ਤਾਜਾ ਖ਼ਬਰਾਂ


ਪੰਜਾਬ ਕਾਂਗਰਸ ਦੀ 11 ਮੈਂਬਰੀ ਕਮੇਟੀ ਦਾ ਗਠਨ
. . .  20 minutes ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀ ਨੂੰ ਭੰਗ ਕਰਨ ਤੋਂ ਬਾਅਦ 11 ਮੈਂਬਰੀ ਕਮੇਟੀ ਦਾ ਗਠਨ...
ਕਾਰ ਦੀ ਟੱਕਰ ਨਾਲ ਸੜਕ ਪਾਰ ਕਰ ਰਹੇ ਵਿਅਕਤੀ ਦੀ ਮੌਤ
. . .  49 minutes ago
ਫਿਲੌਰ, 21 ਜਨਵਰੀ (ਇੰਦਰਜੀਤ ਚੰਦੜ) – ਸਥਾਨਕ ਨੈਸ਼ਨਲ ਹਾਈਵੇ 'ਤੇ ਵਾਪਰੇ ਇਕ ਹਾਦਸੇ ਦੌਰਾਨ ਇਕ 40 ਸਾਲਾਂ ਦੇ ਕਰੀਬ ਇੱਕ ਵਿਅਕਤੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਇਨੋਵਾ ਕਾਰ ਜੋ ਜਲੰਧਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਕਿ ਫਿਲੌਰ...
ਐਨ.ਸੀ.ਪੀ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ
. . .  46 minutes ago
ਨਵੀਂ ਦਿੱਲੀ, 21 ਜਨਵਰੀ - ਐਨ.ਸੀ.ਪੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ 7 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। 'ਆਪ' ਤੋਂ ਅਸਤੀਫ਼ਾ ਦੇਣ ਵਾਲੇ ਦਿੱਲੀ ਕੈਂਟ ਦੇ ਮੌਜੂਦਾ...
2.50 ਕਰੋੜ ਦੀ ਹੈਰੋਇਨ ਸਣੇ ਇੱਕ ਗ੍ਰਿਫ਼ਤਾਰ
. . .  about 1 hour ago
ਲੁਧਿਆਣਾ, 21 ਜਨਵਰੀ (ਰੁਪੇਸ਼ ਕੁਮਾਰ) - ਐੱਸ.ਟੀ.ਐੱਫ ਲੁਧਿਆਣਾ ਰੇਂਜ ਨੇ ਨਾਕੇਬੰਦੀ ਦੌਰਾਨ ਇੱਕ ਵਿਅਕਤੀ ਨੂੰ 510 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੀ...
ਪੰਜਾਬ ਕਾਂਗਰਸ ਦੀ ਸੂਬਾ ਤੇ ਜ਼ਿਲ੍ਹਾ ਜਥੇਬੰਦੀਆਂ ਭੰਗ
. . .  about 1 hour ago
ਲੁਧਿਆਣਾ, 21 ਜਨਵਰੀ (ਪੁਨੀਤ ਬਾਵਾ) - ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਸੂਬਾ ਜਥੇਬੰਦੀ ਅਤੇ ਜ਼ਿਲ੍ਹਾ ਜਥੇਬੰਦੀਆਂ ਨੂੰ ਤੁਰੰਤ ਪ੍ਰਭਾਵ ਨਾਲ ਭੰਗ ਕਰ ਦਿੱਤਾ ਗਿਆ ਹੈ, ਜਦਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ...
ਸਕਾਰਪੀਓ ਤੇ ਬੱਸ ਦੀ ਸਿੱਧੀ ਟੱਕਰ 'ਚ ਫ਼ੌਜ ਦੇ ਜਵਾਨ ਦੀ ਮੌਤ, 7 ਜ਼ਖ਼ਮੀ
. . .  about 1 hour ago
ਗੜ੍ਹਸ਼ੰਕਰ, 21 ਜਨਵਰੀ (ਧਾਲੀਵਾਲ) - ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਸ਼ਾਮ ਸਮੇਂ ਸਕਾਰਪੀਓ ਗੱਡੀ ਅਤੇ ਬੱਸ ਦਰਮਿਆਨ ਸਿੱਧੀ ਟੱਕਰ ਹੋਣ ਕਾਰਨ ਸਕਾਰਪੀਓ ਸਵਾਰ ਫ਼ੌਜ ਦੇ ਇੱਕ ਜਵਾਨ...
ਇਨੋਵਾ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
. . .  about 2 hours ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਅੱਜ ਸਵੇਰੇ ਸੁਨਾਮ-ਲਖਮੀਰਵਾਲਾ ਸੜਕ 'ਤੇ ਵਾਪਰੇ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ...
ਰਿਸ਼ਵਤ ਲੈਂਦਿਆਂ ਏ. ਸੀ. ਪੀ. ਦਾ ਰੀਡਰ ਰੰਗੇ ਹੱਥੀਂ ਕਾਬੂ
. . .  about 2 hours ago
ਜਲੰਧਰ, 21 ਜਨਵਰੀ- ਜਲੰਧਰ ਦੇ ਏ. ਸੀ. ਪੀ. ਵੈਸਟ ਬਰਜਿੰਦਰ ਸਿੰਘ ਦੇ ਰੀਡਰ ਰਾਜੇਸ਼ ਕੁਮਾਰ ਨੂੰ ਵਿਜੀਲੈਂਸ ਦੀ ਟੀਮ ਨੇ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਰਾਜੇਸ਼ ਕੁਮਾਰ ਨੂੰ ਟੀਮ ਆਪਣੇ...
ਰਿਸ਼ਵਤ ਮੰਗਣ ਵਾਲੇ ਪਟਵਾਰੀ ਦਫ਼ਤਰ 'ਤੇ ਵਿਜੀਲੈਂਸ ਵਲੋਂ ਛਾਪੇਮਾਰੀ, ਪਟਵਾਰੀ ਫ਼ਰਾਰ
. . .  about 2 hours ago
ਭੁਲੱਥ, 21 ਜਨਵਰੀ (ਸੁਖਜਿੰਦਰ ਸਿੰਘ ਮੁਲਤਾਨੀ)- ਅੱਜ ਦੁਪਹਿਰ ਵਿਜੀਲੈਂਸ ਵਿਭਾਗ ਕਪੂਰਥਲਾ ਨੇ ਡੀ. ਐੱਸ. ਪੀ. ਕੇਵਲ ਕ੍ਰਿਸ਼ਨ ਦੀ ਅਗਵਾਈ ਹੇਠ 30 ਹਜ਼ਾਰ ਰੁਪਏ ਰਿਸ਼ਵਤ ਵਜੋਂ...
ਦਿੱਲੀ ਆ ਸਕਣਗੇ ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ, ਅਦਾਲਤ ਨੇ ਸ਼ਰਤਾਂ 'ਤੇ ਦਿੱਤੀ ਇਜਾਜ਼ਤ
. . .  about 2 hours ago
ਨਵੀਂ ਦਿੱਲੀ, 21 ਜਨਵਰੀ- ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ਤੀਸ ਹਜ਼ਾਰੀ ਕੋਰਟ ਨੇ ਰਾਜਧਾਨੀ ਦਿੱਲੀ ਆਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹਾਲਾਂਕਿ ਇਹ ਇਜਾਜ਼ਤ ਸ਼ਰਤਾਂ 'ਤੇ...
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  about 3 hours ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  about 3 hours ago
ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)- ਘੰਟਾ ਘਰ ਦੇ ਨਜ਼ਦੀਕ ਡਰਾਈ-ਕਲੀਨਰ ਅਤੇ ਕੱਪੜਿਆਂ ਦੀ ਦੁਕਾਨ 'ਚ ਅੱਜ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ ਲੱਖਾਂ ਰੁਪਏ ਦਾ...
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  about 3 hours ago
ਲਖਨਊ, 21 ਜਨਵਰੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਦੇ ਸਮਰਥਨ 'ਚ ਇੱਕ ਰੈਲੀ ਨੂੰ ਸੰਬੋਧਿਤ ਕੀਤਾ। ਉੱਤਰ ਪ੍ਰਦੇਸ਼ ਦੇ ਲਖਨਊ 'ਚ ਹੋਈ ਇਸ ਰੈਲੀ 'ਚ...
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  about 3 hours ago
ਨੇਪਾਲ, 21 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਨੇ ਮੰਗਲਵਾਰ ਨੂੰ ਇੱਥੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਦੋਹਾਂ ...
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  about 4 hours ago
ਸੰਗਰੂਰ, 21 ਜਨਵਰੀ (ਦਮਨਜੀਤ ਸਿੰਘ)- ਸੰਗਰੂਰ ਦੇ ਜਲ ਸਪਲਾਈ ਅਤੇ ਸੀਵਰੇਜ ਬੋਰਡ ਦਫ਼ਤਰ ਵਿਖੇ ਵਿਭਾਗ ਦੇ ਹੀ ਐੱਸ. ਡੀ. ਓ. ਵਲੋਂ ਇੱਕ ਕਲਰਕ 'ਤੇ ਗੋਲੀ ਚਲਾਉਣ ਦਾ ਸਨਸਨੀਖ਼ੇਜ਼ ਮਾਮਲਾ...
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  about 4 hours ago
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  about 4 hours ago
ਹਾਈਕੋਰਟ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀ ਸੰਗਠਨ, ਲੇਟ ਫ਼ੀਸ ਅਤੇ ਹੋਸਟਲ ਮੈਨੂਅਲ 'ਚ ਬਦਲਾਅ ਦੀ ਕੀਤੀ ਮੰਗ
. . .  about 4 hours ago
ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  about 5 hours ago
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  about 5 hours ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 6 hours ago
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  about 6 hours ago
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 6 hours ago
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  about 6 hours ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 6 hours ago
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  about 6 hours ago
ਅੰਮ੍ਰਿਤਸਰ ਵਿਖੇ ਮਠਿਆਈਆਂ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  about 2 hours ago
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  about 7 hours ago
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  about 7 hours ago
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  about 7 hours ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  about 8 hours ago
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  about 8 hours ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  about 8 hours ago
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  about 8 hours ago
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  about 9 hours ago
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  about 9 hours ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  about 11 hours ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  1 day ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  about 1 hour ago
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  about 1 hour ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  30 minutes ago
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  6 minutes ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  about 1 hour ago
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  about 1 hour ago
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  about 1 hour ago
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  about 1 hour ago
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  about 1 hour ago
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਹਾੜ ਸੰਮਤ 550

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੰਜਾਬ ਯੂਨੀਵਰਸਿਟੀ 'ਚ ਪ੍ਰਸ਼ਾਸਕੀ ਸੁਧਾਰਾਂ ਸਬੰਧੀ ਸੁਝਾਵਾਂ ਦਾ 16 ਮੈਂਬਰਾਂ ਵਲੋਂ ਸਮਰਥਨ, 7 ਨੇ ਕੀਤਾ ਵਿਰੋਧ

ਚੰਡੀਗੜ੍ਹ, 24 ਜੂਨ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਪ੍ਰਸ਼ਾਸਕੀ ਸੁਧਾਰਾਂ (ਗਵਰਨੈਂਸ ਰਿਫਾਰਮਜ਼) ਨੂੰ ਲੈ ਕੇ ਕਮੇਟੀ ਵਲੋਂ ਦਿੱਤੇ ਸੁਝਾਵਾਂ 'ਤੇ ਵਿਚਾਰ ਚਰਚਾ ਲਈ ਮੀਟਿੰਗ ਹੋਈ | ਮੀਟਿੰਗ ਵਿਚ ਕੁੱਲ 37 ਵਿਚੋਂ 23 ਮੈਂਬਰ ਸ਼ਾਮਿਲ ਹੋਏ | ਇਸ ਦੌਰਾਨ ਸੈਨੇਟ ਵਿਚ ਬਦਲਾਅ ਲਈ ਦਿੱਤੇ ਸੁਝਾਵਾਂ 'ਤੇ ਕਾਫ਼ੀ ਦੇਰ ਤੱਕ ਬਹਿਸ ਹੋਈ | ਹਾਲਾਂ ਕਿ ਵੀ. ਸੀ. ਖੇਮਾ ਇਸ ਦੇ ਹੱਕ ਵਿਚ ਨਹੀਂ ਸਨ | ਇਸ ਕਾਰਨ ਵੋਟਿੰਗ ਕਰਕੇ ਸੁਝਾਵਾਂ 'ਤੇ ਸਹਿਮਤੀ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਜਿਸ ਵਿਚ 16 ਮੈਂਬਰਾਂ ਨੇ ਸੈਨੇਟ ਨੂੰ ਛੋਟਾ ਕਰਨ ਦੇ ਹੱਕ ਵਿਚ ਅਤੇ 7 ਮੈਂਬਰਾਂ ਵਲੋਂ ਵਿਰੋਧ ਕੀਤਾ ਗਿਆ | ਹੁਣ ਇਸ ਮੁੱਦੇ 'ਤੇ 7 ਜੁਲਾਈ ਨੂੰ ਹੋਣ ਵਾਲੀ ਸਿੰਡੀਕੇਟ ਮੀਟਿੰਗ ਵਿਚ ਚਰਚਾ ਕੀਤੀ ਜਾਵੇਗੀ | ਜੇਕਰ ਤਜਵੀਜ਼ ਨੂੰ ਪ੍ਰਵਾਨਗੀ ਮਿਲ ਜਾਂਦੀ ਹੈ ਤਾਂ ਇਸ ਤਜਵੀਜ਼ ਨੂੰ ਚਾਂਸਲਰ ਅਤੇ ਪੰਜਾਬ ਸਰਕਾਰ ਨੂੰ ਭੇਜਿਆ ਜਾਏਗਾ | ਇਸ ਤੋਂ ਬਾਅਦ ਹੀ ਕੋਈ ਅੰਤਿਮ ਫ਼ੈਸਲਾ ਲਿਆ ਜਾ ਸਕੇਗਾ | ਜਾਣਕਾਰੀ ਅਨੁਸਾਰ ਸੈਨੇਟ ਦੇ ਮੈਂਬਰਾਂ ਦੀ ਗਿਣਤੀ ਨੂੰ ਘੱਟ ਕਰਨ ਦਾ ਅਨੂ ਚਤਰਥ, ਪ੍ਰੋ: ਸ਼ੈਲੀ ਵਾਲੀਆ, ਡੀ.ਯੂ.ਆਈ. ਪ੍ਰੋ: ਸ਼ੰਕਰਜੀ ਝਾਅ, ਚੰਡੀਗੜ੍ਹ ਭਾਜਪਾ ਪ੍ਰਧਾਨ ਸੰਜੇ ਟੰਡਨ, ਸਰਦਾਰਾ ਸਿੰਘ ਜੌਹਲ ਵਲੋਂ ਸਮਰਥਨ ਕੀਤਾ ਗਿਆ ਜਦਕਿ ਉਪ ਕੁਲਪਤੀ ਪ੍ਰੋ: ਅਰੁਣ ਗਰੋਵਰ, ਰਜਿਸਟਰਾਰ ਕਰਨਲ ਜੀ. ਐਸ. ਚੱਢਾ (ਸੇਵਾਮੁਕਤ), ਵੀ. ਸੀ ਸਿੱਬਲ, ਆਈ. ਐਸ. ਸੰਧੂ ਵਲੋਂ ਸੈਨੇਟ ਦੇ ਮੈਂਬਰਾਂ ਦੀ ਗਿਣਤੀ ਘੱਟ ਨਾ ਕਰਨ ਦੇ ਹੱਕ ਵਿਚ ਸਨ |
ਡੀਨ ਦੀ ਨਿਯੁਕਤੀ ਨੂੰ ਲੈ ਕੇ ਮੈਂਬਰਾਂ ਦੀ ਵੱਖ-ਵੱਖ ਸਲਾਹ
ਡੀਨ ਦੀ ਨਿਯੁਕਤੀ ਨੂੰ ਲੈ ਕੇ ਵੀ ਅੱਜ ਦੀ ਮੀਟਿੰਗ ਵਿਚ ਚਰਚਾ ਕੀਤੀ ਗਈ | ਇਸ ਸਬੰਧੀ ਕਈ ਮੈਂਬਰ ਚੋਣਾਂ ਰਾਹੀਂ ਲਾਗੂ ਕਰਨ ਦੇ ਹੱਕ ਵਿਚ ਸਨ ਜਦਕਿ ਕੁਝ ਵਲੋਂ ਸਨਿਓਰਟੀ ਦੇ ਅਧਾਰ 'ਤੇ ਨਿਯੁਕਤੀ ਦੀ ਮੰਗ ਕੀਤੀ ਗਈ |

ਚੰਡੀਗੜ੍ਹੀਆਂ ਨੇ ਬਚਾਇਆ, ਸਫ਼ਾਈ ਸੇਵਾਵਾਂ 'ਚ ਨਗਰ ਨਿਗਮ ਦਾ ਸੀ ਉਹੀ ਹਾਲ....!

ਚੰਡੀਗੜ੍ਹ, 24 ਜੂਨ (ਆਰ. ਐਸ. ਲਿਬਰੇਟ)- ਚੰਡੀਗੜ੍ਹੀਆਂ ਵਲੋਂ ਦਿੱਤੀ ਫੀਡਬੈਕ ਹੀ ਚੰਡੀਗੜ੍ਹ ਨੂੰ ਸਵੱਛਤਾ ਸਰਵੇਖਣ ਵਿਚ ਤੀਸਰੇ ਨੰਬਰ 'ਤੇ ਲੈ ਜਾਣ ਦਾ ਕਾਰਨ ਬਣੀ ਹੈ ਜਦਕਿ ਸਫ਼ਾਈ ਸੇਵਾਵਾਂ ਵਿਚ ਨਗਰ ਨਿਗਮ ਦਾ ਉਹੀ ਹਾਲ ਹੀ ਰਿਹਾ ਹੈ | ਚੰਡੀਗੜ੍ਹ ਨੂੰ ਚਾਰ ਹਜ਼ਾਰ ...

ਪੂਰੀ ਖ਼ਬਰ »

ਔਰਤਾਂ ਨੂੰ ਚੁੱਲੇ੍ਹ ਦੇ ਖ਼ਤਰਨਾਕ ਧੰੂਏਾ ਤੋਂ ਮੁਕਤ ਕਰਵਾ ਰਹੀ ਬਾਇਓ ਗੈਸ ਪ੍ਰਣਾਲੀ

ਚੰਡੀਗੜ੍ਹ, 24 ਜੂਨ (ਅਜੀਤ ਬਿਊਰੋ)- ਸਰਕਾਰ ਨੇ ਵਾਤਾਵਰਣ ਨੂੰ ਸਵੱਛ ਬਣਾਉਣ ਦੀ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਤੇ ਔਰਤਾਂ ਨੂੰ ਧੰੂਏਾ ਦੇ ਮਾੜੇ ਪ੍ਰਭਾਵਾਾ ਤੋਂ ਬਚਾਉਣ ਲਈ ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਵਲੋਂ ਬਾਇਓ ਗੈਸ ਪਲਾਾਟ ਲਗਾਉਣ ਦੀ ...

ਪੂਰੀ ਖ਼ਬਰ »

ਪੰਜਾਬ ਦੇ ਪਿੰਡ ਖੁੱਲੇ੍ਹ 'ਚ ਪਖ਼ਾਨਾ ਜਾਣ ਤੋਂ ਮੁਕਤ ਹੋਏ- ਰਜ਼ੀਆ ਸੁਲਤਾਨਾ

ਚੰਡੀਗੜ੍ਹ, 24 ਜੂਨ (ਅਜੀਤ ਬਿਊਰੋ)- ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ 'ਮਿਸ਼ਨ ਤੰਦਰੁਸਤ ਪੰਜਾਬ' ਅਧੀਨ ਪੰਜਾਬ ਦਾ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਲੋਕਾਾ ਨੂੰ ਸਵੱਛ ਤੇ ਪੀਣ ਯੋਗ ਪਾਣੀ ਮੁਹੱਈਆ ਕਰਵਾਉਣ, ਪੇਂਡੂ ਖੇਤਰਾਂ ਵਿਚ ...

ਪੂਰੀ ਖ਼ਬਰ »

ਉਦਮੀਆਂ ਲਈ 'ਬਿਜ਼ਨੈੱਸ ਫਸਟ ਪੋਰਟਲ' ਲਾਹੇਵੰਦ- ਅਰੋੜਾ

ਚੰਡੀਗੜ੍ਹ, 24 ਜੂਨ (ਅਜੀਤ ਬਿਊਰੋ)- ਸਰਕਾਰ ਵਲੋਂ ਸ਼ੁਰੂ ਕੀਤਾ ਗਿਆ 'ਬਿਜ਼ਨਸ ਫਸਟ ਪੋਰਟਲ' ਉਦਮੀਆਂ ਲਈ ਲਾਹੇਵੰਦ ਸਾਬਤ ਹੋਵੇਗਾ ਤੇ ਇਸ ਪੋਰਟਲ ਰਾਹੀਂ ਪ੍ਰਾਪਤ ਹੋਈਆਂ ਉੱਦਮੀਆਂ ਦੀਆਂ ਸ਼ਿਕਾਇਤਾਂ/ਮੁਸ਼ਕਿਲਾਂ ਨੂੰ ਹੱਲ ਕਰਨ ਸਬੰਧੀ ਤੁਰੰਤ ਅਮਲ ਕੀਤਾ ਜਾਵੇਗਾ | ...

ਪੂਰੀ ਖ਼ਬਰ »

ਕਾਂਗਰਸ ਦੇ ਗ੍ਰਾਮੀਣ ਵਿੰਗ ਵਲੋਂ ਅਮਿਤ ਸ਼ਾਹ ਿਖ਼ਲਾਫ਼ ਰੋਸ ਪ੍ਰਦਰਸ਼ਨ

ਚੰਡੀਗੜ੍ਹ, 24 ਜੂਨ (ਆਰ. ਐਸ. ਲਿਬਰੇਟ)- ਗੁਜਰਾਤ ਦੇ ਕੋਆਪ੍ਰੇਟਿਵ ਬੈਂਕ ਵਿਚ ਨੋਟਬੰਦੀ ਦੌਰਾਨ ਦੇਸ਼ ਵਿਚ ਸਭ ਤੋਂ ਜ਼ਿਆਦਾ ਰੁਪਏ ਬਦਲੇ ਜਾਣ ਦੇ ਿਖ਼ਲਾਫ਼ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਦਾ ਪੁਤਲਾ ਫ਼ੂਕ ਕੇ ਕਾਂਗਰਸ ਦੇ ਗ੍ਰਾਮੀਣ ਵਿੰਗ ਨੇ ਚੰਡੀਗੜ੍ਹ ...

ਪੂਰੀ ਖ਼ਬਰ »

ਪੀ. ਜੀ. ਆਈ. ਵਿਚ ਇਸ ਸਾਲ ਦਾ 18ਵਾਂ ਅੰਗਦਾਨ

ਚੰਡੀਗੜ੍ਹ, 24 ਜੂਨ (ਮਨਜੋਤ ਸਿੰਘ ਜੋਤ)- ਪੀ. ਜੀ. ਆਈ. ਵਲੋਂ 19 ਸਾਲ ਦੇ ਨੌਜਵਾਨ ਅਰੁਨ ਕੁਮਾਰ ਨੂੰ ਬ੍ਰੇਨ ਡੈਡ ਐਲਾਨਣ ਤੋਂ ਬਾਅਦ ਉਸ ਦੇ ਪਰਿਵਾਰ ਵਲੋਂ ਲਏ ਅੰਗਦਾਨ ਦੇ ਫ਼ੈਸਲੇ ਨਾਲ ਤਿੰਨ ਗੰਭੀਰ ਹਾਲਤ ਵਾਲੇ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ ਮਿਲ ਸਕੀ | ਅਰੁਨ ਕੁਮਾਰ ਦਾ ...

ਪੂਰੀ ਖ਼ਬਰ »

ਸਮਾਜਿਕ ਕਲਿਆਣ ਬੋਰਡ ਵਲੋਂ ਮਲੋਆ 'ਚ ਕੈਂਪ

ਚੰਡੀਗੜ੍ਹ, 24 ਜੂਨ (ਆਰ. ਐਸ. ਲਿਬਰੇਟ)-ਮਲੋਆ ਕਾਲੋਨੀ ਦੇ ਕਮਿਊਨਿਟੀ ਸੈਂਟਰ ਵਿਚ ਨਰਿੰਦਰ ਚੌਧਰੀ ਨਿਰਦੇਸ਼ਕ (ਗੈਰ ਸਰਕਾਰੀ) ਐਸ. ਸੀ., ਪਛੜੇ ਵਰਗ ਤੇ ਘੱਟ ਗਿਣਤੀ ਦੇ ਵਿੱਤੀ ਅਤੇ ਵਿਕਾਸ ਨਿਗਮ, ਸਮਾਜਿਕ ਕਲਿਆਣ ਵਲੋਂ ਇਕ ਕੈਂਪ ਦਾ ਲਗਾਇਆ ਗਿਆ, ਇਹ ਕੈਂਪ ਕਰਜ਼ੇ, ...

ਪੂਰੀ ਖ਼ਬਰ »

ਦਰਸ਼ਨ ਬੁੱਟਰ, ਬਰਜਿੰਦਰ ਚੌਹਾਨ ਤੇ ਜਗਦੀਪ ਸਿੱਧੂ ਦੀਆਂ ਕਿਤਾਬਾਂ 'ਤੇ ਸਾਹਿਤਕ ਸਮਾਗਮ

ਚੰਡੀਗੜ੍ਹ, 24 ਜੂਨ (ਅਜਾਇਬ ਸਿੰਘ ਔਜਲਾ)- ਕੇਂਦਰੀ ਪੰਜਾਬੀ ਲੇਖਕ ਸਭਾ, ਪੰਜਾਬ ਕਲਾ ਪ੍ਰੀਸ਼ਦ ਤੇ ਪੰਜਾਬੀ ਅਕਾਦਮੀ ਦਿੱਲੀ ਦੇ ਸਹਿਯੋਗ 'ਚ ਇਕ ਸਾਹਿਤਕ ਸਮਾਗਮ ਪੰਜਾਬ ਕਲਾ ਭਵਨ ਚੰਡੀਗੜ੍ਹ ਵਿਖੇ ਕਰਵਾਇਆ ਗਿਆ | ਡਾ: ਐਮ. ਐਸ. ਰੰਧਾਵਾ ਆਡੀਟੋਰੀਅਮ ਵਿਖੇ ਕਰਵਾਏ ਇਸ ...

ਪੂਰੀ ਖ਼ਬਰ »

ਫੁਲਬਹਿਰੀ ਬਾਰੇ ਕੀਤਾ ਜਾਗਰੂਕ

ਚੰਡੀਗੜ੍ਹ, 24 ਜੂਨ (ਮਨਜੋਤ ਸਿੰਘ ਜੋਤ )- ਪੀ. ਜੀ. ਆਈ. ਦੇ ਡਰਮਾਟੋਲੋਜੀ ਵਿਭਾਗ ਵਲੋਂ ਵਿਸ਼ਵ ਫੁਲਬਹਿਰੀ ਦਿਵਸ ਮਨਾਇਆ ਗਿਆ ਜਿਸ ਤਹਿਤ ਵਿਭਾਗ ਵਲੋਂ ਲਘੂ ਫ਼ਿਲਮ ਰਾਹੀਂ ਫੁਲਬਹਿਰੀ ਬਾਰੇ ਜਾਗਰੂਕ ਕੀਤਾ ਗਿਆ | ਵਿਭਾਗ ਦੇ ਡਾ: ਦਵਿੰਦਰ ਪ੍ਰਸ਼ਾਦ ਨੇ ਦੱਸਿਆ ਕਿ ...

ਪੂਰੀ ਖ਼ਬਰ »

ਫੈਸ਼ਨ ਸ਼ੋਅ 'ਚ ਨੌਜਵਾਨਾਂ ਨੇ ਬਿਖੇਰੇ ਜਲਵੇ

ਚੰਡੀਗੜ੍ਹ, 24 ਜੂਨ (ਆਰ. ਕੇ. ਪਠਾਨੀਆ)- ਚੰਡੀਗੜ੍ਹ ਵਿਖੇ ਇਕ ਸ਼ਾਨਦਾਰ ਫੈਸ਼ਨ ਸ਼ੋਅ 'ਐਟੀਚਿਊਟ ਫੈਸ਼ਨ ਫੀਏਸਟਾ' ਕਰਵਾਇਆ ਗਿਆ | ਇਸ ਮੌਕੇ ਨੌਜਵਾਨ ਮੁੰਡੇ-ਕੁੜੀਆਂ ਨੇ ਅਕਰਸ਼ਿਤ ਪੋਸ਼ਾਕਾਂ ਵਿਚ ਆਪਣੇ ਅਨੋਖੇ ਸਟਾਈਲ ਵਿਚ ਰੈਂਪ ਵਾਕ ਕੀਤੀ | ਇਸ ਫੈਸ਼ਨ ਸ਼ੋਅ ਵਿਚ 5 ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸਿੱਧੂ ਦਾ ਲਾਂਡਰਾਂ ਵਿਖੇ ਸਾਬਕਾ ਸਰਪੰਚ ਗਿੱਲ ਦੀ ਅਗਵਾਈ ਹੇਠ ਗਰਮਜੋਸ਼ੀ ਨਾਲ ਸਵਾਗਤ

ਐੱਸ. ਏ. ਐੱਸ. ਨਗਰ, 24 ਜੂਨ (ਕੇ. ਐੱਸ. ਰਾਣਾ)- ਪੰਜਾਬ ਦੇ ਨੌਜਵਾਨਾਂ ਨੂੰ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਵਿਭਾਗ ਵਲੋਂ ਸਹਾਇਕ ਧੰਦਿਆਂ ਦੀ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ ਅਤੇ ਉਨ੍ਹਾਂ ਨੂੰ ਸਹਾਇਕ ਧੰਦੇ ਸ਼ੁਰੂ ਕਰਨ ਲਈ ਘੱਟ ਵਿਆਜ 'ਤੇ ਕਰਜ਼ੇ ਮੁਹੱਈਆ ਕਰਵਾ ਕੇ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਤੇ ਜ਼ਿਲ੍ਹਾ ਸਿਹਤ ਅਫ਼ਸਰ ਵਲੋਂ ਸਫਾਈ ਮੁਹਿੰਮ ਦੀ ਸ਼ੁਰੂਆਤ

ਐੱਸ. ਏ. ਐੱਸ. ਨਗਰ, 24 ਜੂਨ (ਕੇ. ਐੱਸ. ਰਾਣਾ)- ਪਿੰਡ ਬਲੌਾਗੀ ਦੀ ਮਾਰਕੀਟ ਅਤੇ ਇਸ ਦੇ ਆਲੇ-ਦੁਆਲੇ ਦੀ ਸਫਾਈ ਮੁਹਿੰਮ ਦੀ ਸ਼ੁਰੂਆਤ ਐੱਸ. ਡੀ. ਐੱਮ. ਮੁਹਾਲੀ ਡਾ: ਆਰ. ਪੀ. ਸਿੰਘ ਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ: ਆਰ. ਐੱਸ. ਕੰਗ ਵਲੋਂ ਖੁਦ ਸਫਾਈ ਕਾਰਜਾਂ ਵਿਚ ਹਿੱਸਾ ਲੈ ਕੇ ...

ਪੂਰੀ ਖ਼ਬਰ »

ਗਊਸ਼ਾਲਾ 'ਚ ਪਹਿਲਾਂ ਲਾਲੜੂ ਖੇਤਰ ਦੇ ਆਵਾਰਾ ਪਸ਼ੂਆਂ ਨੂੰ ਰੱਖਿਆ ਜਾਵੇ-ਲੋਕ ਭਲਾਈ ਸੰਸਥਾ

ਲਾਲੜੂ, 24 ਜੂਨ (ਰਾਜਬੀਰ ਸਿੰਘ)- ਲੋਕ ਭਲਾਈ ਸੰਸਥਾ ਲਾਲੜੂ ਦੀ ਇਕ ਮੀਟਿੰਗ ਪ੍ਰਧਾਨ ਹਰਵਿੰਦਰ ਸਿੰਘ ਝਾਰਮੜੀ ਦੀ ਅਗਵਾਈ ਹੇਠ ਹੋਈ ਜਿਸ ਦੌਰਾਨ ਪਿੰਡ ਮਗਰਾ ਵਿਖੇ ਬਣੀ ਗਊਸ਼ਾਲਾ ਵਿਚ ਬਾਹਰਲੇ ਸ਼ਹਿਰਾਂ ਦੇ ਆਵਾਰਾ ਪਸ਼ੂਆਂ ਨੂੰ ਰੱਖਣ ਦੀ ਬਜਾਏ ਲਾਲੜੂ ਵਿਖੇ ਘੁੰਮ ...

ਪੂਰੀ ਖ਼ਬਰ »

ਗਾਇਕਾ ਪਿ੍ਆ ਕੌਰ ਦੀ ਗਾਇਕੀ ਦੀ 'ਸੁਰਮਈ ਸ਼ਾਮ'

ਚੰਡੀਗੜ੍ਹ, 24 ਜੂਨ (ਅਜਾਇਬ ਸਿੰਘ ਔਜਲਾ)- ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਦੇ ਤਹਿਤ ਕਾਰਜ ਕਰ ਰਹੀ ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ ਅਮਰੀਕਾ ਵਾਸੀ ਗਾਇਕਾ ਪਿ੍ਆ ਕੌਰ ਦੀ ਗਾਇਕੀ ਨੂੰ ਲੈ ਕੇ 'ਸੁਰਮਈ ਸ਼ਾਮ' ਕਰਵਾਈ ਗਈ | ਇਸ ਮੌਕੇ ਪੰਜਾਬ ਕਲਾ ਪ੍ਰੀਸ਼ਦ ਦੇ ...

ਪੂਰੀ ਖ਼ਬਰ »

ਸਹਾਰਾ ਵੈੱਲਫ਼ੇਅਰ ਸੁਸਾਇਟੀ ਵਲੋਂ ਪ੍ਰਵਾਸੀ ਮਜ਼ਦੂਰ ਦੇ ਪਰਿਵਾਰਾਂ ਦੀ ਸਹਾਇਤਾ ਕਰਨ ਦਾ ਫ਼ੈਸਲਾ

ਕੁਰਾਲੀ, 24 ਜੂਨ (ਬਿੱਲਾ ਅਕਾਲਗੜ੍ਹੀਆ)- ਸਥਾਨਕ ਕਸਬੇ ਤੇ ਇਲਾਕੇ ਦੀ ਮੋਹਰੀ ਸਮਾਜ ਸੇਵੀ ਸੰਸਥਾ ਸਹਾਰਾ ਵੈੱਲਫੇਅਰ ਸੁਸਾਇਟੀ ਦੇ ਮੈਂਬਰਾਂ ਵਲੋਂ ਮੀਟਿੰਗ ਦੌਰਾਨ ਬੀਤੇ ਦਿਨੀਂ ਨੇੜਲੇ ਪਿੰਡ ਮਹਿਰੌਲੀ ਵਿਖੇ ਇਕ ਮੋਟਰ 'ਤੇ ਰਹਿੰਦੇ ਪ੍ਰਵਾਸੀ ਮਜ਼ਦੂਰਾਂ ਦੇ ...

ਪੂਰੀ ਖ਼ਬਰ »

ਡੀ. ਸੀ. ਨੂੰ ਜੋਤਸ਼ੀਆਂ-ਤਾਂਤਰਿਕਾਂ ਿਖ਼ਲਾਫ਼ ਦਿੱਤੀ ਸ਼ਿਕਾਇਤ

ਐੱਸ. ਏ. ਐੱਸ. ਨਗਰ, 24 ਜੂਨ (ਕੇ. ਐੱਸ. ਰਾਣਾ)- ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕਾਈ ਮੁਹਾਲੀ ਨੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੂੰ ਸ਼ਿਕਾਇਤ ਦੇ ਕੇ ਜੋਤਸ਼ੀਆਂ-ਤਾਂਤਰਿਕਾਂ ਵਲੋਂ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਿਖ਼ਲਾਫ਼ ਕਾਰਵਾਈ ਕਰਨ ਦੀ ਮੰਗ ...

ਪੂਰੀ ਖ਼ਬਰ »

ਏ. ਕੇ. ਮਿਸ਼ਰਾ ਵਲੋਂ ਸਿਵਲ ਸੇਵਾ 'ਚ ਜਾਣ ਦੇ ਇੱਛੁਕ ਵਿਦਿਆਰਥੀਆਂ ਲਈ ਸੈਮੀਨਾਰ

ਚੰਡੀਗੜ੍ਹ, 24 ਜੂਨ (ਰਣਜੀਤ ਸਿੰਘ)- ਚਾਣੱਕਯਾ ਆਈ. ਏ. ਐਸ. ਅਕੈਡਮੀ ਦੇ ਸੰਸਥਾਪਕ ਅਤੇ 'ਸਕਸੈਸ ਗੁਰੂ' ਦੇ ਨਾਂਅ ਨਾਲ ਮਸ਼ਹੂਰ ਏ. ਕੇ. ਮਿਸ਼ਰਾ ਵਲੋਂ ਸਿਵਲ ਸੇਵਾ ਉਮੀਦਵਾਰਾਂ ਦੇ ਮਾਰਗ ਦਰਸ਼ਨ ਲਈ 'ਆਰਟ ਆਫ਼ ਸਕਸੈਸ' ਉਤੇ ਇਕ ਮੁਫ਼ਤ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ...

ਪੂਰੀ ਖ਼ਬਰ »

ਸ਼ਹਿਰ 'ਚ ਪੈਂਦੇ ਬਰਸਾਤੀ ਪਾਣੀ ਦੇ ਨਿਕਾਸੀ ਨਾਲਿਆਂ ਦੀ ਕਰਵਾਈ ਜਾਵੇਗੀ ਸਾਫ਼-ਸਫ਼ਾਈ- ਅਵਨੀਤ ਕੌਰ

ਐੱਸ. ਏ. ਐੱਸ. ਨਗਰ, 24 ਜੂਨ (ਜਸਬੀਰ ਸਿੰਘ ਜੱਸੀ)- ਸ਼ਹਿਰ ਵਿਚ ਨਗਰ ਨਿਗਮ ਦੀ ਹਦੂਦ ਅੰਦਰ ਪੈਂਦੀਆਂ ਸਰਕਾਰੀ ਜ਼ਮੀਨਾਂ ਤੇ ਢੁਕਵੀਂਆਂ ਥਾਵਾਂ 'ਤੇ ਵਾਤਾਵਰਨ ਦੀ ਸਵੱਛਤਾ ਲਈ ਵੱਧ ਤੋਂ ਵੱਧ ਬੂਟੇ ਲਗਾਏ ਜਾਣਗੇ ਤੇ ਬਰਸਾਤੀ ਪਾਣੀ ਦੇ ਨਿਕਾਸ ਲਈ ਬਣੇ ਨਾਲਿਆਂ ਨੂੰ ਸਾਫ਼ ...

ਪੂਰੀ ਖ਼ਬਰ »

ਲਾਸ਼ ਦੇ ਪੋਸਟਮਾਰਟਮ ਨੂੰ ਲੈ ਕੇ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ

ਪੰਚਕੂਲਾ, 24 ਜੂਨ (ਕਪਿਲ)- ਪੰਚਕੂਲਾ ਦੇ ਸੈਕਟਰ-6 ਵਿਖੇ ਇਕ ਮਿ੍ਤਕ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਵਲੋਂ ਲਾਸ਼ ਦੇ ਪੋਸਟਮਾਰਟਮ ਨੂੰ ਲੈ ਕੇ ਹੰਗਾਮਾ ਕੀਤੇ ਜਾਣ ਦੀ ਖ਼ਬਰ ਹੈ¢ ਮਿ੍ਤਕ ਗੌਤਮ ਜ਼ੀਰਕਪੁਰ ਦੇ ਢਕੌਲੀ ਦਾ ਰਹਿਣ ਵਾਲਾ ਸੀ | ਉਸ ਦੇ ਪਰਿਵਾਰਕ ਮੈਂਬਰ ਉਸ ਦੀ ...

ਪੂਰੀ ਖ਼ਬਰ »

30 ਗ੍ਰਾਮ ਸਮੈਕ ਸਮੇਤ ਦੋ ਨੌਜਵਾਨ ਗਿ੍ਫ਼ਤਾਰ

ਖਰੜ, 24 ਜੂਨ (ਗੁਰਮੁੱਖ ਸਿੰਘ ਮਾਨ)- ਸਿਟੀ ਪੁਲਿਸ ਖਰੜ ਵਲੋਂ ਸਮੈਕ ਸਮੇਤ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਥਾਣਾ ਸਿਟੀ ਖਰੜ ਦੇ ਏ. ਐੱਸ. ਆਈ. ਜੀਵਨ ਸਿੰਘ ਪੁਲਿਸ ਪਾਰਟੀ ਸਮੇਤ ਬੱਸ ਅੱਡਾ ਖਰੜ ਤੋਂ ਅਦਾਲਤ ਕੰਪਲੈਕਸ ਦੇ ਮੁੱਖ ਗੇਟ ...

ਪੂਰੀ ਖ਼ਬਰ »

ਜਰਨੈਲ ਇਨਕਲੇਵ ਕਾਲੋਨੀ 'ਚ 18 ਘੰਟਿਆਂ ਬਾਅਦ ਬਹਾਲ ਹੋਈ ਬਿਜਲੀ ਸਪਲਾਈ

ਜ਼ੀਰਕਪੁਰ, 24 ਜੂਨ (ਅਵਤਾਰ ਸਿੰਘ)- ਜ਼ੀਰਕਪੁਰ ਦੀ ਜਰਨੈਲ ਇਨਕਲੇਵ ਕਾਲੋਨੀ ਦੀ ਬਿਜਲੀ ਸਪਲਾਈ ਦੇ ਰਾਤ 11 ਵਜੇ ਖ਼ਰਾਬ ਹੋਣ ਤੋਂ ਬਾਅਦ ਅੱਜ ਸ਼ਾਮ 5 ਵਜੇ ਮੁੜ ਬਿਜਲੀ ਸਪਲਾਈ ਬਹਾਲ ਹੋ ਸਕੀ | ਅੱਤ ਦੀ ਇਸ ਗਰਮੀ ਵਿਚ ਵਸਨੀਕਾਂ ਨੂੰ 18 ਘੰਟੇ ਬਿਨਾਂ ਬਿਜਲੀ ਤੋਂ ਗੁਜਾਰਨੇ ...

ਪੂਰੀ ਖ਼ਬਰ »

ਪਾਵਰਕਾਮ ਦੀ ਅਣਗਹਿਲੀ ਕਾਰਨ ਪਿੰਡ ਹੈਬਤਪੁਰ ਦਾ ਕਿਸਾਨ ਪਰਿਵਾਰ ਝੋਨਾ ਲਗਾਉਣ ਤੋਂ ਪਛੜਿਆ

ਡੇਰਾਬੱਸੀ, 24 ਜੂਨ (ਸ਼ਾਮ ਸਿੰਘ ਸੰਧੂ)- ਪਿੰਡ ਹੈਬਤਪੁਰ ਵਿਖੇ ਖੇਤਾਂ 'ਚ ਲਟਕਦੀਆਂ ਬਿਜਲੀ ਦੀਆਂ ਤਾਰਾਂ ਕਾਰਨ ਇਕ ਕਿਸਾਨ ਪਰਿਵਾਰ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪਰਿਵਾਰ ਨੇ ਝੋਨਾ ਲਗਾਉਣਾ ਹੈ ਪਰ ਤਾਰਾਂ ਵੱਡਾ ਅੜਿੱਕਾ ਬਣੀਆਂ ...

ਪੂਰੀ ਖ਼ਬਰ »

ਘੇਰ ਕੇ ਕੁੱਟਮਾਰ ਕਰਨ ਦੇ ਦੋਸ਼ ਹੇਠ 6 ਿਖ਼ਲਾਫ਼ ਮਾਮਲਾ ਦਰਜ

ਡੇਰਾਬੱਸੀ, 24 ਜੂਨ (ਸ਼ਾਮ ਸਿੰਘ ਸੰਧੂ)- ਡੇਰਾਬੱਸੀ ਨੇੜਲੇ ਪਿੰਡ ਕੂੜਾਂਵਾਲਾ ਦੇ ਇਕ ਵਿਅਕਤੀ ਦੀ ਪਿੰਡ ਦੇ ਹੀ ਕੁਝ ਵਿਅਕਤੀਆਂ ਵਲੋਂ ਘੇਰ ਕੇ ਕੁੱਟਮਾਰ ਕਰਨ ਦੇ ਦੋਸ਼ ਹੇਠ 6 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ¢ ਪੀੜਤ ਡੇਰਾਬੱਸੀ ਦੇ ਸਬ-ਡਵੀਜ਼ਨਲ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੀ ਕਮੇਟੀ ਦਾ ਗਠਨ

ਖਰੜ, 24 ਜੂਨ (ਮਾਨ)- ਪਿੰਡ ਪੀਰਸੁਹਾਣਾ ਦੇ ਗੁਰਦੁਆਰਾ ਰਵਿਦਾਸ ਸਭਾ ਲਈ ਸਰਬਸੰਮਤੀ ਨਾਲ ਪ੍ਰਬੰਧਕ ਕਮੇਟੀ ਦਾ ਗਠਨ ਕੀਤਾ ਗਿਆ ਹੈ | ਕਮੇਟੀ ਵਿਚ ਗੁਲਜਾਰ ਸਿੰਘ ਨੂੰ ਪ੍ਰਧਾਨ, ਭੁਪਿੰਦਰ ਸਿੰਘ ਨੂੰ ਮੀਤ ਪ੍ਰਧਾਨ, ਰਣਜੀਤ ਸਿੰਘ ਨੂੰ ਸਕੱਤਰ, ਸੁਰਮੁੱਖ ਸਿੰਘ ਨੂੰ ...

ਪੂਰੀ ਖ਼ਬਰ »

7 ਸਾਲ ਦੇ ਬੱਚੇ ਨਾਲ ਬਦਫੈਲੀ

ਪੰਚਕੂਲਾ, 24 ਜੂਨ (ਕਪਿਲ)- ਪੰਚਕੂਲਾ ਦੇ ਖੜਕ ਮੰਗੌਲੀ ਵਿਖੇ ਇਨਸਾਨੀਅਤ ਨੂੰ ਸ਼ਰਮਸ਼ਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ ਜਿਥੇ ਇਕ ਨੌਜਵਾਨ ਵਲੋਂ ਇਕ ਨਾਬਾਲਗ ਬੱਚੇ ਨਾਲ ਬਦਫੈਲੀ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਪਿੰਡ ਖੜਕ ਮੰਗੌਲੀ ਦੇ ਰਹਿਣ ਵਾਲੇ ਇਕ ਲੜਕੇ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ

ਐੱਸ. ਏ. ਐੱਸ. ਨਗਰ, 24 ਜੂਨ (ਜਸਬੀਰ ਸਿੰਘ ਜੱਸੀ)- ਥਾਣਾ ਫੇਜ਼-8 ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਮੁਲਜ਼ਮ ਨੂੰ ਗਿ੍ਫ਼ਤਾਰ ਕੀਤਾ ਹੈ ਜਿਸ ਦੀ ਪਛਾਣ ਸੋਮੈਨ ਵਾਸੀ ਚੰਡੀਗੜ੍ਹ ਵਜੋਂ ਹੋਈ ਹੈ | ਗਿ੍ਫ਼ਤਾਰੀ ਤੋਂ ਬਾਅਦ ਪੁਲਿਸ ਵਲੋਂ ਮੁਲਜ਼ਮ ਨੂੰ ਮੁਹਾਲੀ ਦੀ ...

ਪੂਰੀ ਖ਼ਬਰ »

ਚੋਰੀ ਦੇ ਦੋਸ਼ ਹੇਠ ਇਕ ਕਾਬੂ

ਐੱਸ. ਏ. ਐੱਸ. ਨਗਰ, 24 ਜੂਨ (ਜਸਬੀਰ ਸਿੰਘ ਜੱਸੀ)- ਥਾਣਾ ਸੋਹਾਣਾ ਅਧੀਨ ਪੈਂਦੇ ਪਿੰਡ ਲਾਂਡਰਾਂ ਨੇੜਿਓਾ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਚੋਰੀ ਕਰਨ ਦੇ ਦੋਸ਼ ਹੇਠ ਇਕ ਨੌਜਵਾਨ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ ਜਿਸ ਦੀ ਪਛਾਣ ਸਤਿੰਦਰ ਵਾਸੀ ਪਿੰਡ ...

ਪੂਰੀ ਖ਼ਬਰ »

ਆਦਰਸ਼ ਨਗਰ ਵਾਸੀਆਂ ਵਲੋਂ ਕੌਾਸਲ ਅਧਿਕਾਰੀਆਂ ਿਖ਼ਲਾਫ਼ ਰੋਸ ਪ੍ਰਦਰਸ਼ਨ

ਡੇਰਾਬੱਸੀ, 24 ਜੂਨ (ਗੁਰਮੀਤ ਸਿੰਘ)- ਚੰਡੀਗੜ੍ਹ-ਅੰਬਾਲਾ ਮੁੱਖ ਸੜਕ 'ਤੇ ਸਥਿਤ ਆਦਰਸ਼ ਨਗਰ ਦੀ ਗਲੀ ਨੰ: 4 ਦੇ ਵਸਨੀਕਾਂ ਵਲੋਂ ਨਗਰ ਕੌਾਸਲ ਅਧਿਕਾਰੀਆਂ ਿਖ਼ਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਲੋਕਾਂ ਨੇ ਦੋਸ਼ ਲਗਾਉਂਦੇ ਹੋਏ ...

ਪੂਰੀ ਖ਼ਬਰ »

ਯੋਗ ਆਸਣ ਤੇ ਪ੍ਰਣਾਯਾਮ ਕਰਨ ਨਾਲ ਇਨਸਾਨ ਹਰ ਬਿਮਾਰੀ ਤੋਂ ਦੂਰ ਰਹਿ ਸਕਦੈ- ਸਵਾਮੀ ਸ਼ਿਵਾਨੰਦ

ਐੱਸ. ਏ. ਐੱਸ. ਨਗਰ, 24 ਜੂਨ (ਜਸਬੀਰ ਸਿੰਘ ਜੱਸੀ)- ਯੋਗ ਆਸਣ ਤੇ ਪ੍ਰਣਾਯਾਮ ਕਰਨ ਨਾਲ ਇਨਸਾਨ ਹਰ ਬਿਮਾਰੀ ਤੋਂ ਦੂਰ ਰਹਿ ਕੇ ਤੰਦਰੁਸਤ ਜੀਵਨ ਬਤੀਤ ਕਰ ਸਕਦਾ ਹੈ | ਇਹ ਵਿਚਾਰ ਸਵਾਮੀ ਸ਼ਿਵਾਨੰਦ ਨੇ ਉਦਯੋਗਿਕ ਖੇਤਰ ਫੇਜ਼-5 ਵਿਚਲੇ ਡੀ-55 ਸਥਿਤ ਸ਼ੈਲ ਸੈਨੀਟੇਸ਼ਨ ਵਿਖੇ ਇਕ ...

ਪੂਰੀ ਖ਼ਬਰ »

ਰਤਨ ਸ਼ਰਬ ਫੋਸਟਰ ਸਕੂਲ ਵਿਖੇ ਸਮਰ ਕੈਂਪ ਸਮਾਪਤ

ਐੱਸ. ਏ. ਐੱਸ. ਨਗਰ, 24 ਜੂਨ (ਕੇ. ਐੱਸ. ਰਾਣਾ)- ਰਤਨ ਸ਼ਰਬ ਫੋਸਟਰ ਸਕੂਲ ਸੋਹਾਣਾ ਵਿਖੇ ਗਰਮੀਆਂ ਦੀਆਂ ਛੁੱਟੀਆਂ ਨੂੰ ਮੱਦੇਨਜ਼ਰ ਰੱਖਦਿਆਂ ਬੱਚਿਆਂ ਲਈ ਸਮਰ ਕੈਂਪ ਲਗਾਇਆ ਗਿਆ ਸੀ | ਕੈਂਪ ਦੌਰਾਨ ਬੱਚਿਆਂ ਸਮੇਤ ਉਨ੍ਹਾਂ ਦੇ ਮਾਪਿਆਂ ਵਲੋਂ ਵੀ ਵੱਖ-ਵੱਖ ਗਤੀਵਿਧੀਆਂ ...

ਪੂਰੀ ਖ਼ਬਰ »

ਕੁਰਾਲੀ ਬਾਈਪਾਸ ਅਗਸਤ ਦੇ ਪਹਿਲੇ ਹਫ਼ਤੇ ਹੋਵੇਗਾ ਸ਼ੁਰੂ- ਪ੍ਰਾਜੈਕਟ ਮੈਨੇਜਰ

ਕੁਰਾਲੀ, 24 ਜੂਨ (ਬਿੱਲਾ ਅਕਾਲਗੜ੍ਹੀਆ)- ਸਥਾਨਕ ਸ਼ਹਿਰ ਦੇ ਬਾਹਰਵਾਰ ਬਣ ਰਹੇ ਕੁਰਾਲੀ ਬਾਈਪਾਸ ਮਾਰਗ 'ਤੇ ਪਿਛਲੀ ਕਾਫ਼ੀ ਲੰਮੇ ਸਮੇਂ ਤੋਂ ਰੇਲਵੇ ਲਾਈਨ 'ਤੇ ਓਵਰ ਬਿ੍ਜ ਬਣਾਉਣ ਦੀ ਆਗਿਆ ਨਾ ਮਿਲਣ ਕਾਰਨ ਰੁਕਿਆ ਕੰਮ ਰੇਲਵੇ ਵਿਭਾਗ ਵਲੋਂ ਓਵਰ ਬਿ੍ਜ਼ ਬਣਾਉਣ ਦੀ ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਨੇ ਇਕ ਹਜ਼ਾਰ ਬੂਟੇ ਵੰਡੇ

ਖਰੜ, 24 ਜੂਨ (ਜੰਡਪੁਰੀ)- ਨਿਊ ਸੰਨੀ ਇਨਕਲੇਵ ਖਰੜ ਵਿਖੇ ਜੰਗਲਾਤ ਵਿਭਾਗ ਵਲੋਂ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਬੂਟੇ ਵੰਡੇ ਗਏ, ਬੂਟੇ ਵੰਡਣ ਦੀ ਸ਼ੁਰੂਆਤ ਵਣ ਮੰਡਲ ਅਫ਼ਸਰ ਜ਼ਿਲ੍ਹਾ ਮੁਹਾਲੀ ਗੁਰਅਮਨਪ੍ਰੀਤ ਸਿੰਘ ਵਲੋਂ ਕੀਤੀ ਗਈ | ਇਸ ਮੁਹਿੰਮ ਦੌਰਾਨ 1000 ਬੂਟੇ ...

ਪੂਰੀ ਖ਼ਬਰ »

'ਇੰਡੀਆਜ਼ ਬੈਸਟ ਡਰਾਮੇਬਾਜ਼' ਬੱਚਿਆਂ ਦੀ ਪ੍ਰਤਿਭਾ ਨਿਖਾਰਨ ਦਾ ਮੰਚ

ਐੱਸ. ਏ. ਐੱਸ. ਨਗਰ, 24 ਜੂਨ (ਕੇ. ਐੱਸ. ਰਾਣਾ)- ਐਕਟਿੰਗ ਟੈਲੈਂਟ ਹੰਟ ਸ਼ੋਅ 'ਇੰਡੀਆਜ਼ ਬੈਸਟ ਡਰਾਮੇਬਾਜ਼' ਦੇ ਜ਼ਰੀਏ ਦੇਸ਼ ਦੇ ਸੈਂਕੜੇ ਬੱਚਿਆਂ ਨੂੰ ਅਜਿਹਾ ਪਲੇਟਫਾਰਮ ਮਿਲੇਗਾ ਜਿਸ ਰਾਹੀਂ ਉਹ ਆਪਣੀ ਅਦਾਕਾਰੀ ਦੇ ਭਵਿੱਖ ਦੀ ਸ਼ੁਰੂਆਤ ਕਰਨਗੇ | ਇਸ ਸ਼ੋਅ ਰਾਹੀਂ ...

ਪੂਰੀ ਖ਼ਬਰ »

ਖਿਡਾਰੀਆਂ ਲਈ ਵਰਦਾਨ ਬਣਿਆ ਪੰਜਾਬ ਸਰਕਾਰ ਦਾ ਰਿਹਾਇਸ਼ੀ ਸਪੋਰਟਸ ਵਿੰਗ

ਐੱਸ. ਏ. ਐੱਸ. ਨਗਰ, 24 ਜੂਨ (ਜਸਬੀਰ ਸਿੰਘ ਜੱਸੀ)- ਖੇਡਾਂ ਦੇ ਖੇਤਰ ਵਿਚ ਕੌਮਾਂਤਰੀ ਪੱਧਰ 'ਤੇ ਪੰਜਾਬ ਦੀ ਵੱਖਰੀ ਪਛਾਣ ਬਣਾਉਣ ਦੇ ਟੀਚੇ ਲਈ ਪੰਜਾਬ ਸਰਕਾਰ ਵਲੋਂ ਵੱਡੇ ਪੱਧਰ ਉਤੇ ਉਪਰਾਲੇ ਕੀਤੇ ਜਾ ਰਹੇ ਹਨ ਤੇ ਇਨ੍ਹਾਂ ਉਪਰਾਲਿਆਂ ਤਹਿਤ ਹੀ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਨਗਰ ਕੌਾਸਲ ਦੀ ਪ੍ਰਵਾਨਗੀ ਤੋਂ ਬਿਨਾਂ ਰਿਹਾਇਸ਼ੀ ਖੇਤਰ 'ਚ ਬੇਸਮੈਂਟ ਦਾ ਨਿਰਮਾਣ ਕਰਵਾਇਆ ਜਾ ਰਿਹਾ

ਜ਼ੀਰਕਪੁਰ, 24 ਜੂਨ (ਅਵਤਾਰ ਸਿੰਘ)- ਜ਼ੀਰਕਪੁਰ-ਅੰਬਾਲਾ ਸੜਕ 'ਤੇ ਸਥਿਤ ਪ੍ਰੀਤ ਕਾਲੋਨੀ ਵਿਖੇ ਨਗਰ ਕੌਾਸਲ ਤੋਂ ਪ੍ਰਵਾਨਗੀ ਲਏ ਬਗੈਰ ਬੇਸਮੈਂਟ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ | ਬੇਰੋਕ ਟੋਕ ਚੱਲ ਰਹੇ ਇਸ ਨਿਰਮਾਣ ਵੱਲ ਧਿਆਨ ਦੇਣ ਲਈ ਨਗਰ ਕੌਾਸਲ ਦੇ ਅਧਿਕਾਰੀਆਂ ...

ਪੂਰੀ ਖ਼ਬਰ »

ਗੁਰਦੁਆਰਾ ਫ਼ਤਿਹ ਜੰਗ ਸਾਹਿਬ ਚੱਪੜਚਿੜੀ ਵਿਖੇ ਸਮਾਗਮ

ਐੱਸ. ਏ. ਐੱਸ. ਨਗਰ, 24 ਜੂਨ (ਨਰਿੰਦਰ ਸਿੰਘ ਝਾਂਮਪੁਰ)- ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਅਤੇ ਸਮੂਹ ਸਿੰਘਾਂ ਸ਼ਹੀਦਾਂ ਦੇ ਅਸਥਾਨ ਗੁਰਦੁਆਰਾ ਫ਼ਤਿਹ ਜੰਗ ਸਾਹਿਬ ਚੱਪੜਚਿੜੀ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਗੁਰਦੁਆਰਾ ਸ੍ਰੀ ਅੰਬ ਸਾਹਿਬ ...

ਪੂਰੀ ਖ਼ਬਰ »

ਸ਼ਹਿਰ ਦੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ- ਸਿੱਧੂ

ਐੱਸ. ਏ. ਐੱਸ. ਨਗਰ, 24 ਜੂਨ (ਜਸਬੀਰ ਸਿੰਘ ਜੱਸੀ)- ਮੁਹਾਲੀ ਸ਼ਹਿਰ ਨੂੰ ਬਰਾਸਤੀ ਪਾਣੀ ਦੀ ਮਾਰ ਤੋਂ ਬਚਾਉਣ ਲਈ ਬਰਾਸਤੀ ਪਾਣੀ ਦੀ ਨਿਕਾਸੀ ਦੇ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਪਿਛਲੇ ਸਾਲ ਦੀ ਤਰ੍ਹਾਂ ਇਸ ਬਰਸਾਤ ਦੌਰਾਨ ਕਿਸੇ ਵੀ ਸ਼ਹਿਰ ਵਾਸੀ ਦਾ ਮਾਲੀ ...

ਪੂਰੀ ਖ਼ਬਰ »

ਬ੍ਰਹਮਾਕੁਮਾਰੀਜ਼ ਨੇ ਮਨਾਇਆ ਜਗਦੰਬਾ-ਸਰਸਵਤੀ ਯਾਦਗਾਰੀ ਦਿਵਸ

ਐੱਸ. ਏ. ਐੱਸ. ਨਗਰ, 24 ਜੂਨ (ਜਸਬੀਰ ਸਿੰਘ ਜੱਸੀ)- ਬ੍ਰਹਮਾਕੁਮਾਰੀਜੀ ਸੰਸਥਾ ਵਲੋਂ ਸੁੱਖ ਸ਼ਾਂਤੀ ਭਵਨ ਫੇਜ਼-7 ਮੁਹਾਲੀ ਵਿਖੇ ਸੰਸਥਾ ਦੀ ਪਹਿਲੀ ਮੁੱਖ ਪ੍ਰਸ਼ਾਸਕ ਹੰਸਵਾਹਿਨੀ ਦੇਵੀ ਜਗਦੰਬਾ-ਸਰਸਵਤੀ ਦਾ 53ਵਾਂ ਯਾਦਗਾਰੀ ਦਿਵਸ ਮਨਾਇਆ ਗਿਆ | ਇਸ ਮੌਕੇ ਸ਼ਰਧਾਲੂਆਂ ...

ਪੂਰੀ ਖ਼ਬਰ »

ਡਾ: ਅੰਬੇਡਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼

ਪੰਚਕੂਲਾ, 24 ਜੂਨ (ਕਪਿਲ)- ਪੰਚਕੂਲਾ ਦੇ ਸੈਕਟਰ 25-26 ਦੇ ਚੌਕ ਵਿਖੇ ਡਾ: ਭੀਮ ਰਾਓ ਅੰਬੇਡਕਰ ਦੀ ਮੂਰਤੀ ਨੂੰ ਦੇਰ ਰਾਤ ਕੁਝ ਸ਼ਰਾਰਤੀ ਲੋਕਾਂ ਵਲੋਂ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ | ਟਿਊਬਵੈੱਲ ਆਪ੍ਰੇਟਰ ਸੁਰੇਸ਼ ਕੁਮਾਰ ਸਾਢੇ 3 ਵਜੇ ਸੈਕਟਰ 26 ਦਾ ...

ਪੂਰੀ ਖ਼ਬਰ »

ਵਿਧਾਇਕ ਕੰਵਰ ਸੰਧੂ ਵਲੋਂ ਗ਼ੈਰ-ਕਾਨੂੰਨੀ ਖਣਨ ਰੋਕਣ ਲਈ ਹਥਿਆਰਬੰਦ ਨਾਕਿਆਂ ਦੀ ਮੰਗ

ਖਰੜ, 24 ਜੂਨ (ਜੰਡਪੁਰੀ)- ਹਲਕਾ ਖਰੜ ਦੇ ਵਿਧਾਇਕ ਕੰਵਰ ਸੰਧੂ ਨੇ ਸੂਬੇ ਅੰਦਰ ਚੱਲ ਰਹੀ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਮੁੱਖ ਸੜਕਾਂ ਤੇ ਮਾਈਨਿੰਗ ਲਈ ਬਣਾਏ ਗਏ ਰਸਤਿਆਂ 'ਤੇ ਸਥਾਪਿਤ ਵੱਖ-ਵੱਖ ਚੈੱਕ ਪੁਆਇੰਟਾਂ 'ਤੇ ਹਥਿਆਰਬੰਦ ਗਾਰਡਾਂ ਤੋਂ ਨਾਕੇ ਲਗਵਾਉਣ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX