ਤਾਜਾ ਖ਼ਬਰਾਂ


ਨੈਸ਼ਨਲ ਕਾਨਫ਼ਰੰਸ ਦੇ ਸੀਨੀਅਰ ਨੇਤਾ ਦੇ ਘਰ ਦੇ ਬਾਹਰ ਹੋਇਆ ਅੱਤਵਾਦੀ ਹਮਲਾ
. . .  49 minutes ago
ਸ੍ਰੀਨਗਰ, 16 ਜੁਲਾਈ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਨੈਸ਼ਨਲ ਕਾਨਫ਼ਰੰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿਧਾਇਕ ਆਗੂ ਗ਼ੁਲਾਮ ਮੁਹਾਦੀਨ ਮੀਰ ਦੇ ਘਰ ਦੇ ਬਾਹਰ ਹੋਏ ਅੱਤਵਾਦੀ ਹਮਲੇ 'ਚੋਂ ਬਾਲ-ਬਾਲ ...
ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾਵਾਂ ਨੇ ਕੀਤੀ ਬੈਠਕ
. . .  about 2 hours ago
ਨਵੀਂ ਦਿੱਲੀ, 16 ਜੁਲਾਈ- ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਪਾਰਲੀਮੈਂਟ ਲਾਇਬਰੇਰੀ 'ਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਦੱਸ ਦੇਈਏ ਕਿ ਸੰਸਦ ਦਾ ਮਾਨਸੂਨ ਸੈਸ਼ਨ 18 ਜੁਲਾਈ ਤੋਂ ਸ਼ੁਰੂ...
ਸੜਕ ਹਾਦਸੇ 'ਚ ਦੋ ਮੌਤਾਂ
. . .  about 2 hours ago
ਕੋਟਕਪੂਰਾ, 16 ਜੁਲਾਈ (ਮੋਹਰ ਗਿੱਲ)- ਕੋਟਕਪੂਰਾ-ਬਠਿੰਡਾ ਮੁੱਖ ਸੜਕ 'ਤੇ ਇਕ ਕਾਰ ਅਤੇ ਬੱਸ ਦਰਮਿਆਨ ਹੋਈ ਜ਼ਬਰਦਸਤ ਟੱਕਰ 'ਚ ਕਾਰ 'ਚ ਸਵਾਰ ਇਕ ਔਰਤ ਅਤੇ ਇਕ ਪੁਰਸ਼ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਨਦੀਪ ਸਿੰਘ ਪੁੱਤਰ ਇਕਬਾਲ....
ਕਾਂਗਰਸ ਸੋਸ਼ਲ ਮੀਡੀਆ ਵਿੰਗ ਦੇ ਆਗੂ ਦੇ ਮੈਡੀਕਲ ਸਟੋਰ 'ਚੋਂ ਨਸ਼ੀਲੇ ਕੈਪਸੂਲ ਬਰਾਮਦ
. . .  about 2 hours ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਥਾਣਾ ਰਾਜਾਸਾਂਸੀ ਦੀ ਪੁਲਿਸ ਵੱਲੋਂ ਅਜਨਾਲਾ ਸ਼ਹਿਰ ਦੇ ਕਾਂਗਰਸ ਪਾਰਟੀ ਨਾਲ ਸੰਬੰਧਿਤ ਸਾਬਕਾ ਕੌਂਸਲਰ ਦੇ ਪੁੱਤਰ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ। ਇਸ ਦੌਰਾਨ ਉਸ ਵੱਲੋਂ ਦੱਸੇ ਗਏ ...
ਫ਼ੌਜੀ ਸਨਮਾਨ ਦੇ ਨਾਲ ਸ਼ਹੀਦ ਮੁਖ਼ਤਿਆਰ ਸਿੰਘ ਨੂੰ ਦਿੱਤੀ ਗਈ ਅੰਤਿਮ ਵਿਧਾਈ
. . .  about 3 hours ago
ਫ਼ਾਜ਼ਿਲਕਾ, 16 ਜੁਲਾਈ (ਪ੍ਰਦੀਪ ਕੁਮਾਰ) :- ਛੱਤੀਸਗੜ੍ਹ ਵਿਚ ਨਕਸਲੀ ਹਮਲੇ ਦਾ ਸ਼ਿਕਾਰ ਹੋਏ ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਫੱਤੂ ਵਾਲਾ ਦੇ ਸੀਮਾ ਸੁਰੱਖਿਆ ਬਲ ਦੇ ਜਵਾਨ ਸ਼ਹੀਦ ਮੁਖ਼ਤਿਆਰ ਸਿੰਘ ਦਾ ਅੱਜ ਪਰਥਿਕ ਸਰੀਰ ਉਸ ਦੇ ਜੱਦੀ ਪਿੰਡ ਫੱਤੂ ਵਾਲਾ ਵਿਖੇ...
ਕਠੂਆ ਜਬਰ ਜਨਾਹ ਮਾਮਲਾ : ਬਚਾਅ ਪੱਖ ਦੇ ਵਕੀਲਾਂ ਨੇ ਅਦਾਲਤ 'ਚ ਦਾਖ਼ਲ ਕੀਤੀ ਅਰਜ਼ੀ
. . .  about 3 hours ago
ਪਠਾਨਕੋਟ, 16 ਜੁਲਾਈ (ਅਸ਼ੀਸ਼ ਸ਼ਰਮਾ)- ਕਠੂਆ ਜਬਰ ਜਨਾਹ ਅਤੇ ਹੱਤਿਆ ਦੇ ਮਾਮਲੇ 'ਚ ਅੱਜ ਸਰਕਾਰੀ ਪੱਖ ਵੱਲੋਂ ਸਬੂਤ ਵਜੋਂ ਮਾਸੂਮ ਬੱਚੀ ਦੇ ਵਾਲ ਪੇਸ਼ ਕਰਨ ਦੀ ਗੱਲ ਆਖੀ ਗਈ। ਜਦੋਂ ਫੋਰੈਂਸਿਕ ਰਿਪੋਰਟ ਲੈਬ 'ਚੋਂ ਆਏ ਲਿਫ਼ਾਫ਼ੇ ਜਿਸ 'ਤੇ ਸੱਤ ਸੀਲ ਮੋਹਰਾਂ...
ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  about 3 hours ago
ਫ਼ਿਰੋਜ਼ਪੁਰ, 16 ਜੁਲਾਈ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਦੀ ਹਦੂਦ ਅੰਦਰ ਪੈਂਦੇ ਪਿੰਡ ਆਰਿਫ਼ ਕੇ ਦੇ ਕਿਸਾਨ ਵੱਲੋਂ ਆਰਥਿਕ ਤੰਗੀ ਕਾਰਨ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਮਿਲਿਆ ਹੈ। 56 ਸਾਲਾ ਕਿਸਾਨ ਸੁਖਦੇਵ ਸਿੰਘ ਉਰਫ਼ ਦੇਵਾ ਕੋਲ ਬਹੁਤ ਘੱਟ ਜ਼ਮੀਨ ਸੀ, ਜਿਸ ਕਾਰਨ...
ਡੋਨਾਲਡ ਟਰੰਪ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਕੀਤੀ ਮੁਲਾਕਾਤ
. . .  about 4 hours ago
ਹੇਲਸਿੰਕੀ, 16 ਜੁਲਾਈ- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਫਿਨਲੈਂਡ ਦੇ ਹੇਲਸਿੰਕੀ 'ਚ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ, ਟਰੰਪ ਨੇ ਰੂਸੀ ਰਾਸ਼ਟਰਪਤੀ ਪੁਤਿਨ ਨੂੰ ਫੀਫਾ ਵਿਸ਼ਵ ਕੱਪ ਦੇ ਸਫਲ ਆਯੋਜਨ ਦੀ ਵਧਾਈ...
ਆਂਧਰਾ ਪ੍ਰਦੇਸ਼ ਦੇ ਭਾਜਪਾ ਪ੍ਰਧਾਨ ਨੇ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ
. . .  about 4 hours ago
ਅਮਰਾਵਤੀ, 16 ਜੁਲਾਈ- ਆਂਧਰਾ ਪ੍ਰਦੇਸ਼ ਦੇ ਭਾਜਪਾ ਪ੍ਰਧਾਨ ਕਾਨਾ ਲਕਸ਼ਮੀ ਨਰਾਇਣ ਨੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਲਿਖੀ ਚਿੱਠੀ 'ਚ ਇਹ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦੇ ਟੈਲੀਫ਼ੋਨ ਨੰਬਰ ਸੂਬੇ ਦੇ ਖ਼ੁਫ਼ੀਆ ਵਿਭਾਗ ਵੱਲੋਂ ਰਿਕਾਰਡ...
ਨਿਤੀਸ਼ ਕੁਮਾਰ ਨੇ ਬਿਹਾਰ ਲਈ ਫਿਰ ਕੀਤੀ ਵਿਸ਼ੇਸ਼ ਦਰਜੇ ਦੀ ਮੰਗ
. . .  about 4 hours ago
ਪਟਨਾ, 16 ਜੁਲਾਈ- 2019 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਇੱਕ ਵਾਰ ਫਿਰ ਤੋਂ ਸੂਬੇ ਲਈ ਵਿਸ਼ੇਸ਼ ਦਰਜੇ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਪਾਰਟੀਆਂ ਨੇ ਬਿਹਾਰ ਲਈ ਵਿਸ਼ੇਸ਼ ਦਰਜੇ ਦੀ ਮੰਗ ਦਾ...
ਨਸ਼ੇ ਦੀ ਓਵਰ ਡੋਜ਼ ਨੇ ਲਈ ਨੌਜਵਾਨ ਦੀ ਜਾਨ
. . .  about 5 hours ago
ਮੁੱਦਕੀ, 16 ਜੁਲਾਈ (ਭਾਰਤ ਭੂਸ਼ਨ ਅਗਰਵਾਲ)- ਪੰਜਾਬ 'ਚ ਜਿੱਥੇ ਚਿੱਟੇ ਦੇ ਖ਼ਿਲਾਫ਼ ਸਮੂਹ ਪੰਜਾਬੀਆਂ ਨੇ ਮੋਰਚਾ ਖੋਲ੍ਹਿਆ ਹੋਇਆ ਹੈ, ਉੱਥੇ ਚਿੱਟੇ ਨਾਲ ਹੋਣ ਵਾਲੀਆਂ ਮੌਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਇਸੇ ਤਹਿਤ ਅੱਜ ਕਸਬਾ ਮੁੱਦਕੀ ਦੇ ਵਾਰਡ ...
ਸੀ. ਬੀ. ਆਈ. ਨੇ ਫਾਰੂਕ ਅਬਦੁੱਲਾ ਵਿਰੁੱਧ ਦਾਇਰ ਕੀਤੀ ਚਾਰਜਸ਼ੀਟ
. . .  about 5 hours ago
ਨਵੀਂ ਦਿੱਲੀ, 16 ਜੁਲਾਈ- ਸੀ. ਬੀ. ਆਈ. ਨੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਵਿਰੁੱਧ ਸ੍ਰੀਨਗਰ ਦੀ ਚੀਫ਼ ਜੂਡੀਸ਼ੀਅਲ ਮੈਜਿਸਟਰੇਟ 'ਚ ਕਰੋੜਾਂ ਦੇ ਜੰਮੂ-ਕਸ਼ਮੀਰ ਕ੍ਰਿਕਟ ਐਸੋਸੀਏਸ਼ਨ ਘਪਲੇ ਮਾਮਲੇ 'ਚ ਚਾਰਜਸ਼ੀਟ ਦਾਖ਼ਲ ਕੀਤੀ ਹੈ...
30 ਜੁਲਾਈ ਨੂੰ ਹੋਵੇਗੀ ਸ਼ੋਪੀਆਂ ਗੋਲੀਬਾਰੀ ਮਾਮਲੇ ਦੀ ਅਗਲੀ ਸੁਣਵਾਈ
. . .  about 5 hours ago
ਨਵੀਂ ਦਿੱਲੀ, 16 ਜੁਲਾਈ- ਸ਼ੋਪੀਆਂ ਗੋਲੀਬਾਰੀ ਮਾਮਲੇ ਦੀ ਅਗਲੀ ਸੁਣਵਾਈ 30 ਜੁਲਾਈ ਨੂੰ ਹੋਵੇਗੀ। ਇਸ ਦਿਨ ਸੁਪਰੀਮ ਕੋਰਟ ਇਹ ਤੈਅ ਕਰੇਗਾ ਕਿ ਲੈਫ਼ਟੀਨੈਂਟ ਕਰਨਲ ਕਰਮਜੀਤ ਸਿੰਘ (ਮੇਜਰ ਅਦਿੱਤਿਆ ਦੇ ਪਿਤਾ) ਦੀ ਐਫ.ਆਈ.ਆਰ...
ਕੇਰਲ 'ਚ ਸ਼ਸ਼ੀ ਥਰੂਰ ਦੇ ਦਫ਼ਤਰ 'ਤੇ ਭਾਜਪਾ ਵਰਕਰਾਂ ਨੇ ਕੀਤਾ ਹਮਲਾ
. . .  about 5 hours ago
ਤਿਰੂਵਨੰਤਪੁਰਮ, 16 ਜੁਲਾਈ- ਕੇਰਲ ਦੀ ਰਾਜਧਾਨੀ ਤਿਰੂਵਨੰਤਪੁਰਮ 'ਚ ਅੱਜ ਭਾਜਪਾ ਦੇ ਵਰਕਰਾਂ ਵਲੋਂ ਕਾਂਗਰਸ ਨੇਤਾ ਸ਼ਸ਼ੀ ਥਰੂਰ 'ਤੇ ਦਫ਼ਤਰ 'ਤੇ ਹਮਲਾ ਕੀਤਾ ਗਿਆ। ਵਰਕਰ ਸ਼ਸ਼ੀ ਥਰੂਰ ਦੇ 'ਹਿੰਦੂ-ਪਾਕਿਸਤਾਨ' ਵਾਲੇ ਬਿਆਨ ਦਾ ਵਿਰੋਧ ਕਰ ਰਹੇ ਸਨ। ਉਨ੍ਹਾਂ ਥਰੂਰ...
ਭਾਰੀ ਮੀਂਹ ਕਾਰਨ ਪੁਲ ਦੇ ਹੇਠਾਂ ਫਸੀ ਯਾਤਰੀਆਂ ਨਾਲ ਭਰੀ ਬੱਸ
. . .  about 5 hours ago
ਨਵੀਂ ਦਿੱਲੀ, 16 ਜੁਲਾਈ -ਭਾਰੀ ਮੀਂਹ ਦੇ ਚੱਲਦਿਆਂ ਮੱਧ ਦਿੱਲੀ 'ਚ ਕਨਾਟ ਪਲੇਸ ਇਲਾਕੇ 'ਚ ਮਿੰਟੋ ਬ੍ਰਿਜ ਦੇ ਹੇਠਾਂ ਪਾਣੀ ਇਕੱਠਾ ਹੋਣ ਨਾਲ ਦਿੱਲੀ ਟਰਾਂਸਪੋਰਟ ਨਿਗਮ ਦੀ ਬੱਸ ਫਸ ਗਈ, ਪਰ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ...
ਦਿੱਲੀ ਦੇ ਕਈ ਹਿੱਸਿਆਂ 'ਚ ਪਿਆ ਭਾਰੀ ਮੀਂਹ
. . .  about 5 hours ago
ਸੜਕ ਹਾਦਸਿਆਂ 'ਚ ਪੰਜ ਲੋਕਾਂ ਦੀ ਮੌਤ, 8 ਜ਼ਖਮੀ
. . .  about 5 hours ago
ਬੰਗਾਲ ਨੂੰ 'ਸਿੰਡੀਕੇਟ' ਚਲਾ ਰਿਹਾ ਹੈ, ਇੱਥੇ ਪੂਜਾ ਕਰਨਾ ਵੀ ਮੁਸ਼ਕਲ- ਮੋਦੀ
. . .  about 6 hours ago
ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ 'ਚ ਸ਼ੁਰੂ ਕੀਤੀ ਭੁੱਖ ਹੜਤਾਲ
. . .  about 7 hours ago
ਮਿਦਨਾਪੁਰ 'ਚ ਪ੍ਰਧਾਨ ਮੰਤਰੀ ਦੀ ਰੈਲੀ ਦੌਰਾਨ ਡਿੱਗਿਆ ਪੰਡਾਲ, ਕਈ ਲੋਕ ਜ਼ਖ਼ਮੀ
. . .  about 7 hours ago
ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਦੀ ਸਬ-ਕਮੇਟੀ ਨਾਲ ਕੀਤੀ ਬੈਠਕ
. . .  about 7 hours ago
ਸਾਂਭਲ ਜਬਰ-ਜਨਾਹ ਮਾਮਲੇ 'ਚ ਦੋ ਗ੍ਰਿਫ਼ਤਾਰ
. . .  1 minute ago
ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ, ਔਰਤਾਂ ਲਈ ਰਾਖਵਾਂਕਰਨ ਦੀ ਕੀਤੀ ਮੰਗ
. . .  about 8 hours ago
ਸ਼੍ਰੋਮਣੀ ਕਮੇਟੀ ਨੇ ਮਨਾਇਆ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ
. . .  about 8 hours ago
ਪ੍ਰਸਿੱਧ ਕਬੱਡੀ ਖਿਡਾਰੀ ਦੀ ਕੈਨੇਡਾ 'ਚ ਮੌਤ
. . .  about 8 hours ago
ਜਵਾਬਦੇਹੀ ਅਦਾਲਤ ਦੇ ਫੈਸਲੇ ਵਿਰੁੱਧ ਹਾਈਕੋਰਟ ਪਹੁੰਚੇ ਨਵਾਜ਼ ਅਤੇ ਮਰੀਅਮ
. . .  about 9 hours ago
'ਚੰਦ-ਤਾਰੇ' ਵਾਲੇ ਹਰੇ ਝੰਡਿਆਂ 'ਤੇ ਪਾਬੰਦੀ ਲਾਉਣ ਵਾਲੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਕੇਂਦਰ ਕੋਲੋਂ ਮੰਗਿਆ ਜਵਾਬ
. . .  about 9 hours ago
ਪੰਜਵੀਂ ਜਮਾਤ 'ਚ ਪੜ੍ਹਦੀ ਲੜਕੀ ਨਾਲ ਜਬਰ-ਜਨਾਹ
. . .  about 9 hours ago
ਜੰਮੂ-ਕਸ਼ਮੀਰ : ਮਾਤਾ ਵੈਸ਼ਣੋ ਦੇਵੀ ਮੰਦਰ ਦੇ ਰਸਤੇ 'ਚ ਡਿੱਗੀਆਂ ਢਿੱਗਾਂ
. . .  about 9 hours ago
ਨਹਿਰ 'ਚੋਂ ਮਿਲੀ ਲੜਕੀ ਦੀ ਲਾਸ਼
. . .  about 10 hours ago
ਹਿਮਾਚਲ ਪ੍ਰਦੇਸ਼ 'ਚ ਢਿੱਗਾਂ ਡਿੱਗਣ ਕਾਰਨ ਨੁਕਸਾਨੇ ਗਏ ਕਈ ਵਾਹਨ
. . .  about 10 hours ago
ਡਾਲਰ ਦੇ ਮੁਕਾਬਲੇ 3 ਪੈਸੇ ਦੀ ਕਮਜ਼ੋਰੀ ਨਾਲ ਖੁੱਲ੍ਹਿਆ ਰੁਪਿਆ
. . .  1 minute ago
ਪਾਕਿਸਤਾਨ 'ਚ ਬੱਸ ਅਤੇ ਟਰਾਲੇ ਦੀ ਟੱਕਰ 'ਚ 18 ਲੋਕਾਂ ਦੀ ਮੌਤ
. . .  about 10 hours ago
ਪਾਣੀ 'ਚ ਫਸੇ 55 ਲੋਕਾਂ ਨੂੰ ਬਚਾਇਆ ਗਿਆ
. . .  about 11 hours ago
ਮੁੱਠਭੇੜ 'ਚ ਇੱਕ ਅੱਤਵਾਦੀ ਢੇਰ, 2 ਜਵਾਨ ਜ਼ਖਮੀ
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 10 ਹਾੜ ਸੰਮਤ 550
ਿਵਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ
  •     Confirm Target Language  

ਤਾਜ਼ਾ ਖ਼ਬਰਾਂ

ਯੂ.ਪੀ : ਬੀ.ਆਰ.ਡੀ ਕਾਲਜ 'ਚ 15 ਸਾਲਾਂ ਲੜਕੀ ਦਾ ਜਿਸਮਾਨੀ ਸ਼ੋਸ਼ਣ

ਲਖਨਊ, 24 ਜੂਨ - ਉੱਤਰ ਪ੍ਰਦੇਸ਼ ਦੇ ਗੋਰਖਪੁਰ ਵਿਖੇ ਬੀ.ਆਰ.ਡੀ ਕਾਲਜ 'ਚ ਇੱਕ 15 ਸਾਲਾਂ ਲੜਕੀ ਨਾਲ ਕਥਿਤ ਤੌਰ 'ਤੇ ਜਿਸਮਾਨੀ ਸ਼ੋਸ਼ਣ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਪੁਲਿਸ ਨੇ 4 ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ, ਜਿਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। 

ਸਾਊਦੀ ਅਰਬ 'ਚ ਅੱਧੀ ਰਾਤ ਨੂੰ ਮਹਿਲਾਵਾਂ ਨੇ ਕਾਰਾਂ ਚਲਾ ਕੇ ਮਨਾਇਆ ਜਸ਼ਨ

ਰਿਆਦ, 24 ਜੂਨ - ਕੱਟੜ ਇਸਲਾਮਿਕ ਦੇਸ਼ ਸਾਊਦੀ ਅਰਬ 'ਚ ਮਹਿਲਾਵਾਂ ਨੂੰ ਹੁਣ ਸੜਕਾਂ 'ਤੇ ਖੁਦ ਗੱਡੀ ਚਲਾਉਣ ਦੀ ਆਜ਼ਾਦੀ ਮਿਲ ਗਈ ਹੈ। ਇਸ ਦੇ ਨਾਲ ਹੀ ਇਹ ਦੇਸ਼ ਦੀਆਂ ਮਹਿਲਾਵਾਂ ਦੇ ਗੱਡੀ ਚਲਾਉਣ 'ਤੇ ਲੱਗੀ ਪਾਬੰਦੀ ਹਟਾਉਣ ਵਾਲਾ ਦੁਨੀਆ ਦਾ ਆਖ਼ਰੀ ਦੇਸ਼ ਬਣ ਗਿਆ। ਰਾਜਧਾਨੀ ...

ਪੂਰੀ ਖ਼ਬਰ »

ਮੋਦੀ ਅੱਜ ਕਰਨਗੇ 'ਮਨ ਕੀ ਬਾਤ'

ਨਵੀਂ ਦਿੱਲੀ, 24 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੇ ਰੇਡੀਉ ਪ੍ਰੋਗਰਾਮ ਮਨ ਕੀ ਬਾਤ ਰਾਹੀਂ ਇਕ ਵਾਰ ਫਿਰ ਦੇਸ਼ ਵਾਸੀਆਂ ਨਾਲ ਰੂਬਰੂ ਹੋਣਗੇ। ਮਨ ਕੀ ਬਾਤ ਦਾ ਇਹ 45ਵਾਂ ਭਾਗ ਹੋਵੇਗਾ। ਇਹ ਪ੍ਰੋਗਰਾਮ ਅੱਜ 11 ਵਜੇ ਸ਼ੁਰੂ ...

ਪੂਰੀ ਖ਼ਬਰ »

ਫੀਫਾ ਵਿਸ਼ਵ ਕੱਪ 2018 : ਜਰਮਨੀ ਨੇ ਸਵੀਡਨ ਨੂੰ 2-1 ਨਾਲ ਹਰਾਇਆ

ਨਵੀਂ ਦਿੱਲੀ, 24 ਜੂਨ - ਫੀਫਾ ਵਿਸ਼ਵ ਕੱਪ ਦੀ ਪਿਛਲੀ ਚੈਂਪੀਅਨ ਜਰਮਨੀ ਨੇ ਸਨਿੱਚਰਵਾਰ ਦੇਰ ਰਾਤ ਗਰੁੱਪ ਐਫ ਦੇ ਆਪਣੇ ਦੂਸਰੇ ਮੁਕਾਬਲੇ 'ਚ ਕ੍ਰਿਸ਼ਮਈ ਮਿਡਫੀਲਡਰ ਟੋਨੀ ਕਰੂਸ ਵਲੋਂ ਇੰਜੁਰੀ ਟਾਈਮ (95ਵੇਂ ਮਿੰਟ) 'ਚ ਕੀਤੇ ਗਏ ਦਮਦਾਰ ਗੋਲ ਦੀ ਬਦੌਲਤ ਸਵੀਡਨ ਨੂੰ 2-1 ਨਾਲ ...

ਪੂਰੀ ਖ਼ਬਰ »

ਸ਼ੁਜਾਤ ਬੁਖ਼ਾਰੀ ਨੂੰ ਨਾ ਭੁਲਣ ਪੱਤਰਕਾਰ - ਭਾਜਪਾ ਵਿਧਾਇਕ ਦੀ ਧਮਕੀ

ਸ੍ਰੀਨਗਰ, 24 ਜੂਨ - ਜੰਮੂ ਕਸ਼ਮੀਰ 'ਚ ਸ਼ੁਜਾਤ ਬੁਖ਼ਾਰੀ ਦੀ ਹੱਤਿਆ ਦਾ ਮਾਮਲਾ ਅਜੇ ਤਾਜ਼ਾ ਹੀ ਹੈ ਹੁਣ ਜੰਮੂ ਕਸ਼ਮੀਰ 'ਚ ਭਾਜਪਾ ਦੇ ਵਿਧਾਇਕ ਲਾਲ ਸਿੰਘ ਨੇ ਪੱਤਰਕਾਰਾਂ ਨੂੰ ਧਮਕੀ ਦਿੱਤੀ ਹੈ। ਲਾਲ ਸਿੰਘ ਨੇ ਕਿਹਾ ਕਿ ਕਸ਼ਮੀਰ ਦੇ ਉੱਘੇ ਪੱਤਰਕਾਰ ਸ਼ੁਜਾਤ ਬੁਖ਼ਾਰੀ ਨੂੰ ਨਹੀਂ ...

ਪੂਰੀ ਖ਼ਬਰ »

ਯੋਗੀ ਨੇ ਸ਼ੁਰੂ ਕੀਤੀ ਗੋਮਤੀ ਨਦੀ ਦੀ ਸਫ਼ਾਈ

ਲਖਨਊ, 24 ਜੂਨ- ਸਵੱਛਤਾ ਮੁਹਿੰਮ ਦੇ ਤਹਿਤ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਯਨਾਥ ਨੇ ਅੱਜ ਗੋਮਤੀ ਨਦੀ ਦੇ ਕੰਢੇ ਤੋਂ ਸਫ਼ਾਈ ਸ਼ੁਰੂ ਕੀਤੀ। ਦੱਸਿਆ ਜਾ ਰਿਹਾ ਹੈ ਕਿ ਇਸ ਸਵੱਛਤਾ ਮੁਹਿੰਮ 'ਚ ਸੂਬੇ ਦੇ ਕੈਬਨਿਟ ਮੰਤਰੀਆਂ ਤੋਂ ਲੈ ਕੇ ਵਿਧਾਇਕ ਅਤੇ ਮੇਅਰ ਤੱਕ ...

ਪੂਰੀ ਖ਼ਬਰ »

ਬਹਾਦੁਰਗੜ੍ਹ-ਮੁੰਡਕਾ ਮੈਟਰੋ ਸੇਵਾ ਦਾ ਪ੍ਰਧਾਨ ਮੰਤਰੀ ਨੇ ਕੀਤਾ ਉਦਘਾਟਨ

ਨਵੀਂ ਦਿੱਲੀ, 24 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗ੍ਰੀਨ ਲਾਈਨ 'ਤੇ ਦਿੱਲੀ ਦੇ ਬਹਾਦੁਰਗੜ੍ਹ ਤੋਂ ਮੁੰਡਕਾ ਵਿਚਾਲੇ ਮੈਟਰੋ ਸੇਵਾ ਦਾ ਉਦਾਘਟਨ ਕੀਤਾ। ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸ ਰਾਹੀਂ ਇਸ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਹਰਿਆਣਾ ...

ਪੂਰੀ ਖ਼ਬਰ »

ਮੱਧ ਪ੍ਰਦੇਸ਼ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਲੋਕਾਂ ਦੀ ਮੌਤ

ਭੋਪਾਲ, 24 ਜੂਨ- ਮੱਧ ਪ੍ਰਦੇਸ਼ ਦੇ ਸਿਹੋਰ 'ਚ ਇੰਦੌਰ-ਭੋਪਾਲ ਹਾਈਵੇਅ 'ਤੇ ਇੱਕ ਤੇਜ਼ ਰਫ਼ਤਾਰ ਕਾਰ ਦੇ ਹਾਈਵੇਅ ਦੇ ਕਿਨਾਰੇ 'ਤੇ ਖੜ੍ਹੇ ਟਰੱਕ ਨਾਲ ਟਕਰਾਅ ਜਾਣ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਮ੍ਰਿਤਕਾਂ 'ਚ ਦੋ ਬੱਚੇ ਸ਼ਾਮਲ ਹਨ। ਜ਼ਖ਼ਮੀਆਂ ...

ਪੂਰੀ ਖ਼ਬਰ »

ਬੱਸ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ 'ਚ 9 ਲੋਕਾਂ ਦੀ ਮੌਤ

ਕੁਰਨੂਲ, 24 ਜੂਨ- ਆਂਧਰਾ ਪ੍ਰਦੇਸ਼ ਦੇ ਕੁਰਨੂਲ ਜ਼ਿਲ੍ਹੇ 'ਚ ਐਤਵਾਰ ਨੂੰ ਇੱਕ ਬੱਸ ਨੇ ਆਟੋ-ਰਿਕਸ਼ਾ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 9 ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਆਟੋ-ਰਿਕਸ਼ਾ 'ਚ 13 ਲੋਕ ਸਵਾਰ ਸਨ ਅਤੇ ਇਹ ਹਾਦਸਾ ...

ਪੂਰੀ ਖ਼ਬਰ »

ਡੀ. ਐਮ. ਕੇ. ਦੇ ਕਾਰਜਕਾਰੀ ਪ੍ਰਧਾਨ ਐਮ. ਕੇ. ਸਟਾਲਿਨ ਵਿਰੁੱਧ ਮਾਮਲਾ ਦਰਜ

ਚੇਨਈ, 24 ਜੂਨ- ਡੀ. ਐਮ. ਕੇ. ਦੇ ਕਾਰਜਕਾਰੀ ਪ੍ਰਧਾਨ ਐਮ. ਕੇ. ਸਟਾਲਿਨ ਅਤੇ ਪਾਰਟੀ ਦੇ ਹੋਰ ਵਰਕਰਾਂ ਵਿਰੁੱਧ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਮਾਮਲਾ ਸਟਾਲਿਨ ਅਤੇ ਪਾਰਟੀ ਵਰਕਰਾਂ ਵਲੋਂ ਰਾਜਪਾਲ ਬਨਵਾਰੀਲਾਲ ਪੁਰੋਹਿਤ ਦੀ ਰਿਹਾਇਸ਼ ਦੇ ਬਾਹਰ ...

ਪੂਰੀ ਖ਼ਬਰ »

ਕਰਨਾਟਕ 'ਚ ਆਰਮੀ ਸਕੂਲ ਅੰਦਰੋਂ ਮਿਲੀ 14 ਸਾਲਾ ਬੱਚੇ ਦੀ ਲਾਸ਼

ਬੈਂਗਲੁਰੂ, 24 ਜੂਨ- ਕਰਨਾਟਕ ਦੇ ਕੋਡਾਗੂ ਜ਼ਿਲ੍ਹੇ 'ਚ ਸ਼ਨੀਵਾਰ ਨੂੰ ਇੱਕ ਆਰਮੀ ਸਕੂਲ ਦੇ ਅੰਦਰੋਂ 14 ਸਾਲਾ ਬੱਚੇ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਅਜੇ ਤੱਕ ਇਸ ਘਟਨਾ ਨੂੰ ਲੈ ਕੇ ਵਧੇਰੇ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਅਤੇ ਪੁਲਿਸ ਇਸ ਗੱਲ ਦੀ ...

ਪੂਰੀ ਖ਼ਬਰ »

'ਮਨ ਕੀ ਬਾਤ' 'ਚ ਮੋਦੀ ਨੇ ਕੀਤਾ ਗੁਰੂ ਨਾਨਕ ਦੇਵ ਜੀ ਅਤੇ ਜਲਿਆਂਵਾਲੇ ਬਾਗ ਦੇ ਖ਼ੂਨੀ ਸਾਕੇ ਦਾ ਜ਼ਿਕਰ

ਨਵੀਂ ਦਿੱਲੀ, 24 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਅੱਜ ਇੱਕ ਵਾਰ ਫਿਰ ਦੇਸ਼ ਵਾਸੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਪ੍ਰੋਗਰਾਮ ਦੀ ਸ਼ੁਰੂਆਤ ਉਨ੍ਹਾਂ ਨੇ ਬੈਂਗਲੁਰੂ 'ਚ ਭਾਰਤ ਅਤੇ ਅਫ਼ਗਾਨਿਸਤਾਨ ਵਿਚਾਲੇ ਖੇਡੇ ਗਏ ...

ਪੂਰੀ ਖ਼ਬਰ »

ਹਾਫ਼ਿਜ਼ ਸਈਦ ਨੇ ਸ਼ੁਰੂ ਕੀਤੀ ਚੋਣ ਮੁਹਿੰਮ

ਇਸਲਾਮਾਬਾਦ, 24 ਜੂਨ - ਜਮਾਤ-ਉਦ-ਦਾਵਾ ਦੇ ਮੁਖੀ ਅਤੇ ਮੁੰਬਈ ਦਹਿਸ਼ਤੀ ਹਮਲੇ ਦੇ ਸਾਜ਼ਿਸ਼ਘਾੜੇ ਹਾਫ਼ਿਜ਼ ਸਈਦ ਨੇ ਰਸਮੀ ਤੌਰ 'ਤੇ ਜੁਲਾਈ 'ਚ ਹੋਣ ਵਾਲੀਆਂ ਆਮ ਚੋਣਾਂ ਤੋਂ ਪਹਿਲਾਂ ਆਪਣੀ ਪੰਦਰਾਂ ਸਾਲ ਪੁਰਾਣੀ ਪਾਰਟੀ 'ਅੱਲ੍ਹਾ-ਓ-ਅਕਬਰ' ਤਹਿਰੀਕ ਲਈ ਚੋਣ ਮੁਹਿੰਮ ਸ਼ੁਰੂ ...

ਪੂਰੀ ਖ਼ਬਰ »

ਮੋਗਾ ਜ਼ਿਲ੍ਹੇ ਦੇ ਪਿੰਡ ਮੋਠਾਂਵਾਲੀ ਵਿਖੇ ਹੋਈ ਗੁਟਕਾ ਸਾਹਿਬ ਦੀ ਬੇਅਦਬੀ

ਮੋਗਾ, 24 ਜੂਨ (ਗੁਰਤੇਜ ਸਿੰਘ/ਸੁਰਿੰਦਰ ਪਾਲ ਸਿੰਘ) - ਮੋਗਾ ਜ਼ਿਲ੍ਹੇ ਦੇ ਪਿੰਡ ਮੋਠਾਂਵਾਲੀ ਵਿਖੇ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਕੋਲ ਗੁਟਕਾ ਸਾਹਿਬ ਦੀ ਬੇਅਦਬੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਿਕ ਅੱਜ ਐਤਵਾਰ ਹੋਣ ਕਾਰਕੇ ਗੁਰਦੁਆਰਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 4 ਮੌਤਾਂ

ਰਾਜਪੁਰਾ, 24 ਜੂਨ (ਜੀ.ਪੀ.ਸਿੰਘ) - ਸ਼ੰਭੂ-ਬਨੂੜ ਸੜਕ 'ਤੇ ਰਾਜਪੁਰਾ ਨੇੜੇ ਵਾਪਰੇ ਸੜਕ ਹਾਦਸੇ 'ਚ 4 ਲੋਕਾਂ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨੇ ਈ. ਸ੍ਰੀ ਧਰਨ ਦੀ ਅਗਵਾਈ ਹੇਠ ਕਮੇਟੀ ਦੀ ਸਥਾਪਨਾ ਨੂੰ ਦਿੱਤੀ ਮਨਜ਼ੂਰੀ

ਨਵੀਂ ਦਿੱਲੀ, 24 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ 'ਚ ਮੈਟਰੋ ਰੇਲ ਪ੍ਰਣਾਲੀ ਦੇ ਮਾਪਦੰਡਾਂ ਨੂੰ ਨਿਰਧਾਰਿਤ ਕਰਨ ਲਈ ਈ. ਸ੍ਰੀ ਧਰਨ ਦੀ ਅਗਵਾਈ ਹੇਠ ਇਕ ਕਮੇਟੀ ਦੀ ਸਥਾਪਨਾ ਨੂੰ ਮਨਜ਼ੂਰੀ ਦੇ ਦਿੱਤੀ ...

ਪੂਰੀ ਖ਼ਬਰ »

ਨਦੀ 'ਚ ਡੂਬੇ ਇੰਜੀਨੀਅਰਿੰਗ ਦੇ ਚਾਰ ਵਿਦਿਆਰਥੀਆਂ ਦੇ ਮ੍ਰਿਤਕ ਸਰੀਰ ਬਰਾਮਦ

ਅਮਰਾਵਤੀ, 24 ਜੂਨ - ਆਂਧਰਾ ਪ੍ਰਦੇਸ਼ ਦੇ ਕ੍ਰਿਸ਼ਨਾ ਜ਼ਿਲ੍ਹੇ ਵਿਚ ਨਦੀ ਦੇ ਕਿਨਾਰੇ ਪਿਕਨਿਕ ਮਨਾਉਣ ਗਏ ਇੰਜੀਨੀਅਰਿੰਗ ਦੇ ਚਾਰ ਵਿਦਿਆਰਥੀਆਂ ਦੀਆਂ ਲਾਸ਼ਾਂ ਅੱਜ ਬਰਾਮਦ ਕੀਤੀਆਂ ਗਈਆਂ ਹਨ। ਜਾਣਕਾਰੀ ਅਨੁਸਾਰ, ਇਹ ਵਿਦਿਆਰਥੀ ਨਦੀ 'ਚ ਨਹਾਉਂਦੇ ਸਮੇਂ ਡੁੱਬ ਗਏ ...

ਪੂਰੀ ਖ਼ਬਰ »

ਦੋ ਕਾਰਾਂ ਦੀ ਭਿਆਨਕ ਟੱਕਰ 'ਚ ਇਕ ਦੀ ਮੌਤ , ਸੱਤ ਜ਼ਖ਼ਮੀ

ਤਲਵੰਡੀ ਸਾਬੋ/ਸੀਗੋ ਮੰਡੀ, 24 ਜੂਨ (ਲਖਵਿੰਦਰ ਸ਼ਰਮਾ) - ਤਲਵੰਡੀ ਸਾਬੋ ਮੌੜ ਸੜਕ 'ਤੇ ਦੋ ਕਾਰਾਂ ਦੀ ਭਿਆਨਕ ਟੱਕਰ 'ਚ ਇਕ ਦੀ ਮੌਤ , ਸੱਤ ਜ਼ਖ਼ਮੀ ਹੋਣ ਦੀ ਮੰਦਭਾਗੀ ਖ਼ਬਰ ਹੈ। ਮ੍ਰਿਤਕਾਂ ਦੀ ਪਛਾਣ ਅਮਰਜੀਤ ਸਿੰਘ (55) ਪਿੰਡ ਕੁੱਬੇ ਵਜੋਂ ਹੋਈ ਜਦ ਕਿ ਕਵਲੀਨ ਕੌਰ, ਗੁਰਨਾਮ ...

ਪੂਰੀ ਖ਼ਬਰ »

ਦੋ ਟਰੱਕਾਂ ਦੀ ਟੱਕਰ 'ਚ ਪੰਜ ਮੌਤਾਂ, 8 ਜ਼ਖਮੀ

ਲਖਨਾਉ, 24 ਜੂਨ - ਉਤਰ ਪ੍ਰਦੇਸ਼ ਦੇ ਮਹਰਾਜ ਗੰਜ ਜ਼ਿਲ੍ਹੇ ਦੇ ਕੋਲ ਹੁਈ ਇਲਾਕੇ 'ਚ ਇੱਕ ਟਰੱਕ ਨੇ ਸੜਕ ਕਿਨਾਰੇ ਖੜ੍ਹੇ ਦੂਜੇ ਟਰੱਕ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਪੰਜ ਲੋਕਾਂ ਦੀ ਮੌਤ ਹੋ ਗਈ, ਜਦਕਿ ਅੱਠ ਹੋਰ ਗੰਭੀਰ ਰੂਪ 'ਚ ਜ਼ਖ਼ਮੀ ਹੋਏ ...

ਪੂਰੀ ਖ਼ਬਰ »

ਮੇਜਰ ਦੀ ਪਤਨੀ ਦੇ ਕਤਲ ਮਾਮਲੇ 'ਚ ਨਿਖਿਲ ਹਾਂਡਾ ਗ੍ਰਿਫ਼ਤਾਰ

ਨਵੀਂ ਦਿੱਲੀ, 24 ਜੂਨ - ਸੈਨਾ ਦੇ ਮੇਜਰ ਅਮਿਤ ਦਿਵੇਦੀ ਦੀ ਪਤਨੀ ਦੇ ਕਤਲ ਮਾਮਲੇ 'ਚ ਦਿੱਲੀ ਪੁਲਿਸ ਨੇ ਭਾਰਤੀ ਫ਼ੌਜ ਦੇ ਮੇਜਰ ਨਿਖਿਲ ਹਾਂਡਾ ਨੂੰ ਮੇਰਠ ਦੇ ਦੌਰਾਲਾ 'ਚੋਂ ਗ੍ਰਿਫ਼ਤਾਰ ਕੀਤਾ ਹੈ। ਮੇਜਰ ਹਾਂਡਾ ਉਹ ਵਿਅਕਤੀ ਹੈ ਜਿਸ 'ਤੇ ਮੇਜਰ ਅਮਿਤ ਨੇ ਸ਼ੱਕ ਜ਼ਾਹਿਰ ਕੀਤਾ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਫੌਜ ਦੇ ਗਸ਼ਤੀ ਦਲ 'ਤੇ ਅੱਤਵਾਦੀ ਹਮਲਾ

ਸ੍ਰੀਨਗਰ, 24 ਜੂਨ- ਜੰਮੂ-ਕਸ਼ਮੀਰ ਦੇ ਕੁਲਗਾਮ ਸ਼ਹਿਰ ਦੇ ਚੱਦਰ ਭਾਨ ਇਲਾਕੇ 'ਚ ਅੱਤਵਾਦੀਆਂ ਵਲੋਂ ਫੌਜ ਦੇ ਇੱਕ ਗਸ਼ਤੀ ਦਲ 'ਤੇ ਹਮਲਾ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ। ਇਸ ਹਮਲੇ 'ਚ ਅਜੇ ਤੱਕ ਕਿਸੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਇਸ ਦੇ ਨਾਲ ਹੀ ਇਸ ਇਲਾਕੇ ...

ਪੂਰੀ ਖ਼ਬਰ »

ਜਰਮਨ 'ਚ ਧਮਾਕੇ ਕਾਰਣ 25 ਲੋਕ ਜ਼ਖਮੀ

ਬਰਲਿਨ, 24 ਜੂਨ - ਵੁਪਰਟਲ ਸ਼ਹਿਰ ਦੇ ਪੱਛਮੀ ਸ਼ਹਿਰ 'ਚ ਇਕ ਇਮਾਰਤ 'ਚ ਹੋਏ ਧਮਾਕੇ ਕਾਰਣ 25 ਲੋਕਾਂ ਦੇ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ, ਜਦਕਿ ਇਨ੍ਹਾਂ 'ਚੋਂ 4 ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਇੰਟਰਨੈੱਟ ਸੇਵਾਵਾਂ ਠੱਪ

ਸ੍ਰੀਨਗਰ, 24 ਜੂਨ- ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਚਾਦਰ ਇਲਾਕੇ 'ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਚੱਲ ਰਹੀ ਮੁਠਭੇੜ ਦੇ ਮੱਦੇਨਜ਼ਰ ਇੰਟਰਨੈੱਟ ਸੇਵਾਵਾਂ ਠੱਪ ਕਰ ਦਿੱਤੀਆਂ ਗਈਆਂ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ

ਸ੍ਰੀਨਗਰ, 24 ਜੂਨ- ਦੱਖਣੀ ਕਸ਼ਮੀਰ ਦੇ ਕੁਲਗਾਮ 'ਚ ਸੁਰੱਖਿਆ ਬਲਾਂ ਨਾਲ ਹੋਈ ਮੁਠਭੇੜ ਦੌਰਾਨ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀ ਮਾਰੇ ਗਏ। ਇਹ ਜਾਣਕਾਰੀ ਜੰਮੂ-ਕਸ਼ਮੀਰ ਦੇ ਡੀ.ਜੀ.ਪੀ. ਸ਼ੇਸ਼ ਪਾਲ ਵੇਦ ਵੱਲੋਂ ਦਿੱਤੀ ਗਈ ...

ਪੂਰੀ ਖ਼ਬਰ »

ਤੇਲੰਗਾਨਾ 'ਚ ਟਰੈਕਟਰ-ਟਰਾਲੀ ਦੇ ਨਹਿਰ 'ਚ ਡਿੱਗਣ ਕਾਰਨ 15 ਲੋਕਾਂ ਦੀ ਮੌਤ

ਹੈਦਰਾਬਾਦ, 24 ਜੂਨ- ਤੇਲੰਗਾਨਾ ਦੇ ਯਦਾਦਰੀ ਜ਼ਿਲ੍ਹੇ 'ਚ ਐਤਵਾਰ ਨੂੰ ਇੱਕ ਟਰੈਕਟਰ-ਟਰਾਲੀ ਦੇ ਨਹਿਰ 'ਚ ਡਿੱਗਣ ਕਾਰਨ 15 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ 'ਚ 14 ਔਰਤਾਂ ਅਤੇ ਇੱਕ ਬੱਚਾ ਸ਼ਾਮਲ ਹੈ। ਪੁਲਿਸ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਲਟ ਦਿਸ਼ਾ ਤੋਂ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ 'ਚ ਦੋ ਸ਼ੱਕੀ ਗ੍ਰਿਫ਼ਤਾਰ

ਸ੍ਰੀਨਗਰ, 24 ਦੱਖਣੀ ਕਸ਼ਮੀਰ ਦੇ ਬਿਜਬੇਹਰਾ 'ਚ ਪੁਲਿਸ ਨੇ ਦੋ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵਲੋਂ ਦੋਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ...

ਪੂਰੀ ਖ਼ਬਰ »

ਜੋਧਪੁਰ ਬੰਦੀਆਂ ਦੀ ਸਹਾਇਤਾ ਕਰੇਗੀ ਵਿਸ਼ੇਸ਼ ਸਬ ਕਮੇਟੀ - ਲੌਂਗੋਵਾਲ

ਲੁਧਿਆਣਾ, 24 ਜੂਨ (ਪਰਮੇਸ਼ਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੋਧਪੁਰ ਬੰਦੀਆਂ ਦੀ ਸਹਾਇਤਾ ਲਈ ਵਿਸ਼ੇਸ਼ ਸਬ ਕਮੇਟੀ ਬਣਾਈ ਹੈ। ਇਹ ਐਲਾਨ ਅੱਜ ਇੱਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ। ਇਸ ਕਮੇਟੀ ਵਿਚ ਭਗਵੰਤ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮ ਦੇ ਘਰੋਂ ਲੱਖਾਂ ਰੁਪਏ ਦਾ ਸਮਾਨ ਚੋਰੀ

ਬਾਘਾ ਪੁਰਾਣਾ, 24 ਜੂਨ (ਬਲਰਾਜ ਸਿੰਗਲਾ)- ਬਾਘਾ ਪੁਰਾਣਾ ਵਿਖੇ ਇੱਕ ਬਿਜਲੀ ਮੁਲਾਜ਼ਮ ਦੇ ਘਰੋਂ ਚੋਰਾਂ ਵਲੋਂ ਲੱਖਾਂ ਰੁਪਏ ਦਾ ਸਮਾਨ ਚੋਰੀ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ। ਮਾਮਲੇ ਸੰਬੰਧੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਮੁਲਾਜ਼ਮ ਅਰਵਿੰਦ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਭਾਜਪਾ ਵੱਲੋਂ ਜੰਮੂ ਅਤੇ ਲਦਾਖ਼ ਇਲਾਕੇ ਦੀ ਅਣਦੇਖੀ ਦੇ ਦੋਸ਼ਾਂ ਨੂੰ ਮਹਿਬੂਬਾ ਨੇ ਨਕਾਰਿਆ

ਸ੍ਰੀਨਗਰ, 24 ਜੂਨ - ਜੰਮੂ ਕਸ਼ਮੀਰ 'ਚ ਭਾਜਪਾ-ਪੀ.ਡੀ.ਪੀ ਦੇ ਗਠਜੋੜ ਟੁੱਟਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ. ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਗਠਜੋੜ ਦੀ ਉਲੰਘਣਾ ਨਹੀਂ ਕੀਤੀ ਅਤੇ ਸੰਯੁਕਤ ਏਜੰਡੇ ਦੀਆਂ ਵਚਨਬੱਧਤਾ ਵਾਂ ਨੂੰ ...

ਪੂਰੀ ਖ਼ਬਰ »

ਹਰਿਦੁਆਰ ਦੇ ਸ਼ਾਂਤੀਕੁੰਜ ਆਸ਼ਰਮ ਪਹੁੰਚੇ ਅਮਿਤ ਸ਼ਾਹ

ਦੇਹਰਾਦੂਨ, 24 ਜੂਨ- ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਅੱਜ ਉਤਰਾਖੰਡ ਦੇ ਦੌਰੇ 'ਤੇ ਹਨ। ਇਸ ਦੌਰਾਨ ਉਹ ਹਰਿਦੁਆਰ 'ਚ ਸ਼ਾਂਤੀਕੁੰਜ ਆਸ਼ਰਮ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਉਤਰਾਖੰਡ ਦੇ ਮੁੱਖ ਮੰਤਰੀ ਤਿਵੇਂਦਰ ਸਿੰਘ ਰਾਵਤ ਦੇ ਇਲਾਵਾ ਕਈ ਨੇਤਾ ਮੌਜੂਦ ...

ਪੂਰੀ ਖ਼ਬਰ »

ਮਣੀਪੁਰ-ਮਿਆਂਮਾਰ ਸਰਹੱਦ 'ਤੇ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਇੰਫਾਲ, 24 ਜੂਨ- ਮਣੀਪੁਰ-ਮਿਆਂਮਾਰ ਸਰਹੱਦ 'ਤੇ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.4 ਮਾਪੀ ਗਈ। ਇਸ ਕਾਰਨ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਫਿਲਹਾਲ ਕੋਈ ਖ਼ਬਰ ਨਹੀਂ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ : ਕੁਲਗਾਮ 'ਚ ਮੁਠਭੇੜ ਦੌਰਾਨ ਤੀਜੇ ਅੱਤਵਾਦੀ ਨੇ ਕੀਤਾ ਆਤਮ ਸਮਰਪਣ

ਸ੍ਰੀਨਗਰ, 24 ਜੂਨ- ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਚਾਦਰ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਦੀ ਅੱਤਵਾਦੀਆਂ ਨਾਲ ਹੋਈ ਮੁਠਭੇੜ 'ਚ ਇੱਕ ਅੱਤਵਾਦੀ ਨੇ ਹਥਿਆਰਾਂ ਅਤੇ ਗੋਲਾ ਬਾਰੂਦ ਸਮੇਤ ਸੁਰੱਖਿਆ ਬਲਾਂ ਅੱਗੇ ਆਤਮ ਸਮਰਪਣ ਕਰ ਦਿੱਤਾ। ਇਸ ਗੱਲ ਦੀ ਜਾਣਕਾਰੀ ...

ਪੂਰੀ ਖ਼ਬਰ »

ਦਿੱਲੀ 'ਚ ਦਰਖ਼ਤਾਂ ਦੀ ਕਟਾਈ 'ਤੇ ਲੋਕਾਂ ਦਾ ਪ੍ਰਦਰਸ਼ਨ

ਨਵੀਂ ਦਿੱਲੀ, 24 ਜੂਨ- ਰਾਜਧਾਨੀ ਦਿੱਲੀ 'ਚ ਪੁਨਰਵਿਕਾਸ ਪ੍ਰਾਜੈਕਟ ਲਈ ਦਰਖਤਾਂ ਦੀ ਕਟਾਈ ਦੇ ਵਿਰੋਧ 'ਚ ਅੱਜ ਨੌਰੋਜੀ ਨਗਰ, ਨੇਤਾਜੀ ਨਗਰ ਅਤੇ ਸਰੋਜਨੀ ਨਗਰ 'ਚ ਲੋਕਾਂ ਵਲੋਂ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਪਾਕਿ 'ਚ ਗੁਰਦੁਆਰਾ ਪੰਜਾ ਸਾਹਿਬ 'ਚ ਜਾਣ 'ਤੇ ਰੋਕਣ ਸਬੰਧੀ ਬੋਲੇ ਅਜੈ ਬਿਸੇਰੀਆ

ਨਵੀਂ ਦਿੱਲੀ, 24 ਜੂਨ- ਭਾਰਤੀ ਹਾਈ ਕਮਿਸ਼ਨਰ ਅਜੈ ਬਿਸੇਰੀਆ ਨੇ ਦੱਸਿਆ ਕਿ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਤੋਂ ਯਾਤਰਾ ਦੀ ਇਜਾਜ਼ਤ ਮਿਲਣ ਦੇ ਬਾਵਜੂਦ ਉਨ੍ਹਾਂ ਨੂੰ ਬੀਤੇ ਦਿਨ ਪਾਕਿਸਤਾਨ ਦੇ ਹਸਨ ਅਬਦਾਲ ਵਿਖੇ ਸਥਿਤ ਗੁਰਦੁਆਰਾ ਪੰਜਾ ਸਾਹਿਬ 'ਚ ਜਾਣ ਤੋਂ ਰੋਕਿਆ ਗਿਆ ...

ਪੂਰੀ ਖ਼ਬਰ »

ਕੋਠਾਰੀ ਹਾਊਸ ਦੀ ਇਮਾਰਤ 'ਚ ਲੱਗੀ ਅੱਗ

ਮੁੰਬਈ, 24 ਜੂਨ - ਗੋਰੇ ਗਾਓ ਦੇ ਕੋਠਾਰੀ ਹਾਊਸ ਦੀ ਇਮਾਰਤ 'ਚ ਅੱਗ ਲੱਗਣ ਦਾ ਸਮਾਚਾਰ ਮਿਲਿਆ ਹੈ। ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤੇ ਦੀਆਂ ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ...

ਪੂਰੀ ਖ਼ਬਰ »

ਫੀਫਾ ਵਿਸ਼ਵ ਕੱਪ 2018 : ਇੰਗਲੈਂਡ ਨੇ ਪਨਾਮਾ ਨੂੰ 6-1 ਨਾਲ ਹਰਾਇਆ

ਮਾਸਕੋ, 24 ਜੂਨ- ਫੀਫਾ ਵਿਸ਼ਵ ਕੱਪ 2018 ਦੇ ਮੈਚ 'ਚ ਇੰਗਲੈਂਡ ਨੇ ਪਨਾਮਾ ਨੂੰ 6-1 ਨਾਲ ਹਰਾ ...

ਪੂਰੀ ਖ਼ਬਰ »

ਪ੍ਰੇਮੀ ਜੋੜੇ ਵੱਲੋਂ ਖੁਦਕੁਸ਼ੀ

ਮਾਛੀਵਾੜਾ ਸਾਹਿਬ, 24 ਜੂਨ - ਮਾਛੀਵਾੜਾ ਦੇ ਪਿੰਡ ਮਾਣੇਵਾਲ ਵਿਖੇ ਇਕ ਵਿਆਹੁਤਾ ਔਰਤ ਅਤੇ ਇਸੇ ਪਿੰਡ ਦੇ ਰਹਿਣ ਵਾਲੇ ਮਜ਼ਦੂਰੀ ਕਰਦੇ ਇਕ ਵਿਅਕਤੀ ਨੇ ਜ਼ਹਰਿਲੀ ਵਸਤੂ ਦਾ ਸੇਵਨ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪਿੰਡ ਦੇ ਜਾਣਕਾਰਾਂ ਅਨੁਸਾਰ, ਦੋਹਾਂ ਵਿਚਕਾਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX