ਤਾਜਾ ਖ਼ਬਰਾਂ


ਮੱਧ ਪ੍ਰਦੇਸ਼ 'ਚ ਕਾਂਗਰਸ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਸਰਕਾਰ ਬਣਾਉਣ ਦਾ ਦਾਵਾ ਕੀਤਾ ਪੇਸ਼ ,ਅਜ ਰਾਤ ਮਿਲਣ ਦਾ ਮੰਗਿਆ ਸਮਾਂ
. . .  1 day ago
ਅਸੀਂ ਜਨਤਾ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ -ਮੋਦੀ
. . .  1 day ago
ਨਵੀਂ ਦਿੱਲੀ ,11 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਅਸੀਂ ਜਨਤਾ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ। ਮੈ ਛੱਤੀਸਗੜ੍ਹ , ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੀ ਜਨਤਾ ਦਾ ਧੰਨਵਾਦ ...
ਪੂਰਬ-ਉਤਰ 'ਚ ਕਾਂਗਰਸ ਦੇ ਅੰਤਿਮ ਰਾਜ ਮਿਜ਼ੋਰਮ 'ਚ ਐਮ ਐਨ ਐਫ ਦੀ ਜਿੱਤ
. . .  1 day ago
ਛੱਤੀਸਗੜ੍ਹ ਅਤੇ ਰਾਜਸਥਾਨ 'ਚ 13 ਦਸੰਬਰ ਨੂੰ ਕਾਂਗਰਸ ਦੇ ਮੁੱਖ ਮੰਤਰੀ ਚੁੱਕ ਸਕਦੇ ਨੇ ਸਹੁੰ
. . .  1 day ago
ਵਿਧਾਨ ਸਭਾ ਚੋਣ ਨਤੀਜੇ : ਵਸੁੰਧਰਾ ਰਾਜੇ ਨੇ ਦਿੱਤਾ ਅਸਤੀਫ਼ਾ
. . .  1 day ago
ਨਵੀਂ ਦਿੱਲੀ ,11 ਦਸੰਬਰ - ਰਾਜਸਥਾਨ ਵਿਧਾਨ ਸਭਾ ਚੋਣਾਂ 'ਚ ਮਿਲੀ ਹਾਰ ਦੇ ਬਾਅਦ ਮੁੱਖ ਮੰਤਰੀ ਵਸੁੰਧਰਾ ਰਾਜੇ ਨੇ ਆਪਣਾ ਅਸਤੀਫ਼ਾ ਰਾਜਪਾਲ ਕਲਿਆਣ ਸਿੰਘ ਸੌਂਪ ਦਿਤਾ ।ਅਸਤੀਫ਼ਾ ਦੇਣ ...
ਵਸੁੰਧਰਾ ਰਾਜੇ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਦੇਸ਼ ਭਾਜਪਾ ਦੇ ਕੰਮ ਤੋਂ ਖ਼ੁਸ਼ ਨਹੀ - ਰਾਹੁਲ
. . .  1 day ago
ਨਵੀਂ ਦਿੱਲੀ, ੧੧ ਦਸੰਬਰ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਭਾਜਪਾ ਤੋਂ ਖ਼ੁਸ਼ ਨਹੀ ਹੈ ਤੇ ਪ੍ਰਧਾਨ ਮੰਤਰੀ ਮੋਦੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀ ਕਰ ਸਕੇ ਹਨ। ਉਨ੍ਹਾਂ ਕਿਹਾ ...
ਸਟਾਲਿਨ ਨੇ ਰਾਹੁਲ ਗਾਂਧੀ ਨੂੰ ਦਿੱਤੀ ਵਧਾਈ
. . .  1 day ago
ਚੇਨਈ, ੧੧ ਦਸੰਬਰ - ਡੀ.ਐਮ.ਕੇ ਪ੍ਰਮੁੱਖ ਐਮ.ਕੇ ਸਟਾਲਿਨ ਨੇ ਰਾਹੁਲ ਗਾਂਧੀ ਨੂੰ ਫ਼ੋਨ ਕਰ ਕੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਲਈ ਮੁਬਾਰਕਬਾਦ ਦਿੱਤੀ ...
ਰਾਹੁਲ ਗਾਂਧੀ ਨੇ ਜਨਤਾ ਤੇ ਪਾਰਟੀ ਵਰਕਰਾਂ ਨੂੰ ਦਿੱਤੀ ਮੁਬਾਰਕਬਾਦ
. . .  1 day ago
ਨਵੀਂ ਦਿੱਲੀ, 11 ਦਸੰਬਰ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਕਾਂਗਰਸ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਪਾਰਟੀ ਵਰਕਰਾਂ ਤੇ ਜਨਤਾ ਨੂੰ ਮੁਬਾਰਕਬਾਦ...
ਲੋਕਾਂ ਨੇ ਮੰਦਿਰ-ਮਸਜਿਦ ਦੀ ਰਾਜਨੀਤੀ ਨੂੰ ਨਕਾਰਿਆ - ਮਹਿਬੂਬਾ
. . .  1 day ago
ਸ੍ਰੀਨਗਰ, 11 ਦਸੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਦਾ ਕਹਿਣਾ ਹੈ ਕਿ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਲੋਕ ਜਾਗਰੂਕ ਹੋ ਚੁੱਕੇ ਹਨ, ਜਿਨ੍ਹਾਂ...
ਸੰਸਦ ਦੇ ਸੈਸ਼ਨ 'ਚ ਮਹਿਲਾ ਰਾਂਖਵੇਕਰਣ ਜਿਹੇ ਕਈ ਮੁੱਦੇ ਉਠਾਵਾਂਗੇ - ਸੁਮਿੱਤਰਾ ਮਹਾਜਨ
. . .  1 day ago
ਨਵੀਂ ਦਿੱਲੀ, 11 ਦਸੰਬਰ - ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਦਾ ਕਹਿਣਾ ਹੈ ਕਿ ਸੰਸਦ ਦੀਆਂ ਸਾਰੀਆਂ ਚਰਚਾਵਾਂ ਡਿਜੀਟਲ ਕੀਤੀਆਂ ਗਈਆਂ ਹਨ, ਜੋ ਕਿ ਸਾਰਿਆ ਲਈ...
ਨਵੀਨ ਪਟਨਾਇਕ ਵੱਲੋਂ ਕਾਂਗਰਸ, ਐਮ.ਐਨ.ਐੱਫ ਨੂੰ ਮੁਬਾਰਕਬਾਦ
. . .  1 day ago
ਭੁਵਨੇਸ਼ਵਰ, 11 ਦਸੰਬਰ - ਉਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਲਈ ਕਾਂਗਰਸ ਅਤੇ ਮਿਜ਼ੋਰਮ ਵਿਚ ਜਿੱਤ ਲਈ...
ਸ਼ਕਤੀਕਤ ਦਾਸ ਆਰ.ਬੀ.ਆਈ ਦੇ ਨਵੇਂ ਗਵਰਨਰ ਨਿਯੁਕਤ
. . .  1 day ago
ਨਵੀਂ ਦਿੱਲੀ, 11 ਦਸੰਬਰ - ਸਾਬਕਾ ਵਿੱਤ ਸਕੱਤਰ ਅਤੇ ਵਿੱਤ ਕਮਿਸ਼ਨ ਦੇ ਮੈਂਬਰ ਸ਼ਕਤੀਕਾਂਤ ਦਾਸ ਨੂੰ ਆਰ.ਬੀ.ਆਈ ਦਾ ਨਵਾਂ ਗਵਰਨਰ ਨਿਯੁਕਤ ਕੀਤਾ ਗਿਆ...
ਵਿਧਾਨ ਸਭਾ ਚੋਣਾਂ : ਛੱਤੀਸਗੜ੍ਹ ਦੇ ਮੁੱਖ ਮੰਤਰੀ ਰਮਨ ਸਿੰਘ ਨੇ ਮੰਨੀ ਹਾਰ, ਦਿੱਤਾ ਅਸਤੀਫ਼ਾ
. . .  1 day ago
ਸਿਵਲ ਹਸਪਤਾਲ ਵਿਖੇ ਅਣਪਛਾਤੇ ਵਿਅਕਤੀ ਦੀ ਮੌਤ
. . .  1 day ago
ਹਰਿਆਣਾ, 11 ਦਸੰਬਰ (ਹਰਮੇਲ ਸਿੰਘ ਖੱਖ)-ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਅਣਪਛਾਤੇ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ।
ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ : ਭਾਜਪਾ ਦੇ ਆਕਾਸ਼ ਕੈਲਾਸ਼ ਵਿਜੈਵਰਗੀਆ ਨੇ 7 ਹਜ਼ਾਰ ਵੋਟਾਂ ਨਾਲ ਕੀਤੀ ਜਿੱਤ ਹਾਸਲ
. . .  1 day ago
ਮੰਤਰੀ ਮੰਡਲ ਵੱਲੋਂ ਸ਼ਿਲੌਂਗ ਹਿੰਸਾ 'ਚ ਜਾਇਦਾਦ ਨੂੰ ਹੋਏ ਨੁਕਸਾਨ ਵਾਸਤੇ ਸਿੱਖ ਭਾਈਚਾਰੇ ਲਈ ਮੁਆਵਜ਼ੇ ਨੂੰ ਪ੍ਰਵਾਨਗੀ
. . .  1 day ago
ਬਰਗਾੜੀ ਮੋਰਚੇ ਨੇ ਪੰਜਾਬ ਹੀ ਨਹੀਂ ਪੁਰੀ ਦੁਨੀਆ 'ਚ ਜਿੱਤ ਦੀ ਵੱਡੀ ਮਿਸਾਲ ਕੀਤੀ ਪੇਸ਼ : ਧਿਆਨ ਸਿੰਘ ਮੰਡ
. . .  1 day ago
ਵਿਧਾਨ ਸਭਾ ਚੋਣ ਨਤੀਜੇ : 5 ਸੂਬਿਆਂ 'ਚੋਂ ਭਾਜਪਾ ਬਾਹਰ
. . .  1 day ago
ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਪੁਲਿਸ ਜਵਾਨਾਂ ਦੀ ਗਿਣਤੀ ਵੱਧ ਕੇ ਹੋਈ 4
. . .  1 day ago
ਆਈ.ਈ.ਡੀ. ਧਮਾਕੇ 'ਚ ਜ਼ਖਮੀ ਹੋਏ ਜਵਾਨ ਨੂੰ ਹੈਲੀਕਾਪਟਰ ਰਾਹੀ ਲਿਜਾਇਆ ਗਿਆ ਰਾਏਪੁਰ
. . .  1 day ago
ਵਿਧਾਨ ਸਭਾ ਚੋਣ ਨਤੀਜੇ : ਤਿੰਨ ਰਾਜਾਂ ਵਿਚ ਕਾਂਗਰਸ ਵੱਲੋਂ ਸਰਕਾਰ ਬਣਾਉਣ ਦਾ ਅੰਦੇਸ਼ਾ
. . .  1 day ago
ਵਿਧਾਨ ਸਭਾ ਸੈਸ਼ਨ ਦੌਰਾਨ ਕੈਪਟਨ ਤੋਂ ਚੋਣ ਵਾਅਦਿਆਂ ਦਾ ਮੰਗਿਆ ਜਾਵੇਗਾ ਹਿਸਾਬ - ਚੀਮਾ
. . .  1 day ago
ਮੱਧ ਪ੍ਰਦੇਸ਼ 'ਚ ਕਾਂਗਰਸ ਨੂੰ ਬੜ੍ਹਤ, ਰਾਜਸਥਾਨ ਤੇ ਛਤੀਸਗੜ੍ਹ 'ਚ ਪਾਰਟੀ ਨੂੰ ਬਹੁਮਤ
. . .  1 day ago
ਰਿਸ਼ਵਤ ਲੈਂਦਿਆਂ ਗੁਰੂਹਰਸਹਾਏ ਦਾ ਕਾਨੂੰਗੋ ਵਿਜੀਲੈਂਸ ਵੱਲੋਂ ਕਾਬੂ
. . .  1 day ago
ਕਾਂਗਰਸ ਦੇ ਜਿੱਤੇ ਵਿਧਾਇਕ ਭਲਕੇ ਕਰਨਗੇ ਬੈਠਕ
. . .  1 day ago
ਰਾਜਸਥਾਨ ਦੇ ਸੰਘਰੀਆ ਵਿਧਾਨ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਗੁਰਦੀਪ ਸ਼ਾਹਪੀਣੀਂ ਜਿੱਤੇ
. . .  1 day ago
ਲੁਧਿਆਣਾ 'ਚ ਕਾਂਗਰਸੀ ਵਰਕਰਾਂ ਨੇ ਮਨਾਇਆ ਜਸ਼ਨ
. . .  1 day ago
ਅੱਤਵਾਦੀ ਹਮਲੇ ਵਿਚ ਤਿੰਨ ਪੁਲਿਸ ਜਵਾਨ ਹਲਾਕ
. . .  1 day ago
ਵਿਧਾਨ ਸਭਾ ਚੋਣ ਨਤੀਜੇ : ਮੋਦੀ ਦੇ ਕਾਂਗਰਸ ਮੁਕਤ ਭਾਰਤ ਦਾ ਸੁਪਨਾ ਟੁੱਟਿਆ
. . .  1 day ago
ਚੋਣ ਨਤੀਜੇ : ਰਾਜਸਥਾਨ 'ਚ ਕਾਂਗਰਸ ਨੇ ਮਾਰੀ ਬਾਜ਼ੀ, ਮੱਧ ਪ੍ਰਦੇਸ਼ 'ਚ ਬਸਪਾ ਬਣੀ ਕਿੰਗਮੇਕਰ
. . .  1 day ago
ਅੰਮ੍ਰਿਤਸਰ ਦੇ ਪਿੰਡ ਜੱਜੇ ਨੇ ਸਰਬ ਸੰਮਤੀ ਨਾਲ ਚੁਣਿਆ ਸਰਪੰਚ
. . .  1 day ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖ਼ਤ ਮੁਕਾਬਲਾ ਜਾਰੀ, ਭਾਜਪਾ 115 ਸੀਟਾਂ, ਕਾਂਗਰਸ 105 ਸੀਟਾਂ ਤੇ ਹੋਰ 10 ਸੀਟਾਂ 'ਤੇ ਅੱਗੇ
. . .  1 day ago
ਟੀ. ਆਰ. ਐੱਸ. ਦੇ ਪ੍ਰਧਾਨ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਸ਼ੇਖਰ ਰਾਓ 50,000 ਤੋਂ ਵੱਧ ਵੋਟਾਂ ਨਾਲ ਜਿੱਤੇ
. . .  1 day ago
ਚੋਣ ਨਤੀਜੇ : ਛੱਤੀਸਗੜ੍ਹ 'ਚ ਕਾਂਗਰਸ 64 ਸੀਟਾਂ ਤੇ ਭਾਜਪਾ 20 ਸੀਟਾਂ 'ਤੇ ਅੱਗੇ
. . .  1 day ago
ਕੈਪਟਨ ਨੇ ਪੰਚਾਇਤੀ ਚੋਣਾਂ ਦਾ ਐਲਾਨ ਦਸੰਬਰ 'ਚ ਕਰਵਾ ਕੇ ਸਿੱਖ ਕੌਮ ਨਾਲ ਕਮਾਇਆ ਧ੍ਰੋਹ- ਲੌਂਗੋਵਾਲ
. . .  1 day ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਬਸਪਾ ਦੇ ਸੰਪਰਕ 'ਚ ਕਾਂਗਰਸ, ਰਾਜਸਥਾਨ 'ਚ ਆਜ਼ਾਦ ਉਮੀਦਵਾਰਾਂ ਦੇ ਸੰਪਰਕ 'ਚ ਪਾਈਲਟ
. . .  1 day ago
ਰਾਜਸਥਾਨ 'ਚ ਕਾਂਗਰਸ 100 ਸੀਟਾਂ ਅਤੇ ਭਾਜਪਾ 73 ਸੀਟਾਂ 'ਤੇ ਅੱਗੇ
. . .  1 day ago
ਨਾਭਾ ਜੇਲ੍ਹ 'ਚ ਭੇਦਭਰੀ ਹਾਲਤ 'ਚ ਮ੍ਰਿਤਕ ਹੋਏ ਸੁਖਪ੍ਰੀਤ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਜੇਲ੍ਹ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ
. . .  1 day ago
ਪੰਜਾਬੀ ਯੂਨੀਵਰਸਿਟੀ 'ਚ ਧਰਨੇ 'ਤੇ ਬੈਠੀ ਗਰਭਵਤੀ ਪੀ.ਐੱਚ. ਡੀ.ਸਕਾਲਰ, ਗਾਈਡ 'ਤੇ ਲਾਇਆ ਦੋਸ਼
. . .  1 day ago
ਚੋਣ ਨਤੀਜੇ : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸੋਨੀਆ ਗਾਂਧੀ ਦੀ ਰਿਹਾਇਸ਼ 10 ਜਨਪਥ ਪੁੱਜੇ
. . .  1 day ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖਤ ਮੁਕਾਬਲਾ ਜਾਰੀ, ਭਾਜਪਾ 109, ਕਾਂਗਰਸ 110 ਸੀਟਾਂ 'ਤੇ ਅੱਗੇ
. . .  1 day ago
ਚੋਣ ਨਤੀਜੇ : ਸੂਤਰਾਂ ਮੁਤਾਬਿਕ ਕਾਂਗਰਸ ਦੇ ਸਚਿਨ ਪਾਈਲਟ ਰਾਜਸਥਾਨ 'ਚ 8 ਆਜ਼ਾਦ ਉਮੀਦਵਾਰਾਂ ਨਾਲ ਕਰ ਰਹੇ ਹਨ ਮੁਲਾਕਾਤ
. . .  1 day ago
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ
. . .  1 day ago
ਨਿਆਇਕ ਹਿਰਾਸਤ 'ਚ ਭੇਜੇ ਗਏ ਬਿਕਰਮਜੀਤ ਅਤੇ ਅਵਤਾਰ
. . .  1 day ago
ਚੋਣ ਨਤੀਜੇ : ਮਿਜ਼ੋਰਮ 'ਚ ਕਾਂਗਰਸ 6 ਸੀਟਾਂ, ਐਮ.ਐਨ.ਐਫ. 27, ਭਾਜਪਾ 1 ਸੀਟ 'ਤੇ ਅੱਗੇ
. . .  1 day ago
ਚੋਣ ਨਤੀਜੇ : ਛੱਤੀਸਗੜ੍ਹ 'ਚ ਭਾਜਪਾ 19 ਸੀਟਾਂ, ਕਾਂਗਰਸ 62 ਸੀਟਾਂ, ਹੋਰ 9 ਸੀਟਾਂ 'ਤੇ ਅੱਗੇ
. . .  1 day ago
ਕਾਂਗਰਸ ਨੂੰ ਰਾਜਸਥਾਨ 'ਚ ਸਪਸ਼ਟ ਬਹੁਮਤ, ਆਜ਼ਾਦ ਉਮੀਦਵਾਰਾਂ ਦੇ ਸਮਰਥਨ ਦਾ ਸਵਾਗਤ - ਗਹਿਲੋਤ
. . .  1 day ago
ਆਜ਼ਾਦੀ ਤੋਂ ਬਾਅਦ ਅੰਮ੍ਰਿਤਸਰ ਦੇ ਇਸ ਪਿੰਡ 'ਚ ਪਹਿਲੀ ਵਾਰ ਸਰਬ ਸੰਮਤੀ ਨਾਲ ਚੁਣਿਆ ਗਿਆ ਸਰਪੰਚ
. . .  1 day ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖਤ ਮੁਕਾਬਲਾ, ਛਤੀਸਗੜ੍ਹ ਤੇ ਰਾਜਸਥਾਨ 'ਚ ਕਾਂਗਰਸ ਨੂੰ ਬੜਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 10 ਹਾੜ ਸੰਮਤ 550
ਿਵਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ

ਦਿੱਲੀ

'ਕੌਣ ਬਣੇਗਾ ਪਿਆਰੇ ਦਾ ਪਿਆਰਾ' ਮੁਕਾਬਲੇ 'ਚ ਬੱਚਿਆਂ ਨੇ ਵਿਖਾਇਆ ਉਤਸ਼ਾਹ

ਨਵੀਂ ਦਿੱਲੀ, 23 ਜੂਨ (ਜਗਤਾਰ ਸਿੰਘ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਬਚਲ ਨਗਰ (ਚੰਦਰ ਵਿਹਾਰ) ਵਿਖੇ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਸਬੰਧਿਤ 'ਕੌਣ ਬਣੇਗਾ ਪਿਆਰੇ ਦਾ ਪਿਆਰਾ' ਮੁਕਾਬਲੇ ਕਰਵਾਏ ਗਏ, ਜਿਸ ਦਾ ਸੰਚਾਲਨ ਜੀਵਨ ਜਾਂਚ ਚੈਰੀਟੇਬਲ ਸੁਸਾਇਟੀ ਸਿੱਧੂਵਾਲ ਦੇ ਮੁਖੀ ਗਿਆਨੀ ਭਗਵਾਨ ਸਿੰਘ ਖੋਜੀ ਅਤੇ ਦਮਦਮੀ ਟਕਸਾਲ ਜਥਾ ਰਾਜਪੁਰਾ ਦੇ ਮੁਖੀ ਗਿਆਨੀ ਬਰਜਿੰਦਰ ਸਿੰਘ ਪਰਵਾਨਾ ਵਲੋਂ ਕੀਤਾ ਗਿਆ | ਪੱਤਰਕਾਰ ਅਵਨੀਤ ਕੌਰ ਭਾਟੀਆ (ਮੀਡੀਆ ਸਲਾਹਕਾਰ ਇਸਤਰੀ ਵਿੰਗ ਦਿੱਲੀ ਪ੍ਰਦੇਸ਼) ਵਲੋਂ ਸਮਾਜ ਸੇਵੀ ਪ੍ਰਭਲੀਨ ਕੌਰ ਅਤੇ ਸਥਾਨਕ ਕਮੇਟੀ ਦੇ ਸਹਿਯੋਗ ਸਦਕਾ ਕਰਵਾਏ ਗਏ ਇਸ ਮੁਕਾਬਲਿਆਂ 'ਚ 9 ਤੋਂ 25 ਸਾਲ ਤੱਕ ਦੇ ਬੱਚੇ-ਬੱਚੀਆਂ ਨੇ ਵੱਡੀ ਗਿਣਤੀ 'ਚ ਹਿੱਸਾ ਲਿਆ ਅਤੇ ਲਿਖਤੀ ਪੇਪਰ 'ਚੋਂ ਮੈਰਿਟ ਦੇ ਆਧਾਰ 'ਤੇ 6 ਬੱਚਿਆਂ ਨੂੰ ਹੋਟ ਸੀਟ 'ਤੇ ਬੈਠਣ ਦਾ ਸੁਭਾਗ ਪ੍ਰਾਪਤ ਹੋਇਆ | ਮੁਕਾਬਲੇ ਦੌਰਾਨ ਬੱਚਿਆਂ ਪਾਸੋਂ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਸਬੰਧਿਤ ਸਵਾਲ ਪੁੱਛੇ ਗਏ ਅਤੇ ਅਵੱਲ ਰਹਿਣ ਵਾਲੇ ਬੱਚਿਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤੇ ਜਾਣ ਤੋਂ ਇਲਾਵਾ ਇਨ੍ਹਾਂ ਮੁਕਾਬਲਿਆਂ 'ਚ ਹਿੱਸਾ ਲੈਣ ਵਾਲੇ ਸਾਰੇ ਬੱਚਿਆਂ ਨੂੰ ਵੀ ਸਨਮਾਨਿਤ ਕੀਤਾ ਗਿਆ | ਜਾਣਕਾਰੀ ਮੁਤਾਬਿਕ 'ਕੌਣ ਬਣੇਗਾ ਪਿਆਰੇ ਦਾ ਪਿਆਰਾ' ਮੁਕਾਬਲਿਆਂ ਦੇ 60 ਸੈਸ਼ਨ ਪੰਜਾਬ 'ਚ ਕਰਵਾਏ ਜਾ ਚੁੱਕੇ ਹਨ ਅਤੇ ਬੀਬੀ ਅਵਨੀਤ ਕੌਰ ਦੇ ਉਦਮ ਸਦਕਾ ਇਹ ਦੂਸਰਾ ਮੁਕਾਬਲਾ ਹੈ ਜੋ ਪੰਜਾਬ ਤੋਂ ਬਾਹਰ ਦਿੱਲੀ 'ਚ ਕਰਵਾਇਆ ਗਿਆ ਜਦਕਿ ਪਹਿਲਾ ਮੁਕਾਬਲਾ ਮਾਨਸਰੋਵਰ ਗਾਰਡਨ ਵਿਖੇ ਕਰਵਾਇਆ ਗਿਆ ਸੀ | ਅਵਨੀਤ ਕੌਰ ਨੇ ਕਿਹਾ ਕਿ ਨਵੀਂ ਪਨੀਰੀ ਤੇ ਨੌਜਵਾਨਾਂ ਨੂੰ ਗੁਰਬਾਣੀ ਤੇ ਇਤਿਹਾਸ ਬਾਰੇ ਜਾਣੂ ਕਰਵਾਉਣਾ ਬਹੁਤ ਹੀ ਜ਼ਰੂਰੀ ਹੈ | ਬੀਬੀ ਪ੍ਰਭਲੀਨ ਕੌਰ ਨੇ ਕਿਹਾ ਕਿ ਅਜਿਹੇ ਮੁਕਾਬਲੇ ਬਹੁਤ ਹੀ ਜ਼ਰੂਰੀ ਹਨ | ਇਸ ਮੌਕੇ 'ਹੈਲਪਿੰਗ ਹੈਂਡ ਚੈਰੀਟੇਬਲ ਟਰੱਸਟ' ਸੰਸਥਾ ਵਲੋਂ 'ਜਾਬ ਫਾਰ ਸਿੱਖਸ' ਪ੍ਰਾਜੈਕਟ ਦੇ ਤਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ | ਪ੍ਰਾਜੈਕਟ ਦੇ ਮੁਖੀ ਡਾ. ਪੁਨਪ੍ਰੀਤ ਸਿੰਘ ਤੇ ਇਸ਼ਪ੍ਰੀਤ ਨਾਰੰਗ ਨੇ ਦੱਸਿਆ ਕਿ ਰੁਜ਼ਗਾਰ ਦੀ ਭਾਲ ਕਰਨ ਵਾਲੇ ਸਿੱਖ ਨੌਜਵਾਨਾਂ ਨੇ ਜਾਬ ਫਾਰ ਸਿੱਖਸ ਦੇ ਸਟਾਲ 'ਤੇ ਪੁੱਜ ਕੇ ਰੁਜ਼ਗਾਰ ਸਬੰਧੀ ਅਹਿਮ ਜਾਣਕਾਰੀ ਹਾਸਲ ਕੀਤੀ |

ਵਿਧਾਇਕ ਸੁਭਾਸ਼ ਸੁਧਾ ਨੂੰ ਸੈਕਟਰ 2 ਦੇ ਲੋਕਾਂ ਨੇ ਦਿੱਤਾ ਮੰਗ-ਪੱਤਰ

ਕੁਰੂਕਸ਼ੇਤਰ, 23 ਜੂਨ (ਜਸਬੀਰ ਸਿੰਘ ਦੁੱਗਲ)– ਥਾਨੇਸਰ ਵਿਧਾਇਕ ਸੁਭਾਸ਼ ਸੁਧਾ ਨੇ ਕਿਹਾ ਕਿ ਸੈਕਟਰ–2 ਦੇ ਵਪਾਰੀਆਂ ਦੀ ਸਾਰੀਆਂ ਸਮੱਸਿਆਵਾਂ ਦਾ ਛੇਤੀ ਨਿਪਟਾਰਾ ਕੀਤਾ ਜਾਵੇਗਾ | ਇਸ ਸੈਕਟਰ ਦੀ ਸਾਰੀਆਂ ਮੰਗਾਂ 'ਤੇ ਡੂੰਘਾ ਵਿਚਾਰ ਕਰਨ ਤੋਂ ਬਾਅਦ ਸਬੰਧਿਤ ਵਿਭਾਗ ...

ਪੂਰੀ ਖ਼ਬਰ »

ਇੰਡੀਆ ਟੀ.ਵੀ ਦੇ ਚੇਅਰਮੈਨ ਤੇ ਐਡੀਟਰ ਇਨ-ਚੀਫ਼ ਰਜਤ ਸ਼ਰਮਾ ਮੱਥਾ ਟੇਕਣ ਗੁਰਦੁਆਰਾ ਬੰਗਲਾ ਸਾਹਿਬ ਪੁੱਜੇ

ਨਵੀਂ ਦਿੱਲੀ, 23 ਜੂਨ (ਬਲਵਿੰਦਰ ਸਿੰਘ ਸੋਢੀ)-ਇੰਡੀਆ ਟੀ.ਵੀ ਦੇ ਚੇਅਰਮੈਨ ਤੇ ਐਡੀਟਰ ਇਨ-ਚੀਫ਼ ਰਜਤ ਸ਼ਰਮਾ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਉਚੇਚੇ ਤੌਰ 'ਤੇ ਮੱਥਾ ਟੇਕਣ ਪੁੱਜੇ | ਰਜਤ ਸ਼ਰਮਾ ਡੀ.ਡੀ.ਸੀ.ਏ. ਦੀ ਚੋਣ ਵਿਚ ਉਮੀਦਵਾਰ ਦੇ ਤੌਰ 'ਤੇ ਖੜ੍ਹੇ ਹੋਏ ਹਨ | ਇਨ੍ਹਾਂ ...

ਪੂਰੀ ਖ਼ਬਰ »

ਦਿੱਲੀ ਤੇ ਵਿਦੇਸ਼ਾਂ 'ਚ ਰਹਿਣ ਵਾਲੇ ਸਿੱਖ ਦਿੱਲੀ ਕਮੇਟੀ ਦੇ ਪ੍ਰੋਜੈਕਟ 'ਚ ਹਿੱਸਾ ਲੈਣ ਲਈ ਕਈ ਵਾਰ ਸੋਚਣਗੇ-ਸਰਨਾ

ਨਵੀਂ ਦਿੱਲੀ, 23 ਜੂਨ (ਬਲਵਿੰਦਰ ਸਿੰਘ ਸੋਢੀ)-ਹਰਵਿੰਦਰ ਸਿੰਘ ਸਰਨਾ ਸਕੱਤਰ ਜਨਰਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਬਿਆਨ 'ਚ ਕਿਹਾ ਹੈ ਕਿ ਗੁਰੂ ਹਰਕ੍ਰਿਸ਼ਨ ਹਸਪਤਾਲ ਬਾਲਾ ਸਾਹਿਬ ਨੂੰ ਸੁਚੱਜੇ ਢੰਗ ਨਾਲ ਚਲਾਉਣ ਦੇ ਉਦੇਸ਼ ਨਾਲ 2017 'ਚ ਦਿੱਲੀ ਕਮੇਟੀ ਜਨਰਲ ਇਜਲਾਸ ...

ਪੂਰੀ ਖ਼ਬਰ »

ਮੈਡੀਕਲ ਸਟੋਰਾਂ 'ਤੇ ਨਸ਼ੀਲੀਆਂ ਦਵਾਈਆਂ ਵੇਚਣ ਵਾਲਿਆਂ ਿਖ਼ਲਾਫ਼ ਛਾਪੇਮਾਰੀ

ਕਾਲਾਂਵਾਲੀ, 23 ਜੂਨ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹਾ ਪੁਲਿਸ ਕਪਤਾਨ ਹਾਮਿਦ ਅਖ਼ਤਰ ਦੀ ਅਗਵਾਈ 'ਚ ਜ਼ਿਲ੍ਹਾ ਪੁਲਿਸ ਵਲੋਂ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ ਦੇ ਤਹਿਤ ਕਾਰਵਾਈ ਕਰਦੇ ਹੋਏ ਜ਼ਿਲ੍ਹਾ ਪੁਲਿਸ ਅਤੇ ਸਿਹਤ ਵਿਭਾਗ ਦੀਆਂ ਸਾਂਝੀਆਂ ਟੀਮਾਂ ਵਲੋਂ ...

ਪੂਰੀ ਖ਼ਬਰ »

ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ 65ਵੀਂ ਬਰਸੀ ਮੌਕੇ ਭਾਜਪਾ ਆਗੂਆਂ ਵਲੋਂ ਸ਼ਰਧਾਂਜਲੀ

ਨਵੀਂ ਦਿੱਲੀ, 23 ਜੂਨ (ਜਗਤਾਰ ਸਿੰਘ)- ਜਨਸੰਘ ਦੇ ਸੰਸਥਾਪਕ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ 65ਵੀਂ ਬਰਸੀ ਮੌਕੇ ਸ਼ਹੀਦੀ ਪਾਰਕ ਵਿਖੇ ਇਕ ਸ਼ਰਧਾਂਜਲੀ ਸਮਾਗਮ ਦੌਰਾਨ ਭਾਜਪਾ ਦਿੱਲੀ ਪ੍ਰਦੇਸ਼ ਮਨੋਜ ਤਿਵਾੜੀ ਸਮੇਤ ਭਾਜਪਾ ਦੇ ਸੀਨੀਅਰ ਆਗੂਆਂ ਨੇ ਡਾ. ਮੁਖਰਜੀ ਦੇ ...

ਪੂਰੀ ਖ਼ਬਰ »

ਸਾਬਕਾ ਫੁੱਟਬਾਲ ਖਿਡਾਰੀ ਵਲੋਂ ਖੁਦਕੁਸ਼ੀ

ਕੋਲਕਾਤਾ, 23 ਜੂਨ (ਰਣਜੀਤ ਸਿੰਘ ਲੁਧਿਆਣਵੀ)- ਕੋਲਕਾਤਾ ਦੇ ਇਕ ਨਾਮੀ ਫੁੱਟਬਾਲ ਖਿਡਾਰੀ ਰੰਜੀਤ ਚੈਟਰਜੀ ਦੀ ਲਾਸ਼ ਰੇਲਵੇ ਲਾਈਨ ਨੇੜੇ ਮਿਲਣ 'ਤੇ ਮੌਤ ਨੂੰ ਲੈ ਕੇ ਸਵਾਲ ਉੱਠ ਰਹੇ ਹਨ | ਪਰਿਵਾਰ ਵਲੋਂ ਦੱਸਿਆ ਗਿਆ ਕਿ ਸ਼ੁੱਕਰਵਾਰ ਫੁੱਟਬਾਲ ਵਿਸ਼ਵ ਕੱਪ 'ਚ ਬ੍ਰਾਜ਼ੀਲ ...

ਪੂਰੀ ਖ਼ਬਰ »

25 ਜੂਨ ਨੂੰ ਐਮਰਜੈਂਸੀ ਵਿਰੋਧੀ ਦਿਹਾੜਾ ਮਨਾਏਗੀ ਦਿੱਲੀ ਭਾਜਪਾ

ਨਵੀਂ ਦਿੱਲੀ, 23 ਜੂਨ (ਜਗਤਾਰ ਸਿੰਘ)-1975 'ਚ ਦੇਸ਼ 'ਚ ਐਮਰਜੈਂਸੀ ਲਗਾ ਕੇ ਜਨਤਾ ਤੇ ਸਿਆਸਤਦਾਨਾਂ ਦੇ ਜਮਹੂਰੀ ਅਧਿਕਾਰਾਂ ਦੀ ਉਲੰਘਣਾ ਕੀਤੇ ਜਾਣ ਦੇ ਵਿਰੋਧ 'ਚ ਦਿੱਲੀ ਭਾਜਪਾ ਦੀ ਐਮਰਜੈਂਸੀ ਬੰਦੀ ਯਾਦ ਕਮੇਟੀ' ਵਲੋਂ 25 ਜੂਨ ਨੂੰ ਭਾਜਪਾ ਦੇ ਮੁੱਖ ਦਫ਼ਤਰ ਵਿਖੇ ...

ਪੂਰੀ ਖ਼ਬਰ »

ਬੰਧਨ ਇੰਟਰਨੈਸ਼ਨਲ ਸਕੂਲ 'ਚ ਸ਼ੁਰੂ ਹੋਈ ਸਾਨੂ ਸੰਗੀਤ ਅਕਾਦਮੀ

ਨਵੀਂ ਦਿੱਲੀ, 23 ਜੂਨ (ਬਲਵਿੰਦਰ ਸਿੰਘ ਸੋਢੀ)-ਬੰਧਨ ਇੰਟਰਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਸੈਕਟਰ 10 ਦੁਆਰਕਾ ਨਵੀਂ ਦਿੱਲੀ 'ਚ ਪ੍ਰਸਿੱਧ ਗਾਇਕ ਕੁਮਾਰ ਸਾਨੂ ਦੀ ਅਗਵਾਈ 'ਚ ਕੁਮਾਰ ਸ਼ਾਨੂੰ ਵਿੱਦਿਆ ਨਿਕੇਤਨ ਸੰਗੀਤ ਅਕਾਦਮੀ ਦੀ ਸ਼ਾਖਾ ਦਾ ਉਦਘਾਟਨ ਸਪੈਸ਼ਲ ਪੁਲਿਸ ...

ਪੂਰੀ ਖ਼ਬਰ »

ਦਿੱਲੀ ਸਿੱਖ ਮਿਸ਼ਨ ਨੇ ਗਰਮੀਆਂ ਦੀਆਂ ਛੁੱਟੀਆਂ 'ਚ ਗੁਰਮਤਿ ਕੈਂਪ ਲਗਾਇਆ

ਨਵੀਂ ਦਿੱਲੀ, 23 ਜੂਨ (ਜਗਤਾਰ ਸਿੰਘ)- ਸਿੱਖ ਮਿਸ਼ਨ ਦਿੱਲੀ ( ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ) ਵਲੋਂ ਗਰਮੀਆਂ ਦੀਆਂ ਛੁੱਟੀਆਂ ਨੂੰ ਮੁੱਖ ਰੱਖਦਿਆਂ ਛੋਟੇ ਬੱਚਿਆਂ ਨੂੰ ਗੁਰਮੁਖੀ ਭਾਸ਼ਾ, ਸਿੱਖ ਇਤਿਹਾਸ ਅਤੇ ਗੁਰਮਤਿ ਸਿਧਾਤਾਂ ਤੋਂ ਜਾਣੂ ਕਰਵਾਉਣ ਹਿਤ ...

ਪੂਰੀ ਖ਼ਬਰ »

ਸ਼ੁੱਭਕਰਮਨ ਚੈਰੀਟੇਬਲ ਟਰੱਸਟ ਨੇ ਬੇਸਹਾਰਾ ਬੱਚੀ ਦੀ ਪੜ੍ਹਾਈ ਦਾ ਲਿਆ ਜ਼ਿੰਮਾ

ਕੁਰੂਕਸ਼ੇਤਰ, 23 ਜੂਨ (ਜਸਬੀਰ ਸਿੰਘ ਦੁੱਗਲ)-'ਬੇਟੀ ਬਚਾਓ, ਬੇਟੀ ਪੜ੍ਹਾਓ' ਦੇ ਨਾਅਰੇ ਨੂੰ ਸੱਚ ਕਰਦੇ ਹੋਏ ਸ਼ੁੱਭਕਰਮਨ ਚੈਰੀਟੇਬਲ ਟਰੱਸਟ ਦੀ ਪ੍ਰਧਾਨ ਰਜਵੰਤ ਕੌਰ ਨੇ ਝੁੱਗੀ ਝੌਾਪੜੀਆਂ 'ਚ ਰਹਿਣ ਵਾਲੀ ਇਕ ਬੇਸਹਾਰਾ ਬੱਚੀ ਦੀ ਸਿੱਖਿਆ ਦਾ ਜ਼ਿੰਮਾ ਲਿਆ ਹੈ | ...

ਪੂਰੀ ਖ਼ਬਰ »

ਨੰਬਰਦਾਰ ਐਸੋਸੀਏਸ਼ਨ ਦੀ ਜ਼ਿਲ੍ਹਾ ਕਾਰਜਕਾਰੀ ਭੰਗ

ਕੁਰੂਕਸ਼ੇਤਰ, 23 ਜੂਨ (ਜਸਬੀਰ ਸਿੰਘ ਦੁੱਗਲ)- ਹਰਿਆਣਾ ਨੰਬਰਦਾਰ ਐਸੋਸੀਏਸ਼ਨ ਦੀ ਜ਼ਿਲ੍ਹਾ ਪੱਧਰੀ ਬੈਠਕ ਗੁੱਜਰ ਧਰਮਸ਼ਾਲਾ 'ਚ ਹੋਈ, ਜਿਸ 'ਚ ਸਾਰੀਆਂ ਤਹਿਸੀਲਾਂ ਦੇ ਨੰਬਰਦਾਰਾਂ, ਪ੍ਰਧਾਨਾਂ ਅਤੇ ਕਾਰਜਕਾਰਣੀ ਮੈਂਬਰਾਂ ਨੇ ਹਿੱਸਾ ਲਿਆ | ਪ੍ਰੋਗਰਾਮ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਬਿਜਲੀ ਵਿਭਾਗ ਦੀ ਸੁਸਤ ਕਾਰਜਪ੍ਰਣਾਲੀ ਤੋਂ ਖਪਤਕਾਰ ਪ੍ਰੇਸ਼ਾਨ

ਅਸੰਧ, 23 ਜੂਨ (ਅਜੀਤ ਬਿਊਰੋ)- ਸ਼ਹਿਰ 'ਚ ਬਿਜਲੀ ਵਿਭਾਗ ਦੀ ਸੁਸਤ ਕਾਰਜਪ੍ਰਣਾਲੀ ਦੇ ਚਲਦੇ ਖਪਤਕਾਰਾਂ ਨੂੰ ਮਿਲਣ ਵਾਲੇ ਉਨ੍ਹਾਂ ਦੇ ਬਿਜਲੀ ਦੇ ਬਿੱਲਾਂ 'ਚ ਕੁਝ ਜ਼ਿਆਦਾ ਦੇਰੀ ਹੋ ਰਹੀ ਹੈ | ਖਪਤਕਾਰਾਂ ਨੂੰ ਉਨ੍ਹਾਂ ਦੇ ਬਿਜਲੀ ਦੇ ਬਿੱਲ ਸਮੇਂ 'ਤੇ ਨਹੀਂ ਮਿਲ ਰਹੇ ਹਨ, ...

ਪੂਰੀ ਖ਼ਬਰ »

ਪ੍ਰਵੀਨ ਚੌਧਰੀ ਨੇ ਚੁੱਕਿਆ ਇੰਦਰਾ ਕਾਲੋਨੀ 'ਚ ਸੀਵਰੇਜ ਲਾਈਨ ਪਾਉਣ ਦਾ ਮੁੱਦਾ

ਕੁਰੂਕਸ਼ੇਤਰ, 23 ਜੂਨ (ਜਸਬੀਰ ਸਿੰਘ ਦੁੱਗਲ)-ਬ੍ਰਹਮ ਸਰੋਵਰ ਦੀ ਇੰਦਰਾ ਕਾਲੋਨੀ 'ਚ ਜਨਸਭਾ 'ਚ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਪ੍ਰਵੀਨ ਚੌਧਰੀ ਨੇ ਸ਼ਿਰਕਤ ਕੀਤੀ | ਕਾਲੋਨੀ ਵਾਸੀਆਂ ਨੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਪ੍ਰਵੀਨ ਚੌਧਰੀ ਦੇ ਸਾਹਮਣੇ ...

ਪੂਰੀ ਖ਼ਬਰ »

ਕਰਮਚਾਰੀਆਂ ਨੇ ਪ੍ਰਦਰਸ਼ਨ ਕਰ ਕੇ ਸਾਬਕਾ ਮੰਤਰੀ ਅਸ਼ੋਕ ਅਰੋੜਾ ਨੂੰ ਸੌ ਾਪਿਆ ਮੰਗ ਪੱਤਰ

ਕੁਰੂਕਸ਼ੇਤਰ, 23 ਜੂਨ (ਜਸਬੀਰ ਸਿੰਘ ਦੁੱਗਲ)- ਹਰਿਆਣਾ ਦੇ ਸਾਬਕਾ ਰੋਡਵੇਜ਼ ਮੰਤਰੀ ਅਤੇ ਇਨੈਲੋ ਦੇ ਕਾਰਜਵਾਹਕ ਸੂਬਾ ਪ੍ਰਧਾਨ ਅਸ਼ੋਕ ਅਰੋੜਾ ਨੇ ਮੰਗ ਪੱਤਰ ਸੌਾਪਣ ਆਏ ਕਰਮਚਾਰੀਆਂ ਨੂੰ ਭਰੋਸਾ ਦਿੱਤਾ ਕਿ ਉਹ ਛੇਤੀ ਹੀ ਮੁੱਖ ਮੰਤਰੀ ਮਨੋਹਰ ਲਾਲ ਨੂੰ ਪੱਤਰ ਲਿੱਖ ...

ਪੂਰੀ ਖ਼ਬਰ »

ਲੜਕੀਆਂ ਨੂੰ ਸਮਰਪਿਤ ਖੂਨਦਾਨ ਲਗਾਇਆ

ਕੁਰੂਕਸ਼ੇਤਰ, 23 ਜੂਨ (ਜਸਬੀਰ ਸਿੰਘ ਦੁੱਗਲ)-ਬੇਟੀਆਂ ਨੂੰ ਸਮਰਪਿਤ 180ਵਾਂ ਸਵੈਇੱਛਕ ਖੂਨਦਾਨ ਕੈਂਪ ਲੋਕ ਨਾਇਕ ਜੈ ਪ੍ਰਕਾਸ਼ ਹਸਪਤਾਲ 'ਚ ਡਾਇਮੰਡ ਖੂਨਦਾਨੀ ਅਤੇ ਵਾਤਾਵਰਨ ਪ੍ਰੇਮੀ ਡਾ. ਅਸ਼ੋਕ ਕੁਮਾਰ ਵਰਮਾ ਵਲੋਂ ਲਗਾਇਆ ਗਿਆ | ਕੈਂਪ 'ਚ ਕਾਨੂੰਨ ਵਿਭਾਗ ਦੇ ਡੀਨ ...

ਪੂਰੀ ਖ਼ਬਰ »

ਬਿਜਲੀ ਵਿਭਾਗ ਦੀ ਸੁਸਤ ਕਾਰਜਪ੍ਰਣਾਲੀ ਤੋਂ ਖਪਤਕਾਰ ਪ੍ਰੇਸ਼ਾਨ

ਅਸੰਧ, 23 ਜੂਨ (ਅਜੀਤ ਬਿਊਰੋ)- ਸ਼ਹਿਰ 'ਚ ਬਿਜਲੀ ਵਿਭਾਗ ਦੀ ਸੁਸਤ ਕਾਰਜਪ੍ਰਣਾਲੀ ਦੇ ਚਲਦੇ ਖਪਤਕਾਰਾਂ ਨੂੰ ਮਿਲਣ ਵਾਲੇ ਉਨ੍ਹਾਂ ਦੇ ਬਿਜਲੀ ਦੇ ਬਿੱਲਾਂ 'ਚ ਕੁਝ ਜ਼ਿਆਦਾ ਦੇਰੀ ਹੋ ਰਹੀ ਹੈ | ਖਪਤਕਾਰਾਂ ਨੂੰ ਉਨ੍ਹਾਂ ਦੇ ਬਿਜਲੀ ਦੇ ਬਿੱਲ ਸਮੇਂ 'ਤੇ ਨਹੀਂ ਮਿਲ ਰਹੇ ਹਨ, ...

ਪੂਰੀ ਖ਼ਬਰ »

ਚਰਸ ਸਮੇਤ ਇਕ ਕਾਬੂ

ਸਮਾਲਖਾ, 23 ਜੂਨ (ਅਜੀਤ ਬਿਊਰੋ)-ਮਨਾਨਾ ਮੋੜ ਦੇ ਨੇੜੇ ਪੁਲਿਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਚਰਸ ਸਮੇਤ ਕਾਬੂ ਕੀਤਾ | ਪੁਲਿਸ ਨੇ ਦੋਸ਼ੀ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਐਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ...

ਪੂਰੀ ਖ਼ਬਰ »

ਜ਼ਖ਼ਮੀ ਨੌਜਵਾਨ ਦੀ ਇਲਾਜ ਦੌਰਾਨ ਮੌਤ

ਸਮਾਲਖਾ, 23 ਜੂਨ (ਅਜੀਤ ਬਿਊਰੋ)-ਰੇਲ ਦੀ ਲਪੇਟ 'ਚ ਆ ਕੇ ਜ਼ਖ਼ਮੀ ਹੋਏ ਨੌਜਵਾਨ ਦੀ 5 ਦਿਨ ਤੱਕ ਜ਼ਿੰਦਗੀ ਅਤੇ ਮੌਤ ਨਾਲ ਲੜਨ ਤੋਂ ਬਾਅਦ ਪੀ.ਜੀ.ਆਈ. ਰੋਹਤਕ 'ਚ ਇਲਾਜ ਦੌਰਾਨ ਮੌਤ ਹੋ ਗਈ | ਜੀ.ਆਰ.ਪੀ. ਨੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਨੂੰ ਪਛਾਣ ਲਈ ਪੀ.ਜੀ.ਆਈ. 'ਚ ...

ਪੂਰੀ ਖ਼ਬਰ »

ਕੇ.ਯੂ. ਨੇ ਐਲਾਨੇ 3 ਪ੍ਰੀਖਿਆਵਾਂ ਦੇ ਨਤੀਜੇ

ਥਾਨੇਸਰ, 23 ਜੂਨ (ਅਜੀਤ ਬਿਊਰੋ)-ਕੁਰੂਕਸ਼ੇਤਰ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਦੇ ਪ੍ਰੀਖਿਆ ਕੰਟਰੋਲਰ ਡਾ. ਹੁਕਮ ਸਿੰਘ ਨੇ ਦੱਸਿਆ ਕਿ ਪ੍ਰੀਖਿਆ ਸ਼ਾਖਾ ਨੇ ਮਈ 2018 'ਚ ਹੋਈ ਬੀ.ਏ. ਦੂਜੀ ਕੰਪਾਰਟਮੈਂਟ ਸਾਲਾਨਾ, ਬੀ.ਕਾਮ ਤੀਜੇ ਸਾਲ ਦੀ ਸਾਲਾਨਾ ਅਤੇ ਬੀ.ਸੀ.ਏ. 6ਵੇਂ ...

ਪੂਰੀ ਖ਼ਬਰ »

3 ਵਿਸ਼ਿਆਂ 'ਚ ਦਾਖ਼ਲੇ ਲਈ 9 ਪ੍ਰੀਖਿਆ ਕੇਂਦਰਾਂ 'ਤੇ 1952 ਪ੍ਰੀਖਿਆਰਥੀਆਂ ਨੇ ਦਿੱਤੀ ਪ੍ਰੀਖਿਆ

ਥਾਨੇਸਰ, 23 ਜੂਨ (ਅਜੀਤ ਬਿਊਰੋ)- ਕੁਰੂਕਸ਼ੇਤਰ ਯੂਨੀਵਰਸਿਟੀ 'ਚ ਸਨਿਚਰਵਾਰ ਦਾਖ਼ਲੇ ਲਈ ਸੂਬੇ ਦੇ 7 ਯੂਨੀਵਰਸਿਟੀਆਂ 'ਚ 3 ਪਾਠਕ੍ਰਮਾਂ 'ਚ ਦਾਖ਼ਲੇ ਲਈ ਵਿਦਿਆਰਥੀਆਂ ਨੇ 9 ਪ੍ਰੀਖਿਆ ਕੇਂਦਰਾਂ 'ਤੇ ਪ੍ਰੀਖਿਆ ਦਿੱਤੀ | ਪ੍ਰੀਖਿਆ ਕੇਂਦਰਾਂ ਦਾ ਪ੍ਰੀਖਿਆ ਕੰਟਰੋਲਰ ਡਾ. ...

ਪੂਰੀ ਖ਼ਬਰ »

ਲਾਵਾਰਿਸ਼ ਹਾਲਤ 'ਚ ਲਾਸ਼ ਬਰਾਮਦ

ਭਿਵਾਨੀ, 23 ਜੂਨ (ਅਜੀਤ ਬਿਊਰੋ)-ਗੌਰਮਿੰਟ ਰੇਲਵੇ ਪੁਲਿਸ ਨੂੰ ਭਿਵਾਨੀ ਰੇਲਵੇ ਜੰਕਸ਼ਨ ਦੇ ਸਾਹਮਣੇ ਇਕ ਵਿਅਕਤੀ ਦੀ ਲਾਸ਼ ਲਾਵਾਰਿਸ਼ ਹਾਲਤ 'ਚ ਮਿਲੀ | ਪੁਲਿਸ ਨੇ ਲਾਸ਼ ਕਬਜ਼ੇ 'ਚ ਲਈ ਅਤੇ ਉਸ ਦੀ ਪਛਾਣ ਲਈ ਯਤਨ ਸ਼ੁਰੂ ਕਰ ਦਿੱਤੇ | ਮਿ੍ਤਕ ਦੇ ਸਬੰਧ 'ਚ ਕੋਈ ਜਾਣਕਾਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਪ੍ਰਕਾਸ਼ ਉਤਸਵ 'ਤੇ 7 ਰੋਜ਼ਾ ਸਮਾਗਮ ਸ਼ੁਰੂ

ਕੁਰੂਕਸ਼ੇਤਰ, 23 ਜੂਨ (ਜਸਬੀਰ ਸਿੰਘ ਦੁੱਗਲ)- ਧਰਮਨਗਰੀ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ 6ਵੀਂ 'ਚ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਵਿਸ਼ਾਲ ਸਮਾਗਮ ਅਰੰਭ ਹੋ ਗਏ | ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ 'ਚ 121 ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਕੁਰੂਕਸ਼ੇਤਰ ਪੁੱਜੀ ਵਿਸ਼ਵ ਇਤਿਹਾਸਕ ਸ਼ਹੀਦ ਸਵੈਭਿਮਾਨ ਯਾਤਰਾ

ਕੁਰੂਕਸ਼ੇਤਰ, 23 ਜੂਨ (ਜਸਬੀਰ ਸਿੰਘ ਦੁੱਗਲ)-ਸ਼ਹੀਦਾਂ ਅਤੇ ਵੀਰ ਜਵਾਨਾਂ ਪ੍ਰਤੀ ਦੇਸ਼ ਭਰ 'ਚ ਅਲਖ਼ ਜਗਾਉਣ ਵਾਲੀ ਇਤਿਹਾਸਕ ਸ਼ਹੀਦ ਸਵੈਭਿਮਾਨ ਯਾਤਰਾ ਕੁਰੂਕਸ਼ੇਤਰ ਪੁੱਜੀ | ਯਾਤਰਾ ਦਾ ਸ਼ੁੱਭਆਰੰਭ 23 ਮਾਰਚ ਨੂੰ ਇੰਡੀਆ ਗੇਟ ਤੋਂ ਭਾਰਤੀ ਥਲਸੈਨਾ ਮੁਖੀ ਜਨਰਲ ...

ਪੂਰੀ ਖ਼ਬਰ »

32 ਖੋਜਾਰਥੀ ਪੀ.ਐਚ.ਡੀ. ਡਿਗਰੀ ਲਈ ਪਾਤਰ ਐਲਾਨੇ

ਥਾਨੇਸਰ, 23 ਜੂਨ (ਅਜੀਤ ਬਿਊਰੋ)- ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕੈਲਾਸ਼ ਚੰਦਰ ਸ਼ਰਮਾ ਨੇ ਖੋਜ ਸਮਿਤੀ ਅਤੇ ਪ੍ਰੀਖਿਅਕਾਂ ਦੇ ਬੋਰਡ ਦੀ ਸਿਫ਼ਾਰਿਸ਼ 'ਤੇ 32 ੍ਰਖੋਜਾਰਥੀਆਂ ਨੂੰ ਪੀ.ਐਚ.ਡੀ. ਡਿਪਰੀ ਲਈ ਪਾਤਰ ਐਲਾਨਿਆ ਹੈ | ਯੂਨੀਵਰਸਿਟੀ ਦੇ ...

ਪੂਰੀ ਖ਼ਬਰ »

ਹੁਣ ਬਾਬੈਨ ਦੇ ਕਿਸਾਨਾਂ ਨੂੰ ਛੇਤੀ ਹੀ ਆਰਾਮ ਘਰ 'ਚ ਮਿਲਣੀਆਂ ਉੱਚ ਪੱਧਰੀ ਸਹੂਲਤਾਂ

ਬਾਬੈਨ, 23 ਜੂਨ (ਡਾ. ਦੀਪਕ ਦੇਵਗਨ)- ਡਿਪਟੀ ਕਮਿਸ਼ਨਰ ਡਾ. ਐੱਸ.ਐੱਸ. ਫੁਲੀਆ ਨੇ ਕਿਹਾ ਕਿ ਬਾਬੈਨ ਖੇਤਰ ਦੇ ਕਿਸਾਨਾਂ ਨੂੰ ਛੇਤੀ ਹੀ ਕਿਸਾਨ ਆਰਾਮ ਘਰ 'ਚ ਉੱਚ ਪੱਧਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ | ਇਸ ਆਰਾਮ ਘਰ 'ਤੇ ਸੂਬਾ ਸਰਕਾਰ ਵਲੋਂ 103 ਲੱਖ ਰੁਪਏ ਦਾ ਬਜਟ ...

ਪੂਰੀ ਖ਼ਬਰ »

ਜ਼ਿਲ੍ਹਾ ਕਿਕ ਬੋਕਸਿੰਗ ਸੰਘ ਵਲੋਂ ਕੌਮੀ ਖਿਡਾਰੀਆਂ ਦਾ ਸਨਮਾਨ

ਫਰੀਦਾਬਾਦ, 23 ਜੂਨ (ਅਜੀਤ ਬਿਊਰੋ)- ਸ਼ੁਲਿਨੀ ਯੂਨੀਵਰਸਿਟੀ ਸੋਲਨ ਹਿਮਾਚਲ ਪ੍ਰਦੇਸ਼ 'ਚ ਬੀਤੇ ਦਿਨੀਂ ਹੋਏ ਵਾਕੋ ਇੰਡੀਆ ਕੈਡੇਟ ਜੂਨੀਅਰਜ਼ ਕਿਕ ਬੋਕਸਿੰਗ ਚੈਂਪੀਅਨਸ਼ਿਪ 'ਚ ਹਰਿਆਣਾ ਸੂਬੇ ਦੀ ਟੀਮ 'ਚ ਸ਼ਾਮਿਲ ਫਰੀਦਾਬਾਦ ਜ਼ਿਲ੍ਹੇ ਦੇ 31 ਖਿਡਾਰੀਆਂ ਨੇ ਹਿੱਸਾ ਲੈ ...

ਪੂਰੀ ਖ਼ਬਰ »

ਕਰੋੜਾਂ ਰੁਪਏ ਦੀ ਲਾਗਤ ਨਾਲ ਬਣੀ ਨਹਿਰ ਦੀ ਹੋਂਦ ਖ਼ਤਮ ਹੋਣ ਕਿਨਾਰੇ

ਨੀਲੋਖੇੜੀ, 23 ਜੂਨ (ਆਹੂਜਾ)- ਨਹਿਰੀ ਵਿਭਾਗ ਵਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਬਣੀ ਨਹਿਰ ਦੀ ਹੋਂਦ ਖ਼ਤਮ ਹੋਣ ਦੇ ਕਿਨਾਰੇ ਹੈ | ਕਿਸਾਨਾਂ ਲਈ ਜੀਵਨ ਲਾਈਨ ਮੰਨੀ ਜਾਣ ਵਾਲੀ ਇਹ ਬਰਸਾਤੀ ਨਹਿਰ ਮੌਨਸੂਨ 'ਚ ਝੋਨੇ ਦੀ ਸਿੰਚਾਈ ਲਈ ਬਹੁਤ ਲਾਹੇਵੰਦ ਹੁੰਦੀ ਹੈ | ਇਹ ਨਹਿਰ ...

ਪੂਰੀ ਖ਼ਬਰ »

ਪਸ਼ੂ ਹਸਪਤਾਲ ਦੇ ਨੇੜੇ ਸਫ਼ਾਈ ਨਾ ਹੋਣ ਕਾਰਨ ਰਾਜਪੂਤ ਮੁਹੱਲਾ ਵਾਸੀ ਪ੍ਰੇਸ਼ਾਨ

ਕੁਰੂਕਸ਼ੇਤਰ, 23 ਜੂਨ (ਜਸਬੀਰ ਸਿੰਘ ਦੁੱਗਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਪੀਲ 'ਤੇ ਦੇਸ਼ ਭਰ 'ਚ ਸ਼ੁਰੂ ਕੀਤੀ ਗਈ ਸਫ਼ਾਈ ਮੁਹਿੰਮ ਤਹਿਤ ਭਾਵੇਂ ਆਗੂਆਂ ਨੇ ਹੱਥ 'ਚ ਵੱਡੇ-ਵੱਡੇ ਝਾੜੂ ਲੈ ਕੇ ਕਿਤੇ ਸਫ਼ਾਈ ਕੀਤੀ ਹੋਵੇ, ਪਰ ਪਿੰਡ ਪਿਪਲੀ ਦੇ ਰਾਜਪੂਤ ਮੁਹੱਲਾ 'ਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX