ਤਾਜਾ ਖ਼ਬਰਾਂ


ਜਲੰਧਰ 'ਚ ਪੱਤਰਕਾਰ 'ਤੇ ਹਮਲਾ
. . .  1 day ago
ਜਲੰਧਰ , 18 ਅਕਤੂਬਰ -ਗੁਰੂ ਨਾਨਕ ਮਿਸ਼ਨ ਹਸਪਤਾਲ ਨਜ਼ਦੀਕ ਇਕ ਪੱਤਰਕਾਰ 'ਤੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰ ਦਿੱਤਾ ਤੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ ।
ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੇ ਨਾਂ 'ਤੇ ਦਾਦੂਵਾਲ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਸਰਬੱਤ ਖ਼ਾਲਸਾ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਪਹਿਲਾਂ ਜ਼ਮਾਨਤ ਦੇਣ ਦੇ ਹੁਕਮਾਂ ਉਪਰੰਤ ਜ਼ਮਾਨਤ ਦੇ ਭਰੇ ਕਾਗ਼ਜ਼ਾਂ ਦੀ ਤਸਦੀਕ ਨਾ ਹੋਣ ਦੀ ਗੱਲ ਕਰਦਿਆਂ ਨੈਬ ...
ਭਿਆਨਕ ਸੜਕ ਹਾਦਸੇ 'ਚ 4 ਵਿਅਕਤੀਆਂ ਦੀ ਮੌਤ
. . .  1 day ago
ਬੱਧਨੀ ਕਲਾਂ, 18 ਅਕਤੂਬਰ {ਸੰਜੀਵ ਕੋਛੜ }-ਮੋਗਾ ਬਰਨਾਲਾ ਨੈਸ਼ਨਲ ਹਾਈ ਵੇਅ 'ਤੇ ਪਿੰਡ ਬੋਡੇ ਨਜ਼ਦੀਕ ਸੜਕ ਹਾਦਸੇ 'ਚ ਬੱਸ ਅਤੇ ਕਾਰ ਦੀ ਟੱਕਰ 'ਚ 4 ਵਿਅਕਤੀਆਂ ਦੀ ਮੌਤ ਹੋ ਗਈ ਅਤੇ 2 ਗੰਭੀਰ ਫੱਟੜ ...
ਜਥੇਦਾਰ ਦਾਦੂਵਾਲ ਨੂੰ ਗ੍ਰਿਫ਼ਤਾਰੀ ਉਪਰੰਤ ਦੇਰ ਸ਼ਾਮ ਅਦਾਲਤ 'ਚ ਕੀਤਾ ਪੇਸ਼
. . .  1 day ago
ਤਲਵੰਡੀ ਸਾਬੋ ,18 ਅਕਤੂਬਰ (ਰਣਜੀਤ ਸਿੰਘ ਰਾਜੂ) -ਅੱਜ ਸਵੇਰੇ ਤਲਵੰਡੀ ਸਾਬੋ ਤੋਂ 3 ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤੇ ਗਏ ਸਰਬੱਤ ਖ਼ਾਲਸਾ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਦੇਰ ਸ਼ਾਮ 107/151 ਤਹਿਤ ਨੈਬ ...
ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ ਹੈਰੋਇਨ ਸਮੇਤ ਕੀਤਾ ਕਾਬੂ
. . .  1 day ago
ਜਲੰਧਰ, 18 ਅਕਤੂਬਰ- ਜਲੰਧਰ ਦੇ ਥਾਣਾ ਲਾਂਬੜਾ ਦੀ ਪੁਲਿਸ ਨੇ ਕਿੰਨਰ ਗੈਂਗ ਦੇ ਚਾਰ ਮੈਂਬਰਾਂ ਨੂੰ 161 ਗ੍ਰਾਮ ਹੈਰੋਇਨ, ਇਕ ਐਕਟਿਵਾ ਅਤੇ ਦੋ ਇਲੈੱਕਟ੍ਰਾਨਿਕ ਕੰਡੇ ਸਮੇਤ ਕਾਬੂ ਕੀਤਾ ਹੈ। ਪੁਲਿਸ ਵੱਲੋਂ ਮਾਮਲਾ...
ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਸਦਰ ਬਾਜ਼ਾਰ ਵਿਖੇ ਹੋਇਆ ਹੰਗਾਮਾ
. . .  1 day ago
ਤਪਾ ਮੰਡੀ,18 ਅਕਤੂਬਰ (ਪ੍ਰਵੀਨ ਗਰਗ) - ਸਥਾਨਕ ਸਦਰ ਬਾਜ਼ਾਰ ਵਿਖੇ ਤਿਉਹਾਰਾਂ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਨਾਜਾਇਜ਼ ਕਬਜ਼ਿਆਂ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਨਗਰ ਕੌਂਸਲ ਦੇ ਮੁਲਾਜ਼ਮ ...
ਸਿਹਤ ਵਿਭਾਗ ਨੇ 1 ਕੁਇੰਟਲ 60 ਕਿੱਲੋ ਨਕਲੀ ਘਿਉ ਕੀਤਾ ਜ਼ਬਤ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਸਰਜਨ ਡਾ. ਨਵਦੀਪ ਸਿੰਘ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸਿਹਤ ਵਿਭਾਗ ਦੀ ਫੂਡ ਸੇਫ਼ਟੀ ...
ਪਾਕਿਸਤਾਨ ਸਰਕਾਰ ਵੱਲੋਂ ਸੰਗਤਾਂ ਤੋਂ 20 ਡਾਲਰ ਵਸੂਲਣਾ ਯੋਗ ਨਹੀਂ : ਪ੍ਰੋ. ਬਡੂੰਗਰ
. . .  1 day ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਸਰਕਾਰਾਂ ਵੱਲੋਂ...
ਕੈਪਟਨ ਨੇ ਇਮਰਾਨ ਖਾਨ ਨੂੰ ਸ਼ਰਧਾਲੂਆਂ 'ਤੇ ਲਗਾਈ ਫ਼ੀਸ ਵਾਪਸ ਲੈਣ ਦੀ ਕੀਤੀ ਅਪੀਲ
. . .  1 day ago
ਚੰਡੀਗੜ੍ਹ, 18 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਟਵੀਟ ਕੀਤਾ। ਇਸ ਟਵੀਟ ਦੇ ਜਰੀਏ ਕੈਪਟਨ ਨੇ ਇਮਰਾਨ ਖਾਨ ਨੂੰ...
ਪੰਜਾਬ ਦੀ ਸਿਆਸਤ 'ਚ 21 ਤਰੀਕ ਨੂੰ ਪਵੇਗਾ ਨਵਾਂ ਮੋੜ - ਸੁਖਬੀਰ ਬਾਦਲ
. . .  1 day ago
ਜਲਾਲਾਬਾਦ, 18 ਅਕਤੂਬਰ (ਪ੍ਰਦੀਪ ਕੁਮਾਰ)- 21 ਤਾਰੀਖ਼ ਨੂੰ ਇਕ ਨਵਾਂ ਮੋੜ ਪੰਜਾਬ ਦੀ ਸਿਆਸਤ 'ਚ ਪੈਣਾ ਹੈ। ਇਹ ਸ਼ਬਦ ਅਕਾਲੀ ਦਲ ਬਾਦਲ ਦੇ ਪ੍ਰਧਾਨ ਅਤੇ ਫ਼ਿਰੋਜ਼ਪੁਰ ਲੋਕ ਸਭਾ ਦੇ ਸਾਂਸਦ ਸੁਖਬੀਰ ਸਿੰਘ...
ਪੁਲਿਸ ਥਾਣਾ ਰਾਜਾਸਾਂਸੀ ਤੇ ਕੰਬੋਅ ਵੱਲੋਂ ਮਨਾਇਆ ਗਿਆ ਰਾਜ ਪੱਧਰੀ ਪੁਲਿਸ ਸੋਗ ਯਾਦਗਾਰੀ ਦਿਵਸ
. . .  1 day ago
ਰਾਜਾਸਾਂਸੀ, 18 ਅਕਤੂਬਰ (ਹਰਦੀਪ ਸਿੰਘ ਖੀਵਾ)- ਪੁਲਿਸ ਜ਼ਿਲ੍ਹਾ ਦਿਹਾਤੀ ਅੰਮ੍ਰਿਤਸਰ ਦੇ ਐੱਸ.ਐੱਸ.ਪੀ ਵਿਕਰਮ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਪੁਲਿਸ ਥਾਣਾ ਰਾਜਾਸਾਂਸੀ ਅਤੇ ਥਾਣਾ ਕੰਬੋਅ...
ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਹੱਤਿਆ
. . .  1 day ago
ਲਖਨਊ, 18 ਅਕਤੂਬਰ- ਹਿੰਦੂ ਮਹਾਂਸਭਾ ਦੇ ਨੇਤਾ ਕਮਲੇਸ਼ ਤਿਵਾੜੀ ਦੀ ਅੱਜ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਗੋਲੀ ਲਖਨਊ ਸਥਿਤ ਉਨ੍ਹਾਂ...
ਪਾਕਿਸਤਾਨ ਕ੍ਰਿਕਟ ਟੀਮ 'ਚ ਵੱਡਾ ਬਦਲਾਅ, ਸਰਫ਼ਰਾਜ਼ ਅਹਿਮਦ ਦੀ ਟੈਸਟ ਅਤੇ ਟੀ-20 ਕਪਤਾਨੀ ਤੋਂ ਛੁੱਟੀ
. . .  1 day ago
ਇਸਲਾਮਾਬਾਦ, 18 ਅਕਤੂਬਰ- ਆਈ. ਸੀ. ਸੀ. ਵਿਸ਼ਵ ਕੱਪ 2019 ਅਤੇ ਹੁਣ ਸ੍ਰੀਲੰਕਾ ਖ਼ਿਲਾਫ਼ ਘਰ 'ਚ ਟੀ-20 ਲੜੀ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਸਰਫ਼ਰਾਜ਼ ਅਹਿਮਦ...
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ
. . .  1 day ago
ਤਰਨਤਾਰਨ, 18 ਅਕਤੂਬਰ (ਵਿਕਾਸ ਮਰਵਾਹਾ)- ਜ਼ਿਲ੍ਹਾ ਤਰਨਤਾਰਨ ਦੀ ਪੁਲਿਸ ਨੇ ਜ਼ਿਲ੍ਹੇ 'ਚ ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ...
ਅਸਮਾਨ 'ਚ ਛਾਏ ਬੱਦਲਾਂ ਨੇ ਕਿਸਾਨਾਂ ਦੀ ਵਧਾਈ ਚਿੰਤਾ
. . .  1 day ago
ਅਜਨਾਲਾ, 18 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਖੇਤਰ 'ਚ ਅੱਜ ਸਵੇਰੇ ਹੋਈ ਹਲਕੀ ਬਾਰਸ਼ ਤੋਂ ਬਾਅਦ ਮੁੜ ਅਸਮਾਨ 'ਚ ਛਾਏ ਬੱਦਲਾਂ ...
ਭਾਈ ਲੌਂਗੋਵਾਲ ਨੇ ਗੁਰਦੁਆਰਾ ਬੇਰ ਸਾਹਿਬ ਵਿਖੇ ਉਸਾਰਿਆ ਪ੍ਰਬੰਧਕੀ ਕੰਪਲੈਕਸ ਕੀਤਾ ਸੰਗਤਾਂ ਨੂੰ ਸਮਰਪਿਤ
. . .  1 day ago
ਭਾਜਪਾ ਮਹਿਲਾ ਮੋਰਚਾ ਨੇ ਐਸ.ਪੀ ਦਫ਼ਤਰ ਦਾ ਕੀਤਾ ਘਿਰਾਓ
. . .  1 day ago
ਕਸ਼ਮੀਰ 'ਚ ਅੱਤਵਾਦੀਆਂ ਵਲੋਂ ਮਾਰੇ ਗਏ ਵਪਾਰੀ ਚਰਨਜੀਤ ਸਿੰਘ ਦਾ ਹੋਇਆ ਅੰਤਿਮ ਸਸਕਾਰ
. . .  1 day ago
ਮੁੜ ਬਲੈਕ ਲਿਸਟ ਹੋਣੋਂ ਬਚਿਆ ਪਾਕਿਸਤਾਨ, ਐੱਫ. ਏ. ਟੀ. ਐੱਫ. ਦੀ ਬੈਠਕ 'ਚ ਮਿਲਿਆ 2020 ਤੱਕ ਦਾ ਸਮਾਂ
. . .  1 day ago
ਮਾਲਵੇ 'ਚ ਬਦਲੇ ਮੌਸਮ ਦੇ ਮਿਜ਼ਾਜ ਨੇ ਕਿਸਾਨਾਂ ਦੇ ਸੂਤੇ ਸਾਹ, ਕਈ ਥਾਂਈਂ ਖੇਤਾਂ 'ਚ ਵਿਛੀ ਝੋਨੇ ਦੀ ਫ਼ਸਲ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਸੀ. ਬੀ. ਆਈ. ਨੇ ਦਾਖ਼ਲ ਕੀਤੀ ਚਾਰਜਸ਼ੀਟ
. . .  1 day ago
ਫਗਵਾੜਾ 'ਚ ਚੋਣ ਪ੍ਰਚਾਰ ਲਈ ਜਲੰਧਰ ਤੋਂ ਰਵਾਨਾ ਹੋਈ ਭਾਜਪਾ ਦੀ ਬਾਈਕ ਰੈਲੀ
. . .  1 day ago
ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਕੈਪਟਨ
. . .  1 day ago
ਸਿਵਲ ਹਸਪਤਾਲ ਗੁਰੂਹਰਸਹਾਏ ਵਿਖੇ ਲੱਗੀ ਅੱਗ
. . .  1 day ago
ਬਠਿੰਡਾ ਵਿਖੇ ਨਹਿਰ 'ਚੋਂ ਵੱਡੀ ਮਾਤਰਾ 'ਚ ਕਾਰਤੂਸ ਬਰਾਮਦ
. . .  1 day ago
ਰਵਿਦਾਸ ਮੰਦਰ ਨੂੰ ਢਾਹੁਣ ਦਾ ਮਾਮਲਾ : ਮੁੜ ਉਸੇ ਥਾਂ 'ਤੇ ਬਣੇਗਾ ਮੰਦਰ, ਕੇਂਦਰ ਸਰਕਾਰ ਦੇਵੇਗੀ ਜ਼ਮੀਨ
. . .  1 day ago
ਭਾਜਪਾ 'ਚ ਸ਼ਾਮਲ ਹੋਏ ਕਰਤਾਰ ਸਿੰਘ ਭੜਾਨਾ
. . .  1 day ago
ਅਕਾਲੀ ਆਗੂ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਫੜਿਆ ਕਾਂਗਰਸ ਦਾ 'ਹੱਥ'
. . .  1 day ago
ਧਾਲੀਵਾਲ ਦੇ ਹੱਕ 'ਚ ਕੈਪਟਨ ਵਲੋਂ ਫਗਵਾੜਾ 'ਚ ਰੋਡ ਸ਼ੋਅ
. . .  1 day ago
ਹਰਿਆਣਾ 'ਚ ਸੋਨੀਆ ਗਾਂਧੀ ਦੀ ਰੈਲੀ ਰੱਦ, ਰਾਹੁਲ ਗਾਂਧੀ ਸੰਭਾਲਣਗੇ ਮੋਰਚਾ
. . .  1 day ago
ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  1 day ago
ਪੀ. ਐੱਮ. ਸੀ. ਬੈਂਕ ਦੇ ਖਾਤਾ ਧਾਰਕਾਂ ਨੂੰ ਝਟਕਾ, ਸੁਪਰੀਮ ਕੋਰਟ ਵਲੋਂ ਸੁਣਵਾਈ ਤੋਂ ਇਨਕਾਰ
. . .  1 day ago
ਆਸਾਮ ਐੱਨ. ਆਰ. ਸੀ. ਦੇ ਕੋਆਰਡੀਨੇਟਰ ਪ੍ਰਤੀਕ ਹੇਜਲਾ ਦਾ ਤਬਾਦਲਾ, ਸੁਪਰੀਮ ਕੋਰਟ ਨੇ ਜਾਰੀ ਕੀਤਾ ਹੁਕਮ
. . .  1 day ago
ਪੁਲਿਸ ਨੇ ਹਿਰਾਸਤ 'ਚ ਲਏ ਜਥੇਦਾਰ ਬਲਜੀਤ ਸਿੰਘ ਦਾਦੂਵਾਲ
. . .  1 day ago
ਅਗਲੇ ਚੀਫ਼ ਜਸਟਿਸ ਲਈ ਜਸਟਿਸ ਬੋਬੜੇ ਦੇ ਨਾਂ ਦੀ ਸਿਫ਼ਾਰਿਸ਼
. . .  1 day ago
ਵਿਅਕਤੀ ਵਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ
. . .  1 day ago
ਮੁਹਾਲੀ ਦੇ ਪਿੰਡ ਕੁੰਭੜਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  1 day ago
ਈ.ਡੀ ਨੇ ਪ੍ਰਫੁੱਲ ਪਟੇਲ ਨੂੰ ਪੇਸ਼ ਹੋਣ ਲਈ ਕਿਹਾ
. . .  1 day ago
ਹਰਿਆਣਾ 'ਚ ਅੱਜ ਭਾਜਪਾ ਦੇ ਦਿੱਗਜ ਕਰਨਗੇ ਚੋਣ ਪ੍ਰਚਾਰ
. . .  1 day ago
ਸਕੂਲ ਬੱਸ ਪਲਟਣ ਕਾਰਨ 5 ਬੱਚੇ ਜ਼ਖਮੀ
. . .  1 day ago
ਕੋਲੇ ਦੀ ਖਾਨ 'ਚ ਫਸੇ 2 ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ
. . .  1 day ago
ਸੋਨੀਆ ਗਾਂਧੀ ਅੱਜ ਹਰਿਆਣਾ ਦੇ ਮਹਿੰਦਰਗੜ੍ਹ 'ਚ ਕਰਨਗੇ ਰੈਲੀ
. . .  1 day ago
ਪ੍ਰਧਾਨ ਮੰਤਰੀ ਅੱਜ ਹਰਿਆਣਾ 'ਚ ਕਰਨਗੇ 2 ਰੈਲੀਆਂ
. . .  1 day ago
ਪੀ.ਐਮ.ਸੀ ਬੈਂਕ ਖਾਤਾ ਧਾਰਕਾਂ ਦੇ ਬਚਾਅ ਲਈ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਕਰੇਗਾ ਸੁਣਵਾਈ
. . .  1 day ago
ਕੌਮਾਂਤਰੀ ਨਗਰ ਕੀਰਤਨ ਦੇਰ ਰਾਤ ਪੁੱਜਾ ਤਖ਼ਤ ਸ੍ਰੀ ਦਮਦਮਾ ਸਾਹਿਬ
. . .  1 day ago
ਅੱਜ ਦਾ ਵਿਚਾਰ
. . .  1 day ago
ਲੁਟੇਰਿਆ ਨੇ ਘਰ 'ਚ ਵੜ ਕੇ ਖੋਹਿਆ ਪੈਸਿਆਂ ਵਾਲਾ ਬੈਗ
. . .  2 days ago
ਪੰਜਾਬ ਸਰਕਾਰ ਵੱਲੋਂ ਕਸ਼ਮੀਰ ਵਿਚ ਮਾਰੇ ਗਏ ਵਪਾਰੀ ਦੇ ਵਾਰਸਾਂ ਅਤੇ ਜਖ਼ਮੀ ਦੇ ਇਲਾਜ ਲਈ ਮੁਆਵਜੇ ਦਾ ਐਲਾਨ
. . .  2 days ago
ਅੱਤਵਾਦੀਆ ਵਲੋਂ ਮਾਰੇ ਗਏ ਫਲਾਂ ਦੇ ਵਪਾਰੀ ਚਰਨਜੀਤ ਸਿੰਘ ਦੀ ਮ੍ਰਿਤਕ ਦੇਹ ਪਿੰਡ ਪੁੱਜੀ ਅਬੋਹਰ
. . .  2 days ago
ਮੋਟਰਸਾਈਕਲ ਸਵਾਰਾਂ ਨੇ ਦੁਕਾਨ 'ਤੇ ਕੀਤੇ ਫਾਇਰ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਹਾੜ ਸੰਮਤ 550

ਫਰੀਦਕੋਟ / ਮੁਕਤਸਰ

ਮਲਟੀਪਰਪਜ਼ ਹੈਲਥ ਵਰਕਰ ਫੀਮੇਲ ਯੂਨੀਅਨ ਨੇ ਬਰਾੜ ਨੂੰ ਮੰਗ-ਪੱਤਰ ਦਿੱਤਾ

ਫ਼ਰੀਦਕੋਟ, 24 ਜੂਨ (ਚਰਨਜੀਤ ਸਿੰਘ ਗੋਂਦਾਰਾ)-ਮਲਟੀਪਰਪਜ਼ ਹੈਲਥ ਵਰਕਰ ਫੀਮੇਲ ਯੂਨੀਅਨ ਦੀ ਮੀਟਿੰਗ ਮੁੱਖ ਮੰਤਰੀ ਪੰਜਾਬ ਦੇ ਓ. ਐੱਸ. ਡੀ. ਸੰਦੀਪ ਸਿੰਘ ਬਰਾੜ ਨਾਲ ਉਨ੍ਹਾਂ ਦੀ ਸਥਾਨਕ ਰਿਹਾਇਸ਼ ਵਿਖੇ ਹੋਈ | ਮੀਟਿੰਗ 'ਚ ਰੈਗੂਲਰ ਅਤੇ ਐਨ. ਐੱਚ. ਐਮ. ਮਲਟੀਪਰਪਜ਼ ਹੈਲਥ ਵਰਕਰ ਫੀਮੇਲ ਦੀਆਂ ਮੰਗਾਂ ਸਬੰਧੀ ਗੱਲਬਾਤ ਕੀਤੀ ਗਈ ਅਤੇ ਸੰਦੀਪ ਸਿੰਘ ਬਰਾੜ ਓ. ਐੱਸ. ਡੀ. ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ-ਪੱਤਰ ਦਿੱਤਾ ਗਿਆ | ਸੰਦੀਪ ਸਿੰਘ ਬਰਾੜ ਨੇ ਮਲਟੀਪਰਪਜ਼ ਹੈਲਥ ਵਰਕਰ ਫੀਮੇਲ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆਂ ਅਤੇ ਵਿਸ਼ਵਾਸ ਦਵਾਇਆ ਕਿ ਉਹ ਇਸ ਸਬੰਧੀ ਮੁੱਖ ਮੰਤਰੀ ਨਾਲ ਗੱਲਬਾਤ ਕਰਕੇ ਜਲਦੀ ਮੀਟਿੰਗ ਦਾ ਸਮਾਂ ਲੈ ਕੇ ਦੱਸਣਗੇ | ਇਸ ਮੀਟਿੰਗ 'ਚ ਮਨਜੀਤ ਕੌਰ ਸੂਬਾ ਪ੍ਰਧਾਨ ਤੋਂ ਇਲਾਵਾ ਹੋਰ ਅਹੁਦੇਦਾਰ 'ਚ ਸੁਨੀਲ ਕੁਮਾਰ ਸਿੰਗਲਾ, ਕੰਵਲਜੀਤ ਕੌਰ ਸਿੱਧੂ, ਹਰਪ੍ਰੀਤ ਕੌਰ, ਸੁਖਦੀਪ ਸਿੰਘ, ਦੇਸ ਰਾਜ , ਇਕਬਾਲ ਸਿੰਘ, ਜਸਵੀਰ ਕੌਰ ਸ੍ਰੀ ਮੁਕਤਸਰ ਸਾਹਿਬ, ਰਵਿੰਦਰਜੀਤ ਕੌਰ ਫ਼ਿਰੋਜ਼ਪੁਰ ਅਤੇ ਨਸੀਬ ਸੇਠੀ , ਗੁਰਜੰਟ ਸਿੰਘ ਘੁੱਦੂਵਾਲਾ ਆਦਿ ਹਾਜ਼ਰ ਸਨ |

ਛੁੱਟੀ ਆਏ ਫ਼ੌਜੀ ਜਵਾਨ ਦੀ ਸ਼ੱਕੀ ਹਾਲਾਤਾਂ 'ਚ ਮੌਤ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਹਰਮਹਿੰਦਰ ਪਾਲ)-ਬੀਤੇ ਦਿਨੀਂ ਪਿੰਡ ਖੋਖਰ 'ਚ ਆਪਣੇ ਘਰ ਛੁੱਟੀ ਆਏ ਇਕ 25 ਸਾਲਾਂ ਦੇ ਜਵਾਨ ਦੀ ਸ਼ੱਕੀ ਹਲਾਤਾਂ 'ਚ ਮੌਤ ਹੋ ਗਈ ਹੈ | ਮੌਤ ਹੋਣ ਦੇ ਕਾਰਨਾਂ ਦਾ ਹਾਲੇ ਤੱਕ ਕੁਝ ਵੀ ਪਤਾ ਨਹੀਂ ਲੱਗ ਸਕਿਆ | ਥਾਣਾ ਬਰੀਵਾਲਾ ਦੀ ਪੁਲਿਸ ਨੇ 174 ਦੀ ...

ਪੂਰੀ ਖ਼ਬਰ »

ਕਾਂਗਰਸ ਸੇਵਾ ਦਲ ਨੇ ਰਾਸ਼ਟਰੀ ਝੰਡਾ ਲਹਿਰਾਇਆ

ਮਲੋਟ, 24 ਜੂਨ (ਗੁਰਮੀਤ ਸਿੰਘ ਮੱਕੜ)-ਆਲ ਇੰਡੀਆ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਆਲ ਇੰਡੀਆ ਕਾਂਗਰਸ ਸੇਵਾ ਦਲ ਦੇ ਚੀਫ਼ ਆਰਗੇਨਾਈਜ਼ਰ ਲਾਲ ਦੇਸਾਈ ਅਤੇ ਪੰਜਾਬ ਕਾਂਗਰਸ ਸੇਵਾ ਦਲ ਚੀਫ਼ ਆਰਗੇਨਾਈਜ਼ਰ ਰਾਜਿੰਦਰਾ ਰਾਸਰਾਨੀਆ ਦੇ ਦਿਸ਼ਾ-ਨਿਰਦੇਸ਼ਾਂ ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲਗਾਇਆ ਮੈਡੀਕਲ ਕੈਂਪ

ਮੰਡੀ ਬਰੀਵਾਲਾ, 24 ਜੂਨ (ਨਿਰਭੋਲ ਸਿੰਘ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵੜਿੰਗ ਦੇ ਗੁਰਦੁਆਰਾ ਸਾਹਿਬ ਵਿਚ ਮੈਡੀਕਲ ਜਾਂਚ ਕੈਂਪ ਲੱਗਾ | ਇਸ ਸਮੇਂ ਗੁਰੂ ਨਾਨਕ ਲੈਬਾਰਟਰੀ, ਮਾਝਾ ਲੈਬਾਰਟਰੀ, ਅਤੇ ਮੈਟਰੋ ਲੈਬ ਸ੍ਰੀ ਮੁਕਤਸਰ ਸਾਹਿਬ ਵਲੋਂ ਖ਼ੂਨ ਦੇ ਸੀ.ਬੀ.ਸੀ. ਅਤੇ ...

ਪੂਰੀ ਖ਼ਬਰ »

ਘਰ-ਘਰ ਹਰਿਆਲੀ ਮੁਹਿੰਮ ਤਹਿਤ ਬੂਟੇ ਲਾਏ

ਮੰਡੀ ਬਰੀਵਾਲਾ, 24 ਜੂਨ (ਨਿਰਭੋਲ ਸਿੰਘ)-ਘਰ ਘਰ ਹਰਿਆਲੀ ਮੁਹਿੰਮ ਤਹਿਤ ਪਿੰਡ ਵੜਿੰਗ ਦੇ ਘਰਾਂ ਵਿਚ ਬੂਟੇ ਲਾਏ ਗਏ | ਇਸ ਸਮੇਂ ਬੀਬੀ ਕਰਨ ਕੌਰ ਬਰਾੜ ਸਾਬਕਾ ਵਿਧਾਇਕਾ ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਕੈਪਟਨ ਸਰਕਾਰ ਵਲੋਂ ਘਰ-ਘਰ ਹਰਿਆਲੀ ਮੁਹਿੰਮ ਤਹਿਤ ਬੂਟੇ ...

ਪੂਰੀ ਖ਼ਬਰ »

ਜਦੋਂ ਕਾਰ ਵਿਚੋਂ ਨਿਕਲਿਆ ਘਰੇਲੂ ਸਾਮਾਨ

ਮਲੋਟ, 24 ਜੂਨ (ਗੁਰਮੀਤ ਸਿੰਘ ਮੱਕੜ)-ਬੀਤੇ ਦਿਨੀਂ ਜਦੋਂ ਸ਼ਹਿਰ ਦਾ ਵਪਾਰੀ ਡੱਬਵਾਲੀ ਪਾਸਿਓਾ ਆਪਣੇ ਕੋਈ ਜ਼ਮੀਨ ਦੇ ਸੌਦੇ ਦੇ ਪੈਸੇ ਲੈ ਕੇ ਆ ਰਿਹਾ ਸੀ ਤਾਂ ਪਿੰਡ ਅਬੁੱਲ ਖੁਰਾਣਾ ਕੋਲੋਂ ਇਕ ਜੀਪ ਨੇ ਉਸ ਦਾ ਪਿੱਛਾ ਕੀਤਾ, ਜਿਸ ਤੇ ਵਪਾਰੀ ਘਬਰਾ ਗਿਆ ਅਤੇ ਉਸ ਨੇ ਲੁੱਟ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਡੀ. ਸੀ. ਦਫ਼ਤਰ ਅੱਗੇ ਧਰਨਾ ਕੱਲ੍ਹ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਢਿੱਲੋਂ)- ਪੈਟਰੋਲ ਅਤੇ ਡੀਜ਼ਲ ਦੀਆਂ ਦਿਨੋਂ-ਦਿਨ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਦੀ ਕਾਂਗਰਸ ਸਰਕਾਰ ਵਿਰੁੱਧ ਡੀ. ਸੀ. ਦਫ਼ਤਰ ਮੂਹਰੇ ਰੋਸ ਧਰਨਾ 26 ਜੂਨ ਨੂੰ 10 ਵਜੇ ਦਿੱਤਾ ਜਾ ਰਿਹਾ ਹੈ | ਇਸ ਧਰਨੇ ...

ਪੂਰੀ ਖ਼ਬਰ »

ਸਾਹਿਤ ਸਭਾ ਦੀ ਮਾਸਿਕ ਮੀਟਿੰਗ ਹੋਈ

ਮੰਡੀ ਬਰੀਵਾਲਾ, 24 ਜੂਨ (ਨਿਰਭੋਲ ਸਿੰਘ)-ਸਾਹਿਤ ਸਭਾ ਬਰੀਵਾਲਾ ਦੀ ਮਾਸਿਕ ਮੀਟਿੰਗ ਇੱਥੇ ਮਾਸਟਰ ਤੀਰਥ ਸਿੰਘ ਕਮਲ ਦੀ ਪ੍ਰਧਾਨਗੀ ਹੇਠ ਹੋਈ | ਇਸ ਸਮੇਂ ਨਿੰਦਰ ਕੋਟਲੀ , ਪ੍ਰਗਟ ਸਿੰਘ ਜੰਬਰ, ਚੌਧਰੀ ਅਮੀ ਚੰਦ, ਬਲਵਿੰਦਰ ਰਾਏ ਦੋਦਾ, ਜੱਗਾ ਬਰੀਵਾਲਾ, ਮੀਤ ਨਿਮਾਣਾ, ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਬਾਜਾਖਾਨਾ, 24 ਜੂਨ (ਜਗਦੀਪ ਸਿੰਘ ਗਿੱਲ)-ਸਥਾਨਕ ਕੌਮੀ ਸ਼ਾਹ ਮਾਰਗ ਨੰਬਰ: 54 'ਤੇ ਇਕ ਮੋਟਰ ਸਾਈਕਲ ਅਤੇ ਕਰੂਜ਼ਰ ਗੱਡੀ ਦੀ ਆਪਸੀ ਟੱਕਰ ਵਿਚ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਮਿਲੀ ਜਾਣਕਾਰੀ ਅਨੁਸਾਰ ਪਿੰਡ ਵਾਂਦਰ ਦਾ ਨੌਜਵਾਨ ਸਤਨਾਮ ਸਿੰਘ ਪੁੱਤਰ ਹਰਬੰਸ ...

ਪੂਰੀ ਖ਼ਬਰ »

ਨਸ਼ਿਆਂ ਦੇ ਰੁਝਾਨ ਨੂੰ ਰੋਕਣ 'ਚ ਪੰਜਾਬ ਸਰਕਾਰ ਅਸਫਲ- ਵਿਧਾਇਕ ਸੰਧਵਾਂ

ਕੋਟਕਪੂਰਾ, 24 ਜੂਨ (ਮੋਹਰ ਸਿੰਘ ਗਿੱਲ)-ਆਮ ਆਦਮੀ ਪਾਰਟੀ ਪੰਜਾਬ ਦੇ ਵਿਸ਼ੇਸ਼ ਬੁਲਾਰੇ ਅਤੇ ਹਲਕਾ ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਇਕ 22 ਸਾਲਾ ਨੌਜਵਾਨ ਦੀ ਨਸ਼ੇ ਕਾਰਨ ਹੋਈ ਮੌਤ 'ਤੇ ਪਰਿਵਾਰ ਨਾਲ਼ ਦੁੱਖ ਸਾਂਝਾ ਕਰਦਿਆਂ ਕਿਹਾ ...

ਪੂਰੀ ਖ਼ਬਰ »

30 ਕਿੱਲੋ ਪਲਾਸਟਿਕ ਦੇ ਲਿਫ਼ਾਫ਼ੇ ਕੀਤੇ ਜ਼ਬਤ, 4 ਵਿਅਕਤੀਆਂ ਦੇ ਚਲਾਨ ਕੱਟੇ ਗਏ-ਡੀ. ਸੀ.

ਫ਼ਰੀਦਕੋਟ, 24 ਜੂਨ (ਜਸਵੰਤ ਸਿੰਘ ਪੁਰਬਾ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਫ਼ਰੀਦਕੋਟ ਸ਼ਹਿਰ ਦੇ ਲੋਕਾਂ ਨੂੰ ਸ਼ਹਿਰ ਦੀ ਸਾਫ਼ ਸਫ਼ਾਈ ਪ੍ਰਤੀ ਜਾਗਰੂਕ ਕਰਨ ਅਤੇ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਕਰਕੇ ਪਾਉਣ ਲਈ ਸਵੱਛ ਭਾਰਤ ਮਿਸ਼ਨ ਅਧੀਨ ਚਲਾਈਆਂ ਗਈਆਂ 10 ...

ਪੂਰੀ ਖ਼ਬਰ »

ਕੁੱਟਮਾਰ ਦੌਰਾਨ ਮਜ਼ਦੂਰ ਦੀ ਹੋਈ ਮੌਤ ਨੂੰ ਲੈ ਕੇ ਕੌਮੀ ਸ਼ਾਹ ਮਾਰਗ 'ਤੇ ਲਾਇਆ ਰੋਸ ਧਰਨਾ

ਮਲੋਟ, 24 ਜੂਨ (ਰਣਜੀਤ ਸਿੰਘ ਪਾਟਿਲ)-ਮਲੋਟ ਲਾਗਲੇ ਪਿੰਡ ਆਲਮਵਾਲਾ ਵਿਖੇ ਬੀਤੇ ਦਿਨੀਂ ਇਕ ਮਜ਼ਦੂਰ ਨਾਲ ਕੀਤੀ ਕੁੱਟਮਾਰ ਅਤੇ ਬਾਅਦ 'ਚ ਹਸਪਤਾਲ 'ਚ ਹੋਈ ਮੌਤ ਉਪਰੰਤ ਗੁੱਸੇ 'ਚ ਆਏ ਲੋਕਾਂ ਨੇ ਅੱਜ ਕੌਮੀ ਸ਼ਾਹ ਮਾਰਗ ਮਲੋਟ ਵਿਖੇ ਜਾਮ ਲਾ ਦਿੱਤਾ ਅਤੇ ਕਥਿਤ ਦੋਸ਼ੀਆਂ ...

ਪੂਰੀ ਖ਼ਬਰ »

ਵਰਿੰਦਰ ਰਿੰਮੀ ਵੈੱਲਫੇਅਰ ਸੁਸਾਇਟੀ ਵਲੋਂ ਲੋਕਾਂ ਨੂੰ ਪੌਦੇ ਵੰਡੇ

ਜੈਤੋ, 24 ਜੂਨ (ਗਾਬੜੀਆ)-ਸਮਾਜ ਸੇਵੀ ਸੰਸਥਾ ਵਰਿੰਦਰ ਰਿੰਮੀ ਵੈੱਲਫੇਅਰ ਸੁਸਾਇਟੀ ਰਜਿ: ਜੈਤੋ ਵਲੋਂ ਵੱਖ-ਵੱਖ ਕਿਸਮਾਂ ਦੇ ਪੌਦੇ ਲੋਕਾਂ ਨੂੰ ਵੰਡਣ ਲਈ ਸਥਾਨਕ ਬੱਸ ਸਟੈਂਡ ਦੇ ਲਾਗੇ ਬੂਟਿਆਂ ਦਾ ਲੰਗਰ ਲਗਾਇਆ ਗਿਆ | ਸੁਸਾਇਟੀ ਦੇ ਪ੍ਰਧਾਨ ਬਲਦੇਵ ਸਿੰਘ, ਢੱਲਾ ਸਿੰਘ ...

ਪੂਰੀ ਖ਼ਬਰ »

ਮਾਰਕਸਵਾਦੀ ਚਿੰਤਕ ਸਾਥੀ ਸੁਰਜੀਤ ਗਿੱਲ ਦੀ ਯਾਦ 'ਚ ਸੈਮੀਨਾਰ ਕਰਵਾਇਆ

ਫ਼ਰੀਦਕੋਟ, 24 ਜੂਨ (ਸਤੀਸ਼ ਬਾਗ਼ੀ)-ਕਿਰਤੀਆਂ ਦੇ ਜੁਝਾਰੂ ਘੋਲਾਂ ਦੇ ਮਿਸਾਲੀ ਆਗੂ ਅਤੇ ਉੱਘੇ ਮਾਰਕਸਵਾਦੀ ਚਿੰਤਕ ਕਾਮਰੇਡ ਸੁਰਜੀਤ ਗਿੱਲ ਦੀ ਪ੍ਰੇਰਨਾਮਈ ਯਾਦ ਨੂੰ ਸਮਰਪਿਤ ਸੈਮੀਨਾਰ ਅੱਜ ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਇਆ ...

ਪੂਰੀ ਖ਼ਬਰ »

ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਗੁਰਦੇਵ ਕੌਰ ਵਿਰਕ ਨੂੰ ਸ਼ਰਧਾਂਜਲੀਆਂ ਭੇਟ

ਜੈਤੋ, 24 ਜੂਨ (ਭੋਲਾ ਸ਼ਰਮਾ)-ਪਿੰਡ ਬਰਕੰਦੀ ਦੇ ਸਾਬਕਾ ਪੰਚਾਇਤ ਮੈਂਬਰ ਮਹਿੰਦਰ ਸਿੰਘ ਵਿਰਕ ਦੀ ਪਤਨੀ ਅਤੇ ਕੈਮਿਸਟ ਐਸੋਸੀਏਸ਼ਨ ਗੰਗਸਰ ਜੈਤੋ ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ 'ਭੋਲਾ ਵਿਰਕ' (ਭੋਲਾ ਮੈਡੀਕਲ ਹਾਲ ਜੈਤੋ), ਸੁਰਜੀਤ ਸਿੰਘ ਵਿਰਕ ਤੇ ਮਲਕੀਤ ਸਿੰਘ ...

ਪੂਰੀ ਖ਼ਬਰ »

ਅਜੇਪਾਲ ਸਿੰਘ ਸੰਧੂ ਨੇ ਕੀਤਾ ਕਿ੍ਕਟ ਟੂਰਨਾਮੈਂਟ ਦਾ ਉਦਘਾਟਨ

ਕੋਟਕਪੂਰਾ, 24 ਜੂਨ (ਮੋਹਰ ਸਿੰਘ ਗਿੱਲ)-ਕੋਟਕਪੂਰਾ ਐਸੋਸੀਏਸ਼ਨ ਦੇ ਵਲੋਂ ਕਰਵਾਏ ਜਾ ਰਹੇ ਦਿਨ-ਰਾਤ ਕ੍ਰਿਕਟ ਟੂਰਨਾਮੈਂਟ ਦਾ ਰਸਮੀ ਉਦਘਾਟਨ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੈਂਬਰ ਅਜੈਪਾਲ ਸਿੰਘ ਸੰਧੂ ਨੇ ਕੀਤਾ ਜਦਕਿ ਪ੍ਰਧਾਨਗੀ ਪਿ੍ੰਸੀਪਲ ਸਰਬਜੀਤ ਸਿੰਘ ਸੰਧੂ ...

ਪੂਰੀ ਖ਼ਬਰ »

ਘਰ-ਘਰ ਹਰਿਆਲੀ ਮੁਹਿੰਮ ਦੀ ਸਫਲਤਾ ਵਾਸਤੇ ਸਹਿਯੋਗ ਮੰਗਿਆ

ਫ਼ਰੀਦਕੋਟ, 24 ਜੂਨ (ਮਿੰਦਾ)-ਵਣ ਮੰਡਲ ਵਿਸਥਾਰ ਫ਼ਿਰੋਜ਼ਪੁਰ ਦੇ ਬਲਾਕ ਅਫ਼ਸਰ ਸਰਬਜੀਤ ਸ਼ਰਮਾ ਵੱਲੋਂ ਧਾਰਮਿਕ ਸਮਾਗਮ ਗੋਰਜਾ ਪੂਜਣ ਕਰਵਾਇਆ ਗਿਆ | ਸਮਾਗਮ 'ਚ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ 'ਤੰਦਰੁਸਤ ਪੰਜਾਬ' ਤਹਿਤ ਘਰ ਘਰ ਹਰਿਆਲੀ ਦਾ ਪੰਜਾਬ ...

ਪੂਰੀ ਖ਼ਬਰ »

ਸੰਗਤ ਵਲੋਂ ਗੁਰਦੁਆਰਾ ਸਾਹਿਬ ਲਈ 5 ਪੱਖੇ ਦਾਨ

ਜੈਤੋ, 24 ਜੂਨ (ਗੁਰਚਰਨ ਸਿੰਘ ਗਾਬੜੀਆ)-ਨੇੜਲੇ ਇਤਿਹਾਸਕ ਗੁਰਦੁਆਰਾ ਗੁਰੂ ਕੀ ਢਾਬ ਵਿਖੇ ਤਖ਼ਤ ਸ੍ਰੀ ਸੱਚਖੰਡ ਹਜ਼ੂਰ ਸਾਹਿਬ ਸੇਵਾ ਸੁਸਾਇਟੀ ਜ਼ੀਰਾ (ਫ਼ਿਰੋਜ਼ਪੁਰ) ਦੇ ਪ੍ਰਧਾਨ, ਅਹੁਦੇਦਾਰ ਤੇ ਮੈਂਬਰਾਂ ਸਮੇਤ ਸੰਗਤ ਦਾ ਗੁਰਦੁਆਰਾ ਸਾਹਿਬ ਵਿਖੇ ਪਹੁੰਚਣ 'ਤੇ ...

ਪੂਰੀ ਖ਼ਬਰ »

ਭਾਈ ਸਿੱਧੂ ਵਲੋਂ ਪਾਰਟੀ ਵਰਕਰਾਂ ਨਾਲ ਮੀਟਿੰਗ

ਕੋਟਕਪੂਰਾ, 24 ਜੂਨ (ਮੋਹਰ ਸਿੰਘ ਗਿੱਲ)-ਇੱਥੋਂ ਦੇ ਕਾਂਗਰਸ ਪਾਰਟੀ ਦੇ ਦਫ਼ਤਰ 'ਚ ਯੂਥ ਕਾਂਗਰਸੀ ਆਗੂ ਭਾਈ ਰਸਬੀਰ ਸਿੰਘ ਸਿੱਧੂ ਵਲੋਂ ਪਾਰਟੀ ਵਰਕਰਾਂ ਨਾਲ਼ ਇਕ ਮੀਟਿੰਗ ਕਰਕੇ ਹਲਕੇ 'ਚ ਪਾਰਟੀ ਗਤੀਵਿਧੀਆਂ ਤੇਜ਼ ਕਰਨ ਸਬੰਧੀ ਚਰਚਾ ਕੀਤੀ ਗਈ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਵੱਖ-ਵੱਖ ਸਥਾਨਾਂ 'ਤੋਂ ਜੂਆ ਖੇਡਦੇ 11 ਵਿਅਕਤੀ ਕੀਤੇ ਕਾਬੂ

ਫ਼ਰੀਦਕੋਟ, 24 ਜੂਨ (ਸਰਬਜੀਤ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ ਜ਼ਿਲ੍ਹੇ ਭਰ 'ਚ ਵਿਸ਼ੇਸ਼ ਮੁਹਿੰਮ ਚਲਾਉਂਦੇ ਹੋਏ ਗੈਰ-ਸਮਾਜਿਕ ਧੰਦਿਆਂ 'ਚ ਲੱਗੇ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ | ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਜਨਤਕ ਥਾਵਾਂ 'ਤੇ ਫ਼ਲੈਕਸਾਂ ਦੀ ਭਰਮਾਰ

ਕੋਟਕਪੂਰਾ, 24 ਜੂਨ (ਮੋਹਰ ਸਿੰਘ ਗਿੱਲ)- ਸ਼ਹਿਰ ਦੀਆਂ ਪ੍ਰਮੁੱਖ ਜਨਤਕ ਥਾਵਾਂ 'ਤੇ ਵੱਖ-ਵੱਖ ਕੰਪਨੀਆਂ ਦੁਆਰਾ ਲਾਏ ਗਏ ਫ਼ਲੈਕਸ ਬੋਰਡਾਂ ਦੀ ਭਰਮਾਰ ਹੈ | ਕੰਪਨੀਆਂ ਦੁਆਰਾ ਇਨ੍ਹਾਂ ਨੂੰ ਆਕਰਸ਼ਕ ਰੰਗਾਂ ਅਤੇ ਡਿਜ਼ਾਈਨਾਂ 'ਚ ਬਣਾਇਆ ਜਾਂਦਾ ਹੈ ਤੇ ਇਹ ਵਾਹਨ ਚਾਲਕਾਂ ...

ਪੂਰੀ ਖ਼ਬਰ »

ਸੀਰ ਸੰਸਥਾ ਨੇ 34 ਹਰਬਲ ਤੇ ਰਵਾਇਤੀ ਬੂਟੇ ਲਗਾਏ

ਫ਼ਰੀਦਕੋਟ, 24 ਜੂਨ (ਸਟਾਫ਼ ਰਿਪੋਰਟਰ)-ਸੀਰ ਸੰਸਥਾ ਨੇ ਰਾਧਾ ਕਿ੍ਸ਼ਨ ਧਾਮ ਨਜ਼ਦੀਕ ਰਾਜਸਥਾਨ ਨਹਿਰ ਦੇ ਕਿਨਾਰੇ 'ਤੇ 34 ਹਰਬਲ ਅਤੇ ਰਵਾਇਤੀ ਬੂਟੇ ਲਗਾਏ | ਸੰਸਥਾ ਦੇ ਸੁਰਿੰਦਰ ਪੁਰੀ ਤੇ ਪ੍ਰਦੀਪ ਚਮਕ ਨੇ ਦੱਸਿਆ ਕਿ ਸੀਰ ਸੰਸਥਾ ਨੇ ਮੌਸਮੀ ਬਾਰਸ਼ਾਂ ਦਾ ਫ਼ਾਇਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX