ਤਾਜਾ ਖ਼ਬਰਾਂ


ਜਲੰਧਰ ਤੋਂ ਰਵਾਨਾ ਹੋਈ ਗਿੰਨੀ ਚਤਰਥ ਦੀ ਡੋਲੀ
. . .  1 day ago
ਜਲੰਧਰ ,13 ਦਸੰਬਰ - ਪ੍ਰਸਿੱਧ ਕਾਮੇਡੀਅਨ ਕਪਿਲ ਸ਼ਰਮਾ ਦੀ ਸ਼ਾਦੀ ਗਿੰਨੀ ਨਾਲ 12 ਦਸੰਬਰ ਨੂੰ ਹੋਈ ਸੀ, ਅੱਜ ਗਿੰਨੀ ਦੀ ਡੋਲੀ ਅੰਮ੍ਰਿਤਸਰ ਲਈ ਰਵਾਨਾ ਹੋਈ ।
ਹਾਕੀ ਵਿਸ਼ਵ ਕੱਪ -2018 'ਚ ਭਾਰਤ ਦਾ ਸਫ਼ਰ ਖ਼ਤਮ , ਹਾਲੈਂਡ ਨੇ ਭਾਰਤ ਨੂੰ 2-1 ਨਾਲ ਹਰਾਇਆ
. . .  1 day ago
ਕਪਿਲ ਤੇ ਗਿੰਨੀ ਦੇ ਅਨੰਦ ਕਾਰਜ ਸਮੇਂ ਗ੍ਰੰਥੀ ਸਿੰਘ ਅਰਦਾਸ ਕਰਦੇ ਹੋਏ
. . .  1 day ago
ਹਥਿਆਰਾਂ ਦੀ ਨੋਕ 'ਤੇ ਕਾਰ ਖੋਹਣ ਵਾਲੇ 4 ਨੌਜਵਾਨ ਗ੍ਰਿਫ਼ਤਾਰ
. . .  1 day ago
ਅਜਨਾਲਾ, 13 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅੰਮ੍ਰਿਤਸਰ ਦਿਹਾਤ ਪੁਲਿਸ ਨੇ ਬੀਤੇ ਦਿਨੀਂ ਜੰਡਿਆਲਾ ਵਿਖੇ ਇੱਕ ਵਿਅਕਤੀ ਤੋਂ ਹਥਿਆਰਾਂ ਦੀ ਨੋਕ 'ਤੇ ਕਾਰ ਖੋਹਣ ਵਾਲੇ 4 ਨੌਜਵਾਨਾਂ...
ਵਿਸ਼ਵ ਹਾਕੀ ਕੱਪ 2018 : ਅੱਧਾ ਸਮਾਂ ਪੂਰਾ ਹੋਣ 'ਤੇ ਭਾਰਤ 1 ਹਾਲੈਂਡ 1
. . .  1 day ago
ਵਿਸ਼ਵ ਹਾਕੀ ਕੱਪ 2018 : ਪਹਿਲਾ ਕੁਆਟਰ ਖ਼ਤਮ ਹੋਣ 'ਤੇ ਭਾਰਤ 1 ਹਾਲੈਂਡ 1
. . .  1 day ago
ਵਿਸ਼ਵ ਹਾਕੀ ਕੱਪ 2018 : ਹਾਲੈਂਡ ਨੇ ਕੀਤਾ ਬਰਾਬਰੀ ਦਾ ਗੋਲ
. . .  1 day ago
ਵਿਸ਼ਵ ਹਾਕੀ ਕੱਪ 2018 : ਭਾਰਤ ਨੇ ਹਾਲੈਂਡ ਸਿਰ ਕੀਤਾ ਪਹਿਲਾ ਗੋਲ
. . .  1 day ago
ਦਲੇਰ ਮਹਿੰਦੀ ਸ਼੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 13 ਦਸੰਬਰ (ਰਾਜੇਸ਼ ਕੁਮਾਰ) ਪ੍ਰਸਿੱਧ ਗਾਇਕ ਦਲੇਰ ਮਹਿੰਦੀ ਅੱਜ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਪਰਿਕਰਮਾ ਕੀਤੀ ਅਤੇ ਗੁਰੂ ਘਰ...
ਵਿਸ਼ਵ ਹਾਕੀ ਕੱਪ 2018 : ਭਾਰਤ ਅਤੇ ਹਾਲੈਂਡ ਵਿਚਕਾਰ ਕੁਆਟਰ ਫਾਈਨਲ ਮੁਕਾਬਲਾ ਸ਼ੁਰੂ
. . .  1 day ago
ਹਿਮਾਚਲ ਦੇ ਡਲਹੌਜ਼ੀ ਅਤੇ ਚੰਬਾ ਜ਼ਿਲੇ 'ਚ ਤਾਜ਼ਾ ਬਰਫ਼ਬਾਰੀ
. . .  1 day ago
ਸ਼ਿਮਲਾ, 13 ਦਸੰਬਰ - ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ਅਤੇ ਚੰਬਾ ਜ਼ਿਲੇ 'ਚ ਪੈਂਦੇ ਖਜਾਰ 'ਚ ਤਾਜ਼ਾ ਬਰਫ਼ਬਾਰੀ ਹੋਈ ਹੈ। ਜਿਸ ਕਾਰਨ ਸੈਲਾਨੀਆਂ ਅਤੇ ਸਥਾਨਕ ਲੋਕਾਂ ਦੇ...
2.62 ਕੁਇੰਟਲ ਚੂਰਾ ਪੋਸਤ ਸਮੇਤ 2 ਗ੍ਰਿਫ਼ਤਾਰ
. . .  1 day ago
ਫ਼ਰੀਦਕੋਟ, 13 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਫ਼ਰੀਦਕੋਟ ਸੀ.ਆਈ.ਏ ਸਟਾਫ਼ ਨੇ ਜੈਤੋ-ਬਠਿੰਡਾ ਮਾਰਗ 'ਤੇ ਰੌਤੇ ਰਜਵਾਹੇ ਨੇੜੇ ਨਾਕੇਬੰਦੀ ਦੌਰਾਨ...
ਸੁਪਰੀਮ ਕੋਰਟ 'ਚ ਰਾਫੇਲ ਡੀਲ ਮਾਮਲੇ 'ਤੇ ਫ਼ੈਸਲਾ ਕੱਲ੍ਹ
. . .  1 day ago
ਨਵੀਂ ਦਿੱਲੀ, 13 ਦਸੰਬਰ - ਸੁਪਰੀਮ ਕੋਰਟ 14 ਦਸੰਬਰ ਨੂੰ ਰਾਫੇਲ ਡੀਲ ਮਾਮਲੇ 'ਤੇ ਆਪਣਾ ਫ਼ੈਸਲਾ...
ਪੰਜਾਬੀ ਭਾਸ਼ਾ ਪਾਸਾਰ ਭਾਈਚਾਰੇ ਵੱਲੋਂ ਇਨਸਾਫ਼ ਮਾਰਚ ਦੇ ਆਗੂਆਂ ਨੂੰ ਮੰਗ ਪੱਤਰ
. . .  1 day ago
ਸੰਗਰੂਰ, 13 ਦਸੰਬਰ (ਧੀਰਜ ਪਸ਼ੋਰੀਆ)- ਅੱਜ ਸੰਗਰੂਰ ਪਹੁੰਚੇ ਇਨਸਾਫ਼ ਮਾਰਚ ਦੇ ਆਗੂਆਂ ਜਿਨ੍ਹਾਂ 'ਚ ਸੁਖਪਾਲ ਸਿੰਘ ਖਹਿਰਾ, ਸਿਮਰਜੀਤ ਸਿੰਘ ਬੈਂਸ, ਪਿਰਮਲ ਸਿੰਘ ਧੌਲ਼ਾ ਸ਼ਾਮਿਲ...
ਦਿਲਕਸ਼ ਅੰਦਾਜ਼ 'ਚ ਨਜ਼ਰ ਆਈ ਈਸ਼ਾ ਅੰਬਾਨੀ
. . .  1 day ago
ਨਵੀਂ ਦਿੱਲੀ, 13 ਦਸੰਬਰ- ਪ੍ਰਸਿੱਧ ਉਦਯੋਗਪਤੀ ਮੁਕੇਸ਼ ਅੰਬਾਨੀ ਅਤੇ ਨੀਤਾ ਅੰਬਾਨੀ ਦੀ ਬੇਟੀ ਈਸ਼ਾ ਅੰਬਾਨੀ ਆਪਣੇ ਵਿਆਹ ਮੌਕੇ ਦਿਲਕਸ਼ ਅੰਦਾਜ਼ 'ਚ ਨਜ਼ਰ ਆਈ ....
ਸੁੱਖਾ ਕਾਹਲਵਾਂ ਗੈਂਗ ਦੇ 6 ਮੈਂਬਰ ਗ੍ਰਿਫ਼ਤਾਰ
. . .  1 day ago
ਲੁਧਿਆਣਾ ਪੁਲਿਸ ਵੱਲੋਂ ਲੁੱਟ-ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 3 ਕਾਬੂ
. . .  1 day ago
ਕਾਰ ਅਤੇ ਟਰੱਕ ਦੀ ਭਿਆਨਕ ਟੱਕਰ 'ਚ 3 ਅਧਿਆਪਕਾਂ ਦੀ ਮੌਤ
. . .  1 day ago
ਵਿਦਿਆਰਥੀਆਂ ਦੇ ਵਿਰੋਧ ਤੋਂ ਬਾਅਦ ਘਾਨਾ ਯੂਨੀਵਰਸਿਟੀ 'ਚੋਂ ਹਟਾਈ ਗਈ ਮਹਾਤਮਾ ਗਾਂਧੀ ਦੀ ਮੂਰਤੀ
. . .  1 day ago
ਐਡਵੋਕੇਟ ਹਰਸ਼ ਝਾਂਜੀ ਦੀ ਪਤਨੀ ਦੀ ਸੜਕ ਹਾਦਸੇ 'ਚ ਮੌਤ
. . .  1 day ago
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮਨਜੀਤ ਸਿੰਘ ਜੀ.ਕੇ. ਖ਼ਿਲਾਫ਼ 24 ਘੰਟਿਆਂ ਦੇ ਅੰਦਰ ਐਫ.ਆਈ.ਆਰ. ਦਰਜ ਕਰਨ ਦੇ ਹੁਕਮ
. . .  1 day ago
ਸਰਦ ਰੁੱਤ ਇਜਲਾਸ : ਸਦਨ ਦੀ ਕਾਰਵਾਈ ਕੱਲ੍ਹ 10 ਵਜੇ ਤੱਕ ਮੁਲਤਵੀ
. . .  1 day ago
ਸਰਦ ਰੁੱਤ ਇਜਲਾਸ : 2 ਮਿੰਟ ਦਾ ਮੌਨ ਰੱਖ ਕੇ ਵਿੱਛੜੀਆਂ ਰੂਹਾਂ ਨੂੰ ਦਿੱਤੀ ਗਈ ਸ਼ਰਧਾਂਜਲੀ
. . .  1 day ago
ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਸ਼ੁਰੂ
. . .  1 day ago
ਜਲੰਧਰ : ਗਦਈ ਪੁਰ ਦੀ ਇਕ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  1 day ago
ਕੇ. ਚੰਦਰਸ਼ੇਖਰ ਰਾਓ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਵਜੋਂ ਚੁੱਕਿਆ ਹਲਫ਼
. . .  1 day ago
ਬੇਅਦਬੀ ਮਾਮਲੇ ਦੀ ਜਾਂਚ ਲਈ ਹਾਈਕੋਰਟ ਨੇ ਸੀ.ਬੀ.ਆਈ. ਅਫ਼ਸਰ ਨੂੰ ਕੀਤਾ ਤਲਬ
. . .  1 day ago
ਇੰਟਰਪੋਲ ਨੇ ਮੇਹੁਲ ਚੌਕਸੀ ਖ਼ਿਲਾਫ਼ ਜਾਰੀ ਕੀਤਾ ਰੈੱਡ ਕਾਰਨਰ ਨੋਟਿਸ
. . .  1 day ago
ਲੁੱਟ ਖੋਹਾਂ ਅਤੇ ਗੈਂਗਵਾਰਾਂ 'ਚ 4 ਲੋੜੀਂਦੇ ਗੈਂਗਸਟਰ ਕਾਬੂ
. . .  1 day ago
ਸਚਿਨ ਪਾਇਲਟ ਦੇ ਸਮਰਥਕਾਂ ਵੱਲੋਂ ਦਿੱਲੀ 'ਚ ਨਾਅਰੇਬਾਜ਼ੀ
. . .  1 day ago
ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਕੱਲ੍ਹ ਤਕ ਮੁਲਤਵੀ
. . .  1 day ago
ਤੇਜ਼ ਰਫ਼ਤਾਰ ਟਰੇਨ ਦੇ ਪਟੜੀ ਤੋਂ ਉੱਤਰਨ ਕਾਰਨ 4 ਦੀ ਮੌਤ, 43 ਜ਼ਖਮੀ
. . .  1 day ago
ਪੰਜਾਬ ਦੇ ਪਟਵਾਰਖ਼ਾਨਿਆਂ 'ਤੇ ਲਟਕੇ ਤਾਲੇ, ਪਟਵਾਰੀਆਂ ਵੱਲੋਂ ਬਠਿੰਡਾ ਧਰਨੇ ਲਈ ਕੂਚ
. . .  1 day ago
2001 'ਚ ਸੰਸਦ ਹਮਲੇ ਦੌਰਾਨ ਸ਼ਹੀਦ ਹੋਏ ਜਵਾਨਾਂ ਨੂੰ ਕਈ ਨੇਤਾਵਾਂ ਨੇ ਦਿੱਤੀ ਸ਼ਰਧਾਂਜਲੀ
. . .  1 day ago
ਰਾਹੁਲ ਗਾਂਧੀ ਜੋ ਵੀ ਫ਼ੈਸਲਾ ਲੈਣਗੇ ਵਿਧਾਇਕਾਂ ਨੂੰ ਹੋਵੇਗਾ ਮਨਜ਼ੂਰ - ਖੜਗੇ
. . .  1 day ago
ਕਾਊਂਟਰ ਇੰਟੈਲੀਜੈਂਸ ਅਤੇ ਹੈਰੋਇਨ ਤਸਕਰਾਂ ਵਿਚਾਲੇ ਮੁੱਠਭੇੜ, ਦੋ ਕਾਬੂ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਭਾਜਪਾ ਦੀ ਸੰਸਦੀ ਦਲ ਦੀ ਬੈਠਕ ਸ਼ੁਰੂ
. . .  1 day ago
ਸਟੀਲ ਕੰਪਨੀ 'ਚ ਹੋਇਆ ਧਮਾਕਾ, 3 ਮਜ਼ਦੂਰਾਂ ਦੀ ਮੌਤ
. . .  1 day ago
ਮੁੱਠਭੇੜ ਵਿਚ ਦੋ ਅੱਤਵਾਦੀ ਢੇਰ
. . .  1 day ago
ਅੱਜ ਸ਼ੁਰੂ ਹੋ ਰਹੇ ਸੈਸ਼ਨ ਦੌਰਾਨ ਨੌਜਵਾਨਾਂ ਦੇ ਰੁਜ਼ਗਾਰ ਦੇ ਮੁੱਦੇ ਨੂੰ ਪ੍ਰਮੁੱਖਤਾ ਨਾਲ ਚੁੱਕਿਆ ਜਾਵੇਗਾ - ਚੀਮਾ
. . .  1 day ago
ਈਸ਼ਾ ਅੰਬਾਨੀ ਤੇ ਅਨੰਦ ਪੀਰਾਮਲ ਦੇ ਵਿਆਹ 'ਚ ਸ਼ਾਮਲ ਹੋਏ ਸਿਤਾਰੇ, ਖਿਡਾਰੀ ਤੇ ਸਿਆਸਤਦਾਨ, ਦੇਖੋ ਤਸਵੀਰਾਂ
. . .  1 day ago
ਗਹਿਲੋਤ ਤੇ ਪਾਈਲਟ ਦਿੱਲੀ ਲਈ ਰਵਾਨਾ
. . .  1 day ago
ਕਪਿਲ ਦੇ ਵਿਆਹ 'ਚ ਉੱਘੇ ਕਲਾਕਾਰਾਂ ਨੇ ਬੰਨ੍ਹਿਆ ਰੰਗ, ਦੇਖੋ ਤਸਵੀਰਾਂ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਕਪਿਲ ਦੇ ਵਿਆਹ 'ਚ ਪੁੱਜੇ ਨਿਰਦੇਸ਼ਕ ਅੱਬਾਸ ਮਸਤਾਨ
. . .  2 days ago
ਜਲੰਧਰ : ਕਪਿਲ ਦੇ ਵਿਆਹ 'ਚ ਨਵਜੋਤ ਸਿੰਘ ਸਿੱਧੂ ਵੀ ਪੁੱਜੇ
. . .  2 days ago
ਮੁੰਬਈ : ਈਸ਼ਾ ਅੰਬਾਨੀ ਤੇ ਆਨੰਦ ਪੀਰਮਲ ਦੇ ਵਿਆਹ ਦੀਆਂ ਤਸਵੀਰਾਂ
. . .  2 days ago
ਮੁੰਬਈ : ਈਸ਼ਾ ਅੰਬਾਨੀ ਤੇ ਆਨੰਦ ਪੀਰਮਲ ਦੀ ਸ਼ਾਦੀ 'ਚ ਪੁੱਜੀ ਪੱਛਮੀ ਬੰਗਾਲ ਦੀ ਸੀ ਐਮ ਮਮਤਾ ਬੈਨਰਜੀ
. . .  2 days ago
ਮੁੰਬਈ : ਈਸ਼ਾ ਅੰਬਾਨੀ ਤੇ ਆਨੰਦ ਪੀਰਮਲ ਦੀ ਸ਼ਾਦੀ 'ਚ ਪੁੱਜੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 10 ਹਾੜ ਸੰਮਤ 550
ਿਵਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਸੰਗਰੂਰ

ਖਨੌਰੀ ਨੇੜਲੇ ਸ਼ੁਤਰਾਣਾ ਹਲਕੇ ਦੇ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਹਾਲਤ ਹੋਈ ਖਸਤਾ

ਖਨੌਰੀ, 23 ਜੂਨ (ਬਲਵਿੰਦਰ ਸਿੰਘ ਥਿੰਦ) - ਖਨੌਰੀ ਨਜ਼ਦੀਕੀ ਹਲਕਾ ਸ਼ੁਤਰਾਣਾ ਦੇ ਘੱਗਰ ਪਾਰਲੇ ਕਰੀਬ ਡੇਢ ਦਰਜਨ ਪਿੰਡਾਂ ਅੰਦਰ ਜਾਣ ਵਾਲੀਆਂ ਲਿੰਕ ਸੜਕਾਂ ਦਾ ਇੰਨੀ ਦਿਨੀਂ ਹਾਲਤ ਇੰਨੀ ਖਸਤਾ ਹੋ ਚੁੱਕੀ ਹੈ ਕਿ ਲੋਕਾਂ ਨੂੰ ਇਨ੍ਹਾਂ ਸੜਕਾਂ ਉੱਪਰ ਆਪਣੇ ਵਾਹਨ ਲੈ ਕੇ ਚੱਲਣਾ ਜਾਨ ਜੋਖ਼ਮ ਵਿਚ ਪਾ ਕੇ ਚੱਲਣਾ ਪੈਂਦਾ ਹੈ | ਮਾਰਕੀਟ ਕਮੇਟੀ ਦੇ ਅਧੀਨ ਆਉਣ ਵਾਲੀਆਂ ਇਨ੍ਹਾਂ ਸੜਕਾਂ ਦੀ ਪਿਛਲੇ ਕਈ ਸਾਲਾਂ ਤੋਂ ਕਿਸੇ ਪ੍ਰਕਾਰ ਦੀ ਮੁਰੰਮਤ ਨਹੀਂ ਹੋਣ ਕਾਰਨ ਇਨ੍ਹਾਂ ਸੜਕਾਂ ਵਿਚ ਡੂੰਘੇ-ਡੂੰਘੇ ਟੋਏ ਪੈ ਚੁੱਕੇ ਹਨ | ਜਿਸ ਕਾਰਨ ਲੋਕਾਂ ਨੂੰ ਇੱਥੋਂ ਗੁਜ਼ਰਦਿਆਂ ਹੋਇਆਂ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਨ੍ਹਾਂ ਸੜਕਾਂ ਵਿਚ ਖਨੌਰੀ ਤੋਂ ਤੇਈਪੁਰ-ਸਾਗਰਾ, ਠਰੂਆ ਤੋਂ ਤੇਈਪੁਰ, ਠਰੂਆ ਤੋਂ ਗਲੋਲੀ, ਸ਼ੇਰਗੜ੍ਹ ਤੋਂ ਮਤੌਲੀ-ਤੇਈਪੁਰ, ਸ਼ੇਰਗੜ੍ਹ ਤੋਂ ਗਲੋਲੀ, ਸ਼ੇਰਗੜ੍ਹ ਤੋਂ ਢਾਬੀਂ ਗੁੱਜਰਾਂ ਅਤੇ ਸ਼ੇਰਗੜ੍ਹ ਤੋਂ ਢੰਡੋਲੀ ਆਦਿ ਪਿੰਡਾਂ ਨੂੰ ਜਾਣ ਵਾਲੀਆਂ ਸੜਕਾਂ ਦਾ ਬਹੁਤ ਬੁਰਾ ਹਾਲ ਹੋਇਆ ਪਿਆ ਹੈ | ਸਭ ਤੋਂ ਮਾੜਾ ਹਾਲ ਕਾਂਗਥਲਾ ਤੋਂ ਮਤੌਲੀ ਤੇਈਪੁਰ ਜਾਣ ਵਾਲੀ ਸੜਕਾਂ ਦਾ ਹੈ | ਜਿਸ ਤੇ ਕਰੀਬ ਡੇਢ ਸਾਲ ਪਹਿਲਾਂ (ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ) ਉਸ ਵੇਲੇ ਦੀ ਸਰਕਾਰ ਵਲੋਂ ਬੜੀ ਫੁਰਤੀ ਨਾਲ ਰੋੜਾ ਪਵਾ ਕੇ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾਇਆ ਗਿਆ ਸੀ ਪਰ ਇਸ ਸੜਕ ਨਾਲ 'ਬੂਹੇ ਬੈਠੀ ਜੰਝ ਵਿੰਨੋ ਕੁੜੀ ਦੇ ਕੰਨ' ਦੀ ਕਹਾਵਤ ਵਾਲੀ ਬਣੀ ਕਿਉਂਕਿ ਵੋਟਾਂ ਸਾਹਮਣੇ ਦੇਖ ਕੇ ਸ਼ੁਰੂ ਕੀਤਾ ਗਿਆ ਇਸ ਸੜਕ ਦਾ ਕੰਮ ਹਾਲੇ ਥੋੜ੍ਹੀ ਦੂਰ ਤੱਕ ਹੀ ਮੁਕੰਮਲ ਹੋਇਆ ਸੀ ਕਿ ਠੇਕੇਦਾਰ ਵਲੋਂ ਵੋਟਾਂ ਮੌਕੇ ਇਸ ਕੰਮ ਨੂੰ ਵਿਚ ਵਿਚਾਲੇ ਹੀ ਰੋਕ ਦਿੱਤਾ ਗਿਆ, ਜਿਸ ਕਾਰਨ ਉਸ ਵੇਲੇ ਦਾ ਸੜਕ ਤੇ ਖਿੱਲਰਿਆ ਪਿਆ ਰੋੜਾ ਹਾਦਸਿਆਂ ਦਾ ਕਾਰਨ ਬਣਿਆ ਹੋਇਆ ਲੋਕਾਂ ਦੀ ਜਾਨ ਦਾ ਦੁਸ਼ਮਣ ਬਣ ਗਿਆ ਹੈ ਕਿਉਂਕਿ ਇੱਥੇ ਆਏ ਦਿਨ ਇਸ ਖਿੱਲਰੇ ਹੋਏ ਰੋੜੇ ਕਾਰਨ ਕੋਈ ਨਾ ਕੋਈ ਦੁਰਘਟਨਾ ਵਾਪਰਦੀ ਰਹਿੰਦੀ ਹੈ | ਦੋਪਹੀਆ ਵਾਹਨ ਚਾਲਕਾਂ ਦਾ ਤਾਂ ਇਸ ਸੜਕ ਤੇ ਚੱਲਣਾ ਮੌਤ ਨੂੰ ਸੱਦਾ ਦੇਣ ਵਾਲੀ ਗੱਲ ਹੈ | ਇਸ ਸਬੰਧ ਵਿਚ ਗੁਰਚਰਨ ਸਿੰਘ ਮਨੇਸ਼ ਸਾਬਕਾ ਸਰਪੰਚ, ਬਲਜਿੰਦਰ ਸਿੰਘ ਸਰਪੰਚ ਤੇਈਪੁਰ, ਬਘੇਲ ਸਿੰਘ ਸਰਪੰਚ, ਲਖਵਿੰਦਰ ਸਿੰਘ, ਦਵਿੰਦਰ ਸਿੰਘ ਠਰੂਆ ਆਦਿ ਨੇ ਦੱਸਿਆ ਕਿ ਇਨ੍ਹਾਂ ਸੜਕਾਂ ਦੀ ਮੁਰੰਮਤ ਬਾਰੇ ਕਈ ਵਾਰ ਪ੍ਰਸ਼ਾਸਨ ਕੋਲ ਅਪੀਲ ਕੀਤੀ ਜਾ ਚੁੱਕੀ ਹੈ ਲੇਕਿਨ ਅੱਜ ਤੱਕ ਕਿਸੇ ਨੇ ਵੀ ਉਨ੍ਹਾਂ ਦੀ ਸਾਰ ਨਹੀਂ ਲਈ |

ਨਗਰ ਪੰਚਾਇਤ ਮੂਣਕ ਨੂੰ ਮਿਲਿਆ ਜ਼ੋਨਲ ਪੱਧਰੀ ਪੁਰਸਕਾਰ

ਸੰਗਰੂਰ, 23 ਜੂਨ (ਸੁਖਵਿੰਦਰ ਸਿੰਘ ਫੁੱਲ) - ਭਾਰਤ ਸਰਕਾਰ ਦੇ ਹਾਊਸਿੰਗ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰਾਲੇ ਵਲੋਂ ਇੰਦੌਰ (ਮੱਧ ਪ੍ਰਦੇਸ਼) ਦੇ ਬਿ੍ਲੀਐਾਟ ਕਨਵੈੱਨਸ਼ਨ ਸੈਂਟਰ ਵਿਖੇ ਆਯੋਜਿਤ ਸਵੱਛ ਸਰਵੇਖਣ-2018 ਸਬੰਧੀ ਵਿਸ਼ੇਸ਼ ਸਮਾਗਮ ਦੌਰਾਨ ਜ਼ਿਲ੍ਹਾ ...

ਪੂਰੀ ਖ਼ਬਰ »

ਖਾਣ ਪੀਣ ਵਾਲੀਆਂ ਵਸਤੂਆਂ ਦੇ ਸੈਂਪਲ ਭਰੇ

ਮਲੇਰਕੋਟਲਾ, 23 ਜੂਨ (ਹਨੀਫ ਥਿੰਦ)-ਅੱਜ ਸਵੇਰੇ ਕਰੀਬ 4 ਵਜੇ ਤੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਆਧਾਰਿਤ ਸੰਯੁਕਤ ਟੀਮ ਵਲੋਂ ਖਾਣ ਪੀਣ ਵਾਲੀਆਂ ਵਸਤੂਆਂ 'ਚ ਮਿਲਾਵਟ ਕਰਨ ਵਾਲਿਆਂ ਿਖ਼ਲਾਫ਼ ਸ਼ਿਕੰਜਾ ਕਸਿਆ ਤਾਂ ਸ਼ਹਿਰ ਅਤੇ ਆਲੇੇ ਦੁਆਲੇ ਕਰਫਿਊ ਵਰਗਾ ...

ਪੂਰੀ ਖ਼ਬਰ »

ਦੋ ਔਰਤਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਸ਼ੇਰਪੁਰ, 23 ਜੂਨ (ਦਰਸਨ ਸਿੰਘ ਖੇੜੀ) - ਥਾਣਾ ਸ਼ੇਰਪੁਰ ਦੇ ਪੁਲਿਸ ਮੁੱਖੀ ਰਾਕੇਸ ਕੁਮਾਰ ਨੇ ਦੱਸਿਆ ਕਿ ਹੌਲਦਾਰ ਭਿੰਦਰ ਸਿੰਘ ਨੇ ਹਰਬੰਸ ਕੌਰ ਵਿਧਵਾ ਧੰਨਾਂ ਸਿੰਘ ਵਾਸੀ ਪੱਤੀ ਖਲੀਲ ਤੋਂ 27 ਬੋਤਲਾਂ ਠੇਕਾ ਸਰਾਬ ਦੇਸੀ ਹਰਿਆਣਾ ਬਰਾਮਦ ਕਰਨ ਵਿਚ ਸਫ਼ਲਤਾ ਪ੍ਰਾਪਤ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਨੇ 11 ਕੇ.ਵੀ. ਮਕੋਰੜ ਫੀਡਰ ਕੀਤਾ ਹੋਲਡ

ਮੂਣਕ, 23 ਜੂਨ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ)-ਸਹਾਇਕ ਕਾਰਜਕਾਰੀ ਇੰਜੀਨੀਅਰ ਸਬ ਗਰਿਡ ਮੂਣਕ ਨੇ ਥਾਣਾ ਮੂਣਕ ਪੁਲਿਸ ਨੰੂ ਸਿਖਲਾਈ ਰਿਪੋਰਟ ਵਿਚ ਦੱਸਿਆ ਕਿ ਬੀਤੀ ਰਾਤ ਉਪ ਮੰਡਲ ਦਫ਼ਤਰ ਮੂਣਕ ਵਿਚ ਪੈਂਦੇ ਮੰਡਵੀ ਗਰਿੱਡ 'ਤੇ ਚੱਲਣ ਵਾਲਾ 11 ਕੇ.ਵੀ. ਨਵਾਂ ਮਕੋਰੜ ...

ਪੂਰੀ ਖ਼ਬਰ »

ਬੂਟੇ ਲਗਾਉਣ ਲਈ ਆਈ ਰਕਮ 'ਚੋਂ 86 ਲੱਖ ਰੁਪਏ ਵੱਢੇ ਦਰਖਤਾਂ ਨੂੰ ਸਹੀ ਠਹਿਰਾਉਣ ਲਈ ਖਰਚੇ

ਸੰਗਰੂਰ, 23 ਜੂਨ (ਧੀਰਜ ਪਸ਼ੌਰੀਆ) -ਪੰਜਾਬ 'ਚ ਵੱਖ-ਵੱਖ ਪ੍ਰੋਜੈਕਟਾਂ ਲਈ ਵੱਢੇ ਗਏ ਦਰਖਤਾਂ ਦੀ ਭਰਪਾਈ ਲਈ ਸੁਪਰੀਮ ਕੋਰਟ ਦੇ ਹੁਕਮਾਂ 'ਤੇ ਸਥਾਪਿਤ ਕੀਤੇ ਗਏ ਕੈਂਪਾਂ ਫੰਡਜ਼ ਦੀ ਪੰਜਾਬ ਜੰਗਲਾਤ ਵਿਭਾਗ ਵਲੋਂ ਕੀਤੀ ਗਈ ਦੁਰਵਰਤੋਂ ਸਬੰਧੀ ਪ੍ਰਧਾਨ ਮੰਤਰੀ ਦਫਤਰ ਨੂੰ ...

ਪੂਰੀ ਖ਼ਬਰ »

ਸੇਵਾ ਕੇਂਦਰਾਂ ਦੇ 44 ਨੌਜਵਾਨਾਂ ਨੂੰ ਬੇਰੁਜ਼ਗਾਰ ਕਰ ਕੇ ਘਰ ਤੋਰਿਆ

ਸੁਨਾਮ ਊਧਮ ਸਿੰਘ ਵਾਲਾ, 23 ਜੂਨ (ਭੁੱਲਰ, ਧਾਲੀਵਾਲ)-ਪੰਜਾਬ ਸੇਵਾ ਕੇਂਦਰ ਜ਼ਿਲ੍ਹਾ ਸੰਗਰੂਰ ਦੇ ਅੱਜ ਲਗਭਗ 44 ਨੌਜਵਾਨਾਂ ਬੇਰੁਜ਼ਗਾਰ ਹੋ ਗਏ ਹਨ ਜਿਨ੍ਹਾਂ ਨੂੰ ਸਰਕਾਰ ਨੇ ਅੱਜ ਤੱਕ ਦੀ ਬਣਦੀ ਬਕਾਇਆ ਰਾਸ਼ੀ ਚੈੱਕ ਰਾਹੀਂ ਦੇ ਕੇ ਘਰਾਂ ਨੂੰ ਤੋਰ ਦਿੱਤਾ ਹੈ | ਸਥਾਨਕ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਵੇਚਣ ਵਾਲਾ ਕਾਬੂ

ਸੂਲਰ ਘਰਾਟ, 23 ਜੂਨ (ਹਰਪਾਲ ਸਿੰਘ ਘੁਮਾਣ) - ਐਸ.ਐਸ.ਪੀ. ਸੰਗਰੂਰ ਸ: ਮਨਦੀਪ ਸਿੰਘ ਸਿੱਧੂ ਵਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਅਤੇ ਡੀ.ਐਸ.ਪੀ. ਦਿੜ੍ਹਬਾ ਯੋਗੇਸ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਹਿਲਾ ਚੌਾਕ ਅਤੇ ਥਾਣਾ ਛਾਜਲੀ ਦੀ ਪੁਲਿਸ ਨੇ ਮੋਟਰਸਾਈਕਲ ...

ਪੂਰੀ ਖ਼ਬਰ »

ਸੁਨਾਮ ਨੇੜੇ ਬਜ਼ੁਰਗ ਦਾ ਕਤਲ

ਸੁਨਾਮ ਊਧਮ ਸਿੰਘ ਵਾਲਾ/ਛਾਹੜ, 23 ਜੂਨ (ਧਾਲੀਵਾਲ, ਭੁੱਲਰ, ਔਜਲਾ)-ਬੀਤੀ ਸ਼ਾਮ ਨੇੜਲੇ ਪਿੰਡ ਛਾਹੜ ਵਿਖੇ ਇਕ ਬਜ਼ੁਰਗ ਵਿਅਕਤੀ ਦਾ ਕਤਲ ਹੋਣ ਦੀ ਖ਼ਬਰ ਹੈ | ਸਥਾਨਕ ਸਿਵਲ ਹਸਪਤਾਲ ਵਿਖੇ ਜਾਣਕਾਰੀ ਦਿੰਦੇ ਹੋਏ ਪੁਲਿਸ ਥਾਣਾ ਛਾਜਲੀ ਦੇ ਐਸ.ਐਚ.ਓ. ਇੰਸਪੈਕਟਰ ਦੀਪਇੰਦਰ ...

ਪੂਰੀ ਖ਼ਬਰ »

ਵਫ਼ਦ ਪੇ-ਕਮਿਸ਼ਨ ਦੇ ਚੇਅਰਮੈਨ ਨੂੰ ਮਿਲਿਆ

ਸੁਨਾਮ ਊਧਮ ਸਿੰਘ ਵਾਲਾ, 23 ਜੂਨ (ਧਾਲੀਵਾਲ, ਭੁੱਲਰ)-ਆਈ.ਟੀ.ਆਈ. ਇੰਪਲਾਈਜ਼ ਐਸੋਸੀਏਸ਼ਨ ਪੰਜਾਬ ਦਾ ਇਕ ਵਫ਼ਦ ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ ਸਰਬਜੀਤ ਸਿੰਘ ਦੀ ਅਗਵਾਈ ਵਿਚ ਪੰਜਾਬ ਦੇ ਛੇਵੇਂ ਪੇ-ਕਮਿਸ਼ਨ ਦੇ ਚੇਅਰਮੈਨ ਜੈ ਸਿੰਘ ਗਿੱਲ ਨੂੰ ਮਿਲਿਆ | ਇਸ ਸਮੇਂ ...

ਪੂਰੀ ਖ਼ਬਰ »

ਨੈਸ਼ਨਲ ਤੇ ਇੰਟਰ ਨੈਸ਼ਨਲ ਪੱਧਰ 'ਤੇ ਪੁਜ਼ੀਸ਼ਨਾਂ ਲੈਣ ਵਾਲੇ ਅਥਲੀਟਾਂ ਦਾ ਸਨਮਾਨ

ਮਸਤੂਆਣਾ ਸਾਹਿਬ, 23 ਜੂਨ (ਦਮਦਮੀ)-ਸਪੋਰਟਸ ਅਥਾਰਟੀ ਆਫ਼ ਇੰਡੀਆ ਮਸਤੂਆਣਾ ਸਾਹਿਬ ਵਿਖੇ ਸਾਈ ਸੈਂਟਰ ਦੇ ਇੰਚਾਰਜ ਮਨਜੀਤ ਸਿੰਘ ਬਾਲੀਆਂ ਦੀ ਅਗਵਾਈ ਅਤੇ ਸਮੂਹ ਸਟਾਫ਼ ਦੇ ਸਹਿਯੋਗ ਸਦਕਾ ਸੰਖੇਪ ਅਤੇ ਪ੍ਰਭਾਵਸ਼ਾਲੀ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਮੁੱਖ ...

ਪੂਰੀ ਖ਼ਬਰ »

ਰਾਈਸੀਲਾ ਗਰੁੱਪ ਵਲੋਂ ਡੀ-ਆਇਲਡ ਰਾਈਸ ਬ੍ਰਾਨ ਦੀ ਮੰਗ ਵਿਦੇਸ਼ਾਂ 'ਚ ਵੀ ਵਧੀ

ਧੂਰੀ, 23 ਜੂਨ (ਸੰਜੇ ਲਹਿਰੀ) - ਧੂਰੀ ਦੀ ਪ੍ਰਸਿੱਧ ਉਦਯੋਗਿਕ ਇਕਾਈ ਰਾਈਸੀਲਾ ਹੈਲਥ ਫੂਡਜ਼ ਲਿਮ: ਵੱਲੋਂ ਦੇਸ਼ ਭਰ ਵਿਚ ਰਾਈਸ ਬ੍ਰਾਨ ਦੇ ਉਤਪਾਦ ਅਤੇ ਵਿਕਰੀ ਦੇ ਖੇਤਰ ਵਿਚ ਵੱਡੀਆਂ ਮੱਲ੍ਹਾਂ ਮਾਰਨ ਤੋਂ ਬਾਅਦ ਇਸ ਇਕਾਈ ਨੇ 35 ਦੇ ਕਰੀਬ ਵਿਕਾਸਸ਼ੀਲ ਦੇਸ਼ਾਂ ਵਿਚ ...

ਪੂਰੀ ਖ਼ਬਰ »

ਢੀਂਡਸਾ ਦੀ ਅਗਵਾਈ ਹੇਠ ਅਕਾਲੀ ਵਰਕਰ 26 ਨੂੰ ਦੇਣਗੇ ਧਰਨਾ

ਭਵਾਨੀਗੜ੍ਹ, 23 ਜੂਨ (ਰਣਧੀਰ ਸਿੰਘ ਫੱਗੂਵਾਲਾ)-ਅਕਾਲੀ ਦਲ ਵਲੋਂ ਹਮੇਸ਼ਾਂ ਹੀ ਪਾਰਟੀ ਲਈ ਵਫ਼ਾਦਾਰ ਆਗੂਆਂ ਨੂੰ ਮਾਣ ਸਤਿਕਾਰ ਦਿੱਤਾ ਜਾਂਦਾ ਹੈ, ਇਸ ਲਈ ਹਰ ਵਿਅਕਤੀ ਨੂੰ ਪਾਰਟੀ ਨੂੰ ਮਜਬੂਤ ਕਰਨ ਲਈ ਮਿਹਨਤ ਕਰਨੀ ਚਾਹੀਦੀ ਹੈ, ਇਹ ਵਿਚਾਰ ਸ਼ੋ੍ਰਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

'ਆਪ' ਵਿਧਾਇਕ ਵਲੋਂ ਬਿਜਲੀ ਮਹਿੰਗੀ ਕਰਨ ਦੀ ਨਿੰਦਾ

ਸੰਗਰੂਰ, 23 ਜੂਨ (ਧੀਰਜ ਪਸ਼ੌਰੀਆ) - ਪਾਵਰਕਾਮ ਵਲੋਂ ਪੇਂਡੂ ਖੇਤਰਾਂ ਲਈ ਬਿਜਲੀ ਮਹਿੰਗੀ ਕਰਨ ਦੇ ਫ਼ੈਸਲੇ ਦੀ ਨਿੰਦਾ ਕਰਦਿਆਂ 'ਆਪ' ਵਿਧਾਇਕ ਹਰਪਾਲ ਸਿੰਘ ਚੀਮਾ ਐਡਵੋਕੇਟ ਨੇ ਕਿਹਾ ਕਿ ਪਹਿਲਾਂ ਹੀ ਪੈਟਰੋਲ-ਡੀਜ਼ਲ ਦੀਆਂ ਵਧੀਆਂ ਹੋਈਆਂ ਕੀਮਤਾਂ ਦੀ ਮਾਰ ਝੱਲ ਰਹੇ ...

ਪੂਰੀ ਖ਼ਬਰ »

ਸਟੇਟ ਬੈਂਕ ਦੀ ਬਰਾਂਚ ਹੋਣ ਦੇ ਬਾਵਜੂਦ ਬੈਂਕ ਸਹੂਲਤਾਂ ਨੂੰ ਤਰਸੇ ਲੋਕ

ਮਹਿਲਾਂ ਚੌਕ, 23 ਜੂਨ (ਬੜਿੰਗ) - ਪਿੰਡ ਮਹਿਲਾਂ ਚੌਕ ਵਿਚ 1980 ਤੋਂ ਸਟੇਟ ਬੈਂਕ ਆਫ਼ ਪਟਿਆਲਾ, ਹੁਣ ਸਟੇਟ ਬੈਂਕ ਆਫ਼ ਇੰਡੀਆ ਦੀ ਬਰਾਂਚ ਚੱਲ ਰਹੀ ਹੈ | ਇਸ ਬਰਾਂਚ ਨਾਲ ਆਸ-ਪਾਸ ਦੇ ਦਰਜਨਾਂ ਪਿੰਡਾਂ ਦੇ ਲਗਭਗ 25 ਹਜ਼ਾਰ ਖਾਤਾ ਧਾਰਕ ਜੁੜੇ ਹੋਏ ਹਨ | ਪਿੰਡ ਦੇ ਜੰਮਪਲ 38 ਸਾਲ ...

ਪੂਰੀ ਖ਼ਬਰ »

ਪ੍ਰਧਾਨ ਿਖ਼ਲਾਫ਼ ਭੁਗਤਣ ਵਾਲੇ ਅਕਾਲੀ ਕੌ ਾਸਲਰਾਂ ਵਿਰੁੱਧ ਹੋਵੇਗੀ ਅਨੁਸ਼ਾਸਨੀ ਕਾਰਵਾਈ-ਗੋਲਡੀ

ਸੁਨਾਮ ਊਧਮ ਸਿੰਘ ਵਾਲਾ, 23 ਜੂਨ (ਧਾਲੀਵਾਲ, ਭੁੱਲਰ) - ਨਗਰ ਕੌਾਸਲ ਸੁਨਾਮ ਦੇ ਅਕਾਲੀ ਦਲ ਪੱਖੀ ਪ੍ਰਧਾਨ ਬਘੀਰਥ ਰਾਏ ਗੀਰ੍ਹਾ ਿਖ਼ਲਾਫ਼ ਬੀਤੇ ਕੱਲ੍ਹ ਇੱਕ ਕਾਂਗਰਸੀ ਕੌਾਸਲਰ ਦੀ ਅਗਵਾਈ ਵਿਚ ਵਿਰੋਧੀਆਂ ਵੱਲੋਂ ਕੀਤਾ ਗਿਆ ਬੇਵਸਾਹੀ ਮਤੇ ਦਾ ਅਸਫਲ ਹੋ ਜਾਣਾ,ਅਕਾਲੀ ...

ਪੂਰੀ ਖ਼ਬਰ »

ਮਜ਼ਦੂਰਾਂ ਦੀ ਘਾਟ ਕਾਰਨ ਕਿਸਾਨਾਂ ਨੂੰ ਝੋਨਾ ਲਾਉਣ 'ਚ ਆ ਰਹੀਆਂ ਹਨ ਪ੍ਰੇਸ਼ਾਨੀਆਂ

ਦਿੜ੍ਹਬਾ ਮੰਡੀ, 23 ਜੂਨ (ਹਰਬੰਸ ਸਿੰਘ ਛਾਜਲੀ)- ਪਾਣੀ ਦਾ ਪੱਧਰ ਹੇਠਾਂ ਜਾਣ ਤੋਂ ਚਿੰਤਤ ਸਰਕਾਰ ਨੇ ਕਰੀਬ ਇੱਕ ਦਹਾਕਾ ਪਹਿਲਾਂ ਪੰਜਾਬ ਵਿਚ ਝੋਨਾ ਲਗਾਉਣ ਲਈ ਪਹਿਲਾਂ 10 ਜੂਨ ਅਤੇ ਕੁਝ ਸਾਲਾਂ ਬਾਅਦ 15 ਜੂਨ ਰੱਖੀ | ਉਸ ਸਮੇਂ ਕਿਸਾਨਾਂ ਨੇ 10 ਜੂਨ ਦਾ ਵਿਰੋਧ ਕੀਤਾ ਕਿ 10 ...

ਪੂਰੀ ਖ਼ਬਰ »

ਵਿਕਲਾਂਗ ਬੱਚਿਆਂ ਦੇ ਸਕੂਲ ਲਈ ਅਲਾਟ ਕੀਤੀ ਥਾਂ ਦਾ ਤਹਿਸੀਲਦਾਰ ਵਲੋਂ ਮੁਆਇਨਾ

ਮਾਲੇਰਕੋਟਲਾ, 23 ਜੂਨ (ਪਾਰਸ ਜੈਨ) - ਜਨਮ ਤੋਂ ਗੂੰਗੇ-ਬੋਲੇ, ਮੰਧਬੁੱਦੀ, ਨੇਤਰਹੀਣ ਅਤੇ ਵਿਕਲਾਂਗ ਬੱਚਿਆਂ ਨੂੰ ਵੀ ਹੋਰਨਾਂ ਬੱਚਿਆਂ ਵਾਂਗ ਸਿੱਖਿਅਤ ਕਰਨ ਲਈ ਸਰਕਾਰੀ ਪੱਧਰ 'ਤੇ ਯੋਗ ਕਦਮ ਉਠਾਏ ਜਾਣ ਦੀ ਪਿਛਲੇ ਲੰਬੇਂ ਸਮੇਂ ਤੋਂ ਚੱਲੀ ਆ ਰਹੀ ਮੰਗ ਦੇ ਮਾਮਲੇ ਨੂੰ ...

ਪੂਰੀ ਖ਼ਬਰ »

ਉਲੰਪਿਕ ਦਿਵਸ ਮੌਕੇ ਫੁੱਟਬਾਲ ਮੈਚ

ਸੁਨਾਮ ਊਧਮ ਸਿੰਘ ਵਾਲਾ, 23 ਜੂਨ (ਭੁੱਲਰ, ਧਾਲੀਵਾਲ)-ਲਾਇਨਜ਼ ਕਲੱਬ ਸੁਨਾਮ ਰਾਇਲਜ ਵਲੋਂ ਫਿਜ਼ੀਕਲ ਐਜੂਕੇਸ਼ਨ ਫਾਉਂਡੇਸ਼ਨ ਸੁਨਾਮ ਦੇ ਸਹਿਯੋਗ ਨਾਲ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਕਲੱਬ ਪ੍ਰਧਾਨ ਕਰੁਨ ਬਾਂਸਲ ਦੀ ਅਗਵਾਈ ਵਿਚ ਕੌਮਾਂਤਰੀ ਉਲੰਪਿਕ ਦਿਵਸ ਨੂੰ ...

ਪੂਰੀ ਖ਼ਬਰ »

ਸੂਬਾ ਸਰਕਾਰ ਨੇ ਬਿਜਲੀ ਦਰਾਂ ਵਧਾ ਕੇ ਪੇਂਡੂ ਖੇਤਰ ਦੇ ਲੋਕਾਂ ਨਾਲ ਧੱਕੇਸ਼ਾਹੀ ਕੀਤੀ-ਗੱਜਣਮਾਜਰਾ

ਕੁੱਪ ਕਲਾਂ, 23 ਜੂਨ (ਰਵਿੰਦਰ ਸਿੰਘ ਬਿੰਦਰਾ)-ਲੋਕ ਇਨਸਾਫ਼ ਪਾਰਟੀ ਦੇ ਆਗੂ ਪ੍ਰੋ.ਜਸਵੰਤ ਸਿੰਘ ਗੱਜਣਮਾਜਰਾ ਨੇ ਪਾਵਰਕਾਮ ਵਲੋਂ ਪੇਂਡੂ ਖੇਤਰ ਦੇ ਖਪਤਕਾਰਾਂ 'ਤੇ 2 ਫ਼ੀਸਦੀ ਕਰ ਦਾ ਆਰਥਿਕ ਬੋਝ ਪਾਏ ਜਾਣ ਦੀ ਨਿੰਦਾ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੇ ਬਿਜਲੀ ...

ਪੂਰੀ ਖ਼ਬਰ »

ਭਾਜਪਾ ਦਾ ਨਵਾਂ ਜ਼ਿਲ੍ਹਾ ਪ੍ਰਧਾਨ ਜੁਲਾਈ ਦੇ ਪਹਿਲੇ ਹਫ਼ਤੇ ਤੱਕ ਸੰਭਾਲ ਸਕਦਾ ਹੈ ਜ਼ਿੰਮੇਵਾਰੀ

ਸੰਗਰੂਰ, 23 ਜੂਨ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਵਿਧਾਨ ਸਭਾ ਚੋਣਾਂ 2017, ਗੁਰਦਾਸਪੁਰ ਜ਼ਿਮਨੀ ਚੋਣ ਅਤੇ ਮਹਾਂ ਨਗਰਾਂ ਦੀ ਕਾਰਪੋਰੇਸ਼ਨ ਚੋਣਾਂ ਵਿਚ ਬੁਰੀ ਤਰ੍ਹਾਂ ਹਾਰਾਂ ਤੋਂ ਝੰਬੀ ਪੰਜਾਬ ਭਾਜਪਾ ਦੇ ਪ੍ਰਧਾਨ ਵਿਜੈ ਸਾਂਪਲਾ ਦੀ ਜਗ੍ਹਾ ਹਾਈਕਮਾਂਡ ਵਲੋਂ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਰੁੜਕੀ ਕਲਾਂ, 23 ਜੂਨ (ਜਤਿੰਦਰ ਮੰਨਵੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਬੀ.ਐਸ.ਸੀ. ਭਾਗ ਪਹਿਲਾ ਸਮੈਸਟਰ ਪਹਿਲਾ ਦੇ ਐਲਾਨੇ ਨਤੀਜੇ ਚੋਂ ਤਾਰਾ ਵਿਵੇਕ ਕਾਲਜ ਗੱਜਣਮਾਜਰਾ ਦੇ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕਰਦਿਆਂ ਆਪਣੇ ਮਾਪਿਆਂ ਤੇ ਕਾਲਜ ਦਾ ਨਾਂਅ ...

ਪੂਰੀ ਖ਼ਬਰ »

ਅਲੀਜ਼ਾ ਦਾ ਸਨਮਾਨ ਕਰਨ ਲਈ ਪਹੁੰਚੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ

ਲਹਿਰਾਗਾਗਾ, 23 ਜੂਨ (ਗਰਗ, ਗੋਇਲ, ਢੀਂਡਸਾ) - ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਦੀ ਦਾਖਲਾ ਪ੍ਰੀਖਿਆ ਵਿਚੋਂ ਡਾ.ਦੇਵ ਰਾਜ ਡੀ.ਏ.ਵੀ ਪਬਲਿਕ ਸਕੂਲ ਖਾਈ (ਲਹਿਰਾਗਾਗਾ) ਦੀ ਵਿਦਿਆਰਥਣ ਅਲੀਜ਼ਾ ਬਾਂਸਲ ਪੁੱਤਰੀ ਮਾਸਟਰ ਵਿਜੇ ਕੁਮਾਰ ਵਲੋਂ ਦੇਸ਼ ਭਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਨਹਿਰੀ ਪਾਣੀ ਦੇ ਖਾਲਾਂ ਦੀ ਹਾਲਤ ਹੋਈ ਤਰਸਯੋਗ

ਖੇਤਾਂ ਤੱਕ ਨਹਿਰੀ ਪਾਣੀ ਪਹੰੁਚਣਾ ਹੋਇਆ ਅਸੰਭਵ ਸੰਗਰੂਰ, 23 ਜੂਨ (ਧੀਰਜ਼ ਪਸ਼ੌਰੀਆ)-ਜ਼ਿਲ੍ਹਾ ਸੰਗਰੂਰ ਜਿੱਥੇ 2.83 ਲੱਖ ਹੈਕਟੇਅਰ ਰਕਬੇ ਵਿਚ ਝੋਨੇ ਦੀ ਖੇਤੀ ਕੀਤੀ ਜਾਣੀ ਹੈ ਵਿਚ ਨਹਿਰੀ ਪਾਣੀ ਦੇ ਖਾਲਾਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ ਜਿਸ ਕਾਰਨ ਨਹਿਰੀ ਪਾਣੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX