ਤਾਜਾ ਖ਼ਬਰਾਂ


ਪੰਜਾਬ ਦੀਆਂ 40 ਦੇ ਕਰੀਬ ਅਧਿਆਪਕ ਜਥੇਬੰਦੀਆਂ ਵੱਲੋਂ ਸੰਘਰਸ਼ ਕਮੇਟੀ ਦਾ ਗਠਨ
. . .  2 minutes ago
ਸੰਗਰੂਰ, 17 ਜਨਵਰੀ(ਧੀਰਜ ਪਸ਼ੋਰੀਆ)- ਅਧਿਆਪਕ ਮੰਗਾਂ ਲਈ ਸੰਘਰਸ਼ ਕਰ ਰਹੇ ਸਾਂਝਾ ਅਧਿਆਪਕ ਮੋਰਚਾ ਦੇ ਪੰਜ ਅਧਿਆਪਕ ਆਗੂਆਂ ਨੂੰ ਨੌਕਰੀ ਤੋਂ ਕੱਢੇ ਜਾਣ ਦੇ ਖ਼ਿਲਾਫ਼ ਪੰਜਾਬ ਦੀਆਂ ਤਮਾਮ ਅਧਿਆਪਕ ਜਥੇਬੰਦੀਆਂ ਇਕ ਮੰਚ 'ਤੇ ਆ ਗਈਆਂ....
ਵਿਜੈ ਸਾਂਪਲਾ ਵੱਲੋਂ ਜੇਜੋਂ ਦੋਆਬਾ ਤੋਂ ਅੰਮ੍ਰਿਤਸਰ ਟਰੇਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ
. . .  16 minutes ago
ਮਾਹਿਲਪੁਰ 17 ਜਨਵਰੀ (ਦੀਪਕ ਅਗਨੀਹੋਤਰੀ)- ਬਲਾਕ ਮਾਹਿਲਪੁਰ ਦੇ ਪਹਾੜੀ ਖ਼ਿੱਤੇ ਦੇ ਪਿੰਡ ਜੇਜੋਂ ਦੋਆਬਾ ਤੋਂ ਅੰਮ੍ਰਿਤਸਰ ਨੂੰ ਸ਼ੁਰੂ ਹੋਈ ਨਵੀ ਰੇਲ ਗੱਡੀ ਨੂੰ ਕੇਂਦਰੀ ਰਾਜ ਮੰਤਰੀ ਵਿਜੈ ਸਾਂਪਲਾ ਨੇ ਅੱਜ ਝੰਡੀ ਦੇ ਕੇ ਰਵਾਨਾ ਕੀਤਾ। ਉਨ੍ਹਾਂ ਇਸ ਸਟੇਸ਼ਨ ਨੂੰ ਅਗਲੇ ਦੋ .....
ਐਨ.ਆਈ.ਏ ਦੀ ਵਿਸ਼ੇਸ਼ ਟੀਮ ਵੱਲੋਂ ਲੁਧਿਆਣਾ 'ਚ ਛਾਪੇਮਾਰੀ
. . .  13 minutes ago
ਲੁਧਿਆਣਾ, 17 ਜਨਵਰੀ (ਪਰਮਿੰਦਰ ਸਿੰਘ ਅਹੂਜਾ)- ਅੱਤਵਾਦੀਆਂ ਦੇ ਲੁਧਿਆਣਾ 'ਚ ਲੁਕੇ ਹੋਣ ਨੂੰ ਲੈ ਕੇ ਐਨ.ਆਈ.ਏ ਦੀ ਵਿਸ਼ੇਸ਼ ਟੀਮ ਵੱਲੋਂ ਕੁੱਝ ਥਾਵਾਂ 'ਤੇ ਛਾਪੇਮਾਰੀ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਦੇ ਅਨੁਸਾਰ, ਇਸ ਟੀਮ ਦੇ ਅਧਿਕਾਰੀਆਂ ਵੱਲੋਂ ਜ਼ਿਲ੍ਹਾ ......
ਪੱਤਰਕਾਰ ਹੱਤਿਆ ਮਾਮਲਾ : ਮੁਲਜ਼ਮਾਂ ਨੂੂੰ ਸਜ਼ਾ ਸੁਣਾਉਣ ਲਈ ਸੀ.ਬੀ.ਆਈ. ਕੋਰਟ 'ਚ ਪਹੁੰਚੇ ਜੱਜ ਜਗਦੀਪ ਸਿੰਘ
. . .  30 minutes ago
ਪੰਚਕੂਲਾ, 17 ਜਨਵਰੀ (ਕੇ.ਐੱਸ. ਰਾਣਾ)- ਮਰਹੂਮ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਹੱਤਿਆ ਕਾਂਡ ਸਬੰਧੀ ਅੱਜ ਸੀ.ਬੀ. ਆਈ. ਕੋਰਟ ਵੱਲੋਂ ਮੁਲਜ਼ਮਾਂ ਨੂੰ ਸਜ਼ਾ ਦਾ ਐਲਾਨ ਕੀਤਾ ਜਾਵੇਗਾ। ਇਸ ਸਬੰਧੀ ਜੱਜ ਜਗਦੀਪ ਸਿੰਘ ਸੀ.ਬੀ.ਆਈ. ਦੀ ਕੋਰਟ 'ਚ ਪਹੁੰਚ ਚੁੱਕੇ .....
ਪਾਕਿਸਤਾਨ ਵੱਲੋਂ ਪੁੰਛ 'ਚ ਮੁੜ ਜੰਗਬੰਦੀ ਦੀ ਉਲੰਘਣਾ
. . .  43 minutes ago
ਸ੍ਰੀਨਗਰ, 17 ਜਨਵਰੀ- ਜੰਮੂ-ਕਸ਼ਮੀਰ 'ਚ ਅੱਜ ਫਿਰ ਤੋਂ ਪਾਕਿਸਤਾਨ ਵੱਲੋਂ ਪੁੰਛ ਸੈਕਟਰ 'ਚ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਹੈ ਜਿਸ ਦੀ ਭਾਰਤੀ ਫ਼ੌਜ ਵੱਲੋਂ ਜਵਾਬੀ ਕਾਰਵਾਈ ਕੀਤੀ ਜਾ ਰਹੀ.....
ਸੰਘਣੀ ਧੁੰਦ ਕਾਰਨ ਮੁੜ ਜਨਜੀਵਨ ਹੋਇਆ ਪ੍ਰਭਾਵਿਤ, ਮਾਪਿਆਂ ਵੱਲੋਂ ਸਕੂਲਾਂ ਦਾ ਸਮਾਂ ਬਦਲਣ ਦੀ ਮੰਗ
. . .  about 1 hour ago
ਅਜਨਾਲਾ,17 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਅੰਦਰ ਬੇਸ਼ੱਕ ਲਗਾਤਾਰ ਕੜਾਕੇ ਦੀ ਠੰਢ ਪੈ ਰਹੀ ਹੈ ਅਤੇ ਕੁੱਝ ਦਿਨਾਂ ਤੋਂ ਧੁੰਦ ਨਾ ਪੈਣ ਕਾਰਨ ਕੰਮ-ਕਾਰ ਆਮ ਵਾਂਗ ਹੀ ਚੱਲ ਰਿਹਾ ਸੀ ਪਰ ਅੱਜ ਅਚਾਨਕ ਪਈ ਸੰਘਣੀ ਧੁੰਦ ਨੇ ਮੁੜ ਜਨਜੀਵਨ ਪ੍ਰਭਾਵਿਤ ਕਰ .....
ਅੰਡੇਮਾਨ ਨਿਕੋਬਾਰ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 1 hour ago
ਨਵੀਂ ਦਿੱਲੀ, 17 ਜਨਵਰੀ- ਅੰਡੇਮਾਨ ਨਿਕੋਬਾਰ ਟਾਪੂ 'ਚ ਅੱਜ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਜਾਣਕਾਰੀ ਦੇ ਅਨੁਸਾਰ, ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 6.0 ਮਾਪੀ ਗਈ ਹੈ। ਹਾਲਾਂਕਿ, ਭੂਚਾਲ ਕਾਰਨ ਹਾਲੇ ਤੱਕ ਕਿਸੇ ਜਾਨੀ ਜਾ ਮਾਲੀ .....
ਐਨ.ਆਈ.ਏ. ਵਲੋਂ ਪੰਜਾਬ ਤੇ ਯੂਪੀ 'ਚ ਛਾਪੇਮਾਰੀ
. . .  about 1 hour ago
ਨਵੀਂ ਦਿੱਲੀ, 17 ਜਨਵਰੀ - ਆਈ.ਐਸ.ਆਈ.ਐਸ. ਤੋਂ ਪ੍ਰੇਰਿਤ ਮਾਡਿਊਲ ਨਾਲ ਸਬੰਧਤ ਹਾਲ ਹੀ ਵਿਚ ਦਰਜ ਕੀਤੇ ਗਏ ਕੇਸਾਂ ਨਾਲ ਸਬੰਧਿਤ ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਵਲੋਂ ਪੱਛਮੀ ਉਤਰ ਪ੍ਰਦੇਸ਼ ਦੀਆਂ ਸੱਤ ਥਾਵਾਂ ਤੇ ਪੰਜਾਬ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਮੀਡੀਆ ਵਿਚ ਰਿਪੋਰਟਾਂ...
ਸੰਘਣੀ ਧੁੰਦ ਕਾਰਨ ਵਾਪਰੇ ਹਾਦਸੇ ਵਿਚ 1 ਮੌਤ, 5 ਜ਼ਖਮੀ
. . .  about 2 hours ago
ਮੋਗਾ, 17 ਜਨਵਰੀ - ਮੋਗਾ ਕੋਟਕਪੂਰਾ ਰੋਡ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਇਕ ਮੌਤ ਹੋ ਗਈ ਹੈ ਤੇ 5 ਹੋਰ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ। ਇਹ ਹਾਦਸਾ ਸੰਘਣੀ ਧੁੰਦ ਕਾਰਨ ਵਾਪਰਿਆ...
ਅੱਜ ਡੇਰਾ ਸਿਰਸਾ ਮੁਖੀ ਨੂੰ ਛਤਰਪਤੀ ਕਤਲ ਮਾਮਲੇ 'ਚ ਹੋਵੇਗੀ ਸਜ਼ਾ
. . .  about 2 hours ago
ਜਲੰਧਰ, 17 ਜਨਵਰੀ - ਪੱਤਰਕਾਰ ਰਾਮਚੰਦਰ ਛਤਰਪਤੀ ਦੇ ਕਤਲ ਮਾਮਲੇ 'ਚ ਅੱਜ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਵੱਲੋਂ ਡੇਰਾ ਸਿਰਸਾ ਮੁਖੀ ਰਾਮ ਰਹੀਮ ਸਮੇਤ ਕ੍ਰਿਸ਼ਨ ਲਾਲ, ਨਿਰਮਲ ਸਿੰਘ ਤੇ ਕੁਲਦੀਪ ਸਿੰਘ ਨੂੰ ਸਜ਼ਾ ਸੁਣਾਈ ਜਾਵੇਗੀ। ਇਨ੍ਹਾਂ ਨੂੰ ਇਕੱਠੇ ਵੀਡੀਓ ਕਾਨਫਰੰਸਿੰਗ ਰਾਹੀਂ ਸਜ਼ਾ ਸੁਣਾਈ...
ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਵਾਧਾ
. . .  about 2 hours ago
ਨਵੀਂ ਦਿੱਲੀ, 17 ਜਨਵਰੀ - ਪੈਟਰੋਲ ਤੇ ਡੀਜਲ ਦੀਆਂ ਕੀਮਤਾਂ 'ਚ ਅੱਜ ਇਕ ਵਾਰ ਫਿਰ ਵਾਧਾ ਦੇਖਣ ਨੂੰ ਮਿਲਿਆ। ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ 'ਚ 14 ਪੈਸੇ ਪ੍ਰਤੀ ਲੀਟਰ ਵਾਧਾ ਦਰਜ ਕੀਤਾ ਗਿਆ। ਇਸ ਨਾਲ ਪੈਟਰੋਲ ਦੀ ਕੀਮਤ 70.47 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਉੱਥੇ ਹੀ, ਰਾਜਧਾਨੀ...
ਅੱਜ ਦਾ ਵਿਚਾਰ
. . .  about 2 hours ago
ਹੈੱਡ ਕਾਂਸਟੇਬਲ ਨੇ ਟ੍ਰੈਫਿਕ ਪੁਲਿਸ ਦੇ ਸਹਾਇਕ ਸਬ ਇੰਸਪੈਕਟਰ ਨੂੰ ਮਾਰੀ ਗੋਲੀ
. . .  1 day ago
ਡੇਰਾਬਸੀ , 16 ਜਨਵਰੀ ( ਸ਼ਾਮ ਸਿੰਘ ਸੰਧੂ)-ਡੇਰਾਬਸੀ ਪੁਲਿਸ ਸਟੇਸ਼ਨ ਵਿਖੇ ਇੱਕ ਹੈੱਡ ਕਾਂਸਟੇਬਲ ਨੇ ਟ੍ਰੈਫਿਕ ਪੁਲਿਸ ਡੇਰਾਬਸੀ ਦੇ ਇੰਚਾਰਜ ਸਹਾਇਕ ਸਬ ਇੰਸਪੈਕਟਰ ਲਖਵਿੰਦਰ ਸਿੰਘ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਹੈ
ਸੀਰੀਆ ਧਮਾਕੇ 'ਚ 30 ਨਾਗਰਿਕਾਂ ਦੀ ਮੌਤ
. . .  1 day ago
ਅਮਿੱਤ ਸ਼ਾਹ ਨੂੰ ਹੋਇਆ ਸਵਾਈਨ ਫਲੂ , ਏਮਜ਼ 'ਚ ਭਰਤੀ
. . .  1 day ago
ਨਵੀਂ ਦਿੱਲੀ ,16 ਜਨਵਰੀ - ਭਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਮਿੱਤ ਸ਼ਾਹ ਨੂੰ ਸਵਾਈਨ ਫਲੂ ਹੋਣ ਕਰਕੇ ਏਮਜ਼ 'ਚ ਭਰਤੀ ਕੀਤਾ ਗਿਆ ਹੈ।
'ਖੇਲੋ ਇੰਡੀਆ' 'ਚ ਬੁਢਲਾਡਾ ਤਹਿਸੀਲ ਦੀ ਪ੍ਰਦੀਪ ਕੌਰ ਨੇ ਜਿੱਤਿਆ ਕਾਂਸੇ ਦਾ ਮੈਡਲ
. . .  1 day ago
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਮਹੇਸ਼ਵਰੀ ਸੁਪਰੀਮ ਕੋਰਟ ਦੇ ਜੱਜ ਨਿਯੁਕਤ
. . .  1 day ago
ਤਾਮਿਲਨਾਡੂ ਦਾ ਡੀ ਗੁਕੇਸ਼ ਬਣਿਆ ਦੁਨੀਆ ਦਾ ਦੂਜਾ ਸਭ ਤੋਂ ਛੋਟੀ ਉਮਰ ਦਾ ਸ਼ਤਰੰਜ ਗ੍ਰੈਂਡਮਾਸਟਰ
. . .  1 day ago
ਜਸਟਿਸ ਸੰਜੀਵ ਖੰਨਾ ਦੀ ਤਰੱਕੀ ਦੀ ਸਿਫ਼ਾਰਸ਼ ਤੋਂ ਬਾਰ ਕੌਂਸਲ ਨਾਰਾਜ਼
. . .  1 day ago
ਵੀਜ਼ਾ ਖ਼ਤਮ ਹੋਣ ਦੇ ਬਾਵਜੂਦ ਭਾਰਤ ਰਹਿਣ ਵਾਲਾ ਵਿਦੇਸ਼ੀ ਗ੍ਰਿਫ਼ਤਾਰ
. . .  1 day ago
ਸਿੱਖਿਆ ਬੋਰਡ ਵਲੋਂ 12ਵੀਂ ਸ੍ਰੇਣੀ ਦੀ ਡੇਟਸ਼ੀਟ 'ਚ ਤਬਦੀਲੀ
. . .  1 day ago
ਸੁਖਪਾਲ ਖਹਿਰਾ ਵੱਲੋਂ ਬ੍ਰਹਮਪੁਰਾ ਤੇ ਸੇਖਵਾਂ ਨਾਲ ਮੁੜ ਕੀਤੀ ਜਾ ਰਹੀ ਹੈ ਬੰਦ ਕਮਰਾ ਮੀਟਿੰਗ
. . .  1 day ago
ਪੰਜਾਬ ਸਮੇਤ 12 ਸੂਬਿਆਂ 'ਚ ਸਥਾਪਿਤ ਹੋਣਗੀਆਂ ਨਵੀਆਂ ਯੂਨੀਵਰਸਿਟੀਆਂ
. . .  1 day ago
ਨਵੇਂ ਸੀ.ਬੀ.ਆਈ. ਡਾਇਰੈਕਟਰ 'ਤੇ 24 ਜਨਵਰੀ ਹੋਵੇਗੀ ਬੈਠਕ
. . .  1 day ago
ਅਮਰੀਕੀ ਸਰਕਾਰ ਦੇ ਮੁਲਾਜ਼ਮਾਂ ਲਈ ਸਿੱਖ ਸੰਗਤ ਨੇ ਚਲਾਇਆ ਲੰਗਰ
. . .  1 day ago
ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ ਨੂੰ ਮਿਲਿਆ 9 ਮਹੀਨਿਆਂ ਦਾ ਵਾਧਾ
. . .  1 day ago
ਕੁਲਬੀਰ ਜ਼ੀਰਾ ਕਾਂਗਰਸ ਪਾਰਟੀ ਤੋਂ ਮੁਅੱਤਲ
. . .  1 day ago
ਭੇਦਭਰੇ ਹਾਲਾਤ 'ਚ ਮਿਲੀ ਨੌਜਵਾਨ ਦੀ ਲਾਸ਼, ਜਾਂਚ 'ਚ ਜੁਟੀ ਪੁਲਿਸ
. . .  1 day ago
ਵੀਡੀਓ ਕਾਨਫਰੰਸਿੰਗ ਰਾਹੀਂ ਰਾਮ ਰਹੀਮ ਨੂੰ ਸੁਣਾਈ ਜਾਵੇਗੀ ਸਜ਼ਾ
. . .  1 day ago
ਜਲੰਧਰ ਦੇ ਸਾਬਕਾ ਮੇਅਰ ਸੁਰੇਸ਼ ਸਹਿਗਲ ਨੇ ਅਦਾਲਤ 'ਚ ਕੀਤਾ ਆਤਮ ਸਮਰਪਣ
. . .  1 day ago
ਅਰੁਣਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਗੇਗਾਂਗ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ
. . .  1 day ago
'84 ਕਤਲੇਆਮ ਮਾਮਲੇ 'ਚ ਸੱਜਣ ਕੁਮਾਰ ਨੂੰ ਦੋਸ਼ੀ ਕਰਾਰੇ ਜਾਣ 'ਤੇ ਟਾਈਟਲਰ ਨੇ ਦਿੱਤਾ ਇਹ ਬਿਆਨ
. . .  1 day ago
ਸ਼ੀਲਾ ਦੀਕਸ਼ਤ ਦੀ ਤਾਜਪੋਸ਼ੀ ਮੌਕੇ ਟਾਈਟਲਰ ਦੀ ਮੌਜੂਦਗੀ 'ਤੇ ਹਰਸਿਮਰਤ ਬਾਦਲ ਨੇ ਚੁੱਕੇ ਸਵਾਲ
. . .  1 day ago
ਸਵਾਈਨ ਫਲੂ ਕਾਰਨ 45 ਸਾਲਾ ਵਿਅਕਤੀ ਦੀ ਮੌਤ
. . .  1 day ago
ਸ਼ੀਲਾ ਦੀਕਸ਼ਤ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਪ੍ਰੋਗਰਾਮ 'ਚ ਨਜ਼ਰ ਆਏ ਜਗਦੀਸ਼ ਟਾਈਟਲਰ
. . .  1 day ago
ਡੀ. ਜੀ. ਪੀ. ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਮੇਤ ਪੰਜ ਸੂਬਿਆਂ ਨੂੰ ਸੁਪਰੀਮ ਕੋਰਟ ਵਲੋਂ ਝਟਕਾ
. . .  1 day ago
ਕਰਤਾਰਪੁਰ ਸਾਹਿਬ ਲਾਂਘਾ ਬਣਾਉਣ 'ਚ ਦੇਰੀ ਕਾਂਗਰਸ ਸਰਕਾਰ ਦੀ ਨਾਕਾਮੀ- ਸਾਂਪਲਾ
. . .  1 day ago
ਆਪਣੇ ਅਸਤੀਫ਼ੇ 'ਚ ਮਾਸਟਰ ਬਲਦੇਵ ਨੇ ਕੇਜਰੀਵਾਲ ਨੂੰ ਲਿਖੀਆਂ ਇਹ ਗੱਲਾਂ
. . .  1 day ago
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਭਾਖੜਾ ਨਹਿਰ 'ਚ ਡਿੱਗੀ ਕਾਰ, ਤਿੰਨ ਨੌਜਵਾਨਾਂ ਦੀ ਮੌਤ
. . .  about 1 hour ago
ਫਿਲੌਰ ਸਥਿਤ ਪੰਜਾਬ ਐਂਡ ਸਿੰਧ ਬੈਂਕ 'ਚ ਚੋਰੀ ਦੀ ਨਾਕਾਮ ਕੋਸ਼ਿਸ਼
. . .  about 1 hour ago
ਨਾਗੇਸ਼ਵਰ ਰਾਓ ਦੀ ਨਿਯੁਕਤੀ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅਗਲੇ ਹਫ਼ਤੇ ਹੋਵੇਗੀ ਸੁਣਵਾਈ
. . .  about 1 hour ago
ਕੀਨੀਆ ਦੀ ਰਾਜਧਾਨੀ ਨੈਰੋਬੀ 'ਚ ਧਮਾਕਾ, 15 ਲੋਕਾਂ ਦੀ ਮੌਤ
. . .  13 minutes ago
'ਆਪ' ਨੂੰ ਵੱਡਾ ਝਟਕਾ, ਵਿਧਾਇਕ ਮਾਸਟਰ ਬਲਦੇਵ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  about 1 hour ago
ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਚਲਾਏ ਜਾਣ ਕਾਰਨ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  51 minutes ago
ਵਿਆਹ ਦੀਆਂ ਤਿਆਰੀਆਂ ਵਿਚਾਲੇ ਘਰ 'ਚ ਲੱਗੀ ਅੱਗ, ਦੁਲਹਨ ਸਮੇਤ ਚਾਰ ਸਹੇਲੀਆਂ ਦੀ ਮੌਤ
. . .  about 1 hour ago
ਮੁਖ਼ਬਰੀ ਦੇ ਸ਼ੱਕ 'ਚ ਨਕਸਲੀਆਂ ਨੇ ਦੋ ਲੋਕਾਂ ਦੀ ਕੀਤੀ ਹੱਤਿਆ
. . .  about 1 hour ago
6 ਦਿਨਾਂ ਬਾਅਦ ਸਸਤਾ ਹੋਇਆ ਪੈਟਰੋਲ, ਡੀਜ਼ਲ ਦੀ ਕੀਮਤ 'ਚ ਵਾਧਾ
. . .  about 1 hour ago
ਬਸਪਾ ਨੇਤਾ ਦਾ ਵਿਵਾਦਿਤ ਬਿਆਨ, ਕਿਹਾ- ਚੋਣਾਂ 'ਚ ਭਾਜਪਾ ਵਾਲਿਆਂ ਨੂੰ ਦੌੜਾ-ਦੌੜਾ ਕੇ ਮਾਰਾਂਗੇ
. . .  1 day ago
ਦੋ ਔਰਤਾਂ ਨੇ ਸਬਰੀਮਾਲਾ ਮੰਦਰ 'ਚ ਦਾਖ਼ਲ ਹੋਣ ਦੀ ਕੀਤੀ ਕੋਸ਼ਿਸ਼, ਪ੍ਰਦਰਸ਼ਨਕਾਰੀਆਂ ਨੇ ਰੋਕਿਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 27 ਹਾੜ ਸੰਮਤ 550
ਿਵਚਾਰ ਪ੍ਰਵਾਹ: ਕੋਈ ਵੀ ਕੰਮ ਅਜਿਹਾ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਅਤੇ ਮਨੋਰਥ ਪ੍ਰਤੀ ਦ੍ਰਿੜ੍ਹਤਾ ਪੂਰਾ ਨਹੀਂ ਕਰ ਸਕਦਾ। -ਜੇਮਸ ਐਲਨ

ਮੁਕਤਸਰ ਸਾਹਿਬ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਵਾਗਤ ਦੀਆਂ ਤਿਆਰੀਆਂ ਮੁਕੰਮਲ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਰਣਜੀਤ ਸਿੰਘ ਢਿੱਲੋਂ)-11 ਜੁਲਾਈ ਨੂੰ ਮਲੋਟ ਵਿਖੇ ਹੋ ਰਹੀ ਕਿਸਾਨ ਕਲਿਆਣ ਰੈਲੀ ਨੂੰ ਸੰਬੋਧਨ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਧਾਰ ਰਹੇ ਹਨ ਅਤੇ ਉਨ੍ਹਾਂ ਦੇ ਸਵਾਗਤ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ | ਸਖ਼ਤ ਗਰਮੀ ਕਾਰਨ ਭਾਵੇਂ ਪ੍ਰਬੰਧਕਾਂ ਅਤੇ ਸੁਰੱਖਿਆ ਕਰਮਚਾਰੀਆਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪਰ ਗਰਮੀ ਵੀ ਪ੍ਰਬੰਧਕਾਂ ਦੇ ਜੋਸ਼ ਨੂੰ ਮੱਠਾ ਨਹੀਂ ਪਾ ਸਕੀ | ਅੱਜ ਸਾਰਾ ਦਿਨ ਸੀਨੀਅਰ ਲੀਡਰਸ਼ਿਪ ਰੈਲੀ ਵਾਲੀ ਜਗਾ 'ਤੇ ਮੌਜੂਦ ਰਹੀ ਅਤੇ ਪ੍ਰਬੰਧਾਂ ਨੂੰ ਆਖਰੀ ਛੂਹ ਦਿੰਦੇ ਰਹੇ | ਗਰਮੀ ਦੇ ਪ੍ਰਕੋਪ ਕਾਰਨ ਪੀਣ ਵਾਲੇ ਪਾਣੀ ਦੀ ਗੰਭੀਰ ਸਮੱਸਿਆ ਆ ਰਹੀ ਹੈ ਅਤੇ ਰੈਲੀ ਵਾਲੇ ਦਿਨ ਪ੍ਰਬੰਧਕਾਂ ਨੂੰ ਪਾਣੀ ਦੀ ਸਮੱਸਿਆ ਦਾ ਵੱਡਾ ਡਰ ਸਤਾ ਰਿਹਾ ਹੈ | ਜਿਸ ਸਟੇਜ ਤੋਂ ਪ੍ਰਧਾਨ ਮੰਤਰੀ ਨੂੰ ਸੰਬੋਧਨ ਕਰਨਾ ਹੈ, ਉਹ ਕਰੀਬ 20 ਫੁੱਟ ਉੱਚੀ ਬਣਾਈ ਗਈ ਹੈ ਅਤੇ ਰੈਲੀ ਦੀ ਥਾਂ ਨੂੰ 8 ਸੈਕਟਰਾਂ ਵਿਚ ਵੰਡ ਕੇ ਸੁਰੱਖਿਆ ਲਈ ਉੱਚ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ | ਮੁੱਖ ਸਟੇਜ ਤੋਂ 50 ਫੁੱਟ ਦੀ ਦੂਰੀ 'ਤੇ ਡੀ ਬਣਾਈ ਗਈ ਹੈ | ਰੈਲੀ ਵਿਚ ਵੱਡਾ ਇਕੱਠ ਜੁਟਾਉਣ ਲਈ ਮਾਲਵੇ ਦੇ ਵੱਖ-ਵੱਖ ਜ਼ਿਲਿ੍ਹਆਂ ਦੇ ਹਲਕਿਆਂ ਵਿਚ ਅਕਾਲੀ ਦਲ ਵਲੋਂ ਬੱਸਾਂ ਭੇਜੀਆਂ ਗਈਆਂ ਹਨ | ਇਸ ਰੈਲੀ ਵਿਚ ਨੇੜਲੇ ਜ਼ਿਲਿ੍ਹਆਂ ਦੇ ਕਿਸਾਨਾਂ ਦੀ ਸਮੂਲੀਅਤ ਯਕੀਨੀ ਬਣਾਈ ਜਾਵੇਗੀ, ਜਦਕਿ ਵਰਕਰ ਪੰਜਾਬ ਭਰ ਤੋਂ ਹੀ ਆਉਣ ਦੀ ਸੰਭਾਵਨਾ ਹੈ | ਨਵੀਂ ਦਾਣਾ ਮੰਡੀ ਵਿਚ ਕਰੀਬ 25 ਹਜ਼ਾਰ ਕੁਰਸੀਆਂ ਲਾਈਆਂ ਗਈਆਂ ਸਨ, ਪਰ ਹੁਣ ਹੋਰ ਜ਼ਿਲਿ੍ਹਆਂ ਤੋਂ ਕੁਰਸੀਆਂ ਮੰਗਵਾਈਆਂ ਜਾ ਰਹੀਆਂ ਹਨ ਅਤੇ ਕਰੀਬ 40 ਹਜ਼ਾਰ ਕੁਰਸੀਆਂ ਲਗਾਈਆਂ ਜਾਣਗੀਆਂ | ਵੱਡਾ ਸ਼ਮਿਆਨਾ ਅੰਮਿ੍ਤਸਰ ਤੋਂ ਮੰਗਵਾਇਆ ਗਿਆ ਅਤੇ ਨੇੜਲੇ ਜ਼ਿਲਿ੍ਹਆਂ ਤੋਂ ਵੀ ਟੈਂਟ ਦਾ ਸਾਮਾਨ ਮੰਗਵਾਇਆ ਗਿਆ ਹੈ | 100 ਪਾਣੀ ਦੇ ਟੈਂਕਰ ਵੱਖ-ਵੱਖ ਜ਼ਿਲਿ੍ਹਆਂ ਤੋਂ ਮੰਗਵਾਏ ਗਏ ਹਨ | ਅੱਜ ਸਾਰਾ ਦਿਨ ਨਰਿੰਦਰ ਮੋਦੀ ਦੇ ਨਾ ਆਉਣ ਸਬੰਧੀ ਅਫ਼ਵਾਹ ਫੈਲੀ ਰਹੀ | ਭਾਜਪਾ ਆਗੂਆਂ ਨੇ ਇਸ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਸਵਾਗਤ ਲਈ ਹੋ ਰਹੀ ਰੈਲੀ ਦੇ ਉਤਸ਼ਾਹ ਨੂੰ ਵੇਖ ਕੇ ਕਾਂਗਰਸ ਅਫ਼ਵਾਹਾਂ ਫੈਲਾ ਰਹੀ ਹੈ | ਪ੍ਰਧਾਨ ਮੰਤਰੀ ਦੀ ਆਮਦ ਨੂੰ ਲੈ ਕੇ ਸ਼ਹਿਰ ਵਿਚ ਸੁਰੱਖਿਆ ਕਰਮਚਾਰੀ ਅਤੇ ਲੀਡਰ ਹੀ ਦਿਖਾਈ ਦੇ ਰਹੇ ਹਨ ਅਤੇ ਸ਼ਹਿਰ ਦੀਆਂ ਦੁਕਾਨਾਂ ਅੱਜ ਸਾਰਾ ਦਿਨ ਬੰਦ ਰਹੀਆਂ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਵਿਖੇ 11 ਜੁਲਾਈ ਨੂੰ ਕਿਸਾਨ ਕਲਿਆਣਾ ਰੈਲੀ ਨੂੰ ਸੰਬੋਧਨ ਕਰਨਗੇ | ਇਸ ਰੈਲੀ ਦੀ ਪ੍ਰਧਾਨਗੀ ਸਾਬਕਾ ਮੁੱਖ ਮੰਤਰੀ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਕਰਨਗੇ | ਇਸ ਤੋਂ ਇਲਾਵਾ ਰੈਲੀ ਨੂੰ ਭਾਜਪਾ ਪ੍ਰਧਾਨ ਸ਼ਵੇਤ ਮਲਿਕ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸੰਬੋਧਨ ਕਰਨਗੇ | ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਰ ਅਕਾਲੀ ਤੇ ਭਾਜਪਾ ਦੇ ਸੀਨੀਅਰ ਆਗੂ ਸ਼ਾਮਿਲ ਹੋਣਗੇ | ਪ੍ਰਧਾਨ ਮੰਤਰੀ 11 ਜੁਲਾਈ ਨੂੰ ਸਵੇਰੇ 11:55 ਭਿਸੀਆਣਾ ਹਵਾਈ ਅੱਡੇ 'ਤੇ ਉਤਰਨਗੇ, ਇਸ ਮਗਰੋਂ ਪਿੰਡ ਛਾਪਿਆਂਵਾਲੀ ਵਿਖੇ ਉਨ੍ਹਾਂ ਦਾ ਹੈਲੀਕਾਪਟਰ ਉਤਰੇਗਾ ਅਤੇ ਬਾਅਦ ਵਿਚ ਗੱਡੀਆਂ ਵਿਚ 7 ਕਿਲੋਮੀਟਰ ਦਾ ਸਫ਼ਰ ਤਹਿ ਕਰਕੇ ਦਾਣਾ ਮੰਡੀ ਮਲੋਟ ਵਿਖੇ ਪਹੁੰਚ ਕੇ ਰੈਲੀ ਨੂੰ ਸੰਬੋਧਨ ਕਰਨਗੇ |
ਅਚਾਨਕ ਸੁਰੱਖਿਆ ਘੱਟਣ ਕਾਰਨ ਮੋਦੀ ਦੀ ਰੈਲੀ ਰੱਦ ਹੋਣ ਦੀਆਂ ਚਰਚਾਵਾਂ..?
ਮਲੋਟ, 10 ਜੁਲਾਈ (ਗੁਰਮੀਤ ਸਿੰਘ ਮੱਕੜ)-ਸਥਾਨਕ ਦਾਣਾ ਮੰਡੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਅਕਾਲੀ ਭਾਜਪਾ ਵਲੋਂ ਰੱਖੀ ਕਿਸਾਨ ਕਲਿਆਣ ਰੈਲੀ ਦਾ ਮਾਹੌਲ ਉਸ ਸਮੇਂ ਅਚਾਨਕ ਬਦਲ ਗਿਆ, ਜਦ ਦੋ ਦਿਨਾਂ ਤੋਂ ਪੁਲਿਸ ਛਾਉਣੀ 'ਚ ਤਬਦੀਲ ਹੋ ਚੁੱਕੀ ਦਾਣਾ ਮੰਡੀ ਅਤੇ ਸ਼ਹਿਰ 'ਚ ਪੁਲਿਸ ਗਾਇਬ ਹੋਣ ਲੱਗੀ | ਸ਼ਹਿਰ ਵਿਚ ਅਫਵਾਹ ਫੈਲ ਗਈ ਕਿ ਸ਼ਾਇਦ ਪ੍ਰਧਾਨ ਮੰਤਰੀ ਦੇ ਆਉਣ ਦਾ ਪ੍ਰੋਗਰਾਮ ਬਦਲ ਸਕਦਾ ਹੈ | ਉੱਧਰ ਪੁਲਿਸ ਦੀ ਸੁਰੱਖਿਆ ਸ਼ਹਿਰ ਵਿਚ ਵੀ ਅਚਾਨਕ ਘਟਦੀ ਦੇਖ ਕੇ ਰੇਲਵੇ ਪੁਲ ਥੱਲਿਓਾ ਬੀਤੇ ਕੱਲ੍ਹ ਖਾਲੀ ਕਰਵਾਈ ਜਗ੍ਹਾ ਉੱਪਰ ਵੀ ਰੇਹੜੀਆਂ ਵਾਪਸ ਨਜ਼ਰ ਆਉਣ ਲੱਗੀਆਂ | ਸ਼ਹਿਰ ਵਿਚ ਇਹ ਚਰਚਾ ਵੀ ਗਰਮਾ ਰਹੀ ਸੀ ਕਿ ਕੈਪਟਨ ਸਾਹਿਬ ਨੇ ਵੀ ਪੁਲਿਸ ਨੂੰ ਆਦੇਸ਼ ਦਿੱਤੇ ਹਨ ਕਿ ਪਾਰਟੀ ਦੀ ਰੈਲੀ ਲਈ ਐਨੀ ਵੱਡੀ ਤਾਦਾਦ ਵਿਚ ਪੁਲਿਸ ਫੋਰਸ ਕਿਉਂ ਲਗਾਈ ਗਈ ਤੇ ਆਮ ਲੋਕਾਂ ਨੂੰ ਸੁਰੱਖਿਆ ਦੇ ਨਾਂਅ 'ਤੇ ਕਿਉਂ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਇਸ ਸਬੰਧੀ ਕੋਈ ਵੀ
ਪੁਲਿਸ ਜਾਂ ਪ੍ਰਸ਼ਾਸਨਿਕ ਅਧਿਕਾਰੀ ਕੁੱਝ ਵੀ ਕਹਿਣ ਨੂੰ ਤਿਆਰ ਨਹੀਂ ਸੀ। ਇਸ ਸਬੰਧੀ ਜਦੋਂ ਕਾਂਗਰਸ ਦੇ ਬੁਲਾਰੇ ਨਾਲ ਚੰਡੀਗੜ੍ਹ ਵਿਖੇ ਸੰਪਰਕ ਕੀਤਾ ਤਾਂ ਉਨ੍ਹਾਂ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਕੈਪਟਨ ਅਮਰਿੰਦਰ ਸਿੰਘ ਪ੍ਰਧਾਨ ਮੰਤਰੀ ਦਾ ਸਵਾਗਤ ਕਰਨ ਨਹੀਂ ਆਉਣਗੇ, ਕਿਉਂਕਿ ਇਹ ਰੈਲੀ ਨਿੱਜੀ ਸਵਾਰਥ ਲਈ ਕੀਤੀ ਜਾ ਰਹੀ ਹੈ, ਪ੍ਰੰਤੂ ਉਨ੍ਹਾਂ ਨੇ ਪੁਲਿਸ ਸੁਰੱਖਿਆ ਘਟਾਉਣ ਨੂੰ ਰੱਦ ਕਰਦਿਆਂ ਕਿਹਾ ਕਿ ਇਹ ਆਦੇਸ਼ ਕੇਂਦਰ ਦੇ ਗ੍ਰਹਿ ਮੰਤਰਾਲੇ ਨੇ ਦੇਣੇ ਹੁੰਦੇ ਹਨ, ਜਿਸ ਨੂੰ ਮੰਨਣ ਲਈ ਰਾਜ ਦਾ ਗ੍ਰਹਿ ਮੰਤਰਾਲਾ ਪਾਬੰਦ ਹੁੰਦਾ ਹੈ। ਪੁਲਿਸ ਦੀ ਤਾਦਾਦ ਘਟਾਉਣ ਬਾਰੇ ਕੇਂਦਰ ਦਾ ਗ੍ਰਹਿ ਮੰਤਰਾਲਾ ਹੀ ਦੱਸ ਸਕਦਾ ਹੈ। ਉਨ੍ਹਾਂ ਪ੍ਰਧਾਨ ਮੰਤਰੀ ਦੇ ਦੌਰੇ ਬਾਰੇ ਕੋਈ ਸਪਸ਼ਟ ਸਥਿਤੀ ਨਾ ਹੋਣ ਦੀ ਗੱਲ ਵੀ ਕਹੀਂ।

ਮਨਿਸਟ੍ਰੀਅਲ ਕਾਮਿਆਂ ਵਲੋਂ ਡੋਪ ਟੈੱਸਟ ਤੇ ਵਿਕਾਸ ਟੈਕਸ ਵਿਰੁੱਧ ਗੇਟ ਰੈਲੀ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਟੇਟ ਮਨਿਸਟ੍ਰੀਅਲ ਸਰਵਿਸਜ਼ ਯੂਨੀਅਨ ਵਲੋਂ ਸਰਕਾਰੀ ਮੁਲਾਜ਼ਮਾਂ ਦਾ ਡੋਪ ਟੈੱਸਟ ਕਰਵਾਉਣ ਅਤੇ ਵਿਕਾਸ ਟੈਕਸ ਲਗਾਉਣ ਵਿਰੁੱਧ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਕਰਮਜੀਤ ਸ਼ਰਮਾ ਜ਼ਿਲ੍ਹਾ ...

ਪੂਰੀ ਖ਼ਬਰ »

ਸਹਾਇਕ ਲਾਇਨਮੈਨਾਂ ਵਲੋਂ ਨਿਯੁਕਤੀ ਪੱਤਰ ਜਲਦੀ ਜਾਰੀ ਕਰਨ ਦੀ ਮੰਗ

ਮੰਡੀ ਬਰੀਵਾਲਾ, 10 ਜੁਲਾਈ (ਨਿਰਭੋਲ ਸਿੰਘ)-ਸਹਾਇਕ ਲਾਇਨਮੈਨ ਯੂਨੀਅਨ ਦੇ ਆਗੂਆਂ ਮਨਿੰਦਰ ਸਿੰਘ, ਸੁਖਚਰਨ ਸਿੰਘ, ਸੁਖਮੰਦਰ ਸਿੰਘ ਆਦਿ ਨੇ ਮੰਗ ਕੀਤੀ ਕਿ ਸਹਾਇਕ ਲਾਇਨਮੈਨਾਂ ਦੇ ਨਿਯੁਕਤ ਪੱਤਰ ਜਲਦੀ ਜਾਰੀ ਕੀਤੇ ਜਾਣ | ਉਨ੍ਹਾਂ ਕਿਹਾ ਕਿ ਜੇਕਰ 20 ਜੁਲਾਈ ਤੱਕ ਸਹਾਇਕ ...

ਪੂਰੀ ਖ਼ਬਰ »

ਗੁਰੂ ਰਾਮਦਾਸ ਕਾਲਜ ਆਫ਼ ਫ਼ਾਰਮੇਸੀ ਦਾ ਸ਼ੁੱਭ ਆਰੰਭ ਅੱਜ

ਮਲੋਟ, 10 ਜੁਲਾਈ (ਗੁਰਮੀਤ ਸਿੰਘ ਮੱਕੜ)-ਸਥਾਨਕ ਬਠਿੰਡਾ ਰੋਡ, ਨੇੜੇ ਪਿੰਡ ਥੇੜ੍ਹੀ ਵਿਖੇ ਗੁਰੂ ਰਾਮਦਾਸ ਕਾਲਜ ਆਫ਼ ਫ਼ਾਰਮੇਸੀ ਦਾ ਸ਼ੁੱਭ ਆਰੰਭ ਅੱਜ 11 ਜੁਲਾਈ ਦਿਨ ਬੁੱਧਵਾਰ ਨੂੰ ਕੀਤਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਦੇ ਚੇਅਰਮੈਨ ਮਨਪ੍ਰੀਤ ...

ਪੂਰੀ ਖ਼ਬਰ »

ਸੱਤਵੀਂ ਜਮਾਤ ਵਿਚ ਪੜ੍ਹਦੇ ਲਾਪਤਾ ਹੋਏ 4 ਬੱਚੇ ਪੁਲਿਸ ਨੇ ਲੱਭੇ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਹਰਮਹਿੰਦਰ ਪਾਲ)-ਬੀਤੇ 8 ਜੁਲਾਈ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਸਕੂਲ ਚੱਕ ਬੀੜ ਸਰਕਾਰ ਵਿਚ ਪੜ੍ਹਦੇ ਚਾਰ ਬੱਚੇ ਲਾਪਤਾ ਹੋ ਗਏ ਸਨ | ਇਸ ਸਬੰਧੀ ਮਾਪਿਆਂ ਨੇ ਪੁਲਿਸ ਸਟੇਸ਼ਨ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਜਾਣੂ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਗਿੱਦੜਬਾਹਾ ਵਲੋਂ ਸਰਕਾਰੀ ਦਫ਼ਤਰਾਂ ਦੀ ਚੈਕਿੰਗ

ਗਿੱਦੜਬਾਹਾ, 10 ਜੁਲਾਈ (ਬਲਦੇਵ ਸਿੰਘ ਘੱਟੋਂ)-ਦਫ਼ਤਰਾਂ ਵਿਚ ਸਰਕਾਰੀ ਕਰਮਚਾਰੀਆਂ ਦੀ ਡਿਊਟੀ ਯਕੀਨੀ ਬਣਾਉਣ ਦੇ ਮਕਸਦ ਨਾਲ ਨਾਇਬ ਤਹਿਸੀਲਦਾਰ ਗਿੱਦੜਬਾਹਾ ਮਨਿੰਦਰ ਸਿੰਘ ਨੇ ਅੱਜ ਸਵੇਰੇ ਅਚਨਚੇਤ ਸਰਕਾਰੀ ਦਫ਼ਤਰਾਂ ਦੀ ਚੈਕਿੰਗ ਕੀਤੀ ਅਤੇ ਚੈਕਿੰਗ ਦੌਰਾਨ ...

ਪੂਰੀ ਖ਼ਬਰ »

ਸ਼ਹਿਰ ਨੂੰ ਗ੍ਰਹਿਣ ਲਗਾ ਰਹੇ ਨੇ ਨਾਜਾਇਜ਼ ਕਬਜ਼ੇ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਹਰਮਹਿੰਦਰ ਪਾਲ)-ਸ਼ਹਿਰ ਵਿਚ ਟ੍ਰੈਫਿਕ ਸਮੱਸਿਆ ਗੰਭੀਰ ਹੋ ਰਹੀ ਹੈ | 40 ਮੁਕਤਿਆਂ ਦੇ ਸ਼ਹੀਦਾਂ ਦੀ ਪਵਿੱਤਰ ਧਰਤੀ 'ਤੇ ਨਾਜਾਇਜ਼ ਕਬਜ਼ਿਆਂ ਕਾਰਨ ਅਕਸਰ ਹੀ ਜਾਮ ਲੱਗ ਜਾਂਦੇ ਹਨ, ਜਿਸ ਕਾਰਨ ਵਾਹਨ ਚਾਲਕ ਲੰਮਾ ਸਮਾਂ ਟ੍ਰੈਫਿਕ ਵਿਚ ...

ਪੂਰੀ ਖ਼ਬਰ »

6ਵਾਂ ਵਿਰਾਸਤ ਮੇਲਾ ਤੇ ਸ਼ਾਮ-ਏ-ਕਵਾਲੀ ਪ੍ਰੋਗਰਾਮ ਅਮਿੱਟ ਯਾਦਾਂ ਛੱਡਦਾ ਸਮਾਪਤ

ਮਲੋਟ, 10 ਜੁਲਾਈ (ਗੁਰਮੀਤ ਸਿੰਘ ਮੱਕੜ)-ਸਿਟੀ ਅਵੇਅਰਨੈੱਸ ਸੁਸਾਇਟੀ ਵਲੋਂ ਮਲੋਟ ਸ਼ਹਿਰ ਦੇ 100 ਸਾਲਾ ਦਿਹਾੜੇ ਨੂੰ ਸਮਰਪਿਤ ਸਥਾਨਕ ਸਕਾਈ ਮਾਲ 6ਵਾਂ ਵਿਰਾਸਤ ਮੇਲਾ ਅਤੇ ਸ਼ਾਮ ਏ ਕਵਾਲੀ ਪ੍ਰੋਗਰਾਮ ਆਪਣੀਆਂ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ ਹੋ ਗਿਆ | ਪ੍ਰੋਗਰਾਮ ...

ਪੂਰੀ ਖ਼ਬਰ »

ਜੌਹਲ ਵਲੋਂ ਚਿੱਬੜਾਂਵਾਲੀ ਤੋਂ ਲੱਖੇਵਾਲੀ ਸੜਕ ਬਣਾਉਣ ਦਾ ਕੀਤਾ ਉਦਘਾਟਨ

ਮੰਡੀ ਲੱਖੇਵਾਲੀ, 10 ਜੁਲਾਈ (ਰੁਪਿੰਦਰ ਸਿੰਘ ਸੇਖੋਂ)-ਪੰਜਾਬ ਸਰਕਾਰ ਸੂਬੇ ਦੀਆਂ ਿਲੰਕ ਸੜਕਾਂ ਬਣਾ ਕੇ ਇਕ ਤੋਂ ਦੂਸਰੇ ਪਿੰਡ ਨੂੰ ਆਵਾਜਾਈ ਨਿਰਵਿਘਨ ਕਰਕੇ ਲੋਕਾਂ ਨੂੰ ਸਹੂਲਤ ਪ੍ਰਦਾਨ ਕਰਨ ਲਈ ਵਚਨਬੱਧ ਹੈ | ਇਹ ਪ੍ਰਗਟਾਵਾ ਕਾਂਗਰਸੀ ਆਗੂ ਜੈਜੀਤ ਸਿੰਘ 'ਜੋਜੋ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਤੀ-ਪਤਨੀ ਤੇ ਮਾਤਾ ਜ਼ਖ਼ਮੀ

ਦੋਦਾ, 10 ਜੁਲਾਈ (ਰਵੀਪਾਲ)- ਪਿੰਡ ਭੁੱਲਰ ਵਿਖੇ ਇਕ ਸੜਕ ਹਾਦਸੇ 'ਚ ਕਾਰ ਚਾਲਕ ਪਤੀ-ਪਤਨੀ ਤੇ ਇਕ ਮਾਤਾ ਜ਼ਖ਼ਮੀ ਹੋ ਗਈ ਅਤੇ ਕਾਰ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਕਸਬਾ ਧੂਰੀ ਨਿਵਾਸੀ ਯੁਵਰਾਜ ਸਿੰਘ ਆਪਣੀ ਪਤਨੀ ਹਸਪ੍ਰੀਤ ਕੌਰ ਅਤੇ ਮਾਤਾ ...

ਪੂਰੀ ਖ਼ਬਰ »

ਲੰਬੀ 'ਚ ਮਾਹਿਰ ਡਾਕਟਰਾਂ ਤੇ ਲੋੜੀਂਦੀ ਮਸ਼ੀਨਰੀ ਦੀ ਘਾਟ ਕਾਰਨ ਸਿਹਤ ਸੇਵਾਵਾਂ ਦੀ ਹਾਲਤ ਹੋਈ ਤਰਸਯੋਗ

ਲੰਬੀ, 10 ਜੁਲਾਈ (ਸ਼ਿਵਰਾਜ ਸਿੰਘ ਬਰਾੜ)- ਸਮੇਂ-ਸਮੇਂ ਦੀਆ ਸਰਕਾਰਾਂ ਅਤੇ ਵਿਭਾਗ ਦੀ ਅਣਦੇਖੀ ਕਾਰਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਹੱਦੀ ਹਲਕਾ ਲੰਬੀ ਅੰਦਰ ਕਮਿਊਨਿਟੀ ਹੈਲਥ ਸੈਂਟਰ ਲੰਬੀ ਸਮੇਤ ਹਲਕੇ ਵਿਚ ਸਟਾਫ਼ ਅਤੇ ਲੋੜੀਂਦੇ ਸਾਮਾਨ ਦੀ ਘਾਟ ਕਾਰਨ ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਵਰਕਰਾਂ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 11 ਜੁਲਾਈ ਨੂੰ ਮਲੋਟ ਦੌਰੇ ਨੂੰ ਲੈ ਕੇ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ (ਦਿਹਾਤੀ) ਦੇ ਆਗੂਆਂ ਤੇ ਵਰਕਰਾਂ ਨਾਲ ਪਿੰਡ ਬਾਦਲ ਜ਼ਿਲ੍ਹਾ ਸ੍ਰੀ ...

ਪੂਰੀ ਖ਼ਬਰ »

ਜਬਰ ਵਿਰੋਧੀ ਐਕਸ਼ਨ ਕਮੇਟੀ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪਿੰਡ ਮਰਾੜ੍ਹ ਕਲਾਂ ਵਿਖੇ ਗ਼ਰੀਬ ਵਿਅਕਤੀ ਦਾ ਮਕਾਨ ਢਾਹੇ ਜਾਣ ਨੂੰ ਲੈ ਕੇ ਬਣੀ ਗ਼ਰੀਬਾਂ 'ਤੇ ਜਬਰ ਵਿਰੋਧੀ ਐਕਸ਼ਨ ਕਮੇਟੀ ਦੀ ਮੀਟਿੰਗ ਗੁਰੂ ਰਵਿਦਾਸ ਮੰਦਿਰ ਸ੍ਰੀ ਮੁਕਤਸਰ ਸਾਹਿਬ ਵਿਖੇ ਪਰਮਿੰਦਰ ...

ਪੂਰੀ ਖ਼ਬਰ »

ਗੋਨਿਆਣਾ ਵਿਖੇ ਸੀਵਰੇਜ ਸਿਸਟਮ ਫੇਲ੍ਹ ਹੋਣ ਕਾਰਨ ਲੋਕ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਰਣਜੀਤ ਸਿੰਘ ਢਿੱਲੋਂ)-ਡਾ: ਬੀ.ਆਰ.ਅੰਬੇਡਕਰ ਮਾਰਗ ਦੇ ਸਮੂਹ ਮੁਹੱਲਾ ਵਾਸੀਆਂ ਨੇ ਦੱਸਿਆ ਕਿ ਸ਼ਮਸ਼ਾਨਘਾਟ (ਗੋਨਿਆਣਾ ਰੋਡ) ਦੇ ਨਜ਼ਦੀਕ ਸੜਕ ਜੋ ਕਿ ਕਈ ਸਾਲਾਂ ਤੋਂ ਅਧੂਰੀ ਪਈ ਹੈ, ਜਿਸ ਕਾਰਨ ਸੀਵਰੇਜ ਸਿਸਟਮ ਬੰਦ ਰਹਿਣ ਕਾਰਨ ਘਰਾਂ ...

ਪੂਰੀ ਖ਼ਬਰ »

ਪਿੰਡ ਭੁੱਲਰ ਵਿਖੇ ਖੇਡਾਂ ਤੇ ਲੋਕ ਭਲਾਈ ਸੇਵਾਵਾਂ ਕਲੱਬ ਦੀ ਚੋਣ

ਸ੍ਰੀ ਮੁਕਤਸਰ ਸਾਹਿਬ, 7 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪਿੰਡ ਭੁੱਲਰ ਵਿਖੇ ਖੇਡਾਂ ਤੇ ਲੋਕ ਭਲਾਈ ਸੇਵਾਵਾਂ ਕਲੱਬ ਦੇ ਮੈਂਬਰਾਂ ਦੀ ਚੋਣ ਕੀਤੀ ਗਈ, ਜਿਸ ਵਿਚ ਅੰਜਨਦੀਪ ਸਿੰਘ ਨੂੰ ਪ੍ਰਧਾਨ, ਕੁਲਦੀਪ ਸਿੰਘ ਸਕੱਤਰ, ਚਮਕੌਰ ਸਿੰਘ ਸਕੱਤਰ, ਜਸਵਿੰਦਰ ਸਿੰਘ ਖ਼ਜ਼ਾਨਚੀ ...

ਪੂਰੀ ਖ਼ਬਰ »

ਪਾਣੀ ਵਾਲੀ ਟੈਂਕੀ ਪਿੰਡ ਮੱਲਣ ਵਾਸੀਆਂ ਨੂੰ ਕੀਤੀ ਸਪੁਰਦ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪਿੰਡ ਮੱਲਣ ਵਿਖੇ ਹੋਏ ਇਕ ਸਮਾਗਮ ਦੌਰਾਨ ਸੰਸਦ ਮੈਂਬਰ ਪ੍ਰੋ: ਸਾਧੂ ਸਿੰਘ ਨੇ ਗ੍ਰਾਮ ਪੰਚਾਇਤ ਪਿੰਡ ਮੱਲਣ ਦੇ ਸਹਿਯੋਗ ਨਾਲ ਤਿਆਰ ਕੀਤੀ ਸਟੀਲ ਦੀ ਪਾਣੀ ਵਾਲੀ ਟੈਂਕੀ ਨੂੰ ਪਿੰਡ ਵਾਸੀਆਂ ਦੇ ਸਪੁਰਦ ਕੀਤਾ | ...

ਪੂਰੀ ਖ਼ਬਰ »

ਡਾਕਟਰ ਦੀ ਪਰਚੀ ਬਿਨਾਂ ਨਹੀਂ ਮਿਲੇਗੀ ਸਰਿੰਜ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਮੈਜਿਸਟੇ੍ਰਟ ਡਾ: ਸੁਮੀਤ ਜਾਰੰਗਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਸਰਕਾਰੀ ਜਾਂ ...

ਪੂਰੀ ਖ਼ਬਰ »

ਮਲੋਟ ਵਾਸੀ ਕੀ ਚਾਹੁੰਦੇ ਹਨ ਮੋਦੀ ਤੋਂ.. ?

ਮਲੋਟ, 10 ਜੁਲਾਈ (ਗੁਰਮੀਤ ਸਿੰਘ ਮੱਕੜ)-ਕਲਿਆਣ ਰੈਲੀ ਜੋ ਕਿ ਕਿਸਾਨਾਂ ਦੀ ਜਿਨਸ ਦੇ ਘੱਟੋ- ਘੱਟ ਕੀਮਤ ਨੂੰ ਵਧਾਉਣ ਦੇ ਸ਼ੁਕਰਾਨੇ ਵਜੋਂ ਮਲੋਟ ਵਿਖੇ ਆਉਣ ਵਾਲੀ 11 ਤਾਰੀਕ ਨੂੰ ਉਲੀਕੀ ਗਈ ਹੈ | ਉਸ ਤੇ ਮਲੋਟ ਵਰਗੇ ਛੋਟੇ ਸ਼ਹਿਰ ਦੀ ਦਿੱਖ ਰਾਸ਼ਟਰੀ ਪੱਧਰ ਤੱਕ ਉਜਾਗਰ ...

ਪੂਰੀ ਖ਼ਬਰ »

ਐਨ.ਸੀ.ਸੀ. ਕੈਂਪ 'ਚ ਸਰਕਾਰੀ ਕੰਨਿਆ ਸਕੂਲ ਦੀਆਂ ਲੜਕੀਆਂ ਨੇ ਮਾਰੀਆਂ ਮੱਲ੍ਹਾਂ

ਗਿੱਦੜਬਾਹਾ, 10 ਜੁਲਾਈ (ਬਲਦੇਵ ਸਿੰਘ ਘੱਟੋਂ)-ਪਿਛਲੇ ਦਿਨੀਂ ਛੁੱਟੀਆਂ ਦੌਰਾਨ 6 ਜੂਨ ਤੋਂ 21 ਜੂਨ ਤੱਕ ਐਨ.ਸੀ.ਸੀ. ਅਕੈਡਮੀ ਮਲੋਟ ਵਿਖੇ ਲਾਏ ਗਏ ਕੈਂਪ 'ਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਗਿੱਦੜਬਾਹਾ ਦੀਆਂ ਲੜਕੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ ਅਤੇ ...

ਪੂਰੀ ਖ਼ਬਰ »

ਗਣਿਤ ਵਿਸ਼ੇ ਨਾਲ ਸਬੰਧਿਤ ਦੋ ਰੋਜ਼ਾ ਸੈਮੀਨਾਰ ਲਗਾਇਆ

ਮਲੋਟ, 10 ਜੁਲਾਈ (ਗੁਰਮੀਤ ਸਿੰਘ ਮੱਕੜ)-'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰਾਜੈਕਟ ਤਹਿਤ ਇੰਚਾਰਜ ਪਿ੍ੰਸੀਪਲ ਡਾਈਟ ਦੀ ਅਗਵਾਈ ਹੇਠ ਜੀ.ਟੀ.ਬੀ ਸਕੂਲ ਵਿਚ ਅੱਪਰ ਪ੍ਰਾਇਮਰੀ ਗਣਿਤ ਵਿਸ਼ੇ ਦੇ ਅਧਿਆਪਕਾਂ ਦਾ ਦੋ ਰੋਜ਼ਾ ਸੈਮੀਨਾਰ ਲਗਾਇਆ ਗਿਆ, ਜਿਸ ਵਿਚ ਲਗਪਗ 50 ...

ਪੂਰੀ ਖ਼ਬਰ »

ਸੰਦੀਪ ਕੌਰ ਨੇ ਜ਼ਿਲ੍ਹੇ 'ਚ ਪਹਿਲਾ ਸਥਾਨ ਹਾਸਲ ਕੀਤਾ

ਗਿੱਦੜਬਾਹਾ, 10 ਜੁਲਾਈ (ਬਲਦੇਵ ਸਿੰਘ ਘੱਟੋਂ)-ਬੀਤੇ ਦਿਨੀਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਬੀ.ਕਾਮ. ਭਾਗ ਤੀਜਾ ਦੇ ਨਤੀਜਿਆਂ ਵਿਚ ਗੁਰੂ ਗੋਬਿੰਦ ਸਿੰਘ ਗਰਲਜ਼ ਕਾਲਜ ਗਿੱਦੜਬਾਹਾ ਦੀ ਵਿਦਿਆਰਥਣ ਸੰਦੀਪ ਕੌਰ ਨੇ 80 ਫ਼ੀਸਦੀ ਅੰਕ ਪ੍ਰਾਪਤ ਕਰਕੇ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਦੇ ਵਿਦਿਆਰਥੀਆਂ ਨੇ ਯੂਥ ਲੀਡਰਸ਼ਿਪ ਕੈਂਪ 'ਚ ਮਾਰੀਆਂ ਮੱਲਾਂ

ਮਲੋਟ, 10 ਜੁਲਾਈ (ਗੁਰਮੀਤ ਸਿੰਘ ਮੱਕੜ)-ਸਥਾਨਕ ਡੀ.ਏ.ਵੀ. ਕਾਲਜ ਵਲੋਂ ਡਾ: ਪਿ੍ੰਸੀਪਲ ਸੁਭਾਸ਼ ਚਾਵਲਾ ਅਤੇ ਯੂਥ ਕੋਆਰਡੀਨੇਟਰ ਪ੍ਰੋ: ਤੇਜਿੰਦਰ ਕੌਰ ਦੀ ਅਗਵਾਈ ਵਿਚ 9 ਰੋਜ਼ਾ ਯੂਥ ਲੀਡਰਸ਼ਿਪ ਸਿਖਲਾਈ ਅਤੇ ਹਾਈਕਿੰਗ ਟ੍ਰੈਕਿੰਗ ਕੈਂਪ ਨੌਣੀ, ਸੋਲਨ (ਹਿਮਾਚਲ ...

ਪੂਰੀ ਖ਼ਬਰ »

ਕ੍ਰਾਈਮ ਇਨਵੈਸਟੀਗੇਸ਼ਨ ਟੀਮ ਸ੍ਰੀ ਮੁਕਤਸਰ ਸਾਹਿਬ ਦੀ ਚੋਣ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਰਣਜੀਤ ਸਿੰਘ ਢਿੱਲੋਂ)-ਕ੍ਰਾਈਮ ਇਨਵੈਸਟੀਗੇਸ਼ਨ ਟੀਮ (ਸੀ.ਆਈ.ਟੀ) ਪੰਜਾਬ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਟੀਮ ਦੀ ਚੋਣ ਕੀਤੀ, ਜਿਸ ਵਿਚ ਗੁਰਬਚਨ ਸਿੰਘ ਜ਼ਿਲ੍ਹਾ ਪ੍ਰਧਾਨ, ਰਾਜਵਿੰਦਰ ਸਿੰਘ ਜ਼ਿਲ੍ਹਾ ਸੀਨੀਅਰ ਵਾਇਸ ਪ੍ਰਧਾਨ, ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਪੈਨਸ਼ਨਰ ਐਸੋਸੀਏਸ਼ਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰੋਡਵੇਜ਼ ਪੈਨਸ਼ਨਰ ਐਸੋਸੀਏਸ਼ਨ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਸਰਪ੍ਰਸਤ ਬਖਸੀਸ਼ ਸਿੰਘ ਲਹੌਰੀਆ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਬੁਲਾਰਿਆਂ ਨੇ ਪੰਜਾਬ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਕਾਨਿਆਂਵਾਲੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਿਸਾਨੀ ਮੰਗਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ | ਇਸ ਮੌਕੇ ਬੁਲਾਰਿਆਂ ਨੇ ...

ਪੂਰੀ ਖ਼ਬਰ »

ਹਰਕਿ੍ਸ਼ਨ ਪਬਲਿਕ ਸਕੂਲ 'ਚ ਧਾਰਮਿਕ ਪ੍ਰੋਗਰਾਮ

ਗੋਲੇਵਾਲਾ, 10 ਜੁਲਾਈ (ਅਮਰਜੀਤ ਬਰਾੜ)-ਜ਼ਿੰਦਗੀ ਵਿਚ ਨੈਤਿਕ ਸਿੱਖਿਆ ਦੇ ਮਹੱਤਵ ਅਤੇ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਦੇ ਗੌਰਵਮਈ ਵਿਰਸੇ ਨਾਲ ਜੋੜਨ ਦੇ ਮਨੋਰਥ ਨਾਲ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਗੋਲੇਵਾਲਾ ਵਿਖੇ ਸਮਾਗਮ ਡਾਇਰੈਕਟਰ ਕਿਰਨਜੋਤ ਕੌਰ ਦੀ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦਾ ਨਤੀਜਾ ਸ਼ਾਨਦਾਰ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ ਬੀ.ਐੱਸ.ਸੀ. ਬਾਇਓ ਟੈਕਨਾਲੋਜੀ ਸਮੈਸਟਰ ਛੇਵਾਂ ਦਾ ਨਤੀਜਾ ਪਿਛਲੇ ਸਾਲ ਵਾਂਗ ਇਸ ਵਾਰ ਵੀ 100 ਪ੍ਰਤੀਸ਼ਤ ਰਿਹਾ | ਇਸ ਸਬੰਧੀ ਪਿ੍ੰਸੀਪਲ ਡਾ. ਤੇਜਿੰਦਰ ...

ਪੂਰੀ ਖ਼ਬਰ »

ਪੰਜਾਬ ਰਾਜ ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰਾਜ ਪਾਵਰਕਾਮ ਟਰਾਂਸਸ਼ਿਨ ਕਾਰਪੋਰੇਸ਼ਨ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਮੰਡਲ ਪ੍ਰਧਾਨ ਬੂਟਾ ਸਿੰਘ ਦੀ ਪ੍ਰਧਾਨਗੀ ਹੇਠ 132 ਕੇ.ਵੀ. ਪਾਵਰ ਕਾਲੋਨੀ ਵਿਖੇ ਹੋਈ | ...

ਪੂਰੀ ਖ਼ਬਰ »

ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਿਖ਼ਲਾਫ਼ ਕੀਤੀ ਨਾਅਰੇਬਾਜ਼ੀ
ਪੰਜਾਬ ਰਾਜ ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰਾਜ ਪਾਵਰਕਾਮ ਟਰਾਂਸਸ਼ਿਨ ਕਾਰਪੋਰੇਸ਼ਨ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਮੰਡਲ ਪ੍ਰਧਾਨ ਬੂਟਾ ਸਿੰਘ ਦੀ ਪ੍ਰਧਾਨਗੀ ਹੇਠ 132 ਕੇ.ਵੀ. ਪਾਵਰ ਕਾਲੋਨੀ ਵਿਖੇ ਹੋਈ | ...

ਪੂਰੀ ਖ਼ਬਰ »

ਬਾਵਾ ਨਿਹਾਲ ਸਿੰਘ ਕਾਲਜ ਆਫ਼ ਐਜੂਕੇਸ਼ਨ ਵਿਖੇ ਸੈਮੀਨਾਰ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸਥਾਨਕ ਬਾਵਾ ਨਿਹਾਲ ਸਿੰਘ ਕਾਲਜ ਆਫ਼ ਐਜੂਕੇਸ਼ਨ ਵਿਖੇ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰਾਜੈਕਟ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਖੋਸਾ ਅਤੇ ਇੰਚਾਰਜ ਪਿ੍ੰਸੀਪਲ ਡਾਈਟ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਫੋਟੋਗ੍ਰਾਫਰਾਂ ਨੇ ਲਗਾਈ ਇਨਸਾਫ਼ ਦੀ ਗੁਹਾਰ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਹਰਮਹਿੰਦਰ ਪਾਲ)-ਬੀਤੇ ਦਿਨੀਂ ਸਥਾਨਕ ਮੌੜ ਰੋਡ 'ਤੇ ਇਕ ਵਿਆਹ ਸਮਾਗਮ 'ਚ ਉਸ ਸਮੇਂ ਹੰਗਾਮਾ ਹੋ ਗਿਆ ਜਦ ਇਕ ਬਰਾਤੀ ਦੁਆਰਾ ਆਪਣੇ ਸਾਥੀਆਂ ਨਾਲ ਮਿਲ ਕੇ ਫੋਟੋਗ੍ਰਾਫਰ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਕੈਮਰਾ ਆਦਿ ਤੋੜ ਦਿੱਤਾ | ...

ਪੂਰੀ ਖ਼ਬਰ »

-ਮਾਮਲਾ ਵਿਆਹ ਸਮਾਗਮ ਦੌਰਾਨ ਕੈਮਰਾ ਤੋੜਨ ਦਾ-
ਫੋਟੋਗ੍ਰਾਫਰਾਂ ਨੇ ਲਗਾਈ ਇਨਸਾਫ਼ ਦੀ ਗੁਹਾਰ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਹਰਮਹਿੰਦਰ ਪਾਲ)-ਬੀਤੇ ਦਿਨੀਂ ਸਥਾਨਕ ਮੌੜ ਰੋਡ 'ਤੇ ਇਕ ਵਿਆਹ ਸਮਾਗਮ 'ਚ ਉਸ ਸਮੇਂ ਹੰਗਾਮਾ ਹੋ ਗਿਆ ਜਦ ਇਕ ਬਰਾਤੀ ਦੁਆਰਾ ਆਪਣੇ ਸਾਥੀਆਂ ਨਾਲ ਮਿਲ ਕੇ ਫੋਟੋਗ੍ਰਾਫਰ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਕੈਮਰਾ ਆਦਿ ਤੋੜ ਦਿੱਤਾ | ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਨੇ ਨਸ਼ਿਆਂ ਿਖ਼ਲਾਫ਼ ਅਰਥੀ ਫੂਕੀ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ (ਰਣਜੀਤ ਸਿੰਘ ਢਿੱਲੋਂ)-ਪਿੰਡ ਰਹੂੜਿਆਂਵਾਲੀ ਵਿਖੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਨੇ ਨਸ਼ਿਆਂ ਿਖ਼ਲਾਫ਼ ਅਰਥੀ ਫੂਕੀ | ਇਸ ਮੌਕੇ ਬਲਾਕ ਪ੍ਰਧਾਨ ਰਜਿੰਦਰ ਸਿੰਘ ਰਾਜਾ ਮਹਾਂਬੱਧਰ ਅਤੇ ਜਨਰਲ ਸਕੱਤਰ ਸੁਖਰਾਜ ਸਿੰਘ ...

ਪੂਰੀ ਖ਼ਬਰ »

ਸਰਪੰਚ ਗੁਰਮੇਲ ਸਿੰਘ ਗਿੱਲ ਖਿੜਕੀਆਂਵਾਲਾ ਨਮਿਤ ਸ਼ਰਧਾਂਜਲੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, ਦੋਦਾ, 10 ਜੁਲਾਈ (ਰਣਜੀਤ ਸਿੰਘ ਢਿੱਲੋਂ, ਰਵੀਪਾਲ)-ਗੁਰਭੇਜ ਸਿੰਘ ਗਿੱਲ ਸਾਬਕਾ ਮੈਂਬਰ, ਗੁਰਤੇਜ ਸਿੰਘ ਗਿੱਲ ਦੇ ਪਿਤਾ ਅਤੇ ਯੂਥ ਅਕਾਲੀ ਦਲ ਮਾਲਵਾ ਜ਼ੋਨ-1 ਦੇ ਸੀਨੀਅਰ ਮੀਤ ਪ੍ਰਧਾਨ ਬਲਕਰਨ ਸਿੰਘ ਗਿੱਲ ਅਤੇ ਇਕਬਾਲ ਸਿੰਘ ਗਿੱਲ ਦੇ ਚਾਚਾ ਸ: ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ-ਅਬੋਹਰ ਸੜਕ 'ਤੇ ਪਿਆ ਟੋਆ ਦੇ ਰਿਹੈ ਹਾਦਸਿਆਂ ਨੂੰ ਸੱਦਾ

ਮੰਡੀ ਲੱਖੇਵਾਲੀ 10 ਜੁਲਾਈ (ਰੁਪਿੰਦਰ ਸਿੰਘ ਸੇਖੋਂ)-ਸ੍ਰੀ ਮੁਕਤਸਰ ਸਾਹਿਬ ਤੋਂ ਅਬੋਹਰ ਵਾਇਆ ਪੰਨੀਵਾਲੀ ਜਾਂਦੀ ਜੀ.ਟੀ. ਰੋਡ ਸੜਕ ਉੱਪਰ ਪਿੰਡ ਰਹੂੜਿਆਂਵਾਲੀ ਕੋਲ ਰੁਪਾਣੇ ਵਾਲੀ ਿਲੰਕ ਸੜਕ ਨੇੜੇ ਪਿਆ ਟੋਇਆ ਜਿਥੇ ਆਵਾਜਾਈ ਪ੍ਰਭਾਵਿਤ ਕਰਦਾ ਹੈ, ਉਥੇ ਬਾਰਿਸ਼ ਦੇ ...

ਪੂਰੀ ਖ਼ਬਰ »

10 ਜੁਲਾਈ ਨੂੰ ਨੈਸ਼ਨਲ ਫਿਸ਼ ਫਾਰਮਜ਼ ਡੇਅ ਵਜੋਂ ਮਨਾਇਆ

ਮਲੋਟ, 10 ਜੁਲਾਈ (ਗੁਰਮੀਤ ਸਿੰਘ ਮੱਕੜ)-ਜ਼ਿਲ੍ਹਾ ਸੀ ਮੁਕਤਸਰ ਸਾਹਿਬ ਦੇ ਮੱਛੀ ਪਾਲਣ ਵਿਭਾਗ ਵਲੋਂ ਫਿਸ਼ ਡੇ ਜ਼ਿਲੇ੍ਹ ਦੇ ਅਗਾਂਹਵਧੂ ਤੇ ਨਾਮਵਰ ਮੱਛੀ ਪਾਲਕ ਭਰਾਵਾਂ ਰੁਪਿੰਦਰ ਪਾਲ ਸਿੰਘ (ਬੱਬੂ) ਅਤੇ ਪਰਮਜੀਤ ਸਿੰਘ ਪੁੱਤਰ ਜਸਪਾਲ ਸਿੰਘ ਢਿੱਲੋਂ ਹੋਰਾਂ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX