ਤਾਜਾ ਖ਼ਬਰਾਂ


ਭਗੌੜੇ ਆਰਥਿਕ ਅਪਰਾਧੀ ਬਿੱਲ 2018 ਲੋਕ ਸਭਾ 'ਚ ਪਾਸ
. . .  11 minutes ago
ਨਵੀਂ ਦਿੱਲੀ, 19 ਜੁਲਾਈ - ਭਗੌੜੇ ਆਰਥਿਕ ਅਪਰਾਧੀ ਬਿੱਲ 2018 ਨੂੰ ਅੱਜ ਲੋਕ ਸਭਾ 'ਚ ਪਾਸ ਕਰ ਦਿੱਤਾ ਗਿਆ...
ਕਿਸੇ ਵੀ ਸਿਆਸਤਦਾਨ ਦੀ ਸੁਰੱਖਿਆ ਲਈ ਫ਼ੌਜ ਸਿੱਧੇ ਤੌਰ 'ਤੇ ਜ਼ਿੰਮੇਵਾਰ ਨਹੀ - ਆਸਿਫ਼ ਗ਼ਫ਼ੂਰ
. . .  15 minutes ago
ਇਸਲਾਮਾਬਾਦ, 19 ਜੁਲਾਈ - ਪਾਕਿਸਤਾਨ 'ਚ ਆਮ ਚੋਣਾਂ ਦੇ ਮੱਦੇਨਜ਼ਰ ਡਾਇਰੈਕਟਰ ਜਨਰਲ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨ ਆਸਿਫ਼ ਗ਼ਫ਼ੂਰ ਨੇ ਸਪਸ਼ਟ ਕੀਤਾ ਹੈ ਕਿ...
ਪੀ.ਚਿਦੰਬਰਮ ਤੇ ਕਾਰਤੀ ਚਿਦੰਬਰਮ ਦਾ ਨਾਂਅ ਦੋਸ਼ ਪੱਤਰ 'ਚ ਸ਼ਾਮਲ
. . .  48 minutes ago
ਨਵੀਂ ਦਿੱਲੀ, 19 ਜੁਲਾਈ - ਸੀ.ਬੀ.ਆਈ ਵੱਲੋਂ ਏਅਰਸੈੱਲ-ਮੈਕਸਿਸ ਡੀਲ ਮਾਮਲੇ 'ਚ ਪਟਿਆਲਾ ਹਾਊਸ ਕੋਰਟ 'ਚ ਤਾਜ਼ਾ ਦੋਸ਼ ਪੱਤਰ ਦਾਖਲ ਕੀਤਾ ਗਿਆ ਹੈ, ਜਿਸ ਵਿਚ ਸਾਬਕਾ...
ਸ਼ੈਲਰ ਦੇ ਗੋਦਾਮ 'ਚੋਂ 30 ਲੱਖ ਦੇ ਚੌਲ ਚੋਰੀ
. . .  49 minutes ago
ਬਾਘਾ ਪੁਰਾਣਾ, 19 ਜੁਲਾਈ (ਬਲਰਾਜ ਸਿੰਗਲਾ) - ਬਾਘਾ ਪੁਰਾਣਾ-ਮੁਦਕੀ ਰੋਡ 'ਤੇ ਸਥਿਤ ਇੱਕ ਸ਼ੈਲਰ ਦੇ ਨਾਲ ਲੱਗਦੇ ਗੋਦਾਮ 'ਚੋਂ ਬਾਸਮਤੀ ਦੇ ਚੌਲ਼ਾਂ ਦੇ 810 ਗੱਟੇ (50 ਕਿੱਲੋ ਪ੍ਰਤੀ ਗੱਟਾ) ਚੋਰੀ...
ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਅਟਾਰਨੀਆਂ ਦੇ ਤਬਾਦਲੇ
. . .  about 1 hour ago
ਚੰਡੀਗੜ੍ਹ, 19 ਜੁਲਾਈ - ਪੰਜਾਬ ਸਰਕਾਰ ਦੇ ਗ੍ਰਹਿ ਮੰਤਰਾਲੇ ਅਤੇ ਨਿਆਂ ਵਿਭਾਗ ਨੇ ਲੋਕ ਹਿਤ ਅਤੇ ਪ੍ਰਬੰਧਕੀ ਆਧਾਰ 'ਤੇ ਡਾਇਰੈਕਟਰ ਪ੍ਰਾਸੀਕਿਊਸ਼ਨ ਤੇ ਲਿਟੀਗੇਸ਼ਨ ਵਿਭਾਗ ਵਿਚ...
ਨਸ਼ਾ ਰੋਕਣ ਲਈ ਕੈਪਟਨ ਨੇ ਗੁਆਂਢੀ ਸੂਬਿਆ ਤੋਂ ਮੰਗਿਆ ਸਹਿਯੋਗ
. . .  about 1 hour ago
ਚੰਡੀਗੜ੍ਹ, 19 ਜੁਲਾਈ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਨਸ਼ੀਲੇ ਪਦਾਰਥਾਂ ਸਬੰਧੀ ਦਿੱਲੀ ਪੁਲਿਸ ਦੀ ਰਿਪੋਰਟ ਤੋਂ ਬਾਅਦ ਗੁਆਂਢੀ ਸੂਬਿਆ ਹਿਮਾਚਲ ਪ੍ਰਦੇਸ਼...
ਦਰਖਤਾਂ ਦੀ ਕਟਾਈ ਦਾ ਮਾਮਲਾ : ਐਨ.ਜੀ.ਟੀ ਨੇ ਜਵਾਬ ਲਈ ਦਿੱਤਾ ਹੋਰ ਸਮਾਂ
. . .  about 1 hour ago
ਨਵੀਂ ਦਿੱਲੀ, 19 ਜੁਲਾਈ - ਦਿੱਲੀ 'ਚ 7 ਕਲੋਨੀਆ ਦੀ ਮੁੜ ਤੋਂ ਉਸਾਰੀ ਲਈ ਦਰਖਤ ਕੱਟਣ ਦੇ ਮਾਮਲੇ 'ਚ ਐਨ.ਜੀ.ਟੀ ਨੇ ਵਾਤਾਵਰਨ ਤੇ ਜੰਗਲਾਤ ਮੰਤਰਾਲੇ, ਟ੍ਰੈਫਿਕ ਪੁਲਿਸ...
ਏਅਰਸੈੱਲ-ਮੈਕਸਿਸ ਡੀਲ ਮਾਮਲੇ 'ਚ ਸੀ.ਬੀ.ਆਈ ਵੱਲੋਂ ਦੋਸ਼ ਪੱਤਰ ਦਾਖਲ
. . .  about 2 hours ago
ਨਵੀਂ ਦਿੱਲੀ, 19 ਜੁਲਾਈ - ਏਅਰਸੈੱਲ-ਮੈਕਸਿਸ ਡੀਲ ਮਾਮਲੇ 'ਚ ਸੀ.ਬੀ.ਆਈ ਨੇ ਪਟਿਆਲਾ ਹਾਊਸ ਕੋਰਟ 'ਚ ਦੋਸ਼ ਪੱਤਰ ਦਾਖਲ ਕਰਵਾ ਦਿੱਤਾ...
ਜੇ.ਪੀ ਐਸੋਸੀਏਟਡ ਲਿਮਟਿਡ ਮਾਮਲੇ 'ਚ ਸੁਪਰੀਮ ਕੋਰਟ ਵੱਲੋਂ ਫ਼ੈਸਲਾ ਸੁਰੱਖਿਅਤ
. . .  about 2 hours ago
ਨਵੀਂ ਦਿੱਲੀ, 19 ਜੁਲਾਈ - ਸੁਪਰੀਮ ਕੋਰਟ ਨੇ ਜੇ.ਪੀ ਐਸੋਸੀਏਟਡ ਲਿਮਟਿਡ ਮਾਮਲੇ ਵਿਚ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ...
ਰਿਜ਼ਰਵ ਬੈਂਕ ਜਲਦ ਜਾਰੀ ਕਰੇਗਾ 100 ਰੁਪਏ ਦਾ ਨਵਾਂ ਨੋਟ
. . .  about 2 hours ago
ਨਵੀਂ ਦਿੱਲੀ, 19 ਜੁਲਾਈ - ਭਾਰਤੀ ਰਿਜ਼ਰਵ ਬੈਂਕ ਜਲਦ ਹੀ 100 ਰੁਪਏ ਦਾ ਨਵਾਂ ਨੋਟ ਜਾਰੀ ਕਰੇਗਾ। 100 ਰੁਪਏ ਦਾ ਇਹ ਨਵਾਂ ਨੋਟ ਬੈਂਗਣੀ ਰੰਗ ਦਾ ਹੋਵੇਗਾ । ਇਹ ਨੋਟ ਵੀ ਮਹਾਤਮਾ ਗਾਂਧੀ ਦੀ ਸੀਰੀਜ਼ ਦਾ ਹੀ ਹੋਵੇਗਾ ਪਰ ਇਸ ਦੇ ਪਿਛਲੇ ਹਿੱਸੇ 'ਤੇ ਗੁਜਰਾਤ...
ਸਪੈਸ਼ਲ ਫੋਰਸ ਦੇ ਨਿਰੀਖਣ ਲਈ ਬਹਾਦਰਗੜ੍ਹ ਕਿਲ੍ਹੇ ਪਹੁੰਚੇ ਕੈਪਟਨ ਅਮਰਿੰਦਰ ਸਿੰਘ
. . .  about 3 hours ago
ਪਟਿਆਲਾ, 19 ਜੁਲਾਈ(ਗੁਰਪ੍ਰੀਤ ਸਿੰਘ ਚੱਠਾ) - ਬਹਾਦਰਗੜ੍ਹ ਕਿਲ੍ਹੇ 'ਚ ਕਮਾਂਡੋ ਕੰਪਲੈਕਸ ਵਿਖੇ ਅੱਤਵਾਦ ਦੇ ਬਚਾਅ ਲਈ ਦੀਨਾ ਨਗਰ ਹਮਲੇ ਤੋਂ ਬਾਅਦ ਤਿਆਰ ਕੀਤੀ ਜਾ ਰਹੀ ਸਪੈਸ਼ਲ ਓਪਰੇਸ਼ਨ ਕਮਾਂਡੋ ਦੇ ਦਸਤੇ ਦੀ ਟਰੇਨਿੰਗ ਦਾ ਨਿਰੀਖਣ ਕਰਨ ਲਈ ਮੁੱਖ ਮੰਤਰੀ...
ਜਦੋਂ ਤਕ ਕੋਈ ਫ਼ੈਸਲਾ ਨਹੀਂ ਆਉਂਦਾ ਭੁੱਖ ਹੜਤਾਲ ਜਾਰੀ ਰਹੇਗੀ- ਰਾਜੋਆਣਾ ਦੀ ਭੈਣ
. . .  about 3 hours ago
ਪਟਿਆਲਾ, 19 ਜੁਲਾਈ- ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿਚ ਪਟਿਆਲਾ ਜੇਲ੍ਹ 'ਚ ਲੰਬੇ ਸਮੇਂ ਤੋਂ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਜੋ ਕਿ ਆਪਣੀ ਰਿਹਾਈ ਨੂੰ ਲੈ ਕੇ ਪਿਛਲੇ ਚਾਰ ਦਿਨਾਂ ਤੋਂ ਅਣਮਿਥੇ ਸਮੇਂ ਲਈ ਭੁੱਖ ਹੜਤਾਲ 'ਤੇ ਬੈਠੇ ਹੋਏ...
ਸੋਨਾਲੀ ਬੇਂਦਰੇ ਨੇ ਸੋਸ਼ਲ ਅਕਾਉਂਟ 'ਤੇ ਸਾਂਝੀ ਕੀਤੀ ਭਾਵੁਕ ਪੋਸਟ
. . .  about 3 hours ago
ਮੁੰਬਈ, 19 ਜੁਲਾਈ- ਲੰਡਨ 'ਚ ਕੈਂਸਰ ਦਾ ਇਲਾਜ ਕਰਵਾ ਰਹੀ ਸੋਨਾਲੀ ਬੇਂਦਰੇ ਨੇ ਸੋਸ਼ਲ ਅਕਾਉਂਟ 'ਤੇ ਇਕ ਭਾਵੁਕ ਪੋਸਟ ਸਾਂਝੀ ਕੀਤੀ ਹੈ ਜਿਸ 'ਚ ਸੋਨਾਲੀ ਬੇਂਦਰੇ ਨੇ ਆਪਣੇ ਬੇਟੇ ਰਣਵੀਰ ਦਾ ਜ਼ਿਕਰ ਕਰਦਿਆਂ ਲਿਖਿਆ ਹੈ ਕਿ ਉਹ 12 ਸਾਲ 11 ਮਹੀਨੇ ਅਤੇ 8 ਦਿਨ...
ਤੇਜ਼ ਵਹਾਅ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨ ਪਾਣੀ 'ਚ ਰੁੜ੍ਹੇ
. . .  about 4 hours ago
ਜਲੰਧਰ ਛਾਉਣੀ, 19 ਜੁਲਾਈ (ਪਵਨ ਖਰਬੰਦਾ)- ਅੱਜ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਚਹੇੜੂ ਪੁਲ ਹੇਠੋਂ ਆਪਣੇ ਮੋਟਰਸਾਈਕਲ ਰਾਹੀਂ ਦੋ ਨੌਜਵਾਨ ਜੋ ਕਿ ਸੜਕ ਪਾਰ ਕਰ ਰਹੇ ਸਨ ਅਚਾਨਕ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਪਾਣੀ 'ਚ ਰੁੜ੍ਹ ਗਏ ਜਿਨ੍ਹਾਂ ਸਬੰਧੀ...
ਬੱਸ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 14
. . .  about 5 hours ago
ਦੇਹਰਾਦੂਨ, 19 ਜੁਲਾਈ - ਰਿਸ਼ੀਕੇਸ਼ ਗੰਗੋਤਰੀ ਹਾਈਵੇ ਨੇੜੇ ਉਤਰਾਖੰਡ ਟਰਾਂਸਪੋਰਟ ਨਿਗਮ ਦੀ ਇਕ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਣ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 14 ਹੋ ਗਈ...
ਭੀੜ ਵੱਲੋਂ ਹੱਤਿਆਵਾਂ 'ਤੇ ਬੋਲੇ ਰਾਜਨਾਥ - ਹਿੰਸਾ ਰੋਕਣਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ
. . .  about 5 hours ago
ਬ੍ਰਾਂਡਿਡ ਕੱਪੜੇ ਬਣਾਉਣ ਵਾਲੀ ਫ਼ੈਕਟਰੀ 'ਚ ਧਮਾਕਾ, ਮਜ਼ਦੂਰ ਦੀ ਮੌਤ
. . .  about 5 hours ago
ਬਠਿੰਡਾ 'ਚ ਅਣਪਛਾਤੇ ਵਿਅਕਤੀਆਂ ਵੱਲੋਂ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  about 6 hours ago
ਮਾਨਸੂਨ ਇਜਲਾਸ : ਸੰਸਦ ਭਵਨ 'ਚ ਕਾਂਗਰਸ ਸੰਸਦਾਂ ਦਾ ਵਿਰੋਧ ਪ੍ਰਦਰਸ਼ਨ
. . .  about 6 hours ago
ਸ਼੍ਰੋਮਣੀ ਅਕਾਲੀ ਦਲ ਵੱਲੋਂ ਪਿੱਪਲੀ ਵਿਖੇ ਰੱਖੀ ਗਈ ਪਹਿਲੀ ਚੋਣ ਰੈਲੀ- ਸੁਖਬੀਰ ਸਿੰਘ
. . .  about 4 hours ago
ਬਾਬਾ ਬਜਿੰਦਰ ਸਿੰਘ ਨੂੰ ਜ਼ੀਰਕਪੁਰ ਪੁਲਿਸ ਸਟੇਸ਼ਨ ਲੈ ਕੇ ਪਹੁੰਚੀ ਪੁਲਿਸ
. . .  about 5 hours ago
ਡੂੰਘੀ ਖੱਡ 'ਚ ਡਿਗੀ ਬੱਸ, 10 ਲੋਕਾਂ ਦੀ ਮੌਤ
. . .  about 8 hours ago
ਨਰਸਾਂ ਵੱਲੋਂ ਧਰਨਾ ਪ੍ਰਦਰਸ਼ਨ
. . .  about 5 hours ago
ਮੁੱਖ ਮੁਨਸ਼ੀ ਦੀ ਗੋਲੀ ਲੱਗਣ ਕਾਰਨ ਮੌਤ
. . .  about 8 hours ago
ਕੇਰਲਾ 'ਚ ਸੜਕ ਹਾਦਸਾ- 5 ਮੌਤਾਂ
. . .  about 9 hours ago
ਗ੍ਰੇਟਰ ਨੋਇਡਾ ਇਮਾਰਤ ਹਾਦਸੇ 'ਚ ਹੁਣ ਤੱਕ 9 ਮੌਤਾਂ
. . .  about 9 hours ago
ਸੱਤ ਨਕਸਲੀਆਂ ਦੀਆਂ ਲਾਸ਼ਾਂ ਹਥਿਆਰਾਂ ਸਮੇਤ ਬਰਾਮਦ
. . .  about 9 hours ago
ਸਰਹੱਦ 'ਤੇ ਇਕ ਪਾਕਿਸਤਾਨੀ ਤਸਕਰ ਢੇਰ
. . .  about 10 hours ago
ਆਮ ਚੋਣਾਂ ਦੇ ਮੱਦੇਨਜਰ ਭਾਜਪਾ ਕਰੇਗੀ ਦੋ ਦਿਨਾਂ ਰਣਨੀਤੀ ਬੈਠਕ
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਜੰਮੂ-ਕਸ਼ਮੀਰ ਦੇ ਸੋਪੋਰ 'ਚ ਪੁਲਿਸ ਚੌਕੀ 'ਤੇ ਅੱਤਵਾਦੀਆਂ ਨੇ ਗਰਨੇਡ ਨਾਲ ਕੀਤਾ ਹਮਲਾ
. . .  1 day ago
ਥਾਈਲੈਂਡ ਗੁਫ਼ਾ ਤੋਂ ਬਚਾਏ ਬੱਚਿਆਂ ਨੂੰ ਹਸਪਤਾਲ ਤੋਂ ਮਿਲੀ ਛੁੱਟੀ
. . .  1 day ago
ਅਮਰੀਕਾ 'ਚ ਰੂਸੀ ਏਜੰਟ ਗ੍ਰਿਫ਼ਤਾਰ
. . .  1 day ago
ਮੋਟਰ ਚਲਾਉਣ ਸਮੇਂ ਕਰੰਟ ਲੱਗਣ ਨਾਲ ਕਿਸਾਨ ਦੀ ਮੌਤ
. . .  1 day ago
ਪ੍ਰਿਅੰਕਾ ਨੇ ਆਪਣੇ ਦੋਸਤ ਨਿਕ ਜਾਨਸ ਨਾਲ ਮਨਾਇਆ ਆਪਣਾ ਜਨਮ ਦਿਨ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਹਾੜ ਸੰਮਤ 550
ਿਵਚਾਰ ਪ੍ਰਵਾਹ: ਕੋਈ ਵੀ ਕੰਮ ਅਜਿਹਾ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਅਤੇ ਮਨੋਰਥ ਪ੍ਰਤੀ ਦ੍ਰਿੜ੍ਹਤਾ ਪੂਰਾ ਨਹੀਂ ਕਰ ਸਕਦਾ। -ਜੇਮਸ ਐਲਨ
  •     Confirm Target Language  

ਫ਼ਤਹਿਗੜ੍ਹ ਸਾਹਿਬ

ਕਮਾਲੀ ਦੇ ਕਿਸਾਨ ਵਲੋਂ ਲੋਕ ਨਿਰਮਾਣ ਵਿਭਾਗ ਿਖ਼ਲਾਫ਼ ਵਿਤਕਰਾ ਕਰਨ ਦਾ ਦੋਸ਼

ਨੰਦਪੁਰ ਕਲੌੜ, 10 ਜੁਲਾਈ (ਜਰਨੈਲ ਸਿੰਘ ਧੁੰਦਾ)-ਉੱਪ ਮੰਡਲ ਬਸੀ ਪਠਾਣਾ ਅਧੀਨ ਪਿੰਡ ਕਮਾਲੀ ਦੇ ਕਿਸਾਨ ਸੁਖਜੀਤ ਸਿੰਘ ਪੁੱਤਰ ਵਿਰਸਾ ਸਿੰਘ ਨੇ ਲੋਕ ਨਿਰਮਾਣ ਵਿਭਾਗ ਵਿਤਕਰਾ ਕਰਨ ਦਾ ਦੋਸ਼ ਲਾਇਆ ਹੈ | ਸੁਖਜੀਤ ਸਿੰਘ ਨੇ ਦੱਸਿਆ ਕਿ ਵਿਭਾਗ ਚੁੰਨ੍ਹੀ-ਮੋਰਿੰਡਾ ਸੜਕ ਦਾ ਨਵ-ਨਿਰਮਾਣ ਕਰ ਰਿਹਾ ਹੈ ਤੇ ਸੜਕ 'ਤੇ ਬਰਸਾਤੀ ਪਾਣੀ ਦੇ ਨਿਕਾਸ ਲਈ ਸਾਰੀਆਂ ਵੱਡੀਆਂ ਪੁਲੀਆਂ ਬਣਾ ਦਿੱਤੀਆਂ ਹਨ | ਉਸ ਨੇ ਅੱਗੇ ਦੱਸਿਆ ਕਿ ਪਿੰਡ ਦੇ ਸ਼ਮਸ਼ਾਨਘਾਟ ਦੇ ਨੇੜੇ ਬਰਸਾਤੀ ਪਾਣੀ ਦੇ ਨਿਕਾਸ ਲਈ 18 ਸਾਲ ਪਹਿਲਾਂ ਵਿਭਾਗ ਦੀ ਮਨਜ਼ੂਰੀ ਨਾਲ 12 ਇੰਚੀ ਪਾਈਪ ਪਾਇਆ ਗਿਆ ਸੀ ਅਤੇ ਇਸ ਪਾਈਪ ਦੀ ਥਾਂ 'ਤੇ ਵੱਡਾ ਪਾਈਪ ਪਾਉਣ ਲਈ ਪਿੰਡ ਵਾਸੀਆਂ ਨੇ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਨੂੰ 21 ਮਾਰਚ 2017 ਨੂੰ ਲਿਖਤੀ ਦਰਖਾਸਤ ਦੇ ਕੇ ਬੇਨਤੀ ਕੀਤੀ ਸੀ ਪਰ ਕੋਈ ਕਾਰਵਾਈ ਨਹੀਂ ਹੋਈ | ਉਸ ਨੇ ਅੱਗੇ ਦੱਸਿਆ ਕਿ ਇਹ ਪਾਈਪ ਛੋਟਾ ਹੋਣ ਕਾਰਨ ਉਸ ਦੀ ਜ਼ਮੀਨ ਵਿਚ ਬਰਸਾਤੀ ਪਾਣੀ ਖੜ੍ਹ ਜਾਂਦਾ ਹੈ, ਜਿਸ ਨਾਲ ਉਸ ਦੀ ਫ਼ਸਲ ਦਾ ਨੁਕਸਾਨ ਹੁੰਦਾ ਹੈ | ਉਸ ਨੇ ਖੇਤ ਵਿਚ ਬਰਸਾਤੀ ਪਾਣੀ ਦਿਖਾਉਂਦੇ ਹੋਏ ਦੱਸਿਆ ਕਿ ਪਾਣੀ ਕਾਰਨ ਉਹ ਆਪਣੀ ਜ਼ਮੀਨ ਨੂੰ ਵਾਹ ਕੇ ਸਮੇਂ ਸਿਰ ਝੋਨੇ ਦੀ ਫ਼ਸਲ ਵੀ ਨਹੀਂ ਬੀਜ ਸਕਿਆ | ਇਸ ਤੋਂ ਇਲਾਵਾ ਜ਼ਿਆਦਾ ਪਾਣੀ ਹੋਣ ਕਾਰਨ ਬਰਸਾਤੀ ਪਾਣੀ ਸ਼ਮਸ਼ਾਨਘਾਟ ਵਿਚ ਵੀ ਦਾਖਲ ਹੋ ਜਾਂਦਾ ਹੈ | ਸੁਖਜੀਤ ਸਿੰਘ ਨੇ ਇਹ ਵੀ ਕਿਹਾ ਕਿ ਉਸ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿੱਜੀ ਤੌਰ 'ਤੇ ਮਿਲ ਕੇ ਵੀ ਬੇਨਤੀ ਕੀਤੀ ਸੀ ਪਰ ਕੋਈ ਵੀ ਸੁਣਵਾਈ ਨਹੀਂ ਹੋਈ | ਉਸ ਨੇ ਲੋਕ ਨਿਰਮਾਣ ਵਿਭਾਗ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਬਰਸਾਤੀ ਪਾਣੀ ਦੇ ਨਿਕਾਸ ਲਈ ਵੱਡਾ ਪਾਈਪ ਪਾਇਆ ਜਾਵੇ | ਜਦੋਂ ਇਸ ਸਬੰਧੀ ਲੋਕ ਨਿਰਮਾਣ ਵਿਭਾਗ ਦੇ ਜੂਨੀਅਰ ਇੰਜੀਨੀਅਰ ਹਰਪ੍ਰੀਤ ਸਿੰਘ ਨਾਲ ਫ਼ੋਨ 'ਤੇ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਇਹ ਪਾਈਪ ਵਿਭਾਗ ਦੇ ਮਨਜ਼ੂਰੀ ਨਾਲ ਨਿੱਜੀ ਤੌਰ 'ਤੇ ਪਾਇਆ ਗਿਆ ਹੋਵੇਗਾ ਪਰ ਵਿਭਾਗ ਵਲੋਂ ਉਨ੍ਹਾਂ ਥਾਵਾਂ 'ਤੇ ਹੀ ਪੁਲੀਆਂ ਬਣਾਈਆਂ ਜਾਂਦੀਆਂ ਹਨ ਜਾਂ ਪਾਈਪ ਪਾਏ ਜਾਂਦੇ ਹਨ, ਜਿਨ੍ਹਾਂ ਥਾਵਾਂ 'ਤੇ ਵਿਭਾਗ ਨੇ ਪਹਿਲਾਂ ਖ਼ੁਦ ਕੰਮ ਕੀਤਾ ਹੋਇਆ ਹੈ | ਉਨ੍ਹਾਂ ਇਹ ਵੀ ਕਿਹਾ ਕਿ ਇਸ ਪਾਈਪ ਨੂੰ ਬੰਦ ਨਹੀਂ ਕੀਤਾ ਜਾਵੇਗਾ ਪਰ ਇਸ ਥਾਂ 'ਤੇ ਵੱਡਾ ਪਾਈਪ ਪਾਉਣ ਸੰਭਵ ਨਹੀਂ ਹੈ |

ਪੰਜਾਬ ਸਰਕਾਰ ਵਲੋਂ ਡੋਪ ਟੈੱਸਟ ਤੇ ਵਿਕਾਸ ਟੈਕਸ ਤੋਂ ਖ਼ਫ਼ਾ ਕਰਮਚਾਰੀਆਂ ਨੇ ਕੀਤਾ ਰੋਸ ਮੁਜ਼ਾਹਰਾ

ਫ਼ਤਹਿਗੜ੍ਹ ਸਾਹਿਬ, 10 ਜੁਲਾਈ (ਰਾਜਿੰਦਰ ਸਿੰਘ)-ਮਨਿਸਟਰੀਅਲ ਸਰਵਿਸ ਯੂਨੀਅਨ ਨੇ ਜ਼ਿਲ੍ਹਾ ਪ੍ਰਧਾਨ ਸਤਨਾਮ ਭਾਰਦਵਾਜ ਦੀ ਅਗਵਾਈ ਹੇਠ ਜ਼ਿਲੇ੍ਹ ਦੀਆਂ ਵੱਖ-ਵੱਖ ਵਿਭਾਗੀ ਜਥੇਬੰਦੀਆਂ ਵਲੋਂ ਰੋਸ ਮੁਜ਼ਾਹਰਾ ਕੀਤਾ ਗਿਆ | ਪੰਜਾਬ ਸਰਕਾਰ ਵਲੋਂ ਕਰਮਚਾਰੀਆਂ ਦਾ ਡੋਪ ...

ਪੂਰੀ ਖ਼ਬਰ »

ਪਸ਼ੂ ਪਾਲਣ ਮੰਤਰੀ ਪੰਜਾਬ ਬਲਵੀਰ ਸਿੰਘ ਸਿੱਧੂ ਵਲੋਂ ਖਮਾਣੋਂ ਪਸ਼ੂ ਹਸਪਤਾਲ ਦਾ ਅਚਾਨਕ ਦੌਰਾ

ਖਮਾਣੋਂ, 10 ਜੁਲਾਈ (ਮਨਮੋਹਣ ਸਿੰਘ ਕਲੇਰ)-ਪੰਜਾਬ ਦੇ ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਅੱਜ ਅਚਾਨਕ ਖਮਾਣੋਂ ਦੇ ਪਸ਼ੂ ਹਸਪਤਾਲ ਵਿਖੇ ਕਰੀਬ ਨੌ ਵਜੇ ਸਵੇਰੇ ਨਿਰੀਖਣ ਕੀਤਾ ਗਿਆ | ਇਸ ਮੌਕੇ ਆਪਣੇ ਡਿਊਟੀ ਸਮੇਂ ਤੇ ਹਾਜ਼ਰ ਸੀਨੀਅਰ ਮੈਡੀਕਲ ਅਫ਼ਸਰ ਡਾ. ...

ਪੂਰੀ ਖ਼ਬਰ »

ਦੁੱਧ ਤੇ ਦੁੱਧ ਉਤਪਾਦਾਂ 'ਚ ਕਿਸੇ ਤਰ੍ਹਾਂ ਦੀ ਮਿਲਾਵਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਡੀ.ਸੀ.

ਫ਼ਤਹਿਗੜ੍ਹ ਸਾਹਿਬ, 10 ਜੁਲਾਈ (ਭੂਸ਼ਨ ਸੂਦ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਦਾ ਮੁੱਖ ਮੰਤਵ ਪੰਜਾਬ ਦੇ ਹਰੇਕ ਨਾਗਰਿਕ ਨੰੂ ਸ਼ੁੱਧ ਪਾਣੀ, ਸ਼ੁੱਧ ਹਵਾ ਅਤੇ ਬਿਨਾਂ ਮਿਲਾਵਟ ਦੀਆਂ ਖਾਣ ਪੀਣ ਦੀਆਂ ਵਸਤਾਂ ਮੁਹਈਆ ਕਰਵਾਉਣਾ ਹੈ | ਇਸ ਲਈ ...

ਪੂਰੀ ਖ਼ਬਰ »

ਕੋਈ ਵੀ ਕੈਮਿਸਟ ਡਾਕਟਰ ਦੀ ਪਰਚੀ ਤੋਂ ਬਿਨਾਂ ਸਰਿੰਜਾਂ ਨਾ ਵੇਚੇ-ਡਿਪਟੀ ਕਮਿਸ਼ਨਰ

ਫ਼ਤਹਿਗੜ੍ਹ ਸਾਹਿਬ, 10 ਜੁਲਾਈ (ਭੂਸ਼ਨ ਸੂਦ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨੌਜਵਾਨਾਂ ਦੀ ਤੰਦਰੁਸਤੀ ਲਈ ਉਨ੍ਹਾਂ ਨੰੂ ਨਸ਼ਿਆਂ ਤੋਂ ਦੂਰ ਰੱਖਣਾ ਸਾਡੀ ਸਭ ਦੀ ਨੈਤਿਕ ਜ਼ਿੰਮੇਵਾਰੀ ਹੈ | ਨਸ਼ਿਆਂ ਵਿਚ ਫਸੇ ਨੌਜਵਾਨਾਂ ਵਲੋਂ ਨਸ਼ਿਆਂ ਦੀ ਪ੍ਰਾਪਤੀ ਲਈ ਸਰਿੰਜਾਂ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਦੇ ਵਕੀਲਾਂ ਨੇ ਕੰਮ ਛੱਡ ਕੇ ਦਿੱਤਾ ਸ਼ਾਂਤਮਈ ਰੋਸ ਧਰਨਾ

ਫ਼ਤਹਿਗੜ੍ਹ ਸਾਹਿਬ, 10 ਜੁਲਾਈ (ਅਰੁਣ ਆਹੂਜਾ)-ਬਾਰ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੇ ਵਕੀਲਾਂ ਨੇ ਪ੍ਰਧਾਨ ਰਾਜਵੀਰ ਸਿੰਘ ਗਰੇਵਾਲ ਅਤੇ ਸਾਬਕਾ ਪ੍ਰਧਾਨ ਬਿ੍ਜਮੋਹਨ ਸਿੰਘ ਦੀ ਅਗਵਾਈ ਵਿਚ ਕੰਮ ਛੱਡ ਕੇ ਜ਼ਿਲ੍ਹਾ ਅਦਾਲਤਾਂ ਅੱਗੇ ਬੈਠ ਕੇ ਸ਼ਾਂਤਮਈ ਰੋਸ ਧਰਨਾ ...

ਪੂਰੀ ਖ਼ਬਰ »

ਟਰੈਕਟਰ ਟਰਾਲੀ ਦੀ ਲਪੇਟ ਵਿਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ

ਫ਼ਤਹਿਗੜ੍ਹ ਸਾਹਿਬ, 10 ਜੁਲਾਈ (ਮਨਪ੍ਰੀਤ ਸਿੰਘ)-ਸਰਹਿੰਦ-ਪਟਿਆਲਾ ਮਾਰਗ ਤੇ ਗੁਣੀਆ ਮਾਜਰੇ ਨਜ਼ਦੀਕ ਇਕ ਮੋਟਰ ਸਾਈਕਲ ਸਵਾਰ ਵਿਅਕਤੀ ਦੇ ਟਰੈਕਟਰ ਟਰਾਲੀ ਦੀ ਲਪੇਟ ਵਿਚ ਆ ਜਾਣ ਕਾਰਨ ਦਰਦਨਾਕ ਮੌਤ ਹੋ ਗਈ | ਥਾਣਾ ਮੂਲੇਪੁਰ ਦੇ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਐਾਟੀ ਨਾਰਕੋਟਿਕ ਸੈੱਲ ਦੁਆਰਾ 40 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ

ਫ਼ਤਹਿਗੜ੍ਹ ਸਾਹਿਬ, 10 ਜੁਲਾਈ (ਮਨਪ੍ਰੀਤ ਸਿੰਘ)-ਜ਼ਿਲ੍ਹਾ ਪੁਲਿਸ ਦੁਆਰਾ ਭੈੜੇ ਅਨਸਰਾਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਐਾਟੀ ਨਾਰਕੋਟਿਕ ਸੈੱਲ ਦੁਆਰਾ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 40 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ | ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਇਕ ਦੀ ਮੌਤ, ਇਕ ਗੰਭੀਰ ਜ਼ਖ਼ਮੀ

ਫ਼ਤਹਿਗੜ੍ਹ ਸਾਹਿਬ, 10 ਜੁਲਾਈ (ਮਨਪ੍ਰੀਤ ਸਿੰਘ)-ਬੀਤੇ ਦਿਨ ਹੋਏ ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਤੇ ਇਕ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋ ਗਿਆ | ਸਹਾਇਕ ਥਾਣੇਦਾਰ ਬਲਵੀਰ ਸਿੰਘ ਤੋਂ ਮਿਲੀ ਜਾਣਕਾਰੀ ਅਨੁਸਾਰ ਮਿ੍ਤਕ ਲਛਮਣ ਸਿੰਘ ਤੇ ਕੁਲਵੰਤ ਸਿੰਘ ਦੋਵੇਂ ...

ਪੂਰੀ ਖ਼ਬਰ »

ਕੋਈ ਵੀ ਕੈਮਿਸਟ ਡਾਕਟਰ ਦੀ ਪਰਚੀ ਤੋਂ ਬਿਨਾਂ ਸਰਿੰਜਾਂ ਨਾ ਵੇਚੇ-ਡਿਪਟੀ ਕਮਿਸ਼ਨਰ

ਫ਼ਤਹਿਗੜ੍ਹ ਸਾਹਿਬ, 10 ਜੁਲਾਈ (ਭੂਸ਼ਨ ਸੂਦ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨੌਜਵਾਨਾਂ ਦੀ ਤੰਦਰੁਸਤੀ ਲਈ ਉਨ੍ਹਾਂ ਨੰੂ ਨਸ਼ਿਆਂ ਤੋਂ ਦੂਰ ਰੱਖਣਾ ਸਾਡੀ ਸਭ ਦੀ ਨੈਤਿਕ ਜ਼ਿੰਮੇਵਾਰੀ ਹੈ | ਨਸ਼ਿਆਂ ਵਿਚ ਫਸੇ ਨੌਜਵਾਨਾਂ ਵਲੋਂ ਨਸ਼ਿਆਂ ਦੀ ਪ੍ਰਾਪਤੀ ਲਈ ਸਰਿੰਜਾਂ ...

ਪੂਰੀ ਖ਼ਬਰ »

ਹਰਿਆਣਾ ਮਾਰਕਾ 11 ਬੋਤਲਾਂ ਸ਼ਰਾਬ ਸਮੇਤ ਇਕ ਕਾਬੂ

ਸੰਘੋਲ, 10 ਜੁਲਾਈ (ਗੁਰਨਾਮ ਸਿੰਘ ਚੀਨਾ)-ਸੰਘੋਲ ਪੁਲਿਸ ਦੁਆਰਾ ਇਕ ਵਿਅਕਤੀ ਨੂੰ 11 ਬੋਤਲਾਂ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਇਸ ਸਬੰਧੀ ਪੁਲਿਸ ਚੌਕੀ ਇੰਚਾਰਜ ਸੰਘੋਲ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਬੱਸ ਸਟੈਂਡ ...

ਪੂਰੀ ਖ਼ਬਰ »

ਮਲੌਟ ਰੈਲੀ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਅਮਲੋਹ, 10 ਜੁਲਾਈ (ਸ਼ਾਰਦਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਧੰਨਵਾਦ ਵਿਚ 11 ਜੁਲਾਈ ਨੂੰ ਮਲੋਟ ਵਿਚ ਕੀਤੀ ਜਾ ਰਹੀ ਕਿਸਾਨ ਰੈਲੀ ਦੀਆਂ ਤਿਆਰੀਆਂ ਨੂੰ ਮੁੱਖ ਰੱਖ ਕੇ ਅਮਲੋਹ ਹਲਕੇ ਦੇ ਮੁੱਖ ਸੇਵਾਦਾਰ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਭੰਗੂ ਪਰਿਵਾਰ ਵਲੋਂ ਸਕੂਲ ਨੂੰ ਝੂਲੇ ਦਾਨ

ਖਮਾਣੋਂ, 10 ਜੁਲਾਈ (ਜੋਗਿੰਦਰ ਪਾਲ)-ਸਰਕਾਰੀ ਐਲੀਮੈਂਟਰੀ ਸਕੂਲ ਹਵਾਰਾ ਕਲਾਂ ਦੀ ਮੁੱਖ ਅਧਿਆਪਕਾ ਪਿ੍ਅੰਕਾ ਨੇ ਦੱਸਿਆ ਕਿ ਰਣਜੀਤ ਕੌਰ ਪਤਨੀ ਸੁਰਮੁੱਖ ਸਿੰਘ ਭੰਗੂ ਦੇ ਐਨ.ਆਰ.ਆਈ. ਸਪੁੱਤਰ ਵਲੋਂ ਵਿਦਿਆਰਥੀਆਂ ਲਈ ਖੇਡਣ ਲਈ ਸਕੂਲ ਨੂੰ ਇਕ ਪੀਂਘ ਝੂਲਾ ਅਤੇ ਇਕ ...

ਪੂਰੀ ਖ਼ਬਰ »

ਨਸ਼ਾ ਕਰਨ ਤੇ ਵੇਚਣ ਵਾਲੇ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ-ਪਰਦੀਪ ਬਾਜਵਾ

ਫ਼ਤਹਿਗੜ੍ਹ ਸਾਹਿਬ, 10 ਜੁਲਾਈ (ਭੂਸ਼ਨ ਸੂਦ)-ਪੰਜਾਬ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਕੱਸੇ ਜਾ ਰਹੇ ਸ਼ਿਕੰਜੇ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਾਂਝੀ ਸੱਥ ਤਹਿਤ ਪਿੰਡਾਂ ਵਿਚ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਅੱਜ ...

ਪੂਰੀ ਖ਼ਬਰ »

ਨਸ਼ੇ ਦੇ ਖ਼ਾਤਮੇ ਲਈ ਲੋਕ ਪੁਲਿਸ ਦਾ ਸਹਿਯੋਗ ਜ਼ਰੂਰ ਦੇਣ-ਕੁਲਜੀਤ ਸਿੰਘ

ਅਮਲੋਹ, 10 ਜੁਲਾਈ (ਸੂਦ)-ਨਗਰ ਕੌਾਸਲ ਅਮਲੋਹ ਦੇ ਸਾਬਕਾ ਪ੍ਰਧਾਨ ਵਿੱਕੀ ਮਿੱਤਲ ਅਤੇ ਕੌਾਸਲ ਦੇ ਸੀਨੀਅਰ ਮੀਤ ਪ੍ਰਧਾਨ ਬੁੱਧ ਰਾਜ ਬੈਂਸ ਦੀ ਅਗਵਾਈ ਵਿਚ ਲੋਕਾਂ ਨੂੰ ਨਸ਼ੇ ਵਿਰੁੱਧ ਜਾਗਰੂਕ ਕਰਨ ਲਈ ਵਿਸ਼ੇਸ਼ ਮੀਟਿੰਗ ਵਾਲਮੀਕਿ ਮੰਦਰ ਅਮਲੋਹ ਵਿਚ ਕੀਤੀ ਗਈ ਜਿਸ ...

ਪੂਰੀ ਖ਼ਬਰ »

ਨਸ਼ਾ-ਰਹਿਤ ਨੌਜਵਾਨਾਂ ਵਲੋਂ ਸਰਕਾਰੀ ਨੌਕਰੀਆਂ ਵਿਚ ਪਹਿਲ ਦੇਣ ਦੀ ਮੰਗ

ਨੰਦਪੁਰ ਕਲੌੜ, 10 ਜੁਲਾਈ (ਜਰਨੈਲ ਸਿੰਘ ਧੁੰਦਾ)-ਉੱਪ ਮੰਡਲ ਬਸੀ ਪਠਾਣਾ ਅਧੀਨ ਪਿੰਡਾਂ ਦੇ ਨੌਜਵਾਨਾਂ ਦੀ ਇਕੱਤਰਤਾ ਊਸ਼ਾ ਮਾਤਾ ਕਾਲੋਨੀ ਬਸੀ ਪਠਾਣਾ ਵਿਖੇ ਬਲਵਿੰਦਰ ਸਿੰਘ ਚੀਮਾ ਪਿੰਡ ਗੁਣੀਆ ਮਾਜਰੀ, ਮਨਮੀਤ ਸਿੰਘ ਢਿੱਲੋਂ ਪਿੰਡ ਜਵੰਧਾ ਅਤੇ ਕੁਲਦੀਪ ਸਿੰਘ ...

ਪੂਰੀ ਖ਼ਬਰ »

ਮੰਗਾਂ ਸਬੰਧੀ ਕੈਮਿਸਟ ਐਸੋਸੀਏਸ਼ਨ ਨੇ ਡੀ.ਸੀ. ਨੂੰ ਦਿੱਤਾ ਮੰਗ-ਪੱਤਰ

ਫ਼ਤਹਿਗੜ੍ਹ ਸਾਹਿਬ, 10 ਜੁਲਾਈ (ਮਨਪ੍ਰੀਤ ਸਿੰਘ)-ਡਿਪਟੀ ਕਮਿਸ਼ਨਰ ਕੰਵਲਪ੍ਰੀਤ ਕੌਰ ਬਰਾੜ ਨੂੰ ਅੱਜ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਵਲੋਂ ਮੰਗਾਂ ਸਬੰਧੀ ਪ੍ਰਧਾਨ ਹਰਚੰਦ ਸਿੰਘ ਉੱਚਾ ਪਿੰਡ ਦੀ ਅਗਵਾਈ ਵਿਚ ਇਕ ਮੰਗ ਪੱਤਰ ਦਿੱਤਾ ਗਿਆ | ...

ਪੂਰੀ ਖ਼ਬਰ »

ਮੁਸਤਫਾਬਾਦ ਗੁਰੂ ਘਰ ਵਿਖੇ 14 ਦਿਨਾ ਗੁਰਮਤਿ ਸਿਖਲਾਈ ਕੈਂਪ ਸਮਾਪਤ

ਨੰਦਪੁਰ ਕਲੌੜ, 10 ਜੁਲਾਈ (ਜਰਨੈਲ ਸਿੰਘ ਧੁੰਦਾ)-ਬਲਾਕ ਬਸੀ ਪਠਾਣਾ ਅਧੀਨ ਪਿੰਡ ਮੁਸਤਫਾਬਾਦ ਦੇ ਗੁਰਦੁਆਰਾ ਗੁਰੂ ਤੇਗ਼ ਬਹਾਦਰ ਸਾਹਿਬ ਵਿਖੇ ਸਮੂਹ ਪ੍ਰਬੰਧਕ ਕਮੇਟੀ ਅਤੇ ਬੀਬੀ ਗੁਰਜੀਤ ਕੌਰ ਖਮਾਣੋਂ ਦੇ ਸਹਿਯੋਗ ਨਾਲ ਗੁਰੂ ਨਾਨਕ ਮਲਟੀਵਰਸਿਟੀ ਲੁਧਿਆਣਾ ਦੇ ਯੂਥ ...

ਪੂਰੀ ਖ਼ਬਰ »

ਪੈਨਸ਼ਨਰ ਐਸੋਸੀਏਸ਼ਨ ਸਰਹਿੰਦ ਮੰਡਲ ਦੀ ਮੀਟਿੰਗ

ਫ਼ਤਹਿਗੜ੍ਹ ਸਾਹਿਬ, 10 ਜੁਲਾਈ (ਮਨਪ੍ਰੀਤ ਸਿੰਘ)-ਪੈਨਸ਼ਨਰ ਐਸੋਸੀਏਸ਼ਨ ਸਰਹਿੰਦ ਮੰਡਲ ਦੀ ਅਹਿਮ ਮੀਟਿੰਗ ਪ੍ਰਧਾਨ ਹਰਬੰਸ ਸਿੰਘ ਬਹੇੜ ਦੀ ਪ੍ਰਧਾਨਗੀ ਹੇਠ ਸਰਹਿੰਦ ਵਿਖੇ ਹੋਈ, ਜਿਸ ਵਿਚ ਪੈਨਸ਼ਨਰਾਂ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਤੇ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਐਾਡ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਨੇ ਦਿੱਤਾ ਮੰਗ-ਪੱਤਰ

ਅਮਲੋਹ/ਸਲਾਣਾ, 10 ਜੁਲਾਈ (ਰਾਮ ਸਰਨ ਸੂਦ, ਗੁਰਚਰਨ ਸਿੰਘ ਜੰਜੂਆ)-ਸੀਨੀਅਰ ਸਿਟੀਜ਼ਨ ਐਾਡ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ (ਰਜਿ.) ਅਮਲੋਹ ਵਲੋਂ ਪ੍ਰਧਾਨ ਰੌਸ਼ਨ ਸੂਦ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਰਨਲ ਸਕੱਤਰ ਮਾਂਗੇ ਰਾਮ ਦੀ ਅਗਵਾਈ ਵਿਚ ਐਸ.ਡੀ.ਐਮ. ਅਮਲੋਹ ਦੇ ...

ਪੂਰੀ ਖ਼ਬਰ »

ਸਪੈਸ਼ਲ ਉਲੰਪਿਕ ਖੇਡਾਂ 2019 ਲਈ ਤੰਦਾ ਬੱਧਾ ਸਕੂਲ ਦੇ ਵਿਦਿਆਰਥੀ ਅਮਨਜੋਤ ਸਿੰਘ ਦੀ ਹੋਈ ਚੋਣ

ਫ਼ਤਹਿਗੜ੍ਹ ਸਾਹਿਬ, 10 ਜੁਲਾਈ (ਭੂਸ਼ਨ ਸੂਦ)-ਮਿਸ਼ਨ ਤੰਦਰੁਸਤ ਪੰਜਾਬ ਅਧੀਨ ਬੱਚਿਆਂ ਨੂੰ ਤੰਦਰੁਸਤ ਬਣਾਉਣ ਲਈ ਨਸ਼ਿਆਂ ਤੋਂ ਦੂਰ ਰੱਖਣਾ ਬਹੁਤ ਜ਼ਰੂਰੀ ਹੈ | ਇਸ ਲਈ ਸਾਰੇ ਸਕੂਲਾਂ ਵਿਚ ਤਾਇਨਾਤ ਡੀ.ਪੀ. ਅਧਿਆਪਕ ਸਕੂਲਾਂ ਵਿਚ ਬੱਚਿਆਂ ਨੂੰ ਰੋਜ਼ਾਨਾ ਕੋਈ ਨਾ ਕੋਈ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ 154 ਲੋੜਵੰਦਾਂ ਨੂੰ 1 ਲੱਖ ਰੁਪਏ ਦੇ ਚੈੱਕ ਵੰਡੇ

ਫ਼ਤਹਿਗੜ੍ਹ ਸਾਹਿਬ, 10 ਜੁਲਾਈ (ਭੂਸ਼ਨ ਸੂਦ)-ਸਰਬੱਤ ਦਾ ਭਲਾ ਟਰੱਸਟ ਰਜਿ. ਦੇ ਮੈਨੇਜਿੰਗ ਡਾਇਰੈਕਟਰ ਡਾ: ਐਸ.ਪੀ.ਐਸ. ਓਬਰਾਏ ਵਲੋਂ ਸਮਾਜ ਸੇਵਾ ਦੇ ਸ਼ੁਰੂ ਕੀਤੇ ਕਾਰਜਾਂ ਦੀ ਕੜੀ ਅਧੀਨ 154 ਲੋੜਵੰਦ ਪਰਿਵਾਰਾਂ ਨੂੰ 1 ਲੱਖ ਰੁਪਏ ਦੇ ਕਰੀਬ ਰਾਸ਼ੀ ਦੇ ਮਹੀਨਾਵਾਰ ਚੈੱਕ ...

ਪੂਰੀ ਖ਼ਬਰ »

ਗਊ ਭਗਤਾਂ ਵਲੋਂ ਸਰਕਾਰ ਵਿਰੁੱਧ ਕੀਤੀ ਗਈ ਨਾਅਰੇਬਾਜ਼ੀ

ਫ਼ਤਹਿਗੜ੍ਹ ਸਾਹਿਬ, 10 ਜੁਲਾਈ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਗਊਸ਼ਾਲਾਵਾਂ ਨੂੰ ਬਿਜਲੀ ਦੇ ਬਿੱਲ ਲਗਾਉਣ ਵਿਰੁੱਧ ਅੱਜ ਕਿ੍ਸ਼ਨਾ ਗਊਸ਼ਾਲਾ ਵਿਖੇ ਗਊ ਭਗਤਾਂ ਵਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ ਤੇ ਸਰਕਾਰ ਨੂੰ ਬਿਜਲੀ ਦੇ ਬਿੱਲ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਵਿਖੇ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ

ਫ਼ਤਹਿਗੜ੍ਹ ਸਾਹਿਬ, 10 ਜੁਲਾਈ (ਭੂਸ਼ਨ ਸੂਦ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਵਿਖੇ ਨਵੇਂ ਦਾਖਲ ਵਿਦਿਆਰਥੀਆਂ ਲਈ ਕਰਵਾਏ ਓਰੀਐਾਟੇਸ਼ਨ ਪ੍ਰੋਗਰਾਮ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਕੀਤੀ ਗਈ | ਕਾਲਜ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਨੇ ...

ਪੂਰੀ ਖ਼ਬਰ »

ਟੈਕਸੀ ਯੂਨੀਅਨ ਸਰਹਿੰਦ ਅਤੇ ਹੈਲਪ ਲਾਈਨ ਗਰੁੱਪ ਨੇ ਲੰਗਰ ਲਗਾਇਆ

ਫ਼ਤਹਿਗੜ੍ਹ ਸਾਹਿਬ, 10 ਜੁਲਾਈ (ਭੂਸ਼ਨ ਸੂਦ)-ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਟੈਕਸੀ ਯੂਨੀਅਨ ਸਰਹਿੰਦ ਅਤੇ ਹੈਲਪ ਲਾਈਨ ਗਰੁੱਪ ਫ਼ਤਹਿਗੜ੍ਹ ਸਾਹਿਬ ਵਲੋਂ ਸਾਂਝੇ ਤੌਰ 'ਤੇ ਕੜੀ ਚਾਵਲ ਦਾ ਲੰਗਰ ਲਗਾਇਆ ਗਿਆ ਜਿਸ ਦੀ ਸ਼ੁਰੂਆਤ ਅਕਾਲੀ ਦਲ ਸਰਕਲ ਸਰਹਿੰਦ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਅਮਲੋਹ ਨੇ ਕੀਤੀ ਹੜਤਾਲ

ਅਮਲੋਹ/ਸਲਾਣਾ, 10 ਜੁਲਾਈ (ਰਾਮ ਸ਼ਰਨ ਸੂਦ, ਗੁਰਚਰਨ ਸਿੰਘ ਜੰਜੂਆ)-ਬਾਰ ਐਸੋਸੀਏਸ਼ਨ ਅਮਲੋਹ ਵਲੋਂ ਪ੍ਰਧਾਨ ਗੌਰਵ ਗਰਗ ਤੇ ਸਕੱਤਰ ਸਤਨਾਮ ਸਿੰਘ ਭਗੜਾਣਾ ਦੀ ਅਗਵਾਈ ਵਿਚ ਬਾਰ ਐਸੋਸੀਏਸ਼ਨ ਅਨੰਦਪੁਰ ਸਾਹਿਬ ਦੇ ਪ੍ਰਧਾਨ ਦੌਲਤ ਸਿੰਘ ਵਲੋਂ ਦਿੱਤੇ ਪੰਜਾਬ ਪੱਧਰੀ ...

ਪੂਰੀ ਖ਼ਬਰ »

ਸਹਾਇਕ ਰਜਿਸਟਰਾਰ ਰਮਨ ਕੁਮਾਰ ਨੇ ਅਹੁਦਾ ਸੰਭਾਲਿਆ

ਖਮਾਣੋਂ, 10 ਜੁਲਾਈ (ਜੋਗਿੰਦਰ ਪਾਲ)-ਸਹਾਇਕ ਰਜਿਸਟਰਾਰ ਰਮਨ ਕੁਮਾਰ ਨੇ ਸਹਿਕਾਰੀ ਸਭਾਵਾਂ ਖਮਾਣੋਂ ਵਿਖੇ ਬਤੌਰ ਸਹਾਇਕ ਰਜਿਸਟਰਾਰ ਆਪਣਾ ਅਹੁਦਾ ਸੰਭਾਲ ਲਿਆ ਹੈ | ਉਨ੍ਹਾਂ ਦੇ ਅਹੁਦਾ ਸੰਭਾਲਣ ਮੌਕੇ ਅਵਤਾਰ ਸਿੰਘ ਤਾਰੀ ਸਕੱਤਰ ਡੈਲੀਗੇਟ ਕਰਮਚਾਰੀ ਯੂਨੀਅਨ ...

ਪੂਰੀ ਖ਼ਬਰ »

ਸਰਕਾਰ ਨਸ਼ਾ ਤਸਕਰਾਂ ਦੀ ਮਦਦ ਕਰਨ ਵਾਲੇ ਪੁਲਿਸ ਅਫ਼ਸਰਾਂ ਿਖ਼ਲਾਫ਼ ਕਾਰਵਾਈ ਕਰੇ-ਰਾਮਗੜ੍ਹ

ਅਮਲੋਹ, 10 ਜੁਲਾਈ (ਸੂਦ)-ਨਸ਼ਾ ਨੌਜਵਾਨ ਵਰਗ ਨੂੰ ਘੁਣ ਵਾਂਗ ਖਾ ਰਿਹਾ ਹੈ ਅਤੇ ਰੋਜ਼ਾਨਾ ਹੀ ਸਾਡੇ ਨੌਜਵਾਨ ਨਸ਼ੇ ਨਾਲ ਮਰ ਰਹੇ ਹਨ | ਨਸ਼ਾ ਕੇਵਲ ਸਾਡੀ ਸਿਹਤ ਨੂੰ ਹੀ ਬਰਬਾਦ ਨਹੀਂ ਕਰਦਾ ਸਗੋਂ ਸਾਨੂੰ ਆਰਥਿਕ ਪੱਖੋਂ ਵੀ ਕਮਜ਼ੋਰ ਕਰਦੇ ਹਨ | ਇਹ ਪ੍ਰਗਟਾਵਾ ਆਮ ਆਦਮੀ ...

ਪੂਰੀ ਖ਼ਬਰ »

ਸੈਮੀਨਾਰ ਅਧਿਆਪਕਾਂ ਨੂੰ ਬਣਾਉਂਦੇ ਨੇ ਸਮੇਂ ਦਾ ਹਾਣੀ-ਜ਼ਿਲ੍ਹਾ ਸਿੱਖਿਆ ਅਫ਼ਸਰ

ਪਟਿਆਲਾ, 10 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਸਿੱਖਿਆ ਸਕੱਤਰ ਪੰਜਾਬ ਕਿ੍ਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਟੇਟ ਪ੍ਰਾਜੈਕਟ ਕੋਆਰਡੀਨੇਟਰ ਹਰਪ੍ਰੀਤ ਕੌਰ ਦੀ ਅਗਵਾਈ ਵਿਚ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਮੁਹਿੰਮ ਅਧੀਨ ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਪਿੰਡ ਟਿੱਬੀ ਵਿਖੇ ਲਗਾਇਆ ਕੈਂਪ

ਅਮਲੋਹ, 10 ਜੁਲਾਈ (ਕੁਲਦੀਪ ਸ਼ਾਰਦਾ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਬਲਾਕ ਅਮਲੋਹ ਦੇ ਪਿੰਡ ਟਿੱਬੀ ਵਿਖੇ ਪਿੰਡ ਪੱਧਰੀ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਖੇਤੀਬਾੜੀ ਉਪ ਨਿਰੀਖਕ ਮਨੀਸ਼ ਸ਼ਰਮਾ ਨੇ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਵਿਚ ...

ਪੂਰੀ ਖ਼ਬਰ »

ਯੂਥ ਆਗੂਆਂ ਵਲੋਂ ਸੁਖਬੀਰ ਸਿੰਘ ਬਾਦਲ ਦੇ ਜਨਮ ਦਿਨ ਮੌਕੇ ਸਮਾਗਮ

ਅਮਲੋਹ, 10 ਜੁਲਾਈ (ਸੂਦ)-ਯੂਥ ਅਕਾਲੀ ਦਲ ਦੇ ਆਗੂਆਂ ਵਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ 56ਵੇਂ ਜਨਮ ਦਿਨ ਨੂੰ ਮੁੱਖ ਰੱਖ ਕੇ ਇਕ ਸਮਾਗਮ ਕੀਤਾ ਗਿਆ ਅਤੇ ਪਾਰਟੀ ਪ੍ਰਧਾਨ ਦੀ ਚੜ੍ਹਦੀ ਕਲਾ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ ਗਈ | ਇਸ ਮੌਕੇ ਯੂਥ ਆਗੂਆਂ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼-ਬਲਦੇਵ ਸਿੰਘ ਟਿਵਾਣਾ

ਬਸੀ ਪਠਾਣਾ, ਬਲਦੇਵ ਸਿੰਘ ਦਾ ਜਨਮ 23 ਮਈ 1920 ਨੂੰ ਮੋਰਿੰਡਾ ਨੇੜੇ ਪਿੰਡ ਰਤਨਗੜ੍ਹ ਵਿਖੇ ਪਿਤਾ ਛੋਟਾ ਸਿੰਘ ਦੇ ਗ੍ਰਹਿ ਵਿਖੇ ਹੋਇਆ | 1943 ਵਿਚ ਅੰਗ੍ਰੇਜ ਹਕੂਮਤ ਦੀ ਫ਼ੌਜ ਵਿਚ ਭਰਤੀ ਹੋਏ ਅਤੇ ਦੂਜੀ ਸੰਸਾਰ ਜੰਗ ਲੜੀ ਇਸ ਜੰਗ ਦੌਰਾਨ ਸੱਜੀ ਬਾਂਹ ਵਿਚ ਗੋਲੀ ਲੱਗਣ ਕਾਰਨ ...

ਪੂਰੀ ਖ਼ਬਰ »

ਸੂਬਾ ਸਰਕਾਰ ਵਲੋਂ ਮੰਗਾਂ ਨਾ ਮੰਨੇ ਜਾਣ 'ਤੇ ਸਾਂਝਾ ਅਧਿਆਪਕ ਮੋਰਚਾ ਨੇ ਕੀਤੀ ਮੀਟਿੰਗ

ਫ਼ਤਹਿਗੜ੍ਹ ਸਾਹਿਬ 10 ਜੁਲਾਈ (ਮਨਪ੍ਰੀਤ ਸਿੰਘ)-ਸਾਂਝਾ ਅਧਿਆਪਕ ਮੋਰਚਾ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਅਧਿਆਪਕਾਂ ਦੀ ਇਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਪਾਰਕ ਵਿਖੇ ਹੋਈ, ਜਿਸ ਵਿਚ ਕੈਪਟਨ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੀ ...

ਪੂਰੀ ਖ਼ਬਰ »

3 ਰੋਜ਼ਾ ਮੇਲਾ ਬੰਦਗੀ ਸਾਹਿਬ ਸ਼ੁਰੂ-13 ਜੁਲਾਈ ਤੱਕ ਚੱਲੇਗਾ

ਬਸੀ ਪਠਾਣਾ, 10 ਜੁਲਾਈ (ਗੁਰਬਚਨ ਸਿੰਘ ਰੁਪਾਲ)-ਇੱਥੇ ਸਰਹਿੰਦ ਰੋਡ 'ਤੇ ਸਥਿਤ ਹਜ਼ਰਤ ਬੰਦਗੀ ਸਾਹਿਬ ਦੀ ਦਰਗਾਹ 'ਤੇ ਕੱਲ੍ਹ 11 ਜੁਲਾਈ ਤੋਂ ਇਸ ਇਲਾਕੇ ਦਾ ਪੁਰਾਤਨ ਅਤੇ ਪ੍ਰਸਿੱਧ ਮੇਲਾ ਸ਼ੁਰੂ ਹੋ ਰਿਹਾ ਹੈ | ਪੁਰਾਤਨ ਲਿਖਤਾਂ ਅਨੁਸਾਰ ਹਜ਼ਰਤ ਬੰਦਗੀ ਸਾਹਿਬ ਜ਼ਿਲ੍ਹਾ ...

ਪੂਰੀ ਖ਼ਬਰ »

ਸਲਾਣਾ ਵਿਚ ਸਰਬੱਤ ਯੋਜਨਾ ਅਧੀਨ 412 ਪ੍ਰਾਰਥੀਆਂ ਨੇ ਸਕੀਮਾਂ ਦੇ ਫਾਰਮ ਭਰੇ-ਜਸਪ੍ਰੀਤ

ਅਮਲੋਹ/ਸਲਾਣਾ, 10 ਜੁਲਾਈ (ਰਾਮ ਸ਼ਰਨ ਸੂਦ, ਗੁਰਚਰਨ ਸਿੰਘ ਜੰਜੂਆ)-ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਸਰਕਾਰੀ ਐਲੀਮੈਂਟਰੀ ਸਕੂਲ ਸਲਾਣਾ ਜੀਵਨ ਸਿੰਘ ਵਾਲਾ ਵਿਖੇ ਕੈਂਪ ਲਗਾਇਆ ਗਿਆ | ਜਿਸ ਵਿਚ ਵੱਖ-ਵੱਖ ਵਿਭਾਗਾਂ ਜਿਨ੍ਹਾਂ ਵਿਚ ਬਲਾਕ ਸੰਮਤੀ, ...

ਪੂਰੀ ਖ਼ਬਰ »

ਸੀਵਰੇਜ ਸਿਸਟਮ 'ਚ ਸੁਧਾਰ ਲਿਆ ਕੇ ਪਾਣੀ ਦੀ ਨਿਕਾਸੀ ਨੂੰ ਯਕੀਨੀ ਬਣਾਇਆ ਜਾਵੇਗਾ-ਬੀਬੀ ਨਾਗਰਾ

ਫ਼ਤਹਿਗੜ੍ਹ ਸਾਹਿਬ, 10 ਜੁਲਾਈ (ਭੂਸ਼ਨ ਸੂਦ)-ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਧਰਮ ਪਤਨੀ ਮਨਦੀਪ ਕੌਰ ਨਾਗਰਾ ਨੇ ਮਿਲਟਰੀ ਰੋਡ, ਹਮਾਂਯੂਪੁਰ ਸਰਹਿੰਦ ਵਿਖੇ ਸੀਵਰੇਜ ਸਿਸਟਮ ਦੇ ਸੁਧਾਰ ਲਈ ਸੀਵਰੇਜ ਦੀਆਂ ਛੋਟੇ ਸਾਈਜ਼ ਦੀਆਂ ...

ਪੂਰੀ ਖ਼ਬਰ »

ਜਾਵਾ ਯਜਿਡੀ ਕਲੱਬ ਨੇ 16ਵਾਂ ਜਾਵਾ ਦਿਵਸ ਮਨਾਇਆ

ਫ਼ਤਹਿਗੜ੍ਹ ਸਾਹਿਬ, 10 ਜੁਲਾਈ (ਅਰੁਣ ਆਹੂਜਾ)-ਜਾਵਾ ਯਜਿਡੀ ਕਲੱਬ ਵਲੋਂ 16ਵਾਂ ਜਾਵਾ ਦਿਵਸ ਮਨਾਇਆ ਗਿਆ, ਜਿਸ ਵਿਚ ਪੰਜਾਬ, ਦਿੱਲੀ ਤੇ ਹਿਮਾਚਲ ਦੇ ਬਾਈਕ ਰਾਈਡਰਜ਼ ਨੇ ਭਾਗ ਲਿਆ | ਇਸ ਪ੍ਰੋਗਰਾਮ ਵਿਚ ਲੋਕਾਂ ਲਈ 40 ਤੋਂ 50 ਸਾਲ ਪੁਰਾਣੇ 80 ਦੇ ਕਰੀਬ ਯਜਿਡੀ ਮੋਟਰਸਾਈਕਲ ...

ਪੂਰੀ ਖ਼ਬਰ »

ਨਸ਼ਿਆਂ ਦੇ ਖ਼ਾਤਮੇ ਲਈ ਲੋਕ ਵੀ ਹੰਭਲਾ ਮਾਰਨ-ਵਿਧਾਇਕ ਰਣਦੀਪ ਸਿੰਘ

ਮੰਡੀ ਗੋਬਿੰਦਗੜ੍ਹ, 10 ਜੁਲਾਈ (ਮੁਕੇਸ਼ ਘਈ)-ਮਹਿਲਾ ਕਾਂਗਰਸ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਦੇਣ ਸਬੰਧੀ ਜ਼ਿਲ੍ਹਾ ਪ੍ਰਧਾਨ ਨੀਲਮ ਰਾਣੀ ਦੀ ਅਗਵਾਈ ਹੇਠ ਮੁਹੱਲਾ ਸੰਤ ਨਗਰ ਮੰਡੀ ਗੋਬਿੰਦਗੜ੍ਹ ਵਿਚ ਇਕ ਸਮਾਗਮ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX