ਤਾਜਾ ਖ਼ਬਰਾਂ


ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੂੰ ਜਿੱਤਣ ਲਈ 64 ਗੇਂਦਾਂ 'ਚ 23 ਦੌੜਾਂ ਦੀ ਲੋੜ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੂੰ ਦੂਜਾ ਝਟਕਾ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੇ ਇੰਗਲੈਂਡ ਨੂੰ ਦਿੱਤਾ ਜਿੱਤਣ ਲਈ 257 ਦੌੜਾਂ ਦਾ ਟੀਚਾ
. . .  1 day ago
ਪਿੰਡ ਲੁਹਾਰ ਦਾ ਭਗਵੰਤ ਸਿੰਘ ਨਸ਼ੇ ਦੀ ਭੇਟ ਚੜਿਆ
. . .  1 day ago
ਫ਼ਤਿਆਬਾਦ, 17 ਜੁਲਾਈ (ਧੂੰਦਾ)- ਇੱਥੋਂ ਥੋੜ੍ਹੀ ਦੂਰੀ 'ਤੇ ਸਥਿਤ ਪਿੰਡ ਡੇਹਰਾ ਸਾਹਿਬ ਲੁਹਾਰ ਵਿਖੇ 22 ਸਾਲਾ ਨੌਜਵਾਨ ਭਗਵੰਤ ਸਿੰਘ ਪੁੱਤਰ ਗੁਰਦੇਵ ਸਿੰਘ ਦੀ ਨਸ਼ੀਲਾ ਟੀਕਾ ਲਗਾਉਣ ਨਾਲ ਮੌਕੇ 'ਤੇ ਮੌਤ ਹੋ ਜਾਣ ਦੀ ...
ਅਮਰਨਾਥ ਯਾਤਰਾ 'ਤੇ ਗਏ ਨੌਜਵਾਨ ਦੀ ਰਸਤੇ ਵਿਚ ਮੌਤ
. . .  1 day ago
ਭਿੱਖੀਵਿੰਡ, 17 ਜੁਲਾਈ (ਬੌਬੀ)-ਭਿੱਖੀਵਿੰਡ ਤੋਂ ਮੋਟਰ ਸਾਈਕਲਾਂ 'ਤੇ ਅਮਰਨਾਥ (ਜੰਮੂ ਕਸ਼ਮੀਰ) ਯਾਤਰਾ ਤੇ ਗਏ ਚਾਰ ਦੋਸਤਾਂ 'ਚੋਂ ਇਕ ਦੀ ਰਸਤੇ 'ਚ ਵਾਪਸੀ ਮੌਕੇ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਪ੍ਰੀਤ ਸਿੰਘ ਵਾਸੀ ,,,
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੂੰ ਲੱਗਾ ਪੰਜਵਾਂ ਝਟਕਾ
. . .  1 day ago
ਸਿੱਖਿਆ ਵਿਭਾਗ ਵੱਲੋਂ ਦਸਤੀ ਛੁੱਟੀ ਦੀਆਂ ਅਰਜ਼ੀਆਂ ਨਾ ਲੈਣ ਦੇ ਹੁਕਮ ਜਾਰੀ
. . .  1 day ago
ਮਾਹਿਲਪੁਰ 17 ਜੁਲਾਈ (ਦੀਪਕ ਅਗਨੀਹੋਤਰੀ)- ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਮੂਹ ਸਰਕਾਰੀ ਪ੍ਰਾਇਮਰੀ, ਮਿਡਲ ਅਤੇ ਹਾਇਰ ਸੈਕੰਡਰੀ ਸਕੂਲਾਂ 'ਚ ਅਧਿਆਪਕਾਂ ਵੱਲੋਂ ਦਸਤੀ ਤੌਰ 'ਤੇ ਅਤੇ ਹੱਥ ਲਿਖਤ ਰਾਹੀਂ ਲਈਆਂ ਜਾਂਦੀਆਂ....
ਮੰਗਾਂ ਨੂੰ ਲੈ ਕੇ ਨਗਰ ਕੌਂਸਲ ਜੈਤੋ ਦੇ ਮੁਲਾਜ਼ਮਾਂ ਵੱਲੋਂ ਦੋ ਦਿਨਾਂ ਹੜਤਾਲ
. . .  1 day ago
ਜੈਤੋ, 17 ਜੁਲਾਈ (ਗੁਰਚਰਨ ਸਿੰਘ ਗਾਬੜੀਆ)- ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਦੋ ਰੋਜਾ ਹੜਤਾਲ ਸਥਾਨਕ ਨਗਰ ਕੌਂਸਲ ਜੈਤੋ ਵਿਖੇ ਜਥੇਬੰਦੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਵੱਲੋਂ ਆਰੰਭ ਕੀਤੀ ਗਈ ਹੈ। ਨਗਰ ਕੌਂਸਲ ਵਰਕਰ ਫੈਡਰੇਸ਼ਨ...
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 20 ਓਵਰਾਂ ਤੋਂ ਬਾਅਦ ਭਾਰਤ 100/2
. . .  1 day ago
ਸਵਾਮੀ ਅਗਨੀਵੇਸ਼ ਨੇ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਕੀਤੀ ਮੰਗ
. . .  1 day ago
ਰਾਂਚੀ, 17 ਜੁਲਾਈ - ਝਾਰਖੰਡ ਦੇ ਪਾਕੁੜ ਪਹੁੰਚੇ ਸਮਾਜਿਕ ਕਾਰਜਕਰਤਾ ਸਵਾਮੀ ਅਗਨੀਵੇਸ਼ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਭਾਜਪਾ ਵਰਕਰਾਂ ਵੱਲੋਂ ਪਹਿਲਾਂ ਸਵਾਮੀ ਅਗਨੀਵੇਸ਼ ਨੂੰ ਕਾਲੇ ਝੰਡੇ ਦਿਖਾ ਕੇ ਉਨ੍ਹਾਂ ਦਾ ਵਿਰੋਧ ਕੀਤਾ ਗਿਆ...
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੂੰ ਲੱਗਾ ਦੂਜਾ ਝਟਕਾ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 15 ਓਵਰਾਂ ਤੋਂ ਬਾਅਦ ਭਾਰਤ 68/1
. . .  1 day ago
ਦਾਤੀ ਮਹਾਰਾਜ ਵਿਰੁੱਧ ਸੀ. ਬੀ. ਆਈ. ਜਾਂਚ ਲਈ ਦਿੱਲੀ ਹਾਈਕੋਰਟ ਦਾਇਰ ਕੀਤੀ ਗਈ ਪਟੀਸ਼ਨ
. . .  1 day ago
ਨਵੀਂ ਦਿੱਲੀ, 17 ਜੁਲਾਈ- ਜਬਰ-ਜਨਾਹ ਮਾਮਲੇ ਦੇ ਦੋਸ਼ੀ ਦਾਤੀ ਮਹਾਰਾਜ ਵਿਰੁੱਧ ਪੀੜਤਾ ਨੇ ਦਿੱਲੀ ਹਾਈਕੋਰਟ 'ਚ ਸੀ. ਬੀ. ਆਈ. ਜਾਂਚ ਲਈ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ 'ਚ ਹਾਈਕੋਰਟ ਅੱਗੇ ਅਪੀਲ ਕੀਤੀ ਗਈ ਹੈ ਕਿ ਦਾਤੀ ਮਹਾਰਾਜ ਅਤੇ ਉਨ੍ਹਾਂ ਦੇ...
ਗੈਰ ਕਾਨੂੰਨੀ ਕਾਲੋਨੀਆਂ ਨੂੰ ਨੇਮਬੱਧ ਕਰਨ ਲਈ ਨਵੀਂ ਨੀਤੀ ਬਾਰੇ ਬਣੀ ਸਹਿਮਤੀ
. . .  1 day ago
ਚੰਡੀਗੜ੍ਹ, 17 ਜੁਲਾਈ - ਪੰਜਾਬ ਸਰਕਾਰ ਨੇ ਗ਼ੈਰਕਾਨੂੰਨੀ ਕਾਲੋਨੀਆਂ ਨੂੰ ਨੇਮਬੱਧ ਕਰਨ ਲਈ ਬਣਾਈ ਗਈ ਨਵੀਂ ਨੀਤੀ ਉੱਤੇ ਹੋਏ ਵਿਚਾਰ ਵਟਾਂਦਰੇ ਤੋਂ ਬਾਅਦ ਇਸ ਉੱਤੇ ਸਹਿਮਤੀ ਹੋ ਗਈ ਹੈ। ਅੱਜ ਪੰਜਾਬ ਭਵਨ ਵਿਖੇ ਗ਼ੈਰਕਾਨੂੰਨੀ ਕਾਲੋਨੀਆਂ ਨੂੰ ਨਿਯਮਤ ਕਰਨ...
ਅਨੁਰਾਗ ਠਾਕੁਰ ਬਣੇ ਲੋਕ ਸਭਾ 'ਚ ਭਾਜਪਾ ਦੇ ਮੁੱਖ ਸੁਚੇਤਕ
. . .  1 day ago
ਨਵੀਂ ਦਿੱਲੀ, 17 ਜੁਲਾਈ- ਭਾਜਪਾ ਨੇ ਹਿਮਾਚਲ ਪ੍ਰਦੇਸ਼ ਤੋਂ ਸੰਸਦ ਮੈਂਬਰ ਅਨੁਰਾਗ ਠਾਕੁਰ ਨੂੰ ਲੋਕ ਸਭਾ 'ਚ ਪਾਰਟੀ ਦਾ ਨਵਾਂ ਸੁਚੇਤਕ ਨਿਯੁਕਤ ਕੀਤਾ ਹੈ। ਠਾਕੁਰ ਨੂੰ ਰਾਕੇਸ਼ ਸਿੰਘ ਦੇ ਥਾਂ 'ਤੇ ਸੁਚੇਤਕ ਨਿਯੁਕਤ ਕੀਤਾ ਗਿਆ ਹੈ, ਜਿਨ੍ਹਾਂ ਨੇ ਕੁਝ ਸਮਾਂ ਪਹਿਲਾਂ ਪਾਰਟੀ ਦੀ ਮੱਧ...
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਭਾਰਤ 32/1
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ
. . .  1 day ago
ਜੇਲ੍ਹ 'ਚ ਪੇਸ਼ੀ ਲਈ ਜਾਂਦੇ ਸਮੇਂ ਕੈਦੀ ਫਰਾਰ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 5 ਓਵਰਾਂ ਤੋਂ ਬਾਅਦ ਭਾਰਤ 12/0
. . .  1 day ago
ਦਿਲਪ੍ਰੀਤ ਬਾਬਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਪ੍ਰਸਾਦ ਖਾਣ ਨਾਲ ਬਿਮਾਰ ਹੋਏ 40 ਤੋਂ ਜ਼ਿਆਦਾ ਲੋਕ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੇ ਜਿੱਤਿਆ ਟਾਸ, ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  1 day ago
ਜੰਮੂ-ਕਸ਼ਮੀਰ 'ਚ ਪੰਜਾਬ ਨਾਲ ਸੰਬੰਧਤ ਫੌਜੀ ਨੇ ਕੀਤੀ ਖ਼ੁਦਕੁਸ਼ੀ
. . .  1 day ago
ਕਰਨਾਟਕ ਦੇ ਮੁੱਖ ਮੰਤਰੀ ਨੇ ਰਾਮ ਵਿਲਾਸ ਪਾਸਵਾਨ ਨਾਲ ਕੀਤੀ ਮੁਲਾਕਾਤ
. . .  1 day ago
'ਆਧੁਨਿਕ ਇਤਿਹਾਸ' ਦੇ ਸਭ ਤੋਂ ਅਮੀਰ ਵਿਅਕਤੀ ਬਣੇ ਜੈੱਫ ਬੇਜ਼ੋਸ
. . .  1 day ago
ਧਾਰਾ 377 'ਤੇ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫੈਸਲਾ
. . .  1 day ago
ਇਸਲਾਮਾਬਾਦ ਹਾਈ ਕੋਰਟ ਨੇ ਨਵਾਜ਼ ਅਤੇ ਮਰੀਅਮ ਦੀ ਜ਼ਮਾਨਤ ਪਟੀਸ਼ਨ ਨੂੰ ਕੀਤਾ ਖ਼ਾਰਜ
. . .  1 day ago
ਪਨਬੱਸ ਦੇ ਕਰਮਚਾਰੀਆਂ ਵੱਲੋਂ ਦੀਨਾਨਗਰ ਵਿਖੇ ਟਰਾਂਸਪੋਰਟ ਮੰਤਰੀ ਵਿਰੁੱਧ ਰੋਸ ਰੈਲੀ
. . .  1 day ago
ਝਾਰਖੰਡ 'ਚ ਭਾਜਪਾ ਵਰਕਰਾਂ ਨੇ ਸਵਾਮੀ ਅਗਨੀਵੇਸ਼ ਦੀ ਕੀਤੀ ਕੁੱਟਮਾਰ
. . .  1 day ago
4 ਸਾਲਾਂ ਦੇ ਕਾਰਜਕਾਲ 'ਚ ਮੋਦੀ ਸਰਕਾਰ ਨੇ ਕਿੰਨੇ ਮੁਸਲਮਾਨਾਂ ਨੂੰ ਸੁਰੱਖਿਆ ਬਲਾਂ 'ਚ ਕੀਤਾ ਭਰਤੀ - ਓਵੈਸੀ
. . .  1 day ago
ਸਕਾਰਾਤਮਕ ਰਹੀ ਸਰਬ ਪਾਰਟੀ ਬੈਠਕ- ਅਨੰਤ ਕੁਮਾਰ
. . .  1 day ago
ਅਫ਼ਗਾਨ ਦੂਤਾਵਾਸ ਨੇ ਜਲਾਲਾਬਾਦ ਹਮਲੇ 'ਚ ਮਾਰੇ ਗਏ ਸਿੱਖਾਂ ਅਤੇ ਹਿੰਦੂਆਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਤੇਜ਼ਾਬੀ ਹਮਲੇ ਅਤੇ ਜਬਰ ਜਨਾਹ ਪੀੜਤਾਂ ਨੂੰ ਮਿਲੇਗਾ 7 ਲੱਖ ਮੁਆਵਜ਼ਾ
. . .  1 day ago
ਨੀਂਦਰਲੈਂਡ ਦੇ ਰਾਜਦੂਤ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ
. . .  1 day ago
'ਕਾਂਗਰਸ ਮੁਸਲਿਮ ਪਾਰਟੀ' ਵਿਵਾਦ 'ਤੇ ਬੋਲੇ ਰਾਹੁਲ, ਕਿਹਾ- ਮੇਰੇ ਲਈ ਧਰਮ ਅਤੇ ਜਾਤ ਦਾ ਕੋਈ ਮਤਲਬ ਨਹੀਂ ਹੈ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਹਾੜ ਸੰਮਤ 550
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਜ਼ਰੂਰ ਹੈ, ਅਸੰਭਵ ਨਹੀਂ। -ਐਲ. ਬਰਟਸ
  •     Confirm Target Language  

ਜਗਰਾਓਂ

ਮਹਿਲਾ ਕਾਂਗਰਸ ਨੇ ਮੋਦੀ ਸਰਕਾਰ ਦਾ ਪੁਤਲਾ ਸਾੜਿਆ

ਰਾਏਕੋਟ, 24 ਜੂਨ (ਸੁਸ਼ੀਲ)-ਮਹਿਲਾ ਕਾਂਗਰਸ ਇਕਾਈ ਰਾਏਕੋਟ ਵੱਲੋਂ ਅੱਜ ਇਥੇ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੀ ਪ੍ਰਧਾਨ ਗੁਰਦੀਪ ਕੌਰ ਦੀ ਅਗਵਾਈ 'ਚ ਸਥਾਨਕ ਸ: ਹਰੀ ਸਿੰਘ ਨਲੂਆ ਚੌਾਕ ਵਿਚ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ, ਤੇਲ ਦੀਆਂ ਵਧ ਰਹੀਆਂ ਕੀਮਤਾਂ ਅਤੇ ਬੇਲਗਾਮ ਮਹਿੰਗਾਈ ਨੂੰ ਮੁੱਦਾ ਬਣਾ ਕੇ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ ਅਤੇ ਰੋਸ ਪ੍ਰਦਰਸ਼ਨ ਕੀਤਾ | ਇਸ ਰੋਸ ਮੁਜ਼ਾਹਰੇ 'ਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੀਤ ਪ੍ਰਧਾਨ ਡਾ: ਅਮਰ ਸਿੰਘ ਵੀ ਉਚੇਚੇ ਤੌਰ 'ਤੇ ਪੁੱਜੇ | ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਡਾ: ਅਮਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਗਰੀਬ ਵਿਰੋਧੀ ਨੀਤੀਆਂ ਕਾਰਨ ਅੱਜ ਛੋਟੇ ਕਾਰੋਬਾਰ ਬਿਲਕੁੱਲ ਠੱਪ ਹੋ ਚੁੱਕੇ ਹਨ, ਅੰਤਰਰਾਸ਼ਟਰੀ ਮੰਡੀ 'ਚ ਤੇਲ ਦੇ ਭਾਅ 'ਚ ਮੰਦੀ ਹੋਣ ਦੇ ਬਾਵਜੂਦ ਦੇਸ਼ ਵਿਚ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹ | ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸ਼ਰਨਜੀਤ ਕੌਰ, ਮੀਤ ਪ੍ਰਧਾਨ ਆਸ਼ਾ ਕੈਂਥ, ਕਰਮਜੀਤ ਕੌਰ, ਬਲਾਕ ਪ੍ਰਧਾਨ ਭੁਪਿੰਦਰ ਕੌਰ, ਸੰਦੀਪ ਕੌਰ ਲੋਹਟਬੱਦੀ, ਚਰਨਜੀਤ ਕੌਰ, ਜਸਵੀਰ ਕੌਰ, ਚਰਨਜੀਤ ਕੌਰ ਗੋਂਦਵਾਲ, ਸਰਬਜੀਤ ਕੌਰ, ਪ੍ਰਮਿੰਦਰ ਕੌਰ ਖੱਟੜਾ, ਪਰਮਜੀਤ ਕੌਰ ਖੰਡੂਰ, ਤਪਇੰਦਰ ਕੌਰ ਤੋਂ ਇਲਾਵਾ ਸੁਖਪਾਲ ਸਿੰਘ ਗੋਂਦਵਾਲ, ਮਾ: ਪ੍ਰਸੋਤਮ ਲਾਲ, ਜਗਪ੍ਰੀਤ ਬੁੱਟਰ, ਬਲਜਿੰਦਰ ਸਿੰਘ ਰਿੰਪਾ, ਬਲਵਿੰਦਰ ਸਿੰਘ, ਮਦਨਜੀਤ ਸਿੰਘ ਪੱਖੋਵਾਲ, ਪਰਦੀਪ ਸਿੰਘ ਬੁਰਜ, ਸੁਰਿੰਦਰਪਾਲ ਸਿੰਘ ਸਿਵੀਆ ਆਦਿ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ |

ਭੈਣੀ ਦੀ ਅਗਵਾਈ ਹੇਠ 'ਚ ਮੋਦੀ ਸਰਕਾਰ ਿਖ਼ਲਾਫ਼ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ

ਮੁੱਲਾਂਪੁਰ-ਦਾਖਾ, 24 ਜੂਨ (ਨਿਰਮਲ ਸਿੰਘ ਧਾਲੀਵਾਲ)-ਵਧ ਰਹੀ ਮਹਿੰਗਾਈ ਅਤੇ ਰਸੋਈ ਗੈਸ ਤੋਂ ਲੈ ਕੇ ਡੀਜ਼ਲ, ਪੈਟਰੋਲ ਦੀਆਂ ਨਿੱਤ ਦਿਨ ਵਧ ਰਹੀਆਂ ਕੀਮਤਾਂ ਦੇ ਵਿਰੋਧ 'ਚ ਐੱਨ ਡੀ ਏ ਸਰਕਾਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਿਖ਼ਲਾਫ਼ ਹਲਕਾ ਦਾਖਾ ਦੀ ਕਾਂਗਰਸ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਨੂੰ ਸਮਰਪਿਤ ਰੈਣ ਸੂਬਾਈ ਅਖੰਡ ਕੀਰਤਨ

ਮੁੱਲਾਂਪੁਰ-ਦਾਖਾ, 24 ਜੂਨ (ਨਿਰਮਲ ਸਿੰਘ ਧਾਲੀਵਾਲ)-ਸ੍ਰੀ ਗੁਰੂ ਅਰਜਨ ਦੇਵ ਜੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਮੰਡੀ ਮੁੱਲਾਂਪੁਰ-ਦਾਖਾ (ਲੁਧਿ:) ਵੱਲੋਂ ਗੁਰਦੁਆਰਾ ਸਿੰਘ ਸਭਾ ਕਾਲਜ ਰੋਡ ਦਾਖਾ ਪ੍ਰਬੰਧਕੀ ਕਮੇਟੀ ਅਤੇ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਸੂਬੇ ਦੇ ਹਰ ਵਰਗ ਨੂੰ ਸਹੂਲਤ ਮੁਹੱਈਆ ਕਰਵਾਈ-ਦਾਖਾ, ਕਾਕਾ ਗਰੇਵਾਲ

ਚੌਾਕੀਮਾਨ, 24 ਜੂਨ (ਤੇਜਿੰਦਰ ਸਿੰਘ ਚੱਢਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਪਿੰਡਾਂ ਤੇ ਸ਼ਹਿਰਾਂ ਦਾ ਵਿਕਾਸ ਕਰਨ ਲਈ ਨਵੀਆਂ ਯੋਜਨਾਵਾਂ ਬਣਾ ਲਈਆਂ ਹਨ | ਜਿਨ੍ਹਾਂ ਨੂੰ ਆਉਣ ਵਾਲੇ ਦਿਨਾਂ ਵਿਚ ਲਾਗੂ ਕਰਕੇ ...

ਪੂਰੀ ਖ਼ਬਰ »

ਕੈਂਟਰ ਦੀ ਟੱਕਰ ਦੌਰਾਨ ਨੌਜਵਾਨ ਦੀ ਮੌਤ

ਰਾਏਕੋਟ, 24 ਜੂਨ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਬੱਸ ਸਟੈਂਡ ਨਜ਼ਦੀਕ ਇਕ ਹਾਦਸੇ ਦੌਰਾਨ ਸਾਈਕਲ ਸਵਾਰ ਨੂੰ ਕੈਂਟਰ ਵੱਲੋਂ ਫੇਟ ਮਾਰ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਕੀਤਾ, ਜ਼ਖ਼ਮੀ ਨੌਜਵਾਨ ਦੀ ਸਿਵਲ ਹਸਪਤਾਲ 'ਚ ਹੋਈ ਮੌਤ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਸਵੇਰੇ ...

ਪੂਰੀ ਖ਼ਬਰ »

ਤਿੰਨ ਸਾਲ ਤੋਂ ਭਗੌੜਾ ਕਾਬੂ

ਜਗਰਾਉਂ, 24 ਜੂਨ (ਅਜੀਤ ਸਿੰਘ ਅਖਾੜਾ)-ਜਗਰਾਉਂ ਪੀ.ਓ. ਸਟਾਫ਼ ਵੱਲੋਂ ਐਸ.ਐਸ.ਪੀ. ਸੁਰਜੀਤ ਸਿੰਘ, ਐਸ.ਪੀ. (ਡੀ) ਰੁਪਿੰਦਰ ਭਾਰਦਵਾਜ ਅਤੇ ਡੀ.ਐਸ.ਪੀ. (ਡੀ) ਅਮਨਦੀਪ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤਿੰਨ ਸਾਲਾਂ ਤੋਂ ਭਗੌੜੇ ਵਿਅਕਤੀ ਨੂੰ ਕਾਬੂ ਕੀਤਾ ਗਿਆ | ...

ਪੂਰੀ ਖ਼ਬਰ »

ਘਰ 'ਚ ਦਾਖਲ ਹੋ ਕੇ ਕੁੱਟਮਾਰ ਕਰਨ 'ਤੇ ਪੰਜ ਿਖ਼ਲਾਫ਼ ਮਾਮਲਾ ਦਰਜ

ਜਗਰਾਉਂ, 24 ਜੂਨ (ਅਜੀਤ ਸਿੰਘ ਅਖਾੜਾ)-ਜਗਰਾਉਂ ਦੇ ਅਗਵਾੜ ਲਧਾਈ 'ਚ ਔਰਤ ਦੀ ਕੁੱਟਮਾਰ ਕਰਨ 'ਤੇ ਪੁਲਿਸ ਥਾਣਾ ਸਿਟੀ ਜਗਰਾਉਂ 'ਚ ਪੰਜ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਜਸਵੀਰ ਕੌਰ ਪਤਨੀ ਦਰਸ਼ਨ ਸਿੰਘ ਵਾਸੀ ਚੂੰਗੀ ਨੰ: 7 ਅਗਵਾੜ ਲਧਾਈ ਨੇ ...

ਪੂਰੀ ਖ਼ਬਰ »

ਮੀਨੂ ਜੈਨ ਬਣੇ ਲਾਇਨਜ਼ ਕਲੱਬ ਰਾਏਕੋਟ ਦੇ ਨਵੇਂ ਪ੍ਰਧਾਨ

ਰਾਏਕੋਟ, 24 ਜੂਨ (ਸੁਸ਼ੀਲ)-ਲਾਇਨਜ਼ ਕਲੱਬ ਰਾਏਕੋਟ ਦੀ ਇਕ ਮੀਟਿੰਗ ਸਥਾਨਕ ਲਾਇੰਨਜ਼ ਭਵਨ ਵਿਖੇ ਪ੍ਰਧਾਨ ਹੀਰਾ ਲਾਲ ਬਾਂਸਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਕਲੱਬ ਦੇ ਨਵੇਂ ਪ੍ਰਧਾਨ ਦੀ ਚੋਣ ਕੀਤੀ ਗਈ | ਜਿਸ ਵਿਚ ਮੀਨੂ ਜੈਨ ਨੂੰ ਸਰਬਸੰਮਤੀ ਨਾਲ ਕਲੱਬ ਦਾ ...

ਪੂਰੀ ਖ਼ਬਰ »

ਡਾ: ਹਰਪਾਲ ਸਿੰਘ ਗਰੇਵਾਲ ਦਾ ਕੀਤਾ ਵਿਸ਼ੇਸ਼ ਸਨਮਾਨ

ਰਾਏਕੋਟ, 24 ਜੂਨ (ਬਲਵਿੰਦਰ ਸਿੰਘ ਲਿੱਤ)-ਅੱਜ ਸਥਾਨਕ ਰਾਏਕੋਟ ਦੇ ਵਾਰਡ ਨੰ-11 ਵਿਖੇ ਯੂਥ ਅਕਾਲੀ ਆਗੂ ਸੁਸ਼ੀਲ ਕੁਮਾਰ ਬਾਵਾ ਸਾਬਕਾ ਪ੍ਰਧਾਨ ਪਬਲਿਕ ਸਿਟੀ ਵਿੰਗ ਵੱਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਨਵ-ਨਿਯੁਕਤ ਰਾਏਕੋਟ ਸ਼ਹਿਰੀ ਪ੍ਰਧਾਨ ਕੌਸ਼ਲਰ ਡਾ: ਹਰਪਾਲ ਸਿੰਘ ...

ਪੂਰੀ ਖ਼ਬਰ »

ਬਗ਼ਲੀ ਕਲਾਂ ਵਿਖੇ ਨੌਜਵਾਨਾਂ ਨੇ 500 ਬੂਟੇ ਲਾਏ

ਬੀਜਾ, 24 ਜੂਨ (ਕਸ਼ਮੀਰਾ ਸਿੰਘ ਬਗ਼ਲੀ)-ਪਿੰਡ ਬਗ਼ਲੀ ਕਲਾਂ ਵਿਖੇ ਪ੍ਰਦੂਸ਼ਿਤ ਹੋਏ ਵਾਤਾਵਰਨ ਨੂੰ ਬਚਾਉਣ ਲਈ ਨੌਜਵਾਨਾਂ ਨੇ ਨਗਰ ਦੀਆਂ ਵੱਖ-ਵੱਖ ਥਾਵਾਂ ਉੱਤੇ 500 ਬੂਟੇ ਲਾ ਕੇ ਸ਼ੁੱਭ ਕਾਰਜ ਦੀ ਸ਼ੁਰੂਆਤ ਕੀਤੀ¢ ਇਸ ਉੱਦਮ ਦੀ ਨਗਰ ਦੇ ਆਗੂਆਂ ਨੇ ਭਰਪੂਰ ਸ਼ਲਾਘਾ ...

ਪੂਰੀ ਖ਼ਬਰ »

ਸਵੱਛ ਭਾਰਤ ਮੁਹਿੰਮ ਨੂੰ ਗ੍ਰਹਿਣ ਲਗਾ ਰਹੀ ਹੈ ਰਾਏਕੋਟ ਸ਼ਹਿਰ ਦੀ ਸਫ਼ਾਈ ਵਿਵਸਥਾ

ਰਾਏਕੋਟ, 24 ਜੂਨ, (ਸੁਸ਼ੀਲ)-ਇਕ ਪਾਸੇ ਤਾਂ ਨਗਰ ਕੌਾਸਲ ਵੱਲੋਂ ਸਵੱਛ ਭਾਰਤ ਮੁਹਿੰਮ ਤਹਿਤ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪ੍ਰੰਤੂ ਸ਼ਹਿਰ 'ਚ ਸਫ਼ਾਈ ਦੀ ਜ਼ਮੀਨੀ ਹਕੀਕਤ ਇਨ੍ਹਾਂ ਦਾਅਵਿਆਂ ਦੇ ਬਿਲਕੁਲ ਉਲਟ ਦਿਖਾਈ ਦੇ ਰਹੀ ...

ਪੂਰੀ ਖ਼ਬਰ »

ਕਾਦਰ ਦੀ ਬਣਾਈ ਕੁਦਰਤ ਨੂੰ ਪਿਆਰ ਕਰੋ-ਬਾਬਾ ਸੁਖਬੀਰ ਸਿੰਘ ਖ਼ਾਲਸਾ

ਇਆਲੀ/ਥਰੀਕੇ, 24 ਜੂਨ (ਰਾਜ ਜੋਸ਼ੀ)-ਸਥਾਨਕ ਇਆਲੀ ਥਰੀਕੇ ਚੌਾਕ ਫਿਰੋਜ਼ਪੁਰ ਰੋਡ ਸਥਿਤ ਗੁਰੂ ਨਾਨਕ ਸਿਮਰਨ ਕੇਂਦਰ ਵਿਖੇ ਹਰ ਐਤਵਾਰ ਨੂੰ ਬਾਬਾ ਸੁਖਬੀਰ ਸਿੰਘ ਖ਼ਾਲਸਾ ਵੱਲੋਂ ਸਰਬੱਤ ਦੇ ਭਲੇ ਲਈ ਕਰਾਏ ਜਾਂਦੇ ਨਾਮ ਸਿਮਰਨ ਅਭਿਆਸ ਅਤੇ ਕੀਰਤਨ ਲੜੀ ਸਮੇਂ ਆਈਆਂ ...

ਪੂਰੀ ਖ਼ਬਰ »

ਮੰਦਰ ਸਿਵਾਲਾ ਖਾਮ 'ਚ ਬਣੇਗਾ ਬਜ਼ੁਰਗ ਨਾਗਰਿਕਾਂ ਲਈ ਵਿਸ਼ਰਾਮ ਘਰ

ਰਾਏਕੋਟ , 24 ਜੂਨ (ਸੁਸ਼ੀਲ)-ਪ੍ਰਾਚੀਨ ਮੰਦਰ ਸਿਵਾਲਾ ਖਾਮ ਦੀ ਪ੍ਰਬੰਧਕੀ ਕਮੇਟੀ ਵੱਲੋਂ ਸ਼ਹਿਵਾਸੀਆਂ ਲਈ ਮੰਦਰ 'ਚ ਇਕ ਖੂਬਸੂਰਤ ਪਾਰਕ ਬਣਾਉਣ ਤੋਂ ਬਾਅਦ ਹੁਣ ਮੰਦਰ ਵਿਚ ਬਜ਼ੁਰਗ ਨਾਗਰਿਕਾਂ ਲਈ ਇਕ ਵਿਸ਼ਰਾਮ ਘਰ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ ਜਿਸ ਦਾ ਲੈਂਟਰ ...

ਪੂਰੀ ਖ਼ਬਰ »

ਨਿਰਜਲਾ ਇਕਾਦਸ਼ੀ ਮੌਕੇ ਭੂਰੀ ਵਾਲੇ ਗੁਰਗੱਦੀ ਪ੍ਰੰਪਰਾ ਵਲੋਂ ਮੁੱਲਾਂਪੁਰ-ਦਾਖਾ 'ਚ ਛਬੀਲ

ਮੁੱਲਾਂਪੁਰ ਦਾਖਾ, 24 ਜੂਨ (ਨਿਰਮਲ ਸਿੰਘ ਧਾਲੀਵਾਲ.)-ਭੂਰੀ ਵਾਲੇ ਗੁਰਗੱਦੀ ਪੰ੍ਰਪਰਾ (ਗਰੀਬਦਾਸੀ ਸੰਪਰਦਾਇ) ਦੇ ਮੋਢੀ ਸਤਿਗੁਰੂ ਬ੍ਰਹਮ ਸਾਗਰ ਮਹਾਰਾਜ ਭੂਰੀ ਵਾਲੇ, ਸਵਾਮੀ ਲਾਲ ਦਾਸ ਰਕਬਾ ਵਾਲੇ ਅਤੇ ਸਤਿਗੁਰੂ ਗਊਆਂ ਵਾਲਿਆਂ ਦੀ ਮਿੱਠੜੀ ਯਾਦ ਵਿਚ ਭੂਰੀ ਵਾਲੇ ...

ਪੂਰੀ ਖ਼ਬਰ »

ਹੈਵਨ ਕੋਰਸ ਰਾਏਕੋਟ ਨੇ ਲਗਵਾਇਆ ਆਸਟ੍ਰੇਲੀਆ ਦਾ ਇਕ ਹੋਰ ਸਟੱਡੀ ਵੀਜ਼ਾ

ਰਾਏਕੋਟ, 24 ਜੂਨ (ਬਲਵਿੰਦਰ ਸਿੰਘ ਲਿੱਤਰ)-ਹੈਵਨ ਕੋਰਸ ਬੜਿੰਗ ਕੰਪਲੈਕਸ ਰਾਏਕੋਟ ਨੇ ਇਲਾਕੇ ਦੇ ਅੰਦਰ ਆਪਣੀ ਇਕ ਹੋਰ ਮਿਸਾਲ ਕਾਇਮ ਕੀਤੀ ਹੈ, ਜਿਸਦੇ ਅਧਾਰ 'ਤੇ ਉਨ੍ਹਾਂ ਵੱਲੋ ਲੋਕਾਂ ਦੁਆਰਾ ਕੀਤੀ ਖੂਨ-ਪਸੀਨੇ ਦੀ ਕਮਾਈ ਦੇ ਮੁੱਲ ਨੂੰ ਸਮਝਦਿਆ ਵਾਜ਼ਿਬ ਫੀਸਾਂ ਤੇ ...

ਪੂਰੀ ਖ਼ਬਰ »

ਜਰਖੜ ਹਾਕੀ ਅਕੈਡਮੀ ਨੇ 'ਓਲੰਪਿਕ ਡੇਅ' ਖੇਡ ਭਾਵਨਾ ਨਾਲ ਮਨਾਇਆ

ਡੇਹਲੋਂ, 24 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਮਾਤਾ ਸਾਹਿਬ ਕੌਰ ਖੇਡ ਸਟੇਡੀਅਮ ਜਰਖੜ ਵਿਖੇ ਹਾਕੀ ਇੰਡੀਆ ਦੀਆਂ ਹਦਾਇਤਾਂ 'ਤੇ ਹਾਕੀ ਇੰਡੀਆ ਵਲੋਂ ਮਾਨਤਾ ਪ੍ਰਾਪਤ ਮਾਤਾ ਸਾਹਿਬ ਕੌਰ ਹਾਕੀ ਅਕੈਡਮੀ ਜਰਖੜ ਨੇ 'ਓਲੰਪਿਕ ਡੇਅ' ਖੇਡ ਭਾਵਨਾ ਅਤੇ ਸਤਿਕਾਰ ਨਾਲ ਮਨਾਇਆ¢ ਇਸ ...

ਪੂਰੀ ਖ਼ਬਰ »

ਸਿਹਤਮੰਦ ਪੰਜਾਬ ਮਿਸ਼ਨ ਦੇ ਬਾਵਜੂਦ ਖ਼ਰਾਬ ਫਲ ਵਿਕ ਰਹੇ ਹਨ ਖੰਨਾ 'ਚ

ਖੰਨਾ, 24 ਜੂਨ (ਹਰਜਿੰਦਰ ਸਿੰਘ ਲਾਲ)-ਪੰਜਾਬ ਸਰਕਾਰ ਵਲੋਂ ਸਿਹਤਮੰਦ ਪੰਜਾਬ ਮਿਸ਼ਨ ਚਲਾਇਆ ਜਾ ਰਿਹਾ ਹੈ, ਜਿਸ ਨੂੰ ਲੈ ਕੇ ਪੌਦੇ ਵੰਡਣੇ, ਵਾਤਾਵਰਨ ਦੀ ਸੰਭਾਲ ਦੇ ਨਾਲ ਨਾਲ ਖਾਦ ਪਦਾਰਥਾਂ ਦੀ ਗੁਣਵੱਤਾ ਸਬੰਧੀ ਵੀ ਸੰਭਵ ਯਤਨ ਕਰਨ ਦਾ ਐਲਾਨ ਕੀਤਾ ਗਿਆ ਸੀ | ਵਿਸ਼ਵ ...

ਪੂਰੀ ਖ਼ਬਰ »

ਜੋਧਪੁਰ ਬੰਦੀਆਂ ਦੀ ਕਾਨੂੰਨੀ ਸਹਾਇਤਾ ਲਈ ਵਿਸ਼ੇਸ਼ ਸਬ ਕਮੇਟੀ ਬਣਾਈ-ਭਾਈ ਲੌ ਾਗੋਵਾਲ

ਲੁਧਿਆਣਾ, 24 ਜੂਨ (ਪਰਮੇਸ਼ਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਨਸਾਫ਼ ਲਈ ਚਾਰਾਜੋਈ ਕਰ ਰਹੇ ਜੋਧਪੁਰ ਬੰਦੀਆਂ ਦੀ ਕਾਨੂੰਨੀ ਸਹਾਇਤਾ ਲਈ ਵਿਸ਼ੇਸ਼ ਸਬ ਕਮੇਟੀ ਬਣਾਈ ਹੈ, ਜੋ ਇਨ੍ਹਾਂ ਪੀੜਤਾਂ ਦੇ ਕੇਸ ਦੀ ਪੈਰਵਾਈ ਲਈ ਹਰ ਸੰਭਵ ਸਹਾਇਤਾ ਕਰੇਗੀ | ...

ਪੂਰੀ ਖ਼ਬਰ »

ਕੈਪਟਨ ਅਮਰ ਸਿੰਘ ਦੀ ਯਾਦ 'ਚ ਮੁਫ਼ਤ ਅੱਖਾਂ ਦਾ ਜਾਂਚ ਕੈਂਪ ਲਾਇਆ

ਦੋਰਾਹਾ, 24 ਜੂਨ (ਜਸਵੀਰ ਝੱਜ)-ਅਕਾਲੀ ਆਗੂ ਭਗਵੰਤ ਸਿੰਘ ਮੱਲ੍ਹੀ ਸਾਬਕਾ ਚੇਅਰਮੈਨ ਸਰਪੰਚ ਐਸੋਸੀਏਸ਼ਨ ਦੋਰਾਹਾ ਨੇ ਪਿੰਡ ਮਲ੍ਹੀਪੁਰ ਵਿਖੇ ਅਪਣੇ ਸਵਰਗਵਾਸੀ ਪਿਤਾ ਕੈਪਟਨ ਅਮਰ ਸਿੰਘ ਦੀ ਯਾਦ 'ਚ ਅੰਬੇ ਆਈ ਕੇਅਰ ਲੇਸਿਕ ਸੈਂਟਰ ਦੇ ਸਹਿਯੋਗ ਨਾਲ਼ ਅੱਖਾਂ ਦੇ ਮੁਫ਼ਤ ...

ਪੂਰੀ ਖ਼ਬਰ »

ਏਕਤਾ ਵੈੱਲਫੇਅਰ ਕਲੱਬ ਖੰਨਾ ਨੇ ਬੂਟੇ ਲਗਾਏ

ਖੰਨਾ, 24 ਜੂਨ (ਹਰਜਿੰਦਰ ਸਿੰਘ ਲਾਲ)-ਏਕਤਾ ਵੈੱਲਫੇਅਰ ਕਲੱਬ ਖੰਨਾ ਵਲੋਂ ਆਜ਼ਾਦ ਨਗਰ ਵਿਖੇ ਗਰੀਨ ਸਿਟੀ ਤਹਿਤ ਬੂਟੇ ਲਗਾਏ ਗਏ | ਕਲੱਬ ਦੇ ਪ੍ਰਧਾਨ ਹੇਮੰਤ ਸ਼ਰਮਾ ਨੇ ਦੱਸਿਆ ਕਿ ਕਲੱਬ ਵਲੋਂ ਸਮੇਂ ਸਮੇਂ ਤੇ ਸ਼ਹਿਰ ਵਿਚ ਸਮਾਜਿਕ ਕੰਮਾਂ ਵਿਚ ਹਿੱਸਾ ਪਾਇਆ ਜਾਂਦਾ ਹੈ ...

ਪੂਰੀ ਖ਼ਬਰ »

ਖੱਤਰੀ ਚੇਤਨਾ ਮੰਚ ਨੇ ਲਾਏ ਬੂਟੇ

ਖੰਨਾ, 24 ਜੂਨ (ਹਰਜਿੰਦਰ ਸਿੰਘ ਲਾਲ)-ਖੱਤਰੀ ਚੇਤਨਾ ਮੰਚ ਵੱਲੋਂ ਗੌਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਖੰਨਾ ਵਿਖੇ 25 ਦੇ ਲਗਭਗ ਬੂਟੇ ਲਾ ਕੇ ਵਾਤਾਵਰਨ ਦਿਵਸ ਮਨਾਇਆ ਗਿਆ | ਇਸ ਮੌਕੇ ਪ੍ਰਸਿੱਧ ਸਮਾਜ ਸੇਵੀ ਤੇ ਉੱਘੇ ਉਦਯੋਗਪਤੀ ਰਣਵੀਰ ਖੰਨਾ ਮੁੱਖ ਮਹਿਮਾਨ ਦੇ ...

ਪੂਰੀ ਖ਼ਬਰ »

ਮੁੰਡੇ ਅਹਿਮਦਗੜ੍ਹ ਦੇ ਵੈ ੱਲਫੇਅਰ ਕਲੱਬ ਵਲੋਂ 27ਵਾਂ ਰਾਸ਼ਨ ਵੰਡ ਸਮਾਰੋਹ

ਅਹਿਮਦਗੜ, 24 ਜੂਨ (ਰਣਧੀਰ ਸਿੰਘ ਮਹੋਲੀ)-ਮੁੰਡੇ ਅਹਿਮਦਗੜ੍ਹ ਦੇ ਵੈੱਲਫੇਅਰ ਕਲੱਬ ਵਲੋਂ 27ਵਾਂ ਰਾਸ਼ਨ ਵੰਡ ਸਮਾਰੋਹ ਕਲੱਬ ਪ੍ਰਧਾਨ ਰਾਕੇਸ਼ ਗਰਗ ਦੀ ਅਗਵਾਈ ਵਿਚ ਸ਼੍ਰੀ ਕੁੰਦਨ ਜੈਨ ਸਮਾਧ ਅਹਿਮਦਗੜ੍ਹ ਵਿਖੇ ਕੀਤਾ ਗਿਆ | ਰਾਸ਼ਨ ਵੰਡ ਸਮਾਰੋਹ ਵਿਚ ਹਲਕਾ ਅਮਰਗੜ੍ਹ ...

ਪੂਰੀ ਖ਼ਬਰ »

ਹਰ ਧਰਮ ਮਨੁੱਖ ਨੂੰ ਮਾਨਵਤਾ ਲਈ ਧਰਮੀ ਬਣਨ ਦਾ ਸੰਦੇਸ਼ ਦਿੰਦਾ ਹੈ-ਜਥੇ: ਲਸਾੜਾ

ਮਲੌਦ, 24 ਜੂਨ (ਸਹਾਰਨ ਮਾਜਰਾ)-ਟਕਸਾਲੀ ਆਗੂ ਜਥੇ: ਮੰਗਤ ਰਾਏ ਸਿੰਘ ਲਸਾੜਾ ਨੇ ਮੁਸਲਮਾਨ ਭਰਾਵਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਆਪ ਅੱਗੇ ਹੋ ਕੇ ਉੱਚ ਅਧਿਕਾਰੀਆਂ ਨਾਲ ਤਾਲਮੇਲ ਕਰਦਿਆਂ ਹੱਲ ਕਰਵਾਉਣ ਦਾ ਭਰੋਸਾ ਦਿੰਦਿਆਂ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ...

ਪੂਰੀ ਖ਼ਬਰ »

ਸੱਯਦ ਮਰਦ ਦੀ ਯਾਦ ਵਿਚ ਦੋ ਰੋਜ਼ਾ ਜੋੜ ਮੇਲਾ ਸਮਾਪਤ

ਬੀਜਾ, 24 ਜੂਨ (ਰਣਧੀਰ ਸਿੰਘ ਧੀਰਾ)-ਪਿੰਡ ਬਗ਼ਲੀ ਖ਼ੁਰਦ ਵਿਖੇ ਇਲਾਕੇ ਦੇ ਪ੍ਰਸਿੱਧ ਅਸਥਾਨ ਦਰਗਾਹ ਪੀਰ ਸਯਦ ਮਰਦ ਦੀ ਯਾਦ ਵਿਚ ਦੋ ਰੋਜ਼ਾ ਸਾਲਾਨਾ ਜੋੜ ਮੇਲਾ ਬਾਬਾ ਜੰਗ ਖਾਨ ਦੀ ਸਰਪ੍ਰਸਤੀ ਹੇਠ ਬਹੁਤ ਹੀ ਸਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ¢ ਇਸ ਮੌਕੇ ਚਾਦਰ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਤੇ ਬਰਸੀ 30 ਜੂਨ ਤੋਂ 6 ਜੁਲਾਈ ਤੱਕ

ਖੰਨਾ, 24 ਜੂਨ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)-ਮਹਾਨ ਗੁਰਮਤਿ ਸਮਾਗਮ ਅਤੇ ਸ੍ਰੀ ਮਾਨ ਸੰਤ ਬਾਬਾ ਨਿਰਗੁਣ ਦਾਸ ਜੀ ਦੀ 49ਵੀਂ ਸਾਲਾਨਾ ਬਰਸੀ 30 ਜੂਨ ਤੋਂ 6 ਜੁਲਾਈ ਤੱਕ ਖੰਨਾ ਖ਼ੁਰਦ ਵਿਖੇ ਬੜੀ ਸ਼ਰਧਾ ਨਾਲ ਮਨਾਈ ਜਾ ਰਹੀ ਹੈ | ਸਮਾਗਮ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਕੈਪਟਨ ਸਰਕਾਰ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ 'ਚ ਨਾਕਾਮ-ਰੂਪਾਪੱਤੀ

ਰਾਏਕੋਟ, 24 ਜੂਨ (ਬਲਵਿੰਦਰ ਸਿੰਘ ਲਿੱਤਰ)-ਕੈਪਟਨ ਸਰਕਾਰ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਵਿਚ ਨਾਕਾਮ ਸਾਬਿਤ ਹੋ ਰਹੀ ਹੈ, ਜਿਸ ਕਾਰਨ ਕਿਸਾਨਾਂ ਵਿਚ ਸਰਕਾਰ ਪ੍ਰਤੀ ਭਾਰੀ ਰੋਸ ਪੈਦਾ ਹੋ ਗਿਆ ਹੈ | ਦੱਸਣਯੋਗ ਹੈ ਕਿ ਕੈਪਟਨ ਸਰਕਾਰ ਵੱਲੋਂ ਝੋਨੇ ...

ਪੂਰੀ ਖ਼ਬਰ »

ਸਦਭਾਵਨਾ ਕਾਲਜ ਆਫ਼ ਐਜੂਕੇਸ਼ਨ ਰਾਏਕੋਟ ਬੀ. ਐੱਡ ਤੇ ਐੱਮ. ਐੱਡ. ਕਰਨ ਦੇ ਚਾਹਵਾਨਾਂ ਲਈ ਬਣਿਆ ਚਾਨਣ ਮੁਨਾਰਾ

ਰਾਏਕੋਟ, 24 ਜੂਨ (ਬਲਵਿੰਦਰ ਸਿੰਘ ਲਿੱਤਰ)-ਸਦਭਾਵਨਾ ਕਾਲਜ ਆਫ ਐਜੂਕੇਸ਼ਨ ਬੀ.ਐਡ. ਤੇ ਐਮ.ਐਡ. ਕਰਨ ਵਾਲੀਆਂ ਵਿਦਿਆਰਥਣਾਂ ਲਈ ਚਾਨਣ ਮੁਨਾਰਾ ਬਣਿਆ ਹੋਇਆ ਹੈ | ਇਸ ਮੌਕੇ ਵਿੱਦਿਅਕ ਸ਼ੈਸਨ 2016-2018 ਦੀਆਂ ਵਿਦਿਆਰਥਣਾਂ ਨੇ ਬੀ.ਐਡ. ਕਲਾਸ ਦੀ ਪ੍ਰੀਖਿਆ ਦੇ ਅਖੀਰਲੇ ਦਿਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX