ਤਾਜਾ ਖ਼ਬਰਾਂ


ਅਯੁੱਧਿਆ 'ਚ ਲਗਾਈ ਗਈ ਧਾਰਾ 144 ,ਸ਼ਹਿਰ ਛਾਉਣੀ 'ਚ ਤਬਦੀਲ
. . .  1 day ago
14 ਲੱਖ ਰੁਪਏ ਦੇ ਨਕਲੀ ਨੋਟ ਬਰਾਮਦ
. . .  1 day ago
ਨਵੀਂ ਦਿੱਲੀ 13 ਅਕਤੂਬਰ - ਤਾਮਿਲਨਾਡੂ ਵਿਚ ਕੋਇੰਬਟੂਰ 'ਚੋਂ 1 4 ਲੱਖ ਰੁਪਏ ਮੁੱਲ ਦੇ ਨਕਲੀ ਨੋਟ ਬਰਾਮਦ ਹੋਏ ਹਨ ।ਇਸ ਸਬੰਧੀ 5 ਲੋਕਾਂ ਤੋਂ ਪੁੱਛਗਿੱਛ ਹੋ ਰਹੀ ਹੈ ।
ਉੱਤਰਾਖੰਡ: ਚਮੋਲੀ 'ਚ ਕੇਲ ਨਦੀ ਵਿਚ ਵਾਹਨ ਡਿੱਗਣ ਨਾਲ 3 ਵਿਅਕਤੀਆਂ ਦੀ ਮੌਤ, ਬਚਾਅ ਕਾਰਜ ਜਾਰੀ
. . .  1 day ago
ਦੋ ਟਰੱਕ ਯੂਨੀਅਨ ਦੀ ਲੜਾਈ 'ਚ ਅਕਾਲੀ ਧੜੇ ਦੇ ਤਿੰਨ ਵਿਅਕਤੀ ਜ਼ਖਮੀ
. . .  1 day ago
ਸਰਦੂਲਗੜ੍ਹ, 13 ਅਕਤੂਬਰ (ਜੀ.ਐਮ.ਅਰੋੜਾ ਨਿ.ਪ.ਪ) - ਸਰਦੂਲਗੜ੍ਹ ਦੀ ਅਡੀਸ਼ਨਲ ਅਨਾਜ ਮੰਡੀ 'ਚ ਬਣੀ ਟਰੱਕ ਯੂਨੀਅਨ 'ਚ ਲੜਾਈ ਦੌਰਾਨ ਅਕਾਲੀ ਧੜੇ ਨਾਲ ਸਬੰਧਿਤ ਤਿੰਨ ਵਿਅਕਤੀ...
ਚੀਨ ਦੇ ਇਕ ਰੈਸਟੋਰੈਂਟ 'ਚ ਹੋਇਆ ਧਮਾਕਾ, 9 ਮੌਤਾਂ
. . .  1 day ago
ਬੀਜਿੰਗ, 13 ਅਕਤੂਬਰ- ਚੀਨ ਦੇ ਪੂਰਬੀ ਪ੍ਰਾਂਤ ਜਿਯਾਂਗਸੂ 'ਚ ਐਤਵਾਰ ਨੂੰ ਇਕ ਰੈਸਟੋਰੈਂਟ 'ਚ ਧਮਾਕਾ ਹੋਣ ਦੀ ਖ਼ਬਰ ...
ਜ਼ੀਰਕਪੁਰ 'ਚ ਗੁਰਦਾਸ ਮਾਨ ਦਾ ਅੱਜ ਹੋਣ ਵਾਲਾ ਸ਼ੋਅ ਰੱਦ
. . .  1 day ago
ਜ਼ੀਰਕਪੁਰ,13 ਅਕਤੂਬਰ (ਹੈਪੀ ਪੰਡਵਾਲਾ) - ਜ਼ੀਰਕਪੁਰ-ਅੰਬਾਲਾ ਸੜਕ 'ਤੇ ਇਕ ਵਪਾਰਕ ਅਦਾਰੇ ਵਲੋਂ ਚੱਕਦੇ ਬੀਟਸ ਬੈਨਰ ਹੇਠ ਪ੍ਰਸਿੱਧ ਪੰਜਾਬੀ ਗਾਇਕਾਂ...
ਨਦੀ 'ਚ ਇਕ ਵਾਹਨ ਦੇ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  1 day ago
ਦੇਹਰਾਦੂਨ, 13 ਅਕਤੂਬਰ- ਉੱਤਰਾਖੰਡ ਦੇ ਚਮੋਲੀ 'ਚ ਯਾਤਰੀਆਂ ਨਾਲ ਭਰੇ ਇਕ ਵਾਹਨ ਦੇ ਨਦੀ 'ਚ ਡਿੱਗਣ ਦੀ ਖ਼ਬਰ ...
ਚੋਣ ਪ੍ਰਚਾਰ ਕਰਨ ਪਹੁੰਚੇ ਤੇਜਸਵੀ ਯਾਦਵ ਦੀ ਰੈਲੀ 'ਚ ਹੰਗਾਮਾ, ਲੋਕਾਂ ਨੇ ਇੱਕ-ਦੂਜੇ 'ਤੇ ਵਰ੍ਹਾਈਆਂ ਕੁਰਸੀਆਂ
. . .  1 day ago
ਪਟਨਾ, 13 ਅਕਤੂਬਰ- ਬਿਹਾਰ ਦੇ ਸਹਰਸਾ ਜ਼ਿਲ੍ਹੇ 'ਚ ਆਰ. ਜੇ. ਡੀ. ਨੇਤਾ ਤੇਜਸਵੀ ਯਾਦਵ ਦੀ ਚੋਣ ਰੈਲੀ 'ਚ ਅੱਜ ਰੱਜ ਕੇ ਹੰਗਾਮਾ ਹੋਇਆ। ਤੇਜਸਵੀ ਯਾਦਵ ਜ਼ਿਲ੍ਹੇ ਦੇ ਸਿਮਰੀ ਬਖਤਿਆਰਪੁਰ 'ਚ ਚੋਣ ਪ੍ਰਚਾਰ ਲਈ...
ਮਹਾਰਾਸ਼ਟਰ 'ਚ ਅਮਿਤ ਸ਼ਾਹ ਨੇ ਕੱਢਿਆ ਰੋਡ ਸ਼ੋਅ
. . .  1 day ago
ਮੁੰਬਈ, 13 ਅਕਤੂਬਰ- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮਹਾਰਾਸ਼ਟਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...
ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ ਨਸੀਹਤ- ਨਹੀਂ ਬਦਲੀ ਸੋਚ ਤਾਂ ਟੁਕੜੇ-ਟੁਕੜੇ ਹੋ ਜਾਣਗੇ
. . .  1 day ago
ਚੰਡੀਗੜ੍ਹ, 13 ਅਕਤੂਬਰ- ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰੱਖਿਆ ਮੰਤਰੀ ਰਾਜਨਾਥ ਸਿੰਘ ਅੱਜ ਹਰਿਆਣਾ ਪਹੁੰਚੇ ਹੋਏ ਹਨ। ਇੱਥੇ ਪਟੌਦੀ 'ਚ ਇੱਕ ਚੋਣ ਰੈਲੀ ਨੂੰ ਸੰਬੋਧਿਤ ਕਰਦਿਆਂ ਉਨ੍ਹਾਂ ਨੇ...
ਜਾਪਾਨ 'ਚ ਤੂਫ਼ਾਨ 'ਹੇਜਿਬੀਸ' ਦਾ ਕਹਿਰ ਜਾਰੀ, 25 ਲੋਕਾਂ ਦੀ ਮੌਤ
. . .  1 day ago
ਟੋਕੀਓ, 13 ਅਕਤੂਬਰ- ਜਾਪਾਨ ਦੀ ਰਾਜਧਾਨੀ ਟੋਕੀਓ ਸਮੇਤ ਦੇਸ਼ ਦੇ ਹੋਰ ਹਿੱਸਿਆਂ 'ਚ ਭਿਆਨਕ ਤੂਫ਼ਾਨ 'ਹੇਜਿਬੀਸ' ਕਾਰਨ ਹੁਣ ਤੱਕ 25 ਲੋਕਾਂ ਦੀ ਮੌਤ ਚੁੱਕੀ ਹੈ। ਉੱਥੇ ਹੀ ਇਸ ਕਾਰਨ ਕਈ ਲੋਕ ਲਾਪਤਾ...
ਰਵੀਸ਼ੰਕਰ ਪ੍ਰਸਾਦ ਨੇ ਆਰਥਿਕ ਮੰਦੀ 'ਤੇ ਦਿੱਤੇ ਬਿਆਨ ਨੂੰ ਲਿਆ ਵਾਪਸ
. . .  1 day ago
ਨਵੀਂ ਦਿੱਲੀ, 13 ਅਕਤੂਬਰ- ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਆਰਥਿਕ ਮੰਦੀ ਅਤੇ ਫ਼ਿਲਮਾਂ ਦੀ ਕਮਾਈ 'ਤੇ ਦਿੱਤੇ ਬਿਆਨ 'ਤੇ ਹੰਗਾਮਾ ਮਚਣ ਤੋਂ ਬਾਅਦ ਆਪਣਾ ਬਿਆਨ ਵਾਪਸ ਲੈ ਲਿਆ ਹੈ। ਉਨ੍ਹਾਂ ਨੇ...
ਖਰੜ-ਲੁਧਿਆਣਾ ਹਾਈਵੇਅ 'ਤੇ ਪਿੰਡ ਭਾਗੋਮਾਜਰਾ ਨੇੜੇ ਬਣੇ ਹਾਈਵੇਅ 'ਤੇ ਫੇਰੀ ਗਈ ਸਿਆਹੀ
. . .  1 day ago
ਖਰੜ, 13 ਅਕਤੂਬਰ (ਗੁਰਮੁੱਖ ਸਿੰਘ ਮਾਨ)- ਖਰੜ-ਲੁਧਿਆਣਾ ਹਾਈਵੇਅ 'ਤੇ ਪਿੰਡ ਭਾਗੋਮਾਜਰਾ ਨੇੜੇ ਬਣੇ ਟੋਲ ਪਲਾਜ਼ਾ 'ਤੇ ਜਾਣਕਾਰੀ ਹਿੰਦੀ ਅਤੇ ਅੰਗਰੇਜ਼ੀ ਭਾਸ਼ਾ 'ਚ ਲਿਖਣ ਅਤੇ ਪੰਜਾਬੀ ਭਾਸ਼ਾ ਨਾ...
ਪੁਣੇ ਟੈਸਟ 'ਚ ਭਾਰਤ ਦੀ ਸ਼ਾਨਦਾਰ ਜਿੱਤ, ਲੜੀ 'ਤੇ ਵੀ ਕਬਜ਼ਾ
. . .  1 day ago
ਪੁਣੇ, 13 ਅਕਤੂਬਰ- ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਪੁਣੇ 'ਚ ਖੇਡੇ ਗਏ ਦੂਜੇ ਟੈਸਟ ਮੈਚ 'ਚ ਪਾਰੀ ਅਤੇ 137 ਦੌੜਾਂ ਨਾਲ ਕਰਾਰੀ ਮਾਤ ਦੇ ਕੇ ਤਿੰਨ ਟੈਸਟ ਮੈਚਾਂ ਦੀ ਲੜੀ 'ਚ 2-0 ਨਾਲ ਜੇਤੂ ਬੜਤ...
ਸਾਢੇ 15 ਕਰੋੜ ਰੁਪਏ ਦੀ ਹੈਰੋਇਨ ਸਣੇ ਚਾਰ ਗ੍ਰਿਫ਼ਤਾਰ
. . .  1 day ago
ਲੁਧਿਆਣਾ, 13 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)- ਐੱਸ. ਟੀ. ਐੱਫ. ਦੀ ਪੁਲਿਸ ਨੇ ਅੱਜ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ...
ਵਿਸ਼ਵ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਗੋਲਡ ਤੋਂ ਖੁੰਝੀ ਮੰਜੂ ਰਾਣੀ
. . .  1 day ago
ਪੁਣੇ ਟੈਸਟ : ਭਾਰਤ ਨੇ ਇੱਕ ਪਾਰੀ ਅਤੇ 137 ਦੌੜਾਂ ਨਾਲ ਦੱਖਣੀ ਅਫ਼ਰੀਕਾ ਨੂੰ ਹਰਾਇਆ
. . .  1 day ago
ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੰਗ-ਬਿਰੰਗੇ ਫੁੱਲਾਂ ਨਾਲ ਸਜਾਵਟ ਸ਼ੁਰੂ
. . .  1 day ago
ਸ੍ਰੀ ਅਕਾਲ ਤਖ਼ਤ ਸਾਹਿਬ ਨੇੜੇ ਖ਼ਜ਼ਾਨਾ ਡਿਉੜੀ ਦੀ ਸਾਂਭ-ਸੰਭਾਲ ਦੀ ਸੇਵਾ ਆਰੰਭ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਵਿਰੋਧੀ ਧਿਰਾਂ ਨੂੰ ਚੁਣੌਤੀ- ਹਿੰਮਤ ਹੈ ਤਾਂ ਧਾਰਾ 370 ਨੂੰ ਵਾਪਸ ਲਿਆਉਣ ਦਾ ਵਾਅਦਾ ਕਰੋ
. . .  1 day ago
ਵਿਸ਼ਵ ਮਹਿਲਾ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਫਾਈਨਲ 'ਚ ਹਾਰੀ ਮੰਜੂ ਰਾਣੀ
. . .  1 day ago
ਪੁਣੇ ਟੈਸਟ : ਹਾਰ ਦੇ ਕੰਢੇ 'ਤੇ ਦੱਖਣੀ ਅਫ਼ਰੀਕਾ, ਜਿੱਤ ਤੋਂ ਤਿੰਨ ਵਿਕਟਾਂ ਦੂਰ ਭਾਰਤ
. . .  1 day ago
ਬੁਰਕੀਨਾ ਫਾਸੋ 'ਚ ਮਸਜਿਦ 'ਚ ਹਮਲਾ, 15 ਲੋਕਾਂ ਦੀ ਮੌਤ
. . .  1 day ago
ਰਾਸ਼ਟਰਪਤੀ ਕੋਵਿੰਦ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਦੀ ਮਾਂ ਨਾਲ ਮੁਲਾਕਾਤ
. . .  1 day ago
ਮੋਗਾ ਸ਼ਹਿਰ ਦੇ ਉੱਘੇ ਕਾਰੋਬਾਰੀ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਜੇਕਰ ਰਾਫੇਲ ਹੁੰਦਾ ਤਾਂ ਭਾਰਤ 'ਚ ਬੈਠਿਆਂ ਹੀ ਕਰ ਦਿੰਦੇ ਅੱਤਵਾਦੀ ਟਿਕਾਣਿਆਂ ਨੂੰ ਤਬਾਹ- ਰਾਜਨਾਥ ਸਿੰਘ
. . .  1 day ago
ਰਾਜਸਥਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਵਿਸ਼ਵ ਬੈਂਕ ਤੋਂ ਭਾਰਤ ਨੂੰ ਝਟਕਾ, ਘਟਾਇਆ ਵਿਕਾਸ ਦਰ ਦਾ ਅਨੁਮਾਨ
. . .  1 day ago
ਪੁਣੇ ਟੈਸਟ : ਲੰਚ ਤੱਕ ਦੱਖਣੀ ਅਫ਼ਰੀਕਾ ਦੂਜੀ ਪਾਰੀ 'ਚ 74/4
. . .  1 day ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਆਰ. ਐੱਸ. ਐੱਸ. ਦੇ ਮੁਖੀ ਮੋਹਨ ਭਾਗਵਤ ਨੇ ਕਿਹਾ- ਭਾਰਤ 'ਚ ਮਿਲਣਗੇ ਸਭ ਤੋਂ ਸੁਖੀ ਮੁਸਲਮਾਨ, ਕਿਉਂਕਿ ਅਸੀਂ ਹਿੰਦੂ ਹਾਂ
. . .  1 day ago
ਹਰਿਆਣਾ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ
. . .  1 day ago
ਰੂਸ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਪੰਜ ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਭਤੀਜੀ ਨਾਲ ਝਪਟਮਾਰੀ ਦੇ ਮਾਮਲੇ 'ਚ ਇੱਕ ਦੋਸ਼ੀ ਗ੍ਰਿਫ਼ਤਾਰ
. . .  1 day ago
ਪਾਕਿਸਤਾਨ ਵੱਲੋਂ ਰਿਹਾਇਸ਼ੀ ਇਲਾਕਿਆਂ ਨੂੰ ਮੁੱਖ ਰੱਖ ਕੇ ਕੀਤੀ ਗਈ ਗੋਲੀਬਾਰੀ
. . .  1 day ago
ਅੱਜ ਮਹਾਰਾਸ਼ਟਰ 'ਚ ਮੋਦੀ ਤੇ ਰਾਹੁਲ ਕਰਨਗੇ ਚੋਣ ਰੈਲੀਆਂ
. . .  1 day ago
ਅੱਜ ਦਾ ਵਿਚਾਰ
. . .  1 day ago
ਜ਼ਿਮਨੀ ਚੋਣਾਂ ਹਾਰਨ ਤੋਂ ਬਾਅਦ ਕਾਂਗਰਸ ਸਰਕਾਰ ਨੇ ਡਿਗ ਜਾਣਾ ਹੈ - ਮਜੀਠੀਆ
. . .  2 days ago
ਸ੍ਰੀ ਚਮਕੌਰ ਸਾਹਿਬ ਤੋਂ ਸੁਲਤਾਨਪੁਰ ਲੋਧੀ ਸਾਈਕਲ ਯਾਤਰਾ ਦਾ ਬਲਾਚੌਰ ਵਿਖੇ ਸਵਾਗਤ
. . .  2 days ago
ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  2 days ago
ਕਾਠਮੰਡੂ ਪਹੁੰਚੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ
. . .  2 days ago
ਡਾ. ਓਬਰਾਏ ਵੱਲੋਂ ਸੁਲਤਾਨਪੁਰ ਲੋਧੀ 'ਚ ਹੋਵੇਗਾ ਨਿਵੇਕਲਾ ਜੋੜਾ ਘਰ ਤਿਆਰ
. . .  2 days ago
ਨਿਊ ਯਾਰਕ 'ਚ ਅਣਪਛਾਤੇ ਵਿਅਕਤੀਆਂ ਵੱਲੋਂ ਕੀਤੀ ਗੋਲੀਬਾਰੀ 'ਚ 4 ਲੋਕਾਂ ਦੀ ਮੌਤ
. . .  2 days ago
ਵੱਡੇ ਪੱਧਰ 'ਤੇ ਸਰਹੱਦੀ ਇਲਾਕੇ 'ਚ ਚਲਾਇਆ ਗਿਆ ਸਰਚ ਆਪਰੇਸ਼ਨ
. . .  2 days ago
ਵਿਆਹ ਸਮਾਗਮ ਤੋਂ ਵਾਪਸ ਆ ਰਹੇ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ, ਇੱਕ ਜ਼ਖ਼ਮੀ
. . .  2 days ago
ਬੰਗਾ ਪੁਲਿਸ ਨੇ ਵੱਡੀ ਮਾਤਰਾ 'ਚ ਸ਼ਰਾਬ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
. . .  2 days ago
ਪੰਜਾਬ ਸਰਕਾਰ ਵਲੋਂ ਦੀਵਾਲੀ ਦਾ ਤੋਹਫ਼ਾ, ਕਰਮਚਾਰੀਆਂ ਅਤੇ ਪੈਨਸ਼ਨਰਾਂ ਦਾ ਵਧਾਇਆ ਮਹਿੰਗਾਈ ਭੱਤਾ
. . .  2 days ago
ਪਟਿਆਲਾ ਨੇੜੇ ਏ. ਟੀ. ਐੱਮ. 'ਚੋਂ ਸਾਢੇ 12 ਲੱਖ ਦੇ ਕਰੀਬ ਲੁੱਟ
. . .  2 days ago
ਪ੍ਰਧਾਨ ਮੰਤਰੀ ਮੋਦੀ ਵਲੋਂ 8 ਨਵੰਬਰ ਨੂੰ ਕੀਤਾ ਜਾਵੇਗਾ ਕਰਤਾਰਪੁਰ ਲਾਂਘੇ ਦਾ ਉਦਘਾਟਨ
. . .  2 days ago
8 ਨਵੰਬਰ ਨੂੰ ਪ੍ਰਧਾਨ ਮੰਤਰੀ ਮੋਦੀ ਕਰਨਗੇ ਕਰਤਾਰਪੁਰ ਲਾਂਘੇ ਦਾ ਉਦਘਾਟਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 10 ਹਾੜ ਸੰਮਤ 550

ਮਾਨਸਾ

ਪੇਂਡੂ ਬਿਜਲੀ ਖਪਤਕਾਰਾਂ 'ਤੇ ਟੈਕਸ ਦੀ ਦਰ ਵਧਾਉਣ ਦੇ ਰੋਸ ਵਜੋਂ ਪੰਜਾਬ ਸਰਕਾਰ ਦੀਆਂ ਅਰਥੀਆਂ ਸਾੜੀਆਂ

ਮਾਨਸਾ/ਜੋਗਾ/ਸਰਦੂਲਗੜ੍ਹ, 23 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਪੰਜਾਬ ਸਰਕਾਰ ਵਲੋਂ ਪੇਂਡੂ ਬਿਜਲੀ ਖਪਤਕਾਰਾਂ ਉੱਤੇ ਲਗਾਇਆ ਟੈਕਸ 13 ਵਧਾ ਕੇ 15 ਪ੍ਰਤੀਸ਼ਤ ਕਰਨ ਦੇ ਿਖ਼ਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਪਿੰਡਾਂ ਵਿਚ ਸਰਕਾਰ ਦੀਆਂ ਅਰਥੀਆਂ ਸਾੜੀਆਂ | ਇਸ ਮੌਕੇ ਸਰਕਾਰ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਪਿੰਡ ਭੈਣੀਬਾਘਾ, ਜੋਗਾ, ਭੰਮੇ ਖੁਰਦ, ਸਰਦੂਲਗੜ੍ਹ ਸ਼ਹਿਰ ਵਿਚ ਅਰਥੀਆਂ ਨੂੰ ਅੱਗ ਦਿਖਾਈ ਗਈ | ਭੈਣੀਬਾਘਾ ਵਿਖੇ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਡੇਢ ਸਾਲ ਵਿਚ ਲੋਕਾਂ ਦਾ ਆਰਥਿਕ ਕਚੂੰਮਰ ਹੋਰ ਕੱਢ ਦਿੱਤਾ ਹੈ | ਲੋਕਾਂ ਨਾਲ ਸਸਤੀਆਂ ਦਰਾਂ ਤੇ ਹਰ ਤਰ੍ਹਾਂ ਦੀਆਂ ਸਹੂਲਤਾਂ ਦੇਣ ਦਾ ਵਾਅਦਾ ਕਰ ਕੇ ਸੱਤਾ ਵਿਚ ਆਈ ਕੈਪਟਨ ਹਕੂਮਤ ਨੇ ਲੋਕਾਂ ਉੱਤੇ ਹੁਣ ਆਰਥਿਕ ਹੱਲੇ ਬੋਲਣੇ ਸ਼ੁਰੂ ਕੀਤੇ ਹੋਏ ਹਨ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਹਿਲਾਂ ਹੀ ਬਿਜਲੀ ਦਰਾਂ ਬਹੁਤ ਉੱਚੀਆਂ ਹਨ | ਇਸ 'ਤੇ ਕਿਸੇ ਤਰ੍ਹਾਂ ਦੇ ਟੈਕਸ ਲਾਉਣੇ ਉਚਿੱਤ ਨਹੀਂ ਹਨ ਜਦੋਂ ਕਿ ਸਰਕਾਰ ਨੇ 13 ਪ੍ਰਤੀਸ਼ਤ ਤੋਂ ਵਧਾ ਕੇ 15 ਪ੍ਰਤੀਸ਼ਤ ਟੈਕਸਾਂ ਦਾ ਵਾਧਾ ਕਰ ਦਿੱਤਾ ਹੈ | ਬਿਜਲੀ ਦੇ ਜ਼ਿਆਦਾ ਭਾਅ ਹੋਣ ਕਾਰਨ ਪਹਿਲਾਂ ਹੀ ਬਿਲ ਭਰਨੇ ਮੁਸ਼ਕਿਲ ਹੋਏ ਪਏ ਹਨ | ਕਿਸਾਨ ਆਗੂ ਨੇ ਪੰਜਾਬ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਕਿ ਘਰੇਲੂ ਖਪਤਕਾਰਾਂ ਵਲਾੋ ਵਰਤੀ ਜਾਂਦੀ ਬਿਜਲੀ ਉੱਤੇ ਲਾਏ ਸਾਰੇ ਟੈਕਸ ਹਟਾਏ ਜਾਣ ਤਾਂ ਜੋ ਲੋਕਾਂ ਨੂੰ ਕੁਝ ਰਾਹਤ ਮਿਲ ਸਕੇ | ਇਸ ਮੌਕੇ ਇੰਦਰਜੀਤ ਸਿੰਘ ਝੱਬਰ, ਭੋਲਾ ਸਿੰਘ ਮਾਖਾ, ਜਗਦੇਵ ਸਿੰਘ ਭੈਣੀਬਾਘਾ, ਹਰਿੰਦਰ ਸਿੰਘ ਟੋਨੀ, ਜਗਸੀਰ ਸਿੰਘ ਦੋਦੜਾ, ਉੱਤਮ ਸਿੰਘ ਰਾਮਾਨੰਦੀ, ਮਲਕੀਤ ਸਿੰਘ ਕੋਟਧਰਮੂ, ਚਾਨਣ ਸਿੰਘ ਜਟਾਣਾ ਆਦਿ ਹਾਜ਼ਰ ਸਨ |
ਵਾਧੇ ਿਖ਼ਲਾਫ਼ ਰੋਸ ਪ੍ਰਗਟਾਇਆ
ਜੋਗਾ ਤੋਂ ਬਲਜੀਤ ਸਿੰਘ ਅਕਲੀਆ ਅਨੁਸਾਰ- ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਬੱਸ ਅੱਡਾ ਜੋਗਾ ਉੱਪਰ ਘਰੇਲੂ ਬਿਜਲੀ ਬਿੱਲਾਂ 'ਚ ਵਾਧੇ ਦੇ ਰੋਸ ਵਜੋਂ ਪ੍ਰਦਰਸ਼ਨ ਕਰ ਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ | ਜ਼ਿਲ੍ਹਾ ਜਨਰਲ ਸਕੱਤਰ ਇੰਦਰਜੀਤ ਸਿੰਘ ਝੱਬਰ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਕਰਜ਼ੇ ਦੀ ਮਾਰ ਝੱਲ ਰਹੇ ਪੇਂਡੂ ਲੋਕਾਂ ਨੂੰ ਰਾਹਤ ਦੇਣ ਦੀ ਬਜਾਇ ਘਰੇਲੂ ਬਿਜਲੀ ਬਿੱਲਾਂ 'ਚ ਵਾਧਾ ਕਰ ਕੇ ਹੋਰ ਬੋਝ ਪਾਉਣਾ ਸਰਕਾਰ ਦੀ ਪੇਂਡੂ ਕਿਸਾਨ, ਮਜ਼ਦੂਰ ਤੇ ਆਮ ਵਰਗ ਪ੍ਰਤੀ ਸੋਚ ਨੂੰ ਉਜਾਗਰ ਕਰਦਾ ਹੈ | ਉਨ੍ਹਾਂ ਪੰਜਾਬ ਸਰਕਾਰ ਦੇ ਫ਼ੈਸਲੇ ਦੀ ਸਖ਼ਤ ਸ਼ਬਦਾਂ ਵਿਚ ਨੁਕਤਾਚੀਨੀ ਕਰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਸ ਤਰ੍ਹਾਂ ਦੇ ਲੋਕ ਮਾਰੂ ਫ਼ੈਸਲਿਆਂ ਨੂੰ ਵਾਪਸ ਨਾ ਲਿਆ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ | ਇਸ ਮੌਕੇ ਭੋਲਾ ਸਿੰਘ ਮਾਖਾ, ਦਰਬਾਰਾ ਸਿੰਘ ਜੋਗਾ, ਮੇਜਰ ਸਿੰਘ ਅਕਲੀਆ, ਸੋਨਪ੍ਰੀਤ ਸਿੰਘ ਮਾਖਾ, ਸੂਬਾ ਸਿੰਘ ਅਲੀਸ਼ੇਰ ਆਦਿ ਹਾਜ਼ਰ ਸਨ |
ਪੰਜਾਬ ਸਰਕਾਰ ਦੀ ਅਰਥੀ ਫੂਕੀ
ਸਰਦੂਲਗੜ੍ਹ ਤੋਂ ਜੀ.ਐਮ.ਅਰੋੜਾ ਅਨੁਸਾਰ- ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਪੰਜਾਬ ਸਰਕਾਰ ਦੀ ਅਰਥੀ ਸਾੜੀ ਗਈ | ਬਲਾਕ ਆਗੂ ਬਿੰਦਰ ਸਿੰਘ ਝੰਡਾ ਕਲਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਪੇਂਡੂ ਖੇਤਰਾਂ ਦੇ ਬਿਜਲੀ ਬਿੱਲਾਂ ਵਿਚ ਵਾਧਾ ਕਰ ਕੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਬਿਜਲੀ ਕਰ ਦਾ ਵਾਧਾ ਵਾਪਸ ਲਿਆ ਜਾਵੇ | ਇਸ ਮੌਕੇ ਗੁਰਤੇਜ ਸਿੰਘ ਜਟਾਣਾ ਕਲਾਂ, ਜੱਗਾ ਸਿੰਘ ਜਟਾਣਾ ਕਲਾਂ, ਬੀਲਾ ਸਿੰਘ ਆਦਮਕੇ, ਹਰਵਿੰਦਰ ਕੌਰ ਆਦਮਕੇ ਆਦਿ ਮੌਜੂਦ ਸਨ |

ਨਰਮੇ ਦੀ ਫ਼ਸਲ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਖੇਤੀਬਾੜੀ ਵਿਭਾਗ ਅਗਾਊਾ ਪ੍ਰਬੰਧ ਕਰਨ ਦੀ ਮੰਗ

ਝੁਨੀਰ, 23 ਜੂਨ (ਪ. ਪ.)-ਝੁਨੀਰ ਖੇਤਰ ਦੇ ਕਿਸਾਨ ਆਗੂ ਗੁਰਮੇਲ ਸਿੰਘ ਸਾਹਨੇਵਾਲੀ, ਅਮਰੀਕ ਸਿੰਘ ਘੁਮਾਣ ਅਤੇ ਜਗਰੂਪ ਸਿੰਘ ਖ਼ਾਲਸਾ ਆਦਿ ਕਿਸਾਨਾਂ ਨੇ ਰਾਜ ਸਰਕਾਰ ਅਤੇ ਖੇਤੀਬਾੜੀ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਇਸ ਸਾਲ ਕਿਸਾਨਾਂ ਦੀ ਨਰਮੇ ਦੀ ...

ਪੂਰੀ ਖ਼ਬਰ »

ਹਰਿਆਲੀ ਮੁਹਿੰਮ ਤਹਿਤ ਪਿੰਡ ਨੂੰ ਹਰਿਆ ਭਰਿਆ ਬਣਾਉਣ ਦਾ ਫ਼ੈਸਲਾ

ਜੋਗਾ, 23 ਜੂਨ (ਅਕਲੀਆ)-ਪਿੰਡ ਬੁਰਜ ਢਿੱਲਵਾਂ ਨੂੰ ਗ੍ਰਾਮ ਪੰਚਾਇਤ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਦਿ ਗ੍ਰੇਟ ਥਿੰਕਰ ਗਰੁੱਪ ਦੁਆਰਾ ਹਰਿਆ-ਭਰਿਆ ਬਣਾਉਣ ਦਾ ਫ਼ੈਸਲਾ ਕੀਤਾ ਹੈ | ਪੰਚ ਜਗਦੀਪ ਸਿੰਘ ਨੇ ਦੱਸਿਆ ਕਿ ਇਸ ਫ਼ੈਸਲੇ ਨੂੰ ਲਾਗੂ ਕਰਨ 'ਤੇ ਮੋਹਰ ...

ਪੂਰੀ ਖ਼ਬਰ »

ਵਾਤਾਵਰਨ ਸਾਫ਼ ਰੱਖਣ ਲਈ ਸਾਨੂੰ ਰੁੱਖ ਲਗਾਉਣ ਚਾਹੀਦੇ ਹਨ- ਬੀ. ਡੀ. ਪੀ. ਓ.

ਝੁਨੀਰ, 23 ਜੂਨ (ਰਮਨਦੀਪ ਸਿੰਘ ਸੰਧੂ)-ਸਥਾਨਕ ਬੀ. ਡੀ. ਪੀ. ਓ. ਦਫ਼ਤਰ ਵਿਖੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਪਿੰਡ ਰਾਏਪੁਰ, ਬਾਜੇਵਾਲਾ, ਉੱਡਤ ਭਗਤ ਰਾਮ, ਘੁੱਦੂਵਾਲਾ, ਮੀਆਂ ਆਦਿ ਨੂੰ ਬੂਟੇ ਵੰਡੇ ਗਏ | ਬੀ. ਡੀ. ਪੀ. ਓ. ਅਮਨਦੀਪ ਕੌਰ ਨੇ ਦਫ਼ਤਰ ਦੇ ਮੈਦਾਨ ਵਿਚ ਬੂਟਾ ਲਗਾ ...

ਪੂਰੀ ਖ਼ਬਰ »

ਬਰੇਟਾ ਦੇ ਓਮ ਪ੍ਰਕਾਸ਼ ਨੇ ਜਿੱਤਿਆ 'ਬੈਸਟ ਸ਼ਿੱਪਮੇਟ ਐਵਾਰਡ'

ਬਰੇਟਾ, 23 ਜੂਨ (ਰਵਿੰਦਰ ਕੌਰ ਮੰਡੇਰ)-ਬਰੇਟਾ ਇਲਾਕੇ ਦੇ ਮਿਹਨਤੀ ਵਿਦਿਆਰਥੀ ਹਰ ਖੇਤਰ ਵਿਚ ਚੰਗੀਆਂ ਮੱਲਾਂ ਮਾਰ ਰਹੇ ਹਨ, ਜਿਨ੍ਹਾਂ ਵਿਚੋਂ ਮੰਡੀ ਦੇ ਜੰਮਪਲ ਓਮ ਪ੍ਰਕਾਸ਼ ਸ਼ਰਮਾ ਪੁੱਤਰ ਹੇਮ ਰਾਜ ਸ਼ਰਮਾ ਵਲਾੋ ਮਰਚੈਂਟ ਨੇਵੀ ਵਿਚ 'ਬੈਸਟ ਸ਼ਿੱਪਮੇਟ ਐਵਾਰਡ' ਡੈਕ ...

ਪੂਰੀ ਖ਼ਬਰ »

ਪੰਜਾਬ ਤੇ ਧਾਰਮਿਕ ਘੱਟ ਗਿਣਤੀਆਂ ਦੇ ਹੱਕਾਂ ਤੇ ਹਿਤਾਂ ਦੀ ਗੱਲ ਕਰਨਾ ਕੋਈ ਜੁਰਮ ਨਹੀਂ- ਲਿਬਰੇਸ਼ਨ

ਮਾਨਸਾ, 23 ਜੂਨ (ਸਟਾਫ਼ ਰਿਪੋਰਟਰ)-ਸੀ. ਪੀ. ਆਈ. (ਐਮ. ਐਲ.) ਲਿਬਰੇਸ਼ਨ ਦਾ ਕਹਿਣਾ ਹੈ ਕਿ ਪੰਜਾਬ ਤੇ ਖ਼ਾਸ ਕਰ ਕੇ ਇਕ ਧਾਰਮਿਕ ਘੱਟ ਗਿਣਤੀ ਵਜੋਂ ਸਿੱਖ ਭਾਈਚਾਰੇ ਨਾਲ ਵੱਖ-ਵੱਖ ਰੰਗ ਦੀਆਂ ਕੇਂਦਰੀ ਸਰਕਾਰਾਂ ਵਲੋਂ ਆਪਣੇ ਸੌੜੇ ਸਿਆਸੀ ਸੁਆਰਥਾਂ ਤਹਿਤ ਕੀਤੇ ਗਏ ਤੇ ਕੀਤੇ ...

ਪੂਰੀ ਖ਼ਬਰ »

ਗਲੀ ਵਿਚਕਾਰ ਲੱਗਿਆ ਬਿਜਲੀ ਦਾ ਖੰਭਾ ਤੇ ਮੀਟਰ ਬਕਸਾ ਦੇ ਰਿਹਾ ਹਾਦਸਿਆਂ ਨੂੰ ਸੱਦਾ

ਝੁਨੀਰ, 23 ਜੂਨ (ਸੰਧੂ)-ਨੇੜਲੇ ਪਿੰਡ ਝੰਡੂਕਾ ਦੀ ਰੋੜੂ ਬਸਤੀ ਦੀ ਗਲੀ ਵਿਚਕਾਰ ਬਿਜਲੀ ਦਾ ਖੰਭਾ ਅਤੇ ਮੀਟਰਾਂ ਦਾ ਬਕਸਾ ਲੱਗਿਆ ਹੋਇਆ ਹੈ, ਜੋ ਕਿ ਹਾਦਸਿਆਂ ਨੂੰ ਸੱਦਾ ਦੇ ਰਿਹਾ ਹੈ | ਕਈ ਵਾਰ ਸਬੰਧਿਤ ਮਹਿਕਮੇ ਦੇ ਧਿਆਨ ਵਿਚ ਲਿਆਂਦਾ ਪ੍ਰੰਤੂ ਕੋਈ ਹੱਲ ਨਹੀਂ ਕੱਢਿਆ ...

ਪੂਰੀ ਖ਼ਬਰ »

ਸੜਕਾਂ, ਨਹਿਰਾਂ ਤੇ ਡਰੇਨਾਂ ਕੰਢੇ ਰੁੱਖਾਂ ਦੀ ਵੱਡੀ ਕਮੀ ਹੋਣ ਕਾਰਨ ਰਾਹਗੀਰ ਤਰਸਦੇ ਨੇ ਛਾਵਾਂ ਨੂੰ

ਜੀਵਨ ਸ਼ਰਮਾ ਬਰੇਟਾ, 23 ਜੂਨ-ਭਾਵੇਂ ਸਰਕਾਰ ਵਲੋਂ ਹਰ ਵਾਰ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਲਈ ਵੱਡੀ ਤਾਦਾਦ ਵਿਚ ਦਰਖ਼ਤ ਲਗਾਉਣ ਦੇ ਦਾਅਵੇ ਕੀਤੇ ਜਾਂਦੇ ਹਨ ਪਰ ਇਹ ਦਾਅਵੇ ਇਸ ਇਲਾਕੇ ਅੰਦਰ ਖੋਖਲੇ ਸਿੱਧ ਹੋ ਰਹੇ ਹਨ ਕਿਉਂਕਿ ਇਲਾਕੇ ਦੀਆਂ ਸੜਕਾਂ, ਨਹਿਰਾਂ ਸੂਏ ...

ਪੂਰੀ ਖ਼ਬਰ »

ਬਾਲ ਨਾਵਲ 'ਟਾਹਲੀ ਵਾਲ਼ੀ ਗਲੀ' ਨੰੂ ਅਵਾਰਡ ਮਿਲਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਭੀਖੀ, 23 ਜੂਨ (ਬਲਦੇਵ ਸਿੰਘ ਸਿੱਧੂ)-ਬਾਲ ਸਾਹਿਤ ਦੇ ਲੇਖਕ ਤਰਸੇਮ ਨੂੰ ਭਾਰਤੀ ਸਾਹਿਤ ਅਕਾਦਮੀ ਵਲੋਂ 2018 ਦੇ ਬਾਲ ਸਾਹਿਤ ਅਵਾਰਡ ਲਈ ਉਨ੍ਹਾਂ ਦੇ ਬਾਲ ਨਾਵਲ 'ਟਾਹਲੀ ਵਾਲੀ ਗਲੀ' ਨੂੰ ਚੁਣੇ ਜਾਣ 'ਤੇ ਨਵਯੁਗ ਸਾਹਿਤ ਕਲਾ ਮੰਚ ਭੀਖੀ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ | ...

ਪੂਰੀ ਖ਼ਬਰ »

ਇਨਕਲਾਬੀ ਕੇਂਦਰ ਪੰਜਾਬ ਵਲੋਂ ਵਧਦੀਆਂ ਤੇਲ ਕੀਮਤਾਂ ਤੇ ਪਾਣੀ ਪ੍ਰਦੂਸ਼ਣ ਿਖ਼ਲਾਫ਼ ਕਨਵੈਸ਼ਨ

ਬਰੇਟਾ, 23 ਜੂਨ (ਜੀਵਨ ਸ਼ਰਮਾ)-ਇਨਕਲਾਬੀ ਕੇਂਦਰ ਪੰਜਾਬ ਸਥਾਨਕ ਇਕਾਈ ਵਲੋਂ ਵਧਦੀਆਂ ਤੇਲ ਕੀਮਤਾਂ ਅਤੇ ਪਾਣੀ ਪ੍ਰਦੂਸ਼ਣ ਿਖ਼ਲਾਫ਼ ਇਕ ਕਨਵੈਸ਼ਨ ਕੀਤੀ ਗਈ, ਜਿਸ ਵਿਚ ਵੱਖ-ਵੱਖ ਜਨਤਕ ਜਥੇਬੰਦੀਆਂ ਦੇ ਆਗੂਆਂ ਅਤੇ ਸਥਾਨਕ ਨਿਵਾਸੀਆਂ ਨੇ ਭਾਗ ਲਿਆ | ਇਸ ਕਨਵੈਸ਼ਨ ਨੂੰ ...

ਪੂਰੀ ਖ਼ਬਰ »

ਲੋਕ ਜਨਸ਼ਕਤੀ ਪਾਰਟੀ ਵਲੋਂ ਸ਼ੁਰੂ ਕੀਤੀ ਜਨ ਚੇਤਨਾ ਮੁਹਿੰਮ ਤਹਿਤ ਬਠਿੰਡਾ ਸ਼ਹਿਰ ਤੇ ਰਾਮਪੁਰਾ ਵਿਖੇ ਸੰਮੇਲਨ

ਬਠਿੰਡਾ, 23 ਜੂਨ (ਸਟਾਫ਼ ਰਿਪੋਰਟਰ)-ਬਠਿੰਡਾ ਵਿਚ ਲੋਕ ਜਨਸ਼ਕਤੀ ਪਾਰਟੀ ਵਲੋਂ ਸ਼ੁਰੂ ਕੀਤੀ ਜਨ ਚੇਤਨਾ ਮੁਹਿੰਮ ਤਹਿਤ ਬਠਿੰਡਾ ਸ਼ਹਿਰ ਤੇ ਰਾਮਪੁਰਾ ਵਿਖੇ ਸੰਮੇਲਨ ਕੀਤੇ ਗਏ ਜਿਸ ਦੇ ਮੁੱਖ ਮਹਿਮਾਨ ਕਿਰਨਜੀਤ ਸਿੰਘ ਗਹਿਰੀ ਸੂਬਾ ਪ੍ਰਧਾਨ ਲੋਕ ਜਨਸ਼ਕਤੀ ਪਾਰਟੀ ...

ਪੂਰੀ ਖ਼ਬਰ »

ਪਿੰਡ ਭੁੱਚੋ ਕਲਾਂ ਵਿਖੇ ਬਾਬਾ ਦਲ ਸਿੰਘ ਜੀ ਦੀ 175ਵੀਂ ਬਰਸੀ ਸਬੰਧੀ ਸਮਾਗਮ ਕਰਵਾਇਆ

ਭੁੱਚੋ ਮੰਡੀ 23 ਜੂਨ (ਬਲਵਿੰਦਰ ਸਿੰਘ ਸੇਠੀ)-ਪਿੰਡ ਭੁੱਚੋ ਕਲਾਂ ਵਿਖੇ ਸਿੱਖ ਇਤਿਹਾਸਕ ਅਸਥਾਨ ਗੁਰਦੂਆਰਾ ਬਾਬਾ ਦਲ ਸਿੰਘ ਸਾਹਿਬ ਵਿਖੇ ਬਾਬਾ ਦਲ ਸਿੰਘ ਜੀ ਦੀ 175ਵੀਂ ਬਰਸੀ ਦੇ ਸਬੰਧ ਵਿਚ ਸਮਾਗਮ ਕੀਤਾ ਗਿਆ | ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਰਾਗੀ ...

ਪੂਰੀ ਖ਼ਬਰ »

ਮੈਡੀਕਲ ਸਟੋਰਾਂ 'ਤੇ ਨਸ਼ੀਲੀ ਦਵਾਈਆਂ ਵੇਚਣ ਵਾਲਿਆਂ ਿਖ਼ਲਾਫ਼ ਪੁਲਿਸ ਦੀ ਛਾਪੇਮਾਰੀ

ਕਾਲਾਂਵਾਲੀ, 23 ਜੂਨ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੇ ਜ਼ਿਲ੍ਹਾ ਪੁਲਿਸ ਕਪਤਾਨ ਹਾਮਿਦ ਅਖ਼ਤਰ ਦੀ ਅਗਵਾਈ ਵਿਚ ਜ਼ਿਲ੍ਹਾ ਪੁਲਿਸ ਵਲੋਂ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ ਦੇ ਤਹਿਤ ਕਾਰਵਾਈ ਕਰਦੇ ਹੋਏ ਜ਼ਿਲ੍ਹਾ ਪੁਲਿਸ ਅਤੇ ਸਿਹਤ ਵਿਭਾਗ ਦੀਆਂ ਸੰਯੁਕਤ ਟੀਮਾਂ ...

ਪੂਰੀ ਖ਼ਬਰ »

ਅਣਕਿਆਸੀ ਪੈਰਾਬਿਲਟ ਬਿਮਾਰੀ ਕਾਰਨ ਨਰਮੇ ਦੀ ਫ਼ਸਲ ਦਾ ਭਾਰੀ ਨੁਕਸਾਨ

ਮੌੜ ਮੰਡੀ 23 ਜੂਨ (ਲਖਵਿੰਦਰ ਸਿੰਘ ਮੌੜ)-ਨਰਮੇ ਨੂੰ ਅਹਿਜੀ ਬਿਮਾਰੀ ਨੇ ਘੇਰ ਲਿਆ ਹੈ,ਜੋ ਕਿਸਾਨਾਂ ਨੇ ਕਦੇ ਚਿਤਵੀ ਵੀ ਨਹੀਂ ਸੀ | ਇਹ ਬਿਮਾਰੀ ਨਰਮੇ ਨੂੰ ਪਾਣੀ ਲਾ ਦੇਣ ਜਾਂ ਮੀਂਹ ਪੈਣ ਨਾਲ ਪੈਂਦੀ ਹੈ,ਜਿਸ ਕਾਰਨ ਬੂਟਾ ਮੁਰਝਾਉਂਣਾ ਸ਼ੁਰੂ ਹੋ ਜਾਂਦਾ ਹੈ ਅਤੇ ਅਖ਼ੀਰ ...

ਪੂਰੀ ਖ਼ਬਰ »

ਸੂਬਾਖੇੜਾ ਦੇ ਕੋਲ ਮੰਮੜ ਖੇੜਾ ਡਿਸਟ੍ਰੀਬਿਊਟਰੀ ਵਿਚ ਪਾੜ ਪੈਣ ਨਾਲ ਫ਼ਸਲਾਂ ਡੁੱਬੀਆਂ

ਕਾਲਾਂਵਾਲੀ, 23 ਜੂਨ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਸੂਬਾਖੇੜਾ ਦੇ ਕੋਲ ਅਚਾਨਕ ਮੰਮੜ ਖੇੜਾ ਨਹਿਰ ਟੁੱਟਣ ਨਾਲ ਪਿੰਡ ਸੂਬਾਖੇੜਾ ਅਤੇ ਬੜਾਗੁੜਾ ਦੀ ਕਰੀਬ ਸੌ ਏਕੜ ਨਰਮੇ ਦੀ ਫ਼ਸਲ ਪਾਣੀ ਵਿਚ ਡੁੱਬ ਗਈ | ਮਿਲੀ ਜਾਣਕਾਰੀ ਅਨੁਸਾਰ ਪਿੰਡ ਸੂਬਾਖੇੜਾ ਵਿਚ ...

ਪੂਰੀ ਖ਼ਬਰ »

ਚਾਉਕੇ ਕ੍ਰਿਕਟ ਟੂਰਨਾਮੈਂਟ 'ਤੇ ਰਾਮਪੁਰਾ ਮੰਡੀ ਦੇ ਖਿਡਾਰੀਆਂ ਦਾ ਕਬਜ਼ਾ

ਚਾਉਕੇ, 23 ਜੂਨ (ਮਨਜੀਤ ਸਿੰਘ ਘੜੈਲੀ)-ਕਸਬਾ ਚਾਉਕੇ ਦੇ ਨੌਜਵਾਨਾਂ ਵਲੋਂ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ ਚਾਉਕੇ ਵਿਖੇ ਕਰਵਾਇਆ ਗਿਆ ਤਿੰਨ ਰੋਜ਼ਾ (ਅੰਡਰ 17) ਕਾਸਕੋ ਕ੍ਰਿਕਟ ਟੂਰਨਾਮੈਂਟ ਸਮਾਪਿਤ ਹੋ ਗਿਆ | ਇਸ ਟੂਰਨਾਮੈਂਟ 'ਚ ਰਾਮਪੁਰਾ ਮੰਡੀ ਦੇ ਖਿਡਾਰੀਆਂ ਨੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਦੇ ਪੁਤਲੇ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ

ਝੁਨੀਰ, 23 ਜੂਨ (ਰਮਨਦੀਪ ਸਿੰਘ ਸੰਧੂ)-ਕਾਂਗਰਸ ਪਾਰਟੀ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਦੇ ਵਿਰੋਧ ਵਿਚ ਕਸਬਾ ਝੁਨੀਰ, ਬਹਿਣੀਵਾਲ, ਚੈਨੇਵਾਲਾ, ਫੱਤਾ ਮਾਲੋਕਾ ਆਦਿ ਵਿਖੇ ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ ਦੀ ਅਗਵਾਈ ਹੇਠ ਭਾਰਤ ਦੇ ...

ਪੂਰੀ ਖ਼ਬਰ »

ਧਾਰਮਿਕ ਸਥਾਨਾਂ ਲਈ ਬੱਸ ਰਵਾਨਾ

ਬਰੇਟਾ, 23 ਜੂਨ (ਵਿ. ਪ੍ਰਤੀ.)-ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਵਲੋਂ ਹਲਕੇ ਦੇ ਲੋਕਾਂ ਨੂੰ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਚਲਾਈ ਮੁਹਿੰਮ ਤਹਿਤ ਇਕ ਬੱਸ ਬਰੇਟਾ ਤੋਂ ਰਵਾਨਾ ਕੀਤੀ ਗਈ | ਬੱਸ ਨੂੰ ਝੰਡੀ ਦਿੰਦਿਆਂ ਯੂਥ ਅਕਾਲੀ ਆਗੂ ਜਸਵੀਰ ਸਿੰਘ ...

ਪੂਰੀ ਖ਼ਬਰ »

26 ਜੂਨ ਦੇ ਧਰਨੇ ਨੂੰ ਲੈ ਕੇ ਅਕਾਲੀ ਵਰਕਰਾਂ ਵਿਚ ਭਾਰੀ ਉਤਸ਼ਾਹ-ਫਫੜੇ

ਬਰੇਟਾ, 23 ਜੂਨ (ਮੰਡੇਰ)-ਸ਼ੋ੍ਰਮਣੀ ਅਕਾਲੀ ਦਲ ਵਲੋਂ 26 ਜੂਨ ਨੂੰ ਦਿੱਤੇ ਜਾ ਰਹੇ ਜ਼ਿਲ੍ਹਾ ਪੱਧਰੀ ਧਰਨਿਆਂ ਦੀਆਂ ਤਿਆਰੀਆਂ ਸਬੰਧੀ ਵੱਖ ਵੱਖ ਪਿੰਡ ਕਾਹਨਗੜ੍ਹ, ਬਖਸ਼ੀਵਾਲਾ, ਤਿੰਨੇ ਖੁਡਾਲ ਅਤੇ ਬਹਾਦਰਪੁਰ ਵਿਚ ਵਰਕਰਾਂ ਨੂੰ ਧਰਨੇ ਵਿਚ ਪੁੱਜਣ ਲਈ ਲਾਮਬੰਦ ਕੀਤਾ ...

ਪੂਰੀ ਖ਼ਬਰ »

ਭੰਮੇ ਖ਼ੁਰਦ ਵਿਖੇ ਵੀ ਅਰਥੀ ਸਾੜੀ

ਝੁਨੀਰ, 23 ਜੂਨ (ਸੁਰਜੀਤ ਵਸ਼ਿਸ਼ਟ)- ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਇਸ ਖੇਤਰ ਦੇ ਪਿੰਡ ਭੰਮੇ ਖੁਰਦ ਵਿਖੇ ਬਿਜਲੀ ਦੀ ਖਪਤ ਦਾ 2 ਫ਼ੀਸਦੀ ਕਰ ਵਧਾਉਣ ਦੇ ਵਿਰੋਧ ਵਿਚ ਅਰਥੀ ਸਾੜੀ ਗਈ | ਸੰਬੋਧਨ ਕਰਦੇ ਹੋਏ ਯੂਨੀਅਨ ਦੇ ਜ਼ਿਲ੍ਹਾ ਆਗੂ ਉੱਤਮ ਸਿੰਘ ਰਾਮਾਨੰਦੀ ...

ਪੂਰੀ ਖ਼ਬਰ »

ਜਟਾਣਾ ਕਲਾਂ ਤੋਂ ਲਾਪਤਾ ਬਲਵੀਰ ਸਿੰਘ ਦਾ ਨਹੀਂ ਲੱਗ ਸਕਿਆ ਥਹੁ ਪਤਾ

ਸਰਦੂਲਗੜ੍ਹ, 23 ਜੂਨ (ਪ੍ਰਕਾਸ਼ ਸਿੰਘ ਜ਼ੈਲਦਾਰ)-ਜਟਾਣਾ ਕਲਾਂ ਤੋਂ ਕੁਝ ਦਿਨ ਪਹਿਲਾਂ ਗੁੰਮ ਹੋਏ ਵਿਅਕਤੀ ਬਲਵੀਰ ਸਿੰਘ ਦਾ ਅਜੇ ਤੱਕ ਕੋਈ ਥਹੁ ਪਤਾ ਨਹੀਂ ਲੱਗ ਸਕਿਆ | ਲਾਪਤਾ ਬਲਵੀਰ ਸਿੰਘ ਪੁੱਤਰ ਜਸਵੰਤ ਸਿੰਘ ਦੀ ਪਤਨੀ ਵੀਰਪਾਲ ਕੌਰ ਮੁਤਾਬਿਕ ਉਸ ਦੇ ਪਤੀ ਨੂੰ ...

ਪੂਰੀ ਖ਼ਬਰ »

ਨੁੱਕੜ ਨਾਟਕ ਕਰਨ ਵਾਲੀਆਂ ਲੜਕੀਆਂ ਨਾਲ ਸਮੂਹਕ ਜਬਰ ਜਨਾਹ ਦੀ ਨਿੰਦਾ

ਮਾਨਸਾ 'ਚ ਪ੍ਰਦਰਸ਼ਨ ਅੱਜ ਮਾਨਸਾ, 23 ਜੂਨ (ਸ. ਰਿ.)-ਬੀਤੇ ਦਿਨੀਂ ਝਾਰਖੰਡ ਦੇ ਕੋਚਾਂਗ ਇਲਾਕੇ ਵਿਚ ਮਾਨਵ ਤਸਕਰੀ ਦੇ ਮਸਲੇ ਨੂੰ ਲੈ ਕੇ ਨੁੱਕੜ ਨਾਟਕ ਕਰਨ ਆਈਆਂ ਲੜਕੀਆਂ ਨੂੰ ਬੰਦੂਕ ਦੀ ਨੋਕ 'ਤੇ ਅਗਵਾ ਕਰ ਕੇ ਉਨ੍ਹਾਂ ਦੇ ਨਾਲ ਸਮੂਹਕ ਜਬਰ ਜਨਾਹ ਕਰਨ ਦੀ ਅਪਰਾਧਿਕ ...

ਪੂਰੀ ਖ਼ਬਰ »

ਸਿਲੰਡਰ ਫਟਣ ਨਾਲ ਝੁਲਸੇ ਹਲਵਾਈ ਦੀ ਮੌਤ

ਮਾਨਸਾ, 23 ਜੂਨ (ਸ. ਰਿ.)-ਸਿਲੰਡਰ ਫਟਣ ਨਾਲ ਅੱਗ ਵਿਚ ਝੁਲਸੇ ਸਥਾਨਕ ਸ਼ਹਿਰ ਦੇ ਇਕ ਹਲਵਾਈ ਦੀ ਮੌਤ ਹੋ ਗਈ ਹੈ | ਨਿੱਕੀ ਨਾਂਅ ਦਾ ਹਲਵਾਈ ਕਿਸੇ ਵਿਆਹ ਸਮਾਗਮ ਵਿਚ ਭੱਠੀ 'ਤੇ ਸਬਜ਼ੀ ਬਣਾ ਰਿਹਾ ਸੀ ਕਿ ਇਸ ਦੌਰਾਨ ਅਚਾਨਕ ਗੈਸ ਸਿਲੰਡਰ ਫਟ ਗਿਆ, ਜਿਸ ਵਿਚ ਉਹ ਬੁਰੀ ਤਰ੍ਹਾਂ ...

ਪੂਰੀ ਖ਼ਬਰ »

ਡਾਕਟਰਾਂ ਤੇ ਹੋਰਨਾਂ ਸਹੂਲਤਾਂ ਦੀ ਘਾਟ ਦੇ ਰੋਸ ਵਜੋਂ ਜਥੇਬੰਦੀਆਂ ਵਲੋਂ ਰੋਸ ਮੁਜ਼ਾਹਰਾ

ਬੁਢਲਾਡਾ, 23 ਜੂਨ (ਸਵਰਨ ਸਿੰਘ ਰਾਹੀ)-ਸਥਾਨਕ ਸਬ-ਡਵੀਜ਼ਨਲ ਸਿਵਲ ਹਸਪਤਾਲ ਵਿਖੇ ਉਸ ਸਮੇਂ ਸਥਿਤੀ ਹੰਗਾਮਾ ਭਰਪੂਰ ਬਣ ਗਈ ਜਦੋਂ ਡਾਕਟਰਾਂ ਤੇ ਹੋਰ ਅਮਲੇ ਦੀ ਘਾਟ ਤੋਂ ਇਲਾਵਾ ਹਸਪਤਾਲ ਅੰਦਰ ਮਰੀਜ਼ਾਂ ਲਈ ਸ਼ੁੱਧ ਪੀਣ ਵਾਲੇ ਪਾਣੀ ਦੀ ਸਹੂਲਤ ਆਦਿ ਦੀ ਘਾਟ ਨੂੰ ਲੈ ਕੇ ...

ਪੂਰੀ ਖ਼ਬਰ »

ਨੈਸ਼ਨਲ ਕਾਲਜ ਭੀਖੀ ਦਾ ਐਮ. ਏ. ਹਿਸਟਰੀ ਭਾਗ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ

ਭੀਖੀ, 23 ਜੂਨ (ਨਿ. ਪ. ਪ.)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਐੱਮ. ਏ. ਹਿਸਟਰੀ, ਭਾਗ ਪਹਿਲਾ (ਸਮੈਸਟਰ ਪਹਿਲਾ) ਦਾ ਨੈਸ਼ਨਲ ਕਾਲਜ ਭੀਖੀ ਦਾ ਨਤੀਜਾ ਸ਼ਾਨਦਾਰ ਰਿਹਾ | ਜਾਣਕਾਰੀ ਦਿੰਦਿਆਂ ਕਾਲਜ ਪਿ੍ੰਸੀਪਲ ਸਤਿੰਦਰ ਪਾਲ ਸਿੰਘ ਢਿੱਲੋਂ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਐਨ.ਐਚ.ਐਮ. ਕਰਮਚਾਰੀਆਂ ਨੇ ਹਲਕਾ ਵਿਧਾਇਕ ਨੂੰ ਮੰਗ ਪੱਤਰ ਦਿੱਤਾ

ਮਾਨਸਾ, 23 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)-ਕੌਮੀ ਸਿਹਤ ਮਿਸ਼ਨ (ਐਨ.ਐਚ.ਐਮ.) ਯੂਨੀਅਨ ਦੇ ਆਗੂਆਂ ਵਲਾੋੋ ਹਲਕਾ ਮਾਨਸਾ ਦੇ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਨੂੰ ਮੰਗ ਪੱਤਰ ਦਿੱਤਾ | ਯੂਨੀਅਨ ਦੇ ਆਗੂਆਂ ਵਲੋਂ ਬਰਾਬਰ ਕੰਮ, ਬਰਾਬਰ ਤਨਖ਼ਾਹ ਨੂੰ ਲੈ ਕੇ ਸੁਪਰੀਮ ...

ਪੂਰੀ ਖ਼ਬਰ »

ਨਵਾਂ ਜਲਘਰ ਬਣਨ 'ਤੇ ਵੀ ਨਹੀਂ ਪਹੁੰਚ ਰਿਹਾ ਘਰਾਂ 'ਚ ਪਾਣੀ

ਝੁਨੀਰ, 23 ਜੂਨ (ਸੰਧੂ)-ਨੇੜਲੇ ਪਿੰਡ ਆਲੀਕੇ ਵਿਖੇ ਨਵੇਂ ਬਣਾਏ ਗਏ ਜਲਘਰ ਬਣ ਜਾਣ ਦੇ ਬਾਵਜੂਦ ਪਿੰਡ ਵਾਸੀਆਂ ਨੂੰ ਪਾਣੀ ਨਸੀਬ ਨਹੀਂ ਹੋ ਰਿਹਾ | ਸਰਪੰਚ ਬਲਵਿੰਦਰ ਸਿੰਘ ਨੇ ਦੱਸਿਆ ਕਿ ਨਵੇਂ ਜਲਘਰ ਬਣ ਜਾਣ ਦੇ ਬਾਵਜੂਦ 3 ਬਸਤੀਆਂ ਵਿਚ ਪਾਣੀ ਨਹੀਂ ਪਹੁੰਚ ਰਿਹਾ | ਅੰਡਰ ...

ਪੂਰੀ ਖ਼ਬਰ »

ਸਾਂਝ ਕੇਂਦਰ ਵਲੋਂ ਬੂਟੇ ਲਗਾਏ

ਝੁਨੀਰ, 23 ਜੂਨ (ਨਿ. ਪ. ਪ.)-ਨੇੜਲੇ ਪਿੰਡ ਚੈਨੇਵਾਲਾ ਵਿਖੇ ਸਾਂਝ ਕੇਂਦਰ ਝੁਨੀਰ ਵਲੋਂ ਸਾਂਝੀਆਂ ਥਾਵਾਂ 'ਤੇ ਬੂਟੇ ਲਗਾਏ ਗਏ | ਇੰਚਾਰਜ ਇਕਬਾਲ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਅੱਜ ਚੈਨੇਵਾਲਾ ਵਿਖੇ ਬੂਟੇ ਜੋ ਸਾਂਝੀਆਂ ਥਾਵਾਂ ...

ਪੂਰੀ ਖ਼ਬਰ »

ਧਾਲੀਵਾਲ ਭਾਈਚਾਰੇ ਦਾ ਜੋੜ ਮੇਲਾ ਅੱਜ ਤੋਂ

ਮਾਨਸਾ, 23 ਜੂਨ (ਸ. ਰਿ.)-ਇੱਥੋਂ 5 ਕਿੱਲੋਮੀਟਰ ਦੂਰ ਧਾਲੀਵਾਲ ਭਾਈਚਾਰੇ ਦੇ ਮੁੱਖ ਸਥਾਨ ਬਾਬਾ ਸਿੱਧ ਭੋਇ ਕੋਟਲੱਲੂ ਵਿਖੇ ਸਾਲਾਨਾ ਜੋੜ ਮੇਲਾ 24 ਤੋਂ 26 ਜੂਨ ਤੱਕ ਮਨਾਇਆ ਜਾ ਰਿਹਾ ਹੈ | ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੀਤਮ ਸਿੰਘ ਧਾਲੀਵਾਲ ਤੇ ਆਗੂ ਸੁਖਦੇਵ ਸਿੰਘ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX