ਤਾਜਾ ਖ਼ਬਰਾਂ


ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ ਬ੍ਰਾਜ਼ੀਲ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  1 minute ago
ਨਵੀਂ ਦਿੱਲੀ, 12 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 11ਵੇਂ ਬ੍ਰਿਕਸ ਸੰਮੇਲਨ 'ਚ ਸ਼ਾਮਲ ਹੋਣ ਲਈ...
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ
. . .  16 minutes ago
550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀਆਂ ਕੁੱਝ ਤਸਵੀਰਾਂ...
ਬਾਬੇ ਨਾਨਕ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਲਈ ਕਲਿਆਣਕਾਰੀ- ਕੋਵਿੰਦ
. . .  12 minutes ago
ਸੁਲਤਾਨਪੁਰ ਲੋਧੀ, 12 ਨਵੰਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੰਗਤ ਨੂੰ ਵਧਾਈ ਦਿੱਤੀ। ਇਸ ਮਗਰੋਂ ਪੰਜਾਬ...
ਮਹਾਰਾਸ਼ਟਰ 'ਚ ਰਾਜਪਾਲ ਵੱਲੋਂ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼
. . .  45 minutes ago
ਮੁੰਬਈ, 12 ਨਵੰਬਰ- ਮਹਾਰਾਸ਼ਟਰ ਦੇ ਰਾਜਪਾਲ ਨੇ ਸੂਬੇ 'ਚ ਰਾਸ਼ਟਰਪਤੀ ਸ਼ਾਸਨ ਲਾਗੂ ਕਰਨ ਦੀ ਸਿਫ਼ਾਰਸ਼ ਕੀਤੀ ਹੈ। ਇਹ ਖ਼ਬਰ ਸਾਹਮਣੇ ਆਉਂਦਿਆਂ ਹੀ ਸ਼ਿਵ ਸੈਨਾ ਨੇ ਸੁਪਰੀਮ ਕੋਰਟ 'ਚ ਜਾਣ ਦੀ ਤਿਆਰੀ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਸਿਸੋਦੀਆ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  54 minutes ago
ਨਵੀਂ ਦਿੱਲੀ, 12 ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ....
ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸੱਦੀ ਕੈਬਨਿਟ ਦੀ ਬੈਠਕ
. . .  59 minutes ago
ਨਵੀਂ ਦਿੱਲੀ, 12 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬ੍ਰਿਕਸ ਸੰਮੇਲਨ ਲਈ ਬ੍ਰਾਜ਼ੀਲ ਰਵਾਨਾ ਹੋਣ ਤੋਂ ਪਹਿਲਾਂ...
ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਕੇਜਰੀਵਾਲ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਯੋਗ ਗੁਰੂ ਬਾਬਾ ਰਾਮਦੇਵ ਅਤੇ ਸ਼੍ਰੋਮਣੀ ਅਕਾਲੀ ਦਲ ਦੇ...
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੋਨੀਆ ਗਾਂਧੀ ਨੇ ਦਿੱਤੀ ਵਧਾਈ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦੇਸ਼ ਵਾਸੀਆਂ ਵਧਾਈ ਦਿੱਤੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਬਾਬੇ ਨਾਨਕ ਨੇ ਆਪਸੀ ...
ਸੋਨੀਆ ਗਾਂਧੀ ਨੇ ਅੱਜ ਸ਼ਰਦ ਪਵਾਰ ਨਾਲ ਕੀਤੀ ਗੱਲਬਾਤ- ਖੜਗੇ
. . .  about 1 hour ago
ਨਵੀਂ ਦਿੱਲੀ, 12 ਨਵੰਬਰ- ਕਾਂਗਰਸ ਨੇਤਾ ਮਲਿਕਾਰਜੁਨ ਖੜਗ ਨੇ ਦੱਸਿਆ ਕਿ ਮਹਾਰਾਸ਼ਟਰ 'ਚ ਸਰਕਾਰ ਬਣਾਉਣ 'ਤੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਅੱਜ ਰਾਸ਼ਟਰਵਾਦੀ ਕਾਂਗਰਸ ਪਾਰਟੀ...
ਅਜਨਾਲਾ 'ਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ 550 ਸਾਲਾ ਪ੍ਰਕਾਸ਼ ਪੁਰਬ
. . .  about 2 hours ago
ਅਜਨਾਲਾ, 12 ਨਵੰਬਰ (ਗੁਰਪ੍ਰੀਤ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅੱਜ ਅਜਨਾਲਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਗੁਰਦੁਆਰਾ ਸਾਹਿਬ...
ਸਪੋਰਟਸ ਦੀ ਦੁਕਾਨ 'ਚੋਂ ਚੋਰਾਂ ਨੇ ਸ਼ਟਰ ਤੋੜ ਕੇ ਨਗਦੀ ਕੀਤੀ ਚੋਰੀ
. . .  about 2 hours ago
ਰਾਜਪੁਰਾ, 12 ਨਵੰਬਰ (ਰਣਜੀਤ ਸਿੰਘ)- ਇੱਥੋਂ ਦੀ ਕਸਤੂਰਬਾ ਰੋਡ 'ਤੇ ਸਥਿਤ ਸਪੋਰਟਸ ਦੀ ਇੱਕ ਦੁਕਾਨ 'ਚੋਂ ਬੀਤੀ ਰਾਤ ਚੋਰਾਂ ਨੇ ਦੁਕਾਨ ਦਾ ਸ਼ਟਰ ਤੋੜ ਕੇ ਨਗਦੀ ਅਤੇ ਹੋਰ ਸਮਾਨ ਚੋਰੀ ਕਰ...
ਕੁਝ ਸਮੇਂ 'ਚ ਸ਼ੁਰੂ ਹੋਵੇਗਾ ਨਨਕਾਣਾ ਸਾਹਿਬ ਵਿਖੇ ਨਗਰ ਕੀਰਤਨ
. . .  about 2 hours ago
ਨਨਕਾਣਾ ਸਾਹਿਬ (ਪਾਕਿਸਤਾਨ), 12 ਨਵੰਬਰ (ਸਾਹਿਬ ਸਿੰਘ)- ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਸਜਾਇਆ ਜਾ ਰਿਹਾ...
ਮੁੰਬਈ 'ਚ ਅੱਜ ਖੜਗੇ ਅਤੇ ਅਹਿਮਦ ਪਟੇਲ ਐੱਨ. ਸੀ. ਪੀ. ਨੇਤਾਵਾਂ ਨਾਲ ਕਰਨਗੇ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 12 ਨਵੰਬਰ- ਕਾਂਗਰਸ ਨੇਤਾ ਮਲਿਕਾਰਜੁਨ ਖੜਗੇ ਅਤੇ ਅਹਿਮਦ ਪਟੇਲ ਮੁੰਬਈ 'ਚ ਅੱਜ...
550ਵੇਂ ਪ੍ਰਕਾਸ਼ ਪੁਰਬ ਮੌਕੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਕਰਾਏ ਜਾ ਰਹੇ ਹਨ ਗੁਰਮਤਿ ਸਮਾਗਮ, ਦੇਖੋ ਤਸਵੀਰਾਂ
. . .  about 2 hours ago
550ਵੇਂ ਪ੍ਰਕਾਸ਼ ਪੁਰਬ ਮੌਕੇ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਕਰਾਏ ਜਾ ਰਹੇ ਹਨ ਗੁਰਮਤਿ ਸਮਾਗਮ, ਦੇਖੋ ਤਸਵੀਰਾਂ...........
550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌ
. . .  about 3 hours ago
ਅੰਮ੍ਰਿਤਸਰ, 12 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਵੱਡੀ ਗਿਣਤੀ 'ਚ ਸਿੱਖ ਸੰਗਤਾਂ ਨਤਮਸਤਕ ਹੋਣ ਪੁੱਜ ਰਹੀਆਂ ਹਨ। ਅੱਜ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ...
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  about 2 hours ago
550ਵੇਂ ਪ੍ਰਕਾਸ਼ ਪੁਰਬ ਮੌਕੇ ਨਵਜੋਤ ਸਿੰਘ ਸਿੱਧੂ ਨੇ ਗੁਰਦੁਆਰਾ ਨਾਨਕਸਰ ਵੇਰਕਾ ਵਿਖੇ ਟੇਕਿਆ ਮੱਥਾ
. . .  about 3 hours ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚੇ ਰਾਸ਼ਟਰਪਤੀ ਰਾਮਨਾਥ ਕੋਵਿੰਦ
. . .  about 3 hours ago
ਡੇਂਗੂ ਕਾਰਨ 25 ਸਾਲਾ ਨੌਜਵਾਨ ਦੀ ਹੋਈ ਮੌਤ
. . .  about 3 hours ago
ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਮੌਕੇ ਨਿਰਮਲਾ ਸੀਤਾਰਮਨ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਟੇਕਿਆ ਮੱਥਾ
. . .  about 3 hours ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਈ 4 ਲੱਖ ਦੇ ਕਰੀਬ ਸੰਗਤ
. . .  about 3 hours ago
ਸ. ਪ੍ਰਕਾਸ਼ ਸਿੰਘ ਬਾਦਲ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  about 4 hours ago
ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪ੍ਰਨੀਤ ਕੌਰ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
. . .  about 4 hours ago
ਰਾਜੋਆਣਾ ਨੂੰ ਵੱਡੀ ਰਾਹਤ, ਸਰਕਾਰ ਨੇ ਉਮਰ ਕੈਦ 'ਚ ਬਦਲੀ ਫਾਂਸੀ ਦੀ ਸਜ਼ਾ
. . .  about 4 hours ago
ਰਾਸ਼ਟਰਪਤੀ ਕੋਵਿੰਦ ਅਤੇ ਪ੍ਰਧਾਨ ਮੰਤਰੀ ਮੋਦੀ ਨੇ ਬਾਬੇ ਨਾਨਕ ਦੇ ਪ੍ਰਕਾਸ਼ ਦਿਹਾੜੇ ਦੀਆਂ ਦਿੱਤੀਆਂ ਵਧਾਈਆਂ
. . .  about 4 hours ago
ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  about 5 hours ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਅੱਜ ਸ੍ਰੀ ਬੇਰ ਸਾਹਿਬ ਹੋਣਗੇ ਨਤਮਸਤਕ
. . .  about 6 hours ago
ਸੁਲਤਾਨਪੁਰ ਲੋਧੀ ਵਿਖੇ ਸੰਗਤਾਂ ਦਾ ਉਮੜਿਆ ਸੈਲਾਬ
. . .  about 6 hours ago
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀਆਂ ਅਦਾਰਾ ਅਜੀਤ ਵੱਲੋਂ ਸਮੂਹ ਪਾਠਕਾਂ ਤੇ ਦਰਸ਼ਕਾਂ ਨੂੰ ਲੱਖ ਲੱਖ ਵਧਾਈ
. . .  about 6 hours ago
ਮਹਾਰਾਸ਼ਟਰ : ਰਾਜਪਾਲ ਨੇ ਹੁਣ ਐਨਸੀਪੀ ਨੂੰ ਕੱਲ੍ਹ ਰਾਤ 8.30 ਵਜੇ ਤੱਕ ਦਾ ਸਮਾਂ
. . .  1 day ago
ਬੱਸ ਵੱਲੋਂ ਘੜੁੱਕੇ ਨੂੰ ਟੱਕਰ ਮਾਰਨ 'ਤੇ ਇਕ ਲੜਕੀ ਦੀ ਮੌਤ, 40 ਜ਼ਖ਼ਮੀ
. . .  1 day ago
ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਰਾਤ 9.30 ਵਜੇ ਤੱਕ 15 ਲੱਖ ਦੇ ਕਰੀਬ ਸੰਗਤਾਂ ਨਤਮਸਤਕ
. . .  1 day ago
ਮੁੰਬਈ : ਰਾਜਪਾਲ ਨੂੰ ਮਿਲਣ ਰਾਜ ਭਵਨ ਪੁੱਜੇ ਅਜੀਤ ਪਵਾਰ
. . .  1 day ago
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਕੱਲ੍ਹ ਸੁਲਤਾਨਪੁਰ ਲੋਧੀ ਹੋਣਗੇ ਨਤਮਸਤਕ
. . .  1 day ago
ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਪਾਵਨ ਅਸਥਾਨਾਂ ਨੂੰ ਸੁੰਦਰ ਦੀਪ ਮਾਲਾ ਨਾਲ ਸਜਾਇਆ
. . .  1 day ago
ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਵੱਖ-ਵੱਖ ਫੁੱਲਾਂ ਨਾਲ ਕੀਤੀ ਗਈ ਸਜਾਵਟ
. . .  1 day ago
ਅਸੀ ਸਰਕਾਰ ਬਣਾਉਣ ਲਈ ਤਿਆਰ - ਆਦਿਤਆ ਠਾਕਰੇ
. . .  1 day ago
ਸੜਕ ਹਾਦਸੇ 'ਚ ਫ਼ੌਜ ਦੇ ਜਵਾਨ ਦੀ ਮੌਤ
. . .  1 day ago
ਭੇਦਭਰੀ ਬਿਮਾਰੀ ਦੀ ਲਪੇਟ ਵਿਚ ਆਉਣ ਕਾਰਨ 6 ਦੁਧਾਰੂ ਮੱਝਾਂ ਦੀ ਮੌਤ
. . .  1 day ago
ਦੋ ਕਿੱਲੋ ਸੋਨਾ, 45 ਕਿੱਲੋ ਚਾਂਦੀ ਅਤੇ ਲੱਖਾਂ ਦੀ ਨਗਦੀ ਚੋਰੀ
. . .  1 day ago
ਖੁਈਆ ਸਰਵਰ ਗੋਲੀ ਕਾਂਡ : ਪੁਲਿਸ ਨੇ ਜਾਰੀ ਕੀਤਾ ਨੋਟਿਸ
. . .  1 day ago
ਬਿਜਲੀ ਦੇ ਖੰਭੇ ਨਾਲ ਟਕਰਾਈ ਬੇਕਾਬੂ ਕਾਰ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਪੁੱਜ ਕੇ ਸਮਾਪਤ ਹੋਇਆ ਵਿਸ਼ਾਲ ਨਗਰ ਕੀਰਤਨ
. . .  1 day ago
ਸੋਨੀਆ ਗਾਂਧੀ ਨੇ ਊਧਵ ਠਾਕਰੇ ਨਾਲ ਫੋਨ 'ਤੇ ਕੀਤੀ ਗੱਲਬਾਤ
. . .  1 day ago
ਲਤਾ ਮੰਗੇਸ਼ਕਰ ਹਸਪਤਾਲ 'ਚ ਦਾਖਲ
. . .  1 day ago
ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਨਾਇਡੂ ਨੇ ਆਪਣੀ ਰਿਹਾਇਸ਼ 'ਤੇ ਸੱਦੇ ਸਾਰੀਆਂ ਪਾਰਟੀਆਂ ਦੇ ਮੈਂਬਰ
. . .  1 day ago
ਮਮਤਾ ਬੈਨਰਜੀ ਨੇ 'ਬੁਲਬੁਲ' ਨਾਲ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਹਵਾਈ ਸਰਵੇਖਣ
. . .  1 day ago
ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਖੱਟਰ
. . .  about 1 hour ago
ਸੰਜੇ ਰਾਓਤ ਹਸਪਤਾਲ 'ਚ ਦਾਖ਼ਲ
. . .  about 1 hour ago
ਘਰੇਲੂ ਪਰੇਸ਼ਾਨੀ ਦੇ ਚੱਲਦਿਆਂ ਇੱਕ ਵਿਅਕਤੀ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  4 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਹਾੜ ਸੰਮਤ 550

ਖੇਡ ਸੰਸਾਰ

ਹੈਰੀ ਕੇਨ ਦੀ ਹੈਟਿ੍ਕ

* ਇੰਗਲੈਂਡ ਨੇ ਪਨਾਮਾ ਨੂੰ 6-1 ਨਾਲ ਦਿੱਤੀ ਕਰਾਰੀ ਮਾਤ *ਪਨਾਮਾ ਅਤੇ ਟਿਊਨੇਸ਼ੀਆ ਵਿਸ਼ਵ ਕੱਪ ਦੀ ਦੌੜ ਤੋਂ ਬਾਹਰ

ਮਾਸਕੋ, 24 ਜੂਨ (ਏਜੰਸੀ)- ਹੈਰੀ ਕੇਨ ਦੀ ਹੈਟਿ੍ਕ ਦੀ ਬਦੌਲਤ ਐਤਵਾਰ ਨੂੰ ਫੀਫਾ ਵਿਸ਼ਵ ਕੱਪ ਦੇ ਗਰੁੱਪ-ਜੀ ਦੇ ਮੁਕਾਬਲੇ ਵਿਚ ਇੰਗਲੈਂਡ ਨੇ ਪਨਾਮਾ ਨੂੰ 6-1 ਨਾਲ ਕਰਾਰੀ ਹਾਰ ਦਿੰਦੇ ਹੋਏ ਆਖਰੀ-16 ਵਿਚ ਜਗ੍ਹਾ ਪੱਕੀ ਕਰ ਲਈ¢ ਇੰਗਲੈਂਡ ਨੇ ਪਹਿਲੇ ਹੀ ਅੱਧ ਵਿਚ ਪੰਜ ਗੋਲ ਕਰ ਦਿੱਤੇ ਸੀ¢ ਇੰਗਲੈਂਡ ਵਲੋਂ ਹੈਰੀ ਕੇਨ ਤੋਂ ਇਲਾਵਾ ਦੋ ਗੋਲ ਜਾਨ ਸਟੋਨਸ ਨੇ ਅਤੇ ਇਕ ਗੋਲ ਜੇਸੀ ਲਿਨਗਾਰਡ ਨੇ ਕੀਤਾ¢ ਪਨਾਮਾ ਵਲੋਂ ਫਿਲਿਪ ਬਿਲਾਏ ਨੇ ਇਕਮਾਤਰ ਗੋਲ ਕੀਤਾ ਅਤੇ ਉਹ ਵਿਸ਼ਵ ਕੱਪ ਵਿਚ ਪਨਾਮਾ ਲਈ ਗੋਲ ਕਰਨ ਵਾਲੇ ਪਹਿਲੇ ਖਿਡਾਰੀ ਬਣ ਗਏ ਹਨ¢ ਸਟੋਨਸ ਨੇ ਇੰਗਲੈਂਡ ਲਈ 8ਵੇਂ ਮਿੰਟ ਵਿਚ ਪਹਿਲਾ ਗੋਲ ਕੀਤਾ¢ ਇਸ ਤੋਂ ਬਾਅਦ ਕਪਤਾਨ ਹੈਰੀ ਕੇਨ ਨੇ 22ਵੇਂ ਮਿੰਟ ਵਿਚ ਗੋਲ ਕਰਕੇ ਸਕੋਰ 2-0 ਕਰ ਦਿੱਤਾ¢ ਇਸ ਤੋਂ ਬਾਅਦ ਲਿਨਗਾਰਡ ਨੇ 36ਵੇਂ ਮਿੰਟ ਵਿਚ ਇਕ ਹੋਰ ਗੋਲ ਕਰਕੇ ਸਕੋਰ 3-0 ਕਰ ਦਿੱਤਾ¢ ਗੋਲ ਦਾ ਸਿਲਸਿਲਾ ਇੱਥੇ ਹੀ ਖ਼ਤਮ ਨਹੀਂ ਹੋਇਆ ਅਤੇ ਸਟੋਨਸ ਨੇ ਫ੍ਰੀ ਕਿੱਕ 'ਤੇ ਗੋਲ ਕਰਕੇ ਸਕੋਰ 4-0 ਕਰ ਦਿੱਤਾ¢ ਇੰਗਲੈਂਡ ਨੂੰ ਮਿਲੀ ਪੈਨਲਟੀ ਨੂੰ ਕੇਨ ਨੇ ਗੋਲ ਵਿਚ ਤਬਦੀਲ ਕਰਕੇ ਸਕੋਰ 5-0 ਕਰ ਦਿੱਤਾ | ਹੈਰੀ ਕੇਨ ਵਿਸ਼ਵ ਕੱਪ ਮੁਕਾਬਲੇ ਵਿਚ ਹੈਟਿ੍ਕ ਕਰਨ ਵਾਲੇ ਤੀਸਰੇ ਖਿਡਾਰੀ ਬਣ ਗਏ ਹਨ¢ ਕੇਨ ਨੇ 62ਵੇਂ ਮਿੰਟ ਵਿਚ ਇਕ ਹੋਰ ਗੋਲ ਕੀਤਾ¢ ਉਹ ਇਸ ਗੋਲ ਕਰਨ ਦੇ ਨਾਲ ਹੀ ਇਸ ਵਿਸ਼ਵ ਕੱਪ ਵਿਚ ਸਭ ਤੋਂ ਜ਼ਿਆਦਾ ਗੋਲ (5 ਗੋਲ) ਕਰਨ ਵਾਲੇ ਖਿਡਾਰੀ ਬਣ ਗਏ ਹਨ | ਦੂਜੇ ਪਾਸੇ ਪੁਰਤਗਾਲ ਦੇ ਰੋਨਾਲਡੋ ਅਤੇ ਬੈਲਜੀਅਮ ਦੇ ਲੁਕਾਕੂ ਨੇ ਚਾਰ-ਚਾਰ ਗੋਲ ਕੀਤੇ ਹਨ¢ ਇੰਗਲੈਂਡ ਦੀ ਇਸ ਜਿੱਤ ਤੋਂ ਬਾਅਦ ਬੈਲਜੀਅਮ ਵੀ ਇਸ ਗਰੁੱਪ ਵਿਚੋਂ ਆਖਰੀ-16 ਵਿਚ ਪਹੁੰਚ ਗਿਆ ਹੈ ਅਤੇ ਦੂਜੇ ਪਾਸੇ ਪਨਾਮਾ ਅਤੇ ਟਿਊਨੇਸ਼ੀਆ ਵਿਸ਼ਵ ਕੱਪ ਦੀ ਦੌੜ 'ਚੋਂ ਬਾਹਰ ਹੋ ਗਏ ਹਨ |
ਹੈਰੀ ਕੇਨ ਨੇ ਆਪਣੇ ਪਿਛਲੇ ਮੈਚ ਦੇ ਸ਼ਾਨਦਾਰ ਪ੍ਰਦਰਸ਼ਨ ਨੂੰ ਇਸ ਮੈਚ ਵਿਚ ਵੀ ਜਾਰੀ ਰੱਖਿਆ | ਹੈਰੀ ਕੇਨ ਨੇ ਪਿਛਲੇ ਮੈਚ ਵਿਚ ਦੋ ਗੋਲ ਕਰਕੇ ਟੀਮ ਨੂੰ ਸ਼ਾਨਦਾਰ ਜਿੱਤ ਦਿਵਾਈ ਸੀ | ਇੰਗਲੈਂਡ ਦੀ ਇਹ ਫੀਫਾ ਵਿਸ਼ਵ ਕੱਪ ਵਿਚ ਹੁਣ ਤੱਕ ਦੀ ਪਹਿਲੀ ਵੱਡੀ ਜਿੱਤ ਹੈ | 1966 ਵਿਚ ਿਖ਼ਤਾਬ ਜਿੱਤਣ ਤੋਂ ਬਾਅਦ ਪਹਿਲੀ ਵਾਰ ਇੰਗਲੈਂਡ ਦੀ ਟੀਮ ਨੇ ਪਹਿਲੀ ਵਾਰ ਚਾਰ ਗੋਲਾਂ ਤੋਂ ਵੱਧ ਗੋਲ ਕਰਕੇ ਜਿੱਤ ਦਰਜ ਕੀਤੀ | ਇੰਗਲੈਂਡ ਲਈ ਆਖਰੀ 16 ਵਿਚ ਜਾਣ ਲਈ ਇਸ ਮੈਚ ਵਿਚ ਵੱਡੀ ਜਿੱਤ ਦਰਜਾ ਕਰਨਾ ਜ਼ਰੂਰੀ ਸੀ ਅਤੇ ਇੰਗਲੈਂਡ ਨੇ ਇਸ ਤਰ੍ਹਾਂ ਕਰਕੇ ਆਪਣਾ ਮਕਸਦ ਪੂਰਾ ਕਰ ਲਿਆ |
ਹੈਰੀ ਕੇਨ ਗੋਲਡਨ ਬੂਟ ਦੀ ਦੌੜ 'ਚ ਸਭ ਤੋਂ ਅੱਗੇ
ਹੈਰੀ ਕੇਨ ਮੌਜੂਦਾ ਟੂਰਨਾਮੈਂਟ ਵਿਚ ਪੰਜ ਗੋਲ ਕਰੇਕ ਗੋਲਡਨ ਬੂਟ ਦੀ ਦੌੜ ਵਿਚ ਸਭ ਤੋਂ ਅੱਗੇ ਹੈ¢ ਉਹ ਵਿਸ਼ਵ ਕੱਪ ਵਿਚ ਹੈਟਿ੍ਕ ਬਣਾਉਣ ਵਾਲੇ ਇੰਗਲੈਂਡ ਦੇ ਸਿਰਫ਼ ਤੀਸਰੇ ਖਿਡਾਰੀ ਹਨ¢ ਇਸ ਤੋਂ ਪਹਿਲਾਂ ਜੋਏਫ ਹਸਰਟ 1996 ਵਿਚ ਜਦੋਂ ਕਿ ਗੈਰੀ ਲਿਨੇਕਰ 1986 ਵਿਚ ਇਹ ਕਰਨਾਮਾ ਕਰ ਚੁੱਕੇ ਹਨ¢ ਗਰੁੱਪ ਦੇ ਆਖਰੀ ਲੀਗ ਮੈਚਾਾ ਵਿਚ 28 ਜੂਨ ਨੂੰ ਇੰਗਲੈਂਡ ਦਾ ਸਾਹਮਣਾ ਬੈਲਜੀਅਮ ਨਾਲ ਅਤੇ ਪਨਾਮਾ ਦਾ ਮੁਕਾਬਲਾ ਟਿਊਨੇਸ਼ੀਆ ਨਾਲ ਹੋਵੇਗਾ |

ਕੋਲੰਬੀਆ ਦੀ ਸ਼ਾਨਦਾਰ ਜਿੱਤ

ਪੋਲੈਂਡ 0-3 ਨਾਲ ਹਾਰ ਕੇ ਵਿਸ਼ਵ ਕੱਪ ਤੋਂ ਬਾਹਰ

ਕਾਜਨ, 24 ਜੂਨ (ਏਜੰਸੀ)-ਅੱਜ ਇੱਥੇ ਖੇਡੇ ਗਏ ਫੀਫਾ ਵਿਸ਼ਵ ਕੱਪ ਦੇ ਗਰੁੱਪ-ਐਚ ਦੇ ਇਕ ਮੁਕਾਬਲੇ ਵਿਚ ਕੋਲੰਬੀਆ ਨੇ ਪੋਲੈਂਡ ਿਖ਼ਲਾਫ਼ 3-0 ਨਾਲ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ¢ ਇਸ ਮੈਚ ਵਿਚ ਜਿੱਤ ਦੇ ਨਾਲ ਹੀ ਕੋਲੰਬੀਆ ਦੀ ਟੀਮ ਲਈ ਆਖਰੀ-16 ਵਿਚ ਜਗ੍ਹਾ ਬਣਾਉਣ ਦੀਆਂ ...

ਪੂਰੀ ਖ਼ਬਰ »

ਜਾਪਾਨ ਤੇ ਸੇਨੇਗਲ ਨੇ ਖੇਡਿਆ ਡਰਾਅ

ਕੇਤੇਰਿਨਬਰਗ (ਰੂਸ), 24 ਜੂਨ (ਏਜੰਸੀ)-ਜਾਪਾਨ ਅਤੇ ਸੇਨੇਗਲ ਵਿਚਕਾਰ ਫੀਫਾ ਵਿਸ਼ਵ ਕੱਪ ਦੇ ਗਰੁੱਪ-ਐਚ ਦਾ ਮੁਕਾਬਲਾ 2-2 ਨਾਲ ਬਰਾਬਰੀ 'ਤੇ ਖ਼ਤਮ ਹੋਇਆ¢ ਇਸ ਡਰਾਅ ਨਾਲ ਹੀ ਸੇਨੇਗਲ ਅਤੇ ਜਾਪਾਨ ਦੇ ਚਾਰ-ਚਾਰ ਅੰਕ ਹੋ ਗਏ ਹਨ ਪਰ ਬਿਹਤਰ ਗੋਲ ਅੰਤਰ ਦੇ ਮਾਮਲੇ ਵਿਚ ਜਾਪਾਨ ...

ਪੂਰੀ ਖ਼ਬਰ »

ਫੈਡਰਰ ਦੀ ਹੈਰਾਨੀਜਨਕ ਹਾਰ

ਹਾਲੇ, 24 ਜੂਨ (ਏਜੰਸੀ)-ਵਿਸ਼ਵ ਦੇ ਨੰਬਰ ਇਕ ਖਿਡਾਰੀ ਸਵਿਟਜ਼ਰਲੈਂਡ ਦੇ ਰੋਜਰ ਫੈਡਰਰ ਨੂੰ ਹਾਲੇ ਓਪਨ ਦੇ ਫਾਈਨਲ ਵਿਚ ਐਤਵਾਰ ਨੂੰ ਉਲਟਫੇਰ ਦਾ ਸ਼ਿਕਾਰ ਹੋਣਾ ਪਿਆ¢ ਫੈਡਰਰ ਨੂੰ ਫਾਈਨਲ ਵਿਚ ਵਿਸ਼ਵ ਦੇ 34ਵੇਂ ਨੰਬਰ ਦੇ ਖਿਡਾਰੀ ਕ੍ਰੋਏਸ਼ੀਆ ਦੇ ਬੋਰਨਾ ਕੋਰਿਕ ਨੇ 7-6 (6), ...

ਪੂਰੀ ਖ਼ਬਰ »

ਮਨਦੀਪ ਨੇ ਜਿੱਤਿਆ ਸੋਨ ਤਗਮਾ

ਨਵੀਂ ਦਿੱਲੀ, 24 ਜੂਨ (ਏਜੰਸੀ)- ਮਨਦੀਪ ਜਾਂਗੜਾ (69 ਕਿਲੋਗਰਾਮ) ਨੂੰ ਛੱਡ ਕੇ ਫਾਈਨਲ ਵਿਚ ਪਹੁੰਚੇ 5 ਭਾਰਤੀ ਮੁਕੇਬਾਜ਼ਾਂ ਵਿਚੋਂ ਕੋਈ ਵੀ ਹੋਰ ਸੋਨ ਤਗਮਾ ਨਹੀਂ ਜਿੱਤ ਸਕਿਆ ਪਰ ਉਨ੍ਹਾਂ ਨੇ ਮੰਗੋਲੀਆ ਵਿਚ ਐਤਵਾਰ ਨੂੰ ਉਲਾਨਬਟੋਰ ਕੱਪ ਦੇ ਫਾਈਨਲ ਵਿਚ ਸਖ਼ਤ ਚੁਣੌਤੀ ...

ਪੂਰੀ ਖ਼ਬਰ »

ਇੰਗਲੈਂਡ ਦੀ ਟੀਮ ਨੇ ਰਚਿਆ ਇਤਿਹਾਸ

ਮੈਨਚੈਸਟਰ, 24 ਜੂਨ (ਏਜੰਸੀ)- ਵਿਕਟਕੀਪਰ ਬੱਲੇਬਾਜ਼ ਜੋਸ ਬਟਲਰ (ਨਾਬਾਦ 110 ਦੌੜਾਂ) ਦੀ ਸ਼ਾਨਦਾਰ ਪਾਰੀ ਦੀ ਬਦੌਲਤ ਇੰਗਲੈਂਡ ਨੇ ਆਸਟ੍ਰੇਲੀਆ ਨੂੰ 1 ਵਿਕਟ ਨਾਲ ਹਰਾ ਕੇ 5 ਮੈਚਾਂ ਦੀ ਇਕ ਦਿਨਾ ਲੜੀ 'ਤੇ ਕਲੀਨ ਸਵੀਪ ਕਰਦੇ ਹੋਏ ਕਬਜ਼ਾ ਕੀਤਾ¢ ਮਹਿਮਾਨ ਟੀਮ ਨੇ ਪਹਿਲੇ ...

ਪੂਰੀ ਖ਼ਬਰ »

ਭਾਰਤ ਨੇ ਉਲੰਪਿਕ ਚੈਂਪੀਅਨ ਅਰਜਨਟੀਨਾ ਨੂੰ 2-1 ਨਾਲ ਦਿੱਤੀ ਮਾਤ

ਬ੍ਰੇਡਾ (ਨੀਦਰਲੈਂਡ), 24 ਜੂਨ- ਚੈਂਪੀਅਨਸ ਟਰਾਫੀ-2018 ਵਿਚ ਭਾਰਤੀ ਹਾਕੀ ਟੀਮ ਨੇ ਲਗਾਤਾਰ ਦੂਸਰੀ ਜਿੱਤ ਦਰਜ ਕੀਤੀ¢ ਉਸ ਨੇ ਨੀਦਰਲੈਂਡ ਦੀ ਮੇਜ਼ਬਾਨੀ ਵਿਚ ਖੇਡੇ ਜਾ ਰਹੇ ਟੂਰਨਾਮੈਂਟ ਵਿਚ ਉਲੰਪਿਕ ਚੈਂਪੀਅਨ ਅਰਜਨਟੀਨਾ ਨੂੰ 2-1 ਨਾਲ ਮਾਤ ਦਿੱਤੀ¢ ਭਾਰਤੀ ਟੀਮ ਲਈ ...

ਪੂਰੀ ਖ਼ਬਰ »

ਮੈਸੀ ਦੇ ਲਾਪਤਾ ਪ੍ਰਸੰਸਕ ਦੀ ਮਿਲੀ ਲਾਸ਼

ਕੋਟਯਮ (ਕੇਰਲ), 24 ਜੂਨ (ਏਜੰਸੀ)-ਫੁੱਟਬਾਲ ਵਿਸ਼ਵ ਕੱਪ ਵਿਚ ਅਰਜਨਟੀਨਾ ਦੇ ਬੇਹੱਦ ਖ਼ਰਾਬ ਪ੍ਰਦਰਸ਼ਨ ਤੋਂ ਨਿਰਾਸ਼ ਲਿਓਨਲ ਮੈਸੀ ਦਾ ਪ੍ਰਸੰਸਕ ਦੀਨੂ ਐਲੇਕਸ ਦੀ ਲਾਸ਼ ਮਿਲ ਗਈ ਹੈ¢ ਅਸਲ ਵਿਚ 30 ਸਾਲ ਦਾ ਦੀਨੂ ਵੀਰਵਾਰ ਰਾਤ ਅਰਜਨਟੀਨਾ ਦੀ ਕ੍ਰੋਏਸ਼ੀਆ ਸਾਹਮਣੇ ਹੋਏ 0-3 ...

ਪੂਰੀ ਖ਼ਬਰ »

ਫੈਡਰਰ ਦੀ ਹੈਰਾਨੀਜਨਕ ਹਾਰ

ਹਾਲੇ, 24 ਜੂਨ (ਏਜੰਸੀ)-ਵਿਸ਼ਵ ਦੇ ਨੰਬਰ ਇਕ ਖਿਡਾਰੀ ਸਵਿਟਜ਼ਰਲੈਂਡ ਦੇ ਰੋਜਰ ਫੈਡਰਰ ਨੂੰ ਹਾਲੇ ਓਪਨ ਦੇ ਫਾਈਨਲ ਵਿਚ ਐਤਵਾਰ ਨੂੰ ਉਲਟਫੇਰ ਦਾ ਸ਼ਿਕਾਰ ਹੋਣਾ ਪਿਆ¢ ਫੈਡਰਰ ਨੂੰ ਫਾਈਨਲ ਵਿਚ ਵਿਸ਼ਵ ਦੇ 34ਵੇਂ ਨੰਬਰ ਦੇ ਖਿਡਾਰੀ ਕ੍ਰੋਏਸ਼ੀਆ ਦੇ ਬੋਰਨਾ ਕੋਰਿਕ ਨੇ 7-6 (6), ...

ਪੂਰੀ ਖ਼ਬਰ »

ਜਰਮਨੀ ਨੂੰ ਆਖਰੀ ਪਲਾਂ 'ਚ ਕਰੂਸ ਨੇ ਦਿਵਾਈ ਜਿੱਤ

* ਸਵੀਡਨ ਨੂੰ 2-1 ਨਾਲ ਦਿੱਤੀ ਮਾਤ, ਮੌਜੂਦਾ ਚੈਂਪੀਅਨ ਦੀ ਆਖਰੀ-16 ਵਿਚ ਜਾਣ ਦੀਆਂ ਉਮੀਦਾਂ ਕਾਇਮ

ਸੋਚੀ, 24 ਜੂਨ (ਏਜੰਸੀ)-ਅੱਜ ਇੱਥੇ ਖੇਡੇ ਗਏ ਗਰੁੱਪ-ਐਫ ਦੇ ਇਕ ਮੁਕਾਬਲੇ ਵਿਚ ਮੌਜੂਦਾ ਚੈਂਪੀਅਨ ਜਰਮਨੀ ਨੇ ਆਖਰੀ ਪਲਾਂ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਵਿਸ਼ਵ ਕੱਪ ਵਿਚ ਪਹਿਲੀ ਜਿੱਤ ਦਰਜ ਕੀਤੀ¢ ਜਰਮਨੀ ਲਈ ਟੀਮ ਦੇ ਟੋਨੀ ਕਰੂਸ ਨੇ ਆਖਰੀ ਪਲਾਂ ਵਿਚ ...

ਪੂਰੀ ਖ਼ਬਰ »

ਯੋ-ਯੋ ਫਿਟਨੈਸ ਦਾ ਇਕਮਾਤਰ ਮਾਪਦੰਡ ਕਿਉਂ?

ਵਿਨੋਦ ਰਾਏ ਬੀ.ਸੀ.ਸੀ.ਆਈ. ਕਰ ਸਕਦੇ ਹਨ ਸਵਾਲ

ਨਵੀਂ ਦਿੱਲੀ, 24 ਜੂਨ (ਏਜੰਸੀ)-ਭਾਰਤੀ ਟੀਮ ਪ੍ਰਬੰਧਨ ਯੋ-ਯੋ ਟੈਸਟ ਨੂੰ ਫਿਟਨੈਸ ਦਾ ਮਾਪਦੰਡ ਮੰਨ ਕੇ ਚਲ ਰਿਹਾ ਹੈ ਪਰ ਅੰਬਾਤੀ ਰਾਇਡੂ ਨੂੰ ਇਸ ਕਾਰਨ ਟੀਮ ਤੋਂ ਬਾਹਰ ਕਰਨ ਦਾ ਮਾਮਲਾ ਸੀ.ਓ.ਏ. ਪ੍ਰਮੁੱਖ ਵਿਨੋਦ ਰਾਏ ਦੇ ਦਿਮਾਗ ਵਿਚ ਹੈ¢ ਉਹ ਬੀ.ਸੀ.ਸੀ.ਆਈ. ਤੋਂ ਪੁੱਛ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX