ਤਾਜਾ ਖ਼ਬਰਾਂ


ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਨੇ ਲਗਾਤਾਰ ਤੀਜੀ ਵਾਰ ਲਗਾਈ ਜਿੱਤ ਦੀ ਹੈਟ੍ਰਿਕ
. . .  1 minute ago
ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ ਨੇ ਲਗਾਤਾਰ ਤੀਜੀ ਵਾਰ ਲਗਾਈ ਜਿੱਤ ਦੀ ਹੈਟ੍ਰਿਕ............
ਅੰਮ੍ਰਿਤਸਰ 'ਚ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ 98,822 ਵੋਟਾਂ ਨਾਲ ਅੱਗੇ
. . .  2 minutes ago
ਫ਼ਰੀਦਕੋਟ ਤੋਂ ਮੁਹੰਮਦ ਸਦੀਕ ਗੁਲਜ਼ਾਰ ਸਿੰਘ ਰਣੀਕੇ ਤੋਂ 83,352 ਵੋਟਾਂ ਨਾਲ ਅੱਗੇ
. . .  6 minutes ago
ਸਿੱਧੂ 'ਤੇ ਕੈਪਟਨ ਦਾ ਵਾਰ- ਪਾਕਿ ਫੌਜ ਮੁਖੀ ਨੂੰ ਜੱਫ਼ੀ ਪਾਉਣਾ ਭਾਰਤੀ, ਖ਼ਾਸ ਕਰਕੇ ਨੌਕਰੀ ਪੇਸ਼ਾ ਲੋਕ ਬਰਦਾਸ਼ਤ ਨਹੀਂ ਕਰਨਗੇ
. . .  9 minutes ago
ਸਿੱਧੂ 'ਤੇ ਕੈਪਟਨ ਦਾ ਵਾਰ- ਪਾਕਿ ਫੌਜ ਮੁਖੀ ਨੂੰ ਜੱਫ਼ੀ ਪਾਉਣਾ ਭਾਰਤੀ, ਖ਼ਾਸ ਕਰਕੇ ਨੌਕਰੀ ਪੇਸ਼ਾ ਲੋਕ ਬਰਦਾਸ਼ਤ ਨਹੀਂ ਕਰਨਗੇ.......
ਗੁਰਦਾਸਪੁਰ 'ਚ ਲੋਕਾਂ ਨੇ ਜਾਖੜ ਦੇ ਤਜਰਬੇ ਨਾਲੋਂ ਅਦਾਕਾਰ ਨੂੰ ਦਿੱਤੀ ਤਰਜੀਹ, ਜੋ ਮੇਰੀ 'ਚ ਸਮਝ 'ਚ ਨਹੀਂ ਆਈ- ਕੈਪਟਨ
. . .  13 minutes ago
ਗੁਰਦਾਸਪੁਰ 'ਚ ਲੋਕਾਂ ਨੇ ਜਾਖੜ ਦੇ ਤਜਰਬੇ ਨਾਲੋਂ ਅਦਾਕਾਰ ਨੂੰ ਦਿੱਤੀ ਤਰਜੀਹ, ਜੋ ਮੇਰੀ 'ਚ ਸਮਝ 'ਚ ਨਹੀਂ ਆਈ- ਕੈਪਟਨ......
ਚੰਡੀਗੜ੍ਹ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰ ਰਹੇ ਹਨ ਪ੍ਰੈੱਸ ਕਾਨਫ਼ਰੰਸ
. . .  15 minutes ago
ਚੰਡੀਗੜ੍ਹ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰ ਰਹੇ ਹਨ ਪ੍ਰੈੱਸ ਕਾਨਫ਼ਰੰਸ...........
ਰਾਜਸਥਾਨ ਦੇ ਗੰਗਾਨਗਰ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਨਿਹਾਲ ਚੰਦ ਮੇਘਵਾਲ 4 ਲੱਖ ਵੋਟਾਂ ਨਾਲ ਜਿੱਤੇ
. . .  18 minutes ago
ਫ਼ਿਰੋਜ਼ਪੁਰ 'ਚ ਸੁਖਬੀਰ ਸਿੰਘ ਬਾਦਲ 1,96,452 ਵੋਟਾਂ ਨਾਲ ਅੱਗੇ
. . .  22 minutes ago
ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਤੋਂ ਕਾਂਗਰਸ 82142 ਵੋਟਾਂ ਨਾਲ ਅੱਗੇ
. . .  23 minutes ago
ਵਿਧਾਨ ਸਭਾ ਹਲਕਾ ਖੇਮਕਰਨ ਤੋਂ ਕਾਂਗਰਸੀ ਉਮੀਦਵਾਰ ਡਿੰਪਾ 11,456 ਵੋਟਾਂ ਨਾਲ ਜਿੱਤੇ
. . .  27 minutes ago
ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਜਸਬੀਰ ਸਿੰਘ ਡਿੰਪਾ 140 259 ਵੋਟਾਂ ਨਾਲ ਅੱਗੇ
. . .  27 minutes ago
ਜਲੰਧਰ ਤੋਂ ਕਾਂਗਰਸੀ ਉਮੀਦਵਾਰ ਚੌਧਰੀ ਸੰਤੋਖ ਸਿੰਘ 20000 ਵੋਟਾਂ ਨਾਲ ਜਿੱਤੇ
. . .  20 minutes ago
ਜਲੰਧਰ ਤੋਂ ਕਾਂਗਰਸੀ ਉਮੀਦਵਾਰ ਚੌਧਰੀ ਸੰਤੋਖ ਸਿੰਘ 20000 ਵੋਟਾਂ ਨਾਲ ਜਿੱਤੇ....................
ਮਨੀਸ਼ ਤਿਵਾੜੀ 46632 ਵੋਟਾਂ ਨਾਲ ਪ੍ਰੋ.ਚੰਦੂਮਾਜਰਾ ਤੋਂ ਅੱਗੇ
. . .  34 minutes ago
ਬਠਿੰਡਾ ਅਤੇ ਫ਼ਿਰੋਜ਼ਪੁਰ 'ਚ ਬਾਦਲ ਪਰਿਵਾਰ ਦੀ ਜਿੱਤ
. . .  35 minutes ago
ਬੰਗਾ 'ਚ 10ਵੇਂ ਰਾਊਂਡ 'ਚ ਵੀ ਬਸਪਾ ਅੱਗੇ
. . .  36 minutes ago
ਫ਼ਰੀਦਕੋਟ ਤੋਂ ਕਾਂਗਰਸ, ਅਕਾਲੀ ਦਲ ਨਾਲੋਂ 83411 ਵੋਟਾਂ 'ਤੇ ਅੱਗੇ
. . .  42 minutes ago
ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ 20,380 ਵੋਟਾਂ ਨਾਲ ਕਰ ਰਹੀ ਹੈ ਲੀਡ
. . .  40 minutes ago
ਫ਼ਿਰੋਜ਼ਪੁਰ ਤੋਂ ਅਕਾਲੀ ਉਮੀਦਵਾਰ ਸੁਖਬੀਰ ਸਿੰਘ ਬਾਦਲ 195214 ਵੋਟਾਂ ਨਾਲ ਅੱਗੇ
. . .  43 minutes ago
ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਜਸਬੀਰ ਸਿੰਘ ਡਿੰਪਾ 5365 ਵੋਟਾਂ ਨਾਲ ਜਿੱਤੇ
. . .  45 minutes ago
ਫ਼ਰੀਦਕੋਟ ਤੋਂ ਕਾਂਗਰਸ ਉਮੀਦਵਾਰ ਮੁਹੰਮਦ ਸਦੀਕ ਅਕਾਲੀ-ਭਾਜਪਾ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਤੋਂ 81104 ਵੋਟਾਂ ਨਾਲ ਅੱਗੇ
. . .  53 minutes ago
ਪਟਿਆਲਾ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ 147317 ਵੋਟਾਂ ਨਾਲ ਅੱਗੇ
. . .  55 minutes ago
ਖਡੂਰ ਸਾਹਿਬ 'ਚ ਜਸਬੀਰ ਸਿੰਘ ਡਿੰਪਾ 'ਚ 135,887 ਵੋਟਾਂ ਨਾਲ ਅੱਗੇ
. . .  55 minutes ago
ਮੁਨੀਸ਼ ਤਿਵਾੜੀ 44,077 ਵੋਟਾਂ ਨਾਲ ਪ੍ਰੋ. ਚੰਦੂਮਾਜਰਾ ਤੋਂ ਅੱਗੇ
. . .  55 minutes ago
ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਦੇ ਹਲਕੇ 'ਚ ਕਾਂਗਰਸ 80,498 ਵੋਟਾਂ ਨਾਲ ਅੱਗੇ
. . .  57 minutes ago
ਡੇਰਾਬਸੀ 'ਚ ਅਕਾਲੀ ਦਲ 17050 ਵੋਟਾਂ ਨਾਲ ਅੱਗੇ
. . .  58 minutes ago
ਸਮਰਾਲਾ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਡਾ. ਅਮਰ ਸਿੰਘ 4761 ਵੋਟਾਂ ਨਾਲ ਅੱਗੇ
. . .  1 minute ago
ਪਟਿਆਲਾ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ 147317 ਵੋਟਾਂ ਨਾਲ ਅੱਗੇ
. . .  1 minute ago
ਇੱਕ ਵਾਰ ਫਿਰ ਭਾਰਤ ਦੀ ਹੋਈ ਜਿੱਤ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਵਿਧਾਨ ਸਭਾ ਹਲਕਾ ਪੱਟੀ ਤੋਂ ਜਸਬੀਰ ਸਿੰਘ ਡਿੰਪਾ 5760 ਵੋਟਾਂ ਨਾਲ ਜਿੱਤੇ
. . .  44 minutes ago
ਵਿਧਾਨ ਸਭਾ ਹਲਕਾ ਤਰਨਤਾਰਨ ਤੋਂ ਜਸਵੀਰ ਸਿੰਘ ਡਿੰਪਾ 10866 ਵੋਟਾਂ ਨਾਲ ਜਿੱਤੇ
. . .  about 1 hour ago
ਫ਼ਿਰੋਜ਼ਪੁਰ ਤੋਂ ਅਕਾਲੀ ਉਮੀਦਵਾਰ ਸੁਖਬੀਰ ਸਿੰਘ ਬਾਦਲ 193912 ਵੋਟਾਂ ਨਾਲ ਅੱਗੇ
. . .  about 1 hour ago
ਜਾਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਤੀ ਵਧਾਈ
. . .  about 1 hour ago
ਅਟਾਰੀ 'ਚ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ 12,288 ਵੋਟਾਂ ਦੇ ਨਾਲ ਰਹੇ ਜੇਤੂ
. . .  about 1 hour ago
ਅੰਮ੍ਰਿਤਸਰ 'ਚ ਗੁਰਜੀਤ ਸਿੰਘ ਔਜਲਾ 92302 ਵੋਟਾਂ ਨਾਲ ਅੱਗੇ
. . .  about 1 hour ago
ਦੇਸ਼ ਭਰ 'ਚ ਭਾਜਪਾ 301 ਸੀਟਾਂ 'ਤੇ ਅੱਗੇ
. . .  about 1 hour ago
ਬੰਗਾ ਦੇ 9ਵੇਂ ਗੇੜ 'ਚ ਵੀ ਲਗਾਤਾਰ ਬਸਪਤਾ ਦੇ ਸੋਢੀ ਬਿਕਰਮ ਸਿੰਘ ਅੱਗੇ
. . .  about 1 hour ago
ਰਾਜਸਥਾਨ ਦੇ ਸ੍ਰੀਗੰਗਾਨਗਰ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਨਿਹਾਲ ਚੰਦ ਮੇਘਵਾਲ 3 ਲੱਖ ਤੋਂ ਵੱਧ ਵੋਟਾਂ ਨਾਲ ਅੱਗੇ
. . .  about 1 hour ago
ਦਿੱਲੀ 'ਚ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਜਿੱਤੇ
. . .  about 1 hour ago
ਫ਼ਰੀਦਕੋਟ ਤੋਂ ਕਾਂਗਰਸ, ਅਕਾਲੀ ਦਲ ਨਾਲੋਂ 75827 ਵੋਟਾਂ 'ਤੇ ਅੱਗੇ
. . .  about 1 hour ago
ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ 18,798 ਵੋਟਾਂ ਨਾਲ ਕਰ ਰਹੀ ਹੈ ਲੀਡ
. . .  about 1 hour ago
ਫ਼ਿਰੋਜ਼ਪੁਰ ਤੋਂ ਅਕਾਲੀ ਉਮੀਦਵਾਰ ਸੁਖਬੀਰ ਸਿੰਘ ਬਾਦਲ 190807 ਵੋਟਾਂ ਨਾਲ ਅੱਗੇ
. . .  about 1 hour ago
ਪਟਿਆਲਾ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ 1,39,465 ਵੋਟਾਂ ਨਾਲ ਅੱਗੇ
. . .  about 1 hour ago
ਹੁਸ਼ਿਆਰਪੁਰ ਤੋਂ ਭਾਜਪਾ ਉਮੀਦਵਾਰ ਸੋਮ ਪ੍ਰਕਾਸ਼ ਜਿੱਤੇ
. . .  about 1 hour ago
ਮੋਹਾਲੀ ਤੋਂ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ 11203 ਵੋਟਾਂ ਨਾਲ ਅੱਗੇ
. . .  about 1 hour ago
ਫ਼ਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਅਕਾਲੀ ਭਾਜਪਾ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਤੋਂ 73,281 ਵੋਟਾਂ ਨਾਲ ਅੱਗੇ
. . .  about 1 hour ago
ਅਜਨਾਲਾ ਦੇ ਬੂਥ ਨੰ. 177 'ਚ ਵੋਟਿੰਗ ਮਸ਼ੀਨ 'ਚ ਆਈ ਖ਼ਰਾਬੀ
. . .  about 1 hour ago
ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ 89121 ਨਾਲ ਅੱਗੇ
. . .  about 1 hour ago
ਮੁਨੀਸ਼ ਤਿਵਾੜੀ 41743 ਵੋਟਾਂ ਨਾਲ ਪ੍ਰੋ ਚੰਦੂਮਾਜਰਾ ਤੋਂ ਅੱਗੇ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ ਤੋਂ ਕਾਂਗਰਸ ਦੇ ਮਨੀਸ਼ ਤਿਵਾੜੀ 37945 ਵੋਟਾਂ ਨਾਲ ਅੱਗੇ
. . .  about 1 hour ago
ਫਿਰੋਜ਼ਪੁਰ ਤੋਂ ਸੁਖਬੀਰ ਬਾਦਲ ਨੂੰ 186000 ਵੋਟਾਂ ਦੀ ਲੀਡ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 10 ਹਾੜ ਸੰਮਤ 550

ਮੋਗਾ

ਕਰਜ਼ੇ ਦੀ ਮਾਰ ਹੇਠ ਆਏ ਵਿਅਕਤੀ ਵਲੋਂ ਜ਼ਹਿਰ ਖਾਣ ਨਾਲ ਮੌਤ

ਬਾਘਾ ਪੁਰਾਣਾ, 23 ਜੂਨ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਨਿਵਾਸੀ ਜਤਿੰਦਰ ਸਿੰਘ ਉਮਰ ਕਰੀਬ 37 ਸਾਲ ਵਲੋਂ ਕਰਜ਼ੇ ਦੀ ਮਾਰ ਸਦਕਾ ਪਰੇਸ਼ਾਨੀ ਦੀ ਹਾਲਤ ਵਿਚ ਦਿਮਾਗ਼ ਪਰੇਸ਼ਾਨੀ ਦੀ ਦਵਾਈ ਦੇ ਭੁਲੇਖੇ ਜ਼ਹਿਰ ਖਾਣ ਨਾਲ ਮੌਤ ਹੋਣ ਦਾ ਸਮਾਚਾਰ ਹੈ | ਇਸ ਸਬੰਧੀ ਪੁਲਿਸ ਥਾਣਾ ਬਾਘਾ ਪੁਰਾਣਾ ਦੇ ਸਹਾਇਕ ਥਾਣੇਦਾਰ ਸੁਖਮੰਦਰ ਸਿੰਘ ਵਲੋਂ ਮਿ੍ਤਕ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਮਿ੍ਤਕ ਦੀ ਪਤਨੀ ਪਰਮਜੀਤ ਕੌਰ ਉਰਫ਼ ਪਿੰਕੀ ਪਤਨੀ ਜਤਿੰਦਰ ਸਿੰਘ ਪੁੱਤਰ ਚਰਨਜੀਤ ਸਿੰਘ ਨੇੜੇ ਕੈਂਟਰ ਯੂਨੀਅਨ ਵਾਸੀ ਬਾਘਾ ਪੁਰਾਣਾ ਦੇ ਬਿਆਨ ਮੁਤਾਬਿਕ ਅਧੀਨ ਧਾਰਾ 174 ਸੀ.ਆਰ.ਪੀ. ਤਹਿਤ ਕਾਰਵਾਈ ਕੀਤੀ ਗਈ ਹੈ | ਉਕਤ ਪਰਮਜੀਤ ਕੌਰ ਉਰਫ਼ ਪਿੰਕੀ ਨੇ ਸਹਾਇਕ ਥਾਣੇਦਾਰ ਸੁਖਮੰਦਰ ਸਿੰਘ ਨੂੰ ਦੱਸਿਆ ਕਿ ਮੇਰਾ ਪਤੀ ਜਤਿੰਦਰ ਸਿੰਘ ਟਰਾਂਸਪੋਰਟ ਦਾ ਕੰਮ ਕਰਦਾ ਸੀ ਜਿਸ ਨੂੰ ਟਰਾਂਸਪੋਰਟ ਦੇ ਕੰਮ ਵਿਚੋਂ ਘਾਟਾ ਪੈਣ ਸਦਕਾ | ਉਸ ਨੇ ਪਿੰਡ ਆਲਮ ਵਾਲਾ ਵਿਖੇ ਪੈਲੀ ਠੇਕੇ 'ਤੇ ਲੈ ਕੇ ਖੇਤੀਬਾੜੀ ਦਾ ਕੰਮ ਸ਼ੁਰੂ ਕਰ ਦਿੱਤਾ ਪਰ ਮੇਰੇ ਪਤੀ ਨੂੰ ਠੇਕੇ 'ਤੇ ਲਈ ਜ਼ਮੀਨ ਵਿਚੋਂ ਵੀ ਘਾਟਾ ਪੈਣ ਕਰ ਕੇ ਮੇਰੇ ਘਰਵਾਲੇ ਦੇ ਸਿਰ ਕਰਜ਼ਾ ਚੜ੍ਹ ਗਿਆ | ਕਰਜ਼ਾ ਸਿਰ ਚੜ੍ਹਨ ਕਰ ਕੇ ਮੇਰਾ ਪਤੀ ਦਿਮਾਗ਼ੀ ਪਰੇਸ਼ਾਨ ਰਹਿੰਦਾ ਸੀ ਜਿਸ ਦੀ ਦਵਾਈ ਮੋਗਾ ਤੋਂ ਚੱਲਦੀ ਸੀ | ਦਿਮਾਗ਼ੀ ਪਰੇਸ਼ਾਨੀ ਕਰ ਕੇ ਮੇਰੇ ਘਰਵਾਲਾ ਸ਼ਰਾਬ ਅਤੇ ਹੋਰ ਨਸ਼ੇ ਕਰ ਲੈਂਦਾ ਸੀ ਜੋ ਹੁਣ ਸਾਡੇ ਘਰ ਦੇ ਨੇੜੇ ਕੈਂਟਰ ਯੂਨੀਅਨ ਦੇ ਨੇੜੇ ਪੈਂਚਰ ਲਾਉਣ ਦਾ ਕੰਮ ਕਰਨ ਲੱਗ ਪਿਆ ਸੀ | ਮੇਰਾ ਪਤੀ 22 ਜੂਨ ਨੂੰ ਸਵੇਰੇ ਘਰੋਂ ਰੋਟੀ ਪਾਣੀ ਖਾ ਕੇ ਸ਼ਹਿਰ ਵਿਚ ਨਾਈ ਦੀ ਦੁਕਾਨ ਵਿਚ ਕਟਿੰਗ ਕਰਾਉਣ ਚਲਾ ਗਿਆ | ਜਦੋਂ ਮੇਰਾ ਪਤੀ ਘਰ ਵਾਪਸ ਆਇਆ ਤਾਂ ਉਸ ਨੇ ਆਪਣੀ ਦਿਮਾਗ਼ੀ ਪਰੇਸ਼ਾਨੀ ਦੀ ਦਵਾਈ ਦੇ ਭੁਲੇਖੇ ਨਾਲ ਕੋਈ ਹੋਰ ਜ਼ਹਿਰੀਲੀ ਚੀਜ਼ ਖਾ ਲਈ ਜਿਸ ਨਾਲ ਮੇਰੇ ਪਤੀ ਨੂੰ ਉਲਟੀਆਂ ਲੱਗ ਗਈਆਂ ਜਿਸ ਨੂੰ ਅਸੀਂ ਗੁਪਤਾ ਹਸਪਤਾਲ ਮੁਦਕੀ ਰੋਡ ਬਾਘਾ ਪੁਰਾਣਾ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਜਿੱਥੇ ਮੇਰੇ ਪਤੀ ਜਤਿੰਦਰ ਸਿੰਘ ਦੀ ਇਲਾਜ ਦੌਰਾਨ 22 ਜੂਨ ਨੂੰ ਰਾਤ ਦੇ ਕਰੀਬ 11:40 ਵਜੇ ਮੌਤ ਹੋ ਗਈ | ਸਹਾਇਕ ਥਾਣੇਦਾਰ ਸੁਖਮੰਦਰ ਸਿੰਘ ਨੇ ਦੱਸਿਆ ਕਿ ਮਿ੍ਤਕ ਦੀ ਲਾਸ਼ ਦਾ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ | ਪੋਸਟਮਾਰਟਮ ਦੇ ਬਾਅਦ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ |

ਭੁੱਕੀ ਚੂਰਾ ਪੋਸਤ ਸਮੇਤ ਔਰਤ ਗਿ੍ਫ਼ਤਾਰ

ਮੋਗਾ, 23 ਜੂਨ (ਸ਼ਿੰਦਰ ਸਿੰਘ ਭੁਪਾਲ)-ਇੰਸਪੈਕਟਰ ਸੁਰਜੀਤ ਸਿੰਘ ਅਤੇ ਉਸ ਦੀ ਪਾਰਟੀ ਨੇ ਸ਼ਾਮ 6 ਵਜੇ ਦੇ ਕਰੀਬ ਬੱਧਨੀ ਕਲਾਂ ਕੋਲ ਨਹਿਰ ਦੇ ਪੁਲ ਤੋਂ ਇਕ ਔਰਤ ਦੀ ਸ਼ੱਕ ਦੇ ਆਧਾਰ 'ਤੇ ਉਸ ਸਮੇਂ ਤਲਾਸ਼ੀ ਲਈ ਜਦੋਂ ਉਹ ਆਮ ਵਾਂਗ ਗਸ਼ਤ ਕਰ ਰਹੇ ਸਨ | ਔਰਤ ਦੀ ਪਹਿਚਾਣ ਨਿੰਦਰ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੇ ਵਿਦਿਆਰਥੀ ਨੇ ਓਵਰਆਲ 6.5 ਬੈਂਡ ਲਏ

ਬਾਘਾ ਪੁਰਾਣਾ, 23 ਜੂਨ (ਬਲਰਾਜ ਸਿੰਗਲਾ)-ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟਸ ਅਤੇ ਇਮੀਗੇ੍ਰਸ਼ਨ ਪੰਜਾਬ ਦੀ ਮੰਨੀ ਪ੍ਰਮੰਨੀ ਸੰਸਥਾ ਹੈ ਜੋ ਕਿ ਸਥਾਨਕ ਸ਼ਹਿਰ ਦੀ ਕੋਟਕਪੂਰਾ ਰੋਡ ਵਿਖੇ ਬੱਸ ਸਟੈਂਡ ਦੇ ਸਾਹਮਣੇ ਵਾਲੀ ਗਲੀ ਵਿਖੇ ਸਥਿਤ ਹੈ, ਦੇ ਵਿਦਿਆਰਥੀ ...

ਪੂਰੀ ਖ਼ਬਰ »

ਆਈਲੈਟਸ ਇੰਸਟੀਚਿਊਟ ਵਿਚੋਂ ਬੇਸੁੱਧ ਮਿਲੇ ਲੜਕੇ ਦੇ ਮਾਮਲੇ ਸਬੰਧੀ ਪੁਲਿਸ ਵਲੋਂ ਕਾਰਵਾਈ

ਬਾਘਾ ਪੁਰਾਣਾ, 23 ਜੂਨ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਦੀ ਕੋਟਕਪੂਰਾ ਸੜਕ ਉੱਪਰ ਪੈਟਰੋਲ ਪੰਪ ਸਾਹਮਣੇ ਸਥਿਤ ਆਈਲਟਸ ਪੈਸ਼ਨ ਇੰਸਟੀਚਿਊਟ ਬਾਘਾ ਪੁਰਾਣਾ ਵਿਖੇ ਬੀਤੇ ਕੱਲ੍ਹ ਸੈਂਟਰ ਦੇ ਬਾਥਰੂਮ ਵਿਚੋਂ ਬੇਹੋਸ਼ੀ ਦੀ ਹਾਲਤ ਵਿਚ ਬਰਾਮਦ ਹੋਏ ਲੜਕੇ ਦੀ ਹੋਈ ਮੌਤ ...

ਪੂਰੀ ਖ਼ਬਰ »

26 ਨੂੰ ਮੋਗਾ ਤੇ ਜਲੰਧਰ ਵਿਖੇ ਸਾੜਿਆ ਜਾਵੇਗਾ ਪੰਜਾਬ ਸਰਕਾਰ ਦਾ ਪੁਤਲਾ-ਦੀਨਾ

ਨਿਹਾਲ ਸਿੰਘ ਵਾਲਾ, 23 ਜੂਨ (ਪਲਵਿੰਦਰ ਸਿੰਘ ਟਿਵਾਣਾ)-ਗਜਟਿਡ ਐਾਡ ਨਾਨ-ਗਜਟਿਡ ਐਸ.ਸੀ., ਬੀ.ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ ਅਤੇ ਅੰਬੇਦਕਰ ਮਿਸ਼ਨ ਕਲੱਬ ਪੰਜਾਬ ਦੀ ਇਕ ਅਹਿਮ ਮੀਟਿੰਗ ਸੂਬਾ ਪੈੱ੍ਰਸ ਸਕੱਤਰ ਦਵਿੰਦਰ ਸਿੰਘ ਦੀਨਾ ਦੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਜਸਵਿੰਦਰ ਸਿੰਘ ਹਿੰਮਤਪੁਰਾ ਬਣੇ ਲੋਕ ਇਨਸਾਫ਼ ਪਾਰਟੀ ਦੇ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ

ਮੋਗਾ, 23 ਜੂਨ (ਗੁਰਤੇਜ ਸਿੰਘ/ ਸੁਰਿੰਦਰਪਾਲ ਸਿੰਘ)- ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪਾਰਟੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਜਸਵਿੰਦਰ ਸਿੰਘ ਹਿੰਮਤਪੁਰਾ ਨੂੰ ਜ਼ਿਲ੍ਹਾ ਮੋਗਾ ਦੇ ਐਸ.ਸੀ. ਵਿੰਗ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ...

ਪੂਰੀ ਖ਼ਬਰ »

ਕਮਰੇ ਦੇ ਬਾਹਰ ਮੰਜੇ 'ਤੇ ਪਈ ਗਲੀ ਸੜੀ ਲਾਸ਼ ਮਿਲੀ

ਮੋਗਾ, 23 ਜੂਨ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਬੀਤੇ ਦਿਨ ਅਜੀਤਵਾਲ ਵਿਖੇ ਕਿਰਾਏ 'ਤੇ ਕਮਰਾ ਲੈ ਕੇ ਰਹਿ ਰਹੇ ਇੱਕ ਵਿਅਕਤੀ ਦੀ ਗਲੀ ਸੜੀ ਲਾਸ਼ ਪ੍ਰਾਪਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਰੇਸ਼ਮ ਸਿੰਘ ਉਮਰ 48 ਸਾਲ ਪੁੱਤਰ ਬਲਵੀਰ ਸਿੰਘ ਵਾਸੀ ਡਰੋਲੀ ...

ਪੂਰੀ ਖ਼ਬਰ »

ਹਲਕੇ ਅੰਦਰ ਲਗਾਤਾਰ ਦਰੱਖਤਾਂ ਦੀ ਘੱਟ ਰਹੀ ਗਿਣਤੀ ਗੰਭੀਰ ਚਿੰਤਾ ਦਾ ਵਿਸ਼ਾ

ਸਮਾਧ ਭਾਈ, 23 ਜੂਨ (ਗੁਰਮੀਤ ਸਿੰਘ ਮਾਣੂੰਕੇ)- ਪੰਜਾਬ ਅੰਦਰ ਦਿਨ ਪ੍ਰਤੀ ਦਿਨ ਵੱਧ ਰਹੀ ਰਹੀ ਗਰਮੀ ਅਤੇ ਪ੍ਰਦੂਸ਼ਣ ਦਾ ਮੁੱਖ ਕਾਰਨ ਜਿੱਥੇ ਪੰਜਾਬ ਅੰਦਰ ਮੀਂਹ ਘੱਟ ਪੈਣਾ ਹੈ ਉੱਥੇ ਦਰਖਤਾਂ ਦੀ ਅੰਨ੍ਹੇਵਾਹ ਹੋ ਰਹੀ ਕਟਾਈ ਇਸ ਦਾ ਮੁੱਖ ਕਾਰਨ ਹੈ | ਜੇਕਰ ਅਸੀਂ ਪੰਜਾਬ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਮੋਗਾ ਵਲੋਂ 25 ਦੀ ਹੜਤਾਲ ਦਾ ਸਮਰਥਨ

ਮੋਗਾ, 23 ਜੂਨ (ਸੁਰਿੰਦਰਪਾਲ ਸਿੰਘ)- ਪੰਜਾਬ ਰੋਡਵੇਜ਼ ਪੈਨਸ਼ਨਰਜ਼ ਐਸੋਸੀਏਸ਼ਨ ਮੋਗਾ ਦੀ ਹੰਗਾਮੀ ਮੀਟਿੰਗ ਸਵਰਨ ਸਿੰਘ ਜਨਰਲ ਸਕੱਤਰ (ਸਾਬਕਾ ਇੰਸਪੈਕਟਰ) ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪਨਬਸ ਵਰਕਰ ਯੂਨੀਅਨ ਵਲੋਂ ਦਿੱਤੇ ਮੰਗ ਪੱਤਰ 'ਤੇ ਵਿਚਾਰ ਕੀਤਾ ...

ਪੂਰੀ ਖ਼ਬਰ »

ਚਾਲੂ ਭੱਠੀ ਲਾਹਣ ਅਤੇ ਸ਼ਰਾਬ ਬਰਾਮਦ, ਦੋਸ਼ੀ ਫ਼ਰਾਰ

ਬਾਘਾ ਪੁਰਾਣਾ, 23 ਜੂਨ (ਬਲਰਾਜ ਸਿੰਗਲਾ)-ਪੁਲਿਸ ਥਾਣਾ ਬਾਘਾ ਪੁਰਾਣਾ ਹੇਠਲੀ ਚੌਕੀ ਨੱਥੂਵਾਲਾ ਗਰਬੀ ਦੇ ਹੌਲਦਾਰ ਵਲੋਂ ਚਾਲੂ ਭੱਠੀ ਲਾਹਣ ਤੇ ਸ਼ਰਾਬ ਬਰਾਮਦ ਕਰਨ ਅਤੇ ਦੋਸ਼ੀ ਫ਼ਰਾਰ ਹੋਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਪੁਲਿਸ ਚੌਕੀ ਨੱਥੂਵਾਲਾ ਗਰਬੀ ਦੇ ...

ਪੂਰੀ ਖ਼ਬਰ »

ਗ਼ਲਤੀ ਨਾਲ ਗੇਂਦ ਵੱਜਣ 'ਤੇ ਕੀਤਾ ਜ਼ਖ਼ਮੀ, ਤਿੰਨ ਿਖ਼ਲਾਫ਼ ਮੁਕੱਦਮਾ ਦਰਜ

ਮੋਗਾ, 23 ਜੂਨ (ਸ਼ਿੰਦਰ ਸਿੰਘ ਭੁਪਾਲ)-ਹਰਵਿੰਦਰ ਸਿੰਘ ਪੁੱਤਰ ਗੁਰਾ ਸਿੰਘ ਵਾਸੀ ਵਿਸ਼ਵਕਰਮਾ ਨਗਰ ਮੋਗਾ ਨੇ ਥਾਣਾ ਸਿਟੀ ਸਾਊਥ ਮੋਗਾ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਗ਼ਲਤੀ ਨਾਲ ਗੇਂਦ ਵੱਜਣ ਕਾਰਨ ਅਰਸ਼ ਪੁੱਤਰ ਗੀਤਾ, ਪਾਰਸ ਪੁੱਤਰ ਸ਼ਿੰਦਾ ਸਿੰਘ ਤੇ ਸ਼ਿੰਦਾ ...

ਪੂਰੀ ਖ਼ਬਰ »

ਦੋ ਕੈਂਪਰਾਂ ਵਿਚੋਂ 542 ਪੇਟੀਆਂ ਸ਼ਰਾਬ ਬਰਾਮਦ

ਬਾਘਾ ਪੁਰਾਣਾ, 23 ਜੂਨ (ਬਲਰਾਜ ਸਿੰਗਲਾ)- ਬਾਘਾ ਪੁਰਾਣਾ ਇਲਾਕੇ ਵਿਚੋਂ ਐਕਸਾਈਜ਼ ਵਿਭਾਗ ਦੀ ਟੀਮ ਵਲੋਂ ਦੋ ਕੈਂਪਰ ਗੱਡੀਆਂ ਵਿਚੋਂ 542 ਪੇਟੀਆਂ ਹਰਿਆਣਾ ਅਤੇ ਚੰਡੀਗੜ੍ਹ ਦੀ ਸ਼ਰਾਬ ਬਰਾਮਦ, ਪੰਜਾਂ ਿਖ਼ਲਾਫ਼ ਮਾਮਲਾ ਦਰਜ, ਦੋ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ...

ਪੂਰੀ ਖ਼ਬਰ »

ਫਿਲਫੌਟ ਦੀ ਵਿਦਿਆਰਥਣ ਨੇ ਹਾਸਲ ਕੀਤੇ 7 ਬੈਂਡ

ਮੋਗਾ, 23 ਜੂਨ (ਸੁਰਿੰਦਰਪਾਲ ਸਿੰਘ)- ਫਿਲਫੌਟ ਸੰਸਥਾ ਮਾਲਵੇ ਦੀ ਸਭ ਤੋਂ ਪੁਰਾਣੀ ਤੇ ਮਸ਼ਹੂਰ ਸੰਸਥਾ ਹੈ ਅਤੇ 1994 ਤੋਂ ਪੱਟੀ ਵਾਲੀ ਗਲੀ ਵਿਖੇ ਵਿਦਿਆਰਥੀਆਂ ਨੂੰ ਆਈਲੈਟਸ ਵਿਚ ਮੁਹਾਰਤ ਹਾਸਿਲ ਕਰਵਾ ਕੇ ਉਨ੍ਹਾਂ ਦੇ ਵਿਦੇਸ਼ ਜਾਣ ਦੇ ਸੁਪਨੇ ਨੂੰ ਪੂਰਾ ਕਰ ਰਹੀ ਹੈ¢ ...

ਪੂਰੀ ਖ਼ਬਰ »

ਪ੍ਰੋ: ਵੀਰ ਵਿਕਰਮ ਯਾਨਗੋਨ ਵਿਚ ਇਕ ਹਫ਼ਤੇ ਦੇ ਸੈਮੀਨਾਰ ਵਿਚ ਕਰਨਗੇ ਸ਼ਮੂਲੀਅਤ

ਮੋਗਾ, 23 ਜੂਨ (ਸੁਰਿੰਦਰਪਾਲ ਸਿੰਘ)- ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਚ ਫਾਰਮਾਕੋਲਾਜੀ ਵਿਭਾਗ ਵਿਚ ਤਾਇਨਾਤ ਪ੍ਰੋ: ਵੀਰ ਵਿਕਰਮ ਨੇ ਯਾਨਗੋਨ ਵਿਚ 25 ਜੂਨ ਤੋਂ 1 ਜੁਲਾਈ ਤੱਕ ਹੋਣ ਵਾਲੇ ਸੈਮੀਨਾਰ ਵਿਚ ਆਪਣੀ ਧਾਕ ਜਮਾਉਂਦੇ ਹੋਏ ਕਾਲਜ ਦਾ ਝੰਡਾ ਲਹਿਰਾਉਣਗੇ | ਸੰਸਥਾ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੇ ਵਿਦਿਆਰਥੀਆਂ ਨੇ ਆਈਲਟਸ ਵਿਚ ਮਾਰੀਆਂ ਮੱਲਾਂ-ਡੱਲਾ

ਮੋਗਾ, 23 ਜੂਨ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਜੋ ਆਪਣੀ ਕਾਰਗੁਜ਼ਾਰੀ ਸਦਕਾ ਆਈਲਟਸ ਦੇ ਨਾਲ-ਨਾਲ ਸਟੂਡੈਂਟ ਅਤੇ ਵਿਜ਼ਟਰ ਵੀਜ਼ਾ ਦੀਆਂ ਸਹੂਲਤਾਂ ਪ੍ਰਦਾਨ ਕਰ ਰਹੀ ਹੈ ਉੱਥੇ ਅਨੇਕਾਂ ਹੀ ਵਿਦਿਆਰਥੀਆਂ ਦਾ ਭਵਿੱਖ ਸਵਾਰ ਚੁੱਕੀ ਹੈ | ਸੰਸਥਾ ਦੇ ਐਮ.ਡੀ. ...

ਪੂਰੀ ਖ਼ਬਰ »

ਐਜੂਕੇਅਰ ਨੇ ਲਗਵਾਇਆ ਕੈਨੇਡਾ ਦਾ ਟੂਰਿਸਟ ਵੀਜ਼ਾ

ਮੋਗਾ, 23 ਜੂਨ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਉੱਘੀ ਆਈਲਟਸ ਐਾਡ ਇਮੀਗ੍ਰੇਸ਼ਨ ਸੰਸਥਾ ਮੋਹਨ ਐਜੂਕੇਅਰ ਨੇ ਪਰਮਜੀਤ ਕੌਰ ਪਤਨੀ ਸੁਰਜੀਤ ਸਿੰਘ ਪਿੰਡ ਚੁੱਘਾ ਕਲਾਂ ਜ਼ਿਲ੍ਹਾ ਮੋਗਾ ਦਾ ਕੈਨੇਡਾ ਦਾ ਟੂਰਿਸਟ ਵੀਜ਼ਾ ਲਗਵਾਇਆ | ਇਸ ਮੌਕੇ ਸੰਸਥਾ ਡਾਇਰੈਕਟਰ ...

ਪੂਰੀ ਖ਼ਬਰ »

ਬਾਬਾ ਕੁੰਦਨ ਸਿੰਘ ਲਾਅ ਕਾਲਜ ਨੂੰ ਸਾਲ 2018-19 ਦਾਖ਼ਲੇ ਕਰਨ ਦੀ ਮਿਲੀ ਮਨਜ਼ੂਰੀ

ਮੋਗਾ, 23 ਜੂਨ (ਸੁਰਿੰਦਰਪਾਲ ਸਿੰਘ)-ਬਾਬਾ ਕੰੁਦਨ ਸਿੰਘ ਮੈਮੋਰੀਅਲ ਲਾਅ ਕਾਲਜ ਧਰਮਕੋਟ ਜ਼ਿਲ੍ਹਾ ਮੋਗਾ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ 2018-19 ਦੇ ਦਾਖ਼ਲੇ ਲਈ ਮਾਨਤਾ ਪ੍ਰਾਪਤ ਹੋ ਚੁੱਕੀ ਹੈ | ਕਾਲਜ ਚੇਅਰਮੈਨ ਰਵਿੰਦਰ ਗੋਇਲ, ਪ੍ਰਧਾਨ ਦਵਿੰਦਰਪਾਲ ਸਿੰਘ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਵਰਦਾਨ ਸਾਬਿਤ ਹੋ ਰਹੀ ਹੈ ਆਯੁਰਵੈਦਿਕ ਦਵਾਈ-ਸਿੱਧੂ

ਜਲੰਧਰ, 23 ਜੂਨ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਟਰੱਕ ਯੂਨੀਅਨ ਧਰਮਕੋਟ ਦੀ ਮੀਟਿੰਗ

ਧਰਮਕੋਟ, 23 ਜੂਨ (ਹਰਮਨਦੀਪ ਸਿੰਘ)-ਆਜ਼ਾਦ ਟਰੱਕ ਯੂਨੀਅਨ ਅਤੇ ਟਰੱਕ ਵੈੱਲਫੇਅਰ ਸੁਸਾਇਟੀ ਧਰਮਕੋਟ ਦੀ ਮੀਟਿੰਗ ਹੋਈ | ਮੀਟਿੰਗ ਦੌਰਾਨ ਟਰੱਕ ਯੂਨੀਅਨ ਦੇ ਪ੍ਰਧਾਨ ਬਲਵਿੰਦਰ ਸਿੰਘ ਸਮਰਾ ਅਤੇ ਸਮੂਹ ਮੈਂਬਰਾਂ ਨੇ ਕਿਹਾ ਕਿ ਟਰੱਕ ਯੂਨੀਅਨ ਦਾ ਸਪੈਸ਼ਲ ਦਾ ਟੈਂਡਰ ਜਿਸ ...

ਪੂਰੀ ਖ਼ਬਰ »

50 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇਕ ਕਾਬੂ

ਮੋਗਾ, 23 ਜੂਨ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਗੁਰਮੇਲ ਸਿੰਘ ਐਾਟੀ ਨਾਰਕੋਟਿਕ ਡਰੱਗ ਸੈੱਲ ਮੋਗਾ ਅਤੇ ਉਸ ਦੀ ਗਸ਼ਤ ਕਰ ਰਹੀ ਪੁਲਿਸ ਪਾਰਟੀ ਨੇ ਰਾਤ ਸਵਾ ਨੌਾ ਵਜੇ ਦੇ ਕਰੀਬ ਗਿੱਲ ਰੋਡ ਮੋਗਾ ਤੋਂ ਪਿ੍ੰਸ ਗਾਬਾ ਉਰਫ਼ ਮੰਗੂ ਪੁੱਤਰ ਗੁਰਦਿੱਤਾ ਉਰਫ਼ ਸੋਨੀ ...

ਪੂਰੀ ਖ਼ਬਰ »

ਆਈ.ਬੀ.ਟੀ. ਟਚ ਸਕਾਈ ਮੋਗਾ ਦੇ ਵਿਦਿਆਰਥੀ ਨੇ ਪੀ.ਟੀ.ਈ ਵਿਚ ਹਾਸਲ ਕੀਤੇ 7 ਬੈਂਡ-ਮਾਨਵੀ ਅਗਰਵਾਲ

ਜਲੰਧਰ, 23 ਜੂਨ (ਅ.ਬ.) ਮੋਗਾ-ਫ਼ਿਰੋਜ਼ਪੁਰ ਜੀ.ਟੀ.ਰੋਡ ਉੱਤੇ ਸਥਿਤ ਆਈ.ਬੀ.ਟੀ. ਟਚ ਸਕਾਈ ਮੋਗਾ ਦੇ ਵਿਦਿਆਰਥੀ ਗੁਰਜੀਤ ਸਿੰਘ ਗਿੱਲ ਨੇ ਓਵਰਆਲ 70 ਨੰਬਰ (7 ਬੈਂਡ) ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਨਿਰਦੇਸ਼ਕ ਮਾਨਵੀ ਅਗਰਵਾਲ ਨੇ ਵਿਦਿਆਰਥੀ ਨੂੰ ਵਧਾਈ ਦਿੰਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX