ਤਾਜਾ ਖ਼ਬਰਾਂ


ਇਲਾਜ ਲਈ ਹਸਪਤਾਲ ਲਿਆਂਦਾ ਗਿਆ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਹੋਇਆ ਫ਼ਰਾਰ
. . .  16 minutes ago
ਬਠਿੰਡਾ, 19 ਫਰਵਰੀ (ਨਾਇਬ ਸਿੱਧੂ)- ਬਠਿੰਡਾ 'ਚ ਅੱਜ ਇੱਕ ਕੈਦੀ ਦੇ ਜੇਲ੍ਹ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਕੇਂਦਰੀ ਜੇਲ੍ਹ ਬਠਿੰਡਾ 'ਚੋਂ 7 ਕੈਦੀਆ ਨੂੰ ਬਠਿੰਡਾ...
ਸ਼ਾਹੀਨ ਬਾਗ ਪਹੁੰਚੇ ਸੁਪਰੀਮ ਕੋਰਟ ਵਲੋਂ ਨਿਯੁਕਤ ਕੀਤੇ ਗਏ ਵਾਰਤਾਕਾਰ, ਹੱਲ ਨਿਕਲਣ ਦੀ ਜਤਾਈ ਉਮੀਦ
. . .  26 minutes ago
ਨਵੀਂ ਦਿੱਲੀ, 19 ਫਰਵਰੀ- ਸੀਨੀਅਰ ਵਕੀਲ ਸੰਜੇ ਹੇਗੜੇ ਅਤੇ ਸਾਧਨਾ ਰਾਮਚੰਦਰਨ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕਰਨ ਲਈ ਸ਼ਾਹੀਨ ਬਾਗ ਪਹੁੰਚੇ ਹਨ। ਇਸ ਮੌਕੇ ਸਾਧਨਾ...
ਲੌਂਗੋਵਾਲ ਵੈਨ ਹਾਦਸੇ 'ਚ ਮਾਰੇ ਬੱਚਿਆਂ ਦੇ ਪਰਿਵਾਰਾਂ ਨਾਲ ਢੀਂਡਸਾ ਨੇ ਵੰਡਾਇਆ ਦੁੱਖ
. . .  31 minutes ago
ਲੌਂਗੋਵਾਲ, 19 ਫਰਵਰੀ (ਸ. ਸ. ਖੰਨਾ, ਵਿਨੋਦ)- ਬੀਤੇ ਦਿਨੀਂ ਲੌਂਗੋਵਾਲ 'ਚ ਵਾਪਰੇ ਭਿਆਨਕ ਹਾਦਸੇ ਦੌਰਾਨ ਮਾਰੇ ਗਏ ਬੱਚਿਆਂ ਸੁਖਜੀਤ ਕੌਰ, ਨਵਜੋਤ ਕੌਰ, ਅਰਾਧਿਆ ਅਤੇ ਸਿਮਰਜੀਤ ਸਿੰਘ ਦੇ ਪਰਿਵਾਰਾਂ...
ਕੈਪਟਨ ਨੇ ਸੱਦੀ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਬੈਠਕ
. . .  about 1 hour ago
ਚੰਡੀਗੜ੍ਹ, 19 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਅਤੇ ਕਾਂਗਰਸ ਵਿਧਾਇਕ ਦਲ ਦੇ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਸੈਕਟਰ 1 'ਚ ਸਥਿਤ ਪੰਜਾਬ ਵਿਧਾਨ ਭਵਨ....
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਆਗਾਜ਼ 20 ਫਰਵਰੀ ਤੋਂ
. . .  about 1 hour ago
ਚੰਡੀਗੜ੍ਹ, 19 ਫਰਵਰੀ (ਸੁਰਿੰਦਰਪਾਲ ਸਿੰਘ) - ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਆਗਾਜ਼ 20 ਫਰਵਰੀ ਨੂੰ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਨਾਲ ਹੋਵੇਗਾ। ਇਸ ਤੋਂ ਬਾਅਦ ਸਦਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਜਾਵੇਗੀ। ਜਦਕਿ ਇਸੇ ਦਿਨ...
'ਆਪ' ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ, ਬਜਟ ਇਜਲਾਸ ਦੀ ਮਿਆਦ ਵਧਾਉਣ ਦੀ ਕੀਤੀ ਮੰਗ
. . .  about 1 hour ago
ਚੰਡੀਗੜ੍ਹ, 19 ਫਰਵਰੀ (ਸੁਰਿੰਦਰਪਾਲ ਸਿੰਘ)- ਬਜਟ ਇਜਲਾਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਵਲੋਂ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ ਕੀਤੀ ਗਈ। ਮੁਲਾਕਾਤ ਬਾਰੇ ਜਾਣਕਾਰੀ ਦਿੰਦਿਆਂ...
ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਜਥਾ ਪਾਕਿਸਤਾਨ ਰਵਾਨਾ
. . .  about 2 hours ago
ਅਟਾਰੀ, 19 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ)- ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਗੁਰਦੁਆਰਾ ਜਨਮ ਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਹੋ ਰਹੇ ਸਮਾਗਮ 'ਚ ਸ਼ਾਮਲ ਹੋਣ ਲਈ ਸ੍ਰੀ...
ਬਜਟ ਇਜਲਾਸ ਤੋਂ ਪਹਿਲਾਂ ਅਕਾਲੀ ਦਲ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ
. . .  about 2 hours ago
ਚੰਡੀਗੜ੍ਹ, 19 ਫਰਵਰੀ (ਸੁਰਿੰਦਰਪਾਲ ਸਿੰਘ)- ਆਗਾਮੀ ਬਜਟ ਇਜਲਾਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ ਕੀਤੀ...
ਨਾਭਾ ਦੀ ਨਿਊ ਜ਼ਿਲ੍ਹਾ ਜੇਲ੍ਹ 'ਚੋਂ ਬਰਾਮਦ ਹੋਏ ਮੋਬਾਇਲ ਫੋਨ
. . .  about 2 hours ago
ਨਾਭਾ, 19 ਫਰਵਰੀ (ਕਰਮਜੀਤ ਸਿੰਘ)- ਪੰਜਾਬ ਦੀਆਂ ਜੇਲ੍ਹਾਂ 'ਚੋਂ ਮੋਬਾਇਲ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਅੱਜ ਨਾਭਾ ਦੀ ਨਿਊ ਜ਼ਿਲ੍ਹਾ ਜੇਲ੍ਹ ਦੇ 2 ਨੰਬਰ ਸੈੱਲ ਅਤੇ 3 ਨੰਬਰ ਸੈੱਲ 'ਚੋਂ ਦੋ ਮੋਬਾਇਲ...
ਆਉਣ ਵਾਲੇ ਦਿਨ 'ਚ ਪੰਜਾਬ ਦੇ ਕਈ ਹਿੱਸਿਆਂ 'ਚ ਪੈ ਸਕਦੈ ਮੀਂਹ
. . .  about 2 hours ago
ਲੁਧਿਆਣਾ, 19 ਫਰਵਰੀ (ਰੁਪੇਸ਼ ਕੁਮਾਰ)- ਬੀਤੇ ਕਈ ਦਿਨਾਂ ਤੋਂ ਦਿਨ ਵੇਲੇ ਵੱਧ ਰਹੇ ਪਾਰੇ 'ਚ ਹੁਣ ਆਉਂਦੇ ਦਿਨਾਂ 'ਚ ਗਿਰਾਵਟ ਦਰਜ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਜਿਹੜੀ ਤਪਸ਼ ਮਹਿਸੂਸ ਹੋਣ ਲੱਗੀ ਸੀ, ਉਹ ਮੁੜ ਤੋਂ...
ਛੱਤੀਸਗੜ੍ਹ 'ਚ ਸੀ. ਆਰ. ਪੀ. ਐੱਫ. ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  about 2 hours ago
ਰਾਏਪੁਰ, 19 ਫਰਵਰੀ- ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ ਦੇ ਚਿੰਤਾਗੁਫਾ 'ਚ ਸੀ. ਆਰ. ਪੀ. ਐੱਫ. ਦੀ ਕੋਬਰਾ ਬਟਾਲੀਅਨ ਅਤੇ ਨਕਸਲੀਆਂ ਵਿਚਾਲੇ ਮੁਠਭੇੜ ਚੱਲ ਰਹੀ ਹੈ। ਸੀ. ਆਰ. ਪੀ. ਐੱਫ. ਨੇ...
ਅੰਮ੍ਰਿਤਸਰ : ਸਮੂਹਿਕ ਖ਼ੁਦਕੁਸ਼ੀ ਮਾਮਲੇ 'ਚ ਸਾਬਕਾ ਡੀ.ਆਈ.ਜੀ. ਕੁਲਤਾਰ ਸਿੰਘ ਸਣੇ 5 ਦੋਸ਼ੀਆਂ ਨੂੰ 8-8 ਸਾਲ ਦੀ ਕੈਦ
. . .  about 2 hours ago
ਅੰਮ੍ਰਿਤਸਰ, 19 ਫਰਵਰੀ (ਰੇਸ਼ਮ ਸਿੰਘ)- ਅੰਮ੍ਰਿਤਸਰ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਸੰਦੀਪ ਸਿੰਘ ਬਾਜਵਾ ਦੀ ਅਦਾਲਤ ਨੇ ਅਕਤੂਬਰ 2004 'ਚ ਅੰਮ੍ਰਿਤਸਰ ਦੇ ਇੱਕ ਪਰਿਵਾਰ ਦੇ ਪੰਜ ਜੀਆਂ ਵਲੋਂ ਸਮੂਹਿਕ ਖ਼ੁਦਕੁਸ਼ੀ...
ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ ਅਰਵਿੰਦ ਕੇਜਰੀਵਾਲ
. . .  about 3 hours ago
ਨਵੀਂ ਦਿੱਲੀ, 19 ਫਰਵਰੀ- ਦਿੱਲੀ 'ਚ ਸਰਕਾਰ ਬਣਨ ਤੋਂ ਬਾਅਦ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ...
ਜੇ. ਐੱਨ. ਯੂ. ਦੇਸ਼ ਧ੍ਰੋਹ ਮਾਮਲੇ 'ਚ ਅਦਾਲਤ ਨੇ ਦਿੱਲੀ ਸਰਕਾਰ ਨੂੰ ਸਟੇਟਸ ਰਿਪੋਰਟ ਦਾਖ਼ਲ ਕਰਨ ਲਈ ਕਿਹਾ
. . .  about 3 hours ago
ਨਵੀਂ ਦਿੱਲੀ, 19 ਫਰਵਰੀ- ਸਾਲ 2016 ਦੇ ਜੇ. ਐੱਨ. ਯੂ. (ਜਵਾਹਰ ਲਾਲ ਨਹਿਰੂ ਯੂਨੀਵਰਸਿਟੀ) ਦੇਸ਼ ਧ੍ਰੋਹ ਮਾਮਲੇ 'ਚ ਦਿੱਲੀ ਦੀ ਅਦਾਲਤ ਨੇ ਦਿੱਲੀ ਸਰਕਾਰ ਨੂੰ 3 ਅਪ੍ਰੈਲ ਤੱਕ ਸਟੇਟਸ ਰਿਪੋਰਟ ਦਾਖ਼ਲ ਕਰਨ...
ਤਾਮਿਲਨਾਡੂ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਵਿਰੋਧ-ਪ੍ਰਦਰਸ਼ਨ ਜਾਰੀ
. . .  about 3 hours ago
ਚੇਨਈ, 19 ਫਰਵਰੀ- ਤਾਮਿਲਨਾਡੂ 'ਚ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.), ਕੌਮੀ ਨਾਗਰਿਕਤਾ ਰਜਿਸਟਰ (ਐੱਨ. ਆਰ. ਸੀ.) ਅਤੇ ਕੌਮੀ ਜਨਸੰਖਿਆ ਰਜਿਸਟਰ (ਐੱਨ. ਪੀ. ਆਰ.) ਦੇ ਵਿਰੋਧ 'ਚ...
ਨੌਜਵਾਨ ਦਾ ਬੇਰਹਿਮੀ ਨਾਲ ਕਤਲ, 20 ਦਿਨ ਪਹਿਲਾਂ ਹੋਇਆ ਸੀ ਵਿਆਹ
. . .  about 4 hours ago
ਪਾਕਿਸਤਾਨ ਰਵਾਨਾ ਹੋਏ ਗਿਆਨੀ ਹਰਪ੍ਰੀਤ ਸਿੰਘ
. . .  about 4 hours ago
ਲੁਧਿਆਣਾ 'ਚ ਪੁਲਿਸ ਨੇ ਹੈਰੋਇਨ ਸਣੇ ਐੱਚ. ਐੱਚ. ਓ. ਅਤੇ ਉਸ ਦੇ ਡਰਾਈਵਰ ਨੂੰ ਕੀਤਾ ਕਾਬੂ
. . .  about 4 hours ago
ਦਿੱਲੀ 'ਚ ਅਯੁੱਧਿਆ ਰਾਮ ਮੰਦਰ ਟਰੱਸਟ ਦੀ ਪਹਿਲੀ ਬੈਠਕ ਅੱਜ
. . .  about 4 hours ago
ਸੁਲ੍ਹਾ ਲਈ ਅੱਜ ਸ਼ਾਹੀਨ ਬਾਗ ਜਾਣਗੇ ਤਿੰਨੋਂ ਵਾਰਤਾਕਾਰ
. . .  about 5 hours ago
ਚੰਦਰ ਬਾਬੂ ਨਾਇਡੂ ਦੀ ਸੁਰੱਖਿਆ 'ਚ ਹੋਵੇਗੀ ਤਬਦੀਲੀ
. . .  about 5 hours ago
ਹਿਮਾਚਲ 'ਚ ਜੰਗਲਾਂ ਨੂੰ ਲੱਗੀ ਅੱਗ
. . .  about 5 hours ago
ਮੁੰਬਈ ਦੇ ਕਾਲਜਾਂ 'ਚ ਅੱਜ ਤੋਂ ਰਾਸ਼ਟਰੀ ਗੀਤ ਹੋਇਆ ਜ਼ਰੂਰੀ
. . .  about 6 hours ago
ਯੂਨੀਫ਼ਾਰਮ ਸਿਵਲ ਕਾਰਡ ਲਾਗੂ ਕਰਨ ਦੀ ਮੰਗ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਅੱਜ
. . .  about 6 hours ago
ਟਰੰਪ ਵੱਲੋਂ ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਪਹਿਲਾ ਭਾਰਤ ਨਾਲ ਬਹੁਤ ਵੱਡੇ ਵਪਾਰ ਸਮਝੌਤੇ ਦੇ ਸੰਕੇਤ
. . .  about 6 hours ago
ਮੋਦੀ ਕੈਬਨਿਟ ਦੀ ਮੀਟਿੰਗ ਅੱਜ
. . .  about 7 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 2000 ਤੋਂ ਪਾਰ
. . .  about 7 hours ago
ਮੁੱਠਭੇੜ 'ਚ 3 ਅੱਤਵਾਦੀ ਢੇਰ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਪੁਲਿਸ ਵੱਲੋਂ ਸਰਹੱਦੀ ਇਲਾਕੇ ਵਿਚ ਵਿਸ਼ੇਸ਼ ਰਾਤ ਦੇ ਨਾਕੇ ਜਾਰੀ
. . .  1 day ago
ਪੰਜਾਬ ਕੈਬਨਿਟ ਵੱਲੋਂ ਪਟਿਆਲਾ ਤੇ ਅੰਮ੍ਰਿਤਸਰ ਦੇ ਮੈਡੀਕਲ ਕਾਲਜਾਂ 'ਚ 550 ਅਸਾਮੀਆਂ ਭਰਨ ਦੀ ਪ੍ਰਵਾਨਗੀ
. . .  1 day ago
ਛੱਤੀਸਗੜ੍ਹ : ਮੁੱਠਭੇੜ 'ਚ ਜ਼ਖਮੀ ਹੋਏ ਕੋਬਰਾ ਹੈੱਡ ਕਾਂਸਟੇਬਲ ਅਜੀਤ ਸਿੰਘ ਦੀ ਇਲਾਜ ਦੌਰਾਨ ਹੋਈ ਮੌਤ
. . .  1 day ago
ਐਫ.ਏ.ਟੀ.ਐਫ ਦੀ ਗ੍ਰੇ ਲਿਸਟ 'ਚ ਬਣਿਆ ਰਹੇਗਾ ਪਾਕਿਸਤਾਨ
. . .  1 day ago
ਇਕ ਕਿੱਲੋ 40 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਇਕ ਕਾਬੂ
. . .  1 day ago
ਕਾਂਗੜ ਵੱਲੋਂ ਨੰਬਰਦਾਰਾਂ ਦਾ ਮਾਣ ਭੱਤਾ 2000 ਰੁਪਏ ਕਰਨ ਦਾ ਫ਼ੈਸਲਾ
. . .  1 day ago
ਸੁਖਬੀਰ ਬਾਦਲ ਨਾਲ ਮੇਰੇ ਵਿਚਾਰਧਾਰਕ ਮਤਭੇਦ ਅਜੇ ਵੀ ਪਹਿਲਾਂ ਵਾਂਗ ਬਰਕਰਾਰ-ਡਾ: ਅਜਨਾਲਾ
. . .  1 day ago
ਮਾਣਹਾਨੀ ਦੇ ਮਾਮਲੇ 'ਚ ਸਿਮਰਜੀਤ ਬੈਂਸ ਨੂੰ ਮਿਲੀ ਜ਼ਮਾਨਤ
. . .  1 day ago
ਕਸ਼ਮੀਰੀ ਪੰਡਤਾਂ ਦੇ ਵਫ਼ਦ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਰਿਸ਼ਵਤ ਮਾਮਲੇ 'ਚ ਗ੍ਰਿਫ਼ਤਾਰ ਮਨੀਸ਼ ਸਿਸੋਦੀਆ ਦੇ ਓ.ਐਸ.ਡੀ ਰਹੇ ਗੋਪਾਲ ਮਾਧਵ ਨੂੰ ਮਿਲੀ ਜ਼ਮਾਨਤ
. . .  1 day ago
ਡੇਰਾਬੱਸੀ : ਫ਼ੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
. . .  about 1 hour ago
ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਗੋਪਾਲ ਰਾਏ ਕਰਨਗੇ ਬੈਠਕ
. . .  about 1 hour ago
ਚੰਦਰਸ਼ੇਖਰ ਆਜ਼ਾਦ ਨੂੰ ਮੁੰਬਈ 'ਚ 21 ਫਰਵਰੀ ਨੂੰ ਰੈਲੀ ਕਰਨ ਦੀ ਨਹੀਂ ਮਿਲੀ ਇਜਾਜ਼ਤ
. . .  about 1 hour ago
ਠਾਣੇ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  about 1 hour ago
ਐੱਸ. ਡੀ. ਐੱਮ. ਵਲੋਂ ਸਕੂਲ ਬੱਸਾਂ ਦੀ ਅਚਾਨਕ ਚੈਕਿੰਗ ਨੂੰ ਲੈ ਕੇ ਮਚਿਆ ਹੜਕੰਪ
. . .  about 1 hour ago
ਐਂਟੋਨੀਓ ਗੁਟਰੇਜ ਨੇ ਕੀਤੇ ਕਰਤਾਰਪੁਰ ਸਾਹਿਬ ਦੇ ਦਰਸ਼ਨ, ਪੰਗਤ 'ਚ ਬੈਠ ਕੇ ਛਕਿਆ ਲੰਗਰ
. . .  11 minutes ago
ਸੜਕ ਹਾਦਸੇ 'ਚ 12ਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ
. . .  6 minutes ago
ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਗੁਰਦਾਸਪੁਰ-ਦੀਨਾਨਗਰ ਜੀ. ਟੀ. ਰੋਡ 'ਤੇ ਲਾਇਆ ਧਰਨਾ
. . .  about 1 hour ago
29 ਮਾਰਚ ਤੋਂ ਸ਼ੁਰੂ ਹੋਵੇਗਾ ਆਈ. ਪੀ. ਐੱਲ. 2020
. . .  about 1 hour ago
ਉਡਾਣ ਭਰਦੇ ਸਮੇਂ ਜਹਾਜ਼ ਨਾਲ ਟਕਰਾਇਆ ਪੰਛੀ, ਇੰਜਣ 'ਚ ਲੱਗੀ ਅੱਗ
. . .  about 1 hour ago
ਅੰਮ੍ਰਿਤਸਰ : ਨਗਰ ਨਿਗਮ ਮੁਲਾਜ਼ਮਾਂ ਦੀ ਹੜਤਾਲ ਖ਼ਤਮ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਹਾੜ ਸੰਮਤ 550

ਜੰਮੂ-ਕਸ਼ਮੀਰ

'84 ਦੇ ਸ਼ਹੀਦਾਂ ਦੀ ਯਾਦ 'ਚ ਗ. ਬੁੰਗਾ ਸਾਹਿਬ ਵਿਖੇ ਸ਼ਹੀਦੀ ਸਮਾਗਮ ਕਰਵਾਇਆ

ਸ੍ਰੀਨਗਰ, 24 ਜੂਨ (ਮਨਜੀਤ ਸਿੰਘ)-ਸਾਕਾ ਨੀਲਾ ਤਾਰਾ ਜੂਨ 1984 ਸਮੇਂ ਭਾਰਤੀ ਫੌਜਾਂ ਵਲੋਂ ਸ੍ਰੀ ਹਰਿਮੰਦਰ ਸਾਹਿਬ ਅਤੇ 37 ਦੇ ਕਰੀਬ ਹੋਰ ਗੁਰਧਾਮਾਂ ਉੱਪਰ ਤੋਪਾਂ ਅਤੇ ਟੈਂਕਾਂ ਨਾਲ ਹਮਲਾ ਕੀਤਾ ਗਿਆ | ਸ੍ਰੀ ਅਕਾਲ ਤਖਤ ਸਾਹਿਬ ਨੂੰ ਢਹਿ ਢੇਰੀ ਕੀਤਾ, ਧਰਮ ਦੀ ਆਜ਼ਾਦੀ ਅਤੇ ਸਿੱਖ ਪੰਥ ਦੀ ਚੜ੍ਹਦੀ ਕਲਾਂ ਅਤੇ ਖਲਾਸਾ ਜੀ ਦੇ ਬੋਲ ਬਾਲੇ ਸੰਕਲਪ ਨੂੰ ਪੂਰਾ ਕਰਨ ਅਤੇ ਗੁਰਧਾਮਾਂ ਦੀ ਪਵਿੱਤਰਤਾ ਨੂੰ ਕਾਇਮ ਰੱਖਣ ਲਈ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਵਾਲੇ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਭਾਈ ਅਮਰੀਕ ਸਿੰਘ, ਜਰਨਲ ਸੂਬੇਗ ਸਿੰਘ, ਬਾਬਾ ਠਾਹਰਾ ਸਿੰਘ ਸਮੇਤ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਨੂੰ ਤਾਜ਼ਾ ਕਰਦੇ ਅੱਜ 34ਵਾਂ ਸ਼ਹੀਦੀ ਸਮਾਗਮ ਗੁ. ਸ਼ਹੀਦ ਬੁੰਗਾ ਸਾਹਿਬ ਸ੍ਰੀਨਗਰ ਵਿਖੇ ਮਨਾਇਆ ਗਿਆ | ਇਸ ਸਮਾਗਮ 'ਚ ਵਿਸ਼ੇਸ਼ ਤੌਰ ਤੇ ਤਖਤ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਸ਼ਾਮਿਲ ਹੋਏ | ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਦੀਪ ਸਿੰਘ ਨੇ ਸੰਗਤ ਨੂੰ ਰਸ ਭਿੰਨੇ ਕੀਰਤਨ ਦੁਆਰਾ ਜੋੜਿਆ | ਗੁਰ. ਦੂਖਨਿਵਾਰਣ ਸਾਹਿਬ ਲੁਧਿਆਣ ਦੇ ਹਜ਼ੂਰੀ ਰਾਗੀ ਭਾਈ ਬੇਅੰਤ ਸਿੰਘ ਨੇ ਵੀ ਸਮਾਗਮ 'ਚ ਕੀਰਤਨ ਰਾਹੀ ਹਾਜ਼ਰੀ ਭਰੀ | ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਥਾ ਵਿਚਾਰਾਂ ਰਾਹੀਂ ਗੁਰਬਾਣੀ ਅਤੇ ਗੁਰ ਇਤਿਹਾਸ ਨਾਲ ਜੋੜਦਿਆਂ ਕਿਹਾ ਕਿ ਇਸ ਵੇਲੇ ਪੰਥ ਵਿਰੋਧੀ ਤਾਕਤਾਂ ਸਿੱਖ ਸਿਧਾਂਤਾਂ 'ਤੇ ਹਮਲੇ ਕਰਨ ਦੀ ਸਾਜ਼ਿਸ਼ ਰਚਣ 'ਚ ਜੁੁਟੀਆਂ ਹੋਈਆਂ ਹਨ, ਇਸ ਨੂੰ ਠੱਲ ਪਾਉਣ ਲਈ ਉਨ੍ਹਾਂ ਨੇ ਸਮੁੱਚੇ ਸਿੱਖ ਪੰਥ ਨੂੰ ਇਕਜੁੱਟ ਹੋਣ ਲਈ ਕਿਹਾ | ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 1984 ਦੇ ਲੂਹ ਭਿੱਜੇ ਇਤਿਹਾਸ ਬਾਰੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਕੌਮ ਨੇ ਭਾਰਤ ਦੇਸ਼ ਨੂੰ ਆਜ਼ਾਦ ਕਰਵਾਉਣ, ਬਣਾਉਣ ਅਤੇ ਸਵਾਰਨ 'ਚ ਬਹੁਤ ਵਡਾ ਯੋਗਦਾਨ ਪਾਇਆ | ਪਰ ਸਿੱਖਾਂ ਨੂੰ ਇਸ ਦੇਸ਼ ਦੇ ਹਾਕਮਾਂ ਨੇ ਗੁਲਾਮੀ ਅਤੇ ਅਲਿਹਦਗੀ ਦਾ ਅਹਿਸਾਸ ਕਰਵਾਇਆ | ਅੱਜ ਕੌਮ ਨੂੰ ਪੰਜਾਬ ਦੀ ਆਜ਼ਾਦੀ ਅਤੇ ਕੌਮ ਦੀ ਚੜ੍ਹਦੀ ਕਲਾ ਲਈ ਇਕੱਠੇ ਹੋਣ ਦੀ ਲੋੜ ਹੈ | ਇਸ ਮੌਕੇ 'ਤੇ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਦੇ ਪ੍ਰਧਾਨ ਭਾਈ ਪਰਮਜੀਤ ਸਿੰਘ ਖਾਲਸਾ ਅਤੇ ਸਕੱਤਰ ਜਰਨਲ ਭਾਈ ਮੇਜਰ ਸਿੰਘ ਨੇ ਸੰਗਤ ਨੂੰ ਸੰਬੋਧਨ ਕਰਦੇ ਕਿਹਾ ਕਿ ਆਓ ਅੱਜ ਸਿੱਖ ਕੌਮ ਦੀ ਆਜ਼ਾਦੀ ਤੱਕ ਸੰਘਰਸ਼ ਜਾਰੀ ਰੱਖਣ ਦਾ ਪ੍ਰਣ ਲਈਏੇ |
* ਪੰਜਾਬ ਅਤੇ ਪੰਥ ਦੀ ਆਜ਼ਾਦੀ ਤੱਕ ਸੰਘਰਸ਼ ਜਾਰੀ ਰੱਖਾਂਗੇ ਅਤੇ ਘੱਗਰ ਦਰਿਆ 'ਤੋਂ ਰਾਵੀ ਦੇ ਕੰਢਿਆਂ ਤੱਕ ਪੰਜਾਬ ਦੀ ਧਰਤੀ ਨੂੰ ਆਜ਼ਾਦ ਕਰਵਾਉਣ ਲਈ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਨੌਜਵਾਨਾਂ ਨੂੰ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਨਾਲ ਜੁੜਨ ਦਾ ਸੱਦਾ ਦਿੱਤਾ |
* ਭਾਰਤ ਦੇ ਅੰਦਰ ਘੱਟ ਗਿਣਤੀ ਜਮਾਤਾਂ, ਕੌਮਾਂ ਅਤੇ ਧਰਮਾਂ ਨੂੰ ਆਰ.ਐੱਸ.ਐੱਸ, ਵੀ.ਐਚ.ਪੀ ਅਤੇ ਬਜ਼ਰੰਗ ਦਲ ਜਿਹੇ ਅੱਤਵਾਦੀ ਸੰਗਠਨਾਂ 'ਤੋਂ ਬਣੇ ਖਤਰੇ 'ਤੋਂ ਸੂਚੇਤ ਕਰਦਿਆਂ ਇਨ੍ਹਾਂ ਅੱਤਵਾਦੀ ਸੰਗਠਨਾਂ 'ਤੋਂ ਨਿਜਾਤ ਪਾਉਣ ਲਈ ਇਕਜੁੱਟ ਹੋ ਕੇ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਨੂੰ ਸਾਥ ਦੇਣ ਦੇਣ ਲਈ ਕਿਹਾ | ਇਸ ਮੌਕੇ ਤੇ ਸ. ਕੁਲਦੀਪ ਸਿੰਘ ਬਾਲੀ ਕੌਮੀ ਸੀਨੀਅਰ ਮੀਤ ਪ੍ਰਧਾਨ, ਭਾਈ ਹਰਜੀਤ ਸਿੰਘ ਪ੍ਰਧਾਨ ਜੇ.ਕੇ., ਭਾਈ ਗੁਰਜੀਤ ਸਿੰਘ ਕਿੰਗੀ ਸਾਬਕਾ ਪ੍ਰਧਾਨ ਜੀ.ਪੀ.ਸੀ. (ਬਡਗਾਮ) ਭਾਈ ਬਿਕਰਮ ਸਿੰਘ ਸਰਪੰਚ (ਸਕਤਰ) ਭਾਈ ਗੁਰਿਵੰਦਰ ਸਿੰਘ, ਕੁਲਵੰਤ ਸਿੰਘ ਆਜ਼ਾਦ ਸਲਾਹਕਾਰ, ਭਾਈ ਦਾਰਾ ਸਿੰਘ, ਹਰਜੀਤ ਸਿੰਘ ਡਯੂਕ, ਮਨਜੀਤ ਸਿੰਘ ਫਤਹਿ ਦੇ ਇਲਾਵਾ ਪੰਜਾਬ ਦੇ ਫੈਡਰੇਸ਼ਨ ਆਗੂਆਂ ਭਾਈ ਜਸਪਾਲ ਸਿੰਘ ਇਸਲਾਮਗੰਜ, ਭਾਈ ਬਲਜੀਤ ਸਿੰਘ ਬੀਤਾ, ਭਾਈ ਮਨਦੀਪ ਸਿੰਘ ਅੰਮਿ੍ਤਸਰ, ਭਾਈ ਸਤਨਾਮ ਸਿੰਘ, ਭਾਈ ਅਮਰੀਕ ਸਿੰਘ ਆਦਿ ਫੈਡਰੇਸ਼ਨ ਆਗੂ ਸ਼ਾਮਿਲ ਹੋਏ | ਇਸ ਮੌਕੇ ਫੈਡਰੇਸ਼ਨ ਪ੍ਰਧਾਨ ਭਾਈ ਪਰਮਜੀਤ ਸਿੰਘ ਖਾਲਸਾ ਨੇ ਸਮਾਗਮ 'ਚ ਸ਼ਾਮਿਲ ਸ਼ਖਸੀਅਤਾਂ ਅਤੇ ਗੁਰ. ਪ੍ਰਬੰਧਕ ਕਮੇਟੀ (ਬਡਗਾਮ) ਅਤੇ ਕਸ਼ਮੀਰ ਦੀਆਂ ਸੰਗਤਾਂ ਦਾ ਧੰਨਵਾਦ ਕੀਤਾ |

ਟੋਏ 'ਚ ਡਿਗ ਕੇ ਮੋਟਰਸਾਈਕਲ ਸਵਾਰ ਜ਼ਖ਼ਮੀ

ਡੇਰਾਬੱਸੀ, 24 ਜੂਨ (ਗੁਰਮੀਤ ਸਿੰਘ)- ਪਿੰਡ ਮੁਬਾਰਿਕਪੁਰ ਵਿਖੇ ਪਾਣੀ ਦੀ ਪਾਈਪ ਲਾਈਨ ਠੀਕ ਕਰਨ ਲਈ ਪੁੱਟੇ ਟੋਏ 'ਚ ਇਕ ਨੌਜਵਾਨ ਮੋਟਰਸਾਈਕਲ ਸਮੇਤ ਡਿਗ ਕੇ ਜ਼ਖ਼ਮੀ ਹੋ ਗਿਆ | ਇਹ ਹਾਦਸਾ ਰਾਤ ਕਰੀਬ 10 ਵਜੇ ਉਸ ਸਮੇਂ ਵਾਪਰਿਆ, ਜਦੋਂ ਉਕਤ ਥਾਂ 'ਤੇ ਹਨੇਰਾ ਛਾਇਆ ਹੋਇਆ ਸੀ | ...

ਪੂਰੀ ਖ਼ਬਰ »

ਪ੍ਰੋਗਰਾਮ 'ਚ ਔਰਤਾਂ ਨੂੰ ਕੀਤਾ ਜਾਗਰੂਕ

ਕੁਰੂਕਸ਼ੇਤਰ, 24 ਜੂਨ (ਜਸਬੀਰ ਸਿੰਘ ਦੁੱਗਲ)-ਉਡਾਨ ਡੀ ਰਾਕ ਕਲਚਰਲ ਅਤੇ ਸੋਸ਼ਲ ਵੈੱਲਫ਼ੇਅਰ ਗਰੁੱਪ ਅਤੇ ਸ਼ੁੱਭਕਰਮਨ ਚੈਰੀਟੇਬਲ ਟਰੱਸਟ ਵਲੋਂ ਬੇਟੀਆਂ ਲਈ ਚਲੋ ਪਿੰਡ ਵੱਲ ਪ੍ਰੋਗਰਾਮ ਤਹਿਤ ਪਿੰਡ ਕਿਸ਼ਨਪੁਰਾ ਤੋਂ ਝੁੱਗੀ-ਝੌਾਪੜੀਆਂ ਦੀਆਂ ਔਰਤਾਂ ਨੂੰ ਜਾਗਰੂਕ ...

ਪੂਰੀ ਖ਼ਬਰ »

ਜਨ ਪ੍ਰਤੀਨਿਧੀਆਂ ਨੂੰ ਰਾਜਨੀਤੀ ਤੋਂ ਹਟ ਕੇ ਕਰਨਾ ਹੋਵੇਗਾ ਕੰਮ-ਰੰਬਾ

ਹਰਿਆਣਾ ਮਿੱਟੀ ਕਲਾ ਬੋਰਡ ਦੇ ਮੈਂਬਰ ਅਤੇ ਪਰਜਾਪਤੀ ਜਾਗਰੂਕ ਸਭਾ ਦੇ ਸੂਬਾ ਪ੍ਰਧਾਨ ਰਾਮ ਕੁਮਾਰ ਰੰਬਾ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਅਸਲ 'ਚ ਘੁਮਿਆਰ ਸਮਾਜ ਨੂੰ ਆਵੇ-ਪੰਜਾਵੇ ਲਈ ਜ਼ਮੀਨ ਨਾ ਮਿਲਣ ਦਾ ਸਭ ਤੋਂ ਵੱਡਾ ਕਾਰਨ ਸਥਾਨਕ ਪੱਧਰ 'ਤੇ ਰਾਜਨੀਤੀ ਹੈ | ਇਸ ...

ਪੂਰੀ ਖ਼ਬਰ »

ਪੁਲਿਸ ਕਰਮਚਾਰੀਆਂ ਨੇ ਲਗਾਈ ਛਬੀਲ

ਕੁਰੂਕਸ਼ੇਤਰ, 24 ਜੂਨ (ਜਸਬੀਰ ਸਿੰਘ ਦੁੱਗਲ)-ਥਾਣਾ ਸਦਰ ਇੰਚਾਰਜ ਨਿਰਮਲ ਸਿੰਘ ਦੀ ਅਗਵਾਈ 'ਚ ਪੁਲਿਸ ਜਵਾਨਾਂ ਨੇ ਐਤਵਾਰ ਨੂੰ ਜੀ.ਟੀ. ਰੋਡ 'ਤੇ ਠੰਢੇ-ਮਿੱਠੇ ਜਲ ਦੀ ਛਬੀਲ ਲਗਾ ਕੇ ਮੁਸਾਫ਼ਿਰਾਂ ਦੀ ਪਿਆਸ ਬੁਝਾਈ | ਪੁਲਿਸ ਕਰਮੀਆਂ ਨੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਪੰਜਾਬ ਵਿਲੇਜ਼ ਕਾਮਨ ਲੈਂਡ ਰੂਲ 1964 ਬਣਿਆ ਮਜ਼ਾਕ

ਕੁਰੂਕਸ਼ੇਤਰ, 24 ਜੂਨ (ਜਸਬੀਰ ਸਿੰਘ ਦੁੱਗਲ)- ਸਵਦੇਸ਼ੀ ਦਾ ਢੋਲ ਪਿੱਟਣ ਵਾਲੀ ਹਰਿਆਣਾ ਸਰਕਾਰ ਦੇ ਜਨ ਪ੍ਰਤੀਨਿਧੀ ਅਤੇ ਅਧਿਕਾਰੀ ਪੰਜਾਬ ਵਿਲੇਜ਼ ਕਾਮਨ ਲੈਂਡ ਰੂਲ 1964 ਦਾ ਮਜਾਕ ਬਣਾ ਰਹੇ ਹਨ | ਨਿਯਮ ਮੁਤਾਬਿਕ ਹਰ ਪਿੰਡ 'ਚ ਜਿੱਥੇ ਵੀ ਪੰਚਾਇਤਾਂ ਕੋਲ ਸ਼ਾਮਲਾਟ ...

ਪੂਰੀ ਖ਼ਬਰ »

ਪੰਜਾਬ ਵਿਲੇਜ਼ ਕਾਮਨ ਲੈਂਡ ਰੂਲ 1964 ਬਣਿਆ ਮਜ਼ਾਕ

ਕੁਰੂਕਸ਼ੇਤਰ, 24 ਜੂਨ (ਜਸਬੀਰ ਸਿੰਘ ਦੁੱਗਲ)- ਸਵਦੇਸ਼ੀ ਦਾ ਢੋਲ ਪਿੱਟਣ ਵਾਲੀ ਹਰਿਆਣਾ ਸਰਕਾਰ ਦੇ ਜਨ ਪ੍ਰਤੀਨਿਧੀ ਅਤੇ ਅਧਿਕਾਰੀ ਪੰਜਾਬ ਵਿਲੇਜ਼ ਕਾਮਨ ਲੈਂਡ ਰੂਲ 1964 ਦਾ ਮਜਾਕ ਬਣਾ ਰਹੇ ਹਨ | ਨਿਯਮ ਮੁਤਾਬਿਕ ਹਰ ਪਿੰਡ 'ਚ ਜਿੱਥੇ ਵੀ ਪੰਚਾਇਤਾਂ ਕੋਲ ਸ਼ਾਮਲਾਟ ...

ਪੂਰੀ ਖ਼ਬਰ »

ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਕੀਤਾ ਯਾਦ

ਥਾਨੇਸਰ, 24 ਜੂਨ (ਅਜੀਤ ਬਿਊਰੋ)- ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦਾ ਜਨਮ ਦਿਵਸ ਮਨਾਉਣ ਲਈ ਭਾਜਪਾ ਵਰਕਰ ਸਰਕਿਟ ਹਾਊਸ 'ਚ ਇਕੱਠੇ ਹੋਏ | ਪ੍ਰੋਗਰਾਮ ਦੀ ਸ਼ੁਰੂਆਤ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ ਤਸਵੀਰ 'ਤੇ ਮਾਲਾ ਭੇਟ ਕਰਕੇ ਜੋਤ ਜਗਾ ਕੇ ਕੀਤੀ ਗਈ | ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਨੇ 4 ਕਰੋੜ 66 ਲੱਖ ਰੁਪਏ ਦੇ ਵਿਕਾਸ ਕੰਮਾਂ ਦਾ ਕੀਤਾ ਉਦਘਾਟਨ

ਪਲਵਲ, 24 ਜੂਨ (ਅਜੀਤ ਬਿਊਰੋ)- ਕੇਂਦਰੀ ਸਮਾਜਿਕ ਨਿਆਂ ਅਤੇ ਅਧਿਕਾਰਤਾ ਸੂਬਾਈ ਮੰਤਰੀ ਕ੍ਰਿਸ਼ਣ ਪਾਲ ਗੁੱਜਰ ਅਤੇ ਮੁੱਖ ਮੰਤਰੀ ਦੇ ਰਾਜਨੀਤਕ ਸਕੱਤਰ ਦੀਪਕ ਮੰਗਲਾ ਦੇ ਯਤਨ ਨਾਲ ਯਮੁਨਾ ਨਦੀ ਪਾਰ ਦੇ ਕਰੀਬ ਇਕ ਦਰਜਨ ਤੋਂ ਜ਼ਿਆਦਾ ਪਿੰਡਾਂ ਦੀ ਸਹੂਲਤਾਂ ਲਈ ਪਿੰਡ ...

ਪੂਰੀ ਖ਼ਬਰ »

ਡੀ.ਐੱਸ.ਪੀ. ਅਤੇ ਹੋਰ ਅਧਿਕਾਰੀਆਂ ਨੇ ਸਥਾਨਕ ਪਪੀਹਾ ਪਾਰਕ ਦਾ ਕੀਤਾ ਦੌਰਾ

ਫਤਿਹਾਬਾਦ, 24 ਜੂਨ (ਹਰਬੰਸ ਮੰਡੇਰ)- ਡੀ.ਸੀ. ਡਾ. ਹਰਦੀਪ ਸਿੰਘ ਪੁਲਿਸ ਕਪਤਾਨ ਦੀਪਕ ਸਹਾਰਨ ਤੋਂ ਇਲਾਵਾ ਐੱਸ.ਡੀ.ਐਮ. ਸਤਬੀਰ ਜਾਂਗੁ, ਡੀ.ਐੱਸ.ਪੀ. ਜਗਦੀਸ਼ ਕਾਜਲਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਟੀਮ ਨੇ ਸਥਾਨਕ ਪਪੀਹਾ ਪਾਰਕ ਦਾ ਦੌਰਾ ਕੀਤਾ | ...

ਪੂਰੀ ਖ਼ਬਰ »

ਨਿਰੰਕਾਰੀ ਭਵਨ ਵਿਖੇ ਸੇਵਾ ਦਲ ਕੈਂਪ ਲਗਾਇਆ

ਗੂਹਲਾ ਚੀਕਾ, 24 ਜੂਨ (ਓ.ਪੀ. ਸੈਣੀ)-ਸਥਾਨਕ ਨਿਰੰਕਾਰੀ ਭਵਨ ਖਰੌਦੀ ਰੋਡ ਚੀਕਾ ਵਿਖੇ ਸੇਵਾਦਲ ਕੈਂਪ ਲਾਇਆ ਗਿਆ | ਕੈਂਪ ਦਾ ਖੇਤਰੀ ਸੇਵਾਦਲ ਸੰਚਾਲਕ ਨਾਨਕ ਚੰਦ ਆਹੂਜਾ ਦੀ ਦੇਖ-ਰੇਖ 'ਚ ਲਗਾਇਆ ਗਿਆ | ਇਸ ਮੌਕੇ 'ਤੇ ਸਤਿਸੰਗ 'ਚ ਮਹਾਤਮਾ ਨਾਨਕ ਚੰਦ ਨੇ ਮੌਜੂਦਾ ਸੰਗਤ ਨੂੰ ...

ਪੂਰੀ ਖ਼ਬਰ »

121 ਸ੍ਰੀ ਅਖੰਡ ਪਾਠ ਸਾਹਿਬ ਦੀ ਪਹਿਲੀ ਲੜੀ ਦਾ ਸਮਾਪਨ ਅੱਜ

ਕੁਰੂਕਸ਼ੇਤਰ, 24 ਜੂਨ (ਜਸਬੀਰ ਸਿੰਘ ਦੁੱਗਲ)-ਗੁਰੂ ਹਰਗੋਬਿੰਦ ਸਾਹਿਬ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ 'ਚ ਰੱਖੇ 121 ਸ੍ਰੀ ਅਖੰਡ ਪਾਠ ਸਾਹਿਬ ਦੇ ਅੱਜ ਮੱਧ ਦੇ ਭੋਗ ਪਾਏ ਗਏ | ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਦਾਸ ਸਿੰਘ ਨੇ ਗੁਰੂ ਚਰਨਾਂ 'ਚ ਸਰਬੱਤ ਦੇ ਭਲੇ ...

ਪੂਰੀ ਖ਼ਬਰ »

121 ਸ੍ਰੀ ਅਖੰਡ ਪਾਠ ਸਾਹਿਬ ਦੀ ਪਹਿਲੀ ਲੜੀ ਦਾ ਸਮਾਪਨ ਅੱਜ

ਕੁਰੂਕਸ਼ੇਤਰ, 24 ਜੂਨ (ਜਸਬੀਰ ਸਿੰਘ ਦੁੱਗਲ)-ਗੁਰੂ ਹਰਗੋਬਿੰਦ ਸਾਹਿਬ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ 'ਚ ਰੱਖੇ 121 ਸ੍ਰੀ ਅਖੰਡ ਪਾਠ ਸਾਹਿਬ ਦੇ ਅੱਜ ਮੱਧ ਦੇ ਭੋਗ ਪਾਏ ਗਏ | ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਦਾਸ ਸਿੰਘ ਨੇ ਗੁਰੂ ਚਰਨਾਂ 'ਚ ਸਰਬੱਤ ਦੇ ਭਲੇ ...

ਪੂਰੀ ਖ਼ਬਰ »

ਵਿਧਾਇਕ ਨੇ ਸਫ਼ਾਈ ਮੁਹਿੰਮ ਦਾ ਲਿਆ ਜਾਇਜ਼ਾ

ਜਗਾਧਰੀ, 24 ਜੂਨ (ਜਗਜੀਤ ਸਿੰਘ)-ਨਗਰ ਨਿਗਮ ਯਮੁਨਾਨਗਰ-ਜਗਾਧਰੀ ਵਲੋਂ ਹਰ ਸਨਿਚਰਵਾਰ ਨੂੰ ਕੀਤੀ ਜਾਂਦੀ ਨਾਲੇ ਦੀ ਸਫ਼ਾਈ ਮੁਹਿੰਮ ਦੌਰਾਨ ਅੱਜ ਵਿਸ਼ਨੂ ਨਗਰ ਨਾਲੇ 'ਤੇ ਸਵੇਰ ਤੋਂ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ | ਇਸ ਦੌਰਾਨ ਯਮੁਨਾਨਗਰ ਦੇ ਵਿਧਾਇਕ ਘਣਸ਼ਿਆਮ ...

ਪੂਰੀ ਖ਼ਬਰ »

ਕਿਸਾਨ ਆਗੂਆਂ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ, ਦੱਸੀਆਂ ਸਮੱਸਿਆਵਾਂ

ਕੁਰੂਕਸ਼ੇਤਰ/ਸ਼ਾਹਾਬਾਦ, 24 ਜੂਨ (ਜਸਬੀਰ ਸਿੰਘ ਦੁੱਗਲ)- ਕਿਸਾਨ ਮੋਰਚਾ ਦੇ ਸੂਬਾ ਅਤੇ ਜ਼ਿਲ੍ਹਾ ਅਹੁਦੇਦਾਰ ਚੰਡੀਗੜ੍ਹ 'ਚ ਮੁੱਖ ਮੰਤਰੀ ਰਿਹਾਇਸ਼ 'ਤੇ ਪੁੱਜੇ ਅਤੇ ਮੁੱਖ ਮੰਤਰੀ ਮਨੋਹਰ ਲਾਲ ਨਾਲ ਭੇਟ ਕੀਤੀ | ਮੁੱਖ ਮੰਤਰੀ ਨੇ ਸਾਰੇ ਭਾਜਪਾ ਦੇ ਕਿਸਾਨ ਆਗੂਆਂ ਨੂੰ ...

ਪੂਰੀ ਖ਼ਬਰ »

ਸਰਕਾਰ ਨੇ ਧਰਮ ਅਤੇ ਜਾਤੀਵਾਦ ਦੀ ਰਾਜਨੀਤੀ ਤੋਂ ਇਲਾਵਾ ਹਰਿਆਣਾ ਨੂੰ ਕੁਝ ਨਹੀ ਦਿੱਤਾ-ਹੁੱਡਾ

ਏਲਨਾਬਾਦ, 24 ਜੂਨ (ਜਗਤਾਰ ਸਮਾਲਸਰ)- ਭਾਜਪਾ ਸਰਕਾਰ ਕੇਵਲ ਕਾਂਗਰਸ ਪਾਰਟੀ ਵਲੋਂ ਸ਼ੁਰੂ ਕੀਤੇ ਗਏ ਕੰਮਾਂ ਦੇ ਹੀ ਫੀਤੇ ਕੱਟ ਸਕਦੀ ਹੈ | ਇਹ ਸ਼ਬਦ ਅੱਜ ਰੋਹਤਕ ਦੇ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੇ ਪੁੱਤਰ ਦਪਿੰਦਰ ਹੁੱਡਾ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX