ਤਾਜਾ ਖ਼ਬਰਾਂ


ਕਾਰ ਸਵਾਰਾਂ ਨੇ ਮੋਟਰਸਾਈਕਲ 'ਤੇ ਜਾ ਰਹੇ ਨੌਜਵਾਨਾਂ ਨੂੰ ਮਾਰੀਆਂ ਗੋਲੀਆਂ, ਇੱਕ ਦੀ ਮੌਤ ਅਤੇ ਦੋ ਜ਼ਖ਼ਮੀ
. . .  8 minutes ago
ਪਟਿਆਲਾ, 29 ਜਨਵਰੀ (ਪਰਗਟ ਸਿੰਘ ਬਲਬੇੜ੍ਹਾ)- ਜ਼ਿਲ੍ਹੇ ਦੇ ਕਸਬਾ ਬਲਬੇੜ੍ਹਾ ਨੇੜੇ ਅਣਪਛਾਤੇ ਵਿਅਕਤੀਆਂ ਵਲੋਂ ਮੋਟਰਸਾਈਕਲ 'ਤੇ ਜਾ ਰਹੇ ਤਿੰਨ ਨੌਜਵਾਨਾਂ 'ਤੇ ਕੀਤੀ ਗਈ ਗੋਲੀਬਾਰੀ...
ਦਿੱਲੀ ਵਿਧਾਨ ਸਭਾ ਚੋਣਾਂ 'ਚ ਅਕਾਲੀ ਦਲ ਵਲੋਂ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ
. . .  29 minutes ago
ਨਵੀਂ ਦਿੱਲੀ, 29 ਜਨਵਰੀ (ਜਗਤਾਰ ਸਿੰਘ)- ਭਾਜਪਾ ਪ੍ਰਧਾਨ ਜੇ. ਪੀ. ਨੱਢਾ ਦੀ ਮੌਜੂਦਗੀ ਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੂੰ ਸਮਰਥਨ ਦੇਣ ਦਾ...
ਡਰੋਨਾਂ ਦੀ ਹੋਰ ਰਹੀ ਵਰਤੋਂ ਨੂੰ ਰੋਕਣ ਲਈ ਆਧੁਨਿਕ ਤਕਨੀਕ ਵਾਲੇ ਯੰਤਰਾਂ ਦੀ ਲੋੜ 'ਤੇ ਕਾਂਗਰਸ ਸੰਸਦਾਂ ਮੈਂਬਰਾਂ ਨੇ ਦਿੱਤਾ ਜ਼ੋਰ
. . .  36 minutes ago
ਚੰਡੀਗੜ੍ਹ, 29 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪਾਕਿਸਤਾਨ ਤੋਂ ਡਰੋਨਾਂ ਦੀ ਹੋ ਰਹੀ ਵਰਤੋਂ ਨੂੰ ਰੋਕਣ ਲਈ ਆਧੁਨਿਕ ਤਕਨੀਕ ਵਾਲੇ ਯੰਤਰਾਂ ਦੀ ਲੋੜ 'ਤੇ ਜ਼ੋਰ ਦਿੰਦਿਆਂ ਪੰਜਾਬ ਕਾਂਗਰਸ...
ਸੁਖਬੀਰ ਬਾਦਲ ਦੇ ਘਰ ਪਹੁੰਚੇ ਜੇ. ਪੀ. ਨੱਡਾ
. . .  28 minutes ago
ਨਵੀਂ ਦਿੱਲੀ, 29 ਜਨਵਰੀ (ਅ. ਬ.)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮਿਲਣ ਲਈ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਡਾ...
ਵਿਰਾਸਤੀ ਮਾਰਗ ਤੋਂ ਬੁੱਤ ਹਟਾਉਣ ਲਈ ਪ੍ਰਸ਼ਾਸਨ ਨੇ ਸਿੱਖ ਜਥੇਬੰਦੀਆਂ ਤੋਂ ਲਿਆ ਇੱਕ ਮਹੀਨੇ ਦਾ ਸਮਾਂ
. . .  57 minutes ago
ਅੰਮ੍ਰਿਤਸਰ, 29 ਜਨਵਰੀ (ਅ. ਬ.)- ਪ੍ਰਸ਼ਾਸਨ ਨੇ ਵਿਰਾਸਤੀ ਮਾਰਗ ਤੋਂ ਸੱਭਿਆਚਾਰਕ ਬੁੱਤ ਹਟਾਉਣ ਲਈ ਸਿੱਖ ਜਥੇਬੰਦੀਆਂ ਕੋਲੋਂ ਇੱਕ ਮਹੀਨੇ ਦਾ ਸਮਾਂ...
ਜੇ. ਡੀ. ਯੂ. ਨੇ ਪ੍ਰਸ਼ਾਂਤ ਕਿਸ਼ੋਰ ਅਤੇ ਪਵਨ ਵਰਮਾ ਨੂੰ ਪਾਰਟੀ 'ਚੋਂ ਕੱਢਿਆ ਬਾਹਰ
. . .  1 minute ago
ਪਟਨਾ, 29 ਜਨਵਰੀ- ਜੇ. ਡੀ. ਯੂ. ਨੇ ਪ੍ਰਸ਼ਾਂਤ ਕਿਸ਼ੋਰ ਅਤੇ ਪਵਨ ਵਰਮਾ ਨੂੰ ਪਾਰਟੀ 'ਚੋਂ ਬਾਹਰ ਕੱਢ ਦਿੱਤਾ ਹੈ। ਪ੍ਰਸ਼ਾਂਤ ਕਿਸ਼ੋਰ 'ਤੇ ਪਾਰਟੀ ਵਿਰੋਧੀ ਗਤੀਵਿਧੀਆਂ 'ਚ ਸ਼ਾਮਲ ਹੋਣ ਦਾ...
ਭਾਰਤ-ਨਿਊਜ਼ੀਲੈਂਡ ਤੀਜਾ ਟੀ-20 : ਸੁਪਰ ਓਵਰ 'ਚ ਹੋਇਆ ਫ਼ੈਸਲਾ, ਭਾਰਤ ਨੇ 3-0 ਨਾਲ ਲੜੀ 'ਤੇ ਕੀਤਾ ਕਬਜ਼ਾ
. . .  about 1 hour ago
ਭਾਰਤ-ਨਿਊਜ਼ੀਲੈਂਡ ਤੀਜਾ ਟੀ-20 : ਸੁਪਰ ਓਵਰ 'ਚ ਹੋਇਆ ਫ਼ੈਸਲਾ, ਭਾਰਤ ਨੇ 3-0 ਨਾਲ ਲੜੀ 'ਤੇ ਕੀਤਾ ਕਬਜ਼ਾ...
ਮੇਲੇ 'ਚ ਪਹੁੰਚੇ 'ਭਜਨੇ ਅਮਲੀ' ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ 'ਚ ਦਾਖ਼ਲ
. . .  about 1 hour ago
ਫ਼ਾਜ਼ਿਲਕਾ, 29 ਜਨਵਰੀ (ਪ੍ਰਦੀਪ ਕੁਮਾਰ)- ਪੰਜਾਬ ਦੇ ਕਾਮੇਡੀ ਕਲਾਕਾਰ ਗੁਰਦੀਪ ਢਿੱਲੋਂ ਉਰਫ਼ 'ਭਜਨੇ ਅਮਲੀ' ਦੀ ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਚੱਕ ਪੱਖੀ 'ਚ ਇੱਕ ਮੇਲੇ ਦੌਰਾਨ ਅਚਾਨਕ ਸਿਹਤ ਖ਼ਰਾਬ ਹੋਣ ਦੀ ਖ਼ਬਰ...
ਜੀ. ਕੇ. ਦੀ ਜਾਗੋ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ
. . .  about 1 hour ago
ਨਵੀਂ ਦਿੱਲੀ, 29 ਜਨਵਰੀ (ਅ. ਬ.)- ਮਨਜੀਤ ਸਿੰਘ ਜੀ. ਕੇ. ਦੀ ਜਾਗੋ ਪਾਰਟੀ ਨੇ ਆਗਾਮੀ ਦਿੱਲੀ ਵਿਧਾਨ ਸਭਾ ਚੋਣਾਂ 'ਚ ਭਾਜਪਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਜੀ. ਕੇ...
ਕਾਂਗਰਸੀ ਮੈਂਬਰਾਂ ਦੇ ਕੈਪਟਨ ਨਾਲ ਬੈਠਕ ਖ਼ਤਮ, ਬਜਟ ਸਣੇ ਪੰਜਾਬ ਦੇ ਹੋਰ ਭਖਦੇ ਮਸਲਿਆਂ ਬਾਰੇ ਹੋਈ ਚਰਚਾ
. . .  about 1 hour ago
ਚੰਡੀਗੜ੍ਹ, 29 ਜਨਵਰੀ (ਵਿਕਰਮਜੀਤ ਸਿੰਘ ਮਾਨ)- ਕਾਂਗਰਸ ਦੇ ਸੰਸਦ ਮੈਂਬਰਾਂ ਦੀ ਅੱਜ ਪੰਜਾਬ ਭਵਨ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਚੱਲ ਰਹੀ ਬੈਠਕ ਹੁਣ ਖ਼ਤਮ ਹੋ ਗਈ ਹੈ। ਜਾਣਕਾਰੀ ਦਿੰਦਿਆਂ...
ਪੱਛਮੀ ਬੰਗਾਲ 'ਚ ਨਾਗਰਿਕਤਾ ਕਾਨੂੰਨ-ਐੱਨ. ਆਰ. ਸੀ. ਦੇ ਵਿਰੋਧੀਆਂ ਅਤੇ ਸਮਰਥਕਾਂ ਵਿਚਾਲੇ ਝੜਪ, ਦੋ ਮੌਤਾਂ
. . .  about 1 hour ago
ਕੋਲਕਾਤਾ, 29 ਜਨਵਰੀ- ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ 'ਚ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਅਤੇ ਐੱਨ. ਆਰ. ਸੀ. ਦੇ ਵਿਰੋਧੀਆਂ ਅਤੇ ਸਮਰਥਕਾਂ...
ਭੁਲੇਖੇ ਨਾਲ ਕੀਟਨਾਸ਼ਕ ਦਵਾਈ ਪੀਣ ਕਾਰਨ ਨੌਜਵਾਨ ਦੀ ਮੌਤ
. . .  about 1 hour ago
ਨਿੱਕੇ ਘੁੰਮਣ, 29 ਜਨਵਰੀ (ਸਤਬੀਰ ਸਿੰਘ ਘੁੰਮਣ)- ਨਜ਼ਦੀਕੀ ਪਿੰਡ ਲਾਲੋਵਾਲ ਵਿਖੇ ਇੱਕ ਨੌਜਵਾਨ ਵਲੋਂ ਗ਼ਲਤੀ ਨਾਲ ਜ਼ਹਿਰੀਲੀ ਦਵਾਈ ਪੀ ਲੈਣ ਕਾਰਨ ਉਸ ਦੀ ਮੌਤ ਹੋ ਗਈ ਹੈ। ਥਾਣਾ ਘੁੰਮਣ ਕਲਾਂ...
ਗੜ੍ਹਸ਼ੰਕਰ 'ਚ ਰੇਲਵੇ ਵਿਭਾਗ ਨੇ ਨਜਾਇਜ਼ ਕਬਜ਼ਿਆਂ 'ਤੇ ਚਲਾਇਆ ਪੀਲਾ ਪੰਜਾ
. . .  about 2 hours ago
ਗੜ੍ਹਸ਼ੰਕਰ, 29 ਜਨਵਰੀ (ਧਾਲੀਵਾਲ)- ਗੜ੍ਹਸ਼ੰਕਰ ਵਿਖੇ ਰੇਲਵੇ ਫਾਟਕ ਨਜ਼ਦੀਕ ਰੇਲਵੇ ਵਿਭਾਗ ਦੀ ਥਾਂ 'ਚ ਕੀਤੇ ਹੋਏ ਨਜਾਇਜ਼ ਕਬਜ਼ਿਆਂ 'ਤੇ ਅੱਜ ਰੇਲਵੇ ਵਿਭਾਗ ਨੇ ਜੇ. ਸੀ. ਬੀ. ਮਸ਼ੀਨ ਚਲਾ ਕੇ...
ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ 'ਚ ਮੰਡੀ ਗੋਬਿੰਦਗੜ੍ਹ 'ਚ ਪ੍ਰਦਰਸ਼ਨ
. . .  about 2 hours ago
ਮੰਡੀ ਗੋਬਿੰਦਗੜ੍ਹ, 29 ਜਨਵਰੀ (ਬਲਜਿੰਦਰ ਸਿੰਘ)- ਬਹੁਜਨ ਮੁਕਤੀ ਮੋਰਚਾ ਵਲੋਂ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੁੱਧ ਅੱਜ ਭਾਰਤ ਦੇ ਬੰਦ ਦੇ ਦਿੱਤੇ ਸੱਦੇ ਦੇ ਸਮਰਥਨ 'ਚ ਸ਼੍ਰੋਮਣੀ ਅਕਾਲੀ ਦਲ (ਅ.) ਦੇ ਕਾਰਕੁਨਾਂ...
ਪੰਜਾਬ ਦੇ ਦੋ ਆਈ. ਏ. ਐੱਸ. ਅਫ਼ਸਰਾਂ ਦੇ ਤਬਾਦਲੇ
. . .  about 2 hours ago
ਚੰਡੀਗੜ੍ਹ, 29 ਜਨਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਨੇ ਅੱਜ ਸੂਬੇ 'ਚ ਦੋ ਆਈ. ਏ. ਐੱਸ. ਅਫ਼ਸਰਾਂ ਦੇ ਤਬਾਦਲੇ ਅਤੇ ਨਿਯੁਕਤੀਆਂ ਦਾ ਹੁਕਮ ਦਿੱਤਾ...
ਕ੍ਰੈਡਿਟ ਕਾਰਡਾਂ ਦੀਆਂ ਆਨਲਾਈਨ ਠੱਗੀਆਂ ਮਾਰਨ ਵਾਲਾ ਬੈਂਕ ਦਾ ਸੇਲਜ਼ ਅਫ਼ਸਰ ਅਤੇ ਸਾਬਕਾ ਮੁਲਾਜ਼ਮ ਪੁਲਿਸ ਵਲੋਂ ਕਾਬੂ
. . .  about 2 hours ago
ਵੱਖ-ਵੱਖ ਜਥੇਬੰਦੀਆਂ ਵਲੋਂ ਸੀ. ਏ. ਏ. ਤੇ ਐੱਨ. ਆਰ. ਸੀ. ਦੇ ਵਿਰੋਧ 'ਚ ਹੁਸ਼ਿਆਰਪੁਰ 'ਚ ਵਿਸ਼ਾਲ ਰੋਸ ਮਾਰਚ
. . .  about 3 hours ago
ਹੁਸ਼ਿਆਰਪੁਰ 'ਚ ਬਣੇਗਾ ਸਰਕਾਰੀ ਮੈਡੀਕਲ ਕਾਲਜ, ਕੇਂਦਰ ਸਰਕਾਰ ਨੇ ਦਿੱਤੀ ਮਨਜ਼ੂਰੀ
. . .  about 3 hours ago
ਭਾਰਤ-ਨਿਊਜ਼ੀਲੈਂਡ ਤੀਜਾ ਟੀ-20 : ਜਿੱਤ ਲਈ ਭਾਰਤ ਨੇ ਨਿਊਜ਼ੀਲੈਂਡ ਅੱਗੇ ਰੱਖਿਆ 180 ਦੌੜਾਂ ਦਾ ਟੀਚਾ
. . .  about 3 hours ago
ਪੀ. ਜੀ. ਆਈ. ਦੀ ਸੂਬਿਆਂ ਦੇ ਮੁੱਖ ਸਕੱਤਰਾਂ ਨੂੰ ਚਿੱਠੀ, ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ਾਂ ਨੂੰ ਇੱਥੇ ਨਾ ਭੇਜੋ
. . .  about 3 hours ago
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਸੁਰਜੀਤ ਸਿੰਘ ਦੀ ਪਤਨੀ ਵਲੋਂ ਕੈਪਟਨ ਨਾਲ ਮੁਲਾਕਾਤ
. . .  about 3 hours ago
ਬੈੱਡ 'ਚੋਂ ਮਿਲੇ ਮ੍ਰਿਤਕ ਲੜਕੇ ਦੀ ਭੈਣ ਦਾ ਚੰਡੀਗੜ੍ਹ ਪੁਲਿਸ ਵਲੋਂ ਪਿੰਜਰ ਬਰਾਮਦ
. . .  about 4 hours ago
ਬੈਡਮਿੰਟਨ ਸਟਾਰ ਸਾਇਨਾ ਨੇਹਵਾਲ ਦੀ ਭਾਜਪਾ 'ਚ 'ਐਂਟਰੀ'
. . .  about 4 hours ago
ਭਾਰਤ ਬੰਦ ਦੇ ਸੱਦੇ 'ਤੇ ਜਲੰਧਰ ਦੇ ਪੀ. ਏ. ਪੀ. ਚੌਕ 'ਚ ਜ਼ੋਰਦਾਰ ਪ੍ਰਦਰਸ਼ਨ
. . .  about 4 hours ago
ਪੰਜਾਬ ਭਵਨ 'ਚ ਸੰਸਦ ਮੈਂਬਰਾਂ ਦੀ ਬੈਠਕ ਜਾਰੀ
. . .  about 5 hours ago
ਭਾਜਪਾ 'ਚ ਸ਼ਾਮਲ ਹੋਵੇਗੀ ਬੈਡਮਿੰਟਨ ਸਟਾਰ ਸਾਇਨਾ ਨੇਹਵਾਲ
. . .  about 5 hours ago
ਭਾਰਤ-ਨਿਊਜ਼ੀਲੈਂਡ ਤੀਜਾ ਟੀ-20 : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਦਾ ਲਿਆ ਫ਼ੈਸਲਾ
. . .  about 5 hours ago
ਸੱਭਿਆਚਾਰਕ ਬੁੱਤਾਂ ਨੂੰ ਹਟਾਉਣ ਦੇ ਫ਼ੈਸਲੇ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਸਵਾਗਤ
. . .  about 5 hours ago
ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 5 hours ago
ਬਸੰਤ ਮੌਕੇ ਫਿਲੌਰ 'ਚ ਜ਼ੋਰਾਂ 'ਤੇ ਵਿਕ ਰਹੀ ਏ ਪਾਬੰਦੀ ਸ਼ੁਦਾ ਚਾਈਨਾ ਡੋਰ, ਰੋਕਣ ਵਾਲਾ ਕੋਈ ਨਹੀਂ
. . .  about 6 hours ago
ਸੰਗਰੂਰ 'ਚ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਬਸੰਤ ਪੰਚਮੀ ਦਾ ਤਿਉਹਾਰ
. . .  about 6 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਨੂੰ ਝਟਕਾ, ਸੁਪਰੀਮ ਕੋਰਟ ਨੇ ਖ਼ਾਰਜ ਕੀਤੀ ਪਟੀਸ਼ਨ
. . .  about 6 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਦੀ ਪਟੀਸ਼ਨ ਸੁਪਰੀਮ ਕੋਰਟ ਵਲੋਂ ਖ਼ਾਰਜ
. . .  about 6 hours ago
ਜਾਪਾਨ 'ਚ ਲੱਗੇ ਭੂਚਾਲ ਦੇ ਤੇਜ਼ ਝਟਕੇ
. . .  about 7 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 132
. . .  about 7 hours ago
ਅਜਨਾਲਾ ਖੇਤਰ 'ਚ ਹੋਈ ਗੜੇਮਾਰੀ
. . .  about 8 hours ago
ਨਿਊਜ਼ੀਲੈਂਡ 'ਚ ਅੱਜ ਪਹਿਲੀ ਟੀ-20 ਲੜੀ ਜਿੱਤਣ ਦੇ ਇਰਾਦੇ ਨਾਲ ਉੱਤਰੇਗਾ ਭਾਰਤ
. . .  about 8 hours ago
ਲਗਾਤਾਰ ਪੈ ਰਹੇ ਮੀਂਹ ਨੇ ਬਸੰਤ ਦਾ ਮਜ਼ਾ ਕੀਤਾ ਕਿਰਕਿਰਾ
. . .  about 9 hours ago
ਅੱਜ ਦਾ ਵਿਚਾਰ
. . .  about 9 hours ago
ਤਰਨਜੀਤ ਸੰਧੂ ਅਮਰੀਕਾ 'ਚ ਭਾਰਤ ਦੇ ਰਾਜਦੂਤ ਨਿਯੁਕਤ
. . .  1 day ago
ਸੁਖਦੇਵ ਸਿੰਘ ਢੀਂਡਸਾ ਦੇ ਨਾਲ ਹਨ 80 ਫ਼ੀਸਦੀ ਅਕਾਲੀ ਵਰਕਰ - ਪਰਮਿੰਦਰ ਢੀਂਡਸਾ
. . .  1 day ago
ਕੈਪਟਨ ਵੱਲੋਂ ਸੱਭਿਆਚਾਰਕ ਬੁੱਤ ਕਿਸੇ ਹੋਰ ਜਗ੍ਹਾ ਲਾਉਣ ਦੇ ਹੁਕਮ
. . .  1 day ago
ਸਭਿਆਚਾਰਕ ਬੁੱਤਾਂ ਦੇ ਵਿਵਾਦ ਸਬੰਧੀ ਮੀਂਹ ਦੇ ਬਾਵਜੂਦ ਧਰਨਾ ਜਾਰੀ
. . .  about 1 hour ago
ਪਤੀ ਤੋਂ ਦੁਖੀ ਔਰਤ ਨੇ ਸ਼ੱਕੀ ਹਾਲਾਤਾਂ 'ਚ ਲਿਆ ਫਾਹਾ, ਮੌਤ
. . .  about 1 hour ago
1.735 ਕਿੱਲੋ ਅਫ਼ੀਮ ਸਮੇਤ ਇੱਕ ਗ੍ਰਿਫ਼ਤਾਰ
. . .  about 1 hour ago
ਗੜੇਮਾਰੀ ਕਾਰਨ ਫ਼ਸਲਾਂ ਦਾ ਭਾਰੀ ਨੁਕਸਾਨ
. . .  about 1 hour ago
ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਚੜ੍ਹੇ ਫ਼ਾਜ਼ਿਲਕਾ ਪੁਲਿਸ ਦੇ ਹੱਥੇ
. . .  6 minutes ago
ਭਾਰੀ ਬਰਫ਼ਬਾਰੀ ਕਾਰਨ ਸ਼ਿਮਲਾ 'ਚ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ
. . .  16 minutes ago
ਸਿੱਧੂ ਜਿਸ ਵੀ ਪਾਰਟੀ 'ਚ ਜਾਣਗੇ, 2022 'ਚ ਉਸੇ ਪਾਰਟੀ ਦੀ ਸਰਕਾਰ ਬਣੇਗੀ- ਬ੍ਰਹਮਪੁਰਾ
. . .  50 minutes ago
ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਸਾਹਮਣੇ ਆਉਣ ਮਗਰੋਂ ਮੋਹਾਲੀ ਹਵਾਈ ਅੱਡੇ 'ਤੇ ਮਰੀਜ਼ਾਂ ਹੋ ਰਹੀ ਹੈ ਥਰਮਲ ਸਕਰੀਨਿੰਗ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਹਾੜ ਸੰਮਤ 550

ਹਰਿਆਣਾ / ਹਿਮਾਚਲ

ਆਰ.ਕੇ. ਪੁਰਮ ਪਾਰਟ-2 'ਚ ਫਿਰ ਚੱਲਿਆ ਪੀਲਾ ਪੰਜਾ

ਕਰਨਾਲ, 24 ਜੂਨ (ਗੁਰਮੀਤ ਸਿੰਘ ਸੱਗੂ)- ਆਰ.ਕੇ.ਪੁਰਮ ਪਾਰਟ 2 ਵਿਖੇ ਪ੍ਰਸ਼ਾਸਨ ਵਲੋਂ ਅੱਜ ਇਕ ਵਾਰ ਫਿਰ ਭਾਰੀ ਪੁਲਿਸ ਫੋਰਸ ਦੀ ਮੌਜੂਦਗੀ 'ਚ ਪੀਲਾ ਪੰਜਾ ਚਲਾਇਆ ਗਿਆ ਜਿਸ ਨੂੰ ਲੈ ਕੇ ਸਥਾਨਕ ਲੋਕਾਂ 'ਚ ਪ੍ਰਸ਼ਾਸਨ ਪ੍ਰਤੀ ਭਾਰੀ ਰੋਸ ਪਾਇਆ ਗਿਆ | ਇਸ ਕਾਰਵਾਈ ਦਾ ਵਿਰੋਧ ਕਰਨ ਵਾਲਿਆਂ ਕੁਝ ਲੋਕਾਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ | ਜ਼ਿਕਰਯੋਗ ਹੈ ਕਿ ਕਰੀਬ ਤਿੰਨ ਮਹੀਨੇ ਪਹਿਲਾਂ ਵੀ ਪ੍ਰਸ਼ਾਸਨ ਵਲੋਂ ਇਸੇ ਹੀ ਕਾਲੋਨੀ 'ਚ ਪੀਲਾ ਪੰਜਾ ਚਲਾਇਆ ਸੀ | ਇਸ ਦੌਰਾਨ ਕੁਝ ਨਿਰਮਾਣ ਕੀਤੇ ਜਾ ਰਹੇ ਮਕਾਨਾਂ ਨੂੰ ਵੀ ਡੇਗਣ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਮੌਕੇ 'ਤੇ ਪੁੱਜੇ ਖੇਤਰ ਦੇ ਵਾਰਡ ਦੋ ਦੇ ਕੌਾਸਲਰ ਬਲਵਿੰਦਰ ਸਿੰਘ ਵਲੋਂ ਵਿਰੋਧ ਕੀਤੇ ਜਾਣ ਤੋਂ ਬਾਅਦ ਪ੍ਰਸ਼ਾਸਨ ਵਲੋਂ ਕਾਲੋਨੀ ਦੀਆਂ ਗਲੀਆਂ ਅਤੇ ਸੜਕਾਂ ਨੂੰ ਨੁਕਸਾਨ ਪਹੁੰਚਾਇਆ ਗਿਆ ਸੀ | ਪਰ ਹੁਣ ਫਿਰ ਲੋਕਾਂ ਵਲੋਂ ਬਣੀਆਂ ਗਈਆਂ ਗਲੀਆਂ ਅਤੇ ਸੜਕਾਂ ਨੂੰ ਤੋੜਨ ਇਕ ਵਾਰ ਫਿਰ ਪ੍ਰਸ਼ਾਸਨ ਨੇ ਭਾਰੀ ਪੁਲਿਸ ਫੋਰਸ ਨਾਲ ਲੈ ਕੇ ਜੇ.ਸੀ.ਬੀ. ਮਸ਼ੀਨਾਂ ਨਾਲ ਜਿਵੇਂ ਹੀ ਗਲੀਆਂ ਅਤੇ ਸੜਕਾਂ ਨੂੰ ਤੋੜਨ ਦੀ ਕਾਰਵਾਈ ਸ਼ੁਰੂ ਕੀਤੀ, ਤਾਂ ਸਥਾਨਕ ਲੋਕਾਂ ਵਲੋਂ ਇਸ ਦਾ ਵਿਰੋਧ ਕੀਤਾ ਗਿਆ, ਪਰ ਪੁਲਿਸ ਨੇ ਕਾਰਵਾਈ 'ਚ ਕਿਸੇ ਤਰ੍ਹਾਂ ਦੀ ਰੁਕਾਵਟ ਨਾ ਆਉਣ ਲਈ ਵਿਰੋਧ ਕਰ ਰਹੇ ਕੁਝ ਲੋਕਾਂ ਨੂੰ ਹਿਰਾਸਤ 'ਚ ਲੈ ਲਿਆ | ਮੌਕੇ 'ਤੇ ਪੱੁਜੇ ਕੌਾਸਲਰ ਬਲਵਿੰਦਰ ਸਿੰਘ ਨੇ ਦੋਸ਼ ਲਗਾਇਆ ਕਿ ਉਹ ਨਹੀ ਜਾਣਦੇ ਕਿ ਡੀ.ਸੀ. ਇਸ ਕਾਲੋਨੀ 'ਚ ਬਾਰ ਬਾਰ ਕਿਉਂ ਕਾਰਵਾਈ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਪ੍ਰਸ਼ਾਸ਼ਨ ਵਲੋਂ ਸੜਕਾਂ ਅਤੇ ਗਲੀਆਂ ਨੂੰ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ, ਪਰ ਕਿਸੇ ਦੇ ਵੀ ਮਕਾਨ ਜਾਂ ਬਣੀ ਇਮਾਰਤ ਨੂੰ ਕਿਸੇ ਵੀ ਕੀਮਤ 'ਤੇ ਤੋੜਨ ਨਹੀਂ ਦਿੱਤਾ ਜਾਵੇਗਾ |

ਸੰਪਤ ਨੇਹਰਾ ਤੋਂ ਰਿਮਾਂਡ ਦੌਰਾਨ ਪਿਸਤੌਲ ਬਰਾਮਦ

ਜਗਾਧਰੀ, 24 ਜੂਨ (ਜਗਜੀਤ ਸਿੰਘ)-ਸ਼ਾਰਪ ਸ਼ੂਟਰ ਸੰਪਤ ਨੇਹਰਾ ਤੋਂ ਰਿਮਾਂਡ ਦੌਰਾਨ ਸੀ.ਆਈ.ਏ.-ਵਨ ਨੇ ਪਿਸਤੌਲ ਬਰਾਮਦ ਕੀਤਾ ਹੈ | ਦੱਸਣਯੋਗ ਹੈ ਕਿ ਯਮੁਨਾਨਗਰ ਦੇ ਸਾਬਕਾ ਵਿਧਾਇਕ ਦਿਲਬਾਗ ਸਿੰਘ ਦੇ ਭਰਾ ਰਾਜੇਂਦਰ ਸਿੰਘ ਅਤੇ ਉਸ ਦੇ ਪਾਰਟਨਰ ਸੰਜੀਵ ਵਾਲੀ ਵਾਰਦਾਤ 'ਚ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਕੁਰੂਕਸ਼ੇਤਰ, 24 ਜੂਨ (ਜਸਬੀਰ ਸਿੰਘ ਦੁੱਗਲ)-ਪਿੰਡ ਬਿਸ਼ਨਗੜ੍ਹ ਦੇ ਨੇੜੇ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਗਈ | ਫਿਲਹਾਲ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜਿਆ ਹੈ | ਜਾਣਕਾਰੀ ਮੁਤਾਬਿਕ ਧੀਰਪੁਰ ਵਾਸੀ ਰਿਸ਼ੀਪਾਲ ਮੋਟਰਸਾਈਕਲ ਉੱਪਰ ...

ਪੂਰੀ ਖ਼ਬਰ »

ਫਾਂਸੀ ਲਗਾ ਕੇ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਬਰਾੜਾ, 24 ਜੂਨ (ਅਜੀਤ ਬਿਊਰੋ)-ਪਿੰਡ ਤਲਹੇੜੀ 'ਚ ਇਕ ਵਿਅਕਤੀ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਛਾਣ ਪਿੰਡ ਮਲਿਕਪੁਰ ਵਾਸੀ ਜਗਦੀਸ਼ (45) ਵਜੋਂ ਹੋਈ | ਮਿ੍ਤਕ ਜਗਦੀਸ਼ ਚੜ੍ਹਤਾ ਰਾਮ ਆੜ੍ਹਤੀ ਕੋਲ ਨੌਕਰ ਸੀ | ਮਿ੍ਤਕ ਦੇ ਭਰਾ ਰਾਮ ...

ਪੂਰੀ ਖ਼ਬਰ »

ਭਗਤ ਕਬੀਰ ਜੈਅੰਤੀ 'ਤੇ ਧਾਰਮਿਕ ਪ੍ਰੋਗਰਾਮ ਕਰਵਾਇਆ

ਅਸੰਧ, 24 ਜੂਨ (ਅਜੀਤ ਬਿਊਰੋ)- ਵਿਧਾਇਕ ਬਖ਼ਸ਼ੀਸ਼ ਸਿੰਘ ਵਿਰਕ ਨੇ ਨਗਰ ਦੇ ਸਫੀਦੋਂ ਰੋਡ 'ਤੇ ਸਥਿਤ ਭਗਤ ਕਬੀਰ ਆਸ਼ਰਮ 'ਚ ਹੋਏ ਧਾਰਮਿਕ ਸਮਾਗਮ 'ਚ ਸ਼ਿਰਕਤ ਕਰਦਿਆਂ ਕਿਹਾ ਕਿ ਭਗਤ ਕਬੀਰ ਦੀ ਬਾਣੀ 'ਚ ਮਨੁੱਖ ਨੂੰ ਘਰੇਲੂ ਜੀਵਨ 'ਚ ਰਹਿੰਦੇ ਹੋਏ ਆਪਣੀ ਜ਼ਿੰਮੇਵਾਰੀਆਂ ...

ਪੂਰੀ ਖ਼ਬਰ »

ਭਾਜਪਾ ਕਰ ਰਹੀ ਪਿੰਡਾਂ ਦਾ ਵੀ ਵਿਕਾਸ- ਚੇਅਰਮੈਨ

ਪਿਹੋਵਾ, 24 ਜੂਨ (ਅਜੀਤ ਬਿਊਰੋ)-ਪਿੰਡ ਧਨੀਰਾਮਪੁਰਾ ਬਲਾਕ ਪਿਹੋਵਾ ਦੇ ਸਵਾਗਤ ਸਮਾਰੋਹ 'ਚ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਗੁਰਦਿਆਲ ਸੁਨਹੇੜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇੱਥੇ ਪੁੱਜਣ 'ਤੇ ਪਿੰਡ ਵਾਸੀਆਂ ਨੇ ਚੇਅਰਮੈਨ ਦਾ ਮਾਲਾ ਅਤੇ ਯਾਦਗਾਰ ਚਿੰਨ੍ਹ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਦੀ ਜ਼ੇਰੇ ਇਲਾਜ ਮੌਤ

ਸਮਾਲਖਾ, 24 ਜੂਨ (ਅਜੀਤ ਬਿਊਰੋ)-ਹਲਦਾਨਾ ਬਾਰਡਰ ਨੇੜੇ 5 ਦਿਨ ਪਹਿਲਾਂ ਥਰੀ-ਵੀਲਰ ਮੋਟਰਸਾਈਕਲ ਦੀ ਟੱਕਰ 'ਚ ਜ਼ਖ਼ਮੀ ਹੋਏ ਹਲਦਾਨਾ ਵਾਸੀ ਇਕ ਵਿਅਕਤੀ ਦੀ ਦਿੱਲੀ 'ਚ ਇਲਾਜ ਦੌਰਾਨ ਮੌਤ ਹੋ ਗਈ | ਪੁਲਿਸ ਨੇ ਮਾਮਲਾ ਦਰਜ ਕਰਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ | ਸ਼ਿਕਾਇਤ 'ਚ ...

ਪੂਰੀ ਖ਼ਬਰ »

ਭਾਜਪਾ ਸਰਕਾਰ ਹਰ ਮੋਰਚੇ 'ਤੇ ਅਸਫ਼ਲ- ਅਰੋੜਾ

ਥਾਨੇਸਰ, 24 ਜੂਨ (ਅਜੀਤ ਬਿਊਰੋ)-ਇਨੈਲੋ ਦੇ ਕਾਰਜਵਾਹਕ ਸੂਬਾ ਪ੍ਰਧਾਨ ਅਸ਼ੋਕ ਅਰੋੜਾ ਨੇ ਕਿਹਾ ਕਿ ਭਾਜਪਾ ਸਰਕਾਰ ਹਰ ਮੋਰਚੇ 'ਤੇ ਫੇਲ੍ਹ ਹੋਈ ਹੈ | ਭਾਜਪਾ ਸਰਕਾਰ ਦੇ ਸ਼ਾਸਨ 'ਚ ਕਿਸਾਨਾਂ ਅਤੇ ਨੌਜਵਾਨਾਂ ਦੇ ਹਿਤ ਲਈ ਕੋਈ ਕੰਮ ਨਹੀਂ ਕੀਤਾ ਗਿਆ, ਸਗੋਂ ਸਰਕਾਰ ਨੇ ...

ਪੂਰੀ ਖ਼ਬਰ »

ਪੈਸੇ ਹਜ਼ਮ ਕਰਨ ਲਈ ਨੌਜਵਾਨ ਨੇ ਰਚੀ ਝੂਠੀ ਲੁੱਟ ਦੀ ਸਾਜਿਸ਼

ਜੀਂਦ, 24 ਜੂਨ (ਅਜੀਤ ਬਿਊਰੋ)- ਪੰਜਾਬ ਦੇ ਸੰਗਰੂਰ ਵਾਸੀ ਇਕ ਫੈਕਟਰੀ ਮਾਲਕ ਨੂੰ ਮਾਲ ਦੇ ਬਦਲੇ ਪੈਸੇ ਦੇਣ ਤੋਂ ਬਚਣ ਲਈ ਇਕ ਨੌਜਵਾਨ ਨੇ ਝੂਠੀ ਲੁੱਟ ਦੀ ਸਾਜਿਸ਼ ਰਚੀ | ਬਾਅਦ 'ਚ ਖ਼ੁਦ ਨੌਜਵਾਨ ਆਪਣੇ ਬਿਆਨਾਂ 'ਚ ਫਸ ਗਿਆ ਅਤੇ ਪੁਲਿਸ ਨੇ ਜਦ ਉਸ ਨਾਲ ਸਖ਼ਤੀ ਕੀਤੀ, ਤਾਂ ਉਸ ...

ਪੂਰੀ ਖ਼ਬਰ »

ਸਿਹਤ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਕੀਤਾ ਰੋਸ ਮੁਜ਼ਾਹਰਾ

ਜਗਾਧਰੀ, 24 ਜੂਨ (ਜਗਜੀਤ ਸਿੰਘ)-ਜ਼ਿਲ੍ਹੇ ਦੇ ਸਿਹਤ ਕਰਮਚਾਰੀ ਮੁਕੰਦ ਲਾਲ ਨਾਗਰਿਕ ਹਸਪਤਾਲ 'ਚ ਇਕੱਠੇ ਹੋਏ ਅਤੇ ਰਾਜ ਵਿਤ ਸਕੱਤਰ ਸੰਤੋਸ਼ ਸੈਣੀ ਦੀ ਪ੍ਰਧਾਨਗੀ 'ਚ ਐਸੋਸੀਏਸ਼ਨ ਪ੍ਰਤੀਨਿਧੀ ਮੰਡਲ ਅਤੇ ਸਿਹਤ ਕਰਮਚਾਰੀਆਂ ਦੀ ਬੈਠਕ ਕੀਤੀ | ਬੈਠਕ 'ਚ ਪਹਿਲਾਂ ਤੋਂ ...

ਪੂਰੀ ਖ਼ਬਰ »

ਨਕਲੀ ਚੈੱਕ ਦੇ ਕੇ 36 ਲੱਖ ਦੇ ਗਹਿਣੇ ਲੁੱਟਣ ਦੀ ਕੋਸ਼ਿਸ਼ ਕਰਨ ਵਾਲੇ ਦੋਸ਼ੀ ਗਿ੍ਫ਼ਤਾਰ

ਅੰਬਾਲਾ ਸ਼ਹਿਰ, 24 ਜੂਨ (ਭੁਪਿੰਦਰ ਸਿੰਘ ਭਾਟੀਆ)-ਸਿਟੀ ਦੇ ਅਗਰਸੈਨ ਚੌਕ ਵਿਖੇ ਤਨਿਸ਼ਕ ਜਵੈਲਰੀ ਸ਼ੋਅਰੂਮ ਤੋਂ 36 ਲੱਖ ਰੁਪਏ ਦੇ ਗਹਿਣੇ ਲੁੱਟਣ ਦੀ ਕੋਸ਼ਿਸ਼ ਕਰਨ ਵਾਲੇ 2 ਦੋਸ਼ੀਆਂ ਨੂੰ ਅੰਬਾਲਾ ਪੁਲਿਸ ਨੇ ਕੱਲ੍ਹ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਸ਼ਹਿਰ ਤੋਂ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ਾਂ ਹੇਠ 3 ਿਖ਼ਲਾਫ਼ ਮਾਮਲਾ ਦਰਜ

ਟੋਹਾਣਾ, 24 ਜੂਨ (ਗੁਰਦੀਪ ਸਿੰਘ ਭੱਟੀ)-ਉੱਪ ਮੰਡਲ ਦੇ ਇਕ ਪਿੰਡ ਤੋਂ 9 ਜੂਨ ਨੂੰ ਲਾਪਤਾ ਹੋਈ ਮੰਦਬੁੱਧੀ ਲੜਕੀ ਨੂੰ 13 ਦਿਨ ਬਾਅਦ ਲਾਵਾਰਿਸ ਹਾਲਤ 'ਚ ਜਾਖ਼ਲ ਰੇਲਵੇ ਸਟੇਸ਼ਨ ਤੋਂ ਬਰਾਮਦ ਕੀਤਾ ਹੈ | ਭੋਲੀ ਤੇ ਸਿੱਧੀ ਸਾਦੀ ਲੜਕੀ ਦੇ ਅਦਾਲਤ 'ਚ ਬਿਆਨ ਕਰਾਉਣ ਤੋਂ ਬਾਅਦ ...

ਪੂਰੀ ਖ਼ਬਰ »

ਐਕਸਗ੍ਰੇਸ਼ੀਆ 'ਚ ਪਿਤਾ ਦੀ ਥਾਂ ਨੌਕਰੀ ਨਾ ਮਿਲਣ ਕਾਰਨ ਨੌਜਵਾਨ ਠੋਕਰਾਂ ਖਾਣ ਲਈ ਮਜਬੂਰ

ਕੁਰੂਕਸ਼ੇਤਰ/ਸ਼ਾਹਾਬਾਦ, 24 ਜੂਨ (ਜਸਬੀਰ ਸਿੰਘ ਦੁੱਗਲ)- ਉਗਾਲਾ ਦੇ ਰਹਿਣ ਵਾਲੇ ਹਰਦੀਪ ਦੇ ਪਿਤਾ ਮੇਹਰ ਸਿੰਘ ਸ਼ਾਹਾਬਾਦ ਕੋਆਪ੍ਰੇਟਿਵ ਮਾਰਕੀਟਿੰਗ ਸਰਕਾਰੀ ਵਿਪਣਨ ਕੋਆਪ੍ਰੇਟਿਵ ਸੁਸਾਇਟੀ 'ਚ ਡਰਾਈਵਰ ਦੇ ਅਹੁਦੇ 'ਤੇ ਤਾਇਨਾਤ ਸੀ, ਜਿਨ੍ਹਾਂ ਦਾ 2005 'ਚ ਦਿਹਾਂਤ ਹੋ ...

ਪੂਰੀ ਖ਼ਬਰ »

'ਆਪ' ਹਰਿਆਣਾ ਦੀਆਂ 10 ਲੋਕ ਸਭਾ ਤੇ 90 ਵਿਧਾਨ ਸਭਾ ਸੀਟਾਂ 'ਤੇ ਇਕੱਲੀ ਚੋਣ ਲੜੇਗੀ-ਅਜੈ ਗੌਤਮ

ਜਗਾਧਰੀ/ਯਮੁਨਾਨਗਰ, 24 ਜੂਨ (ਜਗਜੀਤ ਸਿੰਘ/ਜੀ.ਐਸ. ਨਿਮਰ)- ਆਮ ਆਦਮੀ ਪਾਰਟੀ ਹਰਿਆਣਾ 'ਚ 10 ਲੋਕ ਸਭਾ ਅਤੇ 90 ਵਿਧਾਨ ਸਭਾ ਸੀਟਾਂ 'ਤੇ ਇਕੱਲੇ ਆਪਣੇ ਬਲਬੂਤੇ 'ਤੇ ਚੋਣ ਲੜੇਗੀ | ਇਸ ਲਈ ਪਾਰਟੀ ਨੇ ਬੂਥ ਪੱਧਰ 'ਤੇ ਸੰਗਠਨ ਨੂੰ ਮਜ਼ਬੂਤ ਕਰ ਲਿਆ ਹੈੇ | ਇਹ ਸ਼ਬਦ 'ਆਪ' ਪਾਰਟੀ ਦੇ ...

ਪੂਰੀ ਖ਼ਬਰ »

ਰਾਈਸ ਮਿਲਰਜ਼ ਨੂੰ ਵੀ ਚੀਨੀ ਉਦਯੋਗ ਵਾਂਗ ਆਰਥਿਕ ਪੈਕੇਜ ਦੇਵੇ ਸਰਕਾਰ-ਜਵੈਲ ਸਿੰਗਲਾ

ਕੁਰੂਕਸ਼ੇਤਰ, 24 ਜੂਨ (ਜਸਬੀਰ ਸਿੰਘ ਦੁੱਗਲ)-ਹਰਿਆਣਾ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਚੇਅਰਮੈਨ ਜਵੈਲ ਸਿੰਗਲਾ ਨੇ ਕਿਹਾ ਕਿ ਸੂਬਾ ਸਰਕਾਰ ਚੀਨੀ ਉਦਯੋਗ ਵਾਂਗ ਰਾਈਸ ਮਿਲਰਜ਼ ਨੂੰ ਵੀ ਆਰਥਿਕ ਪੈਕੇਜ ਦੇਵੇ | ਰਾਈਸ ਮਿਲਰਜ਼ ਦਾ ਪਿਛਲਾ ਬਕਾਇਆ ਮੁਆਫ ਕੀਤਾ ਜਾਵੇ, ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਰਾਹਗਿਰੀ ਪ੍ਰੋਗਰਾਮ 'ਚ ਲੋਕਾਂ ਨੂੰ ਕੀਤਾ ਸੰਬੋਧਨ

ਫਤਿਹਾਬਾਦ, 24 ਜੂਨ (ਹਰਬੰਸ ਮੰਡੇਰ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਸਰਕਾਰਾਂ ਦਾ ਕੰਮ ਵਿਕਾਸ ਦੇ ਕੰਮ ਕਰਾਉਣ ਦੇ ਨਾਲ-ਨਾਲ ਸਮਾਜਿਕ ਜ਼ਿੰਮੇਵਾਰੀਆਂ ਨਿਭਾਉਣ ਦਾ ਵੀ ਹੁੰਦਾ ਹੈ | ਇਸ ਕਰਕੇ ਸੂਬਾ ਸਰਕਾਰ ਨੇ ਰਾਹਗਿਰੀ ਵਰਗੇ ਪ੍ਰੋਗਰਾਮ ...

ਪੂਰੀ ਖ਼ਬਰ »

ਸੀਮੈਂਟ ਦੇ ਪਾਈਪ ਭੇਜਣ ਦਾ ਝਾਂਸਾ ਦੇ ਕੇ ਹੜੱਪੇ 50 ਹਜ਼ਾਰ

ਜੀਂਦ, 24 ਜੂਨ (ਅਜੀਤ ਬਿਊਰੋ)- ਸੀਮੈਂਟ ਦੇ ਪਾਈਪ ਭੇਜਣ ਦਾ ਝਾਂਸਾ ਦੇ ਕੇ 50 ਹਜ਼ਾਰ ਰੁਪਏ ਠੱਗ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ | ਸਿਵਿਲ ਲਾਈਨ ਥਾਣਾ ਪੁਲਿਸ ਨੇ ਇਕ ਔਰਤ ਿਖ਼ਲਾਫ਼ ਅਮਾਨਤ 'ਚ ਿਖ਼ਆਨਤ ਅਤੇ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਪੁਲਿਸ ਮਾਮਲੇ ਦੀ ਜਾਂਚ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਨੇ ਕਰਵਾਈ ਕ੍ਰਿਕਟ ਮੁਕਾਬਲਿਆਂ ਦੀ ਸ਼ੁਰੂਆਤ

ਕੁਰੂਕਸ਼ੇਤਰ, 24 ਜੂਨ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਗੁਰਦਿਆਲ ਸੁਨਹੇੜੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਖੇਡਾਂ ਨੂੰ ਵਾਧਾ ਦੇਣ ਲਈ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਹਨ | ਇਨ੍ਹਾਂ ਰਾਹੀਂ ਖਿਡਾਰੀਆਂ ਨੂੰ ਬਿਹਤਰ ਸਹੂਲਤਾਂ ਦੇ ਨਾਲ-ਨਾਲ ...

ਪੂਰੀ ਖ਼ਬਰ »

ਰਾਜੀਵ ਕੁਮਾਰ ਅੰਬਾਲਾ ਇੰਟਕ ਦੇ ਪ੍ਰਧਾਨ ਨਿਯੁਕਤ

ਅੰਬਾਲਾ, 24 ਜੂਨ (ਭੁਪਿੰਦਰ ਸਿੰਘ ਭਾਟੀਆ)-ਇੰਡੀਅਨ ਨੈਸ਼ਨਲ ਟ੍ਰੇਡ ਯੂਨੀਅਨ ਕਾਂਗਰਸ (ਇੰਟਕ) ਨਾਲ ਜੁੜੇ ਕਾਰਕੁਨਾਂ ਦੀ ਇਕ ਵਿਸ਼ੇਸ਼ ਬੈਠਕ ਅੱਜ ਜਲਬੇੜਾ ਰੋਡ ਅੰਬਾਲਾ ਸ਼ਹਿਰ ਵਿਖੇ ਹੋਈ | ਇਸ ਬੈਠਕ 'ਚ ਇੰਟਕ ਦੇ ਸੂਬਾ ਪ੍ਰਧਾਨ ਉਮਰਾਓ ਸਿੰਘ ਛੀਨਾ, ਮੁੱਖ ਸਕੱਤਰ ...

ਪੂਰੀ ਖ਼ਬਰ »

ਕੋਹੜ ਆਸ਼ਰਮ 'ਚ ਲੋੜਵੰਦਾਂ ਨੂੰ ਵੰਡਿਆ ਰਾਸ਼ਨ

ਕੁਰੂਕਸ਼ੇਤਰ, 24 ਜੂਨ (ਜਸਬੀਰ ਸਿੰਘ ਦੁੱਗਲ)- ਜ਼ਿਲ੍ਹਾ ਕਸ਼ਟ ਨਿਵਾਰਣ ਸਮਿਤੀ ਦੇ ਸਾਬਕਾ ਮੈਂਬਰ ਅਤੇ ਕਾਂਗਰਸੀ ਆਗੂ ਐਡਵੋਕੇਟ ਅੰਕਿਤ ਗੁਪਤਾ ਨੇ ਸ੍ਰੀਰਾਮ ਕੋਹੜ ਆਸ਼ਰਮ 'ਚ ਸ੍ਰੀਕ੍ਰਿਸ਼ਨ ਸ਼ਰਧਾ ਸਹਿਯੋਗ ਸਮਿਤੀ ਵਲੋਂ ਰਾਸ਼ਨ ਵੰਡ ਪ੍ਰੋਗਰਾਮ 'ਚ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਵਿਰਸਾ ਸੰਭਾਲ ਸੇਵਾ ਸੁਸਾਇਟੀ ਨੇ ਮਨਾਇਆ ਆਪਣਾ ਦੂਜਾ ਸਥਾਪਨਾ ਦਿਵਸ

ਯਮੁਨਾਨਗਰ, 24 ਜੂਨ (ਗੁਰਦਿਆਲ ਸਿੰਘ ਨਿਮਰ)- ਧਰਮ ਪ੍ਰਚਾਰ ਦੀ ਉੱਘੀ ਜਥੇਬੰਦੀ ਵਿਰਸਾ ਸੰਭਾਲ ਸੁਸਾਇਟੀ ਨੇ ਗੁਰਦੁਆਰਾ ਪੇਪਰ ਮਿੱਲ ਦੇ ਕਾਨਫ਼ਰੰਸ ਹਾਲ 'ਚ ਆਪਣਾ ਦੂਜਾ ਸਥਾਪਨਾ ਦਿਵਸ ਮਨਾਇਆ | ਇਸ ਪ੍ਰੋਗਰਾਮ 'ਚ 151 ਨੌਜਵਾਨ ਬੱਚਿਆਂ ਨੇ ਆਪਣਾ ਨਾਂਅ ਰਜਿਸਟਰ ਕਰਵਾਇਆ | ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਕੁਰੂਕਸ਼ੇਤਰ, 24 ਜੂਨ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਗੁਰਦਿਆਲ ਸੁਨਹੇੜੀ ਨੇ ਕਿਹਾ ਕਿ ਸੂਬਾ ਸਰਕਾਰ 'ਸਭ ਦਾ ਸਾਥ, ਸਭ ਦਾ ਵਿਕਾਸ' ਨਾਅਰੇ ਨਾਲ ਸਾਰੇ ਵਰਗਾਂ ਲਈ ਵਿਕਾਸ ਕਰ ਰਹੀ ਹੈ | ਪਿੰਡਾਂ ਦੇ ਵਿਕਾਸ ਲਈ ਸਰਕਾਰ ਵਲੋਂ ਯਤਨ ਕੀਤੇ ਜਾ ਰਹੇ ...

ਪੂਰੀ ਖ਼ਬਰ »

ਪੁਲਿਸ ਵਲੋਂ ਦੋਸ਼ੀਆਂ ਿਖ਼ਲਾਫ਼ 'ਲੁੱਕ ਆਊਟ' ਨੋਟਿਸ ਜਾਰੀ

ਨੂਰਪੁਰ ਬੇਦੀ, 24 ਜੂਨ (ਹਰਦੀਪ ਸਿੰਘ ਢੀਂਡਸਾ)-ਰੂਪਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ 'ਤੇ ਬੀਤੇ ਦਿਨੀਂ ਹੋਏ ਜਾਨਲੇਵਾ ਹਮਲੇ ਦੇ ਮਾਮਲੇ 'ਚ ਰੂਪਨਗਰ ਪੁਲਿਸ ਨੇ ਅੱਜ ਇਸ ਕੇਸ 'ਚ ਲੋੜੀਂਦੇ ਦੋ ਮੁੱਖ ਦੋਸ਼ੀਆਂ ਅਜਵਿੰਦਰ ਸਿੰਘ ਬੇਈਹਾਰਾ ਤੇ ...

ਪੂਰੀ ਖ਼ਬਰ »

'ਡਰੱਗ ਓਵਰਡੋਜ਼' ਨਾਲ ਮੌਤ ਦੇ ਮੂੰਹ 'ਚ ਗਏ ਨੌਜਵਾਨਾਂ ਸਬੰਧੀ ਘਟਨਾ ਨੇ ਸਰਕਾਰ ਦੇ ਦਾਅਵਿਆਂ ਦੀ ਕੱਢੀ ਹਵਾ

ਚੰਡੀਗੜ੍ਹ, 24 ਜੂਨ (ਵਿਕਰਮਜੀਤ ਸਿੰਘ ਮਾਨ)-ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵਲੋਂ ਇਕ ਰੈਲੀ ਦੌਰਾਨ 'ਗੁਟਕਾ ਸਾਹਿਬ' ਹੱਥ 'ਚ ਫੜ ਕੇ ਚੁੱਕੀ ਸਹੁੰ ਇਕ ਰਾਜਨੀਤਕ ਜੁਮਲਾ ਬਣ ਕੇ ਰਹਿ ਗਈ ਹੈ ਕਿਉਂਕਿ ਦੋ ਨੌਜਵਾਨਾਂ ਦੀ ਡਰੱਗ ਦੀ ਓਵਰਡੋਜ਼ ਨਾਲ ...

ਪੂਰੀ ਖ਼ਬਰ »

ਪੰਜਾਬ ਦੇ ਪਿੰਡ ਖੁੱਲੇ੍ਹ 'ਚ ਪਖ਼ਾਨਾ ਜਾਣ ਤੋਂ ਮੁਕਤ ਹੋਏ-ਰਜ਼ੀਆ ਸੁਲਤਾਨਾ

ਚੰਡੀਗੜ੍ਹ, 24 ਜੂਨ (ਅਜੀਤ ਬਿਊਰੋ)-ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ 'ਮਿਸ਼ਨ ਤੰਦਰੁਸਤ ਪੰਜਾਬ' ਅਧੀਨ ਪੰਜਾਬ ਦਾ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਲੋਕਾਾ ਨੂੰ ਸਵੱਛ ਤੇ ਪੀਣ ਯੋਗ ਪਾਣੀ ਮੁਹੱਈਆ ਕਰਵਾਉਣ, ਪੇਂਡੂ ਖੇਤਰਾਂ ਵਿਚ ...

ਪੂਰੀ ਖ਼ਬਰ »

ਮੋਦੀ ਵਲੋਂ ਮੁੰਡਕਾ-ਬਹਾਦਰਗੜ੍ਹ ਮੈਟਰੋ ਲਾਈਨ ਦਾ ਉਦਘਾਟਨ

ਨਵੀਂ ਦਿੱਲੀ, 24 ਜੂਨ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਦਿੱਲੀ ਮੈਟਰੋ ਦੇ ਮੁੰਡਕਾ-ਬਹਾਦਰਗੜ੍ਹ ਲਾਈਨ ਦਾ ਉਦਘਾਟਨ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਪਹਿਲ ਸ਼ਹਿਰਾਂ ਵਿਚ ਆਵਾਜਾਈ ਪ੍ਰਣਾਲੀ ਨੂੰ ਸੁਖਾਲਾ ਬਣਾਉਣਾ ਹੈ | ...

ਪੂਰੀ ਖ਼ਬਰ »

ਮੰਡੀ ਗੋਬਿੰਦਗੜ੍ਹ ਦੀ ਲੋਹਾ ਫਰਨੇਸ 'ਚ ਧਮਾਕਾ, ਇਕ ਮੌਤ-8 ਜ਼ਖ਼ਮੀ

ਮੰਡੀ ਗੋਬਿੰਦਗੜ੍ਹ, 24 ਜੂਨ (ਮੁਕੇਸ਼ ਘਈ, ਬਲਜਿੰਦਰ ਸਿੰਘ)-ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੀ ਇਕ ਫਰਨੇਸ ਇਕਾਈ 'ਚ ਹੋਏ ਜ਼ੋਰਦਾਰ ਧਮਾਕੇ 'ਚ ਇਕ ਮਜਦੂਰ ਦੀ ਮੌਤ ਤੇ ਅੱਠ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਿਕ ਇੱਥੋਂ ਦੇ ਅੰਬੇਮਾਜਰਾ ਸਥਿਤ ਸੂਰੀਆ ...

ਪੂਰੀ ਖ਼ਬਰ »

ਮਲਬੇ ਹੇਠਾਂ ਦੱਬਣ ਨਾਲ ਪੰਜ ਮਜ਼ਦੂਰਾਂ ਦੀ ਮੌਤ

ਈਟਾਨਗਰ, 24 ਜੂਨ (ਏਜੰਸੀ)- ਇਥੇ ਸਥਿਤ ਦੋਨੀ ਕਾਲੋਨੀ 'ਚ ਭਾਰੀ ਮੀਂਹ ਦੇ ਚਲਦਿਆਂ ਇਕ ਨਵੀਂ ਬਣਾਈ ਇਮਾਰਤ ਦੀ ਕੰਧ ਇਕ ਘਰ 'ਤੇ ਡਿੱਗਣ ਨਾਲ ਪੰਜ ਮਜ਼ਦੂਰ ਹੇਠਾਂ ਦੱਬ ਗਏ | ਪੁਲਿਸ ਮੁਤਾਬਿਕ ਇਹ ਹਾਦਸਾ ਸਵੇਰੇ ਕਰੀਬ 6:30 ਵਜੇ ਵਾਪਰਿਆ ਜਦੋਂ ਮਜ਼ਦੂਰ ਗੂੜ੍ਹੀ ਨੀਂਦੇ ਸੁੱਤੇ ...

ਪੂਰੀ ਖ਼ਬਰ »

ਨੀਰਵ ਮੋਦੀ ਖਿਲਾਫ਼ ਗਿ੍ਫ਼ਤਾਰੀ ਵਾਰੰਟ ਜਾਰੀ

ਨਵੀਂ ਦਿੱਲੀ, 24 ਜੂਨ (ਏਜੰਸੀ)—13,000 ਕਰੋੜ ਰੁਪਏ ਤੋਂ ਜ਼ਿਆਦਾ ਦੇ ਪੀ.ਐਨ.ਬੀ. ਘੁਟਾਲੇ ਦੇ ਮੁੱਖ ਦੋਸ਼ੀ ਅਤੇ ਹੀਰਾ ਵਪਾਰੀ ਨੀਰਵ ਮੋਦੀ ਦੀਆਂ ਮੁਸ਼ਕਿਲਾਂ ਹੋਰ ਵਧ ਗਈਆਂ | ਕਸਟਮ ਡਿਊਟੀ ਦੀ ਚੋਰੀ ਦੇ ਇਕ ਮਾਮਲੇ 'ਚ ਸੂਰਤ ਦੀ ਅਦਾਲਤ ਨੇ ਨੀਰਵ ਮੋਦੀ ਖਿਲਾਫ਼ ਗਿ੍ਫ਼ਤਾਰੀ ...

ਪੂਰੀ ਖ਼ਬਰ »

ਭਾਜਪਾ ਵਿਧਾਇਕ 'ਤੇ ਨਬਾਲਗ ਬੱਚੀ ਅਗਵਾ ਕਰਨ ਦੇ ਦੋਸ਼

ਜੰਮੂ, 24 ਜੂਨ (ਏਜੰਸੀ)-ਇਕ ਸੇਵਾ ਮੁਕਤ ਫ਼ੌਜੀ ਦੇ ਪਰਿਵਾਰ ਨੇ ਅੱਜ ਇਥੇ ਰੋਸ ਪ੍ਰਦਰਸ਼ਨ ਕਰਦਿਆਂ ਭਾਜਪਾ ਵਿਧਾਇਕ 'ਤੇ ਉਨ੍ਹਾਂ ਦੀ ਧੀ ਨੂੰ ਅਗਵਾ ਕਰਨ ਦੇ ਦੋਸ਼ ਲਗਾਏ ਹਨ | ਲੜਕੀ ਦੇ ਪਿਤਾ ਰਜਿੰਦਰ ਕੁਮਾਰ ਨੇ ਕਿਹਾ ਕਿ ਉਨ੍ਹਾਂ ਨੂੰ ਭਾਜਪਾ ਵਿਧਾਇਕ ਵਲੋਂ ਲੜਕੀ ਨੂੰ ...

ਪੂਰੀ ਖ਼ਬਰ »

ਪਾਕਿਸਤਾਨ ਚੋਣਾਂ-ਆਜ਼ਾਦ ਉਮੀਦਵਾਰ ਨੇ ਐਲਾਨੀ 400 ਅਰਬ ਰੁਪਏ ਦੀ ਜਾਇਦਾਦ

ਇਸਲਾਮਾਬਾਦ, 24 ਜੂਨ (ਏਜੰਸੀ)-ਪਾਕਿਸਤਾਨ 'ਚ ਨੈਸ਼ਨਲ ਅਸੈਂਬਲੀ ਅਤੇ ਪੰਜਾਬ ਸੂਬੇ ਲਈ ਚੋਣਾਂ ਲੜ ਰਹੇ ਇਕ ਆਜ਼ਾਦ ਉਮੀਦਵਾਰ ਨੇ ਆਪਣੀ ਲਗਪਗ 403 ਅਰਬ ਪਾਕਿਸਤਾਨੀ ਰੁਪਏ ਦੀ ਜਾਇਦਾਦ ਐਲਾਨੀ ਹੈ | ਪਾਕਿਸਤਾਨੀ ਅਖ਼ਬਾਰ ਡਾਨ ਮੁਤਾਬਿਕ ਮੁਜ਼ੱਫਰਗੜ੍ਹ 'ਚ ਏਨਏ 182 ਅਤੇ ਪੀਪੀ ...

ਪੂਰੀ ਖ਼ਬਰ »

ਐਨ.ਐਸ.ਜੀ. ਲਈ ਹੁਣ ਮਨੋਵਿਗਿਆਨਕ ਪ੍ਰੀਖਿਆ ਵੀ ਲਾਜ਼ਮੀ

ਨਵੀਂ ਦਿੱਲੀ, 24 ਜੂਨ (ਪੀ. ਟੀ. ਆਈ.)-ਦੇਸ਼ 'ਚ ਖ਼ਤਰਨਾਕ ਅੱਤਵਾਦੀ ਹਮਲਿਆਂ ਅਤੇ ਜਹਾਜ਼ ਅਗਵਾ ਵਰਗੀਆਂ ਘਟਨਾਵਾਂ ਦਾ ਸਾਹਮਣਾ ਕਰਨ ਲਈ 'ਬਲੈਕ ਕੈਟ' ਕਮਾਂਡੋਆਂ ਦੀ ਚੋਣ ਲਈ ਐਨ. ਐਸ. ਜੀ. ਨੇ ਇਕ ਨਵੀਂ ਮਨੋਵਿਗਿਆਨਕ ਪ੍ਰੀਖਿਆ ਸ਼ੁਰੂ ਕੀਤੀ ਹੈ | ਗ੍ਰਹਿ ਮੰਤਰਾਲੇ ਦੇ ਇਕ ...

ਪੂਰੀ ਖ਼ਬਰ »

ਮੋਦੀ ਦੀ 'ਚਾਚੀ' ਵਲੋਂ ਸਰਕਾਰੀ ਡਿਸਪੈਂਸਰੀ ਦੀ ਲੀਜ਼ ਦੇ ਮਾਮਲੇ ਨੂੰ ਦੁਬਾਰਾ ਵਿਚਾਰਨ ਦੀ ਗੁਹਾਰ

ਨਵੀਂ ਦਿੱਲੀ, 24 ਜੂਨ (ਪੀ. ਟੀ. ਆਈ.)-ਇਕ 90 ਸਾਲਾ ਵਿਧਵਾ ਵਲੋਂ ਆਪਣੇ ਆਪ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚਾਚੀ ਹੋਣ ਦਾ ਦਾਅਵਾ ਕੀਤਾ ਗਿਆ ਹੈ | ਉਸ ਨੇ ਦਾਇਰ ਕੀਤੀ ਆਰ.ਟੀ.ਆਈ. ਦੀ ਅਰਜ਼ੀ ਦੇ ਜਵਾਬ 'ਤੇ ਅਸਹਿਮਤੀ ਪ੍ਰਗਟਾਈ ਹੈ ਤੇ ਆਪਣੇ ਕੇਸ ਨੂੰ ਮੁੜ ਵਿਚਾਰਨ ਲਈ ...

ਪੂਰੀ ਖ਼ਬਰ »

ਕਸ਼ਮੀਰ ਵਿਚ ਫ਼ੌਜੀ ਜਵਾਨ ਦੀ ਭੇਦਭਰੀ ਹਾਲਤ 'ਚ ਲਾਸ਼ ਮਿਲੀ

ਜੰਮੂ, 24 ਜੂਨ (ਆਈ. ਏ. ਐਨ. ਐਸ.)-ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਇਕ ਸੁਰੱਖਿਆ ਜਵਾਨ ਦੀ ਅੱਜ ਆਪਣੇ ਘਰ ਕੋਲ ਭੇਦਭਰੀ ਹਾਲਤ 'ਚ ਲਾਸ਼ ਮਿਲੀ | ਜੰਮੂ-ਕਸ਼ਮੀਰ ਲਾਈਟ ਇਨਫੈਂਟਰੀ ਦਾ ਜਵਾਨ ਨੀਰਜ ਕੁਮਾਰ ਛੁੱਟੀਆਂ 'ਤੇ ਘਰ ਆਇਆ ਹੋਇਆ ਸੀ ਤੇ ਉਸ ਨੂੰ ਪੰਜਾਬ ਦੇ ...

ਪੂਰੀ ਖ਼ਬਰ »

ਕਿਸਾਨ ਆਗੂਆਂ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ, ਦੱਸੀਆਂ ਸਮੱਸਿਆਵਾਂ

ਕੁਰੂਕਸ਼ੇਤਰ/ਸ਼ਾਹਾਬਾਦ, 24 ਜੂਨ (ਜਸਬੀਰ ਸਿੰਘ ਦੁੱਗਲ)- ਕਿਸਾਨ ਮੋਰਚਾ ਦੇ ਸੂਬਾ ਅਤੇ ਜ਼ਿਲ੍ਹਾ ਅਹੁਦੇਦਾਰ ਚੰਡੀਗੜ੍ਹ 'ਚ ਮੁੱਖ ਮੰਤਰੀ ਰਿਹਾਇਸ਼ 'ਤੇ ਪੁੱਜੇ ਅਤੇ ਮੁੱਖ ਮੰਤਰੀ ਮਨੋਹਰ ਲਾਲ ਨਾਲ ਭੇਟ ਕੀਤੀ | ਮੁੱਖ ਮੰਤਰੀ ਨੇ ਸਾਰੇ ਭਾਜਪਾ ਦੇ ਕਿਸਾਨ ਆਗੂਆਂ ਨੂੰ ...

ਪੂਰੀ ਖ਼ਬਰ »

ਸਰਕਾਰ ਨੇ ਧਰਮ ਅਤੇ ਜਾਤੀਵਾਦ ਦੀ ਰਾਜਨੀਤੀ ਤੋਂ ਇਲਾਵਾ ਹਰਿਆਣਾ ਨੂੰ ਕੁਝ ਨਹੀ ਦਿੱਤਾ-ਹੁੱਡਾ

ਏਲਨਾਬਾਦ, 24 ਜੂਨ (ਜਗਤਾਰ ਸਮਾਲਸਰ)- ਭਾਜਪਾ ਸਰਕਾਰ ਕੇਵਲ ਕਾਂਗਰਸ ਪਾਰਟੀ ਵਲੋਂ ਸ਼ੁਰੂ ਕੀਤੇ ਗਏ ਕੰਮਾਂ ਦੇ ਹੀ ਫੀਤੇ ਕੱਟ ਸਕਦੀ ਹੈ | ਇਹ ਸ਼ਬਦ ਅੱਜ ਰੋਹਤਕ ਦੇ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੇ ਪੁੱਤਰ ਦਪਿੰਦਰ ਹੁੱਡਾ ਨੇ ...

ਪੂਰੀ ਖ਼ਬਰ »

ਵਿਧਾਇਕ ਨੇ ਸਫ਼ਾਈ ਮੁਹਿੰਮ ਦਾ ਲਿਆ ਜਾਇਜ਼ਾ

ਜਗਾਧਰੀ, 24 ਜੂਨ (ਜਗਜੀਤ ਸਿੰਘ)-ਨਗਰ ਨਿਗਮ ਯਮੁਨਾਨਗਰ-ਜਗਾਧਰੀ ਵਲੋਂ ਹਰ ਸਨਿਚਰਵਾਰ ਨੂੰ ਕੀਤੀ ਜਾਂਦੀ ਨਾਲੇ ਦੀ ਸਫ਼ਾਈ ਮੁਹਿੰਮ ਦੌਰਾਨ ਅੱਜ ਵਿਸ਼ਨੂ ਨਗਰ ਨਾਲੇ 'ਤੇ ਸਵੇਰ ਤੋਂ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ ਗਈ | ਇਸ ਦੌਰਾਨ ਯਮੁਨਾਨਗਰ ਦੇ ਵਿਧਾਇਕ ਘਣਸ਼ਿਆਮ ...

ਪੂਰੀ ਖ਼ਬਰ »

121 ਸ੍ਰੀ ਅਖੰਡ ਪਾਠ ਸਾਹਿਬ ਦੀ ਪਹਿਲੀ ਲੜੀ ਦਾ ਸਮਾਪਨ ਅੱਜ

ਕੁਰੂਕਸ਼ੇਤਰ, 24 ਜੂਨ (ਜਸਬੀਰ ਸਿੰਘ ਦੁੱਗਲ)-ਗੁਰੂ ਹਰਗੋਬਿੰਦ ਸਾਹਿਬ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ 'ਚ ਰੱਖੇ 121 ਸ੍ਰੀ ਅਖੰਡ ਪਾਠ ਸਾਹਿਬ ਦੇ ਅੱਜ ਮੱਧ ਦੇ ਭੋਗ ਪਾਏ ਗਏ | ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਦਾਸ ਸਿੰਘ ਨੇ ਗੁਰੂ ਚਰਨਾਂ 'ਚ ਸਰਬੱਤ ਦੇ ਭਲੇ ...

ਪੂਰੀ ਖ਼ਬਰ »

ਨਿਰੰਕਾਰੀ ਭਵਨ ਵਿਖੇ ਸੇਵਾ ਦਲ ਕੈਂਪ ਲਗਾਇਆ

ਗੂਹਲਾ ਚੀਕਾ, 24 ਜੂਨ (ਓ.ਪੀ. ਸੈਣੀ)-ਸਥਾਨਕ ਨਿਰੰਕਾਰੀ ਭਵਨ ਖਰੌਦੀ ਰੋਡ ਚੀਕਾ ਵਿਖੇ ਸੇਵਾਦਲ ਕੈਂਪ ਲਾਇਆ ਗਿਆ | ਕੈਂਪ ਦਾ ਖੇਤਰੀ ਸੇਵਾਦਲ ਸੰਚਾਲਕ ਨਾਨਕ ਚੰਦ ਆਹੂਜਾ ਦੀ ਦੇਖ-ਰੇਖ 'ਚ ਲਗਾਇਆ ਗਿਆ | ਇਸ ਮੌਕੇ 'ਤੇ ਸਤਿਸੰਗ 'ਚ ਮਹਾਤਮਾ ਨਾਨਕ ਚੰਦ ਨੇ ਮੌਜੂਦਾ ਸੰਗਤ ਨੂੰ ...

ਪੂਰੀ ਖ਼ਬਰ »

ਡੀ.ਐੱਸ.ਪੀ. ਅਤੇ ਹੋਰ ਅਧਿਕਾਰੀਆਂ ਨੇ ਸਥਾਨਕ ਪਪੀਹਾ ਪਾਰਕ ਦਾ ਕੀਤਾ ਦੌਰਾ

ਫਤਿਹਾਬਾਦ, 24 ਜੂਨ (ਹਰਬੰਸ ਮੰਡੇਰ)- ਡੀ.ਸੀ. ਡਾ. ਹਰਦੀਪ ਸਿੰਘ ਪੁਲਿਸ ਕਪਤਾਨ ਦੀਪਕ ਸਹਾਰਨ ਤੋਂ ਇਲਾਵਾ ਐੱਸ.ਡੀ.ਐਮ. ਸਤਬੀਰ ਜਾਂਗੁ, ਡੀ.ਐੱਸ.ਪੀ. ਜਗਦੀਸ਼ ਕਾਜਲਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਟੀਮ ਨੇ ਸਥਾਨਕ ਪਪੀਹਾ ਪਾਰਕ ਦਾ ਦੌਰਾ ਕੀਤਾ | ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਨੇ 4 ਕਰੋੜ 66 ਲੱਖ ਰੁਪਏ ਦੇ ਵਿਕਾਸ ਕੰਮਾਂ ਦਾ ਕੀਤਾ ਉਦਘਾਟਨ

ਪਲਵਲ, 24 ਜੂਨ (ਅਜੀਤ ਬਿਊਰੋ)- ਕੇਂਦਰੀ ਸਮਾਜਿਕ ਨਿਆਂ ਅਤੇ ਅਧਿਕਾਰਤਾ ਸੂਬਾਈ ਮੰਤਰੀ ਕ੍ਰਿਸ਼ਣ ਪਾਲ ਗੁੱਜਰ ਅਤੇ ਮੁੱਖ ਮੰਤਰੀ ਦੇ ਰਾਜਨੀਤਕ ਸਕੱਤਰ ਦੀਪਕ ਮੰਗਲਾ ਦੇ ਯਤਨ ਨਾਲ ਯਮੁਨਾ ਨਦੀ ਪਾਰ ਦੇ ਕਰੀਬ ਇਕ ਦਰਜਨ ਤੋਂ ਜ਼ਿਆਦਾ ਪਿੰਡਾਂ ਦੀ ਸਹੂਲਤਾਂ ਲਈ ਪਿੰਡ ...

ਪੂਰੀ ਖ਼ਬਰ »

ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਨੂੰ ਕੀਤਾ ਯਾਦ

ਥਾਨੇਸਰ, 24 ਜੂਨ (ਅਜੀਤ ਬਿਊਰੋ)- ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦਾ ਜਨਮ ਦਿਵਸ ਮਨਾਉਣ ਲਈ ਭਾਜਪਾ ਵਰਕਰ ਸਰਕਿਟ ਹਾਊਸ 'ਚ ਇਕੱਠੇ ਹੋਏ | ਪ੍ਰੋਗਰਾਮ ਦੀ ਸ਼ੁਰੂਆਤ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ ਤਸਵੀਰ 'ਤੇ ਮਾਲਾ ਭੇਟ ਕਰਕੇ ਜੋਤ ਜਗਾ ਕੇ ਕੀਤੀ ਗਈ | ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਪੰਜਾਬ ਵਿਲੇਜ਼ ਕਾਮਨ ਲੈਂਡ ਰੂਲ 1964 ਬਣਿਆ ਮਜ਼ਾਕ

ਕੁਰੂਕਸ਼ੇਤਰ, 24 ਜੂਨ (ਜਸਬੀਰ ਸਿੰਘ ਦੁੱਗਲ)- ਸਵਦੇਸ਼ੀ ਦਾ ਢੋਲ ਪਿੱਟਣ ਵਾਲੀ ਹਰਿਆਣਾ ਸਰਕਾਰ ਦੇ ਜਨ ਪ੍ਰਤੀਨਿਧੀ ਅਤੇ ਅਧਿਕਾਰੀ ਪੰਜਾਬ ਵਿਲੇਜ਼ ਕਾਮਨ ਲੈਂਡ ਰੂਲ 1964 ਦਾ ਮਜਾਕ ਬਣਾ ਰਹੇ ਹਨ | ਨਿਯਮ ਮੁਤਾਬਿਕ ਹਰ ਪਿੰਡ 'ਚ ਜਿੱਥੇ ਵੀ ਪੰਚਾਇਤਾਂ ਕੋਲ ਸ਼ਾਮਲਾਟ ...

ਪੂਰੀ ਖ਼ਬਰ »

ਪੁਲਿਸ ਕਰਮਚਾਰੀਆਂ ਨੇ ਲਗਾਈ ਛਬੀਲ

ਕੁਰੂਕਸ਼ੇਤਰ, 24 ਜੂਨ (ਜਸਬੀਰ ਸਿੰਘ ਦੁੱਗਲ)-ਥਾਣਾ ਸਦਰ ਇੰਚਾਰਜ ਨਿਰਮਲ ਸਿੰਘ ਦੀ ਅਗਵਾਈ 'ਚ ਪੁਲਿਸ ਜਵਾਨਾਂ ਨੇ ਐਤਵਾਰ ਨੂੰ ਜੀ.ਟੀ. ਰੋਡ 'ਤੇ ਠੰਢੇ-ਮਿੱਠੇ ਜਲ ਦੀ ਛਬੀਲ ਲਗਾ ਕੇ ਮੁਸਾਫ਼ਿਰਾਂ ਦੀ ਪਿਆਸ ਬੁਝਾਈ | ਪੁਲਿਸ ਕਰਮੀਆਂ ਨੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਜਨ ਪ੍ਰਤੀਨਿਧੀਆਂ ਨੂੰ ਰਾਜਨੀਤੀ ਤੋਂ ਹਟ ਕੇ ਕਰਨਾ ਹੋਵੇਗਾ ਕੰਮ-ਰੰਬਾ

ਹਰਿਆਣਾ ਮਿੱਟੀ ਕਲਾ ਬੋਰਡ ਦੇ ਮੈਂਬਰ ਅਤੇ ਪਰਜਾਪਤੀ ਜਾਗਰੂਕ ਸਭਾ ਦੇ ਸੂਬਾ ਪ੍ਰਧਾਨ ਰਾਮ ਕੁਮਾਰ ਰੰਬਾ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਅਸਲ 'ਚ ਘੁਮਿਆਰ ਸਮਾਜ ਨੂੰ ਆਵੇ-ਪੰਜਾਵੇ ਲਈ ਜ਼ਮੀਨ ਨਾ ਮਿਲਣ ਦਾ ਸਭ ਤੋਂ ਵੱਡਾ ਕਾਰਨ ਸਥਾਨਕ ਪੱਧਰ 'ਤੇ ਰਾਜਨੀਤੀ ਹੈ | ਇਸ ...

ਪੂਰੀ ਖ਼ਬਰ »

ਪ੍ਰੋਗਰਾਮ 'ਚ ਔਰਤਾਂ ਨੂੰ ਕੀਤਾ ਜਾਗਰੂਕ

ਕੁਰੂਕਸ਼ੇਤਰ, 24 ਜੂਨ (ਜਸਬੀਰ ਸਿੰਘ ਦੁੱਗਲ)-ਉਡਾਨ ਡੀ ਰਾਕ ਕਲਚਰਲ ਅਤੇ ਸੋਸ਼ਲ ਵੈੱਲਫ਼ੇਅਰ ਗਰੁੱਪ ਅਤੇ ਸ਼ੁੱਭਕਰਮਨ ਚੈਰੀਟੇਬਲ ਟਰੱਸਟ ਵਲੋਂ ਬੇਟੀਆਂ ਲਈ ਚਲੋ ਪਿੰਡ ਵੱਲ ਪ੍ਰੋਗਰਾਮ ਤਹਿਤ ਪਿੰਡ ਕਿਸ਼ਨਪੁਰਾ ਤੋਂ ਝੁੱਗੀ-ਝੌਾਪੜੀਆਂ ਦੀਆਂ ਔਰਤਾਂ ਨੂੰ ਜਾਗਰੂਕ ...

ਪੂਰੀ ਖ਼ਬਰ »

ਆਪਣਾ ਉਦੇਸ਼ ਨਿਰਧਾਰਿਤ ਕਰਕੇ ਮੁਕਾਮ ਹਾਸਲ ਕਰ ਸਕਦਾ ਹੈ ਵਿਅਕਤੀ- ਸੰਸਦ ਮੈਂਬਰ ਕਸ਼ਯਪ

ਕੁਰੂਕਸ਼ੇਤਰ, 24 ਜੂਨ (ਜਸਬੀਰ ਸਿੰਘ ਦੁੱਗਲ)- ਰਾਜ ਸਭਾ ਸੰਸਦ ਮੈਂਬਰ ਰਾਮ ਕੁਮਾਰ ਕਸ਼ਯਪ ਨੇ ਕਿਹਾ ਕਿ ਜੇਕਰ ਮਨੁੱਖ ਆਪਣੀ ਸਮਰਥਾ ਅਤੇ ਪ੍ਰਤਿਭਾ ਪਛਾਣ ਲਵੇ, ਤਾਂ ਉਸ ਦੀ ਸਫਲਤਾ 'ਚ ਕੋਈ ਰੁਕਾਵਟ ਨਹੀਂ ਆਉਂਦੀ | ਉੁਹ ਕਸ਼ਯਪ ਰਾਜਪੂਤ ਭਵਨ (ਧਰਮਸ਼ਾਲਾ) ਕੁਰੂਕਸ਼ੇਤਰ ...

ਪੂਰੀ ਖ਼ਬਰ »

ਸੰਤਨਗਰ 'ਚ ਬਿਜਲੀ ਦੇ ਖੰਭੇ ਨਾਲ ਟਕਰਾਈ ਕਾਰ, ਵੱਡੇ ਹਾਦਸੇ ਤੋਂ ਬਚਾਅ

ਏਲਨਾਬਾਦ, 24 ਜੂਨ (ਜਗਤਾਰ ਸਮਾਲਸਰ)- ਪਿੰਡ ਸੰਤਨਗਰ 'ਚ ਅੱਜ ਇਕ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਬਿਜਲੀ ਦੇ ਖੰਭੇ ਨਾਲ ਟਕਰਾ ਗਈ | ਇਸ ਘਟਨਾ 'ਚ ਕਿਸੇ ਵੱਡੇ ਹਾਦਸੇ ਤੋਂ ਬਚਾਅ ਹੋ ਗਿਆ | ਜਾਣਕਾਰੀ ਅਨੁਸਾਰ ਨਿਸ਼ਾਤ ਕੁਮਾਰ ਆਪਣੀ ਕਾਰ ਰਾਹੀਂ ਸਿਰਸਾ ਤੋਂ ਵਾਇਆ ...

ਪੂਰੀ ਖ਼ਬਰ »

ਝੋਨਾ ਲੁਆਉਣ ਲਈ ਇਸ ਵਾਰ ਨਹੀਂ ਮਿਲ ਰਹੇ ਪਰਵਾਸੀ ਮਜ਼ਦੂਰ

ਸਿਰਸਾ, 24 ਜੂਨ (ਭੁਪਿੰਦਰ ਪੰਨੀਵਾਲੀਆ)-ਇਸ ਵਾਰ ਝੋਨਾ ਲਾਉਣ ਲਈ ਪਰਵਾਸੀ ਮਜ਼ਦੂਰਾਂ ਦੀ ਘਾਟ ਹੋਣ ਕਰਕੇ ਝੋਨੇ ਦੀ ਲੁਆਈ 'ਚ ਕਿਸਾਨਾਂ ਨੂੰ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕਿਸਾਨ ਮੂੰਹ ਹਨੇਰੇ ਹੀ ਰੇਲਵੇ ਸਟੇਸ਼ਨਾਂ 'ਤੇ ਪਰਵਾਸੀ ਮਜ਼ਦੂਰਾਂ ਦੀ ਭਾਲ ...

ਪੂਰੀ ਖ਼ਬਰ »

ਮਹੰਤ ਬਾਬਾ ਧੰਨਾ ਰਾਮ ਦੀ ਯਾਦ 'ਚ ਕਰਵਾਇਆ ਧਾਰਮਿਕ ਸਮਾਗਮ

ਕਰਨਾਲ, 24 ਜੂਨ (ਗੁਰਮੀਤ ਸਿੰਘ ਸੱਗੂ)- ਕਰਨਾਲ ਦੇ ਸੰਸਦ ਮੈਂਬਰ ਅਸ਼ਵਨੀ ਚੌਪੜਾ ਨੇ ਕਿਹਾ ਕਿ ਜੇ ਸਿੱਖ ਗੁਰੂ ਕੁਰਬਾਨੀ ਨਾ ਦਿੰਦੇ ਤਾਂ ਅੱਜ ਦੇਸ਼ ਅੰਦਰ ਹਿੰਦੂ ਵੀ ਨਜ਼ਰ ਨਹੀਂ ਆਉਂਦੇ | ਉਨ੍ਹਾਂ ਕਿਹਾ ਕਿ ਸਿੱਖ ਸ੍ਰੀ ਗੁਰੂ ਤੇਗ ਬਹਾਦੁਰ ਜੀ ਅਤੇ ਸ੍ਰੀ ਗੁਰੂ ...

ਪੂਰੀ ਖ਼ਬਰ »

ਪੈਟਰੋਲ ਪੰਪ ਦੇ ਮੈਨੇਜਰ ਵਲੋਂ 10 ਲੱਖ ਦੀ ਠੱਗੀ

ਟੋਹਾਣਾ, 24 ਜੂਨ (ਗੁਰਦੀਪ ਸਿੰਘ ਭੱਟੀ)-ਉੱਪ ਮੰਡਲ ਦੇ ਪਿੰਡ ਸਮੈਣ 'ਚ ਪੈਂਦੇ ਸਰੋਜ ਦੇਵੀ ਦੇ ਪੈਟਰੋਲ ਪੰਪ ਦੇ ਮੈਨੇਜਰ ਵਲੋਂ 10 ਲੱਖ ਰੁਪਏ ਦਾ ਗਬਨ ਕਰਨ 'ਤੇ ਟੋਹਾਣਾ ਸਦਰ ਪੁਲਿਸ ਨੇ ਮੈਨੇਜਰ ਨਰੇਸ਼ ਕੁਮਾਰ ਵਾਸੀ ਸਮੈਣ ਨੂੰ ਗਿ੍ਫ਼ਤਾਰ ਕੀਤਾ ਹੈ | ਸਰੋਜ ਦੇਵੀ ਨੇ ਚਾਰ ...

ਪੂਰੀ ਖ਼ਬਰ »

ਦੂਜੇ ਦਿਨ ਵੀ ਸੰਗਤ ਨੂੰ ਦਿੱਤੀ ਮੈਡੀਕਲ ਸਹੂਲਤ

ਕੁਰੂਕਸ਼ੇਤਰ, 24 ਜੂਨ (ਜਸਬੀਰ ਸਿੰਘ ਦੁੱਗਲ)-ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਪ੍ਰਕਾਸ਼ ਉਤਸਵ ਨੂੰ ਲੈ ਕੇ ਸ਼ੁੱਭਕਰਮਨ ਚੈਰੀਟੇਬਲ ਟਰੱਸਟ ਵਲੋਂ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ 6ਵੀਂ 'ਚ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਕੈਂਪ ...

ਪੂਰੀ ਖ਼ਬਰ »

ਓ. ਐਾਡ. ਐੱਮ. ਸੈੱਲ ਦੀ ਰਿਕਵਰੀ ਲਈ ਬੀ. ਐਾਡ. ਆਰ. ਸ਼ਾਖਾ ਦੇ ਅਧਿਕਾਰੀ ਵੀ ਦੇਣਗੇ ਡਿਊਟੀ

ਲੁਧਿਆਣਾ, 24 ਜੂਨ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਦੀ ਕਮਜ਼ੋਰ ਵਿਤੀ ਹਾਲਤ 'ਚ ਸੁਧਾਰ ਲਈ ਮੇਅਰ ਸ. ਬਲਕਾਰ ਸਿੰਘ ਸੰਧੂ ਵਲੋਂ ਕੀਤੇ ਜਾ ਰਹੇ ਯਤਨਾਂ ਕਾਰਨ ਸਟਾਫ਼ ਨੂੰ ਅਪ੍ਰੈਲ 2018 ਦੀ ਤਨਖਾਹ ਦਿੱਤੀ ਜਾ ਚੁੱਕੀ ਹੈ, ਹੁਣ ਮਈ ਅਤੇ ਜੂਨ ਦੀ ਤਨਖਾਹ ਲਈ ਰਾਜ ਸਰਕਾਰ ਤੋਂ ...

ਪੂਰੀ ਖ਼ਬਰ »

ਕੋਲਡ ਸਟੋਰ 'ਚ ਅੱਗ ਲੱਗਣ ਕਾਰਨ ਸਾਮਾਨ ਸੜਿਆ

ਲੁਧਿਆਣਾ, 24 ਜੂਨ (ਅਮਰੀਕ ਸਿੰਘ ਬੱਤਰਾ)-ਨਵੀਂ ਸਬਜ਼ੀ ਮੰਡੀ ਦੇ ਪਿੱਛੇ ਬਣੇ ਕੋਲਡ ਸਟੋਰ ਵਿਚ ਛਨੀਵਾਰ ਦੇਰ ਸ਼ਾਮ ਕਰੀਬ 8:30 ਵਜੇ ਅਚਾਨਕ ਅੱਗ ਲੱਗ ਜਾਣ ਕਾਰਨ ਮਸ਼ੀਨਰੀ ਅਤੇ ਸਮਾਨ ਸੜ ਗਿਆ | ਫਾਇਰ ਬਿ੍ਗੇਡ ਵਿਭਾਗ ਦੇ ਇਕ ਕਰਮਚਾਰੀ ਨੇ ਦੱਸਿਆ ਕਿ ਨਵੀਂ ਸਬਜ਼ੀ ਮੰਡੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX