੰ ਪ੍ਰਧਾਨ ਚੁਣਿਆ ਗਿਆ | ਇਸ ਮੌਕੇ ਉਨ੍ਹਾਂ ਸਮਾਜਿਕ ਕਾਰਜਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਦਾ ਵਾਅਦਾ ...

ਪੂਰੀ ਖ਼ਬਰ »

ਆਲ ਇੰਡੀਆ ਫਾਰਵਰਡ ਬਲਾਕ ਦਾ 79ਵਾਂ ਸਥਾਪਨਾ ਦਿਵਸ ਮਨਾਇਆ

ਰੂਪਨਗਰ, 23 ਜੂਨ (ਮਨਜਿੰਦਰ ਸਿੰਘ ਚੱਕਲ)-ਨੇਤਾ ਜੀ ਸੁਭਾਸ਼ ਚੰਦਰ ਬੋਸ ਦੁਆਰਾ ਸਥਾਪਿਤ ਭਾਰਤ ਦੀ ਸਭ ਤੋਂ ਪੁਰਾਣੀ ਆਲ ਇੰਡੀਆ ਫਾਰਵਰਡ ਬਲਾਕ ਦਾ 79ਵਾਂ ਸਥਾਪਨਾ ਦਿਵਸ ਪਾਰਟੀ ਦੇ ਮੁੱਖ ਸਚਿਵ ਵੀ. ਪੀ. ਸੈਣੀ ਦੀ ਅਗਵਾਈ ਵਿਚ ਨੇਤਾ ਜੀ ਮਾਡਲ ਸਕੂਲ ਰੋਪੜ ਵਿਖੇ ਮਨਾਇਆ ...

ਪੂਰੀ ਖ਼ਬਰ »

ਸ਼ਿਵਾਲਿਕ ਫਾਰਮੇਸੀ ਕਾਲਜ ਦੇ ਵਿਦਿਆਰਥੀਆਂ ਦੀ ਪਲੇਸਮੈਂਟ ਹੋਈ

ਨੰਗਲ, 23 ਜੂਨ (ਪ੍ਰੋ: ਅਵਤਾਰ ਸਿੰਘ)-ਸ਼ਿਵਾਲਿਕ ਫਾਰਮੇਸੀ ਕਾਲਜ ਵਿਚ ਦਵਾਈਆਂ ਦੀ ਮਸ਼ਹੂਰ ਕੰਪਨੀ 'ਸਨ ਫਾਰਮਾਸੂਟੀਕਲ ਪ੍ਰਾਈਵੇਟ ਲਿਮ:' ਦੇ ਨੁਮਾਇੰਦਿਆਂ ਵਲੋਂ ਪਹੰੁਚ ਕੇ ਵਿਦਿਆਰਥੀਆਂ ਦੀ ਇੰਟਰਵਿਊ ਲੈ ਕੇ 8 ਵਿਦਿਆਰਥੀਆਂ ਦੀ ਨੌਕਰੀ ਲਈ ਚੋਣ ਕੀਤੀ | ਕੱਲ 44 ...

ਪੂਰੀ ਖ਼ਬਰ »

ਕ੍ਰਿਕਟ ਟੂਰਨਾਮੈਂਟ 'ਚ ਮੇਜ਼ਬਾਨ ਕਾਂਗੜ ਜੇਤੂ ਰਿਹਾ

ਨੂਰਪੁਰ ਬੇਦੀ, 23 ਜੂਨ (ਰਾਜੇਸ਼ ਚੌਧਰੀ)-ਬਾਬਾ ਮੀਰ ਸ਼ਾਹ ਕ੍ਰਿਕਟ ਕਲੱਬ ਵਲੋਂ ਕਾਂਗੜ ਵਿਖੇ ਚਾਰ ਰੋਜ਼ਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ | ਇਸ ਦੌਰਾਨ ਕਰੀਬ 18 ਟੀਮਾਂ ਨੇ ਭਾਗ ਲਿਆ | ਟੂਰਨਾਮੈਂਟ ਦਾ ਫਾਈਨਲ ਮੈਚ ਕਾਂਗੜ ਤੇ ਜਤੌਲੀ ਵਿਚਕਾਰ ਹੋਇਆ ਜਿਸ ਦੌਰਾਨ ...

ਪੂਰੀ ਖ਼ਬਰ »

ਸ਼ਹੀਦ ਬਾਬਾ ਸੰਗਤ ਸਿੰਘ ਸੁਸਾਇਟੀ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 23 ਜੂਨ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸ਼ਹੀਦ ਬਾਬਾ ਸੰਗਤ ਸਿੰਘ ਸੁਸਾਇਟੀ ਦੀ ਮੀਟਿੰਗ ਗੁਰਦੁਆਰਾ ਸ਼੍ਰੋਮਣੀ ਸ਼ਹੀਦ ਬਾਬਾ ਸੰਗਤ ਸਿੰਘ ਵਿਖੇ ਪ੍ਰਧਾਨ ਸੂਬੇਦਾਰ ਅਜੈਬ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਭਗਤ ਕਬੀਰ ਦਾ ਜਨਮ ਦਿਹਾੜਾ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 23 ਜੂਨ (ਜਗਮੋਹਣ ਸਿੰਘ ਨਾਰੰਗ)-ਬਹੁਜਨ ਸਮਾਜ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਸਥਾਨਕ ਗੁ: ਸ਼੍ਰੋਮਣੀ ਸ਼ਹੀਦ ਬਾਬਾ ਸੰਗਤ ਸਿੰਘ ਵਿਖੇ ਪ੍ਰਧਾਨ ਗੁਰਦਰਸਨ ਸਿੰਘ ਢੋਲਣਮਾਜਰਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਮੌਜੂਦਾ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਸਬੰਧੀ ਸਮਾਗਮ ਆਰੰਭ

ਸ੍ਰੀ ਅਨੰਦਪੁਰ ਸਾਹਿਬ, 23 ਜੂਨ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਖ਼ਾਲਸਾ ਪੰਥ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਖ਼ਾਲਸਾ ਪੰਥ ਵਲੋਂ 25 ਜੂਨ ਨੂੰ ਸ਼ਰਧਾ ਭਾਵਨਾ ਸਹਿਤ ਮਨਾਇਆ ਜਾ ਰਿਹਾ ਹੈ | ਇਸ ਦਿਹਾੜੇ ਸਬੰਧੀ ਅੱਜ ਗੁਰਦੁਆਰਾ ਸੀਸ ...

ਪੂਰੀ ਖ਼ਬਰ »

ਕੀਮਤੀ ਸਾਮਾਨ ਵਾਪਸ ਕਰਕੇ ਇਮਾਨਦਾਰੀ ਵਿਖਾਈ

ਮੋਰਿੰਡਾ, 23 ਜੂਨ (ਕੰਗ)-ਨੇੜਲੇ ਪਿੰਡ ਦਾਤਾਰਪੁਰ ਦੀ ਕਰਮਜੀਤ ਕੌਰ ਨੇ ਸੜਕ 'ਤੇ ਡਿੱਗਾ ਕੀਮਤੀ ਸਾਮਾਨ ਉਸ ਦੇ ਅਸਲ ਮਾਲਕਾਂ ਤੱਕ ਪਹੁੰਚਾ ਕੇ ਇਮਾਨਦਾਰੀ ਵਿਖਾਈ | ਕਰਮਜੀਤ ਕੌਰ ਦਾਤਾਰਪੁਰ ਨੇ ਦੱਸਿਆ ਕਿ ਉਸ ਨੰੂ ਸੜਕ 'ਤੇ ਡਿੱਗਿਆ ਇੱਕ ਬੈਗ ਮਿਲਿਆ ਸੀ ਜਿਸ ਵਿਚ ਇਕ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਿਧਾਇਕ ਸੰਦੋਆ 'ਤੇ ਲੱਗੇ ਇਲਜ਼ਾਮਾਂ ਦੀ ਜਾਂਚ ਕਰਵਾਏ- ਚੰਦੂਮਾਜਰਾ

ਸ੍ਰੀ ਅਨੰਦਪੁਰ ਸਾਹਿਬ, 23 ਜੂਨ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਪੰਜਾਬ ਸਰਕਾਰ ਵਲੋਂ ਰੂਪਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ 'ਤੇ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਲੱਗ ਰਹੇ ਪੈਸੇ ਦੇ ਇਲਜ਼ਾਮਾਂ ਦੀ ਜਾਂਚ ਕਰਵਾਉਣੀ ਚਾਹੀਦੀ ਹੈ ਤਾ ਜੋ ...

ਪੂਰੀ ਖ਼ਬਰ »

ਡੀਜ਼ਲ ਅਤੇ ਪੈਟਰੋਲ ਦੀਆਂ ਵਧੀਆਂ ਕੀਮਤਾਂ ਦੇ ਵਿਰੋਧ 'ਚ ਕਾਂਗਰਸੀ ਵਰਕਰਾਂ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ

ਘਨੌਲੀ, 23 ਜੂਨ (ਜਸਵੀਰ ਸਿੰਘ ਸੈਣੀ)-ਸੂਬਾ ਪ੍ਰਧਾਨ ਕਾਂਗਰਸ ਸੁਨੀਲ ਜਾਖੜ ਅਤੇ ਕਾਂਗਰਸੀ ਆਗੂ ਬਰਿੰਦਰ ਸਿੰਘ ਢਿੱਲੋਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਲਾਕੇ ਦੇ ਪਿੰਡਾਂ ਚੱਕਢੇਰਾ, ਮਿਆਣੀ, ਪਤਿਆਲਾ, ਜਹਾਂਗੀਰ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ...

ਪੂਰੀ ਖ਼ਬਰ »

ਗੁੁਰਦੁਆਰਾ ਸ਼ਹੀਦਾਂ ਬੂਰਮਾਜਰਾ ਵਿਖੇ ਧਾਰਮਿਕ ਸਮਾਗਮ

ਮੋਰਿੰਡਾ, 23 ਜੂਨ (ਕੰਗ)-ਗੁਰਦੁਆਰਾ ਸ਼ਹੀਦਾਂ ਪਿੰਡ ਬੂਰਮਾਜਰਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਧਾਰਮਿਕ ਸਮਾਗਮ ਕਰਵਾਏ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁਲਦੀਪ ਸਿੰਘ ਕੰਗ ਡਾਇਰੈਕਟਰ ਰਾਜਨ ਪਬਲਿਕ ਸੀਨੀਅਰ ਸੈਕੰਡਰੀ ...

ਪੂਰੀ ਖ਼ਬਰ »

ਬ੍ਰਹਮਾਕੁਮਾਰੀਜ਼ ਨੇ ਰੋਪੜ ਵਿਖੇ ਮਨਾਇਆ ਕੌਮੀ ਯੋਗ ਦਿਵਸ

ਰੋਪੜ, 23 ਜੂਨ (ਮਨਜਿੰਦਰ ਸਿੰਘ ਚੱਕਲ)-ਬ੍ਰਹਮਾਕੁਮਾਰੀਜ਼ ਅੰਤਰਰਾਸ਼ਟਰੀ ਸੰਸਥਾ ਵਲੋਂ ਸਥਾਨਕ ਮਹਾਰਾਜਾ ਰਣਜੀਤ ਸਿੰਘ ਪਾਰਕ ਵਿਖੇ ਕੌਮੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ | ਇਸ ਪ੍ਰੋਗਰਾਮ ਵਿਚ ਰੋਪੜ, ਸ੍ਰੀ ਚਮਕੌਰ ਸਾਹਿਬ, ਬੇਲਾ, ਪ੍ਰੇਮਨਗਰ, ਘਨੌਲੀ, ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ

ਕੀਰਤਪੁਰ ਸਾਹਿਬ, 23 ਜੂਨ (ਬੀਰਅੰਮਿ੍ਤਪਾਲ ਸਿੰਘ ਸੰਨੀ)-ਪੰਜਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਸਤਰੀ ਸਤਿਸੰਗ ਸਭਾ ਕੀਰਤਪੁਰ ਸਾਹਿਬ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਥਾਨਕ ...

ਪੂਰੀ ਖ਼ਬਰ »

ਵੇਰਕਾ ਮਿਲਕ ਪਲਾਂਟ ਆਪਣੇ ਦੁੱਧ ਉਤਪਾਦਕਾਂ ਤੇ ਗਾਹਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ- ਚੇਅਰਮੈਨ ਡੂਮੇਵਾਲ

ਐੱਸ. ਏ. ਐੱਸ. ਨਗਰ, 23 ਜੂਨ (ਕੇ. ਐੱਸ. ਰਾਣਾ)- ਵੇਰਕਾ ਮਿਲਕ ਪਲਾਂਟ ਮੁਹਾਲੀ ਦੇ ਚੇਅਰਮੈਨ ਮੋਹਨ ਸਿੰਘ ਡੂਮੇਵਾਲ ਨੇ ਪਿਛਲੇ ਦਿਨੀਂ ਮਿਲਕ ਪਲਾਂਟ ਵਿਖੇ ਵਿਜੀਲੈਂਸ ਵਲੋਂ ਕੀਤੀ ਛਾਪੇਮਾਰੀ ਸਬੰਧੀ ਦੋਸ਼ ਲਗਾਇਆ ਕਿ ਇਹ ਸਭ ਕੁਝ ਮੁਕਾਬਲੇ ਦੇ ਬ੍ਰਾਂਡਾਂ ਜਿਵੇਂ ਅਮੂਲ ...

ਪੂਰੀ ਖ਼ਬਰ »

'ਆਪ' ਆਗੂਆਂ ਦੀ ਮੀਟਿੰਗ

ਮੋਰਿੰਡਾ, 23 ਜੂਨ (ਕੰਗ)-ਅੱਜ ਮੋਰਿੰਡਾ ਵਿਖੇ ਬਲਾਕ ਪ੍ਰਧਾਨ ਆਮ ਸਕਿੰਦਰ ਸਿੰਘ ਸਹੇੜੀ ਦੀ ਪ੍ਰਧਾਨਗੀ ਹੇਠ ਇਕੱਤਰਤਾ ਕੀਤੀ ਗਈ | ਮੀਟਿੰਗ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ 'ਤੇ ਰੇਤ ਮਾਫ਼ੀਆ ਵਲੋਂ ਕੀਤੇ ਗਏ ਜਾਨਲੇਵਾ ਹਮਲੇ ਦੀ ਸਖ਼ਤ ਨਿਖੇਧੀ ...

ਪੂਰੀ ਖ਼ਬਰ »

ਨਗਰ ਕੀਰਤਨ ਸਜਾਇਆ

ਢੇਰ, 23 ਜੂਨ (ਸ਼ਿਵ ਕੁਮਾਰ ਕਾਲੀਆ)-ਸਤਿਗੁਰੂ ਕਬੀਰ ਦੇ ਜਨਮ ਦਿਵਸ ਦੇ ਸਬੰਧ 'ਚ ਅੱਜ ਕਬੀਰ ਪੰਥੀ ਸਮਾਜ ਸੁਧਾਰ ਸਭਾ ਢੇਰ ਵਲੋਂ ਗੁਰਦੁਆਰਾ ਸਾਹਿਬ ਪਿੰਡ ਢੇਰ ਤੋਂ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਵਿਚ ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਸ਼ਾਮਿਲ ਹੋਈਆਂ | ...

ਪੂਰੀ ਖ਼ਬਰ »

ਭਰਤਗੜ੍ਹ ਸਮੇਤ ਨੇੜਲੇ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਾਂਗੇ-ਸਪੀਕਰ ਰਾਣਾ ਕੰਵਰਪਾਲ ਸਿੰਘ

ਭਰਤਗੜ੍ਹ, 23 ਜੂਨ (ਜਸਬੀਰ ਸਿੰਘ ਬਾਵਾ)-ਪੰਜਾਬ ਵਿਧਾਨ ਸਭਾ ਦੇ ਮਾਣਯੋਗ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਕਿਹਾ ਹੈ ਕਿ ਭਰਤਗੜ੍ਹ ਸਮੇਤ ਨੇੜਲੇ ਪਿੰਡਾਂ ਦੇ ਸਰਬਪੱਖੀ ਵਿਕਾਸ ਕਰਾਂਗੇ, ਜਿਸ ਤਹਿਤ ਇਸ ਇਲਾਕੇ ਦੇ ਪਿੰਡਾਂ ਦੇ ਲੋਕਾਂ ਨੂੰ ਜਿਹੜੀਆਂ ਸਹੂਲਤਾਂ ਲੰਮੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਵੰਡੇ

ਬੇਲਾ, 23 ਜੂਨ (ਮਨਜੀਤ ਸਿੰਘ ਬੇਲਾ)-ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਇਕ ਮਹੀਨੇ ਦਾ ਮੁਫ਼ਤ ਸਪੋਕਨ ਇੰਗਲਿਸ਼ ਅਤੇ ਕੰਪਿਊਟਰ ਦਾ ਬੇਸਿਕ ਕੋਰਸ ਕਰਵਾਇਆ ਗਿਆ, ਜਿਸ ਵਿਚ ਲਗਭਗ 90 ਵਿਦਿਆਰਥੀਆਂ ਨੇ ਕੋਰਸ ਵਿਚ ਹਿੱਸਾ ਲਿਆ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX