ਤਾਜਾ ਖ਼ਬਰਾਂ


ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  20 minutes ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰਨ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ...
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  49 minutes ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  46 minutes ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  about 1 hour ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  about 1 hour ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  about 1 hour ago
ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸ਼ਾਮ ਸਮੇਂ ਸਕਾਰਪੀਓ ਗੱਡੀ ਅਤੇ ਬੱਸ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ...
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  about 2 hours ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  about 2 hours ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  about 3 hours ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  about 3 hours ago
ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)- ਘੰਟਾ ਘਰ ਦੇ ਨਜ਼ਦੀਕ ਡਰਾਈ-ਕਲੀਨਰ ਅਤੇ ਕੱਪੜਿਆਂ ਦੀ ਦੁਕਾਨ 'ਚ ਅੱਜ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ ਲੱਖਾਂ ਰੁਪਏ ਦਾ...
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  about 3 hours ago
ਲਖਨਊ, 21 ਜਨਵਰੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਦੇ ਸਮਰਥਨ 'ਚ ਇੱਕ ਰੈਲੀ ਨੂੰ ਸੰਬੋਧਿਤ ਕੀਤਾ। ਉੱਤਰ ਪ੍ਰਦੇਸ਼ ਦੇ ਲਖਨਊ 'ਚ ਹੋਈ ਇਸ ਰੈਲੀ 'ਚ...
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  about 3 hours ago
ਨੇਪਾਲ, 21 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਨੇ ਮੰਗਲਵਾਰ ਨੂੰ ਇੱਥੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਦੋਹਾਂ ...
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  about 4 hours ago
ਸੰਗਰੂਰ, 21 ਜਨਵਰੀ (ਦਮਨਜੀਤ ਸਿੰਘ)- ਸੰਗਰੂਰ ਦੇ ਜਲ ਸਪਲਾਈ ਅਤੇ ਸੀਵਰੇਜ ਬੋਰਡ ਦਫ਼ਤਰ ਵਿਖੇ ਵਿਭਾਗ ਦੇ ਹੀ ਐੱਸ. ਡੀ. ਓ. ਵਲੋਂ ਇੱਕ ਕਲਰਕ 'ਤੇ ਗੋਲੀ ਚਲਾਉਣ ਦਾ ਸਨਸਨੀਖ਼ੇਜ਼ ਮਾਮਲਾ...
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  about 4 hours ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  about 4 hours ago
ਹਾਈਕੋਰਟ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀ ਸੰਗਠਨ, ਲੇਟ ਫ਼ੀਸ ਅਤੇ ਹੋਸਟਲ ਮੈਨੂਅਲ 'ਚ ਬਦਲਾਅ ਦੀ ਕੀਤੀ ਮੰਗ
. . .  about 4 hours ago
ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  about 5 hours ago
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  about 5 hours ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 6 hours ago
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  about 6 hours ago
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 6 hours ago
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  about 6 hours ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 6 hours ago
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  about 6 hours ago
ਅੰਮ੍ਰਿਤਸਰ ਵਿਖੇ ਮਠਿਆਈਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  about 2 hours ago
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  about 7 hours ago
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  about 7 hours ago
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  about 7 hours ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  about 8 hours ago
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  about 8 hours ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  about 8 hours ago
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  about 8 hours ago
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  about 9 hours ago
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  about 9 hours ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  about 11 hours ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  1 day ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  about 1 hour ago
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  about 1 hour ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  30 minutes ago
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  6 minutes ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  about 1 hour ago
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  about 1 hour ago
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  about 1 hour ago
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  about 1 hour ago
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  about 1 hour ago
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਹਾੜ ਸੰਮਤ 550

ਅੰਮ੍ਰਿਤਸਰ

ਨਸ਼ੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ

ਵੇਰਕਾ, 24 ਜੂਨ (ਪਰਮਜੀਤ ਸਿੰਘ ਬੱਗਾ)- ਸੂਬੇ ਦੀ ਅਗਵਾਈ ਕਰ ਰਹੀ ਕਾਂਗਰਸ ਦੀ ਸਰਕਾਰ ਦੁਆਰਾ ਬੇਸ਼ੱਕ ਨਸ਼ੇ ਦਾ ਖ਼ਾਤਮਾ ਕਰਨ ਦੇ ਦਮਗਜ਼ੇ ਮਾਰੇ ਜਾ ਰਹੇ ਹਨ, ਪਰ ਇਹ ਸਭ ਕੇਵਲ ਬਿਆਨਬਾਜ਼ੀ ਤੱਕ ਸੀਮਤ ਹੋ ਕੇ ਰਹਿ ਗਏ ਹਨ, ਜਿਸ ਕਾਰਨ ਲਗਾਤਾਰ ਨਸ਼ੇ ਦੇ ਸੇਵਨ ਨਾਲ ਹੋ ਰਹੀਆਂ ਮੌਤਾਂ ਦੇ ਚਲਦਿਆਂ ਅੱਜ ਸਵੇਰੇ ਵੇਰਕਾ ਰੇਲਵੇ ਫਾਟਕ ਤੋਂ ਕੁੱਝ ਹੀ ਫ਼ਾਸਲੇ 'ਤੇ ਇਕ ਹੋਰ ਨੌਜਵਾਨ ਦੀ ਨਸ਼ੇ ਦਾ ਟੀਕਾ ਜ਼ਿਆਦਾ ਮਾਤਰਾ 'ਚ ਲਗਾਉਣ ਨਾਲ ਮੌਤ ਹੋ ਗਈ | ਮਿ੍ਤਕ ਦੀ ਪਹਿਚਾਣ ਹਰਭੇਜ ਸਿੰਘ (30) ਪੁੱਤਰ ਸਰਵਣ ਸਿੰਘ ਵਾਸੀ ਨਜ਼ਦੀਕ ਮਹਾਰਾਜਾ ਫ਼ਾਰਮ ਹਾਊਸ ਮਜੀਠਾ ਬਾਈਪਾਸ ਅੰਮਿ੍ਤਸਰ ਵਜੋਂ ਹੋਈ ਹੈ | ਮੌਕੇ 'ਤੇ ਪ੍ਰਾਪਤ ਕੀਤੇ ਵੇਰਵਿਆਂ ਮੁਤਾਬਕ ਅੱਜ ਸਵੇਰੇ ਲਗਪਗ 6 ਵਜੇ ਦੇ ਕਰੀਬ ਇਥੋਂ ਲੰਘ ਰਹੇ ਕਿਸੇ ਵਿਅਕਤੀ ਦੁਆਰਾ ਰੇਲਵੇ ਲਾਈਨਾਂ ਨਜ਼ਦੀਕ ਨੌਜਵਾਨ ਨੂੰ ਮਿ੍ਤਕ ਹਾਲਤ 'ਚ ਵੇਖ ਪੁਲਿਸ ਨੂੰ ਸੂਚਿਤ ਕੀਤਾ | ਜਾਣਕਾਰੀ ਮਿਲਣ 'ਤੇ ਥਾਣਾ ਵੇਰਕਾ ਦੇ ਮੁਖੀ ਜਗਜੀਤ ਸਿੰਘ ਚਾਹਲ ਅਤੇ ਜੀ. ਆਰ. ਪੀ. ਵੇਰਕਾ ਚੌਾਕੀ ਤੋਂ ਇੰਚਾਰਜ਼ ਬਲਜਿੰਦਰ ਸਿੰਘ ਪੁਲਿਸ ਪਾਰਟੀ ਨਾਲ ਮੌਕੇ 'ਤੇ ਪਹੁੰਚੇ ਅਤੇ ਸ਼ਨਾਖ਼ਤ ਕਰਨ ਤੋਂ ਬਾਅਦ ਵਾਰਸਾਂ ਨੂੰ ਸੂਚਿਤ ਕੀਤਾ ਅਤੇ ਲਾਸ਼ ਦੇ ਕੋਲ ਪਏ ਨਸ਼ੇ ਦੀ ਭਰੀ ਸਰਿੰਜ਼ ਤੇ ਹੋਰ ਸਮੱਗਰੀ ਅਤੇ ਮਿ੍ਤਕ ਦੀ ਐਕਟਿਵਾ ਨੰ: ਪੀ. ਬੀ. 02 ਬੀ. ਬੀ. 9007 ਨੂੰ ਆਪਣੇ ਕਬਜ਼ੇ 'ਚ ਲੈ ਕੇ ਮਾਮਲਾ ਦਰਜ ਕਰਨ ਤੋਂ ਬਾਅਦ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਮਿ੍ਤਕ ਨੌਜਵਾਨ ਦੇ ਪਿਤਾ ਸਰਵਣ ਸਿੰਘ ਨੇ ਨਸ਼ੇ ਦੇ ਸੇਵਨ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਉਸ ਦਾ ਬੇਟਾ ਅਜੇ ਕੁਵਾਰਾ ਸੀ ਤੇ ਵੱਲਾ ਨੇੜੇ ਇਕ ਨਿੱਜੀ ਮੈਰਿਜ਼ ਫ਼ਾਰਮ ਹਾਊਸ 'ਤੇ ਸਕਿਓਰਿਟੀ ਗਾਰਡ ਦਾ ਕੰਮ ਕਰਦਾ ਹੈ ਤੇ ਬੀਤੀ ਸ਼ਾਮ 6 ਵਜੇਂ ਤੋਂ ਘਰ ਨਹੀਂ ਸੀ ਪਰਤਿਆ ਜਿਸ ਦੀ ਭਾਲ ਕੀਤੀ ਜਾ ਰਹੀ ਸੀ, ਕਿ ਉਨ੍ਹਾਂ ਨੂੰ ਉਸ ਦੀ ਮੌਤ ਦੀ ਜਾਣਕਾਰੀ ਮਿਲੀ |

ਅੱਜ ਪਨਬੱਸ ਕਾਮੇ ਸੂਬੇ ਭਰ 'ਚ ਚੱਕਾ ਜਾਮ ਕਰਕੇ ਕਰਨਗੇ ਹੜਤਾਲ-ਗਿੱਲ

ਅਜਨਾਲਾ, 24 ਜੂਨ (ਐਸ. ਪ੍ਰਸ਼ੋਤਮ)- ਪੰਜਾਬ ਰੋਡਵੇਜ਼/ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਪੰਜਾਬ ਸਰਕਾਰ 'ਤੇ ਦਬਾਅ ਵਧਾਉਣ ਹਿੱਤ ਅੱਜ 25 ਜੂਨ ਨੂੰ ਸੂਬੇ ਭਰ 'ਚ ਬੱਸਾਂ ਦਾ ਚੱਕਾ ਜਾਮ ਕਰਕੇ ਕੀਤੀ ਜਾ ਰਹੀ ਹੜਤਾਲ ਲਈ ...

ਪੂਰੀ ਖ਼ਬਰ »

ਚਮਿਆਰੀ ਕਤਲ ਕਾਂਡ ਮਾਮਲੇ 'ਚ ਭਗੌੜਾ ਵਿਅਕਤੀ ਕਾਬੂ

ਅਜਨਾਲਾ, 24 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- 26 ਅਕਤੂਬਰ 2017 ਨੂੰ ਪਿੰਡ ਚਮਿਆਰੀ ਵਿਖੇ ਦੋ ਧਿਰਾਂ ਵਿਚਾਲੇ ਝੜਪ ਹੋਣ ਉਪਰੰਤ ਇਕ ਵਿਅਕਤੀ ਦੀ ਹੋਈ ਮੌਤ ਦੇ ਮਾਮਲੇ 'ਚ ਥਾਣਾ ਅਜਨਾਲਾ ਵਿਖੇ ਦਰਜ ਮੁਕਦਮੇ 'ਚ ਸ਼ਾਮਿਲ ਇਕ ਭਗੌੜੇ ਵਿਅਕਤੀ ਨੂੰ ਥਾਣਾ ਅਜਨਾਲਾ ਦੀ ਪੁਲਿਸ ...

ਪੂਰੀ ਖ਼ਬਰ »

ਪਾਵਰਕਾਮ ਨੇ 'ਬਿਜਲੀ ਚੋਰੀ ਕਰੋਗੇ ਤਾਂ ਜੁਰਮਾਨਾ ਭਰੋਗੇ' ਤਹਿਤ ਕੀਤੀ ਛਾਪੇਮਾਰੀ

ਅੰਮਿ੍ਤਸਰ, 24 ਜੂਨ (ਹਰਮਿੰਦਰ ਸਿੰਘ)- ਚੀਫ਼ ਇੰਜੀਨੀਅਰ ਬਾਰਡਰ ਜ਼ੋਨ ਅੰਮਿ੍ਤਸਰ ਦੇ ਨਿਰਦੇਸ਼ਾਂ ਤਹਿਤ ਸ਼ੁਰੂ ਕੀਤੀ ਗਈ ਮੁਹਿੰਮ 'ਬਿਜਲੀ ਚੋਰੀ ਕਰੋਗੇ ਤਾਂ ਜ਼ੁਰਮਾਨਾ ਭਰੋਗੇ' ਦੇ ਅਧੀਨ ਪਾਰਕਾਰ ਵਿਭਾਗ ਦੇ ਵੱਖ-ਵੱਖ ਸਰਕਲਾਂ ਵਲੋਂ ਟੀਮਾਂ ਬਣਾ ਕੇ ਬਿਜਲੀ ਚੋਰੀ ...

ਪੂਰੀ ਖ਼ਬਰ »

ਸਿੱਧੂ ਦੇ ਹਲਕੇ 'ਚ ਵੱਡੇ ਪੱਧਰ 'ਤੇ ਵਿਕ ਰਹੇ ਨਸ਼ਿਆਂ ਤੋਂ ਲੋਕ ਡਾਢੇ ਪ੍ਰੇਸ਼ਾਨ- ਵੇਰਕਾ

ਵੇਰਕਾ, 24 ਜੂਨ (ਪਰਮਜੀਤ ਸਿੰਘ ਬੱਗਾ)- ਵਿਧਾਨ ਸਭਾ ਹਲਕਾ ਪੂਰਬੀ ਜਿਸ ਦੀ ਅਗਵਾਈ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਕਰ ਰਹੇ ਹਨ ਜਿਸ ਦੇ ਅਧੀਨ ਆਉਂਦੇ ਇਤਿਹਾਸਕ ਨਗਰ ਵੇਰਕਾ 'ਚ ਵੱਡੇ ਪੱਧਰ 'ਤੇ ਵਿਕ ਰਹੇ ਨਸ਼ਿਆਂ ਤੇ ਇਸ ਦੇ ਸੇਵਨ ਨਾਲ ਹੋ ਰਹੀਆਂ ...

ਪੂਰੀ ਖ਼ਬਰ »

ਜੋਧਪੁਰ ਜੇਲ੍ਹ 'ਚ ਬੰਦੀ ਰਹੇ ਸਾਰੇ ਸਿੱਖਾਂ ਨੂੰ ਮੁਆਵਜ਼ਾ ਦਿਵਾਏ ਜਾਣ ਲਈ ਕੀਤੇ ਜਾਣਗੇ ਯਤਨ- ਭਾਈ ਲੌ ਾਗੋਵਾਲ

ਅੰਮਿ੍ਤਸਰ, 24 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕਿਹਾ ਕਿ ਸੰਨ੍ਹ 1984 ਦੇ ਸਾਕਾ ਨੀਲਾ ਤਾਰਾ ਤੋਂ ਬਾਅਦ ਜੋਧਪੁਰ 'ਚ ਨਜ਼ਰਬੰਦ ਕੀਤੇ ਗਏ ਸਿੱਖਾਂ ਦੀ ਸਹਾਇਤਾ ਲਈ ਸ਼ੋ੍ਰਮਣੀ ਕਮੇਟੀ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਦਾ 1.49 ਅਰਬ ਦਾ ਬੱਜਟ ਪਾਸ

ਅੰਮਿ੍ਤਸਰ, 24 ਜੂਨ (ਜਸਵੰਤ ਸਿੰਘ ਜੱਸ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਪਿਛਲੇ ਸਾਲ ਦੇ 158 ਕਰੋੜ ਦੇ ਬੱਜਟ ਦੇ ਮੁਕਾਬਲੇ ਅੱਜ ਸਾਲ 2018-19 ਲਈ 149 ਕਰੋੜ ਦਾ ਸਲਾਨਾ ਬੱਜਟ ਪਾਸ ਕੀਤਾ ਗਿਆ, ਜਿਸ 'ਚੋਂ 99 ਕਰੋੜ ਦੇ ਰੈਵੀਨਿਊ ਬਜਟ ਨੂੰ ਬਾਕਾਇਦਾ ਸਰਬਸੰਮਤੀ ...

ਪੂਰੀ ਖ਼ਬਰ »

ਤਾਲੇ ਤੋੜ ਕੇ ਸੋਨੇ, ਚਾਂਦੀ ਦੇ ਗਹਿਣੇ ਤੇ ਨਗਦੀ ਚੋਰੀ

ਅੰਮਿ੍ਤਸਰ, 24 ਜੂਨ (ਗਗਨਦੀਪ ਸ਼ਰਮਾ)- ਘਰ ਦੇ ਤਾਲੇ ਤੋੜ ਕੇ ਸੋਨੇ, ਚਾਂਦੀ ਦੇ ਗਹਿਣੇ ਤੇ ਨਗਦੀ ਚੋਰੀ ਹੋਣ ਦੀ ਸ਼ਿਕਾਇਤ ਮਿਲਣ 'ਤੇ ਮਜੀਠਾ ਰੋਡ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਪੀੜਤ ਸੰਜੇ ਮਿੱਤਲ ਨੇ ਦਰਜ ਕਰਵਾਈ ਸ਼ਿਕਾਇਤ 'ਚ ਦੱਸਿਆ ਕਿ ਉਹ ਆਪਣੇ ਪਰਿਵਾਰ ...

ਪੂਰੀ ਖ਼ਬਰ »

ਔਰਤ ਦਾ ਪਰਸ ਖੋਹ ਕੇ ਲੁਟੇਰੇ ਫ਼ਰਾਰ

ਅੰਮਿ੍ਤਸਰ, 24 ਜੂਨ (ਗਗਨਦੀਪ ਸ਼ਰਮਾ)- ਮੋਟਰਸਾਈਕਲ ਸਵਾਰ ਲੁਟੇਰੇ ਇਕ ਔਰਤ ਦਾ ਪਰਸ ਖੋਹ ਕੇ ਫ਼ਰਾਰ ਹੋ ਗਏ | ਇਸ ਸਬੰਧੀ ਸ਼ਿਕਾਇਤ ਮਿਲਣ 'ਤੇ ਬੱਸ ਸਟੈਂਡ ਪੁਲਿਸ ਵਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ | ਪੀੜਤਾ ਸੁਨੀਤਾ ਨੇ ਪੁਲਿਸ ਨੂੰ ਦੱਸਿਆ ਕਿ ਬੀਤੀ 22 ਜੂਨ ਦੀ ਰਾਤ ...

ਪੂਰੀ ਖ਼ਬਰ »

ਔਰਤ ਦੀ ਸੋਨੇ ਦੀ ਵਾਲੀ ਖੋਹ ਕੇ ਫ਼ਰਾਰ

ਅੰਮਿ੍ਤਸਰ, 24 ਜੂਨ (ਗਗਨਦੀਪ ਸ਼ਰਮਾ)- ਇਕ ਔਰਤ ਦੀ ਸੋਨੇ ਦੀ ਵਾਲੀ ਖੋਹਣ ਦੀ ਸ਼ਿਕਾਇਤ ਮਿਲਣ 'ਤੇ ਮੋਹਕਮਪੁਰਾ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਇਹ ਮਾਮਲਾ ਪੀੜਤਾ ਪਰਮਜੀਤ ਕੌਰ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ, ਜਿਸ ਨੇ ਪੁਲਿਸ ਨੂੰ ਦੱਸਿਆ ਕਿ ਬੀਤੇ ਦਿਨ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ ਹੋਣ ਦੇ ਵੱਖ-ਵੱਖ ਮਾਮਲੇ ਦਰਜ

ਅੰਮਿ੍ਤਸਰ, 24 ਜੂਨ (ਗਗਨਦੀਪ ਸ਼ਰਮਾ)- ਜ਼ਿਲ੍ਹਾ ਪੁਲਿਸ ਵਲੋਂ ਮੋਟਰਸਾਈਕਲ ਚੋਰੀ ਹੋਣ ਦੇ 2 ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ | ਪਹਿਲਾ ਮਾਮਲਾ ਛੇਹਰਟਾ ਟਾਊਨ ਪੁਲਿਸ ਚੌਾਕੀ 'ਚ ਪੀੜਤ ਮਨਜਿੰਦਰ ਸਿੰਘ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ, ਜਿਸ ਨੇ ਪੁਲਿਸ ਨੂੰ ਦੱਸਿਆ ਕਿ ...

ਪੂਰੀ ਖ਼ਬਰ »

ਆਮ ਲੋਕਾਂ ਦੇ ਨਾਲ-ਨਾਲ ਮਾਰੂ ਹਥਿਆਰਾਂ ਨਾਲ ਲੈਸ ਰਹਿਣ ਵਾਲੇ ਪੁਲਿਸ ਅਫ਼ਸਰਾਂ ਦੇ ਡੋਪ ਟੈੱਸਟ 'ਤੇ ਸਰਕਾਰ ਚੁੱਪ ਕਿਉਂ?

ਅੰਮਿ੍ਤਸਰ, 24 ਜੂਨ (ਹਰਜਿੰਦਰ ਸਿੰਘ ਸ਼ੈਲੀ)- ਪੰਜਾਬ ਸਰਕਾਰ ਦੀ ਕੈਬਨਿਟ ਬੈਠਕ 'ਚ ਥੋੜ੍ਹਾ ਸਮਾਂ ਪਹਿਲਾਂ ਇਕ ਬਹੁਤ ਹੀ ਅਹਿਮ ਫ਼ੈਸਲਾ ਲਿਆ ਗਿਆ ਸੀ ਕਿ ਅਸਲਾ ਧਾਰਕਾਂ ਅਤੇ ਨਵੇਂ ਅਸਲਾ ਲਾਇਸੰਸ ਬਣਵਾਉਣ ਵਾਲੇ ਲੋਕਾਂ ਲਈ ਡੋਪ ਟੈੱਸਟ ਕਰਵਾਉਣਾ ਜ਼ਰੂਰੀ ਹੈ | ਸਰਕਾਰ ...

ਪੂਰੀ ਖ਼ਬਰ »

ਚੱਲਦੀ ਰੇਲ ਗੱਡੀ 'ਚੋਂ ਡਿੱਗਣ ਨਾਲ ਔਰਤ ਦੀ ਮੌਤ

ਮਾਨਾਂਵਾਲਾ, 24 ਜੂਨ (ਗੁਰਦੀਪ ਸਿੰਘ ਨਾਗੀ)- ਅੰਮਿ੍ਤਸਰ-ਦਿੱਲੀ ਕੌਮੀ ਰੇਲ ਮਾਰਗ 'ਤੇ ਰੇਲਵੇ ਸ਼ਟੇਸ਼ਨ ਮਾਨਾਂਵਾਲਾ ਨੇੜੇ ਚੱਲਦੀ ਰੇਲ ਗੱਡੀ ਵਿਚੋਂ ਡਿੱਗਣ ਨਾਲ ਇਕ ਔਰਤ ਦੀ ਮੌਤ ਹੋ ਜਾਣ ਦੀ ਸੂਚਨਾ ਹੈ | ਜਾਣਕਾਰੀ ਅਨੁਸਾਰ ਕਿਲੋਮੀਟਰ ਬੁਰਜੀ ਨੰਬਰ 496, ਰੇਲਵੇ ...

ਪੂਰੀ ਖ਼ਬਰ »

ਨਾਟਸ਼ਾਲਾ ਵਿਖੇ ਹੋਇਆ ਨਾਟਕ 'ਟੋਟਲ ਸਿਆਪਾ' ਦਾ ਮੰਚਨ

ਅੰਮਿ੍ਤਸਰ, 24 ਜੂਨ (ਹਰਮਿੰਦਰ ਸਿੰਘ)- ਪੰਜਾਬ ਨਾਟਸ਼ਾਲਾ ਦੀ ਸਟੇਜ 'ਤੇ ਹਾਸਰਸ ਨਾਟਕ 'ਟੋਟਲ ਸਿਆਪਾ­' ਦਾ ਮੰਚਨ ਕੀਤਾ ਗਿਆ | ਯੰਗ-ਮਲੰਗ ਥੀਏਟਰ ਗਰੁੱਪ ਵਲੋਂ ਪੇਸ਼ ਕੀਤੇ ਗਏ ਇਸ ਪੰਜਾਬੀ ਨਾਟਕ ਰਾਹੀਂ ਕਲਾਕਾਰਾਂ ਨੂੰ ਹਾਸੇ-ਹਾਸੇ 'ਚ ਹੀ ਨਸੀਹਤ ਦਿੱਤੀ ਗਈ | ਨਾਟਕ ਦੀ ...

ਪੂਰੀ ਖ਼ਬਰ »

ਟੀਮ ਗਲੋਬਲ ਨੇ ਆਸਟ੍ਰੇਲੀਆ ਤੋਂ ਰੀਫਿਊਜ਼ ਹੋਏ ਗੈਪ ਵਾਲੇ ਵਿਦਿਆਰਥੀ ਦਾ ਕੈਨੇਡਾ ਦਾ ਵੀਜ਼ਾ ਲਗਵਾਇਆ

ਗੁਰਦਾਸਪੁਰ, 24 ਜੂਨ (ਆਰਿਫ਼)- ਟੀਮ ਗਲੋਬਲ ਇਮੀਗਰੇਸ਼ਨ ਗੁਰਦਾਸਪੁਰ ਵਲੋਂ ਇਕ ਹੋਰ ਆਸਟ੍ਰੇਲੀਆ ਤੋਂ ਰੀਫਿਊਜ਼ ਹੋਏ ਗੈਪ ਵਾਲੇ ਵਿਦਿਆਰਥੀ ਦਾ ਕੈਨੇਡਾ ਦਾ ਵੀਜ਼ਾ ਲਗਵਾਇਆ ਗਿਆ ਹੈ | ਇਸ ਸਬੰਧੀ ਵੀਜ਼ਾ ਮਾਹਿਰ ਗੈਵੀ ਕਲੇਰ ਨੇ ਦੱਸਿਆ ਕਿ ਅੰਮਿ੍ਤਪਾਲ ਸਿੰਘ ਪੁੱਤਰ ...

ਪੂਰੀ ਖ਼ਬਰ »

ਆਰਟ ਗੈਲਰੀ ਵਿਖੇ ਸ਼ਾਇਰਾਨਾ ਪ੍ਰੋਗਰਾਮ 'ਸਦਾ-ਏ-ਤਹਿਜ਼ੀਬ­' ਪੇਸ਼

ਅੰਮਿ੍ਤਸਰ, 24 ਜੂਨ (ਹਰਮਿੰਦਰ ਸਿੰਘ)- ਇੰਡੀਅਨ ਅਕੈਡਮੀ ਆਫ਼ ਫ਼ਾਈਨ ਆਰਟ ਵਲੋਂ ਨਾਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਦੇ ਸਹਿਯੋਗ ਨਾਲ ਆਰਟ ਗੈਲਰੀ ਵਿਖੇ ਮਨਾਏ ਜਾ ਰਹੇ 7ਵੇਂ 'ਸਮਰ ਆਰਟ ਫ਼ੈਸਟੀਵਲ' ਤਹਿਤ ਅੱਜ ਮੁਸ਼ਹਿਰਾ ਪ੍ਰੋਗਰਾਮ 'ਸਦਾ-ਏ-ਤਹਿਜੀਬ' ਕਰਵਾਇਆ ਗਿਆ | ...

ਪੂਰੀ ਖ਼ਬਰ »

ਗਲੀਆਂ-ਨਾਲੀਆਂ ਨਾ ਬਣਨ ਕਾਰਨ ਅੱਕੇ ਪਿੰਡ ਵਾਸੀਆਂ ਵਲੋਂ ਪੰਚਾਇਤ ਿਖ਼ਲਾਫ਼ ਨਾਅਰੇਬਾਜ਼ੀ

ਓਠੀਆ, 24 ਜੂਨ (ਗੁਰਵਿੰਦਰ ਸਿੰਘ ਛੀਨਾਂ)- ਸਥਾਨਕ ਕਸਬਾ ਓਠੀਆ ਦੀਆਂ ਗਲੀਆਂ ਨਾਲੀਆਂ ਦੀ ਅੱਤ ਖ਼ਸਤਾ ਹਾਲਤ ਹੋਣ ਕਾਰਨ ਪਿੰਡ ਵਾਸੀਆਂ ਨੇ ਪੰਚਾਇਤ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਇੰਦਰਜੀਤ ਸਿੰਘ ਬਿੱਟੂ, ਸਰਵਣ ਸਿੰਘ, ਤਰਸੇਮ ਸਿੰਘ, ਮੱਖਣ ਸਿੰਘ ਅਜਾਇਬ ...

ਪੂਰੀ ਖ਼ਬਰ »

ਸੂਬੇ 'ਚੋਂ ਸੇਵਾ ਕੇਂਦਰ ਬੰਦ ਕੀਤੇ ਜਾਣ 'ਤੇ ਮੁਲਾਜ਼ਮਾਂ ਨੇ ਸਰਕਾਰ ਦਾ ਪੁਤਲਾ ਸਾੜਿਆ

ਅੰਮਿ੍ਤਸਰ, 24 ਜੂਨ (ਹਰਜਿੰਦਰ ਸਿੰਘ ਸ਼ੈਲੀ)- ਪਿਛਲੀ ਅਕਾਲੀ-ਭਾਜਪਾ ਸਰਕਾਰ ਵਲੋਂ ਸੂਬੇ 'ਚ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਪਿੰਡਾਂ ਤੇ ਸ਼ਹਿਰਾਂ 'ਚ ਖੋਲ੍ਹੇ ਗਏ ਸੈਂਕੜੇ ਸੇਵਾ ਕੇਂਦਰਾਂ ਨੂੰ ਬੰਦ ਕੀਤੇ ਜਾਣ ਉਪਰੰਤ ਅੱਜ ਅੰਮਿ੍ਤਸਰ ...

ਪੂਰੀ ਖ਼ਬਰ »

ਬੂਥ ਪੱਧਰ ਤੱਕ ਸੰਗਠਨ ਨੂੰ ਮਜ਼ਬੂਤ ਕਰੇਗੀ 'ਆਪ'- ਡਾ. ਬਲਬੀਰ ਸਿੰਘ

ਛੇਹਰਟਾ, 24 ਜੂਨ (ਵਡਾਲੀ)- ਆਮ ਆਦਮੀ ਪਾਰਟੀ ਅੰਮਿ੍ਤਸਰ ਦੇ ਸ਼ਹਿਰੀ ਅਤੇ ਦਿਹਾਤੀ ਯੂਨਿਟ ਦੀ ਮੀਟਿੰਗ ਆਮ ਆਦਮੀ ਪਾਰਟੀ ਦੇ ਪੰਜਾਬ ਸਹਿ ਪ੍ਰਧਾਨ ਡਾ. ਬਲਬੀਰ ਸਿੰਘ ਦੀ ਅਗਵਾਈ ਵਿਚ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਸ ਸਮੇਂ ਅਸੁਰੱਖਿਆ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਦੇ ਸਰਬੱਪਖੀ ਵਿਕਾਸ ਲਈ ਕਸਰ ਨਹੀਂ ਛੱਡਾਂਗੇ-ਵਿਧਾਇਕ ਭਲਾਈਪੁਰ

ਬਾਬਾ ਬਕਾਲਾ ਸਾਹਿਬ, 24 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)- ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਦੇ ਸਰਬਪੱਖੀ ਵਿਕਾਸ ਲਈ ਯਤਨਸ਼ੀਲ ਹਾਂ ਤੇ ਜਲਦ ਹੀ ਇਸ ਨਗਰ ਦੇ ਸਰਬਪੱਖੀ ਵਿਕਾਸ ਲਈ ਵਿਸ਼ੇਸ਼ ਪੈਕੇਜ ਲੈ ਕੇ ਆਵਾਂਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ...

ਪੂਰੀ ਖ਼ਬਰ »

ਚੇਅਰਮੈਨ ਦੀ ਅਗਵਾਈ 'ਚ ਕਾਂਗਰਸੀ ਵਰਕਰਾਂ ਦੀ ਮੀਟਿੰਗ ਹੋਈ

ਚੋੋਗਾਵਾਂ, 24 ਜੂਨ (ਗੁਰਬਿੰਦਰ ਸਿੰਘ ਬਾਗੀ)- ਕਾਂਗਰਸੀ ਵਰਕਰਾਂ ਦੀ ਮੀਟਿੰਗ ਬਲਾਕ ਚੋਗਾਵਾਂ ਦੇ ਸੀਨੀਅਰ ਕਾਂਗਰਸੀ ਆਗੂ ਚੇਅਰਮੈਨ ਖੇਤੀਬਾੜੀ ਵਿਕਾਸ ਬੈਂਕ ਲੋਪੋਕੇ ਨਿਰਵੈਲ ਸਿੰਘ ਗਿੱਲ ਆੜਤੀ ਕਾਕੜ ਦੀ ਅਗਵਾਈ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਵਲੋਂ ਪਿੰਡ ਬੇਦੀਛੰਨਾ ਦੀ ਇਕਾਈ ਦਾ ਗਠਿਨ

ਗੱਗੋਮਾਹਲ, 24 ਜੂਨ (ਬਲਵਿੰਦਰ ਸਿੰਘ ਸੰਧੂ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਕਮੇਟੀ ਨੂੰ ਮਜ਼ਬੂਤ ਕਰਨ ਲਈ ਪਿੰਡਾਂ ਅੰਦਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਜਿਸ ਦੇ ਤਹਿਤ ਸਰਹੱਦੀ ਪਿੰਡ ਬੇਦੀਛੰਨਾ ਦੇ ਗੁਰਦੁਆਰਾ ਸਾਹਿਬ ਵਿਖੇ ਸੰਘਰਸ਼ ਕਮੇਟੀ ਵਲੋਂ ਇਕ ...

ਪੂਰੀ ਖ਼ਬਰ »

ਰਾਜੇ ਦੇ ਨਾਦਰਸ਼ਾਹੀ ਫ਼ੁਰਮਾਨਾਂ ਕਰਕੇ ਲੋਕ ਕਾਂਗਰਸ ਸਰਕਾਰ ਤੋਂ ਤੌਬਾ ਕਰਨ ਲੱਗੇ-ਡਾ. ਕੋਟਲਾ

ਬੰਡਾਲਾ, 24 ਜੂਨ (ਅਮਰਪਾਲ ਸਿੰਘ ਬੱਬੂ)-ਸੱਤਾਧਾਰੀ ਦੀਆਂ ਮਾਰੂ ਨੀਤੀਆਂ ਕਰਕੇ ਅੱਜ ਪੰਜਾਬ ਦਾ ਹਰ ਵਰਗ ਨਿਰਾਸ਼ਾ 'ਚ ਹੈ, ਕਿਉਂਕਿ ਚੋਣਾਂ ਦੌਰਾਨ ਕਾਂਗਰਸ ਪਾਰਟੀ ਨੇ ਰਾਜ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰਕੇ ਉਨ੍ਹਾਂ ਨੂੰ ਪੂਰਾ ਨਹੀਂ ਕੀਤਾ¢ ਉਪਰੋਕਤ ...

ਪੂਰੀ ਖ਼ਬਰ »

ਨਰੇਗਾ ਦੇ ਪੈਸੇ ਨਾ ਮਿਲਣ ਕਾਰਨ ਮਜ਼ਦੂਰ ਪ੍ਰੇਸ਼ਾਨ

ਓਠੀਆਂ, 24 ਜੂਨ ( ਗੁਰਵਿੰਦਰ ਸਿੰਘ ਛੀਨਾ)- ਸਰਕਾਰ ਵਲੋਂ ਪਿੰਡਾਂ ਵਿਚ ਗ਼ਰੀਬ ਮਜਦੂਰਾਂ ਨੂੰ ਨਰੇਗਾ ਸਕੀਮ ਤਹਿਤ ਦਿੱਤੇ ਗਏ ਰੁਜਗਾਰ ਦੇ ਕੰਮ ਦੀ ਮਜ਼ਦੂਰੀ ਨਾ ਮਿਲਣ ਕਾਰਨ ਕਈ ਪਿੰਡਾਂ ਵਿਚ ਮਜ਼ਦੂਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ | ਜਿਸ ਦੇ ਤਹਿਤ ...

ਪੂਰੀ ਖ਼ਬਰ »

ਡੀ. ਡੀ. ਪੀ. ਓ. ਵਲੋਂ ਪੰਚਾਇਤ ਸਕੱਤਰ ਅਤੇ ਪੰਚਾਇਤ ਅਫ਼ਸਰ ਿਖ਼ਲਾਫ਼ ਕਾਰਵਾਈ ਦੀ ਮੰਗ

ਅੰਮਿ੍ਤਸਰ, 24 ਜੂਨ (ਹਰਜਿੰਦਰ ਸਿੰਘ ਸ਼ੈਲੀ)¸ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਵੱਲੋਂ ਡਿਊਟੀ 'ਚ ਕੁਤਾਹੀ ਵਰਤੇ ਜਾਣ ਦੇ ਇਕ ਮਾਮਲੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਵਿਭਾਗ 'ਚ ਹੀ ਤਾਇਨਾਤ ਪੰਚਾਇਤ ਸਕੱਤਰ ਅਤੇ ਪੰਚਾਇਤ ਅਫ਼ਸਰ ਿਖ਼ਲਾਫ਼ ਕਾਰਵਾਈ ਅਮਲ 'ਚ ...

ਪੂਰੀ ਖ਼ਬਰ »

ਬਿਜਲੀ ਦਰਾਂ ਦੇ ਵਾਧੇ ਦੇ ਰੋਸ ਵਜੋਂ ਕੈਪਟਨ ਸਰਕਾਰ ਵਿਰੁੱਧ ਜਨਤਕ ਜਥੇਬੰਦੀਆਂ ਵਲੋਂ ਮੁਜ਼ਾਹਰਾ

ਅਜਨਾਲਾ, 24 ਜੂਨ (ਐਸ. ਪ੍ਰਸ਼ੋਤਮ)- ਅੱਜ ਸਥਾਨਕ ਸ਼ਹਿਰ 'ਚ ਇਨਕਲਾਬੀ ਸੰਘਰਸ਼ੀਲ ਜਨਤਕ ਜਥੇਬੰਦੀਆਂ ਦੇ ਕਾਰਕੁੰਨਾਂ ਨੇ ਜ਼ਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ: ਸਤਨਾਮ ਸਿੰਘ ਅਜਨਾਲਾ ਦੀ ਸਰਪ੍ਰਸਤੀ ਤੇ ਦਿਹਾਤੀ ਮਜ਼ਦੂਰ ਸਭਾ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਵਾਟਰ ਸਪਲਾਈ ਦੇ ਕੰਮ ਵੱਲ ਕੌਾਸਲਰਾਂ ਨੇ ਧਿਆਨ ਨਾ ਦਿੱਤਾ ਤਾਂ ਰੋਸ ਵਜੋਂ ਧਰਨਾ ਦੇਵਾਂਗੇ

ਸੁਲਤਾਨਵਿੰਡ, 24 ਜੂਨ (ਗੁਰਨਾਮ ਸਿੰਘ ਬੁੱਟਰ)- ਗੁਰੂ ਦੀ ਨਗਰੀ 'ਚ ਵੱਸਿਆ ਇਤਿਹਾਸਕ ਤੇ ਸਭ ਤੋਂ ਪੁਰਾਣੇ ਪਿੰਡ ਸੁਲਤਾਨਵਿੰਡ ਦੀ ਵਾਰਡ ਨੰ.33 ਤੇ 35 'ਚ ਪਿਛਲੇ ਕਾਫ਼ੀ ਸਮੇਂ ਤੋਂ ਵਾਟਰ ਸਪਲਾਈ ਨਾ ਪੈਣ ਕਾਰਨ ਅੱਜ ਸੀਨੀਅਰ ਅਕਾਲੀ ਆਗੂ ਮਨਪ੍ਰੀਤ ਸਿੰਘ ਮਾਹਲ ਤੇ ਸਮਾਜ ...

ਪੂਰੀ ਖ਼ਬਰ »

ਪਿੰਗਲਵਾੜਾ ਪਰਿਵਾਰ ਦੀ 39ਵੀਂ ਲੜਕੀ ਦਾ ਅਨੰਦ ਕਾਰਜ

ਅੰਮਿ੍ਤਸਰ, 24 ਜੂਨ (ਹਰਮਿੰਦਰ ਸਿੰਘ)- ਭਗਤ ਪੂਰਨ ਸਿੰਘ ਪਿੰਗਲਵਾੜਾ ਦੀ ਮੁੱਖ ਸ਼ਾਖਾ ਤਹਿਸੀਲਪੁਰਾ ਦੇ ਵਿਹੜੇ ਵਿਖੇ ਅੱਜ ਉਸ ਵੇਲੇ ਵਿਆਹ ਦੀਆਂ ਰੌਣਕਾਂ ਦੇਖਣ ਨੂੰ ਮਿਲੀਆਂ, ਜਦੋਂ ਇੱਥੋਂ ਦੀ ਇਕ ਮੁਟਿਆਰ ਜਸਵੰਤ ਕੌਰ ਦਾ ਅਨੰਦ ਕਾਰਜ ਜਗਬੀਰ ਸਿੰਘ ਸਪੁੱਤਰ ਸਵ: ...

ਪੂਰੀ ਖ਼ਬਰ »

ਪਾਰਟੀ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਨੌਜਵਾਨਾਂ ਨੂੰ ਕਾਂਗਰਸ ਦੀਆਂ ਨੀਤੀਆਂ ਤੋਂ ਜਾਣੂੰ ਕਰਵਾਇਆ ਜਾਵੇਗਾ- ਯੂਥ ਆਗੂ

ਰਾਜਾਸਾਂਸੀ, 24 ਜੂਨ (ਹਰਦੀਪ ਸਿੰਘ ਖੀਵਾ)- ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੇ ਦਿਸ਼ਾ ਨਿਰਦੇਸ਼ਾਂ 'ਤੇ ਲੋਕ ਸਭਾ ਹਲਕਾ ਅੰਮਿ੍ਤਸਰ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਦਿਲਰਾਜ ਸਿੰਘ ਸਰਕਾਰੀਆਂ ਤੇ ਸੀ: ਕਾਂਗਰਸੀ ਆਗੂ ਸੁਖਬੀਰ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਦੀ ਕਾਮਯਾਬੀ 'ਤੇ ਟਿਕਿਆ ਹੈ ਸਾਡੀਆਂ ਪੀੜ੍ਹੀਆਂ ਦਾ ਭਵਿੱਖ- ਡੀ. ਸੀ.

ਅੰਮਿ੍ਤਸਰ, 24 ਜੂਨ (ਹਰਜਿੰਦਰ ਸਿੰਘ ਸ਼ੈਲੀ)- ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲੇ੍ਹ ਨੂੰ ਸਾਫ਼-ਸੁਥਰਾ, ਨੌਜਵਾਨਾਂ ਨੂੰ ਰਿਸ਼ਟ-ਪੁਸ਼ਟ ਤੇ ਵਾਤਾਵਰਣ ਨੂੰ ਹਰਾ-ਭਰਾ ਕਰਨ ਲਈ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਇਸ ਮਿਸ਼ਨ ਨੂੰ ਕਾਮਯਾਬ ਕਰਨ 'ਚ ਲੱਗੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਦੱਸਣ ਕਿ ਦੇਸ਼ 'ਚ ਲੋਕਤੰਤਰ ਹੈ ਜਾਂ ਪੁਲਿਸ ਰਾਜ- ਪ੍ਰੋ: ਚਾਵਲਾ

ਅੰਮਿ੍ਤਸਰ, 24 ਜੂਨ (ਹਰਮਿੰਦਰ ਸਿੰਘ)- ਪੰਜਾਬ ਦੀ ਸਾਬਕਾ ਸਿਹਤ ਮੰਤਰੀ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਸ੍ਰੀ ਰਾਜ ਨਾਥ ਨੂੰ ਇਕ ਸੁਆਲ ਕਰਦਿਆਂ ਕਿਹਾ ਕਿ ਇਹ ਦੱਸਿਆ ਜਾਵੇ ਕਿ ਦੇਸ਼ 'ਚ ਲੋਕਤੰਤਰ ਹੈ ਜਾਂ ...

ਪੂਰੀ ਖ਼ਬਰ »

ਔਰਤ ਦਾ ਪਰਸ ਖੋਹਣ ਵਾਲਾ ਮੌਕੇ 'ਤੇ ਕਾਬੂ

ਅੰਮਿ੍ਤਸਰ, 24 ਜੂਨ (ਗਗਨਦੀਪ ਸ਼ਰਮਾ)- ਇਕ ਔਰਤ ਦਾ ਪਰਸ ਖੋਹਣ ਵਾਲੇ ਵਿਅਕਤੀ ਨੂੰ ਰਾਹਗੀਰਾਂ ਨੇ ਮੌਕੇ 'ਤੇ ਕਾਬੂ ਕਰਨ ਉਪਰੰਤ ਪੁਲਿਸ ਹਵਾਲੇ ਕਰ ਦਿੱਤਾ ਹੈ | ਪੀੜਤਾ ਰਵਿੰਦਰ ਕੌਰ ਨੇ ਪੁਲਿਸ ਨੂੰ ਦੱਸਿਆ ਕਿ ਉਹ ਆਪਣੀ ਮਾਤਾ ਨਾਲ ਹਸਪਤਾਲ ਜਾ ਰਹੀ ਸੀ | ਜਦੋਂ ਉਹ ਬੱਸ ...

ਪੂਰੀ ਖ਼ਬਰ »

ਸਾਉਣੀ ਸੀਜ਼ਨ ਦੇ ਅਗਾਜ਼ 'ਚ ਹੀ ਬਿਜਲੀ ਦੇ ਮਾੜੇ ਪ੍ਰਬੰਧਾਂ ਨੇ ਲਈ ਚਾਰ ਕਿਸਾਨਾਂ ਦੀ ਜਾਨ

ਟਾਂਗਰਾ, 24 ਜੂਨ (ਹਰਜਿੰਦਰ ਸਿੰਘ ਕਲੇਰ)- ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੀ ਹੰਦੂਦ 'ਚ ਵੱਸਦੇ ਵੱਡੀ ਅਬਾਦੀ ਵਾਲੇ ਕਸਬਾ ਟਾਂਗਰਾ ਦੇ ਬਸ਼ਿੰਦਿਆਂ ਨੂੰ ਜਿਥੇ ਸਿਹਤ ਸੇਵਾਵਾਂ ਦੀ ਘਾਟ, ਵਿਦਿਅਕ ਅਦਾਰਿਆਂ ਦੀ ਮਾੜੀ ਹਾਲਤ, ਸੀਵਰੇਜ਼ ਦੀ ਕਮੀ ਆਦਿ ਵਰਗੀਆਂ ...

ਪੂਰੀ ਖ਼ਬਰ »

ਮਜੀਠੀਆ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਲੋਂ ਧਰਨਾ 26 ਨੂੰ - ਏ. ਆਰ.

ਬਾਬਾ ਬਕਾਲਾ ਸਾਹਿਬ, 24 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)- ਸ਼੍ਰੋਮਣੀ ਅਕਾਲੀ ਦਲ ਵਲੋਂ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਪੰਜਾਬ ਦੀ ਲੀਡਰਸ਼ਿਪ ਵਲੋਂ ਪੈਟਰੋਲੀਅਮ ਪਦਾਰਥਾਂ 'ਚ ਕੇਂਦਰ ਸਰਕਾਰ ਵਲੋਂ ਕੀਤੇ ਵਾਧੇ ਦੀ ਨਿੰਦਾ ਨੂੰ ਲੈ ਕੇ ਕੀਤੇ ਜਾ ਰਹੇ ਕੂੜ ...

ਪੂਰੀ ਖ਼ਬਰ »

ਅੰਤਰਾਸ਼ਟਰੀ ਫੁੱਟਬਾਲ ਖਿਡਾਰੀ ਅਕਾਸ਼ਦੀਪ ਸਿੰਘ ਦਾ ਸਨਮਾਨ

ਬਾਬਾ ਬਕਾਲਾ ਸਾਹਿਬ, 24 ਜੂਨ (ਪ. ਪ.)- ਪੰਜਾਬੀ ਮਾਂ ਬੋਲੀ ਦੀ ਨਿਰੰਤਰ ਸੇਵਾ 'ਚ ਜੁੱਟੀ ਚਰਚਿੱਤ ਸਾਹਿਤਕ ਸੰਸਥਾ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਕਰਵਾਏ ਗਏ ਇਕ ਸਨਮਾਨ ਸਮਾਗਮ ਦੌਰਾਨ ਅੰਤਰਾਸ਼ਟਰੀ ਫੁੱਟਬਾਲ ਖਿਡਾਰੀ ਅਕਾਸ਼ਦੀਪ ਸਿੰਘ ਜਸਪਾਲ ਦਾ ...

ਪੂਰੀ ਖ਼ਬਰ »

ਪੀਰ ਬਾਬਾ ਪੱਕੇ ਸ਼ਾਹ ਦੀ ਯਾਦ 'ਚ ਸਾਲਾਨਾ ਮੇਲਾ ਕਰਵਾਇਆ

ਅਜਨਾਲਾ, 24 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਦੇ ਨਾਲ ਵਗਦੇ ਸੱਕੀ ਨਾਲੇ ਦੇ ਕੰਡੇ 'ਤੇ ਸਥਿਤ ਦਰਗਾਹ ਪੀਰ ਬਾਬਾ ਪੱਕੇ ਸ਼ਾਹ ਦੀ ਯਾਦ 'ਚ ਸਾਲਾਨਾ ਮੇਲਾ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯਾੋਗ ਨਾਲ ਕਰਵਾਇਆ ਗਿਆ | ਮੇਲੇ ਦੀ ਸ਼ੁਰੂਆਤ ...

ਪੂਰੀ ਖ਼ਬਰ »

ਸਰਕਾਰ ਨੇ ਪੇਂਡੂ ਖੇਤਰਾਂ 'ਚ ਬਿਜਲੀ ਮਹਿੰਗੀ ਕਰਕੇ ਲੋਕਾਂ ਦੀਆਂ ਜੇਬਾਂ 'ਤੇ ਮਾਰਿਆ ਡਾਕਾ- ਡਾ: ਰਤਨ ਸਿੰਘ ਅਜਨਾਲਾ

ਅਜਨਾਲਾ, 24 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਰਾਜ ਦੌਰਾਨ ਹਰ ਪਾਸੇ ਹਾਹਾਕਾਰ ਮੱਚੀ ਹੋਈ ਹੈ, ਜਿਸ ਦੀ ਮਿਸਾਲ ਸੂਬੇ 'ਚ ਨਸ਼ਿਆਂ ਤੇ ਭਿ੍ਸ਼ਟਾਚਾਰ 'ਚ ਹੋਏ ਰਿਕਾਰਡਤੋੜ ਵਾਧੇ ਤੋਂ ਮਿਲਦੀ ਹੈ | ...

ਪੂਰੀ ਖ਼ਬਰ »

ਗੁਰਦੁਆਰਾ ਝੰਗੀ ਸਾਹਿਬ ਵਿਖੇ ਸਾਲਾਨਾ ਜੋੜ ਮੇਲਾ ਮਨਾਇਆ

ਜੰਡਿਆਲਾ ਗੁਰੂ, 24 ਜੂਨ (ਰਣਜੀਤ ਸਿੰਘ ਜੋਸਨ)- ਗੁਰਦੁਆਰਾ ਝੰਗੀ ਸਾਹਿਬ ਵਿਖੇ ਸਲਾਨਾ ਜੋੜ ਮੇਲਾ ਮੁੱਖ ਸੰਚਾਲਕ ਬਾਬਾ ਪ੍ਰਮਾਨੰਦ ਦੀ ਰਹਿਨੁਮਾਈ ਹੇਠ ਸਮੂੰਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਨੂੰ ਸਮਰਿਪਤ ਗੁਰਮਤਿ ਸਮਾਗਮ ਕਰਵਾਇਆ

ਅਜਨਾਲਾ, 24 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਸ੍ਰੀ ਗੁਰੂ ਅਰਜਨ ਦੇਵ ਜੀ ਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਗੁਰੁ ਕਾ ਬਾਗ਼ ਵਿਖੇ ਬਾਬਾ ਸਤਨਾਮ ਸਿੰਘ, ਬਾਬਾ ਜਗੀਰ ਸਿੰਘ ਤੇ ਬਾਬਾ ਚਰਨ ਸਿੰਘ ਕਾਰ ਸੇਵਾ ਵਾਲਿਆਂ ਦੀ ...

ਪੂਰੀ ਖ਼ਬਰ »

ਵਿਧਾਇਕ ਡੀ. ਸੀ. ਨੇ ਇਲਾਕਾ ਖ਼ਾਸਾ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਖ਼ਾਸਾ, 24 ਜੂਨ (ਮਹਿਤਾਬ ਸਿੰਘ ਪੰਨੂੰ)- ਸਥਾਨਕ ਜੀ. ਐੱਸ. ਪੀ. ਸੀਨੀਅਰ ਸਕੈਡਰੀ ਸਕੂਲ ਖ਼ਾਸਾ ਕਲੌਨੀ ਵਿਖੇ ਹਲਕਾ ਅਟਾਰੀ ਤੋਂ ਕਾਂਗਰਸ ਦੇ ਵਿਧਾਇਕ ਤਰਸੇਮ ਸਿੰਘ ਡੀ. ਸੀ. ਨੇ ਪਿੰਡ ਖੁਰਮਣੀਆਂ, ਖ਼ਾਸਾ ਬਾਜ਼ਾਰ, ਖ਼ਾਸਾ ਕਲੋਨੀ, ਅੱਡਾ ਖ਼ਾਸਾ ਦੇ ਲੋਕਾਂ ਦੀਆਂ ...

ਪੂਰੀ ਖ਼ਬਰ »

ਟਾਂਗਰਾ ਦੇ ਪੁਲਿਸ ਮੁਖੀ ਨੂੰ ਕੀਤਾ ਸਨਮਾਨਿਤ

ਟਾਂਗਰਾ, 24 ਜੂਨ (ਹਰਜਿੰਦਰ ਸਿੰਘ ਕਲੇਰ)- ਟਾਂਗਰਾ ਪੁਲਿਸ ਚੌਾਕੀ 'ਚ ਤਾਇਨਾਤ ਹੋਏ ਮੁਖੀ ਨੂੰ ਇਲਾਕੇ ਦੇ ਮੋਹਤਬਰਾਂ ਵਲੋਂ ਸਿਰੋਪਾਓ ਤੇ ਧਾਰਮਿਕ ਚਿੰਨ੍ਹ ਦੇ ਕਿ ਸਨਮਾਨਿਤ ਕੀਤਾ ਗਿਆ | ਇਸ ਮੌਕੇ ਨਰੇਸ਼ ਕੁਮਾਰ ਨੇ ਕਿਹਾ ਕਿ ਉਹ ਲੋਕਾਂ ਨੂੰ ਪਾਰਦਰਸ਼ੀ ਪੁਲਿਸ ...

ਪੂਰੀ ਖ਼ਬਰ »

ਸ਼੍ਰੋ: ਅਕਾਲੀ ਦਲ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ

ਲੋਪੋਕੇ, 24 ਜੂਨ (ਗੁਰਵਿੰਦਰ ਸਿੰਘ ਕਲਸੀ)- ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਜਿਲ੍ਹਾ ਦਿਹਾਤੀ ਪ੍ਰਧਾਨ ਜਥੇ: ਵੀਰ ਸਿੰਘ ਲੋਪੋਕੇ ਦੀ ਅਗਵਾਈ ਹੇਠ ਅੱਜ ਜ਼ਿਲੇ੍ਹ ਦੇ ਸਮੂਹ ਅਕਾਲੀ ਵਰਕਰਾਂ ਤੇ ਅਹੁਦੇਦਾਰਾਂ ਦੀ ਇਕ ਵਿਸ਼ਾਲ ਮੀਟਿੰਗ ਲੋਪੋਕੇ ਵਿਖੇ ਹੋਈ, ਜਿਸ ਵਿਚ ...

ਪੂਰੀ ਖ਼ਬਰ »

ਮਾਮਲਾ ਹਰਜਿੰਦਰ ਸਿੰਘ 'ਤੇ ਜਾਨਲੇਵਾ ਹਮਲਾ ਕਰਨ ਦਾ ਤਿੰਨ ਵਿਅਕਤੀਆਂ, ਚਾਰ ਔਰਤਾਂ ਤੇ ਅੱਧੀ ਦਰਜਨ ਅਣਪਛਾਤਿਆਂ ਿਖ਼ਲਾਫ਼ ਮਾਮਲਾ ਦਰਜ

ਅਜਨਾਲਾ, 24 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਇਥੋਂ ਨੇੜਲੇ ਪਿੰਡ ਇਬਰਾਹਿਮਪੁਰਾ ਦੇ ਰਹਿਣ ਵਾਲੇ ਇਕ ਵਿਅਕਤੀ ਹਰਜਿੰਦਰ ਸਿੰਘ 'ਤੇ ਜਾਨਲੇਵਾ ਹਮਲਾ ਕਰਨ ਦੇ ਦੋਸ਼ 'ਚ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਤਿੰਨ ਵਿਅਕਤੀਆਂ, ਚਾਰ ਔਰਤਾਂ ਤੇ 5-6 ਹੋਰਨਾਂ ਅਣਪਛਾਤਿਆਂ ...

ਪੂਰੀ ਖ਼ਬਰ »

ਗਰਮੀਆਂ ਦੀਆਂ ਛੁੱਟੀਆਂ ਕਾਰਨ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਰੋਜ਼ ਪੁੱਜ ਰਹੇ ਨੇ ਲੱਖਾਂ ਸ਼ਰਧਾਲੂ

ਅੰਮਿ੍ਤਸਰ, 24 ਜੂਨ (ਜਸਵੰਤ ਸਿੰਘ ਜੱਸ)- ਵਿਦਿਅਕ ਅਦਾਰਿਆਂ 'ਚ ਇਨੀਂ ਦਿਨੀਂ ਗਰਮੀਆਂ ਦੀਆਂ ਚੱਲ ਰਹੀਆਂ ਛੁਟੀਆਂ ਕਾਰਨ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਇਸ਼ਨਾਨ ਕਰਨ ਲਈ ਰੋਜ਼ਾਨਾ ਲੱਖਾਂ ਸੰਗਤਾਂ ਤੇ ਸੈਲਾਨੀ ਵਹੀਰਾਂ ਘੱਤ ਕੇ ਦੇਸ਼ ਵਿਦੇਸ਼ ਤੋਂ ਗੁਰੂ ਨਗਰੀ ...

ਪੂਰੀ ਖ਼ਬਰ »

ਸ਼ੋ੍ਰਮਣੀ ਪੰਜਾਬੀ ਸਾਹਿਤ ਸਭਾ ਜੰਡਿਆਲਾ ਗੁਰੂ ਦੀ ਮੀਟਿੰਗ ਹੋਈ

ਜੰਡਿਆਲਾ ਗੁਰੂ, 24 ਜੂਨ (ਪ੍ਰਮਿੰਦਰ ਸਿੰਘ ਜੋਸਨ)- ਸ਼ੋ੍ਰਮਣੀ ਪੰਜਾਬੀ ਸਾਹਿਤ ਸਭਾ ਜੰਡਿਆਲਾ ਗੁਰੂ ਦੀ ਇਕ ਮੀਟਿੰਗ ਸਭਾ ਦੇ ਸਰਪ੍ਰਸਤ ਕੁਲਦੀਪ ਸਿੰਘ ਅਰਸ਼ੀ ਸੰਪਾਦਕ 'ਰਾਹ ਦਸੇਰਾ' ਦੀ ਰਹਿਨੁਮਾਈ ਹੇਠ ਜੰਡਿਆਲਾ ਗੁਰੂ ਵਿਖੇ ਸਭਾ ਦੇ ਪ੍ਰਧਾਨ ਤਰਲੋਕ ਸਿੰਘ ਦੀਵਾਨਾ ...

ਪੂਰੀ ਖ਼ਬਰ »

ਹਰ ਸਥਿਤੀ 'ਚ ਜਿਊਣਾ ਸਿਖਾੳਾੁਦਾ ਹੈ ਥਿਏਟਰ- ਅਦਾਕਾਰਾ ਸੰਧੂ

ਅਦਾਕਾਰਾ ਰਾਜ ਸੰਧ{ ਛੇਹਰਟਾ, 24 ਜੂਨ (ਵਡਾਲੀ)¸ ਤਣਾਅ ਭਰੇ ਜੀਵਨ 'ਚ ਜਿੱਥੇ ਰੋਜ਼ਾਨਾ ਇਨਸਾਨ ਨਸ਼ਿਆਂ ਨਾਲ ਮੌਤ ਨੂੰ ਗਲੇ ਲਾ ਰਿਹਾ ਹੈ ਓਥੇ ਅਦਾਕਾਰ ਰਾਜ ਸੰਧੂ ਦਾ ਮੰਨਣਾ ਹੈ ਕਿ ਥੀਏਟਰ ਇਕ ਐਸੀ ਸ਼ੈਲੀ ਹੈ, ਜਿਸ 'ਚ ਕੰਮ ਕਰਦਿਆਂ ਵਿਅਕਤੀ ਕਹਾਣੀਆਂ, ਨਾਟਕਾਂ, ...

ਪੂਰੀ ਖ਼ਬਰ »

ਪਿੰਗਲਵਾੜਾ ਸੁਸਾਇਟੀ ਵਲੋਂ ਲਗਾਇਆ ਜਾਵੇਗਾ 5 ਦਿਨਾ ਕਿਰਤੀ ਅਤੇ ਸਭਿਆਚਾਰਕ ਮੇਲਾ- ਡਾ: ਇੰਦਰਜੀਤ ਕੌਰ

ਅੰਮਿ੍ਤਸਰ, 24 ਜੂਨ (ਜਸਵੰਤ ਸਿੰਘ ਜੱਸ)-ਆਲ ਇੰਡੀਆਂ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਵਲੋਂਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅਤੇ ਮਹਾਨ ਕਿਰਤੀ ਭਾਈ ਲਾਲੋ ਨੂੰ ਸਮਰਪਿਤ ਅਤੇ ਭਗਤ ਪੂਰਨ ਸਿੰਘ ਦੀ 26ਵੀਂ ਬਰਸੀ ਦੇ ਸਬੰਧ 'ਚ 29 ਜੁਲਾਈ ਤੋਂ 2 ਅਗਸਤ ...

ਪੂਰੀ ਖ਼ਬਰ »

ਸੌਖਾ ਨਹੀਂ ਹੈ ਆਮ ਲੋਕਾਂ ਵਾਸਤੇ ਰੇਲਗੱਡੀਆਂ ਅਤੇ ਸੜਕੀ ਮਾਰਗਾਂ ਰਾਹੀਂ ਸਫ਼ਰ

ਅੰਮਿ੍ਤਸਰ, 24 ਜੂਨ (ਹਰਜਿੰਦਰ ਸਿੰਘ ਸ਼ੈਲੀ)¸ਕਿਸੇ ਵੀ ਦੇਸ਼ ਦੀ ਤਰੱਕੀ ਦਾ ਰਾਜ਼ ਉਸ ਦੇਸ਼ 'ਚ ਚੱਲਣ ਵਾਲੀਆਂ ਰੇਲਗੱਡੀਆਂ ਅਤੇ ਸੜਕ 'ਤੇ ਚੱਲਣ ਵਾਲੇ ਵਾਹਨਾਂ ਰਾਹੀਂ ਹੀ ਲਗਾਇਆ ਜਾ ਸਕਦਾ ਹੈ | ਜਿਨ੍ਹਾਂ ਦੇਸ਼ਾਂ 'ਚ ਲੋਕਾਂ ਲਈ ਸਸਤੇ ਅਤੇ ਬੇਹਤਰ ਆਵਾਜਾਈ ਦੇ ਸਾਧਨ ...

ਪੂਰੀ ਖ਼ਬਰ »

ਆਰਟ ਗੈਲਰੀ ਵਿਖੇ ਪੁਰਾਤਨ ਵਸਤੂਆਂ ਤੇ ਸਿੱਕਿਆਂ ਦੀ ਪ੍ਰਦਰਸ਼ਨੀ ਲਗਾਈ

ਅੰਮਿ੍ਤਸਰ, 24 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)¸ਆਰਟ ਗੈਲਰੀ ਵਿਖੇ ਇੰਡੀਅਨ ਫ਼ਾਇਨ ਆਰਟਸ ਅਕੈਡਮੀ ਨੌਰਥ ਜ਼ੋਨ ਕਲਚਰ ਸੈਂਟਰ, ਪਟਿਆਲਾ ਦੇ ਸਹਿਯੋਗ ਨਾਲ ਸ. ਰਜਿੰਦਰ ਮੋਹਨ ਸਿੰਘ ਛੀਨਾ ਅਤੇ ਪ੍ਰਧਾਨ ਸ਼ਿਵਦੇਵ ਸਿੰਘ ਦੀ ਅਗਵਾਈ ਹੇਠ ਚੱਲ ਰਹੇ 7ਵੇਂ ਸਮਰ ਆਰਟ ਕੈਂਪ 'ਚ ...

ਪੂਰੀ ਖ਼ਬਰ »

ਸਾਫ਼ਟਵੇਅਰ ਦੀਆਂ ਖ਼ਾਮੀਆਂ ਅਤੇ ਸਟਾਫ਼ ਦੀ ਘਾਟ ਕਰਕੇ ਡਾਕ ਸੇਵਾਵਾਂ ਪ੍ਰਭਾਵਿਤ

ਜਾਣਕਾਰੀ ਦਿੰਦੇ ਹੋਏ ਸ੍ਰੀ ਮੱਖਣ ਸਿੰਘ | ਤਸਵੀਰ : ਹਰਜੀਤ ਸਿੰਘ ਅੰਮਿ੍ਤਸਰ, 24 ਜੂਨ (ਸੁਰਿੰਦਰ ਕੋਛੜ)-ਡਾਕਖ਼ਾਨਿਆਂ 'ਚ ਅੱਪਲੋਡ ਕੀਤੇ ਗਏ ਸੀ. ਐਫ. ਆਈ. ਨਾਂਅ ਦੇ ਨਵੇਂ ਸਾਫ਼ਟਵੇਅਰ ਦੀਆਂ ਤਕਨੀਕੀ ਖ਼ਾਮੀਆਂ ਦੇ ਚੱਲਦਿਆਂ ਸਥਾਨਕ ਕੋਰਟ ਰੋਡ ਸਥਿਤ ਜਨਰਲ ਪੋਸਟ ...

ਪੂਰੀ ਖ਼ਬਰ »

ਨਸ਼ਾ ਵਿਰੋਧੀ ਮੁਹਿੰਮ ਨੂੰ ਪ੍ਰਚੰਡ ਕਰਨ ਲਈ ਯੂਥ ਕਾਂਗਰਸ ਦੀ ਹਲਕਾ ਪੱਧਰ 'ਤੇ ਮੀਟਿੰਗ

ਅਜਨਾਲਾ, 24 ਜੂਨ (ਐਸ.ਪ੍ਰਸ਼ੋਤਮ)¸ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਕੰਵਰਪ੍ਰਤਾਪ ਸਿੰਘ ਅਜਨਾਲਾ ਦੀ ਸਰਪ੍ਰਸਤੀ ਅਤੇ ਹਲਕਾ ਅਜਨਾਲਾ ਦੇ ਪ੍ਰਧਾਨ ਸਰਵਨ ਸਿੰਘ ਨਿਜਾਮਪੁਰਾ ਤੇ ਸੀਨੀਅਰ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਸਾਰੰਗਦੇਵ ਦੀ ਸਾਂਝੀ ਪ੍ਰਧਾਨਗੀ ਹੇਠ ...

ਪੂਰੀ ਖ਼ਬਰ »

ਮਿਸ਼ਨ ਹਰਿਆ ਭਰਿਆ ਪੰਜਾਬ ਸੰਸਥਾ ਵਲੋਂ 'ਤੰਦੁਰਸਤ ਪੰਜਾਬ' ਤਹਿਤ ਬੂਟੇ ਲਾਏ

ਨਵਾਂ ਪਿੰਡ, 24 ਜੂਨ (ਜਸਪਾਲ ਸਿੰਘ)-ਮਿਸ਼ਨ ਹਰਿਆ ਭਰਿਆ ਪੰਜਾਬ ਸੰਸਥਾ ਵਲੋਂ 'ਤੰਦਰੁਸਤ ਪੰਜਾਬ' ਮੁਹਿੰਮ ਤਹਿਤ ਸੰਸਥਾ ਪ੍ਰਧਾਨ ਡਾ: ਹਰਜਿੰਦਰ ਸਿੰਘ ਨਵਾਂ ਪਿੰਡ ਦੀ ਅਗਵਾਈ 'ਚ ਜਨਰਲਿਸਟ ਅਵਤਾਰ ਸਿੰਘ, ਹਰਜੀਤ ਸਿੰਘ ਲੁੱਧੜ ਆਦਿ ਸੰਸਥਾ ਆਗੂਆਂ ਵਲੋਂ ਸਥਾਨਕ ਵਾਸੀਆਂ ...

ਪੂਰੀ ਖ਼ਬਰ »

ਭਾਜਪਾ ਨੇ ਡਾ: ਸ਼ਿਆਮਾ ਪ੍ਰਸ਼ਾਦ ਮੁਖਰਜੀ ਦਾ ਬਲੀਦਾਨ ਦਿਵਸ ਮਨਾਇਆ

ਅੰਮਿ੍ਤਸਰ, 24 ਜੂਨ (ਜੱਸ)¸ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਆਪਣੀ ਜਾਨ ਨੌਛਾਵਰ ਕਰਨ ਵਾਲੇ ਸ਼ਹੀਦ ਡਾ: ਸ਼ਿਆਮਾ ਪ੍ਰਸ਼ਾਦ ਮੁਖਰਜੀ ਦਾ 65ਵਾਂ ਬਲੀਦਾਨ ਦਿਵਸ ਮਨਾਇਆ ਗਿਆ | ਜ਼ਿਲ੍ਹਾ ਭਾਜਪਾ ਪ੍ਰਧਾਨ ਰਾਜੇਸ਼ ਹਨੀ ਦੀ ਪ੍ਰਧਾਨਗੀ ਹੇਠ ਸ਼ਹੀਦ ਹਰਬੰਸ ਲਾਲ ਖੰਨਾ ਸਮਾਰਕ ...

ਪੂਰੀ ਖ਼ਬਰ »

ਵਧ ਰਹੇ ਨਸ਼ਿਆਂ ਨਾਲ ਆਏ ਦਿਨ ਉ ੱਜੜ ਰਹੀ ਹੈ ਮਾਂ ਦੀ ਕੁੱਖ-ਰਮਨ ਛੇਹਰਟਾ

ਛੇਹਰਟਾ, 24 ਜੂਨ (ਸੁਰਿੰਦਰ ਸਿੰਘ ਵਿਰਦੀ)-ਝੂਠ ਦਾ ਪਲੰਦਾ ਬੰਨ੍ਹ ਕਾਂਗਰਸ ਸਰਕਾਰ ਨੇ ਪੰਜਾਬ ਵਿਚ ਸੱਤਾ ਹਾਸਲ ਕਰਨ ਲਈ ਚੋਣਾਂ ਦੌਰਾਨ ਜਨਤਾ ਨਾਲ ਪੰਜਾਬ 'ਚੋਂ ਨਸ਼ੇ ਨੂੰ ਜੜੋ੍ਹਾ ਖ਼ਤਮ ਕਰਨ ਦਾ ਜੋ ਵਾਅਦਾ ਕੀਤਾ ਸੀ, ਉਸ 'ਤੇ ਕਾਂਗਰਸ ਸਰਕਾਰ ਪੂਰੀ ਤਰ੍ਹਾਂ ਅਸਫ਼ਲ ...

ਪੂਰੀ ਖ਼ਬਰ »

ਜੇ ਕਿਸੇ ਅਕਾਲੀ ਵਰਕਰ ਨਾਲ ਧੱਕੇਸ਼ਾਹੀ ਹੋਈ ਤਾਂ 21 ਦੀ ਭਾਜੀ 51'ਚ ਮੋੜਾਂਗੇ-ਬੋਨੀ ਅਜਨਾਲਾ

ਸੁਧਾਰ, 24 ਜੂਨ (ਜਸਵਿੰਦਰ ਸਿੰਘ ਸੰਧੂ)-ਬੋਨੀ ਅਮਰਪਾਲ ਸਿੰਘ ਅਜਨਾਲਾ ਸਾਬਕਾ ਵਿਧਾਇਕ ਨੇ ਪਿੰਡ ਨਾਨੋਕੇ ਸਿਕੰਦਰ ਸਿੰਘ ਨਾਨੋਕੇ ਦੇ ਨਿਵਾਸ ਸਥਾਨ ਵਿਖੇ ਅਕਾਲੀ ਵਰਕਰਾਂ ਦੀ ਮੀਟਿੰਗ ਦੌਰਾਨ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਜਨਤਾ ਨੂੰ ...

ਪੂਰੀ ਖ਼ਬਰ »

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਵਲੋਂ ਜ਼ਿਲ੍ਹਾ ਖੇਤਰੀ ਦਫ਼ਤਰ ਦਾ ਅਚਨਚੇਤ ਦੌਰਾ

ਅੰਮਿ੍ਤਸਰ, 24 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)¸ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਸ੍ਰੀ ਮਨੋਹਰ ਕਾਂਤ ਕਲੋਹੀਆ ਵੱਲੋਂ ਜ਼ਿਲ੍ਹਾ ਖੇਤਰੀ ਦਫ਼ਤਰ ਅਚਨਚੇਤ ਦੌਰਾ ਕੀਤਾ ਅਤੇ ਪ੍ਰਬੰਧਕੀ ਕੰਮਾਂ ਦਾ ਜਾਇਜ਼ਾ ਲਿਆ | ਇਸ ਮੌਕੇ ਚੇਅਰਮੈਨ ਸ੍ਰੀ ਕਲੋਹੀਆ ਵਲੋਂ ...

ਪੂਰੀ ਖ਼ਬਰ »

ਨਸ਼ੇ ਵੇਚਣ ਵਾਲੇ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਐਸ. ਆਈ. ਨਿਸ਼ਾਨ ਸਿੰਘ

ਅੰਮਿ੍ਤਸਰ, 24 ਜੂਨ (ਰੇਸ਼ਮ ਸਿੰਘ)¸ਲੋਕਾਂ ਨੂੰ ਚਾਹੀਦਾ ਹੈ ਕਿ ਉਹ ਨਸ਼ੇ ਵੇਚਣ ਵਾਲੇ ਅਨਸਰਾਂ ਿਖ਼ਲਾਫ਼ ਪੁਲਿਸ ਨੂੰ ਸਹਿਯੋਗ ਦੇਣ ਅਤੇ ਨਸ਼ੇ ਵੇਚਣ ਵਾਲੇ ਅਨਸਰਾਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਹ ਪ੍ਰਗਟਾਵਾ ਅੱਜ ਇੱਥੇ ਚੌਾਕੀ ਸਰਕਟ ਹਾਊਸ ...

ਪੂਰੀ ਖ਼ਬਰ »

ਡਾਕ ਟਿਕਟਾਂ ਦੀ ਘਾਟ ਦੇ ਚਲਦਿਆਂ ਜੀ. ਐੱਨ. ਡੀ. ਯੂ. 'ਚ ਵਿਦਿਆਰਥੀਆਂ ਨੂੰ ਟਰਾਂਸਕਿ੍ਪਟ ਹਾਸਲ ਕਰਨ 'ਚ ਹੋ ਰਹੀ ਦੇਰੀ

ਅੰਮਿ੍ਤਸਰ, 24 ਜੂਨ (ਹਰਜਿੰਦਰ ਸਿੰਘ ਸ਼ੈਲੀ)- ਭਾਰਤ ਦੀਆਂ ਯੂਨੀਵਰਸਿਟੀਆਂ 'ਚੋਂ ਗ੍ਰੇਜ਼ੂਏਸ਼ਨ ਤੇ ਪੋਸਟ ਗ੍ਰੇਜ਼ੂਏਸ਼ਨ ਕਰਨ ਵਾਲੇ ਵਿਦਿਆਰਥੀਆਂ ਜਦੋਂ ਹੋਰਨਾਂ ਮੁਲਕਾਂ 'ਚ ਪੜ੍ਹਾਈ ਕਰਨ ਜਾਂ ਫ਼ਿਰ ਉੱਥੇ ਪੱਕੇ ਤੌਰ 'ਤੇ ਰਹਿਣ ਲਈ ਜਾਂਦੇ ਹਨ ਤਾਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਡੇਂਗੂ ਮੱਛਰ ਿਖ਼ਲਾਫ਼ ਸਿਹਤ ਵਿਭਾਗ ਹੋਇਆ ਚੌਾਕਸ

ਅੰਮਿ੍ਤਸਰ, 24 ਜੂਨ (ਰੇਸ਼ਮ ਸਿੰਘ)- ਡੇਂਗੂ ਮੱਛਰ ਦੇ ਫ਼ੈਲ ਰਹੇ ਡੰਗ ਨੂੰ ਕਾਬੂ ਕਰਨ ਲਈ ਸਿਹਤ ਵਿਭਾਗ ਚੌਾਕਸ ਹੋ ਗਿਆ ਹੈ, ਜਿਸ ਵਲੋਂ ਅੱਜ ਸ਼ਹਿਰ ਦੇ ਵੱਖ-ਵੱਖ ਥਾਵਾਂ 'ਤੇ ਅੱਜ ਦਵਾਈਆਂ ਦਾ ਛਿੜਕਾਓ ਕੀਤਾ ਗਿਆ ਤੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ | ਜ਼ਿਲ੍ਹਾ ਮਲੇਰੀਆ ...

ਪੂਰੀ ਖ਼ਬਰ »

ਗੋਲੀ-ਗੱਟੇ ਦੀ ਸਪਲਾਈ 'ਚ ਰੁਕਾਵਟ ਆਉਣ ਕਾਰਨ ਨੌਜਵਾਨ ਕੱਚੀਆਂ ਕੰਧਾਂ ਵਾਂਗ ਡਿੱਗਣ ਲੱਗੇ

ਬੱਚੀਵਿੰਡ, 24 ਜੂਨ (ਬਲਦੇਵ ਸਿੰਘ ਕੰਬੋ)- ਸਰਹੱਦੀ ਖੇਤਰ 'ਚ ਜਿੱਥੇ ਚਿੱਟੇ ਦੀ ਵਿੱਕਰੀ ਧੜੱਲੇ ਨਾਲ ਹੋ ਰਹੀ ਹੈ ਉੱਥੇ ਹਰ ਪਿੰਡ ਵਿਚ ਨਸ਼ੀਲੀਆਂ ਗੋਲੀਆਂ ਵੀ ਅਸਾਨੀ ਨਾਲ ਮਿਲ ਜਾਂਦੀਆਂ ਹਨ | ਪਿਛਲੇ ਕੱੁਝ ਦਿਨਾਂ ਤੋਂ ਇਸ ਨਸ਼ੀਲੀਆਂ ਗੋਲੀਆਂ ਦੀ ਸਪਲਾਈ ਵਿੱਚ ਕੋਈ ...

ਪੂਰੀ ਖ਼ਬਰ »

ਮੀਰੀ-ਪੀਰੀ ਆਈ. ਟੀ. ਆਈ. ਛੇਹਰਟਾ 'ਚ ਦਾਖ਼ਲਿਆਂ ਲਈ ਭਾਰੀ ਉਤਸ਼ਾਹ- ਪਿ੍ੰ. ਕਾਹਲੋਂ

ਪਿ੍ੰ. ਨਵਜੋਤ ਕੌਰ ਕਾਹਲੋਂ ਛੇਹਰਟਾ, 24 ਜੂਨ (ਵਡਾਲੀ)- ਮੀਰੀ-ਪੀਰੀ ਆਈ. ਟੀ. ਆਈ. ਸੰਨ੍ਹ ਸਾਹਿਬ ਰੋਡ ਛੇਹਰਟਾ 'ਚ ਚੱਲ ਰਹੇ ਕੋਰਸਾਂ 'ਚ ਦਾਖ਼ਲਾ ਲੈਣ ਲਈ ਵਿਦਿਆਰਥੀਆਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਸਥਾ ਦੀ ਪਿ੍ੰ. ਨਵਜੋਤ ...

ਪੂਰੀ ਖ਼ਬਰ »

ਪਾਕਿ ਗਏ ਸਿੱਖ ਸ਼ਰਧਾਲੂਆਂ ਨੂੰ ਭਾਰਤੀ ਹਾਈ ਕਮਿਸ਼ਨ ਨਾ ਮਿਲਣ ਦੇਣ ਦੀ ਭਾਈ ਲੌ ਾਗੋਵਾਲ ਵਲੋਂ ਨਿਖੇਧੀ

ਅੰਮਿ੍ਤਸਰ, 24 ਜੂਨ (ਸਟਾਫ ਰਿਪੋਰਟਰ)-ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਨਾਲ ਪਾਕਿਸਤਾਨ ਸਥਿਤ ਭਾਰਤੀ ਹਾਈ ਕਮਿਸ਼ਨ ਦੇ ਅਧਿਕਾਰੀਆਂ ਨੂੰ ਮੁਲਾਕਾਤ ਕਰਨ ਤੋਂ ਰੋਕਣ ਦੀ ਸ਼੍ਰੋਮਣੀ ਕਮੇਟੀ ਦੇ ...

ਪੂਰੀ ਖ਼ਬਰ »

ਬਿਲਡਿੰਗ ਉਸਾਰੀ ਕਾਰੋਬਾਰ ਨਾਲ ਜੁੜੇ ਲੱਖਾਂ ਮਜ਼ਦੂਰ ਪਰਿਵਾਰ ਸੜਕਾਂ 'ਤੇ ਰੁਲਣ ਲਈ ਮਜਬੂਰ

ਛੇਹਰਟਾ, 24 ਜੂਨ (ਸੁਰਿੰਦਰ ਸਿੰਘ ਵਿਰਦੀ)- ਪੰਜਾਬ ਦੇ ਵਾਸੀਆਂ ਨੂੰ ਕਾਂਗਰਸ ਸਰਕਾਰ ਤੋਂ ਬਹੁਤ ਉਮੀਦਾਂ ਸਨ ਕਿ ਚੋਣਾਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਵਲੋਂ ਹਰ ਘਰ ਵਿਚ ਇੱਕ ਨੌਕਰੀ ਦਾ ਦਿੱਤਾ ਹੌਕਾ ਹੁਣ ਲੋਕਾਂ ਦੀਆਂ ਭਾਵਨਾਵਾਂ ਨਾਲ ਕੀਤਾ ਇਕ ਕੋਝਾ ਮਜਾਕ ਲੱਗ ...

ਪੂਰੀ ਖ਼ਬਰ »

ਗੈਰ ਹਾਜ਼ਰ ਚੱਲ ਰਹੇ ਕਲਰਕਾਂ ਨੂੰ ਰੇਲਵੇ ਵਲੋਂ ਚਾਰਜਸ਼ੀਟ ਕੀਤੇ ਜਾਣ ਦੀ ਤਿਆਰੀ

ਅੰਮਿ੍ਤਸਰ, 24 ਜੂਨ (ਹਰਜਿੰਦਰ ਸਿੰਘ ਸ਼ੈਲੀ)-ਪਿਛਲੇ ਮਹੀਨੇ ਫ਼ਿਰੋਜ਼ਪੁਰ ਰੇਲਵੇ ਡਵੀਜ਼ਨ ਵਲੋਂ ਬਦਲੀ ਕੀਤੇ ਗਏ ਅੰਮਿ੍ਤਸਰ ਰੇਲਵੇ ਸਟੇਸ਼ਨ ਦੇ ਪਾਰਸਲ ਵਿਭਾਗ 'ਚ ਤਾਇਨਾਤ ਦੋ ਹੈੱਡ ਪਾਰਸਲ ਕਲਰਕਾਂ ਿਖ਼ਲਾਫ਼ ਡਵੀਜ਼ਨ ਵਲੋਂ ਚਾਰਜਸ਼ੀਟ ਜਾਰੀ ਕਰਨ ਦੀ ਤਿਆਰੀ ...

ਪੂਰੀ ਖ਼ਬਰ »

ਪ੍ਰਸਿੱਧ ਪੰਜਾਬੀ ਸਾਹਿਤਕਾਰ ਬਾਵਾ ਬਲਵੰਤ ਦੀ ਯਾਦ 'ਚ ਵਿਰਸਾ ਵਿਹਾਰ 'ਚ ਹੋਇਆ ਸਮਾਗਮ

ਅੰਮਿ੍ਤਸਰ, 24 ਜੂਨ (ਜਸਵੰਤ ਸਿੰਘ ਜੱਸ)-'ਮਹਾਨ ਸ਼ਾਇਰ ਬਾਵਾ ਬਲਵੰਤ ਦੀ ਸ਼ਾਇਰੀ ਵਿਚ ਭਾਸ਼ਾ ਦੀ ਜੋ ਅਮੀਰੀ, ਸ਼ਬਦਾਂ ਦੀ ਜੜ੍ਹਤ, ਬਹਿਰ ਦਾ ਵਜ਼ਨ ਤੇ ਦਿਲ ਨੂੰ ਖਿੱਚਣ ਵਾਲੇ ਬਿੰਬ ਹਨ, ਉਹ ਸ਼ਾਇਦ ਕਿਸੇ ਹੋਰ ਸ਼ਾਇਰ ਕੋਲ ਨਹੀਂ ਹਨ |' ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਪੁਲਿਸ ਚੌਕੀ ਇੰਚਾਰਜ ਸਠਿਆਲਾ ਦੀ ਮੋਹਤਬਾਰਾਂ ਨਾਲ ਮੀਟਿੰਗ

ਸਠਿਆਲਾ, 24 ਜੂਨ (ਜਗੀਰ ਸਿੰਘ ਸਫਰੀ)¸ਥਾਣਾ ਬਿਆਸ ਅਧੀਨ ਪੈਂਦੀ ਪੁੁਲਿਸ ਚੌਾਕੀ ਸਠਿਆਲਾ ਦਾ ਚਾਰਜ ਥਾਣਾ ਜੰਡਿਆਲਾ ਗੁਰੂ ਤੋਂ ਬਦਲ ਕੇ ਆਏ ਏ. ਐਸ. ਆਈ. ਅਸ਼ਵਨੀ ਕੁਮਾਰ ਨੇ ਚਾਰਜ ਸੰਭਾਲ ਲਿਆ ਹੈ ਤੇ ਪਹਿਲੇ ਇੰਚਾਰਜ ਬਘੇਲ ਸਿੰਘ ਇਥੋਂ ਬਦਲ ਕੇ ਥਾਣਾ ਬਿਆਸ ਚਲੇ ਗਏ ਹਨ | ...

ਪੂਰੀ ਖ਼ਬਰ »

ਚੌਕ ਮੰਨਾ ਸਿੰਘ ਵਿਖੇ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਅੰਮਿ੍ਤਸਰ, 24 ਜੂਨ (ਜੱਸ)-ਬੇਬੇ ਨਾਨਕੀ ਇਸਤਰੀ ਸਤਿਸੰਗ ਸਭਾ ਵਲੋਂ ਪੰਜਵੀਂ ਪਾਤਸ਼ਾਹੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁ: ਤਪ ਅਸਥਾਨ ਸੰਤ ਬਾਬਾ ਕਰਮ ਸਿੰਘ ਹੋਤੀ ਮਰਦਾਨ, ਗਲੀ ਗੱਡਿਆਂ ਵਾਲੀ ਚੌਕ ਮੰਨਾ ਸਿੰਘ ਵਿਖੇ ਗੁਰਮਤਿ ਸਮਾਗਮ ਸਜਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਬਾਬਾ ਨਿਹਾਲ ਸ਼ਾਹ ਤੇ ਬਾਬਾ ਸਾਈਾ ਦੇ ਦਰਬਾਰ 'ਤੇ ਮੇਲਾ ਅੱਜ

ਬੰਡਾਲਾ, 24 ਜੂਨ (ਅਮਰਪਾਲ ਸਿੰਘ ਬੱਬੂ)¸ ਨੇੜਲੇ ਪਿੰਡ ਠੱਠੀਆਂ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 11 ਹਾੜ ਨੂੰ ਅੱਜ 25 ਜੂਨ ਨੂੰ ਬਾਬਾ ਨਿਹਾਲ ਸ਼ਾਹ ਅਤੇ ਬਾਬਾ ਸਾਈਾ ਦੇ ਦਰਬਾਰ ਤੇ ਮੇਲਾ ਕਰਵਾਇਆਾ ਜਾ ਰਿਹਾ ਹੈ¢ ਇਸ ਮੌਕੇ ਸੱਭਿਆਚਾਰ ਦਾ ਅਖਾੜਾ ਵੀ ਲੱਗ ਰਿਹਾ ਹੈ ...

ਪੂਰੀ ਖ਼ਬਰ »

ਸ੍ਰੀ ਅਮਰਨਾਥ ਯਾਤਰਾ ਦੌਰਾਨ ਲੰਗਰ ਲਗਾਉਣ ਲਈ ਰਸਦਾਂ ਦਾ ਟਰੱਕ ਰਵਾਨਾ

ਅਜਨਾਲਾ, 24 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- 28 ਜੂਨ ਤੋਂ ਸ਼ੁਰੂ ਹੋ ਰਹੀ ਸ੍ਰੀ ਅਮਰਨਾਥ ਯਾਤਰਾ ਜਾਣ ਵਾਲੇ ਸ਼ਰਧਾਲੂਆਂ ਲਈ ਸ਼ਿਵ ਪਰਿਵਾਰ ਲੰਗਰ ਭੰਡਾਰ ਕਮੇਟੀ ਅਜਨਾਲਾ ਵਲੋਂ ਬਾਲਟਾਲ ਤੇ ਪੰਚਤਰਨੀ ਵਿਖੇ ਲੰਗਰ ਭੰਡਾਰਾ ਲਗਾਉਣ ਲਈ ਅੱਜ ਰਸਦਾਂ ਦਾ ਤੀਸਰਾ ਟਰੱਕ ...

ਪੂਰੀ ਖ਼ਬਰ »

ਬਿਲਡਿੰਗ ਉਸਾਰੀ ਵਰਕਰ ਵੈੱਲਫੇਅਰ ਯੂਨੀਅਨ ਪੰਜਾਬ ਦਾ ਗਠਨ

ਛੇਹਰਟਾ, 24 ਜੂਨ (ਵਡਾਲੀ)- ਬਿਲਡਿੰਗ ਉਸਾਰੀ ਕਿਰਤੀਆ ਦੀ ਭਲਾਈ ਤੇ ਉਨ੍ਹਾਂ ਦੇ ਹੱਕਾਂ ਹਿਤਾਂ ਦੀ ਰਾਖੀ ਲਈ ਛੇਹਰਟਾ ਵਿਖੇ ਵਰਕਰਾਂ ਦਾ ਇਜਲਾਸ ਹੋਇਆ ਤੇ ਉਨ੍ਹਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਵੇਖਦੇ ਹੋਏ ਸਰਬਸੰਮਤੀ ਨਾਲ ਆਲ ਬਿਲਡਿੰਗ ਉਸਾਰੀ ਵਰਕਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX