ਤਾਜਾ ਖ਼ਬਰਾਂ


ਬ੍ਰਿਟੇਨ ਚੋਣਾਂ : ਪ੍ਰਧਾਨ ਮੰਤਰੀ ਮੋਦੀ ਨੇ ਬੌਰਿਸ ਜਾਨਸਨ ਨੂੰ ਦਿੱਤੀ ਵਧਾਈ
. . .  1 minute ago
ਨਵੀਂ ਦਿੱਲੀ, 13 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬ੍ਰਿਟੇਨ ਦੀਆਂ ਚੋਣਾਂ 'ਚ ਬਹੁਮਤ ਹਾਸਲ ਕਰਨ 'ਚੇ ਪ੍ਰਧਾਨ...
ਹੰਗਾਮੇ ਦੇ ਚਲਦਿਆਂ ਲੋਕ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
. . .  27 minutes ago
ਲੇਬਰ ਪਾਰਟੀ ਦੇ ਚਾਰ ਪੰਜਾਬੀਆਂ ਨੇ ਮੁੜ ਰਚਿਆ ਇਤਿਹਾਸ
. . .  29 minutes ago
ਲੰਡਨ, 13 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਲੇਬਰ ਪਾਰਟੀ ਦੇ ਚਾਰ ਪੰਜਾਬੀਆਂ ਨੇ ਮੁੜ ਇਤਿਹਾਸ ਰਚਿਆ...
ਰਾਹੁਲ ਗਾਂਧੀ ਵੱਲੋਂ ਦਿੱਤੇ ਬਿਆਨ ਨੂੰ ਲੈ ਕੇ ਲੋਕ ਸਭਾ 'ਚ ਹੰਗਾਮਾ
. . .  33 minutes ago
ਨਵੀਂ ਦਿੱਲੀ, 13 ਦਸੰਬਰ- ਕਾਂਗਰਸ ਨੇਤਾ ਰਾਹੁਲ ਗਾਂਧੀ ਦੇ 'ਰੇਪ ਇਨ ਇੰਡੀਆ' ਵਾਲੇ ਬਿਆਨ 'ਤੇ ਸ਼ੁੱਕਰਵਾਰ ਨੂੰ ਲੋਕ ਸਭਾ 'ਚ ਜੰਮ ਕੇ ਹੰਗਾਮਾ ...
ਬਰਤਾਨੀਆ ਦੀ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਨੂੰ ਮਿਲਿਆ ਸਪਸ਼ਟ ਬਹੁਮਤ
. . .  40 minutes ago
ਲੰਡਨ, 13 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਬਰਤਾਨੀਆ ਦਾ ਸੱਤਾਧਾਰੀ ਕੰਜ਼ਰਵੇਟਿਵ ਪਾਰਟੀ ਦੀ ਆਮ ਚੋਣਾਂ 'ਚ ਸ਼ਾਨਦਾਰ ਜਿੱਤ ਹੋਈ ਹੈ ਅਤੇ ਹੁਣ ਤੱਕ ਆਏ ਰੁਝਾਨਾਂ...
ਅਕਾਲੀ ਆਗੂਆਂ ਨੇ ਦੂਸਰੇ ਦਿਨ ਵੀ ਕੀਤੀ ਸੇਵਾ
. . .  51 minutes ago
ਅੰਮ੍ਰਿਤਸਰ, 13 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਸਬੰਧ 'ਚ ਅਕਾਲੀ ਦਲ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਬੀਤੇ ...
ਉੱਤਰਾਖੰਡ : ਬਾਰੀ ਬਰਫ਼ਬਾਰੀ ਕਾਰਨ ਗੰਗੋਤਰੀ-ਜਮਨੋਤਰੀ ਹਾਈਵੇ ਬੰਦ
. . .  58 minutes ago
ਹੈਦਰਾਬਾਦ, 13 ਦਸੰਬਰ- ਉੱਤਰਾਖੰਡ 'ਚ ਭਾਰੀ ਬਰਫ਼ਬਾਰੀ ਦੇ ਚੱਲਦਿਆਂ ਗੰਗੋਤਰੀ- ਜਮਨੋਤਰੀ ਹਾਈਵੇ ਬੰਦ ਕਰ ਦਿੱਤਾ...
ਨਾਜਾਇਜ਼ ਸੰਬੰਧਾਂ ਦੇ ਸ਼ੱਕ 'ਚ 18 ਸਾਲਾਂ ਨੌਜਵਾਨ ਦਾ ਕਤਲ
. . .  about 1 hour ago
ਰਾਜਾਸਾਂਸੀ, 13 ਦਸੰਬਰ (ਹੇਰ, ਖੀਵਾ)- ਸਥਾਨਿਕ ਵਾਰਡ ਨੰਬਰ 8 ਦੇ ਅਕਾਸ਼ਦੀਪ ਸਿੰਘ ਪੁੱਤਰ ਹਰਚਰਨ ਸਿੰਘ ਦੀ ਇਸੇ ਹੀ ਵਾਰਡ 'ਚ ਰਹਿੰਦੀ ਲੜਕੀ ਨਾਲ ਨਾਜਾਇਜ਼ ਸੰਬੰਧ ਹੋਣ ...
ਨਿਰਭੈਆ ਮਾਮਲਾ : ਪਟਿਆਲਾ ਹਾਊਸ ਕੋਰਟ 'ਚ 18 ਦਸੰਬਰ ਨੂੰ ਹੋਵੇਗੀ ਅਗਲੀ ਸੁਣਵਾਈ
. . .  about 1 hour ago
ਨਵੀਂ ਦਿੱਲੀ, 13 ਦਸੰਬਰ- ਨਿਰਭੈਆ ਜਬਰ ਜਨਾਹ ਮਾਮਲੇ ਦੇ ਚਾਰ ਦੋਸ਼ੀਆਂ ਨੂੰ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਪਟਿਆਲਾ ਹਾਊਸ ਕੋਰਟ...
ਰਾਸ਼ਟਰਪਤੀ ਨੇ 2001 'ਚ ਸੰਸਦ ਹਮਲੇ ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 13 ਦਸੰਬਰ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸ਼ੁੱਕਰਵਾਰ ਨੂੰ ਅੱਜ ਦੇ ਦਿਨ ਹੀ 2001 'ਚ ਸੰਸਦ 'ਤੇ ਹੋਏ ਹਮਲੇ 'ਚ ਜਾਨ ਗਵਾਉਣ...
ਜੇਰੇਮੀ ਕੋਰਬੀਨ ਨੇ ਲੇਬਰ ਪਾਰਟੀ ਦੇ ਨੇਤਾ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਕੀਤਾ ਐਲਾਨ
. . .  about 1 hour ago
ਨਵੀਂ ਦਿੱਲੀ, 13 ਦਸੰਬਰ- ਯੂ.ਕੇ ਮੀਡੀਆ ਦੇ ਮੁਤਾਬਿਕ, ਜੇਰੇਮੀ ਕੋਰਬੀਨ ਨੇ ਬ੍ਰਿਟੇਨ ਚੋਣਾਂ 'ਚ ਪਾਰਟੀ ਦੇ ਲਈ ਭਾਰੀ ਹਾਰ ਦੇ ਰੁਝਾਨ ਤੋਂ ਬਾਅਦ ਲੇਬਰ ਪਾਰਟੀ...
ਉੱਤਰਾਖੰਡ: ਅਲਮੋੜਾ ਜ਼ਿਲ੍ਹੇ ਦੇ ਚੌਬਟੀਆ 'ਚ ਹੋਈ ਭਾਰੀ ਬਰਫ਼ਬਾਰੀ
. . .  about 2 hours ago
ਦੇਹਰਾਦੂਨ, 13 ਦਸੰਬਰ- ਉੱਤਰਾਖੰਡ ਦੇ ਅਲਮੋੜਾ ਜ਼ਿਲ੍ਹੇ ਦੇ ਚੌਬਟੀਆ 'ਚ ਭਾਰੀ ਬਰਫ਼ਬਾਰੀ ਹੋਈ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ ...
ਮੀਂਹ ਕਾਰਨ ਪਾਣੀ 'ਚ ਡੁੱਬੀਆਂ ਕਣਕਾਂ
. . .  about 2 hours ago
ਅਜਨਾਲਾ, 13 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ 'ਚ ਕੱਲ੍ਹ ਤੋਂ ਰੁਕ-ਰੁਕ ਕੇ ਹੋ ਰਹੀ ਬਾਰਸ਼ ਤੋਂ ਬਾਅਦ ਅੱਜ ਸਵੇਰੇ ਤੇਜ਼ ਬਾਰਸ਼ ਹੋਣ ਕਾਰਨ ਸਰਹੱਦੀ ਖੇਤਰ 'ਚ ਕਈ ਜਗ੍ਹਾ ਅਤੇ ਨੀਵੇਂ ਖੇਤਾਂ 'ਚ ਕਣਕਾਂ ਪਾਣੀ 'ਚ ਡੁੱਬ ਗਈਆਂ ...
ਹਿਮਾਚਲ ਪ੍ਰਦੇਸ਼: ਕੁੱਲੂ ਅਤੇ ਮਨਾਲੀ 'ਚ ਹੋਈ ਭਾਰੀ ਬਰਫ਼ਬਾਰੀ
. . .  about 2 hours ago
ਸ਼ਿਮਲਾ, 13 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਕੁੱਲੂ ਅਤੇ ਮਨਾਲੀ 'ਚ ਭਾਰੀ ਬਰਫ਼ਬਾਰੀ ਹੋਈ ਹੈ। ਬਰਫ਼ਬਾਰੀ ਦਾ ਇੱਕ ਵੀਡੀਓ ਸਾਹਮਣੇ ਆਇਆ...
ਲਗਾਤਾਰ ਹੋ ਰਹੀ ਕਣ -ਮਿਣ ਅਤੇ ਤੇਜ ਹਵਾਵਾਂ ਚੱਲਣ ਕਾਰਨ ਠੰਢ 'ਚ ਹੋਇਆ ਭਾਰੀ ਵਾਧਾ
. . .  about 3 hours ago
ਸੁਲਤਾਨਪੁਰ ਲੋਧੀ, 13 ਦਸੰਬਰ (ਥਿੰਦ, ਹੈਪੀ, ਲਾਡੀ)- ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ -ਪਾਸ ਇਲਾਕਿਆਂ 'ਚ ਪਿਛਲੇ 24 ਘੰਟਿਆਂ ਤੋਂ ਹੋ ਰਹੀ ...
ਭਾਰਤੀ ਪਹੁੰਚੀ ਇੰਡੋਨੇਸ਼ੀਆ ਦੀ ਵਿਦੇਸ਼ ਮੰਤਰੀ
. . .  about 3 hours ago
ਅੱਜ ਦਾ ਵਿਚਾਰ
. . .  about 4 hours ago
ਸ੍ਰੀ ਗੰਗਾਨਗਰ-ਹਾਵੜਾ ਉਧੈਨ ਆਭਾ ਐਕਸਪ੍ਰੈਸ ਖ਼ਰਾਬ ਮੌਸਮ ਤੇ ਧੁੰਦ ਕਾਰਨ ਇਕ ਮਹੀਨੇ ਲਈ ਰੱਦ
. . .  1 day ago
ਦਿੱਲੀ ਵਿਚ ਮੌਸਮ ਦੀ ਖ਼ਰਾਬੀ ਹੋਣ ਕਾਰਨ ਪਟਨਾ ਤੋਂ ਦਿੱਲੀ ਆਉਣ ਵਾਲੀ ਹਵਾਈ ਉਡਾਣ ਨੂੰ ਰਾਜਾਸਾਂਸੀ ਦੇ ਹਵਾਈ ਅੱਡੇ 'ਤੇ ਉਤਾਰਿਆ
. . .  1 day ago
ਡੇਰਾਬਸੀ ਥਾਣੇ 'ਚ ਤਾਇਨਾਤ ਸਬ -ਇੰਸਪੈਕਟਰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ
. . .  1 day ago
ਪੰਜਾਬ 'ਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ ਨਾਗਰਿਕਤਾ ਸੋਧ ਬਿੱਲ - ਕੈਪਟਨ
. . .  1 day ago
ਕੇਂਦਰੀ ਖੇਤੀਬਾੜੀ ਕੀਮਤ ਤੇ ਲਾਗਤ ਕਮਿਸ਼ਨ ਦੇ ਚੇਅਰਮੈਨ ਵੱਲੋਂ ਮਾਝੇ ਦੇ ਕਿਸਾਨਾਂ ਨਾਲ ਮਿਲਣੀ
. . .  1 day ago
ਹਲਕੀ ਬੂੰਦਾ-ਬਾਂਦੀ ਨਾਲ ਠੰਢ ਨੇ ਦਿੱਤੀ ਦਸਤਕ, 13 ਡਿਗਰੀ ਤੇ ਪਹੁੰਚਿਆ ਤਾਪਮਾਨ
. . .  1 day ago
ਭਾਜਪਾ ਐਮ.ਪੀ ਦੀ ਰਿਹਾਇਸ਼ 'ਚ ਤਾਇਨਾਤ ਕਾਂਸਟੇਬਲ ਨੇ ਸ਼ੱਕੀ ਹਾਲਾਤਾਂ 'ਚ ਖ਼ੁਦ ਨੂੰ ਮਾਰੀ ਗੋਲੀ, ਮੌਤ
. . .  1 day ago
ਆਵਾਰਾ ਪਸ਼ੂਆਂ ਨੂੰ ਲੈ ਕੇ ਸਬ ਕਮੇਟੀ ਵੱਲੋਂ ਮੀਟਿੰਗ
. . .  1 day ago
ਨਾਗਰਿਕਤਾ ਸੋਧ ਬਿਲ ਖ਼ਿਲਾਫ਼ ਵਿਦਿਆਰਥੀਆ ਵੱਲੋਂ ਪ੍ਰਦਰਸ਼ਨ
. . .  1 day ago
ਯੂ.ਕੇ ਦੀਆਂ ਚੋਣਾਂ ਵਿਚ ਪੰਜਾਬੀਆਂ ਦੀ ਗਹਿਮਾ ਗਹਿਮੀ
. . .  1 day ago
ਮਾਲਵਾ ਖੇਤਰ ਵਿਚ 14 ਘੰਟਿਆਂ ਤੋਂ ਹਲਕੀ ਤੋਂ ਦਰਮਿਆਨੀ ਬਾਰਸ਼ ਲਗਾਤਾਰ ਜਾਰੀ
. . .  1 day ago
ਖੁਦਰਾ ਮਹਿੰਗਾਈ ਦਰ ਵੱਧ ਕੇ ਹੋਈ 5.54 ਫ਼ੀਸਦੀ - ਭਾਰਤ ਸਰਕਾਰ
. . .  1 day ago
ਡਿਬਰੂਗੜ੍ਹ ਹਵਾਈ ਅੱਡੇ 'ਤੇ ਫਸੇ 178 ਯਾਤਰੀ ਲਿਆਂਦੇ ਗਏ ਗੁਹਾਟੀ
. . .  1 day ago
ਟਰੈਕਟਰ ਹੇਠਾਂ ਆਉਣ ਕਾਰਨ ਚਾਲਕ ਦੀ ਮੌਤ
. . .  1 day ago
ਨਿਰਭਯਾ ਮਾਮਲਾ : ਦੋਸ਼ੀ ਅਕਸ਼ੈ ਦੀ ਪੁਨਰ ਸਮੀਖਿਆ ਪਟੀਸ਼ਨ 'ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ
. . .  1 day ago
ਹਮੀਰਾ ਵਿਖੇ ਐੱਸ. ਟੀ. ਐੱਫ. 'ਤੇ ਹਮਲਾ ਕਰਨ ਵਾਲਿਆਂ 'ਚੋਂ 6 ਵਿਅਕਤੀ ਗ੍ਰਿਫ਼ਤਾਰ
. . .  1 day ago
ਖੇਡ ਉਦਯੋਗ ਦੀਆਂ ਸਮੱਸਿਆਵਾਂ ਸੁਣਨ ਲਈ ਜਲੰਧਰ ਪਹੁੰਚੇ ਰਾਣਾ ਸੋਢੀ
. . .  1 day ago
ਅਯੁੱਧਿਆ ਮਾਮਲੇ 'ਚ ਦਾਇਰ ਪੁਨਰ ਸਮੀਖਿਆ ਪਟੀਸ਼ਨਾਂ ਸੁਪਰੀਮ ਕੋਰਟ ਵਲੋਂ ਖ਼ਾਰਜ
. . .  1 day ago
ਆਸਾਮ : ਭਾਜਪਾ ਨੇਤਾ ਜਤਿਨ ਬੋਰਾ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  1 day ago
ਕਾਰਗੁਜ਼ਾਰੀ ਦੇ ਆਧਾਰ 'ਤੇ ਕੈਬਨਿਟ 'ਚ ਫੇਰਬਦਲ ਹੋਣਾ ਚਾਹੀਦਾ ਹੈ- ਰਾਜਾ ਵੜਿੰਗ
. . .  1 day ago
ਔਰੰਗਾਬਾਦ 'ਚ ਭਾਜਪਾ ਨੇਤਾ ਪੰਕਜਾ ਮੁੰਡੇ ਨੇ ਇੱਕ ਰੋਜ਼ਾ ਭੁੱਖ ਹੜਤਾਲ 'ਤੇ ਬੈਠਣ ਦਾ ਕੀਤਾ ਐਲਾਨ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਧੋਨੀ ਨੇ ਰਾਂਚੀ 'ਚ ਪਾਈ ਵੋਟ
. . .  1 day ago
ਬਿਜਲੀ ਵਿਭਾਗ 'ਚ ਠੇਕੇ ਤੇ ਭਰਤੀ ਕੀਤੇ ਲਾਈਨਮੈਨਾਂ ਨੂੰ ਰੈਗੂਲਰ ਕਰਨ ਦੇ ਲਏ ਫ਼ੈਸਲੇ ਦਾ ਟੀ.ਐਸ.ਯੂ ਵੱਲੋਂ ਸਵਾਗਤ
. . .  1 day ago
ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਨੇ ਰੱਦ ਕੀਤਾ ਭਾਰਤ ਦਾ ਦੌਰਾ
. . .  1 day ago
ਸ਼੍ਰੋਮਣੀ ਕਮੇਟੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਰੋਜ਼ਾਨਾ ਭੇਜੇਗੀ ਇੱਕ ਕੀਰਤਨੀ ਜਥਾ
. . .  1 day ago
ਸਿੱਧੀ ਭਰਤੀ ਰਾਹੀਂ ਨਿਯੁਕਤ ਕੀਤੇ ਮੁੱਖ ਅਧਿਆਪਕਾਂ ਕੱਲ੍ਹ ਅਲਾਟ ਕੀਤੇ ਜਾਣਗੇ ਸਟੇਸ਼ਨ
. . .  1 day ago
ਜਾਖੜ ਨੇ ਲੰਚ 'ਤੇ ਬੁਲਾਏ ਜਲਾਲਾਬਾਦ ਹਲਕੇ ਦੇ ਕਾਂਗਰਸੀ ਆਗੂ
. . .  1 day ago
ਹਲਕੀ ਕਿਣ-ਮਿਣ ਨਾਲ ਠੰਢ 'ਚ ਹੋਇਆ ਵਾਧਾ
. . .  1 day ago
ਪੁਣਛ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਨਾਗਰਿਕਤਾ ਬਿੱਲ 'ਤੇ ਆਸਾਮ 'ਚ ਬਵਾਲ, ਗੁਹਾਟੀ 'ਚ ਪੁਲਿਸ ਨੇ ਪ੍ਰਦਰਸ਼ਨਕਾਰੀਆਂ 'ਤੇ ਕੀਤੀ ਗੋਲੀਬਾਰੀ
. . .  1 day ago
ਝਾਰਖੰਡ ਵਿਧਾਨ ਸਭਾ ਚੋਣਾਂ : ਦੁਪਹਿਰ 1 ਵਜੇ ਤੱਕ 45.14 ਫ਼ੀਸਦੀ ਵੋਟਿੰਗ
. . .  1 day ago
ਨੌਜਵਾਨ ਦੇ ਕਾਤਲਾਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਗੜ੍ਹਸ਼ੰਕਰ ਵਿਖੇ ਧਰਨਾ, ਆਵਾਜਾਈ ਪ੍ਰਭਾਵਿਤ
. . .  1 day ago
ਯੂ. ਕੇ. 'ਚ ਵੋਟਾਂ ਪੈਣ ਦਾ ਕੰਮ ਸ਼ੁਰੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਹਾੜ ਸੰਮਤ 550

ਸ੍ਰੀ ਮੁਕਤਸਰ ਸਾਹਿਬ

ਨਗਰ ਕੌਾਸਲ ਅਤੇ ਸੀਵਰੇਜ ਮਹਿਕਮੇ ਵਲੋਂ ਮੇਨ ਬਾਜ਼ਾਰ ਦੀ ਸੜਕ ਦੇ ਕੰਮ ਦਾ ਜਾਇਜ਼ਾ

ਮਲੋਟ, 24 ਜੂਨ (ਗੁਰਮੀਤ ਸਿੰਘ ਮੱਕੜ)-ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਰੁਕੇ ਹੋਏ ਮੇਨ ਬਾਜ਼ਾਰ ਦੀ ਸੜਕ ਦੇ ਕੰਮ ਨੂੰ ਵਿਧਾਇਕ ਅਤੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਦੇ ਹੁਕਮਾਂ ਨਾਲ ਸ਼ੁਰੂ ਕਰ ਦਿੱਤਾ ਗਿਆ ਹੈ | ਇਸ ਸਬੰਧ ਵਿਚ ਨਗਰ ਕੌਾਸਲ ਦੇ ਕਾਰਜ ਸਾਧਕ ਅਫ਼ਸਰ ਜਗਸੀਰ ਸਿੰਘ ਧਾਲੀਵਾਲ, ਜੇ.ਈ. ਨਿਰਭੈ ਸਿੰਘ,ਬਲਕਾਰ ਸਿੰਘ ਅਤੇ ਵਾਟਰ ਸਪਲਾਈ ਅਤੇ ਸੀਵਰੇਜ ਮਹਿਕਮੇ ਦੇ ਜੇ.ਈ ਰਾਜਵੰਤ ਸਿੰਘ ਵੱਲੋਂ ਮੇਨ ਬਾਜ਼ਾਰ ਦੇ ਦੁਕਾਨਦਾਰਾਂ ਨੂੰ ਨਾਲ ਲੈ ਕੇ ਕਾਂਗਰਸ ਪਾਰਟੀ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿਚ ਚੱਲ ਰਹੇ ਸੜਕ ਦੇ ਕੰਮ ਦਾ ਜਾਇਜ਼ਾ ਲਿਆ | ਇਸ ਮੌਕੇ ਕੋਰ ਕਮੇਟੀ ਦੇ ਚੇਅਰਮੈਨ ਨਰਸਿੰਘ ਦਾਸ ਚਲਾਣਾ ਅਤੇ ਕਮੇਟੀ ਦੇ ਮੈਂਬਰ ਮੁਨੀਸ਼ ਵਰਮਾ ਨੇ ਦੱਸਿਆ ਕਿ ਇਸ ਸੜਕ ਦਾ ਨਿਰਮਾਣ ਸਹੀ ਢੰਗ ਅਤੇ ਮਜ਼ਬੂਤੀ ਨਾਲ ਕਰਵਾਇਆ ਜਾਵੇਗਾ ਤਾਂ ਸ਼ਹਿਰ ਵਾਸੀਆਂ ਅਤੇ ਦੁਕਾਨਦਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ | ਇਸ ਮੌਕੇ ਤੇ ਜੰਗਬਾਜ਼ ਸ਼ਰਮਾ, ਫ਼ਕੀਰ ਚੰਦ ਫ਼ੁਟੇਲਾ, ਸੰਨੀ ਕੁਮਾਰ, ਨਿਤੇਸ਼ ਸ਼ਰਮਾ, ਗੁਰਪ੍ਰੀਤ ਸਰਾਂ, ਹਰਮੇਲ ਸੰਧੂ, ਰਜਿੰਦਰ ਛਾਬੜਾ, ਵਿਲਸਨ ਵਾਟਸ, ਮਹਿੰਦਰ ਸਿੰਘ ਟੇਲਰ, ਜੋਤੀ ਗਰੋਵਰ ਆਦਿ ਹਾਜ਼ਰ ਸਨ |

ਛੁੱਟੀ ਆਏ ਫ਼ੌਜੀ ਜਵਾਨ ਦੀ ਸ਼ੱਕੀ ਹਾਲਤਾਂ 'ਚ ਮੌਤ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਹਰਮਹਿੰਦਰ ਪਾਲ)-ਬੀਤੇ ਦਿਨੀਂ ਪਿੰਡ ਖੋਖਰ 'ਚ ਆਪਣੇ ਘਰ ਛੁੱਟੀ ਆਏ ਇਕ 25 ਸਾਲਾਂ ਦੇ ਜਵਾਨ ਦੀ ਸ਼ੱਕੀ ਹਲਾਤਾਂ 'ਚ ਮੌਤ ਹੋ ਗਈ ਹੈ | ਮੌਤ ਹੋਣ ਦੇ ਕਾਰਨਾਂ ਦਾ ਹਾਲੇ ਤੱਕ ਕੁਝ ਵੀ ਪਤਾ ਨਹੀਂ ਲੱਗ ਸਕਿਆ | ਥਾਣਾ ਬਰੀਵਾਲਾ ਦੀ ਪੁਲਿਸ ਨੇ 174 ਦੀ ...

ਪੂਰੀ ਖ਼ਬਰ »

ਕੁੱਟਮਾਰ ਦੌਰਾਨ ਮਜ਼ਦੂਰ ਦੀ ਹੋਈ ਮੌਤ ਨੂੰ ਲੈ ਕੇ ਕੌਮੀ ਸ਼ਾਹ ਮਾਰਗ 'ਤੇ ਲਾਇਆ ਰੋਸ ਧਰਨਾ

ਮਲੋਟ, 24 ਜੂਨ (ਰਣਜੀਤ ਸਿੰਘ ਪਾਟਿਲ)-ਮਲੋਟ ਲਾਗਲੇ ਪਿੰਡ ਆਲਮਵਾਲਾ ਵਿਖੇ ਬੀਤੇ ਦਿਨੀਂ ਇਕ ਮਜ਼ਦੂਰ ਨਾਲ ਕੀਤੀ ਕੁੱਟਮਾਰ ਅਤੇ ਬਾਅਦ 'ਚ ਹਸਪਤਾਲ 'ਚ ਹੋਈ ਮੌਤ ਉਪਰੰਤ ਗੁੱਸੇ 'ਚ ਆਏ ਲੋਕਾਂ ਨੇ ਅੱਜ ਕੌਮੀ ਸ਼ਾਹ ਮਾਰਗ ਮਲੋਟ ਵਿਖੇ ਜਾਮ ਲਾ ਦਿੱਤਾ ਅਤੇ ਕਥਿਤ ਦੋਸ਼ੀਆਂ ...

ਪੂਰੀ ਖ਼ਬਰ »

ਕਾਂਗਰਸ ਸੇਵਾ ਦਲ ਨੇ ਰਾਸ਼ਟਰੀ ਝੰਡਾ ਲਹਿਰਾਇਆ

ਮਲੋਟ, 24 ਜੂਨ (ਗੁਰਮੀਤ ਸਿੰਘ ਮੱਕੜ)-ਆਲ ਇੰਡੀਆ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਆਲ ਇੰਡੀਆ ਕਾਂਗਰਸ ਸੇਵਾ ਦਲ ਦੇ ਚੀਫ਼ ਆਰਗੇਨਾਈਜ਼ਰ ਲਾਲ ਦੇਸਾਈ ਅਤੇ ਪੰਜਾਬ ਕਾਂਗਰਸ ਸੇਵਾ ਦਲ ਚੀਫ਼ ਆਰਗੇਨਾਈਜ਼ਰ ਰਾਜਿੰਦਰਾ ਰਾਸਰਾਨੀਆ ਦੇ ਦਿਸ਼ਾ-ਨਿਰਦੇਸ਼ਾਂ ਤੇ ਜ਼ਿਲ੍ਹਾ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲਗਾਇਆ ਮੈਡੀਕਲ ਕੈਂਪ

ਮੰਡੀ ਬਰੀਵਾਲਾ, 24 ਜੂਨ (ਨਿਰਭੋਲ ਸਿੰਘ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵੜਿੰਗ ਦੇ ਗੁਰਦੁਆਰਾ ਸਾਹਿਬ ਵਿਚ ਮੈਡੀਕਲ ਜਾਂਚ ਕੈਂਪ ਲੱਗਾ | ਇਸ ਸਮੇਂ ਗੁਰੂ ਨਾਨਕ ਲੈਬਾਰਟਰੀ, ਮਾਝਾ ਲੈਬਾਰਟਰੀ, ਅਤੇ ਮੈਟਰੋ ਲੈਬ ਸ੍ਰੀ ਮੁਕਤਸਰ ਸਾਹਿਬ ਵਲੋਂ ਖ਼ੂਨ ਦੇ ਸੀ.ਬੀ.ਸੀ. ਅਤੇ ...

ਪੂਰੀ ਖ਼ਬਰ »

ਘਰ-ਘਰ ਹਰਿਆਲੀ ਮੁਹਿੰਮ ਤਹਿਤ ਬੂਟੇ ਲਾਏ

ਮੰਡੀ ਬਰੀਵਾਲਾ, 24 ਜੂਨ (ਨਿਰਭੋਲ ਸਿੰਘ)-ਘਰ ਘਰ ਹਰਿਆਲੀ ਮੁਹਿੰਮ ਤਹਿਤ ਪਿੰਡ ਵੜਿੰਗ ਦੇ ਘਰਾਂ ਵਿਚ ਬੂਟੇ ਲਾਏ ਗਏ | ਇਸ ਸਮੇਂ ਬੀਬੀ ਕਰਨ ਕੌਰ ਬਰਾੜ ਸਾਬਕਾ ਵਿਧਾਇਕਾ ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਕੈਪਟਨ ਸਰਕਾਰ ਵਲੋਂ ਘਰ-ਘਰ ਹਰਿਆਲੀ ਮੁਹਿੰਮ ਤਹਿਤ ਬੂਟੇ ...

ਪੂਰੀ ਖ਼ਬਰ »

ਜਨਤਕ ਸਥਾਨਾਂ 'ਤੇ ਬਾਥਰੂਮ ਬਣਾਏ ਜਾਣ ਦੀ ਮੰਗ

ਮਲੋਟ, 24 ਜੂਨ (ਰਣਜੀਤ ਸਿੰਘ ਪਾਟਿਲ)-ਸਮਾਜ ਸੇਵੀ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ: ਸੁਖਦੇਵ ਸਿੰਘ ਗਿੱਲ, ਪ੍ਰਧਾਨ ਕਾਬਲ ਸਿੰਘ, ਪਰਮਜੀਤ ਸਿੰਘ, ਹਰਸ਼ਰਨ ਸਿੰਘ ਰਾਜਪਾਲ, ਗੁਰਜੀਤ ਸਿੰਘ ਗਿੱਲ, ਪਰਮਿੰਦਰ ਸਿੰਘ ਬਰਾੜ, ਜੋਗਿੰਦਰ ਸਿੰਘ ਰੱਥੜੀਆਂ, ਸਵਰਨ ...

ਪੂਰੀ ਖ਼ਬਰ »

ਸਾਹਿਤ ਸਭਾ ਦੀ ਮਾਸਿਕ ਮੀਟਿੰਗ ਹੋਈ

ਮੰਡੀ ਬਰੀਵਾਲਾ, 24 ਜੂਨ (ਨਿਰਭੋਲ ਸਿੰਘ)-ਸਾਹਿਤ ਸਭਾ ਬਰੀਵਾਲਾ ਦੀ ਮਾਸਿਕ ਮੀਟਿੰਗ ਇੱਥੇ ਮਾਸਟਰ ਤੀਰਥ ਸਿੰਘ ਕਮਲ ਦੀ ਪ੍ਰਧਾਨਗੀ ਹੇਠ ਹੋਈ | ਇਸ ਸਮੇਂ ਨਿੰਦਰ ਕੋਟਲੀ , ਪ੍ਰਗਟ ਸਿੰਘ ਜੰਬਰ, ਚੌਧਰੀ ਅਮੀ ਚੰਦ, ਬਲਵਿੰਦਰ ਰਾਏ ਦੋਦਾ, ਜੱਗਾ ਬਰੀਵਾਲਾ, ਮੀਤ ਨਿਮਾਣਾ, ...

ਪੂਰੀ ਖ਼ਬਰ »

ਮਧੀਰ ਗਰਿੱਡ ਵਲੋਂ ਖਪਤਕਾਰਾਂ ਨੂੰ ਵੱਟਸਐਪ ਜਰੀਏ ਦਿੱਤੀ ਜਾ ਰਹੀ ਹੈ ਬਿਜਲੀ ਸਬੰਧੀ ਜਾਣਕਾਰੀ

ਗਿੱਦੜਬਾਹਾ, 24 ਜੂਨ (ਬਲਦੇਵ ਸਿੰਘ ਘੱਟੋਂ)-ਪਾਵਰਕਾਮ ਅਧੀਨ ਆਉਂਦੇ ਗਿੱਦੜਬਾਹਾ ਸਬ-ਡਵੀਜ਼ਨ ਦੇ ਮਧੀਰ ਗਰਿੱਡ ਦੇ ਬਿਜਲੀ ਕਰਮੀਆਂ ਵਲੋਂ ਇਕ ਨਿਵੇਕਲੀ ਪਹਿਲ ਕੀਤੀ ਗਈ ਹੈ, ਜਿਸ ਤਹਿਤ ਘਰੇਲੂ ਅਤੇ ਖੇਤੀ ਖੇਤਰ ਦੇ ਪਖਤਕਾਰਾਂ ਨੂੰ ਵੱਟਸਐਪ ਜਰੀਏ ਪਲ-ਪਲ ਦੀ ਬਿਜਲੀ ...

ਪੂਰੀ ਖ਼ਬਰ »

ਜਦੋਂ ਕਾਰ ਵਿਚੋਂ ਨਿਕਲਿਆ ਘਰੇਲੂ ਸਾਮਾਨ

ਮਲੋਟ, 24 ਜੂਨ (ਗੁਰਮੀਤ ਸਿੰਘ ਮੱਕੜ)-ਬੀਤੇ ਦਿਨੀਂ ਜਦੋਂ ਸ਼ਹਿਰ ਦਾ ਵਪਾਰੀ ਡੱਬਵਾਲੀ ਪਾਸਿਓਾ ਆਪਣੇ ਕੋਈ ਜ਼ਮੀਨ ਦੇ ਸੌਦੇ ਦੇ ਪੈਸੇ ਲੈ ਕੇ ਆ ਰਿਹਾ ਸੀ ਤਾਂ ਪਿੰਡ ਅਬੁੱਲ ਖੁਰਾਣਾ ਕੋਲੋਂ ਇਕ ਜੀਪ ਨੇ ਉਸ ਦਾ ਪਿੱਛਾ ਕੀਤਾ, ਜਿਸ ਤੇ ਵਪਾਰੀ ਘਬਰਾ ਗਿਆ ਅਤੇ ਉਸ ਨੇ ਲੁੱਟ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਡੀ. ਸੀ. ਦਫ਼ਤਰ ਅੱਗੇ ਧਰਨਾ ਕੱਲ੍ਹ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਢਿੱਲੋਂ)- ਪੈਟਰੋਲ ਅਤੇ ਡੀਜ਼ਲ ਦੀਆਂ ਦਿਨੋਂ-ਦਿਨ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਦੀ ਕਾਂਗਰਸ ਸਰਕਾਰ ਵਿਰੁੱਧ ਡੀ. ਸੀ. ਦਫ਼ਤਰ ਮੂਹਰੇ ਰੋਸ ਧਰਨਾ 26 ਜੂਨ ਨੂੰ 10 ਵਜੇ ਦਿੱਤਾ ਜਾ ਰਿਹਾ ਹੈ | ਇਸ ਧਰਨੇ ...

ਪੂਰੀ ਖ਼ਬਰ »

ਅਦਾਲਤ ਵਲੋਂ ਬਿਜਲੀ ਚੋਰੀ ਦੀ ਵਸੂਲੀ ਅਯੋਗ ਕਰਾਰ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਹਰਮਹਿੰਦਰ ਪਾਲ)-ਅਤੁਲ ਕੰਬੋਜ ਵਧੀਕ ਸੈਸ਼ਨ ਜੱਜ ਸੀਨੀਅਰ ਡਵੀਜ਼ਨ ਦੀ ਅਦਾਲਤ ਨੇ ਆਪਣੇ ਇਕ ਫੈਸਲੇ ਦੌਰਾਨ ਪਾਵਰਕਾਮ ਵਲੋਂ ਬਿਜਲੀ ਚੋਰੀ ਦੇ ਦੋਸ਼ ਵਿਚ ਖਪਤਕਾਰ ਨੰੂ ਜਾਰੀ ਕੀਤਾ 9693 ਰੁਪਏ ਦੇ ਨੋਟਿਸ ਨੰੂ ਖਾਰਜ ਕਰਦਿਆਂ ਵਸੂਲੀ ਨੰੂ ...

ਪੂਰੀ ਖ਼ਬਰ »

ਥਾਣਾ ਸਦਰ ਦੇ ਇੰਚਾਰਜ ਨੂੰ ਕੀਤਾ ਲਾਈਨ ਹਾਜ਼ਰ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਹਰਮਹਿੰਦਰ ਪਾਲ)-ਜ਼ਿਲ੍ਹਾ ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਥਾਣਾ ਸਦਰ ਦੇ ਇੰਚਾਰਜ਼ ਦਵਿੰਦਰ ਕੁਮਾਰ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ | ਇਹ ਕਾਰਵਾਈ ਸ਼ਨਿੱਚਰਵਾਰ ਨੂੰ ਥਾਂਦੇਵਾਲਾ ਪਹੰੁਚੇ ਅਨੁਸੂਚਿਤ ਜਾਤੀ ਆਯੋਗ ਦੇ ...

ਪੂਰੀ ਖ਼ਬਰ »

ਦਿੱਵਯ ਜਯੋਤੀ ਜਾਗਰਤੀ ਸੰਸਥਾਨ ਵਿਖੇ ਸਤਿਸੰਗ ਕਰਵਾਇਆ

ਮਲੋਟ, 24 ਜੂਨ (ਮੱਕੜ)-ਸਥਾਨਕ ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਪੁਰਾਣੀ ਸ਼ਬਜੀ ਮੰਡੀ ਵਿਖੇ ਸਤਿਸੰਗ ਕਰਵਾਇਆ ਗਿਆ | ਜਿਸਦੇ ਵਿਚ ਸ਼ਿਸ਼ਯਾ ਸਾਧਵੀ ਦਵਿੰਦਰ ਭਾਰਤੀ ਨੇ ਸੰਗਤ ਦੇ ਸਨਮੁੱਖ ਪ੍ਰਵਚਨ ਕਰਦੇ ਹੋਏ ਕਿਹਾ ਕਿ ਪ੍ਰਕਿਰਤੀ ਇੱਕ ਖੁੱਲ੍ਹੀ ਕਿਤਾਬ ਹੈ, ਪਰ ਇਸ ...

ਪੂਰੀ ਖ਼ਬਰ »

ਸੁਖਚੈਨ ਸਿੰਘ ਮਹਾਂਬੱਧਰ ਬਣੇ ਸੰਸਥਾ ਦੇ ਜ਼ਿਲ੍ਹਾ ਪ੍ਰਧਾਨ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਹਰਮਹਿੰਦਰ ਪਾਲ)-ਆਦਿ ਵਾਸੀ ਗੁਰੂ ਗਿਆਨ ਨਾਥ ਪੂਰਨ ਸੰਘਰਸ਼ ਦਲ ਦੀ ਮੀਟਿੰਗ ਇੱਥੇ ਮਾਲਵਾ ਜ਼ੋਨ-1 ਦੇ ਪ੍ਰਧਾਨ ਪਰਮਿੰਦਰ ਪਾਸ਼ਾ ਦੇ ਗ੍ਰਹਿ ਵਿਖੇ ਹੋਈ ਜਿਸ ਵਿਚ ਸੰਸਥਾ ਦੇ ਪੰਜਾਬ ਪ੍ਰਧਾਨ ਜਗਰੂਪ ਸਿੰਘ ਸੁਲਹਾਣੀ ਅਤੇ ਰਾਸ਼ਟਰੀ ਉਪ ...

ਪੂਰੀ ਖ਼ਬਰ »

ਸ਼ਿਵਪੁਰੀ 'ਚ ਬੂਟੇ ਲਗਾ ਕੇ ਜਨਮ ਦਿਨ ਮਨਾਇਆ

ਮਲੋਟ, 24 ਜੂਨ (ਮੱਕੜ)-ਸ਼ਹਿਰ ਦੇ ਉੱਘੇ ਵਪਾਰੀ, ਅਰੋੜ ਵੰਸ਼ ਸਭਾ ਦੇ ਪ੍ਰਧਾਨ ਅਤੇ ਕਾਂਗਰਸੀ ਆਗੂ ਸਤਪਾਲ ਗਿਰਧਰ ਨੇ ਸ਼ਿਵਪੁਰੀ (ਸ਼ਮਸ਼ਾਨਘਾਟ) ਵਿਖੇ ਬੂਟੇ ਲਗਾ ਕੇ ਆਪਣਾ ਜਨਮ ਦਿਨ ਮਨਾਇਆ | ਸੀਨੀਅਰ ਕਾਂਗਰਸੀ ਆਗੂ ਮੁਨੀਸ਼ ਵਰਮਾ ਉਰਫ ਮੀਨੂੰ ਭਾਂਡਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਿੰਡ ਧੌਲਾ ਤੇ ਕਿੰਗਰਾ ਵਾਸੀ ਜਲ-ਘਰ ਦੇ ਪਾਣੀ ਨੂੰ ਤਰਸਣ ਲੱਗੇ

ਲੰਬੀ, 24 ਜੂਨ (ਸ਼ਿਵਰਾਜ ਸਿੰਘ ਬਰਾੜ)-ਕਹਿਰ ਦੀ ਗਰਮੀ ਦੌਰਾਨ ਹਲਕੇ ਦੇ ਪਿੰਡ ਧੌਲਾ ਤੇ ਪਿੰਡ ਕਿੰਗਰਾ ਵਾਸੀ ਬੀਤੇ ਇਕ ਹਫਤੇ ਤੋਂ ਜਲ-ਘਰ ਦੇ ਪਾਣੀ ਨੰੂ ਤਰਸ ਰਹੇ ਹਨ | ਲੰਮੇ ਸਮੇਂ ਤੋਂ ਖਰਾਬ ਪਈਆਂ ਬਿਜਲੀ ਦੀਆਂ ਮੋਟਰਾਂ ਦਾ ਮਾਮਲਾ ਅਧਿਕਾਰੀਆਂ ਦੇ ਧਿਆਨ ਵਿਚ ਹੋਣ ਦੇ ...

ਪੂਰੀ ਖ਼ਬਰ »

ਬਾਬਾ ਖੇਤਰਪਾਲ ਮੰਦਰ ਵਿਖੇ ਬੂਟੇ ਲਗਾਏ

ਮਲੋਟ, 24 ਜੂਨ (ਮੱਕੜ)-ਸਥਾਨਕ ਬਿਰਲਾ ਰੋਡ ਵਿਖੇ ਸਥਿਤ ਮੰਦਰ ਬਾਬਾ ਖੇਤਰਪਾਲ ਧਾਮ ਵਿਖੇ ਉੱਘੇ ਸਮਾਜਸੇਵੀ ਤੇ ਸਾਬਕਾ ਸੈਨੇਟ ਮੈਂਬਰ ਮੀਨੂੰ ਭਾਂਡਾ ਦੀ ਅਗਵਾਈ ਵਿਚ ਪੌਦੇ ਲਗਾ ਕੇ ਮਿਸ਼ਨ 'ਤੰਦਰੁਸਤ ਪੰਜਾਬ' ਦੀ ਸ਼ੁਰੂਆਤ ਕੀਤੀ ਗਈ | ਮੰਦਰ ਦੇ ਬਾਹਰ ਸੜਕ ਕਿਨਾਰੇ ...

ਪੂਰੀ ਖ਼ਬਰ »

ਸਰਕਾਰਾਂ ਪਛੜੇ ਵਰਗ ਨੂੰ ਨਿੱਜੀ ਹਿਤਾਂ ਲਈ ਵਰਤ ਰਹੀਆਂ ਹਨ- ਪਿ੍ਤਪਾਲ ਸਿੰਘ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਹਰਮਹਿੰਦਰ ਪਾਲ)-ਪਛੜੇ ਵਰਗ ਨੂੰ ਮਿਲਣ ਵਾਲੀਆਂ ਸਹੂਲਤਾਂ ਨੂੰ ਲਾਗੂ ਕਰਵਾਉਣ ਦੇ ਉਦੇਸ਼ ਨਾਲ ਪਛੜੀਆਂ ਸ਼੍ਰੇਣੀਆਂ ਦੀ ਇਕ ਮੀਟਿੰਗ ਥਾਂਦੇਵਾਲਾ ਰੋਡ ਸਥਿਤ ਨਾਮਦੇਵ ਭਵਨ ਵਿਖੇ ਹੋਈ | ਮੀਟਿੰਗ ਦੌਰਾਨ ਸਰਕਾਰ ਵਲੋਂ ਸਹੀ ਢੰਗ ਨਾਲ ...

ਪੂਰੀ ਖ਼ਬਰ »

5 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਮਲੋਟ, 24 ਜੂਨ (ਰਣਜੀਤ ਸਿੰਘ ਪਾਟਿਲ)-ਗਰੀਬ ਭਲਾਈ ਸੰਸਥਾ ਮਲੋਟ ਵਲੋਂ 5 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ, ਜਿਸ ਵਿਚ ਆਟਾ, ਖੰਡ, ਘਿਓ, ਦਾਲ, ਚਾਵਲ, ਚਾਹਪੱਤੀ, ਮਸਾਲਾ ਆਦਿ ਸਮਾਨ ਦਿੱਤਾ ਗਿਆ | ਸਮਾਜ ਸੇਵੀ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ: ਸੁਖਦੇਵ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਮਾਮਲੇ ਦੇ ਸਾਰੇ ਮੁਲਜ਼ਮ ਬਰੀ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਹਰਮਹਿੰਦਰ ਪਾਲ)-ਅਤੁਲ ਕੰਬੋਜ ਚੀਫ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਨੇ ਆਪਣੇ ਇਕ ਫ਼ੈਸਲੇ ਰਾਹੀਂ ਮੋਟਾ ਸੰਤਰਾ ਸ਼ਰਾਬ ਦੇ ਮਾਮਲੇ 'ਚ ਸ਼ਾਮਿਲ ਸਾਰੇ ਮੁਲਜ਼ਮ ਬਰੀ ਕਰ ਦਿੱਤੇ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਿਟੀ ...

ਪੂਰੀ ਖ਼ਬਰ »

ਬੂਟਿਆਂ ਤੋਂ ਰਹਿਤ ਧਰਤੀ 'ਤੇ ਇਨਸਾਨੀ ਜੀਵਨ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ-ਬਾਬਾ ਬਲਜੀਤ ਸਿੰਘ

ਮਲੋਟ, 24 ਜੂਨ (ਗੁਰਮੀਤ ਸਿੰਘ ਮੱਕੜ)-ਬੂਟੇ ਕੁਦਰਤ ਦਾ ਅਨਮੋਲ ਖਜ਼ਾਨਾ ਹਨ ਅਤੇ ਬੂਟਿਆਂ ਤੋਂ ਰਹਿਤ ਧਰਤੀ 'ਤੇ ਇਨਸਾਨੀ ਜੀਵਨ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਵਿਖੇ ਸਮਾਗਮ ਦੌਰਾਨ ਮੁੱਖ ...

ਪੂਰੀ ਖ਼ਬਰ »

ਬਰਸਾਤਾਂ ਤੋਂ ਪਹਿਲਾਂ ਇਲਾਕਾ ਲੰਬੀ ਦੇ ਸੇਮ ਨਾਲਿਆਂ ਦੀ ਸਫ਼ਾਈ ਨਾ ਹੋਣ ਕਾਰਨ ਕਿਸਾਨ ਚਿੰਤਾ 'ਚ

ਲੰਬੀ, 24 ਜੂਨ (ਮੇਵਾ ਸਿੰਘ)-ਪਿਛਲੀ ਅਕਾਲੀ-ਭਾਜਪਾ ਸਰਕਾਰ ਵਲੋਂ ਆਪਣੇ ਰਾਜਕਾਲ ਦੌਰਾਨ ਕਰੋੜਾਂ ਰੁਪਏ ਖਰਚ ਕਰਕੇ ਬਿਨਾਂ ਕਿਸੇ ਵਿਉਂਤਬੰਦੀ ਦੇ ਇਲਾਕਾ ਲੰਬੀ ਵਿਚ ਕੱਢੇ ਗਏ ਸੇਮ ਨਾਲਿਆਂ ਵਿਚ ਬਰਸਾਤਾਂ ਦੇ ਮੌਸਮ ਦੌਰਾਨ ਹੜ੍ਹਾਂ ਵਰਗੀ ਸਥਿਤੀ ਪੈਦਾ ਹੋ ਜਾਂਦੀ ਹੈ, ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਵਲੋਂ 26 ਦੇ ਧਰਨੇ ਸਬੰਧੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ 26 ਜੂਨ (ਮੰਗਲਵਾਰ) ਨੂੰ ਸਵੇਰੇ 10 ਵਜੇ ਰੋਸ ਧਰਨਾ ਦਿੱਤਾ ਜਾ ...

ਪੂਰੀ ਖ਼ਬਰ »

'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਕਰਵਾਈ ਜਾ ਰਹੀ ਸਕੂਲ ਲੀਗ 'ਚ ਖੇਡੇ ਗਏ 3 ਮੈਚ

ਲੰਬੀ, 24 ਜੂਨ (ਸ਼ਿਵਰਾਜ ਸਿੰਘ ਬਰਾੜ)-'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਸਿੱਖਿਆ ਵਿਭਾਗ ਵਲੋਂ ਦਲਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ ਅਧੀਨ ਕਰਵਾਏ ਜਾ ਰਹੇ 'ਅੰਡਰ 17 ਕਿ੍ਕਟ ਲੀਗ' ਦੇ ਅੱਜ ਘੁਮਿਆਰਾ ਸਕੂਲ ਦੇ ਮੈਦਾਨ ਅੱਜ ਦੂਜੇ ਦਿਨ ਦੇ ਮੈਚ ਹੋਏ | ਰਾਜ ਕੁਮਾਰ ਸਹਾਇਕ ਏ. ਈ. ...

ਪੂਰੀ ਖ਼ਬਰ »

ਬੱਚਿਆਂ ਦੇ ਮੀਜ਼ਲ-ਰੂਬੇਲਾ ਦੇ ਟੀਕੇ ਲਗਾਏ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਰਣਜੀਤ ਸਿੰਘ ਢਿੱਲੋਂ)-ਸਿਹਤ ਵਿਭਾਗ ਅਤੇ ਮੁਕਤੀਸਰ ਵੈੱਲਫੇਅਰ ਕਲੱਬ ਦੇ ਸਹਿਯੋਗ ਨਾਲ ਸਥਾਨਕ ਗਾਰਡਨ ਕਾਲੋਨੀ ਵਿਖੇ 9 ਮਹੀਨਿਆਂ ਤੋਂ 15 ਸਾਲ ਤੱਕ ਦੇ ਬੱਚਿਆਂ ਦੇ ਮੀਜਲ ਅਤੇ ਰੂਬੇਲਾ ਦੇ ਟੀਕੇ ਮੈਡਮ ਇੰਚਾਰਜ ਪਰਮਜੀਤ ਕੌਰ ਦੀ ਅਗਵਾਈ ...

ਪੂਰੀ ਖ਼ਬਰ »

ਗਊਆਂ ਨੂੰ ਸਵਾਮਣੀ ਦਾ ਪ੍ਰਸ਼ਾਦ ਭੇਂਟ ਕੀਤਾ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੀ ਕਾਮਧੇਨੂੰ ਨਸਲ ਸੁਧਾਰ ਗਊਸ਼ਾਲਾ ਵਿਖੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਸਵਾਮਣੀਆਂ ਕਰਵਾਉਣ ਦਾ ਸਿਲਸਿਲਾ ਜਾਰੀ ਹੈ | ਇਸ ਲੜੀ ਤਹਿਤ ਅੱਜ ਮੁਕੇਸ਼ ਅਗਰਵਾਲ, ਵਿਸ਼ੂ ਮਲੂਜਾ, ਹਰਜੀਤ ...

ਪੂਰੀ ਖ਼ਬਰ »

ਇੰਡੀਅਨ ਐਕਸ-ਸਰਵਿਸ ਲੀਗ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 24 ਜੂਨ (ਰਣਜੀਤ ਸਿੰਘ ਢਿੱਲੋਂ)-ਇੰਡੀਅਨ ਐਕਸ-ਸਰਵਿਸ ਲੀਗ ਦੀ ਮੀਟਿੰਗ ਸਥਾਨਕ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਜ਼ਿਲ੍ਹਾ ਪ੍ਰਧਾਨ ਬਲਵੰਤ ਸਿੰਘ ਭੁੱਲਰ ਦੀ ਅਗਵਾਈ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ...

ਪੂਰੀ ਖ਼ਬਰ »

ਪਰਸ ਵਾਪਸ ਕਰ ਕੇ ਇਮਾਨਦਾਰੀ ਦਿਖਾਈ

ਦੋਦਾ, 24 ਜੂਨ (ਰਵੀਪਾਲ)-ਕਾਂਗਰਸ ਦੇ ਸੀਨੀਅਰ ਆਗੂ ਨੰਬਰਦਾਰ ਇਕਬਾਲ ਸਿੰਘ ਦੋਦਾ ਨੇ ਪਾਰਟੀ ਬਾਜ਼ੀ ਤੋਂ ਉਪਰ ਉਠ ਕੇ ਇਕ ਅਕਾਲੀ ਵਰਕਰ ਦਾ ਪਰਸ ਸਮੇਤ ਜਰੂਰੀ ਕਾਗਜਾਤ ਤੇ ਨਗਦੀ ਵਾਪਸ ਕਰਕੇ ਇਮਾਨਦਾਰੀ ਦਾ ਸਬੂਤ ਦਿੱਤਾ | ਜਾਣਕਾਰੀ ਅਨੁਸਾਰ ਨੰਬਰਦਾਰ ਇਕਬਾਲ ਸਿੰਘ ...

ਪੂਰੀ ਖ਼ਬਰ »

ਮਾਰਕਸਵਾਦੀ ਚਿੰਤਕ ਸਾਥੀ ਸੁਰਜੀਤ ਗਿੱਲ ਦੀ ਯਾਦ 'ਚ ਸੈਮੀਨਾਰ ਕਰਵਾਇਆ

ਫ਼ਰੀਦਕੋਟ, 24 ਜੂਨ (ਸਤੀਸ਼ ਬਾਗ਼ੀ)-ਕਿਰਤੀਆਂ ਦੇ ਜੁਝਾਰੂ ਘੋਲਾਂ ਦੇ ਮਿਸਾਲੀ ਆਗੂ ਅਤੇ ਉੱਘੇ ਮਾਰਕਸਵਾਦੀ ਚਿੰਤਕ ਕਾਮਰੇਡ ਸੁਰਜੀਤ ਗਿੱਲ ਦੀ ਪ੍ਰੇਰਨਾਮਈ ਯਾਦ ਨੂੰ ਸਮਰਪਿਤ ਸੈਮੀਨਾਰ ਅੱਜ ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਇਆ ...

ਪੂਰੀ ਖ਼ਬਰ »

ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਗੁਰਦੇਵ ਕੌਰ ਵਿਰਕ ਨੂੰ ਸ਼ਰਧਾਂਜਲੀਆਂ ਭੇਟ

ਜੈਤੋ, 24 ਜੂਨ (ਭੋਲਾ ਸ਼ਰਮਾ)-ਪਿੰਡ ਬਰਕੰਦੀ ਦੇ ਸਾਬਕਾ ਪੰਚਾਇਤ ਮੈਂਬਰ ਮਹਿੰਦਰ ਸਿੰਘ ਵਿਰਕ ਦੀ ਪਤਨੀ ਅਤੇ ਕੈਮਿਸਟ ਐਸੋਸੀਏਸ਼ਨ ਗੰਗਸਰ ਜੈਤੋ ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ 'ਭੋਲਾ ਵਿਰਕ' (ਭੋਲਾ ਮੈਡੀਕਲ ਹਾਲ ਜੈਤੋ), ਸੁਰਜੀਤ ਸਿੰਘ ਵਿਰਕ ਤੇ ਮਲਕੀਤ ਸਿੰਘ ...

ਪੂਰੀ ਖ਼ਬਰ »

ਅਜੇਪਾਲ ਸਿੰਘ ਸੰਧੂ ਨੇ ਕੀਤਾ ਕਿ੍ਕਟ ਟੂਰਨਾਮੈਂਟ ਦਾ ਉਦਘਾਟਨ

ਕੋਟਕਪੂਰਾ, 24 ਜੂਨ (ਮੋਹਰ ਸਿੰਘ ਗਿੱਲ)-ਕੋਟਕਪੂਰਾ ਐਸੋਸੀਏਸ਼ਨ ਦੇ ਵਲੋਂ ਕਰਵਾਏ ਜਾ ਰਹੇ ਦਿਨ-ਰਾਤ ਕ੍ਰਿਕਟ ਟੂਰਨਾਮੈਂਟ ਦਾ ਰਸਮੀ ਉਦਘਾਟਨ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੈਂਬਰ ਅਜੈਪਾਲ ਸਿੰਘ ਸੰਧੂ ਨੇ ਕੀਤਾ ਜਦਕਿ ਪ੍ਰਧਾਨਗੀ ਪਿ੍ੰਸੀਪਲ ਸਰਬਜੀਤ ਸਿੰਘ ਸੰਧੂ ...

ਪੂਰੀ ਖ਼ਬਰ »

ਭਾਈ ਸਿੱਧੂ ਵਲੋਂ ਪਾਰਟੀ ਵਰਕਰਾਂ ਨਾਲ ਮੀਟਿੰਗ

ਕੋਟਕਪੂਰਾ, 24 ਜੂਨ (ਮੋਹਰ ਸਿੰਘ ਗਿੱਲ)-ਇੱਥੋਂ ਦੇ ਕਾਂਗਰਸ ਪਾਰਟੀ ਦੇ ਦਫ਼ਤਰ 'ਚ ਯੂਥ ਕਾਂਗਰਸੀ ਆਗੂ ਭਾਈ ਰਸਬੀਰ ਸਿੰਘ ਸਿੱਧੂ ਵਲੋਂ ਪਾਰਟੀ ਵਰਕਰਾਂ ਨਾਲ਼ ਇਕ ਮੀਟਿੰਗ ਕਰਕੇ ਹਲਕੇ 'ਚ ਪਾਰਟੀ ਗਤੀਵਿਧੀਆਂ ਤੇਜ਼ ਕਰਨ ਸਬੰਧੀ ਚਰਚਾ ਕੀਤੀ ਗਈ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਸੰਗਤ ਵਲੋਂ ਗੁਰਦੁਆਰਾ ਸਾਹਿਬ ਲਈ 5 ਪੱਖੇ ਦਾਨ

ਜੈਤੋ, 24 ਜੂਨ (ਗੁਰਚਰਨ ਸਿੰਘ ਗਾਬੜੀਆ)-ਨੇੜਲੇ ਇਤਿਹਾਸਕ ਗੁਰਦੁਆਰਾ ਗੁਰੂ ਕੀ ਢਾਬ ਵਿਖੇ ਤਖ਼ਤ ਸ੍ਰੀ ਸੱਚਖੰਡ ਹਜ਼ੂਰ ਸਾਹਿਬ ਸੇਵਾ ਸੁਸਾਇਟੀ ਜ਼ੀਰਾ (ਫ਼ਿਰੋਜ਼ਪੁਰ) ਦੇ ਪ੍ਰਧਾਨ, ਅਹੁਦੇਦਾਰ ਤੇ ਮੈਂਬਰਾਂ ਸਮੇਤ ਸੰਗਤ ਦਾ ਗੁਰਦੁਆਰਾ ਸਾਹਿਬ ਵਿਖੇ ਪਹੁੰਚਣ 'ਤੇ ...

ਪੂਰੀ ਖ਼ਬਰ »

ਵੱਖ-ਵੱਖ ਸਥਾਨਾਂ 'ਤੋਂ ਜੂਆ ਖੇਡਦੇ 11 ਵਿਅਕਤੀ ਕੀਤੇ ਕਾਬੂ

ਫ਼ਰੀਦਕੋਟ, 24 ਜੂਨ (ਸਰਬਜੀਤ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ ਜ਼ਿਲ੍ਹੇ ਭਰ 'ਚ ਵਿਸ਼ੇਸ਼ ਮੁਹਿੰਮ ਚਲਾਉਂਦੇ ਹੋਏ ਗੈਰ-ਸਮਾਜਿਕ ਧੰਦਿਆਂ 'ਚ ਲੱਗੇ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ | ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਸੀਰ ਸੰਸਥਾ ਨੇ 34 ਹਰਬਲ ਤੇ ਰਵਾਇਤੀ ਪੌਦੇ ਲਗਾਏ

ਫ਼ਰੀਦਕੋਟ, 24 ਜੂਨ (ਸਟਾਫ਼ ਰਿਪੋਰਟਰ)-ਸੀਰ ਸੰਸਥਾ ਨੇ ਰਾਧਾ ਕਿ੍ਸ਼ਨ ਧਾਮ ਨਜ਼ਦੀਕ ਰਾਜਸਥਾਨ ਨਹਿਰ ਦੇ ਕਿਨਾਰੇ 'ਤੇ 34 ਹਰਬਲ ਅਤੇ ਰਵਾਇਤੀ ਪੌਦੇ ਲਗਾਏ | ਸੰਸਥਾ ਦੇ ਸੁਰਿੰਦਰ ਪੁਰੀ ਤੇ ਪ੍ਰਦੀਪ ਚਮਕ ਨੇ ਦੱਸਿਆ ਕਿ ਸੀਰ ਸੰਸਥਾ ਨੇ ਮੌਸਮੀ ਬਾਰਸ਼ਾਂ ਦਾ ਫ਼ਾਇਦਾ ...

ਪੂਰੀ ਖ਼ਬਰ »

ਕਿਸਾਨ ਨੇ ਬਿਜਲੀ ਦਫ਼ਤਰ ਦੇ ਆਰ ਏ 'ਤੇ ਰਿਸ਼ਵਤ ਲੈਣ ਦੀ ਕੀਤੀ ਸ਼ਿਕਾਇਤ

ਦੋਦਾ, 24 ਜੂਨ (ਰਵੀਪਾਲ)-ਪਾਵਰਕਾਮ ਸ/ਡ ਦੋਦਾ (ਸ੍ਰੀ ਮੁਕਤਸਰ ਸਾਹਿਬ) ਦਫ਼ਤਰ ਦੇ ਆਰ ਏ 'ਤੇ ਕਿਸਾਨ ਨੇ ਮੋਟਰ ਕੁਨੈਕਸ਼ਨ ਬਦਲੀ ਕਰਨ ਦੇ ਦੋ ਹਜ਼ਾਰ ਰੁਪਏ ਰਿਸ਼ਵਤ ਦੇ ਦੋਸ਼ ਲਗਾਉਂਦੇ ਵਿਜੀਲੈਂਸ ਕੋਲ ਸ਼ਿਕਾਇਤ ਦਰਜ਼ ਕਰਵਾਈ | ਜਾਣਕਾਰੀ ਅਨੁਸਾਰ ਜਗਦੀਪ ਸਿੰਘ ਪੁੱਤਰ ...

ਪੂਰੀ ਖ਼ਬਰ »

ਨੌਜਵਾਨਾਂ ਵਲੋਂ ਪਿੰਡ 'ਚ ਬੂਟੇ ਲਾਉਣ ਦੀ ਸ਼ੁਰੂਆਤ

ਗਿੱਦੜਬਾਹਾ, 24 ਜੂਨ (ਘੱਟੋਂ)-ਦਿਨੋਂ-ਦਿਨ ਪਲੀਤ ਹੁੰਦੇ ਜਾ ਰਹੇ ਵਾਤਾਵਰਨ ਨੂੰ ਬਚਾਉਣ ਲਈ ਪਿੰਡ ਫਕਰਸਰ ਦੇ ਨੌਜਵਾਨਾਂ ਵਲੋਂ ਵਣ ਵਿਭਾਗ ਗਿੱਦੜਬਾਹਾ ਦੇ ਵਿਸ਼ੇਸ਼ ਸਹਿਯੋਗ ਨਾਲ ਪਿੰਡ 'ਚ ਵੱਡੀ ਪੱਧਰ 'ਤੇ ਰੁੱਖ ਅਤੇ ਫਲਦਾਰ ਬੂਟੇ ਲਾਉਣ ਦੀ ਮੁਹਿੰਮ ਚਲਾਈ ਗਈ ਹੈ | ...

ਪੂਰੀ ਖ਼ਬਰ »

ਕੰਦੂਖੇੜਾ ਦੇ ਸਰਪੰਚ ਦੇ ਘਰੋਂ ਪਿਸਤੌਲ ਤੇ ਢਾਈ ਲੱਖ ਦੀ ਨਕਦੀ ਚੋਰੀ-ਹਰਿਆਣਾ ਪੁਲਿਸ ਨੇ ਚੋਰ ਕੀਤਾ ਕਾਬੂ

ਲੰਬੀ, 24 ਜੂਨ (ਸ਼ਿਵਰਾਜ ਸਿੰਘ ਬਰਾੜ)-ਪਿੰਡ ਕੰਦੂਖੇੜਾ ਦੇ ਸਰਪੰਚ ਦੀ ਕਿੱਲਿਆਂਵਾਲੀ ਵਿਖੇ ਰਿਹਾਇਸ਼ ਤੋਂ ਉਸ ਦਾ ਪਿਸਤੌਲ ਤੇ ਨਕਦੀ ਢਾਈ ਲੱਖ ਰੁਪਿਆ ਚੋਰੀ ਕਰਨ ਵਾਲੇ ਕਥਿਤ ਦੋਸ਼ੀ ਨੰੂ ਹਰਿਆਣਾ ਪੁਲਿਸ ਵਲੋਂ ਕਾਬੂ ਕੀਤੇ ਜਾਣ ਦਾ ਸਮਾਚਾਰ ਹੈ | ਕਥਿਤ ਦੋਸ਼ੀ ਦੇ ...

ਪੂਰੀ ਖ਼ਬਰ »

ਭਾਜਪਾ ਨੇ ਡਾ: ਮੁਖਰਜੀ ਦਾ ਬਲੀਦਾਨ ਦਿਵਸ ਮਨਾਇਆ

ਮੰਡੀ ਬਰੀਵਾਲਾ, 24 ਜੂਨ (ਨਿਰਭੋਲ ਸਿੰਘ)-ਬਰੀਵਾਲਾ ਵਿਚ ਭਾਜਪਾ ਵੱਲੋਂ ਡਾ: ਸ਼ਿਆਮ ਪ੍ਰਸ਼ਾਦਿ ਮੁਖਰਜੀ ਦਾ 65ਵਾਂ ਬਲੀਦਾਨ ਦਿਵਸ ਮਨਾਇਆ ਗਿਆ | ਇਸ ਸਮੇਂ ਰਾਜਿੰਦਰ ਕੁਮਾਰ ਗਰਗ, ਗਗਨਦੀਪ ਸਿੰਘ, ਸੁਖਵੰਤ ਸੁੱਖੀ, ਗੁਰਸੇਵਕ ਆਲਮ, ਸਤਪਾਲ ਸ਼ਰਮਾ, ਜਤਿੰਦਰ ਸ਼ਰਮਾ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX