ਤਾਜਾ ਖ਼ਬਰਾਂ


ਪੀ.ਚਿਦੰਬਰਮ ਤੇ ਕਾਰਤੀ ਚਿਦੰਬਰਮ ਦਾ ਨਾਂਅ ਦੋਸ਼ ਪੱਤਰ 'ਚ ਸ਼ਾਮਲ
. . .  31 minutes ago
ਨਵੀਂ ਦਿੱਲੀ, 19 ਜੁਲਾਈ - ਸੀ.ਬੀ.ਆਈ ਵੱਲੋਂ ਏਅਰਸੈੱਲ-ਮੈਕਸਿਸ ਡੀਲ ਮਾਮਲੇ 'ਚ ਪਟਿਆਲਾ ਹਾਊਸ ਕੋਰਟ 'ਚ ਤਾਜ਼ਾ ਦੋਸ਼ ਪੱਤਰ ਦਾਖਲ ਕੀਤਾ ਗਿਆ ਹੈ, ਜਿਸ ਵਿਚ ਸਾਬਕਾ...
ਸ਼ੈਲਰ ਦੇ ਗੋਦਾਮ 'ਚੋਂ 30 ਲੱਖ ਦੇ ਚੌਲ ਚੋਰੀ
. . .  32 minutes ago
ਬਾਘਾ ਪੁਰਾਣਾ, 19 ਜੁਲਾਈ (ਬਲਰਾਜ ਸਿੰਗਲਾ) - ਬਾਘਾ ਪੁਰਾਣਾ-ਮੁਦਕੀ ਰੋਡ 'ਤੇ ਸਥਿਤ ਇੱਕ ਸ਼ੈਲਰ ਦੇ ਨਾਲ ਲੱਗਦੇ ਗੋਦਾਮ 'ਚੋਂ ਬਾਸਮਤੀ ਦੇ ਚੌਲ਼ਾਂ ਦੇ 810 ਗੱਟੇ (50 ਕਿੱਲੋ ਪ੍ਰਤੀ ਗੱਟਾ) ਚੋਰੀ...
ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਅਟਾਰਨੀਆਂ ਦੇ ਤਬਾਦਲੇ
. . .  43 minutes ago
ਚੰਡੀਗੜ੍ਹ, 19 ਜੁਲਾਈ - ਪੰਜਾਬ ਸਰਕਾਰ ਦੇ ਗ੍ਰਹਿ ਮੰਤਰਾਲੇ ਅਤੇ ਨਿਆਂ ਵਿਭਾਗ ਨੇ ਲੋਕ ਹਿਤ ਅਤੇ ਪ੍ਰਬੰਧਕੀ ਆਧਾਰ 'ਤੇ ਡਾਇਰੈਕਟਰ ਪ੍ਰਾਸੀਕਿਊਸ਼ਨ ਤੇ ਲਿਟੀਗੇਸ਼ਨ ਵਿਭਾਗ ਵਿਚ...
ਨਸ਼ਾ ਰੋਕਣ ਲਈ ਕੈਪਟਨ ਨੇ ਗੁਆਂਢੀ ਸੂਬਿਆ ਤੋਂ ਮੰਗਿਆ ਸਹਿਯੋਗ
. . .  about 1 hour ago
ਚੰਡੀਗੜ੍ਹ, 19 ਜੁਲਾਈ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਨਸ਼ੀਲੇ ਪਦਾਰਥਾਂ ਸਬੰਧੀ ਦਿੱਲੀ ਪੁਲਿਸ ਦੀ ਰਿਪੋਰਟ ਤੋਂ ਬਾਅਦ ਗੁਆਂਢੀ ਸੂਬਿਆ ਹਿਮਾਚਲ ਪ੍ਰਦੇਸ਼...
ਦਰਖਤਾਂ ਦੀ ਕਟਾਈ ਦਾ ਮਾਮਲਾ : ਐਨ.ਜੀ.ਟੀ ਨੇ ਜਵਾਬ ਲਈ ਦਿੱਤਾ ਹੋਰ ਸਮਾਂ
. . .  about 1 hour ago
ਨਵੀਂ ਦਿੱਲੀ, 19 ਜੁਲਾਈ - ਦਿੱਲੀ 'ਚ 7 ਕਲੋਨੀਆ ਦੀ ਮੁੜ ਤੋਂ ਉਸਾਰੀ ਲਈ ਦਰਖਤ ਕੱਟਣ ਦੇ ਮਾਮਲੇ 'ਚ ਐਨ.ਜੀ.ਟੀ ਨੇ ਵਾਤਾਵਰਨ ਤੇ ਜੰਗਲਾਤ ਮੰਤਰਾਲੇ, ਟ੍ਰੈਫਿਕ ਪੁਲਿਸ...
ਏਅਰਸੈੱਲ-ਮੈਕਸਿਸ ਡੀਲ ਮਾਮਲੇ 'ਚ ਸੀ.ਬੀ.ਆਈ ਵੱਲੋਂ ਦੋਸ਼ ਪੱਤਰ ਦਾਖਲ
. . .  about 1 hour ago
ਨਵੀਂ ਦਿੱਲੀ, 19 ਜੁਲਾਈ - ਏਅਰਸੈੱਲ-ਮੈਕਸਿਸ ਡੀਲ ਮਾਮਲੇ 'ਚ ਸੀ.ਬੀ.ਆਈ ਨੇ ਪਟਿਆਲਾ ਹਾਊਸ ਕੋਰਟ 'ਚ ਦੋਸ਼ ਪੱਤਰ ਦਾਖਲ ਕਰਵਾ ਦਿੱਤਾ...
ਜੇ.ਪੀ ਐਸੋਸੀਏਟਡ ਲਿਮਟਿਡ ਮਾਮਲੇ 'ਚ ਸੁਪਰੀਮ ਕੋਰਟ ਵੱਲੋਂ ਫ਼ੈਸਲਾ ਸੁਰੱਖਿਅਤ
. . .  about 2 hours ago
ਨਵੀਂ ਦਿੱਲੀ, 19 ਜੁਲਾਈ - ਸੁਪਰੀਮ ਕੋਰਟ ਨੇ ਜੇ.ਪੀ ਐਸੋਸੀਏਟਡ ਲਿਮਟਿਡ ਮਾਮਲੇ ਵਿਚ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ...
ਰਿਜ਼ਰਵ ਬੈਂਕ ਜਲਦ ਜਾਰੀ ਕਰੇਗਾ 100 ਰੁਪਏ ਦਾ ਨਵਾਂ ਨੋਟ
. . .  about 2 hours ago
ਨਵੀਂ ਦਿੱਲੀ, 19 ਜੁਲਾਈ - ਭਾਰਤੀ ਰਿਜ਼ਰਵ ਬੈਂਕ ਜਲਦ ਹੀ 100 ਰੁਪਏ ਦਾ ਨਵਾਂ ਨੋਟ ਜਾਰੀ ਕਰੇਗਾ। 100 ਰੁਪਏ ਦਾ ਇਹ ਨਵਾਂ ਨੋਟ ਬੈਂਗਣੀ ਰੰਗ ਦਾ ਹੋਵੇਗਾ । ਇਹ ਨੋਟ ਵੀ ਮਹਾਤਮਾ ਗਾਂਧੀ ਦੀ ਸੀਰੀਜ਼ ਦਾ ਹੀ ਹੋਵੇਗਾ ਪਰ ਇਸ ਦੇ ਪਿਛਲੇ ਹਿੱਸੇ 'ਤੇ ਗੁਜਰਾਤ...
ਸਪੈਸ਼ਲ ਫੋਰਸ ਦੇ ਨਿਰੀਖਣ ਲਈ ਬਹਾਦਰਗੜ੍ਹ ਕਿਲ੍ਹੇ ਪਹੁੰਚੇ ਕੈਪਟਨ ਅਮਰਿੰਦਰ ਸਿੰਘ
. . .  about 2 hours ago
ਪਟਿਆਲਾ, 19 ਜੁਲਾਈ(ਗੁਰਪ੍ਰੀਤ ਸਿੰਘ ਚੱਠਾ) - ਬਹਾਦਰਗੜ੍ਹ ਕਿਲ੍ਹੇ 'ਚ ਕਮਾਂਡੋ ਕੰਪਲੈਕਸ ਵਿਖੇ ਅੱਤਵਾਦ ਦੇ ਬਚਾਅ ਲਈ ਦੀਨਾ ਨਗਰ ਹਮਲੇ ਤੋਂ ਬਾਅਦ ਤਿਆਰ ਕੀਤੀ ਜਾ ਰਹੀ ਸਪੈਸ਼ਲ ਓਪਰੇਸ਼ਨ ਕਮਾਂਡੋ ਦੇ ਦਸਤੇ ਦੀ ਟਰੇਨਿੰਗ ਦਾ ਨਿਰੀਖਣ ਕਰਨ ਲਈ ਮੁੱਖ ਮੰਤਰੀ...
ਜਦੋਂ ਤਕ ਕੋਈ ਫ਼ੈਸਲਾ ਨਹੀਂ ਆਉਂਦਾ ਭੁੱਖ ਹੜਤਾਲ ਜਾਰੀ ਰਹੇਗੀ- ਰਾਜੋਆਣਾ ਦੀ ਭੈਣ
. . .  about 3 hours ago
ਪਟਿਆਲਾ, 19 ਜੁਲਾਈ- ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿਚ ਪਟਿਆਲਾ ਜੇਲ੍ਹ 'ਚ ਲੰਬੇ ਸਮੇਂ ਤੋਂ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਜੋ ਕਿ ਆਪਣੀ ਰਿਹਾਈ ਨੂੰ ਲੈ ਕੇ ਪਿਛਲੇ ਚਾਰ ਦਿਨਾਂ ਤੋਂ ਅਣਮਿਥੇ ਸਮੇਂ ਲਈ ਭੁੱਖ ਹੜਤਾਲ 'ਤੇ ਬੈਠੇ ਹੋਏ...
ਸੋਨਾਲੀ ਬੇਂਦਰੇ ਨੇ ਸੋਸ਼ਲ ਅਕਾਉਂਟ 'ਤੇ ਸਾਂਝੀ ਕੀਤੀ ਭਾਵੁਕ ਪੋਸਟ
. . .  about 3 hours ago
ਮੁੰਬਈ, 19 ਜੁਲਾਈ- ਲੰਡਨ 'ਚ ਕੈਂਸਰ ਦਾ ਇਲਾਜ ਕਰਵਾ ਰਹੀ ਸੋਨਾਲੀ ਬੇਂਦਰੇ ਨੇ ਸੋਸ਼ਲ ਅਕਾਉਂਟ 'ਤੇ ਇਕ ਭਾਵੁਕ ਪੋਸਟ ਸਾਂਝੀ ਕੀਤੀ ਹੈ ਜਿਸ 'ਚ ਸੋਨਾਲੀ ਬੇਂਦਰੇ ਨੇ ਆਪਣੇ ਬੇਟੇ ਰਣਵੀਰ ਦਾ ਜ਼ਿਕਰ ਕਰਦਿਆਂ ਲਿਖਿਆ ਹੈ ਕਿ ਉਹ 12 ਸਾਲ 11 ਮਹੀਨੇ ਅਤੇ 8 ਦਿਨ...
ਤੇਜ਼ ਵਹਾਅ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨ ਪਾਣੀ 'ਚ ਰੁੜ੍ਹੇ
. . .  about 4 hours ago
ਜਲੰਧਰ ਛਾਉਣੀ, 19 ਜੁਲਾਈ (ਪਵਨ ਖਰਬੰਦਾ)- ਅੱਜ ਜਲੰਧਰ ਫਗਵਾੜਾ ਮੁੱਖ ਮਾਰਗ ਨੇੜੇ ਚਹੇੜੂ ਪੁਲ ਹੇਠੋਂ ਆਪਣੇ ਮੋਟਰਸਾਈਕਲ ਰਾਹੀਂ ਦੋ ਨੌਜਵਾਨ ਜੋ ਕਿ ਸੜਕ ਪਾਰ ਕਰ ਰਹੇ ਸਨ ਅਚਾਨਕ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਪਾਣੀ 'ਚ ਰੁੜ੍ਹ ਗਏ ਜਿਨ੍ਹਾਂ ਸਬੰਧੀ...
ਬੱਸ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 14
. . .  about 4 hours ago
ਦੇਹਰਾਦੂਨ, 19 ਜੁਲਾਈ - ਰਿਸ਼ੀਕੇਸ਼ ਗੰਗੋਤਰੀ ਹਾਈਵੇ ਨੇੜੇ ਉਤਰਾਖੰਡ ਟਰਾਂਸਪੋਰਟ ਨਿਗਮ ਦੀ ਇਕ ਬੱਸ ਦੇ ਡੂੰਘੀ ਖੱਡ 'ਚ ਡਿੱਗਣ ਕਾਰਣ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 14 ਹੋ ਗਈ...
ਭੀੜ ਵੱਲੋਂ ਹੱਤਿਆਵਾਂ 'ਤੇ ਬੋਲੇ ਰਾਜਨਾਥ - ਹਿੰਸਾ ਰੋਕਣਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ
. . .  about 5 hours ago
ਨਵੀਂ ਦਿੱਲੀ, 19 ਜੁਲਾਈ- ਸੰਸਦ ਦੇ ਮਾਨਸੂਨ ਇਜਲਾਸ ਦਾ ਅੱਜ ਦੂਸਰਾ ਦਿਨ ਹੈ। ਭੀੜ ਵੱਲੋਂ ਹੱਤਿਆਵਾਂ ਦੇ ਮੁੱਦੇ 'ਤੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਦੇਸ਼ ਦੇ ਕਈ ਹਿੱਸਿਆ 'ਚ ਵਾਪਰ ਰਹੀਆਂ ਇਨ੍ਹਾਂ ਘਟਨਾਵਾਂ....
ਬ੍ਰਾਂਡਿਡ ਕੱਪੜੇ ਬਣਾਉਣ ਵਾਲੀ ਫ਼ੈਕਟਰੀ 'ਚ ਧਮਾਕਾ, ਮਜ਼ਦੂਰ ਦੀ ਮੌਤ
. . .  about 5 hours ago
ਬਠਿੰਡਾ, 19 ਜੁਲਾਈ (ਕੰਵਲਜੀਤ ਸਿੰਘ ਸਿੱਧੂ) - ਬਠਿੰਡਾ ਨਜ਼ਦੀਕ ਬ੍ਰਾਂਡਿਡ ਕੱਪੜੇ ਬਣਾਉਣ ਵਾਲੀ ਫ਼ੈਕਟਰੀ 'ਚ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ ਜਿਸ 'ਚ ਇਕ ਮਜ਼ਦੂਰ ਦੀ ਮੌਤ ਵੀ...
ਬਠਿੰਡਾ 'ਚ ਅਣਪਛਾਤੇ ਵਿਅਕਤੀਆਂ ਵੱਲੋਂ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  about 5 hours ago
ਮਾਨਸੂਨ ਇਜਲਾਸ : ਸੰਸਦ ਭਵਨ 'ਚ ਕਾਂਗਰਸ ਸੰਸਦਾਂ ਦਾ ਵਿਰੋਧ ਪ੍ਰਦਰਸ਼ਨ
. . .  about 6 hours ago
ਸ਼੍ਰੋਮਣੀ ਅਕਾਲੀ ਦਲ ਵੱਲੋਂ ਪਿੱਪਲੀ ਵਿਖੇ ਰੱਖੀ ਗਈ ਪਹਿਲੀ ਚੋਣ ਰੈਲੀ- ਸੁਖਬੀਰ ਸਿੰਘ
. . .  about 4 hours ago
ਬਾਬਾ ਬਜਿੰਦਰ ਸਿੰਘ ਨੂੰ ਜ਼ੀਰਕਪੁਰ ਪੁਲਿਸ ਸਟੇਸ਼ਨ ਲੈ ਕੇ ਪਹੁੰਚੀ ਪੁਲਿਸ
. . .  about 5 hours ago
ਡੂੰਘੀ ਖੱਡ 'ਚ ਡਿਗੀ ਬੱਸ, 10 ਲੋਕਾਂ ਦੀ ਮੌਤ
. . .  about 7 hours ago
ਨਰਸਾਂ ਵੱਲੋਂ ਧਰਨਾ ਪ੍ਰਦਰਸ਼ਨ
. . .  about 4 hours ago
ਮੁੱਖ ਮੁਨਸ਼ੀ ਦੀ ਗੋਲੀ ਲੱਗਣ ਕਾਰਨ ਮੌਤ
. . .  about 8 hours ago
ਕੇਰਲਾ 'ਚ ਸੜਕ ਹਾਦਸਾ- 5 ਮੌਤਾਂ
. . .  about 8 hours ago
ਗ੍ਰੇਟਰ ਨੋਇਡਾ ਇਮਾਰਤ ਹਾਦਸੇ 'ਚ ਹੁਣ ਤੱਕ 9 ਮੌਤਾਂ
. . .  about 8 hours ago
ਸੱਤ ਨਕਸਲੀਆਂ ਦੀਆਂ ਲਾਸ਼ਾਂ ਹਥਿਆਰਾਂ ਸਮੇਤ ਬਰਾਮਦ
. . .  about 9 hours ago
ਸਰਹੱਦ 'ਤੇ ਇਕ ਪਾਕਿਸਤਾਨੀ ਤਸਕਰ ਢੇਰ
. . .  about 9 hours ago
ਆਮ ਚੋਣਾਂ ਦੇ ਮੱਦੇਨਜਰ ਭਾਜਪਾ ਕਰੇਗੀ ਦੋ ਦਿਨਾਂ ਰਣਨੀਤੀ ਬੈਠਕ
. . .  about 10 hours ago
ਅੱਜ ਦਾ ਵਿਚਾਰ
. . .  about 10 hours ago
ਜੰਮੂ-ਕਸ਼ਮੀਰ ਦੇ ਸੋਪੋਰ 'ਚ ਪੁਲਿਸ ਚੌਕੀ 'ਤੇ ਅੱਤਵਾਦੀਆਂ ਨੇ ਗਰਨੇਡ ਨਾਲ ਕੀਤਾ ਹਮਲਾ
. . .  1 day ago
ਥਾਈਲੈਂਡ ਗੁਫ਼ਾ ਤੋਂ ਬਚਾਏ ਬੱਚਿਆਂ ਨੂੰ ਹਸਪਤਾਲ ਤੋਂ ਮਿਲੀ ਛੁੱਟੀ
. . .  1 day ago
ਅਮਰੀਕਾ 'ਚ ਰੂਸੀ ਏਜੰਟ ਗ੍ਰਿਫ਼ਤਾਰ
. . .  1 day ago
ਮੋਟਰ ਚਲਾਉਣ ਸਮੇਂ ਕਰੰਟ ਲੱਗਣ ਨਾਲ ਕਿਸਾਨ ਦੀ ਮੌਤ
. . .  1 day ago
ਪ੍ਰਿਅੰਕਾ ਨੇ ਆਪਣੇ ਦੋਸਤ ਨਿਕ ਜਾਨਸ ਨਾਲ ਮਨਾਇਆ ਆਪਣਾ ਜਨਮ ਦਿਨ
. . .  about 1 hour ago
ਗੈਂਗਵਾਰ ਦੇ ਚੱਲਦਿਆਂ ਕਾਰ ਸਵਾਰਾਂ ਵਲੋਂ ਨੌਜਵਾਨ ਦੇ ਮਾਰੀਆਂ ਗੋਲੀਆਂ - ਹਾਲਤ ਗੰਭੀਰ
. . .  about 1 hour ago
ਅਮਰੀਕਾ 'ਚ ਰੂਸੀ ਏਜੰਟ ਗ੍ਰਿਫ਼ਤਾਰ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਹਾੜ ਸੰਮਤ 550
ਿਵਚਾਰ ਪ੍ਰਵਾਹ: ਕੋਈ ਵੀ ਕੰਮ ਅਜਿਹਾ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਅਤੇ ਮਨੋਰਥ ਪ੍ਰਤੀ ਦ੍ਰਿੜ੍ਹਤਾ ਪੂਰਾ ਨਹੀਂ ਕਰ ਸਕਦਾ। -ਜੇਮਸ ਐਲਨ
  •     Confirm Target Language  

ਤਾਜ਼ਾ ਖ਼ਬਰਾਂ

ਬੱਚੀਆਂ ਨੂੰ ਬੇਸਮੈਂਟ ਵਿਚ ਬੰਦ ਰੱਖਣ 'ਤੇ ਸਕੂਲ ਖਿਲਾਫ ਐਫ.ਆਈ.ਆਰ

ਨਵੀਂ ਦਿੱਲੀ, 11 ਜੁਲਾਈ - ਦਿੱਲੀ ਦੇ ਰਾਬਿਆ ਗਰਲਜ਼ ਪਬਲਿਕ ਸਕੂਲ ਵਿਖੇ ਫ਼ੀਸ ਨਾ ਦੇਣ 'ਤੇ 4-4 ਸਾਲ ਦੀਆਂ 15 ਬੱਚੀਆਂ ਨੂੰ 5 ਘੰਟੇ ਤੱਕ ਬੇਸਮੈਂਟ ਵਿਚ ਬੰਦ ਰੱਖਿਆ ਗਿਆ। ਇਸ ਸਬੰਧੀ ਬੱਚੀਆਂ ਦੇ ਮਾਤਾ ਪਿਤਾ ਨੇ ਦੱਸਿਆ ਕਿ ਉਹ ਐਡਵਾਂਸ ਫ਼ੀਸ ਦੇ ਚੁੱਕੇ ਹਨ, ਪਰੰਤੂ ਇਸ ਦੇ ਬਾਵਜੂਦ ਉਨ੍ਹਾਂ ਦੀਆਂ ਬੱਚੀਆਂ ਨੂੰ ਸਜ਼ਾ ਦਿੱਤਾ ਗਈ। ਸਕੂਲ ਪ੍ਰਿੰਸੀਪਲ ਫਰਾਹ ਦੀਬਾ ਦਾ ਕਹਿਣਾ ਹੈ ਕਿ ਬੇਸਮੈਂਟ ਵਾਲੀ ਜਗ੍ਹਾ 'ਤੇ ਬੱਚੇ ਅਕਸਰ ਖੇਡਦੇ ਰਹਿੰਦੇ ਹਨ ਤੇ ਉਨ੍ਹਾਂ ਦੀ ਦੇਖਭਾਲ ਲਈ ਅਧਿਆਪਕ ਵੀ ਮੌਜੂਦ ਸਨ। ਓਧਰ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆਂ ਨੇ ਸਕੂਲ ਨੂੰ ਨੋਟਿਸ ਭੇਜਿਆ ਹੈ, ਜਦਕਿ ਸਕੂਲ ਖ਼ਿਲਾਫ਼ ਐੱਫ.ਆਈ.ਆਰ ਵੀ ਦਰਜ ਕਰ ਲਈ ਗਈ ਹੈ।

ਛੱਤੀਸਗੜ੍ਹ : ਮੁੱਠਭੇੜ 'ਚ 2 ਨਕਸਲੀ ਢੇਰ

ਰਾਏਪੁਰ, 11 ਜੁਲਾਈ - ਛੱਤੀਸਗੜ੍ਹ ਦੇ ਸੁਕਮਾ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਨੇ ਬੀਤੀ ਰਾਤ ਮੁੱਠਭੇੜ ਦੌਰਾਨ 2 ਨਕਸਲੀਆਂ ਨੂੰ ਢੇਰ ਕਰ ਦਿੱਤਾ। ਇਸ ਦੌਰਾਨ ਭਾਰੀ ਗਿਣਤੀ ਵਿਚ ਹਥਿਆਰ ਅਤੇ ਵਿਸਫੋਟਕ ਪਦਾਰਥ ਵੀ ਬਰਾਮਦ ਕੀਤੇ ਗਏ ...

ਪੂਰੀ ਖ਼ਬਰ »

ਮਕਾਨ ਡਿੱਗਣ ਕਾਰਨ 4 ਮੌਤਾਂ, 2 ਜ਼ਖਮੀ

ਦੇਹਰਾਦੂਨ, ੧੧ ਜੁਲਾਈ - ਉੱਤਰਾਖੰਡ ਦੇ ਵਿਖੇ ਭਾਰੀ ਬਰਸਾਤ ਦੇ ਚੱਲਦਿਆਂ ਇੱਕ ਮਕਾਨ ਡਿੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ, ਜਦਕਿ 2 ਜ਼ਖ਼ਮੀ ਹੋ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਦੇ 4 ਸਾਲ ਬੇਮਿਸਾਲ - ਸ਼ਵੇਤ ਮਲਿਕ

ਮਲੋਟ, 11 ਜੁਲਾਈ - ਮਲੋਟ ਵਿਖੇ ਪ੍ਰਧਾਨ ਮੰਤਰੀ ਮੋਦੀ ਦੀ ਧੰਨਵਾਦੀ ਰੈਲੀ ਦੇ ਸਵਾਗਤੀ ਭਾਸ਼ਣ 'ਚ ਬੋਲਦਿਆਂ ਭਾਜਪਾ ਦੇ ਪੰਜਾਬ ਪ੍ਰਧਾਨ ਸ਼ਵੇਤ ਮਲਿਕ ਨੇ ਕਿਹਾ ਕਿ ਮੋਦੀ ਸਰਕਾਰ ਦੇ 4 ਸਾਲ ਬੇਮਿਸਾਲ ਰਹੇ ...

ਪੂਰੀ ਖ਼ਬਰ »

ਪੈਟਰੋਲ ਪੰਪ ਦੇ ਕਰਿੰਦੇ ਦਾ ਕਤਲ

ਮੋਗਾ, 11 ਜੁਲਾਈ (ਗੁਰਤੇਜ ਸਿੰਘ ਬੱਬੀ) - ਬੀਤੀ ਰਾਤ ਮੋਗਾ-ਜੀਰਾ ਰੋਡ ਪਿੰਡ ਖੋਸਾ ਪਾਂਡੋ ਵਿਖੇ ਪੈਟਰੋਲ ਪੰਪ ਦੇ ਕਰਿੰਦੇ ਰਾਮ ਗੋਪਾਲ (40) ਦਾ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ। ਮ੍ਰਿਤਕ ਪੈਟਰੋਲ ਪੰਪ'ਤੇ ਹੀ ਸੌਂਦਾ ਸੀ ਤੇ ਬੀਤੀ ਰਾਤ ਵੀ ...

ਪੂਰੀ ਖ਼ਬਰ »

ਗੁਫਾ 'ਚੋਂ ਬਚਾਏ ਗਏ 8 ਬੱਚਿਆਂ ਦੀ ਸਿਹਤ ਬਿਲਕੁਲ ਠੀਕ

ਬੈਂਕਾਕ, 10 ਜੁਲਾਈ - ਉਤਰੀ ਥਾਈਲੈਂਡ 'ਚ ਗੁਫਾ 'ਚ ਫਸੇ ਬਾਕੀ 4 ਫੁੱਟਬਾਲ ਖਿਡਾਰੀਆਂ ਤੇ ਕੋਚ ਨੂੰ ਬਚਾਉਣ ਲਈ ਗੋਤਾਖੋਰ ਜਲਦ ਬਚਾਅ ਮੁਹਿੰਮ ਸ਼ੁਰੂ ਕਰਨ ਜਾ ਰਹੇ ਹਨ। ਇਸ ਤੋਂ ਪਹਿਲਾ ਬਚਾਏ ਗਏ 8 ਬੱਚਿਆਂ ਦੀ ਸਿਹਤ ਬਿਲਕੁਲ ਠੀਕ ਹੈ, ਉਨ੍ਹਾਂ ਦੀ ਮਾਨਸਿਕ ਹਾਲਤ ਵੀ ਠੀਕ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵੱਲੋਂ ਤਾਜ ਮਹਿਲ 'ਤੇ ਕੇਂਦਰ ਤੇ ਯੂ.ਪੀ ਸਰਕਾਰ ਨੂੰ ਫਿਟਕਾਰ

ਨਵੀਂ ਦਿੱਲੀ, 11 ਜੁਲਾਈ - ਸੁਪਰੀਮ ਕੋਰਟ ਨੇ ਅੱਜ ਤਾਜ ਮਹਿਲ 'ਤੇ ਕੇਂਦਰ ਅਤੇ ਯੂ.ਪੀ ਸਰਕਾਰ ਨੂੰ ਫਿਟਕਾਰ ਲਗਾਉਂਦਿਆਂ ਕਿਹਾ ਕਿ ਜੇਕਰ ਤਾਜ ਮਹਿਲ ਨਹੀ ਸੰਭਾਲ ਸਕਦੇ ਤਾਂ ਇਸ ਨੂੰ ਬੰਦ ਕਰ ਦਿੱਤਾ ...

ਪੂਰੀ ਖ਼ਬਰ »

ਅਫ਼ਗ਼ਾਨਿਸਤਾਨ : ਅੱਤਵਾਦੀ ਹਮਲੇ 'ਚ 10 ਮੌਤਾਂ, 10 ਜ਼ਖਮੀ

ਕਾਬੁਲ, 11 ਜੁਲਾਈ - ਅਫ਼ਗ਼ਾਨਿਸਤਾਨ ਦੇ ਜਲਾਲਾਬਾਦ ਵਿਖੇ ਸਰਕਾਰ ਇਮਾਰਤ ਉੱਪਰ ਹੋਏ ਅੱਤਵਾਦੀ ਹਮਲੇ ਵਿਚ 10 ਲੋਕਾਂ ਦੀ ਮੌਤ ਹੋ ਗਈ, ਜਦਕਿ 10 ਜ਼ਖਮੀ ਹੋ ...

ਪੂਰੀ ਖ਼ਬਰ »

ਮਿਡ ਡੇ ਮੀਲ ਖਾਣ ਨਾਲ 26 ਵਿਦਿਆਰਥੀ ਬਿਮਾਰ

ਨਵੀਂ ਦਿੱਲੀ, 11 ਜੁਲਾਈ - ਦਿੱਲੀ ਦੇ ਨਰੇਲਾ ਵਿਖੇ ਮਿਡ ਡੇ ਮੀਲ ਖਾਣ ਨਾਲ ਸਰਕਾਰੀ ਸਕੂਲ ਦੇ 26 ਵਿਦਿਆਰਥੀ ਬਿਮਾਰ ਹੋ ...

ਪੂਰੀ ਖ਼ਬਰ »

ਸ਼ੋਪੀਆਂ 'ਚ ਹੋਏ ਧਮਾਕੇ 'ਚ ਇਕ ਬੱਚੇ ਦੀ ਮੌਤ, 4 ਜ਼ਖਮੀ

ਸ੍ਰੀਨਗਰ, 11 ਜੁਲਾਈ - ਜੰਮੂ ਕਸ਼ਮੀਰ ਦੇ ਸ਼ੋਪੀਆਂ 'ਚ ਅੱਜ ਇਕ ਰਿਹਾਇਸ਼ੀ ਸਥਾਨ 'ਚ ਹੋਏ ਬੰਬ ਧਮਾਕੇ ਵਿਚ ਇਕ ਬੱਚੇ ਦੀ ਮੌਤ ਹੋ ਗਈ ਹੈ ਤੇ 4 ਹੋਰ ਬੱਚੇ ਜ਼ਖਮੀ ਹੋਏ ਹਨ। ਇਹ ਧਮਾਕਾ ਸ਼ੋਪੀਆਂ ਦੇ ਮੀਮਾਂਨਦਾਰ 'ਚ ਹੋਇਆ ਹੈ। ਮ੍ਰਿਤਕ ਤੇ ਜ਼ਖਮੀ ਹੋਣ ਵਾਲੇ ਬੱਚਿਆਂ ਦੀ ਉਮਰ 6 ਤੋਂ ...

ਪੂਰੀ ਖ਼ਬਰ »

ਨੇਵੀ ਵਾਰ ਰੂਮ ਲੀਕ ਮਾਮਲੇ 'ਚ ਕੈਪਟਨ ਨੂੰ ਸੱਤ ਸਾਲ ਦੀ ਸਜ਼ਾ

ਨਵੀਂ ਦਿੱਲੀ, 11 ਜੁਲਾਈ - 2006 ਦੇ ਨੇਵੀ ਵਾਰ ਰੂਮ ਲੀਕ ਮਾਮਲੇ ਵਿਚ ਦਿੱਲੀ ਦੀ ਇਕ ਅਦਾਲਤ ਨੇ ਸੇਵਾ ਮੁਕਤ ਕੈਪਟਨ ਸਲਾਮ ਸਿੰਘ ਰਾਠੌਰ ਨੂੰ 7 ਸਾਲ ਕੈਦ ਦੀ ਸਖਤ ਸਜ਼ਾ ਸੁਣਾਈ ਹੈ। ਕੋਰਟ ਦਾ ਕਹਿਣਾ ਹੈ ਕਿ ਕੈਪਟਨ ਸਲਾਮ ਸਿੰਘ ਰਾਠੌਰ ਨੇ ਦੇਸ਼ ਦੀ ਸੁਰੱਖਿਆ ਖਿਲਾਫ ਜੁਰਮ ...

ਪੂਰੀ ਖ਼ਬਰ »

ਜੀ.ਡੀ.ਪੀ 'ਤੇ ਭਾਰਤ ਬਣਿਆ ਦੁਨੀਆ ਦੀ 6ਵੀਂ ਸਭ ਤੋਂ ਵੱਡੀ ਅਰਥ ਵਿਵਸਥਾ

ਨਵੀਂ ਦਿੱਲੀ, 11 ਜੁਲਾਈ - ਵਿਸ਼ਵ ਬੈਂਕ ਦੇ ਅੰਕੜਿਆ ਅਨੁਸਾਰ ਜੀ.ਡੀ.ਪੀ 'ਤੇ ਭਾਰਤ ਫਰਾਂਸ ਨੂੰ ਪਛਾੜ ਕੇ ਦੁਨੀਆ ਦੀ 6ਵੀਂ ਸਭ ਤੋਂ ਵੱਡੀ ਅਰਥ ਵਿਵਸਥਾ ਬਣ ਗਿਆ ...

ਪੂਰੀ ਖ਼ਬਰ »

ਢਾਹ ਦਿਓ, ਜੇ ਨਹੀ ਸੰਭਾਲ ਸਕਦੇ ਤਾਜ ਮਹਿਲ - ਸੁਪਰੀਮ ਕੋਰਟ

ਨਵੀਂ ਦਿੱਲੀ, 11 ਜੁਲਾਈ - ਸੁਪਰੀਮ ਕੋਰਟ ਨੇ ਕੇਂਦਰ ਤੇ ਯੂ.ਪੀ ਸਰਕਾਰ ਨੂੰ ਕਿਹਾ ਹੈ ਕਿ ਜੇਕਰ ਤਾਜ ਮਹਿਲ ਦੀ ਸੰਭਾਲ ਨਹੀ ਹੋ ਸਕਦੀ ਤਾਂ ਇਸ ਢਾਹ ਦਿੱਤਾ ਜਾਵੇ ਜਾਂ ਫਿਰ ਬੰਦ ਕਰ ਦਿੱਤਾ ...

ਪੂਰੀ ਖ਼ਬਰ »

ਕੌਮਾਂਤਰੀ ਸਰਹੱਦ ਨੇੜਿਓ 12 ਕਰੋੜ ਦੀ ਹੈਰੋਇਨ ਬਰਾਮਦ

ਬੱਚੀਵਿੰਡ, 11 ਜੁਲਾਈ (ਬਲਦੇਵ ਸਿੰਘ ਕੰਬੋ) - ਬੀ.ਐੱਸ.ਐਫ ਦੀ 17 ਬਟਾਲੀਅਨ ਨੇ ਅੰਮ੍ਰਿਤਸਰ ਸੈਕਟਰ ਦੀ ਸਰਹੱਦੀ ਚੌਂਕੀ ਕੱਕੜ (ਰੀਅਰ) ਵਿਖੇ ਵਿਸ਼ੇਸ਼ ਤਲਾਸ਼ੀ ਅਭਿਆਨ ਦੌਰਾਨ 2 ਕਿੱਲੋ 410 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਬਰਾਮਦ ਕੀਤੀ ਗਈ ਕੌਮਾਂਤਰੀ ਬਾਜ਼ਾਰ ਵਿਚ ਕੀਮਤ 12 ...

ਪੂਰੀ ਖ਼ਬਰ »

ਬੀ.ਐੱਸ.ਐਫ ਦੇ ਹੈਲੀਕਾਪਟਰ ਦੀ ਔਰੰਗਾਬਾਦ 'ਚ ਐਮਰਜੈਂਸੀ ਲੈਂਡਿੰਗ

vਪਟਨਾ, 11 ਜੁਲਾਈ - ਸੀ.ਆਰ.ਪੀ.ਐਫ ਦੇ 9 ਅਧਿਕਾਰੀਆਂ ਨੂੰ ਲੈ ਕੇ ਜਾ ਰਹੇ ਬੀ.ਐੱਸ.ਐਫ ਦੇ ਹੈਲੀਕਾਪਟਰ ਦੀ ਬਿਹਾਰ ਦੇ ਔਰੰਗਾਬਾਦ 'ਚ ਐਮਰਜੈਂਸੀ ਲੈਂਡਿੰਗ ਹੋਈ ਹੈ। ਸਾਰੇ ਅਧਿਕਾਰੀ ਸੁਰੱਖਿਅਤ ...

ਪੂਰੀ ਖ਼ਬਰ »

ਦਿੱਲੀ ਮਹਿਲਾ ਕਮਿਸ਼ਨ ਵੱਲੋਂ ਸਿੱਖਿਆ ਵਿਭਾਗ ਤੇ ਪੁਲਿਸ ਨੂੰ ਨੋਟਿਸ

ਨਵੀਂ ਦਿੱਲੀ, 11 ਜੁਲਾਈ - ਦਿੱਲੀ ਦੇ ਰਾਬਿਆ ਗਰਲਜ਼ ਪਬਲਿਕ ਸਕੂਲ ਵਿਖੇ ਬੱਚੀਆਂ ਨੂੰ ਬੇਸਮੈਂਟ 'ਚ ਬੰਦ ਕਰਨ ਨੂੰ ਲੈ ਕੇ ਦਿੱਲੀ ਮਹਿਲਾ ਕਮਿਸ਼ਨ ਨੇ ਸਿੱਖਿਆ ਵਿਭਾਗ ਤੇ ਪੁਲਿਸ ਨੂੰ ਨੋਟਿਸ ਭੇਜਿਆ ...

ਪੂਰੀ ਖ਼ਬਰ »

ਸੀ.ਬੀ.ਆਈ ਵੱਲੋਂ ਭਾਜਪਾ ਵਿਧਾਇਕ ਕੁਲਦੀਪ ਸੇਂਗਰ ਖ਼ਿਲਾਫ਼ ਦੋਸ਼ ਪੱਤਰ ਦਾਇਰ

ਨਵੀਂ ਦਿੱਲੀ, 11 ਜੁਲਾਈ - ਉੱਨਾਵ ਜਬਰ ਜਨਾਹ ਮਾਮਲੇ 'ਚ ਸੀ.ਬੀ.ਆਈ ਨੇ ਭਾਜਪਾ ਵਿਧਾਇਕ ਕੁਲਦੀਪ ਸੇਂਗਰ ਖ਼ਿਲਾਫ਼ ਦੋਸ਼ ਪੱਤਰ ਦਾਖਲ ਕਰਵਾ ਦਿੱਤਾ ...

ਪੂਰੀ ਖ਼ਬਰ »

ਕੁੱਝ ਸਮੇਂ ਲਈ ਹੈਕ ਹੋਇਆ ਦਿੱਲੀ ਟ੍ਰੈਫਿਕ ਪੁਲਿਸ ਦਾ ਟਵਿਟਰ ਹੈਂਡਲ

ਨਵੀਂ ਦਿੱਲੀ, 11 ਜੁਲਾਈ - ਦਿੱਲੀ ਟ੍ਰੈਫਿਕ ਪੁਲਿਸ ਦਾ ਟਵਿਟਰ ਹੈਂਡਲ ਬੀਤੀ ਰਾਤ ਕੁੱਝ ਸਮੇਂ ਲਈ ਹੈਕ ਹੋ ਗਿਆ, ਜਿਸ ਨੂੰ ਬਾਅਦ ਵਿਚ ਰੀਸਟੋਰ ਕਰ ਦਿੱਤਾ ...

ਪੂਰੀ ਖ਼ਬਰ »

ਮੁੱਠਭੇੜ 'ਚ ਇੱਕ ਜਵਾਨ ਸ਼ਹੀਦ, 1 ਜ਼ਖਮੀ

ਸ੍ਰੀਨਗਰ, 11 ਜੁਲਾਈ - ਜੰਮੂ-ਕਸ਼ਮੀਰ ਦੇ ਕੁਪਵਾੜਾ 'ਚ ਪੈਂਦੇ ਹੰਦਵਾੜਾ  'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਦੌਰਾਨ ਇੱਕ ਜਵਾਨ ਸ਼ਹੀਦ ਹੋ ਗਿਆ, ਜਦਕਿ ਇੱਕ ਜ਼ਖਮੀ ਹੋ ...

ਪੂਰੀ ਖ਼ਬਰ »

ਕਠੂਆ ਜਬਰ ਜ਼ਨਾਹ ਦੇ ਦੋਸ਼ੀ ਗੁਰਦਾਸਪੁਰ ਜੇਲ੍ਹ 'ਚ ਤਬਦੀਲ

ਗੁਰਦਾਸਪੁਰ, 11 ਜੁਲਾਈ (ਆਰਿਫ਼/ਸੁਖਵੀਰ ਸਿੰਘ ਸੈਣੀ)-ਜੰਮੂ-ਕਸ਼ਮੀਰ ਦੇ ਕਠੂਆ ਵਿਖੇ ਬਹੁ ਚਰਚਿਤ ਕਤਲ ਕਾਂਡ ਤੇ ਜਬਰ ਜ਼ਨਾਹ ਦੇ ਦੋਸ਼ੀਆਂ ਨੂੰ ਅੱਜ ਕੇਂਦਰੀ ਜੇਲ੍ਹ ਗੁਰਦਾਸਪੁਰ ਵਿਖੇ ਸਖ਼ਤ ਪ੍ਰਬੰਧਾਂ ਹੇਠ ਤਬਦੀਲ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਦੋਸ਼ੀਆਂ ਵਲੋਂ ...

ਪੂਰੀ ਖ਼ਬਰ »

ਭਾਰਤ ਅਤੇ ਇੰਗਲੈਂਡ ਵਿਚਕਾਰ ਪਹਿਲਾ ਇੱਕ ਦਿਨਾਂ ਕ੍ਰਿਕਟ ਮੈਚ ਕੱਲ੍ਹ

ਨਾਟਿੰਘਮ, 11 ਜੁਲਾਈ - ਭਾਰਤ ਅਤੇ ਇੰਗਲੈਂਡ ਦੀਆਂ ਟੀਮਾਂ ਵਿਚਕਾਰ ਪਹਿਲਾ ਇੱਕ ਦਿਨਾਂ ਕ੍ਰਿਕਟ ਮੈਚ ਨਾਟਿੰਘਮ ਵਿਖੇ 12 ਜੁਲਾਈ ਨੂੰ ਖੇਡਿਆ ਜਾਵੇਗਾ। ਭਾਰਤ ਜੇਕਰ ਤਿੰਨ ਮੈਚਾਂ ਦੀ ਲੜੀ 3-0 ਨਾਲ ਜਿੱਤ ਲੈਂਦਾ ਹੈ ਤਾਂ ਭਾਰਤ ਆਈ.ਸੀ.ਸੀ ਦੀ ਦਰਜਾਬੰਦੀ 'ਚ ਪਹਿਲੇ ਸਥਾਨ 'ਤੇ ...

ਪੂਰੀ ਖ਼ਬਰ »

ਅਕਾਲੀ ਦਲ ਨੇ ਫਿਰ ਤੋਂ ਪੰਜਾਬ ਨਾਲ ਕੀਤਾ ਧੋਖਾ - ਕੈਪਟਨ

ਚੰਡੀਗੜ੍ਹ, 11 ਜੁਲਾਈ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਕਹਿਣਾ ਹੈ ਕਿ ਅਕਾਲੀ ਦਲ ਨੇ ਇੱਕ ਵਾਰ ਫਿਰ ਤੋਂ ਪੰਜਾਬ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਪ੍ਰਕਾਸ਼ ਸਿੰਘ ਬਾਦਲ ਅਤੇ ਉਨ੍ਹਾਂ ਦੇ ਦਫ਼ਤਰ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ...

ਪੂਰੀ ਖ਼ਬਰ »

ਸਰਕਾਰ ਵਲੋਂ ਗ੍ਰਾਮ ਪੰਚਾਇਤਾਂ ਨੂੰ ਭੰਗ ਕਰਕੇ ਪ੍ਰਬੰਧਕ ਨਿਯੁਕਤ ਕਰਨ ਲਈ ਤਿਆਰੀ

ਗੜ੍ਹਸ਼ੰਕਰ, 11 ਜੁਲਾਈ (ਧਾਲੀਵਾਲ)- ਸੂਬਾ ਸਰਕਾਰ ਵਲੋਂ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ 30 ਅਗਸਤ 2018 ਤੱਕ ਕਰਵਾਉਣ ਦੇ ਮੰਤਵ ਨਾਲ ਗ੍ਰਾਮ ਪੰਚਾਇਤਾਂ ਨੂੰ ਭੰਗ ਕਰਕੇ ਪ੍ਰਬੰਧਕ ਨਿਯੁਕਤ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਗ੍ਰਾਮ ਪੰਚਾਇਤਾਂ ਦੀ ਪੰਜ ਸਾਲਾ ਮਿਆਦ ...

ਪੂਰੀ ਖ਼ਬਰ »

ਨੈਨੀਤਾਲ 'ਚ ਕੱਲ੍ਹ ਸਕੂਲ ਰਹਿਣਗੇ ਬੰਦ

ਦੇਹਰਾਦੂਨ, 11 ਜੁਲਾਈ - ਭਾਰੀ ਬਰਸਾਤ ਦੇ ਦੇ ਅਲਰਟ ਚੱਲਦਿਆਂ ਡੀ.ਐਮ ਵੱਲੋਂ 12 ਜੁਲਾਈ ਨੂੰ ਨੈਨੀਤਾਲ ਵਿਖੇ ਪਹਿਲੀ ਤੋਂ 12ਵੀਂ ਕਲਾਸ ਤੱਕ ਦੇ ਸਕੂਲ ਬੰਦ ਰੱਖਣ ਦੇ ਹੁਕਮ ਦਿੱਤੇ ਗਏ ...

ਪੂਰੀ ਖ਼ਬਰ »

ਸ੍ਰੀ ਨਗਰ : ਦਿਲ ਦਾ ਦੌਰਾ ਪੈਣ ਨਾਲ 2 ਅਮਰਨਾਥ ਯਾਤਰੀਆਂ ਦੀ ਮੌਤ

ਸ੍ਰੀਨਗਰ ,11 ਜੁਲਾਈ -ਪਵਿੱਤਰ ਅਮਰਨਾਥ ਗੁਫ਼ਾ ਦੇ ਕੋਲ ਦਿਲ ਦਾ ਦੌਰਾ ਪੈਣ ਨਾਲ 2 ਸ਼ਰਧਾਲੂਆਂ ਦੀ ਮੌਤ ਹੋ ਗਈ ਹੈ। ਇਸੇ ਤਰ੍ਹਾਂ ਪੁਲਵਾਮਾ 'ਚ ਸੜਕ ਹਾਦਸੇ 'ਚ ਇਕ ਸ਼ਰਧਾਲੂ ਦੀ ਮੌਤ ਹੋਈ ਹੈ । ਇਸ ਸਾਲ ਯਾਤਰਾ ਦੌਰਾਨ 20 ਸ਼ਰਧਾਲੂਆਂ ਦੀ ਮੌਤ ਹੋ ਚੁੱਕੀ ਹੈ ...

ਪੂਰੀ ਖ਼ਬਰ »

ਫਰਾਂਸ ਨੇ ਬੈਲਜੀਅਮ ਨੂੰ 1-0 ਨਾਲ ਹਰਾ ਕੇ ਫੀਫਾ ਵਿਸ਼ਵ ਕੱਪ-2018 ਦੇ ਫਾਈਨਲ ਵਿਚ ਜਗ੍ਹਾ ਬਣਾਈ

 ਸੇਂਟ ਪੀਟਰਸਬਰਗ, 10 ਜੁਲਾਈ (ਏਜੰਸੀ)- ਫਰਾਂਸ ਨੇ ਮੰਗਲਵਾਰ ਦੇਰ ਰਾਤ ਸੇਂਟ ਪੀਟਰਸਬਰਗ ਸਟੇਡੀਅਮ ਵਿਚ ਖੇਡੇ ਗਏ ਪਹਿਲੇ ਸੈਮੀਫਾਈਨਲ ਮੈਚ ਵਿਚ ਬੈਲਜੀਅਮ ਨੂੰ 1-0 ਨਾਲ ਹਰਾ ਕੇ ਫੀਫਾ ਵਿਸ਼ਵ ਕੱਪ-2018 ਦੇ ਫਾਈਨਲ ਵਿਚ ਜਗ੍ਹਾ ਬਣਾ ਲਈ ਹੈ। ਸੈਮੂਅਲ ਉਮੀਟੀ ਨੇ 51ਵੇਂ ਮਿੰਟ ...

ਪੂਰੀ ਖ਼ਬਰ »

ਮੋਦੀ ਅੱਜ ਮਲੋਟ 'ਚ ਰੈਲੀ ਨੂੰ ਕਰਨਗੇ ਸੰਬੋਧਨ

ਜਲੰਧਰ, 11 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮਲੋਟ 'ਚ ਕਿਸਾਨ ਕਲਿਆਣ ਰੈਲੀ ਨੂੰ ਸੰਬੋਧਨ ਕਰਨਗੇ। ਇਸ ਰੈਲੀ ਦੀ ਪ੍ਰਧਾਨਗੀ ਸਾਬਕਾ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਕਰਨਗੇ। ਉੱਥੇ ਹੀ, ਲੰਘੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ...

ਪੂਰੀ ਖ਼ਬਰ »

ਪਾਕਿਸਤਾਨ 'ਚ ਧਮਾਕਾ : ਸਿਆਸੀ ਲੀਡਰ ਸਮੇਤ 12 ਮੌਤਾਂ, 65 ਜ਼ਖਮੀ

ਪੇਸ਼ਾਵਰ, 11 ਜੁਲਾਈ - ਪਾਕਿਸਤਾਨ ਦੇ ਪੇਸ਼ਾਵਰ ਸ਼ਹਿਰ 'ਚ ਮੰਗਲਵਾਰ-ਬੁੱਧਵਾਰ ਦੀ ਰਾਤ ਇਕ ਚੋਣ ਰੈਲੀ 'ਚ ਹੋਏ ਆਤਮਘਾਤੀ ਧਮਾਕੇ 'ਚ ਆਵਾਮੀ ਨੈਸ਼ਨਲ ਪਾਰਟੀ ਦੇ ਨੇਤਾ ਹਾਰੂਨ ਬਿਲੌਰ ਸਮੇਤ 12 ਲੋਕਾਂ ਦੀ ਮੌਤ ਹੋ ਗਈ ਹੈ ਤੇ 65 ਦੇ ਕਰੀਬ ਲੋਕ ਜ਼ਖਮੀ ਹੋਏ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 8 ਮੌਤਾਂ

ਨਵੀਂ ਦਿੱਲੀ, 11 ਜੁਲਾਈ - ਉਤਰ ਪ੍ਰਦੇਸ਼ ਦੇ ਕੰਨੌਜ 'ਚ ਅੱਜ ਇਕ ਦਰਦਨਾਕ ਸੜਕ ਹਾਦਸੇ ਵਿਚ 8 ਲੋਕਾਂ ਦੀ ਮੌਤ ਹੋ ਗਈ। ਜਦਕਿ ਤਿੰਨ ਹੋਰ ਗੰਭੀਰ ਰੂਪ ਵਿਚ ਜ਼ਖਮੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਇਕ ਕਾਰ 'ਚ 10 ਲੋਕ ਸਵਾਰ ਸਨ ਤੇ ਇਹ ਸਾਰੇ ਰਾਜਸਥਾਨ ਦੇ ਅਲਵਰ ਤੋਂ ਨੀਮਸ਼ਰਣਿਆ ...

ਪੂਰੀ ਖ਼ਬਰ »

ਢਿਗਾਂ ਡਿੱਗਣ ਕਾਰਨ ਮਨੀਪੁਰ 'ਚ 9 ਮੌਤਾਂ

ਇੰਫਾਲ, 11 ਜੁਲਾਈ - ਉੱਤਰ ਪੂਰਬੀ ਭਾਰਤੀ ਸੂਬੇ ਮਨੀਪੁਰ 'ਚ ਢਿਗਾਂ ਡਿੱਗਣ ਕਾਰਨ 9 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਇਹ ਘਟਨਾ ਮਨੀਪੁਰ ਦੇ ਟੇਮਨਲੋਂਗ ਵਿਖੇ ਵਾਪਰੀ ਹੈ। ਬਚਾਅ ਦੇ ਰਾਹਤ ਕਾਰਜ ਚਲਾਏ ਜਾ ਰਹੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਦੀ ਮਲੋਟ ਆਮਦ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ

ਸ੍ਰੀ ਮੁਕਤਸਰ ਸਾਹਿਬ, 11 ਜੁਲਾਈ (ਰਣਜੀਤ ਸਿੰਘ ਢਿੱਲੋਂ)-ਅੱਜ ਪ੍ਰਧਾਨ ਮੰਤਰੀ ਦੀ ਮਲੋਟ ਆਮਦ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਮਲੋਟ ਨੂੰ ਆਉਣ ਵਾਲੇ ਸਾਰੇ ਰਸਤਿਆਂ ਤੇ ਨਾਕੇ ਲਾਏ ਗਏ ਹਨ। ਦੂਜੇ ਪਾਸੇ ਮਾਲਵੇ ਦੇ ਵੱਖ-ਵੱਖ ਜ਼ਿਲ੍ਹਿਆ ਤੋਂ ਕਾਫਲੇ ...

ਪੂਰੀ ਖ਼ਬਰ »

ਮੋਦੀ ਦੀ ਆਮਦ ਤੋਂ ਪਹਿਲਾਂ ਪੇਸ਼ ਕੀਤੀਆਂ ਜਾ ਰਹੀਆਂ ਹਨ ਢਾਡੀ ਵਾਰਾਂ

ਸ੍ਰੀ ਮੁਕਤਸਰ ਸਾਹਿਬ, 11 ਜੁਲਾਈ (ਰਣਜੀਤ ਸਿੰਘ ਢਿੱਲੋਂ) - ਅੱਜ ਮਲੋਟ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨ ਤੇ ਖੇਤ ਮਜ਼ਦੂਰ ਧੰਨਵਾਦ ਰੈਲੀ ਨੂੰ ਸੰਬੋਧਨ ਕਰਨ ਲਈ ਪਹੁੰਚ ਰਹੇ ਹਨ। ਇਸ ਤੋਂ ਪਹਿਲਾਂ ਪ੍ਰਧਾਨ ਦੀ ਮੁੱਖ ਸਟੇਜ ਦੇ ਨਾਲ ਲੱਗੀ ਵੱਖਰੀ ਸਟੇਜ ਤੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਦੀ ਰੈਲੀ ’ਚ ਮੁੱਖ ਸਟੇਜ ਅਜੇ ਖਾਲੀ-ਲੋਕਾਂ ਦੀ ਆਮਦ ਜਾਰੀ 

ਸ੍ਰੀ ਮੁਕਤਸਰ ਸਾਹਿਬ, 11 ਜੁਲਾਈ (ਰਣਜੀਤ ਸਿੰਘ ਢਿੱਲੋਂ) - ਅੱਜ 11 ਜੁਲਾਈ ਨੂੰ 11 ਵਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹੋ ਰਹੀ ਰੈਲੀ ਵਿਚ ਲੋਕਾਂ ਦੀ ਆਮਦ ਜਾਰੀ ਹੈ, ਪਰ ਅਜੇ ਤੱਕ ਮੁੱਖ ਸਟੇਜ ਤੇ ਕੋਈ ਵੀ ਆਗੂ ਨਹੀਂ ਪਹੁੰਚਿਆ। ਵੱਖਰੀ ਸਟੇਜ ਤੋਂ ਢਾਡੀ ਜਥੇ ਵਾਰਾਂ ...

ਪੂਰੀ ਖ਼ਬਰ »

ਪਾਕਿਸਤਾਨ ਚਾਹੁੰਦਾ ਹੈ ਸਿੱਖਾਂ ਤੋਂ ਛੁਟਕਾਰਾ - ਗੁਲਾਬ ਸਿੰਘ

ਕਰਾਚੀ, 11 ਜੁਲਾਈ - ਪਾਕਿਸਤਾਨ ਦੇ ਪਹਿਲੇ ਸਿੱਖ ਪੁਲਸ ਅਫ਼ਸਰ ਗੁਲਾਬ ਸਿੰਘ ਜਿਸ ਨੂੰ ਕਿ ਘਰੋਂ ਬਾਹਰ ਕੱਢ ਦਿੱਤਾ ਗਿਆ ਹੈ, ਦਾ ਕਹਿਣਾ ਹੈ ਕਿ ਪਾਕਿਸਤਾਨ ਦੇਸ਼ ਤੋਂ ਸਿੱਖਾਂ ਦਾ ਛੁਟਕਾਰਾ ਚਾਹੁੰਦਾ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਦੀ ਰੈਲੀ ’ਚ ਉਤਸ਼ਾਹ ਨਾਲ ਸ਼ਾਮਿਲ ਹੋ ਰਹੇ ਹਨ ਵਰਕਰ 

ਸ੍ਰੀ ਮੁਕਤਸਰ ਸਾਹਿਬ, 11 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਲੋਟ ਮਹਾਂ ਰੈਲੀ ਵਿਚ ਪੰਜਾਬ, ਹਰਿਆਣਾ ਤੇ ਰਾਜਸਥਾਨ ਤੋਂ ਵਰਕਰ ਬੜੇ ਉਤਸ਼ਾਹ ਨਾਲ ਸ਼ਾਮਿਲ ਹੋ ਰਹੇ ਹਨ। ਪੰਡਾਲ ਵਿਚ ਵਰਕਰ ਬੜੇ ਜੋਸ਼ ਨਾਲ ਨਾਅਰੇ ਲਾ ਰਹੇ ਹਨ। ਪੰਡਾਲ ’ਚ ...

ਪੂਰੀ ਖ਼ਬਰ »

ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਪਹੁੰਚੇ ਮੰਚ 'ਤੇ

ਮਲੋਟ, 11 ਜੁਲਾਈ - ਪ੍ਰਧਾਨ ਮੰਤਰੀ ਦੀ ਮਲੋਟ ਵਿਖੇ ਹੋਣ ਜਾ ਰਹੀ ਧੰਨਵਾਦ ਰੈਲੀ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਰੈਲੀ ਵਾਲੇ ਮੰਚ 'ਤੇ ਪਹੁੰਚ ਗਏ ...

ਪੂਰੀ ਖ਼ਬਰ »

ਕਠੂਆ ਜਬਰ ਜਨਾਹ ਮਾਮਲਾ : 22ਵੇਂ ਦਿਨ ਦੀ ਸੁਣਵਾਈ ਸ਼ੁਰੂ

ਪਠਾਨਕੋਟ, 11 ਜੁਲਾਈ (ਆਸ਼ੀਸ਼ ਸ਼ਰਮਾ) - ਕਠੂਆ ਜਬਰ ਜਨਾਹ ਅਤੇ ਹੱਤਿਆ ਮਾਮਲੇ ਦੇ 22ਵੇਂ ਦਿਨ ਦੀ ਸੁਣਵਾਈ ਅਦਾਲਤ ਵਿਚ 12 ਵਜੇ ਸ਼ੁਰੂ ਹੋ ਗਈ ਹੈ। ਮਾਮਲੇ ਦੇ 7 ਦੋਸ਼ੀਆਂ ਨੂੰ ਸਖ਼ਤ ਸੁਰੱਖਿਆ 'ਚ ਕਠੂਆ ਤੋਂ ਅਦਾਲਤ ਲਿਆਂਦਾ ਗਿਆ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX