ਤਾਜਾ ਖ਼ਬਰਾਂ


ਅਯੁੱਧਿਆ 'ਚ ਲਗਾਈ ਗਈ ਧਾਰਾ 144 ,ਸ਼ਹਿਰ ਛਾਉਣੀ 'ਚ ਤਬਦੀਲ
. . .  1 day ago
14 ਲੱਖ ਰੁਪਏ ਦੇ ਨਕਲੀ ਨੋਟ ਬਰਾਮਦ
. . .  1 day ago
ਨਵੀਂ ਦਿੱਲੀ 13 ਅਕਤੂਬਰ - ਤਾਮਿਲਨਾਡੂ ਵਿਚ ਕੋਇੰਬਟੂਰ 'ਚੋਂ 1 4 ਲੱਖ ਰੁਪਏ ਮੁੱਲ ਦੇ ਨਕਲੀ ਨੋਟ ਬਰਾਮਦ ਹੋਏ ਹਨ ।ਇਸ ਸਬੰਧੀ 5 ਲੋਕਾਂ ਤੋਂ ਪੁੱਛਗਿੱਛ ਹੋ ਰਹੀ ਹੈ ।
ਉੱਤਰਾਖੰਡ: ਚਮੋਲੀ 'ਚ ਕੇਲ ਨਦੀ ਵਿਚ ਵਾਹਨ ਡਿੱਗਣ ਨਾਲ 3 ਵਿਅਕਤੀਆਂ ਦੀ ਮੌਤ, ਬਚਾਅ ਕਾਰਜ ਜਾਰੀ
. . .  1 day ago
ਦੋ ਟਰੱਕ ਯੂਨੀਅਨ ਦੀ ਲੜਾਈ 'ਚ ਅਕਾਲੀ ਧੜੇ ਦੇ ਤਿੰਨ ਵਿਅਕਤੀ ਜ਼ਖਮੀ
. . .  1 day ago
ਸਰਦੂਲਗੜ੍ਹ, 13 ਅਕਤੂਬਰ (ਜੀ.ਐਮ.ਅਰੋੜਾ ਨਿ.ਪ.ਪ) - ਸਰਦੂਲਗੜ੍ਹ ਦੀ ਅਡੀਸ਼ਨਲ ਅਨਾਜ ਮੰਡੀ 'ਚ ਬਣੀ ਟਰੱਕ ਯੂਨੀਅਨ 'ਚ ਲੜਾਈ ਦੌਰਾਨ ਅਕਾਲੀ ਧੜੇ ਨਾਲ ਸਬੰਧਿਤ ਤਿੰਨ ਵਿਅਕਤੀ...
ਚੀਨ ਦੇ ਇਕ ਰੈਸਟੋਰੈਂਟ 'ਚ ਹੋਇਆ ਧਮਾਕਾ, 9 ਮੌਤਾਂ
. . .  1 day ago
ਬੀਜਿੰਗ, 13 ਅਕਤੂਬਰ- ਚੀਨ ਦੇ ਪੂਰਬੀ ਪ੍ਰਾਂਤ ਜਿਯਾਂਗਸੂ 'ਚ ਐਤਵਾਰ ਨੂੰ ਇਕ ਰੈਸਟੋਰੈਂਟ 'ਚ ਧਮਾਕਾ ਹੋਣ ਦੀ ਖ਼ਬਰ ...
ਜ਼ੀਰਕਪੁਰ 'ਚ ਗੁਰਦਾਸ ਮਾਨ ਦਾ ਅੱਜ ਹੋਣ ਵਾਲਾ ਸ਼ੋਅ ਰੱਦ
. . .  1 day ago
ਜ਼ੀਰਕਪੁਰ,13 ਅਕਤੂਬਰ (ਹੈਪੀ ਪੰਡਵਾਲਾ) - ਜ਼ੀਰਕਪੁਰ-ਅੰਬਾਲਾ ਸੜਕ 'ਤੇ ਇਕ ਵਪਾਰਕ ਅਦਾਰੇ ਵਲੋਂ ਚੱਕਦੇ ਬੀਟਸ ਬੈਨਰ ਹੇਠ ਪ੍ਰਸਿੱਧ ਪੰਜਾਬੀ ਗਾਇਕਾਂ...
ਨਦੀ 'ਚ ਇਕ ਵਾਹਨ ਦੇ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  1 day ago
ਦੇਹਰਾਦੂਨ, 13 ਅਕਤੂਬਰ- ਉੱਤਰਾਖੰਡ ਦੇ ਚਮੋਲੀ 'ਚ ਯਾਤਰੀਆਂ ਨਾਲ ਭਰੇ ਇਕ ਵਾਹਨ ਦੇ ਨਦੀ 'ਚ ਡਿੱਗਣ ਦੀ ਖ਼ਬਰ ...
ਚੋਣ ਪ੍ਰਚਾਰ ਕਰਨ ਪਹੁੰਚੇ ਤੇਜਸਵੀ ਯਾਦਵ ਦੀ ਰੈਲੀ 'ਚ ਹੰਗਾਮਾ, ਲੋਕਾਂ ਨੇ ਇੱਕ-ਦੂਜੇ 'ਤੇ ਵਰ੍ਹਾਈਆਂ ਕੁਰਸੀਆਂ
. . .  1 day ago
ਪਟਨਾ, 13 ਅਕਤੂਬਰ- ਬਿਹਾਰ ਦੇ ਸਹਰਸਾ ਜ਼ਿਲ੍ਹੇ 'ਚ ਆਰ. ਜੇ. ਡੀ. ਨੇਤਾ ਤੇਜਸਵੀ ਯਾਦਵ ਦੀ ਚੋਣ ਰੈਲੀ 'ਚ ਅੱਜ ਰੱਜ ਕੇ ਹੰਗਾਮਾ ਹੋਇਆ। ਤੇਜਸਵੀ ਯਾਦਵ ਜ਼ਿਲ੍ਹੇ ਦੇ ਸਿਮਰੀ ਬਖਤਿਆਰਪੁਰ 'ਚ ਚੋਣ ਪ੍ਰਚਾਰ ਲਈ...
ਮਹਾਰਾਸ਼ਟਰ 'ਚ ਅਮਿਤ ਸ਼ਾਹ ਨੇ ਕੱਢਿਆ ਰੋਡ ਸ਼ੋਅ
. . .  1 day ago
ਮੁੰਬਈ, 13 ਅਕਤੂਬਰ- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮਹਾਰਾਸ਼ਟਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...
ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ ਨਸੀਹਤ- ਨਹੀਂ ਬਦਲੀ ਸੋਚ ਤਾਂ ਟੁਕੜੇ-ਟੁਕੜੇ ਹੋ ਜਾਣਗੇ
. . .  1 day ago
ਚੰਡੀਗੜ੍ਹ, 13 ਅਕਤੂਬਰ- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਹਰਿਆਣਾ ਪਹੁੰਚੇ ਹੋਏ ਹਨ। ਇੱਥੇ ਪਟੌਦੀ 'ਚ ਇੱਕ ਚੋਣ ਰੈਲੀ ਨੂੰ ਸੰਬੋਧਿਤ ਕਰਦਿਆਂ ਉਨ੍ਹਾਂ ਨੇ...
ਜਾਪਾਨ 'ਚ ਤੂਫ਼ਾਨ 'ਹੇਜਿਬੀਸ' ਦਾ ਕਹਿਰ ਜਾਰੀ, 25 ਲੋਕਾਂ ਦੀ ਮੌਤ
. . .  1 day ago
ਟੋਕੀਓ, 13 ਅਕਤੂਬਰ- ਜਾਪਾਨ ਦੀ ਰਾਜਧਾਨੀ ਟੋਕੀਓ ਸਮੇਤ ਦੇਸ਼ ਦੇ ਹੋਰ ਹਿੱਸਿਆਂ 'ਚ ਭਿਆਨਕ ਤੂਫ਼ਾਨ 'ਹੇਜਿਬੀਸ' ਕਾਰਨ ਹੁਣ ਤੱਕ 25 ਲੋਕਾਂ ਦੀ ਮੌਤ ਚੁੱਕੀ ਹੈ। ਉੱਥੇ ਹੀ ਇਸ ਕਾਰਨ ਕਈ ਲੋਕ ਲਾਪਤਾ...
ਰਵੀਸ਼ੰਕਰ ਪ੍ਰਸਾਦ ਨੇ ਆਰਥਿਕ ਮੰਦੀ 'ਤੇ ਦਿੱਤੇ ਬਿਆਨ ਨੂੰ ਲਿਆ ਵਾਪਸ
. . .  1 day ago
ਨਵੀਂ ਦਿੱਲੀ, 13 ਅਕਤੂਬਰ- ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਆਰਥਿਕ ਮੰਦੀ ਅਤੇ ਫ਼ਿਲਮਾਂ ਦੀ ਕਮਾਈ 'ਤੇ ਦਿੱਤੇ ਬਿਆਨ 'ਤੇ ਹੰਗਾਮਾ ਮਚਣ ਤੋਂ ਬਾਅਦ ਆਪਣਾ ਬਿਆਨ ਵਾਪਸ ਲੈ ਲਿਆ ਹੈ। ਉਨ੍ਹਾਂ ਨੇ...
ਖਰੜ-ਲੁਧਿਆਣਾ ਹਾਈਵੇਅ 'ਤੇ ਪਿੰਡ ਭਾਗੋਮਾਜਰਾ ਨੇੜੇ ਬਣੇ ਹਾਈਵੇਅ 'ਤੇ ਫੇਰੀ ਗਈ ਸਿਆਹੀ
. . .  1 day ago
ਖਰੜ, 13 ਅਕਤੂਬਰ (ਗੁਰਮੁੱਖ ਸਿੰਘ ਮਾਨ)- ਖਰੜ-ਲੁਧਿਆਣਾ ਹਾਈਵੇਅ 'ਤੇ ਪਿੰਡ ਭਾਗੋਮਾਜਰਾ ਨੇੜੇ ਬਣੇ ਟੋਲ ਪਲਾਜ਼ਾ 'ਤੇ ਜਾਣਕਾਰੀ ਹਿੰਦੀ ਅਤੇ ਅੰਗਰੇਜ਼ੀ ਭਾਸ਼ਾ 'ਚ ਲਿਖਣ ਅਤੇ ਪੰਜਾਬੀ ਭਾਸ਼ਾ ਨਾ...
ਪੁਣੇ ਟੈਸਟ 'ਚ ਭਾਰਤ ਦੀ ਸ਼ਾਨਦਾਰ ਜਿੱਤ, ਲੜੀ 'ਤੇ ਵੀ ਕਬਜ਼ਾ
. . .  1 day ago
ਪੁਣੇ, 13 ਅਕਤੂਬਰ- ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਪੁਣੇ 'ਚ ਖੇਡੇ ਗਏ ਦੂਜੇ ਟੈਸਟ ਮੈਚ 'ਚ ਪਾਰੀ ਅਤੇ 137 ਦੌੜਾਂ ਨਾਲ ਕਰਾਰੀ ਮਾਤ ਦੇ ਕੇ ਤਿੰਨ ਟੈਸਟ ਮੈਚਾਂ ਦੀ ਲੜੀ 'ਚ 2-0 ਨਾਲ ਜੇਤੂ ਬੜਤ...
ਸਾਢੇ 15 ਕਰੋੜ ਰੁਪਏ ਦੀ ਹੈਰੋਇਨ ਸਣੇ ਚਾਰ ਗ੍ਰਿਫ਼ਤਾਰ
. . .  1 day ago
ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਐੱਸ. ਟੀ. ਐੱਫ. ਦੀ ਪੁਲਿਸ ਨੇ ਅੱਜ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ...
ਵਿਸ਼ਵ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਗੋਲਡ ਤੋਂ ਖੁੰਝੀ ਮੰਜੂ ਰਾਣੀ
. . .  1 day ago
ਪੁਣੇ ਟੈਸਟ : ਭਾਰਤ ਨੇ ਇੱਕ ਪਾਰੀ ਅਤੇ 137 ਦੌੜਾਂ ਨਾਲ ਦੱਖਣੀ ਅਫ਼ਰੀਕਾ ਨੂੰ ਹਰਾਇਆ
. . .  1 day ago
ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੰਗ-ਬਿਰੰਗੇ ਫੁੱਲਾਂ ਨਾਲ ਸਜਾਵਟ ਸ਼ੁਰੂ
. . .  1 day ago
ਸ੍ਰੀ ਅਕਾਲ ਤਖ਼ਤ ਸਾਹਿਬ ਨੇੜੇ ਖ਼ਜ਼ਾਨਾ ਡਿਉੜੀ ਦੀ ਸਾਂਭ-ਸੰਭਾਲ ਦੀ ਸੇਵਾ ਆਰੰਭ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਵਿਰੋਧੀ ਧਿਰਾਂ ਨੂੰ ਚੁਣੌਤੀ- ਹਿੰਮਤ ਹੈ ਤਾਂ ਧਾਰਾ 370 ਨੂੰ ਵਾਪਸ ਲਿਆਉਣ ਦਾ ਵਾਅਦਾ ਕਰੋ
. . .  1 day ago
ਵਿਸ਼ਵ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਹਾਰੀ ਮੰਜੂ ਰਾਣੀ
. . .  1 day ago
ਪੁਣੇ ਟੈਸਟ : ਹਾਰ ਦੇ ਕੰਢੇ 'ਤੇ ਦੱਖਣੀ ਅਫ਼ਰੀਕਾ, ਜਿੱਤ ਤੋਂ ਤਿੰਨ ਵਿਕਟਾਂ ਦੂਰ ਭਾਰਤ
. . .  1 day ago
ਬੁਰਕੀਨਾ ਫਾਸੋ 'ਚ ਮਸਜਿਦ 'ਚ ਹਮਲਾ, 15 ਲੋਕਾਂ ਦੀ ਮੌਤ
. . .  1 day ago
ਰਾਸ਼ਟਰਪਤੀ ਕੋਵਿੰਦ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਦੀ ਮਾਂ ਨਾਲ ਮੁਲਾਕਾਤ
. . .  1 day ago
ਮੋਗਾ ਸ਼ਹਿਰ ਦੇ ਉੱਘੇ ਕਾਰੋਬਾਰੀ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਜੇਕਰ ਰਾਫੇਲ ਹੁੰਦਾ ਤਾਂ ਭਾਰਤ 'ਚ ਬੈਠਿਆਂ ਹੀ ਕਰ ਦਿੰਦੇ ਅੱਤਵਾਦੀ ਟਿਕਾਣਿਆਂ ਨੂੰ ਤਬਾਹ- ਰਾਜਨਾਥ ਸਿੰਘ
. . .  1 day ago
ਰਾਜਸਥਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਵਿਸ਼ਵ ਬੈਂਕ ਤੋਂ ਭਾਰਤ ਨੂੰ ਝਟਕਾ, ਘਟਾਇਆ ਵਿਕਾਸ ਦਰ ਦਾ ਅਨੁਮਾਨ
. . .  1 day ago
ਪੁਣੇ ਟੈਸਟ : ਲੰਚ ਤੱਕ ਦੱਖਣੀ ਅਫ਼ਰੀਕਾ ਦੂਜੀ ਪਾਰੀ 'ਚ 74/4
. . .  1 day ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਆਰ. ਐੱਸ. ਐੱਸ. ਦੇ ਮੁਖੀ ਮੋਹਨ ਭਾਗਵਤ ਨੇ ਕਿਹਾ- ਭਾਰਤ 'ਚ ਮਿਲਣਗੇ ਸਭ ਤੋਂ ਸੁਖੀ ਮੁਸਲਮਾਨ, ਕਿਉਂਕਿ ਅਸੀਂ ਹਿੰਦੂ ਹਾਂ
. . .  1 day ago
ਹਰਿਆਣਾ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ
. . .  1 day ago
ਰੂਸ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਪੰਜ ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਭਤੀਜੀ ਨਾਲ ਝਪਟਮਾਰੀ ਦੇ ਮਾਮਲੇ 'ਚ ਇੱਕ ਦੋਸ਼ੀ ਗ੍ਰਿਫ਼ਤਾਰ
. . .  1 day ago
ਪਾਕਿਸਤਾਨ ਵੱਲੋਂ ਰਿਹਾਇਸ਼ੀ ਇਲਾਕਿਆਂ ਨੂੰ ਮੁੱਖ ਰੱਖ ਕੇ ਕੀਤੀ ਗਈ ਗੋਲੀਬਾਰੀ
. . .  1 day ago
ਅੱਜ ਮਹਾਰਾਸ਼ਟਰ 'ਚ ਮੋਦੀ ਤੇ ਰਾਹੁਲ ਕਰਨਗੇ ਚੋਣ ਰੈਲੀਆਂ
. . .  1 day ago
ਅੱਜ ਦਾ ਵਿਚਾਰ
. . .  1 day ago
ਜ਼ਿਮਨੀ ਚੋਣਾਂ ਹਾਰਨ ਤੋਂ ਬਾਅਦ ਕਾਂਗਰਸ ਸਰਕਾਰ ਨੇ ਡਿਗ ਜਾਣਾ ਹੈ - ਮਜੀਠੀਆ
. . .  2 days ago
ਸ੍ਰੀ ਚਮਕੌਰ ਸਾਹਿਬ ਤੋਂ ਸੁਲਤਾਨਪੁਰ ਲੋਧੀ ਸਾਈਕਲ ਯਾਤਰਾ ਦਾ ਬਲਾਚੌਰ ਵਿਖੇ ਸਵਾਗਤ
. . .  2 days ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  2 days ago
ਕਾਠਮੰਡੂ ਪਹੁੰਚੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ
. . .  2 days ago
ਡਾ. ਓਬਰਾਏ ਵੱਲੋਂ ਸੁਲਤਾਨਪੁਰ ਲੋਧੀ 'ਚ ਹੋਵੇਗਾ ਨਿਵੇਕਲਾ ਜੋੜਾ ਘਰ ਤਿਆਰ
. . .  2 days ago
ਨਿਊ ਯਾਰਕ 'ਚ ਅਣਪਛਾਤੇ ਵਿਅਕਤੀਆਂ ਵੱਲੋਂ ਕੀਤੀ ਗੋਲੀਬਾਰੀ 'ਚ 4 ਲੋਕਾਂ ਦੀ ਮੌਤ
. . .  2 days ago
ਵੱਡੇ ਪੱਧਰ 'ਤੇ ਸਰਹੱਦੀ ਇਲਾਕੇ 'ਚ ਚਲਾਇਆ ਗਿਆ ਸਰਚ ਆਪਰੇਸ਼ਨ
. . .  2 days ago
ਵਿਆਹ ਸਮਾਗਮ ਤੋਂ ਵਾਪਸ ਆ ਰਹੇ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ
. . .  2 days ago
ਬੰਗਾ ਪੁਲਿਸ ਨੇ ਵੱਡੀ ਮਾਤਰਾ 'ਚ ਸ਼ਰਾਬ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
. . .  2 days ago
ਪੰਜਾਬ ਸਰਕਾਰ ਵਲੋਂ ਦੀਵਾਲੀ ਦਾ ਤੋਹਫ਼ਾ, ਕਰਮਚਾਰੀਆਂ ਅਤੇ ਪੈਨਸ਼ਨਰਾਂ ਦਾ ਵਧਾਇਆ ਮਹਿੰਗਾਈ ਭੱਤਾ
. . .  2 days ago
ਪਟਿਆਲਾ ਨੇੜੇ ਏ. ਟੀ. ਐੱਮ. 'ਚੋਂ ਸਾਢੇ 12 ਲੱਖ ਦੇ ਕਰੀਬ ਲੁੱਟ
. . .  2 days ago
ਪ੍ਰਧਾਨ ਮੰਤਰੀ ਮੋਦੀ ਵਲੋਂ 8 ਨਵੰਬਰ ਨੂੰ ਕੀਤਾ ਜਾਵੇਗਾ ਕਰਤਾਰਪੁਰ ਲਾਂਘੇ ਦਾ ਉਦਘਾਟਨ
. . .  2 days ago
8 ਨਵੰਬਰ ਨੂੰ ਪ੍ਰਧਾਨ ਮੰਤਰੀ ਮੋਦੀ ਕਰਨਗੇ ਕਰਤਾਰਪੁਰ ਲਾਂਘੇ ਦਾ ਉਦਘਾਟਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 10 ਹਾੜ ਸੰਮਤ 550

ਖੰਨਾ / ਸਮਰਾਲਾ

ਕਾਲਜ 'ਚ ਰੁਜ਼ਗਾਰ ਮੇਲਾ ਲੱਗਿਆ

ਕੁਹਾੜਾ, 23 ਜੂਨ (ਤੇਲੂ ਰਾਮ ਕੁਹਾੜਾ)-ਫੈਡਰਲ ਬੈਂਕ ਵਲੋਂ ਬੈਂਕ ਦੀਆਾ ਖਾਲੀ ਅਸਾਮੀਆਾ ਦੀ ਭਰਤੀ ਲਈ ਲੁਧਿਆਣਾ ਕਾਲਜ ਆਫ਼ ਇੰਜੀਨੀਅਰਿੰਗ ਐਾਡ ਟੈਕਨਾਲੋਜੀ, ਕਟਾਣੀ ਕਲਾਾ ਵਿਚ ਇਕ ਰੁਜ਼ਗਾਰ ਮੇਲਾ ਆਯੋਜਿਤ ਕੀਤਾ ਗਿਆ¢ ਇਸ ਭਰਤੀ ਪ੍ਰਕਿਰਿਆ ਵਿਚ 100 ਤੋਂ ਵੱਧ ਵਿਦਿਆਰਥੀਆਾ ਨੇ ਹਿੱਸਾ ਲਿਆ | ਵਿਦਿਆਰਥੀਆਾ ਦਾ ਇੰਟਰਵਿਊ ਲੈਣ ਲਈ ਫੈਡਰਲ ਬੈਂਕ ਵਲੋਂ ਦਿੱਲੀ ਤੋਂ ਵਿਸ਼ੇਸ਼ ਮਾਹਿਰਾਾ ਦੀ ਟੀਮ ਮੌਜੂਦ ਸੀ, ਜਿਸ ਵਿਚ ਸਤੀਸ਼ ਡੀ. ਪ੍ਰਭੂ, ਡਿਪਟੀ ਵਾਈਸ ਪੈ੍ਰਜ਼ੀਡੈਂਟ ਐਡ. ਆਰ. ਸੀ. ਐਚ. ਹੈੱਡ , ਬੀ. ਆਰ. ਖੇਤਰੀ ਮੈਨੇਜਰ ਸ਼ਾਮਿਲ ਸਨ¢ ਲਿਖਤੀ ਪ੍ਰੀਖਿਆ ਪਾਸ ਕਰਨ ਉਪਰੰਤ ਅੰਤਿਮ ਪੜਾਅ ਵਿਚ ਪੁੱਜੇ ਤਿੰਨ ਵਿਦਿਆਰਥੀਆਂ ਨੂੰ ਹੀ ਚੁਣਿਆ ਗਿਆ¢ ਇਹਨਾਾ ਚੁਣੇ ਹੋਏ ਵਿਦਿਆਰਥੀਆਾ ਨੂੰ ਜਾਣਕਾਰੀ ਦਿੰਦੇ ਹੋਏ ਕਾਲਜ ਦੇ ਪਲੇਸਮੈਂਟ ਹੈੱਡ ਡਾ. ਪ੍ਰਤੀਕ ਕਾਲੀਆ ਨੇ ਦੱਸਿਆਾ ਕਿ ਚੁਣੇ ਹੋਏ ਵਿਦਿਆਰਥੀਆਾ ਨੂੰ ਪ੍ਰਤੀ ਸਾਲ 4 ਲੱਖ ਰੁਪਏ ਦਾ ਪੈਕੇਜ ਦਿੱਤਾ ਜਾਏਗਾ ¢ ਹੀਰੋ ਸਾਈਕਲ ਕੰਪਨੀ ਵਲੋਂ ਐਲ. ਸੀ. ਈ. ਟੀ. ਦੇ ਸੱਤ ਵਿਦਿਆਰਥੀਆਾ ਨੂੰ ਇੰਨਟਰਨਸ਼ਿਪ ਲਈ ਚੁਣਿਆ ਗਿਆ ¢ਹੀਰੋ ਸਾਈਕਲ ਲਿਮ. ਦੇ ਅਨਿਲ ਜੈਨ ਅਤੇ ਸਤੀਸ਼ ਕੁਮਾਰ ਨੇ ਵਿਦਿਆਰਥੀਆਾ ਨੂੰ ਸੰਬੋਧਨ ਕਰਦਿਆਾ ਕਿਹਾ ਕਿ ਹੀਰੋ ਸਾਈਕਲ ਲਿਮ. ਵਲੋਂ ਸਿਰਫ਼ ਉਤਮ ਵਿਦਿਆਰਥੀਆਾ ਨੂੰ ਹੀ ਇੰਨਟਰਸ਼ਿਪ ਲਈ ਚੁਣਿਆ ਜਾਾਦਾ ਹੈ¢ ਇਹਨਾਾ ਸਫ਼ਲ ਉਮੀਦਵਾਰਾਾ ਨੂੰ ਛੇ ਮਹੀਨੇ ਦੀ ਵਿਸ਼ੇਸ਼ ਸਿਖਲਾਈ ਉਪਰੰਤ ਹੀਰੋ ਸਾਈਕਲ ਵਲੋਂ ਰੁਜ਼ਗਾਰ ਦੇ ਮੌਕੇ ਦਿੱਤੇ ਜਾਣਗੇ¢ ਚੋਣ ਪ੍ਰਕਿਰਿਆ ਦੇ ਦੂਜੇ ਪੜਾਅ ਵਿਚ ਵਿਚਾਰ ਵਟਾਾਦਰਾ ਵੀ ਹੋਇਆ¢ ਜਿਸ ਤੋਂ ਬਾਅਦ ਐੱਚ. ਆਰ. ਮੈਨੇਜਰ ਵਲੋਂ ਨਿੱਜੀ ਇੰਟਰਵਿਊ ਲਈ ਗਈ¢ ਇਸ ਮੌਕੇ ਕਾਲਜ ਦੇ ਚੇਅਰਮੈਨ ਵਿਜੈ ਗੁਪਤਾ ਨੇ ਕਾਲਜ ਦੇ ਚੁਣੇ ਗਏ ਵਿਦਿਆਰਥੀਆਾ ਨੂੰ ਵਧਾਈ ਦਿੱਤੀ ਅਤੇ ਕਾਮਨਾ ਕੀਤੀ ਕਿ ਉਹ ਕਾਲਜ ਦਾ ਨਾਮ ਅੰਤਰਰਾਸ਼ਟਰੀ ਪੱਧਰ ਤੱਕ ਰੌਸ਼ਨ ਕਰਨਗੇ¢

ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਪਹੁੰਚਾਏ ਸ੍ਰੀਲੰਕਾ, ਕੇਸ ਦਰਜ

ਖੰਨਾ, 23 ਜੂਨ (ਹਰਜਿੰਦਰ ਸਿੰਘ ਲਾਲ)-ਨਰਾਇਣਗੜ੍ਹ ਅਤੇ ਜੇਠੀ ਨਗਰ ਦੇ ਰਹਿਣ ਵਾਲੇ ਦੋ ਨੌਜਵਾਨਾਂ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਸ੍ਰੀਲੰਕਾ ਪਹੁੰਚਾ ਦਿੱਤਾ ਅਤੇ ਸ੍ਰੀਲੰਕਾ ਵਿਚ ਵੀ ਆਪਣੇ ਲੋਕਾਂ ਰਾਹੀਂ ਪਾਸਪੋਰਟ, ਏ.ਟੀ. ਐਮ. ਕਾਰਡ ਆਦਿ ਖੋਹ ਲਏ | ਇਹ ਨੌਜਵਾਨ ...

ਪੂਰੀ ਖ਼ਬਰ »

2 ਵਿਅਕਤੀਆਂ ਕੋਲੋਂ 15 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ

ਸਮਰਾਲਾ, 23 ਜੂਨ (ਬਲਜੀਤ ਸਿੰਘ ਬਘੌਰ)-ਸਮਰਾਲਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕੇਬੰਦੀ ਦੌਰਾਨ ਦੋ ਵਿਅਕਤੀਆਂ ਨੂੰ 15 ਗਰਾਮ ਨਸ਼ੀਲੇ ਪਾਊਡਰ ਸਮੇਤ ਕਾਬੂ ਕੀਤਾ ਹੈ | ਫੜ੍ਹੇ ਗਏ ਵਿਅਕਤੀਆਂ ਦੀ ਪਹਿਚਾਣ ਪਰਵਿੰਦਰ ਸਿੰਘ ਵਾਸੀ ਤੱਖਰਾਂ ਤੇ ਕੁਲਵਿੰਦਰ ਸਿੰਘ ...

ਪੂਰੀ ਖ਼ਬਰ »

ਨਾਜਾਇਜ਼ ਕਾਲੋਨੀਆਂ 'ਤੇ ਫਿਰਿਆ ਗਲਾਡਾ ਦਾ ਪੀਲਾ ਪੰਜਾ

ਸਾਹਨੇਵਾਲ, 23 ਜੂਨ (ਅਮਰਜੀਤ ਸਿੰਘ ਮੰਗਲੀ)-ਹਲਕਾ ਸਾਹਨੇਵਾਲ ਨੂੰ ਧੜਾ-ਧੜ ਕੱਟੀਆਂ ਜਾ ਰਹੀਆ ਕਾਲੋਨੀਆਂ ਦੇ ਿਖ਼ਲਾਫ਼ ਅੱਜ ਗਲਾਡਾ ਦੇ ਉੱਚ ਅਧਿਕਾਰੀਆਂ ਨੇ ਇਨ੍ਹਾਂ ਕਾਲੋਨੀਆਂ 'ਤੇ ਅਪਣਾ ਪੀਲਾ ਪੰਜਾ ਚਲਾ ਦਿੱਤਾ, ਜਿਸ ਨਾਲ ਚਾਰ ਕਾਲੋਨੀਆਂ 'ਚ ਬਣੀਆਂ ਸੀਵਰੇਜ ਦੀਆ ...

ਪੂਰੀ ਖ਼ਬਰ »

ਰੀਤਿਕਾ ਸ਼ਰਮਾ ਏ. ਡੀ. ਓ. ਨਿਯੁਕਤ

ਮਾਛੀਵਾੜਾ ਸਾਹਿਬ, 23 ਜੂਨ (ਮਨੋਜ ਕੁਮਾਰ)-ਜਿੰਨੇ ਮਾਣ ਵਾਲੀ ਗੱਲ ਸ਼ਰਮਾ ਪਰਿਵਾਰ ਲਈ ਹੈ, ਸ਼ਾਇਦ ਉਸ ਨਾਲੋ ਵੀ ਕਿਤੇ ਮਾਣ ਵਾਲੀ ਗੱਲ ਮਾਛੀਵਾੜਾ ਲਈ ਵੀ ਹੈ ਕਿ ਇਸ ਸ਼ਹਿਰ ਦੀ ਕੁੜੀ ਨੇ ਆਪਣੀ ਸਖ਼ਤ ਮਿਹਨਤ ਤੇ ਕੁੱਝ ਕਰਨ ਦੀ ਸੱਚੀ ਲਗਨ ਦੇ ਦਿ੍ੜ ਨਿਸ਼ਚੇ ਨੂੰ ਦੁਹਰਾ ...

ਪੂਰੀ ਖ਼ਬਰ »

ਹਲਕਾ ਸਮਰਾਲਾ ਤੋਂ ਵੱਡੀ ਗਿਣਤੀ ਵਿਚ ਵਰਕਰ 26 ਦੇ ਧਰਨੇ ਵਿਚ ਸ਼ਾਮਿਲ ਹੋਣਗੇ-ਉਮੈਦਪੁਰੀ

ਬੀਜਾ, 23 ਜੂਨ (ਰਣਧੀਰ ਸਿੰਘ ਧੀਰਾ)-ਸ਼੍ਰੋਮਣੀ ਅਕਾਲੀ ਹਲਕਾ ਸਮਰਾਲਾ ਦੇ ਇੰਚਾਰਜ ਜਥੇ ਸੰਤਾ ਸਿੰਘ ਉਮੈਦਪੁਰੀ ਨੇ ਕਿਹਾ ਕਿ 26 ਜੂਨ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਡੀਜ਼ਲ ਤੇ ਪਟਰੋਲ ਉੱਪਰ ਪੰਜਾਬ ਸਰਕਾਰ ਵਲੋਂ ਲਾਏ ਟੈਕਸ ਨੂੰ ਖ਼ਤਮ ਕਰਵਾਉਣ ਲਈ ਲੁਧਿਆਣਾ ਦੀਆਂ ...

ਪੂਰੀ ਖ਼ਬਰ »

ਰਸੋਈ ਗੈਸ ਰਿਸਣ ਕਰਕੇ ਅੱਗ ਲੱਗੀ

ਕੁਹਾੜਾ, 23 ਜੂਨ (ਤੇਲੂ ਰਾਮ ਕੁਹਾੜਾ)-ਪਿੰਡ ਕੁਹਾੜਾ ਵਿਖੇ ਬਲਜੀਤ ਸਿੰਘ ਪੁੱਤਰ ਭੁਪਿੰਦਰ ਸਿੰਘ ਘਰ ਰਸੋਈ ਗੈਸ ਦਾ ਸਿਲੰਡਰ ਰਿਸਣ ਕਰਕੇ ਅੱਗ ਲੱਗਣ ਦੀ ਖ਼ਬਰ ਹੈ ¢ਬਲਜੀਤ ਸਿੰਘ ਨੇ ਦੱਸਿਆ ਕਿ ਅੱਗ ਲੱਗਣ ਨਾਲ ਉਨ੍ਹਾਂ ਦਾ ਫ਼ਰਿਜ ਅਤੇ ਕੁੱਝ ਹੋਰ ਸਮਾਨ ਸੜ ਗਿਆ, ਪਰ ...

ਪੂਰੀ ਖ਼ਬਰ »

ਚੋਰਾਂ ਨੇ ਦੋ ਦੁਕਾਨਾਂ ਦੇ ਸ਼ਟਰ ਤੋੜੇ

ਖੰਨਾ, 23 ਜੂਨ (ਮਨਜੀਤ ਸਿੰਘ ਧੀਮਾਨ)-ਅੱਜ ਸਵੇਰੇ ਸਥਾਨਕ ਰੇਲਵੇ ਰੋਡ ਅਤੇ ਜੀ. ਟੀ. ਰੋਡ 'ਤੇ ਕਰੀਬ 4:30 ਵਜੇ ਕੁੱਝ ਅਣਪਛਾਤੇ ਵਿਅਕਤੀਆਂ ਵਲੋਂ 2 ਦੁਕਾਨਾਂ ਦੇ ਸ਼ਟਰ ਤੋੜੇ ਜਾਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇਹ ਵਿਅਕਤੀ ਇੱਕ ਕਾਰ ਵਿਚ ਸਵਾਰ ਸਨ, ਜਿਨ੍ਹਾਂ ...

ਪੂਰੀ ਖ਼ਬਰ »

ਮੰਤਰੀ ਆਸ਼ੂ ਨੂੰ ਮਾਸਟਰ ਕੇਡਰ ਅਧਿਆਪਕਾਂ ਨੇ ਦਿੱਤਾ ਮੰਗ-ਪੱਤਰ

ਸਾਹਨੇਵਾਲ, 23 ਜੂਨ (ਅਮਰਜੀਤ ਸਿੰਘ ਮੰਗਲੀ)-ਇਲਾਕੇ ਦੇ 3582 ਮਾਸਟਰ ਕੇਡਰ ਅਧਿਆਪਕਾਂ ਵੱਲੋਂ ਅੱਜ ਪੰਜਾਬ ਸਰਕਾਰ ਦੇ ਮੰਤਰੀ ਆਸ਼ੂ ਨੂੰ ਇਕ ਮੰਗ ਪੱਤਰ ਦਿੱਤਾ ਗਿਆ | ਕੇਡਰ ਅਧਿਆਪਕਾਂ ਨੇ ਦੱਸਿਆਂ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਿੱਖਿਆ ...

ਪੂਰੀ ਖ਼ਬਰ »

ਜੀਜੇ 'ਤੇ ਛੇੜਛਾੜ ਦੇ ਦੋਸ਼, ਪੁਲਿਸ ਵਲੋਂ ਕੇਸ ਦਰਜ

ਖੰਨਾ, 23 ਜੂਨ (ਧੀਮਾਨ)-ਇਕ ਔਰਤ ਆਪਣੀ ਬਿਮਾਰ ਭੈਣ ਦੇ ਘਰ ਉਸ ਦੀ ਮਦਦ ਕਰਨ ਆਈ ਹੋਈ ਸੀ | ਉਸ ਦੇ ਜੀਜੇ ਵਲੋਂ ਉਸ ਨਾਲ ਛੇੜਛਾੜ ਕਰਨ 'ਤੇ ਪੁਲਿਸ ਵਲੋਂ ਉਸ ਿਖ਼ਲਾਫ਼ ਕੇਸ ਦਰਜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | 24 ਸਾਲਾ ਲੜਕੀ ਨੇ ਆਪਣੇ ਜੀਜੇ ਵਾਸੀ ਰੋਹਣੋਂ ਕਲਾਂ ਿਖ਼ਲਾਫ਼ ...

ਪੂਰੀ ਖ਼ਬਰ »

ਨਸ਼ਿਆਂ ਤੋਂ ਦੂਰ ਰਹਿਣ ਲਈ ਸਹੁੰ ਚੁਕਾਈ

ਸਮਰਾਲਾ, 23 ਜੂਨ (ਪੱਤਰ ਪੇ੍ਰਰਕ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਮੁਹਿੰਮ ਡੀ. ਏ. ਪੀ. ਓ. ਤਹਿਤ ਸਿਵਲ ਹਸਪਤਾਲ ਦੀ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨੂੰ ਵਿੱਜ ਵਲੋਂ ਡੀ-ਐਡੀਕਸ਼ਨ ਸੈਂਟਰ ਵਿਖੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਅਤੇ 30 ਵਿਅਕਤੀਆਂ ਨੂੰ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਗ਼ਰੀਬ ਬੱਚਿਆਂ ਦੀ ਪੜ੍ਹਾਈ ਅਤੇ ਲੋੜਵੰਦਾਂ ਲਈ ਕਰੋੜਾਂ ਰੁਪਏ ਦਾ ਖ਼ਰਚ ਰਹੀ ਹੈ-ਜਥੇ ਜੱਲ੍ਹਾ

ਬੀਜਾ, 23 ਜੂਨ (ਰਣਧੀਰ ਸਿੰਘ ਧੀਰਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਹਰਪਾਲ ਸਿੰਘ ਜੱਲਾ ਨੇ ਆਖਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਾਲਜ ਅਤੇ ਸਕੂਲਾਂ ਵਿਚ ਪੜ੍ਹਨ ਵਾਲੀਆਂ ਵਿਦਿਆਰਥਣਾਂ ਅਤੇ ਲੋੜਵੰਦ ਲੋਕਾਂ ਦੀ ਸੇਵਾ ...

ਪੂਰੀ ਖ਼ਬਰ »

ਰੋਟਰੀ ਕਲੱਬ ਵਲੋਂ ਅੰਗ ਦਾਨ ਜਾਗਰੂਕਤਾ ਸੈਮੀਨਾਰ

ਅਹਿਮਦਗੜ੍ਹ, 23 ਜੂਨ (ਰਣਧੀਰ ਸਿੰਘ ਮਹੋਲੀ/ਰਵਿੰਦਰ ਪੁਰੀ/ਸੋਢੀ)-ਸਰੀਰਕ ਅੰਗ ਦਾਨ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਰੋਟਰੀ ਕਲੱਬ ਅਹਿਮਦਗੜ੍ਹ ਵਲੋਂ ਕਲੱਬ ਪ੍ਰਧਾਨ ਡਾ. ਸੁਨੀਤ ਹਿੰਦ ਦੀ ਅਗਵਾਈ ਵਿਚ ਅੰਗ ਦਾਨ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ | ਸਥਾਨਕ ...

ਪੂਰੀ ਖ਼ਬਰ »

ਇਲਾਕੇ ਦੀਆਂ ਬਦ ਤੋਂ ਬਦਤਰ ਹਾਲਤ ਸੜਕਾਂ ਲੋਕਾਂ ਲਈ ਬਣੀਆਂ ਜਾਨ ਦਾ ਖੌਅ

ਖੰਨਾ, 23 ਜੂਨ (ਅਮਰਜੀਤ ਸਿੰਘ)-ਸਮੇਂ-ਸਮੇਂ ਦੀਆਂ ਸਰਕਾਰਾਂ ਲੋਕਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਦੀਆਂ ਆ ਰਹੀਆਂ ਹਨ | ਸੜਕਾਂ ਦੀਆਂ ਖ਼ਸਤਾ ਹਾਲਤ ਹੋਣ ਕਰ ਕੇ ਕਈ ਵਾਰ ਹਾਦਸੇ ਵਾਪਰਨ ਨਾਲ ਜਾਨਾਂ ਅਜਾਈ ਚੱਲੀਆਂ ਜਾਂਦੀਆਂ ਹਨ | ਖੰਨਾ ਸਮਰਾਲਾ ਸੜਕ ਦੀ ਹਾਲਤ ਬਦ ਤੋਂ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ

ਸਮਰਾਲਾ, 23 ਜੂਨ (ਬਲਜੀਤ ਸਿੰਘ ਬਘੌਰ)-ਸਮਰਾਲਾ ਪੁਲਿਸ ਵਲੋਂ ਮੋਟਰਸਾਈਕਲ ਚੋਰੀ ਦੇ ਕੇਸ ਵਿਚ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਫੜੇ ਗਏ ਵਿਅਕਤੀ ਦੀ ਪਹਿਚਾਣ ਹਰਵਿੰਦਰ ਸਿੰਘ ਉਰਫ਼ ਸੋਨੀ ਵਾਸੀ ਸਮਰਾਲਾ ਵਜੋਂ ਹੋਈ ਹੈ | ਥਾਣਾ ਮੁਖੀ ਭੁਪਿੰਦਰ ਸਿੰਘ ਨੇ ਦਸਿਆ ਕਿ ...

ਪੂਰੀ ਖ਼ਬਰ »

ਗੁਰਦੁਆਰਾ ਲੰਗਰ ਸ੍ਰੀ ਦਮਦਮਾ ਸਾਹਿਬ ਨਗਰਾਸੂ ਸੰਗਤਾਂ ਲਈ ਪੂਰੀ ਤਰ੍ਹਾਂ ਸਮਰਪਿਤ-ਸੰਤ ਬੇਰ ਕਲਾਂ ਵਾਲੇ

ਮਲੌਦ, 23 ਜੂਨ (ਸਹਾਰਨ ਮਾਜਰਾ)-ਸੰਤ ਬਾਬਾ ਬੇਅੰਤ ਸਿੰਘ ਕਾਰ ਸੇਵਾ ਅਤੇ ਸੰਤ ਸੁਖਦੇਵ ਸਿੰਘ ਬੇਰ ਕਲਾਂ ਲੰਗਰਾਂ ਵਾਲਿਆਂ ਨੇ ਜਾਰੀ ਪੈੱ੍ਰਸ ਬਿਆਨ ਰਾਹੀਂ ਕਿਹਾ ਕਿ ਸੱਚਖੰਡ ਸ਼੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਵੱਡੀ ਗਿਣਤੀ ਵਿਚ ਸੰਗਤਾਂ ਵਿਚ ਪੁੱਜ ਰਹੀਆਂ ...

ਪੂਰੀ ਖ਼ਬਰ »

ਚਹਿਲਾਂ ਕਲੱਬ ਦੇ ਅਹੁਦੇਦਾਰਾਂ ਨੇ ਬੂਟੇ ਵੰਡੇ

ਸਮਰਾਲਾ, 23 ਜੂਨ (ਪੱੱਤਰ ਪ੍ਰੇਰਕ)-ਸਮਾਜ ਸੇਵਾ ਨੂੰ ਸਮਰਪਿਤ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਚਹਿਲਾਂ ਵਲੋਂ ਬਾਬਾ ਵਰਿਆਮ ਦਾਸ ਦੇ ਡੇਰੇ ਨੇੜੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਅਤੇ ਵਾਤਾਵਰਨ ਦੀ ਸ਼ੁੱਧਤਾ ਲਈ ਆਉਂਦੇ ਜਾਂਦੇ ਰਾਹਗੀਰਾਂ ਨੂੰ ਛਾਂਦਾਰ ਬੂਟੇ ...

ਪੂਰੀ ਖ਼ਬਰ »

ਪੰਜਾਬ ਦਾ ਵਿਕਾਸ ਸਿਰਫ਼ ਅਕਾਲੀ-ਭਾਜਪਾ ਸਰਕਾਰ ਮੌਕੇ ਹੀ ਹੋਇਆ-ਢਿੱਲੋਂ

ਸਾਹਨੇਵਾਲ, 23 ਜੂਨ (ਅਮਰਜੀਤ ਸਿੰਘ ਮੰਗਲੀ)-ਹਲਕਾ ਸਾਹਨੇਵਾਲ ਤੋਂ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਗੁਰ ਦੁਆਰਾ ਰੇਰੂ ਸਾਹਿਬ ਸਾਹਨੇਵਾਲ ਵਿਖੇ ਸ਼ੋ੍ਰਮਣੀ ਅਕਾਲੀ ਦਲ ਪਾਰਟੀ ਦੇ ਵਰਕਰਾਂ ਦੀ ਭਰਵੀਂ ਮੀਟਿੰਗ ਹੋਈ | ਮੀਟਿੰਗ ਦੇ ਵਿਚ ...

ਪੂਰੀ ਖ਼ਬਰ »

ਪੀ. ਐੱਸ. ਟੀ. ਐੱਸ. ਈ. ਦੀ ਪ੍ਰੀਖਿਆ ਵਿਚੋਂ ਕੋਟਾਲਾ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਸਮਰਾਲਾ, 23 ਜੂਨ (ਪੱਤਰ ਪ੍ਰੇਰਕ)-ਸਿੱਖਿਆ ਵਿਭਾਗ ਦੀ ਖੋਜ ਸੰਸਥਾ ਵਲੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀ ਲਈ ਜਾਣ ਵਾਲੀ ਪੀ. ਐੱਸ. ਟੀ. ਐੱਸ. ਈ. ਪ੍ਰੀਖਿਆ ਸੈਸ਼ਨ 2017-18 ਦੌਰਾਨ ਸਰਕਾਰੀ ਸੀਨੀ: ਸੈਕੰ: ਸਕੂਲ ਕੋਟਾਲਾ ਦੇ ਦੋ ਵਿਦਿਆਰਥੀਆਂ ਸੰਤੋਖ ਸਿੰਘ ਅਤੇ ...

ਪੂਰੀ ਖ਼ਬਰ »

ਸਮਾਜ ਭਲਾਈ ਸਭਾ ਦੋਰਾਹਾ ਵਲੋਂ ਇ ੰਸਪੈਕਟਰ ਚੀਮਾ ਦਾ ਸਨਮਾਨ

ਦੋਰਾਹਾ, 23 ਜੂਨ (ਪੱਤਰ ਪ੍ਰੇਰਕ)-ਦੋਰਾਹਾ ਥਾਣੇ ਦੇ ਨਵ ਨਿਯੁਕਤ ਇੰਸਪੈਕਟਰ ਹਰਦੀਪ ਸਿੰਘ ਚੀਮਾ ਨੂੰ ਸਮਾਜ ਭਲਾਈ ਸੰਸਥਾ ਦੋਰਾਹਾ ਦੇ ਪ੍ਰਧਾਨ ਧਰਮ ਸਿੰਘ ਭੰਗੂ ਦੀ ਅਗਵਾਈ ਵਿਚ ਵਿਸ਼ੇਸ਼ ਸਨਮਾਨਿਤ ਕੀਤਾ ਗਿਆ | ਪ੍ਰਧਾਨ ਭੰਗੂ ਤੇ ਸਮਾਜ ਭਲਾਈ ਸੰਸਥਾ ਦੇ ਹੋਰਨਾਂ ...

ਪੂਰੀ ਖ਼ਬਰ »

ਵਿਧਾਇਕ ਵੈਦ ਵਲੋਂ ਗੋਪਾਲਪੁਰ, ਪੋਹੀੜ ਤੇ ਲਹਿਰਾ 'ਚ ਸੰਗਤ ਦਰਸ਼ਨ

ਡੇਹਲੋਂ, 23 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਵਿਧਾਨ ਸਭਾ ਹਲਕਾ ਗਿੱਲ ਵਿਧਾਇਕ ਕੁਲਦੀਪ ਸਿੰਘ ਕੇ. ਡੀ. ਵੈਦ ਨੇ ਅੱਜ ਹਲਕੇ ਦੇ ਪਿੰਡਾਂ ਗੋਪਾਲਪੁਰ, ਲਹਿਰਾ ਤੇ ਪੋਹੀੜ ਵਿਖੇ ਸੰਗਤ ਦਰਸ਼ਨਾਂ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਮੌਕੇ 'ਤੇ ਵੱਖ-ਵੱਖ ਵਿਭਾਗਾਂ ...

ਪੂਰੀ ਖ਼ਬਰ »

ਭਾਜਪਾ ਵਰਕਰਾਂ ਵਲੋਂ ਬਿਕਰਮਜੀਤ ਚੀਮਾ ਦਾ ਵਿਸ਼ੇਸ਼ ਸਨਮਾਨ

ਮਲੌਦ, 23 ਜੂਨ (ਸਹਾਰਨ ਮਾਜਰਾ)-ਭਾਰਤੀ ਜਨਤਾ ਪਾਰਟੀ ਸਰਕਲ ਮਲੌਦ ਦੇ ਪ੍ਰਧਾਨ ਸੁਖਵੀਰ ਸਿੰਘ ਚੋਮੋਂ ਦੇ ਯਤਨਾਂ ਸਦਕਾ ਪਿੰਡ ਚੋਮੋਂ ਦੇ ਵੱਡੀ ਗਿਣਤੀ ਵਿਚ ਭਾਜਪਾ ਵਰਕਰਾਂ ਵਲੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਨਵ-ਨਿਯੁਕਤ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਨੇ ਟੋਭੇ ਦੀ ਸਫ਼ਾਈ ਦਾ ਕੰਮ ਕੀਤਾ ਸ਼ੁਰੂ

ਸਾਹਨੇਵਾਲ, 23 ਜੂਨ (ਅਮਰਜੀਤ ਸਿੰਘ ਮੰਗਲੀ)-ਹਲਕਾ ਗਿੱਲ ਦੇ ਅਧੀਨ ਪਿੰਡ ਉਮੈਦਪੁਰ ਦੀ ਗ੍ਰਾਮ ਪੰਚਾਇਤ ਵਲੋਂ ਸਰਪੰਚ ਅਮਨਦੀਪ ਸਿੰਘ ਵੜੈਂਚ, ਸੁੱਖੂ ਮਹੰਤ, ਰਾਜਦੀਪ ਸਿੰਘ ਝੱਜ ਦੀ ਅਗਵਾਈ ਵਿਚ ਉੱਘੇ ਸਮਾਜਸੇਵਕ ਸੰਜੀਵ ਗਣਪਤੀ, ਅਮਰੀਕ ਸਿੰਘ ਐਨ. ਜੀ. ਓ. ਦੇ ਸਹਿਯੋਗ ...

ਪੂਰੀ ਖ਼ਬਰ »

ਵਿਸ਼ਵਕਰਮਾ ਮੰਦਰ ਵਿਚ ਲਾਇਆ ਗਿਆ ਸੋਲਰ ਸਿਸਟਮ

ਖੰਨਾ, 23 ਜੂਨ (ਹਰਜਿੰਦਰ ਸਿੰਘ ਲਾਲ)-ਸ਼੍ਰੀ ਵਿਸ਼ਵਕਰਮਾ ਮੰਦਰ ਵਿਚ ਪੁਜਾਰੀ ਸੁਨੀਲ ਕੁਮਾਰ ਦੂਬੇ ਦੇ ਯਤਨਾਂ ਨਾਲ ਸਮਾਜਸੇਵਕ ਗੁਰਪ੍ਰੀਤ ਦੇਵਗਨ ਵੱਲੋਂ ਸੋਲਰ ਸਿਸਟਮ ਲਾਇਆ ਗਿਆ | ਅੱਜ ਇਸ ਦਾ ਉਦਘਾਟਨ ਮੰਦਰ ਕਮੇਟੀ ਦੇ ਚੇਅਰਮੈਨ ਹਰਜੀਤ ਸਿੰਘ ਸੋਹਲ ਤੇ ਪ੍ਰਧਾਨ ...

ਪੂਰੀ ਖ਼ਬਰ »

ਓਮ ਸਾਈਾ ਕਲੱਬ ਦੇ ਮੈਂਬਰਾਂ ਨੇ ਕੀਤਾ ਖ਼ੂਨਦਾਨ

ਖੰਨਾ, 23 ਜੂਨ (ਹਰਜਿੰਦਰ ਸਿੰਘ ਲਾਲ)-ਸਿਵਲ ਹਸਪਤਾਲ ਵਿਚ ਵਾਰਡ ਨੰਬਰ 19 ਦੇ ਓਮ ਸਾਈਾ ਰਾਮ ਕਲੱਬ ਦੇ ਸਰਗਰਮ ਮੈਂਬਰਾਂ ਵੱਲੋਂ ਲੋੜਵੰਦ ਵਿਅਕਤੀ ਲਈ ਖ਼ੂਨਦਾਨ ਕੀਤਾ ਗਿਆ | ਇਸ ਮੌਕੇ 'ਤੇ ਪਰਦੀਪ ਸ਼ਰਮਾ, ਡੇਵਿਡ ਸ਼ਰਮਾ, ਬਲੱਡ ਬੈਂਕ ਖੰਨਾ ਦੇ ਕਰਮਚਾਰੀ ਹਾਜ਼ਰ ਸਨ | ਜੈ ...

ਪੂਰੀ ਖ਼ਬਰ »

ਸਪੀਕਰ ਦੀ ਆਵਾਜ਼ ਇਮਾਰਤ ਵਿਚ ਰੱਖਣ ਦੇ ਫ਼ੈਸਲੇ ਦਾ ਸਵਾਗਤ

ਖੰਨਾ, 23 ਜੂਨ (ਹਰਜਿੰਦਰ ਸਿੰਘ ਲਾਲ)-ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮਿ੍ਤਸਰ ਵਿਖੇ ਪਿਛਲੇ ਦਿਨੀਂ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਗੁਰਦੁਆਰਿਆਂ ਦੇ ਲਾਊਡ-ਸਪੀਕਰਾਂ ਦੀ ਆਵਾਜ਼ ਗੁਰੂ ਘਰ ਦੀ ਚਾਰ ਦੀਵਾਰੀ ਅੰਦਰ ਹੀ ਸੀਮਿਤ ਰੱਖਣ ਸਬੰਧੀ ਦਿੱਤੀ ਗਈ ...

ਪੂਰੀ ਖ਼ਬਰ »

ਗੋਡਿਆਂ ਦੇ ਇਲਾਜ ਲਈ ਵਰਦਾਨ ਸਾਬਤ ਹੋ ਰਹੀ ਹੈ ਆਯੁਰਵੈਦਿਕ ਦਵਾਈ-ਸਿੱਧੂ

ਜਲੰਧਰ, 23 ਜੂਨ (ਸਟਾਫ ਰਿਪੋਰਟਰ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਨੇ ਪੁਰਾਤਨ ਜਾਣਕਾਰੀ ਅਤੇ ਵਿਗਿਆਨਿਕ ਤਰੀਕੇ ਨਾਲ ਆਯੁਰਵੈਦਿਕ ਫਾਰਮੂਲੇ ਨਾਲ ਤਿਆਰ ਕੀਤੀ ਨਾਰਾਇਣੀ ਆਰਥੋਕਿੱਟ ਗੋਡਿਆਂ ਦੇ ਦਰਦਾਂ ਨੂੰ ਦਿਨਾਂ 'ਚ ਠੀਕ ਕਰਨ ਦੀ ਸਮਰੱਥਾ ...

ਪੂਰੀ ਖ਼ਬਰ »

ਖੱਤਰੀ ਚੇਤਨਾ ਮੰਚ ਨੇ ਗੌਰਮਿੰਟ ਗਰਲਜ਼ ਸਕੂਲ ਨੂੰ ਕੀਤਾ ਕੂਲਰ ਭੇਟ

ਖੰਨਾ, 23 ਜੂਨ (ਹਰਜਿੰਦਰ ਸਿੰਘ ਲਾਲ)-ਮਾਤਾ ਕੁਸ਼ੱਲਿਆ ਸੇਵਾ ਕੇਂਦਰ ਜੋ ਪੰਜਾਬ ਖੱਤਰੀ ਚੇਤਨਾ ਮੰਚ ਚੈਰੀਟੇਬਲ ਟਰੱਸਟ ਖੰਨਾ ਦੀ ਇਕ ਸ਼ਾਖਾ ਹੈ, ਨੇ ਸਥਾਨਕ ਗੌਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਖੰਨਾ ਨੂੰ ਇਕ ਸਾਦੇ ਸਮਾਗਮ ਵਿਚ ਸਮਾਜ ਸੇਵੀ ਰਣਬੀਰ ਖੰਨਾ ਦੀ ...

ਪੂਰੀ ਖ਼ਬਰ »

ਸ਼ਿਆਮਾ ਪ੍ਰਸ਼ਾਦ ਮੁਖਰਜੀ ਦਾ ਬਲੀਦਾਨ ਦਿਵਸ ਮਨਾਇਆ

ਖੰਨਾ, 23 ਜੂਨ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਭਾਜਪਾ ਮੰਡਲ ਪ੍ਰਧਾਨ ਸੁਧੀਰ ਸੋਨੰੂ ਦੀ ਅਗਵਾਈ ਹੇਠ ਡਾਕਟਰ ਸ਼ਿਆਮਾ ਪ੍ਰਸ਼ਾਦ ਮੁਖਰਜੀ ਦਾ ਬਲੀਦਾਨ ਦਿਵਸ ਮਨਾਇਆ ਗਿਆ¢ ਇਸ ਮੌਕੇ ਕਿਸਾਨ ਮੋਰਚਾ ਪੰਜਾਬ ਦੇ ਪ੍ਰਧਾਨ ਅਤੇ ਭਾਜਪਾ ਜ਼ਿਲ੍ਹਾ ਖੰਨਾ ਦੇ ਪ੍ਰਧਾਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX