ਤਾਜਾ ਖ਼ਬਰਾਂ


ਆਈ.ਪੀ.ਐੱਲ : 2019 - ਰੋਮਾਂਚਕ ਮੁਕਾਬਲੇ 'ਚ ਬੈਂਗਲੌਰ ਨੇ ਚੇਨਈ ਨੂੰ 1 ਦੌੜ ਨਾਲ ਹਰਾਇਆ
. . .  1 day ago
ਕੱਲ੍ਹ ਤੋਂ ਅਧਿਆਪਕ ਲਗਾਤਾਰ ਕਰਨਗੇ ਅਰਥੀ ਫ਼ੂਕ ਮੁਜ਼ਾਹਰੇ
. . .  1 day ago
ਸੰਗਰੂਰ, 21 ਅਪ੍ਰੈਲ - (ਧੀਰਜ ਪਿਸ਼ੌਰੀਆ) ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਸਮੇਤ ਕਈ ਮੰਗਾਂ ਨੂੰ ਲੈ ਕੇ ਕੱਲ੍ਹ 22 ਅਪ੍ਰੈਲ ਤੋਂ ਅਧਿਆਪਕ ਪੂਰੇ ਰਾਜ ਵਿਚ ਅਧਿਆਪਕ ਸੰਘਰਸ਼ ਕਮੇਟੀ ਦੀ...
ਮੌਲਵੀ ਉੱਪਰ ਜਾਨਲੇਵਾ ਹਮਲਾ
. . .  1 day ago
ਖੇਮਕਰਨ, 21 ਅਪ੍ਰੈਲ (ਰਾਕੇਸ਼ ਕੁਮਾਰ ਬਿੱਲਾ) - ਸ੍ਰੀਲੰਕਾ ਵਿਖੇ ਸੀਰੀਅਲ ਬੰਬ ਧਮਾਕਿਆਂ ਤੋਂ ਬਾਅਦ ਖੇਮਕਰਨ ਵਿਖੇ ਇੱਕ ਮਸਜਿਦ ਦੇ ਮੌਲਵੀ ਉੱਪਰ ਇੱਕ ਵਿਅਕਤੀ ਨੇ ਤੇਜ਼ਧਾਰ...
ਆਈ.ਪੀ.ਐੱਲ : 2019 - ਬੈਂਗਲੌਰ ਨੇ ਚੇਨਈ ਨੂੰ ਜਿੱਤਣ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  1 day ago
ਅਗਵਾ ਹੋਏ ਵਪਾਰੀ ਦੀ ਲਾਸ਼ ਬਰਾਮਦ
. . .  1 day ago
ਜਲਾਲਾਬਾਦ, 21 ਅਪ੍ਰੈਲ (ਕਰਨ ਚੁਚਰਾ) - ਵੀਰਵਾਰ ਦੀ ਸ਼ਾਮ ਨੂੰ ਅਗਵਾ ਹੋਏ ਜਲਾਲਾਬਾਦ ਦੇ ਵਪਾਰੀ ਅਤੇ ਮੰਡੀ ਪੰਜੇਕੇ ਵਸਨੀਕ ਸੁਮਨ ਮੁਟਨੇਜਾ ਦੀ ਲਾਸ਼ ਫ਼ਾਜ਼ਿਲਕਾ ਅਤੇ ਅਬੋਹਰ...
ਚੌਧਰੀ ਬੱਗਾ ਦੀ 2 ਸਾਲ ਬਾਅਦ ਅਕਾਲੀ ਦਲ ਵਿਚ ਘਰ ਵਾਪਸੀ
. . .  1 day ago
ਲੁਧਿਆਣਾ, 21 ਅਪ੍ਰੈਲ ( ਪੁਨੀਤ ਬਾਵਾ)2019 ਦੀ ਵਿਧਾਨ ਸਭਾ ਚੋਣ ਦੌਰਾਨ ਅਕਾਲੀ ਦਲ ਤੋਂ ਬਾਗ਼ੀ ਹੋ ਕੇ ਆਜ਼ਾਦ ਵਿਧਾਨ ਸਭਾ ਹਲਕਾ ਉਤਰੀ ਤੋਂ ਚੋਣ ਲੜਨ ਵਾਲੇ ਚੌਧਰੀ ਮਦਨ ਲਾਲ ਬੱਗਾ...
ਬਾਲੀਵੁੱਡ ਅਭਿਨੇਤਰੀ ਕ੍ਰਿਸ਼ਮਾ ਕਪੂਰ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ
. . .  1 day ago
ਅੰਮ੍ਰਿਤਸਰ, 21 ਅਪ੍ਰੈਲ (ਜਸਵੰਤ ਸਿੰਘ ਜੱਸ) - ਬਾਲੀਵੁੱਡ ਅਭਿਨੇਤਰੀ ਅਤੇ ਕਪੂਰ ਖਾਨਦਾਨ ਦੀ ਬੇਟੀ ਕ੍ਰਿਸ਼ਮਾ ਕਪੂਰ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ। ਉਹ...
ਹਰਦੀਪ ਸਿੰਘ ਪੁਰੀ ਹੋਣਗੇ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ
. . .  1 day ago
ਨਵੀਂ ਦਿੱਲੀ, 21 ਅਪ੍ਰੈਲ - ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਲੋਕ ਸਭਾ ਚੋਣਾਂ ਲਈ 7 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ, ਜਿਸ ਵਿਚ ਅੰਮ੍ਰਿਤਸਰ ਲੋਕ-ਸਭਾ ਹਲਕੇ ਤੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ...
ਆਈ.ਪੀ.ਐੱਲ : 2019 - ਟਾਸ ਜਿੱਤ ਕੇ ਚੇਨਈ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਆਈ.ਪੀ.ਐੱਲ : 2019 - ਹੈਦਰਾਬਾਦ ਨੇ ਕੋਲਕਾਤਾ ਨੂੰ 9 ਵਿਕਟਾਂ ਨਾਲ ਦਿੱਤੀ ਕਰਾਰੀ ਹਾਰ
. . .  1 day ago
ਸ੍ਰੀਲੰਕਾ 'ਚ ਧਮਾਕਿਆਂ ਕਾਰਨ ਮੌਤਾਂ ਦੀ ਗਿਣਤੀ ਵੱਧ ਕੇ ਹੋਈ 207
. . .  1 day ago
ਕੋਲੰਬੋ, 21 ਅਪ੍ਰੈਲ - ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਸਮੇਤ ਕਈ ਸ਼ਹਿਰਾਂ 'ਚ ਅੱਜ ਈਸਟਰ ਮੌਕੇ ਚਰਚਾਂ ਅਤੇ ਹੋਟਲਾਂ 'ਚ ਹੋਏ ਅੱਠ ਬੰਬ ਧਮਾਕਿਆਂ 'ਚ ਹੁਣ ਤੱਕ...
ਅੱਗ ਲੱਗਣ ਨਾਲ 15 ਏਕੜ ਕਣਕ ਸੜ ਕੇ ਸੁਆਹ
. . .  1 day ago
ਤਲਵੰਡੀ ਭਾਈ, 21 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ) - ਤਲਵੰਡੀ ਭਾਈ ਵਿਖੇ ਖੇਤਾਂ 'ਚ ਲੱਗੀ ਅੱਗ ਕਾਰਨ 4 ਕਿਸਾਨਾਂ ਦੀ 15 ਏਕੜ ਕਣਕ ਦੀ ਫਸਲ ਸੜ ਕੇ ਸੁਆਹ ਹੋ ਗਈ। ਅੱਗ ਬੁਝਾਉਣ...
13 ਸਾਲਾ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ
. . .  1 day ago
ਫ਼ਤਹਿਗੜ੍ਹ ਸਾਹਿਬ, 21 ਅਪ੍ਰੈਲ (ਅਰੁਣ ਆਹੂਜਾ)- ਨੇੜਲੇ ਪਿੰਡ ਰਾਮਦਾਸ ਨਗਰ 'ਚ 13 ਸਾਲਾ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਨੌਜਵਾਨ ਨੂੰ ਅੱਜ ਸਰਹਿੰਦ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਸਰਹਿੰਦ ਦੇ...
ਅੱਠ ਧਮਾਕਿਆਂ ਕਾਰਨ ਸ੍ਰੀਲੰਕਾ 'ਚ 188 ਲੋਕਾਂ ਦੀ ਮੌਤ, 500 ਤੋਂ ਵੱਧ ਜ਼ਖ਼ਮੀ
. . .  1 day ago
ਕੋਲੰਬੋ, 21 ਅਪ੍ਰੈਲ- ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ਸਮੇਤ ਕਈ ਸ਼ਹਿਰਾਂ 'ਚ ਅੱਜ ਈਸਟਰ ਮੌਕੇ ਚਰਚਾਂ ਅਤੇ ਹੋਟਲਾਂ 'ਚ ਹੋਏ ਅੱਠ ਬੰਬ ਧਮਾਕਿਆਂ 'ਚ ਹੁਣ ਤੱਕ 188 ਲੋਕਾਂ ਦੀ ਮੌਤ ਹੋ ਚੁੱਕੀ ਹੈ। ਧਮਾਕਿਆਂ ਕਾਰਨ 500 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਵੱਖ-ਵੱਖ...
ਵਾਰਾਣਸੀ ਤੋਂ ਮੋਦੀ ਵਿਰੁੱਧ ਚੋਣ ਲੜਨ 'ਤੇ ਪ੍ਰਿਅੰਕਾ ਨੇ ਕਿਹਾ- ਕਾਂਗਰਸ ਪ੍ਰਧਾਨ ਕਹਿਣਗੇ ਤਾਂ ਖ਼ੁਸ਼ੀ ਨਾਲ ਲੜਾਂਗੀ
. . .  1 day ago
ਤਿਰੂਵਨੰਤਪੁਰਮ, 21 ਅਪ੍ਰੈਲ- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਵਲੋਂ ਪ੍ਰਧਾਨ ਮੰਤਰੀ ਮੋਦੀ ਵਿਰੁੱਧ ਵਾਰਾਣਸੀ ਤੋਂ ਚੋਣ ਲੜਨ ਦੀਆਂ ਅਟਕਲਾਂ ਫਿਰ ਤੇਜ਼ ਹੋ ਗਈਆਂ ਹਨ। ਚੋਣ ਪ੍ਰਚਾਰ ਕਰਨ ਲਈ ਕੇਰਲ ਦੇ ਵਾਇਨਾਡ 'ਚ ਪਹੁੰਚੀ ਪ੍ਰਿਅੰਕਾ ਗਾਂਧੀ...
ਅਕਾਲੀ ਦਲ ਨੂੰ ਛੱਡ ਕਾਂਗਰਸ 'ਚ ਸ਼ਾਮਲ ਹੋਏ 50 ਪਰਿਵਾਰ
. . .  1 day ago
ਨਹੀਂ ਰਹੇ ਸਾਬਕਾ ਵਿਧਾਇਕ ਕਰਨੈਲ ਸਿੰਘ ਡੋਡ
. . .  1 day ago
ਪੁਲਿਸ ਨੇ ਬਿਜਲੀ ਟਰਾਂਸਫ਼ਾਰਮਰ ਤੋੜ ਕੇ ਤਾਂਬਾ ਚੋਰੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਕੀਤਾ ਪਰਦਾਫਾਸ਼
. . .  1 day ago
ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਮੰਡੀਆਂ 'ਚ ਰੁਲ ਰਿਹੈ ਅੰਨਦਾਤਾ
. . .  1 day ago
ਆਵਾਰਾ ਕੁੱਤਿਆਂ ਵਲੋਂ ਕੀਤੇ ਹਮਲੇ 'ਚ ਅੱਠ ਸਾਲਾ ਬੱਚਾ ਜ਼ਖ਼ਮੀ
. . .  1 day ago
ਅੱਠ ਧਮਾਕਿਆਂ ਤੋਂ ਬਾਅਦ ਸ੍ਰੀਲੰਕਾ 'ਚ ਲੱਗਾ ਕਰਫ਼ਿਊ, ਸੋਸ਼ਲ ਮੀਡੀਆ 'ਤੇ ਵੀ ਲੱਗੀ ਪਾਬੰਦੀ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹੇ ਦੋ ਬੱਚੇ
. . .  1 day ago
ਸ੍ਰੀਲੰਕਾ 'ਚ ਹੋਇਆ ਅੱਠਵਾਂ ਧਮਾਕਾ
. . .  1 day ago
ਜੇਕਰ ਪਾਕਿਸਤਾਨ ਸਾਡਾ ਪਾਇਲਟ ਵਾਪਸ ਨਾ ਕਰਦਾ ਤਾਂ ਉਹ 'ਕਤਲ ਦੀ ਰਾਤ' ਹੁੰਦੀ- ਮੋਦੀ
. . .  1 day ago
ਗੁਰਦੁਆਰਾ ਕਮੇਟੀ ਦੀ ਚੋਣ ਨੂੰ ਲੈ ਕੇ ਅਕਾਲੀ ਅਤੇ ਕਾਂਗਰਸੀ ਧੜੇ ਵਿਚਕਾਰ ਖ਼ੂਨੀ ਝੜਪ
. . .  1 day ago
ਸ੍ਰੀਲੰਕਾ 'ਚ ਹੋਇਆ ਇੱਕ ਹੋਰ ਧਮਾਕਾ
. . .  1 day ago
ਬਾਬਰੀ ਢਾਂਚਾ ਸੁੱਟਣ ਦੇ ਬਿਆਨ 'ਤੇ ਸਾਧਵੀ ਪ੍ਰਗਿਆ ਨੂੰ ਚੋਣ ਕਮਿਸ਼ਨ ਨੇ ਭੇਜਿਆ ਨੋਟਿਸ
. . .  1 day ago
ਸ੍ਰੀਲੰਕਾ 'ਚ ਹੋਏ ਧਮਾਕਿਆਂ 'ਚ 156 ਲੋਕਾਂ ਦੀ ਗਈ ਜਾਨ, ਮ੍ਰਿਤਕਾਂ 'ਚ 35 ਵਿਦੇਸ਼ੀ ਵੀ ਸ਼ਾਮਲ
. . .  1 day ago
ਹਰਿਆਣਾ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ 'ਆਪ' ਨੇ ਕੀਤਾ ਉਮੀਦਵਾਰਾਂ ਦਾ ਐਲਾਨ
. . .  1 day ago
ਸ੍ਰੀਲੰਕਾ 'ਚ ਹੋਏ ਧਮਾਕਿਆਂ ਤੋਂ ਬਾਅਦ ਸੁਸ਼ਮਾ ਸਵਰਾਜ ਨੇ ਭਾਰਤੀਆਂ ਲਈ ਜਾਰੀ ਕੀਤੇ ਹੈਲਪਲਾਈਨ ਨੰਬਰ
. . .  1 day ago
ਸ੍ਰੀਲੰਕਾ 'ਚ ਹੋਏ ਲੜੀਵਾਰ ਬੰਬ ਧਮਾਕਿਆਂ ਦੀ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਨਿਖੇਧੀ
. . .  1 day ago
ਘਰ 'ਚ ਗੋਲੀ ਲੱਗਣ ਕਾਰਨ ਸਹਾਇਕ ਥਾਣੇਦਾਰ ਦੀ ਮੌਤ
. . .  1 day ago
ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  1 day ago
'ਸ਼ਬਦ ਗੁਰੂ ਯਾਤਰਾ' ਦਾ ਗੁਰਦੁਆਰਾ ਗੁਰੂ ਕੀ ਬੇਰ ਸਾਹਿਬ ਮੱਤੇਵਾਲ ਪੁੱਜਣ 'ਤੇ ਮਜੀਠੀਆ ਅਤੇ ਸੰਗਤਾਂ ਵਲੋਂ ਸਵਾਗਤ
. . .  1 day ago
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਹੋਈ 129
. . .  1 day ago
ਅਣਪਛਾਤੇ ਵਾਹਨ ਵਲੋਂ ਟੱਕਰ ਮਾਰੇ ਜਾਣ ਕਾਰਨ ਆਟੋ ਚਾਲਕ ਦੀ ਮੌਤ
. . .  1 day ago
ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਜਥਾ ਭਾਰਤ ਪਰਤਿਆ
. . .  1 day ago
ਸ੍ਰੀਲੰਕਾ ਧਮਾਕੇ : ਕੋਲੰਬੋ 'ਚ ਭਾਰਤੀ ਹਾਈ ਕਮਿਸ਼ਨਰ ਨਾਲ ਲਗਾਤਾਰ ਸੰਪਰਕ 'ਚ ਹਾਂ- ਸੁਸ਼ਮਾ
. . .  1 day ago
ਸ੍ਰੀਲੰਕਾ 'ਚ ਹੋਏ ਲੜੀਵਾਰ ਧਮਾਕਿਆਂ ਕਾਰਨ 49 ਲੋਕਾਂ ਦੀ ਮੌਤ, 300 ਤੋਂ ਵੱਧ ਜ਼ਖ਼ਮੀ
. . .  1 day ago
ਈਸਟਰ ਮੌਕੇ ਸ੍ਰੀਲੰਕਾ 'ਚ ਲੜੀਵਾਰ ਧਮਾਕੇ, ਚਰਚਾਂ ਅਤੇ ਹੋਟਲਾਂ ਨੂੰ ਬਣਾਇਆ ਗਿਆ ਨਿਸ਼ਾਨਾ
. . .  1 day ago
ਛੱਤੀਸਗੜ੍ਹ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ 'ਚ ਦੋ ਨਕਸਲੀ ਢੇਰ
. . .  1 day ago
ਨਾਨਕੇ ਪਿੰਡ ਆਏ ਨੌਜਵਾਨ ਦੀ ਸ਼ੱਕੀ ਹਾਲਤ ਵਿਚ ਮਿਲੀ ਲਾਸ਼
. . .  1 day ago
ਰੈਲੀ ਦੌਰਾਨ ਮਾਇਆਵਤੀ ਨੇ ਸਮਾਜਵਾਦੀ ਪਾਰਟੀ ਦੇ ਵਰਕਰਾਂ ਨੂੰ ਦਿੱਤੀ ਨਸੀਹਤ
. . .  1 day ago
ਅਸਲੀ ਪੱਪੂ ਕੌਣ ਸਾਬਤ ਹੋ ਰਿਹਾ ਹੈ - ਸ਼ਤਰੂਘਣ ਸਿਨਹਾ ਦਾ ਮੋਦੀ 'ਤੇ ਹਮਲਾ
. . .  1 day ago
ਬੱਸ ਟਰੱਕ ਵਿਚਾਲੇ ਟੱਕਰ ਵਿਚ 7 ਮੌਤਾਂ, 34 ਜ਼ਖਮੀ
. . .  1 day ago
ਅੱਜ ਦਾ ਵਿਚਾਰ
. . .  1 day ago
ਆਈ. ਪੀ. ਐੱਲ. 2019 : ਦਿੱਲੀ ਨੇ ਪੰਜਾਬ ਨੂੰ 5 ਵਿਕਟਾਂ ਨਾਲ ਹਰਾਇਆ
. . .  2 days ago
ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  2 days ago
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  2 days ago
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਹਾੜ ਸੰਮਤ 550
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਜ਼ਰੂਰ ਹੈ, ਅਸੰਭਵ ਨਹੀਂ। -ਐਲ. ਬਰਟਸ

ਦਿੱਲੀ

ਦਿੱਲੀ ਦੇ ਪੀ.ਜੀ.ਟੀ. ਪੰਜਾਬੀ ਅਧਿਆਪਕਾਂ ਦੀ ਕਾਰਜਸ਼ਾਲਾ ਸਮਾਪਤ

ਨਵੀਂ ਦਿੱਲੀ, 24 ਜੂਨ (ਬਲਵਿੰਦਰ ਸਿੰਘ ਸੋਢੀ)-ਅਧਿਆਪਕ ਦਾ ਰੁਤਬਾ ਸਭ ਤੋਂ ਉੱਚਾ ਹੈ, ਜੇਕਰ ਅਧਿਆਪਕ ਆਪਣੇ ਇਸ ਕਿੱਤੇ ਨੂੰ ਇਮਾਨਦਾਰੀ ਨਾਲ ਨਿਭਾਉਂਦਾ ਹੈ ਤਾਂ ਸਮਾਜ ਤੇ ਦੇਸ਼ ਤਰੱਕੀ ਕਰਦਾ ਹੈ | ਇਹ ਸ਼ਬਦ ਐਸ. ਸੀ. ਈ. ਆਰ. ਟੀ. ਦੇ ਜਾਇੰਟ ਡਾਇਰੈਕਟਰ ਡਾ: ਨਾਹਰ ਸਿੰਘ ਸੀਨੀਅਰ ਸੈਕੰਡਰੀ ਜਮਾਤਾਂ ਨੂੰ ਪੰਤਾਬੀ ਪੜ੍ਹਾਉਣ ਵਾਲੇ ਅਧਿਆਪਕਾਂ ਦੀ ਲੱਗੀ 3 ਰੋਜ਼ਾ ਕਾਰਜਸ਼ਾਲਾ ਦੀ ਸਮਾਪਤੀ ਦੇ ਮੌਕੇ ਕਹੇ | ਉਨ੍ਹਾਂ ਕਿਹਾ ਕਿ ਵਿਦਿਆਰਥੀ ਵੀ ਉਨ੍ਹਾਂ ਅਧਿਆਪਕਾਂ ਦੀ ਹਮੇਸ਼ਾ ਕਦਰ ਕਰਦੇ ਹਨ ਜੋ ਇਮਾਨਦਾਰੀ ਨਾਲ ਪੜ੍ਹਾਉਂਦੇ ਹਨ | ਉਨ੍ਹਾਂ ਇਹ ਵੀ ਕਿਹਾ ਕਿ ਬੱ ਚਿਆਂ ਨੂੰ ਭਾਸ਼ਾ ਨਾਲ ਜੋੜਨਾ ਚਾਹੀਦਾ ਹੈ | ਉਨ੍ਹਾਂ ਪੰਜਾਬੀ ਦੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਪੰਜਾਬੀ ਪੜ੍ਹਨ ਵਾਲਿਆਂ ਦੀ ਗਿਣਤੀ ਵਧਾਈ ਜਾਵੇ ਉਨ੍ਹਾਂ ਆਪਣੇ ਨਿੱਜੀ ਤਜਰਬੇ ਵੀ ਸਾਂਝੇ ਕੀਤੇ | ਉਨ੍ਹਾਂ ਸੈਮੀਨਾਰ 'ਚ ਇਸਤਰੀ ਅਧਿਆਪਕਾਂ ਦੀ ਭਰਵੀਂ ਗਿਣਤੀ 'ਤੇ ਖੁਸ਼ੀ ਪ੍ਰਗਟ ਕੀਤੀ | ਕਾਰਜਸ਼ਾਲਾ ਦੇ ਅੰਤਿਮ ਦਿਨ ਸ਼ਰਨਜੀਤ ਕੌਰ ਨੇ ਪੰਜਾਬੀ ਵਾਰਤਕ ਮੱਧਕਾਲੀ ਵਾਰਤਕ ਤੇ ਆਧੁਨਿਕ ਵਾਰਤਕ ਬਾਰੇ ਗੱਲ ਕੀਤੀ | ਪੰਜਾਬੀ ਨਾਟਕ ਦੇ ਇਤਿਹਾਸ ਬਾਰੇ ਰੰਗ ਮੰਚ ਦੀ ਪ੍ਰਸਿੱਧ ਸ਼ਖ਼ਸੀਅਤ ਗੁਰਦੀਪ ਸਿਹਰਾ ਨੇ ਅਧਿਆਪਕਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਨਾਟਕ ਖਿਡਾਉਣ ਲਈ ਅੱਗੇ ਆਉਣਾ ਚਾਹੀਦਾ ਹੈ | ਮੈਡਮ ਤੇਜਿੰਦਰ ਕੌਰ ਨੇ ਵਿਆਕਰਨ, ਤੀਰਥ ਸਿੰਘ ਨੇ ਨਿੱਕੀ ਕਹਾਣੀ, ਡਾ: ਸੁਰਿੰਦਰ ਸਿੰਘ ਨੇ ਸੂਫ਼ੀਅਤ ਕਾਵਿ ਅਤੇ ਸਕੂਲ ਦੀ ਪਿੰ੍ਰਸੀਪਲ ਨੀਲਮ ਸਰਦਾਨਾ ਨੇ ਵੀ ਅਧਿਆਪਕਾਂ ਨੂੰ ਸੰਬੋਧਨ ਕੀਤਾ | ਅਖੀਰ ਵਿਚ ਸਾਰੇ ਅਧਿਆਪਕਾਂ ਨੂੰ ਸਰਟੀਫਿਕੇਟ ਤੇ ਹੋਰ ਸਮੱਗਰੀ ਦਿੱਤੀ ਗਈ |

ਬਠਿੰਡਾ ਹਿਸਾਰ ਰੇਲਵੇ ਦੇ ਬਿਜਲੀਕਰਨ ਦਾ ਕੰਮ ਪੂਰੇ ਜ਼ੋਰਾਂ 'ਤੇ

ਸਿਰਸਾ, 24 ਜੂਨ (ਭੁਪਿੰਦਰ ਪੰਨੀਵਾਲੀਆ)- ਸਿਰਸਾ-ਹਿਸਾਰ ਰੇਲਵੇ ਲਾਈਨ 'ਤੇ ਬਿਜਲੀ ਨਾਲ ਰੇਲ ਚਲਾਉਣ ਲਈ ਰੇਲਵੇ ਲਾਈਨ ਦੇ ਬਿਜਲੀਕਰਨ ਦਾ ਕੰਮ ਤੇਜ਼ ਰਫ਼ਤਾਰ ਨਾਲ ਚੱਲ ਰਿਹਾ ਹੈ | ਪਿਛਲੇ ਦਿਨੀਂ ਰੇਲਵੇ ਦੇ ਉੱਚ ਅਧਿਕਾਰੀਆਂ ਦਾ ਦਲ ਵੈਗਨ ਟਾਵਰ 'ਚ ਸਵਾਰ ਹੋ ਕੇ ਹਿਸਾਰ ...

ਪੂਰੀ ਖ਼ਬਰ »

ਆਰਥਿਕ ਤੌਰ 'ਤੇ ਪਛੜੇ ਬੱਚਿਆਂ ਦੇ ਕੱਢੇ ਡਰਾਅ ਪ੍ਰਤੀ ਦਾਖ਼ਲੇ 15 ਜੁਲਾਈ ਤੱਕ ਹੋਣਗੇ

ਨਵੀਂ ਦਿੱਲੀ, 24 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਆਰਥਿਕ ਰੂਪ ਨਾਲ ਪਛੜੇ ਹੋਏ ਅਤੇ ਵਾਂਝੇ ਵਰਗ (ਈ. ਡਬਲਿਊ. ਐਸ./ਡੀ. ਜੀ.) ਦੇ ਬੱਚਿਆਂ ਦੇ ਦਾਖ਼ਲੇ ਦੇ ਕੱਢੇ ਤੀਸਰੇ ਡਰਾਅ ਪ੍ਰਤੀ ਦਾਖ਼ਲੇ 15 ਜੁਲਾਈ ਤੱਕ ਕੀਤੇ ਜਾਣਗੇ ਅਤੇ ਇਸ ਡਰਾਅ ...

ਪੂਰੀ ਖ਼ਬਰ »

ਪੰਜ ਪਿੰਡਾਂ ਦੇ ਮਾਲਿਕਾਨਾ ਹੱਕ ਨੂੰ ਲੈ ਕੇ ਧਰਨਾ 27ਵੇਂ ਦਿਨ 'ਚ ਦਾਖਲ

ਹਿਸਾਰ, 24 ਜੂਨ (ਅਜੀਤ ਬਿਊਰੋ)-ਜ਼ਮੀਨਾਂ ਦੇ ਮਾਲਿਕਾਨਾ ਹੱਕ ਦੀ ਮੰਗ ਨੂੰ ਲੈ ਕੇ ਧਰਨੇ 'ਤੇ ਬੈਠੇ ਪੰਜ ਪਿੰਡਾਂ ਦੇ ਲੋਕਾਂ ਦਾ ਧਰਨਾ 27ਵੇਂ ਦਿਨ 'ਚ ਪੁੱਜ ਗਿਆ | ਧਰਨੇ ਦੀ ਪ੍ਰਧਾਨਗੀ ਸਾਬਕਾ ਸਰਪੰਚ ਗੁਰਦਿਆਲ ਨੇ ਕੀਤੀ | ਧਰਨੇ 'ਤੇ ਪੁੱਜੇ ਬੁਲਾਰਿਆਂ ਨੇ ਕਿਹਾ ਕਿ ਮੁੱਖ ...

ਪੂਰੀ ਖ਼ਬਰ »

ਲਗਜ਼ਰੀ ਗੱਡੀਆਂ ਦੀ ਚੋਰੀ ਕਰਨ ਵਾਲਾ ਗਰੋਹ ਕਾਬੂ

ਨਵੀਂ ਦਿੱਲੀ, 24 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸਫ਼ਦਰਜੰਗ ਇਨਕਲੇਵ ਥਾਣਾ ਪੁਲਿਸ ਨੇ ਇਹ ਅਜਿਹੇ ਗਰੋਹ ਦਾ ਪਰਦਾਫਾਸ਼ ਕੀਤਾ ਹੈ ਜੋ ਕਿ ਲਗਜ਼ਰੀ ਕਾਰਾਂ ਦੀ ਚੋਰੀ ਕਰਕੇ ਉਨ੍ਹਾਂ ਨੂੰ ਸਰਕਾਰੀ ਗੱਡੀਆਂ ਦੀ ਪਾਰਕਿੰਗ ਵਿਚ ਖੜ੍ਹਾ ਕਰ ਦਿੰਦਾ ਸੀ ਅਤੇ ਬਾਅਦ ...

ਪੂਰੀ ਖ਼ਬਰ »

ਦਿੱਲੀ 'ਚ ਹੁਣ ਹੋਰ ਮੈਟਰੋ ਫੀਡਰ ਬੱਸਾਂ ਚੱਲਣਗੀਆਂ

ਨਵੀਂ ਦਿੱਲੀ, 24 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਚੱਲ ਰਹੀ ਮੈਟਰੋ ਰੇਲ ਦੇ ਸਟੇਸ਼ਨ 'ਤੇ ਪੁੱਜਣ ਲਈ ਫੀਡਰ ਬੱਸਾਂ ਦਾ ਪ੍ਰਬੰਧ ਕੀਤਾ ਗਿਆ ਹੈ ਜੋ ਕਿ ਯਾਤਰੀਆਂ ਨੂੰ ਮੈਟਰੋ ਸਟੇਸ਼ਨਾਂ 'ਤੇ ਲੈ ਕੇ ਆਉਂਦੀਆਂ ਹਨ ਪ੍ਰੰਤੂ ਇਨ੍ਹਾਂ ਬੱਸਾਂ ਦੀ ਸਹੂਲਤ ਸਾਰੇ ਇਲਾਕੇ ...

ਪੂਰੀ ਖ਼ਬਰ »

ਗਰਮੀ 'ਚ ਸਬਜ਼ੀਆਂ ਦੀਆਂ ਕੀਮਤਾਂ ਵਧਣ ਕਾਰਨ ਲੋਕ ਪ੍ਰੇਸ਼ਾਨ

ਨਵੀਂ ਦਿੱਲੀ, 24 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਪੈ ਰਹੀ ਅੰਤਾਂ ਦੀ ਗਰਮੀ ਕਾਰਨ ਸਬਜ਼ੀਆਂ ਦੀਆਂ ਕੀਮਤਾਂ ਵਧਣ ਨਾਲ ਲੋਕਾਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਆਲੂ, ਟਮਾਟਰ, ਪਿਆਜ਼ ਸਮੇਤ ਹਰੀਆਂ ਸਬਜ਼ੀਆਂ ਦੇ ਰੇਟ ਪਹਿਲਾਂ ਨਾਲੋਂ ...

ਪੂਰੀ ਖ਼ਬਰ »

ਸਾਵਣ ਕ੍ਰਿਪਾਲ ਰੂਹਾਨੀ ਮਿਸ਼ਨ ਦੁਆਰਾ ਅੱਖਾਂ ਤੇ ਸਿਹਤ ਦੀ ਜਾਂਚ ਲਈ ਕੈਂਪ

ਨਵੀਂ ਦਿੱਲੀ, 24 ਜੂਨ (ਬਲਵਿੰਦਰ ਸਿੰਘ ਸੋਢੀ)-ਸਾਵਣ ਕ੍ਰਿਪਾਲ ਰੂਹਾਨੀ ਮਿਸ਼ਨ ਵਲੋਂ ਦੱਖਣੀ ਦਿੱਲੀ ਦੇ ਗੁਲਮੋਹਰ ਇਨਕਲੇਵ ਸਥਿਤ ਕਮਿਊਨਿਟੀ ਸੈਂਟਰ 'ਚ ਮਾਨਵ ਕਲਿਆਣ ਪ੍ਰਤੀ ਮੁਫ਼ਤ ਅੱਖਾਂ ਦੀ ਜਾਂਚ ਅਤੇ ਐਕੁਪ੍ਰੈਸ਼ਰ ਦਾ ਕੈਂਪ ਲਗਾਇਆ ਗਿਆ | ਅੱਖਾਂ ਦੇ ਮਾਹਿਰ ...

ਪੂਰੀ ਖ਼ਬਰ »

ਬਾਲ ਮਨੋਵਿਗਿਆਨ ਅਤੇ ਸਮੱਸਿਆਵਾਂ ਵਿਸ਼ੇ 'ਤੇ ਕਰਵਾਇਆ ਸੈਮੀਨਾਰ

ਕਾਲਾਂਵਾਲੀ, 24 ਜੂਨ (ਭੁਪਿੰਦਰ ਪੰਨੀਵਾਲੀਆ)- ਇੱਥੋਂ ਦੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ 'ਚ ਅੱਜ ਹਰਿਆਣਾ ਸਕੂਲ ਅਧਿਆਪਕ ਸੰਘ ਅਤੇ ਤਰਕਸ਼ੀਲ ਸੁਸਾਇਟੀ ਕਾਲਾਂਵਾਲੀ ਵਲੋਂ ਬਾਲ ਮਨੋਵਿਗਿਆਨ ਅਤੇ ਸਮੱਸਿਆਵਾਂ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਜਿਸ 'ਚ ...

ਪੂਰੀ ਖ਼ਬਰ »

ਸਵੱਛਤਾ ਸਰਵੇਖਣ 'ਚ ਹਰਿਆਣਾ 'ਚ ਇਕ ਨੰਬਰ 'ਤੇ ਰਹੀ ਥਾਨੇਸਰ ਨਗਰ ਪ੍ਰੀਸ਼ਦ

ਕੁਰੂਕਸ਼ੇਤਰ, 24 ਜੂਨ (ਜਸਬੀਰ ਸਿੰਘ ਦੁੱਗਲ)- ਸਵੱਛਤਾ ਸਰਵੇਖਣ 'ਚ ਨਗਰ ਪ੍ਰੀਸ਼ਦ ਥਾਨੇਸਰ ਨੇ ਹਰਿਆਣਾ 'ਚ 18 ਨਗਰ ਪ੍ਰੀਸ਼ਦਾਂ 'ਚ ਪਹਿਲਾ ਸਥਾਨ ਹਾਸਲ ਕੀਤਾ ਹੈ ਅਤੇ ਰਾਸ਼ਟਰੀ ਰੈਂਕਿੰਗ 'ਚ 199 ਸਥਾਨ ਹਾਸਲ ਹੋਇਆ ਹੈ | ਥਾਨੇਸਰ ਨਗਰ ਪ੍ਰੀਸ਼ਦ ਨੇ ਕੁੱਲ 5 ਹਜ਼ਾਰ 'ਚੋਂ 2079. 52 ...

ਪੂਰੀ ਖ਼ਬਰ »

ਕਿਸਾਨ ਭਵਨ 'ਚ 'ਵੀਵਸ ਆਫ ਇੰਡਿਆ' ਦਾ ਸ਼ੁਭਾਰੰਭ

ਚੰਡੀਗੜ੍ਹ, 24 ਜੂਨ (ਅ. ਬ.)- ਗਰਮੀਆਂ ਦੇ ਆਗਮਨ ਦੇ ਨਾਲ ਹੀ ਇਕ ਵਾਰ ਫਿਰ ਵਿਆਹ ਸੀਜਨ ਦੀ ਸ਼ੁਰੂਆਤ ਹੋਣ ਨੂੰ ਹੈ | ਵਿਆਹ ਸਮਾਗਮ ਤੇ ਪਰਿਵਾਰਕ ਪ੍ਰੋਗਰਾਮ ਆਦਿ ਮੌਕੇ ਗਰਮੀਆਂ ਲਈ ਅਨੁਕੂਲ ਕਾਟਨ ਤੇ ਸਿਲਕ ਸੂਟ ਤੇ ਸਾੜੀਆਂ ਦੀ ਲੜੀ ਇਥੇ ਇਕ ਹੀ ਥਾਂ ਉਤੇ ਉਪਲੱਬਧ ਕਰਵਾਉਣ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਨੇ ਦਫ਼ਤਰਾਂ 'ਚ ਐਲ. ਈ. ਡੀ. ਲਾਈਟ ਦੀ ਵਰਤੋਂ ਨੂੰ ਕੀਤਾ ਲਾਜ਼ਮੀ

ਚੰਡੀਗੜ੍ਹ, 24 ਜੂਨ (ਵਿਕਰਮਜੀਤ ਸਿੰਘ ਮਾਨ)- ਹਰਿਆਣਾ ਸਰਕਾਰ ਨੇ ਸਾਰੇ ਸਰਕਾਰੀ ਦਫ਼ਤਰਾਂ ਵਿਚ ਐਲ. ਈ. ਡੀ. ਲਾਈਟ ਦੀ ਵਰਤੋਂ ਨੂੰ ਜ਼ਰੂਰੀ ਕਰ ਦਿੱਤਾ ਹੈ | ਇਸ ਸਬੰਧ ਵਿਚ ਸਾਰੇ ਪ੍ਰਸ਼ਾਸਨਿਕ ਸਕੱਤਰਾਂ, ਵਿਭਾਗ ਦੇ ਮੁਖੀਆਂ ਤੇ ਰਾਜ ਦੇ ਬੋਰਡਾਂ, ਨਿਗਮਾਂ ਤੇ ਜਨਤਕ ...

ਪੂਰੀ ਖ਼ਬਰ »

ਗਾਇਕ ਸਤਿੰਦਰ ਸਰਤਾਜ ਨੇ ਕਰਵਾਈ ਬੱਲੇ-ਬੱਲੇ

ਚੰਡੀਗੜ੍ਹ, 24 ਜੂਨ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਦੇ ਦਿਲ ਸਮਝੇ ਜਾਂਦੇ ਖ਼ੂਬਸੂਰਤ ਸੈਕਟਰ 17 ਦੇ ਪਲਾਜਾ ਵਿਖੇ ਪ੍ਰਸਿੱਧ ਗਾਇਕ ਤੇ ਅਦਾਕਾਰ ਸਤਿੰਦਰ ਸਰਤਾਜ ਦੀ ਗਾਇਕੀ ਦਾ ਹਜ਼ਾਰਾਂ ਦਾ ਤਾਦਾਦ ਵਿਚ ਜੁੜੇ ਮੁੰਡੇ, ਕੁੜੀਆਂ ਦੇ ਨਾਲ ਨਾਲ ਹਰ ਵਰਗ ਦੇ ਸਰੋਤਿਆਂ ਨੇ ...

ਪੂਰੀ ਖ਼ਬਰ »

ਬਰਗਾੜੀ ਇਨਸਾਫ਼ ਮੋਰਚੇ 'ਚ ਸ਼ਾਮਿਲ ਹੋਣ ਲਈ ਕਾਲਾਂਵਾਲੀ ਤੋਂ ਸਿੰਘਾਂ ਦਾ ਜਥਾ ਰਵਾਨਾ

ਕਾਲਾਂਵਾਲੀ, 24 ਜੂਨ (ਭੁਪਿੰਦਰ ਪੰਨੀਵਾਲੀਆ)-ਪਿੰਡ ਕਾਲਾਂਵਾਲੀ ਦੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਤੋਂ ਪੰਥਕ ਮੰਗਾਂ ਨੂੰ ਲੈ ਕੇ ਸਰੱਬਤ ਖਾਲਸਾ ਜਥੇਦਾਰਾਂ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਦੀ ਅਗਵਾਈ 'ਚ ਬਰਗਾੜੀ ਵਿਖੇ ...

ਪੂਰੀ ਖ਼ਬਰ »

ਪੈਨਸ਼ਨ ਬਹਾਲੀ ਸੰਘਰਸ਼ ਸਮਿਤੀ ਦੀ ਮੰਗਾਂ ਨੂੰ ਲੈ ਕੇ ਬੈਠਕ

ਕੈਥਲ, 24 ਜੂਨ (ਅਜੀਤ ਬਿਊਰੋ)- ਪੈਨਸ਼ਨ ਬਹਾਲੀ ਸੰਘਰਸ਼ ਸਮਿਤੀ ਜ਼ਿਲ੍ਹਾ ਕਾਰਜਕਾਰਨੀ ਦੀ ਬੈਠਕ ਹਨੁਮਾਨ ਵਾਟੀਕਾ 'ਚ ਹੋਈ | ਇਸ 'ਚ ਕੈਥਲ ਜ਼ਿਲ੍ਹੇ ਦੀ ਸਾਰੀ ਬਲਾਕ ਕਾਰਜਕਾਰਨੀ ਦੇ ਅਹੁਦੇਦਾਰਾਂ ਨੇ ਵੀ ਹਿੱਸਾ ਲਿਆ | ਬੈਠਕ ਦੀ ਪ੍ਰਧਾਨਗੀ ਪੈਨਸ਼ਨ ਬਹਾਲੀ ਸੰਘਰਸ਼ ...

ਪੂਰੀ ਖ਼ਬਰ »

ਨਕਸਲੀਆਂ ਵਲੋਂ ਰੇਲ ਪਟੜੀ ਉਖਾੜਨ ਕਾਰਨ ਮਾਲ ਗੱਡੀ ਲੀਹ ਤੋਂ ਲੱਥੀ

ਰਾਏਪੁਰ 24 ਜੂਨ, (ਪੀ. ਟੀ. ਆਈ.)-ਛੱਤੀਸਗੜ੍ਹ ਦੇ ਦਾਂਤੇਵਾੜਾ ਜ਼ਿਲੇ੍ਹ ਵਿਖੇ ਨਕਸਲੀਆਂ ਵਲੋੋਂ ਭਾਂਸੀ ਤੇ ਕਾਮਾਲੂਰ ਸਟੇਸ਼ਨਾਂ ਵਿਚਕਾਰ ਰੇਲ ਪਟੜੀ ਨੂੰ ਨੁਕਸਾਨ ਪਹੁੰਚਾਉਣ ਕਾਰਨ ਮਾਲ ਗੱਡੀ ਦਾ ਇੰਜ਼ਣ ਸਮੇਤ 8 ਡੱਬੇ ਰੇਲ ਪਟੜੀ ਤੋਂ ਥੱਲੇ ਉਤਰ ਗਏ ਜਿਸ ਕਾਰਨ ਰੇਲ ...

ਪੂਰੀ ਖ਼ਬਰ »

ਟਰੰਪ ਦੀ ਪ੍ਰੈਸ ਸਕੱਤਰ ਸਾਰਾ ਨੂੰ ਹੋਟਲ 'ਚੋਂ ਬਾਹਰ ਕੱਢਿਆ

ਵਾਸ਼ਿੰਗਟਨ, 24 ਜਨ (ਪੀ. ਟੀ. ਆਈ.)-ਇਕ ਹੋਟਲ ਦੀ ਮਾਲਕਣ ਨੇ ਵਾਈਟ ਹਾਊਸ ਦੀ ਪ੍ਰੈਸ ਸਕੱਤਰ ਸਾਰਾ ਸੈਂਡਰਜ਼ ਨੂੰ ਟਰੰਪ ਪ੍ਰਸ਼ਾਸਨ ਲਈ ਕੰਮ ਕਰਨ ਦੇ ਦੋਸ਼ਾਂ ਹੇਠ ਨੌਕਰੀ ਤੋਂ ਕੱਢ ਦਿੱਤਾ ਹੈ | ਸਾਰਾ ਨੇ ਟਵੀਟ ਕਰ ਕੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਲੈਜ਼ਿੰਗਟਨ ਦੇ ...

ਪੂਰੀ ਖ਼ਬਰ »

ਕਠੂਆ ਮਾਮਲਾ : ਹੱਤਿਆ ਤੋਂ ਪਹਿਲਾਂ 'ਕੌਮਾ' ਵਿਚ ਗਈ ਸੀ ਜਬਰ ਜਨਾਹ ਪੀੜਤਾ

ਜੰਮੂ/ਨਵੀਂ ਦਿੱਲੀ, 24 ਜੂਨ (ਪੀ. ਟੀ. ਆਈ.)-ਫ਼ੌਰੈਂਸਿਕ ਮਾਹਿਰਾਂ ਦਾ ਕਹਿਣਾ ਹੈ ਕਿ ਜਨਵਰੀ 'ਚ ਹੋਏ ਕਠੂਆ ਜਬਰ ਜਨਾਹ ਮਾਮਲੇ 'ਚ ਅੱਠ ਸਾਲਾ ਪੀੜਤ ਬੱਚੀ ਨੂੰ ਬੇਹੋਸ਼ ਕਰਨ ਵਾਲੀ ਦਵਾਈ ਦੀ ਜ਼ਿਆਦਾ ਮਾਤਰਾ ਦੇਣ ਕਰਕੇ ਉਸ ਦੀ ਹੱਤਿਆ ਤੋਂ ਪਹਿਲਾਂ ਉਹ 'ਕੋਮਾ' 'ਚ ਗਈ ਹੋ ਸਕਦੀ ...

ਪੂਰੀ ਖ਼ਬਰ »

ਬਿਹਾਰ 'ਚ 10ਵੀਂ ਦੀਆਂ ਗਾਇਬ ਹੋਈਆਂ 40 ਹਜ਼ਾਰ ਤੋਂ ਵੱਧ ਉੱਤਰ ਕਾਪੀਆਂ ਕਬਾੜੀਏ ਨੂੰ ਵੇਚੀਆਂ ਗਈਆਂ ਸਨ

ਪਟਨਾ, 24 ਜੂਨ (ਏਜੰਸੀ)-ਬਿਹਾਰ ਰਾਜ ਸਕੂਲ ਪ੍ਰੀਖਿਆ ਸਮਿਤੀ ਬੀ.ਐਸ.ਈ.ਬੀ. ਵਲੋਂ ਕਰਵਾਈ 10ਵੀਂ ਦੀ ਪ੍ਰੀਖਿਆ 2018 ਦੀਆਂ ਮੁਲਾਂਕਣ 40 ਹਜ਼ਾਰ ਤੋਂ ਜ਼ਿਆਦਾ ਕਾਪੀਆਂ 8,500 ਰੁਪਏ 'ਚ ਕਬਾੜ ਖਰੀਦਣ ਵਾਲੇ ਨੂੰ ਵੇਚ ਦਿੱਤੀਆਂ ਗਈਆਂ ਸਨ | ਜ਼ਿਕਰਯੋਗ ਹੈ ਕਿ ਗੋਪਾਲਗੰਜ ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਨਹਿਰੂ ਤੋਂ ਮੋਦੀ ਤੱਕ ਕਿਸੇ ਨੇ ਵੀ ਸੁਭਾਸ਼ ਚੰਦਰ ਦੀਆਂ ਨਿਸ਼ਾਨੀਆਂ ਦੀ ਵਤਨ ਵਾਪਸੀ ਦਾ ਯਤਨ ਨਹੀਂ ਕੀਤਾ

ਕੋਲਕਾਤਾ, 24 ਜੂਨ (ਪੀ. ਟੀ. ਆਈ.)-ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ ਪੋਤਰੇ ਤੇ ਲੇਖਕ ਅਸ਼ੀਸ਼ ਰੇਅ ਦਾ ਕਹਿਣਾ ਹੈ ਕਿ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਤੋਂ ਲੈ ਕੇ ਨਰਿੰਦਰ ਮੋਦੀ ਦੇ ਅੱਜ ਤੱਕ ਦੇ ਸ਼ਾਸਨ 'ਚ ਹਰੇਕ ਨੇ ਨੇਤਾ ਜੀ ਦੇ ਗਾਇਬ ਹੋਣ ਪਿਛਲੇ 'ਸੱਚ' ਨੂੰ ...

ਪੂਰੀ ਖ਼ਬਰ »

ਆਨ-ਲਾਈਨ ਮਸ਼ੀਨਾਂ ਰਾਹੀਂ ਕੱਟੀਆਂ ਜਾਣਗੀਆਂ ਬੱਸ ਦੀਆਂ ਟਿਕਟਾਂ-ਅਰੁਨਾ ਚੌਧਰੀ

ਚੰਡੀਗੜ੍ਹ, 24 ਜੂਨ (ਅਜੀਤ ਬਿਊਰੋ)-ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਵਲੋਂ ਨਵੀਂ ਪਹਿਲ ਕਰਦਿਆਂ ਬੱਸਾਂ ਦੀਆਂ ਟਿਕਟਾਂ ਆਨ-ਲਾਈਨ ਮਸ਼ੀਨਾਂ ਰਾਹੀਂ ਕੱਟਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਤਹਿਤ ਬੱਸ ਕੰਡਕਟਰ ਵਲੋਂ ਕਿਸੇ ਵੀ ਸਵਾਰੀ ਦੀ ਟਿਕਟ ...

ਪੂਰੀ ਖ਼ਬਰ »

ਮੁੱਖ ਦੋਸ਼ੀ ਦੀ ਕਲਾਕਾਰੀ ਨੇ ਪੁਲਿਸ ਨੂੰ ਦਿੱਤਾ ਚਕਮਾ

ਜਲੰਧਰ, 24 ਜੂਨ (ਐੱਮ.ਐੱਸ. ਲੋਹੀਆ)-ਪੰਜਾਬ ਪੁਲਿਸ ਨੇ ਬੀਤੇ ਦਿਨੀਂ ਕੈਨੇਡਾ ਭੇਜੀ ਜਾ ਰਹੀ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ ਕਰਕੇ ਪੰਜਾਬ 'ਚ ਰਹਿੰਦੇ ਕੁਝ ਵਿਅਕਤੀਆਂ ਨੂੰ ਤਾਂ ਗਿ੍ਫ਼ਤਾਰ ਕਰ ਲਿਆ ਪਰ ਫਿਰ ਵੀ ਪੁਲਿਸ ਅਸਲ ਦੋਸ਼ੀ ਦੀ ਪਹਿਚਾਣ 'ਚ ਚਕਮਾ ਖਾ ਗਈ ...

ਪੂਰੀ ਖ਼ਬਰ »

ਪੰਜਾਬ ਵਿਚ ਬਿਜਲੀ ਦੀ ਮੰਗ ਨੇ 11400 ਮੈਗਾਵਾਟ ਨਾਲ ਸਿਰਜਿਆ ਨਵਾਂ ਕੀਰਤੀਮਾਨ

ਪਟਿਆਲਾ, 24 ਜੂਨ (ਜਸਪਾਲ ਸਿੰਘ ਢਿੱਲੋਂ)-ਇਕ ਪਾਸੇ ਕਹਿਰ ਦੀ ਗਰਮੀ ਆਪਣੇ ਪੂਰੇ ਜੋਬਨ 'ਤੇ ਹੈ ਅਤੇ ਦੂਜੇ ਪਾਸੇ ਝੋਨੇ ਦੀ ਲੁਆਈ ਦਾ ਵੀ ਸਿਖਰ ਹੈ ਜਿਸ ਦਾ ਸਿੱਧਾ ਅਸਰ ਬਿਜਲੀ ਦੀ ਮੰਗ 'ਤੇ ਪਿਆ ਹੈ | ਜੇਕਰ ਬਿਜਲੀ ਦੀ ਵੱਧ ਤੋਂ ਵੱਧ ਮੰਗ ਦਾ ਅੰਕੜਾ ਦੇਖਿਆ ਜਾਵੇ ਤਾਂ ਇਹ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX