ਤਾਜਾ ਖ਼ਬਰਾਂ


ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 10 ਦੌੜਾਂ ਨਾਲ ਹਰਾਇਆ
. . .  1 day ago
ਪੰਜਾਬੀ ਤੋਂ ਅਣਜਾਣ ਹੋਈ ਕਾਂਗਰਸ ਪਾਰਟੀ
. . .  1 day ago
ਮਲੌਦ, 19 ਅਪ੍ਰੈਲ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਲੋਕ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ: ਅਮਰ ਸਿੰਘ ਦਾ ਭਲਕੇ 20 ਅਪ੍ਰੈਲ ਨੂੰ ਹਲਕਾ ਪਾਇਲ ਦੇ ਵੱਖ ਪਿੰਡਾਂ ਅੰਦਰ ਚੋਣ...
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 214 ਦੌੜਾਂ ਦਾ ਦਿੱਤਾ ਟੀਚਾ
. . .  1 day ago
ਸੁਆਂ ਨਦੀ 'ਚ ਡੁੱਬੇ ਦੋ ਨੌਜਵਾਨਾਂ ਚੋਂ ਇੱਕ ਦੀ ਲਾਸ਼ ਮਿਲੀ
. . .  1 day ago
ਨੂਰਪੁਰ ਬੇਦੀ, 19 ਅਪ੍ਰੈਲ (ਹਰਦੀਪ ਸਿੰਘ ਢੀਂਡਸਾ) - ਸ੍ਰੀ ਅਨੰਦਪੁਰ ਸਾਹਿਬ ਤਹਿਸੀਲ ਅਧੀਨ ਪੈਂਦੀ ਸੁਆਂ ਨਦੀ ਵਿਚ ਕੱਲ੍ਹ ਡੁੱਬੇ ਦੋ ਨੌਜਵਾਨਾਂ ਵਿਚੋਂ ਇੱਕ ਨੌਜਵਾਨ ਸ਼ਕੀਲ (14) ਪੁੱਤਰ ਅਸ਼ੋਕ ਕੁਮਾਰ...
ਆਈ.ਪੀ.ਐੱਲ - 2019 : ਟਾਸ ਜਿੱਤ ਕੇ ਕੋਲਕਾਤਾ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਪ੍ਰਧਾਨ ਮੰਤਰੀ ਵੱਲੋਂ ਵਪਾਰੀਆਂ ਦੇ ਸੰਮੇਲਨ ਨੂੰ ਸੰਬੋਧਨ
. . .  1 day ago
ਨਵੀਂ ਦਿੱਲੀ, 19 ਅਪ੍ਰੈਲ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੀਂ ਦਿੱਲੀ ਵਿਖੇ ਵਪਾਰੀਆਂ ਦੇ ਸੰਮੇਲਨ ਨੂੰ ਸੰਬੋਧਨ ਕਰਦਿਆ ਕਿਹਾ ਕਿ ਇਹ ਸਾਡੇ ਦੇਸ਼ ਦੇ ਵਪਾਰੀਆਂ ਦੀ ਤਾਕਤ...
ਚੋਣ ਕਮਿਸ਼ਨ ਵੱਲੋਂ ਹਿਮਾਚਲ ਭਾਜਪਾ ਪ੍ਰਧਾਨ ਦੇ ਚੋਣ ਪ੍ਰਚਾਰ 'ਤੇ 48 ਘੰਟਿਆਂ ਲਈ ਰੋਕ
. . .  1 day ago
ਨਵੀਂ ਦਿੱਲੀ, 19 ਅਪ੍ਰੈਲ - ਚੋਣ ਕਮਿਸ਼ਨ ਨੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਹਿਮਾਚਲ ਪ੍ਰਦੇਸ਼ ਭਾਜਪਾ ਦੇ ਪ੍ਰਧਾਨ ਸਤਪਾਲ ਸਿੰਘ ਸੱਤੀ ਦੇ ਚੋਣ ਪ੍ਰਚਾਰ ਕਰਨ 'ਤੇ 48 ਘੰਟਿਆਂ ਲਈ ਰੋਕ ਲਗਾ ਦਿੱਤੀ ਹੈ। ਇਹ ਰੋਕ...
ਪੰਜਾਬ ਏਕਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੰਗਰੂਰ ਕਾਲਾ ਢਿੱਲੋਂ ਕਾਂਗਰਸ 'ਚ ਸ਼ਾਮਲ
. . .  1 day ago
ਬਰਨਾਲਾ, 19 ਅਪ੍ਰੈਲ (ਗੁਰਪ੍ਰੀਤ ਸਿੰਘ ਲਾਡੀ)-ਲੋਕ ਸਭਾ ਹਲਕਾ ਸੰਗਰੂਰ ਵਿਚ ਆਮ ਆਦਮੀ ਪਾਰਟੀ ਅਤੇ ਪੰਜਾਬ ਏਕਤਾ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਪੰਜਾਬ ਏਕਤਾ ਪਾਰਟੀ...
ਪ੍ਰਿਅੰਕਾ ਗਾਂਧੀ ਵੱਲੋਂ ਕਾਨਪੁਰ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
ਲਖਨਊ, 19 ਅਪ੍ਰੈਲ - ਉੱਤਰ ਪ੍ਰਦੇਸ਼ ਪੂਰਬੀ ਤੋਂ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵੱਲੋਂ ਕਾਨਪੁਰ 'ਚ ਰੋਡ ਸ਼ੋਅ ਕੱਢਿਆ...
ਭਾਜਪਾ ਐਮ.ਪੀ ਰਾਮ ਚਰਿੱਤਰ ਨਿਸ਼ਾਦ ਸਪਾ 'ਚ ਸ਼ਾਮਲ
. . .  1 day ago
ਲਖਨਊ, 19 ਅਪ੍ਰੈਲ - ਉੱਤਰ ਪ੍ਰਦੇਸ਼ ਦੇ ਮਛਲੀਸ਼ਹਿਰ ਤੋਂ ਭਾਜਪਾ ਦੇ ਸੰਸਦ ਮੈਂਬਰ ਰਾਮ ਚਰਿੱਤਰ ਨਿਸ਼ਾਦ ਅਖਿਲੇਸ਼ ਯਾਦਵ ਦੀ ਮੌਜੂਦਗੀ ਵਿਚ ਸਮਾਜਵਾਦੀ ਪਾਰਟੀ ਵਿਚ ਸ਼ਾਮਲ ਹੋ...
ਬਾਦਲਾਂ ਨਾਲ ਨਜਿੱਠਣ ਦੀਆਂ ਪੇਸ਼ਕਸ਼ਾਂ ਕਰਨ ਵਾਲਾ ਬਰਾੜ ਖ਼ੁਦ ਬਾਦਲਾਂ ਦੇ ਪੈਰੀ ਡਿੱਗਿਆ - ਕੈਪਟਨ
. . .  1 day ago
ਚੰਡੀਗੜ੍ਹ, 19 ਅਪ੍ਰੈਲ - ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਦੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ 'ਤੇ ਤਿੱਖੀ ਪ੍ਰਤੀਕਿਰਿਆ ਜ਼ਾਹਿਰ ਕਰਦਿਆ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਵਿਚ ਵਾਪਸੀ ਦੇ ਤਮਾਮ
ਲੱਖਾਂ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਫੜਿਆ ਗਿਆ ਆਬਕਾਰੀ ਵਿਭਾਗ ਦਾ ਈ. ਟੀ. ਓ.
. . .  1 day ago
ਟਾਂਡਾ, 19 ਅਪ੍ਰੈਲ- ਵਿਜੀਲੈਂਸ ਟੀਮ ਵਲੋਂ ਅੱਜ ਦੁਪਹਿਰ ਟਾਂਡਾ ਦੇ ਇੱਕ ਪੈਲੇਸ 'ਚ ਆਬਕਾਰੀ ਵਿਭਾਗ ਦੇ ਈ. ਟੀ. ਓ. ਹਰਮੀਤ ਸਿੰਘ ਅਤੇ ਹੋਰ ਲੋਕਾਂ ਨੂੰ ਲਗਭਗ ਦੋ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇਂ ਹੱਥੀਂ ਕਾਬੂ ਕੀਤਾ ਹੈ। ਦੱਸਿਆ ਜਾ ਰਿਹਾ ਉਕਤ ਪੈਲੇਸ ਦੇ...
22 ਅਪ੍ਰੈਲ ਨੂੰ ਸੰਗਰੂਰ ਆਉਣਗੇ ਸੁਖਬੀਰ ਸਿੰਘ ਬਾਦਲ
. . .  1 day ago
ਸੰਗਰੂਰ, 19 ਅਪ੍ਰੈਲ (ਧੀਰਜ ਪਸ਼ੋਰੀਆ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜ਼ਿਲ੍ਹਾ ਕਾਨੂੰਨੀ ਸਲਾਹਕਾਰ ਸੁਰਜੀਤ ਸਿੰਘ ਐਡਵੋਕੇਟ ਨੇ ਅੱਜ ਦੱਸਿਆ ਕਿ ਪਾਰਟੀ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ 22 ਅਪ੍ਰੈਲ ਨੂੰ ਸੰਗਰੂਰ...
ਕਰਜ਼ੇ ਦੇ ਝੰਬੇ ਕਿਸਾਨ ਅਤੇ ਮਜ਼ਦੂਰ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 19 ਅਪ੍ਰੈਲ (ਲਕਵਿੰਦਰ ਸ਼ਰਮਾ)- ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਕਲਾਲਵਾਲਾ 'ਚ ਦੋ ਦਿਨਾਂ ਅੰਦਰ ਦੋ ਵਿਅਕਤੀਆਂ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਕਾਰਨ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਮ੍ਰਿਤਕਾਂ 'ਚ ਇੱਕ ਕਿਸਾਨ ਅਤੇ ਇੱਕ ਮਜ਼ਦੂਰ...
ਕਾਂਗਰਸ 'ਚ ਸ਼ਾਮਲ ਹੋਏ ਬੰਗਾ ਹਲਕੇ ਦੇ ਸਾਬਕਾ ਵਿਧਾਇਕ ਚੌਧਰੀ ਮੋਹਨ ਲਾਲ ਤੇ ਠੇਕੇਦਾਰ ਰਾਜਿੰਦਰ ਸਿੰਘ
. . .  1 day ago
ਬੰਗਾ, 19 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)- ਬੰਗਾ ਹਲਕੇ 'ਚ ਉਸ ਵੇਲੇ ਵੱਡਾ ਸਿਆਸੀ ਧਮਾਕਾ ਹੋਇਆ, ਜਦੋਂ ਹਲਕੇ ਸਾਬਕਾ ਵਿਧਾਇਕ ਚੌਧਰੀ ਮੋਹਨ ਲਾਲ ਬੰਗਾ ਅਤੇ ਠੇਕੇਦਾਰ ਰਾਜਿੰਦਰ ਸਿੰਘ ਸਾਬਕਾ ਹਲਕਾ ਇੰਚਾਰਜ ਬੰਗਾ ਜਨਰਲ ਸਕੱਤਰ ਬਸਪਾ ਨੂੰ ਛੱਡ ਕੇ...
ਮੁਹਾਲੀ ਪੁਲਿਸ ਨੇ ਸੁਲਝਾਈ ਪਿੰਡ ਤੋਫਾਂਪੁਰ 'ਚ ਹੋਏ ਅੰਨ੍ਹੇ ਕਤਲ ਦੀ ਗੁੱਥੀ
. . .  1 day ago
ਪਾਕਿਸਤਾਨ ਗਏ ਸਿੱਖ ਜਥੇ ਨੂੰ ਵਿਸ਼ੇਸ਼ ਤੌਰ 'ਤੇ ਦਿਖਾਇਆ ਗਿਆ ਕਰਤਾਰਪੁਰ ਲਾਂਘੇ ਦਾ ਨਿਰਮਾਣ ਕਾਰਜ
. . .  1 day ago
ਐੱਨ. ਡੀ. ਤਿਵਾੜੀ ਦੇ ਬੇਟੇ ਰੋਹਿਤ ਦੀ ਹੋਈ ਸੀ ਗ਼ੈਰ-ਕੁਦਰਤੀ ਮੌਤ, ਪੋਸਟਮਾਰਟਮ ਰਿਪੋਰਟ 'ਚ ਹੋਇਆ ਖ਼ੁਲਾਸਾ
. . .  1 day ago
ਮੋਦੀ ਦੇ ਮੰਤਰੀ ਦਾ ਬਿਆਨ, ਕਿਹਾ- ਭਾਜਪਾ ਵਰਕਰਾਂ 'ਤੇ ਉਂਗਲ ਚੁੱਕੀ ਤਾਂ ਖ਼ੈਰ ਨਹੀਂ
. . .  1 day ago
ਐਨ.ਡੀ. ਤਿਵਾੜੀ ਦੇ ਬੇਟੇ ਰੋਹਿਤ ਦੀ ਮੌਤ ਦਾ ਮਾਮਲਾ ਕ੍ਰਾਇਮ ਬ੍ਰਾਂਚ ਨੂੰ ਸੌਂਪਿਆ ਗਿਆ
. . .  1 day ago
ਪਾਕਿਸਤਾਨ 'ਚ ਯਾਤਰੀ ਬੱਸ ਦੇ ਪਲਟਣ ਕਾਰਨ 8 ਲੋਕਾਂ ਦੀ ਮੌਤ
. . .  1 day ago
ਜਲੰਧਰ : ਇਸ ਕਾਰਨ ਹੋਇਆ ਸੀ ਬਾਲਕ ਨਾਥ ਮੰਦਰ ਦੇ ਪੁਜਾਰੀ ਦਾ ਕਤਲ, ਪੁਲਿਸ ਨੇ ਸੁਲਝਾਈ ਗੁੱਥੀ
. . .  1 day ago
ਦੱਖਣੀ ਅਫ਼ਰੀਕਾ 'ਚ ਚਰਚ ਦੀ ਛੱਤ ਡਿੱਗਣ ਕਾਰਨ 13 ਲੋਕਾਂ ਦੀ ਮੌਤ
. . .  1 day ago
ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਜਗਮੀਤ ਸਿੰਘ ਬਰਾੜ
. . .  1 day ago
ਗੈਸਟ ਹਾਊਸ ਕਾਂਡ ਤੋਂ ਬਾਅਦ ਪਹਿਲੀ ਵਾਰ ਇੱਕੋ ਮੰਚ 'ਤੇ ਨਜ਼ਰ ਆਏ ਮੁਲਾਇਮ ਯਾਦਵ ਅਤੇ ਮਾਇਆਵਤੀ
. . .  1 day ago
ਸ਼ਿਵ ਸੈਨਾ 'ਚ ਸ਼ਾਮਲ ਹੋਈ ਪ੍ਰਿਅੰਕਾ ਚਤੁਰਵੇਦੀ
. . .  1 day ago
ਬਰਾਤੀਆਂ ਨੂੰ ਲਿਜਾ ਰਹੀ ਬੱਸ ਪਲਟੀ, ਸੱਤ ਦੀ ਮੌਤ
. . .  1 day ago
ਮੁੰਬਈ ਹਮਲੇ 'ਚ ਸ਼ਹੀਦ ਹੋਏ ਏ. ਟੀ. ਐੱਸ. ਮੁਖੀ ਹੇਮੰਤ ਕਰਕਰੇ ਨੂੰ ਲੈ ਕੇ ਸਾਧਵੀ ਨੇ ਦਿੱਤਾ ਵਿਵਾਦਤ ਬਿਆਨ
. . .  1 day ago
ਕਾਂਗਰਸ ਨੂੰ ਛੱਡ ਸ਼ਿਵ ਸੈਨਾ ਦਾ 'ਹੱਥ' ਫੜੇਗੀ ਪ੍ਰਿਅੰਕਾ ਚਤੁਰਵੇਦੀ
. . .  1 day ago
ਗੈਸ ਸਲੰਡਰ ਨੂੰ ਲੱਗੀ ਅੱਗ, ਦੁਕਾਨਦਾਰਾਂ ਨੂੰ ਪਈਆਂ ਭਾਜੜਾਂ
. . .  1 day ago
ਪ੍ਰਿਅੰਕਾ ਚਤੁਰਵੇਦੀ ਨੇ ਛੱਡੀ ਕਾਂਗਰਸ
. . .  1 day ago
ਪ੍ਰਿਅੰਕਾ ਚਤੁਰਵੇਦੀ ਨੇ ਟਵਿੱਟਰ ਅਕਾਊਂਟ ਤੋਂ ਹਟਾਇਆ ਕਾਂਗਰਸ ਦਾ ਨਾਂ
. . .  1 day ago
ਜਗਮੀਤ ਸਿੰਘ ਬਰਾੜ ਦੇ ਘਰ ਪਹੁੰਚੇ ਪ੍ਰਕਾਸ਼ ਸਿੰਘ ਬਾਦਲ
. . .  1 day ago
ਏ. ਟੀ. ਐੱਮ. ਅਤੇ ਡਾਕਖ਼ਾਨੇ ਦਾ ਸ਼ਟਰ ਤੋੜ ਕੇ ਲੱਖਾਂ ਰੁਪਏ ਦੀ ਨਕਦੀ ਅਤੇ ਸਮਾਨ ਲੈ ਕੇ ਫ਼ਰਾਰ ਹੋਏ ਲੁਟੇਰੇ
. . .  1 day ago
ਵਿਆਹੁਤਾ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
ਚੋਣ ਰੈਲੀ ਨੂੰ ਸੰਬੋਧਿਤ ਕਰ ਰਹੇ ਕਾਂਗਰਸ ਨੇਤਾ ਹਾਰਦਿਕ ਪਟੇਲ ਨੂੰ ਵਿਅਕਤੀ ਨੇ ਮਾਰਿਆ ਥੱਪੜ
. . .  1 day ago
ਸੈਨੇਟਰੀ ਦੀ ਦੁਕਾਨ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ
. . .  1 day ago
ਮਾਲੀ ਦੇ ਪ੍ਰਧਾਨ ਮੰਤਰੀ ਅਤੇ ਪੂਰੀ ਸਰਕਾਰ ਨੇ ਦਿੱਤਾ ਅਸਤੀਫ਼ਾ
. . .  1 day ago
ਸੜਕ ਪਾਰ ਕਰ ਰਹੀ ਬਜ਼ੁਰਗ ਔਰਤ ਆਈ ਬੱਸ ਦੀ ਲਪੇਟ 'ਚ, ਮੌਤ
. . .  1 day ago
ਅੱਜ ਫਿਰ ਚੋਣ ਪ੍ਰਚਾਰ 'ਚ ਉਤਰਨਗੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ
. . .  1 day ago
ਸੰਨਿਆਸ ਨਹੀਂ ਲੈ ਰਿਹਾ, ਰਾਹੁਲ ਦਾ ਦੇਵਾਂਗਾ ਸਾਥ - ਦੇਵੇਗੌੜਾ
. . .  1 day ago
ਗੈਸਟਹਾਊਸ ਕਾਂਡ ਦੇ 24 ਸਾਲ ਬਾਅਦ ਮਾਇਆਵਤੀ-ਮੁਲਾਇਮ ਦਿਖਣਗੇ ਇਕ ਮੰਚ 'ਤੇ
. . .  1 day ago
ਤ੍ਰਿਪੁਰਾ ਕਾਂਗਰਸ ਪ੍ਰਧਾਨ ਨੇ ਥਾਣੇ 'ਚ ਵਿਅਕਤੀ ਨੂੰ ਮੁਲਾਜ਼ਮਾਂ ਸਾਹਮਣੇ ਹੀ ਮਾਰਿਆ ਥੱਪੜ
. . .  1 day ago
ਗ਼ਲਤੀ ਨਾਲ ਭਾਜਪਾ ਨੂੰ ਦਿੱਤੀ ਵੋਟ, ਪਛਤਾਵੇ 'ਚ ਕੱਟ ਦਿੱਤੀ ਉਂਗਲ
. . .  1 day ago
ਅੱਜ ਦਾ ਵਿਚਾਰ
. . .  1 day ago
ਆਈ ਪੀ ਐੱਲ 2019 : ਮੁੰਬਈ ਇੰਡੀਅਨਜ਼ ਨੇ ਦਿੱਲੀ ਕੈਪੀਟਲਜ਼ ਨੂੰ 40 ਦੌੜਾਂ ਨਾਲ ਹਰਾਇਆ
. . .  2 days ago
ਆਈ ਪੀ ਐੱਲ 2019 : ਮੁੰਬਈ ਇੰਡੀਅਨਜ਼ ਨੇ ਦਿੱਲੀ ਕੈਪੀਟਲਜ਼ ਨੂੰ ਦਿੱਤਾ 169 ਦੌੜਾਂ ਦਾ ਟੀਚਾ
. . .  2 days ago
ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ ਕਾਂਗਰਸ ਵਿਚ ਸ਼ਾਮਿਲ
. . .  2 days ago
ਸੁਆਂ ਨਦੀ ਵਿਚ ਨਹਾਉਣ ਗਏ ਦੋ ਨੌਜਵਾਨ ਡੁੱਬੇ
. . .  2 days ago
ਆਈ.ਪੀ.ਐੱਲ 2019 : ਦਿੱਲੀ ਖ਼ਿਲਾਫ਼ ਟਾਸ ਜਿੱਤ ਕੇ ਮੁੰਬਈ ਵੱਲੋਂ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਹਾੜ ਸੰਮਤ 550
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਜ਼ਰੂਰ ਹੈ, ਅਸੰਭਵ ਨਹੀਂ। -ਐਲ. ਬਰਟਸ

ਬਠਿੰਡਾ /ਮਾਨਸਾ

ਕਤਲ, ਜਬਰ ਜਨਾਹ ਵਰਗੇ ਸੰਗੀਨ ਦਰਜਨ ਤੋਂ ਵੱਧ ਮਾਮਲਿਆਂ 'ਚ ਲੋੜੀਂਦਾ ਪੇਸ਼ੇਵਰ ਮੁਲਜ਼ਮ ਗਿ੍ਫ਼ਤਾਰ

ਬਠਿੰਡਾ, 24 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਵਰਧਮਾਨ ਚੌਕੀ ਬਠਿੰਡਾ ਦੀ ਪੁਲਿਸ ਨੇ ਕਤਲ, ਜਬਰ ਜਨਾਹ ਵਰਗੇ ਸੰਗੀਨ ਦਰਜਨ ਤੋਂ ਵੱਧ ਮਾਮਲਿਆਂ 'ਚ ਲੋੜੀਂਦਾ ਇਕ ਪੇਸ਼ੇਵਰ ਮੁਲਜ਼ਮ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ ਜਿਸ ਕੋਲੋਂ ਪੁਲਿਸ ਨੂੰ 2 ਪਿਸਤੌਲ (ਦੇਸੀ ਕੱਟੇ) ਅਤੇ 14 ਜਿੰਦਾ ਕਾਰਤੂਸਾਂ ਬਰਾਮਦ ਹੋਏ ਹਨ | ਗਿ੍ਫ਼ਤਾਰ ਵਿਅਕਤੀ ਅਦਾਲਤ ਵਲੋ ਪਹਿਲਾਂ ਕਈ ਕੇਸਾਂ 'ਚ ਭਗੌੜਾ ਕਰਾਰ ਦਿੱਤਾ ਹੋਇਆ | ਹੁਣ ਥਾਣਾ ਕੈਨਾਲ ਕਾਲੋਨੀ ਬਠਿੰਡਾ 'ਚ ਉਸਦੇ ਿਖ਼ਲਾਫ਼ ਅਸਲਾ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਉਸ ਨੂੰ ਅਦਾਲਤ 'ਚ ਪੇਸ਼ ਕੀਤਾ | ਅਦਾਲਤ ਨੇ ਉਸ ਨੂੰ ਜੁਡੀਸ਼ੀਅਲ ਰਿਮਾਂਡ 'ਤੇ ਜੇਲ੍ਹ ਭੇਜ ਦਿੱਤਾ ਹੈ | ਥਾਣਾ ਕੈਨਾਲ ਕਾਲੋਨੀ ਦੇ ਇੰਚਾਰਜ ਪਰਮਿੰਦਰ ਸਿੰਘ ਨੇ ਦੱਸਿਆ ਕਿ ਵਰਧਮਾਨ ਚੌਕੀ ਦੇ ਇੰਚਾਰਜ ਗਨੇਸ਼ਵਰ ਕੁਮਾਰ ਸਮੇਤ ਪੁਲਿਸ ਪਾਰਟੀ ਨੇ ਟੀ-ਪੁਆਇੰਟ ਮਹਿਣਾ ਬਸਤੀ, ਬਾਦਲ ਰੋਡ ਤੋਂ ਨਾਕਾਬੰਦੀ ਦੌਰਾਨ ਇਕ ਬਿਨਾਂ ਨੰਬਰੀ ਕਾਵਾਸਾਕੀ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਪੁਲਿਸ ਪਾਰਟੀ ਨੂੰ ਵੇਖ ਕੇ ਵਾਪਸ ਮੁੜਦੇ ਸਮੇਂ ਡਿੱਗ ਪਿਆ ਜਿਸ ਨੂੰ ਸ਼ੱਕ ਦੇ ਚਲਦਿਆਂ ਪੁਲਿਸ ਪਾਰਟੀ ਨੇ ਮੌਕੇ 'ਤੇ ਕਾਬੂ ਕਰ ਲਿਆ ਅਤੇ ਉਸ ਦੀ ਤਲਾਸ਼ੀ ਦੌਰਾਨ ਉਸ ਕੋਲੋਂ ਇਕ 12 ਬੋਰ ਪਿਸਤੌਲ (ਦੇਸੀ ਕੱਟਾ) ਸਮੇਤ 5 ਕਾਰਤੂਸ ਜਿੰਦਾ ਤੇ ਇਕ 315 ਬੋਰ ਦੇਸੀ ਕੱਟਾ 2 ਕਾਰਤੂਸ ਜਿੰਦਾ ਮੌਕੇ 'ਤੇ ਬਰਾਮਦ ਹੋਏ ਹਨ ਜਦਕਿ 7 ਕਾਰਤੂਸ 12 ਬੋਰ ਪਿਛੋ ਬਰਾਮਦ ਕਰਵਾਏ ਗਏ ਹਨ | ਏ. ਐਸ. ਆਈ. ਗਨੇਸ਼ਵਰ ਕੁਮਾਰ ਨੇ ਦੱਸਿਆ ਕਿ ਮੋਟਰ ਸਾਈਕਲ ਸਵਾਰ ਪਿੰਡ ਰੋੜੀ ਦਾ ਰਹਿਣ ਵਾਲਾ ਹੈ ਅਤੇ ਉਸ ਦਾ ਨਾਮ ਜਗਤਾਰ ਸਿੰਘ ਹੈ ਜਿਸ ਨੇ 22 ਜੂਨ ਨੂੰ 315 ਬੋਰ ਪਿਸਤੌਲ (ਦੇਸੀ ਕੱਟਾ) ਨਾਲ ਆਪਣੇ ਸਾਲੇ ਦੇ ਲੜਕੇ ਦਾ ਕਤਲ ਕਰ ਦਿੱਤਾ ਸੀ | ਜਗਤਾਰ ਸਿੰਘ ਿਖ਼ਲਾਫ਼ 22 ਜੂਨ 2018 ਨੂੰ ਸਰਦੂਲਗੜ੍ਹ ਥਾਣੇ 'ਚ ਧਾਰਾ 302 ਤਹਿਤ ਮੁਕੱਦਮਾ ਦਰਜ ਹੋਇਆ ਅਤੇ ਕਤਲ ਤੋਂ ਮਗਰੋਂ ਫ਼ਰਾਰ ਸੀ | ਉਨ੍ਹਾਂ ਦੱਸਿਆ ਕਿ ਜਗਤਾਰ ਸਿੰਘ ਨੇ ਪਹਿਲਾਂ ਆਪਣੀ ਨਾਬਾਲਗ ਬੇਟੀ ਨਾਲ ਜਬਰ ਜਨਾਹ ਕੀਤਾ ਸੀ ਜਿਸ ਦੇ ਸਬੰਧ ਵਿਚ 1 ਜੁਲਾਈ 2017 ਨੂੰ ਧਾਰਾ 376 ਤਹਿਤ ਕੇਸ ਦਰਜ ਹੋ ਚੁੱਕਾ ਹੈ ਅਤੇ ਇਸੇ ਕੇਸ ਵਿਚੋਂ ਉਹ ਭਗੌੜਾ ਕਰਾਰ ਦਿੱਤਾ ਹੋਇਆ ਹੈ | ਲੜਕੀ ਨਾਲ ਹੋਈ ਜਬਰ ਜਨਾਹ ਕਰਨ ਸਬੰਧੀ ਕੇਸ ਦੀ ਪੈਰਵੀ ਉਸਦਾ ਮਾਮਾ ਅਤੇ ਮਾਮੇ ਦਾ ਲੜਕਾ ਕਰ ਰਹੇ ਸਨ | ਇਸੇ ਰੰਜਸ਼ 'ਚ ਜਗਤਾਰ ਸਿੰਘ ਨੇ ਆਪਣੇ ਸਾਲੇ ਦੇ ਲੜਕੇ ਦਾ ਕਤਲ ਕੀਤਾ | ਪੁੱਛਗਿੱਛ ਦੌਰਾਨ ਜਗਤਾਰ ਸਿੰਘ ਨੇ ਮੰਨਿਆ ਕਿ ਉਹ ਅੱਜ ਵੀ ਆਪਣੇ ਸਹੁਰਾ ਪਿੰਡ ਪੀਲਸੀਆਂ ਜੋ ਬਾਰਡਰ 'ਤੇ ਹਰਿਆਣਾ ਦਾ ਪਹਿਲਾ ਪਿੰਡ ਹੈ, ਚੱਲਿਆ ਸੀ ਜਿੱਥੇ ਉਸ ਨੇ ਆਪਣੇ ਸਾਲੇ ਦਾ ਕਤਲ ਕਰਨਾ ਸੀ | ਜਗਤਾਰ ਸਿੰਘ ਬਰਾਮਦ ਹੋਏ ਦੋਨੋਂ ਪਿਸਤੌਲ (ਦੇਸੀ ਕੱਟੇ) ਮੇਰਠ ਤੋਂ 15 ਹਜ਼ਾਰ ਰੁਪਏ ਦੇ ਕੇ ਲੈ ਕੇ ਆਇਆ ਸੀ | ਉਸਦੇ ਿਖ਼ਲਾਫ਼ ਬਠਿੰਡਾ 'ਚ ਅਸਲਾ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਉਸ ਨੂੰ ਜੇਲ੍ਹ ਭੇਜ ਦਿੱਤਾ ਹੈ |

ਹਰਿਆਣਵੀ ਸ਼ਰਾਬ ਦਾ ਤਸਕਰ ਨੋਵਾ ਗੱਡੀ 'ਚ 504 ਬੋਤਲਾਂ ਸਮੇਤ ਕਾਬੂ ਦੂਜਾ ਫ਼ਰਾਰ

ਸੰਗਤ ਮੰਡੀ, 24 ਜੂਨ (ਸ਼ਾਮ ਸੁੰਦਰ ਜੋਸ਼ੀ)-ਥਾਣਾ ਸੰਗਤ ਦੀ ਪੁਲਿਸ ਨੇ ਹਰਿਆਣਾ ਦੀ ਸਰਹੱਦ ਨਾਲ ਲਗਦੇ ਪਿੰਡ ਫੱਲ੍ਹੜ ਦੇ ਨਜ਼ਦੀਕ ਹਰਿਆਣਵੀ ਸ਼ਰਾਬ ਦੀ ਤਸਕਰੀ ਕਰ ਰਹੀ ਇਕ ਨੋਵਾ ਗੱਡੀ ਫੜ ਲਈ ਹੈ ਅਤੇ ਤਲਾਸ਼ੀ ਦੌਰਾਨ ਉਸ ਚੋਂ 504 ਬੋਤਲਾਂ ਹਰਿਆਣਵੀ ਸ਼ਰਾਬ ਦੀਆਂ ਵੀ ...

ਪੂਰੀ ਖ਼ਬਰ »

ਪਿੰਡ ਜਿਉਂਦ 'ਚ ਹੱਡਾ ਰੋੜੀ ਦਾ ਮਾਮਲਾ ਹੋਰ ਭਖਿਆ

ਚਾਉਕੇ, 24 ਜੂਨ (ਮਨਜੀਤ ਸਿੰਘ ਘੜੈਲੀ)-ਪਿੰਡ ਜਿਉਦ ਅੰਦਰ ਪਿਛਲੇ ਕਈ ਦਿਨਾਂ ਤੋਂ ਹੱਡਾ ਰੋੜੀ ਦਾ ਮਾਮਲਾ ਪਿੰਡ ਅਤੇ ਪ੍ਰਸ਼ਾਸਨ ਲਈ ਵੱਡੀ ਪ੍ਰੇਸ਼ਾਨੀ ਦਾ ਸਬੱਬ ਬਣਿਆ ਹੋਇਆ ਹੈ ਕਿਉਂਕਿ ਗਰਾਮ ਪੰਚਾਇਤ ਦੀ ਸਰਪੰਚ ਦੇ ਪਤੀ ਸਣੇ ਪਿੰਡ ਦੇ ਵੱਡੀ ਗਿਣਤੀ ਵਿਚ ਲੋਕ ਜਿੱਥੇ ...

ਪੂਰੀ ਖ਼ਬਰ »

ਵਿੱਤ ਮੰਤਰੀ ਵਲੋਂ ਸ਼ਹਿਰ 'ਚ ਵੱਖ-ਵੱਖ ਸਮਾਗਮਾਂ 'ਚ ਸ਼ਮੂਲੀਅਤ

ਬਠਿੰਡਾ, 24 ਜੂਨ (ਸੁਖਵਿੰਦਰ ਸਿੰਘ ਸੁੱਖਾ)-ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਅੱਜ ਸ਼ਹਿਰ ਵਿਚ ਕਈ ਥਾਂਈ ਰੱਖੇ ਗਏ ਸਮਾਗਮਾਂ ਵਿਚ ਸ਼ਮੂਲੀਅਤ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ | ਇਨ੍ਹਾਂ ਸਮਾਗਮਾਂ ਦੌਰਾਨ ਵਿੱਤ ਮੰਤਰੀ ਨੇ ...

ਪੂਰੀ ਖ਼ਬਰ »

ਬਾਲ ਮਨੋਵਿਗਿਆਨ ਤੇ ਸਮੱਸਿਆਵਾਂ ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਕਾਲਾਂਵਾਲੀ, 24 ਜੂਨ (ਭੁਪਿੰਦਰ ਪੰਨੀਵਾਲੀਆ)-ਇੱਥੋਂ ਦੇ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਵਿਚ ਅੱਜ ਹਰਿਆਣਾ ਸਕੂਲ ਅਧਿਆਪਕ ਸੰਘ ਅਤੇ ਤਰਕਸ਼ੀਲ ਸੁਸਾਇਟੀ ਕਾਲਾਂਵਾਲੀ ਵੱਲੋਂ ਬਾਲ ਮਨੋਵਿਗਿਆਨ ਅਤੇ ਸਮੱਸਿਆਵਾਂ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਜਿਸ ...

ਪੂਰੀ ਖ਼ਬਰ »

ਸ਼ੇਖਪੁਰਾ ਨੇੜੇ ਦੋ ਕਾਰਾਂ ਦੀ ਭਿਆਨਕ ਟੱਕਰ 'ਚ ਇਕ ਜਣੇ ਦੀ ਮੌਕੇ 'ਤੇ ਮੌਤ ਤੇ ਛੇ ਗੰਭੀਰ ਜ਼ਖ਼ਮੀ

ਤਲਵੰਡੀ ਸਾਬੋ/ਸੀਂਗੋ ਮੰਡੀ, 24 ਜੂਨ (ਰਣਜੀਤ ਸਿੰਘ ਰਾਜੂ/ਲਕਵਿੰਦਰ ਸ਼ਰਮਾ)- ਅੱਜ ਤਲਵੰਡੀ ਸਾਬੋ-ਮੌੜ ਮੁੱਖ ਸੜਕ ਮਾਰਗ 'ਤੇ ਪਿੰਡ ਸ਼ੇਖਪੁਰਾ ਨੇੜੇ ਦੋ ਕਾਰਾਂ ਦੀ ਸਿੱਧੀ ਭਿਆਨਕ ਟੱਕਰ ਹੋਣ ਕਾਰਨ ਇਕ ਵਿਅਕਤੀ ਦੀ ਮੌਕੇ 'ਤੇ ਮੌਤ ਹੋ ਗਈ, ਜਦ ਕਿ ਚਾਰ ਔਰਤਾਂ, ਇਕ ਬੱਚਾ ...

ਪੂਰੀ ਖ਼ਬਰ »

ਬਠਿੰਡਾ 'ਚ ਪੰਜਾਬ ਨੈਸ਼ਨਲ ਬੈਂਕ ਦਾ ਏ.ਟੀ.ਐਮ. ਤੋੜ ਕੇ ਲੁੱਟਣ ਦੀ ਅਸਫ਼ਲ ਕੋਸ਼ਿਸ਼

ਬਠਿੰਡਾ, 24 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬੀਤੀ ਰਾਤ ਬਠਿੰਡਾ 'ਚ ਅਣਪਛਾਤੇ ਵਿਅਕਤੀਆਂ ਦੁਆਰਾ ਜੀ.ਟੀ.ਰੋਡ ਸਥਿਤ ਪੰਜਾਬ ਨੈਸ਼ਨਲ ਬੈਂਕ ਦੇ ਇਕ ਏ.ਟੀ. ਐਮ. ਨੂੰ ਤੋੜ ਕੇ ਲੁੱਟਣ ਦੀ ਅਸਫਲ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਕੋਤਵਾਲੀ ਦੀ ਪੁਲਿਸ ਨੇ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਮਲੂਕਾ ਦੀ ਅਗਵਾਈ ਵਿਚ ਜ਼ਿਲ੍ਹ ਪੱਧਰੀ ਰੋਸ ਮੁਜ਼ਾਹਰਾ ਭਲਕੇ

ਬਠਿੰਡਾ, 24 ਜੂਨ (ਸਟਾਫ਼ ਰਿਪੋਰਟਰ)- ਪੰਜਾਬ ਸਰਕਾਰ ਵਲੋਂ ਬਿਜਲੀ ਦੀਆਂ ਦਰਾਂ ਵਿਚ ਕੀਤੇ ਜਾ ਰਹੇ ਲਗਾਤਾਰ ਵਾਧੇ ਅਤੇ ਡੀਜਲ ਤੇ ਪੈਟਰੋਲ ਉੱਪਰ ਵੈਟ ਨੂੰ ਘੱਟ ਕਰਨ ਸਬੰਧੀ ਸ਼੍ਰੋਮਣੀ ਅਕਾਲੀ ਦਲ ਵਲੋਂ ਸੂਬੇ ਵਿਚ ਰੋਸ ਮੁਜਾਹਰਿਆਂ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ | ...

ਪੂਰੀ ਖ਼ਬਰ »

ਬਿਜਲੀ ਮੰਤਰੀ ਗੁਰਪ੍ਰੀਤ ਕਾਂਗੜ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

ਭਾਈਰੂਪਾ, 24 ਜੂਨ (ਵਰਿੰਦਰ ਲੱਕੀ)-ਪੰਜਾਬ ਦੇ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਹਰ ਹਫ਼ਤੇ ਦੀ ਤਰ੍ਹਾਂ ਇਸ ਹਫ਼ਤੇ ਵੀ ਬੀੜ ਦਿਆਲਪੁਰਾ ਭਾਈਕਾ ਦੇ ਰੈਸਟ ਹਾਊਸ 'ਚ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਤੇ ਜ਼ਿਆਦਾਤਰ ਮੁਸ਼ਕਿਲਾਂ ਦਾ ਮੌਕੇ 'ਤੇ ਹੀ ਹੱਲ ...

ਪੂਰੀ ਖ਼ਬਰ »

ਲੱਖਾਂ ਰੁਪਏ ਖ਼ਰਚ ਕੇ ਲਾਈਆਂ ਸਟਰੀਟ ਲਾਈਟਾਂ ਦਾ ਕੋਈ ਵਾਲੀਵਾਰਸ ਨਹੀਂ

ਰਾਮਾਂ ਮੰਡੀ, 24 ਜੂਨ (ਤਰਸੇਮ ਸਿੰਗਲਾ)-ਸ਼ਹਿਰ ਦੀ ਸੁੰਦਰਤਾ ਅਤੇ ਸਹੂਲਤ ਲਈ ਲੱਖਾਂ ਰੁਪਏ ਖ਼ਰਚ ਕਰਕੇ ਸਰਕਾਰ ਵੱਲੋਂ ਵਿਕਾਸ ਕੰਮਾਂ ਅਧੀਨ ਬਾਈਪਾਸ ਰੋਡ 'ਤੇ ਲਾਈਆਂ ਬਹੁਗਿਣਤੀ ਸਟਰੀਟ ਲਾਈਟਾਂ ਦਾ ਕੋਈ ਬਾਲੀਵਾਰਸ ਨਹੀਂ | ਜਾਣਕਾਰੀ ਅਨੁਸਾਰ ਓਵਰਲੋਡ ਵਾਹਨ ਟੱਕਰ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਲੋਕ ਚੇਤਨਾ ਮੰਚ ਭਾਈਰੂਪਾ ਦੇ ਉੱਦਮੀ ਨੌਜਵਾਨਾਂ ਨੇ ਕਸਬੇ ਨੂੰ ਹਰਿਆ-ਭਰਿਆ ਬਣਾਉਣ ਦਾ ਬੀੜਾ ਚੁੱਕਿਆ

ਭਾਈਰੂਪਾ, 24 ਜੂਨ (ਵਰਿੰਦਰ ਲੱਕੀ)-ਦਿਨੋਂ ਦਿਨ ਵਧ ਰਹੀ ਆਲਮੀ ਤਪਸ਼ ਨੂੰ ਵੇਖਦੇ ਹੋਏ ਸਥਾਨਕ ਕਸਬੇ ਦੇ ਸ਼ਹੀਦ ਭਗਤ ਸਿੰਘ ਲੋਕ ਚੇਤਨਾ ਮੰਚ ਭਾਈਰੂਪਾ ਦੇ ਉੱਦਮੀ ਨੌਜਵਾਨਾਂ ਨੇ ਕਸਬੇ ਦੀ ਧਰਤੀ ਨੂੰ ਹਰਿਆ-ਭਰਿਆ ਬਣਾਉਣ ਦਾ ਬੀੜਾ ਚੁੱਕਿਆ ਹੈ, ਮੰਚ ਨੇ ਇਹ ਵੀ ਫ਼ੈਸਲਾ ...

ਪੂਰੀ ਖ਼ਬਰ »

ਬੀ. ਆਰ. ਸੀ. ਆਈਲੈਟਸ ਸੈਂਟਰ ਭਾਈਰੂਪਾ ਦੇ ਵਿਦਿਆਰਥੀਆਂ ਤੇ ਸਟਾਫ਼ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਕੀਤੇ ਦਰਸ਼ਨ

ਭਾਈਰੂਪਾ, 24 ਜੂਨ (ਵਰਿੰਦਰ ਲੱਕੀ)-ਇਸ ਖੇਤਰ ਦੀ ਨਾਮਵਰ ਸੰਸਥਾ ਬੀ. ਆਰ. ਸੀ. ਆਈਲੈਟਸ ਅਕੈਡਮੀ ਭਾਈਰੂਪਾ ਦੇ ਵਿਦਿਆਰਥੀਆਂ ਤੇ ਸਟਾਫ਼ ਵਲੋਂ ਸ਼੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਦੇ ਦਰਸ਼ਨ ਕੀਤੇ ਗਏ | ਸੰਸਥਾ ਦੇ ਐੱਮ. ਡੀ. ਰਿੰਕੂ ਸ਼ਰਮਾ ਨੇ ਦੱਸਿਆ ਕਿ ਉਕਤ ਇਤਿਹਾਸਕ ...

ਪੂਰੀ ਖ਼ਬਰ »

ਮਹਿਰਾਜ ਵਿਖੇ ਇਤਿਹਾਸਕ ਮੰਦਰ ਦੇ ਸ਼ਾਂਤੀ ਹਾਲ ਦੀ ਨੀਂਹ ਰੱਖੀ

ਮਹਿਰਾਜ, 24 ਜੂਨ (ਸੁਖਪਾਲ ਮਹਿਰਾਜ)-ਕਸਬਾ ਮਹਿਰਾਜ ਵਿਖੇ ਪੱਤੀ ਕਾਲਾ 'ਚ ਇਤਿਹਾਸਕ ਸੇਵਾ ਸ਼ਕਤੀ ਦੁਰਗਾ ਮੰਦਰ ਦੇ ਸ਼ਾਂਤੀ ਹਾਲ ਦੀ ਨੀਂਹ ਜਸਕਰਨ ਬਾਂਸਲ ਜੱਸੀ ਬਾਬਾ ਰਾਮਪੁਰੇ ਵਾਲੇ ਨੇ ਆਪਣੇ ਕਰ ਕਮਲਾਂ ਨਾਲ ਰੱਖੀ | ਉਕਤ ਸ਼ਾਂਤੀ ਹਾਲ ਨੂੰ ਮੁਕੰਮਲ ਕਰਨ ਲਈ ਸਾਂਝੇ ...

ਪੂਰੀ ਖ਼ਬਰ »

ਉਮੈਕਸ ਕੰਪਨੀ ਦੀ ਟੀਮ ਵਲੋਂ ਪੈਡਲਰ ਸਾਇਕਲ ਗਰੁੱਪ ਦਾ ਕਲੋਨੀ ਪਹੁੰਚਣ 'ਤੇ ਸਵਾਗਤ

ਗੋਨਿਆਣਾ, 24 ਜੂਨ (ਮਨਦੀਪ ਸਿੰਘ ਮੱਕੜ)-ਗੋਨਿਆਣਾ-ਬਠਿੰਡਾ ਹਾਈਵੇ 'ਤੇ ਸਥਿਤ ਓਮੈਕਸ ਕਲੋਨੀ ਦੇ ਸਮੂਹ ਮੈਨੇਜਮੈਂਟ ਵਲੋਂ ਪ੍ਰਭਅਮਿ੍ਤ ਸਿੰਘ, ਹੀਤੇਸ਼ ਕੁਮਾਰ, ਉਮੇਸ਼ ਕੁਮਾਰ, ਮਨੋਜ ਕੁਮਾਰ, ਰੋਹਿਤ ਕੁਮਾਰ ਵਕੀਲ ਨੇ ਪੈਡਲਰ ਸਾਇਕਲ ਗਰੁੱਪ ਬਠਿੰਡਾ ਦਾ ਸਵੇਰੇ 6 ਵਜੇ ...

ਪੂਰੀ ਖ਼ਬਰ »

ਭਾਰਤ ਪੈਟਰੋਲੀਅਮ ਕੰਪਨੀ ਦੇੇ ਸੁਭਾਸ਼ ਆਇਲ ਪੈਟਰੋਲ ਪੰਪ ਵਲੋਂ ਮੋਟਰਸਾਈਕਲ 'ਚ ਘੱਟ ਤੇਲ ਪਾਇਆ

ਗੋਨਿਆਣਾ, 24 ਜੂਨ (ਮਨਦੀਪ ਸਿੰਘ ਮੱਕੜ)-ਭਾਰਤ ਪੈਟਰੋਲੀਅਮ ਕੰਪਨੀ ਦੇ ਸਥਾਨਕ ਬਾਜਾਖਾਨਾ ਰੋਡ 'ਤੇ ਮੁੱਖ ਅਨਾਜ ਦੇ ਮੰਡੀ ਦੇ ਗੇਟ ਦੇ ਸਾਹਮਣੇ ਸੁਭਾਸ਼ ਆਇਲ ਪੈਟਰੋਲ ਪੰਪ 'ਤੇ ਕੰਮ ਕਰਨ ਵਾਲੇ ਲੜਕਿਆਂ ਨੇ ਮੋਟਰ ਸਾਇਕਲ ਵਿਚ ਪੈਟਰੋਲ ਘੱਟ ਪਾਇਆ ਹੈ ਤੇ ਸ਼ਿਕਾਇਤ ਕਰਨ ...

ਪੂਰੀ ਖ਼ਬਰ »

ਪਿੰਡ ਘੰਡਾਬੰਨਾਂ ਵਿਖੇ ਸੰਤ ਬਾਬਾ ਭਾਈ ਮੇਲਾ ਜੀ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਸਮਾਪਤ

ਭਾਈਰੂਪਾ, 24 ਜੂਨ (ਵਰਿੰਦਰ ਲੱਕੀ)-ਪਿੰਡ ਘੰਡਾਬੰਨਾਂ ਵਿਖੇ ਸੰਤ ਬਾਬਾ ਭਾਈ ਮੇਲਾ ਜੀ ਦੀ ਯਾਦ 'ਚ 3 ਰੋਜ਼ਾ ਜੋੜ ਮੇਲਾ ਸਮਾਪਤ ਹੋ ਗਿਆ | ਇਸ ਦੌਰਾਨ ਪਿੰਡ ਦੇ ਵਸਨੀਕਾਂ ਤੋਂ ਇਲਾਵਾ ਆਸ-ਪਾਸ ਦੇ ਪਿੰਡਾਂ ਦੀ ਵੱਡੀ ਗਿਣਤੀ 'ਚ ਸੰਗਤ ਨੇ ਭਾਈ ਮੇਲਾ ਜੀ ਦੇ ਸਥਾਨ 'ਤੇ ਪਹੁੰਚ ...

ਪੂਰੀ ਖ਼ਬਰ »

ਟਰੱਕ ਅਪਰੇਟਰਾਂ ਨੂੰ ਕਣਕ ਦੇ ਸੀਜ਼ਨ ਦੀ ਪੇਮੈਂਟ ਦੇ ਚੈੱਕ ਵੰਡੇ ਗਏ

ਭੁੱਚੋ ਮੰਡੀ, 24 ਜੂਨ (ਬਿੱਕਰ ਸਿੰਘ ਸਿੱਧੂ)-ਗੁੁਰੂ ਨਾਨਕ ਟਰੱਕ ਅਪਰੇਟਰ ਸੁਸਾਇਟੀ ਭੁੱਚੋ ਕਲਾਂ ਵਿਖੇ ਟਰੱਕ ਅਪਰੇਟਰਾਂ ਨੂੰ ਕਣਕ ਦੇ ਸੀਜ਼ਨ ਦੀ ਬਣਦੀ ਰਕਮ ਦੇ ਚੈੱਕ ਦਾਰਾ ਸਿੰਘ ਕੋਟਭਾਈ ਵੱਲੋਂ ਵੰਡੇ ਗਏ | ਸੁਸਾਇਟੀ ਪ੍ਰਧਾਨ ਲਾਲੀ ਸ਼ੇਰਗਿੱਲ ਤੇ ਮੀਤ ਪ੍ਰਧਾਨ ...

ਪੂਰੀ ਖ਼ਬਰ »

ਐਸ. ਡੀ. ਐਮ. ਨੇ ਝੁੱਗੀ ਝੌਾਪੜੀ ਵਿਚ ਰਹਿ ਰਹੇ ਲੋਕਾਂ ਨੂੰ ਕੀਤਾ ਸਿੱਖਿਆ ਪ੍ਰਤੀ ਜਾਗਰੂਕ

ਕਾਲਾਂਵਾਲੀ, 24 ਜੂਨ (ਭੁਪਿੰਦਰ ਪੰਨੀਵਾਲੀਆ)-ਬੱਚਿਆਂ ਤੋਂ ਕੰਮ ਕਰਵਾਉਣ ਦੀ ਬਜਾਏ ਉਨ੍ਹਾਂ ਨੂੰ ਚੰਗੀ ਸਿੱਖਿਆ ਦਿਵਾਈ ਜਾਵੇ ਤਾਂ ਕਿ ਉਹ ਉੱਚ ਸਿੱਖਿਆ ਪ੍ਰਾਪਤ ਕਰ ਕੇ ਆਪੇ ਮਾਤਾ-ਪਿਤਾ ਅਤੇ ਦੇਸ਼ ਦਾ ਨਾਂਅ ਰੌਸ਼ਨ ਕਰ ਸਕਣ | ਇਹ ਗੱਲ ਕਾਲਾਂਵਾਲੀ ਦੇ ਐਸਡੀਐਮ ...

ਪੂਰੀ ਖ਼ਬਰ »

ਆਟੋ ਰਿਕਸ਼ਾ ਐਸੋਸੀਏਸ਼ਨ ਦੀ ਇਕੱਤਰਤਾ ਹੋਈ

ਮਾਨਸਾ, 24 ਜੂਨ (ਵਿ. ਪ੍ਰਤੀ.)-ਮਾਲਵਾ ਜ਼ੋਨ ਆਟੋ ਰਿਕਸ਼ਾ ਐਸੋਸੀਏਸ਼ਨ ਦੀ ਇਕੱਤਰਤਾ ਇੱਥੇ ਬਿਜਲੀ ਗਰਿੱਡ ਵਿਖੇ ਹੋਈ | ਮੀਟਿੰਗ ਦੌਰਾਨ ਡੀਜ਼ਲ ਦੀਆਂ ਕੀਮਤਾਂ ਦੇ ਨਾਲ ਹੀ ਵਧਦੀ ਮਹਿੰਗਾਈ ਬਾਰੇ ਚਰਚਾ ਕੀਤੀ ਗਈ | ਬੁਲਾਰਿਆਂ ਨੇ ਆਟੋ ਵਰਕਸ 'ਤੇ ਨਜਾਇਜ਼ ਟੈਕਸ ਤੇ ...

ਪੂਰੀ ਖ਼ਬਰ »

ਲੋਕਾਂ ਵਿਚ ਜਮਹੂਰੀ ਹੱਕਾਂ ਦੀ ਸੂਝ ਦਾ ਪਸਾਰਾ ਹੀ ਜਮਹੂਰੀ ਲਹਿਰ ਦੀ ਗਾਰੰਟੀ ਬਣਦਾ- ਜਮਹੂਰੀ ਅਧਿਕਾਰ ਸਭਾ

ਬਠਿੰਡਾ, 24 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਜਮਹੂਰੀ ਅਧਿਕਾਰ ਸਭਾ ਦੀਆਂ ਬਠਿੰਡਾ, ਮਾਨਸਾ ਤੇ ਫ਼ਰੀਦਕੋਟ ਇਕਾਈਆਂ ਦੀ ਜ਼ੋਨਲ ਪੱਧਰ ਦੀ ਮੀਟਿੰਗ ਸਥਾਨਕ ਟੀਚਰਜ਼ ਹੋਮ ਵਿਖੇ ਹੋਈ ਜਿਸ ਦੀ ਸ਼ੁਰੂਆਤ ਪਿਛਲੇ ਦਿਨੀਂ ਵਿੱਛੜੇ ਟੀ.ਐਸ.ਯੂ. ਦੇ ਆਗੂ ਓਮ ਪ੍ਰਕਾਸ਼ ...

ਪੂਰੀ ਖ਼ਬਰ »

ਅਗਿਆਤ ਬਿਮਾਰੀ ਕਾਰਨ ਕਪਾਹ ਪੱਟੀ ਦੇ ਕਿਸਾਨਾਂ ਦੇ ਚਿਹਰੇ ਮੁਰਝਾਏ

ਸੰਗਤ ਮੰਡੀ, 24 ਜੂਨ (ਅੰਮਿ੍ਤਪਾਲ ਸ਼ਰਮਾ)-ਦਿਨੋਂ ਦਿਨ ਡੂੰਘੇ ਹੁੰਦੇ ਜਾ ਰਹੇ ਪਾਣੀ ਦਾ ਫ਼ਿਕਰ ਕਰਨ ਵਾਲੇ ਕਿਸਾਨ ਹੁਣ ਨਰਮੇ ਦੀ ਸੁੱਕ ਰਹੀ ਫ਼ਸਲ ਨੇ ਸੁੱਕਣੇ ਪਾ ਦਿੱਤੇ ਹਨ ¢ ਖੇਤੀਬਾੜੀ ਮਹਿਕਮੇ ਦੇ ਅਧਿਕਾਰੀ ਨਰਮੇ, ਕਪਾਹ ਅਧੀਨ ਰਕਬਾ ਵਧਾਉਣ ਦੇ ਯਤਨ ਕਰਦੇ ਹੰਭ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪੈਟਰੋਲ ਪਦਾਰਥਾਂ 'ਤੇ ਲਏ ਜਾਣ ਵਾਲੇ ਟੈਕਸ ਨੂੰ ਤੁਰੰਤ ਬੰਦ ਕਰੇ- ਘੰਡਾਬੰਨਾਂ

ਭਾਈਰੂਪਾ, 24 ਜੂਨ (ਵਰਿੰਦਰ ਲੱਕੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਪੈਟਰੋਲ/ਡੀਜ਼ਲ ਦੀਆਂ ਆਸਮਾਨ ਛੂਹ ਰਹੀਆਂ ਕੀਮਤਾਂ ਸਬੰਧੀ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨਾ ਬੰਦ ਕਰੇ ਤੇ ਇਨ੍ਹਾਂ ਪਦਾਰਥਾਂ 'ਤੇ ਵੱਡੀ ਪੱਧਰ 'ਤੇ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਲੰਗਰ ਕਮੇਟੀ ਦੀ ਕੀਤੀ ਨਵੀਂ ਚੋਣ

ਬਠਿੰਡਾ, 24 ਜੂਨ (ਕੰਵਲਜੀਤ ਸਿੰਘ ਸਿੱਧੂ)-ਸ਼੍ਰੀ ਹੇਮਕੁੰਟ ਸਾਹਿਬ ਲੰਗਰ ਐਾਡ ਵੈਲਫ਼ੇਅਰ ਸੁਸਾਇਟੀ ਰਜਿ. ਬਠਿੰਡਾ ਦੀਆਂ ਧਾਰਮਿਕ ਤੇ ਸਮਾਜਿਕ ਗਤੀਵਿਧੀਆਂ ਨੂੰ ਸਹੀ ਢੰਗ ਨਾਲ ਜਾਰੀ ਰੱਖਣ ਲਈ ਮੈਂਬਰਾਂ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ | ਸੁਸਾਇਟੀ ਦੇ ਨਿਯਮਾਂ ...

ਪੂਰੀ ਖ਼ਬਰ »

ਈ-ਸਕੂਲ ਨੂੰ ਮਿਲਿਆ ਇੰਡੀਆ ਬੈਸਟ ਬਿਜ਼ਨੈਸ ਪਾਰਟਨਰ 2017-18 ਦਾ ਪੁਰਸਕਾਰ

ਬਠਿੰਡਾ, 24 ਜੂਨ (ਕੰਵਲਜੀਤ ਸਿੰਘ ਸਿੱਧੂ)-ਗੁੜਗਾਉ ਵਿਚ ਆਈ. ਡੀ. ਪੀ. ਐਜੂਕੇਸ਼ਨ ਇੰਡੀਆ ਪ੍ਰਾਈਵੇਟ ਲਿਮਿਟਿਡ ਵਲੋਂ 2017-18 ਦਾ ਅਲਾਈਟ ਪੈਨਲ ਆਈਲੈਟਸ ਪਾਰਟਨਰ ਸਮਾਰੋਹ ਕਰਵਾਇਆ ਗਿਆ | ਇਸ ਵਿਚ ਪੂਰੇ ਭਾਰਤ ਦੇ ਵੱਖ-ਵੱਖ ਰਾਜਾਂ ਦੇ ਟੌਪ ਦੇ ਆਈਲੈਟਸ ਇੰਸਟੀਚਿਊਟਾਂ ਨੂੰ ...

ਪੂਰੀ ਖ਼ਬਰ »

ਸਵੱਛ ਭਾਰਤ ਤਹਿਤ ਬਾਲਿਆਂਵਾਲੀ ਵਿਖੇ ਬਣਾਏ ਪਖਾਨਿਆ ਲੈਂਟਰ ਢੂਲਾ ਖੋਲ੍ਹਣ ਸਾਰ ਹੀ ਟੁੱਟਿਆ

ਬਾਲਿਆਂਵਾਲੀ, 24 ਜੂਨ (ਕੁਲਦੀਪ ਮਤਵਾਲਾ)-ਨਗਰ ਪੰਚਾਇਤ ਬਾਲਿਆਂਵਾਲੀ ਵਿਖੇ ਮੁੱਖ ਬਜਾਰ ਵਿੱਚ ਮਰਦ/ਔਰਤਾਂ ਲਈ ਬਣਾਏ ਜਾ ਰਹੇ ਪਖਾਨਿਆਂ ਦੀ ਛੱਤ ਦਾ ਢੂਲਾ ਖੋਲਣ ਸਾਰ ਹੀ ਡਿੱਗਣ ਕਾਰਨ 6 ਕੌਾਸਲਰਾਂ ਸਮੇਤ ਨਗਰ ਨਿਵਾਸੀਆਂ 'ਚ ਭਾਰੀ ਰੋਸ਼ ਪਾਇਆ ਜਾ ਰਿਹਾ ਹੈ ਤੇ ਲੋਕਾਂ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ 26 ਨੂੰ

ਮੌੜ ਮੰਡੀ, 24 ਜੂਨ (ਗੁਰਜੀਤ ਸਿੰਘ ਕਮਾਲੂ)-ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਤੇਲ 'ਤੇ ਲਗਾਏ ਗਏ ਵੈਟ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਅਤੇ ਬੀਜੇਪੀ ਵਲੋਂ ਇਕ ਵਿਸ਼ਾਲ ਰੋਸ ਧਰਨਾ 26 ਜੂਨ ਨੂੰ ਸਵੇਰੇ 9 ਵਜੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਲਗਾਇਆ ਜਾ ਰਿਹਾ ਹੈ ...

ਪੂਰੀ ਖ਼ਬਰ »

ਮਾਲਵਾ ਕਾਲਜ ਦੇ ਐਗਰੀਕਲਚਰ ਵਿਭਾਗ ਦਾ ਸ਼ਾਨਦਾਰ ਨਤੀਜਾ

ਬਠਿੰਡਾ, 24 ਜੂਨ (ਕੰਵਲਜੀਤ ਸਿੰਘ ਸਿੱਧੂ)-ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਲੋਂ ਘੋਸ਼ਿਤ ਕੀਤਾ ਗਿਆ ਬੀ.ਐਸ.ਸੀ. ਐਗਰੀਕਲਚਰ ਸਤਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ¢ ਸਾਰੇ ਵਿਦਿਆਰਥੀਆਂ ਨੇ ਬਹੁਤ ਵਧੀਆ ਨੰਬਰ ਪ੍ਰਾਪਤ ਕੀਤੇ ਜਿਨ੍ਹਾਂ ਵਿਚੋਂ ਸੰਦੀਪ ਸਿੰਘ ਨੇ ...

ਪੂਰੀ ਖ਼ਬਰ »

ਲਹਿਰਾ ਮੁਹੱਬਤ ਵਿਖੇ ਥਰਮਲ ਕਲੋਨੀ 'ਚ ਗਿਆਨ ਅੰਜੁਨ ਸਮਰ ਕੈਂਪ ਸ਼ੁਰੂ

ਲਹਿਰਾ ਮੁਹੱਬਤ, 24 ਜੂਨ (ਸੁਖਪਾਲ ਸਿੰਘ ਸੁੱਖੀ)-ਸਥਾਨਕ ਪਾਵਰ ਕਲੋਨੀ ਵਿਖੇ ਗੁਰਦੁਆਰਾ ਸਾਹਿਬ 'ਚ 7 ਰੋਜ਼ਾ ਗਿਆਨ ਅੰਜੁਨ ਸਮਰ ਕੈਂਪ ਸ਼ੁਰੂ ਕੀਤਾ ਗਿਆ ਹੈ | ਕੈਂਪ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਬਠਿੰਡਾ ਵਲੋਂ ਗੁਰਦੁਆਰਾ ਕਮੇਟੀ ਤੇ ਸਮੂਹ ਸੰਗਤਾਂ ਦੇ ਸਹਿਯੋਗ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਤਲਵੰਡੀ ਸਾਬੋ ਅੰਦਰ ਵੱਖ-ਵੱਖ ਥਾਵਾਂ 'ਤੇ ਡੇਂਗੂ ਤੇ ਮਲੇਰੀਏ ਦੇ ਲਾਰਵੇ ਦੀ ਜਾਂਚ

ਤਲਵੰਡੀ ਸਾਬੋ, 24 ਜੂਨ (ਰਵਜੋਤ ਸਿੰਘ ਰਾਹੀ)-ਅੱਜ ਡਾ: ਅਸ਼ਵਨੀ ਕੁਮਾਰ ਐਸ. ਐਮ. ਓ. ਤਲਵੰਡੀ ਸਾਬੋ ਦੀ ਯੋਗ ਰਹਿਨੁਮਾਈ ਹੇਠ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਨਗਰ ਤਲਵੰਡੀ ਸਾਬੋ ਵਿਚ ਡੇਂਗੂ/ਮਲੇਰੀਆ ਫ਼ੀਵਰ ਸਰਵੇ ਦੌਰਾਨ ਲੋਕਾਂ ਨੂੰ ਇਨ੍ਹਾਂ ਬਿਮਾਰੀਆਂ ਤੋਂ ਬਚਣ ...

ਪੂਰੀ ਖ਼ਬਰ »

ਕੌਾਸਲ ਆਫ਼ ਜੂਨੀਅਰ ਇੰਜ: ਪਾਵਰਕਾਮ ਵਲੋਂ ਨਵੇਂ ਆਏ ਐਕਸੀਐਨ ਦਾ ਸਵਾਗਤ

ਮੌੜ ਮੰਡੀ, 24 ਜੂਨ (ਲਖਵਿੰਦਰ ਸਿੰਘ ਮੌੜ)-ਕੌਾਸਲ ਆਫ਼ ਜੁੂਨੀਅਰ ਇੰਜਨੀਅਰ ਵੰਡ ਮੰਡਲ ਮੌੜ ਵਲੋਂ ਡਵੀਜ਼ਨ ਮੌੜ ਵਿਖੇ ਨਵੇਂ ਆਏ ਇੰਜ: ਬੇਅੰਤ ਸਿੰਘ ਸੀਨੀਅਰ ਕਾਰਜਕਾਰੀ ਇੰਜੀਨੀਅਰ ਦਾ ਭਰਵਾਂ ਸਵਾਗਤ ਕੀਤਾ ਗਿਆ | ਜੇ. ਈ. ਕੌਾਸਲ ਦੇ ਆਗੂ ਇੰਜ: ਬਹਾਦਰ ਸਿੰਘ ਮੰਡਲ ...

ਪੂਰੀ ਖ਼ਬਰ »

ਐਸ. ਐਸ. ਡੀ. ਕਾਲਜ ਭੋਖੜਾ ਦੇ ਵਿਦਿਆਰਥੀਆਂ ਨੇ ਵਲੋਂ ਸ਼ਾਨਦਾਰ ਪ੍ਰਾਪਤੀਆਂ

ਗੋਨਿਆਣਾ, 24 ਜੂਨ (ਲਛਮਣ ਦਾਸ ਗਰਗ)-ਐਸ. ਐਸ. ਡੀ. ਕਾਲਜ ਆਫ ਪ੍ਰੋਫੈਸ਼ਨਲ ਸਟੱਡੀਜ਼ ਭੋਖੜਾ ਬਠਿੰਡਾ ਦੇ ਆਰਟਸ ਵਿਭਾਗ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਅਵਰਸਿਟੀ ਪਟਿਆਲਾ ਦੀਆਂ ਸਲਾਨਾ ਪ੍ਰੀਖਿਆਵਾਂ ਵਿਚੋ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਾਨਦਾਰ ਪ੍ਰਾਪਤੀਆਂ ...

ਪੂਰੀ ਖ਼ਬਰ »

ਮੌੜ ਖ਼ੁਰਦ ਵਾਲੀ ਸਰਹੰਦ ਫੀਡਰ ਕੈਨਾਲ ਦਾ ਸ਼ੁੱਧ ਪਾਣੀ ਵੀ ਜ਼ਹਿਰੀਲੇ ਅਤੇ ਰਸਾਇਣੀ ਤੱਤਾਂ ਦੀ ਭੇਟ ਚੜਿ੍ਹਆ

ਮੌੜ ਮੰਡੀ, 24 ਜੂਨ (ਲਖਵਿੰਦਰ ਸਿੰਘ ਮੌੜ)-ਸਥਾਨਕ ਤਲਵੰਡੀ ਰੋਡ 'ਤੇ ਸਰਹੰਦ ਫੀਡਰ ਨਹਿਰ ਦਾ ਪਾਣੀ ਕਿਸੇ ਵੇਲੇ ਨੀਲੀ ਭਾਅ ਮਾਰਦਾ ਕਿਸੇ ਝਰਨੇ ਦੇ ਪਾਣੀ ਦਾ ਭੁਲੇਖਾ ਪਾਉਂਦਾ ਸੀ, ਪਰ ਅੱਜ ਇਸ ਦਾ ਪਾਣੀ ਕਾਲੇ ਰੰਗ ਦੀ ਭਾਅ ਮਾਰਦਾ ਦਿਖਾਈ ਦਿੰਦਾ ਹੈ, ਜਿਸ ਤੋਂ ਸ਼ੱਕ ...

ਪੂਰੀ ਖ਼ਬਰ »

ਮਾਲਵਾ ਕਾਲਜ ਬਠਿੰਡਾ ਦੇ ਬੀ.ਬੀ.ਏ ਭਾਗ ਦੂਜਾ, ਸਮੈਸਟਰ ਤੀਜਾ, ਨਤੀਜਿਆਂ ਵਿਚ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਾਪਤੀਆਂ

ਬਠਿੰਡਾ, 24 ਜੂਨ (ਕੰਵਲਜੀਤ ਸਿੰਘ ਸਿੱਧੂ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਬੀ.ਏ. ਭਾਗ ਦੂਜਾ, ਸਮੈਸਟਰ ਤੀਜਾ ਦੇ ਨਤੀਜਿਆਂ ਵਿਚ ਬਠਿੰਡਾ ਦੇ ਮਾਲਵਾ ਕਾਲਜ ਨੇ ਇਸ ਵਾਰ ਫਿਰ 100 ਫ਼ੀਸਦ ਨਤੀਜਾ ਹਾਸਲ ਕਰਦਿਆਂ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ | ...

ਪੂਰੀ ਖ਼ਬਰ »

ਚੋਟੀਆਂ 'ਚ ਸਰਪੰਚ ਨੇ ਉਜਵਲਾ ਯੋਜਨਾ ਤਹਿਤ ਲੋੜਵੰਦਾਂ ਨੂੰ ਗੈਸ ਸਿਲੰਡਰ ਵੰਡੇ

ਚਉਕੇ, 24 ਜੂਨ (ਮਨਜੀਤ ਸਿੰਘ ਘੜੈਲੀ)-ਪਿੰਡ ਚੋਟੀਆਂ ਵਿਖੇ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਤਹਿਤ ਪਿੰਡ ਦੇ ਕਰੀਬ 9 ਲਾਭਪਾਤਰੀ ਲੋੜਬੰਦ ਪਰਿਵਾਰਾਂ ਨੂੰ ਸਰਪੰਚ ਸੁਖਦੀਪ ਕੌਰ ਅਤੇ ਉਨ੍ਹਾਂ ਦੇ ਪਤੀ ਹਰਦੇਵ ਸਿੰਘ ਚੋਟੀਆਂ ਵਲੋਂ ਗੈਸ ਸਿਲੰਡਰ ਤਕਸੀਮ ਕੀਤੇ ਗਏ | ਉਨਾਂ ...

ਪੂਰੀ ਖ਼ਬਰ »

ਪੁਨਰਜੋਤੀ ਆਈ ਡੋਨੇਸ਼ਨ ਵਲੋਂ 23ਵਾਂ ਅੱਖਾਂ ਦਾ ਜਾਂਚ ਕੈਂਪ ਲਗਾਇਆ

ਰਾਮਪੁਰਾ ਫੂਲ, 24 ਜੂਨ (ਗੁਰਮੇਲ ਸਿੰਘ ਵਿਰਦੀ)-ਪੁਨਰਜੋਤੀ ਆਈ ਡੋਨੇਸ਼ਨ ਵਲੋਂ 23ਵਾਂ ਅੱਖਾਂ ਦਾ ਜਾਂਚ ਅਤੇ ਅਪ੍ਰੇਸ਼ਨ ਦੇ ਨਾਲ ਹੀ ਸ਼ੂਗਰ ਅਤੇ ਥਾਇਰਾਈਡ ਦੀਆਂ ਬਿਮਾਰੀਆਂ ਦਾ ਮਹੀਨਾਵਾਰ ਕੈਂਪ ਸ੍ਰੀ ਮਹੰਤ ਰਾਮ ਨਰਾਇਣ ਗਿਰੀ ਪ੍ਰਧਾਨਗੀ ਹੇਠ ਸੰਤ ਤਿ੍ਵੈਣੀ ਗਿਰੀ ...

ਪੂਰੀ ਖ਼ਬਰ »

ਕਸਬਾ ਮਹਿਰਾਜ ਵਿਖੇ ਮਿੱਟੀ ਅਤੇ ਪਾਣੀ ਦੀ ਸੰਭਾਲ ਵਿਸ਼ੇ 'ਤੇ ਸੈਮੀਨਾਰ

ਮਹਿਰਾਜ, 41 ਜੂਨ (ਸੁਖਪਾਲ ਮਹਿਰਾਜ)-ਕਿਸਾਨ ਸਿਖ਼ਲਾਈ ਕੇਂਦਰ ਮਹਿਰਾਜ ਵਿਖੇ ਡਾਇਰੈਕਟਰ ਬਲਵਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਮਿੱਟੀ ਦੀ ਪਰਖ਼ ਅਤੇ ਪਾਣੀ ਦੀ ਸੰਭਾਲ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਕਿਸਾਨਾਂ ਨੇ ਵੱਡੀ ਗਿਣਤੀ 'ਚ ਪਹੁੰਚਕੇ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਤਖ਼ਤ ਸਾਹਿਬ 'ਤੇ 22ਵਾਂ ਹਫ਼ਤਾਵਾਰੀ ਸਮਾਗਮ ਕਰਵਾਇਆ

ਤਲਵੰਡੀ ਸਾਬੋ, 24 ਜੂਨ (ਰਣਜੀਤ ਸਿੰਘ ਰਾਜੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਕੇ ਸ਼ੁਰੂ ਕੀਤੀ ਗਈ ਗੁਰਮਤਿ ਪ੍ਰਚਾਰ ...

ਪੂਰੀ ਖ਼ਬਰ »

ਮੈਂਬਰ ਪਾਰਲੀਮੈਂਟ ਪ੍ਰੋ: ਸਾਧੂ ਸਿੰਘ ਵਲੋਂ ਭਾਈਰੂਪਾ ਵਿਖੇ ਵਰਕਰ ਮੀਟਿੰਗ

ਭਾਈਰੂਪਾ, 24 ਜੂਨ (ਵਰਿੰਦਰ ਲੱਕੀ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਪ੍ਰੋ: ਸਾਧੂ ਸਿੰਘ ਵਲੋਂ ਸਥਾਨਕ ਕਸਬੇ ਅੰਦਰ ਪਾਰਟੀ ਵਰਕਰਾਂ ਨਾਲ ਇਕ ਮੀਟਿੰਗ ਪਾਰਟੀ ਦੇ ਸੀਨੀਅਰ ਆਗੂ ਗੁਰਚਰਨ ਸਿੰਘ ਫੌਜੀ ਦੇ ਗ੍ਰਹਿ ਵਿਖੇ ਕੀਤੀ ਗਈ | ਇਸ ਮੌਕੇ ਮੈਂਬਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX