ਤਾਜਾ ਖ਼ਬਰਾਂ


ਅਯੁੱਧਿਆ 'ਚ ਲਗਾਈ ਗਈ ਧਾਰਾ 144 ,ਸ਼ਹਿਰ ਛਾਉਣੀ 'ਚ ਤਬਦੀਲ
. . .  1 day ago
14 ਲੱਖ ਰੁਪਏ ਦੇ ਨਕਲੀ ਨੋਟ ਬਰਾਮਦ
. . .  1 day ago
ਨਵੀਂ ਦਿੱਲੀ 13 ਅਕਤੂਬਰ - ਤਾਮਿਲਨਾਡੂ ਵਿਚ ਕੋਇੰਬਟੂਰ 'ਚੋਂ 1 4 ਲੱਖ ਰੁਪਏ ਮੁੱਲ ਦੇ ਨਕਲੀ ਨੋਟ ਬਰਾਮਦ ਹੋਏ ਹਨ ।ਇਸ ਸਬੰਧੀ 5 ਲੋਕਾਂ ਤੋਂ ਪੁੱਛਗਿੱਛ ਹੋ ਰਹੀ ਹੈ ।
ਉੱਤਰਾਖੰਡ: ਚਮੋਲੀ 'ਚ ਕੇਲ ਨਦੀ ਵਿਚ ਵਾਹਨ ਡਿੱਗਣ ਨਾਲ 3 ਵਿਅਕਤੀਆਂ ਦੀ ਮੌਤ, ਬਚਾਅ ਕਾਰਜ ਜਾਰੀ
. . .  1 day ago
ਦੋ ਟਰੱਕ ਯੂਨੀਅਨ ਦੀ ਲੜਾਈ 'ਚ ਅਕਾਲੀ ਧੜੇ ਦੇ ਤਿੰਨ ਵਿਅਕਤੀ ਜ਼ਖਮੀ
. . .  1 day ago
ਸਰਦੂਲਗੜ੍ਹ, 13 ਅਕਤੂਬਰ (ਜੀ.ਐਮ.ਅਰੋੜਾ ਨਿ.ਪ.ਪ) - ਸਰਦੂਲਗੜ੍ਹ ਦੀ ਅਡੀਸ਼ਨਲ ਅਨਾਜ ਮੰਡੀ 'ਚ ਬਣੀ ਟਰੱਕ ਯੂਨੀਅਨ 'ਚ ਲੜਾਈ ਦੌਰਾਨ ਅਕਾਲੀ ਧੜੇ ਨਾਲ ਸਬੰਧਿਤ ਤਿੰਨ ਵਿਅਕਤੀ...
ਚੀਨ ਦੇ ਇਕ ਰੈਸਟੋਰੈਂਟ 'ਚ ਹੋਇਆ ਧਮਾਕਾ, 9 ਮੌਤਾਂ
. . .  1 day ago
ਬੀਜਿੰਗ, 13 ਅਕਤੂਬਰ- ਚੀਨ ਦੇ ਪੂਰਬੀ ਪ੍ਰਾਂਤ ਜਿਯਾਂਗਸੂ 'ਚ ਐਤਵਾਰ ਨੂੰ ਇਕ ਰੈਸਟੋਰੈਂਟ 'ਚ ਧਮਾਕਾ ਹੋਣ ਦੀ ਖ਼ਬਰ ...
ਜ਼ੀਰਕਪੁਰ 'ਚ ਗੁਰਦਾਸ ਮਾਨ ਦਾ ਅੱਜ ਹੋਣ ਵਾਲਾ ਸ਼ੋਅ ਰੱਦ
. . .  1 day ago
ਜ਼ੀਰਕਪੁਰ,13 ਅਕਤੂਬਰ (ਹੈਪੀ ਪੰਡਵਾਲਾ) - ਜ਼ੀਰਕਪੁਰ-ਅੰਬਾਲਾ ਸੜਕ 'ਤੇ ਇਕ ਵਪਾਰਕ ਅਦਾਰੇ ਵਲੋਂ ਚੱਕਦੇ ਬੀਟਸ ਬੈਨਰ ਹੇਠ ਪ੍ਰਸਿੱਧ ਪੰਜਾਬੀ ਗਾਇਕਾਂ...
ਨਦੀ 'ਚ ਇਕ ਵਾਹਨ ਦੇ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  1 day ago
ਦੇਹਰਾਦੂਨ, 13 ਅਕਤੂਬਰ- ਉੱਤਰਾਖੰਡ ਦੇ ਚਮੋਲੀ 'ਚ ਯਾਤਰੀਆਂ ਨਾਲ ਭਰੇ ਇਕ ਵਾਹਨ ਦੇ ਨਦੀ 'ਚ ਡਿੱਗਣ ਦੀ ਖ਼ਬਰ ...
ਚੋਣ ਪ੍ਰਚਾਰ ਕਰਨ ਪਹੁੰਚੇ ਤੇਜਸਵੀ ਯਾਦਵ ਦੀ ਰੈਲੀ 'ਚ ਹੰਗਾਮਾ, ਲੋਕਾਂ ਨੇ ਇੱਕ-ਦੂਜੇ 'ਤੇ ਵਰ੍ਹਾਈਆਂ ਕੁਰਸੀਆਂ
. . .  1 day ago
ਪਟਨਾ, 13 ਅਕਤੂਬਰ- ਬਿਹਾਰ ਦੇ ਸਹਰਸਾ ਜ਼ਿਲ੍ਹੇ 'ਚ ਆਰ. ਜੇ. ਡੀ. ਨੇਤਾ ਤੇਜਸਵੀ ਯਾਦਵ ਦੀ ਚੋਣ ਰੈਲੀ 'ਚ ਅੱਜ ਰੱਜ ਕੇ ਹੰਗਾਮਾ ਹੋਇਆ। ਤੇਜਸਵੀ ਯਾਦਵ ਜ਼ਿਲ੍ਹੇ ਦੇ ਸਿਮਰੀ ਬਖਤਿਆਰਪੁਰ 'ਚ ਚੋਣ ਪ੍ਰਚਾਰ ਲਈ...
ਮਹਾਰਾਸ਼ਟਰ 'ਚ ਅਮਿਤ ਸ਼ਾਹ ਨੇ ਕੱਢਿਆ ਰੋਡ ਸ਼ੋਅ
. . .  1 day ago
ਮੁੰਬਈ, 13 ਅਕਤੂਬਰ- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮਹਾਰਾਸ਼ਟਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...
ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ ਨਸੀਹਤ- ਨਹੀਂ ਬਦਲੀ ਸੋਚ ਤਾਂ ਟੁਕੜੇ-ਟੁਕੜੇ ਹੋ ਜਾਣਗੇ
. . .  1 day ago
ਚੰਡੀਗੜ੍ਹ, 13 ਅਕਤੂਬਰ- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਹਰਿਆਣਾ ਪਹੁੰਚੇ ਹੋਏ ਹਨ। ਇੱਥੇ ਪਟੌਦੀ 'ਚ ਇੱਕ ਚੋਣ ਰੈਲੀ ਨੂੰ ਸੰਬੋਧਿਤ ਕਰਦਿਆਂ ਉਨ੍ਹਾਂ ਨੇ...
ਜਾਪਾਨ 'ਚ ਤੂਫ਼ਾਨ 'ਹੇਜਿਬੀਸ' ਦਾ ਕਹਿਰ ਜਾਰੀ, 25 ਲੋਕਾਂ ਦੀ ਮੌਤ
. . .  1 day ago
ਟੋਕੀਓ, 13 ਅਕਤੂਬਰ- ਜਾਪਾਨ ਦੀ ਰਾਜਧਾਨੀ ਟੋਕੀਓ ਸਮੇਤ ਦੇਸ਼ ਦੇ ਹੋਰ ਹਿੱਸਿਆਂ 'ਚ ਭਿਆਨਕ ਤੂਫ਼ਾਨ 'ਹੇਜਿਬੀਸ' ਕਾਰਨ ਹੁਣ ਤੱਕ 25 ਲੋਕਾਂ ਦੀ ਮੌਤ ਚੁੱਕੀ ਹੈ। ਉੱਥੇ ਹੀ ਇਸ ਕਾਰਨ ਕਈ ਲੋਕ ਲਾਪਤਾ...
ਰਵੀਸ਼ੰਕਰ ਪ੍ਰਸਾਦ ਨੇ ਆਰਥਿਕ ਮੰਦੀ 'ਤੇ ਦਿੱਤੇ ਬਿਆਨ ਨੂੰ ਲਿਆ ਵਾਪਸ
. . .  1 day ago
ਨਵੀਂ ਦਿੱਲੀ, 13 ਅਕਤੂਬਰ- ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਆਰਥਿਕ ਮੰਦੀ ਅਤੇ ਫ਼ਿਲਮਾਂ ਦੀ ਕਮਾਈ 'ਤੇ ਦਿੱਤੇ ਬਿਆਨ 'ਤੇ ਹੰਗਾਮਾ ਮਚਣ ਤੋਂ ਬਾਅਦ ਆਪਣਾ ਬਿਆਨ ਵਾਪਸ ਲੈ ਲਿਆ ਹੈ। ਉਨ੍ਹਾਂ ਨੇ...
ਖਰੜ-ਲੁਧਿਆਣਾ ਹਾਈਵੇਅ 'ਤੇ ਪਿੰਡ ਭਾਗੋਮਾਜਰਾ ਨੇੜੇ ਬਣੇ ਹਾਈਵੇਅ 'ਤੇ ਫੇਰੀ ਗਈ ਸਿਆਹੀ
. . .  1 day ago
ਖਰੜ, 13 ਅਕਤੂਬਰ (ਗੁਰਮੁੱਖ ਸਿੰਘ ਮਾਨ)- ਖਰੜ-ਲੁਧਿਆਣਾ ਹਾਈਵੇਅ 'ਤੇ ਪਿੰਡ ਭਾਗੋਮਾਜਰਾ ਨੇੜੇ ਬਣੇ ਟੋਲ ਪਲਾਜ਼ਾ 'ਤੇ ਜਾਣਕਾਰੀ ਹਿੰਦੀ ਅਤੇ ਅੰਗਰੇਜ਼ੀ ਭਾਸ਼ਾ 'ਚ ਲਿਖਣ ਅਤੇ ਪੰਜਾਬੀ ਭਾਸ਼ਾ ਨਾ...
ਪੁਣੇ ਟੈਸਟ 'ਚ ਭਾਰਤ ਦੀ ਸ਼ਾਨਦਾਰ ਜਿੱਤ, ਲੜੀ 'ਤੇ ਵੀ ਕਬਜ਼ਾ
. . .  1 day ago
ਪੁਣੇ, 13 ਅਕਤੂਬਰ- ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਪੁਣੇ 'ਚ ਖੇਡੇ ਗਏ ਦੂਜੇ ਟੈਸਟ ਮੈਚ 'ਚ ਪਾਰੀ ਅਤੇ 137 ਦੌੜਾਂ ਨਾਲ ਕਰਾਰੀ ਮਾਤ ਦੇ ਕੇ ਤਿੰਨ ਟੈਸਟ ਮੈਚਾਂ ਦੀ ਲੜੀ 'ਚ 2-0 ਨਾਲ ਜੇਤੂ ਬੜਤ...
ਸਾਢੇ 15 ਕਰੋੜ ਰੁਪਏ ਦੀ ਹੈਰੋਇਨ ਸਣੇ ਚਾਰ ਗ੍ਰਿਫ਼ਤਾਰ
. . .  1 day ago
ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਐੱਸ. ਟੀ. ਐੱਫ. ਦੀ ਪੁਲਿਸ ਨੇ ਅੱਜ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ...
ਵਿਸ਼ਵ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਗੋਲਡ ਤੋਂ ਖੁੰਝੀ ਮੰਜੂ ਰਾਣੀ
. . .  1 day ago
ਪੁਣੇ ਟੈਸਟ : ਭਾਰਤ ਨੇ ਇੱਕ ਪਾਰੀ ਅਤੇ 137 ਦੌੜਾਂ ਨਾਲ ਦੱਖਣੀ ਅਫ਼ਰੀਕਾ ਨੂੰ ਹਰਾਇਆ
. . .  1 day ago
ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੰਗ-ਬਿਰੰਗੇ ਫੁੱਲਾਂ ਨਾਲ ਸਜਾਵਟ ਸ਼ੁਰੂ
. . .  1 day ago
ਸ੍ਰੀ ਅਕਾਲ ਤਖ਼ਤ ਸਾਹਿਬ ਨੇੜੇ ਖ਼ਜ਼ਾਨਾ ਡਿਉੜੀ ਦੀ ਸਾਂਭ-ਸੰਭਾਲ ਦੀ ਸੇਵਾ ਆਰੰਭ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਵਿਰੋਧੀ ਧਿਰਾਂ ਨੂੰ ਚੁਣੌਤੀ- ਹਿੰਮਤ ਹੈ ਤਾਂ ਧਾਰਾ 370 ਨੂੰ ਵਾਪਸ ਲਿਆਉਣ ਦਾ ਵਾਅਦਾ ਕਰੋ
. . .  1 day ago
ਵਿਸ਼ਵ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਹਾਰੀ ਮੰਜੂ ਰਾਣੀ
. . .  1 day ago
ਪੁਣੇ ਟੈਸਟ : ਹਾਰ ਦੇ ਕੰਢੇ 'ਤੇ ਦੱਖਣੀ ਅਫ਼ਰੀਕਾ, ਜਿੱਤ ਤੋਂ ਤਿੰਨ ਵਿਕਟਾਂ ਦੂਰ ਭਾਰਤ
. . .  1 day ago
ਬੁਰਕੀਨਾ ਫਾਸੋ 'ਚ ਮਸਜਿਦ 'ਚ ਹਮਲਾ, 15 ਲੋਕਾਂ ਦੀ ਮੌਤ
. . .  1 day ago
ਰਾਸ਼ਟਰਪਤੀ ਕੋਵਿੰਦ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਦੀ ਮਾਂ ਨਾਲ ਮੁਲਾਕਾਤ
. . .  1 day ago
ਮੋਗਾ ਸ਼ਹਿਰ ਦੇ ਉੱਘੇ ਕਾਰੋਬਾਰੀ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਜੇਕਰ ਰਾਫੇਲ ਹੁੰਦਾ ਤਾਂ ਭਾਰਤ 'ਚ ਬੈਠਿਆਂ ਹੀ ਕਰ ਦਿੰਦੇ ਅੱਤਵਾਦੀ ਟਿਕਾਣਿਆਂ ਨੂੰ ਤਬਾਹ- ਰਾਜਨਾਥ ਸਿੰਘ
. . .  1 day ago
ਰਾਜਸਥਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਵਿਸ਼ਵ ਬੈਂਕ ਤੋਂ ਭਾਰਤ ਨੂੰ ਝਟਕਾ, ਘਟਾਇਆ ਵਿਕਾਸ ਦਰ ਦਾ ਅਨੁਮਾਨ
. . .  1 day ago
ਪੁਣੇ ਟੈਸਟ : ਲੰਚ ਤੱਕ ਦੱਖਣੀ ਅਫ਼ਰੀਕਾ ਦੂਜੀ ਪਾਰੀ 'ਚ 74/4
. . .  1 day ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਆਰ. ਐੱਸ. ਐੱਸ. ਦੇ ਮੁਖੀ ਮੋਹਨ ਭਾਗਵਤ ਨੇ ਕਿਹਾ- ਭਾਰਤ 'ਚ ਮਿਲਣਗੇ ਸਭ ਤੋਂ ਸੁਖੀ ਮੁਸਲਮਾਨ, ਕਿਉਂਕਿ ਅਸੀਂ ਹਿੰਦੂ ਹਾਂ
. . .  1 day ago
ਹਰਿਆਣਾ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ
. . .  1 day ago
ਰੂਸ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਪੰਜ ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਭਤੀਜੀ ਨਾਲ ਝਪਟਮਾਰੀ ਦੇ ਮਾਮਲੇ 'ਚ ਇੱਕ ਦੋਸ਼ੀ ਗ੍ਰਿਫ਼ਤਾਰ
. . .  1 day ago
ਪਾਕਿਸਤਾਨ ਵੱਲੋਂ ਰਿਹਾਇਸ਼ੀ ਇਲਾਕਿਆਂ ਨੂੰ ਮੁੱਖ ਰੱਖ ਕੇ ਕੀਤੀ ਗਈ ਗੋਲੀਬਾਰੀ
. . .  1 day ago
ਅੱਜ ਮਹਾਰਾਸ਼ਟਰ 'ਚ ਮੋਦੀ ਤੇ ਰਾਹੁਲ ਕਰਨਗੇ ਚੋਣ ਰੈਲੀਆਂ
. . .  1 day ago
ਅੱਜ ਦਾ ਵਿਚਾਰ
. . .  1 day ago
ਜ਼ਿਮਨੀ ਚੋਣਾਂ ਹਾਰਨ ਤੋਂ ਬਾਅਦ ਕਾਂਗਰਸ ਸਰਕਾਰ ਨੇ ਡਿਗ ਜਾਣਾ ਹੈ - ਮਜੀਠੀਆ
. . .  2 days ago
ਸ੍ਰੀ ਚਮਕੌਰ ਸਾਹਿਬ ਤੋਂ ਸੁਲਤਾਨਪੁਰ ਲੋਧੀ ਸਾਈਕਲ ਯਾਤਰਾ ਦਾ ਬਲਾਚੌਰ ਵਿਖੇ ਸਵਾਗਤ
. . .  2 days ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  2 days ago
ਕਾਠਮੰਡੂ ਪਹੁੰਚੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ
. . .  2 days ago
ਡਾ. ਓਬਰਾਏ ਵੱਲੋਂ ਸੁਲਤਾਨਪੁਰ ਲੋਧੀ 'ਚ ਹੋਵੇਗਾ ਨਿਵੇਕਲਾ ਜੋੜਾ ਘਰ ਤਿਆਰ
. . .  2 days ago
ਨਿਊ ਯਾਰਕ 'ਚ ਅਣਪਛਾਤੇ ਵਿਅਕਤੀਆਂ ਵੱਲੋਂ ਕੀਤੀ ਗੋਲੀਬਾਰੀ 'ਚ 4 ਲੋਕਾਂ ਦੀ ਮੌਤ
. . .  2 days ago
ਵੱਡੇ ਪੱਧਰ 'ਤੇ ਸਰਹੱਦੀ ਇਲਾਕੇ 'ਚ ਚਲਾਇਆ ਗਿਆ ਸਰਚ ਆਪਰੇਸ਼ਨ
. . .  2 days ago
ਵਿਆਹ ਸਮਾਗਮ ਤੋਂ ਵਾਪਸ ਆ ਰਹੇ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ
. . .  2 days ago
ਬੰਗਾ ਪੁਲਿਸ ਨੇ ਵੱਡੀ ਮਾਤਰਾ 'ਚ ਸ਼ਰਾਬ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
. . .  2 days ago
ਪੰਜਾਬ ਸਰਕਾਰ ਵਲੋਂ ਦੀਵਾਲੀ ਦਾ ਤੋਹਫ਼ਾ, ਕਰਮਚਾਰੀਆਂ ਅਤੇ ਪੈਨਸ਼ਨਰਾਂ ਦਾ ਵਧਾਇਆ ਮਹਿੰਗਾਈ ਭੱਤਾ
. . .  2 days ago
ਪਟਿਆਲਾ ਨੇੜੇ ਏ. ਟੀ. ਐੱਮ. 'ਚੋਂ ਸਾਢੇ 12 ਲੱਖ ਦੇ ਕਰੀਬ ਲੁੱਟ
. . .  2 days ago
ਪ੍ਰਧਾਨ ਮੰਤਰੀ ਮੋਦੀ ਵਲੋਂ 8 ਨਵੰਬਰ ਨੂੰ ਕੀਤਾ ਜਾਵੇਗਾ ਕਰਤਾਰਪੁਰ ਲਾਂਘੇ ਦਾ ਉਦਘਾਟਨ
. . .  2 days ago
8 ਨਵੰਬਰ ਨੂੰ ਪ੍ਰਧਾਨ ਮੰਤਰੀ ਮੋਦੀ ਕਰਨਗੇ ਕਰਤਾਰਪੁਰ ਲਾਂਘੇ ਦਾ ਉਦਘਾਟਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 10 ਹਾੜ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਏ.ਡੀ.ਸੀ. ਵਲੋਂ ਸਿਹਤ ਵਿਭਾਗ ਦੀ ਟੀਮ ਸਮੇਤ ਹੋਟਲ 'ਚ ਛਾਪੇਮਾਰੀ

ਫ਼ਿਰੋਜ਼ਪੁਰ, 23 ਜੂਨ (ਪਰਮਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਚਲਾਈ ਗਈ ਤੰਦਰੁਸਤ ਪੰਜਾਬ ਮੁਹਿੰਮ ਦੇ ਚੱਲਦੇ ਏ.ਡੀ.ਸੀ. ਫ਼ਿਰੋਜ਼ਪੁਰ ਡਾ: ਰਿਚਾ ਵਲੋਂ ਸਿਹਤ ਵਿਭਾਗ ਦੀ ਟੀਮ ਨਾਲ ਊਧਮ ਸਿੰਘ ਚੌਾਕ ਨੇੜੇ ਸਥਿਤ ਇਕ ਹੋਟਲ ਤੇ ਰੈਸਟੋਰੈਂਟ ਵਿਖੇ ਅਚਾਨਕ ਛਾਪੇਮਾਰੀ ਕਰਦਿਆਂ ਉੱਥੇ ਪਏ ਚਿਕਨ, ਬਦਬੂਦਾਰ ਸਬਜ਼ੀਆਂ, ਪਨੀਰ ਆਦਿ ਦੇ ਸੈਂਪਲ ਭਰੇ | ਏ.ਡੀ.ਸੀ. ਡਾ: ਰਿਚਾ ਵਲੋਂ ਸਿਹਤ ਵਿਭਾਗ ਤੇ ਸਿਟੀ ਪੁਲਿਸ ਨੂੰ ਨਾਲ ਲੈ ਕੇ ਮਾਰੇ ਗਏ ਛਾਪੇ ਦੌਰਾਨ ਹੋਟਲ ਦੇ ਰਸੋਈ ਘਰ ਤੇ ਹੋਰ ਸਥਾਨਾਂ ਦੀ ਚੰਗੀ ਤਰ੍ਹਾਂ ਜਾਂਚ ਕਰਦਿਆਂ ਉੱਥੇ ਲੋਕਾਂ ਲਈ ਬਣਾਈਆਂ ਜਾ ਰਹੀਆਂ ਬਦਬੂਦਾਰ ਸਬਜ਼ੀਆਂ, ਚਿਕਨ ਤੇ ਪਨੀਰ ਨੂੰ ਦੇਖ ਕੇ ਹੋਟਲ ਮਾਲਕ ਨੂੰ ਇਸ ਬਾਰੇ ਸਪੱਸ਼ਟੀਕਰਨ ਦੇਣ ਨੂੰ ਕਿਹਾ | ਜਾਣਕਾਰੀ ਅਨੁਸਾਰ ਉੱਥੋਂ ਪ੍ਰਾਪਤ ਖਾਦ ਸਮੱਗਰੀ ਦੇ ਭਰੇ ਗਏ ਸੈਂਪਲਾਂ 'ਤੇ ਹੋਟਲ ਮਾਲਕ ਵਲੋਂ ਦਸਤਖ਼ਤ ਨਹੀਂ ਕੀਤੇ ਜਾ ਰਹੇ ਸਨ ਤੇ ਉੱਪਰੋਂ ਰਾਜਨੀਤਕ ਲੀਡਰਾਂ ਕੋਲੋਂ ਏ.ਡੀ.ਸੀ. ਨੂੰ ਫ਼ੋਨ ਵੀ ਕਰਵਾਏ ਜਾ ਰਹੇ ਸਨ, ਪਰ ਏ.ਡੀ.ਸੀ. ਡਾ: ਰਿਚਾ ਨੇ ਕੋਈ ਵੀ ਫ਼ੋਨ ਚੁੱਕਣਾ ਮੁਨਾਸਬ ਨਹੀਂ ਸਮਝਿਆ ਅਤੇ ਭਰੇ ਹੋਏ ਸੈਂਪਲ 'ਤੇ ਪੁਲਿਸ ਦੀ ਹਾਜ਼ਰੀ 'ਚ ਹੋਟਲ ਮਾਲਕ ਕੋਲੋਂ ਦਸਤਖ਼ਤ ਕਰਵਾਏ | ਏ.ਡੀ.ਸੀ. ਡਾ: ਰਿਚਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਚਲਾਈ ਗਈ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਪੁਲਿਸ ਪਾਰਟੀ ਤੇ ਸਿਹਤ ਵਿਭਾਗ ਦੀ ਟੀਮ ਨਾਲ ਹੋਟਲ ਇੰਟਰਨੈਸ਼ਨਲ 'ਚ ਛਾਪੇਮਾਰੀ ਕੀਤੀ ਗਈ ਹੈ, ਜਿਸ ਦੀ ਰਸੋਈ 'ਚ ਬਣ ਰਹੇ ਖਾਣੇ ਚਿਕਨ, ਪਨੀਰ ਆਦਿ ਦੀ ਜਾਂਚ ਕੀਤੀ ਗਈ | ਰਾਜਨੀਤਕ ਆਗੂਆਂ ਵਲੋਂ ਕੀਤੇ ਜਾ ਰਹੇ ਫੋਨਾਂ ਬਾਰੇ ਸਵਾਲ ਪੁੱਛੇ ਜਾਣ 'ਤੇ ਏ.ਡੀ.ਸੀ. ਡਾ: ਰਿਚਾ ਨੇ ਕਿਹਾ ਕਿ ਇਹ ਤਾਂ ਉਨ੍ਹਾਂ ਲੀਡਰਾਂ ਨੂੰ ਸੋਚਣਾ ਚਾਹੀਦਾ ਹੈ ਕਿ ਜਿਹੜਾ ਹੋਟਲ ਵਾਲਾ ਇੰਨਾ ਗੰਦਾ ਖਾਣਾ ਲੋਕਾਂ ਨੂੰ ਖੁਆ ਰਿਹਾ ਹੈ, ਉਹ ਉਸ ਦੀ ਤਰਫ਼ਦਾਰੀ ਕਰਕੇ ਉਸ ਦੇ ਹੱਕ 'ਚ ਫ਼ੋਨ ਕਿਉਂ ਕਰਦੇ ਹਨ ਜਾਂ ਹੋ ਸਕਦਾ ਹੈ ਉਹ ਖ਼ੁਦ ਜਾਂ ਉਨ੍ਹਾਂ ਦੇ ਲੋਕ ਇੱਥੋਂ ਬਿਮਾਰੀਆਂ ਭਰਿਆ ਖਾਣਾ ਖਾਂਦੇ ਹੋਣ |

ਉਦੇਵੀਰ ਤੇ ਵਿਜੇਵੀਰ ਸਿੱਧੂ ਦੀ ਚੋਣ ਵਿਸ਼ਵ ਕੱਪ ਲਈ ਹੋਈ

ਅਬੋਹਰ, 23 ਜੂਨ (ਸੁਖਜਿੰਦਰ ਸਿੰਘ ਢਿੱਲੋਂ)-ਆਪਣੇ ਪਿਤਾ ਤੇ ਸਿੱਖਿਆ ਵਿਭਾਗ ਦੇ ਸਹਾਇਕ ਜ਼ਿਲ੍ਹਾ ਸਿੱਖਿਆ ਅਫ਼ਸਰ ਖੇਡਾਂ ਰਹੇ ਮਰਹੂਮ ਗੁਰਪ੍ਰੀਤ ਸਿੰਘ ਸਿੱਧੂ ਦੇ ਸੁਪਨੇ ਨੂੰ ਪੂਰਾ ਕਰਨ ਲਈ ਮੂਲ ਰੂਪ 'ਚ ਮਾਨਸਾ ਦੇ ਵਸਨੀਕ 2 ਜੁੜਵਾ ਭਰਾ ਉਦੇਵੀਰ ਸਿੱਧੂ ਤੇ ...

ਪੂਰੀ ਖ਼ਬਰ »

ਬੂਟੇ ਵਾ ਨਹਿਰ 'ਚ ਪਿਆ 10 ਫੁੱਟ ਪਾੜ

ਮੱਲਾਂਵਾਲਾ, 23 ਜੂਨ (ਗੁਰਦੇਵ ਸਿੰਘ)-ਹਰੀਕੇ ਹੈੱਡ ਵਰਕਸ ਤੋਂ ਨਿਕਲਦੀ ਬੂਟੇ ਵਾ ਨਹਿਰ 'ਚ ਪਿੰਡ ਹਾਮਦਵਾਲਾ ਦੇ ਨਜ਼ਦੀਕ ਤਕਰੀਬਨ 10 ਫੁੱਟ ਚੌੜਾ ਪਾੜ ਪੈ ਗਿਆ | ਨਹਿਰ 'ਚ ਪਾੜ ਪੈਣ ਨਾਲ ਲੱਗਦੀ ਲਗਭਗ 10 ਏਕੜ ਜ਼ਮੀਨ 'ਚ ਪਾਣੀ ਭਰ ਗਿਆ | ਇਸ ਨਹਿਰ 'ਚ ਪਏ ਪਾੜ ਨੂੰ ਜੇਕਰ ਸਮੇਂ ...

ਪੂਰੀ ਖ਼ਬਰ »

ਸਪਰੇਅ ਪੀਣ ਨਾਲ ਵਿਅਕਤੀ ਦੀ ਮੌਤ

ਅਬੋਹਰ, 23 ਜੂਨ (ਢਿੱਲੋਂ)-ਪਿੰਡ ਆਜ਼ਮਵਾਲਾ ਦੇ ਇਕ ਵਿਅਕਤੀ ਦੀ ਸਪਰੇਅ ਪੀਣ ਨਾਲ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਪੁੱਤਰ ਬਲਦੇਵ ਸਿੰਘ (40) ਦਾ ਕਈ ਸਾਲਾਂ ਤੋਂ ਆਪਣੀ ਸੱਸ, ਸਾਲੀ ਤੇ ਸਾਂਢੂ ਨਾਲ ਜ਼ਮੀਨੀ ਵਿਵਾਦ ਚੱਲ ਰਿਹਾ ਸੀ | 16 ਜੂਨ ਨੂੰ ਉਹ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ

ਜਲਾਲਾਬਾਦ, 23 ਜੂਨ (ਕਰਨ ਚੁਚਰਾ)-ਸ਼ਹਿਰ ਦੇ ਨਾਲ ਲੱਗਦੇ ਕਸਬੇ ਮੰਨੇ ਵਾਲਾ ਫਾਟਕ ਜਲਾਲਾਬਾਦ ਨਜ਼ਦੀਕ 14 ਸਾਲਾ ਲੜਕੀ ਨਾਲ ਮੰੂਹ ਬੋਲੇ ਮਾਮਾ ਵਲੋਂ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਿਟੀ ਪੁਲਿਸ ਨੇ ਪੀੜਤ ਲੜਕੀ ਦੇ ਬਿਆਨਾਂ 'ਤੇ ਕਥਿਤ ਦੋਸ਼ੀ ਵਿਜੇ ...

ਪੂਰੀ ਖ਼ਬਰ »

20 ਗ੍ਰਾਮ ਹੈਰੋਇਨ ਸਮੇਤ ਦੋ ਤਸਕਰ ਗਿ੍ਫ਼ਤਾਰ

ਫ਼ਿਰੋਜ਼ਪੁਰ, 23 ਜੂਨ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਪੁਲਿਸ ਵਲੋਂ ਬਲਦੇਵ ਸਿੰਘ ਤੇ ਮੰਗਾ ਸਿੰਘ ਨਾਂਅ ਦੇ ਦੋ ਤਸਕਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਪਾਸੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਸਬ ਇੰਸਪੈਕਟਰ ਜਸਵੰਤ ਸਿੰਘ ਨੇ ਦੱਸਿਆ ਕਿ ਦੋਵਾਂ ਦੋਸ਼ੀਆਂ ਨੂੰ ...

ਪੂਰੀ ਖ਼ਬਰ »

ਕੌਮਾਂਤਰੀ ਸਰਹੱਦ ਨੇੜਿਓਾ ਸਾਢੇ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ

ਫ਼ਿਰੋਜ਼ਪੁਰ, 23 ਜੂਨ (ਤਪਿੰਦਰ ਸਿੰਘ)- ਕੌਮਾਂਤਰੀ ਸਰਹੱਦ 'ਤੇ ਸਥਿਤ ਧਰਮਾ ਚੌਾਕੀ ਨੇੜੇ ਬੀ.ਐੱਸ.ਐਫ. ਵਲੋਂ ਇਕ ਕਿੱਲੋ 100 ਗ੍ਰਾਮ ਹੈਰੋਇਨ ਬਰਾਮਦ ਕੀਤੇ ਜਾਣ ਦਾ ਦਾਅਵਾ ਕੀਤਾ ਗਿਆ | ਬੀ.ਐੱਸ.ਐਫ਼. ਫ਼ਿਰੋਜ਼ਪੁਰ ਸੈਕਟਰ ਦੇ ਡਿਪਟੀ ਇੰਸਪੈਕਟਰ ਜਨਰਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਖੇਤੀਬਾੜੀ ਯੂਨੀਵਰਸਿਟੀ ਦੇ ਉੱਤਰੀ ਖੋਜ ਕੇਂਦਰ ਦੀਆਂ ਟੀਮਾਂ ਵਲੋਂ ਗੰਨਾ ਫਾਰਮਾਂ ਦਾ ਨਿਰੀਖਣ

ਫ਼ਾਜ਼ਿਲਕਾ, 23 ਜੂਨ (ਅਮਰਜੀਤ ਸ਼ਰਮਾ)-ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ ਦੀਆਂ ਦੋ ਟੀਮਾਂ ਵਲੋਂ ਅੱਜ ਫ਼ਾਜ਼ਿਲਕਾ ਸਹਿਕਾਰੀ ਖੰਡ ਮਿੱਲ ਅਧੀਨ ਆਉਂਦੇ ਵੱਖ ਵੱਖ ਪਿੰਡਾਂ ਤੇ ਮਿਲ ਫਾਰਮ ਦੇ ਗੰਨੇ ਦੇ ਖੇਤਾਂ ਦਾ ਨਿਰੀਖਣ ਕੀਤਾ ਗਿਆ | ਨਿਰੀਖਣ ਕਰਨ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਵਾਲੇ ਨੌਜਵਾਨ 'ਤੇ ਪਰਚਾ ਦਰਜ

ਫ਼ਾਜ਼ਿਲਕਾ, 23 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਨਾਬਾਲਗ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਵਾਲੇ ਇਕ ਨੌਜਵਾਨ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਵਿਅਕਤੀ ਨੇ ਦੱਸਿਆ ਕਿ ਉਸ ਦੀ ਸਵਾ 17 ਸਾਲਾ ਲੜਕੀ ਨੂੰ ...

ਪੂਰੀ ਖ਼ਬਰ »

ਡਾਕਾ ਮਾਰਨ ਦੀ ਤਿਆਰੀ ਕਰਦੇ ਦੋ ਦੋਸ਼ੀ ਕਾਬੂ

ਫ਼ਿਰੋਜ਼ਪੁਰ, 23 ਜੂਨ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਡਾਕਾ ਮਾਰਨ ਦੀ ਤਿਆਰੀ ਕਰਦੇ ਦੋ ਦੋਸ਼ੀਆਂ ਨੂੰ ਮੌਕੇ 'ਤੇ ਕਾਬੂ ਕਰ ਲਿਆ | ਜਾਣਕਾਰੀ ਮੁਤਾਬਿਕ ਸਬ ਇੰਸਪੈਕਟਰ ਦਰਸ਼ਨ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁਝ ...

ਪੂਰੀ ਖ਼ਬਰ »

ਅਨਿਲ ਭਾਜਪਾ ਮੰਡਲ ਤਲਵੰਡੀ ਭਾਈ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ

ਤਲਵੰਡੀ ਭਾਈ, 23 ਜੂਨ (ਕੁਲਜਿੰਦਰ ਸਿੰਘ ਗਿੱਲ)- ਭਾਰਤੀ ਜਨਤਾ ਪਾਰਟੀ ਵਲੋਂ ਅਨਿਲ ਅਰੋੜਾ ਨੂੰ ਭਾਜਪਾ ਮੰਡਲ ਤਲਵੰਡੀ ਭਾਈ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਅਰੋੜਾ ਨੂੰ ਇਸ ਅਹੁਦੇ ਦਾ ਨਿਯੁਕਤੀ ਪੱਤਰ ਸੌਾਪਦੇ ਹੋਏ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਤੋਂ ਚੰਡੀਗੜ੍ਹ ਤੱਕ ਚੱਲਦੀ ਇੰਟਰਸਿਟੀ ਗੱਡੀ ਦਾ ਸਮਾਂ 5 ਵਜੇ ਕਰਨ ਦੀ ਉੱਠੀ ਮੰਗ

ਫ਼ਿਰੋਜ਼ਪੁਰ, 23 ਜੂਨ (ਪਰਮਿੰਦਰ ਸਿੰਘ)-ਫ਼ਿਰੋਜ਼ਪੁਰ ਤੋਂ ਚੰਡੀਗੜ੍ਹ ਨੂੰ ਚੱਲਦੀ ਇੰਟਰਸਿਟੀ ਐਕਸਪੈੱ੍ਰਸ ਦੇ ਸਮੇਂ 'ਚ ਤਬਦੀਲੀ ਦੀ ਮੰਗ ਉੱਠਣ ਲੱਗੀ ਹੈ | ਇਸ ਸਬੰਧ 'ਚ ਆੜ੍ਹਤੀ ਐਸੋਸੀਏਸ਼ਨ ਫ਼ਿਰੋਜ਼ਪੁਰ ਦੇ ਪ੍ਰਧਾਨ ਤਿਲਕ ਰਾਜ, ਅਮਰੀਕ ਸਿੰਘ ਵਾਇਸ ਪ੍ਰਧਾਨ ਤੇ ...

ਪੂਰੀ ਖ਼ਬਰ »

ਟ੍ਰੈਫ਼ਿਕ ਸਿੱਖਿਆ ਸੈੱਲ ਫ਼ਿਰੋਜ਼ਪੁਰ ਵਲੋਂ ਟ੍ਰੈਫ਼ਿਕ ਨਿਯਮਾਂ ਸਬੰਧੀ ਸੈਮੀਨਾਰ

ਫ਼ਿਰੋਜ਼ਪੁਰ, 23 ਜੂਨ (ਤਪਿੰਦਰ ਸਿੰਘ)-ਪੰਜਾਬ ਦੇ ਨੌਜਵਾਨਾਂ ਦਾ ਸਿਖਲਾਈ ਤੇ ਰੋਜ਼ਗਾਰ ਕੇਂਦਰ (ਸੀ-ਪਾਈਟ) ਪਿੰਡ ਹਕੂਮਤ ਸਿੰਘ ਵਾਲਾ ਵਿਖੇ ਫ਼ੌਜ ਦੀ ਭਰਤੀ ਸਬੰਧੀ ਚੱਲ ਰਹੇ ਕੈਪ ਦੌਰਾਨ ਟ੍ਰੈਫ਼ਿਕ ਸਿੱਖਿਆ ਸੈੱਲ ਫ਼ਿਰੋਜ਼ਪੁਰ ਵਲੋਂ ਟ੍ਰੈਫ਼ਿਕ ਨਿਯਮਾਂ ਸਬੰਧੀ ...

ਪੂਰੀ ਖ਼ਬਰ »

ਦਰੱਖ਼ਤ ਕੱਟਣ ਦੇ ਮਾਮਲੇ 'ਚ ਸਾਂਝੇ ਦਰੱਖ਼ਤਾਂ 'ਚੋਂ ਆਪਣਾ ਹਿੱਸਾ ਕੱਟੇ ਜਾਣ ਦਾ ਦਾਅਵਾ

ਜ਼ੀਰਾ, 23 ਜੂਨ (ਮਨਜੀਤ ਸਿੰਘ ਢਿੱਲੋਂ)-ਨੇੜਲੇ ਪਿੰਡ ਸੁੱਖੇਵਾਲਾ 'ਚ ਦਰਖ਼ਤ ਕੱਟੇ ਜਾਣ ਦੇ ਮਾਮਲੇ 'ਚ ਆਪਣਾ ਪੱਖ ਰੱਖਦਿਆਂ ਕਿਸਾਨ ਗੁਰਚਰਨ ਸਿੰਘ ਪੁੱਤਰ ਅਜੈਬ ਸਿੰਘ ਨੇ ਦੱਸਿਆ ਕਿ ਸਾਲ 2006'ਚ 2 ਕਿੱਲੇ ਲਾਮ 'ਚ ਦੋਨਾਂ ਧਿਰਾਂ ਨੇ ਸਫ਼ੈਦੇ ਦੇ ਦਰਖ਼ਤ ਲਗਾਏ ਸਨ ਤੇ ਉਸ ਨੇ ...

ਪੂਰੀ ਖ਼ਬਰ »

ਸਵੱਛ ਭਾਰਤ ਮੁਹਿੰਮ ਤਹਿਤ 'ਸਕਿਉਰਿਟੀ ਟੇਰਨ ਕੰਪਨੀ' ਵਲੋਂ ਸਫ਼ਾਈ ਕੀਤੀ

ਫ਼ਿਰੋਜ਼ਪੁਰ, 23 ਜੂਨ (ਪਰਮਿੰਦਰ ਸਿੰਘ)-'ਸਿਕਿਉਰਿਟੀ ਟੇਰਨ ਕੰਪਨੀ' ਵਲੋਂ ਆਪਣੇ ਲੋਗੋ ਦੀ ਪਹਿਲੀ ਵਰ੍ਹੇਗੰਢ ਮਨਾਉਂਦਿਆਂ ਕੰਪਨੀ ਦੇ ਸਮੂਹ ਸਟਾਫ਼ ਵਲੋਂ ਸਵੱਛ ਭਾਰਤ ਮੁਹਿੰਮ ਤਹਿਤ ਮੁਹੱਲਾ ਗੁਰੂ ਰਾਮਦਾਸ ਨਗਰ ਦੀ ਸਫ਼ਾਈ ਕੀਤੀ ਗਈ , ਜਿਸ ਦੌਰਾਨ ਮੁਹੱਲਾ ...

ਪੂਰੀ ਖ਼ਬਰ »

ਲੰਬੇ ਸਮੇਂ ਤੋਂ ਵੱਡੀਆਂ ਸਮੱਸਿਆਵਾਂ ਨਾਲ ਜੂਝ ਰਿਹਾ ਹਲਕਾ

ਸੀਤੋ ਗੁੰਨੋ, 23 ਜੂਨ (ਜਸਮੇਲ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਦੇ ਪਿੰਡ ਹਿੰਮਤਪੁਰਾ ਲੰਬੇ ਸਮੇਂ ਤੋਂ ਵੱਡੀਆਂ ਸਮੱਸਿਆਵਾਂ ਨਾਲ ਜੂਝ ਰਿਹਾ ਹੈ | ਪੰਜਾਬ 'ਚ ਭਾਵੇਂ ਅਕਾਲੀ ਸਰਕਾਰ ਹੋਵੇ ਤੇ ਭਾਵੇਂ ਕਾਂਗਰਸ | ਇਸ ਪਿੰਡ ਦੀ ਕਿਸੇ ਨੇ ਅੱਜ ਤੱਕ ਬਾਤ ਨਹੀਂ ਪੁੱਛੀ | ਇਸ ...

ਪੂਰੀ ਖ਼ਬਰ »

ਤਾਰੋਂ ਪਾਰਲੇ ਕਿਸਾਨਾਂ ਨੂੰ ਮੁਆਵਜ਼ਾ ਦਿਵਾਉਣ ਲਈ ਕਿਸਾਨ ਸੰਘਰਸ਼ ਕਮੇਟੀ ਵਲੋਂ ਐੱਸ.ਡੀ.ਐਮ. ਨਾਲ ਮੁਲਾਕਾਤ

ਗੁਰੂਹਰਸਹਾਏ, 23 ਜੂਨ (ਹਰਚਰਨ ਸਿੰਘ ਸੰਧੂ)-ਤਹਿਸੀਲ ਗੁਰੂਹਰਸਹਾਏ ਅੰਦਰ ਪੈਂਦੇ ਅੰਤਰ ਰਾਸ਼ਟਰੀ ਸਰਹੱਦ ਤਾਰ ਤੋਂ ਪਾਰ ਦੀ ਜ਼ਮੀਨ ਦੇ ਮਾਲਕਾਂ ਨੂੰ ਅਜੇ ਤੱਕ ਮੁਆਵਜ਼ਾ ਰਾਸ਼ੀ ਨਾ ਮਿਲਣ ਕਰਕੇ ਬਣਦੇ ਹੱਕ ਤੋਂ ਵਾਂਝੇ ਰਹਿਣਾ ਪੈ ਰਿਹਾ ਹੈ ਜਦ ਕਿ ਸਰਕਾਰ ਵਲੋਂ 23 ਲੱਖ ...

ਪੂਰੀ ਖ਼ਬਰ »

ਸ੍ਰੀ ਹਜ਼ੂਰ ਸਾਹਿਬ ਦੀ ਯਾਤਰਾ ਲਈ ਜ਼ੀਰਾ ਤੋਂ 350 ਸ਼ਰਧਾਲੂਆਂ ਦਾ ਜਥਾ ਰਵਾਨਾ

ਜ਼ੀਰਾ, 23 ਜੂਨ (ਮਨਜੀਤ ਸਿੰਘ ਢਿੱਲੋਂ)-ਸੱਚਖੰਡ ਸ੍ਰੀ ਹਜ਼ੂਰ ਸਾਹਿਬ ਯਾਤਰਾ ਸੇਵਾ ਸੁਸਾਇਟੀ ਜ਼ੀਰਾ ਵਲੋਂ ਜੋ ਹਰ ਸਾਲ ਸ੍ਰੀ ਹਜ਼ੂਰ ਸਾਹਿਬ ਵਿਖੇ ਯਾਤਰਾ ਲਿਜਾਈ ਜਾਂਦੀ ਹੈ, ਉਸ ਤਹਿਤ ਜ਼ੀਰਾ ਤੋਂ 350 ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸਿੰਘ ਸਭਾ 'ਚ ਅਰਦਾਸ ਬੇਨਤੀ ...

ਪੂਰੀ ਖ਼ਬਰ »

13 ਸਾਲਾਂ ਤੋਂ ਭਗੌੜਾ ਪੁਲਿਸ ਨੇ ਕੀਤਾ ਕਾਬੂ

ਜ਼ੀਰਾ, 23 ਜੂਨ (ਮਨਜੀਤ ਸਿੰਘ ਢਿੱਲੋਂ)-ਐੱਸ.ਐੱਸ.ਪੀ. ਫ਼ਿਰੋਜ਼ਪੁਰ ਪ੍ਰੀਤਮ ਸਿੰਘ ਦੀਆਂ ਹਦਾਇਤਾਂ ਅਨੁਸਾਰ ਥਾਣਾ ਸਦਰ ਜ਼ੀਰਾ ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ 13 ਸਾਲਾਂ ਤੋਂ ਇਕ ਭਗੌੜੇ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ...

ਪੂਰੀ ਖ਼ਬਰ »

ਦੋਧੀ ਯੂਨੀਅਨ ਵਲੋਂ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦਾ ਵਾਅਦਾ

ਫ਼ਿਰੋਜ਼ਪੁਰ, 23 ਜੂਨ (ਤਪਿੰਦਰ ਸਿੰਘ)-ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਮਿਸ਼ਨ ਤੰਦਰੁਸਤ ਪੰਜਾਬ ਲਹਿਰ ਤਹਿਤ ਵੱਖ-ਵੱਖ ਵਿਭਾਗਾਂ ਵਲੋਂ ਡਿਪਟੀ ਕਮਿਸ਼ਨਰ ਰਾਮਵੀਰ ਦੀ ਅਗਵਾਈ ਹੇਠ ਜੰਗੀ ਪੱਧਰ 'ਤੇ ਸ਼ੁਰੂ ਕੀਤੀ ਜਾਗਰੂਕਤਾ ਮੁਹਿੰਮ, ਚੈਕਿੰਗ ਦੇ ਵਧੀਆ ਨਤੀਜੇ ...

ਪੂਰੀ ਖ਼ਬਰ »

ਚੰਗਾਲੀ ਜਦੀਦ ਵਾਸੀ ਜਰਨੈਲ ਸਿੰਘ ਦੀ ਨਹਿਰ 'ਚ ਛਾਲ ਮਾਰਨ ਦੀ ਸ਼ੰਕਾ

ਕੁੱਲਗੜ੍ਹੀ, 23 ਜੂਨ (ਸੁਖਜਿੰਦਰ ਸਿੰਘ ਸੰਧੂ)-ਨਜ਼ਦੀਕੀ ਪਿੰਡ ਚੰਗਾਲੀ ਜਦੀਦ ਦੇ ਵਾਸੀ ਜਰਨੈਲ ਸਿੰਘ ਉਮਰ ਲਗਭਗ 68 ਸਾਲ ਪੁੱਤਰ ਦਿਆਲ ਸਿੰਘ ਦਾ ਸਾਈਕਲ ਅਤੇ ਚੱਪਲਾਂ ਫ਼ਿਰੋਜ਼ਪੁਰ ਫੀਡਰ ਨਹਿਰ ਤੋਂ ਮਿਲਣ ਕਾਰਨ ਉਸ ਦੇ ਨਹਿਰ ਵਿਚ ਛਾਲ ਮਾਰਨ ਦੀ ਸ਼ੰਕਾ ਹੈ | ਘਟਨਾ ...

ਪੂਰੀ ਖ਼ਬਰ »

ਬਿਜਲੀ ਪੈਨਸ਼ਨਰਜ਼ ਵਲੋਂ ਧਰਨਾ ਦੇਣ ਉਪਰੰਤ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਸੌਾਪਿਆ ਮੰਗ ਪੱਤਰ

ਫ਼ਿਰੋਜ਼ਪੁਰ, 23 ਜੂਨ (ਤਪਿੰਦਰ ਸਿੰਘ)-ਪੰਜਾਬ ਰਾਜ ਪਾਵਰ ਕਾਮ ਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਨਾਲ ਸਬੰਧਿਤ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਫ਼ਿਰੋਜ਼ਪੁਰ ਛਾਉਣੀ ਵਿਖੇ ਧਰਨਾ ਦੇਣ ਉਪਰੰਤ ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਮੀਤ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਮੀਟਿੰਗ

ਫ਼ਿਰੋਜਪੁਰ, 23 ਜੂਨ (ਤਪਿੰਦਰ ਸਿੰਘ)-ਆਮ ਆਦਮੀ ਪਾਰਟੀ ਦੀ ਜ਼ਰੂਰੀ ਮੀਟਿੰਗ ਪਾਰਟੀ ਦੇ ਮਾਲਵਾ ਜ਼ੋਨ-1 ਦੇ ਪ੍ਰਧਾਨ ਨਰਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਫ਼ਿਰੋਜ਼ਪੁਰ ਵਿਖੇ ਹੋਈ, ਜਿਸ 'ਚ ਪਾਰਟੀ ਵਰਕਰਾਂ ਦੀ ਕਾਰਗੁਜ਼ਾਰੀ ਨੂੰ ਲੈ ਕੇ ਵਿਚਾਰਾਂ ਹੋਈਆਂ ਤੇ ...

ਪੂਰੀ ਖ਼ਬਰ »

ਐਨ.ਐੱਸ.ਐੱਸ. ਵਲੰਟੀਅਰਾਂ ਨੇ ਲਗਾਇਆ ਅੰਤਰਰਾਜੀ ਟੂਰ

ਫ਼ਿਰੋਜਪੁਰ, 23 ਜੂਨ (ਮਲਕੀਅਤ ਸਿੰਘ)- ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਫ਼ਿਰੋਜ਼ਪੁਰ ਗੁਰਕਰਨ ਸਿੰਘ ਰਣੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿ੍ੰਸੀਪਲ ਸਿਟੀ ਹਾਰਟ ਸਕੂਲ ਮਮਦੋਟ ਰਜਨੀ ਸ਼ਰਮਾ ਦੀ ਰਹਿਨੁਮਾਈ ਹੇਠ 5 ਰੋਜ਼ਾ ਅੰਤਰਰਾਜੀ ਟੂਰ ਡਲਹੌਜ਼ੀ ਹਿਮਾਚਲ ...

ਪੂਰੀ ਖ਼ਬਰ »

ਸੱਭਿਆਚਾਰਕ ਮੇਲਾ ਕਰਵਾਇਆ

ਮੁੱਦਕੀ, 23 ਜੂਨ (ਭੁਪਿੰਦਰ ਸਿੰਘ)-ਬਾਬਾ ਜਾਹਰਵਲੀ ਤੇ ਬਾਬਾ ਝੰਡੇ ਸ਼ਾਹ ਦੀ ਯਾਦ 'ਚ 27ਵਾਂ ਸੱਭਿਆਚਾਰਕ ਮੇਲਾ ਕਰਵਾਇਆ ਗਿਆ | ਮੁੱਖ ਸੇਵਾਦਾਰ ਬਾਬਾ ਪਾਸ਼ੀ ਸ਼ਾਹ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮੇਲਾ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ, ਜਿਸ 'ਚ ...

ਪੂਰੀ ਖ਼ਬਰ »

ਲੋਧਰਾ ਫੀਡਰ ਦੇ ਕਿਸਾਨ ਲੰਬੇ ਲੰਬੇ ਬਿਜਲੀ ਕੱਟਾਂ ਤੋਂ ਪ੍ਰੇਸ਼ਾਨ

ਗੁਰੂਹਰਸਹਾਏ, 23 ਜੂਨ (ਪਿ੍ਥਵੀ ਰਾਜ ਕੰਬੋਜ)-ਪੰਜਾਬ ਸਰਕਾਰ ਤੇ ਬਿਜਲੀ ਵਿਭਾਗ ਵਲੋਂ ਭਾਵੇਂ ਝੋਨੇ ਦੇ ਬਿਜਾਈ ਸੀਜ਼ਨ ਦੌਰਾਨ ਕਿਸਾਨ ਵਰਗ ਲਈ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਦੇਣ ਦੇ ਵੱਡੇ-ਵੱਡੇ ਵਾਅਦੇ ਝੋਨੇ ਦੀ ਬਿਜਾਈ ਸ਼ੁਰੂ ਹੋਣ ਤੋਂ ਪਹਿਲਾਂ ਕੀਤੇ ਜਾ ਰਹੇ ...

ਪੂਰੀ ਖ਼ਬਰ »

ਗਾਡਵਿਨ ਸਕੂਲ ਦੇ ਬੱਚਿਆਂ ਨੇ ਜੂਨੀਅਰ ਤੇ ਸਬ ਜੂਨੀਅਰ ਕਿੱਕ ਬਾਕਸਿੰਗ ਮੁਕਾਬਲਿਆਂ 'ਚ ਮਾਰੀਆਂ ਮੱਲ੍ਹਾਂ

ਫ਼ਾਜ਼ਿਲਕਾ, 23 ਜੂਨ (ਦਵਿੰਦਰ ਪਾਲ ਸਿੰਘ)-ਬੀਤੇ ਦਿਨੀਂ ਹਿਮਾਚਲ ਪ੍ਰਦੇਸ਼ ਦੇ ਸੋਲਨ ਵਿਖੇ ਸ਼ੁਲਿਨੀ ਯੂਨੀਵਰਸਿਟੀ ਵਲੋਂ ਸਬ ਜੂਨੀਅਰ ਤੇ ਜੂਨੀਅਰ ਕਿੱਕ ਬਾਕਸਿੰਗ ਮੁਕਾਬਲੇ ਕਰਵਾਏ ਗਏ | ਜਿਸ 'ਚ ਦੇਸ਼ ਦੇ 22 ਸੂਬਿਆਂ 'ਚੋਂ 1200 ਦੇ ਕਰੀਬ ਖਿਡਾਰੀਆਂ ਨੇ ਭਾਗ ਲਿਆ | ਜਿਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX