ਤਾਜਾ ਖ਼ਬਰਾਂ


ਡੀਪੂ ਹੋਲਡਰ ਕੋਲ ਰਾਤ ਸਮੇਂ ਲੱਥ ਰਹੀ 858 ਤੋੜੇ ਸਰਕਾਰੀ ਕਣਕ ਪੁਲਿਸ ਨੇ ਫੜੀ
. . .  29 minutes ago
ਛੇਹਰਟਾ,25ਸਤੰਬਰ(ਵਡਾਲੀ)-ਛੇਹਰਟਾ ਖੇਤਰ ਵਿਚ ਇੱਕ ਡੀਪੂ ਹੋਲਡਰ ਕੋਲ ਦੇਰ ਰਾਤ ਕਰੀਬ 9 ਵਜੇ ਦੋ ਰੁਪਏ ਕਿੱਲੋ ਵਾਲੀ 858 ਤੋੜੇ ਨੀਲੇ ਕਾਰਡਾਂ ਤੇ ਵੰਡੀ ਜਾਣ ਵਾਲੀ ਕਣਕ ਵੱਡੀ ਮਾਤਰਾ ਵਿਚ ਰਾਤ ਸਮੇਂ ਲੱਥ ਰਹੀ ਸੀ ਜੋ ਸ਼ੱਕ ਦੇ ਘੇਰੇ ਵਿਚ ਆ ...
ਏਸ਼ੀਆ ਕੱਪ : 15 ਓਵਰਾਂ ਦੇ ਬਾਅਦ ਭਾਰਤ 99/0
. . .  51 minutes ago
ਹੜ੍ਹਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਕੱਲ੍ਹ ਆਉਣਗੇ ਕੈਪਟਨ
. . .  24 minutes ago
ਅਮਰਕੋਟ,25 ਸਤੰਬਰ [ਭੱਟੀ ]-ਖੇਮਕਰਨ ਹਲਕੇ ਦੇ ਸਰਹੱਦੀ ਪਿੰਡਾ ਚ ਕਸੂਰੀ ਨਾਲੇ ਚ ਆਏ ਬਰਸਾਤੀ ਪਾਣੀ ਨਾਲ ਹੋਏ ਭਾਰੀ ਨੁਕਸਾਨ ਦਾ ਜਇਜ਼ਾ ਲੈਣ ਲਈ ਕਲੵ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਵੇਰੇ10 ਵਜ਼ੇ ...
ਰਾਵੀ ਦਰਿਆ ਦੇ ਤੇਜ਼ ਵਹਾਅ 'ਚ ਰੁੜਿਆ ਕਿਸਾਨ
. . .  33 minutes ago
ਅਜਨਾਲਾ, 25 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਤਹਿਸੀਲ ਅਜਨਾਲਾ ਦੇ ਥਾਣਾਂ ਰਮਦਾਸ ਅਧੀਂਨ ਆਉਂਦੇ ਪਿੰਡ ਘੋਹਨੇਵਾਲਾ ਦਾ ਇਕ ਕਿਸਾਨ ਬਲਵਿੰਦਰ ਸਿੰਘ ਅੱਜ ਖੇਤਾਂ ਵਿੱਚ ਗੇੜਾ...
ਏਸ਼ੀਆ ਕੱਪ : ਅਫ਼ਗ਼ਾਨਿਸਤਾਨ ਨੇ ਭਾਰਤ ਨੂੰ ਜਿੱਤਣ ਲਈ ਦਿੱਤਾ 253 ਦੌੜਾਂ ਦਾ ਟੀਚਾ
. . .  about 2 hours ago
ਘਰ ਦੀ ਛੱਤ ਡਿੱਗਣ ਨਾਲ ਇਕ ਵਿਅਕਤੀ ਦੀ ਮੌਤ
. . .  about 3 hours ago
ਟਾਂਡਾ , 25 ਸਤੰਬਰ ( ਦੀਪਕ ਬਹਿਲ)- ਬਰਸਾਤ ਦੇ ਕਾਰਨ ਪਿੰਡ ਖੁਨ ਖੁਨ ਕਲਾ ਚ ਇਕ ਘਰ ਦੀ ਛੱਤ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ । ਮਰਨ ਵਾਲੇ ਦਾ ਨਾਂ ਬਲਦੇਵ ਸਿੰਘ ਦਸਿਆ ਜਾ ਰਿਹਾ ...
ਘੱਗਰ 'ਚ ਪਾਣੀ ਦਾ ਪੱਧਰ ਵਧਣ ਕਰਕੇ ਹਾਈ ਅਲਰਟ ਜਾਰੀ
. . .  about 3 hours ago
ਡੇਰਾਬੱਸੀ, 24 ਸਤੰਬਰ (ਗੁਰਮੀਤ ਸਿੰਘ)- ਡੇਰਾਬੱਸੀ ਦੇ ਪਿੰਡ ਮੁਬਾਰਕਪੁਰ ਨੇੜੇ ਤੋਂ ਲੰਘਦੇ ਘੱਗਰ ਦਰਿਆ ਵਿਚ ਅੱਜ ਅਚਾਨਕ ਪਾਣੀ ਦਾ ਪੱਧਰ ਵਧਣ ਕਰਕੇ ਲੋਕਾਂ 'ਚ ਦਹਿਸ਼ਤ ਫੈਲ ਗਈ । ਘੱਗਰ 'ਚ ਪਾਣੀ ਵਧਣ ...
ਏਸ਼ੀਆ ਕੱਪ :ਅਫ਼ਗਾਨਿਸਤਾਨ ਦੇ ਮੁਹੰਮਦ ਸ਼ਹਜਾਦ ਦੀਆਂ 100 ਦੌੜਾਂ ਪੂਰੀਆਂ
. . .  about 4 hours ago
ਪ੍ਰਸਿੱਧ ਕੁਮੈਂਟੇਟਰ ਜਸਦੇਵ ਸਿੰਘ ਦਾ ਦੇਹਾਂਤ
. . .  about 4 hours ago
ਨਵੀਂ ਦਿੱਲੀ, 25 ਸਤੰਬਰ - ਪ੍ਰਸਿੱਧ ਕੁਮੈਂਟੇਟਰ ਜਸਦੇਵ ਸਿੰਘ ਦਾ ਅੱਜ ਦਿੱਲੀ ਵਿਖੇ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਉਹ 87 ਸਾਲ ਦੇ ਸਨ। 9 ਉਲੰਪਿਕ ਖੇਡਾਂ, 8 ਹਾਕੀ ਵਿਸ਼ਵ ਕੱਪ...
ਸੰਪਰਕ ਟੁੱਟਣ ਕਾਰਨ 30 ਘੰਟਿਆਂ ਤੋਂ ਪਿੰਡ ਹੱਲੂਵਾਲ ਵਾਸੀ ਪਿੰਡ 'ਚ ਕੈਦ ਹੋਏ
. . .  about 4 hours ago
ਮਾਹਿਲਪੁਰ , 25 ਸਤੰਬਰ (ਦੀਪਕ ਅਗਨੀਹੋਤਰੀ) - ਪਿਛਲੇ ਤਿੰਨ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਚੋਆਂ ਵਿਚ ਆਏ ਹੜ੍ਹ ਕਾਰਨ ਬਲਾਕ ਮਾਹਿਲਪੁਰ ਦਾ ਪਿੰਡ ਹੱਲੂਵਾਲ ਬਾਕੀ ਪਿੰਡਾਂ ਤੋਂ ਕੱਟਿਆ ਗਿਆ। ਪਿਛਲੇ 30 ਘੰਟਿਆਂ ...
ਘੱਗਰ ਦਾ ਪਾਣੀ ਪੱਧਰ ਲੱਗਿਆ ਵਧਣ
. . .  about 4 hours ago
ਪਟਿਆਲਾ, 25 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪਟਿਆਲਾ ਦੇ ਕੋਲੋਂ ਨਿਕਲਦੇ ਘੱਗਰ ਵਿਚ ਇਕਦਮ ਪਾਣੀ ਦਾ ਪੱਧਰ ਵਧਣ ਲੱਗ ਪਿਆ ਹੈ। ਰਾਜਪੁਰਾ, ਘਨੌਰ ਕੋਲ 15 ਫੁੱਟ ਤੇ ਸਮਾਣਾ ਕੋਲ ਇਸ ਦਾ ...
ਪ੍ਰਧਾਨ ਮੰਤਰੀ ਦਾ ਕਾਂਗਰਸ 'ਤੇ ਹਮਲਾ, ਕਿਹਾ- ਦੇਸ਼ ਤੋਂ ਬਾਹਰ ਲੱਭਿਆ ਜਾ ਰਿਹੈ ਗਠਜੋੜ
. . .  about 5 hours ago
ਭੋਪਾਲ, 25 ਸਤੰਬਰ- ਮੱਧ ਪ੍ਰਦੇਸ਼ 'ਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੰਗਲਵਾਰ ਨੂੰ ਭੋਪਾਲ 'ਚ ਭਾਜਪਾ ਨੇ ਵਰਕਰ ਮਹਾਕੁੰਭ ਦਾ ਆਯੋਜਨ ਕੀਤਾ, ਜਿਸ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਅਮਿਤ ਸ਼ਾਹ, ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ...
ਏਸ਼ੀਆ ਕੱਪ : ਭਾਰਤ ਬਨਾਮ ਅਫ਼ਗਾਨਿਸਤਾਨ- ਅਫ਼ਗਾਨਿਸਤਾਨ ਦੇ ਮੁਹੰਮਦ ਸ਼ਹਜਾਦ ਦੀਆਂ 50 ਦੌੜਾਂ ਪੂਰੀਆਂ
. . .  about 5 hours ago
ਰਣਜੀਤ ਸਾਗਰ ਡੈਮ ਦੀ ਝੀਲ ਦਾ ਪੱਧਰ 526.29 ਮੀਟਰ ਪਹੁੰਚਿਆ
. . .  about 5 hours ago
ਸ਼ਾਹਪੁਰ ਕੰਢੀ, 25 ਸਤੰਬਰ (ਰਣਜੀਤ ਸਿੰਘ)- ਬਹੁਮੰਤਵੀ ਰਣਜੀਤ ਸਾਗਰ ਡੈਮ ਦੀ ਝੀਲ ਦਾ ਪੱਧਰ ਪਿਛਲੇ ਰਿਕਾਰਡ ਤੋੜਦਾ ਹੋਇਆ ਅੱਜ ਤੱਕ ਦੇ ਉੱਚ ਪੱਧਰ 526.29 ਤੱਕ ਪਹੁੰਚ ਗਿਆ ਹੈ ਜੋ ਕਿ ਰਣਜੀਤ ਸਾਗਰ ਡੈਮ ਦੀ ਝੀਲ 'ਚ ਪਾਣੀ ਰੋਕਣ ਦਾ ਨਵਾਂ ਰਿਕਾਰਡ...
ਮੀਂਹ ਕਾਰਨ ਹੁਸ਼ਿਆਰਪੁਰ 'ਚ ਡਿੱਗੇ ਕਈ ਮਕਾਨ
. . .  about 5 hours ago
ਮਾਹਿਲਪੁਰ 25 ਸਤੰਬਰ (ਦੀਪਕ ਅਗਨੀਹੋਤਰੀ)- ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਬੀਤੀ ਰਾਤ ਹੁਸ਼ਿਆਰਪੁਰ ਦੇ ਪਹਾੜੀ ਖ਼ਿੱਤੇ ਦੇ ਪਿੰਡ ਫ਼ਤਿਹਪੁਰ ਕੋਠੀ 'ਚ ਕਈ ਮਕਾਨ ਡਿੱਗ ਪਏ, ਜਿਸ ਕਾਰਨ ਲੋਕਾਂ 'ਚ ਭਗਦੜ ਮਚ ਗਈ। ਪਿੰਡ ਵਾਸੀਆਂ ਨੇ...
ਵਿਰਾਟ ਕੋਹਲੀ ਨੂੰ ਮਿਲਿਆ 'ਖੇਲ ਰਤਨ' ਪੁਰਸਕਾਰ
. . .  1 minute ago
ਯੂ. ਐੱਨ. ਦੀ ਬੈਠਕ 'ਚ ਤਿੰਨ ਮਹੀਨਿਆਂ ਦੀ ਬੱਚੀ ਨਾਲ ਪਹੁੰਚੀ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ, ਰਚਿਆ ਇਤਿਹਾਸ
. . .  about 6 hours ago
ਸੁਲਤਾਨਪੁਰ ਲੋਧੀ : ਕਈ ਪਿੰਡਾਂ 'ਚ ਵੜਿਆ ਬਿਆਸ ਦਰਿਆ ਦਾ ਪਾਣੀ
. . .  about 6 hours ago
ਤਿੰਨ ਤਲਾਕ ਅਧਿਆਦੇਸ਼ ਵਿਰੁੱਧ ਕੇਰਲ ਦੇ ਇਸਲਾਮਿਕ ਸੰਗਠਨ ਨੇ ਸੁਪਰੀਮ ਕੋਰਟ 'ਚ ਦਾਇਰ ਕੀਤੀ ਪਟੀਸ਼ਨ
. . .  about 7 hours ago
ਬਰਤਾਨੀਆ ਫੌਜ ਵਿਚੋਂ ਕੱਢਿਆ ਦਾ ਸਕਦੈ ਇਤਿਹਾਸ ਬਣਾਉਣ ਵਾਲਾ ਸਿੱਖ ਜਵਾਨ
. . .  about 7 hours ago
ਭਾਰੀ ਮੀਂਹ ਮਗਰੋਂ ਪੰਜਾਬ ਅਤੇ ਹਰਿਆਣਾ 'ਚ ਅੱਜ ਮੌਸਮ ਸਾਫ਼
. . .  about 7 hours ago
ਨਸ਼ੇ ਕਾਰਨ ਨਵ ਵਿਆਹੇ ਨੌਜਵਾਨ ਦੀ ਮੌਤ
. . .  about 7 hours ago
ਨਹਿਰ 'ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
. . .  about 7 hours ago
ਗੜ੍ਹਸ਼ੰਕਰ ਨੇੜਲੀ ਕੰਢੀ ਨਹਿਰ 'ਚ ਪਿਆ 50 ਫੁੱਟ ਦਾ ਪਾੜ, ਵੱਡਾ ਨੁਕਸਾਨ ਹੋਣੋਂ ਟਲਿਆ
. . .  about 8 hours ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ
. . .  about 8 hours ago
ਸੀਲਿੰਗ ਮਾਮਲੇ 'ਚ ਸੁਪਰੀਮ ਕੋਰਟ ਨੇ ਮਨੋਜ ਤਿਵਾੜੀ ਨੂੰ ਪਾਈ ਝਾੜ
. . .  about 8 hours ago
ਫਗਵਾੜਾ ਦਾ ਦਿਹਾਤੀ ਖੇਤਰ ਪਾਣੀ 'ਚ ਡੁੱਬਣ ਕਾਰਨ ਲੋਕਾਂ ਦਾ ਨੁਕਸਾਨ
. . .  about 8 hours ago
ਸ਼ਿਵ ਸੈਨਾ ਹਿੰਦੂ ਦੇ ਕੌਮੀ ਪ੍ਰਧਾਨ ਨਿਸ਼ਾਂਤ ਸ਼ਰਮਾ 'ਤੇ ਜੇਲ੍ਹ 'ਚ ਹਮਲਾ
. . .  about 9 hours ago
ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਲੋਂ ਰਾਵੀ ਦਰਿਆ ਦਾ ਕੀਤਾ ਗਿਆ ਦੌਰਾ
. . .  about 9 hours ago
ਉੜੀਸਾ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ
. . .  about 9 hours ago
ਭੋਪਾਲ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 9 hours ago
ਮਾਂ ਨੇ ਭਾਖੜਾ ਨਹਿਰ 'ਚ ਸੁੱਟਿਆ ਬੱਚਾ, ਗੋਤਾਖੋਰਾਂ ਨੇ ਬਚਾਈ ਜਾਨ
. . .  about 10 hours ago
ਅਰੁਣ ਜੇਤਲੀ ਵਲੋਂ ਜਨਤਕ ਖੇਤਰ ਦੇ ਬੈਂਕਾਂ ਦੇ ਮੁਖੀਆਂ ਨਾਲ ਬੈਠਕ
. . .  about 10 hours ago
ਹਿਮਾਚਲ ਪ੍ਰਦੇਸ਼ ਦੇ ਕੁਝ ਇਲਾਕਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ
. . .  about 10 hours ago
ਅੰਮ੍ਰਿਤਸਰ ਨਗਰ ਨਿਗਮ ਵਲੋਂ ਸ਼ਹਿਰ 'ਚ ਤੋੜੀਆਂ ਗਈਆਂ ਖਸਤਾ ਇਮਾਰਤਾਂ
. . .  about 10 hours ago
ਬੱਸ ਅਤੇ ਜੀਪ ਵਿਚਾਲੇ ਹੋਈ ਭਿਆਨਕ ਟੱਕਰ 'ਚ 4 ਦੀ ਮੌਤ, 7 ਜ਼ਖ਼ਮੀ
. . .  about 10 hours ago
ਸੁਰੱਖਿਅਤ ਹਨ ਹਿਮਾਚਲ ਪ੍ਰਦੇਸ਼ 'ਚ ਫਸੇ ਟ੍ਰੈਕਰ, ਮੁੱਖ ਮੰਤਰੀ ਨੇ ਦਿੱਤੀ ਜਾਣਕਾਰੀ
. . .  about 11 hours ago
ਜੰਮੂ-ਕਸ਼ਮੀਰ : ਸੋਪੋਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਮਗਰੋਂ ਸਾਰੇ ਵਿੱਦਿਅਕ ਅਦਾਰੇ ਬੰਦ
. . .  about 11 hours ago
ਵੱਡੀ ਗਿਰਾਵਟ ਨਾਲ 73 ਦੇ ਕਰੀਬ ਪਹੁੰਚਿਆ ਰੁਪਿਆ
. . .  about 11 hours ago
ਦਾਗੀ ਨੇਤਾਵਾਂ 'ਤੇ ਸੁਪਰੀਮ ਕੋਰਟ ਦਾ ਫ਼ੈਸਲਾ, ਚਾਰਜਸ਼ੀਟ ਦੇ ਆਧਾਰ 'ਤੇ ਨਹੀਂ ਕੀਤੀ ਜਾ ਸਕਦੀ ਕਾਰਵਾਈ
. . .  about 11 hours ago
ਏਅਰਸੈੱਲ ਮੈਕਸਿਸ ਕੇਸ : ਪਟਿਆਲਾ ਹਾਊਸ ਕੋਰਟ 'ਚ 8 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ
. . .  about 12 hours ago
ਅਸਾਮ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 12 hours ago
ਹਰੀਕੇ ਹੈੱਡ ਵਰਕਸ ਵਿਚ ਪਾਣੀ ਦਾ ਪੱਧਰ ਵਧਿਆ
. . .  about 13 hours ago
ਪ੍ਰਧਾਨ ਮੰਤਰੀ ਮੋਦੀ ਦਾ ਨਾਂ ਨੋਬਲ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ
. . .  about 13 hours ago
ਸਤਲੁਜ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਹੜ੍ਹਾਂ ਵਰਗੀ ਸਥਿਤੀ ਬਣੀ
. . .  about 13 hours ago
ਦਾਗੀ ਨੇਤਾਵਾਂ ਦੇ ਸਿਆਸੀ ਭਵਿੱਖ 'ਤੇ ਸੁਪਰੀਮ ਕੋਰਟ ਅੱਜ ਸੁਣਾ ਸਕਦਾ ਹੈ ਫ਼ੈਸਲਾ
. . .  about 14 hours ago
ਅੱਤਵਾਦੀਆਂ ਤੇ ਜਵਾਨਾਂ ਵਿਚਾਲੇ ਹੋਈ ਗੋਲੀਬਾਰੀ
. . .  about 15 hours ago
ਅੱਜ ਦਾ ਵਿਚਾਰ
. . .  about 15 hours ago
ਹਿਮਾਚਲ ਪ੍ਰਦੇਸ਼ ਸਰਕਾਰ ਬੱਸਾਂ ਦੇ ਕਿਰਾਏ 'ਚ ਕਰੇਗੀ 24 % ਦਾ ਵਾਧਾ
. . .  52 minutes ago
ਮਾਧੋਪੁਰ ਹੈੱਡ ਵਰਕਸ ਤੋਂ ਪਾਕਿਸਤਾਨ ਨੂੰ ਛਡਿਆ 25650 ਹਜ਼ਾਰ ਕਿਉਸਕ ਪਾਣੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 10 ਹਾੜ ਸੰਮਤ 550
ਿਵਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਬਰਨਾਲਾ

ਖੁੱਲ੍ਹੇ 'ਚ ਪਖਾਨਾ ਜਾਣ ਤੋਂ ਰੋਕਣ 'ਤੇ ਦਾਣਾ ਮੰਡੀ ਵਾਸੀਆਂ ਕੀਤੀ ਨਾਅਰੇਬਾਜ਼ੀ

ਧਨੌਲਾ, 23 ਜੂਨ (ਚੰਗਾਲ)-ਨਗਰ ਕੌਾਸਲ ਧਨੌਲਾ ਵਲੋਂ ਸਵੱਛ ਭਾਰਤ ਮੁਹਿੰਮ ਤਹਿਤ ਸ਼ਹਿਰ ਨੂੰ ਓ.ਡੀ.ਐਫ. ਕਰਨ ਲਈ ਧਨੌਲਾ ਦੀ ਦਾਣਾ ਮੰਡੀ ਵਾਸੀਆਂ ਨੂੰ ਖੁੱਲ੍ਹੇ ਵਿਚ ਪਖਾਨਾ ਜਾਣ ਤੋਂ ਰੋਕਿਆ ਗਿਆ, ਜਿਸ ਦੇ ਵਿਰੋਧ ਵਿਚ ਦਾਣਾ ਮੰਡੀ ਵਾਸੀਆਂ ਨੇ ਨਗਰ ਕੌਾਸਲ ਧਨੌਲਾ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਨਗਰ ਕੌਾਸਲ ਧਨੌਲਾ ਦੇ ਮੁਲਾਜ਼ਮਾਂ ਨੇ ਅੱਜ ਧਨੌਲਾ ਦੀਆਂ ਵੱਖ-ਵੱਖ ਥਾਵਾਂ 'ਤੇ ਨਜ਼ਰ ਰੱਖੀ ਹੋਈ ਸੀ ਤੇ ਉਹ ਲੋਕਾਂ ਖੁੱਲ੍ਹੇ ਵਿਚ ਪਖਾਨਾ ਜਾਣ ਤੋਂ ਰੋਕ ਰਹੇ ਸਨ ਤੇ ਘਰ ਵਿਚ ਬਣੇ ਪਖਾਨਿਆਂ ਵਿਚ ਜਾਣ ਲਈ ਹੀ ਕਹਿ ਰਹੇ ਸਨ | ਇਸ ਮੁਹਿੰਮ ਦੇ ਤਹਿਤ ਦਾਣਾ ਮੰਡੀ ਵਾਲੇ ਇਲਾਕੇ ਵਿਚ ਪਹੁੰਚੇ ਮੁਲਾਜ਼ਮਾਂ ਨੇ ਉੱਥੋਂ ਦੇ ਵਸਨੀਕਾਂ ਨੂੰ ਖੁੱਲੇ੍ਹ ਵਿਚ ਪਖਾਨੇ ਜਾਣ ਤੋਂ ਰੋਕਿਆ ਤਾਂ ਦਾਣਾ ਮੰਡੀ ਵਾਸੀਆਂ ਵਲੋਂ ਇਸ ਦਾ ਵਿਰੋਧ ਕੀਤਾ ਗਿਆ | ਐਸ.ਟੀ. ਸ਼ੈੱਲ ਦੇ ਜ਼ਿਲ੍ਹਾ ਪ੍ਰਧਾਨ ਛਿੰਦਾ ਨਾਥ, ਕਰਫੂ ਨਾਥ, ਰਾਮੂ, ਮੰਗਾਂ ਰਾਮ, ਕਰਮਜੀਤ ਲੱਧੜ, ਅਮਰਜੀਤ ਨਾਥ, ਸੀਤੋ ਰਾਣੀ, ਨਸੀਬੋ, ਵੀਨਾ, ਬਸੀਰਾ, ਸਵਿਤਰੀ, ਰਾਣੀ ਆਦਿ ਨੇ ਦੱਸਿਆ ਕਿ ਧਨੌਲਾ ਦੀ ਅਨਾਜ ਮੰਡੀ ਅੰਦਰ ਸਾਡੇ ਜੋਗੀ ਨਾਥਾ ਦੇ 250 ਦੇ ਕਰੀਬ ਘਰ ਰਹਿ ਰਹੇ ਹਨ ਜੇਕਰ ਨਗਰ ਕੌਾਸਲ ਜਾਂ ਸਰਕਾਰ ਸਾਨੂੰ ਖੁੱਲ੍ਹੇ ਵਿਚ ਜਾਣ ਤੋਂ ਰੋਕ ਰਹੇ ਹਨ ਤਾਂ ਸਾਨੂੰ ਪਖਾਨੇ ਬਣਾ ਕੇ ਦਿੱਤੇ ਜਾਣ | ਜਦੋਂ ਇਸ ਸਬੰਧੀ ਕਾਰਜ ਸਾਧਕ ਅਫ਼ਸਰ ਨਗਰ ਕੌਾਸਲ ਧਨੌਲਾ ਪਰਵਿੰਦਰ ਸਿੰਘ ਭੱਟੀ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਨਗਰ ਕੌਾਸਲ ਧਨੌਲਾ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰ ਰਹੀ ਹੈ ਤਾਂ ਕਿ ਸ਼ਹਿਰ ਨੂੰ ਓ.ਡੀ.ਐਫ. (ਸੌਚ ਮੁਕਤ) ਕੀਤਾ ਜਾ ਸਕੇ ਤੇ ਇਸੇ ਮੁਹਿੰਮ ਤਹਿਤ ਹੀ ਨਗਰ ਕੌਾਸਲ ਦੇ ਮੁਲਾਜ਼ਮ ਆਪਣੀ ਡਿਊਟੀ ਨਿਭਾ ਰਹੇ ਸਨ ਲੇਕਿਨ ਦਾਣਾ ਮੰਡੀ ਵਾਸੀਆਂ ਵਲੋਂ ਇਸ ਮੁਹਿੰਮ ਵਿਚ ਵਿਘਨ ਪਾਇਆ ਗਿਆ ਹੈ ਜਿਸ 'ਤੇ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਜ਼ਿਕਰਯੋਗ ਹੈ ਕਿ 25 ਮਈ ਨੂੰ ਸਵੱਛ ਭਾਰਤ ਦੀ ਇੱਕ ਟੀਮ ਧਨੌਲਾ ਸ਼ਹਿਰ ਓ.ਡੀ.ਐਫ. (ਪਖਾਨਾ ਮੁਕਤ) ਕਰਨ ਲਈ ਧਨੌਲਾ ਵਿਖੇ ਸਰਵੇ 'ਤੇ ਆ ਰਹੀ ਹੈ ਜਿਸ ਕਾਰਨ ਜੇਕਰ ਕੋਈ ਖੁੱਲ੍ਹੇ ਵਿਚ ਪਖਾਨਾ ਜਾਂਦਾ ਹੈ ਤਾਂ ਨਗਰ ਕੌਾਸਲ ਦੇ ਮੁਲਾਜ਼ਮਾਂ ਵੱਲੋਂ ਉਸ ਨੰੂ ਰੋਕ ਕੇ ਘਰ ਵਿਚ ਬਣੇ ਪਖਾਨਿਆਂ ਵਿਚ ਜਾਣ ਲਈ ਕਿਹਾ ਜਾ ਰਿਹਾ ਹੈ |

ਪਿਛਲੇ ਦੋ ਸਾਲਾਂ ਤੋਂ ਬਰਸਾਤੀ ਗੰਦੇ ਨਾਲੇ ਦੀ ਸਫ਼ਾਈ ਨਾ ਹੋਣ ਕਾਰਨ ਨੱਕੋ-ਨੱਕ ਭਰਿਆ

ਬਰਨਾਲਾ, 23 ਜੂਨ (ਗੁਰਪ੍ਰੀਤ ਸਿੰਘ ਲਾਡੀ)-ਸ਼ਹਿਰ ਬਰਨਾਲਾ ਵਿਚ ਬਰਸਾਤੀ ਗੰਦੇ ਪਾਣੀ ਦੀ ਨਿਕਾਸੀ ਲਈ ਬਣਿਆ ਗੰਦਾ ਨਾਲਾ ਨਗਰ ਕੌਾਸਲ ਬਰਨਾਲਾ ਵਲੋਂ ਪਿਛਲੇ ਦੋ ਸਾਲਾਂ ਤੋਂ ਸਾਫ਼ ਹੀ ਨਹੀਂ ਕਰਵਾਇਆ ਗਿਆ | ਜਿਸ ਨਾਲ ਜਿੱਥੇ ਇਹ ਨਾਲਾ ਨੱਕੋ-ਨੱਕ ਭਰ ਚੁੱਕਾ ਹੈ, ਉੱਥੇ ...

ਪੂਰੀ ਖ਼ਬਰ »

ਵੱਖ-ਵੱਖ ਵਿਭਾਗਾਂ ਦੇ ਜੂਨੀਅਰ ਅਤੇ ਸਹਾਇਕ ਇੰਜੀਨੀਅਰਾਂ ਵਲੋਂ ਜ਼ਿਲ੍ਹਾ ਪੱਧਰੀ ਸਾਂਝੇ ਫੋਰਮ ਦਾ ਗਠਨ

ਬਰਨਾਲਾ, 23 ਜੂਨ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਦੇ ਵੱਖ-ਵੱਖ ਵਿਭਾਗਾਂ ਅੰਦਰ ਕੰਮ ਕਰਦੇ ਜੂਨੀਅਰ ਇੰਜੀਨੀਅਰਾਂ ਅਤੇ ਸਹਾਇਕ ਇੰਜੀਨੀਅਰਾਂ ਦੀ ਇਕੱਤਰਤਾ ਰੈਸਟ ਹਾਊਸ ਬਰਨਾਲਾ ਵਿਖੇ ਹੋਈ | ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਰਵਿੰਦਰ ਕੁਮਾਰ, ਕਰਮਜੀਤ ...

ਪੂਰੀ ਖ਼ਬਰ »

ਟਰਾਂਸਫਾਰਮਰਾਂ 'ਚੋਂ ਤੇਲ ਚੋਰੀ

ਤਪਾ ਮੰਡੀ, 23 ਜੂਨ (ਪ੍ਰਵੀਨ ਗਰਗ)-ਪਾਵਰਕਾਮ ਤਪਾ-2 ਖੇਤਰ ਦੇ ਟਰਾਂਸਫਾਰਮਰਾਂ ਵਿਚੋਂ ਤੇਲ ਚੋਰੀ ਕਰਨ ਦੇ ਮਾਮਲੇ ਵਿਚ ਸਥਾਨਕ ਪੁਲਿਸ ਨੇ ਨਾਮਾਲੂਮ ਵਿਅਕਤੀਆਂ ਵਿਰੱੁਧ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਸਿਟੀ ਇੰਚਾਰਜ ਰਾਮ ਲੁਭਾਇਆ ਨੇ ਦੱਸਿਆ ਕਿ ...

ਪੂਰੀ ਖ਼ਬਰ »

ਈ-ਪੋਜ ਮਸ਼ੀਨਾਂ ਰਾਹੀਂ ਨੀਲੇ ਕਾਰਡ ਧਾਰਕਾਂ ਨੂੰ ਦਿੱਤੀ ਜਾਵੇਗੀ ਸਸਤੀ ਕਣਕ

ਤਪਾ ਮੰਡੀ, 23 ਜੂਨ (ਪ੍ਰਵੀਨ ਗਰਗ)-ਸੂਬਾ ਸਰਕਾਰ ਵਲੋਂ ਬਣਾਈ ਗਈ ਨੀਤੀ ਦੇ ਤਹਿਤ ਆਉਂਦੇ ਦਿਨਾਂ ਵਿਚ ਈ-ਪੋਜ ਮਸ਼ੀਨਾਂ ਰਾਹੀਂ ਨੀਲੇ ਕਾਰਡ ਧਾਰਕਾਂ ਨੂੰ ਸਸਤੀ ਕਣਕ ਦਿੱਤੀ ਜਾਵੇਗੀ | ਭਿ੍ਸ਼ਟਾਚਾਰ ਉੱਪਰ ਨੱਥ ਪਾਉਣ ਲਈ ਅਤੇ ਆ ਰਹੀਆਂ ਸ਼ਿਕਾਇਤਾਂ ਉੱਪਰ ਕਾਬੂ ਪਾਉਣ ...

ਪੂਰੀ ਖ਼ਬਰ »

ਦੋ ਕਿੱਲੋ ਅਫ਼ੀਮ ਸਮੇਤ ਇਕ ਕਾਬੂ

ਬਰਨਾਲਾ, 23 ਜੂਨ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਅਧੀਨ ਪੈਂਦੇ ਥਾਣਾ ਸਿਟੀ-2 ਵਲੋਂ ਇਕ ਵਿਅਕਤੀ ਨੂੰ ਦੋ ਕਿੱਲੋ ਅਫ਼ੀਮ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਰਾਜੇਸ਼ ਕੁਮਾਰ ਛਿੱਬਰ ਨੇ ਦੱਸਿਆ ਕਿ ਐਸ.ਐਸ.ਪੀ. ...

ਪੂਰੀ ਖ਼ਬਰ »

ਢਾਈ ਕਿੱਲੋ ਭੱੁਕੀ ਸਮੇਤ ਇਕ ਕਾਬੂ

ਟੱਲੇਵਾਲ, 23 ਜੂਨ (ਸੋਨੀ ਚੀਮਾ)-ਥਾਣਾ ਸਦਰ ਅਧੀਨ ਆਉਂਦੀ ਪੁਲਿਸ ਚੌਾਕੀ ਪੱਖੋ ਕੈਂਚੀਆਂ ਦੀ ਪੁਲਿਸ ਪਾਰਟੀ ਵਲੋਂ ਇਕ ਵਿਅਕਤੀ ਨੂੰ ਢਾਈ ਕਿੱਲੋ ਭੱੁਕੀ ਸਮੇਤ ਕਾਬੂ ਕੀਤਾ ਹੈ | ਜਸਵੀਰ ਸਿੰਘ ਚਹਿਲ ਇੰਚਾਰਜ ਚੌਾਕੀ ਪੱਖੋ ਕੈਂਚੀਆਂ ਨੇ ਦੱਸਿਆ ਕਿ ੳੱੁਚ ਅਧਿਕਾਰੀਆਂ ...

ਪੂਰੀ ਖ਼ਬਰ »

ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਵਲੋਂ ਬਿਜਲੀ ਚੋਰਾਂ ਨੂੰ ਲਿਆ ਅੜਿੱਕੇ 'ਚ

ਭਦੌੜ, 23 ਜੂਨ (ਰਜਿੰਦਰ ਬੱਤਾ, ਵਿਨੋਦ ਕਲਸੀ)-ਅੱਤ ਦੀ ਗਰਮੀ ਵਿਚ ਲੋਕਾਂ ਵਲੋਂ ਏ.ਸੀ. ਲਗਾ ਕੇ ਕੀਤੀ ਜਾ ਰਹੀ ਬਿਜਲੀ ਚੋਰੀ ਕਾਰਨ ਗਰੇਵਾਲ ਮੁਹੱਲੇ ਦੇ ਲੋਕਾਂ ਵਲੋਂ ਸਬ ਡਵੀਜ਼ਨ ਭਦੌੜ ਵਿਚ ਕੀਤੀ ਸ਼ਿਕਾਇਤ ਦੇ ਆਧਾਰ 'ਤੇ ਇੰਜ: ਵਿਜੈ ਕੁਮਾਰ ਐਸ.ਡੀ.ਓ. ਦੇ ਦਿਸ਼ਾ ...

ਪੂਰੀ ਖ਼ਬਰ »

ਪੁਲਿਸ ਥਾਣਾ ਠੁੱਲੀਵਾਲ ਵਲੋਂ ਨਾਜਾਇਜ਼ ਸ਼ਰਾਬ ਸਮੇਤ 1 ਕਾਬੂ

ਮਹਿਲ ਕਲਾਂ, 23 ਜੂਨ (ਤਰਸੇਮ ਸਿੰਘ ਚੰਨਣਵਾਲ)-ਪੁਲਿਸ ਥਾਣਾ ਠੁੱਲੀਵਾਲ ਦੇ ਸਹਾਇਕ ਥਾਣੇਦਾਰ ਹਰਜਿੰਦਰ ਸਿੰਘ ਨੇ ਦਲਜੀਤ ਸਿੰਘ ਪੁੱਤਰ ਸਰਦੂਲ ਸਿੰਘ ਵਾਸੀ ਚੁਾਹਣਕੇ ਕਲਾਂ ਨੂੰ 12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਪਟਿਆਲਾ ਨੇ ਮੋਗਾ ਨੂੰ ਪੰਜਾਬ ਰਾਜ ਮਹਿਲਾ ਸੀਨੀਅਰ ਕਿ੍ਕਟ ਚੈਂਪੀਅਨਸ਼ਿਪ 'ਚ ਹਰਾਇਆ

ਬਰਨਾਲਾ, 23 ਜੂਨ (ਅਸ਼ੋਕ ਭਾਰਤੀ)-ਪੰਜਾਬ ਕਿ੍ਕਟ ਐਸੋਸੀਏਸ਼ਨ ਮੋਹਾਲੀ ਅਤੇ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਬਰਨਾਲਾ ਦੇ ਸਹਿਯੋਗ ਨਾਲ ਪੰਜਾਬ ਰਾਜ ਮਹਿਲਾ ਸੀਨੀਅਰ ਕਿ੍ਕਟ ਚੈਂਪੀਅਨਸ਼ਿਪ ਦੇ ਆਰੀਆਭੱਟਾ ਕਾਲਜ ਦੇ ਖੇਡ ਮੈਦਾਨ ਵਿਖੇ ਸ਼ੁਰੂ ਹੋਈ | ਜਿਸ ਦੇ ਉਦਘਾਟਨ ...

ਪੂਰੀ ਖ਼ਬਰ »

2019 'ਚ ਪੂਰਨ ਬਹੁਮਤ ਨਾਲ ਭਾਜਪਾ ਦੀ ਸਰਕਾਰ ਬਣੇਗੀ-ਦਿਆਲ ਸੋਢੀ

ਧਨੌਲਾ, 23 ਜੂਨ (ਜਤਿੰਦਰ ਸਿੰਘ ਧਨੌਲਾ)-ਕਾਂਗਰਸ ਪਾਰਟੀ ਦੀ ਕੇਂਦਰ ਵਿਚ ਸਰਕਾਰ ਸਮੇਂ ਹਰ ਨਵੇਂ ਦਿਨ ਇਕ ਮੰਤਰੀ ਜਾਂ ਇਕ ਪਾਰਟੀ ਆਗੂ ਵਿਰੱੁਧ ਵੱਡੀ ਪੱਧਰ 'ਤੇ ਭਿ੍ਸ਼ਟਾਚਾਰ ਕਰਨ ਦਾ ਮਾਮਲਾ ਦਰਜ ਹੁੰਦਾ ਸੀ | ਜਦਕਿ ਨਰਿੰਦਰ ਮੋਦੀ ਜੀ ਦੀ ਸੁਚੱਜੀ ਅਗਵਾਈ ਹੇਠ ਚਾਰ ਸਾਲ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਕੈਪਟਨ ਸਰਕਾਰ ਦਾ ਪੁਤਲਾ ਸਾੜਿਆ

ਬਰਨਾਲਾ, 23 ਜੂਨ (ਧਰਮਪਾਲ ਸਿੰਘ)-ਆਮ ਆਦਮੀ ਪਾਰਟੀ ਵਲੋਂ ਰੂਪਨਗਰ ਵਿਚ ਆਪ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਉੱਪਰ ਰੇਤ ਮਾਫ਼ੀਆ ਵਲੋਂ ਕੀਤੇ ਹਮਲੇ ਦੇ ਰੋਸ ਵਿਚ ਹਲਕਾ ਬਰਨਾਲਾ ਦੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਅਤੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ...

ਪੂਰੀ ਖ਼ਬਰ »

ਦਰਜਨਾਂ ਏਕੜ ਬੂਟੇ ਲਗਾਉਣ ਲਈ ਛੱਡੀਆਂ ਪੰਚਾਇਤੀ ਜ਼ਮੀਨਾਂ ਹੋ ਰਹੀਆਂ ਨੇ ਨਾਜਾਇਜ਼ ਕਬਜ਼ਿਆਂ ਦਾ ਸ਼ਿਕਾਰ

ਰੂੜੇਕੇ ਕਲਾਂ, 23 ਜੂਨ (ਗੁਰਪ੍ਰੀਤ ਸਿੰਘ ਕਾਹਨੇਕੇ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਵਾਤਾਵਰਨ ਸ਼ੁੱਧ ਕਰਨ ਲਈ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਬੂਟੇ ਲਗਾਉਣ ਦੀ ਮੁਹਿੰਮ ਬੜੀ ਤੇਜ਼ੀ ਨਾਲ ਸ਼ੁਰੂ ਕੀਤੀ ਗਈ ਹੈ | ਜਿਸ ਤਹਿਤ ਪੰਜਾਬ ...

ਪੂਰੀ ਖ਼ਬਰ »

ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਵਿਖੇ ਸੈਮੀਨਾਰ

ਬਰਨਾਲਾ, 23 ਜੂਨ (ਅਸ਼ੋਕ ਭਾਰਤੀ)-ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਲੜਕੀਆਂ ਬਰਨਾਲਾ ਵਿਖੇ ਸਵੇਰਾ ਐਨ.ਜੀ.ਓ. ਦੇ ਸਹਿਯੋਗ ਨਾਲ ਅੰਤਰ ਰਾਸ਼ਟਰੀ ਯੋਗਾ ਦਿਵਸ ਮੌਕੇ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੌਰਾਨ ਸੰਸਥਾ ਦੇ ਪਿ੍ੰਸੀਪਲ ਮਲਕੀਤ ਸਿੰਘ ਭੱਠਲ, ਗਿ: ਕਰਮ ...

ਪੂਰੀ ਖ਼ਬਰ »

ਸਾਹਿਤਕਾਰ ਤਰਸੇਮ ਦੀ ਬਾਲ ਸਾਹਿਤ ਅਕਾਦਮੀ ਪੁਰਸਕਾਰ ਲਈ ਹੋਈ ਚੋਣ

ਬਰਨਾਲਾ, 23 ਜੂਨ (ਗੁਰਪ੍ਰੀਤ ਸਿੰਘ ਲਾਡੀ)-ਭਾਰਤੀ ਸਾਹਿਤ ਅਕਾਦਮੀ ਵਲੋਂ ਸ਼ਹਿਰ ਬਰਨਾਲਾ ਦੇ ਸਾਹਿਤਕਾਰ ਤਰਸੇਮ ਨੂੰ ਇਸ ਸਾਲ ਬਾਲ ਸਾਹਿਤ ਪੁਰਸਕਾਰ ਲਈ ਚੁਣਿਆ ਗਿਆ ਹੈ | ਤਰਸੇਮ ਨੂੰ ਇਹ ਪੁਰਸਕਾਰ ਉਨ੍ਹਾਂ ਦੇ ਨਾਵਲ 'ਟਾਹਲੀ ਵਾਲੀ ਗਲੀ' ਲਈ ਦਿੱਤਾ ਜਾਵੇਗਾ | ਤਰਸੇਮ ...

ਪੂਰੀ ਖ਼ਬਰ »

ਓਮੇਗਾ ਸਟੱਡੀ ਸੈਂਟਰ ਵਲੋਂ ਵਿਦਿਆਰਥੀਆਂ ਦੇ ਅੰਗਰੇਜ਼ੀ ਭਾਸ਼ਾ ਦੇ ਮੁਕਾਬਲੇ ਕਰਵਾਏ

ਬਰਨਾਲਾ, 23 ਜੂਨ (ਅਸ਼ੋਕ ਭਾਰਤੀ)-ਓਮੇਗਾ ਸਟੱਡੀ ਸੈਂਟਰ ਬਰਨਾਲਾ ਵਲੋਂ ਅੰਗਰੇਜ਼ੀ ਭਾਸ਼ਾ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ | ਜਿਸ ਵਿਚ ਵਿਦਿਆਰਥੀਆਂ ਨੇ ਰਾਈਟਿੰਗ, ਡਿਬੇਟ ਤੇ ਅੰਗਰੇਜ਼ੀ ਬੋਲਣ ਦੇ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲਿਆ | ਮੁਕਾਬਲਿਆਂ ਵਿਚ ਜੈ ...

ਪੂਰੀ ਖ਼ਬਰ »

ਰਾਈਟਵੇ ਏਅਰਿਲੰਕਸ ਨੇ ਲਗਾਇਆ ਕੈਨੇਡਾ ਦਾ ਵਿਜ਼ਟਰ ਵੀਜ਼ਾ

ਬਰਨਾਲਾ, 23 ਜੂਨ (ਗੁਰਪ੍ਰੀਤ ਸਿੰਘ ਲਾਡੀ)-ਇਲਾਕੇ ਦੀ ਮੰਨੀ ਪ੍ਰਮੰਨੀ ਸੰਸਥਾ ਰਾਈਟਵੇ ਏਅਰਿਲੰਕਸ ਦੀ ਬ੍ਰਾਂਚ ਵਲੋਂ ਲਗਾਤਾਰ ਸਟੱਡੀ ਵੀਜ਼ੇ ਅਤੇ ਵਿਜ਼ਟਰ ਵੀਜ਼ੇ ਲਗਵਾਏ ਜਾ ਰਹੇ ਹਨ | ਸੰਸਥਾ ਦੇ ਐਮ.ਡੀ. ਸ੍ਰੀ ਦੇਵਪਿ੍ਯਾ ਤਿਆਗੀ ਨੇ ਦੱਸਿਆ ਕਿ ਬਰਨਾਲਾ ਬ੍ਰਾਂਚ ...

ਪੂਰੀ ਖ਼ਬਰ »

ਨਿਰਜਲਾ ਇਕਾਦਸ਼ੀ ਨੂੰ ਦਾਜ-ਦਹੇਜ ਦੇ ਰੂਪ 'ਚ ਮਨਾਉਣ ਲੱਗੇ-ਸੰਤ ਰਾਜਗਿਰ

ਤਪਾ ਮੰਡੀ, 23 ਜੂਨ (ਵਿਜੇ ਸ਼ਰਮਾ)-ਪੰਜਾਬ ਦੀ ਧਰਤੀ ਰਿਸ਼ੀਆਂ ਮੁਨੀਆਂ ਅਤੇ ਸੰਤ ਮਹਾਤਮਾ ਦੀ ਧਰਤੀ ਹੈ | ਜਿੱਥੇ ਸੰਤ ਮਹਾਂਪੁਰਸ਼ ਤਪ ਕਰ ਕੇ ਦੀਨ ਦੁਖੀਆਂ ਦੇ ਦੁਖ ਦੂਰ ਕਰਦੇ ਹਨ | ਇਹ ਪ੍ਰਵਚਨ ਸੰਤ ਰਾਜਗਿਰ ਨੇ ਡੇਰਾ ਵੀਰਗਿਰ ਵਿਖੇ ਸੰਗਤਾਂ ਨੂੰ ਨਿਰਜਲਾ ਇਕਾਦਸੀ ...

ਪੂਰੀ ਖ਼ਬਰ »

ਐਾਟੀ ਨਾਰਕੋਟਿਕ ਸੈੱਲ ਵਿਚ ਹੋਇਆ ਇਸਤਰੀ ਵਿੰਗ ਦਾ ਗਠਨ

ਤਪਾ ਮੰਡੀ, 23 ਜੂਨ (ਪ੍ਰਵੀਨ ਗਰਗ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਸ਼ਿਆਂ ਅਤੇ ਨਸ਼ਾ ਤਸਕਰਾਂ ਨੂੰ ਜੜ ਤੋਂ ਖ਼ਤਮ ਕਰਨ ਲਈ ਐਾਟੀ ਨਾਰਕੋਟਿਕ ਸੈਲ ਦਾ ਆਗਾਜ਼ ਕੀਤਾ ਗਿਆ ਸੀ | ਜਿਸ ਵਿਚ ਅੱਜ ਮਹਾਰਾਣੀ ਪ੍ਰਨੀਤ ਕੌਰ ਦੀ ਅਗਵਾਈ ਵਿਚ ਐਾਟੀ ...

ਪੂਰੀ ਖ਼ਬਰ »

ਪਿੰਡ ਜਗਜੀਤਪੁਰਾ ਵਿਖੇ ਇਨਕਲਾਬੀ ਨਰੇਗਾ ਮਜ਼ਦੂਰ ਦੀ ਮੀਟਿੰਗ

ਸ਼ਹਿਣਾ, 23 ਜੂਨ (ਸੁਰੇਸ਼ ਗੋਗੀ)-ਪਿੰਡ ਜਗਜੀਤਪੁਰਾ ਵਿਖੇ ਇਨਕਲਾਬੀ ਨਰੇਗਾ ਮਜ਼ਦੂਰ ਯੂਨੀਅਨ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਕਾਮਰੇਡ ਅਜੈਬ ਸਿੰਘ ਸੰਘੇੜਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਗ਼ਰੀਬ ਮਾਰੂ ਨੀਤੀਆਂ ਕਾਰਨ ਗ਼ਰੀਬ ਲੋਕਾਂ ਦੀ ਹਾਲਤ ...

ਪੂਰੀ ਖ਼ਬਰ »

ਅਕਾਲੀ ਪੰਚਾਂ ਨੂੰ ਕਾਂਗਰਸ 'ਚ ਸ਼ਾਮਿਲ ਕਰਨ 'ਤੇ ਕਾਂਗਰਸੀਆਂ ਨੇ ਵਿਰੋਧ 'ਚ ਹਲਕਾ ਇੰਚਾਰਜ ਦੇ ਪੋਸਟਰ ਸਾੜੇ

ਭਦੌੜ, 23 ਜੂਨ (ਰਜਿੰਦਰ ਬੱਤਾ, ਵਿਨੋਦ ਕਲਸੀ)-ਬੀਤੀ ਕੱਲ੍ਹ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਪੰਜਗਰਾਈਾ ਵਲੋਂ ਪਿੰਡ ਦੀਪਗੜ੍ਹ ਦੇ ਸ਼ੋ੍ਰਮਣੀ ਅਕਾਲੀ ਦਲ ਨਾਲ ਸਬੰਧਤ 5 ਪੰਚਾਇਤ ਮੈਂਬਰਾਂ ਨੂੰ ਮੌਜੂਦਾ ਕਾਂਗਰਸੀ ਆਗੂਆਂ ਦੀ ਗ਼ੈਰਹਾਜ਼ਰੀ ਵਿਚ ...

ਪੂਰੀ ਖ਼ਬਰ »

ਐਸ.ਐਸ.ਪੀ. ਬਰਨਾਲਾ ਨੇ ਚਾਰ ਥਾਣਿਆਂ ਦੇ ਤਫ਼ਤੀਸ਼ੀ ਅਫ਼ਸਰਾਂ ਨਾਲ ਕੀਤੀ ਮੀਟਿੰਗ

ਤਪਾ ਮੰਡੀ, 23 ਜੂਨ (ਵਿਜੇ ਸ਼ਰਮਾ)-ਮਾਨਯੋਗ ਹਾਈਕੋਰਟ ਵਲੋਂ ਆਈਆਂ ਹਦਾਇਤਾਂ ਮੁਤਾਬਿਕ ਬਰਨਾਲਾ ਜ਼ਿਲ੍ਹਾ ਦੇ ਐਸ.ਐਸ.ਪੀ. ਹਰਜੀਤ ਸਿੰਘ ਨੇ ਡੀ.ਐਸ.ਪੀ. ਦਫ਼ਤਰ ਵਿਖੇ ਚਾਰ ਥਾਣਿਆਂ ਦੇ ਤਫ਼ਤੀਸ਼ੀ ਅਫ਼ਸਰਾਂ ਨਾਲ ਕਰਾਈਮ ਦੇ ਸਬੰਧ 'ਚ ਮੀਟਿੰਗ ਕੀਤੀ ਗਈ | ਜਿਸ ਵਿਚ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਡਕੌ ਾਦਾ ਦੀ ਬਲਾਕ ਪੱਧਰੀ ਮੀਟਿੰਗ

ਸ਼ਹਿਣਾ, 23 ਜੂਨ (ਸੁਰੇਸ਼ ਗੋਗੀ)-ਸਥਾਨਕ ਗੁਰਦੁਆਰਾ ਤਿ੍ਵੈਣੀ ਸਾਹਿਬ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਦੀ ਇਕ ਬਲਾਕ ਪੱਧਰੀ ਮੀਟਿੰਗ ਬਲਾਕ ਪ੍ਰਧਾਨ ਭੋਲਾ ਸਿੰਘ ਛੰਨਾ ਦੀ ਪ੍ਰਧਾਨਗੀ ਵਿਚ ਹੋਈ¢ਇਸ ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ...

ਪੂਰੀ ਖ਼ਬਰ »

ਸ੍ਰੀ ਸਵੇਤ ਮਲਿਕ ਦੇ ਸਨਮਾਨ ਸਮਾਗਮ ਮੌਕੇ ਪੇਂਡੂ ਇਕਾਈਆਂ ਦੇ ਨੁਮਾਇੰਦੇ ਵੀ ਸ਼ਾਮਿਲ ਹੋਣਗੇ-ਮਨਪ੍ਰੀਤ ਸਿੰਘ ਨੰਬਰਦਾਰ

ਮਨਪ੍ਰੀਤ ਸਿੰਘ ਨੰਬਰਦਾਰ ਸ਼ਹਿਣਾ, 23 ਜੂਨ (ਸੁਰੇਸ਼ ਗੋਗੀ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਸਵੇਤ ਮਲਿਕ ਦਾ ਗੋਲਡਨ ਪੈਲੇਸ ਧਨੌਲਾ ਵਿਖੇ 24 ਜੂਨ ਨੂੰ ਕੀਤੇ ਜਾ ਰਹੇ ਸਨਮਾਨ ਸਮਾਰੋਹ ਮੌਕੇ ਪੇਂਡੂ ਇਕਾਈਆਂ ਦੇ ਆਗੂ ਵੀ ਵੱਡੀ ਗਿਣਤੀ ਵਿਚ ਸ਼ਾਮਿਲ ...

ਪੂਰੀ ਖ਼ਬਰ »

ਮੂੰਮ ਵਿਖੇ ਭਾਕਿਯੂ ਡਕੌ ਾਦਾ ਦੇ ਆਗੂਆਂ ਨੇ ਖੋਲਿ੍ਹਆ ਬੰਦ ਪਿਆ ਮੋਘਾ

ਮਹਿਲ ਕਲਾਂ, 23 ਜੂਨ (ਅਵਤਾਰ ਸਿੰਘ ਅਣਖੀ)-ਪਿੰਡ ਮੂੰਮ ਵਿਖੇ ਕਿਸਾਨਾਂ ਵਲੋਂ ਮਾਮਲਾ ਨਾ ਦਿੱਤੇ ਕਾਰਨ ਨਹਿਰੀ ਵਿਭਾਗ ਵਲੋਂ ਬੰਦ ਕੀਤੇ ਗਿਆ ਸੁਖਪੁਰਾ ਰਜਵਾਹੇ ਦਾ ਮੋਘਾ ਭਾਕਿਯੂ ਡਕੌਾਦਾ ਦੇ ਆਗੂਆਂ ਵਲੋਂ ਸੰਘਰਸ਼ ਕਰਕੇ ਖੋਲਿ੍ਹਆ ਗਿਆ | ਇਸ ਮੌਕੇ ਜਥੇਬੰਦੀ ਦੇ ਆਗੂ ...

ਪੂਰੀ ਖ਼ਬਰ »

ਖੱੁਡੀ ਖ਼ੁਰਦ ਵਿਖੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ

ਹੰਡਿਆਇਆ, 23 ਜੂਨ (ਗੁਰਜੀਤ ਸਿੰਘ ਖੱੁਡੀ)-ਗੁਰਦੁਆਰਾ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਪਿੰਡ ਖੱੁਡੀ ਖ਼ੁਰਦ ਵਿਖੇ ਸ਼ਹੀਦਾਂ ਦੇ ਸਿਰਤਾਜ, ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਸਹਿਜ ਪਾਠ ਪ੍ਰਕਾਸ਼ ਕਰਵਾ ਕੇ ਭੋਗ ...

ਪੂਰੀ ਖ਼ਬਰ »

ਕਾਂਗਰਸ ਸਰਕਾਰ 'ਚ ਲੋਕਾਂ ਦੇ ਚੁਣੇ ਨੁਮਾਇੰਦੇ ਵੀ ਨਹੀਂ ਹਨ ਸੁਰੱਖਿਅਤ-ਸਿਬੀਆ

ਬਰਨਾਲਾ, 23 ਜੂਨ (ਗੁਰਪ੍ਰੀਤ ਸਿੰਘ ਲਾਡੀ)-ਆਮ ਆਦਮੀ ਪਾਰਟੀ ਦੇ ਰੋਪੜ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਨਾਲ ਰੇਤ ਮਾਫ਼ੀਏ ਵਲੋਂ ਕੀਤੀ ਬੇਰਹਿਮੀ ਨਾਲ ਕੁੱਟਮਾਰ ਪੰਜਾਬ ਦੀ ਕਾਂਗਰਸ ਸਰਕਾਰ ਦੀ ਨਾਕਾਮੀ ਦਾ ਸ਼ੀਸ਼ਾ ਦਿਖਾ ਰਹੀ ਹੈ | ਜੇਕਰ ਲੋਕਾਂ ਦੇ ਚੁਣੇ ਹੋਏ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX