ਤਾਜਾ ਖ਼ਬਰਾਂ


ਭਗੌੜੇ ਆਰਥਿਕ ਅਪਰਾਧੀ ਬਿੱਲ 2018 ਲੋਕ ਸਭਾ 'ਚ ਪਾਸ
. . .  9 minutes ago
ਨਵੀਂ ਦਿੱਲੀ, 19 ਜੁਲਾਈ - ਭਗੌੜੇ ਆਰਥਿਕ ਅਪਰਾਧੀ ਬਿੱਲ 2018 ਨੂੰ ਅੱਜ ਲੋਕ ਸਭਾ 'ਚ ਪਾਸ ਕਰ ਦਿੱਤਾ ਗਿਆ...
ਕਿਸੇ ਵੀ ਸਿਆਸਤਦਾਨ ਦੀ ਸੁਰੱਖਿਆ ਲਈ ਫ਼ੌਜ ਸਿੱਧੇ ਤੌਰ 'ਤੇ ਜ਼ਿੰਮੇਵਾਰ ਨਹੀ - ਆਸਿਫ਼ ਗ਼ਫ਼ੂਰ
. . .  13 minutes ago
ਇਸਲਾਮਾਬਾਦ, 19 ਜੁਲਾਈ - ਪਾਕਿਸਤਾਨ 'ਚ ਆਮ ਚੋਣਾਂ ਦੇ ਮੱਦੇਨਜ਼ਰ ਡਾਇਰੈਕਟਰ ਜਨਰਲ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨ ਆਸਿਫ਼ ਗ਼ਫ਼ੂਰ ਨੇ ਸਪਸ਼ਟ ਕੀਤਾ ਹੈ ਕਿ...
ਪੀ.ਚਿਦੰਬਰਮ ਤੇ ਕਾਰਤੀ ਚਿਦੰਬਰਮ ਦਾ ਨਾਂਅ ਦੋਸ਼ ਪੱਤਰ 'ਚ ਸ਼ਾਮਲ
. . .  46 minutes ago
ਨਵੀਂ ਦਿੱਲੀ, 19 ਜੁਲਾਈ - ਸੀ.ਬੀ.ਆਈ ਵੱਲੋਂ ਏਅਰਸੈੱਲ-ਮੈਕਸਿਸ ਡੀਲ ਮਾਮਲੇ 'ਚ ਪਟਿਆਲਾ ਹਾਊਸ ਕੋਰਟ 'ਚ ਤਾਜ਼ਾ ਦੋਸ਼ ਪੱਤਰ ਦਾਖਲ ਕੀਤਾ ਗਿਆ ਹੈ, ਜਿਸ ਵਿਚ ਸਾਬਕਾ...
ਸ਼ੈਲਰ ਦੇ ਗੋਦਾਮ 'ਚੋਂ 30 ਲੱਖ ਦੇ ਚੌਲ ਚੋਰੀ
. . .  47 minutes ago
ਬਾਘਾ ਪੁਰਾਣਾ, 19 ਜੁਲਾਈ (ਬਲਰਾਜ ਸਿੰਗਲਾ) - ਬਾਘਾ ਪੁਰਾਣਾ-ਮੁਦਕੀ ਰੋਡ 'ਤੇ ਸਥਿਤ ਇੱਕ ਸ਼ੈਲਰ ਦੇ ਨਾਲ ਲੱਗਦੇ ਗੋਦਾਮ 'ਚੋਂ ਬਾਸਮਤੀ ਦੇ ਚੌਲ਼ਾਂ ਦੇ 810 ਗੱਟੇ (50 ਕਿੱਲੋ ਪ੍ਰਤੀ ਗੱਟਾ) ਚੋਰੀ...
ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਅਟਾਰਨੀਆਂ ਦੇ ਤਬਾਦਲੇ
. . .  58 minutes ago
ਚੰਡੀਗੜ੍ਹ, 19 ਜੁਲਾਈ - ਪੰਜਾਬ ਸਰਕਾਰ ਦੇ ਗ੍ਰਹਿ ਮੰਤਰਾਲੇ ਅਤੇ ਨਿਆਂ ਵਿਭਾਗ ਨੇ ਲੋਕ ਹਿਤ ਅਤੇ ਪ੍ਰਬੰਧਕੀ ਆਧਾਰ 'ਤੇ ਡਾਇਰੈਕਟਰ ਪ੍ਰਾਸੀਕਿਊਸ਼ਨ ਤੇ ਲਿਟੀਗੇਸ਼ਨ ਵਿਭਾਗ ਵਿਚ...
ਨਸ਼ਾ ਰੋਕਣ ਲਈ ਕੈਪਟਨ ਨੇ ਗੁਆਂਢੀ ਸੂਬਿਆ ਤੋਂ ਮੰਗਿਆ ਸਹਿਯੋਗ
. . .  about 1 hour ago
ਚੰਡੀਗੜ੍ਹ, 19 ਜੁਲਾਈ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਨਸ਼ੀਲੇ ਪਦਾਰਥਾਂ ਸਬੰਧੀ ਦਿੱਲੀ ਪੁਲਿਸ ਦੀ ਰਿਪੋਰਟ ਤੋਂ ਬਾਅਦ ਗੁਆਂਢੀ ਸੂਬਿਆ ਹਿਮਾਚਲ ਪ੍ਰਦੇਸ਼...
ਦਰਖਤਾਂ ਦੀ ਕਟਾਈ ਦਾ ਮਾਮਲਾ : ਐਨ.ਜੀ.ਟੀ ਨੇ ਜਵਾਬ ਲਈ ਦਿੱਤਾ ਹੋਰ ਸਮਾਂ
. . .  about 1 hour ago
ਨਵੀਂ ਦਿੱਲੀ, 19 ਜੁਲਾਈ - ਦਿੱਲੀ 'ਚ 7 ਕਲੋਨੀਆ ਦੀ ਮੁੜ ਤੋਂ ਉਸਾਰੀ ਲਈ ਦਰਖਤ ਕੱਟਣ ਦੇ ਮਾਮਲੇ 'ਚ ਐਨ.ਜੀ.ਟੀ ਨੇ ਵਾਤਾਵਰਨ ਤੇ ਜੰਗਲਾਤ ਮੰਤਰਾਲੇ, ਟ੍ਰੈਫਿਕ ਪੁਲਿਸ...
ਏਅਰਸੈੱਲ-ਮੈਕਸਿਸ ਡੀਲ ਮਾਮਲੇ 'ਚ ਸੀ.ਬੀ.ਆਈ ਵੱਲੋਂ ਦੋਸ਼ ਪੱਤਰ ਦਾਖਲ
. . .  about 2 hours ago
ਨਵੀਂ ਦਿੱਲੀ, 19 ਜੁਲਾਈ - ਏਅਰਸੈੱਲ-ਮੈਕਸਿਸ ਡੀਲ ਮਾਮਲੇ 'ਚ ਸੀ.ਬੀ.ਆਈ ਨੇ ਪਟਿਆਲਾ ਹਾਊਸ ਕੋਰਟ 'ਚ ਦੋਸ਼ ਪੱਤਰ ਦਾਖਲ ਕਰਵਾ ਦਿੱਤਾ...
ਜੇ.ਪੀ ਐਸੋਸੀਏਟਡ ਲਿਮਟਿਡ ਮਾਮਲੇ 'ਚ ਸੁਪਰੀਮ ਕੋਰਟ ਵੱਲੋਂ ਫ਼ੈਸਲਾ ਸੁਰੱਖਿਅਤ
. . .  about 2 hours ago
ਨਵੀਂ ਦਿੱਲੀ, 19 ਜੁਲਾਈ - ਸੁਪਰੀਮ ਕੋਰਟ ਨੇ ਜੇ.ਪੀ ਐਸੋਸੀਏਟਡ ਲਿਮਟਿਡ ਮਾਮਲੇ ਵਿਚ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ...
ਰਿਜ਼ਰਵ ਬੈਂਕ ਜਲਦ ਜਾਰੀ ਕਰੇਗਾ 100 ਰੁਪਏ ਦਾ ਨਵਾਂ ਨੋਟ
. . .  about 2 hours ago
ਨਵੀਂ ਦਿੱਲੀ, 19 ਜੁਲਾਈ - ਭਾਰਤੀ ਰਿਜ਼ਰਵ ਬੈਂਕ ਜਲਦ ਹੀ 100 ਰੁਪਏ ਦਾ ਨਵਾਂ ਨੋਟ ਜਾਰੀ ਕਰੇਗਾ। 100 ਰੁਪਏ ਦਾ ਇਹ ਨਵਾਂ ਨੋਟ ਬੈਂਗਣੀ ਰੰਗ ਦਾ ਹੋਵੇਗਾ । ਇਹ ਨੋਟ ਵੀ ਮਹਾਤਮਾ ਗਾਂਧੀ ਦੀ ਸੀਰੀਜ਼ ਦਾ ਹੀ ਹੋਵੇਗਾ ਪਰ ਇਸ ਦੇ ਪਿਛਲੇ ਹਿੱਸੇ 'ਤੇ ਗੁਜਰਾਤ...
ਸਪੈਸ਼ਲ ਫੋਰਸ ਦੇ ਨਿਰੀਖਣ ਲਈ ਬਹਾਦਰਗੜ੍ਹ ਕਿਲ੍ਹੇ ਪਹੁੰਚੇ ਕੈਪਟਨ ਅਮਰਿੰਦਰ ਸਿੰਘ
. . .  about 3 hours ago
ਪਟਿਆਲਾ, 19 ਜੁਲਾਈ(ਗੁਰਪ੍ਰੀਤ ਸਿੰਘ ਚੱਠਾ) - ਬਹਾਦਰਗੜ੍ਹ ਕਿਲ੍ਹੇ 'ਚ ਕਮਾਂਡੋ ਕੰਪਲੈਕਸ ਵਿਖੇ ਅੱਤਵਾਦ ਦੇ ਬਚਾਅ ਲਈ ਦੀਨਾ ਨਗਰ ਹਮਲੇ ਤੋਂ ਬਾਅਦ ਤਿਆਰ ਕੀਤੀ ਜਾ ਰਹੀ ਸਪੈਸ਼ਲ ਓਪਰੇਸ਼ਨ ਕਮਾਂਡੋ ਦੇ ਦਸਤੇ ਦੀ ਟਰੇਨਿੰਗ ਦਾ ਨਿਰੀਖਣ ਕਰਨ ਲਈ ਮੁੱਖ ਮੰਤਰੀ...
ਜਦੋਂ ਤਕ ਕੋਈ ਫ਼ੈਸਲਾ ਨਹੀਂ ਆਉਂਦਾ ਭੁੱਖ ਹੜਤਾਲ ਜਾਰੀ ਰਹੇਗੀ- ਰਾਜੋਆਣਾ ਦੀ ਭੈਣ
. . .  about 3 hours ago
ਪਟਿਆਲਾ, 19 ਜੁਲਾਈ- ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿਚ ਪਟਿਆਲਾ ਜੇਲ੍ਹ 'ਚ ਲੰਬੇ ਸਮੇਂ ਤੋਂ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਜੋ ਕਿ ਆਪਣੀ ਰਿਹਾਈ ਨੂੰ ਲੈ ਕੇ ਪਿਛਲੇ ਚਾਰ ਦਿਨਾਂ ਤੋਂ ਅਣਮਿਥੇ ਸਮੇਂ ਲਈ ਭੁੱਖ ਹੜਤਾਲ 'ਤੇ ਬੈਠੇ ਹੋਏ...
ਸੋਨਾਲੀ ਬੇਂਦਰੇ ਨੇ ਸੋਸ਼ਲ ਅਕਾਉਂਟ 'ਤੇ ਸਾਂਝੀ ਕੀਤੀ ਭਾਵੁਕ ਪੋਸਟ
. . .  about 3 hours ago
ਮੁੰਬਈ, 19 ਜੁਲਾਈ- ਲੰਡਨ 'ਚ ਕੈਂਸਰ ਦਾ ਇਲਾਜ ਕਰਵਾ ਰਹੀ ਸੋਨਾਲੀ ਬੇਂਦਰੇ ਨੇ ਸੋਸ਼ਲ ਅਕਾਉਂਟ 'ਤੇ ਇਕ ਭਾਵੁਕ ਪੋਸਟ ਸਾਂਝੀ ਕੀਤੀ ਹੈ ਜਿਸ 'ਚ ਸੋਨਾਲੀ ਬੇਂਦਰੇ ਨੇ ਆਪਣੇ ਬੇਟੇ ਰਣਵੀਰ ਦਾ ਜ਼ਿਕਰ ਕਰਦਿਆਂ ਲਿਖਿਆ ਹੈ ਕਿ ਉਹ 12 ਸਾਲ 11 ਮਹੀਨੇ ਅਤੇ 8 ਦਿਨ...
ਤੇਜ਼ ਵਹਾਅ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨ ਪਾਣੀ 'ਚ ਰੁੜ੍ਹੇ
. . .  about 4 hours ago
ਜਲੰਧਰ ਛਾਉਣੀ, 19 ਜੁਲਾਈ (ਪਵਨ ਖਰਬੰਦਾ)- ਅੱਜ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਚਹੇੜੂ ਪੁਲ ਹੇਠੋਂ ਆਪਣੇ ਮੋਟਰਸਾਈਕਲ ਰਾਹੀਂ ਦੋ ਨੌਜਵਾਨ ਜੋ ਕਿ ਸੜਕ ਪਾਰ ਕਰ ਰਹੇ ਸਨ ਅਚਾਨਕ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਪਾਣੀ 'ਚ ਰੁੜ੍ਹ ਗਏ ਜਿਨ੍ਹਾਂ ਸਬੰਧੀ...
ਬੱਸ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 14
. . .  about 5 hours ago
ਦੇਹਰਾਦੂਨ, 19 ਜੁਲਾਈ - ਰਿਸ਼ੀਕੇਸ਼ ਗੰਗੋਤਰੀ ਹਾਈਵੇ ਨੇੜੇ ਉਤਰਾਖੰਡ ਟਰਾਂਸਪੋਰਟ ਨਿਗਮ ਦੀ ਇਕ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਣ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 14 ਹੋ ਗਈ...
ਭੀੜ ਵੱਲੋਂ ਹੱਤਿਆਵਾਂ 'ਤੇ ਬੋਲੇ ਰਾਜਨਾਥ - ਹਿੰਸਾ ਰੋਕਣਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ
. . .  about 5 hours ago
ਬ੍ਰਾਂਡਿਡ ਕੱਪੜੇ ਬਣਾਉਣ ਵਾਲੀ ਫ਼ੈਕਟਰੀ 'ਚ ਧਮਾਕਾ, ਮਜ਼ਦੂਰ ਦੀ ਮੌਤ
. . .  about 5 hours ago
ਬਠਿੰਡਾ 'ਚ ਅਣਪਛਾਤੇ ਵਿਅਕਤੀਆਂ ਵੱਲੋਂ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  about 6 hours ago
ਮਾਨਸੂਨ ਇਜਲਾਸ : ਸੰਸਦ ਭਵਨ 'ਚ ਕਾਂਗਰਸ ਸੰਸਦਾਂ ਦਾ ਵਿਰੋਧ ਪ੍ਰਦਰਸ਼ਨ
. . .  about 6 hours ago
ਸ਼੍ਰੋਮਣੀ ਅਕਾਲੀ ਦਲ ਵੱਲੋਂ ਪਿੱਪਲੀ ਵਿਖੇ ਰੱਖੀ ਗਈ ਪਹਿਲੀ ਚੋਣ ਰੈਲੀ- ਸੁਖਬੀਰ ਸਿੰਘ
. . .  about 4 hours ago
ਬਾਬਾ ਬਜਿੰਦਰ ਸਿੰਘ ਨੂੰ ਜ਼ੀਰਕਪੁਰ ਪੁਲਿਸ ਸਟੇਸ਼ਨ ਲੈ ਕੇ ਪਹੁੰਚੀ ਪੁਲਿਸ
. . .  about 5 hours ago
ਡੂੰਘੀ ਖੱਡ 'ਚ ਡਿਗੀ ਬੱਸ, 10 ਲੋਕਾਂ ਦੀ ਮੌਤ
. . .  about 8 hours ago
ਨਰਸਾਂ ਵੱਲੋਂ ਧਰਨਾ ਪ੍ਰਦਰਸ਼ਨ
. . .  about 5 hours ago
ਮੁੱਖ ਮੁਨਸ਼ੀ ਦੀ ਗੋਲੀ ਲੱਗਣ ਕਾਰਨ ਮੌਤ
. . .  about 8 hours ago
ਕੇਰਲਾ 'ਚ ਸੜਕ ਹਾਦਸਾ- 5 ਮੌਤਾਂ
. . .  about 9 hours ago
ਗ੍ਰੇਟਰ ਨੋਇਡਾ ਇਮਾਰਤ ਹਾਦਸੇ 'ਚ ਹੁਣ ਤੱਕ 9 ਮੌਤਾਂ
. . .  about 9 hours ago
ਸੱਤ ਨਕਸਲੀਆਂ ਦੀਆਂ ਲਾਸ਼ਾਂ ਹਥਿਆਰਾਂ ਸਮੇਤ ਬਰਾਮਦ
. . .  about 9 hours ago
ਸਰਹੱਦ 'ਤੇ ਇਕ ਪਾਕਿਸਤਾਨੀ ਤਸਕਰ ਢੇਰ
. . .  about 10 hours ago
ਆਮ ਚੋਣਾਂ ਦੇ ਮੱਦੇਨਜਰ ਭਾਜਪਾ ਕਰੇਗੀ ਦੋ ਦਿਨਾਂ ਰਣਨੀਤੀ ਬੈਠਕ
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਜੰਮੂ-ਕਸ਼ਮੀਰ ਦੇ ਸੋਪੋਰ 'ਚ ਪੁਲਿਸ ਚੌਕੀ 'ਤੇ ਅੱਤਵਾਦੀਆਂ ਨੇ ਗਰਨੇਡ ਨਾਲ ਕੀਤਾ ਹਮਲਾ
. . .  1 day ago
ਥਾਈਲੈਂਡ ਗੁਫ਼ਾ ਤੋਂ ਬਚਾਏ ਬੱਚਿਆਂ ਨੂੰ ਹਸਪਤਾਲ ਤੋਂ ਮਿਲੀ ਛੁੱਟੀ
. . .  1 day ago
ਅਮਰੀਕਾ 'ਚ ਰੂਸੀ ਏਜੰਟ ਗ੍ਰਿਫ਼ਤਾਰ
. . .  1 day ago
ਮੋਟਰ ਚਲਾਉਣ ਸਮੇਂ ਕਰੰਟ ਲੱਗਣ ਨਾਲ ਕਿਸਾਨ ਦੀ ਮੌਤ
. . .  1 day ago
ਪ੍ਰਿਅੰਕਾ ਨੇ ਆਪਣੇ ਦੋਸਤ ਨਿਕ ਜਾਨਸ ਨਾਲ ਮਨਾਇਆ ਆਪਣਾ ਜਨਮ ਦਿਨ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਹਾੜ ਸੰਮਤ 550
ਿਵਚਾਰ ਪ੍ਰਵਾਹ: ਕੋਈ ਵੀ ਕੰਮ ਅਜਿਹਾ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਅਤੇ ਮਨੋਰਥ ਪ੍ਰਤੀ ਦ੍ਰਿੜ੍ਹਤਾ ਪੂਰਾ ਨਹੀਂ ਕਰ ਸਕਦਾ। -ਜੇਮਸ ਐਲਨ
  •     Confirm Target Language  

ਜਗਰਾਓਂ

ਸ਼ੱਕੀ ਲੋਕਾਂ ਵਲੋਂ ਨਸ਼ਾ ਵਿਰੋਧੀ ਕਮੇਟੀ ਮੈਂਬਰ ਦੇ ਘਰ 'ਤੇ ਹਮਲਾ

ਸਿੱਧਵਾਂ ਬੇਟ, 10 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)- ਪਿੰਡ ਅੱਬੂਪੁਰਾ ਦੇ ਵਸਨੀਕ 'ਤੇ ਪਿੰਡ ਵਿਚ ਕੁਝ ਦਿਨ ਪਹਿਲਾਂ ਬਣਾਈ ਗਈ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰ ਦੇ ਘਰ ਦੀ ਭੰਨਤੋੜ ਕਰਨ ਵਾਲੇ ਲੋਕਾਂ 'ਤੇ ਥਾਣਾ ਸਿੱਧਵਾਂ ਬੇਟ ਵਿਖੇ ਵੱਖ-ਵੱਖ ਧਾਰਾਵਾਂ ਸਮੇਤ ਮਾਮਲਾ ਦਰਜ ਕਰਨ ਦਾ ਪਤਾ ਲੱਗਾ ਹੈ | ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਦੋ ਸ਼ੱਕੀ ਨੌਜਵਾਨ ਜਿਨ੍ਹਾਂ ਨੇ ਆਪਣੇ ਮੂੰਹ ਢੱਕੇ ਹੋਏ ਸਨ, ਉਹ ਆਪਣੇ ਇਕ ਨਜ਼ਦੀਕੀ ਸੋਨਾ ਸਿੰਘ ਦੇ ਘਰ ਆਏ ਤਾਂ ਪਿੰਡ ਦੀ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰਾਂ ਨੂੰ ਸ਼ੱਕ ਹੋ ਗਿਆ ਕਿ ਇਹ ਉਕਤ ਵਿਅਕਤੀ ਕੋਲੋਂ ਕੋਈ ਸਾਮਾਨ ਲੈਣ ਆਏ ਹਨ | ਇਸ ਉਪਰੰਤ ਕਮੇਟੀ ਦੇ ਮੈਂਬਰਾਂ ਨੇ ਉਕਤ ਨੌਜਵਾਨਾਂ ਦੀ ਬਿੜਕ ਰੱਖੀ ਤੇ ਉਹ ਕਾਫ਼ੀ ਸਮਾਂ ਘਰ ਦੇ ਅੰਦਰ ਹੀ ਰਹੇ ਅਤੇ ਜਦੋਂ ਉਹ ਬਾਹਰ ਆਏ ਤਾਂ ਕਮੇਟੀ ਦੇ ਮੈਂਬਰ ਉਨ੍ਹਾਂ ਦੀ ਤਲਾਸ਼ੀ ਲੈਣ ਲੱਗੇ | ਇਸ ਦੌਰਾਨ ਉਨ੍ਹਾਂ ਕੋਲੋਂ ਕੁਝ ਨਕਦੀ ਤੇ ਮੋਟਰਸਾਈਕਲ ਨਾਲ ਬੰਨ੍ਹੇ ਸ਼ਰਾਬ ਪਾਉਣ ਵਾਲੇ ਲਿਫ਼ਾਫੇ ਮਿਲੇ | ਉਪਰੰਤ ਕਮੇਟੀ ਦੇ ਮੈਂਬਰਾਂ ਨੇ ਚੌਾਕੀ ਗਿੱਦੜਵਿੰਡੀ ਦੇ ਇੰਚਾਰਜ ਮਨਦੀਪ ਸਿੰਘ ਨੂੰ ਸੂਚਿਤ ਕਰ ਦਿੱਤਾ ਪਰ ਬਾਅਦ 'ਚ ਕਮੇਟੀ ਨੇ ਦੋਹਾਂ ਨੌਜਵਾਨਾਂ ਨੂੰ ਦੁਬਾਰਾ ਪਿੰਡ ਵਿਚ ਨਾਂ ਵੜਨ ਦੀ ਚਿਤਾਵਨੀ ਦੇ ਕੇ ਛੱਡ ਦਿੱਤਾ | ਪਰ ਕੁਝ ਸਮੇਂ ਬਾਅਦ ਹੀ ਇਨ੍ਹਾਂ ਨੌਜਵਾਨਾਂ ਦੇ ਕਈ ਹਮਾਇਤੀ ਫਿਰ ਮੋਟਰਸਾਈਕਲਾਂ 'ਤੇ ਪਿੰਡ ਵਿਚ ਆ ਗਏ, ਜਿਨ੍ਹਾਂ 'ਚ ਕੁਝ ਔਰਤਾਂ ਵੀ ਸਨ | ਉਨ੍ਹਾਂ ਨੇ ਨਸ਼ਾ ਵਿਰੋਧੀ ਕਮੇਟੀ ਦੇ ਇਕ ਮੈਂਬਰ ਹਰਮਨਦੀਪ ਸਿੰਘ ਪੁੱਤਰ ਕਰਮਜੀਤ ਸਿੰਘ ਦੇ ਘਰ ਦਾਖਲ ਹੋ ਕੇ ਘਰ ਦੇ ਸੀਸ਼ੇ ਵਗੈਰਾ ਤੋੜ ਦਿੱਤੇ ਅਤੇ ਇਸ ਮੌਕੇ ਉਨ੍ਹਾਂ ਨੇ ਦੋ ਨੌਜਵਾਨਾਂ ਮਨਜਿੰਦਰ ਸਿੰਘ ਤੇ ਮਨਜੀਤ ਸਿੰਘ ਮੀਤਾ ਦੀ ਕੁੱਟਮਾਰ ਵੀ ਕਰ ਦਿੱਤੀ | ਇਸ ਉਪਰੰਤ ਲੋਕਾਂ ਦਾ ਇਕ ਵਫ਼ਦ ਜਦੋਂ ਕਾਂਗਰਸੀ ਆਗੂ ਸੁਖਦੇਵ ਸਿੰਘ ਤੇ ਸਾਬਕਾ ਸਰਪੰਚ ਗੁਰਮੀਤ ਸਿੰਘ ਦੀ ਅਗਵਾਈ ਹੇਠ ਟਿੱਬਾ ਬਸਤੀ ਵਿਖੇ ਆਏ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਤੇ ਆਪਣੇ ਹਲਕਾ ਇੰਚਾਰਜ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਨੂੰ ਮਿਲਿਆ ਅਤੇ ਸਾਰੀ ਸਥਿਤੀ ਤੋਂ ਜਾਣੰੂ ਕਰਵਾਇਆ ਤਾਂ ਉਨ੍ਹਾਂ ਨੇ ਤੁਰੰਤ ਦੋਸ਼ੀਆਂ ਿਖ਼ਲਾਫ਼ ਮਾਮਲਾ ਦਰਜ ਕਰਕੇ ਨਸ਼ਾ ਵਿਰੋਧੀ ਕਮੇਟੀ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਕਿਹਾ ਤਾਂ ਜਾ ਕੇ ਪੁਲਿਸ ਪੂਰੀ ਹਰਕਤ ਵਿਚ ਆਈ | ਹੋਰ ਜਾਣਕਾਰੀ ਦਿੰਦੇ ਹੋਏ ਚੌਾਕੀ ਇੰਚਾਰਜ ਮਨਦੀਪ ਸਿੰਘ ਨੇ ਦੱਸਿਆ ਕਿ ਹਰਮੀਤ ਕੌਰ ਪਤਨੀ ਕਰਮਜੀਤ ਸਿੰਘ ਦੇ ਬਿਆਨਾਂ 'ਤੇ ਉਨ੍ਹਾਂ ਦੇ ਘਰ ਅੰਦਰ ਦਾਖਲ ਹੋ ਕੇ ਭੰਨਤੋੜ ਕਰਨ ਦੇ ਦੋਸ਼ ਹੇਠ ਸੋਨਾ ਸਿੰਘ ਪੁੱਤਰ ਲਾਲ ਸਿੰਘ ਸਮੇਤ ਕੋਝ ਹੋਰ ਨਾਮੀ ਤੇ ਬੇਨਾਮੀ ਲੋਕਾਂ ਿਖ਼ਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਸੋਨਾ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਸ ਕੋਲੋਂ ਕਰੀਬ 89,000 ਹਜ਼ਾਰ ਦੀ ਨਕਦੀ ਵੀ ਬਰਾਮਦ ਹੋਈ ਅਤੇ ਉਸ ਦੇ ਘਰ ਵਿਚੋਂ ਦੇਸੀ ਸ਼ਰਾਬ ਬਰਾਮਦ ਹੋਣ ਕਾਰਨ ਉਸ ਿਖ਼ਲਾਫ਼ ਐਕਸਾਈਜ਼ ਐਕਟ ਤਹਿਤ ਇਕ ਹੋਰ ਮਾਮਲਾ ਵੀ ਦਰਜ ਕੀਤਾ ਗਿਆ ਹੈ ਜਦਕਿ ਬਾਕੀ ਦੋਸ਼ੀਆਂ ਨੂੰ ਫੜਨ ਲਈ ਪੁਲਿਸ ਉਨ੍ਹਾਂ ਦੀ ਭਾਲ ਕਰ ਰਹੀ ਹੈ |

ਪਿ੍ੰ. ਕਾਲੜਾ ਨੇ ਪੰਜਾਬ ਪ੍ਰਦੂਸ਼ਣ ਬੋਰਡ ਤੇ ਐੱਸ. ਐੱਮ. ਓ. ਨੂੰ ਲਿਖੇ ਪੱਤਰ

ਸਿੱਧਵਾਂ ਬੇਟ, 10 ਜੁਲਾਈ (ਜਸਵੰਤ ਸਿੰਘ ਸਲੇਮਪੁਰੀ)- ਬੇਟ ਇਲਾਕੇ ਦੀ ਵਿੱਦਿਅਕ ਸੰਸਥਾ ਅਤੇ ਸਥਾਨਿਕ ਕਸਬੇ ਦੇ ਬਾਹਰਵਾਰ ਸਿੱਧਵਾਂ ਬੇਟ-ਜਗਰਾਉਂ ਮਾਰਗ 'ਤੇ ਸਥਿਤ ਬਾਬਾ ਬੰਦਾ ਸਿੰਘ ਬਹਾਦਰ ਕਾਨਵੈਂਟ ਸਕੂਲ ਦੀ ਪਿ੍ੰਸੀਪਲ ਮੈਡਮ ਅਨੀਤਾ ਕਾਲੜਾ ਤੇ ਸਮੂਹ ਪ੍ਰਬੰਧਕੀ ...

ਪੂਰੀ ਖ਼ਬਰ »

ਬਿੱਟੂ ਦੂਸ਼ਣਬਾਜ਼ੀ ਦੀ ਥਾਂ ਨਸ਼ੇ ਰੋਕਣ ਸਬੰਧੀ ਕਾਂਗਰਸ ਦੀ ਕਾਰਗੁਜ਼ਾਰੀ ਸਪੱਸ਼ਟ ਕਰੇ-ਇਯਾਲੀ

ਮੁੱਲਾਂਪੁਰ-ਦਾਖਾ, 10 ਜੁਲਾਈ (ਨਿਰਮਲ ਸਿੰਘ ਧਾਲੀਵਾਲ)- ਪੰਜਾਬ 'ਚ ਨਸ਼ਿਆਂ ਨਾਲ ਨੌਜਵਾਨਾਂ ਦੀ ਮੌਤ ਦਰ ਵਿਚ ਵਾਧਾ ਦੇ ਦਿਨਾਂ 'ਚ ਕਾਂਗਰਸ ਸਰਕਾਰ ਵਲੋਂ ਨਸ਼ਿਆਂ ਿਖ਼ਲਾਫ਼ ਲੜਾਈ ਸਮੇਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਅਕਾਲੀ ਦਲ ਦੇ ਪ੍ਰਧਾਨ ...

ਪੂਰੀ ਖ਼ਬਰ »

ਕੁਲ ਗਹਿਣਾ 'ਚ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਛਾਪੇਮਾਰੀ, 30 ਜਣੇ ਔਰਤਾਂ ਸਮੇਤ ਕਾਬੂ

ਹੰਬੜਾਂ, 10 ਜੁਲਾਈ (ਕੁਲਦੀਪ ਸਿੰਘ ਸਲੇਮਪੁਰੀ)- ਦਿਹਾਤੀ ਪੁਲਿਸ ਜ਼ਿਲ੍ਹਾ ਜਗਰਾਉਂ ਰੁਪਿੰਦਰ ਕੁਮਾਰ ਭਾਰਦਵਾਜ ਪੀ. ਪੀ. ਐੱਸ. ਪੀ., ਐੱਸ. ਪੀ. ਲੁਧਿਆਣਾ-1 ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਖ ਅਫ਼ਸਰ ਰਾਜੇਸ਼ ਕੁਮਾਰ ਥਾਣਾ ਸਿੱਧਵਾਂ ਬੇਟ ਅਤੇ ਜਰਨੈਲ ਸਿੰਘ ਈ. ਓ. ਵਿੰਗ ...

ਪੂਰੀ ਖ਼ਬਰ »

ਦਮ ਤੋੜਦਾ ਜਾਪ ਰਿਹੈ ਡਾਕਟਰੀ ਇਲਾਜ ਵਾਲਾ ਪੀ. ਐੱਚ. ਸੀ. ਦਾਖਾ

ਮੁੱਲਾਂਪੁਰ-ਦਾਖਾ, 10 ਜੁਲਾਈ (ਨਿਰਮਲ ਸਿੰਘ ਧਾਲੀਵਾਲ)- ਸਿਹਤ ਵਿਭਾਗ ਦੀ ਸਿਹਤ ਪ੍ਰਣਾਲੀ ਦਾ ਸੰਗਠਨ ਮੰਡੀ ਮੁੱਲਾਂਪੁਰ-ਦਾਖਾ ਪ੍ਰਾਇਮਰੀ ਹੈਲਥ ਸੈਂਟਰ (ਪੀ.ਐੱਚ.ਸੀ.) ਦਿਹਾਤੀ ਖੇਤਰ 'ਚ ਮੁੱਢਲੀ ਸਿਹਤ ਸੰਭਾਲ ਦੀ ਥਾਂ ਖੁਦ ਦਮ ਤੋੜਦਾ ਜਾਪ ਰਿਹਾ ਹੈ | ਸਰਕਾਰ ਦੇ ਸਿਹਤ ...

ਪੂਰੀ ਖ਼ਬਰ »

ਪੰਜਾਬ ਡੇਅਰੀ ਵਿਕਾਸ ਬੋਰਡ ਨੇ ਜਾਗਰੂਕਤਾ ਕੈਂਪ ਲਗਾਇਆ

ਰਾਏਕੋਟ, 10 ਜੁਲਾਈ (ਬਲਵਿੰਦਰ ਸਿੰਘ ਲਿੱਤਰ)- ਬਲਬੀਰ ਸਿੰਘ ਸਿੱਧੂ ਕੈਬਨਿਟ ਮੰਤਰੀ ਡੇਅਰੀ ਵਿਕਾਸ, ਪਸ਼ੂ ਪਾਲਣ, ਮੱਛੀ ਪਾਲਣ ਵਿਭਾਗ ਦੀ ਰਹਿਨੁਮਾਈ ਹੇਠ ਇੰਦਰਜੀਤ ਸਿੰਘ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਪਿੰਡ ਆਾਡਲੂ ਬਲਾਕ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਆਪਣਾ ਕੀਤਾ ਇਕ-ਇਕ ਵਾਅਦਾ ਪੂਰਾ ਕਰੇਗੀ-ਓ. ਐੱਸ. ਡੀ. ਮੋਹੀ

ਚੌਾਕੀਮਾਨ, 10 ਜੁਲਾਈ (ਤੇਜਿੰਦਰ ਸਿੰਘ ਚੱਢਾ)- ਪਿੰਡ ਪੰਡੋਰੀ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਓ. ਐੱਸ. ਡੀ. ਦਮਨਜੀਤ ਸਿੰਘ ਮੋਹੀ ਨੇ ਸਰਪੰਚ ਸੱਤਪਾਲ ਸਿੰਘ ਪੰਡੋਰੀ, ਪਰਮਜੀਤ ਸਿੰਘ ਸਿੱਧੂ ਪੰਡੋਰੀ, ਚੇਅਰਮੈਨ ਬਲਵੀਰ ਸਿੰਘ ਹਨੀ ਪੰਡੋਰੀ ...

ਪੂਰੀ ਖ਼ਬਰ »

ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

ਰਾਏਕੋਟ, 10 ਜੁਲਾਈ (ਸੁਸ਼ੀਲ)- ਬੀਤੀ ਰਾਤ ਸਥਾਨਕ ਮੁਹੱਲਾ ਗੁਰੂਨਾਨਕਪੁਰਾ ਵਿਖੇ ਇਕ ਨੌਜਵਾਨ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋਣ ਦੀ ਖ਼ਬਰ ਹੈ | ਮਿਲੀ ਜਾਣਕਾਰੀ ਮੁਤਾਬਿਕ ਰਾਮਦਾਸ (29) ਪੁੱਤਰ ਸ਼ਿੰਦਰਪਾਲ ਸਿੰਘ ਜੋ ਕਿ ਰਾਜ ਮਿਸਤਰੀ ਨਾਲ ਮਜ਼ਦੂਰੀ ਦਾ ਕੰਮ ...

ਪੂਰੀ ਖ਼ਬਰ »

ਨਗਰ ਕੌ ਾਸਲ ਦਾ ਅਮਲਾ ਅਤੇ ਕੌ ਾਸਲਰ ਕਾਰਜਸਾਧਕ ਅਧਿਕਾਰੀ ਦੀ ਹਮਾਇਤ 'ਤੇ ਆਏ

ਜਗਰਾਉਂ, 10 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)- ਸਟਰੀਟ ਵੈਂਡਿੰਗ ਨੂੰ ਲੈ ਕੇ ਰਾਜਸੀ ਰੋਟੀਆਂ ਸੇਕਣ ਤੇ ਨਾਜਾਇਜ਼ ਢੰਗ ਨਾਲ ਧਮਕੀਆਂ ਦੇਣ ਵਾਲਿਆਂ ਨੂੰ ਸਬਕ ਸਿਖਾਉਣ ਲਈ ਨਗਰ ਕੌਾਸਲ ਦੇ ਕੌਾਸਲਰ, ਅਮਲਾ ਅਤੇ ਸ਼ਹਿਰ ਦੇ ਪਤਵੰਤੇ ਕਾਰਜਸਾਧਕ ਅਧਿਕਾਰੀ ਦੀ ਹਮਾਇਤ 'ਤੇ ...

ਪੂਰੀ ਖ਼ਬਰ »

ਡਾ. ਅਮਰ ਸਿੰਘ ਨੇ 34 ਲਾਭਪਾਤਰੀਆਂ ਨੂੰ ਗ੍ਰਾਂਟ ਦੇ ਪ੍ਰਵਾਨਗੀ ਪੱਤਰ ਸੌਾਪੇ

ਰਾਏਕੋਟ, 10 ਜੁਲਾਈ (ਸੁਸ਼ੀਲ)- ਕਾਂਗਰਸ ਦੇ ਸੂਬਾ ਮੀਤ ਪ੍ਰਧਾਨ ਡਾ. ਅਮਰ ਸਿੰਘ ਵਲੋਂ ਸਥਾਨਕ ਪਾਰਟੀ ਦਫ਼ਤਰ 'ਚ ਹਲਕੇ ਦੇ 34 ਪਰਿਵਾਰਾਂ ਦੇ ਮੈਂਬਰਾਂ ਨੂੰ ਉਨ੍ਹਾਂ ਦੇ ਘਰ ਪੱਕੇ ਕਰਨ ਲਈ ਸਰਕਾਰ ਵਲੋਂ ਭੇਜੀ ਗਈ ਗ੍ਰਾਂਟ ਦੇ ਪ੍ਰਵਾਨਗੀ ਪੱਤਰ ਭੇਟ ਕੀਤੇ ਗਏ | ਇਸ ਬਾਰੇ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਵਲੋਂ ਕੈਮਿਸਟਾਂ ਨਾਲ ਮੀਟਿੰਗ

ਰਾਏਕੋਟ, 10 ਜੁਲਾਈ (ਸੁਸ਼ੀਲ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਅੱਜ ਐੱਸ. ਡੀ. ਐੱਮ. ਡਾ. ਕਨੂੰ ਥਿੰਦ ਅਤੇ ਐੱਸ. ਐੱਮ. ਓ. ਡਾ. ਪ੍ਰਵੇਸ਼ ਮਹਿਤਾ ਵਲੋਂ ਸ਼ਹਿਰ ਦੇ ਮੈਡੀਕਲ ਸਟੋਰ ਮਾਲਕਾਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ 'ਚ ...

ਪੂਰੀ ਖ਼ਬਰ »

ਡਾ. ਓਬਰਾਏ ਦੇ ਯਤਨਾਂ ਸਦਕਾ ਨੌਜਵਾਨ ਦੀ ਲਾਸ਼ ਦੁਬਈ ਤੋਂ ਪਿੰਡ ਆਲੀਵਾਲ ਪੁੱਜੀ

ਹੰਬੜਾਂ, 10 ਜੁਲਾਈ (ਜਗਦੀਸ਼ ਸਿੰਘ ਗਿੱਲ)- ਲੁਧਿਆਣਾ ਜ਼ਿਲ੍ਹੇ ਦੇ ਪਿੰਡ ਆਲੀਵਾਲ ਦੇ ਇਕ ਗਰੀਬ ਪਰਿਵਾਰ ਦੇ ਨੌਜਵਾਨ ਮੁਖਤਿਆਰ ਸਿੰਘ ਦੀ ਲਗਭਗ ਇਕ ਮਹੀਨਾ ਪਹਿਲਾਂ ਦੁਬਈ 'ਚ ਹੋਈ ਭੇਦਭਰੇ ਹਾਲਾਤ 'ਚ ਮੌਤ ਤੋਂ ਬਾਅਦ ਉਸ ਦੀ ਲਾਸ਼ ਭਾਰਤ ਲਿਆਉਣ 'ਚ ਕੋਈ ਵੀ ਅੱਗੇ ਨਹੀਂ ...

ਪੂਰੀ ਖ਼ਬਰ »

ਰਾਜਗੜ੍ਹ ਵਿਖੇ ਵਰਲਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਵਲੋਂ ਕੈਂਸਰ ਜਾਂਚ ਕੈਂਪ

ਰਾਏਕੋਟ, 10 ਜੁਲਾਈ (ਬਲਵਿੰਦਰ ਸਿੰਘ ਲਿੱਤਰ)- ਵਰਲਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਜਲੰਧਰ ਅਤੇ ਪ੍ਰਵਾਸੀ ਵੀਰਾਂ ਦੇ ਉੱਦਮ ਸਦਕਾ ਪਿੰਡ ਰਾਜਗੜ੍ਹ ਵਿਖੇ ਗੁਰਦੁਆਰਾ ਸ੍ਰੀ ਦਸਮੇਸ਼ ਦਰਬਾਰ ਸਾਹਿਬ 'ਚ ਸਮੂਹ ਨਗਰ ਪੰਚਾਇਤ, ਸਪੋਰਟਸ ਕਲੱਬ ਅਤੇ ਨਗਰ ਨਿਵਾਸੀਆਂ ...

ਪੂਰੀ ਖ਼ਬਰ »

ਜਤਿੰਦਰਾ ਗਰੀਨ ਫੀਲਡ ਸਕੂਲ 'ਚ ਨਸ਼ਾ ਵਿਰੋਧੀ ਪ੍ਰੋਗਰਾਮ ਕਰਵਾਇਆ

ਮੁੱਲਾਂਪੁਰ-ਦਾਖਾ/ਗੁਰੂਸਰ ਸੁਧਾਰ, 10 ਜੁਲਾਈ (ਨਿਰਮਲ ਸਿੰਘ ਧਾਲੀਵਾਲ, ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ 'ਚ ਨਸ਼ਿਆਂ ਦੀ ਰੋਕਥਾਮ ਲਈ ਸਮਾਜ ਦੇ ਹਰ ਵਰਗ ਵਲੋਂ ਚਿੱਟਾ ਵਿਰੋਧੀ ਕਾਲਾ ਹਫਤਾ ਵਿਚ ਸ਼ਾਮਿਲ ਹੁੰਦਿਆਂ ਜਤਿੰਦਰਾ ਗਰੀਨ ਫੀਲਡ ਸਕੂਲ ਗੁਰੂਸਰ ਸੁਧਾਰ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਤਲਵੰਡੀ ਰਾਏ 'ਚ ਵਿਸ਼ੇਸ਼ ਕੈਂਪ

ਰਾਏਕੋਟ, 10 ਜੁਲਾਈ (ਸੁਸ਼ੀਲ)- ਪੰਜਾਬ ਸਰਕਾਰ ਵਲੋਂ ਸਰਕਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਲੈਣ ਤੋਂ ਵਾਂਝੇ ਰਹਿ ਗਏ ਲੋਕਾਂ ਦੀ ਸਹੂਲਤ ਲਈ ਸ਼ੁਰੂ ਕੀਤੀ ਗਈ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ 10 ਤੋਂ 26 ਜੁਲਾਈ ਤੱਕ ਵੱਖ-ਵੱਖ ਪਿੰਡਾਂ 'ਚ ਵਿਸ਼ੇਸ਼ ਕੈਂਪ ਲਗਾਏ ...

ਪੂਰੀ ਖ਼ਬਰ »

ਕਾਂਗਰਸ ਵਲੋਂ ਹੰਬੜਾਂ 'ਚ ਨਸ਼ਿਆਂ ਖਿਲਾਫ਼ ਮੀਟਿੰਗ

ਹੰਬੜਾਂ, 10 ਜੁਲਾਈ (ਜਗਦੀਸ਼ ਸਿੰਘ ਗਿੱਲ)- ਪੰਜਾਬ ਅੰਦਰ ਨਸ਼ਿਆਂ ਦੇ ਵਹਿਣ ਨੂੰ ਰੋਕਣ ਲਈ ਸਾਰੀਆਂ ਸਿਆਸੀ ਪਾਰਟੀਆਂ ਤੇ ਸਮਾਜ ਸੇਵੀ ਜਥੇਬੰਦੀਆਂ ਵਲੋਂ ਤਨੋਂ ਮਨੋਂ ਬੀੜਾ ਚੁੱਕਿਆ ਗਿਆ ਹੈ, ਜਿਸ ਤਹਿਤ ਪਿੰਡਾਂ ਅੰਦਰ ਜਿੱਥੇ ਇਸ ਮਾਰੂ ਨਸ਼ੇ ਚਿੱਟੇ ਖਿਲਾਫ਼ ਲੋਕਾਂ ...

ਪੂਰੀ ਖ਼ਬਰ »

ਬਾਬਾ ਸ੍ਰੀ ਚੰਦ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਰਾਏਕੋਟ, 10 ਜੁਲਾਈ (ਬਲਵਿੰਦਰ ਸਿੰਘ ਲਿੱਤਰ)- ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵਲੋਂ ਐਲਾਨੇ ਗਏ ਨਤੀਜਿਆਂ ਵਿਚੋਂ ਬੀ. ਸੀ. ਏ. ਛੇਵਾਂ ਸਮੈਸਟਰ ਦੇ ਨਤੀਜੇ 'ਚੋਂ ਬਾਬਾ ਸ੍ਰੀ ਚੰਦ ਕਾਲਜ ਆਫ਼ ਮੈਨੇਜਮੈਂਟ ਨੂਰਪੁਰਾ ਦੀਆਂ ਲੜਕੀਆਂ ਨੇ ਬਾਜ਼ੀ ਮਾਰੀ | ਨਤੀਜੇ ...

ਪੂਰੀ ਖ਼ਬਰ »

ਜਗਰਾਉਂ ਵਾਸੀਆਂ ਦੀ ਤੰਦਰੁਸਤੀ ਲਈ ਲੋਕ ਸਭਾ ਮੈਂਬਰ ਬਿੱਟੂ ਆਏ ਅੱਗੇ

ਜਗਰਾਉਂ, 10 ਜੁਲਾਈ (ਹਰਵਿੰਦਰ ਸਿੰਘ ਖ਼ਾਲਸਾ)- ਸਥਾਨਕ ਸ਼ਹਿਰ ਨਿਵਾਸੀਆਂ ਨਾਲ ਲੋਕ ਸਭਾ ਮੈਂਬਰ ਲੁਧਿਆਣਾ ਰਵਨੀਤ ਸਿੰਘ ਬਿੱਟੂ ਵਲੋਂ ਕੀਤੇ ਵਾਅਦਿਆਂ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ | ਸ਼ਹਿਰ ਦੀਆਂ ਪੰਜ ਥਾਵਾਂ 'ਤੇ ਓਪਨ ਜਿੰਮ 18 ਲੱਖ 58 ਹਜ਼ਾਰ ਰੁਪਏ ਦੀ ਲਾਗਤ ...

ਪੂਰੀ ਖ਼ਬਰ »

ਪਟਕੇ ਦੀ ਕੁਸ਼ਤੀ ਜਸਵਿੰਦਰ ਡੰੂਮਛੇੜੀ ਨੇ ਧਰਮਿੰਦਰ ਆਲਮਗੀਰ ਦੀ ਪਿੱਠ ਲਵਾ ਕੇ ਜਿੱਤੀ

ਭੂੰਦੜੀ, ਹੰਬੜਾ 10 ਜੁਲਾਈ (ਕੁਲਦੀਪ ਸਿੰਘ ਮਾਨ/ਜਗਦੀਸ਼ ਸਿੰਘ ਗਿੱਲ)- ਸਥਾਨਕ ਕਸਬੇ ਤੋਂ ਥੋੜੀ ਦੂਰ ਇਤਿਹਾਸਕ ਪਿੰਡ ਆਲੀਵਾਲ ਵਿਖੇ ਪੀਰ ਬਾਬਾ ਅਹਿਮਦ ਸ਼ਾਹ ਜਲਾਨੀ ਦੀ ਦਰਗਾਹ 'ਤੇ ਅੱਜ ਦੂਸਰੇ ਦਿਨ ਪੀਰਾਂ ਦੀ ਦਰਗਾਹ 'ਤੇ ਸਾਲਾਨਾ ਦੋ ਰੋਜ਼ਾ ਸੱਭਿਆਚਾਰਕ ਮੇਲਾ ਤੇ ...

ਪੂਰੀ ਖ਼ਬਰ »

ਆਈਲੈਟਸ ਸੈਂਟਰਾਂ ਦੇ ਮਾਲਕਾਂ ਵਲੋਂ ਐਸੋਸੀਏਸ਼ਨ ਦਾ ਗਠਨ

ਜਗਰਾਉਂ, 10 ਜੁਲਾਈ (ਜੋਗਿੰਦਰ ਸਿੰਘ)- ਜਗਰਾਉਂ ਇਲਾਕੇ ਦੇ ਆਈਲੈਟਸ ਸੈਂਟਰਾਂ ਵਲੋਂ ਹੋਟਲ ਫਾਈਵ ਰਿਵਰਜ਼ ਵਿਖੇ ਆਈਲੈਟਸ ਸੈਂਟਰਜ਼ ਐਸੋਸੀਏਸ਼ਨ (ਆਈ.ਸੀ.ਏ.) ਦਾ ਗਠਨ ਕੀਤਾ, ਜਿਸ 'ਚ ਸਰਬਸੰਮਤੀ ਨਾਲ ਹਰੀ ਓਮ ਨੂੰ ਪ੍ਰਧਾਨ ਚੁਣਿਆ ਗਿਆ | ਇਸ ਮੌਕੇ ਪ੍ਰਧਾਨ ਹਰੀ ਓਮ ਵਰਮਾ ...

ਪੂਰੀ ਖ਼ਬਰ »

ਸਕੂਲ ਵਿਖੇ ਵਾਤਾਵਰਨ ਤੇ ਪਾਣੀ ਸੰਭਾਲ ਸਬੰਧੀ ਸੈਮੀਨਰ ਕਰਵਾਇਆ

ਰਾਏਕੋਟ, 10 ਜੁਲਾਈ (ਬਲਵਿੰਦਰ ਸਿੰਘ ਲਿੱਤਰ)- ਅਜੀਤਸਰ ਕੰਨਿਆਂ ਸ. ਸ. ਸ. ਸਕੂਲ ਕੁਤਬਾ ਬਾਜ਼ਾਰ ਰਾਏਕੋਟ ਵਿਖੇ ਰੋਟਰੀ ਕਲੱਬ ਰਾਏਕੋਟ ਵਲੋਂ ਵਾਤਾਵਰਨ ਅਤੇ ਪਾਣੀ ਦੀ ਸੰਭਾਲ ਸਬੰਧੀ ਸੈਮੀਨਾਰ ਕਰਵਾਇਆ ਗਿਆ ¢ ਸੈਮੀਨਾਰ ਦੌਰਾਨ ਚੇਅਰਮੈਨ ਅਤਰ ਸਿੰਘ ਚੱਢਾ ਨੇ ਸੰਬੋਧਨ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰਾ ਯੂਨੀਅਨ ਬ੍ਰਾਂਚ ਜਗਰਾਉਂ ਦੀ ਮੀਟਿੰਗ

ਜਗਰਾਉਂ, 10 ਜੁਲਾਈ (ਗੁਰਦੀਪ ਸਿੰਘ ਮਲਕ)- ਪੰਜਾਬ ਨੰਬਰਦਾਰਾ ਯੂਨੀਅਨ ਬ੍ਰਾਂਚ ਜਗਰਾਉਂ ਦੀ ਮੀਟਿੰਗ ਪ੍ਰਧਾਨ ਪਰਮਿੰਦਰਜੀਤ ਸਿੰਘ ਚਾਹਲ ਦੀ ਅਗਵਾਈ 'ਚ ਹੋਈ, ਜਿਸ 'ਚ ਇਲਾਕੇ ਦੇ ਨੰਬਰਦਾਰਾਂ ਨੇ ਵੱਧ-ਚੜ੍ਹ ਕੇ ਭਾਗ ਲਿਆ | ਇਸ ਸਮੇਂ ਯੂਨੀਅਨ ਵਲੋਂ ਕੀਤੇ ਕਾਰਜਾਂ ਦਾ ...

ਪੂਰੀ ਖ਼ਬਰ »

ਕੈਂਪ ਖਾਲਸਾ ਸਕੂਲ ਮੋਹੀ ਵਿਖੇ 'ਬੀੜ ਸੁਸਾਇਟੀ' ਨੇ ਹਰਬਲ ਗਾਰਡਨ ਬਣਾਇਆ

ਮੁੱਲਾਂਪੁਰ-ਦਾਖਾ, 10 ਜੁਲਾਈ (ਨਿਰਮਲ ਸਿੰਘ ਧਾਲੀਵਾਲ)- ਲੁਧਿਆਣੇ ਜ਼ਿਲ੍ਹੇ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨਛੋਹ ਅਤੇ ਸੰਤ ਸਿਪਾਹੀ ਨਿਰੰਜਣ ਸਿੰਘ ਮੋਹੀ ਦੇ ਤਪ ਸਥਾਨ ਇਤਿਹਾਸਕ ਨਗਰ ਪਿੰਡ ਮੋਹੀ ਵਿਚ ਕੈਂਪ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਅਜੀਤਸਰ ਮੋਹੀ ...

ਪੂਰੀ ਖ਼ਬਰ »

ਪੁਲਿਸ ਵਲੋਂ ਲੋਕਾਂ ਨਾਲ ਨਸ਼ਿਆਂ ਿਖ਼ਲਾਫ਼ ਮੀਟਿੰਗ

ਮਲੌਦ, 10 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡ ਸਿਹੌੜਾ ਵਿਖੇ ਨਸ਼ਿਆਂ ਿਖ਼ਲਾਫ਼ ਲੋਕਾਂ ਨਾਲ ਸਾਂਝੀ ਸੱਥ ਵਿਚ ਰੱਖੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਥਾਣਾ ਮੁਖੀ ਮਲੌਦ ਨਛੱਤਰ ਸਿੰਘ ਨੇ ਕਿਹਾ ਕਿ ਆਮ ਲੋਕ ਨਸ਼ਾ ਮੁਕਤ ਤੰਦਰੁਸਤ ਪੰਜਾਬ ਦੀ ਸਿਰਜਣਾ ਕਰਨ ਲਈ ...

ਪੂਰੀ ਖ਼ਬਰ »

ਸਮਰਾਲਾ ਇਲਾਕੇ ਨੂੰ ਅਜੇ 3 ਮਹੀਨੇ ਹੋਰ ਟੁੱਟੀਆਂ ਸੜਕਾਂ 'ਤੇ ਚੱਲਣਾ ਪਵੇਗਾ

ਸਮਰਾਲਾ, 10 ਜੁਲਾਈ (ਸੁਰਜੀਤ ਸਿੰਘ)- ਸਮਰਾਲਾ ਅਤੇ ਲਾਗਲੇ ਇਲਾਕੇ ਦੇ ਲੋਕਾਂ ਨੂੰ ਅਜੇ ਕਰੀਬ 3 ਮਹੀਨੇ ਹੋਰ ਟੁੱਟੀਆਂ ਸੜਕਾਂ 'ਤੇ ਆਪਣੇ ਵਾਹਨ ਤੁੜਾਉਣੇ ਪੈਣਗੇ ¢ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਬਰਸਾਤ ਦਾ ਮੌਸਮ ਸ਼ੁਰੂ ਹੋ ਚੁੱਕਿਆ ਹੈ ਅਤੇ ਆਮ ਤੌਰ ...

ਪੂਰੀ ਖ਼ਬਰ »

ਗੁਰੂ ਨਾਨਕ ਨੈਸ਼ਨਲ ਕਾਲਜ ਦੇ ਨਤੀਜੇ ਸ਼ਾਨਦਾਰ ਰਹੇ

ਦੋਰਾਹਾ, 10 ਜੁਲਾਈ (ਜਸਵੀਰ ਝੱਜ/ਮਨਜੀਤ ਸਿੰਘ ਗਿੱਲ/ਜੋਗਿੰਦਰ ਸਿੰਘ ਓਬਰਾਏ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਵੱਖ-ਵੱਖ ਜਮਾਤਾਂ ਦੇ ਨਤੀਜੇ ਐਲਾਨੇ ਗਏ, ਜਿਸ 'ਚ ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਦੇ ਵਿਦਿਆਰਥੀਆਂ ਨੇ ਖ਼ੂਬ ਮੱਲਾਂ ਮਾਰੀਆਂ | ਨਤੀਜਿਆਂ ...

ਪੂਰੀ ਖ਼ਬਰ »

ਸਿਹੌੜਾ 'ਚ ਕਾਂਗਰਸੀ ਆਗੂਆਂ ਦੀ ਇਕੱਤਰਤਾ

ਮਲੌਦ, 10 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਆ ਰਹੀਆਂ ਬਲਾਕ ਸੰਮਤੀ, ਜ਼ਿਲ੍ਹਾ ਪ੍ਰੀਸ਼ਦ ਤੇ ਗ੍ਰਾਮ ਪੰਚਾਇਤ ਦੀਆਂ ਚੋਣਾਂ ਨੂੰ ਲੈ ਕੇ ਪਿੰਡ ਸਿਹੌੜਾ ਵਿਖੇ ਮਿੰਟੂ ਮੈਡੀਕਲ ਸਟੋਰ 'ਤੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀ ਹੋਈ ਇਕੱਤਰਤਾ ਦੌਰਾਨ ਬਲਾਕ ਕਾਂਗਰਸ ...

ਪੂਰੀ ਖ਼ਬਰ »

'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਬੂਟੇ ਲਗਾਏ

ਸਮਰਾਲਾ, 10 ਜੁਲਾਈ (ਪ. ਪ.)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ 'ਮਿਸ਼ਨ ਤੰਦਰੁਸਤ ਪੰਜਾਬ' ਮੁਹਿੰਮ ਤਹਿਤ ਨਗਰ ਕੌਾਸਲ ਦੇ ਵਾਈਸ ਪ੍ਰਧਾਨ ਸਤਵੀਰ ਸਿੰਘ ਸੇਖੋਂ ਦੀ ਅਗਵਾਈ ਹੇਠ ਸ਼ਹਿਰ ਦੇ ਵਾਰਡਾਂ 'ਚ ਬੂਟੇ ਲਗਾਏ | ਬੂਟੇ ਲਗਾਉਣ ਸਮੇਂ ਵਾਈਸ ਪ੍ਰਧਾਨ ਨੇ ਕਿਹਾ ਕਿ ...

ਪੂਰੀ ਖ਼ਬਰ »

ਗਰੇਟਵੇਅ ਦੀ ਵਿਦਿਆਰਥਣ ਨੇ ਓਵਰਆਲ 7 ਬੈਂਡ ਲਏ

ਜਗਰਾਉਂ, 10 ਜੁਲਾਈ (ਜੋਗਿੰਦਰ ਸਿੰਘ)- ਗਰੇਟਵੇਅ ਐਜੂਕੇਸ਼ਨ ਸਰਵਿਸ ਜਗਰਾਉਂ ਦੇ ਵਿਦਿਆਰਥੀਆਂ ਦੇ ਆਈਲੈਟਸ ਦੇ ਚੰਗੇ ਨਤੀਜੇ ਆ ਰਹੇ ਹਨ | ਇਸ ਸੰਸਥਾ ਦੇ ਵਿਦਿਆਰਥਣ ਪਵਨੀਤ ਕੌਰ ਨੇ ਲਿਸਨਿੰਗ 'ਚੋਂ 8.5 ਬੈਂਡ, ਰੀਡਿੰਗ 'ਚੋਂ 7 ਬੈਂਡ, ਰਾਈਟਿੰਗ 'ਚੋਂ 6 ਬੈਂਡ ਅਤੇ ਸਪੀਕਿੰਗ ...

ਪੂਰੀ ਖ਼ਬਰ »

ਮੁੱਲਾਂਪੁਰ ਕਿ੍ਕਟ ਟੂਰਨਾਮੈਂਟ 'ਚ ਪੁੜੈਣ ਟੀਮ ਜੇਤੂ ਰਹੀ

ਮੁੱਲਾਂਪੁਰ-ਦਾਖਾ, 10 ਜੁਲਾਈ (ਨਿਰਮਲ ਸਿੰਘ ਧਾਲੀਵਾਲ)- ਪਿੰਡ ਮੁੱਲਾਂਪੁਰ ਦੀ ਨੌਜਵਾਨ ਕਲੱਬ ਵਲੋਂ ਗਰਾਮ ਪੰਚਾਇਤ, ਸਮੂਹ ਨਗਰ ਦੇ ਸਹਿਯੋਗ ਨਾਲ ਕਰਵਾਏ ਗਏ ਕਿ੍ਕਟ ਟੂਰਨਾਮੈਂਟ 'ਚ ਚੋਟੀ ਦੀਆਂ 20 ਕਿ੍ਕਟ ਟੀਮਾਂ ਨੇ ਭਾਗ ਲਿਆ | ਪਿੰਡ ਮੁੱਲਾਂਪੁਰ ਦੇ ਸੋਨਾ ਮਾਨ, ਗੋਰਾ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਦੀ ਮੀਟਿੰਗ

ਰਾਏਕੋਟ, 10 ਜੁਲਾਈ (ਸੁਸ਼ੀਲ)- ਸਾਂਝਾ ਅਧਿਆਪਕ ਮੋਰਚਾ ਦੀ ਰਾਏਕੋਟ ਇਕਾਈ ਦੀ ਇਕ ਮੀਟਿੰਗ ਅੱਜ ਇੱਥੇ ਹੋਈ, ਜਿਸ 'ਚ 14 ਜੁਲਾਈ ਨੂੰ ਪਟਿਆਲਾ ਵਿਖੇ ਹੋਣ ਵਾਲੇ ਵਿਸ਼ਾਲ ਮਾਰਚ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ 'ਚ ਫੈਸਲਾ ਕੀਤਾ ਗਿਆ ਕਿ ਰਾਏਕੋਟ ਤੋਂ ਵੱਡੀ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਲਗਾਏ ਗਏ ਕੈਂਪ ਦੀ ਸ਼ੁਰੂਆਤ

ਸਿੱਧਵਾਂ ਬੇਟ, 10 ਜੁਲਾਈ (ਜਸਵੰਤ ਸਿੰਘ ਸਲੇਮੁਰੀ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਦੇ ਲੋਕਾਂ ਲਈ ਬਣਾਈਆਂ ਲੋਕ ਪੱਖੀ ਸਕੀਮਾਂ ਨੂੰ ਘਰ-ਘਰ ਪਹੁੰਚਾਉਣ ਲਈ ਸਿੱਧਵਾਂ ਬੇਟ ਪੰਚਾਇਤ ਸੰਮਤੀ ਦੇ ਜ਼ੋਨ ਪੱਧਰ ਦੇ ਮਹਾਤਮਾ ਗਾਂਧੀ ਸਰਬੱਤ ...

ਪੂਰੀ ਖ਼ਬਰ »

ਢੈਪਈ 'ਚ ਪੰਜਾਬ ਤੇ ਕੇਂਦਰ ਸਰਕਾਰ ਦੀਆਂ ਸਕੀਮਾਂ ਬਾਰੇ ਜਾਗਰੂਕ ਕਰਨ ਲਈ ਕੈਂਪ ਲਗਾਇਆ

ਜੋਧਾਂ, 10 ਜੁਲਾਈ (ਗੁਰਵਿੰਦਰ ਸਿੰਘ ਹੈਪੀ)- ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਲੋੜਵੰਦ ਤੇ ਗਰੀਬ ਲੋਕਾਂ ਤੱਕ ਪਹੁੰਚਾਉਣ ਲਈ ਪਿੰਡ ਢੈਪਈ ਵਿਖੇ ਕੈਂਪ ਲਗਾਇਆ ਗਿਆ, ਜਿਸ 'ਚ ਵੱਖ-ਵੱਖ ਮਹਿਕਮੇ ਦੇ ਅਧਿਕਾਰੀਆਂ ...

ਪੂਰੀ ਖ਼ਬਰ »

ਸਿੱਧਵਾਂ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਚੌਾਕੀਮਾਨ, 10 ਜੁਲਾਈ (ਤੇਜਿੰਦਰ ਸਿੰਘ ਚੱਢਾ)- ਇਲਾਕੇ ਦੀ ਸਿਰਮੌਰ ਸੰਸਥਾ 'ਏ-ਗਰੇਡ' ਖ਼ਾਲਸਾ ਕਾਲਜ ਫ਼ਾਰ ਵੁਮੈਨ ਸਿੱਧਵਾਂ ਖੁਰਦ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਬੀ. ਕਾਮ. ਭਾਗ ਤੀਜਾ (ਸਮੈਸਟਰ ਛੇਵਾਂ) ਦੇ ਨਤੀਜੇ ਵਿਚੋਂ ਵਿਦਿਆਰਥਣ ਰੀਮਾ ਨੇ 2770 ...

ਪੂਰੀ ਖ਼ਬਰ »

ਜਸਵਿੰਦਰ ਸਿੰਘ ਵਲੋਂ ਕਲੱਬ ਨੂੰ ਘਾਹ ਕੱਟਣ ਵਾਲੀ ਮਸ਼ੀਨ ਭੇਟ

ਹੰਬੜਾਂ, 10 ਜੁਲਾਈ (ਜਗਦੀਸ਼ ਸਿੰਘ ਗਿੱਲ)- ਪਿੰਡ ਚੱਕ ਕਲਾਂ 'ਚ ਬਣੇ ਆਧੁਨਿਕ ਖੇਡ ਗਰਾਊਾਡ ਲਈ ਪ੍ਰਵਾਸੀ ਭਾਰਤੀ ਜਸਵਿੰਦਰ ਸਿੰਘ ਵਲੋਂ ਘਾਹ ਕੱਟਣ ਵਾਲੀ 51 ਹਜ਼ਾਰ ਰੁਪਏ ਦੇ ਮੁੱਲ ਦੀ ਮਸ਼ੀਨ ਗ੍ਰਾਮ ਪੰਚਾਇਤ ਅਤੇ ਨੌਜਵਾਨਾਂ ਨੂੰ ਸੌਾਪੀ ਗਈ | ਇਸ ਮੌਕੇ ਸਰਪੰਚ ...

ਪੂਰੀ ਖ਼ਬਰ »

ਬਲੌਜ਼ਮ ਸਕੂਲ ਦੇ ਐੱਨ. ਸੀ. ਸੀ. ਵਿਦਿਆਰਥੀਆਂ ਵਲੋਂ ਰੈਲੀ

ਜਗਰਾਉਂ, 10 ਜੁਲਾਈ (ਜੋਗਿੰਦਰ ਸਿੰਘ)- ਬਲੌਜ਼ਮ ਕਾਨਵੈਂਟ ਸਕੂਲ ਜਗਰਾਉਂ ਵਿਖੇ ਅੱਜ ਇਕ ਐੱਨ. ਸੀ. ਸੀ. ਕੈਂਪ ਦੌਰਾਨ ਆਰਮੀ ਅਫ਼ਸਰ ਦੁਆਰਾ ਇਕ ਵਿਸ਼ੇਸ਼ ਰੈਲੀ ਕਰਵਾਈ ਗਈ, ਜਿਸ 'ਚ ਸਕੂਲ ਦੀ ਟੀਮ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਆਪਣੇ ਹੱਥਾਂ ਵਿਚ ਸਮਾਜ ਨੂੰ ਸੇਧ ਦੇਣ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX