ਤਾਜਾ ਖ਼ਬਰਾਂ


ਸੰਤ ਬਾਬਾ ਪਾਲਾ ਸਿੰਘ ਮਹੇਰਨਾਂ ਕਲਾਂ ਵਾਲਿਆਂ ਨੂੰ ਭਾਵ ਭਿੰਨੀਆ ਸ਼ਰਧਾਂਜਲੀਆਂ
. . .  1 day ago
ਲੋਹਟਬੱਦੀ, 23 ਜਨਵਰੀ (ਕੁਲਵਿੰਦਰ ਸਿੰਘ ਡਾਂਗੋ)- ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦੁਆਰਾ ਸੰਤਪੁਰਾ ਸਾਹਿਬ ਪਿੰਡ ਮਹੇਰਨਾਂ ਕਲਾਂ ਦੇ ਸੰਚਾਲਕ ਸੰਤ ਬਾਬਾ ਪਾਲਾ ਸਿੰਘ ...
ਬੇਕਾਬੂ ਟੈਂਪੂ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ
. . .  1 day ago
ਤਰਨ ਤਾਰਨ/ਝਬਾਲ, 23 ਜਨਵਰੀ (ਹਰਿੰਦਰ ਸਿੰਘ, ਸੁਖਦੇਵ ਸਿੰਘ) -ਘੜਿਆਲਾਂ ਵਿਖੇ ਇਕ ਧਾਰਮਿਕ ਜਗ੍ਹਾ ਤੋਂ ਮੱਥਾ ਟੇਕ ਕੇ ਵਾਪਸ ਅੰਮ੍ਰਿਤਸਰ ਜਾ ਰਿਹਾ ਟੈਂਪੂ ਪਿੰਡ ਛਿਛਰੇਵਾਲ ਦੇ ਨਜ਼ਦੀਕ ਬੇਕਾਬੂ ਹੋ ਕੇ ...
ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  1 day ago
ਲੁਧਿਆਣਾ ,23 ਜਨਵਰੀ {ਪਰਮਿੰਦਰ ਸਿੰਘ ਅਹੂਜਾ}- ਸਥਾਨਕ ਜਵਾਹਰ ਨਗਰ ਵਿਚ ਅੱਜ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਚਲਾਈਆਂ ਗੋਲੀਆਂ ਵਿਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ...
ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  1 day ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  1 day ago
ਅਮੇਠੀ, 23 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਮਵਾਰ ਰਾਤ ਭਰੇਥਾ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਕਲਪਨਾਥ ਕਸ਼ਯਪ ਅਤੇ ਮੋਨੂੰ ਯਾਦਵ ਦੇ ਪਰਿਵਾਰਕ ਮੈਂਬਰਾਂ ...
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  1 day ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  1 day ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  1 day ago
ਬੰਗਾ, 23 ਜਨਵਰੀ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਖਟਕੜ ਕਲਾਂ ਵਿਖੇ ਪੰਜਾਬ ਯੂਥ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਮੱਥੇ 'ਤੇ ਕਲੰਕ ਹੈ, ਜਿਸ ਦਾ ਯੂਥ...
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  1 day ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  1 day ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  1 day ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ...
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  1 day ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  1 day ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ ਦੇ ਵਿਚ ਕੱਲ੍ਹ ਤੋਂ ਚਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ ਵਿਦਿਆਰਥੀ ਇਸ ਮੰਗ 'ਤੇ ਅੜੇ ਹੋਏ ਹਨ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕੰਟੀਨਾਂ 'ਤੇ ਰੇਟ/ਲਿਸਟ ਲਗਾਈ ਜਾਵੇ। ਵੱਧ ਰੇਟ ਲੈਣੇ ਬੰਦ...
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  1 day ago
ਅੰਮ੍ਰਿਤਸਰ 23 ਜਨਵਰੀ (ਅ.ਬ) - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  1 day ago
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  1 day ago
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  1 day ago
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  1 day ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  1 day ago
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  1 day ago
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  1 day ago
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  1 day ago
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  1 day ago
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  1 day ago
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  1 day ago
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  1 day ago
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  1 day ago
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  1 day ago
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  1 day ago
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  1 day ago
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  1 day ago
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  1 day ago
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  1 day ago
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  1 day ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  1 day ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  1 day ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  1 day ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  1 day ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  1 day ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  1 day ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  1 day ago
ਅੱਜ ਦਾ ਵਿਚਾਰ
. . .  1 day ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  2 days ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  2 days ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  2 days ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  2 days ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  2 days ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  2 days ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  2 days ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਹਾੜ ਸੰਮਤ 550

ਖੰਨਾ / ਸਮਰਾਲਾ

ਬਿਨਾਂ ਸੂਚਨਾ ਬਿਜਲੀ ਬੰਦ ਰੱਖਣ ਤੋਂ ਗ਼ੁੱਸੇ 'ਚ ਆਏ ਦੁਕਾਨਦਾਰ, ਹਰਜਾਨਾ ਦੇਣ ਦੀ ਕੀਤੀ ਮੰਗ

 ਖੰਨਾ, 10 ਜੁਲਾਈ (ਹਰਜਿੰਦਰ ਸਿੰਘ ਲਾਲ)- ਪਾਵਰਕਾਮ ਦੇ ਅਧਿਕਾਰੀ ਰੈਗੂਲੇਟਰੀ ਕਮਿਸ਼ਨ ਦੇ ਨਿਯਮਾਂ ਮੁਤਾਬਿਕ ਕਿਸੇ ਵੀ ਇਲਾਕੇ ਦੀ ਬਿਜਲੀ ਬੰਦ ਕਰ ਸਕਦੇ ਹਨ ਪਰ ਖੰਨਾ ਵਿਚ ਇਹ ਅਧਿਕਾਰ ਬਿਜਲੀ ਦੀਆਂ ਤਾਰਾਂ ਪਾਉਣ ਵਾਲੇ ਠੇਕੇਦਾਰਾਂ ਦੇ ਬੰਦੇ ਹੀ ਵਰਤ ਰਹੇ ਹਨ। ਇਹ ਠੇਕੇਦਾਰ ਰੈਗੂਲੇਟਰੀ ਕਮਿਸ਼ਨ ਦੇ ਨਿਯਮ ਨੂੰ ਛਿੱਕੇ ਟੰਗ ਕੇ ਦਿਨ ਭਰ ਬਿਜਲੀ ਬੰਦ ਕਰਕੇ ਆਪਣਾ ਕੰਮ ਕਰਦੇ ਹਨ ਪਰ ਬਿਜਲੀ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਇਸ ਬਾਰੇ ਕੁੱਝ ਪਤਾ ਹੀ ਨਹੀਂ ਹੁੰਦਾ। ਖੰਨਾ ਵਿਚ ਏ. ਪੀ. ਡੀ. ਆਰ. ਪੀ. ਸਕੀਮ ਦੇ ਅਧੀਨ ਸ਼ਹਿਰ ਵਿਚ ਤਾਰਾਂ ਬਦਲਣ ਅਤੇ ਗਾਹਕਾਂ ਦੇ ਮੀਟਰ ਘਰ ਤੋਂ ਬਾਹਰ ਲਗਾਉਣ ਨੂੰ ਕੰਮ ਸ਼ਰੀਨ ਕੰਪਨੀ ਕੋਲ ਠੇਕੇ 'ਤੇ ਹੈ। ਨਿਯਮਾਂ ਮੁਤਾਬਿਕ ਤਾਰਾਂ ਅਤੇ ਮੀਟਰ ਬਦਲਣ ਦੇ ਲਈ ਬਕਾਇਦਾ ਟਾਈਮ ਟੇਬਲ ਬਣਾ ਕੇ ਰੈਗੂਲੇਟਰੀ ਕਮਿਸ਼ਨ ਦੇ ਨਿਯਮਾਂ ਮੁਤਾਬਿਕ 24 ਘੰਟੇ ਪਹਿਲਾਂ ਅਖ਼ਬਾਰਾਂ ਜਾ ਹੋਰ ਮਾਧਿਅਮਾਂ ਰਾਹੀਂ ਲੋਕਾਂ ਨੂੰ ਸੂਚਿਤ ਕਰਨਾ ਜ਼ਰੂਰੀ ਹੁੰਦਾ ਹੈ ਤਾਂ ਹੀ ਵਿਭਾਗ ਦੇ ਕਰਮਚਾਰੀ ਬਿਜਲੀ ਕੱਟ ਸਕਦੇ ਹਨ ਤੇ ਠੇਕੇਦਾਰ ਦੇ ਕਰਮਚਾਰੀ ਆਪਣਾ ਕੰਮ ਕਰਦੇ ਹਨ ਪਰ ਅੱਜ ਸਥਾਨਕ ਸੰਤ ਮਾਰਕੀਟ, ਰਾਮ ਨਗਰ, ਸ਼ਿਵਪੁਰੀ ਇਲਾਕੇ ਦੀ ਬਿਜਲੀ ਠੇਕੇਦਾਰਾਂ ਨੇ ਸਵੇਰੇ 9 ਵਜੇ ਕੱਟ ਦਿੱਤੀ ਗਈ ਅਤੇ ਸ਼ਾਮ 5 ਵਜੇ ਤੱਕ ਕੰਮ ਕਰਦੇ ਰਹੇ। ਜਦੋਂ ਪੱਤਰਕਾਰਾਂ ਨੇ ਇਸ ਬਾਰੇ ਬਿਜਲੀ ਵਿਭਾਗ ਦੇ ਐੱਸ. ਡੀ. ਓ. ਨੂੰ ਅਤੇ ਖੰਨਾ ਦੇ ਐਕਸੀਅਨ ਨੂੰ ਪੁੱਛਿਆਂ ਤਾਂ ਉਹ ਹੈਰਾਨ ਸਨ ਅਤੇ ਉਨ੍ਹਾਂ ਨੂੰ ਕੁੱਝ ਪਤਾ ਨਹੀਂ ਸੀ। ਵੈਸੇ ਇਹ ਪਹਿਲੀ ਵਾਰ ਨਹੀਂ ਹੈ, ਪਹਿਲਾਂ ਵੀ ਕਈ ਵਾਰ ਠੇਕੇਦਾਰ ਮਨਮਰਜ਼ੀ ਕਰਦੇ ਰਹੇ ਹਨ। ਕਈ ਵਾਰ ਬਿਨਾਂ ਦੱਸਿਆ ਕੱਟ ਲਾ ਦਿੱਤਾ ਜਾਂਦਾ ਹੈ ਅਤੇ ਕਈ ਵਾਰ ਸ਼ਾਮ ਨੂੰ 5 ਵਜੇ ਦੀ ਬਜਾਏ 7 ਵਜੇ ਤੱਕ ਬੰਦ ਰੱਖੀ ਜਾਂਦੀ ਹੈ। ਅੱਜ ਵੀ ਪੂਰਾ ਦਿਨ ਇਸ ਇਲਾਕੇ ਦੇ ਦੁਕਾਨਦਾਰ ਆਪਣੀਆਂ ਦੁਕਾਨਾਂ ਦੇ ਬਾਹਰ ਖੜ੍ਹੇ ਹੋ ਕੇ ਠੇਕੇਦਾਰ ਦੇ ਕੰਮ ਖ਼ਤਮ ਹੋਣ ਦਾ ਇੰਤਜ਼ਾਰ ਕਰਦੇ ਰਹੇ ਪਰ ਜਦੋਂ ਦੁਕਾਨਦਾਰਾਂ ਨੂੰ ਅਸਲੀਅਤ ਦਾ ਪਤਾ ਚੱਲਿਆ ਇਕ ਕੱਟ ਬਿਨਾਂ ਇਜਾਜ਼ਤ ਦੇ ਲਾਇਆ ਗਿਆ ਹੈ ਤਾਂ ਲੋਕ ਭੜਕ ਉੱਠੇ ਅਤੇ ਉਨ੍ਹਾਂ ਨੇ ਐਲਾਨ ਕੀਤਾ ਕਿ ਅੱਜ ਦੀ ਬਿਜਲੀ ਬੰਦ ਦਾ ਪਾਵਰਕਾਮ ਤੋਂ ਮੁਆਵਜ਼ਾ ਲਿਆ ਜਾਵੇਗਾ। ਜਿਵੇਂ ਹੀ ਲੋਕਾਂ ਨੇ ਇਕੱਠੇ ਹੋਣਾ ਸ਼ੁਰੂ ਕੀਤਾ ਤਾਂ ਠੇਕੇਦਾਰ ਦੇ ਕਰਿੰਦੇ ਸਾਮਾਨ ਚੁੱਕ ਕੇ ਤੁਰਦੇ ਬਣੇ।
ਕੀ ਕਹਿਣਾ ਹੈ ਕਿ ਵਿਭਾਗ ਦੇ ਅਧਿਕਾਰੀਆਂ ਦਾ-
ਜਦੋਂ ਇਸ ਸਬੰਧੀ ਪਾਵਰਕਾਮ ਦੇ ਐੱਸ. ਡੀ. ਓ. ਖੰਨਾ ਜਤਿੰਦਰ ਸਿੰਘ, ਐਕਸੀਅਨ (ਬਾਕੀ ਸਫ਼ਾ 9 'ਤੇ)
ਖੰਨਾ ਰਵਿੰਦਰ ਸਿੰਘ ਅਤੇ ਪੰਜਾਬ ਵਿਚ ਏ. ਪੀ. ਡੀ. ਆਰ. ਪੀ. ਦੇ ਇੰਚਾਰਜ ਐਕਸੀਅਨ ਅਨਿਲ ਸ਼ਰਮਾ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਕੰਪਨੀ ਦੇ ਕਰਮਚਾਰੀਆਂ ਨੂੰ ਕੋਈ ਅਧਿਕਾਰ ਨਹੀਂ ਹੈ ਕਿ ਉਹ ਖ਼ੁਦ ਬਿਨਾਂ ਪਾਵਰਕਾਮ ਦੇ ਅਫ਼ਸਰਾਂ ਦੀ ਮਨਜੂਰੀ ਲਏ ਕਿਸੇ ਇਲਾਕੇ ਦੀ ਬਿਜਲੀ ਬੰਦ ਕਰ ਦੇਣ। ਜੇਕਰ ਉਨ੍ਹਾਂ ਨੇ ਅਜਿਹਾ ਕੀਤਾ ਕਿ ਤਾਂ ਉਨ੍ਹਾਂ ਦੇ ਬਿੱਲ ਵਿਚੋਂ ਜਿੰਨਾ ਸਮਾਂ ਬਿਜਲੀ ਸਪਲਾਈ ਬੰਦ ਦੀ ਕੀਤੀ ਗਈ ਹੈ, ਉਸ ਦਾ ਪੈਸਾ ਕੱਟ ਕੇ ਗਾਹਕਾਂ ਨੂੰ ਦਿੱਤਾ ਜਾਵੇਗਾ। ਜਦਕਿ ਪੰਜਾਬ ਸਟੇਟ ਰੈਗੂਲੇਟਰੀ ਕਮਿਸ਼ਨ ਦੁਆਰਾ ਪਾਸ ਕੀਤੇ ਗਏ ਸਪਲਾਈ ਕੋਡ 2014 ਦੇ ਮੁਤਾਬਿਕ ਜੇਕਰ ਕਿਸੇ ਇਲਾਕੇ ਵਿਚ ਬਿਨਾਂ ਕਾਰਨ ਇਕ ਉਪਭੋਗਤਾ ਦੀ ਬਿਜਲੀ ਬੰਦ ਰਹਿੰਦੀ ਹੈ ਤਾਂ 50 ਰੁਪਏ ਪ੍ਰਤੀ ਘੰਟਾ ਅਤੇ ਜੇਕਰ ਕਈ ਉਪਭੋਗਤਾਵਾਂ ਦੀ ਬਿਜਲੀ ਬੰਦ ਰਹਿੰਦੀ ਹੈ ਤਾਂ ਹਰੇਕ ਉਪਭੋਗਤਾ ਨੂੰ 25 ਰੁਪਏ ਪ੍ਰਤੀ ਘੰਟਾ ਪਾਵਰਕਾਮ ਮੁਆਵਜ਼ਾ ਦੇਣਾ ਪਵੇਗਾ।
ਕੀ ਕਹਿਣਾ ਹੈ ਕੰਪਨੀ ਦੇ ਪ੍ਰਤੀਨਿਧੀ ਦਾ-
ਇਸ ਦੌਰਾਨ ਜਦੋਂ ਏ. ਪੀ. ਡੀ. ਆਰ. ਪੀ. ਕੰਮ ਦਾ ਠੇਕਾ ਲੈਣ ਵਾਲੀ ਸ਼ਰੀਨ ਕੰਪਨੀ ਦੇ ਪ੍ਰਤੀਨਿਧੀ ਹਰਜਿੰਦਰ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਅੱਜ ਖੰਨਾ ਦੀ ਸੰਤ ਮਾਰਕੀਟ ਵਾਲੇ ਟਰਾਂਸਫ਼ਾਰਮਰ ਦਾ ਸਵਿੱਚ ਕੱਟ ਕੇ ਮੀਟਰ ਅਤੇ ਤਾਰਾਂ ਬਦਲਣ ਦਾ ਕੰਮ ਕੀਤਾ, ਜਿਸ ਦੀ ਸੂਚਨਾ ਉਨ੍ਹਾਂ ਨੇ ਸ਼ਿਕਾਇਤ ਕੇਂਦਰ ਨੂੰ ਦੇ ਦਿੱਤੀ ਸੀ। ਉਨ੍ਹਾਂ ਕਿਹਾ ਕਿ ਠੇਕੇਦਾਰ ਆਪਣੇ ਆਪ ਬਿਨਾਂ ਵਿਭਾਗ ਦੇ ਅਫ਼ਸਰਾਂ ਨੂੰ ਦੱਸੇ ਅਤੇ ਉਨ੍ਹਾਂ ਦੀ ਮਨਜੂਰੀ ਲਏ ਕਿਸੇ ਟਰਾਂਸਫ਼ਾਰਮਰ ਦੀ ਸਵਿੱਚ ਕੱਟ ਕੇ ਬਿਜਲੀ ਬੰਦ ਕਰ ਸਕਦੇ ਹਨ ਅਤੇ ਆਪਣਾ ਕੰਮ ਚਾਲੂ ਕਰ ਸਕਦੇ ਹਨ।

ਈ. ਓ. ਵਲੋਂ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਖੰਨਾ, 10 ਜੁਲਾਈ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)- ਅੱਜ ਨਗਰ ਕੌਾਸਲ ਖੰਨਾ ਦੇ ਕਾਰਜਸਾਧਕ ਅਫ਼ਸਰ ਰਣਬੀਰ ਸਿੰਘ ਦੀ ਅਗਵਾਈ ਹੇਠ ਸੀਵਰੇਜ, ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਇਕ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਈ. ਓ. ਰਣਬੀਰ ਸਿੰਘ ਲੇ ਕਿਹਾ ਕਿ ...

ਪੂਰੀ ਖ਼ਬਰ »

ਵਿਧਾਇਕ ਢਿੱਲੋਂ ਵਲੋਂ 339 ਕਿੱਲੋਮੀਟਰ ਲੰਬੀਆਂ ਸੜਕਾਂ ਦੇ ਨਵੀਨੀਕਰਨ ਦਾ ਉਦਘਾਟਨ

ਸਮਰਾਲਾ, 10 ਜੁਲਾਈ (ਪ. ਪ.)- ਸਮਰਾਲਾ ਹਲਕੇ ਦੀਆਂ 339 ਕਿੱਲੋਮੀਟਰ ਲੰਬੀਆਂ ਸੜਕਾਂ ਦੇ ਨਵੀਨੀਕਰਨ ਦਾ ਉਦਘਾਟਨ ਅੱਜ ਕਾਂਗਰਸੀ ਵਿਧਾਇਕ ਅਮਰੀਕ ਸਿੰਘ ਢਿੱਲੋਂ ਵਲੋਂ ਪਿੰਡ ਬਲਾਲਾ ਤੋਂ ਸ਼ੁਰੂ ਕਰਵਾ ਦਿੱਤਾ ਗਿਆ | ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਢਿੱਲੋਂ ਨੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਣੇ 2 ਕਾਬੂ

ਖੰਨਾ, 10 ਜੁਲਾਈ (ਲਾਲ)- ਖੰਨਾ ਸਿਟੀ-2 ਪੁਲਿਸ ਨੇ ਦੋ ਨੌਜਵਾਨਾਂ ਨੂੰ 105 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਏ. ਐੱਸ. ਆਈ. ਸੁਖਵਿੰਦਰ ਸਿੰਘ ਦੀ ਅਗਵਾਈ 'ਚ ਪੁਲਿਸ ਟੀਮ ਜਦੋਂ ਸੋਮਵਾਰ ਦੀ ਰਾਤ ਨੂੰ ਖਟੀਕਾਂ ਚੌਾਕ ਵਿਚ ਮੌਜੂਦ ਸੀ ਤਾਂ ਅਮਲੋਹ ...

ਪੂਰੀ ਖ਼ਬਰ »

ਸਿਹਤ ਵਿਭਾਗ ਦਾ ਨਸ਼ੇ ਨੂੰ ਰੋਕਣ ਦਾ ਉਪਰਾਲਾ ਕੀ ਸਾਰਥਿਕ ਹੋਵੇਗਾ...?

ਮਾਛੀਵਾੜਾ ਸਾਹਿਬ, 10 ਜੁਲਾਈ (ਪ. ਪ.)- ਸੂਬਾ ਸਰਕਾਰ ਵਲੋਂ ਨਸ਼ੇ ਦੀਆਂ ਜੜ੍ਹਾਂ ਮਿਟਾਉਣ ਲਈ ਵੱਖ-ਵੱਖ ਵਿਭਾਗਾਂ ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ, ਜਿਸ ਦੇ ਚੱਲਦਿਆਂ ਜ਼ਿਲ੍ਹੇ ਦੇ ਸਿਹਤ ਵਿਭਾਗ ਨੇ ਮੈਡੀਕਲ ਸਟੋਰ ਮਾਲਕਾਂ ਨੂੰ ੂ ਬੁਲਾ ਕੇ ਇਹ ਹਦਾਇਤਾਂ ਦਿੱਤੀਆਂ ਕਿ ...

ਪੂਰੀ ਖ਼ਬਰ »

ਦੁਕਾਨ ਦੀ ਭੰਨਤੋੜ ਤੇ ਦੋ ਵਿਅਕਤੀਆਂ ਦੀ ਕੁੱਟਮਾਰ ਕਰਨ ਦੇ ਦੋਸ਼ 'ਚ 9 ਨਾਮਜ਼ਦ

ਸਮਰਾਲਾ, 10 ਜੁਲਾਈ (ਬਲਜੀਤ ਸਿੰਘ ਬਘੌਰ)- ਬੀਤੇ ਦਿਨੀਂ ਪਿੰਡ ਚਹਿਲਾਂ ਵਿਖੇ ਐਲੂਮੀਨੀਅਮ ਦੀ ਦੁਕਾਨ ਦੀ ਭੰਨਤੋੜ ਕਰਨ ਅਤੇ ਦੋ ਵਿਅਕਤੀਆਂ 'ਤੇ ਕਾਤਲਾਨਾ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰਨ ਦੇ ਦੋਸ਼ ਤਹਿਤ ਸਮਰਾਲਾ ਪੁਲਿਸ ਵਲੋਂ ਹਸਪਤਾਲ ਵਿਚ ਜ਼ੇਰੇ ਇਲਾਜ ਵਰਿੰਦਰ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਫ਼ਲਾਂ ਤੇ ਸਬਜ਼ੀਆਂ ਦੀਆਂ ਦੁਕਾਨਾਂ ਦੀ ਜਾਂਚ

ਸਾਹਨੇਵਾਲ, 10 ਜੁਲਾਈ (ਹਰਜੀਤ ਸਿੰਘ ਢਿੱਲੋਂ)- ਸਿਵਲ ਸਰਜਨ ਲੁਧਿਆਣਾ ਦੀਆਂ ਹਦਾਇਤਾਂ ਅਨੁਸਾਰ ਕਮਿਊਨਿਟੀ ਹੈਲਥ ਸੈਂਟਰ ਸਾਹਨੇਵਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜੇ. ਪੀ. ਸਿੰਘ ਦੀ ਅਗਵਾਈ ਵਿਚ ਸਾਹਨੇਵਾਲ ਵਿਖੇ ਫ਼ਲਾਂ ਅਤੇ ਸਬਜ਼ੀਆਂ ਦੀਆਂ ਦੁਕਾਨਾਂ ਤੇ ...

ਪੂਰੀ ਖ਼ਬਰ »

ਚਾਲਬਾਜ਼ਾਂ ਨੇ 55,996 ਹਜ਼ਾਰ ਰੁਪਏ ਕਢਵਾ ਕੇ ਖਾਤਾ ਕੀਤਾ ਸਾਫ਼

ਕੁਹਾੜਾ, 10 ਜੁਲਾਈ (ਤੇਲੂ ਰਾਮ ਕੁਹਾੜਾ)- ਪਿੰਡ ਕੁਹਾੜਾ ਦੇ ਵਸਨੀਕ ਨਗਿੰਦਰ ਸਿੰਘ ਪੁੱਤਰ ਸ਼ੇਰ ਸਿੰਘ ਦੇ ਖਾਤੇ 'ਚੋਂ ਚਾਲਬਾਜ਼ਾਂ ਵਲੋਂ 55,996 ਹਜ਼ਾਰ ਰੁਪਏ ਕਢਵਾ ਲੈਣ ਦੀ ਖ਼ਬਰ ਹੈ ¢ ਨਗਿੰਦਰ ਸਿੰਘ ਨਗਰ ਨਿਗਮ ਲੁਧਿਆਣਾ ਦਾ ਸੇਵਾ-ਮੁਕਤ ਮੁਲਾਜ਼ਮ ਹੈ, ਉਸ ਦੀ ਪੈਨਸ਼ਨ ...

ਪੂਰੀ ਖ਼ਬਰ »

ਸਰਕਾਰੀ ਆਈ. ਟੀ. ਆਈ. ਠੇਕਾ ਮੁਲਾਜ਼ਮ ਸੰਘਰਸ਼ ਦੇ ਰਾਹ 'ਤੇ

ਸਮਰਾਲਾ, 10 ਜੁਲਾਈ (ਸੁਰਜੀਤ ਸਿੰਘ)- ਸਰਕਾਰੀ ਆਈ. ਟੀ. ਆਈਜ਼ ਦੀ ਸੂਬਾ ਕਮੇਟੀ ਨੇ ਇਕ ਮੀਟਿੰਗ ਕਰਕੇ ਪੰਜਾਬ ਸਰਕਾਰ ਦੀ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਅਵੇਸਲੇਪਣ 'ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਸਰਕਾਰ ਯੂਨੀਅਨ ਨੂੰ ਲਾਰਿਆਂ ਵਿਚ ਹੀ ਰੱਖ ਰਹੀ ਹੈ, ਜਿਸ ਕਾਰਨ ...

ਪੂਰੀ ਖ਼ਬਰ »

ਘੁਡਾਣੀ ਕਲਾਂ 'ਚ ਜਥੇ. ਸਹਾਰਨ ਮਾਜਰਾ ਨੇ ਗੁ: ਸਾਹਿਬ 'ਚ ਬੂਟੇ ਲਵਾਏ

ਰਾੜਾ ਸਾਹਿਬ, 10 ਜੁਲਾਈ (ਸਰਬਜੀਤ ਸਿੰਘ ਬੋਪਾਰਾਏ)- ਇਤਿਹਾਸਕ ਪਿੰਡ ਘੁਡਾਣੀ ਕਲਾਂ ਦੇ ਗੁਰਦੁਆਰਾ ਸ੍ਰੀ ਨਿੰਮਸਰ ਸਾਹਿਬ ਵਿਖੇ ਵਾਤਾਵਰਨ ਦੀ ਸ਼ੁੱਧਤਾ ਰੱਖਣ ਲਈ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ. ਰਘਬੀਰ ਸਿੰਘ ਸਹਾਰਨ ਮਾਜਰਾ ਵਲੋਂ 200 ਦੇ ਕਰੀਬ ਬੂਟੇ ਲਵਾਏ ਗਏ | ...

ਪੂਰੀ ਖ਼ਬਰ »

ਗਰਾਮ ਸਭਾ ਭੀਖੀ ਖੱਟੜਾ ਦਾ ਆਮ ਇਜਲਾਸ ਹੋਇਆ

ਰਾੜਾ ਸਾਹਿਬ, 10 ਜੁਲਾਈ (ਸਰਬਜੀਤ ਸਿੰਘ ਬੋਪਾਰਾਏ)- ਪਿੰਡ ਭੀਖੀ ਖੱਟੜਾ ਵਿਖੇ ਗਰਾਮ ਸਭਾ ਦਾ ਆਮ ਇਜਲਾਸ ਸਰਪੰਚ ਪ੍ਰੀਤਮ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਇਜਲਾਸ 'ਚ ਪਿੰਡ ਦੀਆ ਸਮੱਸਿਆਵਾਂ ਨਾਲ ਸਬੰਧਿਤ ਮੁੱਦਿਆਂ 'ਤੇ ਭਰਵੀਂ ਚਰਚਾ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਡਾ. ਚਾਹਲ ਨੇ ਵਿਦਿਆਰਥੀਆਂ ਨੂੰ ਟਾਈਆਂ ਤੇ ਬੈਲਟਾਂ ਵੰਡੀਆਂ

ਖੰਨਾ, 10 ਜੁਲਾਈ (ਹਰਜਿੰਦਰ ਸਿੰਘ ਲਾਲ)- ਅੱਜ ਸਰਕਾਰੀ ਪ੍ਰਾਇਮਰੀ ਸਕੂਲ ਰਤਨਹੇੜੀ ਬਲਾਕ-ਖੰਨਾ 2 ਵਿਖੇ ਡਾ. ਗੁਰਮੁਖ ਸਿੰਘ ਚਾਹਲ ਓ. ਐੱਸ. ਡੀ., ਐੱਮ. ਐੱਲ. ਏ. ਹਲਕਾ ਖੰਨਾ ਅਤੇ ਇੰਚਾਰਜ ਯੂਥ ਕਾਂਗਰਸ ਪਟਿਆਲਾ ਨੇ ਆਪਣੀ ਕਿਰਤ ਕਮਾਈ 'ਚੋਂ ਸਾਰੇ ਸਕੂਲ ਦੇ ਬੱਚਿਆਂ ਨੂੰ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਬਲੌ ਾਗੀ ਗੁੱਟ ਦੀ ਸ਼ੇਰ ਸਿੰਘ ਦੀ ਅਗਵਾਈ 'ਚ ਮੀਟਿੰਗ

ਖੰਨਾ, 10 ਜੁਲਾਈ (ਹਰਜਿੰਦਰ ਸਿੰਘ ਲਾਲ)- ਨੰਬਰਦਾਰ ਯੂਨੀਅਨ ਬਲੌ ਾਗੀ ਖੰਨਾ ਦੀ ਮੀਟਿੰਗ ਤਹਿਸੀਲ ਪ੍ਰਧਾਨ ਸ਼ੇਰ ਸਿੰਘ ਫ਼ੈਜਗੜ੍ਹ ਦੀ ਸਰਪ੍ਰਸਤੀ ਹੇਠ ਹੋਈ, ਜਿਸ 'ਚ ਸ਼ਹਿਰ ਤੇ ਪਿੰਡਾਂ ਦੇ ਆਏ ਨੰਬਰਦਾਰ ਵੱਡੀ ਗਿਣਤੀ ਵਿਚ ਹਾਜ਼ਰ ਸਨ | ਪ੍ਰਧਾਨ ਸ਼ੇਰ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਸੰਤ ਬਾਬਾ ਸੁਖਦੇਵ ਸਿੰਘ ਆਪਣੇ ਜਥੇ ਨਾਲ ਬਰਗਾੜੀ ਧਰਨੇ 'ਚ ਸ਼ਾਮਿਲ ਹੋਏ

ਮਲੌਦ, 10 ਜੁਲਾਈ (ਸਹਾਰਨ ਮਾਜਰਾ)- ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਰਗਾੜੀ ਵਿਖੇ ਹੋਈ ਘੋਰ ਬੇਅਦਬੀ ਅਤੇ ਦੋਸ਼ੀਆਂ ਨੂੰ ਅਜੇ ਤੀਕਰ ਨਾ ਫੜਨਾ, ਉਨ੍ਹਾਂ ਨੂੰ ਸਜ਼ਾਵਾਂ ਨਾ ਦੇਣਾ ਅਤੇ ਸਜ਼ਾ ਭੁਗਤ ਚੁੱਕੇ ਸਿੰਘਾਂ ਦੀ ਰਿਹਾਈ ਵਾਸਤੇ ਬਰਗਾੜੀ ਵਿਖੇ ਲਗਾਏ ਰੋਸ ਧਰਨੇ ...

ਪੂਰੀ ਖ਼ਬਰ »

ਦੋਰਾਹਾ ਪਬਲਿਕ ਸਕੂਲ ਦੇ ਵਿਦਿਆਰਥੀ ਦੀ ਅੰਤਰਰਾਸ਼ਟਰੀ ਕਿ੍ਕਟ ਲਈ ਹੋਈ ਚੋਣ

ਦੋਰਾਹਾ, 10 ਜੁਲਾਈ (ਜਸਵੀਰ ਝੱਜ) - ਦੋਰਾਹਾ ਪਬਲਿਕ ਸਕੂਲ ਦੇ ਵਿਦਿਆਰਥੀ ਨਰੇਣ ਰੰਜਨ ਸ਼ਰਮਾ ਨੇ ਕਿ੍ਕਟ 'ਚ ਅਹਿਮ ਪ੍ਰਾਪਤੀ ਕਰਦਿਆਂ ਆਪਣੇ ਮਾਪਿਆਂ, ਸਕੂਲ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਦੋਰਾਹਾ ਕਿ੍ਕਟ ਅਕੈਡਮੀ ਕੋਚ ਸੰਜੇ ...

ਪੂਰੀ ਖ਼ਬਰ »

ਨਸ਼ੇ ਦੇ ਖ਼ਾਤਮੇ ਲਈ ਲੋਕ ਪੁਲਿਸ ਦਾ ਸਹਿਯੋਗ ਦੇਣ-ਇੰਸ. ਭੁਪਿੰਦਰ ਸਿੰਘ

ਸਮਰਾਲਾ, 10 ਜੁਲਾਈ (ਪ. ਪ.)- ਪੁਲਿਸ ਵਲੋਂ ਨਸ਼ੇ ਦੇ ਖ਼ਾਤਮੇ ਲਈ ਚਲਾਈ ਮੁਹਿੰਮ ਤਹਿਤ ਅੱਜ ਪਿੰਡ ਭਰਥਲਾ ਵਿਖੇ ਇਕ ਇਕਤੱਤਰਾ ਕਰਵਾਈ ਗਈ, ਜਿਸ ਵਿਚ ਥਾਣਾ ਸਮਰਾਲਾ ਦੇ ਐੱਸ. ਐੱਚ. ਓ. ਇੰ. ਭੁਪਿੰਦਰ ਸਿੰਘ ਵਲੋਂ ਇਸ ਬਿਮਾਰੀ ਦੇ ਮੁਕੰਮਲ ਖ਼ਾਤਮੇ ਲਈ ਲੋਕਾਂ ਤੋਂ ਸਹਿਯੋਗ ...

ਪੂਰੀ ਖ਼ਬਰ »

ਨਸ਼ਿਆਂ ਦੇ ਿਖ਼ਲਾਫ਼ ਡੀ. ਐੱਸ. ਪੀ. ਬਦੇਸ਼ਾ ਵਲੋਂ ਲੋਕਾਂ ਨਾਲ ਮੀਟਿੰਗ

ਖੰਨਾ, 10 ਜੁਲਾਈ (ਲਾਲ/ਧੀਮਾਨ)- ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਇਆ ਜਾਵੇਗਾ | ਨਸ਼ਿਆਂ ਦੇ ਵੱਧ ਰਹੇ ਰੁਝਾਨ ਨੂੰ ਰੋਕਣ ਲਈ ਪੂਰੇ ਪੰਜਾਬ ਵਿਚ ਨਸ਼ਿਆਂ ਿਖ਼ਲਾਫ਼ ਮੁਹਿੰਮ ਚਲਾਈ ਗਈ ਹੈ | ਪੁਲਿਸ ਜ਼ਿਲ੍ਹਾ ਖੰਨਾ ਦੇ ਐੱਸ. ਐੱਸ. ਪੀ. ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਸਮਰਾਲਾ, 10 ਜੁਲਾਈ (ਸੁਰਜੀਤ ਸਿੰਘ)- ਪੈਨਸ਼ਨਰਜ਼ ਐਸੋਸੀਏਸ਼ਨ ਡਵੀਜ਼ਨ ਸਮਰਾਲਾ ਦੀ ਮਾਸਿਕ ਮੀਟਿੰਗ ਸਿਕੰਦਰ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਮੇਨ ਚੌਾਕ ਵਿਖੇ ਹੋਈ ¢ ਮੀਟਿੰਗ 'ਚ ਸਭ ਤੋਂ ਪਹਿਲਾਂ ਵਿੱਛੜੇ ਸਾਥੀ ਬੰਤ ਸਿੰਘ ਘੁਲਾਲ ਦੀ ਮੌਤ 'ਤੇ ਦੁੱਖ ਦਾ ...

ਪੂਰੀ ਖ਼ਬਰ »

ਭਾਜਪਾ ਨੇਤਾਵਾਂ ਨੇ ਸੇਵਾ ਕੇਂਦਰ ਬੰਦ ਕਰਨ ਨੂੰ ਕਾਂਗਰਸ ਦਾ ਲੋਕ ਵਿਰੋਧੀ ਫ਼ੈਸਲਾ ਦੱਸਿਆ

ਖੰਨਾ, 10 ਜੁਲਾਈ (ਹਰਜਿੰਦਰ ਸਿੰਘ ਲਾਲ)- ਸੇਵਾ ਕੇਂਦਰਾਂ ਨੂੰ ਬੰਦ ਕਰਨ ਦੇ ਸਰਕਾਰ ਦੇ ਐਲਾਨ 'ਤੇ ਖ਼ੁਦ ਕਾਂਗਰਸੀ ਲੀਡਰ ਸਹਿਮਤ ਨਹੀਂ ਹਨ | ਇਸ ਗੱਲ ਨੂੰ ਲੈ ਕੇ ਨਵੀਂ ਬਹਿਸ ਛਿੜ ਗਈ ਹੈ ਕਿ ਸਰਕਾਰ ਕਿਉਂ ਪਿਛਲੀ ਸਰਕਾਰ ਦੀਆਂ ਜਨ ਹਿਤੈਸ਼ੀ ਯੋਜਨਾਵਾਂ ਨੂੰ ਬੰਦ ਕਰਨ ...

ਪੂਰੀ ਖ਼ਬਰ »

ਨੈਸ਼ਨਲ ਚੈਂਪੀਅਨਸ਼ਿਪ 'ਚ ਵਿਕਟੋਰੀਆ ਸਕੂਲ ਨੇ ਚਾਂਦੀ ਦਾ ਤਗਮਾ ਜਿੱਤਿਆ

ਡੇਹਲੋਂ, 10 ਜੁਲਾਈ (ਅੰਮਿ੍ਤਪਾਲ ਸਿੰਘ ਕੈਲੇ)- ਸੋਲਨ ਹਿਮਾਚਲ ਪ੍ਰਦੇਸ਼ ਵਿਖੇ ਹੋਈ ਕਿੱਕ ਬਾਕਸਿੰਗ ਨੈਸ਼ਨਲ ਚੈਂਪੀਅਨਸ਼ਿਪ 'ਚ ਵਿਕਟੋਰੀਆ ਸਕੂਲ ਲਹਿਰਾਂ ਦੇ ਖਿਡਾਰੀਆਂ ਨੇ ਚਾਂਦੀ ਦਾ ਤਗਮਾ ਜਿੱਤਿਆ, ਜਿਨ੍ਹਾਂ ਦਾ ਸਕੂਲ ਪਹੁੰਚਣ 'ਤੇ ਸਕੂਲ ਪਿੰ੍ਰਸੀਪਲ ਤੇ ...

ਪੂਰੀ ਖ਼ਬਰ »

ਸਾਬਕਾ ਫ਼ੌਜੀਆਂ ਦੀ ਮਹੀਨਾਵਾਰ ਮੀਟਿੰਗ

ਖੰਨਾ, 10 ਜੁਲਾਈ (ਮਨਜੀਤ ਸਿੰਘ ਧੀਮਾਨ)- ਅੱਜ ਸਥਾਨਕ ਗੁਰਦੁਆਰਾ ਕਲਗ਼ੀਧਰ ਸਾਹਿਬ ਦੇ ਹਾਲ ਵਿਚ ਸਾਬਕਾ ਫ਼ੌਜੀਆਂ ਇਕ ਮਹੀਨਾਵਾਰ ਮੀਟਿੰਗ ਪ੍ਰਧਾਨ ਕੈਪਟਨ ਕਰਨੈਲ ਸਿੰਘ ਜਲਾਜਣ ਦੀ ਅਗਵਾਈ ਹੇਠ ਹੋਈ | ਮੀਟਿੰਗ 'ਚ ਵੱਡੀ ਗਿਣਤੀ ਸਾਬਕਾ ਸੈਨਿਕ ਸ਼ਾਮਿਲ ਹੋਏ | ਇਸ ਮੌਕੇ ...

ਪੂਰੀ ਖ਼ਬਰ »

ਇਕ ਕਿੱਲੋ ਅਫ਼ੀਮ ਤੇ 20 ਗ੍ਰਾਮ ਹੈਰੋਇਨ ਬਰਾਮਦ, 3 ਕਾਬੂ

ਖੰਨਾ, 10 ਜੁਲਾਈ (ਹਰਜਿੰਦਰ ਸਿੰਘ ਲਾਲ)- ਸ੍ਰੀ ਨਵਜੋਤ ਸਿੰਘ ਮਾਹਲ, ਪੀ. ਪੀ. ਐੱਸ., ਸੀਨੀਅਰ ਪੁਲਿਸ ਕਪਤਾਨ ਖੰਨਾ ਨੇ ਦੱਸਿਆ ਕਿ ਡੀ. ਆਈ. ਜੀ. ਰਣਬੀਰ ਸਿੰਘ ਖੱਟੜਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਦੀ ਤਸਕਰੀ ਰੋਕਣ ਵਿਚ ਖੰਨਾ ਪੁਲਿਸ ਨੂੰ ਉਸ ਵੇਲੇ ਭਾਰੀ ...

ਪੂਰੀ ਖ਼ਬਰ »

ਪਾਇਲ ਪੁਲਿਸ ਵਲੋਂ ਨਸ਼ਿਆਂ ਸਬੰਧੀ ਸਾਬਕਾ ਫ਼ੌਜੀਆਂ (ਜੀ. ਓ. ਜੀ.) ਨਾਲ ਮੀਟਿੰਗ

ਪਾਇਲ, 10 ਜੁਲਾਈ (ਪ. ਪ.)- ਪੰਜਾਬ ਸਰਕਾਰ ਦੇ ਹੁਕਮਾ ਤਹਿਤ ਨਸ਼ੇ ਦੇ ਖ਼ਾਤਮੇ ਲਈ ਅੱਜ ਐੱਸ. ਐੱਚ. ਓ. ਗੁਰਮੇਲ ਸਿੰਘ ਥਾਣਾ ਪਾਇਲ ਵਲੋਂ ਸਬ-ਡਵੀਜ਼ਨ ਪਾਇਲ ਅਧੀਨ ਕੰਮ ਕਰਦੇ ਸਾਬਕਾ ਫ਼ੌਜੀਆਂ (ਜੀ. ਓ. ਜੀ.) ਨਾਲ ਮੀਟਿੰਗ ਕੀਤੀ ਗਈ | ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਥਾਣਾ ...

ਪੂਰੀ ਖ਼ਬਰ »

ਸਕੂਲ ਵਿਖੇ ਵਾਤਾਵਰਨ ਤੇ ਪਾਣੀ ਸੰਭਾਲ ਸਬੰਧੀ ਸੈਮੀਨਾਰ

ਰਾਏਕੋਟ, 10 ਜੁਲਾਈ (ਬਲਵਿੰਦਰ ਸਿੰਘ ਲਿੱਤਰ)- ਅਜੀਤਸਰ ਕੰਨਿਆਂ ਸ. ਸ. ਸ. ਸਕੂਲ ਕੁਤਬਾ ਬਾਜ਼ਾਰ ਰਾਏਕੋਟ ਵਿਖੇ ਰੋਟਰੀ ਕਲੱਬ ਰਾਏਕੋਟ ਵਲੋਂ ਵਾਤਾਵਰਨ ਅਤੇ ਪਾਣੀ ਦੀ ਸੰਭਾਲ ਸਬੰਧੀ ਸੈਮੀਨਾਰ ਕਰਵਾਇਆ ਗਿਆ ¢ ਸੈਮੀਨਾਰ ਦੌਰਾਨ ਚੇਅਰਮੈਨ ਅਤਰ ਸਿੰਘ ਚੱਢਾ ਨੇ ਸੰਬੋਧਨ ...

ਪੂਰੀ ਖ਼ਬਰ »

ਪਿੰਡ ਕੱਦੋਂ ਦੇ ਸਕੂਲ ਵਿਖੇ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ

ਦੋਰਾਹਾ, 10 ਜੁਲਾਈ (ਜੋਗਿੰਦਰ ਸਿੰਘ ਓਬਰਾਏ)- ਪਿੰਡ ਕੱਦੋਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਐੱਨ. ਐੱਸ. ਐੱਸ. ਯੂਨਿਟ ਵਲੋਂ 'ਚਿੱਟੇ ਵਿਰੁੱਧ ਕਾਲਾ ਹਫ਼ਤਾ' ਮੁਹਿੰਮ ਤਹਿਤ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਪਿ੍ੰਸੀਪਲ ਪਰਮਜੀਤ ਕੌਰ ਨੇ ...

ਪੂਰੀ ਖ਼ਬਰ »

ਸੱਚਖੰਡ ਵਾਸੀ ਸੰਤ ਬਾਬਾ ਕਰਤਾਰ ਸਿੰਘ ਦੀ ਬਰਸੀ 'ਤੇ ਸਾਲਾਨਾ ਸਮਾਗਮ ਕਰਵਾਏ

ਮਲੌਦ, 10 ਜੁਲਾਈ (ਸਹਾਰਨ ਮਾਜਰਾ)- ਗੁਰਦੁਆਰਾ ਲੰਗਰ ਸ੍ਰੀ ਦਮਦਮਾ ਸਾਹਿਬ ਨਗਰਾਸੂ ਦੇ ਮੁੱਖ ਸੇਵਾਦਾਰ ਸੰਤ ਬੇਅੰਤ ਸਿੰਘ ਕਾਰ ਸੇਵਾ ਵਾਲਿਆਂ ਅਤੇ ਸੰਤ ਸੁਖਦੇਵ ਸਿੰਘ ਲੰਗਰਾਂ ਵਾਲਿਆਂ ਦੇ ਪਿਤਾ ਨਿਰਮਲ ਡੇਰਾ ਬੇਰ ਕਲਾਂ ਦੇ ਅੱਠਵੇਂ ਮੁਖੀ ਸੱਚਖੰਡ ਵਾਸੀ ਸੰਤ ...

ਪੂਰੀ ਖ਼ਬਰ »

ਹਰ ਘਰ ਹਰਿਆਵਲੀ ਮੁਹਿੰਮ ਤਹਿਤ ਕਲਾਲ ਮਾਜਰਾ ਵਿਖੇ ਬੂਟੇ ਲਾਏ

ਖੰਨਾ, 10 ਜੁਲਾਈ (ਅਮਰਜੀਤ ਸਿੰਘ)- ਗੰਧਲੇ ਹੋ ਰਹੇ ਵਾਤਾਵਰਨ ਨੂੰ ਸ਼ੁੱਧ ਕਰਨ ਦੇ ਲਈ ਸਰਕਾਰ ਵਲੋਂ ਸੂਬੇ ਨੂੰ ਹਰਿਆ-ਭਰਿਆ ਬਣਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਹਰ ਘਰ ਹਰਿਆਵਲੀ ਮੁਹਿੰਮ ਤਹਿਤ ਪਿੰਡ ਕਲਾਲ ਮਾਜਰਾ ਵਿਖੇ ਸਤਵਿੰਦਰ ਸਿੰਘ ਹੈਪੀ ਟਰਾਂਸਪੋਰਟ ਅਤੇ ...

ਪੂਰੀ ਖ਼ਬਰ »

'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਬੂਟੇ ਲਗਾਏ

ਸਮਰਾਲਾ, 10 ਜੁਲਾਈ (ਪ. ਪ.)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ 'ਮਿਸ਼ਨ ਤੰਦਰੁਸਤ ਪੰਜਾਬ' ਮੁਹਿੰਮ ਤਹਿਤ ਨਗਰ ਕੌਾਸਲ ਦੇ ਵਾਈਸ ਪ੍ਰਧਾਨ ਸਤਵੀਰ ਸਿੰਘ ਸੇਖੋਂ ਦੀ ਅਗਵਾਈ ਹੇਠ ਸ਼ਹਿਰ ਦੇ ਵਾਰਡਾਂ 'ਚ ਬੂਟੇ ਲਗਾਏ | ਬੂਟੇ ਲਗਾਉਣ ਸਮੇਂ ਵਾਈਸ ਪ੍ਰਧਾਨ ਨੇ ਕਿਹਾ ਕਿ ...

ਪੂਰੀ ਖ਼ਬਰ »

ਐੱਸ. ਐੱਸ. ਪੀ. ਮਾਹਲ ਦੀ ਅਗਵਾਈ 'ਚ ਖ਼ੂਨਦਾਨ ਕੈਂਪ ਲਗਾਇਆ

ਖੰਨਾ, 10 ਜੁਲਾਈ (ਪ. ਪ. ਰਾਹੀਂ)- ਐੱਸ. ਐੱਸ. ਪੀ. ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਡੀ. ਆਈ. ਜੀ. ਰਣਬੀਰ ਸਿੰਘ ਖੱਟੜਾ ਦੇ ਦਿਸ਼ਾ-ਨਿਰਦੇਸ਼ਾਾ ਅਨੁਸਾਰ ਨਸ਼ਿਆਾ ਦੀ ਰੋਕਥਾਮ ਸਬੰਧੀ ਬਾਰੇ ਆਮ ਲੋਕਾਂ ਨੂੰ ਨਸ਼ਿਆਾ ਤੋਂ ਜਾਗਰੂਕ ਕਰਾਉਣ ਲਈ ਜਿੱਥੇ ਖੰਨਾ ਪੁਲਿਸ ਹੁਣ ਤੱਕ ...

ਪੂਰੀ ਖ਼ਬਰ »

ਰੇਲਗੱਡੀ ਹੇਠ ਆਉਣ ਕਾਰਨ ਵਿਅਕਤੀ ਦੀ ਮੌਤ

ਸਾਹਨੇਵਾਲ, 10 ਜੁਲਾਈ (ਅਮਰਜੀਤ ਸਿੰਘ ਮੰਗਲੀ)- ਸਾਹਨੇਵਾਲ ਰੇਲਵੇ ਸਟੇਸ਼ਨ ਤੋਂ ਥੋੜੀ ਦੂਰ ਚੰਡੀਗੜ੍ਹ ਰੇਲ ਲਾਈਨ 'ਤੇ ਇਕ ਵਿਅਕਤੀ ਦੀ ਰੇਲ ਗੱਡੀ ਹੇਠ ਆਉਣ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਰੇਲਵੇ ਪੁਲਿਸ ਦੇ ਚੌਕੀ ਇੰਚਾਰਜ ਰਘੁਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਜਥੇ. ਉਮੈਦਪੁਰੀ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਆਬਜ਼ਰਵਰ ਨਿਯੁਕਤ ਕਰਨ 'ਤੇ ਖ਼ੁਸ਼ੀ ਦੀ ਲਹਿਰ

ਦੋਰਾਹਾ, 10 ਜੁਲਾਈ (ਜਸਵੀਰ ਝੱਜ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਵੀਰ ਸਿੰਘ ਬਾਦਲ ਵਲੋਂ ਜਥੇਦਾਰ ਸੰਤਾ ਸਿੰਘ ਉਮੈਦਪੁਰੀ ਨੂੰ ਉਨ੍ਹਾਂ ਦੀ ਪਾਰਟੀ ਪ੍ਰਤੀ ਸਖ਼ਤ ਘਾਲਣਾ ਤੇ ਜਥੇਬੰਦਕ ਸਮਝ ਨੂੰ ਦੇਖਦੇ ਹੋਏ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ...

ਪੂਰੀ ਖ਼ਬਰ »

ਸਿਹੌੜਾ 'ਚ ਕਾਂਗਰਸੀ ਆਗੂਆਂ ਦੀ ਇਕੱਤਰਤਾ

ਮਲੌਦ, 10 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਆ ਰਹੀਆਂ ਬਲਾਕ ਸੰਮਤੀ, ਜ਼ਿਲ੍ਹਾ ਪ੍ਰੀਸ਼ਦ ਤੇ ਗ੍ਰਾਮ ਪੰਚਾਇਤ ਦੀਆਂ ਚੋਣਾਂ ਨੂੰ ਲੈ ਕੇ ਪਿੰਡ ਸਿਹੌੜਾ ਵਿਖੇ ਮਿੰਟੂ ਮੈਡੀਕਲ ਸਟੋਰ 'ਤੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੀ ਹੋਈ ਇਕੱਤਰਤਾ ਦੌਰਾਨ ਬਲਾਕ ਕਾਂਗਰਸ ...

ਪੂਰੀ ਖ਼ਬਰ »

ਗੁਰੂ ਨਾਨਕ ਨੈਸ਼ਨਲ ਕਾਲਜ ਦੇ ਨਤੀਜੇ ਸ਼ਾਨਦਾਰ ਰਹੇ

ਦੋਰਾਹਾ, 10 ਜੁਲਾਈ (ਜਸਵੀਰ ਝੱਜ/ਮਨਜੀਤ ਸਿੰਘ ਗਿੱਲ/ਜੋਗਿੰਦਰ ਸਿੰਘ ਓਬਰਾਏ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਵੱਖ-ਵੱਖ ਜਮਾਤਾਂ ਦੇ ਨਤੀਜੇ ਐਲਾਨੇ ਗਏ, ਜਿਸ 'ਚ ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਦੇ ਵਿਦਿਆਰਥੀਆਂ ਨੇ ਖ਼ੂਬ ਮੱਲਾਂ ਮਾਰੀਆਂ | ਨਤੀਜਿਆਂ ...

ਪੂਰੀ ਖ਼ਬਰ »

ਪੁਲਿਸ ਵਲੋਂ ਲੋਕਾਂ ਨਾਲ ਨਸ਼ਿਆਂ ਿਖ਼ਲਾਫ਼ ਮੀਟਿੰਗ

ਮਲੌਦ, 10 ਜੁਲਾਈ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਪਿੰਡ ਸਿਹੌੜਾ ਵਿਖੇ ਨਸ਼ਿਆਂ ਿਖ਼ਲਾਫ਼ ਲੋਕਾਂ ਨਾਲ ਸਾਂਝੀ ਸੱਥ ਵਿਚ ਰੱਖੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਥਾਣਾ ਮੁਖੀ ਮਲੌਦ ਨਛੱਤਰ ਸਿੰਘ ਨੇ ਕਿਹਾ ਕਿ ਆਮ ਲੋਕ ਨਸ਼ਾ ਮੁਕਤ ਤੰਦਰੁਸਤ ਪੰਜਾਬ ਦੀ ਸਿਰਜਣਾ ਕਰਨ ਲਈ ...

ਪੂਰੀ ਖ਼ਬਰ »

ਸਮਰਾਲਾ ਇਲਾਕੇ ਨੂੰ ਅਜੇ 3 ਮਹੀਨੇ ਹੋਰ ਟੁੱਟੀਆਂ ਸੜਕਾਂ 'ਤੇ ਚੱਲਣਾ ਪਵੇਗਾ

ਸਮਰਾਲਾ, 10 ਜੁਲਾਈ (ਸੁਰਜੀਤ ਸਿੰਘ)- ਸਮਰਾਲਾ ਅਤੇ ਲਾਗਲੇ ਇਲਾਕੇ ਦੇ ਲੋਕਾਂ ਨੂੰ ਅਜੇ ਕਰੀਬ 3 ਮਹੀਨੇ ਹੋਰ ਟੁੱਟੀਆਂ ਸੜਕਾਂ 'ਤੇ ਆਪਣੇ ਵਾਹਨ ਤੁੜਾਉਣੇ ਪੈਣਗੇ ¢ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਬਰਸਾਤ ਦਾ ਮੌਸਮ ਸ਼ੁਰੂ ਹੋ ਚੁੱਕਿਆ ਹੈ ਅਤੇ ਆਮ ਤੌਰ ...

ਪੂਰੀ ਖ਼ਬਰ »

ਆਵਾਰਾ ਸਾਨ੍ਹ ਨੇ ਵਿਅਕਤੀ ਨੂੰ ਕੀਤਾ ਜ਼ਖ਼ਮੀ

ਖੰਨਾ, 10 ਜੁਲਾਈ (ਹਰਜਿੰਦਰ ਸਿੰਘ ਲਾਲ)- ਇਕ ਆਵਾਰਾ ਸਾਨ੍ਹ ਵਲੋਂ ਇਕ ਵਿਅਕਤੀ ਨੂੰ ਜ਼ਖ਼ਮੀ ਕਰਨ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮੁਖ਼ਤਿਆਰ ਸਿੰਘ ਵਾਸੀ ਬੀਜਾ ਜੋ ਕਿ ਬੂਲੇ੍ਹਪੁਰ ਵਿਚ ਚੌਕੀਦਾਰ ਦੀ ਡਿਊਟੀ ਕਰਦਾ ਹੈ, ਜਦੋਂ ਡਿਊਟੀ ਤੋਂ ਵਾਪਿਸ ਸਾਈਕਲ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮਹੀਨਾਵਾਰ ਮੀਟਿੰਗ

ਸਮਰਾਲਾ, 10 ਜੁਲਾਈ (ਸੁਰਜੀਤ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਵਿਖੇ ਨਛੱਤਰ ਸਿੰਘ ਬਲਾਕ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਕਿਸਾਨਾਂ ਦੀਆਂ ਮੁਸ਼ਕਿਲਾਂ ਮੁਤੱਲਕ ਵੱਖ-ਵੱਖ ਪਹਿਲੂਆਂ 'ਤੇ ਵਿਚਾਰ ਹੋਈ ¢ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕ ਨਹੀਂ ਦੇਣਗੇ ਸਟੇਟ ਡਿਵੈੱਲਪਮੈਂਟ ਟੈਕਸ-ਬੈਂਸ, ਮਲੂਕਾ

ਖੰਨਾ, 10 ਜੁਲਾਈ (ਹਰਜਿੰਦਰ ਸਿੰਘ ਲਾਲ)- ਕੰਪਿਊਟਰ ਫੈਕਲਟੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਪ੍ਰਦੀਪ ਮਲੂਕਾ ਅਤੇ ਜਨਰਲ ਸਕੱਤਰ ਗੁਰਦੀਪ ਸਿੰਘ ਬੈਂਸ ਕਿਹਾ ਕਿ ਡਾਇਰੈਕਟਰ ਪਬਲਿਕ ਇਨਸਟਰੱਕਸ਼ਨ (ਸੈਕੰਡਰੀ ਸਿੱਖਿਆ) ਪੰਜਾਬ ਵਲੋਂ ਆਈ. ਸੀ. ਟੀ. ਪੋ੍ਰਜੈਕਟ ...

ਪੂਰੀ ਖ਼ਬਰ »

ਸ਼ਿਵ ਸੈਨਾ ਹਿੰਦੁਸਤਾਨ ਨੇ ਏ. ਡੀ. ਸੀ. ਰਾਹੀਂ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ

ਖੰਨਾ, 10 ਜੁਲਾਈ (ਹਰਜਿੰਦਰ ਸਿੰਘ ਲਾਲ)- ਸ਼ਿਵ ਸੈਨਾ ਹਿੰਦੁਸਤਾਨ ਦੇ ਰਾਸ਼ਟਰੀ ਪ੍ਰਮੁੱਖ ਪਵਨ ਗੁਪਤਾ ਦੀ ਅਗਵਾਈ 'ਚ ਸ਼ਿਵ ਸੈਨਾ ਹਿੰਦੋਸਾਨ ਦੇ ਸੂਬਾ ਉਪ ਪ੍ਰਧਾਨ ਅਨੁਜ ਗੁਪਤਾ, ਸਕੱਤਰ ਲਲਿਤ ਸ਼ਰਮਾ, ਸ਼ਾਖਾ ਦੇ ਪੰਜਾਬ ਚੇਅਰਮੈਨ ਚੰਦਰ ਦੇਵ ਸਿੰਘ ਚੌਹਾਨ, ਜ਼ਿਲ੍ਹਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX