ਤਾਜਾ ਖ਼ਬਰਾਂ


ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
. . .  9 minutes ago
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ...
ਹੁਸ਼ਿਆਰਪੁਰ ਵਿਖੇ ਦੋ ਦੁਕਾਨਾਂ 'ਚ ਲੱਗੀ ਭਿਆਨਕ ਅੱਗ
. . .  24 minutes ago
ਹੁਸ਼ਿਆਰਪੁਰ, 21 ਜਨਵਰੀ (ਬਲਜਿੰਦਰਪਾਲ ਸਿੰਘ)- ਘੰਟਾ ਘਰ ਦੇ ਨਜ਼ਦੀਕ ਡਰਾਈ-ਕਲੀਨਰ ਅਤੇ ਕੱਪੜਿਆਂ ਦੀ ਦੁਕਾਨ 'ਚ ਅੱਜ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ ਲੱਖਾਂ ਰੁਪਏ ਦਾ...
ਜਿਸ ਨੇ ਵਿਰੋਧ ਕਰਨਾ ਹੈ ਕਰ ਲਓ, ਨਾਗਰਿਕਤਾ ਕਾਨੂੰਨ ਵਾਪਸ ਨਹੀਂ ਹੋਵੇਗਾ- ਅਮਿਤ ਸ਼ਾਹ
. . .  35 minutes ago
ਲਖਨਊ, 21 ਜਨਵਰੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਦੇ ਸਮਰਥਨ 'ਚ ਇੱਕ ਰੈਲੀ ਨੂੰ ਸੰਬੋਧਿਤ ਕੀਤਾ। ਉੱਤਰ ਪ੍ਰਦੇਸ਼ ਦੇ ਲਖਨਊ 'ਚ ਹੋਈ ਇਸ ਰੈਲੀ 'ਚ...
ਮੋਦੀ ਅਤੇ ਓਲੀ ਨੇ ਵਿਰਾਟ ਨਗਰ ਆਈ.ਸੀ.ਪੀ ਦਾ ਕੀਤਾ ਉਦਘਾਟਨ
. . .  44 minutes ago
ਨੇਪਾਲ, 21 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨੇਪਾਲ ਦੇ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਨੇ ਮੰਗਲਵਾਰ ਨੂੰ ਇੱਥੇ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਦੋਹਾਂ ...
ਜਲ ਸਪਲਾਈ ਵਿਭਾਗ ਦੇ ਐੱਸ. ਡੀ. ਓ. ਨੇ ਚਲਾਈ ਗੋਲੀ, ਕਲਰਕ ਜ਼ਖ਼ਮੀ
. . .  about 1 hour ago
ਸੰਗਰੂਰ, 21 ਜਨਵਰੀ (ਦਮਨਜੀਤ ਸਿੰਘ)- ਸੰਗਰੂਰ ਦੇ ਜਲ ਸਪਲਾਈ ਅਤੇ ਸੀਵਰੇਜ ਬੋਰਡ ਦਫ਼ਤਰ ਵਿਖੇ ਵਿਭਾਗ ਦੇ ਹੀ ਐੱਸ. ਡੀ. ਓ. ਵਲੋਂ ਇੱਕ ਕਲਰਕ 'ਤੇ ਗੋਲੀ ਚਲਾਉਣ ਦਾ ਸਨਸਨੀਖ਼ੇਜ਼ ਮਾਮਲਾ...
ਦੁਕਾਨ ਲੁੱਟਣ ਆਏ ਲੁਟੇਰਿਆ ਨੇ ਮਾਲਕ 'ਤੇ ਚਲਾਈ ਗੋਲੀ
. . .  about 1 hour ago
ਫ਼ਤਿਹਗੜ੍ਹ ਸਾਹਿਬ, 21 ਜਨਵਰੀ (ਬਲਜਿੰਦਰ ਸਿੰਘ) - ਫ਼ਤਿਹਗੜ੍ਹ ਸਾਹਿਬ 'ਚ ਪੈਂਦੇ ਸਰਹਿੰਦ ਮੰਡੀ ਓਵਰਬ੍ਰਿਜ ਨੇੜੇ ਸਥਿਤ ਕਰਿਆਨਾ ਦੀ ਹੋਲਸੇਲ ਦੀ ਦੁਕਾਨ '...
ਅਵੰਤੀਪੋਰਾ 'ਚ ਮੁਠਭੇੜ ਦੌਰਾਨ ਫੌਜ ਦਾ ਜਵਾਨ ਅਤੇ ਇੱਕ ਐੱਸ. ਪੀ. ਓ. ਸ਼ਹੀਦ
. . .  about 1 hour ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ 'ਚ ਅੱਜ ਅੱਤਵਾਦੀਆਂ ਨਾਲ ਹੋਈ ਮੁਠਭੇੜ ਦੌਰਾਨ ਫੌਜ ਦਾ...
ਹਾਈਕੋਰਟ ਪਹੁੰਚਿਆ ਜੇ. ਐੱਨ. ਯੂ. ਵਿਦਿਆਰਥੀ ਸੰਗਠਨ, ਲੇਟ ਫ਼ੀਸ ਅਤੇ ਹੋਸਟਲ ਮੈਨੂਅਲ 'ਚ ਬਦਲਾਅ ਦੀ ਕੀਤੀ ਮੰਗ
. . .  about 1 hour ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਸਥਿਤ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਪ੍ਰਸ਼ਾਸਨ ਦੇ ਕੁਝ ਫ਼ੈਸਲਿਆਂ ਵਿਰੁੱਧ ਜੇ. ਐੱਨ. ਯੂ. ਵਿਦਿਆਰਥੀ ਸੰਗਠਨ ਦਿੱਲੀ ਹਾਈਕੋਰਟ 'ਚ ਪਹੁੰਚ...
ਕੁਫ਼ਰੀ 'ਚ ਹੋਈ ਤਾਜ਼ਾ ਬਰਫ਼ਬਾਰੀ, ਖਿੜੇ ਸੈਲਾਨੀਆਂ ਦੇ ਚਿਹਰੇ
. . .  about 2 hours ago
ਸ਼ਿਮਲਾ, 21 ਜਨਵਰੀ- ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ 'ਚ ਪੈਂਦੇ ਕੁਫ਼ਰੀ 'ਚ ਅੱਜ ਤਾਜ਼ਾ ਬਰਫ਼ਬਾਰੀ ਹੋਈ, ਜਿਸ ਕਾਰਨ ਹਰ ਪਾਸੇ ਬਰਫ਼ ਦੀ ਚਿੱਟੀ...
ਨੇਪਾਲ ਦੇ ਹੋਟਲ 'ਚੋਂ ਮਿਲੀਆਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ
. . .  about 2 hours ago
ਕਾਠਮੰਡੂ, 21 ਜਨਵਰੀ- ਨੇਪਾਲ ਦੇ ਦਮਨ ਦੇ ਇੱਕ ਹੋਟਲ ਰੂਮ 'ਚੋਂ ਕੇਰਲ ਦੇ 8 ਸੈਲਾਨੀਆਂ ਦੀਆਂ ਲਾਸ਼ਾਂ ਮਿਲੀਆਂ ਹਨ। ਇਸ ਸੰਬੰਧੀ ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕਾਂ ਦੇ...
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਸ਼ੁਰੂ
. . .  about 3 hours ago
ਨਵੀਂ ਦਿੱਲੀ, 21 ਜਨਵਰੀ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਬੇਅਸਰ ਕਰਨ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ ਪਟੀਸ਼ਨਾਂ...
ਸੰਗਰੂਰ : ਸ਼੍ਰੋਮਣੀ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਹਾਂਡਾ ਅਤੇ ਸੁਨੀਤਾ ਸ਼ਰਮਾ ਨੇ ਦਿੱਤਾ ਅਸਤੀਫ਼ਾ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਸੁਖਦੇਵ ਸਿੰਘ ਢੀਂਡਸਾ ਵਲੋਂ ਸ਼੍ਰੋਮਣੀ ਅਕਾਲੀ ਦਲ 'ਚ ਸੁਧਾਰਾਂ ਨੂੰ ਲੈ ਕੇ ਲੜੀ ਜਾ ਰਹੀ ਸਿਧਾਂਤਕ ਲੜਾਈ ਦਾ ਸਮਰਥਨ...
ਪੁਲਵਾਮਾ 'ਚ ਸੀ. ਆਰ. ਪੀ. ਐੱਫ. ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 3 hours ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਸੀ. ਆਰ. ਪੀ. ਐੱਫ. ਦੇ ਜਵਾਨਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਦੀ...
ਸੁਨੀਲ ਯਾਦਵ ਹੀ ਲੜਨਗੇ ਕੇਜਰੀਵਾਲ ਵਿਰੁੱਧ ਚੋਣ
. . .  about 3 hours ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਭਾਜਪਾ ਦੇ ਇੰਚਾਰਜ ਸ਼ਿਆਮ ਜਾਜੂ ਨੇ ਸਾਰੀਆਂ ਅਟਕਲਾਂ ਨੂੰ ਖ਼ਾਰਜ ਕਰਦਿਆਂ ਕਿਹਾ ਹੈ ਕਿ ਅਸੀਂ ਇਹ ਤੈਅ ਕੀਤਾ ਹੈ ਕਿ ਸੁਨੀਲ ਯਾਦਵ ਹੀ ਅਰਵਿੰਦ ਕੇਜਰੀਵਾਲ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ
. . .  about 3 hours ago
ਸ੍ਰੀਨਗਰ, 21 ਜਨਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ...
ਹਾਈਕੋਰਟ ਨੇ ਕੈਟ 'ਤੇ ਹੁਕਮ 'ਤੇ ਲਾਈ ਰੋਕ, ਦਿਨਕਰ ਗੁਪਤਾ ਨੂੰ ਡੀ. ਜੀ. ਪੀ. ਬਣਾਈ ਰੱਖਣ ਦੀ ਹਿਦਾਇਤ
. . .  about 4 hours ago
ਅੰਮ੍ਰਿਤਸਰ ਵਿਖੇ ਮਠਿਆਈ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ
. . .  about 4 hours ago
ਵਿਰਾਸਤੀ ਮਾਰਗ 'ਤੇ ਸ਼ਹੀਦ ਸਿੱਖ ਸੂਰਬੀਰ ਯੋਧਿਆਂ ਦੇ ਬੁੱਤ ਲਗਾਉਣ ਦੀ ਮੰਗ
. . .  about 4 hours ago
ਜਵਾਹਰ ਸੁਰੰਗ ਦੇ ਆਲੇ-ਦੁਆਲੇ ਭਾਰੀ ਬਰਫ਼ਬਾਰੀ ਕਾਰਨ ਕੌਮੀ ਹਾਈਵੇਅ-44 ਬੰਦ, ਸੈਂਕੜੇ ਟਰੱਕ ਫਸੇ
. . .  about 4 hours ago
ਦਿੱਲੀ ਵਿਧਾਨ ਸਭਾ ਚੋਣਾਂ : ਕੇਜਰੀਵਾਲ ਦੇ ਸਾਹਮਣੇ ਉਮੀਦਵਾਰ ਬਦਲ ਸਕਦੀ ਹੈ ਭਾਜਪਾ
. . .  about 4 hours ago
ਦਿੱਲੀ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਇੱਕ ਹੋਰ ਸੂਚੀ
. . .  about 5 hours ago
ਸਰਬ ਪਾਰਟੀ ਮੀਟਿੰਗ ਤੋਂ ਪਹਿਲਾਂ ਸੁਖਬੀਰ ਨੇ ਸੱਦੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਬੈਠਕ
. . .  about 5 hours ago
ਧਾਰਾ 370 ਨੂੰ ਬੇਅਸਰ ਕਰਨ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ
. . .  about 5 hours ago
ਦਿੱਲੀ ਚੋਣਾਂ 'ਚ ਭਾਜਪਾ 50 ਤੋਂ ਵਧੇਰੇ ਸੀਟਾਂ 'ਤੇ ਜਿੱਤੇਗੀ- ਤੇਜਿੰਦਰ ਬੱਗਾ
. . .  1 minute ago
ਕਾਬੂ ਹੇਠ ਹੋਈ ਰਘੁਬੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਅੱਗ
. . .  about 6 hours ago
ਪੁਲਿਸ ਹਿਰਾਸਤ 'ਚ ਤੇਲਗੂ ਦੇਸ਼ਮ ਪਾਰਟੀ ਦੇ ਸੰਸਦ ਮੈਂਬਰ ਜੈਦੇਵ ਗੱਲਾ
. . .  1 minute ago
ਬਗ਼ਦਾਦ: ਅਮਰੀਕੀ ਦੂਤਾਵਾਸ ਨੇੜੇ ਇਕ ਵਾਰ ਫਿਰ ਦਾਗੇ ਗਏ ਰਾਕੇਟ
. . .  about 8 hours ago
ਸੂਰਤ 'ਚ ਰਘੁਵੀਰ ਟੈਕਸਟਾਈਲ ਮਾਰਕੀਟ 'ਚ ਲੱਗੀ ਭਿਆਨਕ ਅੱਗ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  1 day ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  1 day ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  1 day ago
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  1 day ago
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  1 day ago
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  1 day ago
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  1 day ago
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  1 day ago
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  1 day ago
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  about 1 hour ago
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  about 1 hour ago
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  about 1 hour ago
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  1 minute ago
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  28 minutes ago
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  59 minutes ago
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  about 1 hour ago
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  about 1 hour ago
ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ
. . .  about 1 hour ago
ਮੰਗਲੁਰੂ ਹਵਾਈ ਅੱਡੇ 'ਤੇ ਸ਼ੱਕੀ ਬੈਗ 'ਚ ਮਿਲਿਆ ਆਈ. ਈ. ਡੀ.
. . .  1 day ago
ਹਿਜ਼ਬੁਲ ਮੁਜ਼ਾਹਦੀਨ ਨਾਲ ਸੰਬੰਧਿਤ ਸਨ ਸ਼ੋਪੀਆਂ 'ਚ ਮਾਰੇ ਗਏ ਅੱਤਵਾਦੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਹਾੜ ਸੰਮਤ 550

ਪੰਜਾਬ / ਜਨਰਲ

ਰੇਲਵੇ ਸਟੇਸ਼ਨ ਨੇੜੇ ਬਣ ਰਹੇ ਪੁਲ ਦਾ ਨਾਂਅ ਹੋਵੇਗਾ 'ਮਾਸਟਰ ਤਾਰਾ ਸਿੰਘ' ਦੇ ਨਾਂਅ 'ਤੇ-ਸਿੱਧੂ

ਅੰਮਿ੍ਤਸਰ, 24 ਜੂਨ (ਹਰਜਿੰਦਰ ਸਿੰਘ ਸ਼ੈਲੀ)-ਪੰਜਾਬ ਸਰਕਾਰ ਵਲੋਂ ਪੰਥਕ ਆਗੂ ਮਾਸਟਰ ਤਾਰਾ ਸਿੰਘ ਦੀ ਬਰਸੀ ਮੌਕੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦੇ ਸਥਾਨਕ ਸਰਕਾਰਾਂ, ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਐਲਾਨ ਕੀਤਾ ਹੈ ਕਿ ਅੰਮਿ੍ਤਸਰ ਰੇਲਵੇ ਸਟੇਸ਼ਨ ਨੇੜੇ ਬਣ ਰਹੇ ਨਵੇਂ ਪੁਲ ਦਾ ਨਾਂਅ 'ਮਾਸਟਰ ਤਾਰਾ ਸਿੰਘ' ਦੇ ਨਾਂਅ 'ਤੇ ਰੱਖਿਆ ਜਾਵੇਗਾ | ਇਸ ਤੋਂ ਇਲਾਵਾ ਪੁੱਲ 'ਤੇ ਬਣਨ ਵਾਲੇ ਚੌਕ 'ਚ ਉਨ੍ਹਾਂ ਦਾ ਆਦਮ ਕੱਦ ਬੁੱਤ ਲਾਇਆ ਜਾਵੇਗਾ ਤੇ ਮਾਸਟਰ ਤਾਰਾ ਸਿੰਘ ਦੇ ਪੁਤਲੀਘਰ ਨੇੜੇ ਸਥਿਤ ਘਰ ਨੂੰ ਜਾਂਦੀ ਗਲੀ ਦਾ ਨਾਂਅ ਵੀ ਮਾਸਟਰ ਤਾਰਾ ਸਿੰਘ ਦੇ ਨਾਂਅ 'ਤੇ ਰੱਖਿਆ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਉਨ੍ਹਾਂ ਦੇ ਪਰਿਵਾਰ ਵਾਲੇ ਜੇਕਰ ਮਾਸਟਰ ਤਾਰਾ ਸਿੰਘ ਦੇ ਘਰ ਦਾ ਕੁਝ ਹਿੱਸਾ ਦੇਣ ਤਾਂ ਉਨ੍ਹਾਂ ਦੀ ਵਿਚਾਰਧਾਰਾ ਨੂੰ ਉਤਸ਼ਾਹਿਤ ਕਰਨ ਲਈ ਮਾਸਟਰ ਜੀ ਦੇ ਨਾਂਅ 'ਤੇ ਮਿਊਜ਼ੀਅਮ ਬਣਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਮਾਸਟਰ ਤਾਰਾ ਸਿੰਘ ਦੀਆਂ ਯਾਦਗਾਰੀ ਵਸਤਾਂ ਜੰਗੇ ਅਜ਼ਾਦੀ ਮਿਊਜ਼ੀਅਮ 'ਚ ਵੀ ਰੱਖਣ ਬਾਰੇ ਵੀ ਫ਼ੈਸਲਾ ਲਿਆ ਜਾ ਸਕਦਾ ਹੈ ਤਾਂ ਕਿ ਸਾਡੀਆਂ ਮੌਜੂਦਾ ਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਦੇਸ਼ ਤੇ ਕੌਮ ਲਈ ਆਪਾ ਵਾਰਨ ਦੀ ਪ੍ਰੇਰਨਾ ਦੇਣ | ਸੰਬੋਧਨ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇਹ ਐਲਾਨ ਕਰਦੇ ਕਿਹਾ ਕਿ ਇਹ ਯਾਦਗਾਰ ਉਨ੍ਹਾਂ ਦੇ ਪਰਿਵਾਰ ਦੀ ਇੱਛਾ ਅਨੁਸਾਰ ਬਣਾਈ ਜਾਵੇਗੀ ਤੇ ਜਿੱਥੇ ਉਹ ਕਹਿਣਗੇ ਉੱਥੇ ਇਹ ਯਾਦਗਾਰ ਬਣੇਗੀ | ਉਨ੍ਹਾਂ ਕਿਹਾ ਕਿ ਮਾਸਟਰ ਤਾਰਾ ਸਿੰਘ ਪੰਥ ਦੇ ਉਹ ਆਗੂ ਸਨ, ਜੋ ਪੀੜ੍ਹੀ ਦਰ ਪੀੜ੍ਹੀ ਲੋਕ ਦਿਲਾਂ 'ਤੇ ਰਾਜ ਕਰਦੇ ਰਹਿਣਗੇ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਇਹ ਪ੍ਰੋਗਰਾਮ ਕਰਵਾਉਣ ਲਈ ਧੰਨਵਾਦ ਕਰਦੇ ਉਨ੍ਹਾਂ ਨੇ ਕਿਹਾ ਕਿ 'ਮੈਂ ਮਰਾਂ-ਮੇਰਾ ਪੰਥ ਜੀਵੇ' ਦੀ ਸੋਚ 'ਤੇ ਚੱਲਣ ਵਾਲੇ ਨੇਤਾਵਾਂ ਦੀ ਯਾਦ 'ਚ ਹੋਏ ਸਮਾਗਮ ਕੌਮਾਂ ਲਈ ਪੇ੍ਰਰਨਾ ਦਾ ਸਰੋਤ ਹਨ | ਸਿੱਧੂ ਨੇ ਕਿਹਾ ਕਿ ਮਾਸਟਰ ਤਾਰਾ ਸਿੰਘ ਕੌਮ ਦੇ ਅਜਿਹੇ ਆਗੂ ਸਨ ਜਿਨ੍ਹਾਂ ਨੇ ਸਾਰੀ ਉਮਰ ਪੰਥ ਦੇ ਭਲੇ ਅਤੇ ਕੌਮ ਦੀ ਇਕਜੁਟਤਾ ਲਈ ਕੰਮ ਕੀਤਾ ਤੇ ਆਪਣਾ ਨਿੱਜ ਤਿਆਗ ਦਿੱਤਾ | ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਚਰਿੱਤਰ ਨਿਰਮਾਣ ਲਈ ਮਾਸਟਰ ਤਾਰਾ ਸਿੰਘ ਵਰਗੇ ਨੇਤਾਵਾਂ ਤੋਂ ਪੇ੍ਰਰਨਾ ਲੈਣ ਦੀ ਲੋੜ ਹੈ, ਜਿਨ੍ਹਾਂ ਨੇ ਦੇਸ਼ ਕੌਮ ਦੇ ਭਲੇ ਲਈ ਨਿੱਜੀ ਹਿੱਤਾਂ ਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕੰਮ ਕੀਤਾ | ਇਸ ਮੌਕੇ ਸੰਬੋਧਨ ਕਰਦਿਆਂ ਮਾਸਟਰ ਤਾਰਾ ਸਿੰਘ ਦੀ ਪੋਤ ਨੂੰ ਹ ਡਾ. ਜਸਪ੍ਰੀਤ ਕੌਰ ਨੇ ਉਨ੍ਹਾਂ ਦੇ ਸੁਤੰਤਰਤਾ ਸੰਗਰਾਮ, ਗੁਰਦੁਆਰਾ ਸੁਧਾਰ ਲਹਿਰ, ਪੰਜਾਬੀ ਸੂਬੇ ਦੇ ਯੋਗਦਾਨ ਨੂੰ ਯਾਦ ਕਰਦੇ ਕਈ ਅਣਛੂਹੇ ਵਰਕੇ ਸਰੋਤਿਆਂ ਨਾਲ ਸਾਂਝੇ ਕੀਤੇ | ਇਸ ਮੌਕੇ ਸੰਤ ਸਿੰਘ ਸੁੱਖਾ ਸਿੰਘ ਵਿੱਦਿਅਕ ਸੰਸਥਾਵਾਂ ਦੇ ਚੇਅਰਮੈਨ ਪਿ੍ੰਸੀਪਲ ਜਗਦੀਸ਼ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਜਵਾਨੀ 'ਚ ਮਾਸਟਰ ਤਾਰਾ ਸਿੰਘ ਨਾਲ ਵਿਚਰਨ ਦਾ ਮੌਕਾ ਮਿਲਿਆ ਨੇ ਦੱਸਿਆ ਕਿ ਉਹ ਆਪ ਗ਼ਰੀਬੀ 'ਚ ਰਹੇ ਪਰ ਪੰਥ ਦੇ ਪੈਸੇ ਦੀ ਵਰਤੋਂ ਕਿਸੇ ਫ਼ਾਲਤੂ ਕੰਮ ਲਈ ਨਾ ਕੀਤੀ ਤੇ ਨਾ ਕਰਨ ਦਿੱਤੀ | ਸਮਾਗਮ ਦੌਰਾਨ ਨਵਜੋਤ ਸਿੰਘ ਸਿੱਧੂ ਵਲੋਂ ਮਾਸਟਰ ਤਾਰਾ ਸਿੰਘ ਦੀ ਪੋਤ ਨੂੰ ਹ ਡਾ: ਜਸਪ੍ਰੀਤ ਕੌਰ ਤੇ ਪੜਪੋਤਰੇ ਨਵਰੀਤ ਸਿੰਘ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਸਮਾਗਮ ਦੌਰਾਨ ਗੁਰਿੰਦਰ ਮਕਨਾ ਥੀਏਟਰ ਗਰੁੱਪ ਵੱਲੋਂ ਤੰਦਰੁਸਤ ਪੰਜਾਬ ਦੀ ਬਾਤ ਪਾਉਂਦਾ ਨਾਟਕ 'ਮੇਰਾ ਖੁਆਬ-ਤੰਦਰੁਸਤ ਪੰਜਾਬ' ਦੀ ਪੇਸ਼ਕਾਰੀ ਵੀ ਦਿੱਤੀ ਗਈ | ਇਸ ਮੌਕੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ, ਪੁਲਿਸ ਕਮਿਸ਼ਨਰ ਐਸ. ਐਸ. ਸ੍ਰੀਵਾਸਤਵਾ, ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਅਤੇ ਰਵਿੰਦਰ ਸਿੰਘ, ਡੀ. ਸੀ. ਪੀ. ਅਮਰੀਕ ਸਿੰਘ ਪੁਆਰ, ਨਿਤੀਸ਼ ਸਿੰਗਲਾ, ਵਿਕਾਸ ਹੀਰਾ, ਡਾ: ਰਜਤ ਉਬਰਾਏ, ਰਵਿੰਦਰ ਸਿੰਘ (ਸਾਰੇ ਐਸ. ਡੀ. ਐਮ.), ਸਹਾਇਕ ਕਮਿਸ਼ਨਰ ਅਲਕਾ ਕਾਲੀਆ, ਕੁਲਦੀਪ ਬਾਵਾ, ਕਾਰਜਕਾਰੀ ਮੈਜਿਸਟਰੇਟ ਸ਼ਿਵਰਾਜ ਸਿੰਘ ਬੱਲ ਤੇ ਹੋਰ ਅਧਿਕਾਰੀ ਹਾਜ਼ਰ ਸਨ |

ਸ੍ਰੀ ਗੁਰੂ ਰਾਮਦਾਸ ਲੰਗਰ ਦੀ ਇਮਾਰਤ ਦੀ ਬਾਹਰੀ ਦਿੱਖ ਨੂੰ ਵਿਰਾਸਤੀ ਬਣਾਉਣ ਲਈ ਕਾਰ ਸੇਵਾ ਦੀ ਆਰੰਭਤਾ

ਅੰਮਿ੍ਤਸਰ, 24 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਦੇ ਸੱਤ ਵਰਿ੍ਹਆਂ ਤੋਂ ਜੂੰ ਦੀ ਤੋਰੇ ਚੱਲ ਰਹੇ ਇਮਾਰਤੀ ਵਿਸਥਾਰ ਦੌਰਾਨ ਨਵੀਂ ਤਿਆਰ ਕੀਤੀ ਗਈ ਇਮਾਰਤ ਦੇ ਬਾਹਰੀ ਹਿੱਸੇ ਦੀ ਦਿੱਖ ਨੂੰ ਪਹਿਲਾਂ ਬਣੀ ...

ਪੂਰੀ ਖ਼ਬਰ »

ਪੰਚਾਇਤੀ ਚੋਣਾਂ : ਸਰਕਾਰ 27 ਜੂਨ ਨੂੰ ਚੋਣ ਕਮਿਸ਼ਨ ਨੂੰ ਤਿਆਰੀਆਂ ਸਬੰਧੀ ਭੇਜੇਗੀ ਫਾਈਲ

ਚੰਡੀਗੜ੍ਹ, 24 ਜੂਨ (ਵਿਕਰਮਜੀਤ ਸਿੰਘ ਮਾਨ)-ਅਗਲੇ ਸਾਲ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਨੂੰ ਧਿਆਨ 'ਚ ਰੱਖਦਿਆਂ ਪੰਜਾਬ ਸਰਕਾਰ ਵਲੋਂ ਪੰਚਾਇਤੀ ਚੋਣਾਂ ਸਬੰਧੀ ਤਿਆਰੀਆਂ ਜ਼ੋਰਾਂ 'ਤੇ ਹਨ | ਸਰਕਾਰ ਵਲੋਂ ਪੰਚਾਇਤੀ ਚੋਣਾਂ ਸਬੰਧੀ ਆਪਣੀਆਂ ਤਿਆਰੀਆਂ ਤੇ ਸੰਭਾਵਿਤ ...

ਪੂਰੀ ਖ਼ਬਰ »

ਮਨਪ੍ਰੀਤ ਨੇ ਪਰਾਲੀ ਤੋਂ ਫੀਡ ਤੇ ਕੋਲਾ ਤਿਆਰ ਕਰਨ ਵਾਲੇ ਕਾਰਖਾਨੇ ਦਾ ਨੀਂਹ-ਪੱਥਰ ਰੱਖਿਆ

ਮਹਿਮਾ ਸਰਜਾ, 24 ਜੂਨ (ਬਲਦੇਵ ਸੰਧੂ)-ਪੰਜਾਬ ਸਰਕਾਰ ਦੇ ਉੱਦਮ ਸਦਕਾ ਨੀਵੇ ਰਿਨਿਊਏਸ਼ਨ ਐਨਰਜੀ ਪ੍ਰਾਈਵੇਟ ਲਿਮਟਿਡ ਕੰਪਨੀ ਵਲੋਂ ਝੋਨੇ ਦੀ ਪਰਾਲੀ ਤੋਂ ਕੈਟਲ ਫੀਡ ਅਤੇ ਕੋਲਾ ਤਿਆਰ ਕਰਨ ਵਾਲੇ ਪਹਿਲੇ ਕਾਰਖ਼ਾਨੇ ਨੂੰ ਹਲਕਾ ਭੁੱਚੋ ਦੇ ਪਿੰਡ ਮਹਿਮਾ ਸਰਜਾ 'ਚ ਲਾਉਣ ...

ਪੂਰੀ ਖ਼ਬਰ »

ਸਰਕਾਰਾਂ ਬਦਲੀਆਂ ਪਰ ਨਹੀਂ ਸੁਧਰੀ ਰੋਡਵੇਜ਼ ਦੀਆਂ ਲਾਰੀਆਂ ਤੇ ਮੁਲਾਜ਼ਮਾਂ ਦੀ ਹਾਲਤ

ਫ਼ਿਰੋਜ਼ਪੁਰ, 24 ਜੂਨ (ਜਸਵਿੰਦਰ ਸਿੰਘ ਸੰਧੂ)-ਕਦੇ ਕਮਾਈਦਾਰ ਤੇ ਮਲਾਈਦਾਰ ਗਿਣੇ ਜਾਂਦੇ ਪੰਜਾਬ ਰੋਡਵੇਜ਼ ਅਦਾਰੇ ਪ੍ਰਤੀ ਸਮੇਂ-ਸਮੇਂ ਦੀਆਂ ਸਰਕਾਰਾਂ ਵਲੋਂ ਅਪਣਾਈ ਬੇਰੁਖ਼ੀ ਕਾਰਨ ਅੱਜ ਵਿਭਾਗ ਦੀ ਹਾਲਤ ਤਰਸਯੋਗ ਬਣੀ ਪਈ ਹੈ | ਭਾਵੇਂ ਰੂਟਾਂ ਦੀ ਭਰਮਾਰ ਹੈ ਪਰ ...

ਪੂਰੀ ਖ਼ਬਰ »

ਨਵੇਂ ਵਿਆਹੇ ਜੋੜੇ ਵਲੋਂ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ

ਟੋਹਾਣਾ, 24 ਜੂਨ (ਗੁਰਦੀਪ ਸਿੰਘ ਭੱਟੀ)-ਪਿੰਡ ਖਾਸਾ ਪਠਾਨਾ ਦੇ ਇਕ ਨਵੇਂ ਵਿਆਹੇ ਜੋੜੇ ਨੇ ਅੱਜ ਪਿੰਡ ਕੋਲੋਂ ਲੰਘਦੀ ਨਹਿਰ 'ਚ ਛਾਲ ਮਾਰ ਕੇ ਖ਼ੁਦੁਕਸ਼ੀ ਕਰ ਲਈ | ਜਾਣਕਾਰੀ ਮੁਤਾਬਿਕ 28 ਸਾਲਾ ਬਲਜੀਤ ਸਿੰਘ ਤੇ ਉਸ ਦੀ 25 ਸਾਲਾ ਪਤਨੀ ਰਿੰਕੂ ਨੇ ਪਿੰਡ ਗੋਰਖ਼ੁਪਰ ਦੇ ...

ਪੂਰੀ ਖ਼ਬਰ »

ਪੇਪਰਾਂ 'ਚ ਘੱਟ ਨੰਬਰ ਆਉਣ ਕਾਰਨ ਨੌਜਵਾਨ ਵਲੋਂ ਖ਼ੁਦਕੁਸ਼ੀ

ਭਵਾਨੀਗੜ੍ਹ, 24 ਜੂਨ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਭੱਟੀਵਾਲ ਕਲ੍ਹਾਂ ਦੇ ਇਕ ਨੌਜਵਾਨ ਨੇ ਪੇਪਰਾਂ 'ਚ ਘੱਟ ਨੰਬਰ ਆਉਣ ਕਾਰਨ ਮਾਨਸਿਕ ਪ੍ਰੇਸ਼ਾਨੀ ਦੇ ਚਲਦੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਇਸ ਘਟਨਾ ਸਬੰਧੀ ਸਹਾਇਕ ਸਬ-ਇੰਸਪੈਕਟਰ ਸੁਖਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਨੇ ਸਕੂਲਾਂ 'ਚ ਸਾਇੰਸ ਗਰੁੱਪ ਚਲਾਉਣ ਲਈ ਨਵੀਂ ਨੀਤੀ ਬਣਾਈ

ਪੋਜੇਵਾਲ ਸਰਾਂ, 24 ਜੂਨ (ਨਵਾਂਗਰਾਈਾ)-ਪੰਜਾਬ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਕੱਤਰ ਕਿ੍ਸ਼ਨ ਕੁਮਾਰ ਦੀ ਅਗਵਾਈ 'ਚ ਪੰਜਾਬ ਦੇ ਸੀਨੀਅਰ ਸੈਕੰਡਰੀ ਸਕੂਲਾਂ 'ਚ ਸਾਇੰਸ ਗਰੁੱਪ ਚਲਾਉਣ ਲਈ ਨਵੀਂ ਨੀਤੀ ਬਣਾਈ ਗਈ ...

ਪੂਰੀ ਖ਼ਬਰ »

ਕੁੰਬਾਕੋਨਮ ਤੋਂ ਸੇਧ ਲੈ ਕੇ ਖ਼ਤਮ ਹੋਣਗੇ ਸ਼ਹਿਰਾਂ ਦੇ ਕੂੜੇ ਦੇ ਪਹਾੜ

ਜਲੰਧਰ, 24 ਜੂਨ (ਸ਼ਿਵ ਸ਼ਰਮਾ)-ਸਵੱਛ ਸਰਵੇਖਣ-2018 ਦਾ ਨਤੀਜਾ ਆਉਣ ਤੋਂ ਬਾਅਦ ਰਾਜ ਦੀਆਂ ਨਿਗਮਾਂ ਫਿਰ ਸੋਚਣ ਲਈ ਮਜਬੂਰ ਹੋਣਗੀਆਂ ਕਿ ਸ਼ਹਿਰਾਂ ਨੂੰ ਜੇਕਰ ਸਮਾਰਟ ਸਿਟੀ ਜਾਂ ਸਾਫ਼ ਰੱਖਣਾ ਹੈ ਤਾਂ ਰਾਜ 'ਚ ਮਦਰਾਸ ਦੇ ਇਕ ਸ਼ਹਿਰ ਕੁੰਬਾਕੋਨਮ ਵਾਂਗ ਹੀ ਕੂੜੇ ਦੇ ...

ਪੂਰੀ ਖ਼ਬਰ »

ਅਦਾਕਾਰ ਗਿੱਪੀ ਗਰੇਵਾਲ ਤੇ ਹੋਰਾਂ ਤੋਂ ਕੋਈ ਫਿਰੌਤੀ ਨਹੀਂ ਮੰਗੀ-ਦਿਲਪ੍ਰੀਤ ਬਾਬਾ

ਨੂਰਪੁਰ ਬੇਦੀ, 24 ਜੂਨ (ਰਾਜੇਸ਼ ਚੌਧਰੀ)-ਬਲਾਕ ਨੂਰਪੁਰ ਬੇਦੀ ਦੇ ਪਿੰਡ ਢਾਹਾਂ ਦੇ ਨਾਮੀ ਗੈਂਗਸਟਰ ਦਿਲਪ੍ਰੀਤ ਬਾਬਾ ਨੇ ਉੱਘੇ ਪੰਜਾਬੀ ਅਦਾਕਾਰ ਤੇ ਗਾਇਕ ਗਿੱਪੀ ਗਰੇਵਾਲ ਤੋਂ ਫਿਰੌਤੀ ਮੰਗਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ ਕੀਤਾ ਹੈ | 10 ਜੂਨ ਨੂੰ ਫੇਸਬੁੱਕ 'ਤੇ ...

ਪੂਰੀ ਖ਼ਬਰ »

ਤੇਲੰਗਾਨਾ 'ਚ ਟਰੈਕਟਰ-ਟਰਾਲੀ ਦੇ ਨਹਿਰ 'ਚ ਡਿੱਗਣ ਨਾਲ 15 ਮੌਤਾਂ-7 ਜ਼ਖ਼ਮੀ

ਹੈਦਰਾਬਾਦ, 24 ਜੂਨ (ਪੀ.ਟੀ.ਆਈ.)-ਤੇਲੰਗਾਨਾ ਦੇ ਯਦਾਦਰੀ ਜ਼ਿਲ੍ਹੇ 'ਚ ਟਰੈਕਟਰ-ਟਰਾਲੀ ਦੇ ਨਹਿਰ 'ਚ ਡਿੱਗਣ ਨਾਲ 14 ਔਰਤਾਂ ਸਮੇਤ ਇਕ ਬੱਚੇ ਦੀ ਮੌਤ ਹੋ ਗਈ ਅਤੇ 7 ਹੋਰ ਜ਼ਖ਼ਮੀ ਹੋ ਗਏ ਹਨ | ਪੁਲਿਸ ਮੁਤਾਬਿਕ ਸਾਹਮਣੇ ਆਉਦੇ ਦੋ ਪਹੀਆ ਵਾਹਨ ਨੂੰ ਦੇਖ ਕੇ ਟਰੈਕਟਰ ਚਾਲਕ ਨੇ ...

ਪੂਰੀ ਖ਼ਬਰ »

ਪੰਜਾਬ ਦੇ ਪਿੰਡ ਖੁੱਲੇ੍ਹ 'ਚ ਪਖ਼ਾਨਾ ਜਾਣ ਤੋਂ ਮੁਕਤ ਹੋਏ-ਰਜ਼ੀਆ ਸੁਲਤਾਨਾ

ਚੰਡੀਗੜ੍ਹ, 24 ਜੂਨ (ਅਜੀਤ ਬਿਊਰੋ)-ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ 'ਮਿਸ਼ਨ ਤੰਦਰੁਸਤ ਪੰਜਾਬ' ਅਧੀਨ ਪੰਜਾਬ ਦਾ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਲੋਕਾਾ ਨੂੰ ਸਵੱਛ ਤੇ ਪੀਣ ਯੋਗ ਪਾਣੀ ਮੁਹੱਈਆ ਕਰਵਾਉਣ, ਪੇਂਡੂ ਖੇਤਰਾਂ ਵਿਚ ...

ਪੂਰੀ ਖ਼ਬਰ »

ਮੰਡੀ ਗੋਬਿੰਦਗੜ੍ਹ ਦੀ ਲੋਹਾ ਫਰਨੇਸ 'ਚ ਧਮਾਕਾ-ਇਕ ਮੌਤ, 8 ਜ਼ਖ਼ਮੀ

ਮੰਡੀ ਗੋਬਿੰਦਗੜ੍ਹ, 24 ਜੂਨ (ਮੁਕੇਸ਼ ਘਈ, ਬਲਜਿੰਦਰ ਸਿੰਘ)-ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੀ ਇਕ ਫਰਨੇਸ ਇਕਾਈ 'ਚ ਹੋਏ ਜ਼ੋਰਦਾਰ ਧਮਾਕੇ 'ਚ ਇਕ ਮਜਦੂਰ ਦੀ ਮੌਤ ਤੇ ਅੱਠ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਇੱਥੋਂ ਦੇ ਅੰਬੇਮਾਜਰਾ ਸਥਿਤ ਸੂਰੀਆ ...

ਪੂਰੀ ਖ਼ਬਰ »

ਕਸ਼ਮੀਰ ਵਿਚ ਫ਼ੌਜੀ ਜਵਾਨ ਦੀ ਭੇਦਭਰੀ ਹਾਲਤ 'ਚ ਲਾਸ਼ ਮਿਲੀ

ਜੰਮੂ, 24 ਜੂਨ (ਆਈ. ਏ. ਐਨ. ਐਸ.)-ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਇਕ ਸੁਰੱਖਿਆ ਜਵਾਨ ਦੀ ਅੱਜ ਆਪਣੇ ਘਰ ਕੋਲ ਭੇਦਭਰੀ ਹਾਲਤ 'ਚ ਲਾਸ਼ ਮਿਲੀ | ਜੰਮੂ-ਕਸ਼ਮੀਰ ਲਾਈਟ ਇਨਫੈਂਟਰੀ ਦਾ ਜਵਾਨ ਨੀਰਜ ਕੁਮਾਰ ਛੁੱਟੀਆਂ 'ਤੇ ਘਰ ਆਇਆ ਹੋਇਆ ਸੀ ਤੇ ਉਸ ਨੂੰ ਪੰਜਾਬ ਦੇ ...

ਪੂਰੀ ਖ਼ਬਰ »

ਸੰਦੋਆ ਦੀ ਕੁੱਟਮਾਰ ਮਾਮਲਾ

ਪੁਲਿਸ ਵਲੋਂ ਦੋਸ਼ੀਆਂ ਿਖ਼ਲਾਫ਼ 'ਲੁੱਕ ਆਊਟ' ਨੋਟਿਸ ਜਾਰੀ

ਨੂਰਪੁਰ ਬੇਦੀ, 24 ਜੂਨ (ਹਰਦੀਪ ਸਿੰਘ ਢੀਂਡਸਾ)-ਰੂਪਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ 'ਤੇ ਬੀਤੇ ਦਿਨੀਂ ਹੋਏ ਜਾਨਲੇਵਾ ਹਮਲੇ ਦੇ ਮਾਮਲੇ 'ਚ ਰੂਪਨਗਰ ਪੁਲਿਸ ਨੇ ਅੱਜ ਇਸ ਕੇਸ 'ਚ ਲੋੜੀਂਦੇ ਦੋ ਮੁੱਖ ਦੋਸ਼ੀਆਂ ਅਜਵਿੰਦਰ ਸਿੰਘ ਬੇਈਹਾਰਾ ਤੇ ...

ਪੂਰੀ ਖ਼ਬਰ »

ਨਸ਼ੇ ਦੇ ਸ਼ੱਕ 'ਚ ਛਾਪੇਮਾਰੀ ਕਰਨ ਗਈ ਪੁਲਿਸ ਟੀਮ 'ਤੇ ਪਿੰਡ ਵਾਸੀਆਂ ਵਲੋਂ ਹਮਲਾ

ਬਾਲਿਆਂਵਾਲੀ, 24 ਜੂਨ (ਕੁਲਦੀਪ ਮਤਵਾਲਾ)-ਪਿੰਡ ਦੌਲਤਪੁਰਾ 'ਚ ਛਾਪੇਮਾਰੀ ਕਰਨ ਆਈ ਨਾਰਕੋਟਿਕ ਸੈੱਲ ਦੀ ਪੁਲਿਸ ਟੀਮ 'ਤੇ ਪਿੰਡ ਵਾਸੀਆਂ ਵਲੋਂ ਹਮਲਾ ਕਰਕੇ ਗੱਡੀ ਭੰਨ੍ਹਣ ਅਤੇ ਇਕ ਥਾਣੇਦਾਰ ਤੇ ਸਿਪਾਹੀ ਨੂੰ ਜ਼ਖਮੀ ਕਰਨ ਦੀ ਖ਼ਬਰ ਹੈ | ਇਸ ਸਬੰਧੀ ਪੁਲਿਸ ਥਾਣਾ ...

ਪੂਰੀ ਖ਼ਬਰ »

ਕਠੂਆ ਮਾਮਲਾ : ਹੱਤਿਆ ਤੋਂ ਪਹਿਲਾਂ 'ਕੋਮਾ' ਵਿਚ ਗਈ ਸੀ ਜਬਰ ਜਨਾਹ ਪੀੜਤਾ

ਜੰਮੂ/ਨਵੀਂ ਦਿੱਲੀ, 24 ਜੂਨ (ਪੀ. ਟੀ. ਆਈ.)-ਫ਼ੌਰੈਂਸਿਕ ਮਾਹਿਰਾਂ ਦਾ ਕਹਿਣਾ ਹੈ ਕਿ ਜਨਵਰੀ 'ਚ ਹੋਏ ਕਠੂਆ ਜਬਰ ਜਨਾਹ ਮਾਮਲੇ 'ਚ ਅੱਠ ਸਾਲਾ ਪੀੜਤ ਬੱਚੀ ਨੂੰ ਬੇਹੋਸ਼ ਕਰਨ ਵਾਲੀ ਦਵਾਈ ਦੀ ਜ਼ਿਆਦਾ ਮਾਤਰਾ ਦੇਣ ਕਰਕੇ ਉਸ ਦੀ ਹੱਤਿਆ ਤੋਂ ਪਹਿਲਾਂ ਉਹ 'ਕੋਮਾ' 'ਚ ਗਈ ਹੋ ਸਕਦੀ ...

ਪੂਰੀ ਖ਼ਬਰ »

ਪੰਜਾਬ ਵਿਚ ਬਿਜਲੀ ਦੀ ਮੰਗ ਨੇ 11400 ਮੈਗਾਵਾਟ ਨਾਲ ਸਿਰਜਿਆ ਨਵਾਂ ਕੀਰਤੀਮਾਨ

ਪਟਿਆਲਾ, 24 ਜੂਨ (ਜਸਪਾਲ ਸਿੰਘ ਢਿੱਲੋਂ)-ਇਕ ਪਾਸੇ ਕਹਿਰ ਦੀ ਗਰਮੀ ਆਪਣੇ ਪੂਰੇ ਜੋਬਨ 'ਤੇ ਹੈ ਅਤੇ ਦੂਜੇ ਪਾਸੇ ਝੋਨੇ ਦੀ ਲੁਆਈ ਦਾ ਵੀ ਸਿਖਰ ਹੈ ਜਿਸ ਦਾ ਸਿੱਧਾ ਅਸਰ ਬਿਜਲੀ ਦੀ ਮੰਗ 'ਤੇ ਪਿਆ ਹੈ | ਜੇਕਰ ਬਿਜਲੀ ਦੀ ਵੱਧ ਤੋਂ ਵੱਧ ਮੰਗ ਦਾ ਅੰਕੜਾ ਦੇਖਿਆ ਜਾਵੇ ਤਾਂ ਇਹ ...

ਪੂਰੀ ਖ਼ਬਰ »

ਮਾਮਲਾ ਕੈਨੇਡਾ 'ਚ ਨਸ਼ੀਲੇ ਪਦਾਰਥ ਭੇਜਣ ਦਾ ਮੁੱਖ ਦੋਸ਼ੀ ਦੀ ਕਲਾਕਾਰੀ ਨੇ ਪੁਲਿਸ ਨੂੰ ਦਿੱਤਾ ਚਕਮਾ

ਜਲੰਧਰ, 24 ਜੂਨ (ਐੱਮ.ਐੱਸ. ਲੋਹੀਆ)-ਪੰਜਾਬ ਪੁਲਿਸ ਨੇ ਬੀਤੇ ਦਿਨੀਂ ਕੈਨੇਡਾ ਭੇਜੀ ਜਾ ਰਹੀ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ ਕਰਕੇ ਪੰਜਾਬ 'ਚ ਰਹਿੰਦੇ ਕੁਝ ਵਿਅਕਤੀਆਂ ਨੂੰ ਤਾਂ ਗਿ੍ਫ਼ਤਾਰ ਕਰ ਲਿਆ ਪਰ ਫਿਰ ਵੀ ਪੁਲਿਸ ਅਸਲ ਦੋਸ਼ੀ ਦੀ ਪਹਿਚਾਣ 'ਚ ਚਕਮਾ ਖਾ ਗਈ ...

ਪੂਰੀ ਖ਼ਬਰ »

ਆਨ-ਲਾਈਨ ਮਸ਼ੀਨਾਂ ਰਾਹੀਂ ਕੱਟੀਆਂ ਜਾਣਗੀਆਂ ਬੱਸ ਦੀਆਂ ਟਿਕਟਾਂ-ਅਰੁਨਾ ਚੌਧਰੀ

ਚੰਡੀਗੜ੍ਹ, 24 ਜੂਨ (ਅਜੀਤ ਬਿਊਰੋ)-ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਵਲੋਂ ਨਵੀਂ ਪਹਿਲ ਕਰਦਿਆਂ ਬੱਸਾਂ ਦੀਆਂ ਟਿਕਟਾਂ ਆਨ-ਲਾਈਨ ਮਸ਼ੀਨਾਂ ਰਾਹੀਂ ਕੱਟਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਤਹਿਤ ਬੱਸ ਕੰਡਕਟਰ ਵਲੋਂ ਕਿਸੇ ਵੀ ਸਵਾਰੀ ਦੀ ਟਿਕਟ ...

ਪੂਰੀ ਖ਼ਬਰ »

'ਡਰੱਗ ਓਵਰਡੋਜ਼' ਨਾਲ ਮੌਤ ਦੇ ਮੂੰਹ 'ਚ ਗਏ ਨੌਜਵਾਨਾਂ ਸਬੰਧੀ ਘਟਨਾ ਨੇ ਸਰਕਾਰ ਦੇ ਦਾਅਵਿਆਂ ਦੀ ਕੱਢੀ ਹਵਾ

ਚੰਡੀਗੜ੍ਹ, 24 ਜੂਨ (ਵਿਕਰਮਜੀਤ ਸਿੰਘ ਮਾਨ)-ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵਲੋਂ ਇਕ ਰੈਲੀ ਦੌਰਾਨ 'ਗੁਟਕਾ ਸਾਹਿਬ' ਹੱਥ 'ਚ ਫੜ ਕੇ ਚੁੱਕੀ ਸਹੁੰ ਇਕ ਰਾਜਨੀਤਕ ਜੁਮਲਾ ਬਣ ਕੇ ਰਹਿ ਗਈ ਹੈ ਕਿਉਂਕਿ ਦੋ ਨੌਜਵਾਨਾਂ ਦੀ ਡਰੱਗ ਦੀ ਓਵਰਡੋਜ਼ ਨਾਲ ...

ਪੂਰੀ ਖ਼ਬਰ »

ਸਰਵ ਭਾਰਤੀ ਸਵੱਛ ਸਰਵੇਖਣ-2018

ਉੱਤਰੀ ਜ਼ੋਨ 'ਚ ਪੰਜਾਬ ਨੇ ਮੋਹਰੀ ਸਥਾਨ ਮੱਲਿਆ

ਚੰਡੀਗੜ੍ਹ, 24 ਜੂਨ (ਅਜੀਤ ਬਿਊਰੋ)-ਭਾਰਤ ਸਰਕਾਰ ਵਲੋਂ ਦੇਸ਼ ਭਰ ਦੇ 4203 ਸ਼ਹਿਰਾਂ ਦੇ ਕਰਵਾਏ ਸਵੱਛ ਸਰਵੇਖਣ-2018 'ਚ ਪੰਜਾਬ ਨੇ ਵੱਡੀ ਪੁਲਾਂਘ ਪੁੱਟਦਿਆਂ ਉੱਤਰੀ ਜ਼ੋਨ ਦੇ ਸੂਬਿਆਂ 'ਚ ਪਹਿਲਾ ਸਥਾਨ ਹਾਸਲ ਕੀਤਾ ਹੈ | ਪ੍ਰਧਾਨ ਮੰਤਰੀ ਵਲੋਂ ਬੀਤੀ ਸ਼ਾਮ ਇੰਦੌਰ ਵਿਖੇ ...

ਪੂਰੀ ਖ਼ਬਰ »

ਨੀਰਵ ਮੋਦੀ ਖਿਲਾਫ਼ ਗਿ੍ਫ਼ਤਾਰੀ ਵਾਰੰਟ ਜਾਰੀ

ਨਵੀਂ ਦਿੱਲੀ, 24 ਜੂਨ (ਏਜੰਸੀ)—13,000 ਕਰੋੜ ਰੁਪਏ ਤੋਂ ਜ਼ਿਆਦਾ ਦੇ ਪੀ.ਐਨ.ਬੀ. ਘੁਟਾਲੇ ਦੇ ਮੁੱਖ ਦੋਸ਼ੀ ਅਤੇ ਹੀਰਾ ਵਪਾਰੀ ਨੀਰਵ ਮੋਦੀ ਦੀਆਂ ਮੁਸ਼ਕਿਲਾਂ ਹੋਰ ਵਧ ਗਈਆਂ | ਕਸਟਮ ਡਿਊਟੀ ਦੀ ਚੋਰੀ ਦੇ ਇਕ ਮਾਮਲੇ 'ਚ ਸੂਰਤ ਦੀ ਅਦਾਲਤ ਨੇ ਨੀਰਵ ਮੋਦੀ ਖਿਲਾਫ਼ ਗਿ੍ਫ਼ਤਾਰੀ ...

ਪੂਰੀ ਖ਼ਬਰ »

ਮੋਦੀ ਵਲੋਂ ਮੁੰਡਕਾ-ਬਹਾਦਰਗੜ੍ਹ ਮੈਟਰੋ ਲਾਈਨ ਦਾ ਉਦਘਾਟਨ

ਨਵੀਂ ਦਿੱਲੀ, 24 ਜੂਨ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਦਿੱਲੀ ਮੈਟਰੋ ਦੇ ਮੁੰਡਕਾ-ਬਹਾਦਰਗੜ੍ਹ ਲਾਈਨ ਦਾ ਉਦਘਾਟਨ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਪਹਿਲ ਸ਼ਹਿਰਾਂ ਵਿਚ ਆਵਾਜਾਈ ਪ੍ਰਣਾਲੀ ਨੂੰ ਸੁਖਾਲਾ ਬਣਾਉਣਾ ਹੈ | ...

ਪੂਰੀ ਖ਼ਬਰ »

ਆਰੂਸ਼ੀ ਹੱਤਿਆ ਮਾਮਲਾ

ਸੀ.ਬੀ.ਆਈ. ਨੇ ਸੁਪਰੀਮ ਕੋਰਟ 'ਚ ਕਿਹਾ, ਹਾਈਕੋਰਟ ਨੇ ਮਹੱਤਵਪੂਰਨ ਸਬੂਤਾਂ 'ਤੇ ਨਹੀਂ ਦਿੱਤਾ ਧਿਆਨ

ਨਵੀਂ ਦਿੱਲੀ, 24 ਜੂਨ (ਏਜੰਸੀ)—ਸੀ.ਬੀ.ਆਈ. ਨੇ ਸੁਪਰੀਮ ਕੋਰਟ 'ਚ 8 ਮਾਰਚ ਨੂੰ ਦਾਇਰ ਕੀਤੀ ਆਪਣੀ ਅਰਜ਼ੀ 'ਚ ਫਿਰ ਤੋਂ ਕਿਹਾ ਕਿ ਡਾਕਟਰ ਰਾਜੇਸ਼ ਤਲਵਾਰ ਨੇ ਹੀ ਆਪਣੀ ਬੇਟੀ ਆਰੂਸ਼ੀ ਤਲਵਾਰ ਅਤੇ ਘਰੇਲੂ ਨੌਕਰ ਹੇਮਰਾਜ ਦੀ ਜਲਵਾਯੂ ਵਿਹਾਰ ਸਥਿਤ ਘਰ 'ਚ ਹੀ ਹੱਤਿਆ ਕੀਤੀ ਸੀ ...

ਪੂਰੀ ਖ਼ਬਰ »

ਮਲਬੇ ਹੇਠਾਂ ਦੱਬਣ ਨਾਲ ਪੰਜ ਮਜ਼ਦੂਰਾਂ ਦੀ ਮੌਤ

ਈਟਾਨਗਰ, 24 ਜੂਨ (ਏਜੰਸੀ)- ਇਥੇ ਸਥਿਤ ਦੋਨੀ ਕਾਲੋਨੀ 'ਚ ਭਾਰੀ ਮੀਂਹ ਦੇ ਚਲਦਿਆਂ ਇਕ ਨਵੀਂ ਬਣਾਈ ਇਮਾਰਤ ਦੀ ਕੰਧ ਇਕ ਘਰ 'ਤੇ ਡਿੱਗਣ ਨਾਲ ਪੰਜ ਮਜ਼ਦੂਰ ਹੇਠਾਂ ਦੱਬ ਗਏ | ਪੁਲਿਸ ਮੁਤਾਬਿਕ ਇਹ ਹਾਦਸਾ ਸਵੇਰੇ ਕਰੀਬ 6:30 ਵਜੇ ਵਾਪਰਿਆ ਜਦੋਂ ਮਜ਼ਦੂਰ ਗੂੜ੍ਹੀ ਨੀਂਦੇ ਸੁੱਤੇ ...

ਪੂਰੀ ਖ਼ਬਰ »

ਭਾਜਪਾ ਵਿਧਾਇਕ 'ਤੇ ਨਬਾਲਗ ਬੱਚੀ ਅਗਵਾ ਕਰਨ ਦੇ ਦੋਸ਼

ਜੰਮੂ, 24 ਜੂਨ (ਏਜੰਸੀ)-ਇਕ ਸੇਵਾ ਮੁਕਤ ਫ਼ੌਜੀ ਦੇ ਪਰਿਵਾਰ ਨੇ ਅੱਜ ਇਥੇ ਰੋਸ ਪ੍ਰਦਰਸ਼ਨ ਕਰਦਿਆਂ ਭਾਜਪਾ ਵਿਧਾਇਕ 'ਤੇ ਉਨ੍ਹਾਂ ਦੀ ਧੀ ਨੂੰ ਅਗਵਾ ਕਰਨ ਦੇ ਦੋਸ਼ ਲਗਾਏ ਹਨ | ਲੜਕੀ ਦੇ ਪਿਤਾ ਰਜਿੰਦਰ ਕੁਮਾਰ ਨੇ ਕਿਹਾ ਕਿ ਉਨ੍ਹਾਂ ਨੂੰ ਭਾਜਪਾ ਵਿਧਾਇਕ ਵਲੋਂ ਲੜਕੀ ਨੂੰ ...

ਪੂਰੀ ਖ਼ਬਰ »

ਮੋਦੀ ਦੀ 'ਚਾਚੀ' ਵਲੋਂ ਸਰਕਾਰੀ ਡਿਸਪੈਂਸਰੀ ਦੀ ਲੀਜ਼ ਦੇ ਮਾਮਲੇ ਨੂੰ ਦੁਬਾਰਾ ਵਿਚਾਰਨ ਦੀ ਗੁਹਾਰ

ਨਵੀਂ ਦਿੱਲੀ, 24 ਜੂਨ (ਪੀ. ਟੀ. ਆਈ.)-ਇਕ 90 ਸਾਲਾ ਵਿਧਵਾ ਵਲੋਂ ਆਪਣੇ ਆਪ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚਾਚੀ ਹੋਣ ਦਾ ਦਾਅਵਾ ਕੀਤਾ ਗਿਆ ਹੈ | ਉਸ ਨੇ ਦਾਇਰ ਕੀਤੀ ਆਰ.ਟੀ.ਆਈ. ਦੀ ਅਰਜ਼ੀ ਦੇ ਜਵਾਬ 'ਤੇ ਅਸਹਿਮਤੀ ਪ੍ਰਗਟਾਈ ਹੈ ਤੇ ਆਪਣੇ ਕੇਸ ਨੂੰ ਮੁੜ ਵਿਚਾਰਨ ਲਈ ...

ਪੂਰੀ ਖ਼ਬਰ »

ਟਰੰਪ ਦੀ ਪ੍ਰੈੱਸ ਸਕੱਤਰ ਸਾਰਾ ਨੂੰ ਹੋਟਲ 'ਚੋਂ ਬਾਹਰ ਕੱਢਿਆ

ਵਾਸ਼ਿੰਗਟਨ, 24 ਜਨ (ਪੀ. ਟੀ. ਆਈ.)-ਇਕ ਹੋਟਲ ਦੀ ਮਾਲਕਣ ਨੇ ਵਾਈਟ ਹਾਊਸ ਦੀ ਪ੍ਰੈਸ ਸਕੱਤਰ ਸਾਰਾ ਸੈਂਡਰਜ਼ ਨੂੰ ਟਰੰਪ ਪ੍ਰਸ਼ਾਸਨ ਲਈ ਕੰਮ ਕਰਨ ਦੇ ਦੋਸ਼ਾਂ ਹੇਠ ਨੌਕਰੀ ਤੋਂ ਕੱਢ ਦਿੱਤਾ ਹੈ | ਸਾਰਾ ਨੇ ਟਵੀਟ ਕਰ ਕੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਲੈਜ਼ਿੰਗਟਨ ਦੇ ...

ਪੂਰੀ ਖ਼ਬਰ »

ਨਹਿਰੂ ਤੋਂ ਮੋਦੀ ਤੱਕ ਕਿਸੇ ਨੇ ਵੀ ਸੁਭਾਸ਼ ਚੰਦਰ ਦੀਆਂ ਨਿਸ਼ਾਨੀਆਂ ਦੀ ਵਤਨ ਵਾਪਸੀ ਦਾ ਯਤਨ ਨਹੀਂ ਕੀਤਾ

ਕੋਲਕਾਤਾ, 24 ਜੂਨ (ਪੀ. ਟੀ. ਆਈ.)-ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ ਪੋਤਰੇ ਤੇ ਲੇਖਕ ਅਸ਼ੀਸ਼ ਰੇਅ ਦਾ ਕਹਿਣਾ ਹੈ ਕਿ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਤੋਂ ਲੈ ਕੇ ਨਰਿੰਦਰ ਮੋਦੀ ਦੇ ਅੱਜ ਤੱਕ ਦੇ ਸ਼ਾਸਨ 'ਚ ਹਰੇਕ ਨੇ ਨੇਤਾ ਜੀ ਦੇ ਗਾਇਬ ਹੋਣ ਪਿਛਲੇ 'ਸੱਚ' ਨੂੰ ...

ਪੂਰੀ ਖ਼ਬਰ »

ਪਾਕਿਸਤਾਨ ਚੋਣਾਂ-ਆਜ਼ਾਦ ਉਮੀਦਵਾਰ ਨੇ ਐਲਾਨੀ 400 ਅਰਬ ਰੁਪਏ ਦੀ ਜਾਇਦਾਦ

ਇਸਲਾਮਾਬਾਦ, 24 ਜੂਨ (ਏਜੰਸੀ)-ਪਾਕਿਸਤਾਨ 'ਚ ਨੈਸ਼ਨਲ ਅਸੈਂਬਲੀ ਅਤੇ ਪੰਜਾਬ ਸੂਬੇ ਲਈ ਚੋਣਾਂ ਲੜ ਰਹੇ ਇਕ ਆਜ਼ਾਦ ਉਮੀਦਵਾਰ ਨੇ ਆਪਣੀ ਲਗਪਗ 403 ਅਰਬ ਪਾਕਿਸਤਾਨੀ ਰੁਪਏ ਦੀ ਜਾਇਦਾਦ ਐਲਾਨੀ ਹੈ | ਪਾਕਿਸਤਾਨੀ ਅਖ਼ਬਾਰ ਡਾਨ ਮੁਤਾਬਿਕ ਮੁਜ਼ੱਫਰਗੜ੍ਹ 'ਚ ਏਨਏ 182 ਅਤੇ ਪੀਪੀ ...

ਪੂਰੀ ਖ਼ਬਰ »

ਬਿਹਾਰ 'ਚ 10ਵੀਂ ਦੀਆਂ ਗਾਇਬ ਹੋਈਆਂ 40 ਹਜ਼ਾਰ ਤੋਂ ਵੱਧ ਉੱਤਰ ਕਾਪੀਆਂ ਕਬਾੜੀਏ ਨੂੰ ਵੇਚੀਆਂ ਗਈਆਂ ਸਨ

ਪਟਨਾ, 24 ਜੂਨ (ਏਜੰਸੀ)-ਬਿਹਾਰ ਰਾਜ ਸਕੂਲ ਪ੍ਰੀਖਿਆ ਸਮਿਤੀ ਬੀ.ਐਸ.ਈ.ਬੀ. ਵਲੋਂ ਕਰਵਾਈ 10ਵੀਂ ਦੀ ਪ੍ਰੀਖਿਆ 2018 ਦੀਆਂ ਮੁਲਾਂਕਣ 40 ਹਜ਼ਾਰ ਤੋਂ ਜ਼ਿਆਦਾ ਕਾਪੀਆਂ 8,500 ਰੁਪਏ 'ਚ ਕਬਾੜ ਖਰੀਦਣ ਵਾਲੇ ਨੂੰ ਵੇਚ ਦਿੱਤੀਆਂ ਗਈਆਂ ਸਨ | ਜ਼ਿਕਰਯੋਗ ਹੈ ਕਿ ਗੋਪਾਲਗੰਜ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਐਨ.ਐਸ.ਜੀ. ਲਈ ਹੁਣ ਮਨੋਵਿਗਿਆਨਕ ਪ੍ਰੀਖਿਆ ਵੀ ਲਾਜ਼ਮੀ

ਨਵੀਂ ਦਿੱਲੀ, 24 ਜੂਨ (ਪੀ. ਟੀ. ਆਈ.)-ਦੇਸ਼ 'ਚ ਖ਼ਤਰਨਾਕ ਅੱਤਵਾਦੀ ਹਮਲਿਆਂ ਅਤੇ ਜਹਾਜ਼ ਅਗਵਾ ਵਰਗੀਆਂ ਘਟਨਾਵਾਂ ਦਾ ਸਾਹਮਣਾ ਕਰਨ ਲਈ 'ਬਲੈਕ ਕੈਟ' ਕਮਾਂਡੋਆਂ ਦੀ ਚੋਣ ਲਈ ਐਨ. ਐਸ. ਜੀ. ਨੇ ਇਕ ਨਵੀਂ ਮਨੋਵਿਗਿਆਨਕ ਪ੍ਰੀਖਿਆ ਸ਼ੁਰੂ ਕੀਤੀ ਹੈ | ਗ੍ਰਹਿ ਮੰਤਰਾਲੇ ਦੇ ਇਕ ...

ਪੂਰੀ ਖ਼ਬਰ »

ਨਕਸਲੀਆਂ ਵਲੋਂ ਰੇਲ ਪਟੜੀ ਉਖਾੜਨ ਕਾਰਨ ਮਾਲ ਗੱਡੀ ਲੀਹ ਤੋਂ ਲੱਥੀ

ਰਾਏਪੁਰ 24 ਜੂਨ, (ਪੀ. ਟੀ. ਆਈ.)-ਛੱਤੀਸਗੜ੍ਹ ਦੇ ਦਾਂਤੇਵਾੜਾ ਜ਼ਿਲੇ੍ਹ ਵਿਖੇ ਨਕਸਲੀਆਂ ਵਲੋੋਂ ਭਾਂਸੀ ਤੇ ਕਾਮਾਲੂਰ ਸਟੇਸ਼ਨਾਂ ਵਿਚਕਾਰ ਰੇਲ ਪਟੜੀ ਨੂੰ ਨੁਕਸਾਨ ਪਹੁੰਚਾਉਣ ਕਾਰਨ ਮਾਲ ਗੱਡੀ ਦਾ ਇੰਜ਼ਣ ਸਮੇਤ 8 ਡੱਬੇ ਰੇਲ ਪਟੜੀ ਤੋਂ ਥੱਲੇ ਉਤਰ ਗਏ ਜਿਸ ਕਾਰਨ ਰੇਲ ...

ਪੂਰੀ ਖ਼ਬਰ »

ਨਕਸਲੀਆਂ ਨੇ ਫ਼ੌਜੀ ਕੈਂਪ ਨੇੜੇ ਬੱਸ ਨੂੰ ਅੱਗ ਲਗਾਈ

ਰਾਏਪੁਰ, 24 ਜੂਨ (ਪੀ.ਟੀ.ਆਈ.)-ਛੱਤੀਸਗੜ੍ਹ ਦੇ ਬੀਜ਼ਾਪੁਰ ਜ਼ਿਲ੍ਹੇ ਦੇ ਤੀਮਾਪੁਰ ਵਿਚਲੇ ਸੀ.ਆਰ.ਪੀ.ਐਫ. ਕੈਂਪ ਤੋਂ ਕਰੀਬ 1 ਕਿਲੋਮੀਟਰ ਦੀ ਦੂਰੀ 'ਤੇ ਨਕਸਲੀਆਂ ਨੇ ਇਕ ਬੱਸ ਨੂੰ ਘੇਰ ਕੇ ਅੱਗ ਲਗਾ ਦਿੱਤੀ | ਇਹ ਘਟਨਾ ਸ਼ਾਮ 6 ਵਜੇ ਦੇ ਕਰੀਬ ਵਾਪਰੀ ਜਦੋਂ ਇਕ ਨਿੱਜੀ ਬੱਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX