ਤਾਜਾ ਖ਼ਬਰਾਂ


ਭਗੌੜੇ ਆਰਥਿਕ ਅਪਰਾਧੀ ਬਿੱਲ 2018 ਲੋਕ ਸਭਾ 'ਚ ਪਾਸ
. . .  3 minutes ago
ਨਵੀਂ ਦਿੱਲੀ, 19 ਜੁਲਾਈ - ਭਗੌੜੇ ਆਰਥਿਕ ਅਪਰਾਧੀ ਬਿੱਲ 2018 ਨੂੰ ਅੱਜ ਲੋਕ ਸਭਾ 'ਚ ਪਾਸ ਕਰ ਦਿੱਤਾ ਗਿਆ...
ਕਿਸੇ ਵੀ ਸਿਆਸਤਦਾਨ ਦੀ ਸੁਰੱਖਿਆ ਲਈ ਫ਼ੌਜ ਸਿੱਧੇ ਤੌਰ 'ਤੇ ਜ਼ਿੰਮੇਵਾਰ ਨਹੀ - ਆਸਿਫ਼ ਗ਼ਫ਼ੂਰ
. . .  7 minutes ago
ਇਸਲਾਮਾਬਾਦ, 19 ਜੁਲਾਈ - ਪਾਕਿਸਤਾਨ 'ਚ ਆਮ ਚੋਣਾਂ ਦੇ ਮੱਦੇਨਜ਼ਰ ਡਾਇਰੈਕਟਰ ਜਨਰਲ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨ ਆਸਿਫ਼ ਗ਼ਫ਼ੂਰ ਨੇ ਸਪਸ਼ਟ ਕੀਤਾ ਹੈ ਕਿ...
ਪੀ.ਚਿਦੰਬਰਮ ਤੇ ਕਾਰਤੀ ਚਿਦੰਬਰਮ ਦਾ ਨਾਂਅ ਦੋਸ਼ ਪੱਤਰ 'ਚ ਸ਼ਾਮਲ
. . .  40 minutes ago
ਨਵੀਂ ਦਿੱਲੀ, 19 ਜੁਲਾਈ - ਸੀ.ਬੀ.ਆਈ ਵੱਲੋਂ ਏਅਰਸੈੱਲ-ਮੈਕਸਿਸ ਡੀਲ ਮਾਮਲੇ 'ਚ ਪਟਿਆਲਾ ਹਾਊਸ ਕੋਰਟ 'ਚ ਤਾਜ਼ਾ ਦੋਸ਼ ਪੱਤਰ ਦਾਖਲ ਕੀਤਾ ਗਿਆ ਹੈ, ਜਿਸ ਵਿਚ ਸਾਬਕਾ...
ਸ਼ੈਲਰ ਦੇ ਗੋਦਾਮ 'ਚੋਂ 30 ਲੱਖ ਦੇ ਚੌਲ ਚੋਰੀ
. . .  41 minutes ago
ਬਾਘਾ ਪੁਰਾਣਾ, 19 ਜੁਲਾਈ (ਬਲਰਾਜ ਸਿੰਗਲਾ) - ਬਾਘਾ ਪੁਰਾਣਾ-ਮੁਦਕੀ ਰੋਡ 'ਤੇ ਸਥਿਤ ਇੱਕ ਸ਼ੈਲਰ ਦੇ ਨਾਲ ਲੱਗਦੇ ਗੋਦਾਮ 'ਚੋਂ ਬਾਸਮਤੀ ਦੇ ਚੌਲ਼ਾਂ ਦੇ 810 ਗੱਟੇ (50 ਕਿੱਲੋ ਪ੍ਰਤੀ ਗੱਟਾ) ਚੋਰੀ...
ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਅਟਾਰਨੀਆਂ ਦੇ ਤਬਾਦਲੇ
. . .  52 minutes ago
ਚੰਡੀਗੜ੍ਹ, 19 ਜੁਲਾਈ - ਪੰਜਾਬ ਸਰਕਾਰ ਦੇ ਗ੍ਰਹਿ ਮੰਤਰਾਲੇ ਅਤੇ ਨਿਆਂ ਵਿਭਾਗ ਨੇ ਲੋਕ ਹਿਤ ਅਤੇ ਪ੍ਰਬੰਧਕੀ ਆਧਾਰ 'ਤੇ ਡਾਇਰੈਕਟਰ ਪ੍ਰਾਸੀਕਿਊਸ਼ਨ ਤੇ ਲਿਟੀਗੇਸ਼ਨ ਵਿਭਾਗ ਵਿਚ...
ਨਸ਼ਾ ਰੋਕਣ ਲਈ ਕੈਪਟਨ ਨੇ ਗੁਆਂਢੀ ਸੂਬਿਆ ਤੋਂ ਮੰਗਿਆ ਸਹਿਯੋਗ
. . .  about 1 hour ago
ਚੰਡੀਗੜ੍ਹ, 19 ਜੁਲਾਈ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਨਸ਼ੀਲੇ ਪਦਾਰਥਾਂ ਸਬੰਧੀ ਦਿੱਲੀ ਪੁਲਿਸ ਦੀ ਰਿਪੋਰਟ ਤੋਂ ਬਾਅਦ ਗੁਆਂਢੀ ਸੂਬਿਆ ਹਿਮਾਚਲ ਪ੍ਰਦੇਸ਼...
ਦਰਖਤਾਂ ਦੀ ਕਟਾਈ ਦਾ ਮਾਮਲਾ : ਐਨ.ਜੀ.ਟੀ ਨੇ ਜਵਾਬ ਲਈ ਦਿੱਤਾ ਹੋਰ ਸਮਾਂ
. . .  about 1 hour ago
ਨਵੀਂ ਦਿੱਲੀ, 19 ਜੁਲਾਈ - ਦਿੱਲੀ 'ਚ 7 ਕਲੋਨੀਆ ਦੀ ਮੁੜ ਤੋਂ ਉਸਾਰੀ ਲਈ ਦਰਖਤ ਕੱਟਣ ਦੇ ਮਾਮਲੇ 'ਚ ਐਨ.ਜੀ.ਟੀ ਨੇ ਵਾਤਾਵਰਨ ਤੇ ਜੰਗਲਾਤ ਮੰਤਰਾਲੇ, ਟ੍ਰੈਫਿਕ ਪੁਲਿਸ...
ਏਅਰਸੈੱਲ-ਮੈਕਸਿਸ ਡੀਲ ਮਾਮਲੇ 'ਚ ਸੀ.ਬੀ.ਆਈ ਵੱਲੋਂ ਦੋਸ਼ ਪੱਤਰ ਦਾਖਲ
. . .  about 1 hour ago
ਨਵੀਂ ਦਿੱਲੀ, 19 ਜੁਲਾਈ - ਏਅਰਸੈੱਲ-ਮੈਕਸਿਸ ਡੀਲ ਮਾਮਲੇ 'ਚ ਸੀ.ਬੀ.ਆਈ ਨੇ ਪਟਿਆਲਾ ਹਾਊਸ ਕੋਰਟ 'ਚ ਦੋਸ਼ ਪੱਤਰ ਦਾਖਲ ਕਰਵਾ ਦਿੱਤਾ...
ਜੇ.ਪੀ ਐਸੋਸੀਏਟਡ ਲਿਮਟਿਡ ਮਾਮਲੇ 'ਚ ਸੁਪਰੀਮ ਕੋਰਟ ਵੱਲੋਂ ਫ਼ੈਸਲਾ ਸੁਰੱਖਿਅਤ
. . .  about 2 hours ago
ਨਵੀਂ ਦਿੱਲੀ, 19 ਜੁਲਾਈ - ਸੁਪਰੀਮ ਕੋਰਟ ਨੇ ਜੇ.ਪੀ ਐਸੋਸੀਏਟਡ ਲਿਮਟਿਡ ਮਾਮਲੇ ਵਿਚ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ...
ਰਿਜ਼ਰਵ ਬੈਂਕ ਜਲਦ ਜਾਰੀ ਕਰੇਗਾ 100 ਰੁਪਏ ਦਾ ਨਵਾਂ ਨੋਟ
. . .  about 2 hours ago
ਨਵੀਂ ਦਿੱਲੀ, 19 ਜੁਲਾਈ - ਭਾਰਤੀ ਰਿਜ਼ਰਵ ਬੈਂਕ ਜਲਦ ਹੀ 100 ਰੁਪਏ ਦਾ ਨਵਾਂ ਨੋਟ ਜਾਰੀ ਕਰੇਗਾ। 100 ਰੁਪਏ ਦਾ ਇਹ ਨਵਾਂ ਨੋਟ ਬੈਂਗਣੀ ਰੰਗ ਦਾ ਹੋਵੇਗਾ । ਇਹ ਨੋਟ ਵੀ ਮਹਾਤਮਾ ਗਾਂਧੀ ਦੀ ਸੀਰੀਜ਼ ਦਾ ਹੀ ਹੋਵੇਗਾ ਪਰ ਇਸ ਦੇ ਪਿਛਲੇ ਹਿੱਸੇ 'ਤੇ ਗੁਜਰਾਤ...
ਸਪੈਸ਼ਲ ਫੋਰਸ ਦੇ ਨਿਰੀਖਣ ਲਈ ਬਹਾਦਰਗੜ੍ਹ ਕਿਲ੍ਹੇ ਪਹੁੰਚੇ ਕੈਪਟਨ ਅਮਰਿੰਦਰ ਸਿੰਘ
. . .  about 3 hours ago
ਪਟਿਆਲਾ, 19 ਜੁਲਾਈ(ਗੁਰਪ੍ਰੀਤ ਸਿੰਘ ਚੱਠਾ) - ਬਹਾਦਰਗੜ੍ਹ ਕਿਲ੍ਹੇ 'ਚ ਕਮਾਂਡੋ ਕੰਪਲੈਕਸ ਵਿਖੇ ਅੱਤਵਾਦ ਦੇ ਬਚਾਅ ਲਈ ਦੀਨਾ ਨਗਰ ਹਮਲੇ ਤੋਂ ਬਾਅਦ ਤਿਆਰ ਕੀਤੀ ਜਾ ਰਹੀ ਸਪੈਸ਼ਲ ਓਪਰੇਸ਼ਨ ਕਮਾਂਡੋ ਦੇ ਦਸਤੇ ਦੀ ਟਰੇਨਿੰਗ ਦਾ ਨਿਰੀਖਣ ਕਰਨ ਲਈ ਮੁੱਖ ਮੰਤਰੀ...
ਜਦੋਂ ਤਕ ਕੋਈ ਫ਼ੈਸਲਾ ਨਹੀਂ ਆਉਂਦਾ ਭੁੱਖ ਹੜਤਾਲ ਜਾਰੀ ਰਹੇਗੀ- ਰਾਜੋਆਣਾ ਦੀ ਭੈਣ
. . .  about 3 hours ago
ਪਟਿਆਲਾ, 19 ਜੁਲਾਈ- ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿਚ ਪਟਿਆਲਾ ਜੇਲ੍ਹ 'ਚ ਲੰਬੇ ਸਮੇਂ ਤੋਂ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਜੋ ਕਿ ਆਪਣੀ ਰਿਹਾਈ ਨੂੰ ਲੈ ਕੇ ਪਿਛਲੇ ਚਾਰ ਦਿਨਾਂ ਤੋਂ ਅਣਮਿਥੇ ਸਮੇਂ ਲਈ ਭੁੱਖ ਹੜਤਾਲ 'ਤੇ ਬੈਠੇ ਹੋਏ...
ਸੋਨਾਲੀ ਬੇਂਦਰੇ ਨੇ ਸੋਸ਼ਲ ਅਕਾਉਂਟ 'ਤੇ ਸਾਂਝੀ ਕੀਤੀ ਭਾਵੁਕ ਪੋਸਟ
. . .  about 3 hours ago
ਮੁੰਬਈ, 19 ਜੁਲਾਈ- ਲੰਡਨ 'ਚ ਕੈਂਸਰ ਦਾ ਇਲਾਜ ਕਰਵਾ ਰਹੀ ਸੋਨਾਲੀ ਬੇਂਦਰੇ ਨੇ ਸੋਸ਼ਲ ਅਕਾਉਂਟ 'ਤੇ ਇਕ ਭਾਵੁਕ ਪੋਸਟ ਸਾਂਝੀ ਕੀਤੀ ਹੈ ਜਿਸ 'ਚ ਸੋਨਾਲੀ ਬੇਂਦਰੇ ਨੇ ਆਪਣੇ ਬੇਟੇ ਰਣਵੀਰ ਦਾ ਜ਼ਿਕਰ ਕਰਦਿਆਂ ਲਿਖਿਆ ਹੈ ਕਿ ਉਹ 12 ਸਾਲ 11 ਮਹੀਨੇ ਅਤੇ 8 ਦਿਨ...
ਤੇਜ਼ ਵਹਾਅ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨ ਪਾਣੀ 'ਚ ਰੁੜ੍ਹੇ
. . .  about 4 hours ago
ਜਲੰਧਰ ਛਾਉਣੀ, 19 ਜੁਲਾਈ (ਪਵਨ ਖਰਬੰਦਾ)- ਅੱਜ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਚਹੇੜੂ ਪੁਲ ਹੇਠੋਂ ਆਪਣੇ ਮੋਟਰਸਾਈਕਲ ਰਾਹੀਂ ਦੋ ਨੌਜਵਾਨ ਜੋ ਕਿ ਸੜਕ ਪਾਰ ਕਰ ਰਹੇ ਸਨ ਅਚਾਨਕ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਪਾਣੀ 'ਚ ਰੁੜ੍ਹ ਗਏ ਜਿਨ੍ਹਾਂ ਸਬੰਧੀ...
ਬੱਸ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 14
. . .  about 5 hours ago
ਦੇਹਰਾਦੂਨ, 19 ਜੁਲਾਈ - ਰਿਸ਼ੀਕੇਸ਼ ਗੰਗੋਤਰੀ ਹਾਈਵੇ ਨੇੜੇ ਉਤਰਾਖੰਡ ਟਰਾਂਸਪੋਰਟ ਨਿਗਮ ਦੀ ਇਕ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਣ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 14 ਹੋ ਗਈ...
ਭੀੜ ਵੱਲੋਂ ਹੱਤਿਆਵਾਂ 'ਤੇ ਬੋਲੇ ਰਾਜਨਾਥ - ਹਿੰਸਾ ਰੋਕਣਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ
. . .  about 5 hours ago
ਬ੍ਰਾਂਡਿਡ ਕੱਪੜੇ ਬਣਾਉਣ ਵਾਲੀ ਫ਼ੈਕਟਰੀ 'ਚ ਧਮਾਕਾ, ਮਜ਼ਦੂਰ ਦੀ ਮੌਤ
. . .  about 5 hours ago
ਬਠਿੰਡਾ 'ਚ ਅਣਪਛਾਤੇ ਵਿਅਕਤੀਆਂ ਵੱਲੋਂ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  about 5 hours ago
ਮਾਨਸੂਨ ਇਜਲਾਸ : ਸੰਸਦ ਭਵਨ 'ਚ ਕਾਂਗਰਸ ਸੰਸਦਾਂ ਦਾ ਵਿਰੋਧ ਪ੍ਰਦਰਸ਼ਨ
. . .  about 6 hours ago
ਸ਼੍ਰੋਮਣੀ ਅਕਾਲੀ ਦਲ ਵੱਲੋਂ ਪਿੱਪਲੀ ਵਿਖੇ ਰੱਖੀ ਗਈ ਪਹਿਲੀ ਚੋਣ ਰੈਲੀ- ਸੁਖਬੀਰ ਸਿੰਘ
. . .  about 4 hours ago
ਬਾਬਾ ਬਜਿੰਦਰ ਸਿੰਘ ਨੂੰ ਜ਼ੀਰਕਪੁਰ ਪੁਲਿਸ ਸਟੇਸ਼ਨ ਲੈ ਕੇ ਪਹੁੰਚੀ ਪੁਲਿਸ
. . .  about 5 hours ago
ਡੂੰਘੀ ਖੱਡ 'ਚ ਡਿਗੀ ਬੱਸ, 10 ਲੋਕਾਂ ਦੀ ਮੌਤ
. . .  about 7 hours ago
ਨਰਸਾਂ ਵੱਲੋਂ ਧਰਨਾ ਪ੍ਰਦਰਸ਼ਨ
. . .  about 4 hours ago
ਮੁੱਖ ਮੁਨਸ਼ੀ ਦੀ ਗੋਲੀ ਲੱਗਣ ਕਾਰਨ ਮੌਤ
. . .  about 8 hours ago
ਕੇਰਲਾ 'ਚ ਸੜਕ ਹਾਦਸਾ- 5 ਮੌਤਾਂ
. . .  about 8 hours ago
ਗ੍ਰੇਟਰ ਨੋਇਡਾ ਇਮਾਰਤ ਹਾਦਸੇ 'ਚ ਹੁਣ ਤੱਕ 9 ਮੌਤਾਂ
. . .  about 9 hours ago
ਸੱਤ ਨਕਸਲੀਆਂ ਦੀਆਂ ਲਾਸ਼ਾਂ ਹਥਿਆਰਾਂ ਸਮੇਤ ਬਰਾਮਦ
. . .  about 9 hours ago
ਸਰਹੱਦ 'ਤੇ ਇਕ ਪਾਕਿਸਤਾਨੀ ਤਸਕਰ ਢੇਰ
. . .  about 10 hours ago
ਆਮ ਚੋਣਾਂ ਦੇ ਮੱਦੇਨਜਰ ਭਾਜਪਾ ਕਰੇਗੀ ਦੋ ਦਿਨਾਂ ਰਣਨੀਤੀ ਬੈਠਕ
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਜੰਮੂ-ਕਸ਼ਮੀਰ ਦੇ ਸੋਪੋਰ 'ਚ ਪੁਲਿਸ ਚੌਕੀ 'ਤੇ ਅੱਤਵਾਦੀਆਂ ਨੇ ਗਰਨੇਡ ਨਾਲ ਕੀਤਾ ਹਮਲਾ
. . .  1 day ago
ਥਾਈਲੈਂਡ ਗੁਫ਼ਾ ਤੋਂ ਬਚਾਏ ਬੱਚਿਆਂ ਨੂੰ ਹਸਪਤਾਲ ਤੋਂ ਮਿਲੀ ਛੁੱਟੀ
. . .  1 day ago
ਅਮਰੀਕਾ 'ਚ ਰੂਸੀ ਏਜੰਟ ਗ੍ਰਿਫ਼ਤਾਰ
. . .  1 day ago
ਮੋਟਰ ਚਲਾਉਣ ਸਮੇਂ ਕਰੰਟ ਲੱਗਣ ਨਾਲ ਕਿਸਾਨ ਦੀ ਮੌਤ
. . .  1 day ago
ਪ੍ਰਿਅੰਕਾ ਨੇ ਆਪਣੇ ਦੋਸਤ ਨਿਕ ਜਾਨਸ ਨਾਲ ਮਨਾਇਆ ਆਪਣਾ ਜਨਮ ਦਿਨ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਹਾੜ ਸੰਮਤ 550
ਿਵਚਾਰ ਪ੍ਰਵਾਹ: ਕੋਈ ਵੀ ਕੰਮ ਅਜਿਹਾ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਅਤੇ ਮਨੋਰਥ ਪ੍ਰਤੀ ਦ੍ਰਿੜ੍ਹਤਾ ਪੂਰਾ ਨਹੀਂ ਕਰ ਸਕਦਾ। -ਜੇਮਸ ਐਲਨ
  •     Confirm Target Language  

ਹੁਸ਼ਿਆਰਪੁਰ / ਮੁਕੇਰੀਆਂ

ਨਸ਼ੇ ਦੀ ਪੂਰਤੀ ਲਈ ਪਿੰਡ ਸਤੌਰ ਆਏ ਦੋ ਨਸ਼ੇੜੀ ਪਿੰਡ ਵਾਸੀਆਂ ਵਲੋਂ ਕਾਬੂ

ਹੁਸ਼ਿਆਰਪੁਰ, 10 ਜੁਲਾਈ (ਬਲਜਿੰਦਰਪਾਲ ਸਿੰਘ)-ਸੂਬੇ 'ਚ ਵੱਧ ਰਹੇ ਨਸ਼ੇ ਦੇ ਰੁਝਾਨ ਨੂੰ ਰੋਕਣ ਲਈ ਹੁਣ ਖ਼ੁਦ ਪਿੰਡਾਂ ਦੇ ਨੌਜਵਾਨਾਂ ਵਲੋਂ ਨਸ਼ਿਆਂ ਦੇ ਿਖ਼ਲਾਫ਼ ਮੁਹਿੰਮ ਸ਼ੁਰੂ ਕਰ ਦਿੱਤੀ ਹੈ | ਇਸੇ ਕੜੀ ਤਹਿਤ ਅੱਜ ਪਿੰਡ ਸਤੌਰ 'ਚ ਉਸ ਵੇਲੇ ਹੰਗਾਮਾ ਹੋ ਗਿਆ, ਜਦੋਂ ਨਸ਼ੇ ਦੀ ਪੂਰਤੀ ਲਈ ਪਿੰਡ ਆਏ ਦੋ ਨਸ਼ੇੜੀਆਂ ਨੂੰ ਪਿੰਡ ਵਾਸੀਆਂ ਨੇ ਫੜ੍ਹ ਕੇ ਉਨ੍ਹਾਂ ਦੀ ਖੂਬ ਛਿੱਤਰਪ੍ਰੇਡ ਕੀਤੀ | ਜਾਣਕਾਰੀ ਅਨੁਸਾਰ ਅੱਜ ਸਵੇਰੇ ਕਰੀਬ 9 ਵਜੇ ਪਿੰਡ ਸਤੌਰ ਦੇ ਨੌਜਵਾਨਾਂ ਨੂੰ ਜਦੋਂ ਮੋਟਰਸਾਈਕਲ ਸਵਾਰ ਦੋ ਬਾਹਰੀ ਨੌਜਵਾਨਾਂ ਨੂੰ ਦੇਖਿਆ ਤਾਂ ਉਨ੍ਹਾਂ ਨੂੰ ਭਿਣਕ ਪੈ ਗਈ ਕਿ ਦੋਨੋਂ ਨੌਜਵਾਨ ਨਸ਼ੇ ਦੀ ਪੂਰਤੀ ਲਈ ਪਿੰਡ 'ਚ ਆਏ ਹੋਏ ਹਨ | ਜਿਸ 'ਤੇ ਉਨ੍ਹਾਂ ਇਕੱਠੇ ਹੋ ਕੇ ਦੋਨਾਂ ਨਸ਼ੇੜੀਆਂ ਨੂੰ ਕਾਬੂ ਕਰ ਲਿਆ ਅਤੇ ਉਨ੍ਹਾਂ ਦੀ ਖ਼ੂਬ ਭੁਗਤ ਸਵਾਰੀ | ਘਟਨਾ ਸਥਾਨ 'ਤੇ ਪਹੁੰਚੀ ਪੁਲਿਸ ਨੇ ਦੋਵਾਂ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਚਿੱਟਾ ਨਸ਼ੀਲਾ ਪਦਾਰਥ ਵੀ ਬਰਾਮਦ ਕੀਤਾ ਗਿਆ ਦੱਸਿਆ ਜਾਂਦਾ ਹੈ | ਪੁਲਿਸ ਦੋਵਾਂ ਨੂੰ ਗਿ੍ਫ਼ਤਾਰ ਕਰਕੇ ਥਾਣੇ ਲੈ ਗਈ ਅਤੇ ਉਨ੍ਹਾਂ ਿਖ਼ਲਾਫ਼ ਧਾਰਾ 27-61-85 ਨਾਰਕੋਟਿਕਸ ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ | ਮੌਕੇ 'ਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਬੀਤੇ ਦਿਨ ਵੀ ਪਿੰਡ ਦੇ ਨੌਜਵਾਨਾਂ ਨੇ ਇੱਕ ਨਸ਼ੇੜੀ ਨੂੰ ਕਾਬੂ ਕੀਤਾ ਸੀ ਅਤੇ ਬਾਅਦ 'ਚ ਉਸ ਨੂੰ ਚਿਤਾਵਨੀ ਦੇ ਕੇ ਛੱਡ ਦਿੱਤਾ ਸੀ ਕਿ ਉਹ ਅੱਗੇ ਤੋਂ ਅਜਿਹਾ ਕੰਮ ਨਾ ਕਰੇ | ਥਾਣਾ ਹਰਿਆਣਾ ਦੇ ਸਬ ਇੰਸਪੈਕਟਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਫੜ੍ਹੇ ਗਏ ਨਸ਼ੇੜੀਆਂ ਦੀ ਪਹਿਚਾਣ ਸੰਦੀਪ ਕੁਮਾਰ ਪੁੱਤਰ ਮੋਹਨ ਕੁਮਾਰ, ਲਵਪ੍ਰੀਤ ਪੁੱਤਰ ਤਰਸੇਮ ਲਾਲ ਵਾਸੀਆਨ ਨਵੀਂ ਬਸੀ ਵਜੋਂ ਹੋਈ ਹੈ |

ਅਗਨ ਭੇਟ ਹੋਏ ਪਾਵਨ ਸਰੂਪ ਲੈ ਕੇ ਸੰਗਤਾਂ ਗੋਇੰਦਵਾਲ ਸਾਹਿਬ ਰਵਾਨਾ

ਚੱਬੇਵਾਲ, 10 ਜੁਲਾਈ (ਰਾਜਾ ਸਿੰਘ ਪੱਟੀ)-ਬੀਤੇ ਦਿਨ ਪਿੰਡ ਬਿਹਾਲਾ ਦੇ ਗੁਰਦੁਆਰਾ ਸਾਹਿਬ 'ਚ ਅੱਗ ਲੱਗਣ ਦੀ ਵਾਪਰੀ ਘਟਨਾ ਦੌਰਾਨ ਅਗਨ ਭੇਟ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਅੱਜ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਲਿਜਾਣ ਵਾਸਤੇ ਗੁਰਦੁਆਰਾ ਤਪ ...

ਪੂਰੀ ਖ਼ਬਰ »

ਪਿੰਡ ਡਾਲੋਵਾਲ ਵਿਖੇ ਕ੍ਰਿਕਟ ਟੂਰਨਾਮੈਂਟ ਸਮਾਪਤ

ਮੁਕੇਰੀਆਂ, 10 ਜੁਲਾਈ (ਰਾਮਗੜ੍ਹੀਆ)-ਦਸਮੇਸ਼ ਯੂਥ ਕਲੱਬ ਡਾਲੋਵਾਲ ਵਲੋਂ 21 ਜੂਨ ਤੋਂ ਅਰੰਭ ਹੋਏ ਕ੍ਰਿਕਟ ਟੂਰਨਾਮੈਂਟ ਅੱਜ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਿਆ | ਇਸ ਟੂਰਨਾਮੈਂਟ 'ਚ ਕੁੱਲ 35 ਟੀਮਾਂ ਨੇ ਭਾਗ ਲਿਆ, ਜਿਨ੍ਹਾਂ 'ਚੋਂ ਪਿੰਡ ਡਾਲੋਵਾਲ ਦੀ ਟੀਮ ਜੇਤੂ ਰਹੀ ...

ਪੂਰੀ ਖ਼ਬਰ »

ਔਰਤ ਵਲੋਂ ਫਾਹਾ ਲੈ ਕੇ ਜੀਵਨ ਲੀਲ੍ਹਾ ਸਮਾਪਤ

ਹੁਸ਼ਿਆਰਪੁਰ, 10 ਜੁਲਾਈ (ਬਲਜਿੰਦਰਪਾਲ ਸਿੰਘ)-ਮਾਨਸਿਕ ਤਣਾਅ ਦੇ ਚੱਲਦਿਆਂ ਔਰਤ ਨੇ ਫਾਹਾ ਲਗਾ ਕੇ ਜੀਵਨ ਲੀਲ੍ਹਾ ਸਮਾਪਤ ਕਰ ਲਈ | ਥਾਣਾ ਬੁੱਲ੍ਹੋਵਾਲ ਪੁਲਿਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਨੂੰ ਵਾਰਸਾਂ ਹਵਾਲੇ ਕਰ ਦਿੱਤਾ ਹੈ | ਜਾਣਕਾਰੀ ਅਨੁਸਾਰ ਪਿੰਡ ਪੰਜ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ ਇਕ ਕਾਬੂ

ਗੜ੍ਹਸ਼ੰਕਰ, 10 ਜੁਲਾਈ (ਧਾਲੀਵਾਲ)-ਗੜ੍ਹਸ਼ੰਕਰ ਪੁਲਿਸ ਵਲੋਂ ਨਸ਼ੀਲੇ ਪਦਾਰਥ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ | ਏ.ਐੱਸ.ਆਈ. ਦੇਸ ਰਾਜ ਦੀ ਪੁਲਿਸ ਪਾਰਟੀ ਨੇ ਪੁਲ ਨਹਿਰ ਨਵਾਂਸ਼ਹਿਰ ਰੋਡ 'ਤੇ ਗਸ਼ਤ ਦੌਰਾਨ ਇਕ ਸ਼ੱਕੀ ਵਿਅਕਤੀ ਤੋਂ ਤਲਾਸ਼ੀ ਲੈ ਕੇ ਉਸ ...

ਪੂਰੀ ਖ਼ਬਰ »

ਨਸ਼ਾ ਤਸਕਰ ਨੂੰ 2 ਸਾਲ ਦੀ ਕੈਦ

ਹੁਸ਼ਿਆਰਪੁਰ, 10 ਜੁਲਾਈ (ਬਲਜਿੰਦਰਪਾਲ ਸਿੰਘ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਪੀ.ਐੱਸ. ਰਾਏ ਦੀ ਅਦਾਲਤ ਨੇ ਨਸ਼ੀਲੇ ਪਦਾਰਥਾਂ ਸਮੇਤ ਗਿ੍ਫ਼ਤਾਰ ਕੀਤੇ ਤਸਕਰ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ ਗਏ ਦੋਸ਼ੀ ਜਸਪਾਲ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਕਿੱਕਰ ਦਾ ਦਰੱਖ਼ਤ ਟੁੱਟ ਕੇ ਸੜਕ ਦੇ ਵਿਚਕਾਰ ਡਿੱਗਿਆ

ਦਸੂਹਾ, 10 ਜੁਲਾਈ (ਭੁੱਲਰ)-ਅੱਜ ਬਾਅਦ ਦੁਪਹਿਰ ਦਸੂਹਾ-ਹੁਸ਼ਿਆਰਪੁਰ ਸੜਕ 'ਤੇ ਕੋਰਟ ਕੰਪਲੈਕਸ ਨੇੜੇ ਅਚਾਨਕ ਕਿੱਕਰ ਦਾ ਦਰੱਖ਼ਤ ਸੜਕ ਵਿਚਕਾਰ ਡਿੱਗ ਪਿਆ | ਸਿੱਟੇ ਵਜੋਂ ਰਾਹਗੀਰ ਵਾਲ-ਵਾਲ ਬਚ ਗਏ | ਦੁਕਾਨਦਾਰਾਂ ਨੇ ਦੱਸਿਆ ਕਿ ਇਕਦਮ ਜ਼ੋਰਦਾਰ ਖੜਾਕ ਹੋਇਆ ਤੇ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਵਿਜੇ ਸਾਂਪਲਾ ਦੇ ਘਰ ਦਾ ਘਿਰਾਓ

ਹੁਸ਼ਿਆਰਪੁਰ, 10 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ ਆਲ ਇੰਡੀਆ ਫੈਡਰੇਸ਼ਨ ਆਫ਼ ਆਂਗਣਵਾੜੀ ਵਰਕਰਜ਼/ਹੈਲਪਰਜ਼ ਦੇ ਸੱਦੇ 'ਤੇ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਵਿਰੋਧ 'ਚ ਸੀਨੀਅਰ ਮੀਤ ...

ਪੂਰੀ ਖ਼ਬਰ »

ਨਸ਼ਿਆਂ ਦੇ ਰੁਝਾਨ ਸਬੰਧੀ ਮਨਜੀਤ ਸਿੰਘ ਦਸੂਹਾ ਵਲੋਂ ਭਾਈ ਲੌ ਾਗੋਵਾਲ ਨਾਲ ਮੁਲਾਕਾਤ

ਹੁਸ਼ਿਆਰਪੁਰ, 10 ਜੁਲਾਈ (ਬਲਜਿੰਦਰਪਾਲ ਸਿੰਘ)-ਸੂਬੇ 'ਚ ਨਸ਼ਿਆਂ ਦੀ ਰੋਕਥਾਮ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਨੂੰ ਹੋਰ ਤੇਜ਼ ਕੀਤਾ ਜਾਵੇ ਤਾਂ ਜੋ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ | ਇਹ ਪ੍ਰਗਟਾਵਾ ਅਕਾਲੀ ਦਲ ...

ਪੂਰੀ ਖ਼ਬਰ »

ਸ਼ਹਿਰ ਦੀਆਂ ਸੜਕਾਂ ਦਾ ਮੰਦਾ ਹਾਲ

ਹੁਸ਼ਿਆਰਪੁਰ, 10 ਜੁਲਾਈ (ਹਰਪ੍ਰੀਤ ਕੌਰ)-ਮੁਰੰਮਤ ਨਾ ਹੋਣ ਕਾਰਨ ਸ਼ਹਿਰ ਦੀਆਂ ਕਈ ਸੜਕਾਂ ਦੀ ਹਾਲਤ ਇੰਨੀ ਮਾੜੀ ਹੋ ਚੁੱਕੀ ਹੈ ਕਿ ਇੱਥੋਂ ਲੰਘਣਾ ਖਤਰੇ ਤੋਂ ਖਾਲੀ ਨਹੀਂ | ਲੁੱਕ ਪਾਉਣਾ ਤਾਂ ਦੂਰ, ਇਨ੍ਹਾਂ 'ਤੇ ਪੈਚ ਵਰਕ ਵੀ ਨਹੀਂ ਕਰਵਾਇਆ ਗਿਆ | ਮੁਰੰਮਤ ਨੂੰ ਤਰਸ ...

ਪੂਰੀ ਖ਼ਬਰ »

ਸਿੱਖਿਆਰਥੀਆਂ ਨੇ ਨਸ਼ਿਆਂ ਖਿਲਾਫ਼ ਜੰਗ ਲੜਨ ਦਾ ਪ੍ਰਣ ਲਿਆ

ਗੜ੍ਹਸ਼ੰਕਰ, 10 ਜੁਲਾਈ (ਧਾਲੀਵਾਲ)-ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਬਗਵਾਈਾ ਵਿਖੇ ਸਮੂਹ ਸਟਾਫ਼ ਤੇ ਸਿੱਖਿਆਰਥੀਆਂ ਵਲੋਂ ਨਸ਼ੇ ਵਿਰੋਧੀ ਬੈਨਰ ਫੜ੍ਹ ਕੇ ਨਸ਼ਿਆਂ ਦੇ ਵਿਰੋਧ 'ਚ ਇਕੱਠ ਕੀਤਾ ਗਿਆ | ਇਸ ਮੌਕੇ ਸਰਕਾਰ ਤੇ ਵਿਭਾਗ ਦੀਆਂ ਹਦਾਇਤਾਂ ਤਹਿਤ ਸੰਸਥਾ ਦੇ ...

ਪੂਰੀ ਖ਼ਬਰ »

ਰੇਲ ਗੱਡੀ ਨਾਲ ਟਕਰਾਉਣ 'ਤੇ ਵਿਅਕਤੀ ਦੀ ਮੌਤ

ਟਾਂਡਾ ਉੜਮੁੜ, 10 ਜੁਲਾਈ (ਭਗਵਾਨ ਸਿੰਘ ਸੈਣੀ)-ਰੇਲਵੇ ਸਟੇਸ਼ਨ ਟਾਂਡਾ ਵਿਖੇ ਰੇਲ ਗੱਡੀ ਨਾਲ ਟਕਰਾ ਜਾਣ ਨਾਲ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਰੇਲਵੇ ਪੁਲਿਸ ਨੇ ਮਿ੍ਤਕ ਵਿਅਕਤੀ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ...

ਪੂਰੀ ਖ਼ਬਰ »

ਵਾਰਡ ਨੰ-42 ਤੋਂ ਫੋਗਿੰਗ ਸਪਰੇਅ ਕਰਨ ਦੇ ਕੰਮ ਦੀ ਸ਼ੁਰੂਆਤ

ਹੁਸ਼ਿਆਰਪੁਰ, 10 ਜੁਲਾਈ (ਬਲਜਿੰਦਰਪਾਲ ਸਿੰਘ/ ਹਰਪ੍ਰੀਤ ਕੌਰ)-ਸਹਾਇਕ ਕਮਿਸ਼ਨਰ ਸੰਦੀਪ ਤਿਵਾੜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਗਰ ਨਿਗਮ ਵੱਲੋਂ ਗਰਮੀਆਂ ਦੇ ਮੌਸਮ ਦੌਰਾਨ ਮੱਛਰ/ਮੱਖੀਆਂ ਦੀ ਗਿਣਤੀ ਵਿਚ ਵਾਧਾ ਹੋਣ ਕਾਰਨ ਫੈਲਣ ਵਾਲੀਆਂ ਬਿਮਾਰੀਆਂ ਤੇ ਡੇਂਗੂ ...

ਪੂਰੀ ਖ਼ਬਰ »

ਅੱਤਵਾਦ ਦਾ ਸ਼ਿਕਾਰ ਹੋਏ ਹਿੰਦੂਆਂ ਦੇ ਪੀੜਤ ਪਰਿਵਾਰਾਂ ਨੂੰ ਮੁਆਵਜ਼ੇ ਦੀ ਮੰਗ

ਹੁਸ਼ਿਆਰਪੁਰ, 10 ਜੁਲਾਈ (ਹਰਪ੍ਰੀਤ ਕੌਰ)-ਅੱਤਵਾਦ ਦੇ ਕਾਲੇ ਦੌਰ ਦੌਰਾਨ ਪਿਛਲੇ ਇਕ ਦਸ਼ਕ 'ਚ ਅੱਤਵਾਦ ਦਾ ਸ਼ਿਕਾਰ ਹੋਏ ਲਗਭਗ 35 ਹਜ਼ਾਰ ਹਿੰਦੂਆਂ ਦੇ ਪੀੜਤ ਪਰਿਵਾਰਾਂ ਨੂੰ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਸ਼ਿਵ ਸੈਨਾ (ਹਿੰਦੁਸਤਾਨ) ਦਾ ਇਕ ਵਫ਼ਦ ਰਾਜਿੰਦਰ ਰਾਣਾ ਦੀ ...

ਪੂਰੀ ਖ਼ਬਰ »

ਮਲੋਟ ਦੀ ਧੰਨਵਾਦ ਰੈਲੀ ਇਤਿਹਾਸਕ ਸਿੱਧ ਹੋਵੇਗੀ-ਡਾ: ਦਿਲਬਾਗ ਰਾਏ

ਹੁਸ਼ਿਆਰਪੁਰ, 10 ਜੁਲਾਈ (ਨਰਿੰਦਰ ਸਿੰਘ ਬੱਡਲਾ)-ਮਲੋਟ 'ਚ 11 ਜੁਲਾਈ ਨੂੰ ਹੋਣ ਵਾਲੀ ਧੰਨਵਾਦ ਰੈਲੀ ਜਿਸ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਨਗੇ ਇਕ ਇਤਿਹਾਸਕ ਰੈਲੀ ਸਿੱਧ ਹੋਵੇਗੀ ਜਿਸ 'ਚ ਵੱਡੀ ਗਿਣਤੀ 'ਚ ਕਿਸਾਨਾਂ ਦੇ ਨਾਲ-ਨਾਲ ਸੂਬਾ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ 3 ਤਸਕਰ ਕਾਬੂ

ਹੁਸ਼ਿਆਰਪੁਰ, 10 ਜੁਲਾਈ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ 3 ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਨਸ਼ੀਲੇ ਪਦਾਰਥ ਬਰਾਮਦ ਕੀਤੇ | ਜਾਣਕਾਰੀ ਮੁਤਾਬਿਕ ਥਾਣਾ ਬੁੱਲ੍ਹੋਵਾਲ ਪੁਲਿਸ ਨੇ ਪਿੰਡ ਤਾਜੋਵਾਲ 'ਚ ਨਾਕਾਬੰਦੀ ਦੌਰਾਨ ਉੱਥੋਂ ਲੰਘ ਰਹੇ ...

ਪੂਰੀ ਖ਼ਬਰ »

ਪ੍ਰਵਾਸੀ ਲੜਕੀ ਦੀ ਸੱਪ ਡੰਗਣ ਨਾਲ ਮੌਤ

ਚੱਬੇਵਾਲ, 10 ਜੁਲਾਈ (ਸਖ਼ੀਆ)-ਲੰਘੀ ਰਾਤ ਇਕ ਪ੍ਰਵਾਸੀ ਲੜਕੀ ਦੀ ਸੱਪ ਦੇ ਡੰਗਣ ਨਾਲ ਮੌਤ ਹੋ ਗਈ | ਜਾਣਕਾਰੀ ਅਨੁਸਾਰ ਉਤਰ ਪ੍ਰਦੇਸ ਨਾਲ ਸਬੰਧਿਤ ਇਕ ਪਰਿਵਾਰ ਜਿਹੜਾ ਕਿ ਦਹਾਕਿਆਂ ਤੋਂ ਪਿੰਡ ਭੁੱਲੇਵਾਲ ਰਾਠਾਂ ਵਿਖੇ ਰਹਿ ਕੇ ਆਪਣੇ ਜੀਵਨ ਬਸਰ ਲਈ ਖੇਤੀਬਾੜੀ ਦਾ ਕੰਮ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਰੈਲੀ ਕੱਢੀ

ਹਰਿਆਣਾ, 10 ਜੁਲਾਈ (ਹਰਮੇਲ ਸਿੰਘ ਖੱਖ)-ਕਸਬਾ ਹਰਿਆਣਾ ਵਿਖੇ ਰਾਜਪੂਤ ਸਭਾ ਤੇ ਆਮ ਆਦਮੀ ਪਾਰਟੀ ਵਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਰੈਲੀ ਕੱਢੀ ਗਈ | ਇਸ ਰੈਲੀ 'ਚ ਡਾ. ਰਵਜੋਤ ਸਿੰਘ ਪ੍ਰਧਾਨ ਦੋਆਬਾ ਜ਼ੋਨ ਆਮ ਆਦਮੀ ਪਾਰਟੀ, ਅਜੇ ...

ਪੂਰੀ ਖ਼ਬਰ »

ਗ੍ਰਾਮੀਣ ਡਾਕ ਸੇਵਕ ਯੂਨੀਅਨ ਵਲੋਂ ਮੰਗਾਂ ਨੂੰ ਲੈ ਕੇ ਭੁੱਖ ਹੜਤਾਲ ਸ਼ੁਰੂ

ਹੁਸ਼ਿਆਰਪੁਰ, 10 ਜੁਲਾਈ (ਬਲਜਿੰਦਰਪਾਲ ਸਿੰਘ)-ਸੀਨੀਅਰ ਸੁਪਰਡੈਂਟ ਪੋਸਟ ਆਫਿਸ ਹੁਸ਼ਿਆਰਪੁਰ ਵਲੋਂ ਗ੍ਰਾਮੀਣ ਡਾਕ ਸੇਵਕਾਂ ਨੂੰ ਪਿਛਲੇ ਕਾਫ਼ੀ ਸਮੇਂ ਤੋਂ ਡਿਊਟੀਆਂ ਲਗਾਉਣ ਤੇ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਸਿਲਸਿਲਾ ਜਾਰੀ ਹੈ | ਇਸ ਦੇ ਵਿਰੋਧ 'ਚ ...

ਪੂਰੀ ਖ਼ਬਰ »

ਐੱਸ.ਪੀ.ਐਨ. ਕਾਲਜ ਮੁਕੇਰੀਆਂ ਦੇ ਬੀ.ਐੱਸ.ਸੀ. ਸਮੈਸਟਰ ਛੇਵਾਂ ਦਾ ਨਤੀਜਾ ਸ਼ਾਨਦਾਰ ਰਿਹਾ

ਮੁਕੇਰੀਆਂ, 10 ਜੁਲਾਈ (ਰਾਮਗੜ੍ਹੀਆ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਬੀ.ਐੱਸ.ਸੀ. ਸਮੈਸਟਰ ਛੇਵਾਂ ਦੇ ਐਲਾਨੇ ਨਤੀਜਿਆਂ 'ਚ ਐੱਸ.ਪੀ.ਐਨ. ਕਾਲਜ ਮੁਕੇਰੀਆਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਪਿ੍ੰਸੀਪਲ ਨਰਿੰਦਰ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਦਸੂਹਾ ਵਲੋਂ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਲਈ ਰਾਸ਼ੀ ਭੇਟ

ਅੱਡਾ ਸਰਾਂ, 10 ਜੁਲਾਈ (ਹਰਜਿੰਦਰ ਸਿੰਘ ਮਸੀਤੀ)-ਸਮਾਜ ਸੇਵੀ ਆਗੂ ਮਨਜੀਤ ਸਿੰਘ ਦਸੂਹਾ ਨੇ ਆਪਣੇ ਸਮਾਜ ਸੇਵੀ ਕੰਮਾਂ ਨੂੰ ਅੱਗੇ ਤੋਰਦੇ ਹੋਏ ਪਿੰਡ ਮਸੀਤਪਲਕੋਟ ਵਿਖੇ ਇਕ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਮੌਕੇ ਆਰਥਿਕ ਮਦਦ ਭੇਟ ਕੀਤੀ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

ਹੁਸ਼ਿਆਰਪੁਰ 'ਚ ਕੇ.ਟੀ.ਐਮ. ਸਪੋਰਟਸ ਮੋਟਰਸਾਈਕਲ ਵਲੋਂ ਸਟੰਟ ਸ਼ੋਅ

ਹੁਸ਼ਿਆਰਪੁਰ, 10 ਜੁਲਾਈ (ਬਲਜਿੰਦਰਪਾਲ ਸਿੰਘ)-ਕੇ.ਟੀ.ਐਮ. ਸਪੋਰਟਸ ਮੋਟਰਸਾਈਕਲ ਵਲੋਂ ਸਥਾਨਕ ਸਿਟੀ ਸੈਂਟਰ 'ਚ ਸਟੰਟ ਸ਼ੋਅ ਕਰਵਾਇਆ ਗਿਆ | ਇਸ ਮੌਕੇ ਹੈਰਤਅੰਗੇਜ਼ ਸਟੰਟਾਂ ਨਾਲ ਲੋਕਾਂ ਦਾ ਭਰਪੂਰ ਮਨੋਰੰਜਨ ਕੀਤਾ ਗਿਆ | ਕਰੀਬ 1 ਘੰਟਾ ਚਲੇ ਇਸ ਸਟੰਟ ਸ਼ੋਅ 'ਚ 4 ਮਾਹਿਰ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦਾ ਨਤੀਜਾ ਸ਼ਾਨਦਾਰ

ਮਾਹਿਲਪੁਰ, 10 ਜੁਲਾਈ (ਰਜਿੰਦਰ ਸਿੰਘ/ਦੀਪਕ ਅਗਨੀਹੋਤਰੀ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਨਤੀਜਿਆਂ 'ਚ ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਦੇ ਐਮ. ਏ ਅਰਥ ਸ਼ਾਸਤਰ ਦੇ ਪਹਿਲਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ...

ਪੂਰੀ ਖ਼ਬਰ »

ਜਿਆਣ ਸਕੂਲ ਦੇ ਵੋਕੇਸ਼ਨਲ ਦੇ ਵਿਦਿਆਰਥੀਆਂ ਦੀ ਹੋਈ ਪਲੇਸਮੈਂਟ

ਚੱਬੇਵਾਲ, 10 ਜੁਲਾਈ (ਰਾਜਾ ਸਿੰਘ ਪੱਟੀ)-ਭਾਰਤ ਸਰਕਾਰ ਵਲੋਂ ਚਲਾਏ ਗਏ ਕਿੱਤਾਮੁਖੀ ਵੋਕੇਸ਼ਨਲ ਕੋਰਸ ਐਨ.ਐਸ. ਕਇਊ ਐਫ਼ ਅਧੀਨ ਸਾਲ 2014 ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਿਆਣ ਚੱਬੇਵਾਲ ਵਿਖੇ ਚੱਲ ਰਹੇ ਹਨ | ਜਿਨ੍ਹਾਂ ਦੇ ਪਹਿਲੇ ਬੈਚ ਦੇ 2017-18 ਤੇ ਨਤੀਜੇ ਤੋਂ ...

ਪੂਰੀ ਖ਼ਬਰ »

ਜੈਨ ਆਚਾਰਿਆ ਨਿਤਿਆਨੰਦ ਸੂਰੀ ਅੱਜ ਗੜ੍ਹਦੀਵਾਲਾ ਆਉਣਗੇ

ਗੜ੍ਹਦੀਵਾਲਾ, 10 ਜੁਲਾਈ (ਚੱਗਰ)-ਜੈਨ ਆਚਾਰਿਆ ਗੱਛਾਧੀਪਤੀ ਸ਼ਾਂਤੀ ਦੂਤ ਨਿਤਿਆਨੰਦ ਸੂਰੀ ਆਪਣੀ ਸਾਧੂ ਮੰਡਲੀ ਸਹਿਤ 11 ਜੁਲਾਈ ਨੂੰ ਗੜ੍ਹਦੀਵਾਲਾ ਪਹੁੰਚ ਰਹੇ ਹਨ | ਖ਼ਾਲਸਾ ਕਾਲਜ ਦੇ ਨਜ਼ਦੀਕ ਸਵੇਰੇ 8 ਵਜੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ | ਜਦ ਕਿ ...

ਪੂਰੀ ਖ਼ਬਰ »

ਲੋਕੇਸ਼ ਕੁਮਾਰ ਨੇ ਏ.ਪੀ.ਆਰ.ਓ. ਦਾ ਅਹੁਦਾ ਸੰਭਾਲਿਆ

ਹੁਸ਼ਿਆਰਪੁਰ, 10 ਜੁਲਾਈ (ਬਲਜਿੰਦਰਪਾਲ ਸਿੰਘ/ ਹਰਪ੍ਰੀਤ ਕੌਰ)-ਲੋਕੇਸ਼ ਕੁਮਾਰ ਨੇ ਹੁਸ਼ਿਆਰਪੁਰ ਵਿਖੇ ਸਹਾਇਕ ਲੋਕ ਸੰਪਰਕ ਅਫ਼ਸਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ਚੰਡੀਗੜ੍ਹ ਵਿਖੇ ਤਾਇਨਾਤ ਸਨ | ਜ਼ਿਲ੍ਹਾ ਲੋਕ ਸੰਪਰਕ ਵਿਭਾਗ ...

ਪੂਰੀ ਖ਼ਬਰ »

ਕੇ. ਐਮ. ਐੱਸ. ਕਾਲਜ ਦੇ ਐਮ. ਐੱਸ. ਸੀ. ਦਾ ਨਤੀਜਾ ਸ਼ਾਨਦਾਰ

ਦਸੂਹਾ, 10 ਜੁਲਾਈ (ਭੁੱਲਰ)-ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੁਆਰਾ ਘੋਸ਼ਿਤ ਐਮ.ਐੱਸ.ਸੀ.ਆਈ. ਟੀ. ਫਾਈਨਲ ਸਮੈਸਟਰ ਨਵੰਬਰ 2017 ਦੇ ਨਤੀਜਿਆਂ 'ਚ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੋਸਾਇਟੀ ਵਲੋਂ ਸਥਾਪਤ ਕੇ. ਐਮ. ਐੱਸ. ਕਾਲਜ ਆਫ਼ ਆਈ. ਟੀ. ਐਾਡ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਹੋਈ ਮੌਤ ਵਾਲੇ ਮਾਮਲੇ 'ਚ ਦੋਸ਼ੀ ਨੂੰ 2 ਸਾਲ ਦੀ ਕੈਦ

ਹੁਸ਼ਿਆਰਪੁਰ, 10 ਜੁਲਾਈ (ਬਲਜਿੰਦਰਪਾਲ ਸਿੰਘ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਆਰ.ਕੇ. ਖੁੱਲਰ ਦੀ ਅਦਾਲਤ ਨੇ ਇੱਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਹੋਈ ਮੌਤ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ ਗਏ ਦੋਸ਼ੀ ਟਰੱਕ ਚਾਲਕ ਕੁਲਵਿੰਦਰ ਸਿੰਘ ਪੁੱਤਰ ...

ਪੂਰੀ ਖ਼ਬਰ »

ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ-ਉਜਵਲ

ਹੁਸ਼ਿਆਰਪੁਰ, 10 ਜੁਲਾਈ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਕਿਹਾ ਕਿ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ, ਇਸ ਲਈ ਸਿਵਲ ਅਤੇ ਜ਼ਿਲ੍ਹਾ ਪੁਲਿਸ ਦੇ ਅਧਿਕਾਰੀ ਟੀਮਾਂ ਬਣਾ ਕੇ ...

ਪੂਰੀ ਖ਼ਬਰ »

ਬੇਟ ਇਲਾਕੇ ਦੀ ਲਾਈਫ਼ ਲਾਈਨ ਧੁੱਸੀ ਬੰਨ੍ਹ 'ਤੇ ਪੱਕੀ ਸੜਕ ਦੀ ਲੋਕਾਂ ਨੂੰ ਹੈ ਦਰਕਾਰ

ਮਿਆਣੀ, 10 ਜੁਲਾਈ (ਹਰਜਿੰਦਰ ਸਿੰਘ ਮੁਲਤਾਨੀ)-ਬੇਟ ਇਲਾਕੇ ਦੇ ਦਰਜਨਾਂ ਪਿੰਡਾਂ ਦੀ ਲਾਈਫ਼ ਲਾਈਨ ਕਹੀ ਜਾਣ ਵਾਲੀ ਧੱੁਸੀ ਬੰਨ੍ਹ 'ਤੇ ਸੜਕ ਬਣਾਉਣ ਦੀ ਕਈ ਦਹਾਕਿਆਂ ਤੋਂ ਉੱਠ ਰਹੀ ਮੰਗ ਸਮੇਂ-ਸਮੇਂ ਦੀ ਕਿਸੇ ਵੀ ਸਰਕਾਰ ਨੇ ਬੂਰ ਨਹੀਂ ਪਾਇਆ | ਬਿਆਸ ਦਰਿਆ ਦੇ ਕੰਢੇ ...

ਪੂਰੀ ਖ਼ਬਰ »

ਡੀ.ਸੀ. ਵਲੋਂ ਟ੍ਰੈਫਿਕ ਸਬੰਧੀ ਕੀਤੇ ਜਾ ਰਹੇ ਕਾਰਜਾਂ ਦਾ ਜਾਇਜ਼ਾ

ਹੁਸ਼ਿਆਰਪੁਰ, 10 ਜੁਲਾਈ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਅੱਜ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਕਰਦਿਆਂ ਸੇਫ਼ ਸਕੂਲ ਵਾਹਨ ਸਕੀਮ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ ਮੁਹਿੰਮ ਨੂੰ ਹੋਰ ਤੇਜ਼ ਕਰਨ ਦੀ ਹਦਾਇਤ ਕੀਤੀ | ਉਨ੍ਹਾਂ ...

ਪੂਰੀ ਖ਼ਬਰ »

ਲਾਈਫ਼ ਸੇਵਰ ਬਲੱਡ ਡੋਨਰ ਕਲੱਬ ਵਲੋਂ ਨਸ਼ਿਆਂ ਿਖ਼ਲਾਫ਼ ਰੋਸ ਮਾਰਚ

ਦਸੂਹਾ, 10 ਜੁਲਾਈ (ਕੌਸ਼ਲ)- ਲਾਈਫ਼ ਸੇਵਰ ਬਲੱਡ ਡੋਨਰ ਕਲੱਬ ਦਸੂਹਾ ਵਲੋਂ ਨਸ਼ਿਆਂ ਿਖ਼ਲਾਫ਼ ਇੱਕ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ | ਇਸ ਮੌਕੇ ਵੱਡੀ ਗਿਣਤੀ 'ਚ ਕਲੱਬ ਮੈਂਬਰ ਅਤੇ ਇਲਾਕੇ ਦੇ ਲੋਕ ਇਕੱਠੇ ਹੋਏ | ਇਹ ਰੋਸ ਮਾਰਚ ਗੁਰੂ ਨਾਨਕ ਕਾਲੋਨੀ ਤੋਂ ਸ਼ੁਰੂ ਹੋ ਕੇ ...

ਪੂਰੀ ਖ਼ਬਰ »

ਆਲ ਇੰਡੀਆ ਆਸ਼ਾ ਤੇ ਫੈਲਸੀਟੇਟਰ ਵਰਕਰਜ਼ ਯੂਨੀਅਨ ਦੀ ਇਕੱਤਰਤਾ

ਹੁਸ਼ਿਆਰਪੁਰ, 10 ਜੁਲਾਈ (ਨਰਿੰਦਰ ਸਿੰਘ ਬੱਡਲਾ)-ਜ਼ਿਲ੍ਹਾ ਏਟਕ ਦਫ਼ਤਰ ਹੁਸ਼ਿਆਰਪੁਰ ਵਿਖੇ ਆਲ ਇੰਡੀਆ ਆਸ਼ਾ ਤੇ ਫੈਲਸੀਟੇਟਰ ਵਰਕਰਜ਼ ਯੂਨੀਅਨ ਦੀ ਇਕੱਤਰਤਾ ਸੂਬਾ ਪ੍ਰਧਾਨ ਜੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਆਸ਼ਾ ...

ਪੂਰੀ ਖ਼ਬਰ »

ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਹਸਪਤਾਲਾਂ ਦੀ ਚੈਕਿੰਗ

ਹੁਸ਼ਿਆਰਪੁਰ, 10 ਜੁਲਾਈ (ਬਲਜਿੰਦਰਪਾਲ ਸਿੰਘ/ ਹਰਪ੍ਰੀਤ ਕੌਰ)-'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਵਿੱਢੀ ਗਈ ਹਸਪਤਾਲਾਂ ਦੀ ਚੈਕਿੰਗ ਮੁਹਿੰਮ ਦੌਰਾਨ ਅੱਜ 3 ਹਸਪਤਾਲਾਂ ਦੀ ਚੈਕਿੰਗ ਕੀਤੀ ਗਈ | ਬੋਰਡ ਦੇ ਐਕਸੀਅਨ ਅਸ਼ੋਕ ਗਰਗ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਲਈ ਮਾਤਾ ਸਾਹਿਬ ਕੌਰ ਸਕੂਲ ਵਿਖੇ ਸੈਮੀਨਾਰ

ਟਾਂਡਾ ਉੜਮੁੜ, 10 ਜੁਲਾਈ (ਦੀਪਕ ਬਹਿਲ)-ਬਾਬਾ ਫ਼ਤਿਹ ਸਿੰਘ ਵੈੱਲਫੇਅਰ ਸੁਸਾਇਟੀ ਟਾਂਡਾ ਉੜਮੁੜ ਵਲੋਂ ਤੇ ਨਸ਼ਿਆਂ ਿਖ਼ਲਾਫ਼ ਨੌਜਵਾਨਾਂ ਨੂੰ ਜਾਗਰੂਕ ਕਰਦਿਆਂ ਵਾਤਾਵਰਨ ਦੀ ਸ਼ੁੱਧਤਾ ਦੀ ਪਹਿਲ ਕਦਮੀ ਕਰਦਿਆਂ ਮਾਤਾ ਸਾਹਿਬ ਕੌਰ ਡੇ ਬੋਰਡਿੰਗ ਸਕੂਲ ਕੋਟਲੀ ਜੰਡ ...

ਪੂਰੀ ਖ਼ਬਰ »

ਦਸਤ ਰੋਕੂ ਪੰਦ੍ਹਰਵਾੜੇ ਦੇ ਸਬੰਧ 'ਚ ਪੀ.ਡੀ ਆਰੀਆ ਬਹਾਦੁਰਪੁਰ ਵਿਖੇ ਸਮਾਗਮ

ਹੁਸ਼ਿਆਰਪੁਰ, 10 ਜੁਲਾਈ (ਹਰਪ੍ਰੀਤ ਕੌਰ/ਬਲਜਿੰਦਰਪਾਲ ਸਿੰਘ)-ਸਿਹਤ ਵਿਭਾਗ ਵਲੋਂ ਤੀਬਰ ਦਸਤ ਰੋਕੂ ਪੰਦਰਵਾੜੇ ਦੇ ਸਬੰਧ ਵਿਚ ਪੀ.ਡੀ ਆਰੀਆ ਸੀਨੀਅਰ ਸੈਕੰਡਰੀ ਸਕੂਲ ਬਹਾਦੁਰਪੁਰ ਵਿਖੇ ਇਕ ਸਮਾਰੋਹ ਕਰਵਾਇਆ ਗਿਆ | ਇਸ ਦੌਰਾਨ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ...

ਪੂਰੀ ਖ਼ਬਰ »

ਥਿਆੜਾ ਪਰਿਵਾਰ ਵਲੋਂ ਅਹਿਰਾਣਾ ਕਲਾਂ ਦੇ ਵਿਕਾਸ ਕਾਰਜਾਂ ਲਈ 1 ਲੱਖ ਦਾ ਯੋਗਦਾਨ

ਨਸਰਾਲਾ, 10 ਜੁਲਾਈ (ਸਤਵੰਤ ਸਿੰਘ ਥਿਆੜਾ)-ਸੁਖਵਿੰਦਰ ਸਿੰਘ ਥਿਆੜਾ, ਜਸਵਿੰਦਰ ਸਿੰਘ ਥਿਆੜਾ ਪੁੱਤਰ ਬਚਿੱਤਰ ਸਿੰਘ ਅਹਿਰਾਣਾਂ ਕਲਾਂ, ਇੰਗਲੈਂਡ ਵਾਲਿਆਂ ਵਲੋਂ ਪਿੰਡ ਦੇ ਵਿਕਾਸ ਕਾਰਜਾਂ 'ਚ ਅਹਿਮ ਯੋਗਦਾਨ ਪਾਉਂਦਿਆਂ ਪਿੰਡ ਦੀ ਵਾਟਰ ਸਪਲਾਈ ਦੀ ਲਾਇਨ ਪਾਉਣ ਲਈ 1 ...

ਪੂਰੀ ਖ਼ਬਰ »

ਬੀ.ਪੀ.ਈ.ਓ. ਬੁੱਲ੍ਹੋਵਾਲ ਨੇ ਅਹੁਦਾ ਸੰਭਾਲਿਆ

ਬੁੱਲ੍ਹੋਵਾਲ, 10 ਜੁਲਾਈ (ਰਵਿੰਦਰਪਾਲ ਸਿੰਘ ਲੁਗਾਣਾ)-ਬਲਾਕ ਸਿੱਖਿਆ ਦਫ਼ਤਰ ਬੁੱਲ੍ਹੋਵਾਲ ਵਿਖੇ ਗੁਰਮੀਤ ਸਿੰਘ ਮੁਲਤਾਨੀ ਨੇ ਬਤੌਰ ਬੀ.ਪੀ.ਈ.ਓ. ਬੁੱਲ੍ਹੋਵਾਲ ਦਾ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਉਨ੍ਹਾਂ ਕਿਹਾ ਉਹ ਬਲਾਕ ਦੇ ਸਾਰੇ ਅਧਿਆਪਕਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਰਾਠਾਂ ਨੇ ਹਲਕਾ ਵਾਸੀਆਂ ਤੇ ਪਾਰਟੀ ਵਰਕਰਾਂ ਦੇ ਮਸਲੇ ਸੁਣੇ

ਗੜ੍ਹਸ਼ੰਕਰ, 10 ਜੁਲਾਈ (ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਇੱਥੇ ਆਪਣੇ ਦਫ਼ਤਰ ਵਿਖੇ ਹਲਕੇ ਤੋਂ ਪਹੁੰਚੇ ਲੋਕਾਂ ਤੇ ਪਾਰਟੀ ਵਰਕਰਾਂ ਦੇ ਮਸਲੇ ਸੁਣੇ | ਇਸ ਮੌਕੇ ...

ਪੂਰੀ ਖ਼ਬਰ »

ਅੰਗਰੇਜ਼ੀ ਤੇ ਸਮਾਜਿਕ ਸਿੱਖਿਆ ਵਿਸ਼ੇ ਦਾ ਤੀਜੇ ਗਰੇਡ ਦਾ ਸੈਮੀਨਾਰ ਸ਼ੁਰੂ

ਤਲਵਾੜਾ/ਰਾਮਗੜ੍ਹ ਸੀਕਰੀ, 10 ਜੁਲਾਈ (ਰਾਜੀਵ ਓਸ਼ੋ/ਕਟੋਚ)-ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਪ੍ਰਾਜੈਕਟ ਅਧੀਨ ਪਿ੍ੰਸੀਪਲ ਡਾਈਟ ਮੈਡਮ ਸੁਖਵਿੰਦਰ ਕੌਰ ਦੀ ਦੇਖ-ਰੇਖ ਵਿਚ ਬਲਾਕ ਤਲਵਾੜਾ ਅਧੀਨ ਸਰਕਾਰੀ ਸਕੂਲਾਂ ਦੇ ਅੰਗਰੇਜ਼ੀ ਤੇ ਸਮਾਜਿਕ ਸਿੱਖਿਆ ਅਧਿਆਪਕ ਦਾ ਤੀਜੇ ...

ਪੂਰੀ ਖ਼ਬਰ »

ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਮੀਟਿੰਗ

ਮੁਕੇਰੀਆਾ, 10 ਜੁਲਾਈ (ਰਾਮਗੜ੍ਹੀਆ)-ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਇੱਕ ਮੀਟਿੰਗ ਓਮ ਪ੍ਰਕਾਸ਼ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਖੇਤ ਮਜ਼ਦੂਰਾਂ ਦੀਆਂ ਮੰਗਾਂ ਲਈ ਸੰਘਰਸ਼ ਵਿੱਢਣ ਹਿਤ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੀਟਿੰਗ ਵਿਚ ਉਚੇਚੇ ਤੌਰ 'ਤੇ ...

ਪੂਰੀ ਖ਼ਬਰ »

ਜਨਵਾਦੀ ਇਸਤਰੀ ਸਭਾ ਹੁਸ਼ਿਆਰਪੁਰ ਦੀ ਮੀਟਿੰਗ

ਹੁਸ਼ਿਆਰਪੁਰ, 10 ਜੁਲਾਈ (ਹਰਪ੍ਰੀਤ ਕੌਰ)-ਜਨਵਾਦੀ ਇਸਤਰੀ ਸਭਾ ਹੁਸ਼ਿਆਰਪੁਰ ਦੀ ਇਕ ਮੀਟਿੰਗ ਕਮਲਜੀਤ ਬਡੋਆਣ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਸੂਬਾ ਪ੍ਰਧਾਨ ਸੁਭਾਸ਼ ਮੱਟੂ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਮੱਟੂ ਨੇ ਕਿਹਾ ...

ਪੂਰੀ ਖ਼ਬਰ »

ਇੰਜੀਨੀਅਰਿੰਗ ਐਾਡ ਮੈਨੇਜਮੈਂਟ ਨੌਸ਼ਹਿਰਾ ਵਿਖੇ ਫੈਕਲਟੀ ਓਰੀਐਨਟੇਸ਼ਨ ਦਾ ਸਮਾਗਮ

ਹਰਿਆਣਾ, 10 ਜੁਲਾਈ (ਹਰਮੇਲ ਸਿੰਘ ਖੱਖ)-ਸ੍ਰੀ ਗੁਰੂ ਨਾਨਕ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਾਡ ਮੈਨੇਜਮੈਂਟ ਨੌਸ਼ਹਿਰਾ ਵਿਖੇ ਫੈਕਲਟੀ ਓਰੀਐਨਟੈਸ਼ਨ ਦਾ ਪ੍ਰੋਗਰਾਮ ਕੀਤਾ ਗਿਆ | ਪਿੰ੍ਰ: ਪ੍ਰਵੀਨ ਟੰਡਨ ਦੇ ਪ੍ਰਬੰਧਾਂ ਅਧੀਨ ਹੋਏ ਸੈਮੀਨਾਰ ਦੀ ਪ੍ਰਧਾਨਗੀ ਟਰੱਸਟ ...

ਪੂਰੀ ਖ਼ਬਰ »

ਗੁਰਦੁਆਰਾ ਮਿੱਠਾ ਟਿਵਾਣਾ 'ਚ 3 ਰੋਜ਼ਾ ਯੱਗ ਸਮਾਗਮ 14 ਤੋਂ

ਹੁਸ਼ਿਆਰਪੁਰ, 10 ਜੁਲਾਈ (ਬਲਜਿੰਦਰਪਾਲ ਸਿੰਘ)-ਭਾਈ ਘਨ੍ਹੱਈਆ ਜੀ ਦੇ ਜੋਤੀ ਜੋਤਿ ਸਮਾਉਣ ਦੀ 300 ਸਾਲਾ ਸ਼ਤਾਬਦੀ ਅਤੇ ਮਹੰਤ ਬਾਬਾ ਹਰੀ ਸਿੰਘ ਤੇ ਮਹੰਤ ਬਾਬਾ ਭਗਤ ਸਿੰਘ ਦੀ ਯਾਦ ਨੂੰ ਸਮਰਪਿਤ ਸਾਲਾਨਾ 3 ਰੋਜ਼ਾ ਯੱਗ ਸਮਾਗਮ 14, 15 ਤੇ 16 ਜੁਲਾਈ ਨੂੰ ਗੁਰਦੁਆਰਾ ਡੇਰਾ ਹਰੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX