ਤਾਜਾ ਖ਼ਬਰਾਂ


'ਸ਼ਬਦ ਗੁਰੂ ਯਾਤਰਾ' ਦਾ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਮੱਤੇਵਾਲ ਪੁੱਜਣ 'ਤੇ ਮਜੀਠੀਆ ਅਤੇ ਸੰਗਤਾਂ ਵਲੋਂ ਸਵਾਗਤ
. . .  8 minutes ago
ਮੱਤੇਵਾਲ, 21 ਅਪ੍ਰੈਲ (ਗੁਰਪ੍ਰੀਤ ਸਿੰਘ ਮੱਤੇਵਾਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 'ਸ਼ਬਦ ਗੁਰੂ ਯਾਤਰਾ' ਅੱਜ ਹਲਕਾ ਮਜੀਠਾ ਦੇ ਪਿੰਡ ਨਾਥ ਦੀ ਖੂਹੀ, ਮੱਤੇਵਾਲ ਵਿਖੇ ਸਥਿਤ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ...
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 129
. . .  25 minutes ago
ਕੋਲੰਬੋ, 21 ਅਪ੍ਰੈਲ- ਈਸਟਰ ਮੌਕੇ ਅੱਜ ਰਾਜਧਾਨੀ ਕੋਲੰਬੋ ਅਤੇ ਸ੍ਰੀਲੰਕਾ 'ਚ ਇੱਕੋ ਸਮੇਂ ਕਈ ਥਾਈਂ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 129 ਹੋ ਗਈ ਹੈ। ਉੱਥੇ ਹੀ ਇਨ੍ਹਾਂ ਧਮਾਕਿਆਂ 'ਚ 450 ਲੋਕ ਜ਼ਖ਼ਮੀ ਹੋਏ ਹਨ। ਧਮਾਕੇ ਰਾਜਧਾਨੀ...
ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਆਟੋ ਚਾਲਕ ਦੀ ਮੌਤ
. . .  45 minutes ago
ਜਲੰਧਰ, 21 ਅਪ੍ਰੈਲ- ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਗੁਰੂ ਗੋਬਿੰਦ ਸਿੰਘ ਐਵਨਿਊ ਨੇੜੇ ਅੱਜ ਇੱਕ ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਆਟੋ ਰਿਕਸ਼ਾ ਚਾਲਕ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਅਜੇ ਤੱਕ ਨਹੀਂ ਹੋ ਸਕੀ ਹੈ। ਦੱਸਿਆ ਜਾ ਰਿਹਾ ਹੈ...
ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਜਥਾ ਭਾਰਤ ਪਰਤਿਆ
. . .  1 minute ago
ਅਟਾਰੀ, 21ਅਪ੍ਰੈਲ (ਰੁਪਿੰਦਰਜੀਤ ਸਿੰਘ ਭਕਨਾ)- ਪਾਕਿਸਤਾਨ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿਖੇ ਖ਼ਾਲਸੇ ਦਾ ਸਾਜਨਾ ਦਿਵਸ ਵਿਸਾਖੀ ਦਾ ਤਿਉਹਾਰ ਮਨਾਉਣ ਅਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ 'ਤੇ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਵਾਪਸ ਪਰਤ ਆਇਆ...
ਸ੍ਰੀਲੰਕਾ ਧਮਾਕੇ : ਕੋਲੰਬੋ 'ਚ ਭਾਰਤੀ ਹਾਈ ਕਮਿਸ਼ਨਰ ਨਾਲ ਲਗਾਤਾਰ ਸੰਪਰਕ 'ਚ ਹਾਂ- ਸੁਸ਼ਮਾ
. . .  about 1 hour ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ 'ਚ ਅੱਜ ਤਿੰਨ ਚਰਚਾਂ ਅਤੇ ਤਿੰਨ ਹੋਟਲਾਂ 'ਚ ਧਮਾਕਿਆਂ ਦੀ ਖ਼ਬਰ ਨਾਲ ਕਰੋੜਾਂ ਭਾਰਤੀ ਵੀ ਚਿੰਤਾ 'ਚ ਹਨ। ਵੱਡੀ ਗਿਣਤੀ ਭਾਰਤੀ ਨਾਗਰਿਕ ਅਤੇ ਭਾਰਤੀ ਮੂਲ ਦੇ ਲੋਕ ਸ੍ਰੀਲੰਕਾ 'ਚ ਰਹਿੰਦੇ ਹਨ। ਹਾਲਾਂਕਿ ਇਨ੍ਹਾਂ ਧਮਾਕਿਆਂ 'ਚ ਅਜੇ ਤੱਕ...
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ ਕਾਰਨ 49 ਲੋਕਾਂ ਦੀ ਮੌਤ, 300 ਤੋਂ ਵੱਧ ਜ਼ਖ਼ਮੀ
. . .  about 1 hour ago
ਕੋਲੰਬੋ, 21 ਅਪ੍ਰੈਲ- ਈਸਟਰ ਮੌਕੇ ਰਾਜਧਾਨੀ ਕੋਲੰਬੋ ਸਮੇਤ ਸ੍ਰੀਲੰਕਾ 'ਚ ਅੱਜ ਇੱਕੋ ਸਮੇਂ ਕਈ ਥਾਈਂ ਲੜੀਵਾਰ ਧਮਾਕੇ ਹੋਏ, ਜਿਨ੍ਹਾਂ 'ਚ 49 ਲੋਕਾਂ ਦੀ ਮੌਤ ਹੋ ਗਈ, ਜਦਕਿ 300 ਤੋਂ ਵੱਧ ਹੋਰ ਜ਼ਖ਼ਮੀ ਹੋਏ ਹਨ। ਸ੍ਰੀਲੰਕਾ ਦੀ ਪੁਲਿਸ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ...
ਈਸਟਰ ਮੌਕੇ ਸ੍ਰੀਲੰਕਾ 'ਚ ਲੜੀਵਾਰ ਧਮਾਕੇ, ਚਰਚਾਂ ਅਤੇ ਹੋਟਲਾਂ ਨੂੰ ਬਣਾਇਆ ਗਿਆ ਨਿਸ਼ਾਨਾ
. . .  about 2 hours ago
ਕੋਲੰਬੋ, 21 ਅਪ੍ਰੈਲ- ਰਾਜਧਾਨੀ ਕੋਲੰਬੋ ਸਮੇਤ ਸ੍ਰੀਲੰਕਾ ਦੇ ਕਈ ਇਲਾਕਿਆਂ 'ਚ ਅੱਜ ਈਸਟਰ ਮੌਕੇ ਬੰਬ ਧਮਾਕੇ ਹੋਣ ਦੀ ਖ਼ਬਰ ਹੈ। ਮੀਡੀਆ ਰਿਪੋਰਟਾਂ ਮੁਤਾਬਕ ਧਮਾਕੇ ਇੱਥੇ ਦੋ ਚਰਚਾਂ ਤੇ ਹੋਟਲਾਂ 'ਚ ਹੋਏ ਹਨ ਅਤੇ ਇਨ੍ਹਾਂ 'ਚ ਕਈ ਲੋਕਾਂ ਦੇ ਮਾਰੇ ਜਾਣ ਤੇ ਜ਼ਖ਼ਮੀ ਹੋਣ ਦਾ...
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ 'ਚ ਦੋ ਨਕਸਲੀ ਢੇਰ
. . .  about 1 hour ago
ਰਾਏਪੁਰ, 21 ਅਪ੍ਰੈਲ- ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਖੇਤਰ ਬੀਜਾਪੁਰ ਦੇ ਪਾਮੇੜ ਪਿੰਡ ਦੇ ਜੰਗਲਾਂ 'ਚ ਅੱਜ ਸੁਰੱਖਿਆ ਬਲਾਂ ਅਤੇ ਨਕਸਲੀਆਂ ਵਿਚਾਲੇ ਮੁਠਭੇੜ ਹੋਈ। ਇਸ ਮੁਠਭੇੜ 'ਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਢੇਰ...
ਨਾਨਕੇ ਪਿੰਡ ਆਏ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮਿਲੀ ਲਾਸ਼
. . .  about 3 hours ago
ਅਮਰਕੋਟ, 21 ਅਪ੍ਰੈਲ (ਗੁਰਚਰਨ ਸਿੰਘ ਭੱਟੀ)- ਸਰਹੱਦੀ ਖੇਤਰ ਦੇ ਪਿੰਡ ਵਲਟੋਹਾ ਵਿਖੇ ਬੀਤੀ ਰਾਤ ਇਕ ਨੌਜਵਾਨ ਦੇ ਕਤਲ ਹੋਣ ਦਾ ਪਤਾ ਲੱਗਾ, ਜਾਣਕਾਰੀ ਅਨੁਸਾਰ ਪਿੰਡ ਵਲਟੋਹਾ ਵਿਖੇ ਆਪਣੇ ਨਾਨਕੇ ਘਰ ਆਏ ਨੌਜਵਾਨ ਮਲਕੀਤ ਸਿੰਘ ਪੁੱਤਰ ਸਤਨਾਮ ਸਿੰਘ ਪਿੰਡ ਨੂਰਵਾਲਾ ਜੋ ਕਿ ਬੀਤੀ ਰਾਤ ਆਪਣੇ...
ਰੈਲੀ ਦੌਰਾਨ ਮਾਇਆਵਤੀ ਨੇ ਸਮਾਜਵਾਦੀ ਪਾਰਟੀ ਦੇ ਵਰਕਰਾਂ ਨੂੰ ਦਿੱਤੀ ਨਸੀਹਤ
. . .  about 3 hours ago
ਨਵੀਂ ਦਿੱਲੀ, 21 ਅਪ੍ਰੈਲ - ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਇਆਵਤੀ ਨੇ ਬੀਤੇ ਲੰਘੇ ਦਿਨ ਸਨਿੱਚਰਵਾਰ ਨੂੰ ਸਪਾ ਨੇਤਾ ਤੇ ਰਾਮਗੋਪਾਲ ਯਾਦਵ ਦੇ ਬੇਟੇ ਅਕਸ਼ੈ ਯਾਦਵ ਲਈ ਰੈਲੀ ਵਿਚ ਵੋਟ ਮੰਗਿਆ। ਫ਼ਿਰੋਜ਼ਾਬਾਦ 'ਚ ਗੱਠਜੋੜ ਦੀ ਰੈਲੀ 'ਚ ਭਾਜਪਾ ਤੇ ਪ੍ਰਧਾਨ ਮੰਤਰੀ ਮੋਦੀ 'ਤੇ ਬਰਸ ਰਹੀ ਮਾਇਆਵਤੀ...
ਅਸਲੀ ਪੱਪੂ ਕੌਣ ਸਾਬਤ ਹੋ ਰਿਹਾ ਹੈ - ਸ਼ਤਰੂਘਣ ਸਿਨਹਾ ਦਾ ਮੋਦੀ 'ਤੇ ਹਮਲਾ
. . .  about 3 hours ago
ਨਵੀਂ ਦਿੱਲੀ, 21 ਅਪ੍ਰੈਲ - ਹਾਲ ਹੀ ਵਿਚ ਭਾਜਪਾ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋਏ ਸ਼ਤਰੂਘਣ ਸਿਨਹਾ ਨੇ ਪਿਛਲੇ ਸਾਲ ਮੱਧ ਪ੍ਰਦੇਸ਼, ਰਾਜਸਥਾਨ ਤੇ ਛੱਤੀਸਗੜ੍ਹ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਦੀ ਜਿੱਤ ਨੂੰ ਲੈ ਕੇ ਸਨਿੱਚਰਵਾਰ ਨੂੰ ਭਾਜਪਾ 'ਤੇ ਨਿਸ਼ਾਨਾ ਸਾਧਿਆ। ਸਿਨਹਾ ਨੇ ਸਵਾਲ ਕੀਤਾ ਕਿ ਕ੍ਰਿਪਾ ਕਰਕੇ...
ਬੱਸ ਟਰੱਕ ਵਿਚਾਲੇ ਟੱਕਰ ਵਿਚ 7 ਮੌਤਾਂ, 34 ਜ਼ਖਮੀ
. . .  about 4 hours ago
ਲਖਨਊ, 21 ਅਪ੍ਰੈਲ - ਉਤਰ ਪ੍ਰਦੇਸ਼ ਦੇ ਆਗਰਾ ਲਖਨਊ ਐਕਸਪ੍ਰੈਸ ਵੇ 'ਤੇ ਇਕ ਬੱਸ ਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ ਵਿਚ 7 ਲੋਕਾਂ ਦੀ ਮੌਤ ਹੋ ਗਈ ਹੈ ਤੇ 34 ਲੋਕ ਜ਼ਖਮੀ ਹੋਏ ਹਨ। ਇਹ ਹਾਦਸਾ ਮੈਨਪੁਰੀ ਕੋਲ ਵਾਪਰਿਆ ਹੈ। ਜ਼ਖਮੀ ਲੋਕਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਜਾ ਰਿਹਾ...
ਅੱਜ ਦਾ ਵਿਚਾਰ
. . .  about 4 hours ago
ਆਈ. ਪੀ. ਐੱਲ. 2019 : ਦਿੱਲੀ ਨੇ ਪੰਜਾਬ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  1 day ago
ਚੰਡੀਗੜ੍ਹ ,20 ਅਪ੍ਰੈਲ -ਕਾਂਗਰਸ ਪਾਰਟੀ ਵੱਲੋਂ ਅੱਜ ਪੰਜਾਬ ਦੇ ਦੋ ਲੋਕ ਸਭਾ ਹਲਕਿਆਂ ਦੇ ਉਮੀਦਵਾਰਾਂ ਦੀ ਸੂਚੀ ਅਨੁਸਾਰ ਕੁੱਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ਕੇ ਕਾਂਗਰਸ ਚ ਸ਼ਾਮਲ ਹੋਏ ਸੰਸਦ ਮੈਂਬਰ ਸ਼ੇਰ ਸਿੰਘ ...
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  1 day ago
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਆਈ. ਪੀ. ਐੱਲ. 2019 :ਦਿੱਲੀ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਆਈ. ਪੀ. ਐੱਲ. 2019 : ਰਾਜਸਥਾਨ ਨੇ ਮੁੰਬਈ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਆਦੇਸ਼ ਕੈਰੋਂ ਨੇ ਖੇਮਕਰਨ ਹਲਕੇ ਅੰਦਰ ਨਾਰਾਜ਼ ਅਕਾਲੀਆਂ ਨੂੰ ਮਨਾਉਣ ਦੀ ਸ਼ੁਰੂ ਕੀਤੀ ਮੁਹਿੰਮ
. . .  1 day ago
ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਢਾਡੀ ਦੀ ਮੌਤ
. . .  1 day ago
ਕਾਰ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਟਕਰਾਈ ਤਿੰਨ ਫੱਟੜ
. . .  1 day ago
ਕਰਜ਼ੇ ਤੋਂ ਪ੍ਰੇਸ਼ਾਨ ਪੰਜ ਧੀਆਂ ਦੇ ਬਾਪ ਵੱਲੋਂ ਖ਼ੁਦਕੁਸ਼ੀ
. . .  1 day ago
ਆਈ. ਪੀ. ਐੱਲ. 2019 : ਮੁੰਬਈ ਨੇ ਰਾਜਸਥਾਨ ਨੂੰ ਜਿੱਤ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  1 day ago
ਸਕੂਲ ਦੀ ਬੱਸ 'ਚੋਂ ਮਿਲਿਆ ਚੂਰਾ ਪੋਸਤ
. . .  1 day ago
ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਹਰਮੇਲ ਟੌਹੜਾ
. . .  1 day ago
ਸ਼ਹੀਦ ਹੇਮੰਤ ਕਰਕਰੇ ਵਿਰੁੱਧ ਬਿਆਨ ਦੇਣ 'ਤੇ ਚੋਣ ਕਮਿਸ਼ਨ ਨੇ ਸਾਧਵੀ ਪ੍ਰਗਿਆ ਨੂੰ ਭੇਜਿਆ ਨੋਟਿਸ
. . .  1 day ago
ਹਥਿਆਰਬੰਦ ਲੁਟੇਰਿਆਂ ਨੇ ਬੈਂਕ 'ਚੋਂ ਦਿਨ-ਦਿਹਾੜੇ ਲੁੱਟੀ ਲੱਖਾਂ ਦੀ ਨਕਦੀ
. . .  1 day ago
ਆਈ. ਪੀ. ਐੱਲ. 2019 : 10 ਓਵਰਾਂ ਤੋਂ ਬਾਅਦ ਮੁੰਬਈ ਇੰਡੀਅਨਜ਼ 81/1
. . .  1 day ago
ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਮੁਹੰਮਦ ਸਦੀਕ ਨੇ ਕੀਤੀ ਚੋਣ ਜ਼ਾਬਤੇ ਦੀ ਉਲੰਘਣਾ, ਨੋਟਿਸ ਜਾਰੀ
. . .  1 day ago
ਜਯੋਤਿਰਾਦਿਤਿਆ ਸਿੰਧੀਆ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਅੰਮ੍ਰਿਤਸਰ : ਓਠੀਆ ਦੀ ਮੰਡੀ 'ਚ ਕਣਕ ਦੀ ਆਮਦ ਸ਼ੁਰੂ
. . .  1 day ago
ਆਈ. ਪੀ. ਐੱਲ. 12 : ਰਾਜਸਥਾਨ ਨੇ ਜਿੱਤੀ ਟਾਸ, ਮੁੰਬਈ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਹਰਿਆਣਾ 'ਚ ਵੀ ਕਾਂਗਰਸ ਵਲੋਂ ਕੀਤੀ 'ਨਾਂਹ' ਤੋਂ ਬਾਅਦ ਸਿਰਫ਼ ਦਿੱਲੀ 'ਚ ਗਠਜੋੜ ਲਈ ਤਿਆਰ ਨਹੀਂ 'ਆਪ'- ਸਿਸੋਦੀਆ
. . .  1 day ago
ਕਾਂਗਰਸ 'ਚ ਸ਼ਾਮਲ ਹੋਏ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਜਗਜੀਤ ਕੰਗ
. . .  1 day ago
ਸਮਾਜਵਾਦੀ ਪਾਰਟੀ ਵਲੋਂ ਫੂਲਪੁਰ ਅਤੇ ਇਲਾਹਾਬਾਦ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ
. . .  1 day ago
ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਕੀਤੀ ਗਈ ਵਿਸ਼ੇਸ਼ ਬੈਠਕ
. . .  1 day ago
ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਹੋਏ ਨਤਮਸਤਕ ਜਗਮੀਤ ਸਿੰਘ ਬਰਾੜ
. . .  1 day ago
ਜਲੰਧਰ 'ਚ ਪੁਲਿਸ ਨੇ ਕੋਰੀਅਰ ਕੰਪਨੀ ਦੇ ਮੁਲਾਜ਼ਮ ਕੋਲੋਂ ਫੜੀ ਲੱਖਾਂ ਦੀ ਨਕਦੀ
. . .  1 day ago
ਓਡੀਸ਼ਾ : ਬੀਜੂ ਜਨਤਾ ਦਲ ਦੇ ਵਿਧਾਇਕ ਵੇਦ ਪ੍ਰਕਾਸ਼ ਦਾ ਦੇਹਾਂਤ
. . .  1 day ago
ਅਫ਼ਗ਼ਾਨਿਸਤਾਨ 'ਚ 10 ਅੱਤਵਾਦੀ ਢੇਰ, 8 ਗ੍ਰਿਫ਼ਤਾਰ
. . .  about 1 hour ago
ਔਰਤਾਂ 'ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ 'ਚ ਪੰਡਯਾ ਅਤੇ ਰਾਹੁਲ 'ਤੇ ਲੱਗਾ 20-20 ਲੱਖ ਰੁਪਏ ਦਾ ਜੁਰਮਾਨਾ
. . .  about 1 hour ago
ਜਗਮੀਤ ਬਰਾੜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  about 1 hour ago
ਪੇਰੂ ਦੇ ਸਾਬਕਾ ਰਾਸ਼ਟਰਪਤੀ ਨੂੰ ਤਿੰਨ ਸਾਲ ਦੀ ਜੇਲ੍ਹ
. . .  about 1 hour ago
ਰੰਜਨ ਗੋਗੋਈ ਨੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਕੀਤਾ ਇਨਕਾਰ, ਕਿਹਾ- ਨਿਆਂ ਪਾਲਿਕਾ ਦੀ ਸੁਤੰਤਰਤਾ ਖ਼ਤਰੇ 'ਚ
. . .  17 minutes ago
ਪਾਬੰਦੀ ਹਟਦਿਆਂ ਹੀ ਛਲਕੇ ਆਜ਼ਮ ਦੇ ਹੰਝੂ, ਕਿਹਾ- ਮੇਰੇ ਨਾਲ ਅੱਤਵਾਦੀ ਦੇ ਵਾਂਗ ਹੋ ਰਿਹੈ ਸਲੂਕ
. . .  47 minutes ago
ਅਕਾਲੀ ਦਲ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ 200 ਪਰਿਵਾਰ
. . .  about 1 hour ago
ਮਾਂ 'ਤੇ ਬੰਦੂਕ ਤਾਣ ਕੇ ਬਦਮਾਸ਼ਾਂ ਨੇ ਧੀ ਨਾਲ ਕੀਤੀ ਛੇੜਛਾੜ, ਵਿਰੋਧ ਕਰਨ 'ਤੇ ਸੁੱਟਿਆ ਤੇਜ਼ਾਬ
. . .  about 1 hour ago
ਆਈ. ਐੱਸ. ਮਾਡਿਊਲ ਵਿਰੁੱਧ ਐੱਨ. ਆਈ. ਏ. ਵਲੋਂ ਹੈਦਰਾਬਾਦ ਅਤੇ ਮਹਾਰਾਸ਼ਟਰ 'ਚ ਛਾਪੇਮਾਰੀ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਹਾੜ ਸੰਮਤ 550
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਜ਼ਰੂਰ ਹੈ, ਅਸੰਭਵ ਨਹੀਂ। -ਐਲ. ਬਰਟਸ

ਰਾਸ਼ਟਰੀ-ਅੰਤਰਰਾਸ਼ਟਰੀ

ਲੰਡਨ 'ਚ ਯੋਗ ਗੁਰੂ ਸਵਾਮੀ ਰਾਮਦੇਵ ਨੂੰ ਆਨਰੇਰੀ ਫੈਲੋਸ਼ਿਪ ਪ੍ਰਦਾਨ

ਲੰਡਨ, 24 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਲੰਡਨ ਵਿਚ ਰਾਸ਼ਟਰੀ ਭਾਰਤੀ ਸਟੂਡੈਂਟ ਯੂਨੀਅਨ ਅਤੇ ਐਲੂਮਨੀ ਯੂਨੀਅਨ ਯੂ.ਕੇ. ਵਲੋਂ ਯੋਗ ਦਿਵਸ ਸਬੰਧੀ ਇਕ ਵਿਸ਼ੇਸ਼ ਸਮਾਗਮ ਲੰਡਨ ਦੇ ਰੋਇਲ ਹੋਟਲ ਇਨਵੈਰਨੈੱਸ ਟੈਰਸ ਵਿਖੇ ਕਰਵਾਇਆ ਗਿਆ | ਜਿਸ ਦੀ ਪ੍ਰਧਾਨਗੀ ਐਮ.ਪੀ. ਵਰਿੰਦਰ ਸ਼ਰਮਾ ਨੇ ਕੀਤੀ ਅਤੇ ਮੁੱਖ ਮਹਿਮਾਨ ਦੇ ਤੌਰ 'ਤੇ ਯੋਗ ਗੁਰੂ ਸਵਾਮੀ ਰਾਮਦੇਵ ਹਾਜ਼ਰ ਹੋਏ | ਇਸ ਮੌਕੇ ਨੌਜਵਾਨ ਪੇਸ਼ੇਵਾਰ ਅਤੇ ਵਿਦਿਆਰਥੀਆਂ ਨਾਲ ਸਵਾਮੀ ਰਾਮਦੇਵ ਅਤੇ ਐਮ.ਪੀ. ਸ਼ਰਮਾ ਨੇ ਸਿੱਧੇ ਤੌਰ 'ਤੇ ਗੱਲਬਾਤ ਕੀਤੀ | ਗੱਲਬਾਤ ਦਾ ਮੁੱਖ ਵਿਸ਼ਾ ਮਨ, ਤਨ ਅਤੇ ਆਤਮਾ ਦੇ ਸ਼ੀਸ਼ੇ ਦੁਆਰਾ ਸਮਾਜ ਦੀ ਅਗਵਾਈ ਕਰਨਾ ਸੀ | ਐਮ.ਪੀ. ਵਰਿੰਦਰ ਸ਼ਰਮਾ ਨੇ ਰਾਸ਼ਟਰੀ ਭਾਰਤੀ ਸਟੂਡੈਂਟ ਯੂਨੀਅਨ ਅਤੇ ਐਲੂਮਨੀ ਯੂਨੀਅਨ ਯੂ.ਕੇ. ਵਲੋਂ ਸਵਾਮੀ ਰਾਮਦੇਵ ਨੂੰ ਆਨਰੇਰੀ ਫੈਲੋਸ਼ਿਪ ਸਨਮਾਨ ਵਜੋਂ ਪ੍ਰਦਾਨ ਕੀਤੀ ਗਈ | ਯੂਨੀਅਨ ਵਲੋਂ ਦਿੱਤਾ ਜਾਣ ਵਾਲਾ ਇਹ ਸਭ ਤੋਂ ਵੱਡਾ ਸਨਮਾਨ ਹੈ ਜੋ ਉਨ੍ਹਾਂ ਯੂਨੀਅਨ ਦੇ ਗ਼ੈਰ ਮੈਂਬਰਾਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੇ ਭਾਰਤ, ਭਾਰਤੀ ਸਭਿਆਚਾਰ ਅਤੇ ਯੂ.ਕੇ. ਜਾਂ ਹੋਰ ਦੇਸ਼ਾਂ ਵਿਚ ਭਾਰਤੀ ਨੌਜਵਾਨਾਂ ਦੇ ਕਲਿਆਣ ਲਈ ਮਹੱਤਵਪੂਰਨ ਯੋਗਦਾਨ ਪਾਇਆ ਹੋਵੇ | ਜਿਸ ਵਿਚ ਕਲਾ, ਸਾਹਿਤ, ਵਿਗਿਆਨ, ਕਾਰੋਬਾਰ ਜਾਂ ਜਨਤਕ ਜੀਵਨ ਆਦਿ ਸੇਵਾਵਾਂ ਸ਼ਾਮਿਲ ਹਨ | ਇਸ ਮੌਕੇ ਉਨ੍ਹਾਂ ਨੇ ਕਿ੍ਕਟਰ ਵਿਰਾਟ ਕੋਹਲੀ, ਪਿ੍ਅੰਕਾ ਚੋਪੜਾ, ਰਾਹੁਲ ਗਾਂਧੀ, ਰਾਧੇ ਮਾਂ ਬਾਰੇ ਸਵਾਲਾਂ ਦੇ ਜਵਾਬ ਆਪਣੇ ਅੰਦਾਜ਼ ਵਿਚ ਦਿੱਤੇ |

ਪਾਦਰੀ ਨੂੰ ਅਸ਼ਲੀਲਤਾ ਦੇ ਦੋਸ਼ਾਂ 'ਚ 5 ਸਾਲ ਜੇਲ੍ਹ ਦੀ ਸਜ਼ਾ ਕੈਨੇਡਾ 'ਚ ਵੀ ਪਾਦਰੀ ਕਾਰਲੋ ਅਲਬੇਰਤੋ ਕੈਪੇਲਾ ਦੇ ਗਿ੍ਫ਼ਤਾਰੀ ਵਾਰੰਟ ਜਾਰੀ

ਮਿਲਾਨ (ਇਟਲੀ), 24 ਜੂਨ (ਇੰਦਰਜੀਤ ਸਿੰਘ ਲੁਗਾਣਾ)-ਬਾਲ ਅਸ਼ਲੀਲਤਾ ਨਾਲ ਸੰਬਧਿਤ ਕੇਸ 'ਚ ਇਟਾਲੀਅਨ ਪਾਦਰੀ ਨੂੰ ਇਸਾਈ ਧਰਮ ਦੇ ਸਿਰਮੌਰ ਦੇਸ਼ ਵੈਟੀਕਨ ਦੀ ਅਦਾਲਤ ਵਲੋਂ 5 ਸਾਲ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ | ਵਾਸ਼ਿੰਗਟਨ ਅੰਬੈਸੀ 'ਚ ਇਕ ਰਾਜਦੂਤ ਵਜੋਂ ਕੰਮ ਕਰਨ ...

ਪੂਰੀ ਖ਼ਬਰ »

ਵਿਸ਼ਵ ਨੂੰ ਮਲੇਰੀਆ ਮੁਕਤ ਕਰਨ ਲਈ ਯੂ.ਕੇ. ਦੀ ਖੋਜ ਕੰਪਨੀ ਨੂੰ ਬਿਲ ਗੇਟਸ ਦੇਣਗੇ 4 ਮਿਲੀਅਨ ਡਾਲਰ

ਲੰਡਨ, 24 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਵਿਸ਼ਵ ਦੀ ਪ੍ਰਸਿੱਧ ਕੰਪਨੀ ਮਾਈਕਰੋਸਾਫ਼ਟ ਦੇ ਮਾਲਕ ਬਿਲ ਗੇਟਸ ਨੇ ਵਿਸ਼ਵ ਨੂੰ ਮਲੇਰੀਆ ਮੁਕਤ ਕਰਨ ਲਈ 4 ਮਿਲੀਅਨ ਡਾਲਰ ਲਗਪਗ 27 ਕਰੋੜ ਤੋਂ ਵੱਧ ਰੁਪਏ ਦਾਨ ਦੇਣ ਦਾ ਐਲਾਨ ਕੀਤਾ ਹੈ | ਉਨ੍ਹਾਂ ਨੇ ਲੋਕਾਂ ਨੂੰ ਇਸ ...

ਪੂਰੀ ਖ਼ਬਰ »

ਪ੍ਰੀਤੀ ਤਨੇਜਾ ਨੂੰ ਮਿਲਿਆ ਪ੍ਰਸਿੱਧ ਡੇਸਮੰਡ ਇਲੀਅਟ ਪੁਰਸਕਾਰ

ਨਵੀਂ ਦਿੱਲੀ, 24 ਜੂਨ (ਏਜੰਸੀ)-ਪ੍ਰੀਤੀ ਤਨੇਜਾ ਨੇ ਸ਼ੇਕਸਪੀਅਰ ਦੇ ਪੁਸਤਕ 'ਕਿੰਗ ਲੀਅਰ' ਦੀ ਤਰਜ਼ 'ਤੇ ਅਜੌਕੇ ਭਾਰਤ ਦੀ ਵਿਆਖਿਆ ਨਾਲ ਸਬੰਧਿਤ ਨਾਵਲ ਯੂ.ਕੇ. ਵਿਚ ਅੰਗੇਰਜੀ ਭਾਸ਼ਾ 'ਚ ਪ੍ਰਕਾਸ਼ਿਤ ਕਰਨ ਲਈ ਪ੍ਰਸਿੱਧ ਡੇਸਮੰਡ ਇਲੀਅਟ ਪੁਰਸਕਾਰ ਜਿੱਤਿਆ ਹੈ | ਤਨੇਜਾ ...

ਪੂਰੀ ਖ਼ਬਰ »

ਸਿੰਗਾਪੁਰ ਦੀ ਰਾਸ਼ਟਰਪਤੀ ਵਲੋਂ ਸਮਾਜ ਲਈ ਸਿੱਖ ਭਾਈਚਾਰੇ ਦੇ ਯੋਗਦਾਨ ਦੀ ਪ੍ਰਸੰਸਾ

ਸਿੰਗਾਪੁਰ, 24 ਜੂਨ (ਏਜੰਸੀ)-ਸਿੰਗਾਪੁਰ ਦੀ ਰਾਸ਼ਟਰਪਤੀ ਹਲੀਮਾਹ ਯਾਕੂਬ ਨੇ ਬਹੁ-ਸਭਿਆਚਾਰ ਤੇ ਬਹੁ-ਜਾਤੀ ਸੂਬੇ ਦੇ ਸ਼ਹਿਰ ਵਿਚ ਅੰਤਰ-ਜਾਤੀ ਅਤੇ ਧਾਰਮਿਕ ਵਿਸ਼ਵਾਸ ਸਰਕਲ 'ਚ ਸਰਗਰਮ ਹੋਣ ਲਈ ਸਥਾਨਕ ਸਿੱਖ ਭਾਈਚਾਰੇ ਦੀ ਪ੍ਰਸੰਸਾ ਕੀਤੀ ਹੈ¢ ਐਸ.ਜੀ.ਐਸ.ਐਸ. ਦੇ 100 ਸਾਲ ...

ਪੂਰੀ ਖ਼ਬਰ »

ਪਾਕਿ ਅਦਾਕਾਰ ਅਲੀ ਜ਼ਫ਼ਰ ਨੇ ਗਾਇਕ ਮੀਸ਼ਾ ਸ਼ਫੀ ਿਖ਼ਲਾਫ਼ ਕੀਤਾ ਮਾਣਹਾਨੀ ਦਾ ਮੁਕੱਦਮਾ

ਲਾਹੌਰ, 24 ਜੂਨ (ਏਜੰਸੀ)-ਅਦਾਕਾਰ ਤੇ ਗਾਇਕ ਅਲੀ ਜ਼ਫ਼ਰ ਨੇ ਇੱਥੋਂ ਦੀ ਅਦਾਲਤ 'ਚ ਗਾਇਕਾ ਮੀਸ਼ਾ ਸ਼ਫੀ ਿਖ਼ਲਾਫ਼ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਹੈ, ਜਿਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਦੋ ਮਹੀਨੇ ਪਹਿਲਾਂ ਉਸ 'ਤੇ ਸਰੀਰਕ ਸ਼ੋਸ਼ਣ ਕਰਨ ਦਾ ਦੋਸ਼ ਲਗਾਇਆ ਸੀ | ...

ਪੂਰੀ ਖ਼ਬਰ »

ਏਅਰ ਇੰਡੀਆ ਬੰਬ ਕਾਂਡ ਦੇ ਪੀੜਤਾਂ ਨੂੰ ਸ਼ਰਧਾਂਜਲੀ

ਟੋਰਾਂਟੋ, 24 ਜੂਨ (ਸਤਪਾਲ ਸਿੰਘ ਜੌਹਲ)-ਕੈਨੇਡਾ ਦੇ ਸ਼ਹਿਰ ਟੋਰਾਂਟੋ ਤੋਂ ਦਿੱਲੀ (23 ਜੂਨ 1985 ਨੂੰ ) ਜਾਂਦੇ ਸਮੇਂ ਏਅਰ ਇੰਡੀਆ ਦਾ ਜਹਾਜ਼ ਕਨਿਸ਼ਕ (ਉਡਾਣ 182) ਆਇਰਲੈਂਡ ਦੇ ਅਸਮਾਨ 'ਚ ਬੰਬ ਫਟਣ ਕਾਰਨ ਤਬਾਹ ਹੋ ਗਿਆ ਸੀ, ਜਿਸ ਵਿਚ ਸਾਰੇ 329 ਸਵਾਰਾਂ ਦੀ ਮੌਤ ਹੋ ਗਈ ਸੀ | 33 ਸਾਲ ...

ਪੂਰੀ ਖ਼ਬਰ »

ਪ੍ਰਸਿੱਧ ਢਾਡੀ ਤਰਸੇਮ ਸਿੰਘ ਮੋਰਾਂਵਾਲੀ ਨੇ ਲੋਨੀਗੋ ਵਿਖੇ ਢਾਡੀ ਵਾਰਾਂ ਨਾਲ ਕੀਤਾ ਨਿਹਾਲ

*ਦੀਵਾਨ ਦੌਰਾਨ ਸੰਗਤ ਦਾ ਭਾਰੀ ਇਕੱਠ

ਵੀਨਸ (ਇਟਲੀ), 24 ਜੂਨ (ਹਰਦੀਪ ਸਿੰਘ ਕੰਗ)-ਇਟਲੀ ਦੇ ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਿਹ ਸਿੰਘ ਸੇਵਾ ਸੁਸਾਇਟੀ ਲੋਨੀਗੋ(ਵਿਚੈਂਸਾ) ਵਿਖੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਸਾਲਾਨਾ ਬਰਸੀ ਸਬੰਧੀ ਕਰਵਾਏ ਗਏ ਸਮਾਗਮ ਦੌਰਾਨ ਪੰਥ ਪ੍ਰਸਿੱਧ ...

ਪੂਰੀ ਖ਼ਬਰ »

ਇਟਾਲੀਅਨ ਲੋਕ ਅਪਰਾਧਾਂ ਦੇ ਸਾਏ ਹੇਠ ਜ਼ਿੰਦਗੀ ਜਿਊਣ ਲਈ ਮਜਬੂਰ-ਰਿਪੋਰਟ

ਮਿਲਾਨ (ਇਟਲੀ), 24 ਜੂਨ (ਇੰਦਰਜੀਤ ਸਿੰਘ ਲੁਗਾਣਾ)-ਇਟਲੀ 'ਚ ਇਟਾਲੀਅਨ ਲੋਕ ਅਪਰਾਧਾਂ ਕਾਰਨ ਚਿੰਤਾਜਨਕ ਜੀਵਨ ਬਸਰ ਕਰ ਰਹੇ ਹਨ | ਇਸ ਗੱਲ ਦਾ ਖ਼ੁਲਾਸਾ ਇਟਲੀ ਦੀ ਰਾਸ਼ਟਰੀ ਸੰਸਥਾ ਈਸਤਤ (ਜੋ ਕਿ ਇਟਲੀ 'ਚ ਸਰਕਾਰੀ ਅੰਕੜਿਆਂ ਦਾ ਮੁੱਖ ਸਰੋਤ ਹੈ) ਨੇ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਯੂਰਪੀ ਸੰਘ ਤੋਂ ਵੱਖ ਹੋਣ ਨਾਲ ਬਰਤਾਨੀਆ ਦੀ ਆਰਥਿਕਤਾ 'ਤੇ ਪੈ ਰਿਹੈ ਮਾੜਾ ਪ੍ਰਭਾਵ

ਲੰਡਨ, 24 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਯੂਰਪੀ ਸੰਘ ਤੋਂ ਬਾਹਰ ਜਾਣ ਦੀ ਚੱਲ ਰਹੀ ਪ੍ਰਕਿਰਿਆ ਦਾ ਅਸਰ ਬਰਤਾਨੀਆ ਦੀ ਆਰਥਿਕਤਾ 'ਤੇ ਪੈਣਾ ਸ਼ੁਰੂ ਹੋ ਗਿਆ ਹੈ | 29 ਜੂਨ 2019 ਨੂੰ ਜਦ ਇਹ ਪ੍ਰਕਿਰਿਆ ਪੂਰੀ ਹੋ ਜਾਵੇਗੀ ਤਾਂ ਇਸ ਦਾ ਕੀ ਨਤੀਜਾ ਹੋਵੇਗਾ ਅਜੇ ...

ਪੂਰੀ ਖ਼ਬਰ »

ਸਿਆਟਲ ਦੇ ਪੰਜਾਬੀ ਭਾਈਚਾਰੇ ਵਲੋਂ ਬੱਚਿਆਂ ਦੇ ਖੇਡ ਕੈਂਪ ਦੀ ਸ਼ੁਰੂਆਤ

ਸਿਆਟਲ, 24 ਜੂਨ (ਗੁਰਚਰਨ ਸਿੰਘ ਢਿੱਲੋਂ)-ਪੰਜਾਬੀ ਭਾਈਚਾਰੇ ਦੀ ਸੰਘਣੀ ਵਸੋਂ ਵਾਲੇ ਸ਼ਹਿਰ ਕੈਂਟ ਵਿਚ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਨੌਵੇਂ ਖੇਡ ਕੈਂਪ ਦੀ ਸ਼ੁਰੂਆਤ ਮੌਕੇ ਭਾਰੀ ਗਿਣਤੀ ਵਿਚ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੇ ਬੜੇ ਜੋਸ਼ ਤੇ ਉਤਸ਼ਾਹ ਨਾਲ ...

ਪੂਰੀ ਖ਼ਬਰ »

ਜਸਵੰਤ ਸਿੰਘ ਪਰਵਾਨਾ ਸੋਨ ਤਗਮੇ ਨਾਲ ਸਨਮਾਨਿਤ

ਨਿਊਯਾਰਕ, 24 ਜੂਨ (ਸੂਰਤ ਸਿੰਘ ਪੱਡਾ)-ਸ੍ਰੀ ਹਰਿਮੰਦਰ ਸਾਹਿਬ ਜੀ ਦੇ ਗ੍ਰੰਥੀ ਰਹਿ ਚੁੱਕੇ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ ਪਰਵਾਨਾ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ 'ਤੇ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਵਲੋਂ ਸੋਨ ਤਗਮਾ ਦੇ ...

ਪੂਰੀ ਖ਼ਬਰ »

ਪਿ੍ੰਸੀਪਲ ਗੁਰਦੀਪ ਸ਼ਰਮਾ ਦਾ ਸਿਡਨੀ 'ਚ ਸਨਮਾਨ

ਸਿਡਨੀ, 24 ਜੂਨ (ਹਰਕੀਰਤ ਸਿੰਘ ਸੰਧਰ)-ਸਿਡਨੀ ਦੇ ਇਲਾਕੇ ਗਲੈਨਵੁੱਡ ਵਿਖੇ ਹੁਸ਼ਿਆਰਪੁਰ ਤੋਂ ਪੜ੍ਹ ਕੇ ਆਏ ਵਿਦਿਆਰਥੀਆਂ ਵਲੋਂ ਵਿਸ਼ੇਸ਼ ਸਮਾਗਮ ਰੱਖਿਆ ਗਿਆ | ਇਸ ਮੌਕੇ ਜੀ. ਜੀ. ਡੀ. ਐਸ. ਡੀ. ਕਾਲਜ ਹਰਿਆਣਾ ਦੇ ਪਿ੍ੰਸੀਪਲ ਗੁਰਦੀਪ ਸ਼ਰਮਾ ਉਚੇਚੇ ਤੌਰ 'ਤੇ ਪਹੁੰਚੇ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX