ਤਾਜਾ ਖ਼ਬਰਾਂ


ਰਾਜਾਸਾਂਸੀ ਬੰਬ ਧਮਾਕੇ ਤੋਂ ਬਾਅਦ ਨਿਰੰਕਾਰੀ ਭਵਨਾਂ ਦੀ ਵਧਾਈ ਗਈ ਸੁਰੱਖਿਆ
. . .  32 minutes ago
ਪਠਾਨਕੋਟ, 18 ਨਵੰਬਰ(ਚੌਹਾਨ)- ਨਿਰੰਕਾਰੀ ਭਵਨ ਅੰਮ੍ਰਿਤਸਰ ਵਿਖੇ ਹੋਏ ਬੰਬ ਧਮਾਕੇ ਤੋਂ ਬਾਅਦ ਪਠਾਨਕੋਟ ਦੇ ਮੁੱਖ ਨਿਰੰਕਾਰੀ ਭਵਨ ਸਿਆਲ਼ੀ ਕੁਲੀਆਂ ਵਿਖੇ ਸੁਰੱਖਿਆ ਵਧਾ ਦਿੱਤੀ ਗਈ ਹੈ। ਬੰਬ ਧਮਾਕੇ ਦੀ ਖ਼ਬਰ ਮਿਲਦਿਆਂ ਹੀ ਨਿਰੰਕਾਰੀ ਭਵਨ 'ਚ ਚਲ ਰਹੇ ....
ਨਿਰੰਕਾਰੀ ਭਵਨ 'ਚ ਹੋਏ ਹਮਲੇ ਤੋਂ ਬਾਅਦ ਤਪਾ ਪੁਲਿਸ ਹੋਈ ਅਲਰਟ
. . .  44 minutes ago
ਤਪਾ ਮੰਡੀ,18 ਨਵੰਬਰ (ਪ੍ਰਵੀਨ ਗਰਗ)- ਅੱਜ ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲਾ ਦੇ ਨਿਰੰਕਾਰੀ ਭਵਨ ਵਿਖੇ ਹੋਏ ਹਮਲੇ ਤੋਂ ਬਾਅਦ ਤਪਾ ਪੁਲਿਸ ਹਰਕਤ 'ਚ ਆ ਗਈ ਹੈ, ਜਿਸ ਤਹਿਤ ਸੁਰੱਖਿਆ ਦੇ ਮੱਦੇਨਜ਼ਰ ਆਉਣ ਜਾਣ ਵਾਲੇ ਵਾਹਨਾਂ ਦੀ ਬਰੀਕੀ ਨਾਲ ਜਾਂਚ...
ਰਾਜਾਸਾਂਸੀ ਬੰਬ ਧਮਾਕੇ 'ਚ ਮਾਰੇ ਗਏ ਲੋਕਾਂ ਦੀ ਹੋਈ ਸ਼ਨਾਖ਼ਤ
. . .  50 minutes ago
ਰਾਜਾਸਾਂਸੀ, 18 ਨਵੰਬਰ (ਹੇਰ, ਖੀਵਾ) - ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲ ਵਿਖੇ ਸਥਿਤ ਨਿਰੰਕਾਰੀ ਭਵਨ 'ਚ ਹੋਏ ਧਮਾਕੇ 'ਚ ਮਾਰੇ ਗਏ ਲੋਕਾਂ 'ਚ ਦੀ ਸ਼ਨਾਖ਼ਤ ਸੁਖਦੇਵ ਸਿੰਘ ਚੌਕ ਮੀਰਾ ਕੋਟ, ਕੁਲਦੀਪ ਸਿੰਘ ਵਾਸੀ ਬੱਗਾ ਕਲਾਂ ਅਤੇ ਸੰਦੀਪ ਸਿੰਘ(13) ਵਾਸੀ .....
ਉੱਤਰਾਖੰਡ ਬੱਸ ਹਾਦਸੇ 'ਚ 12 ਲੋਕਾਂ ਦੀ ਮੌਤ, 13 ਜ਼ਖਮੀ
. . .  53 minutes ago
ਦੇਹਰਾਦੂਨ, 18 ਨਵੰਬਰ- ਉੱਤਰਾਖੰਡ ਦੇ ਉਤਰਾ ਕਾਸ਼ੀ ਜ਼ਿਲ੍ਹੇ 'ਚ ਬੰਸ ਦੇ 150 ਮੀਟਰ ਡੂੰਘੀ ਖੱਡ 'ਚ ਡਿੱਗਣ ਕਾਰਨ 12 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 13 ਲੋਕ ਜ਼ਖਮੀ ਹੋਏ ਹਨ। ਇਸ ਹਾਦਸੇ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟਰੇਟ ਅਸ਼ੀਸ਼ ਚੌਹਾਨ ਨੇ....
ਰਾਜਾਸਾਂਸੀ ਬੰਬ ਧਮਾਕਾ : ਦੋਸ਼ੀਆਂ ਦੇ ਜਲਦ ਫੜੇ ਜਾਣ ਦੀ ਸੰਭਾਵਨਾ - ਡੀ.ਜੀ.ਪੀ
. . .  about 1 hour ago
ਰਾਜਾਸਾਂਸੀ, 18 ਨਵੰਬਰ (ਹੇਰ)- ਡੀ.ਜੀ.ਪੀ. ਪੰਜਾਬ ਸੁਰੇਸ਼ ਅਰੋੜਾ ਨੇ ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲ ਵਿਖੇ ਸਥਿਤ ਨਿਰੰਕਾਰੀ ਭਵਨ 'ਚ ਹੋਏ ਧਮਾਕੇ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਪੁਲਿਸ ਅਜੇ ਕਿਸੇ ਨਤੀਜੇ 'ਤੇ ਨਹੀਂ ਪਹੁੰਚੀ ਹੈ। ਉਨ੍ਹਾਂ.....
ਜ਼ਮੀਨ ਦੇ ਝਗੜੇ ਨੂੰ ਲੈ ਕੇ ਸਹੁਰੇ ਨੇ ਨੂੰਹ ਨੂੰ ਮਾਰੀ ਗੋਲੀ, ਹਾਲਤ ਗੰਭੀਰ
. . .  about 1 hour ago
ਫ਼ਰੀਦਕੋਟ, 18 ਨਵੰਬਰ (ਗਗਨਦੀਪ)- ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਬੱਗੇਆਣਾ 'ਚ ਸਹੁਰੇ ਵੱਲੋਂ ਵਿਧਵਾ ਨੂੰਹ ਨੂੰ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ। ਦੱਸ ਦੇਈਏ ਕਿ ਸਾਂਝੀ ਜ਼ਮੀਨ 'ਚੋਂ ਧੱਕੇ ਨਾਲ ਝੋਨਾ ਵੱਢਣ 'ਤੇ ਹੋਏ ਝਗੜੇ ਨੂੰ ਲੈ ਕੇ ਸਹੁਰੇ ਨੇ ਵਿਧਵਾ ਨੂੰਹ ਨੂੰ....
ਤੇਲੰਗਾਨਾ ਵਿਧਾਨ ਸਭਾ ਚੋਣਾਂ : ਭਾਜਪਾ ਨੇ ਉਮੀਦਵਾਰਾਂ ਦੀ ਪੰਜਵੀ ਸੂਚੀ ਕੀਤੀ ਜਾਰੀ
. . .  about 1 hour ago
ਹੈਦਰਾਬਾਦ, 18 ਨਵੰਬਰ- ਤੇਲੰਗਾਨਾ ਵਿਧਾਨ ਸਭਾ ਚੋਣਾਂ ਦੇ ਲਈ ਭਾਜਪਾ ਵੱਲੋਂ ਪੰਜਵੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ 'ਚ 19 ਉਮੀਦਵਾਰਾਂ ਦੇ ਨਾਂਅ ਸ਼ਾਮਲ ....
ਰਾਜਾਸਾਂਸੀ ਬੰਬ ਧਮਾਕੇ 'ਚ ਜ਼ਖਮੀ ਹੋਏ ਲੋਕਾਂ ਦਾ ਹਾਲ ਜਾਣਨ ਹਸਪਤਾਲ ਪਹੁੰਚੇ ਸੁੱਖ ਸਰਕਾਰੀਆ
. . .  about 1 hour ago
ਰਾਜਾਸਾਂਸੀ, 18 ਨਵੰਬਰ (ਹੇਰ,ਖੀਵਾ, ਹਰਮਿੰਦਰ, ਢਿੱਲੋਂ) - ਅੱਜ ਅੰਮ੍ਰਿਤਸਰ ਦੇ ਰਾਜਾਸਾਂਸੀ ਨੇੜਲੇ ਨਿਰੰਕਾਰੀ ਭਵਨ ਵਿਖੇ ਹੋਏ ਬੰਬ ਧਮਾਕੇ 'ਚ ਜ਼ਖਮੀ ਹੋਏ ਲੋਕਾਂ ਦਾ ਹਾਲ-ਚਾਲ ਜਾਣਨ ਪੰਜਾਬ ਦੇ ਮਾਲ ਮਾਲ ਮੰਤਰੀ ਸੁਖ ਸਰਕਾਰੀਆ ਨੇ ਹਸਪਤਾਲ ਪਹੁੰਚੇ ਹਨ...
ਪੈਸੇ ਦੇ ਲੈਣ ਦੇਣ ਨੂੰ ਲੈ ਕੇ ਵਿਅਕਤੀ ਦਾ ਕਤਲ
. . .  about 2 hours ago
ਫ਼ਰੀਦਕੋਟ, 18 ਨਵੰਬਰ (ਗਗਨਦੀਪ)- ਫ਼ਰੀਦਕੋਟ ਕਸਬਾ ਬਾਜਾਖਾਨਾ 'ਚ ਇਕ ਵਿਅਕਤੀ ਦਾ ਕਤਲ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ, ਪੈਸੇ ਦੇ ਲੈਣ ਦੇਣ ਨੂੰ ਲੈ ਕੇ ਵਿਅਕਤੀ ਦੇ ਸਿਰ 'ਚ ਲੋਹੇ ਦੀਆਂ ਰਾੜਾਂ ਮਾਰ ਕੇ ਉਸ ਦਾ ਕਤਲ ਕੀਤਾ ਗਿਆ। ਮ੍ਰਿਤਕ ....
ਨਕਸਲੀਆਂ ਵੱਲੋਂ ਕੀਤੇ ਆਈ.ਡੀ. ਧਮਾਕੇ 'ਚ 3 ਜਵਾਨ ਜ਼ਖਮੀ
. . .  about 2 hours ago
ਰਾਏਪੁਰ, 18 ਨਵੰਬਰ- ਛੱਤੀਸਗੜ੍ਹ ਦੇ ਸੁਕਮਾ 'ਚ ਨਕਸਲੀਆਂ ਵੱਲੋਂ ਆਈ.ਡੀ. ਧਮਾਕਾ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ, ਇਸ ਧਮਾਕੇ 'ਚ ਤਿੰਨ ਜਵਾਨ ਜ਼ਖਮੀ ਹੋਏ ਹਨ ਜਿਨ੍ਹਾਂ 'ਚੋਂ ਇਕ ਜਵਾਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ....
ਨਿਰੰਕਾਰੀ ਭਵਨ 'ਚ ਹੋਏ ਹਮਲੇ ਤੋਂ ਬਾਅਦ ਪੁਲਿਸ ਵੱਲੋਂ ਵਾਹਨਾਂ ਦੀ ਕੀਤੀ ਜਾ ਰਹੀ ਹੈ ਜਾਂਚ
. . .  about 2 hours ago
ਢਿਲਵਾਂ, 18 ਨਵੰਬਰ (ਪ੍ਰਵੀਨ ਕੁਮਾਰ)- ਅੱਜ ਅੰਮ੍ਰਿਤਸਰ ਦੇ ਰਾਜਾਸਾਂਸੀ ਨੇੜਲੇ ਨਿਰੰਕਾਰੀ ਭਵਨ ਵਿਖੇ ਹੋਏ ਹਮਲੇ ਤੋਂ ਬਾਅਦ ਜਾਰੀ ਕੀਤੇ ਗਏ ਹਾਈ ਅਲਰਟ ਤਹਿਤ ਜੀ.ਟੀ. ਰੋਡ ਢਿਲਵਾਂ ਵਿਖੇ ਸਥਿਤ ਹਾਈ ਟੈੱਕ ਨਾਕੇ 'ਤੇ ਪੁਲਿਸ ਜਾਂਚ ਤੇਜ਼ ਕੀਤੀ ਗਈ ਹੈ। ਪੁਲਿਸ ....
ਅੰਮ੍ਰਿਤਸਰ ਬੰਬ ਧਮਾਕਾ : ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ ਚਾਰ
. . .  about 3 hours ago
ਅੰਮ੍ਰਿਤਸਰ, 18 ਨਵੰਬਰ (ਹਰਮਿੰਦਰ ਸਿੰਘ)- ਅੰਮ੍ਰਿਤਸਰ 'ਚ ਰਾਜਾਸਾਂਸੀ ਦੇ ਨੇੜਲੇ ਅਦਲੀਵਾਲ ਵਿਖੇ ਅੱਜ ਇੱਕ ਨਿਰੰਕਾਰੀ ਭਵਨ 'ਚ ਹੋਏ ਧਮਾਕੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਚਾਰ ਹੋ ਗਈ ਹੈ। ਉੱਥੇ ਹੀ ਇਸ ਧਮਾਕੇ 'ਚ 19 ਲੋਕ...
ਖਾੜਕੂ ਜਥੇਬੰਦੀ ਦੇ ਲੈਟਰਪੈਡ 'ਤੇ ਫ਼ਿਰੌਤੀ ਮੰਗਣ ਵਾਲੇ ਗਿਰੋਹ ਦੇ ਚਾਰ ਮੈਂਬਰ ਕਾਬੂ
. . .  about 3 hours ago
ਮਲੋਟ, 18 ਨਵੰਬਰ (ਗੁਰਮੀਤ ਸਿੰਘ ਮੱਕੜ)- ਬੀਤੇ ਦਿਨੀਂ ਸ਼ਹਿਰ ਦੇ ਇੱਕ ਧਨਾਢ ਵਿਅਕਤੀ ਰਾਜ ਕੁਮਾਰ ਨਾਗਪਾਲ ਨੂੰ ਖਾੜਕੂ ਜਥੇਬੰਦੀ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਲੈਟਰਪੈਡ 'ਤੇ 50 ਲੱਖ ਦੀ ਫ਼ਿਰੌਤੀ ਮੰਗਣ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੁਲਿਸ ਨੇ ਕਾਬੂ...
ਰਾਜਾਸਾਂਸੀ ਬੰਬ ਧਮਾਕਾ : ਡੀ.ਜੀ.ਪੀ. ਪੰਜਾਬ ਜਲਦ ਕਰਨਗੇ ਘਟਨਾ ਸਥਾਨ ਦਾ ਦੌਰਾ
. . .  about 3 hours ago
ਅੰਮ੍ਰਿਤਸਰ, 18 ਨਵੰਬਰ (ਹੇਰ) - ਡੀ.ਜੀ.ਪੀ. ਪੰਜਾਬ ਸੁਰੇਸ਼ ਅਰੋੜਾ ਵੱਲੋਂ ਰਾਜਾਸਾਂਸੀ ਨੇੜਲੇ ਪਿੰਡ ਅਦਲੀਵਾਲ ਵਿਖੇ ਸਥਿਤ ਨਿਰੰਕਾਰੀ ਭਵਨ 'ਚ ਹੋਏ ਧਮਾਕੇ ਦੇ ਘਟਨਾ ਸਥਾਨ ਦਾ ਜਲਦ ਦੌਰਾ ਕੀਤਾ ਜਾਵੇਗਾ। ਇਸ ਦੌਰਾਨ ਘਟਨਾ ਸਥਾਨ ਦੇ ਨੇੜੇ ਬੈਰੀਕੇਡ ਲਗਾ ਦਿੱਤੇ ....
ਕਾਂਗਰਸ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ
. . .  about 3 hours ago
ਰਾਏਪੁਰ, 18 ਨਵੰਬਰ- ਰਾਜਸਥਾਨ ਵਿਧਾਨਸਭਾ ਚੋਣਾਂ ਦੇ ਲਈ ਕਾਂਗਰਸ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ 'ਚ 18 ਉਮੀਦਵਾਰਾਂ ਦੇ ਨਾਂਅ....
ਰਾਜਾਸਾਂਸੀ ਬੰਬ ਧਮਾਕਾ : ਜ਼ਿਲ੍ਹਾ ਡਿਪਟੀ ਕਮਿਸ਼ਨਰ ਵੱਲੋਂ ਘਟਨਾ ਸਥਾਨ ਦਾ ਜਾਇਜ਼ਾ
. . .  about 3 hours ago
550 ਸਾਲਾ ਸ਼ਤਾਬਦੀ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮ 'ਚ ਸ਼ਾਮਲ ਹੋਣਗੇ ਬਦਨੌਰ
. . .  about 4 hours ago
ਰਾਜਾਸਾਂਸੀ ਬੰਬ ਧਮਾਕੇ 'ਚ ਮਾਰੇ ਗਏ ਲੋਕਾਂ ਨੂੰ ਕੈਪਟਨ ਵੱਲੋਂ ਮੁਆਵਜ਼ਾ ਦੇਣ ਦਾ ਐਲਾਨ
. . .  about 4 hours ago
ਰਾਜਾਸਾਂਸੀ ਬੰਬ ਧਮਾਕਾ : ਪੰਜਾਬ 'ਚ ਸ਼ਾਂਤੀ ਨੂੰ ਭੰਗ ਕਰਨ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼ - ਜਾਖੜ
. . .  about 4 hours ago
ਨਿਰੰਕਾਰੀ ਭਵਨ ਵਿਖੇ ਹੋਏ ਬੰਬ ਧਮਾਕੇ ਤੋਂ ਬਾਅਦ ਸਰਹੱਦੀ ਖੇਤਰਾਂ 'ਚ ਵਧਾਈ ਗਈ ਚੌਕਸੀ
. . .  about 4 hours ago
ਅੰਮ੍ਰਿਤਸਰ 'ਚ ਧਾਰਮਿਕ ਸਥਾਨਾਂ ਅਤੇ ਜਨਤਕ ਥਾਵਾਂ ਦੀ ਸੁਰੱਖਿਆ ਵਧਾਉਣ ਦੇ ਆਦੇਸ਼ ਜਾਰੀ - ਡਾ.ਵੇਰਕਾ
. . .  about 4 hours ago
ਉੱਤਰਾਖੰਡ : ਡੂੰਘੀ ਖੱਡ 'ਚ ਡਿੱਗੀ ਬੱਸ
. . .  about 4 hours ago
ਰਾਜਾਸਾਂਸੀ ਵਿਖੇ ਹੋਏ ਬੰਬ ਧਮਾਕੇ 'ਚ ਤਿੰਨ ਦੀ ਮੌਤ, ਕਈ ਜ਼ਖਮੀ
. . .  about 5 hours ago
ਹੈਰੋਇਨ ਸਮੇਤ ਇਕ ਮਹਿਲਾ ਕਾਬੂ
. . .  about 5 hours ago
ਰਾਜਾਸਾਂਸੀ ਬੰਬ ਧਮਾਕਾ : ਹਵਾਈ ਅੱਡੇ ਸਮੇਤ ਨੇੜਲਿਆਂ ਇਲਾਕਿਆਂ 'ਚ ਹਾਈ ਅਲਰਟ
. . .  about 5 hours ago
ਰਾਜਾਸਾਂਸੀ : ਨਿਰੰਕਾਰੀ ਭਵਨ ਵਿਖੇ ਹੋਇਆ ਧਮਾਕਾ
. . .  about 6 hours ago
ਡੇਰਾ ਪ੍ਰੇਮੀਆਂ ਦੇ ਮੁਕੰਮਲ ਬਾਈਕਾਟ ਸਬੰਧੀ ਸਮਾਗਮ ਅੱਜ
. . .  about 6 hours ago
ਟਰੰਪ ਦੀ ਚੇਤਾਵਨੀ - ਖਸ਼ੋਗੀ ਦੀ ਹੱਤਿਆ 'ਤੇ ਜਲਦ ਵੱਡਾ ਫੈਸਲਾ, ਮੁਸ਼ਕਿਲ 'ਚ ਸਾਊਦੀ ਅਰਬ
. . .  about 6 hours ago
ਦਿੱਲੀ 'ਚ ਬਜ਼ੁਰਗ ਮਹਿਲਾ ਦਾ ਗਲਾ ਵੱਢ ਕੇ ਹੱਤਿਆ
. . .  about 6 hours ago
ਸ਼ੋਪੀਆਂ ਤੋਂ ਨੌਜਵਾਨਾਂ ਦਾ ਅਗਵਾ ਹੋਣਾ ਜਾਰੀ
. . .  about 7 hours ago
ਇਟਲੀ 'ਚ ਵਿਆਹ ਕਰਵਾ ਕੇ ਮੁੰਬਈ ਪਰਤੇ ਦੀਪਵੀਰ
. . .  about 8 hours ago
ਪੈਟਰੋਲ 20 ਪੈਸੇ ਤੇ ਡੀਜ਼ਲ 18 ਪੈਸੇ ਹੋਇਆ ਸਸਤਾ
. . .  about 9 hours ago
ਰਾਸ਼ਟਰਪਤੀ ਵੀਅਤਨਾਮ ਤੇ ਆਸਟ੍ਰੇਲੀਆ ਦੇ ਦੌਰੇ ਲਈ ਰਵਾਨਾ
. . .  about 9 hours ago
ਸ਼ੋਪੀਆਂ 'ਚ ਮੁੱਠਭੇੜ 'ਚ ਮਾਰੇ ਗਏ ਦੋ ਅੱਤਵਾਦੀ
. . .  about 9 hours ago
ਅਮਰੀਕਾ 'ਚ 16 ਸਾਲਾ ਲੜਕੇ ਨੇ 61 ਸਾਲਾ ਭਾਰਤੀ ਦਾ ਕੀਤਾ ਕਤਲ
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਮਹਿਲਾ 20 ਵਿਸ਼ਵ ਕ੍ਰਿਕਟ 'ਚ ਭਾਰਤ 48 ਦੌੜਾਂ ਨਾਲ ਜੇਤੂ
. . .  1 day ago
ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਆਸਟ੍ਰੇਲੀਆ ਨੂੰ ਦਿੱਤਾ 168 ਦੌੜਾਂ ਦਾ ਟੀਚਾ
. . .  1 day ago
ਮਹਿਲਾ 20 ਸੈਮੀ ਫਾਈਨਲ 'ਚ ਭਾਰਤ ਦੀ ਵਧੀਆ ਸ਼ੁਰੂਆਤ , 118 'ਤੇ 3 ਆਊਟ
. . .  1 day ago
ਮਾਣਹਾਨੀ ਮਾਮਲੇ 'ਚ ਕੇਜਰੀਵਾਲ ਬਰੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਮੁਹੰਮਦ ਸੋਲਿਹ ਨਾਲ ਕੀਤੀ ਮੁਲਾਕਾਤ
. . .  1 day ago
ਇਬਰਾਹੀਮ ਮੁਹੰਮਦ ਸੋਲਿਹ ਨੇ ਮਾਲਦੀਵ ਦੇ ਰਾਸ਼ਟਰਪਤੀ ਵਜੋਂ ਚੁੱਕਿਆ ਹਲਫ਼
. . .  about 1 hour ago
ਪਿੰਡ ਨੰਗਲਾ 'ਚ ਪਾਣੀ ਦੀਆਂ ਪਾਈਪਾਂ ਨੂੰ ਲੱਗੀ ਭਿਆਨਕ ਅੱਗ
. . .  about 1 hour ago
ਟਾਂਡਾ 'ਚ ਟੁੱਟਿਆ ਰੇਲਵੇ ਟਰੈਕ, ਟਲਿਆ ਵੱਡਾ ਹਾਦਸਾ
. . .  about 1 hour ago
ਚੰਡੀਗੜ੍ਹ 'ਚ ਪੁੱਛਗਿੱਛ ਕਰਨ ਸੰਬੰਧੀ ਸੁਖਬੀਰ ਬਾਦਲ ਵੱਲੋਂ 'ਸਿੱਟ' ਨੂੰ ਲਿਖਤੀ ਅਪੀਲ- ਆਈ.ਜੀ.
. . .  16 minutes ago
ਪੰਜਾਬ 'ਚ ਸੀ.ਬੀ.ਆਈ. ਨੂੰ ਜਾਂਚ ਤੋਂ ਰੋਕਣ ਦਾ ਕੋਈ ਵਿਚਾਰ ਨਹੀਂ - ਕੈਪਟਨ
. . .  45 minutes ago
ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 71
. . .  about 1 hour ago
ਵਸੁੰਦਰਾ ਰਾਜੇ ਦੇ ਖ਼ਿਲਾਫ਼ ਚੋਣ ਲੜਨਗੇ ਮਾਨਵੇਂਦਰ ਸਿੰਘ
. . .  about 1 hour ago
ਮੁਹੰਮਦ ਸੋਲਿਹ ਦੇ ਸਹੁੰ ਚੁੱਕ ਸਮਾਗਮ 'ਚ ਹਿੱਸਾ ਲੈਣ ਮਾਲੇ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 1 hour ago
ਅਫ਼ਗ਼ਾਨਿਸਤਾਨ : ਪਿਛਲੇ 24 ਘੰਟਿਆਂ ਦੌਰਾਨ ਮਾਰੇ ਗਏ 70 ਅੱਤਵਾਦੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 11 ਹਾੜ ਸੰਮਤ 550
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਜ਼ਰੂਰ ਹੈ, ਅਸੰਭਵ ਨਹੀਂ। -ਐਲ. ਬਰਟਸ

ਮਾਨਸਾ

ਮਾਨਸਾ 'ਚ ਸਵੱਛ ਮੁਹਿੰਮ ਦੀ ਅਸਫਲਤਾ ਦਾ ਸਬੂਤ ਬਣੇ ਬਿਮਾਰੀਆਂ ਨੂੰ ਸੱਦਾ ਦੇ ਰਹੇ ਗੰਦਗੀ ਦੇ ਢੇਰ

ਬਲਵਿੰਦਰ ਸਿੰਘ ਧਾਲੀਵਾਲ
ਮਾਨਸਾ, 24 ਜੂਨ-ਪ੍ਰਸ਼ਾਸਨਿਕ ਅਧਿਕਾਰੀ ਲੱਖ ਦਾਅਵੇ ਕਰਨ ਪਰ ਹਕੀਕਤ ਵਿਚ ਜ਼ਿਲ੍ਹੇ 'ਚ ਸਵੱਛ ਭਾਰਤ ਮੁਹਿੰਮ ਦਾ ਜਲੂਸ ਨਿਕਲਿਆ ਪਿਆ ਹੈ ਜਦਕਿ ਤੰਦਰੁਸਤ ਪੰਜਾਬ ਮਿਸ਼ਨ ਲਈ ਸਿਰਫ਼ ਖਾਨਾ ਪੂਰਤੀ ਹੋ ਰਹੀ ਹੈ | ਉੱਧਰ ਸਮੱਸਿਆਵਾਂ ਨਾਲ ਜੂਝ ਰਹੇ ਲੋਕ ਸਰਕਾਰੀ ਦਫ਼ਤਰਾਂ 'ਚ ਖੱਜਲ ਖ਼ੁਆਰ ਹੁੰਦੇ ਹਨ ਜਦਕਿ ਥਾਣਿਆਂ ਤੇ ਮਾਲ ਵਿਭਾਗ ਦੇ ਦਫ਼ਤਰਾਂ 'ਚ ਰਿਸ਼ਵਤਖ਼ੋਰੀ ਦਾ ਬੋਲ ਬਾਲਾ ਹੈ | ਜ਼ਿਕਰਯੋਗ ਗੱਲ ਇਹ ਹੈ ਕਿ ਰਾਜ 'ਚ ਕਾਂਗਰਸ ਪਾਰਟੀ ਦੀ ਸਰਕਾਰ ਹੋਣ ਦੇ ਬਾਵਜੂਦ ਵੀ ਕਾਂਗਰਸੀ ਆਗੂ ਖ਼ੁਦ ਤੋਂ ਸੱਤਾਹੀਣ ਸਮਝਦੇ ਹਨ ਕਿਉਂਕਿ ਉਨ੍ਹਾਂ ਦੀ ਵੀ ਕਿਧਰੇ ਸੁਣਵਾਈ ਨਹੀਂ ਹੁੰਦੀ | ਸਵੱਛ ਭਾਰਤ ਮੁਹਿੰਮ ਦੀ ਗੱਲ ਕੀਤੀ ਜਾਵੇ ਤਾਂ ਕਸਬਿਆਂ, ਸ਼ਹਿਰਾਂ 'ਚ ਸਫ਼ਾਈ ਦੀ ਅਣਹੋਂਦ ਹੀ ਨਹੀਂ ਸਗੋਂ ਥਾਂ ਥਾਂ 'ਤੇ ਲੱਗੇ ਗੰਦਗੀ ਦੇ ਢੇਰ ਬਿਮਾਰੀਆਂ ਨੂੰ ਜਨਮ ਦੇ ਰਹੇ ਹਨ | ਖ਼ਾਸ ਕਰ ਕੇ ਪਿੰਡਾਂ 'ਚ ਗ਼ਰੀਬ ਵਿਹੜਿਆਂ ਤੇ ਸ਼ਹਿਰਾਂ ਦੀਆਂ ਸਲੱਮ ਬਸਤੀਆਂ 'ਚ ਸਥਿਤੀ ਬਦ ਤੋਂ ਬਦਤਰ ਹੈ | ਜ਼ਿਲ੍ਹਾ ਹੈੱਡਕੁਆਟਰ ਮਾਨਸਾ ਦੇ ਵੱਖ ਵੱਖ ਵਾਰਡਾਂ ਤੇ ਗ਼ਲੀ ਮੁਹੱਲਿਆਂ 'ਚ ਬਹੁਤੀਆਂ ਥਾਵਾਂ 'ਤੇ ਗੰਦਗੀ ਦੇ ਢੇਰ ਹਰ ਵਕਤ ਲੱਗੇ ਰਹਿੰਦੇ ਹਨ, ਜਿੱਥੋਂ ਦੀ ਲੋਕਾਂ ਨੂੰ ਨੱਕ 'ਤੇ ਰੁਮਾਲ ਰੱਖ ਕੇ ਲੰਘਣਾ ਪੈਂਦਾ ਹੈ | ਗੰਦਗੀ 'ਚ ਮੂੰਹ ਮਾਰਦੇ ਆਵਾਰਾ ਜਾਨਵਰ ਸਥਿਤੀ ਨੂੰ ਹੋਰ ਭਿਆਨਕ ਬਣਾ ਦਿੰਦੇ ਹਨ | 'ਅਜੀਤ' ਦੀ ਟੀਮ ਵਲੋਂ ਸ਼ਹਿਰ ਦੇ ਦੌਰੇ ਦੌਰਾਨ ਵੇਖਿਆ ਗਿਆ ਕਿ ਇੱਥੋਂ ਤੱਕ ਵੀ.ਆਈ.ਪੀ. ਸੜਕ ਕਰ ਕੇ ਜਾਣੀ ਜਾਂਦੀ ਕਚਹਿਰੀ ਰੋਡ 'ਤੇ ਕੂੜੇ ਦੇ ਵੱਡੇ ਢੇਰ ਲੱਗੇ ਹੋਏ ਸਨ ਅਤੇ ਸੀਵਰੇਜ ਦੇ ਮੇਨਹੋਲਾਂ 'ਚੋਂ ਵੀ ਪਾਣੀ ਲੀਕ ਕਰ ਰਿਹਾ ਸੀ | ਮੁੱਖ ਬਾਜ਼ਾਰ ਦੀਆਂ ਸੜਕਾਂ ਟੁੱਟੀਆਂ ਪਈਆਂ ਹਨ | ਖ਼ਾਸ ਕਰ ਕੇ ਬੱਸ ਸਟੈਂਡ ਤੋਂ ਫਾਟਕ ਨੂੰ ਜਾਂਦੀ ਮੁੱਖ ਸੜਕ, ਸਬਜ਼ੀ ਮੰਡੀ ਰੋਡ ਅਤੇ ਬਾਜ਼ਾਰ ਵਾਲੀਆਂ ਸੜਕਾਂ ਟੁੱਟ ਫੁੱਟ ਚੁੱਕੀਆਂ ਹਨ | ਦੋਵੇਂ ਪਾਸੇ ਕੂੜਾ ਕਰਕਟ ਨਜ਼ਰ ਆਉਂਦਾ ਹੈ | ਖ਼ਾਲਸਾ ਸਕੂਲ ਦੇ ਨੇੜੇ, ਲੱਲੂਆਣਾ ਰੋਡ ਤੇ ਬਾਰਾਂ ਹੱਟਾ ਚੌਕ ਦੇ ਨਜ਼ਦੀਕ ਵੀ ਵੱਡੇ ਗੰਦਗੀ ਦੇ ਢੇਰ ਪਏ ਸਨ | ਵੀਰ ਨਗਰ ਮੁਹੱਲਾ ਤੇ ਭੱਠਾ ਬਸਤੀ ਸਫ਼ਾਈ ਪੱਖੋਂ ਵੀ ਬੁਰਾ ਹਾਲ ਹੈ | ਪਾਣੀ ਦੀ ਨਿਕਾਸੀ ਲਈ ਬਣਾਏ ਗਏ ਨਾਲਿਆਂ 'ਚ ਨਜ਼ਰ ਮਾਰੀ ਜਾਵੇ ਤਾਂ ਇੰਝ ਜਾਪਦਾ ਹੈ ਕਿ ਜਿਵੇਂ ਕਦੇ ਸਫ਼ਾਈ ਨਾ ਕੀਤੀ ਗਈ ਹੋਵੇ | ਇਹ ਨਾਲੇ ਪਲਾਸਟਿਕ ਦੇ ਲਿਫ਼ਾਫ਼ਿਆਂ ਨਾਲ ਨੱਕੋਂ ਨੱਕ ਭਰੇ ਪਏ ਸਨ ਪਰ ਪ੍ਰਸ਼ਾਸਨ ਵਲੋਂ ਸਰਕਾਰੀ ਪ੍ਰੈੱਸ ਨੋਟ ਜਾਰੀ ਕਰ ਕੇ ਦੱਸਿਆ ਜਾ ਰਿਹਾ ਹੈ ਕਿ ਸ਼ਹਿਰ ਪਲਾਸਟਿਕ ਦੇ ਲਿਫ਼ਾਫ਼ਿਆਂ ਤੋਂ ਮੁਕਤ ਹੋ ਰਿਹਾ ਹੈ | 33 ਫੁੱਟ ਸੜਕ 'ਤੇ ਕਈ ਥਾਂ 'ਤੇ ਸੀਵਰੇਜ ਮੇਨਹੋਲਾਂ 'ਚੋਂ ਗੰਦਾ ਪਾਣੀ ਕਾਫ਼ੀ ਸਮੇਂ ਤੋਂ ਲੀਕ ਹੋ ਰਿਹਾ ਹੈ | ਅਣਢੱਕੀਆਂ ਖਾਣ-ਪੀਣ ਦੀਆਂ ਵਸਤਾਂ ਸ਼ਰੇਆਮ ਵਿਕ ਰਹੀਆਂ ਹਨ ਅਤੇ ਮਾੜੇ ਫਲ ਤੇ ਸਬਜ਼ੀਆਂ ਵੀ ਗੰਦਗੀ ਦੇ ਢੇਰਾਂ ਕੋਲ ਵੇਚੀਆਂ ਜਾ ਰਹੀਆਂ ਹਨ | ਸਿਹਤ ਵਿਭਾਗ ਦੇ ਅਧਿਕਾਰੀ ਤੰਦਰੁਸਤ ਮਿਸ਼ਨ ਤਹਿਤ 1-2 ਰੇਹੜੀਆਂ 'ਤੇ ਮਾੜੇ ਫਲ ਨਸ਼ਟ ਕਰਵਾਉਣ ਦੀਆਂ ਤਸਵੀਰਾਂ ਪ੍ਰਕਾਸ਼ਿਤ ਕਰਵਾ ਕੇ ਮੱਲਾਂ ਮਾਰਨ ਦੀ ਗੱਲ ਕਰ ਰਿਹਾ ਹੈ | ਕਾਬਲੇ ਜ਼ਿਕਰ ਗੱਲ ਇਹ ਹੈ ਕਿ ਲੋਕ ਬਿਮਾਰੀਆਂ 'ਚ ਗ੍ਰਸਤ ਹੋ ਰਹੇ ਹਨ ਤੇ ਅਧਿਕਾਰੀ ਚਰਮਰਾਈ ਸਫ਼ਾਈ ਵਿਵਸਥਾ ਨੂੰ ਜਾਣਦਿਆਂ ਹੋਇਆਂ 'ਤੰਦਰੁਸਤ ਪੰਜਾਬ ਮਿਸ਼ਨ' ਨੂੰ ਸਫਲ ਬਣਾਉਣ ਦੀਆਂ ਬਾਤਾਂ ਪਾ ਰਹੇ ਹਨ?
ਹੁਣ ਬੂਟਿਆਂ ਦੇ ਨਾਲ ਟ੍ਰੀ ਗਾਰਡ ਵੀ ਹੋਣ ਲੱਗੇ ਗ਼ਾਇਬ
ਭਾਵੇਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹੇ 'ਚ ਵੱਖ ਵੱਖ ਵਿਭਾਗਾਂ ਵਲੋਂ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਹੋਈ ਹੈ ਪਰ ਵੇਖਿਆ ਗਿਆ ਕਿ ਕਰਮਚਾਰੀ ਖਾਨਾ ਪੂਰਤੀ ਲਈ ਕੁਝ ਕੁ ਬੂਟੇ ਲਗਾ ਕੇ ਅਖ਼ਬਾਰਾਂ 'ਚ ਤਸਵੀਰਾਂ ਪ੍ਰਕਾਸ਼ਿਤ ਕਰਵਾਉਣ ਤੱਕ ਹੀ ਸੀਮਤ ਹਨ | ਹਰ ਪਿੰਡ ਤੇ ਸ਼ਹਿਰ 'ਚ ਇਸ ਮਿਸ਼ਨ ਤਹਿਤ ਵੱਖ ਵੱਖ ਵਿਭਾਗਾਂ ਵੱਲੋਂ ਜੰਗੀ ਪੱਧਰ 'ਤੇ ਕੰਮ ਕਰਨ ਦੀਆਂ ਗੱਲਾਂ ਸਾਹਮਣੇ ਆਉਂਦੀਆਂ ਹਨ ਪਰ ਜ਼ਮੀਨੀ ਪੱਧਰ 'ਤੇ ਕੁਝ ਹੋ ਹੈ | ਦੱਸਣਾ ਬਣਦਾ ਹੈ ਕਿ ਬੀ.ਡੀ.ਏ. ਬਠਿੰਡਾ ਰਾਹੀਂ ਸ਼ਹਿਰ 'ਚ ਕਈ ਸਾਲ ਪਹਿਲਾਂ ਲੱਖਾਂ ਰੁਪਏ ਦੇ ਮਹਿੰਗੇ ਫੁੱਲਦਾਰ, ਛਾਂਦਾਰ, ਫਲਦਾਰ ਬੂਟੇ ਲਗਾਏ ਸਨ ਪਰ ਉਨ੍ਹਾਂ ਵਿਚੋਂ ਇਸ ਵਕਤ ਗਿਣਤੀ ਦੇ ਹੀ ਨਜ਼ਰ ਆਉਂਦੇ ਹਨ | ਜੇਕਰ ਬੀ.ਡੀ.ਏ. ਵਲੋਂ ਲਗਾਏ ਗਏ ਬੂਟਿਆਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਤਾਂ ਬਹੁਤ ਕੁਝ ਸਾਹਮਣੇ ਆ ਸਕਦਾ ਹੈ | ਇਸੇ ਦੌਰਾਨ ਤਿੰਨਕੋਨੀ ਤੋਂ ਬੱਸ ਸਟੈਂਡ ਅਤੇ ਫਿਰ ਬੱਸ ਸਟੈਂਡ ਤੋਂ ਜ਼ਿਲ੍ਹਾ ਕਚਹਿਰੀ ਤੱਕ ਸੀਮਿੰਟਡ ਸੜਕ ਬਣਾਉਣ ਸਮੇਂ ਬੂਟੇ ਤਾਂ ਨਸ਼ਟ ਹੋਏ ਹੀ ਹਨ ਬਲਕਿ ਟ੍ਰੀ ਗਾਰਡ ਵੀ ਗ਼ਾਇਬ ਹੋ ਗਏ ਹਨ | ਏਨੀ ਦਿਨੀਂ ਜਦੋਂ ਕਚਹਿਰੀ ਰੋਡ 'ਤੇ ਦੋਵੇਂ ਪਾਸੇ ਇੰਟਰਲਾਕ ਟਾਈਲਾਂ ਲਗਾਈਆਂ ਜਾ ਰਹੀਆਂ ਹਨ, ਮੌਕੇ ਟ੍ਰੀ ਗਾਰਡ ਪੁੱਟ ਕੇ ਬੂਟੇ ਲਗਾਉਣ ਨਬੂਦ ਖ਼ਤਮ ਹੋ ਰਿਹਾ ਹੈ ਜਦਕਿ ਜੰਗਲਾਤ ਵਿਭਾਗ ਦੇ ਕਾਨੂੰਨ ਅਨੁਸਾਰ ਇਕ ਬੂਟੇ ਨੂੰ ਵੱਢਣ ਜਾਂ ਕਿਸੇ ਕਾਰਨ ਉਸ ਦਾ ਨਸ਼ਟ ਹੋਣ ਦੇ ਇਵਜ਼ 'ਚ 2 ਬੂਟੇ ਲਗਾਉਣੇ ਜ਼ਰੂਰੀ ਹਨ ਪਰ ਇੱਥੇ ਸਭ ਧੱਜੀਆਂ ਉਡਾਈਆਂ ਜਾ ਰਹੀਆਂ ਹਨ |
ਤੰਦਰੁਸਤ ਪੰਜਾਬ ਮਿਸ਼ਨ ਤਹਿਤ ਵਿਭਾਗ ਪਾ ਰਹੇ ਹਨ ਵਡਮੁੱਲਾ ਯੋਗਦਾਨ-ਡਿਪਟੀ ਕਮਿਸ਼ਨਰ
ਉੱਧਰ ਡਿਪਟੀ ਕਮਿਸ਼ਨਰ ਮਾਨਸਾ ਵਲੋਂ ਜਾਰੀ ਸਰਕਾਰੀ ਪ੍ਰੈੱਸ ਨੋਟ 'ਚ ਦਾਅਵਾ ਕੀਤਾ ਗਿਆ ਹੈ ਕਿ ਜ਼ਿਲ੍ਹੇ 'ਚ ਸਿਹਤ ਵਿਭਾਗ, ਵਾਟਰ ਸਪਲਾਈ, ਸੈਨੀਟੇਸ਼ਨ, ਜੰਗਲਾਤ, ਪ੍ਰਦੂਸ਼ਣ ਕੰਟਰੋਲ ਬੋਰਡ, ਸੀਵਰੇਜ, ਖੇਤੀਬਾੜੀ, ਡੇਅਰੀ ਵਿਕਾਸ ਅਤੇ ਟਰੈਫ਼ਿਕ ਪੁਲਿਸ ਵੀ ਮਿਸ਼ਨ ਤੰਦਰੁਸਤ ਪੰਜਾਬ 'ਚ ਅਹਿਮ ਰੋਲ ਨਿਭਾਅ ਰਹੇ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ 'ਚ ਵੱਧ ਚੜ੍ਹ ਕੇ ਯੋਗਦਾਨ ਪਾਉਣ | ਇਸੇ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਮੀਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਇਸ ਮਿਸ਼ਨ ਤਹਿਤ ਛੱਪੜਾਂ ਦੀ ਸਫ਼ਾਈ ਜੰਗੀ ਪੱਧਰ 'ਤੇ ਜਾਰੀ ਹੈ ਜਦਕਿ ਐਸ.ਡੀ.ਐਮ. ਮਾਨਸਾ ਅਭਿਜੀਤ ਕਪਲਿਸ਼ ਆਖ ਰਹੇ ਹਨ ਕਿ ਨਗਰ ਕੌਾਸਲਾਂ ਵਲੋਂ ਪਲਾਸਟਿਕ ਦੇ ਲਿਫ਼ਾਫ਼ਿਆਂ ਿਖ਼ਲਾਫ਼ ਵਿਸ਼ੇਸ਼ ਮੁਹਿੰਮ ਵਿੱਢੀ ਹੋਈ ਹੈ |

ਸਹਿਜੀ ਤੇ ਤਰਸੇਮ ਨੂੰ ਪੁਰਸਕਾਰ ਮਿਲਣ 'ਤੇ ਖ਼ੁਸ਼ੀ ਪ੍ਰਗਟ

ਮਾਨਸਾ, 24 ਜੂਨ (ਵਿ. ਪ੍ਰਤੀ.)-ਸਾਹਿਤ ਅਕਾਦਮੀ ਦਿੱਲੀ ਵਲੋਂ ਨੌਜਵਾਨ ਲੇਖਕ ਗੁਰਪ੍ਰੀਤ ਸਹਿਜੀ ਨੂੰ ਯੁਵਾ ਪੁਰਸਕਾਰ-2018 ਅਤੇ ਸ਼ਾਇਰ ਤਰਸੇਮ ਨੂੰ ਬਾਲ ਸਾਹਿਤ ਪੁਰਸਕਾਰ ਮਿਲਣ 'ਤੇ ਸਥਾਨਕ ਸ਼ਹਿਰ ਦੇ ਸਾਹਿਤਕਾਰਾਂ ਅਤੇ ਸਾਹਿਤ ਪ੍ਰੇਮੀਆਂ ਨੇ ਖ਼ੁਸ਼ੀ ਪ੍ਰਗਟ ਕੀਤੀ ਹੈ ...

ਪੂਰੀ ਖ਼ਬਰ »

ਸਵੇਰ ਦੀ ਸੈਰ ਸਬੰਧੀ ਘਰ-ਘਰ ਇਸ਼ਤਿਹਾਰ ਵੰਡੇ

ਮਾਨਸਾ, 24 ਜੂਨ (ਵਿ. ਪ੍ਰਤੀ.)-ਸ਼ਹੀਦ ਨਾਇਕ ਬੀਰ ਸਿੰਘ ਯੂਥ ਕਲੱਬ ਖਿਆਲਾ ਖੁਰਦ ਦੇ ਪ੍ਰਧਾਨ ਤਲਵਿੰਦਰ ਸਿੰਘ ਚਹਿਲ ਦੀ ਅਗਵਾਈ 'ਚ ਪਿੰਡ ਵਾਸੀਆਂ ਨੂੰ ਤੰਦਰੁਸਤੀ ਪ੍ਰਤੀ ਜਾਗਰੂਕ ਕੀਤਾ ਗਿਆ ¢ ਉਨ੍ਹਾਂ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਰੋਕਣ ਦੀ ਅਪੀਲ ਕਰਦਿਆਂ ...

ਪੂਰੀ ਖ਼ਬਰ »

ਵੱਡਿਆ ਸ਼ਰਾਬੀਆ ਵੇ----ਪੰਜਾਬ 'ਚ ਸ਼ਰਾਬ ਦੇ ਮਹਿੰਗੇ ਭਾਅ ਕਾਰਨ ਸ਼ਾਮ ਵੇਲੇ ਹਰਿਆਣੇ ਦੇ ਠੇਕਿਆਂ 'ਤੇ ਲਗਦੀਆਂ ਨੇ ਰੌਣਕਾਂ

ਸਰਦੂਲਗੜ੍ਹ, 24 ਜੂਨ ( ਜੀ.ਐਮ.ਅਰੋੜਾ)-ਪੰਜਾਬ ਸਰਕਾਰ ਵਲੋਂ ਸ਼ਰਾਬ ਦੇ ਠੇਕਿਆਂ ਦੀ ਨਿਲਾਮੀ ਤਾੋ ਪਹਿਲਾਂ ਬਣਾਈਆਂ ਨੀਤੀਆਂ ਤਹਿਤ ਕਿਹਾ ਗਿਆ ਸੀ ਕਿ ਸ਼ਰਾਬ ਸਸਤੀ ਹੋਵੇਗੀ ਪਰ ਹੋਇਆ ਇਸ ਦੇ ਉਲਟ ਕਿ ਸ਼ਰਾਬ ਦੇ ਰੇਟਾਂ ਵਿਚ ਨਵੇਂ ਆਏ ਠੇਕੇਦਾਰਾ ਨੇ ਵੱਡਾ ਵਾਧਾ ਕਰ ਕੇ ...

ਪੂਰੀ ਖ਼ਬਰ »

ਢਾਣੀਆਂ ਦੇ ਕੱਚੇ ਰਸਤੇ ਪੱਕੇ ਕਰਨ ਦੀ ਮੰਗ

ਝੁਨੀਰ, 24 ਜੂਨ (ਪ. ਪ.)-ਨੇੜਲੇ ਪਿੰਡ ਭੰਮੇ ਕਲਾਂ ਦੇ ਪੰਜਾਬ ਕਿਸਾਨ ਆਗੂ ਮਿੱਠੂ ਸਿੰਘ, ਬਾਬੂ ਸਿੰਘ ਅਤੇ ਲਾਭ ਸਿੰਘ ਨੇ ਦੱਸਿਆ ਕਿ ਪਿੰਡ ਭੰਮੇ ਕਲਾਂ ਤੋਂ ਬਾਜੇਵਾਲਾ ਅਤੇ ਦਸੌਾਦੀਆ ਜਾਣ ਵਾਲੇ ਦੋਨੋਂ ਰਸਤਿਆਂ ਤੇ ਵਸੀਆਂ ਢਾਣੀਆਂ ਨੂੰ ਜਾਣ ਵਾਲੇ ਰਸਤੇ ਕੱਚੇ ਅਤੇ ...

ਪੂਰੀ ਖ਼ਬਰ »

ਮੂੰਗੀ ਦੀ ਫ਼ਸਲ 'ਤੇ ਚਿੱਟੀ ਮੱਖੀ ਦਾ ਹਮਲਾ

ਮਾਨਸਾ, 24 ਜੂਨ (ਵਿਸ਼ੇਸ਼ ਪ੍ਰਤੀਨਿਧ)-ਨਜ਼ਦੀਕੀ ਪਿੰਡ ਭੈਣੀਬਾਘਾ ਵਿਖੇ ਮੂੰਗੀ ਦੀ ਫ਼ਸਲ 'ਤੇ ਚਿੱਟੀ ਮੱਖੀ ਦਾ ਹਮਲਾ ਹੋਣ ਦੀ ਗੱਲ ਸਾਹਮਣੇ ਆਈ ਹੈ | ਪੰਜਾਬ ਕਿਸਾਨ ਯੂਨੀਅਨ ਦੇ ਆਗੂ ਗੋਰਾ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਇਸ ਵਾਰ ਉਨ੍ਹਾਂ 9 ਏਕੜ ਵਿੱਚ ਮੂੰਗੀ ਦੀ ...

ਪੂਰੀ ਖ਼ਬਰ »

ਆਵਾਰਾ ਕੁੱਤਿਆਂ ਦੇ ਡਰ ਨਾਲ ਖੌਫ਼ਜ਼ਦਾ ਨੇ ਭੀਖੀ ਦੇ ਲੋਕ

ਭੀਖੀ, 24 ਜੂਨ (ਗੁਰਿੰਦਰ ਸਿੰਘ ਔਲਖ)-ਅਵਾਰਾ ਪਸ਼ੂਆਂ ਦੀ ਸਮੱਸਿਆ ਤੋਂ ਬਾਅਦ ਹੁਣ ਵਿਕਰਾਲ ਰੂਪ ਧਾਰਨ ਕਰ ਰਹੀ ਅਵਾਰਾ ਕੁੱਤਿਆਂ ਦੀ ਸਮੱਸਿਆ ਹੈ | ਪਿਛਲੇ ਸਮੇਂ ਤੋਂ ਕਸਬੇ 'ਚ ਆਵਾਰਾ ਕੁੱਤਿਆਂ ਦੀ ਭਰਮਾਰ ਵਿਚ ਦੂਣ ਸਵਾਇਆ ਵਾਧਾ ਹੋ ਰਿਹਾ ਹੈ | ਇਨ੍ਹਾਂ ਕੁੱਤਿਆਂ ਦੇ ...

ਪੂਰੀ ਖ਼ਬਰ »

ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਨੌਜਵਾਨਾਂ ਦੀ ਇਕੱਤਰਤਾ ਹੋਈ

ਮਾਨਸਾ, 24 ਜੂਨ (ਵਿਸ਼ੇਸ਼ ਪ੍ਰਤੀਨਿਧ)-ਈ. ਟੀ. ਟੀ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੀ ਇਕੱਤਰਤਾ ਸਥਾਨਕ ਬਾਲ ਭਵਨ ਵਿਖੇ ਹੋਈ | ਜਥੇਬੰਦੀ ਦੇ ਸੂਬਾ ਕਮੇਟੀ ਮੈਂਬਰ ਦੀਪ ਅਮਨ ਮਾਨਸਾ, ਬੱਗਾ ਸਿੰਘ ਖੁਡਾਲ ਨੇ ਸੁਹਾਣਾ ਸਾਹਿਬ ਪ੍ਰਦਰਸ਼ਨ ਦੀ ਚਰਚਾ ਕਰਦਿਆਂ ...

ਪੂਰੀ ਖ਼ਬਰ »

ਸ਼ੁਜਾਤ ਬੁਖਾਰੀ ਦੇ ਕਤਲ ਤੇ ਸਾਜਿਸ਼ ਦੀ ਸੱਚਾਈ ਸਾਹਮਣੇ ਲਿਆਂਦੀ ਜਾਵੇ- ਲਿਬਰੇਸ਼ਨ

ਮਾਨਸਾ, 24 ਜੂਨ (ਬਲਵਿੰਦਰ ਸਿੰਘ ਧਾਲੀਵਾਲ)-ਭਾਰਤੀ ਕਮਿਊਨਿਸਟ ਪਾਰਟੀ (ਮਾਲੇ) ਲਿਬਰੇਸ਼ਨ ਨੇ ਮੰਗ ਕੀਤੀ ਹੈ ਕਿ ਪੱਤਰਕਾਰ ਸੁਜਾਤ ਬੁਖਾਰੀ ਦੇ ਕਤਲ ਪਿਛਲੀ ਸਾਜ਼ਿਸ਼ ਦੀ ਸਚਾਈ ਸਾਹਮਣੇ ਲਿਆਉਣ ਲਈ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਪੱਤਰਕਾਰਾਂ ਨੂੰ ਬੁਖਾਰੀ ਵਰਗੇ ...

ਪੂਰੀ ਖ਼ਬਰ »

ਧੀ ਦਾ ਗਲਾ ਘੱੁਟ ਕੇ ਹੱਤਿਆ ਕਰਨ ਵਾਲਾ ਪਿਉ ਪੁਲਿਸ ਵਲੋਂ ਗਿ੍ਫ਼ਤਾਰ

ਬੁਢਲਾਡਾ, 24 ਜੂਨ (ਸਵਰਨ ਸਿੰਘ ਰਾਹੀ)-ਬੀਤੇ ਕੱਲ੍ਹ ਰਾਤ ਸਮੇਂ ਆਪਣੀ ਧੀ ਦੇ ਚਾਲ ਚੱਲਣ ਨੂੰ ਲੈ ਕੇ ਸ਼ੱਕ ਦੇ ਆਧਾਰ 'ਤੇ ਗਲ਼ਾ ਘੁੱਟ ਕੇ ਹੱਤਿਆ ਕਰਨ ਵਾਲੇ ਬਾਪ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਥਾਣਾ ਸਦਰ ਬੁਢਲਾਡਾ ਦੇ ਐਸ. ਐਚ. ਓ. ਗੁਰਮੀਤ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਰੰਗਕਰਮੀ ਅਕਲੀਆ ਨੇ ਥੀਏਟਰ ਵਰਕਸ਼ਾਪ ਦੌਰਾਨ ਅਨੁਭਵ ਸਾਂਝਾ ਕੀਤਾ

ਮਾਨਸਾ, 24 ਜੂਨ (ਧਾਲੀਵਾਲ)-ਸਥਾਨਕ ਹਰਕਿ੍ਸ਼ਨ ਪਬਲਿਕ ਸਕੂਲ ਵਿਖੇ ਦਸਤਕ ਆਰਟ ਗਰੁੱਪ ਮਾਨਸਾ ਵੱਲੋਂ ਚੱਲ ਰਹੀ ਦਸ ਰੋਜ਼ਾ ਆਰਟ ਅਤੇ ਥੀਏਟਰ ਵਰਕਸ਼ਾਪ ਦੌਰਾਨ ਰੰਗਕਰਮੀ ਬਲਜੀਤ ਸਿੰਘ ਅਕਲੀਆ ਨੇ ਰੰਗਮੰਚ ਨਾਲ ਸੰਬੰਧਿਤ ਆਪਣੇ ਅਨੁਭਵ ਸਾਂਝੇ ਕੀਤੇ | ਉਨ੍ਹਾਂ ਹਿੱਸਾ ...

ਪੂਰੀ ਖ਼ਬਰ »

ਵਧ ਰਹੀ ਮਹਿੰਗਾਈ ਨੇ ਗ਼ਰੀਬ ਲੋਕਾਂ ਨੂੰ ਕੀਤਾ ਬੁਰੀ ਤਰ੍ਹਾਂ ਬੇਹਾਲ

ਬਰੇਟਾ, 24 ਜੂਨ Ð(ਜੀਵਨ ਸ਼ਰਮਾ)-ਹਰ ਰੋਜ਼ ਵਧ ਰਹੀ ਮਹਿੰਗਾਈ ਨੇ ਆਮ ਲੋਕਾਂ ਦਾ ਜਿਊਣਾ ਮੁਹਾਲ ਕਰ ਕੇ ਰੱਖ ਦਿੱਤਾ ਹੈ | ਆਮ ਵਰਤੋਂ ਦੇ ਕੰਮ ਵਿੱਚ ਆਉਣ ਵਾਲੀਆਂ ਚੀਜ਼ਾਂ ਦੇ ਰੇਟ ਵਾਰ ਵਾਰ ਵਧ ਰਹੇ ਹਨ | ਪਿਛਲੇ ਦਿਨਾਂ ਵਿਚ ਪੈਟਰੋਲ ਅਤੇ ਡੀਜ਼ਲ ਦੀਆ ਕੀਮਤਾਂ ਵਿਚ ਆਏ ...

ਪੂਰੀ ਖ਼ਬਰ »

ਭਾਖੜਾ ਨਹਿਰ 'ਚ ਡੁੱਬਣ ਨਾਲ ਨੌਜਵਾਨ ਦੀ ਮੌਤ

ਝੁਨੀਰ, 24 ਜੂਨ (ਰਮਨਦੀਪ ਸਿੰਘ ਸੰਧੂ)-ਨੇੜਲੇ ਪਿੰਡ ਮਾਖੇਵਾਲਾ ਦੀ ਸਰਪੰਚ ਬਲਦੀਪ ਕੌਰ ਦੇ ਲੜਕੇ ਦੀ ਭਾਖੜਾ ਨਹਿਰ 'ਚ ਡੁੱਬਣ ਨਾਲ ਮੌਤ ਹੋਣ ਦੀ ਖ਼ਬਰ ਹੈ | ਸਥਾਨਕ ਥਾਣੇ ਦੇ ਸਹਾਇਕ ਸਬ ਇੰਸਪੈਕਟਰ ਦਰਸ਼ਨ ਸਿੰਘ ਨੇ ਦੱਸਿਆ ਕਿ ਮਨਪ੍ਰੀਤ ਸਿੰਘ (30) ਪੁੱਤਰ ਰਣਜੀਤ ਸਿੰਘ ...

ਪੂਰੀ ਖ਼ਬਰ »

ਪੰਜਾਬ ਨੈਸ਼ਨਲ ਬਾੈਕ ਤਾੋ ਲੋਕ ਕਰਨ ਲੱਗੇ ਕਿਨਾਰਾ

ਸਰਦੂਲਗੜ੍ਹ, 24 ਜੂਨ (ਅਰੋੜਾ)-ਜਿੱਥੇ ਬੈਂਕਾਂ ਵਲੋਂ ਸਰਦੂਲਗੜ੍ਹ ਸ਼ਹਿਰ ਵਿਚ ਨਵੀਆਂ ਬਰਾਂਚਾਂ ਖੋਲ੍ਹ ਕੇ ਉਨ੍ਹਾਂ ਨੂੰ ਸਹੂਲਤਾਂ ਦੇ ਕੇ ਗਾਹਕ ਆਪਣੇ ਵੱਲ ਖਿੱਚਣ ਦੀਆ ਕੋਸ਼ਿਸ਼ਾਂ ਜਾਰੀ ਹਨ ਉੱਥੇ ਸ਼ਹਿਰ ਦੇ ਸਭ ਤਾੋ ਪੁਰਾਣੇ ਪੰਜਾਬ ਨੈਸ਼ਨਲ ਬਾੈਕ ਤਾੋ ਲੋਕ ...

ਪੂਰੀ ਖ਼ਬਰ »

ਸੰਘਰਸ਼ ਕਮੇਟੀ ਦੀ ਪਹਿਲਕਦਮੀ ਸਦਕਾ ਸ਼ਹਿਰੀ ਜਲ ਘਰ ਦੀ ਦਿੱਖ ਬਦਲਣ ਲੱਗੀ

ਬੁਢਲਾਡਾ, 24 ਜੂਨ (ਸਵਰਨ ਸਿੰਘ ਰਾਹੀ)-ਸ਼ਹਿਰੀ ਜਲ ਘਰ ਬੁਢਲਾਡਾ ਅੰਦਰ ਸਫ਼ਾਈ ਅਤੇ ਹੋਰ ਰੱਖ ਰਖਾਵ ਦੀ ਪਿਛਲੇ ਲੰਮੇ ਸਮੇਂ ਤਾੋ ਤਰਸਯੋਗ ਬਣੀ ਹੋਈ ਹਾਲਤ ਨੂੰ ਸੁਧਾਰਨ ਲਈ ਸੰਵਿਧਾਨ ਬਚਾਓ ਸੰਘਰਸ਼ ਕਮੇਟੀ ਵਲੋਂ ਆਰੰਭੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ | ...

ਪੂਰੀ ਖ਼ਬਰ »

ਬੀ. ਲਿਬ. ਦਾ ਨਤੀਜਾ ਸ਼ਾਨਦਾਰ ਰਿਹਾ

ਬੁਢਲਾਡਾ, 24 ਜੂਨ (ਨਿ.ਪ.ਪ.)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਬੀ.ਲਿਬ ਭਾਗ ਪਹਿਲਾ ਦਾ ਨਤੀਜਿਆਂ ਚ ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਕਿਰਨਜੀਤ ਕੌਰ ਚੌਹਾਨ ਦੱਸਿਆ ਕਿ ਅਮਨਦੀਪ ਕੌਰ ਤੇ ਅਵਤਾਰ ਸਿੰਘ ਨੇ 82 ...

ਪੂਰੀ ਖ਼ਬਰ »

ਲੱਖਾਂ ਰੁਪਏ ਖ਼ਰਚ ਕੇ ਲਾਈਆਂ ਸਟਰੀਟ ਲਾਈਟਾਂ ਦਾ ਕੋਈ ਵਾਲੀਵਾਰਸ ਨਹੀਂ

ਰਾਮਾਂ ਮੰਡੀ, 24 ਜੂਨ (ਤਰਸੇਮ ਸਿੰਗਲਾ)-ਸ਼ਹਿਰ ਦੀ ਸੁੰਦਰਤਾ ਅਤੇ ਸਹੂਲਤ ਲਈ ਲੱਖਾਂ ਰੁਪਏ ਖ਼ਰਚ ਕਰਕੇ ਸਰਕਾਰ ਵੱਲੋਂ ਵਿਕਾਸ ਕੰਮਾਂ ਅਧੀਨ ਬਾਈਪਾਸ ਰੋਡ 'ਤੇ ਲਾਈਆਂ ਬਹੁਗਿਣਤੀ ਸਟਰੀਟ ਲਾਈਟਾਂ ਦਾ ਕੋਈ ਬਾਲੀਵਾਰਸ ਨਹੀਂ | ਜਾਣਕਾਰੀ ਅਨੁਸਾਰ ਓਵਰਲੋਡ ਵਾਹਨ ਟੱਕਰ ...

ਪੂਰੀ ਖ਼ਬਰ »

ਟਰੱਕ ਅਪਰੇਟਰਾਂ ਨੂੰ ਕਣਕ ਦੇ ਸੀਜ਼ਨ ਦੀ ਪੇਮੈਂਟ ਦੇ ਚੈੱਕ ਵੰਡੇ ਗਏ

ਭੁੱਚੋ ਮੰਡੀ, 24 ਜੂਨ (ਬਿੱਕਰ ਸਿੰਘ ਸਿੱਧੂ)-ਗੁੁਰੂ ਨਾਨਕ ਟਰੱਕ ਅਪਰੇਟਰ ਸੁਸਾਇਟੀ ਭੁੱਚੋ ਕਲਾਂ ਵਿਖੇ ਟਰੱਕ ਅਪਰੇਟਰਾਂ ਨੂੰ ਕਣਕ ਦੇ ਸੀਜ਼ਨ ਦੀ ਬਣਦੀ ਰਕਮ ਦੇ ਚੈੱਕ ਦਾਰਾ ਸਿੰਘ ਕੋਟਭਾਈ ਵੱਲੋਂ ਵੰਡੇ ਗਏ | ਸੁਸਾਇਟੀ ਪ੍ਰਧਾਨ ਲਾਲੀ ਸ਼ੇਰਗਿੱਲ ਤੇ ਮੀਤ ਪ੍ਰਧਾਨ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਤਲਵੰਡੀ ਸਾਬੋ ਅੰਦਰ ਵੱਖ-ਵੱਖ ਥਾਵਾਂ 'ਤੇ ਡੇਂਗੂ ਤੇ ਮਲੇਰੀਏ ਦੇ ਲਾਰਵੇ ਦੀ ਜਾਂਚ

ਤਲਵੰਡੀ ਸਾਬੋ, 24 ਜੂਨ (ਰਵਜੋਤ ਸਿੰਘ ਰਾਹੀ)-ਅੱਜ ਡਾ: ਅਸ਼ਵਨੀ ਕੁਮਾਰ ਐਸ. ਐਮ. ਓ. ਤਲਵੰਡੀ ਸਾਬੋ ਦੀ ਯੋਗ ਰਹਿਨੁਮਾਈ ਹੇਠ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਨਗਰ ਤਲਵੰਡੀ ਸਾਬੋ ਵਿਚ ਡੇਂਗੂ/ਮਲੇਰੀਆ ਫ਼ੀਵਰ ਸਰਵੇ ਦੌਰਾਨ ਲੋਕਾਂ ਨੂੰ ਇਨ੍ਹਾਂ ਬਿਮਾਰੀਆਂ ਤੋਂ ਬਚਣ ...

ਪੂਰੀ ਖ਼ਬਰ »

ਕੌਾਸਲ ਆਫ਼ ਜੂਨੀਅਰ ਇੰਜ: ਪਾਵਰਕਾਮ ਵਲੋਂ ਨਵੇਂ ਆਏ ਐਕਸੀਐਨ ਦਾ ਸਵਾਗਤ

ਮੌੜ ਮੰਡੀ, 24 ਜੂਨ (ਲਖਵਿੰਦਰ ਸਿੰਘ ਮੌੜ)-ਕੌਾਸਲ ਆਫ਼ ਜੁੂਨੀਅਰ ਇੰਜਨੀਅਰ ਵੰਡ ਮੰਡਲ ਮੌੜ ਵਲੋਂ ਡਵੀਜ਼ਨ ਮੌੜ ਵਿਖੇ ਨਵੇਂ ਆਏ ਇੰਜ: ਬੇਅੰਤ ਸਿੰਘ ਸੀਨੀਅਰ ਕਾਰਜਕਾਰੀ ਇੰਜੀਨੀਅਰ ਦਾ ਭਰਵਾਂ ਸਵਾਗਤ ਕੀਤਾ ਗਿਆ | ਜੇ. ਈ. ਕੌਾਸਲ ਦੇ ਆਗੂ ਇੰਜ: ਬਹਾਦਰ ਸਿੰਘ ਮੰਡਲ ...

ਪੂਰੀ ਖ਼ਬਰ »

ਲਹਿਰਾ ਮੁਹੱਬਤ ਵਿਖੇ ਥਰਮਲ ਕਲੋਨੀ 'ਚ ਗਿਆਨ ਅੰਜੁਨ ਸਮਰ ਕੈਂਪ ਸ਼ੁਰੂ

ਲਹਿਰਾ ਮੁਹੱਬਤ, 24 ਜੂਨ (ਸੁਖਪਾਲ ਸਿੰਘ ਸੁੱਖੀ)-ਸਥਾਨਕ ਪਾਵਰ ਕਲੋਨੀ ਵਿਖੇ ਗੁਰਦੁਆਰਾ ਸਾਹਿਬ 'ਚ 7 ਰੋਜ਼ਾ ਗਿਆਨ ਅੰਜੁਨ ਸਮਰ ਕੈਂਪ ਸ਼ੁਰੂ ਕੀਤਾ ਗਿਆ ਹੈ | ਕੈਂਪ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਬਠਿੰਡਾ ਵਲੋਂ ਗੁਰਦੁਆਰਾ ਕਮੇਟੀ ਤੇ ਸਮੂਹ ਸੰਗਤਾਂ ਦੇ ਸਹਿਯੋਗ ...

ਪੂਰੀ ਖ਼ਬਰ »

ਐਸ. ਐਸ. ਡੀ. ਕਾਲਜ ਭੋਖੜਾ ਦੇ ਵਿਦਿਆਰਥੀਆਂ ਨੇ ਵਲੋਂ ਸ਼ਾਨਦਾਰ ਪ੍ਰਾਪਤੀਆਂ

ਗੋਨਿਆਣਾ, 24 ਜੂਨ (ਲਛਮਣ ਦਾਸ ਗਰਗ)-ਐਸ. ਐਸ. ਡੀ. ਕਾਲਜ ਆਫ ਪ੍ਰੋਫੈਸ਼ਨਲ ਸਟੱਡੀਜ਼ ਭੋਖੜਾ ਬਠਿੰਡਾ ਦੇ ਆਰਟਸ ਵਿਭਾਗ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਅਵਰਸਿਟੀ ਪਟਿਆਲਾ ਦੀਆਂ ਸਲਾਨਾ ਪ੍ਰੀਖਿਆਵਾਂ ਵਿਚੋ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਾਨਦਾਰ ਪ੍ਰਾਪਤੀਆਂ ...

ਪੂਰੀ ਖ਼ਬਰ »

ਮੌੜ ਖ਼ੁਰਦ ਵਾਲੀ ਸਰਹੰਦ ਫੀਡਰ ਕੈਨਾਲ ਦਾ ਸ਼ੁੱਧ ਪਾਣੀ ਵੀ ਜ਼ਹਿਰੀਲੇ ਅਤੇ ਰਸਾਇਣੀ ਤੱਤਾਂ ਦੀ ਭੇਟ ਚੜਿ੍ਹਆ

ਮੌੜ ਮੰਡੀ, 24 ਜੂਨ (ਲਖਵਿੰਦਰ ਸਿੰਘ ਮੌੜ)-ਸਥਾਨਕ ਤਲਵੰਡੀ ਰੋਡ 'ਤੇ ਸਰਹੰਦ ਫੀਡਰ ਨਹਿਰ ਦਾ ਪਾਣੀ ਕਿਸੇ ਵੇਲੇ ਨੀਲੀ ਭਾਅ ਮਾਰਦਾ ਕਿਸੇ ਝਰਨੇ ਦੇ ਪਾਣੀ ਦਾ ਭੁਲੇਖਾ ਪਾਉਂਦਾ ਸੀ, ਪਰ ਅੱਜ ਇਸ ਦਾ ਪਾਣੀ ਕਾਲੇ ਰੰਗ ਦੀ ਭਾਅ ਮਾਰਦਾ ਦਿਖਾਈ ਦਿੰਦਾ ਹੈ, ਜਿਸ ਤੋਂ ਸ਼ੱਕ ...

ਪੂਰੀ ਖ਼ਬਰ »

ਚੋਟੀਆਂ 'ਚ ਸਰਪੰਚ ਨੇ ਉਜਵਲਾ ਯੋਜਨਾ ਤਹਿਤ ਲੋੜਵੰਦਾਂ ਨੂੰ ਗੈਸ ਸਿਲੰਡਰ ਵੰਡੇ

ਚਉਕੇ, 24 ਜੂਨ (ਮਨਜੀਤ ਸਿੰਘ ਘੜੈਲੀ)-ਪਿੰਡ ਚੋਟੀਆਂ ਵਿਖੇ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਤਹਿਤ ਪਿੰਡ ਦੇ ਕਰੀਬ 9 ਲਾਭਪਾਤਰੀ ਲੋੜਬੰਦ ਪਰਿਵਾਰਾਂ ਨੂੰ ਸਰਪੰਚ ਸੁਖਦੀਪ ਕੌਰ ਅਤੇ ਉਨ੍ਹਾਂ ਦੇ ਪਤੀ ਹਰਦੇਵ ਸਿੰਘ ਚੋਟੀਆਂ ਵਲੋਂ ਗੈਸ ਸਿਲੰਡਰ ਤਕਸੀਮ ਕੀਤੇ ਗਏ | ਉਨਾਂ ...

ਪੂਰੀ ਖ਼ਬਰ »

ਬਿਜਲੀ ਦੀਆਂ ਦਰਾਂ ਵਿਚ ਕੀਤੇ ਜਾ ਰਹੇ ਵਾਧੇ ਨਾਲ ਆਮ ਲੋਕਾਂ 'ਚ ਨਿਰਾਸ਼ਾ

ਸੀਂਗੋ ਮੰਡੀ, 24 ਜੂਨ (ਪਿ੍ੰਸ ਸੌਰਭ ਗਰਗ)-ਪੰਜਾਬ ਸਰਕਾਰ ਵਲੋਂ ਪਿਛਲੇ ਮਹੀਨਿਆਂ 'ਚ ਕਈ ਵਾਰ ਬਿਜਲੀ ਦੀਆਂ ਦਰਾਂ ਵਿਚ ਕੀਤੇ ਵਾਧੇ ਨਾਲ ਲੋਕਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਬੀਰਬਲ ਸਿੰਘ ਸੀਂਗੋ, ਸੁਖਭਿੰਦਰ ਸਿੰਘ ਸਰਪੰਚ ਜੋਗੇਵਾਲਾ, ਬਲਵਾਨ ਸਿੰਘ ਸੀਂਗੋ, ...

ਪੂਰੀ ਖ਼ਬਰ »

ਮਾਲਵਾ ਕਾਲਜ ਬਠਿੰਡਾ ਦੇ ਬੀ.ਬੀ.ਏ ਭਾਗ ਦੂਜਾ, ਸਮੈਸਟਰ ਤੀਜਾ, ਨਤੀਜਿਆਂ ਵਿਚ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਾਪਤੀਆਂ

ਬਠਿੰਡਾ, 24 ਜੂਨ (ਕੰਵਲਜੀਤ ਸਿੰਘ ਸਿੱਧੂ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਬੀ.ਏ. ਭਾਗ ਦੂਜਾ, ਸਮੈਸਟਰ ਤੀਜਾ ਦੇ ਨਤੀਜਿਆਂ ਵਿਚ ਬਠਿੰਡਾ ਦੇ ਮਾਲਵਾ ਕਾਲਜ ਨੇ ਇਸ ਵਾਰ ਫਿਰ 100 ਫ਼ੀਸਦ ਨਤੀਜਾ ਹਾਸਲ ਕਰਦਿਆਂ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ | ...

ਪੂਰੀ ਖ਼ਬਰ »

ਪੁਨਰਜੋਤੀ ਆਈ ਡੋਨੇਸ਼ਨ ਵਲੋਂ 23ਵਾਂ ਅੱਖਾਂ ਦਾ ਜਾਂਚ ਕੈਂਪ ਲਗਾਇਆ

ਰਾਮਪੁਰਾ ਫੂਲ, 24 ਜੂਨ (ਗੁਰਮੇਲ ਸਿੰਘ ਵਿਰਦੀ)-ਪੁਨਰਜੋਤੀ ਆਈ ਡੋਨੇਸ਼ਨ ਵਲੋਂ 23ਵਾਂ ਅੱਖਾਂ ਦਾ ਜਾਂਚ ਅਤੇ ਅਪ੍ਰੇਸ਼ਨ ਦੇ ਨਾਲ ਹੀ ਸ਼ੂਗਰ ਅਤੇ ਥਾਇਰਾਈਡ ਦੀਆਂ ਬਿਮਾਰੀਆਂ ਦਾ ਮਹੀਨਾਵਾਰ ਕੈਂਪ ਸ੍ਰੀ ਮਹੰਤ ਰਾਮ ਨਰਾਇਣ ਗਿਰੀ ਪ੍ਰਧਾਨਗੀ ਹੇਠ ਸੰਤ ਤਿ੍ਵੈਣੀ ਗਿਰੀ ...

ਪੂਰੀ ਖ਼ਬਰ »

ਨਰਮਾ ਕਪਾਹ ਫ਼ਸਲ 'ਚ ਝੁਲਸ ਰੋਗ ਪੈਦਾ ਹੋਣ ਕਾਰਨ ਕਿਸਾਨ ਨੂੰ ਫ਼ਸਲਾਂ ਸਬੰਧੀ ਬਣੀ ਚਿੰਤਾਂ

ਸੀਂਗੋ ਮੰਡੀ, 24 ਜੂਨ (ਪਿ੍ੰਸ ਸੌਰਭ ਗਰਗ)-ਮਾਲਵੇ ਅੰਦਰ ਨਰਮਾ ਕਪਾਹ ਨੂੰ ਲੱਗੀ ਬਿਮਾਰੀ ਕਾਰਨ ਕਿਸਾਨ ਅਤੀ ਹੀ ਘੋਰ ਚਿੰਤਾਂ 'ਚ ਡੁੱਬੇ ਹੋਏ ਹਨ | ਪਿੰਡ ਲੇਲੇਵਾਲਾ ਦੇ ਕਿਸਾਨ ਰਾਜਵਿੰਦਰ ਸਿੰਘ ਔਲਖ, ਕਿਸਾਨ ਆਗੂ ਗੁਰਮੀਤ ਸਿੰਘ ਗੁਰੂਸਰ, ਕਮਲਜੀਤ ਸਿੰਘ ਮਲਕਾਣਾ, ਬੂਟਾ ...

ਪੂਰੀ ਖ਼ਬਰ »

ਕਸਬਾ ਮਹਿਰਾਜ ਵਿਖੇ ਮਿੱਟੀ ਅਤੇ ਪਾਣੀ ਦੀ ਸੰਭਾਲ ਵਿਸ਼ੇ 'ਤੇ ਸੈਮੀਨਾਰ

ਮਹਿਰਾਜ, 41 ਜੂਨ (ਸੁਖਪਾਲ ਮਹਿਰਾਜ)-ਕਿਸਾਨ ਸਿਖ਼ਲਾਈ ਕੇਂਦਰ ਮਹਿਰਾਜ ਵਿਖੇ ਡਾਇਰੈਕਟਰ ਬਲਵਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਮਿੱਟੀ ਦੀ ਪਰਖ਼ ਅਤੇ ਪਾਣੀ ਦੀ ਸੰਭਾਲ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਕਿਸਾਨਾਂ ਨੇ ਵੱਡੀ ਗਿਣਤੀ 'ਚ ਪਹੁੰਚਕੇ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਤਖ਼ਤ ਸਾਹਿਬ 'ਤੇ 22ਵਾਂ ਹਫ਼ਤਾਵਾਰੀ ਸਮਾਗਮ ਕਰਵਾਇਆ

ਤਲਵੰਡੀ ਸਾਬੋ, 24 ਜੂਨ (ਰਣਜੀਤ ਸਿੰਘ ਰਾਜੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਕੇ ਸ਼ੁਰੂ ਕੀਤੀ ਗਈ ਗੁਰਮਤਿ ਪ੍ਰਚਾਰ ...

ਪੂਰੀ ਖ਼ਬਰ »

ਮੈਂਬਰ ਪਾਰਲੀਮੈਂਟ ਪ੍ਰੋ: ਸਾਧੂ ਸਿੰਘ ਵਲੋਂ ਭਾਈਰੂਪਾ ਵਿਖੇ ਵਰਕਰ ਮੀਟਿੰਗ

ਭਾਈਰੂਪਾ, 24 ਜੂਨ (ਵਰਿੰਦਰ ਲੱਕੀ)-ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਪ੍ਰੋ: ਸਾਧੂ ਸਿੰਘ ਵਲੋਂ ਸਥਾਨਕ ਕਸਬੇ ਅੰਦਰ ਪਾਰਟੀ ਵਰਕਰਾਂ ਨਾਲ ਇਕ ਮੀਟਿੰਗ ਪਾਰਟੀ ਦੇ ਸੀਨੀਅਰ ਆਗੂ ਗੁਰਚਰਨ ਸਿੰਘ ਫੌਜੀ ਦੇ ਗ੍ਰਹਿ ਵਿਖੇ ਕੀਤੀ ਗਈ | ਇਸ ਮੌਕੇ ਮੈਂਬਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX