ਤਾਜਾ ਖ਼ਬਰਾਂ


ਸੁਭਾਸ਼ ਚੋਪੜਾ ਬਣੇ ਦਿੱਲੀ ਕਾਂਗਰਸ ਦੇ ਪ੍ਰਧਾਨ, ਕਿਰਤੀ ਆਜ਼ਾਦ ਨੂੰ ਮਿਲੀ ਵੱਡੀ ਜ਼ਿੰਮੇਵਾਰੀ
. . .  8 minutes ago
ਨਵੀਂ ਦਿੱਲੀ, 23 ਅਕਤੂਬਰ - ਵਿਧਾਨ ਸਭਾ ਚੋਣਾਂ ਤੋਂ ਪਹਿਲਾ ਦਿੱਲੀ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸੁਭਾਸ਼ ਚੋਪੜਾ ਨੂੰ ਦਿੱਲੀ ਕਾਂਗਰਸ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਕੀਰਤੀ ਆਜ਼ਾਦ ਨੂੰ ਡੀ.ਪੀ.ਸੀ.ਸੀ. ਦੀ ਚੋਣ ਮੁਹਿੰਮ ਕਮੇਟੀ ਦਾ...
ਜੱਗੂ ਭਗਵਾਨਪੁਰ ਗਿਰੋਹ ਦਾ ਭਗੌੜਾ ਗੈਂਗਸਟਰ ਮੰਨੂੰ ਮਹਿਮਾਚੱਕ ਆਪਣੇ ਸਾਥੀ ਤੇ ਖਤਰਨਾਕ ਹਥਿਆਰਾਂ ਸਮੇਤ ਗ੍ਰਿਫਤਾਰ
. . .  55 minutes ago
ਜਲੰਧਰ 23 ਅਕਤੂਬਰ (ਐਮ.ਐਸ. ਲੋਹੀਆਂ) - ਪੰਜਾਬ ਵਿਚੋਂ ਗੈਂਗਸਟਰ ਸਭਿਆਚਾਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਰਾਖੀ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਜੱਗੂ ਭਗਵਾਨਪੁਰ ਗਿਰੋਹ ਦੇ ਖਤਰਨਾਕ ਗੈਂਗਸਟਰ ਹਰਮਿੰਦਰ...
ਸ਼੍ਰੋਮਣੀ ਕਮੇਟੀ ਦੀ ਮਲਕੀਅਤ ਜ਼ਮੀਨਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ -ਲੌਂਗੋਵਾਲ
. . .  about 1 hour ago
ਰੂੜੇਕੇ ਕਲਾਂ 23 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਮਲਕੀਅਤ ਵਾਲੀਆਂ ਜਾਂ ਕਮੇਟੀ ਦੇ ਪ੍ਰਬੰਧ ਹੇਠ ਜ਼ਮੀਨਾਂ ਜਿੱਥੇ ਵੀ ਮੌਜੂਦ ਹਨ। ਜਿਸ ਵਿਚ ਕਿ ਝੋਨੇ ਦੀ ਫ਼ਸਲ ਦੀ ਕਾਸ਼ਤ ਕੀਤੀ ਹੋਈ ਹੈ। ਝੋਨੇ ਦੀ ਪਰਾਲੀ ਨੂੰ ਅੱਗ...
ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਡਾ. ਓਬਰਾਏ ਵਲੋਂ ਕਰਤਾਰਪੁਰ ਲਾਂਘੇ ਦੇ ਮੁੱਖ ਦੁਆਰ 'ਤੇ ਬਣਾਇਆ ਜਾਣ ਵਾਲਾ ੴ ਦਾ ਸ਼ਿਲਾਲੇਖ
. . .  about 1 hour ago
ਪਟਿਆਲਾ, 23 ਅਕਤੂਬਰ (ਅਮਨਦੀਪ ਸਿੰਘ)- 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਅਤੇ ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ-ਦਿਲੀ ਕਾਰਨ ਪੂਰੀ ਦੁਨੀਆ ਅੰਦਰ...
ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਹਥਿਆਰਾਂ ਸਣੇ ਕਾਬੂ
. . .  about 2 hours ago
ਜਲੰਧਰ, 23 ਅਕਤੂਬਰ- ਥਾਣਾ ਫਿਲੌਰ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 3 ਪਿਸਤੌਲ, 5 ਰੋਂਦ, 2 ਮੈਗਜ਼ੀਨ ਅਤੇ...
ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  about 2 hours ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  about 3 hours ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  about 3 hours ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  about 3 hours ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  about 4 hours ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  about 4 hours ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  about 4 hours ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  about 5 hours ago
ਗੁਰੂਹਰਸਹਾਏ, 23 ਅਕਤੂਬਰ (ਕਪਿਲ ਕੰਧਾਰੀ)- ਥਾਣਾ ਗੁਰੂਹਰਸਹਾਏ 'ਚ ਤਾਇਨਾਤ ਪੰਜਾਬ ਹੋਮਗਾਰਡ ਦੇ ਮੁਲਾਜ਼ਮ ਪ੍ਰਦੀਪ ਕੁਮਾਰ ਨਾਲ ਇੱਕ ਠੱਗ ਵਲੋਂ 11 ਹਜ਼ਾਰ ਰੁਪਏ ਦੀ ਠੱਗੀ...
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  about 4 hours ago
ਲੰਡਨ, 23 ਅਕਤੂਬਰ- ਇੰਗਲੈਂਡ ਦੇ ਐਸੈਕਸ ਕਾਊਂਟੀ 'ਚ ਇੱਕ ਟਰੱਕ 'ਚੋਂ 39 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਬ੍ਰਿਟਿਸ਼ ਪੁਲਿਸ ਮੁਤਾਬਕ ਟਰੱਕ ਚਾਲਕ ਨੂੰ...
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  about 5 hours ago
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  about 5 hours ago
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  about 6 hours ago
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  about 6 hours ago
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  about 6 hours ago
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  about 6 hours ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 7 hours ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  about 7 hours ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  about 7 hours ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  about 8 hours ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  about 8 hours ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  about 8 hours ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  about 8 hours ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 9 hours ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  about 9 hours ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  about 9 hours ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  about 10 hours ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  about 10 hours ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  about 10 hours ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  about 11 hours ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  about 11 hours ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  about 11 hours ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  1 day ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  1 day ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  1 day ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  about 1 hour ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  28 minutes ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  50 minutes ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  about 1 hour ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  about 1 hour ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  about 1 hour ago
ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  about 1 hour ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 10 ਹਾੜ ਸੰਮਤ 550

ਰਾਸ਼ਟਰੀ-ਅੰਤਰਰਾਸ਼ਟਰੀ

ਬੈਂਕਾਕ 'ਚ ਆਇਫ਼ਾ ਐਵਾਰਡ ਅੱਜ

20 ਸਾਲ ਬਾਅਦ ਸਟੇਜ 'ਤੇ ਕਲਾ ਦਾ ਪ੍ਰਦਰਸ਼ਨ ਕਰੇਗੀ ਰੇਖਾ

ਬੈਂਕਾਕ, 23 ਜੂਨ (ਏਜੰਸੀ)- ਅੰਤਰਰਾਸ਼ਟਰੀ ਭਾਰਤੀ ਫ਼ਿਲਮ ਪੁਰਸਕਾਰ (ਆਇਫ਼ਾ) 2018 ਦਾ ਆਗਾਜ਼ ਬੈਂਕਾਕ 'ਚ ਹੋ ਚੁੱਕਾ ਹੈ | ਇਸ ਸਮਾਰੋਹ 'ਚ ਸ਼ਾਮਿਲ ਹੋਣ ਲਈ ਅੱਜ ਬਾਲੀਵੁੱਡ ਦੀ ਸਦਾਬਹਾਰ ਅਦਾਕਾਰਾ ਰੇਖਾ ਇੱਥੇ ਪੁੱਜੀ | ਖ਼ਬਰਾਂ ਅਨੁਸਾਰ ਇਸ ਵਾਰ ਰੇਖਾ ਸਟੇਜ 'ਤੇ ਆਪਣੀ ਕਲਾ ਦਾ ਪ੍ਰਦਰਸ਼ਨ ਕਰਨ ਵਾਲੀ ਹੈ | ਰੇਖਾ ਲਗਪਗ 20 ਸਾਲ ਬਾਅਦ ਸਟੇਜ 'ਤੇ ਆਪਣੀ ਕਲਾ ਦਾ ਪ੍ਰਦਰਸ਼ਨ ਕਰਦੀ ਨਜ਼ਰ ਆਵੇਗੀ | ਜ਼ਿਕਰਯੋਗ ਹੈ ਕਿ ਪਿਛਲੇ 20 ਸਾਲ ਤੋਂ ਰੇਖਾ ਨੇ ਕਦੇ ਸਟੇਜ 'ਤੇ ਆਪਣੀ ਕਲਾ ਦਾ ਪ੍ਰਦਰਸ਼ਨ ਨਹੀਂ ਕੀਤਾ | ਕੱਲ੍ਹ ਇਹ ਸਮਾਰੋਹ ਬੈਂਕਾਕ 'ਚ ਕਰਵਾਇਆ ਜਾ ਰਿਹਾ ਹੈ, ਜਿਸ ਦੀ ਮੇਜ਼ਬਾਨੀ ਫ਼ਿਲਮਕਾਰ ਕਰਨ ਜੌਹਰ ਤੇ ਅਦਾਕਾਰ ਰਿਤੇਸ਼ ਦੇਸ਼ਮੁੱਖ ਕਰਨਗੇ | ਜ਼ਿਕਰਯੋਗ ਹੈ ਕਿ ਇਸ ਸਮਾਰੋਹ 'ਚ ਫ਼ਿਲਮ ਨਿਰਮਾਤਾ ਕਰਨ ਜੌਹਰ, ਅਦਾਕਾਰ ਅਰਜੁਨ ਕਪੂਰ, ਕਾਰਤਿਕ ਆਰਿਅਨ, ਕ੍ਰਿਤੀ ਸੈਨਨ, ਆਯੂਸ਼ਮਾਨ ਖੁਰਾਨਾ, ਵਰੁਣ ਧਵਨ, ਅਨਿਲ ਕਪੂਰ, ਦੀਆ ਮਿਰਜਾ, ਸ਼ਰਧਾ ਕਪੂਰ, ਲੂਲੀਆ ਵੰਤੂਰ, ਮੌਨੀ ਰਾਏ, ਬੌਬੀ ਦਿਓਲ ਤੇ ਰਿਤੇਸ਼ ਦੇਸ਼ਮੁੱਖ ਆਦਿ ਕਲਾਕਾਰ ਇੱਥੇ ਪਹੁੰਚ ਚੁੱਕੇ ਹਨ |

ਯੂ.ਏ.ਈ. ਦੀ ਕੰਪਨੀ ਨੇ ਦਿੱਤਾ ਪੀੜਤ ਪੰਜਾਬੀ ਨੂੰ 38 ਲੱਖ ਮੁਆਵਜ਼ਾ

ਕੰਮ ਦੌਰਾਨ ਹੋਏ ਹਾਦਸੇ 'ਚ ਗਵਾਏ ਸੀ ਦੋਵੇਂ ਹੱਥ-ਪੈਰ

ਦੁਬਈ, 23 ਜੂਨ (ਏਜੰਸੀ)-ਯੂ.ਏ.ਈ. 'ਚ ਭਾਰਤੀ ਅੰਬੈਸੀ ਦੇ ਦਖ਼ਲ ਤੋਂ ਬਾਅਦ ਕੰਮ ਦੌਰਾਨ ਆਪਣੇ ਦੋਵੇਂ ਹੱਥ-ਪੈਰ ਗਵਾਉਣ ਵਾਲੇ ਗੁਰਬਿੰਦਰ ਸਿੰਘ ਨੂੰ 2,02,000 ਦਰਾਮ (ਕਰੀਬ 38 ਲੱਖ ਰੁਪਏ) ਦਾ ਮੁਆਵਜ਼ਾ ਮਿਲਿਆ | ਪੀੜਤ ਗੁਰਬਿੰਦਰ ਸਿੰਘ ਪੰਜਾਬ ਦਾ ਰਹਿਣ ਵਾਲਾ ਹੈ | ਉਹ ਆਬੂ ਧਾਬੀ ...

ਪੂਰੀ ਖ਼ਬਰ »

ਲੰਡਨ ਵਿਖੇ ਭਾਰਤੀ ਫ਼ਿਲਮ ਫੈਸਟੀਵਲ 'ਚ ਰਿਚਾ ਚੱਢਾ ਨੂੰ ਮਿਲਿਆ ਪੁਰਸਕਾਰ

ਮੁੰਬਈ, 23 ਜੂਨ (ਏਜੰਸੀ)-ਲੰਡਨ ਵਿਖੇ ਭਾਰਤੀ ਫ਼ਿਲਮ ਫ਼ੈਸਟੀਵਲ 'ਚ ਰਿਚਾ ਚੱਢਾ ਨੰੂ ਤਬਰੇਜ਼ ਨੂਰਾਨੀ ਦੀ ਫ਼ਿਲਮ 'ਲਵ ਸੋਨੀਆ' 'ਚ ਵਧੀਆ ਕਾਰਗੁਜਾਰੀ ਲਈ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ | ਰਿਚਾ ਇਸ ਸਮੇਂ ਲੰਡਨ 'ਚ ਹੋ ਰਹੇ ਲੰਡਨ-ਭਾਰਤੀ ਫ਼ਿਲਮ ਫੈਸਟੀਵਲ 'ਚ ਹਿੱਸਾ ...

ਪੂਰੀ ਖ਼ਬਰ »

ਮੇਅਰ ਵਲੋਂ ਯੂ. ਕੇ. ਦੀ ਵਿਦਿਆਰਥੀ ਵੀਜ਼ਾ ਪ੍ਰਣਾਲੀ ਦੀ ਨਿਖ਼ੇਧੀ

ਲੰਡਨ, 23 ਜੂਨ (ਏਜੰਸੀ)-ਲੰਡਨ ਦੇ ਮੇਅਰ ਸਦੀਕ ਖ਼ਾਨ ਨੇ ਕਿਹਾ ਕਿ ਉਹ ਨਿਯਮਾਂ ਨੂੰ ਬਦਲਣ ਲਈ ਯੂ.ਕੇ. ਸਰਕਾਰ ਨੂੰ ਮਜ਼ਬੂਰ ਕਰਨਾ ਜਾਰੀ ਰੱਖਣਗੇ, ਕਿਉਂਕਿ ਉਨ੍ਹਾਂ ਨੇ ਭਾਰਤੀਆਂ ਵਿਦਿਆਰਥੀਆਂ ਨੂੰ ਆਸਾਨ ਵੀਜ਼ਾ ਅਰਜ਼ੀ ਨਿਯਮਾਂ ਤੋਂ ਬਾਹਰ ਰੱਖਿਆ, ਜੋ ਕਿ 'ਅਪਮਾਣਜਨਕ' ...

ਪੂਰੀ ਖ਼ਬਰ »

ਵਿਦੇਸ਼ਾਂ 'ਚ ਯੋਗ ਦਿਵਸ ਸਬੰਧੀ ਵੱਖ-ਵੱਖ ਸਮਾਗਮ

ਲੰਡਨ 'ਚ ਵੱਖ-ਵੱਖ ਸਮਾਗਮ ਲੰਡਨ, 23 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤ ਦੀ ਪੁਰਾਤਨ ਯੋਗ ਵਿਧੀ ਅੱਜ ਵਿਸ਼ਵ ਭਰ 'ਚ ਪ੍ਰਚੱਲਿਤ ਹੋ ਚੁੱਕੀ ਹੈ | ਅੰਤਰਰਾਸ਼ਟਰੀ ਯੋਗ ਦਿਵਸ ਸਬੰਧੀ ਲੰਡਨ ਦੇ ਵੱਖ-ਵੱਖ ਹਿੱਸਿਆ 'ਚ 21 ਜੂਨ ਤੋਂ ਸਮਾਗਮ ਚੱਲ ਰਹੇ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਲਾਚਾਰ ਕਾਮਿਆਂ ਦਾ ਗ਼ੁਲਾਮ ਬਣਾ ਕੇ ਸ਼ੋਸ਼ਣ ਕਰਨ ਵਾਲੇ ਪੰਜਾਬੀ ਨੂੰ 8 ਸਾਲ ਕੈਦ

ਲੰਡਨ, 23 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਨਿਊਕਾਸਲ ਕਰਾਊਨ ਕੋਰਟ ਵਿਚ ਕਾਮਿਆਂ ਦੇ ਸ਼ੋਸ਼ਣ ਸਬੰਧੀ ਚੱਲੇ ਇਕ ਕੇਸ ਵਿਚ ਹਰਜੀਤ ਬਰਿਆਣਾ (46) ਨੂੰ 8 ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ | ਅਦਾਲਤ ਵਿਚ ਦੱਸਿਆ ਗਿਆ ਕਿ ਹਰਜੀਤ ਕਾਮਿਆਂ ਨੂੰ ਨਸ਼ਾ ਅਤੇ ਬਚਿਆ ਖਾਣਾ ਦੇ ਕੇ ...

ਪੂਰੀ ਖ਼ਬਰ »

ਮਾਈਕਲ ਜੈਕਸਨ ਦੇ ਪਿਤਾ ਹਸਪਤਾਲ ਦਾਖ਼ਲ

ਲਾਸ ਏਾਜਲਜ਼, 23 ਜੂਨ (ਏਜੰਸੀ)-ਮਾਈਕਲ ਜੈਕਸਨ ਦੇ ਪਿਤਾ ਜੋ ਜੈਕਸਨ ਹਸਪਤਾਲ 'ਚ ਦਾਖ਼ਲ ਹਨ | ਉਹ ਟਰਮੀਨਲ ਕੈਂਸਰ ਦੇ ਆਖ਼ਰੀ ਪੜਾਅ 'ਚ ਜੂਝ ਰਹੇ ਹਨ | ਸੂਤਰਾਂ ਮੁਤਾਬਿਕ ਜੋ ਜੈਕਸਨ (89) ਪਿਛਲੇ ਕੁਝ ਸਮੇਂ ਤੋਂ ਇਸ ਬਿਮਾਰੀ ਤੋਂ ਪੀੜਤ ਹਨ ਪਰ ਪਿਛਲੇ ਸੱਤ ਦਿਨਾਂ ਦੌਰਾਨ ...

ਪੂਰੀ ਖ਼ਬਰ »

ਸਿਆਟਲ 'ਚ ਸ਼ਰਨਾਰਥੀ ਕੇਸਾਂ ਦਾ ਸਾਹਮਣਾ ਕਰ ਰਹੇ ਲੋਕਾਂ ਨੇ ਟਰੰਪ ਪ੍ਰਸ਼ਾਸਨ ਵਿਰੁੱਧ ਕੀਤਾ ਰੋਸ ਮੁਜ਼ਾਹਰਾ

ਸਿਆਟਲ, 23 ਜੂਨ (ਹਰਮਨਪ੍ਰੀਤ ਸਿੰਘ)-ਅੱਜ ਇੱਥੇ ਸਿਆਟਲ ਦੇ ਮੁੱਖ ਏਅਰਪੋਰਟ ਦੇ ਨੇੜੇ ਫੈਡਰਲ ਜੇਲ੍ਹ ਦੇ ਮੂਹਰੇ ਇਸ ਜੇਲ੍ਹ ਅਤੇ ਹੋਰ ਜੇਲ੍ਹਾਂ ਵਿਚ ਬੰਦ ਸ਼ਰਨਾਰਥੀ ਕੇਸਾਂ ਦਾ ਸਾਹਮਣਾ ਕਰ ਰਹੇ ਲੋਕਾਂ ਦੇ ਪਰਿਵਾਰਕ ਮੈਂਬਰਾਂ ਤੇ ਹੋਰ ਸਮਾਜ ਸੇਵੀ ਲੋਕਾਂ ਨੇ ਟਰੰਪ ...

ਪੂਰੀ ਖ਼ਬਰ »

ਸਿਆਟਲ ਵਿਚ ਖ਼ਾਲਸਾ ਗੁਰਮਤਿ ਸੈਂਟਰ ਵਲੋਂ ਧੰਨਵਾਦੀ ਮਤੇ ਹੇਠ ਧਾਰਮਿਕ ਸਮਾਗਮ

ਸਿਆਟਲ, 23 ਜੂਨ (ਗੁਰਚਰਨ ਸਿੰਘ ਢਿੱਲੋਂ)-ਸਿਆਟਲ ਵਿਚ ਚੱਲ ਰਹੇ ਖ਼ਾਲਸਾ ਗੁਰਮਤਿ ਸੈਂਟਰ ਵਿਚ ਨਵੀਂ ਪਨੀਰੀ ਦੇ ਬੱਚੇ ਪੰਜਾਬੀ ਬੋਲਣਾ, ਪੰਜਾਬੀ ਲਿਖਣਾ, ਪੜ੍ਹਨਾ, ਧਾਰਮਿਕ ਤੇ ਸਮਾਜਿਕ ਵਿੱਦਿਆ ਹਾਸਲ ਕਰ ਰਹੇ ਹਨ, ਜਿਨ੍ਹਾਂ ਨੇ ਪਿਛਲੇ ਦਿਨੀਂ ਕੈਨੇਡਾ ਦੇ ਕੈਬਨਿਟ ...

ਪੂਰੀ ਖ਼ਬਰ »

ਸਿਆਟਲ ਦੇ ਨਾਲ ਲੱਗਦੇ ਸ਼ਹਿਰ ਟਕੋਮਾ ਵਿਖੇ ਸੰ ਧੂ ਪਰਿਵਾਰ ਵਲੋਂ ਖੋਲਿ੍ਹਆ ਨਵਾਂ ਵੱਡਾ ਹੋਟਲ

ਸਿਆਟਲ, 23 ਜੂਨ (ਹਰਮਨਪ੍ਰੀਤ ਸਿੰਘ)-ਸਿਆਟਲ ਦੇ ਨਾਲ ਲਗਦੇ ਸ਼ਹਿਰ ਟਕੋਮਾ ਵਿਖੇ ਬੀਤੇ ਦਿਨ ਗੁਰਦੁਆਰਾ ਸੱਚਾ ਮਾਰਗ ਦੇ ਪ੍ਰਧਾਨ ਸ: ਹਰਸ਼ਿੰਦਰ ਸਿੰਘ ਸੰਧੂ ਦੇ ਸਪੁੱਤਰ ਗੁਰਪਾਲ ਸਿੰਘ ਸੰਧੂ ਵਲੋਂ ਨਵੇਂ ਬਣਾਏ ਹੋਟਲ 'ਹੋਲੀਡੇਅ ਇਨ' ਦੀ ਗਰੈਂਡ ਓਪਨਿੰਗ ਕੀਤੀ ਗਈ | ਇਸ ...

ਪੂਰੀ ਖ਼ਬਰ »

ਕਵੈਂਟਰੀ ਵਿਖੇ 30 ਅਤੇ ਰੈਡਿੰਗ ਵਿਖੇ 14 ਜੁਲਾਈ ਨੂੰ ਸਾਹਿਤਕ ਸਮਾਗਮ

ਲੰਡਨ, 23 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਪੰਜਾਬੀ ਲੇਖਕ ਸਭਾ ਕਵੈਂਟਰੀ ਦਾ 18ਵਾਂ ਸਾਲਾਨਾ ਸਮਾਗਮ 30 ਜੂਨ ਨੂੰ ਹਾਰਪ ਪਲੇਸ, ਸੈਂਡੀ ਰੋਡ, ਰੈਡਫੋਰਡ ਕਵੈਂਟਰੀ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਤੋਖ ਸਿੰਘ ਹੇਅਰ ਨੇ ਕਿਹਾ ਕਿ ਇਸ ...

ਪੂਰੀ ਖ਼ਬਰ »

ਜੇਕਰ ਸੰਸਦ ਨੇ ਹੀਥਰੋ 'ਚ ਤੀਜੇ ਰੰਨਵੇਅ ਨੂੰ ਮਨਜ਼ੂਰੀ ਦਿੱਤੀ ਤਾਂ ਕਾਨੂੰਨੀ ਚੁਨੌਤੀ ਦਿੱਤੀ ਜਾਵੇਗੀ-ਸਦੀਕ ਖ਼ਾਨ

ਸਥਾਨਕ ਲੋਕ ਹੀਥਰੋ ਦਾ ਵਾਧਾ ਚਾਹੰੁਦੇ ਹਨ–ਪਰਮਜੀਤ ਢਾਂਡਾ ਲੰਡਨ, 23 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੰਡਨ ਦੇ ਮੇਅਰ ਸਦੀਕ ਖ਼ਾਨ ਨੇ ਕਿਹਾ ਹੈ ਕਿ ਜੇ ਬਰਤਾਨਵੀ ਸੰਸਦ ਵਲੋਂ ਹੀਥਰੋ ਹਵਾਈ ਅੱਡੇ ਦੇ ਵਿਸਥਾਰ ਲਈ ਤੀਜਾ ਰੰਨਵੇਅ ਬਣਾਉਣ ਲਈ ਮਨਜ਼ੂਰੀ ਦਿੱਤੀ ਤਾਂ ...

ਪੂਰੀ ਖ਼ਬਰ »

ਕਵੈਂਟਰੀ ਦੇ ਟੈਕਸੀ ਚਾਲਕ ਪਰਮਿੰਦਰ ਸਿੰਘ ਨੂੰ ਮੋਟਰਸਾਈਕਲ ਚਾਲਕ ਦੀ ਮੌਤ ਸਬੰਧੀ ਸਜ਼ਾ

ਲੰਡਨ, 23 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਕਵੈਂਟਰੀ ਦੇ ਟੈਕਸੀ ਡਰਾਈਵਰ ਪਰਮਿੰਦਰ ਸਿੰਘ ਨੂੰ ਮੋਟਰਸਾਈਕਲ ਚਾਲਕ ਜੈਕ ਸਿੰਪਸਨ (18) ਦੀ ਮੌਤ ਦੇ ਸਬੰਧ ਵਿਚ ਵਾਰਿਕ ਕਰਾਊਨ ਕੋਰਟ ਵਲੋਂ 28 ਹਫ਼ਤਿਆਂ ਦੀ ਦੋ ਸਾਲਾਂ ਲਈ ਲਮਕਵੀਂ ਕੈਦ ਅਤੇ 20 ਘੰਟੇ ਬਿਨਾਂ ਤਨਖ਼ਾਹ ਤੋਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਬੈਲਜੀਅਮ ਵਲੋਂ ਬਰਗਾੜੀ ਇਨਸਾਫ਼ ਧਰਨੇ ਦੀ ਹਮਾਇਤ

ਲੂਵਨ ਬੈਲਜੀਅਮ, 23 ਜੂਨ (ਅਮਰਜੀਤ ਸਿੰਘ ਭੋਗਲ)-ਬਰਗਾੜੀ ਵਿਖੇ ਗੁਰੂ ਗੰ੍ਰਥ ਸਾਹਿਬ ਦੀ ਬੇਅਦਬੀ ਨੂੰ ਲੈ ਕੇ ਜੋ ਸਿੱਖ ਜਥੇਬੰਦੀਆਂ ਵਲੋਂ ਸਾਂਝੇ ਤੌਰ 'ਤੇ ਰੋਸ ਧਰਨਾ ਲਗਾਇਆ ਜਾ ਰਿਹਾ ਹੈ, ਦੀ ਹਮਾਇਤ ਕਰਦੇ ਹੋਏ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਬੈਲਜੀਅਮ ਦੇ ਭਾਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX