ਤਾਜਾ ਖ਼ਬਰਾਂ


ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 10 ਦੌੜਾਂ ਨਾਲ ਹਰਾਇਆ
. . .  1 day ago
ਪੰਜਾਬੀ ਤੋਂ ਅਣਜਾਣ ਹੋਈ ਕਾਂਗਰਸ ਪਾਰਟੀ
. . .  1 day ago
ਮਲੌਦ, 19 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ: ਅਮਰ ਸਿੰਘ ਦਾ ਭਲਕੇ 20 ਅਪ੍ਰੈਲ ਨੂੰ ਹਲਕਾ ਪਾਇਲ ਦੇ ਵੱਖ ਪਿੰਡਾਂ ਅੰਦਰ ਚੋਣ...
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 214 ਦੌੜਾਂ ਦਾ ਦਿੱਤਾ ਟੀਚਾ
. . .  1 day ago
ਸੁਆਂ ਨਦੀ 'ਚ ਡੁੱਬੇ ਦੋ ਨੌਜਵਾਨਾਂ ਚੋਂ ਇੱਕ ਦੀ ਲਾਸ਼ ਮਿਲੀ
. . .  1 day ago
ਨੂਰਪੁਰ ਬੇਦੀ, 19 ਅਪ੍ਰੈਲ (ਹਰਦੀਪ ਸਿੰਘ ਢੀਂਡਸਾ) - ਸ੍ਰੀ ਅਨੰਦਪੁਰ ਸਾਹਿਬ ਤਹਿਸੀਲ ਅਧੀਨ ਪੈਂਦੀ ਸੁਆਂ ਨਦੀ ਵਿਚ ਕੱਲ੍ਹ ਡੁੱਬੇ ਦੋ ਨੌਜਵਾਨਾਂ ਵਿਚੋਂ ਇੱਕ ਨੌਜਵਾਨ ਸ਼ਕੀਲ (14) ਪੁੱਤਰ ਅਸ਼ੋਕ ਕੁਮਾਰ...
ਆਈ.ਪੀ.ਐੱਲ - 2019 : ਟਾਸ ਜਿੱਤ ਕੇ ਕੋਲਕਾਤਾ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਪ੍ਰਧਾਨ ਮੰਤਰੀ ਵੱਲੋਂ ਵਪਾਰੀਆਂ ਦੇ ਸੰਮੇਲਨ ਨੂੰ ਸੰਬੋਧਨ
. . .  1 day ago
ਨਵੀਂ ਦਿੱਲੀ, 19 ਅਪ੍ਰੈਲ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੀਂ ਦਿੱਲੀ ਵਿਖੇ ਵਪਾਰੀਆਂ ਦੇ ਸੰਮੇਲਨ ਨੂੰ ਸੰਬੋਧਨ ਕਰਦਿਆ ਕਿਹਾ ਕਿ ਇਹ ਸਾਡੇ ਦੇਸ਼ ਦੇ ਵਪਾਰੀਆਂ ਦੀ ਤਾਕਤ...
ਚੋਣ ਕਮਿਸ਼ਨ ਵੱਲੋਂ ਹਿਮਾਚਲ ਭਾਜਪਾ ਪ੍ਰਧਾਨ ਦੇ ਚੋਣ ਪ੍ਰਚਾਰ 'ਤੇ 48 ਘੰਟਿਆਂ ਲਈ ਰੋਕ
. . .  1 day ago
ਨਵੀਂ ਦਿੱਲੀ, 19 ਅਪ੍ਰੈਲ - ਚੋਣ ਕਮਿਸ਼ਨ ਨੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਹਿਮਾਚਲ ਪ੍ਰਦੇਸ਼ ਭਾਜਪਾ ਦੇ ਪ੍ਰਧਾਨ ਸਤਪਾਲ ਸਿੰਘ ਸੱਤੀ ਦੇ ਚੋਣ ਪ੍ਰਚਾਰ ਕਰਨ 'ਤੇ 48 ਘੰਟਿਆਂ ਲਈ ਰੋਕ ਲਗਾ ਦਿੱਤੀ ਹੈ। ਇਹ ਰੋਕ...
ਪੰਜਾਬ ਏਕਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੰਗਰੂਰ ਕਾਲਾ ਢਿੱਲੋਂ ਕਾਂਗਰਸ 'ਚ ਸ਼ਾਮਲ
. . .  1 day ago
ਬਰਨਾਲਾ, 19 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਲੋਕ ਸਭਾ ਹਲਕਾ ਸੰਗਰੂਰ ਵਿਚ ਆਮ ਆਦਮੀ ਪਾਰਟੀ ਅਤੇ ਪੰਜਾਬ ਏਕਤਾ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਪੰਜਾਬ ਏਕਤਾ ਪਾਰਟੀ...
ਪ੍ਰਿਅੰਕਾ ਗਾਂਧੀ ਵੱਲੋਂ ਕਾਨਪੁਰ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਲਖਨਊ, 19 ਅਪ੍ਰੈਲ - ਉੱਤਰ ਪ੍ਰਦੇਸ਼ ਪੂਰਬੀ ਤੋਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵੱਲੋਂ ਕਾਨਪੁਰ 'ਚ ਰੋਡ ਸ਼ੋਅ ਕੱਢਿਆ...
ਭਾਜਪਾ ਐਮ.ਪੀ ਰਾਮ ਚਰਿੱਤਰ ਨਿਸ਼ਾਦ ਸਪਾ 'ਚ ਸ਼ਾਮਲ
. . .  1 day ago
ਲਖਨਊ, 19 ਅਪ੍ਰੈਲ - ਉੱਤਰ ਪ੍ਰਦੇਸ਼ ਦੇ ਮਛਲੀਸ਼ਹਿਰ ਤੋਂ ਭਾਜਪਾ ਦੇ ਸੰਸਦ ਮੈਂਬਰ ਰਾਮ ਚਰਿੱਤਰ ਨਿਸ਼ਾਦ ਅਖਿਲੇਸ਼ ਯਾਦਵ ਦੀ ਮੌਜੂਦਗੀ ਵਿਚ ਸਮਾਜਵਾਦੀ ਪਾਰਟੀ ਵਿਚ ਸ਼ਾਮਲ ਹੋ...
ਬਾਦਲਾਂ ਨਾਲ ਨਜਿੱਠਣ ਦੀਆਂ ਪੇਸ਼ਕਸ਼ਾਂ ਕਰਨ ਵਾਲਾ ਬਰਾੜ ਖ਼ੁਦ ਬਾਦਲਾਂ ਦੇ ਪੈਰੀ ਡਿੱਗਿਆ - ਕੈਪਟਨ
. . .  1 day ago
ਚੰਡੀਗੜ੍ਹ, 19 ਅਪ੍ਰੈਲ - ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਦੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ 'ਤੇ ਤਿੱਖੀ ਪ੍ਰਤੀਕਿਰਿਆ ਜ਼ਾਹਿਰ ਕਰਦਿਆ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਵਿਚ ਵਾਪਸੀ ਦੇ ਤਮਾਮ
ਲੱਖਾਂ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ ਗਿਆ ਆਬਕਾਰੀ ਵਿਭਾਗ ਦਾ ਈ. ਟੀ. ਓ.
. . .  1 day ago
ਟਾਂਡਾ, 19 ਅਪ੍ਰੈਲ- ਵਿਜੀਲੈਂਸ ਟੀਮ ਵਲੋਂ ਅੱਜ ਦੁਪਹਿਰ ਟਾਂਡਾ ਦੇ ਇੱਕ ਪੈਲੇਸ 'ਚ ਆਬਕਾਰੀ ਵਿਭਾਗ ਦੇ ਈ. ਟੀ. ਓ. ਹਰਮੀਤ ਸਿੰਘ ਅਤੇ ਹੋਰ ਲੋਕਾਂ ਨੂੰ ਲਗਭਗ ਦੋ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇਂ ਹੱਥੀਂ ਕਾਬੂ ਕੀਤਾ ਹੈ। ਦੱਸਿਆ ਜਾ ਰਿਹਾ ਉਕਤ ਪੈਲੇਸ ਦੇ...
22 ਅਪ੍ਰੈਲ ਨੂੰ ਸੰਗਰੂਰ ਆਉਣਗੇ ਸੁਖਬੀਰ ਸਿੰਘ ਬਾਦਲ
. . .  1 day ago
ਸੰਗਰੂਰ, 19 ਅਪ੍ਰੈਲ (ਧੀਰਜ ਪਸ਼ੋਰੀਆ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਕਾਨੂੰਨੀ ਸਲਾਹਕਾਰ ਸੁਰਜੀਤ ਸਿੰਘ ਐਡਵੋਕੇਟ ਨੇ ਅੱਜ ਦੱਸਿਆ ਕਿ ਪਾਰਟੀ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 22 ਅਪ੍ਰੈਲ ਨੂੰ ਸੰਗਰੂਰ...
ਕਰਜ਼ੇ ਦੇ ਝੰਬੇ ਕਿਸਾਨ ਅਤੇ ਮਜ਼ਦੂਰ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 19 ਅਪ੍ਰੈਲ (ਲਕਵਿੰਦਰ ਸ਼ਰਮਾ)- ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਕਲਾਲਵਾਲਾ 'ਚ ਦੋ ਦਿਨਾਂ ਅੰਦਰ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਕਾਰਨ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਮ੍ਰਿਤਕਾਂ 'ਚ ਇੱਕ ਕਿਸਾਨ ਅਤੇ ਇੱਕ ਮਜ਼ਦੂਰ...
ਕਾਂਗਰਸ 'ਚ ਸ਼ਾਮਲ ਹੋਏ ਬੰਗਾ ਹਲਕੇ ਦੇ ਸਾਬਕਾ ਵਿਧਾਇਕ ਚੌਧਰੀ ਮੋਹਨ ਲਾਲ ਤੇ ਠੇਕੇਦਾਰ ਰਾਜਿੰਦਰ ਸਿੰਘ
. . .  1 day ago
ਬੰਗਾ, 19 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)- ਬੰਗਾ ਹਲਕੇ 'ਚ ਉਸ ਵੇਲੇ ਵੱਡਾ ਸਿਆਸੀ ਧਮਾਕਾ ਹੋਇਆ, ਜਦੋਂ ਹਲਕੇ ਸਾਬਕਾ ਵਿਧਾਇਕ ਚੌਧਰੀ ਮੋਹਨ ਲਾਲ ਬੰਗਾ ਅਤੇ ਠੇਕੇਦਾਰ ਰਾਜਿੰਦਰ ਸਿੰਘ ਸਾਬਕਾ ਹਲਕਾ ਇੰਚਾਰਜ ਬੰਗਾ ਜਨਰਲ ਸਕੱਤਰ ਬਸਪਾ ਨੂੰ ਛੱਡ ਕੇ...
ਮੁਹਾਲੀ ਪੁਲਿਸ ਨੇ ਸੁਲਝਾਈ ਪਿੰਡ ਤੋਫਾਂਪੁਰ 'ਚ ਹੋਏ ਅੰਨ੍ਹੇ ਕਤਲ ਦੀ ਗੁੱਥੀ
. . .  1 day ago
ਪਾਕਿਸਤਾਨ ਗਏ ਸਿੱਖ ਜਥੇ ਨੂੰ ਵਿਸ਼ੇਸ਼ ਤੌਰ 'ਤੇ ਦਿਖਾਇਆ ਗਿਆ ਕਰਤਾਰਪੁਰ ਲਾਂਘੇ ਦਾ ਨਿਰਮਾਣ ਕਾਰਜ
. . .  1 day ago
ਐੱਨ. ਡੀ. ਤਿਵਾੜੀ ਦੇ ਬੇਟੇ ਰੋਹਿਤ ਦੀ ਹੋਈ ਸੀ ਗ਼ੈਰ-ਕੁਦਰਤੀ ਮੌਤ, ਪੋਸਟਮਾਰਟਮ ਰਿਪੋਰਟ 'ਚ ਹੋਇਆ ਖ਼ੁਲਾਸਾ
. . .  1 day ago
ਮੋਦੀ ਦੇ ਮੰਤਰੀ ਦਾ ਬਿਆਨ, ਕਿਹਾ- ਭਾਜਪਾ ਵਰਕਰਾਂ 'ਤੇ ਉਂਗਲ ਚੁੱਕੀ ਤਾਂ ਖ਼ੈਰ ਨਹੀਂ
. . .  1 day ago
ਐਨ.ਡੀ. ਤਿਵਾੜੀ ਦੇ ਬੇਟੇ ਰੋਹਿਤ ਦੀ ਮੌਤ ਦਾ ਮਾਮਲਾ ਕ੍ਰਾਇਮ ਬ੍ਰਾਂਚ ਨੂੰ ਸੌਂਪਿਆ ਗਿਆ
. . .  1 day ago
ਪਾਕਿਸਤਾਨ 'ਚ ਯਾਤਰੀ ਬੱਸ ਦੇ ਪਲਟਣ ਕਾਰਨ 8 ਲੋਕਾਂ ਦੀ ਮੌਤ
. . .  1 day ago
ਜਲੰਧਰ : ਇਸ ਕਾਰਨ ਹੋਇਆ ਸੀ ਬਾਲਕ ਨਾਥ ਮੰਦਰ ਦੇ ਪੁਜਾਰੀ ਦਾ ਕਤਲ, ਪੁਲਿਸ ਨੇ ਸੁਲਝਾਈ ਗੁੱਥੀ
. . .  1 day ago
ਦੱਖਣੀ ਅਫ਼ਰੀਕਾ 'ਚ ਚਰਚ ਦੀ ਛੱਤ ਡਿੱਗਣ ਕਾਰਨ 13 ਲੋਕਾਂ ਦੀ ਮੌਤ
. . .  1 day ago
ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਜਗਮੀਤ ਸਿੰਘ ਬਰਾੜ
. . .  1 day ago
ਗੈਸਟ ਹਾਊਸ ਕਾਂਡ ਤੋਂ ਬਾਅਦ ਪਹਿਲੀ ਵਾਰ ਇੱਕੋ ਮੰਚ 'ਤੇ ਨਜ਼ਰ ਆਏ ਮੁਲਾਇਮ ਯਾਦਵ ਅਤੇ ਮਾਇਆਵਤੀ
. . .  1 day ago
ਸ਼ਿਵ ਸੈਨਾ 'ਚ ਸ਼ਾਮਲ ਹੋਈ ਪ੍ਰਿਅੰਕਾ ਚਤੁਰਵੇਦੀ
. . .  1 day ago
ਬਰਾਤੀਆਂ ਨੂੰ ਲਿਜਾ ਰਹੀ ਬੱਸ ਪਲਟੀ, ਸੱਤ ਦੀ ਮੌਤ
. . .  1 day ago
ਮੁੰਬਈ ਹਮਲੇ 'ਚ ਸ਼ਹੀਦ ਹੋਏ ਏ. ਟੀ. ਐੱਸ. ਮੁਖੀ ਹੇਮੰਤ ਕਰਕਰੇ ਨੂੰ ਲੈ ਕੇ ਸਾਧਵੀ ਨੇ ਦਿੱਤਾ ਵਿਵਾਦਤ ਬਿਆਨ
. . .  1 day ago
ਕਾਂਗਰਸ ਨੂੰ ਛੱਡ ਸ਼ਿਵ ਸੈਨਾ ਦਾ 'ਹੱਥ' ਫੜੇਗੀ ਪ੍ਰਿਅੰਕਾ ਚਤੁਰਵੇਦੀ
. . .  1 day ago
ਗੈਸ ਸਲੰਡਰ ਨੂੰ ਲੱਗੀ ਅੱਗ, ਦੁਕਾਨਦਾਰਾਂ ਨੂੰ ਪਈਆਂ ਭਾਜੜਾਂ
. . .  1 day ago
ਪ੍ਰਿਅੰਕਾ ਚਤੁਰਵੇਦੀ ਨੇ ਛੱਡੀ ਕਾਂਗਰਸ
. . .  1 day ago
ਪ੍ਰਿਅੰਕਾ ਚਤੁਰਵੇਦੀ ਨੇ ਟਵਿੱਟਰ ਅਕਾਊਂਟ ਤੋਂ ਹਟਾਇਆ ਕਾਂਗਰਸ ਦਾ ਨਾਂ
. . .  1 day ago
ਜਗਮੀਤ ਸਿੰਘ ਬਰਾੜ ਦੇ ਘਰ ਪਹੁੰਚੇ ਪ੍ਰਕਾਸ਼ ਸਿੰਘ ਬਾਦਲ
. . .  1 day ago
ਏ. ਟੀ. ਐੱਮ. ਅਤੇ ਡਾਕਖ਼ਾਨੇ ਦਾ ਸ਼ਟਰ ਤੋੜ ਕੇ ਲੱਖਾਂ ਰੁਪਏ ਦੀ ਨਕਦੀ ਅਤੇ ਸਮਾਨ ਲੈ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਵਿਆਹੁਤਾ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਚੋਣ ਰੈਲੀ ਨੂੰ ਸੰਬੋਧਿਤ ਕਰ ਰਹੇ ਕਾਂਗਰਸ ਨੇਤਾ ਹਾਰਦਿਕ ਪਟੇਲ ਨੂੰ ਵਿਅਕਤੀ ਨੇ ਮਾਰਿਆ ਥੱਪੜ
. . .  1 day ago
ਸੈਨੇਟਰੀ ਦੀ ਦੁਕਾਨ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ
. . .  1 day ago
ਮਾਲੀ ਦੇ ਪ੍ਰਧਾਨ ਮੰਤਰੀ ਅਤੇ ਪੂਰੀ ਸਰਕਾਰ ਨੇ ਦਿੱਤਾ ਅਸਤੀਫ਼ਾ
. . .  1 day ago
ਸੜਕ ਪਾਰ ਕਰ ਰਹੀ ਬਜ਼ੁਰਗ ਔਰਤ ਆਈ ਬੱਸ ਦੀ ਲਪੇਟ 'ਚ, ਮੌਤ
. . .  1 day ago
ਅੱਜ ਫਿਰ ਚੋਣ ਪ੍ਰਚਾਰ 'ਚ ਉਤਰਨਗੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ
. . .  1 day ago
ਸੰਨਿਆਸ ਨਹੀਂ ਲੈ ਰਿਹਾ, ਰਾਹੁਲ ਦਾ ਦੇਵਾਂਗਾ ਸਾਥ - ਦੇਵੇਗੌੜਾ
. . .  1 day ago
ਗੈਸਟਹਾਊਸ ਕਾਂਡ ਦੇ 24 ਸਾਲ ਬਾਅਦ ਮਾਇਆਵਤੀ-ਮੁਲਾਇਮ ਦਿਖਣਗੇ ਇਕ ਮੰਚ 'ਤੇ
. . .  1 day ago
ਤ੍ਰਿਪੁਰਾ ਕਾਂਗਰਸ ਪ੍ਰਧਾਨ ਨੇ ਥਾਣੇ 'ਚ ਵਿਅਕਤੀ ਨੂੰ ਮੁਲਾਜ਼ਮਾਂ ਸਾਹਮਣੇ ਹੀ ਮਾਰਿਆ ਥੱਪੜ
. . .  1 day ago
ਗ਼ਲਤੀ ਨਾਲ ਭਾਜਪਾ ਨੂੰ ਦਿੱਤੀ ਵੋਟ, ਪਛਤਾਵੇ 'ਚ ਕੱਟ ਦਿੱਤੀ ਉਂਗਲ
. . .  1 day ago
ਅੱਜ ਦਾ ਵਿਚਾਰ
. . .  1 day ago
ਆਈ ਪੀ ਐੱਲ 2019 : ਮੁੰਬਈ ਇੰਡੀਅਨਜ਼ ਨੇ ਦਿੱਲੀ ਕੈਪੀਟਲਜ਼ ਨੂੰ 40 ਦੌੜਾਂ ਨਾਲ ਹਰਾਇਆ
. . .  2 days ago
ਆਈ ਪੀ ਐੱਲ 2019 : ਮੁੰਬਈ ਇੰਡੀਅਨਜ਼ ਨੇ ਦਿੱਲੀ ਕੈਪੀਟਲਜ਼ ਨੂੰ ਦਿੱਤਾ 169 ਦੌੜਾਂ ਦਾ ਟੀਚਾ
. . .  2 days ago
ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ ਕਾਂਗਰਸ ਵਿਚ ਸ਼ਾਮਿਲ
. . .  2 days ago
ਸੁਆਂ ਨਦੀ ਵਿਚ ਨਹਾਉਣ ਗਏ ਦੋ ਨੌਜਵਾਨ ਡੁੱਬੇ
. . .  2 days ago
ਆਈ.ਪੀ.ਐੱਲ 2019 : ਦਿੱਲੀ ਖ਼ਿਲਾਫ਼ ਟਾਸ ਜਿੱਤ ਕੇ ਮੁੰਬਈ ਵੱਲੋਂ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਹਾੜ ਸੰਮਤ 550
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਜ਼ਰੂਰ ਹੈ, ਅਸੰਭਵ ਨਹੀਂ। -ਐਲ. ਬਰਟਸ

ਲੁਧਿਆਣਾ

ਕੇਂਦਰੀ ਜੇਲ੍ਹ ਦੀ ਸੁਰੱਖਿਆ ਦਾ ਰੱਬ ਰਾਖਾ

ਲੁਧਿਆਣਾ, 24 ਜੂਨ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਦੀ ਕੇਂਦਰੀ ਜੇਲ੍ਹ ਅੱਜ ਕੱਲ੍ਹ ਆਪਣੀਆਂ ਵੱਖ-ਵੱਖ ਕਾਰਵਾਈਆਂ ਕਾਰਨ ਅੱਜ ਕੱਲ੍ਹ ਚਰਚਾ ਦਾ ਵਿਸ਼ਾ ਹੈ | ਜੇਲ੍ਹ ਅੰਦਰ ਦਿਨ-ਬ-ਦਿਨ ਵੱਧ ਰਹੀਆਂ ਘਟਨਾਵਾਂ ਕਾਰਨ ਜਿੱਥੇ ਜੇਲ੍ਹ ਦੀ ਸੁਰੱਖਿਆ ਖਤਰੇ 'ਚ ਪੈ ਗਈ ਹੈ ਉਥੇ ਅਧਿਕਾਰੀਆਂ ਦੀਆਂ ਕਾਰਵਾਈਆਂ ਵੀ ਸ਼ੱਕ ਦੇ ਘੇਰੇ ਅੰਦਰ ਆ ਗਈਆਂ ਹਨ | ਇਸ ਸਬੰਧੀ ਇਕੱਤਰ ਕੀਤੀ ਜਾਣਕਾਰੀ 'ਤੇ ਕਈ ਹੈਰਾਨੀਜਨਕ ਤੱਥ ਸਾਹਮਣੇ ਆਏ ਹਨ | ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਜੇਲ੍ਹ 'ਚੋਂ ਬੰਦੀ ਮੁਲਾਜ਼ਮਾਂ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਏ ਹਨ | ਪੁਲਿਸ ਤੇ ਜੇਲ੍ਹ ਅਧਿਕਾਰੀਆਂ ਦੀ ਕੋਸ਼ਿਸ਼ ਦੇ ਬਾਵਜੂਦ ਇਨ੍ਹਾਂ ਫਰਾਰ ਹੋਏ ਬੰਦੀਆਂ ਬਾਰੇ ਕੁਝ ਪਤਾ ਨਹੀਂ ਲੱਗਾ ਸੀ, ਹਾਲਾਂਕਿ ਇਸ ਘਟਨਾ ਨੂੰ ਦੋ ਮਹੀਨੇ ਦੇ ਕਰੀਬ ਸਮਾਂ ਹੋ ਗਿਆ | ਇਸ ਮਾਮਲੇ ਦੀ ਜਾਂਚ ਅਜੇ ਚੱਲ ਰਹੀ ਸੀ ਕਿ ਚੋਰੀ ਦੇ ਇਕ ਮਾਮਲੇ 'ਚ ਜੇਲ੍ਹ ਵਿਚ ਬੰਦ ਇਕ ਨੌਜਵਾਨ ਦਾ ਉਸ ਦੇ ਸਾਥੀ ਨੇ ਕਤਲ ਕਰ ਦਿੱਤਾ | ਜੇਲ੍ਹ 'ਚ ਹੋਈ ਇਸ ਵਾਰਦਾਤ ਨੇ ਤਾਂ ਜੇਲ੍ਹ ਦੀ ਸੁਰੱਖਿਆ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ | ਪ੍ਰਕਾਸ਼ ਨਾਮੀ ਇਸ ਨੌਜਵਾਨ ਦਾ ਕਤਲ ਕੀਤੀ ਲਾਸ਼ ਮੁਲਾਜ਼ਮਾਂ ਨੇ ਜੇਲ੍ਹ ਦੇ ਬਾਥਰੂਮ 'ਚੋਂ ਬਰਾਮਦ ਕੀਤੀ | ਮੁਲਾਜ਼ਮਾਂ ਨੂੰ ਇਸ ਕਤਲ ਤੋਂ ਕਾਫੀ ਸਮਾਂ ਬਾਅਦ ਘਟਨਾ ਬਾਰੇ ਪਤਾ ਲੱਗਾ | ਜੇਲ੍ਹ ਅਧਿਕਾਰੀਆਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਉਸ ਦੇ ਸਾਥੀ ਿਖ਼ਲਾਫ ਕੇਸ ਦਰਜ ਕਰ ਲਿਆ | ਜੇਲ੍ਹ 'ਚ ਗੁੰਡਾਗਰਦੀ ਆਮ ਗੱਲ ਹੋ ਗਈ ਹੈ | ਬੀਤੇ ਦਿਨ ਬੇਅਦਬੀ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਜਗਜੀਤ ਸਿੰਘ ਨਾਮੀ ਬੰਦੀ ਦੀ ਜੇਲ੍ਹ 'ਚ ਬੰਦ ਗੈਂਗਸਟਰਾਂ ਵਲੋਂ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਉਸ ਦੀ ਲੱਤ ਦੀ ਹੱਟੀ ਤੋੜ ਦਿੱਤੀ ਤੇ ਜੇਲ੍ਹ ਵਾਰਡਨ ਤੇ ਮੁਲਾਜ਼ਮਾਂ ਨਾਲ ਬਦਸਲੂਕੀ ਕੀਤੀ | ਪੁਲਿਸ ਵਲੋਂ ਇਸ ਮਾਮਲੇ 'ਚ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ | ਜੇਲ੍ਹ 'ਚ ਅਧਿਕਾਰੀਆਂ ਤੇ ਮੁਲਾਜ਼ਮਾਂ ਦੀ ਕੋਸ਼ਿਸ਼ ਦੇ ਬਾਵਜੂਦ ਮੋਬਾਈਲਾਂ ਦੀ ਵਰਤੋਂ ਆਮ ਗੱਲ ਹੋ ਗਈ ਹੈ | ਅਧਿਕਾਰੀ ਚੈਕਿੰਗ ਦੌਰਾਨ ਮੋਬਾਈਲ ਬਰਾਮਦ ਕਰਦੇ ਹਨ ਪਰ ਫਿਰ ਮੋਬਾਈਲ ਕੁਝ ਖਾਸ ਬੰਦੀਆਂ ਤੱਕ ਪਹੁੰਚ ਜਾਂਦੇ ਹਨ | ਲੜਾਈ ਝਗੜੇ ਦੇ ਮਾਮਲੇ 'ਚ ਜਮਾਨਤ ਤੇ ਜੇਲ੍ਹ ਤੋਂ ਬਾਹਰ ਆਏ ਇਕ ਨੌਜਵਾਨ ਨੇ ਜੇਲ੍ਹ ਅੰਦਰ ਬੈਰਕ 'ਚ ਆਪਣੇ ਸਾਥੀ ਨਾਲ ਤਸਵੀਰ ਖਿੱਚਕੇ ਫੇਸਬੁੱਕ 'ਤੇ ਅਪਲੋਡ ਕਰ ਦਿੱਤੀ ਅਤੇ ਅਧਿਕਾਰੀਆਂ ਨੂੰ ਖੁੱਲ੍ਹੇਆਮ ਚੁਣੌਤੀ ਦਿੱਤੀ | ਅਧਿਕਾਰੀਆਂ ਨੇ ਇਸ ਮਾਮਲੇ ਦੀ ਜਾਂਚ ਦਾ ਕਹਿ ਕੇ ਆਪਣਾ ਮਾਮਲਾ ਠੰਢੇ ਬਸਤੇ 'ਚ ਪਾ ਦਿੱਤਾ ਤੇ ਦੋਸ਼ੀਆਂ ਿਖ਼ਲਾਫ਼ ਨਿਯਮਾਂ ਮੁਤਾਬਕ ਕਾਰਵਾਈ ਦਾ ਕਿਹਾ ਪਰ ਇਕ ਹਫਤੇ ਦੇ ਕਰੀਬ ਸਮਾਂ ਬੀਤ ਜਾਣ ਉਪਰੰਤ ਇਸ ਮਾਮਲੇ 'ਚ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾ ਸਕੀ |
ਇਸ ਦੌਰਾਨ ਜੇਲ੍ਹ ਸੁਪਰਡੈਂਟ ਸ਼ਮਸ਼ੇਰ ਸਿੰਘ ਬੋਪਾਰਾਏ ਦਾ ਕਹਿਣਾ ਹੈ ਕਿ ਗੁੰਡਾਗਰਦੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਜੇਲ੍ਹ ਪ੍ਰਸ਼ਾਸਨ ਵਲੋਂ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਤੇ ਖ਼ਤਰਨਾਕ ਗੈਂਗਸਟਰਾਂ ਦੀਆਂ ਬੈਰਕਾਂ ਦੇ ਆਲੇ-ਦੁਆਲੇ ਵਧੇਰੇ ਚੌਕਸੀ ਵਰਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਲੁਧਿਆਣਾ ਜੇਲ੍ਹ 'ਚ ਇਸ ਵੇਲੇ 5 ਗੈਂਗਸਟਰ ਗਰੁੱਪਾਂ ਦੇ 30 ਮੈਂਬਰ ਹਨ | ਪਰ ਹੁਣ ਇਨ੍ਹਾਂ 'ਚੋਂ ਕੁਝ ਨੂੰ ਦੂਜੀਆਂ ਜੇਲ੍ਹਾਂ 'ਚ ਤਬਦੀਲ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸ਼ਿਆ ਕਿ ਭਵਿੱਖ 'ਚ ਅਜਿਹੀ ਘਟਨਾ ਨਾ ਵਾਪਰੇ ਇਸ ਲਈ ਜੇਲ੍ਹ ਦੀ ਸੁਰੱਖਿਆ ਵਧਾਈ ਜਾ ਰਹੀ ਹੈ |

1 ਕਰੋੜ 50 ਲੱਖ ਦੀ ਹੈਰੋਇਨ ਸਮੇਤ ਆਟੋ ਰਿਕਸ਼ਾ ਚਾਲਕ ਗਿ੍ਫ਼ਤਾਰ

ਲੁਧਿਆਣਾ, 24 ਜੂਨ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ. ਦੀ ਪੁਲਿਸ ਨੇ ਇਕ ਆਟੋ ਰਿਕਸ਼ਾ ਚਾਲਕ ਨੂੰ ਗਿ੍ਫਤਾਰ ਕਰਕੇ ਉਸ ਦੇ ਕਬਜ਼ੇ 'ਚੋਂ 1 ਕਰੋੜ 50 ਲੱਖ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਗਿ੍ਫਤਾਰ ਕੀਤੇ ...

ਪੂਰੀ ਖ਼ਬਰ »

ਜੋਧਪੁਰ ਬੰਦੀਆਂ ਦੀ ਕਾਨੂੰਨੀ ਸਹਾਇਤਾ ਲਈ ਵਿਸ਼ੇਸ਼ ਸਬ ਕਮੇਟੀ ਬਣਾਈ-ਭਾਈ ਲੌਾਗੋਵਾਲ

ਲੁਧਿਆਣਾ, 24 ਜੂਨ (ਪਰਮੇਸ਼ਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਨਸਾਫ਼ ਲਈ ਚਾਰਾਜੋਈ ਕਰ ਰਹੇ ਜੋਧਪੁਰ ਬੰਦੀਆਂ ਦੀ ਕਾਨੂੰਨੀ ਸਹਾਇਤਾ ਲਈ ਵਿਸ਼ੇਸ਼ ਸਬ ਕਮੇਟੀ ਬਣਾਈ ਹੈ, ਜੋ ਇਨ੍ਹਾਂ ਪੀੜਤਾਂ ਦੇ ਕੇਸ ਦੀ ਪੈਰਵਾਈ ਲਈ ਹਰ ਸੰਭਵ ਸਹਾਇਤਾ ਕਰੇਗੀ | ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਨੌਜਵਾਨ ਦੀ ਮੌਤ

ਲੁਧਿਆਣਾ, 24 ਜੂਨ (ਆਹੂਜਾ)-ਸਥਾਨਕ ਟਿੱਬਾ ਸੜਕ 'ਤੇ ਰਹਿੰਦੇ ਇਕ ਨੌਜਵਾਨ ਦੀ ਸ਼ੱਕੀ ਹਾਲਤ 'ਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਸ਼ਨਾਖਤ ਰਵੀ ਕੁਮਾਰ (25) ਵਜੋਂ ਕੀਤੀ ਗਈ ਹੈ | ਰਵੀ ਕੁਮਾਰ ਦੀ ਬੀਤੇ ਦਿਨ ਹਾਲਤ ਵਿਗੜ ਗਈ ਉਸ ਨੂੰ ਗੰਭੀਰ ਹਾਲਤ 'ਚ ...

ਪੂਰੀ ਖ਼ਬਰ »

1 ਕਰੋੜ 50 ਲੱਖ ਦੀ ਹੈਰੋਇਨ ਸਮੇਤ ਆਟੋ ਰਿਕਸ਼ਾ ਚਾਲਕ ਗਿ੍ਫ਼ਤਾਰ

ਲੁਧਿਆਣਾ, 24 ਜੂਨ (ਪਰਮਿੰਦਰ ਸਿੰਘ ਆਹੂਜਾ)-ਐਸ.ਟੀ.ਐਫ. ਦੀ ਪੁਲਿਸ ਨੇ ਇਕ ਆਟੋ ਰਿਕਸ਼ਾ ਚਾਲਕ ਨੂੰ ਗਿ੍ਫਤਾਰ ਕਰਕੇ ਉਸ ਦੇ ਕਬਜ਼ੇ 'ਚੋਂ 1 ਕਰੋੜ 50 ਲੱਖ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਇੰਚਾਰਜ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਗਿ੍ਫਤਾਰ ਕੀਤੇ ...

ਪੂਰੀ ਖ਼ਬਰ »

ਕਮਿਊਨਿਟੀ ਸੈਂਟਰ ਦੇ ਸਵੀਮਿੰਗ ਪੂਲ 'ਚ ਤੈਰਾਕਾਂ ਨੂੰ ਦਿੱਤੀ ਜਾ ਰਹੀ ਹੈ ਵਿਸ਼ੇਸ਼ ਸਿਖਲਾਈ

ਲੁਧਿਆਣਾ, 24 ਜੂਨ (ਕਵਿਤਾ ਖੁੱਲਰ)- ਅਰਬਨ ਅਸਟੇਟ ਫੇਸ-2 ਦੁੱਗਰੀ ਸਥਿਤ ਕਮਿਊਨਿਟੀ ਸੈਂਟਰ ਦੇ ਸਵੀਮਿੰਗ ਪੂਲ 'ਚ ਹੁਨਰਮੰਦ ਬੱਚਿਆਂ ਨੂੰ ਖੇਡ ਪ੍ਰਤੀ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਖ਼ਤ ਮਿਹਨਤ ਅਤੇ ਅਭਿਆਸ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਟੈਕਸਟੇਸ਼ਨ ਬਾਰ ਐਸੋਸੀਏਸ਼ਨ ਦੀ ਮੀਟਿੰਗ

ਲੁਧਿਆਣਾ, 24 ਜੂਨ (ਪੁਨੀਤ ਬਾਵਾ)-ਟੈਕਸਟੇਸ਼ਨ ਬਾਰ ਐਸੋਸੀਏਸ਼ਨ ਦੀ ਮਹੀਨਾਵਾਰ ਸਟੱਡੀ ਸਰਕਲ ਮੀਟਿੰਗ ਆਮਦਨ ਕਰ ਭਵਨ ਰਿਸ਼ੀ ਨਗਰ ਵਿਖੇ ਬੁਲਾਈ ਗਈ, ਜਿਸ 'ਚ ਆਮਦਨ ਕਰ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਐਡਵੋਕੇਟ ਹਰੀ ਓਮ ਅਰੋੜਾ ਨੇ ...

ਪੂਰੀ ਖ਼ਬਰ »

ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਆਗਮਨ ਪੁਰਬ ਸਬੰਧੀ 7 ਦਿਨਾ ਸਮਾਗਮ ਸ਼ੁਰੂ

ਪ੍ਰਭਾਤ ਫੇਰੀ ਨਗਰ ਕੀਰਤਨ ਸਜਾਇਆ, ਕਵੀ ਦਰਬਾਰ ਅੱਜ, ਰੋਜ਼ਾਨਾ ਸ਼ਾਮ ਨੂੰ ਸਜਣਗੇ ਦੀਵਾਨ ਲੁਧਿਆਣਾ, 24 ਜੂਨ (ਪਰਮੇਸ਼ਰ ਸਿੰਘ)- ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ ਸਬੰਧੀ ਗੁਰਦੁਆਰਾ ਛੇਵੀਂ ਪਾਤਸ਼ਾਹੀ ...

ਪੂਰੀ ਖ਼ਬਰ »

ਭਾਮੀਆਂ ਰੋਡ ਵਿਖੇ ਹੋਇਆ ਵਿਸ਼ਾਲ ਰਾਸ਼ਨ ਵੰਡ ਸਮਾਰੋਹ

ਲੁਧਿਆਣਾ, 24 ਜੂਨ (ਕਵਿਤਾ ਖੁੱਲਰ)-ਨਾਮਧਾਰੀ ਸੰਪਰਦਾ ਦੇ ਮੁਖੀ ਸਤਿਗੁਰੂ ਦਲੀਪ ਸਿੰਘ ਨੇ ਅੱਜ ਉਨ੍ਹਾਂ ਮੁਟਿਆਰਾਂ ਦੀ ਹੌਾਸਲਾ ਅਫਜਾਈ ਕੀਤੀ, ਜਿਹੜੀਆਂ ਆਪਣੇ ਘਰ-ਘਾਟ ਦੀਆਂ ਜ਼ਿੰਮੇਵਾਰੀਆਂ ਨਿਭਾਉਣ ਦੇ ਨਾਲ-ਨਾਲ ਗਰੀਬ ਬੱਚਿਆਂ ਨੂੰ ਪੜ੍ਹਾਉਣ ਦੀ ਮਹੱਤਵਪੂਰਨ ...

ਪੂਰੀ ਖ਼ਬਰ »

ਪੰਥ ਰਤਨ ਮਾਸਟਰ ਤਾਰਾ ਸਿੰਘ ਦੇ 134ਵੇਂ ਜਨਮ ਦਿਨ ਸਬੰਧੀ ਸਮਾਗਮ

ਲੁਧਿਆਣਾ, 24 ਜੂਨ (ਪਰਮੇਸ਼ਰ ਸਿੰਘ)-ਪੰਥ ਰਤਨ ਮਾਸਟਰ ਤਾਰਾ ਸਿੰਘ ਯਾਦਗਾਰੀ ਟਰੱਸਟ ਵਲੋਂ ਮਾਸਟਰ ਤਾਰਾ ਸਿੰਘ ਦੇ 134ਵੇਂ ਜਨਮ ਦਿਨ ਸਬੰਧੀ ਸਮਾਗਮ ਗੁਰਦੁਆਰਾ ਸ਼ਹੀਦਾਂ ਫੇਰੂਮਾਨ (ਢੋਲੇਵਾਲ) ਵਿਖੇ ਕਰਵਾਇਆ ਗਿਆ, ਜਿਸ 'ਚ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਤੇ ...

ਪੂਰੀ ਖ਼ਬਰ »

ਆਖਿਰ ਕਦੋਂ ਹੱਲ ਹੋਵੇਗਾ ਕਸਬਾ ਡੇਹਲੋਂ ਦੀ ਟ੍ਰੈਫਿਕ ਸਮੱਸਿਆ ਦਾ

ਡੇਹਲੋਂ, 24 ਜੂਨ (ਅੰਮਿ੍ਤਪਾਲ ਸਿੰਘ ਕੈਲੇ)-ਲੁਧਿਆਣਾ-ਮਾਲੇਰਕੋਟਲਾ ਰਾਜ ਮਾਰਗ ਨੰਬਰ 11 'ਤੇ ਸਥਿਤ ਕਸਬਾ ਡੇਹਲੋਂ ਦੇ ਬਾਜ਼ਾਰ ਅੰਦਰ ਟ੍ਰੈਫਿਕ ਸਮੱਸਿਆ ਜਿਉਂ ਦੀ ਤਿਉਂ ਬਰਕਰਾਰ ਹੈ, ਜਿਸ ਦਾ ਹੱਲ ਹੋਣ ਦੀ ਸੰਭਾਵਨਾ ਅਜੇ ਬੁਝਾਰਤ ਬਣੀ ਹੋਈ ਹੈ, ਕਿਉਂਕਿ ਕਰੋੜਾਂ ਰੁਪਏ ...

ਪੂਰੀ ਖ਼ਬਰ »

ਸਰਕਾਰ ਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਵੀਸ਼ਰੀ ਨੂੰ ਉਤਸ਼ਾਹਿਤ ਕਰਨ ਲਈ ਯਤਨ ਕਰੇ:ਰਾਮੂਵਾਲੀਆ

ਲੁਧਿਆਣਾ, 24 ਜੂਨ (ਪੁਨੀਤ ਬਾਵਾ)-ਸਾਬਕਾ ਕੇਂਦਰੀ ਮੰਤਰੀ, ਉੱਤਰ ਪ੍ਰਦੇਸ਼ ਵਿਧਾਨ ਪ੍ਰੀਸ਼ਦ ਦੇ ਮੈਂਬਰ ਤੇ 20ਵੀਂ ਸਦੀ ਦੇ ਮਹਾਨ ਕਵੀਸ਼ਰੀ ਬਾਪੂ ਕਰਨੈਲ ਸਿੰਘ ਪਾਰਸ ਰਾਮੂਵਾਲੀਆ ਦੇ ਸਪੁੱਤਰ ਬਲਵੰਤ ਸਿੰਘ ਰਾਮੂਵਾਲੀਆਂ ਨੇ ਅੱਜੇ ਇੱਥੇ ਇਕ ਸਮਾਗਮ 'ਚ ਹਿੱਸਾ ਲੈਣ ...

ਪੂਰੀ ਖ਼ਬਰ »

ਸੀਸੂ ਵਿਖੇ 'ਐਸ.ਐਮ.ਈ. ਸਨਅਤਾਂ ਦੀਆਂ ਚੁਣੌਤੀਆਂ' ਸਬੰਧੀ ਸਮੂਹਿਕ ਵਿਚਾਰ ਚਰਚਾ

ਲੁਧਿਆਣਾ, 24 ਜੂਨ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗ (ਸੀਸੂ) ਵਿਖੇ ਪ੍ਰਧਾਨ ਉਪਕਾਰ ਸਿੰਘ ਆਹੂਜਾ ਦੀ ਪ੍ਰਧਾਨਗੀ ਹੇਠ 'ਐਸ.ਐਮ.ਈ. ਸਨਅਤਾਂ ਦੀਆਂ ਚੁਣੌਤੀਆਂ' ਸਬੰਧੀ ਸਮੂਹਿਕ ਵਿਚਾਰ ਚਰਚਾ ਕੀਤੀ ਗਈ | ਜਿਸ ਵਿਚ ਸਨਅਤੀ ਆਗੂਆਂ ਨੇ ...

ਪੂਰੀ ਖ਼ਬਰ »

ਕਵੀਸ਼ਰ ਬਾਪੂ ਰਾਮੂਵਾਲੀਆ ਦੇ ਜਨਮ ਦਿਨ ਨੂੰ ਸਮਰਪਿਤ ਸੰਗੀਤਕ ਸਮਾਗਮ ਕਰਵਾਇਆ

ਲੁਧਿਆਣਾ, 24 ਜੂਨ (ਪੁਨੀਤ ਬਾਵਾ)-ਇਸ਼ਮੀਤ ਸਿੰਘ ਮਿਊਜਿਕ ਇੰਸਟੀਚਿਊਟ ਵਿਖੇ ਅੱਜ 20ਵੀਂ ਸਦੀ ਦੇ ਸਰਵੋਤਮ ਕਵੀਸ਼ਰ ਬਾਪੂ ਕਰਨੈਲ ਸਿੰਘ ਪਾਰਸ ਰਾਮੂਵਾਲੀਆ ਦੇ ਜਨਮ ਦਿਨ ਨੂੰ ਸਮਰਪਿਤ ਇੰਸਟੀਚਿਊਟ ਦੀ ਗਵਰਨਿੰਗ ਕੌਾਸਲ ਦੇ ਮੈਂਬਰ ਪ੍ਰੋ:ਗੁਰਭਜਨ ਸਿੰਘ ਗਿੱਲ ਦੀ ...

ਪੂਰੀ ਖ਼ਬਰ »

ਸਿਹਤਮੰਦ ਰਹਿਣ ਤੇ ਵਾਤਾਵਰਨ ਦੀ ਸੰਭਾਲ ਦਾ ਸੱਦਾ ਦੇਣ ਲਈ ਸਾਈਕਲ ਰੈਲੀ ਕੱਢੀ

ਲੁਧਿਆਣਾ, 24 ਜੂਨ (ਪੁਨੀਤ ਬਾਵਾ)-ਸਿਹਤਮੰਦ ਰਹਿਣ ਤੇ ਵਾਤਾਵਰਨ ਦੀ ਸੰਭਾਲ ਦਾ ਸੱਦਾ ਦੇਣ ਦੇ ਮਕਸਦ ਨਾਲ ਅੱਜ ਓ.ਪੀ. ਮੁੰਜਾਲ ਰੱਖ ਬਾਗ ਤੋਂ ਦੇਸ਼ ਦੀ ਮੋਹਰੀ ਸਾਈਕਲ ਉਤਪਾਦਨ ਕਰਨ ਵਾਲੀ ਕੰਪਨੀ ਹੀਰੋ ਸਾਈਕਲ ਵਲੋਂ ਸਾਈਕਲ ਰੈਲੀ ਕੱਢੀ ਗਈ | ਹੀਰੋ ਸਾਈਕਲ ਦੇ ਉਪ ...

ਪੂਰੀ ਖ਼ਬਰ »

ਸ਼ਿਵ ਸੈਨਾ ਪੰਜਾਬ ਵਲੋਂ ਗਿੱਲ ਪੁਲ 'ਤੇ ਪ੍ਰਦਰਸ਼ਨ

ਲੁਧਿਆਣਾ, 24 ਜੂਨ (ਬੀ.ਐਸ.ਬਰਾੜ)-ਸਿਵ ਸੈਨਾ ਪੰਜਾਬ ਵਲੋਂ ਅੱਜ ਸੈਨਾ ਦੇ ਕੌਮੀ ਆਗੂਆਂ ਦੇ ਦਿਸ਼ਾ ਨਿਰਦੇਸ ਤੇ ਪੰਜਾਬ ਦੇ ਚੇਅਰਮੈਨ ਰਾਜੀਵ ਟੰਡਨ ਦੀ ਅਗਵਾਈ ਹੇਠ ਗਿੱਲ ਪੁਲ 'ਤੇ ਪਹਿਲਵਾਨ ਚੂਹਿਆਂ ਦੇ ਤਸਵੀਰ ਵਾਲਾ ਬੈਨਰ ਲੈ ਕੇ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਨਗਰ ਨਿਗਮ ਵਲੋਂ ਲੁਧਿਆਣਾ ਨੂੰ ਹਰ ਪੱਖੋਂ ਤੰਦਰੁਸਤ ਕਰਨ ਲਈ ਸ਼ਹਿਰ ਦੇ 58 ਪੈਟਰੋਲ ਪੰਪ ਜਨਤਕ ਪਖ਼ਾਨੇ ਘੋਸ਼ਿਤ

95 ਵਾਰਡਾਂ ਨੂੰ ਖੁੱਲ੍ਹੇਆਮ ਮਲ ਤਿਆਗ ਮੁਕਤ ਬਣਾਉਣ ਲਈ ਸਵੱਛਤਾ ਕਲੱਬਾਂ ਤੇ ਸਵੈ ਸਹਾਇਤਾ ਸਮੂਹਾਂ ਨੇ ਮੁਹਿੰਮ ਵਿੱਢੀ ਲੁਧਿਆਣਾ, 24 ਜੂਨ (ਪੁਨੀਤ ਬਾਵਾ)-ਨਗਰ ਨਿਗਮ ਲੁਧਿਆਣਾ ਵਲੋਂ ਮਹਾਂਨਗਰ ਲੁਧਿਆਣਾ ਨੂੰ ਹਰ ਪੱਖੋਂ ਤੰਦਰੁਸਤ ਕਰਨ ਲਈ ਉਪਰਾਲੇ ਕਰਦਿਆਂ ...

ਪੂਰੀ ਖ਼ਬਰ »

-ਜੇਲ੍ਹ 'ਚ ਹੋਈ ਕੁੱਟਮਾਰ ਦਾ ਮਾਮਲਾ- ਬੇਅਦਬੀ ਮਾਮਲੇ 'ਚ ਲੋੜੀਂਦੇ ਬੰਦੀਆਂ ਨੂੰ ਸਪੈਸ਼ਲ ਸੈੱਲਾਂ 'ਚ ਕੀਤਾ ਤਬਦੀਲ

ਲੁਧਿਆਣਾ, 24 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ 'ਚ ਬੀਤੇ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੇ ਮਾਮਲੇ 'ਚ ਨਾਮਜ਼ਦ ਬੰਦੀ ਦੀ ਹੋਈ ਕੁੱਟਮਾਰ ਤੋਂ ਬਾਅਦ ਹਰਕਤ 'ਚ ਆਏ ਜੇਲ੍ਹ ਪ੍ਰਸ਼ਾਸਨ ਨੇ ਅੱਜ ਦੇਰ ਰਾਤ ਬੰਦੀ ਦੀ ਬੈਰਕ ਤਬਦੀਲ ਕਰ ...

ਪੂਰੀ ਖ਼ਬਰ »

ਸ਼ਿਵ ਸੈਨਾ ਵਲੋਂ ਖਹਿਰਾ ਿਖ਼ਲਾਫ ਧਰਨਾ

ਲੁਧਿਆਣਾ, 24 ਜੂਨ (ਬੀ.ਐਸ.ਬਰਾੜ)-ਸਿਵ ਸੈਨਾ ਸਮਾਜਵਾਦੀ ਦੇ ਕੌਮੀ ਆਗੂ ਕਮਲੇਸ ਦੇ ਦਿਸਾ ਨਿਰਦੇਸ ਹੇਠ ਅੱਜ ਸਿਵ ਸੈਨਾ ਆਗੂਆਂ ਵਲੋਂ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਦੇ ਿਖ਼ਲਾਫ ਜਗਰਾਉਂ ਪੁਲ 'ਤੇ ਧਰਨਾ ਦਿੱਤਾ ਗਿਆ | ਇਸ ਮੌਕੇ ਆਗੂਆਂ ਦੱਸਿਆ ਕਿ ਪਿਛਲੇ ਦਿਨੀਂ ਸ. ...

ਪੂਰੀ ਖ਼ਬਰ »

ਸਾਈਕਲ ਚੇਨ ਬਣਾਉਣ ਵਾਲੇ ਉਤਪਾਦਕਾਂ ਵਲੋਂ ਚੇਨ ਦੀਆਂ ਕੀਮਤਾਂ 'ਚ ਵਾਧਾ

ਲੁਧਿਆਣਾ, 24 ਜੂਨ (ਪੁਨੀਤ ਬਾਵਾ)-ਲੁਧਿਆਣਾ ਦੇ ਸਾਈਕਲ ਚੇਨ ਬਣਾਉਣ ਵਾਲੇ ਉਤਪਾਦਕਾਂ ਦੀ ਮੀਟਿੰਗ ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਦੇ ਜੈਮਲ ਰੋਡ ਸਥਿਤ ਦਫ਼ਤਰ ਵਿਖੇ ਹੋਈ, ਜਿਸ 'ਚ ਸਾਈਕਲ ਚੇਨ ਬਣਾਉਣ ਵਾਲੇ ਸਨਅਤਕਾਰਾਂ ਨੇ ...

ਪੂਰੀ ਖ਼ਬਰ »

ਬੀ.ਸੀ.ਐਮ. ਸਕੂਲ ਪ੍ਰਬੰਧਕਾਂ ਤੇ ਬਿਨਾਂ ਨਕਸ਼ਾ ਪਾਸ ਕਰਾਏ ਉਸਾਰੀ ਕਰਨ ਦਾ ਦੋਸ਼

ਲੁਧਿਆਣਾ, 24 ਜੂਨ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਜ਼ੋਨ ਡੀ ਅਧੀਨ ਪੈਂਦੇ ਬੀ.ਸੀ.ਐਮ. ਸਕੂਲ ਪ੍ਰਬੰਧਕਾਂ ਤੇ ਬਿਨਾਂ ਨਕਸ਼ਾ ਪਾਸ ਕਰਾਏ ਉਸਾਰੀ ਕਰਨ ਦਾ ਦੋਸ਼ ਲਗਾਉਂਦਿਆਂ ਕੌਾਸਲ ਆਫ਼ ਆਰ.ਟੀ.ਆਈ ਦੇ ਸਕੱਤਰ ਸ੍ਰੀ ਅਰਵਿੰਦ ਸ਼ਰਮਾ ਨੇ ਨਗਰ ਨਿਗਮ ਕਮਿਸ਼ਨਰ ਤੋਂ ਮੰਗ ...

ਪੂਰੀ ਖ਼ਬਰ »

ਫੈੱਡਰੇਸ਼ਨ ਨੇ ਅਹੁਦੇਦਾਰਾਂ ਨੂੰ ਦਿੱਤੇ ਨਿਯੁਕਤੀ-ਪੱਤਰ

ਲੁਧਿਆਣਾ, 24 ਜੂਨ (ਬੀ.ਐਸ.ਬਰਾੜ)-ਦਲਿਤ ਯੂਥ ਫੈੱਡਰੇਸ਼ਨ ਵਲੋਂ ਅੱਜ ਸਰਕਟ ਹਾਊਸ ਵਿਖੇ ਮੀਟਿੰਗ ਕੀਤੀ ਗਈ | ਜਿਸ ਵਿਚ ਪੰਜਾਬ ਦੇ ਪ੍ਰਧਾਨ ਵੀਰ ਪੱਪੂ ਬੇਦੀ ਤੇ ਉਪ ਪ੍ਰਧਾਨ ਵੀਰ ਨਰੇਸ਼ ਤੋਂ ਇਲਾਵਾ ਫੈਡਰੇਸ਼ਨ ਦੇ ਸੀਨੀਅਰ ਆਗੂ ਸੋਮਪਾਲ ਸੂਦ ਹਾਜ਼ਰ ਸਨ | ਇਸ ਮੌਕੇ ...

ਪੂਰੀ ਖ਼ਬਰ »

ਅੱਖ ਰੋਗਾਂ ਦੇ ਮਾਹਿਰ ਡਾਕਟਰਾਂ ਦਾ ਸੈਮੀਨਾਰ

ਲੁਧਿਆਣਾ, 24 ਜੂਨ (ਸਲੇਮਪੁਰੀ)-ਅੱਖ ਰੋਗਾਂ ਦੇ ਮਾਹਿਰ ਡਾਕਟਰਾਂ ਦੀ ਜਥੇਬੰਦੀ ਅਪਥਾਲਮਲੌਜੀਕਲ ਸੁਸਾਇਟੀ ਵਲੋਂ ਪ੍ਰਧਾਨ ਡਾ: ਸੁਖਜੀਵਨ ਕੱਕੜ ਦੀ ਪ੍ਰਧਾਨਗੀ ਹੇਠ ਅੱਖ ਰੋਗਾਂ ਉਪਰ ਇਕ ਸੈਮੀਨਾਰ ਕਰਵਾਇਆ ਗਿਆ | ਜਿਸ ਦਾ ਉਦਘਾਟਨ ਕਰਦਿਆਂ ਡਾ: ਸੁਖਜੀਵਨ ਕੱਕੜ ਤੇ ...

ਪੂਰੀ ਖ਼ਬਰ »

ਸਦਭਾਵਨਾ ਕਾਲਜ ਆਫ਼ ਐਜੂਕੇਸ਼ਨ ਰਾਏਕੋਟ ਬੀ ਐੱਡ ਤੇ ਐੱਮ. ਐੱਡ. ਕਰਨ ਦੇ ਚਾਹਵਾਨਾਂ ਲਈ ਬਣਿਆ ਚਾਨਣ ਮੁਨਾਰਾ

ਰਾਏਕੋਟ, 24 ਜੂਨ (ਬਲਵਿੰਦਰ ਸਿੰਘ ਲਿੱਤਰ)-ਸਦਭਾਵਨਾ ਕਾਲਜ ਆਫ ਐਜੂਕੇਸ਼ਨ ਬੀ.ਐਡ. ਤੇ ਐਮ.ਐਡ. ਕਰਨ ਵਾਲੀਆਂ ਵਿਦਿਆਰਥਣਾਂ ਲਈ ਚਾਨਣ ਮੁਨਾਰਾ ਬਣਿਆ ਹੋਇਆ ਹੈ | ਇਸ ਮੌਕੇ ਵਿੱਦਿਅਕ ਸ਼ੈਸਨ 2016-2018 ਦੀਆਂ ਵਿਦਿਆਰਥਣਾਂ ਨੇ ਬੀ.ਐਡ. ਕਲਾਸ ਦੀ ਪ੍ਰੀਖਿਆ ਦੇ ਅਖੀਰਲੇ ਦਿਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX