ਤਾਜਾ ਖ਼ਬਰਾਂ


ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਦੀ ਰੈਲੀ 'ਚ ਜ਼ਖਮੀ ਹੋਏ ਲੋਕਾਂ ਦਾ ਜਾਣਿਆ ਹਾਲ
. . .  1 day ago
ਕੋਲਕਾਤਾ, 19 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 16 ਜੁਲਾਈ ਨੂੰ ਪੰਡਾਲ ਟੁੱਟਣ ਕਾਰਨ ਜ਼ਖਮੀ ਹੋਏ ਲੋਕਾਂ ਨਾਲ ਹਸਪਤਾਲ ਜਾ ਮੁਲਾਕਾਤ ਕੀਤੀ ਤੇ ਉਨ੍ਹਾਂ ਦਾ ਹਾਲ ...
ਗਾਇਕ ਅਮਨਦੀਪ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ
. . .  1 day ago
ਨਵੀਂ ਦਿੱਲੀ ,19 ਜੁਲਾਈ -ਗਾਇਕ ਅਮਨਦੀਪ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਦਿੱਲੀ ਦੀ ਇਕ ਲੜਕੀ ਨੇ ਵਿਆਹ ਦਾ ਝਾਂਸਾ ਦੇ ਕੇ , ਨੌਕਰੀ ਦਿਵਾਉਣ ਅਤੇ ਜਬਰ ਜਨਾਹ ਕਰਨ ਦੇ ਦੋਸ਼ ਲਗਾਏ ...
ਪ੍ਰਸਿੱਧ ਗੀਤਕਾਰ ਗੋਪਾਲ ਦਾਸ ਨੀਰਜ ਦਾ ਦੇਹਾਂਤ
. . .  1 day ago
ਦਿੱਲੀ, 19 ਜੁਲਾਈ - ਪ੍ਰਸਿੱਧ ਗੀਤਕਾਰ, ਹਿੰਦੀ ਸਾਹਿੱਤਕਾਰ ਅਤੇ ਕਵੀ ਗੋਪਾਲ ਦਾਸ ਨੀਰਜ ਦਾ 93 ਸਾਲ ਦੀ ਉਮਰ ਵਿਚ ਦਿੱਲੀ ਦੇ ਏਮਜ਼ ਵਿਖੇ ਦੇਹਾਂਤ ਹੋ ਗਿਆ। ਉਨ੍ਹਾਂ ਨੇ ਰਾਜ ਕਪੂਰ...
ਝਾਰਖੰਡ 'ਚ 2 ਲੜਕੀਆਂ ਨਾਲ ਕਥਿਤ ਤੌਰ 'ਤੇ ਸਮੂਹਿਕ ਜਬਰ ਜਨਾਹ
. . .  1 day ago
ਰਾਂਚੀ, 19 ਜੁਲਾਈ - ਝਾਰਖੰਡ 'ਚ 2 ਲੜਕੀਆਂ ਨੂੰ 2 ਦਿਨ ਬੰਧਕ ਬਣਾ ਕੇ ਕਥਿਤ ਤੌਰ 'ਤੇ ਸਮੂਹਿਕ ਜਬਰ ਜਨਾਹ ਕੀਤਾ ਗਿਆ, ਜਿਨ੍ਹਾਂ ਨੂੰ ਛੁਡਾ ਲਿਆ ਗਿਆ ਹੈ। ਇਸ ਮਾਮਲੇ...
ਮਹਾਰਾਸ਼ਟਰ ਸਰਕਾਰ ਵੱਲੋਂ ਡੇਅਰੀ ਕਿਸਾਨਾਂ ਲਈ ਦੁੱਧ ਦੀ ਘੱਟੋ ਘੱਟ ਕੀਮਤ 25 ਰੁਪਏ ਪ੍ਰਤੀ ਲੀਟਰ ਤੈਅ
. . .  1 day ago
ਮੁੰਬਈ, 19 ਜੁਲਾਈ - ਮਹਾਰਾਸ਼ਟਰ ਸਰਕਾਰ ਨੇ ਡੇਅਰੀ ਕਿਸਾਨਾਂ ਦੇ ਅੰਦੋਲਨ ਨੂੰ ਦੇਖਦੇ ਹੋਏ ਡੇਅਰੀ ਕਿਸਾਨਾਂ ਲਈ ਦੁੱਧ ਦੀ ਘੱਟੋ ਘੱਟ ਕੀਮਤ 25 ਰੁਪਏ ਪ੍ਰਤੀ ਲੀਟਰ ਤੈਅ ਕੀਤੀ ਹੈ। ਵਧੀਆਂ...
ਮੁੱਠਭੇੜ 'ਚ ਇੱਕ ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 19 ਜੁਲਾਈ - ਜੰਮੂ ਕਸ਼ਮੀਰ ਦੇ ਕੁਪਵਾੜਾ ਦੇ ਹੰਦਵਾੜਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ...
ਭ੍ਰਿਸ਼ਟਾਚਾਰ ਰੋਕਥਾਮ (ਸੋਧ) ਬਿਲ 2013 ਰਾਜ ਸਭਾ 'ਚ ਪਾਸ
. . .  1 day ago
ਨਵੀਂ ਦਿੱਲੀ, 19 ਜੁਲਾਈ - ਰਾਜ ਸਭਾ ਵਿਚ ਅੱਜ ਭ੍ਰਿਸ਼ਟਾਚਾਰ ਰੋਕਥਾਮ (ਸੋਧ) ਬਿਲ 2013 ਪਾਸ ਕਰ ਦਿੱਤਾ ਗਿਆ...
2 ਕਰੋੜ 14 ਲੱਖ ਦੀਆਂ ਨਸ਼ੀਲੀਆਂ ਦਵਾਈਆਂ ਸਮੇਤ 2 ਗ੍ਰਿਫ਼ਤਾਰ
. . .  1 day ago
ਲੁਧਿਆਣਾ, 19 ਜੁਲਾਈ - ਲੁਧਿਆਣਾ ਪੁਲਸ ਦੀ ਐੱਸ.ਟੀ.ਐੱਫ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਇੱਕ ਵਿਅਕਤੀ ਅਤੇ ਉਸ ਦੇ ਸਾਥੀ ਨੂੰ 2 ਕਰੋੜ 14 ਲੱਖ ਦੀਆਂ...
ਭਾਜਪਾ ਮੰਡਲ ਛੇਹਰਟਾ ਦੇ ਅਹੁਦੇਦਾਰਾਂ ਵੱਲੋਂ ਅਸਤੀਫ਼ੇ
. . .  1 day ago
ਛੇਹਰਟਾ, 19 ਜੁਲਾਈ (ਵਡਾਲੀ) - ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੀਆਂ ਤਾਨਾਸ਼ਾਹੀ ਨੀਤੀਆਂ ਤੋਂ ਅੱਕ ਕੇ ਭਾਜਪਾ ਮੰਡਲ ਛੇਹਰਟਾ...
ਸੀ.ਬੀ.ਆਈ 'ਤੇ ਦੋਸ਼ ਪੱਤਰ ਲਈ ਪਾਇਆ ਗਿਆ ਦਬਾਅ - ਪੀ. ਚਿਦੰਬਰਮ
. . .  1 day ago
ਨਵੀਂ ਦਿੱਲੀ, 19 ਜੁਲਾਈ - ਏਅਰਸੈੱਲ-ਮੈਕਸਿਸ ਡੀਲ ਸਬੰਧੀ ਤਾਜ਼ਾ ਦੋਸ਼ ਪੱਤਰ 'ਚ ਨਾਂਅ ਆਉਣ ਤੋਂ ਬਾਅਦ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦਾ ਕਹਿਣਾ ਹੈ ਕਿ ਸੀ.ਬੀ.ਆਈ...
ਭਗੌੜੇ ਆਰਥਿਕ ਅਪਰਾਧੀ ਬਿੱਲ 2018 ਲੋਕ ਸਭਾ 'ਚ ਪਾਸ
. . .  1 day ago
ਨਵੀਂ ਦਿੱਲੀ, 19 ਜੁਲਾਈ - ਭਗੌੜੇ ਆਰਥਿਕ ਅਪਰਾਧੀ ਬਿੱਲ 2018 ਨੂੰ ਅੱਜ ਲੋਕ ਸਭਾ 'ਚ ਪਾਸ ਕਰ ਦਿੱਤਾ ਗਿਆ...
ਕਿਸੇ ਵੀ ਸਿਆਸਤਦਾਨ ਦੀ ਸੁਰੱਖਿਆ ਲਈ ਫ਼ੌਜ ਸਿੱਧੇ ਤੌਰ 'ਤੇ ਜ਼ਿੰਮੇਵਾਰ ਨਹੀ - ਆਸਿਫ਼ ਗ਼ਫ਼ੂਰ
. . .  1 day ago
ਇਸਲਾਮਾਬਾਦ, 19 ਜੁਲਾਈ - ਪਾਕਿਸਤਾਨ 'ਚ ਆਮ ਚੋਣਾਂ ਦੇ ਮੱਦੇਨਜ਼ਰ ਡਾਇਰੈਕਟਰ ਜਨਰਲ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨ ਆਸਿਫ਼ ਗ਼ਫ਼ੂਰ ਨੇ ਸਪਸ਼ਟ ਕੀਤਾ ਹੈ ਕਿ...
ਪੀ.ਚਿਦੰਬਰਮ ਤੇ ਕਾਰਤੀ ਚਿਦੰਬਰਮ ਦਾ ਨਾਂਅ ਦੋਸ਼ ਪੱਤਰ 'ਚ ਸ਼ਾਮਲ
. . .  1 day ago
ਨਵੀਂ ਦਿੱਲੀ, 19 ਜੁਲਾਈ - ਸੀ.ਬੀ.ਆਈ ਵੱਲੋਂ ਏਅਰਸੈੱਲ-ਮੈਕਸਿਸ ਡੀਲ ਮਾਮਲੇ 'ਚ ਪਟਿਆਲਾ ਹਾਊਸ ਕੋਰਟ 'ਚ ਤਾਜ਼ਾ ਦੋਸ਼ ਪੱਤਰ ਦਾਖਲ ਕੀਤਾ ਗਿਆ ਹੈ, ਜਿਸ ਵਿਚ ਸਾਬਕਾ...
ਸ਼ੈਲਰ ਦੇ ਗੋਦਾਮ 'ਚੋਂ 30 ਲੱਖ ਦੇ ਚੌਲ ਚੋਰੀ
. . .  1 day ago
ਬਾਘਾ ਪੁਰਾਣਾ, 19 ਜੁਲਾਈ (ਬਲਰਾਜ ਸਿੰਗਲਾ) - ਬਾਘਾ ਪੁਰਾਣਾ-ਮੁਦਕੀ ਰੋਡ 'ਤੇ ਸਥਿਤ ਇੱਕ ਸ਼ੈਲਰ ਦੇ ਨਾਲ ਲੱਗਦੇ ਗੋਦਾਮ 'ਚੋਂ ਬਾਸਮਤੀ ਦੇ ਚੌਲ਼ਾਂ ਦੇ 810 ਗੱਟੇ (50 ਕਿੱਲੋ ਪ੍ਰਤੀ ਗੱਟਾ) ਚੋਰੀ...
ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਅਟਾਰਨੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 19 ਜੁਲਾਈ - ਪੰਜਾਬ ਸਰਕਾਰ ਦੇ ਗ੍ਰਹਿ ਮੰਤਰਾਲੇ ਅਤੇ ਨਿਆਂ ਵਿਭਾਗ ਨੇ ਲੋਕ ਹਿਤ ਅਤੇ ਪ੍ਰਬੰਧਕੀ ਆਧਾਰ 'ਤੇ ਡਾਇਰੈਕਟਰ ਪ੍ਰਾਸੀਕਿਊਸ਼ਨ ਤੇ ਲਿਟੀਗੇਸ਼ਨ ਵਿਭਾਗ ਵਿਚ...
ਨਸ਼ਾ ਰੋਕਣ ਲਈ ਕੈਪਟਨ ਨੇ ਗੁਆਂਢੀ ਸੂਬਿਆ ਤੋਂ ਮੰਗਿਆ ਸਹਿਯੋਗ
. . .  1 day ago
ਦਰਖਤਾਂ ਦੀ ਕਟਾਈ ਦਾ ਮਾਮਲਾ : ਐਨ.ਜੀ.ਟੀ ਨੇ ਜਵਾਬ ਲਈ ਦਿੱਤਾ ਹੋਰ ਸਮਾਂ
. . .  1 day ago
ਏਅਰਸੈੱਲ-ਮੈਕਸਿਸ ਡੀਲ ਮਾਮਲੇ 'ਚ ਸੀ.ਬੀ.ਆਈ ਵੱਲੋਂ ਦੋਸ਼ ਪੱਤਰ ਦਾਖਲ
. . .  1 day ago
ਜੇ.ਪੀ ਐਸੋਸੀਏਟਡ ਲਿਮਟਿਡ ਮਾਮਲੇ 'ਚ ਸੁਪਰੀਮ ਕੋਰਟ ਵੱਲੋਂ ਫ਼ੈਸਲਾ ਸੁਰੱਖਿਅਤ
. . .  1 day ago
ਰਿਜ਼ਰਵ ਬੈਂਕ ਜਲਦ ਜਾਰੀ ਕਰੇਗਾ 100 ਰੁਪਏ ਦਾ ਨਵਾਂ ਨੋਟ
. . .  1 day ago
ਸਪੈਸ਼ਲ ਫੋਰਸ ਦੇ ਨਿਰੀਖਣ ਲਈ ਬਹਾਦਰਗੜ੍ਹ ਕਿਲ੍ਹੇ ਪਹੁੰਚੇ ਕੈਪਟਨ ਅਮਰਿੰਦਰ ਸਿੰਘ
. . .  1 day ago
ਜਦੋਂ ਤਕ ਕੋਈ ਫ਼ੈਸਲਾ ਨਹੀਂ ਆਉਂਦਾ ਭੁੱਖ ਹੜਤਾਲ ਜਾਰੀ ਰਹੇਗੀ- ਰਾਜੋਆਣਾ ਦੀ ਭੈਣ
. . .  1 day ago
ਸੋਨਾਲੀ ਬੇਂਦਰੇ ਨੇ ਸੋਸ਼ਲ ਅਕਾਉਂਟ 'ਤੇ ਸਾਂਝੀ ਕੀਤੀ ਭਾਵੁਕ ਪੋਸਟ
. . .  1 day ago
ਤੇਜ਼ ਵਹਾਅ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨ ਪਾਣੀ 'ਚ ਰੁੜ੍ਹੇ
. . .  1 day ago
ਬੱਸ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 14
. . .  1 day ago
ਭੀੜ ਵੱਲੋਂ ਹੱਤਿਆਵਾਂ 'ਤੇ ਬੋਲੇ ਰਾਜਨਾਥ - ਹਿੰਸਾ ਰੋਕਣਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ
. . .  1 day ago
ਬ੍ਰਾਂਡਿਡ ਕੱਪੜੇ ਬਣਾਉਣ ਵਾਲੀ ਫ਼ੈਕਟਰੀ 'ਚ ਧਮਾਕਾ, ਮਜ਼ਦੂਰ ਦੀ ਮੌਤ
. . .  1 day ago
ਬਠਿੰਡਾ 'ਚ ਅਣਪਛਾਤੇ ਵਿਅਕਤੀਆਂ ਵੱਲੋਂ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਮਾਨਸੂਨ ਇਜਲਾਸ : ਸੰਸਦ ਭਵਨ 'ਚ ਕਾਂਗਰਸ ਸੰਸਦਾਂ ਦਾ ਵਿਰੋਧ ਪ੍ਰਦਰਸ਼ਨ
. . .  1 day ago
ਸ਼੍ਰੋਮਣੀ ਅਕਾਲੀ ਦਲ ਵੱਲੋਂ ਪਿੱਪਲੀ ਵਿਖੇ ਰੱਖੀ ਗਈ ਪਹਿਲੀ ਚੋਣ ਰੈਲੀ- ਸੁਖਬੀਰ ਸਿੰਘ
. . .  1 day ago
ਬਾਬਾ ਬਜਿੰਦਰ ਸਿੰਘ ਨੂੰ ਜ਼ੀਰਕਪੁਰ ਪੁਲਿਸ ਸਟੇਸ਼ਨ ਲੈ ਕੇ ਪਹੁੰਚੀ ਪੁਲਿਸ
. . .  1 day ago
ਡੂੰਘੀ ਖੱਡ 'ਚ ਡਿਗੀ ਬੱਸ, 10 ਲੋਕਾਂ ਦੀ ਮੌਤ
. . .  1 day ago
ਨਰਸਾਂ ਵੱਲੋਂ ਧਰਨਾ ਪ੍ਰਦਰਸ਼ਨ
. . .  1 day ago
ਮੁੱਖ ਮੁਨਸ਼ੀ ਦੀ ਗੋਲੀ ਲੱਗਣ ਕਾਰਨ ਮੌਤ
. . .  1 day ago
ਕੇਰਲਾ 'ਚ ਸੜਕ ਹਾਦਸਾ- 5 ਮੌਤਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਹਾੜ ਸੰਮਤ 550
ਿਵਚਾਰ ਪ੍ਰਵਾਹ: ਕਿਸਾਨ ਰਾਸ਼ਟਰ ਦੀ ਆਤਮਾ ਹਨ, ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਿਆਂ ਹੀ ਭਾਰਤ ਦੀ ਭਲਾਈ ਹੋ ਸਕਦੀ ਹੈ। -ਲੋਕਮਾਨਿਆ ਤਿਲਕ
  •     Confirm Target Language  

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਵਿਧਾਇਕ ਮੰਗੂਪੁਰ ਵਲੋਂ ਕਿਸਾਨਾਂ ਨੂੰ ਮਾਰਕਫੈੱਡ ਦੇ ਗੁਣਵੱਤਾ ਭਰਪੂਰ ਉਤਪਾਦ ਵਰਤਣ ਦੀ ਅਪੀਲ

ਮਜਾਰੀ/ਸਾਹਿਬਾ/ਪੋਜੇਵਾਲ/ਸੜੋਆ/ਬਲਾਚੌਰ, 11 ਜੁਲਾਈ (ਪ. ਪ.)- ਵਿਧਾਇਕ ਚੌ. ਦਰਸ਼ਨ ਲਾਲ ਮੰਗੂਪੁਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਹਿਕਾਰੀ ਅਦਾਰੇ ਮਾਰਕਫੈੱਡ ਦੇ ਗੁਣਵੱਤਾ ਭਰਪੂਰ ਉਤਪਾਦਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ | ਅੱਜ ਸਾਹਿਬਾ ਸਹਿਕਾਰੀ ਸਭਾ ਵਿਚ ਮਾਰਕਫੈੱਡ ਬਰਾਂਚ ਬਲਾਚੌਰ ਵਲੋਂ ਲਾਏ ਗਏ ਕਿਸਾਨ ਕੈਂਪ ਦੀ ਪ੍ਰਧਾਨਗੀ ਕਰਦਿਆਂ, ਉਨ੍ਹਾਂ ਕਿਹਾ ਕਿ ਮਾਰਕਫੈੱਡ ਦੀ ਮਿਆਰੀ ਉਤਪਾਦਾਂ ਕਾਰਨ ਇਕੱਲੇ ਦੇਸ਼ ਵਿਚ ਹੀ ਨਹੀਂ ਸਗੋਂ ਵਿਦੇਸ਼ਾਂ ਵਿਚ ਵੀ ਪਛਾਣ ਬਣ ਚੁੱਕੀ ਹੈ | ਉਨ੍ਹਾਂ ਕਿਹਾ ਕਿ ਰਸੋਈ ਦੇ ਸਮਾਨ ਘਿਉ, ਤੇਲ, ਦਾਲਾਂ, ਚਾਵਲ, ਅਚਾਰ, ਨਮਕ ਤੇ ਹੋਰ ਡੱਬਾਬੰਦ ਆਹਾਰਾਂ ਤੋਂ ਲੈ ਕੇ ਖੇਤੀਬਾੜੀ ਤੇ ਪਸ਼ੂਆਂ ਨਾਲ ਸਬੰਧਤ ਖਾਦਾਂ, ਕੀਟਨਾਸ਼ਕ, ਨਦੀਨ ਨਾਸ਼ਕ, ਪਸ਼ੂ ਖ਼ੁਰਾਕ ਆਦਿ ਦਾ ਕਾਮਯਾਬੀ ਨਾਲ ਉਤਪਾਦਨ ਕਰ ਰਿਹੈ ਹੈ | ਉਨ੍ਹਾਂ ਇਸ ਮੌਕੇ ਦਸ ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟਾਂ ਦੀ ਵੀ ਵੰਡ ਕੀਤੀ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨੌਜੁਆਨਾਂ ਨੂੰ ਸਵੈ-ਰੋਜ਼ਗਾਰ ਦੇਣ ਲਈ ਜ਼ਿਲ੍ਹੇ ਵਿਚ ਹਰੇਕ ਸਬ ਡਵੀਜ਼ਨ ਵਿਚ ਪੰਜ-ਪੰਜ ਮਾਰਕਫੈੱਡ ਵਿੱਕਰੀ ਕੇਂਦਰ ਵੀ ਸਥਾਪਿਤ ਕੀਤੇ ਜਾ ਰਹੇ ਹਨ | ਕੈਂਪ ਨੂੰ ਸੰਬੋਧਨ ਕਰਦਿਆਂ ਮਾਰਕਫੈੱਡ ਫੀਡ ਫ਼ੈਕਟਰੀ ਕਪੂਰਥਲਾ ਦੇ ਮੈਨੇਜਰ ਜਿਤਿਨ ਕੁਮਾਰ ਨੇ ਕਿਸਾਨਾਂ ਨੂੰ ਮਾਰਕਫੈੱਡ ਫੀਡ ਦੀ ਨਿਰਮਾਣ ਵਿਧੀ ਤੇ ਗੁਣਵੱਤਾ ਬਾਰੇ ਦੱਸਿਆ | ਮਾਰਫੈਡ ਐਗਰੋ ਕੈਮੀਕਲ ਫ਼ੈਕਟਰੀ ਮੋਹਾਲੀ ਤੋਂ ਕੈਂਪ 'ਚ ਪਹੁੰਚੇ ਵਿਗਿਆਨੀ ਆਰ. ਪੀ. ਸ਼ਰਮਾ ਨੇ ਕਿਸਾਨਾਂ ਨੂੰ ਮਾਰਕਫੈੱਡ ਦੀਆਂ ਨਦੀਨ ਨਾਸ਼ਕ ਤੇ ਕੀਟਨਾਸ਼ਕ ਦਵਾਈਆਂ ਦੀਆਂ ਖ਼ੂਬੀਆਂ ਦੱਸੀਆਂ | ਬਲਜਿੰਦਰ ਸਿੰਘ ਐੱਫ.ਐੱਸ.ਓ. ਮਾਰਕਫੈੱਡ ਨੇ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਨਾਲ ਜੁੜ ਕੇ ਮਾਰਕਫੈੱਡ ਦੇ ਉਤਪਾਦਾਂ ਦੀ ਵਧੇਰੇ ਵਰਤੋਂ ਕਰਨ ਦੀ ਅਪੀਲ ਵੀ ਕੀਤੀ | ਇਸ ਮੌਕੇ ਸੰਦੀਪ ਭਾਟੀਆ ਜਨਰਲ ਸਕੱਤਰ ਯੂਥ ਕਾਂਗਰਸ, ਤਰਸੇਮ ਲਾਲ ਚੰਦਿਆਣੀ, ਪਰਮਿੰਦਰ ਮੈਨੇਜਰ ਮਾਰਕਫੈੱਡ ਬਲਾਚੌਰ, ਅਮਨ ਭਾਰਦਵਾਜ ਸਕੱਤਰ, ਹਰਮੇਸ਼ ਸਿੰਘ ਸਕੱਤਰ, ਸੰਜੀਵ ਕੁਮਾਰ ਮਾਰਕਫੈੱਡ, ਕਰਨ ਬਾਂਠ ਮਾਰਕਫੈੱਡ, ਹਰਪ੍ਰੀਤ ਸਿੰਘ ਏ. ਐੱਸ. ਓ., ਪੰਡਤ ਬਾਲ ਕਿਸ਼ਨ, ਰਾਣਾ ਰਜਿੰਦਰ ਸਿੰਘ, ਬਲਦੇਵ, ਹਰਬੰਸ ਸਿੰਘ ਕਾਨੂੰਗੋ, ਪਵਨਜੀਤ, ਪੰਕਜ ਰਾਏ, ਪੰਕਜ, ਹੈਪੀ, ਮੋਹਨ ਲਾਲ, ਅਸ਼ੋਕ ਕੁਮਾਰ, ਮੋਹਨ ਸਿੰਘ ਸਾਬਕਾ ਸਰਪੰਚ, ਮਹਿੰਦਰ ਸਿੰਘ, ਨਵੇਦ ਸ਼ਰਮਾ, ਨਵੀਨ ਕੌਸ਼ਲ, ਮਾਸਟਰ ਚਾਨਣ ਰਾਮ, ਪਾਲ ਸਿੰਘ, ਬਲਵਿੰਦਰ ਸਿੰਘ, ਜਸਵਿੰਦਰ ਸਿੰਘ, ਸ਼ਾਮ ਲਾਲ ਤੇ ਪਿੰਡ ਦੇ ਹੋਰ ਪਤਵੰਤੇ ਸ਼ਾਮਿਲ ਹੋਏ |

ਨਸ਼ੀਲੇ ਪਦਾਰਥ ਸਣੇ ਇਕ ਕਾਬੂ

ਬਲਾਚੌਰ, 11 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)- ਪੁਲਿਸ ਵਲੋਂ ਇਕ ਵਿਅਕਤੀ ਨੂੰ 15 ਗਰਾਮ ਨਸ਼ੀਲੇ ਪਦਾਰਥ ਸਣੇ ਕਾਬੂ ਕਰਨ ਦੀ ਖ਼ਬਰ ਹੈ | ਥਾਣਾ ਮੁਖੀ ਇੰਸਪੈਕਟਰ ਅਜੇ ਕੁਮਾਰ ਨੇ ਦੱਸਿਆ ਕਿ ਏ.ਐੱਸ.ਆਈ. ਮਨਜੀਤ ਲਾਲ ਸਮੇਤ ਪੁਲਿਸ ਪਾਰਟੀ ਬਲਾਚੌਰ ਗੜ੍ਹਸ਼ੰਕਰ ਸੜਕ 'ਤੇ ...

ਪੂਰੀ ਖ਼ਬਰ »

ਬਿਜਲੀ ਦੇ ਵੱਧ ਵੋਲਟੇਜ ਆ ਜਾਣ ਕਾਰਨ ਲੋਕਾਂ ਦੇ ਲੱਖਾਂ ਦੇ ਬਿਜਲੀ ਉਪਕਰਨ ਸੜੇ

ਕਾਠਗੜ੍ਹ, 11 ਜੁਲਾਈ (ਬਲਦੇਵ ਸਿੰਘ ਪਨੇਸਰ)- ਬੀਤੀ ਰਾਤ ਕਸਬਾ ਕਾਠਗੜ੍ਹ 'ਚ ਬਿਜਲੀ ਦੀ ਵੱਧ ਵੋਲਟੇਜ ਆ ਜਾਣ ਕਾਰਨ ਲੋਕਾਂ ਦੇ ਬਿਜਲੀ ਉਪਕਰਨ ਸੜ ਗਏ | ਜਿਨ੍ਹਾਂ ਵਿਚ ਕੂਲਰ, ਪੱਖੇ, ਟੀ. ਵੀ, ਫ਼ਰਿਜ ਆਦਿ ਉਪਕਰਨ ਸ਼ਾਮਿਲ ਹਨ | ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ...

ਪੂਰੀ ਖ਼ਬਰ »

ਨਸ਼ਿਆਂ ਦੇ ਵਿਰੋਧ 'ਚ ਯੂਥ ਭਾਜਪਾ ਵਰਕਰਾਂ ਵਲੋਂ ਰੋਸ ਮਾਰਚ

ਬਲਾਚੌਰ, 11 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)- ਨਸ਼ਿਆਂ ਦੇ ਵਿਰੋਧ 'ਚ ਇੰਜੀਨੀਅਰ ਰਾਹੁਲ ਚੌਧਰੀ ਆਦੋਆਣਾ ਇੰਚਾਰਜ ਮੀਡੀਆ ਵਿੰਗ ਭਾਰਤੀ ਜਨਤਾ ਪਾਰਟੀ ਯੂਥ ਵਿੰਗ ਦੀ ਅਗਵਾਈ ਹੇਠ ਸੈਂਕੜੇ ਵਰਕਰਾਂ ਨੇ ਸਥਾਨਕ ਭੱਦੀ ਰੋਡ ਤੋਂ ਰੋਸ ਮਾਰਚ ਸ਼ੁਰੂ ਕਰਦਿਆਂ ਤਹਿਸੀਲ ...

ਪੂਰੀ ਖ਼ਬਰ »

ਨਵੇਂ ਐੱਸ. ਐੱਸ. ਪੀ. ਵਲੋਂ ਨਸ਼ਾ ਤਸਕਰਾਂ ਤੇ ਗੈਂਗਸਟਰਾਂ ਨੂੰ ਸਖ਼ਤ ਚਿਤਾਵਨੀ

ਨਵਾਂਸ਼ਹਿਰ, 11 ਜੁਲਾਈ (ਗੁਰਬਖਸ਼ ਸਿੰਘ ਮਹੇ)- ਜ਼ਿਲ•੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਐੱਸ. ਐੱਸ. ਪੀ. ਵਜੋਂ ਨਿਯੁਕਤ ਕੀਤੇ ਗਏ ਦੀਪਕ ਹਿਲੋਰੀ ਆਈ. ਪੀ. ਐੱਸ. 2011 ਬੈਚ ਦੇ ਹਨ | ਉੱਤਰ ਪ੍ਰਦੇਸ਼ ਦੇ ਮੇਰਠ ਦੇ ਪਿਛੋਕੜ ਵਾਲੇ ਸ੍ਰੀ ਹਿਲੋਰੀ ਇਸ ਤੋਂ ਪਹਿਲਾ ਲੁਧਿਆਣਾ ਵਿਖੇ ...

ਪੂਰੀ ਖ਼ਬਰ »

ਟਾਇਰ ਫਟਣ ਕਾਰਨ ਨਾਜਾਇਜ਼ ਰੇਤਾ ਢੋਅ ਰਿਹਾ ਟਿੱਪਰ ਪੁਲਿਸ ਵਲੋਂ ਕਾਬੂ

ਉੜਾਪੜ/ਲਸਾੜਾ, 11 ਜੁਲਾਈ (ਲਖਵੀਰ ਸਿੰਘ ਖੁਰਦ)- ਪਿੰਡ ਸੇਲਕਿਆਣਾ ਤਹਿ ਫਿਲੌਰ ਵਿਖੇ ਸਤਲੁਜ ਦਰਿਆ 'ਤੇ ਚੱਲ ਰਹੀ ਨਜਾਇਜ ਰੇਤ ਦੀ ਖੱਡ ਤੋਂ ਭਰੇ ਹੋਏ ਟਿਪਰ ਦਾ ਪਿੰਡ 'ਚੋਂ ਲੰਘਦੇ ਸਮੇਂ ਟਾਇਰ ਫੱਟਣ ਕਾਰਨ ਟਿਪਰ ਪੁਲਿਸ ਨੇ ਕਾਬੂ ਕਰ ਲਿਆ | ਪਿੰਡ ਵਾਸੀਆਂ ਸਰਪੰਚ ...

ਪੂਰੀ ਖ਼ਬਰ »

ਡਾਇਰੈਕਟਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਗੁੱਜਰਪੁਰ ਕਲਾਂ ਦਾ ਸਰਪੰਚ ਮੁਅੱਤਲ

ਨਵਾਂਸ਼ਹਿਰ, 11 ਜੁਲਾਈ (ਗੁਰਬਖਸ਼ ਸਿੰਘ ਮਹੇ)- ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਦੇ ਡਾਇਰੈਕਟਰ ਨੇ ਆਪਣੇ ਹੁਕਮ ਰਾਹੀਂ ਪਿੰਡ ਗੁਜਰਪੁਰ ਕਲਾਂ ਬਲਾਕ ਨਵਾਂਸ਼ਹਿਰ ਦੇ ਸਰਪੰਚ ਜਸਵੀਰ ਸਿੰਘ ਨੂੰ 74020 ਰੁਪਏ ਪੰਜ ਮਹੀਨੇ ਪੰਚਾਇਤ ਫ਼ੰਡ ਤੋਂ ਬਾਹਰ ਰੱਖਣ ਦੇ ...

ਪੂਰੀ ਖ਼ਬਰ »

ਵਧਦੀ ਜਨਸੰਖਿਆ ਸਾਰੀਆਂ ਸਮੱਸਿਆਵਾਂ ਦੀ ਜੜ੍ਹ- ਸਿਵਲ ਸਰਜਨ

ਨਵਾਂਸ਼ਹਿਰ, 11 ਜੁਲਾਈ (ਗੁਰਬਖਸ਼ ਸਿੰਘ ਮਹੇ)- ਡਾ: ਗੁਰਿੰਦਰ ਕੌਰ ਸਿਵਲ ਸਰਜਨ ਦੀ ਪ੍ਰਧਾਨਗੀ ਹੇਠ ਵਿਸ਼ਵ ਆਬਾਦੀ ਦਿਵਸ ਦੇ ਸਬੰਧ ਵਿਚ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕੀਤਾ ਗਿਆ | ਸਿਵਲ ਸਰਜਨ ਨੇ ਕਿਹਾ ਕਿ ਜਨਸੰਖਿਆ 'ਤੇ ਕਾਬੂ ਪਾਉਣਾ ...

ਪੂਰੀ ਖ਼ਬਰ »

ਡਾਇ. ਪੇਂਡੂ ਵਿਕਾਸ ਤੇ ਪੰਚਾਇਤ ਵਲੋਂ ਪਿੰਡ ਖ਼ੁਰਦ ਦੇ ਤਿੰਨ ਪੰਚ ਪਦ ਮੁਕਤ

ਔੜ, 11 ਜੁਲਾਈ (ਗੁਰਨਾਮ ਸਿੰਘ ਗਿਰਨ)- ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਪੰਜਾਬ ਨੇ ਹੁਕਮ ਜਾਰੀ ਕਰਕੇ ਬਲਾਕ ਔੜ ਦੇ ਪਿੰਡ ਖ਼ੁਰਦ ਦੇ ਤਿੰਨ ਪੰਚਾਇਤ ਮੈਂਬਰਾਂ ਨੂੰ ਪਦ ਮੁਕਤ ਕਰ ਦਿੱਤਾ ਹੈ | ਗਰਾਮ ਪੰਚਾਇਤ ਖ਼ੁਰਦ ਦੇ ਤਿੰਨ ਪੰਚਾਂ ਨੂੰ ਪੰਚਾਇਤ ਦੀ ...

ਪੂਰੀ ਖ਼ਬਰ »

ਝਿੱਕਾ ਸਕੂਲ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਅਚਨਚੇਤੀ ਨਿਰੀਖਣ

ਬੰਗਾ, 11 ਜੁਲਾਈ (ਕਰਮ ਲਧਾਣਾ)- ਪੰਜਾਬ ਸਕੂਲ ਸਿੱਖਿਆ ਵਿਭਾਗ ਤੇ ਸਿੱਖਿਆ ਸਕੱਤਰ ਪੰਜਾਬ ਵਲੋਂ ਸਕੂਲ ਸਿੱਖਿਆ ਵਿਚ ਗੁਣਾਤਮਿਕ ਸੁਧਾਰ ਲਿਆਉਣ ਦੇ ਮਕਸਦ ਨਾਲ ਦਿੱਤੇ ਪ੍ਰੋਗਰਾਮ ਮੁਤਾਬਿਕ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਵਿਨੋਦ ...

ਪੂਰੀ ਖ਼ਬਰ »

ਲੋਕਾਂ ਦੇ ਸਹਿਯੋਗ ਨਾਲ ਹੀ ਜਿੱਤੀ ਜਾਵੇਗੀ ਨਸ਼ਿਆਂ ਵਿਰੁੱਧ ਛੇੜੀ ਜੰਗ- ਐੱਸ. ਪੀ.

ਔੜ, 11 ਜੁਲਾਈ (ਗੁਰਨਾਮ ਸਿੰਘ ਗਿਰਨ)- ਭਾਵੇਂ ਪੁਲਿਸ ਸਦਾ ਹੀ ਨਸ਼ਾ ਵੇਚਣ ਵਾਲਿਆਂ ਦੇ ਵਿਰੋਧ 'ਚ ਰਹੀ ਹੈ ਪਰ ਜਦੋਂ ਹੁਣ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਹੁੰਦੀਆਂ ਮੌਤਾਂ ਵਰਗੇ ਗੰਭੀਰ ਸਿੱਟੇ ਨਿਕਲਣੇ ਸ਼ੁਰੂ ਹੋਏ ਤਾਂ ਹੀ ਲੋਕ ਵੀ ਨਸ਼ਿਆਂ ਦੇ ਵਿਰੋਧ 'ਚ ਸਖ਼ਤੀ ਨਾਲ ਖੜੇ ...

ਪੂਰੀ ਖ਼ਬਰ »

ਗੋ-ਗਰੀਨ ਇੰਟਰਨੈਸ਼ਨਲ ਆਰਗੇਨਾਈਜ਼ੇਸ਼ਨ ਨੇ ਬੂਟੇ ਲਗਾਏ

ਨਵਾਂਸ਼ਹਿਰ, 11 ਜੁਲਾਈ (ਗੁਰਬਖਸ਼ ਸਿੰਘ ਮਹੇ)- ਵਣ ਦਿਵਸ ਤੇ ਤੰਦਰੁਸਤ ਪੰਜਾਬ ਮਿਸ਼ਨ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਗੋ-ਗਰੀਨ ਇੰਟਰਨੈਸ਼ਨਲ ਆਰਗੇਨਾਈਜ਼ੇਸ਼ਨ ਨੇ ਦੋਆਬਾ ਆਰੀਆ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਦੇ ਖੇਡ ਮੈਦਾਨ ਵਿਖੇ 101 ਪਿੱਪਲ ਦੇ ਪੌਦੇ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਕੈਂਪ ਲਗਾਇਆ

ਔੜ/ਝਿੰਗੜਾਂ, 11 ਜੁਲਾਈ (ਕੁਲਦੀਪ ਸਿੰਘ ਝਿੰਗੜ)- ਪਿੰਡ ਪਰਾਗਪੁਰ ਵਿਖੇ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਕੈਂਪ ਨਰੇਸ਼ ਕੁਮਾਰੀ ਐੱਸ.ਐੱਚ.ਓ. ਥਾਣਾ ਮੁਕੰਦਪੁਰ ਦੀ ਅਗਵਾਈ ਹੇਠ ਲਗਾਇਆ ਗਿਆ | ਪੁਲਿਸ ਚੌਕੀ ਔੜ ਦੇ ਇੰਚਾਰਜ ਬਿਕਰਮ ਸਿੰਘ ਏ.ਐੱਸ.ਆਈ. ਨੇ ਇਕੱਤਰ ਲੋਕਾਂ ਨੂੰ ...

ਪੂਰੀ ਖ਼ਬਰ »

ਗੁਰਮਤਿ ਸਿੱਖਿਆ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਸਰਟੀਫਿਕੇਟ ਵੰਡੇ

ਸਮੁੰਦੜਾ, 11 ਜੁਲਾਈ (ਤੀਰਥ ਸਿੰਘ ਰੱਕੜ)- ਪਿੰਡ ਸਿੰਬਲੀ ਦੇ ਗੁਰਦੁਆਰਾ ਅਜੀਤਗੜ੍ਹ ਸਾਹਿਬ ਵਿਖੇ ਕਰਵਾਏ ਗੁਰਮਤਿ ਸਮਾਗਮ ਦੌਰਾਨ ਗੁਰਮਤਿ ਦੀ ਸਿੱਖਿਆ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਸਰਟੀਫਿਕੇਟ ਵੰਡੇ ਗਏ | ਇਸ ਮੌਕੇ ਜਥੇ: ਸੁਖਦੇਵ ਸਿੰਘ ਭੌਰ ਨੇ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਸਾਬਕਾ ਖਜ਼ਾਨਾ ਅਫ਼ਸਰ ਜੋਗਿੰਦਰ ਰਾਮ ਨਹੀਂ ਰਹੇ

ਬੰਗਾ, 11 ਜੁਲਾਈ (ਕਰਮ ਲਧਾਣਾ)- ਪੰਜਾਬ ਸਰਕਾਰ ਦੇ ਖਜ਼ਾਨਾ ਵਿਭਾਗ ਵਿਚ ਸ਼ਾਨਦਾਰ ਤੇ ਬੇਹਤਰੀਨ ਸੇਵਾਵਾਂ ਨਿਭਾ ਕੇ ਬਤੌਰ ਸਹਾਇਕ ਖਜ਼ਾਨਾ ਅਫ਼ਸਰ ਸੇਵਾ ਮੁਕਤ ਹੋਏ ਜੋਗਿੰਦਰ ਰਾਮ ਦਾ ਦਿਹਾਂਤ ਹੋ ਗਿਆ | ਉਹ ਪੀਲੀਏ ਦੇ ਰੋਗ ਤੋਂ ਪੀੜਿਤ ਸਨ | ਖਜ਼ਾਨਾ ਦਫ਼ਤਰ ਬੰਗਾ ਤੋਂ ...

ਪੂਰੀ ਖ਼ਬਰ »

ਉਪ ਚੇਅਰਪਰਸਨ ਨਿਯੁਕਤ ਕੀਤੇ ਜਾਣ 'ਤੇ ਸ੍ਰੀਮਤੀ ਭੱਠਲ ਦਾ ਸਨਮਾਨ

ਰੱਤੇਵਾਲ, 11 ਜੁਲਾਈ (ਜੋਨੀ ਭਾਟੀਆ)- ਸਾਬਕਾ ਵਿਧਾਇਕ ਸਵਰਗੀ ਮਾ. ਦਲੀਪ ਚੰਦ ਦੇ ਪਰਿਵਾਰਕ ਮੈਂਬਰਾਂ ਵਲੋਂ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਨੂੰ ਕੈਪਟਨ ਸਰਕਾਰ ਵਲੋਂ ਪੰਜਾਬ ਰਾਜ ਯੋਜਨਾ ਬੋਰਡ ਦੀ ਉਪ ਚੇਅਰਪਰਸਨ ਨਿਯੁਕਤ ਕੀਤੇ ਜਾਣ 'ਤੇ ਉਨ੍ਹਾਂ ਦਾ ...

ਪੂਰੀ ਖ਼ਬਰ »

ਏ. ਡੀ. ਸੀ. ਵਲੋਂ ਰੈੱਡ ਕਰਾਸ ਨਸ਼ਾ ਮੁਕਤੀ ਤੇ ਪੁਨਰਵਾਸ ਕੇਂਦਰ ਦਾ ਅਚਨਚੇਤ ਦੌਰਾ

ਨਵਾਂਸ਼ਹਿਰ, 11 ਜੁਲਾਈ (ਗੁਰਬਖਸ਼ ਸਿੰਘ ਮਹੇ)- ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਧਰਮਸ਼ਾਲਾ ਭੁੱਚਰਾਂ ਨਵਾਾਸ਼ਹਿਰ ਵਿਖੇ ਏ.ਡੀ.ਸੀ. ਰਣਜੀਤ ਕੌਰ ਵਲੋਂ ਅਚਨਚੇਤ ਨਿਰੀਖਣ ਕੀਤਾ ਗਿਆ | ਉਨ੍ਹਾਂ ਵੱਖ-ਵੱਖ ਪਹਿਲੂਆਂ ਅਤੇ ਕੇਂਦਰ ਦਾ ਨਿਰੀਖਣ ਕਰਦਿਆਂ ਕੇਂਦਰ ਦੇ ...

ਪੂਰੀ ਖ਼ਬਰ »

ਆਸ਼ਾ ਵਰਕਰ ਤੇ ਫੈਸਿਲੀਟੇਟਰ ਯੂਨੀਅਨ ਨੇ ਹਲਕਾ ਵਿਧਾਇਕ ਨੂੰ ਦਿੱਤਾ ਮੰਗ ਪੱਤਰ

ਨਵਾਂਸ਼ਹਿਰ, 11 ਜੁਲਾਈ( ਹਰਮਿੰਦਰ ਸਿੰਘ ਪਿੰਟੂ)- ਆਸ਼ਾ ਵਰਕਰ ਤੇ ਫੈਸੀਲੀਟੇਟਰ ਯੂਨੀਅਨ ਪੰਜਾਬ ਦੀ ਨਵਾਂਸ਼ਹਿਰ ਇਕਾਈ ਵਲੋਂ ਭੁਪਿੰਦਰ ਸਿੰਘ ਵੜੈਚ ਸੂਬਾ ਪ੍ਰਧਾਨ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਅਤੇ ਜ਼ਿਲ੍ਹਾ ਪ੍ਰਧਾਨ ਸ਼ਕੁੰਤਲਾ ਦੇਵੀ ਤਲਵੰਡੀ ਫੱਤੂ ...

ਪੂਰੀ ਖ਼ਬਰ »

ਨਸ਼ੇ ਮਨੁੱਖ ਨੂੰ ਖੋਖਲਾ ਕਰਦੇ ਹਨ- ਡਾ: ਜੇ. ਐੱਸ. ਸੰਧੂ

ਨਵਾਂਸ਼ਹਿਰ, 11 ਜੁਲਾਈ (ਹਰਵਿੰਦਰ ਸਿੰਘ)- ਸੋਸ਼ਲ ਵੈੱਲਫੇਅਰ ਸੁਸਾਇਟੀ ਨਵਾਂਸ਼ਹਿਰ ਵਲੋਂ ਨਸ਼ਿਆਂ ਿਖ਼ਲਾਫ਼ ਇਕ ਜਾਗਰੂਕਤਾ ਕੈਂਪ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ ਲਗਾਇਆ ਗਿਆ | ਇਸ ਕੈਂਪ ਵਿਚ ਡਾ: ਜੇ. ਐੱਸ. ਸੰਧੂ ਨੇ ਬੱਚਿਆਂ ਨੂੰ ਦੱਸਿਆ ਕਿ ...

ਪੂਰੀ ਖ਼ਬਰ »

ਗੰਨੇ ਦੇ ਪੈਸੇ ਨਾ ਮਿਲਣ ਕਾਰਨ ਕਿਸਾਨ ਕਮਾਦ ਪੁੱਟਣ ਲਈ ਮਜ਼ਬੂਰ

ਬਹਿਰਾਮ, 11 ਜੁਲਾਈ (ਨਛੱਤਰ ਸਿੰਘ ਬਹਿਰਾਮ)- ਅੰਨਦਾਤਾ ਕਹਾਉਣ ਵਾਲਾ ਕਿਸਾਨ ਅਜੋਕੇ ਸਮੇਂ ਵਿਚ ਪ੍ਰੇਸ਼ਾਨੀ ਦੇ ਆਲਮ 'ਚ ਫਸਿਆ ਨਜ਼ਰ ਆ ਰਿਹਾ ਹੈ, ਕਿਉਂਕਿ ਮਹਿੰਗਾਈ ਦੇ ਦੌਰ ਵਿਚ ਖਰਚੇ 'ਤੇ ਖਰਚਾ ਹੈ | ਕਿਸਾਨਾਂ ਨੇ ਆਪਣੀ ਫ਼ਸਲ 'ਤੇ ਕਾਫ਼ੀ ਆਸਾਂ ਲਾਈਆਂ ਹੁੰਦੀਆਂ ਹਨ | ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਮੀਟਿੰਗ ਹੋਈ

ਬਲਾਚੌਰ, 11 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)- ਨੰਬਰਦਾਰ ਯੂਨੀਅਨ ਤਹਿਸੀਲ ਬਲਾਚੌਰ ਦੀ ਮੀਟਿੰਗ ਗੁਰਦੁਆਰਾ ਸਿੰਘ ਸਭਾ ਮਹਿੰਦੀਪੁਰ ਵਿਖੇ ਪ੍ਰਧਾਨ ਸੰਤੋਖ ਸਿੰਘ ਦੀ ਅਗਵਾਈ ਹੇਠ ਹੋਈ | ਇਸ ਮੌਕੇ ਪ੍ਰਧਾਨ ਸੰਤੋਖ ਸਿੰਘ ਸਣੇ ਹੋਰ ਨੰਬਰਦਾਰਾਂ ਨੇ ਸਰਕਾਰ ਤੋਂ ਮੰਗ ...

ਪੂਰੀ ਖ਼ਬਰ »

'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਨਸ਼ਾ ਪੀੜਤਾਂ ਨੂੰ ਮੁਕੰਮਲ ਇਲਾਜ ਮੁਹੱਈਆ ਕਰਵਾਇਆ ਜਾਵੇਗਾ- ਵਿਧਾਇਕ ਅੰਗਦ ਸਿੰਘ

ਨਵਾਂਸ਼ਹਿਰ, 11 ਜੁਲਾਈ (ਗੁਰਬਖਸ਼ ਸਿੰਘ ਮਹੇ)- ਵਿਧਾਇਕ ਅੰਗਦ ਸਿੰਘ ਨੇ ਅੱਜ ਇੱਥੇ ਆਖਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨਸ਼ਾ ਪੀੜਤਾਂ ਨੂੰ ਮੁਕੰਮਲ ਇਲਾਜ ਮੁਹੱਈਆ ਕਰਵਾਇਆ ਜਾਵੇਗਾ ਤੇ ਰਾਜ ਸਰਕਾਰ ਵਲੋਂ ਸਮਾਜ ਦੀ ਮੁੱਖ ਧਾਰਾ ਵਿਚ ਆਉਣ ਵਾਲੇ ਪੀੜਤਾਂ ਨੂੰ ...

ਪੂਰੀ ਖ਼ਬਰ »

ਦਸਤ ਰੋਗਾਂ ਤੋਂ ਬਚਾਅ ਲਈ ਜਾਗਰੂਕਤਾ ਕੈਂਪ ਲਗਾਇਆ

ਸੰਧਵਾਂ, 11 ਜੁਲਾਈ (ਪ੍ਰੇਮੀ ਸੰਧਵਾਂ)- ਸਿਹਤ ਕੇਂਦਰ ਸੂੰਢ ਮਕਸੂਦਪੁਰ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ: ਹਰਬੰਸ ਸਿੰਘ ਸੁੱਜੋਂ ਦੀ ਅਗਵਾਈ ਹੇਠ ਪੇਟ ਦੀਆਂ ਬੀਮਾਰੀਆਂ ਤੇ ਦਸਤ ਰੋਗ ਦੇ ਬਚਾਅ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ 'ਚ ਡਾ: ਵਿਵੇਕ ਗੁੰਬਰ ਫਗਵਾੜਾ ...

ਪੂਰੀ ਖ਼ਬਰ »

ਅਵਤਾਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਇਗੀ

ਬੰਗਾ, 11 ਜੁਲਾਈ (ਕਰਮ ਲਧਾਣਾ)- ਇਸ ਬਲਾਕ ਦੇ ਪਿੰਡ ਲਧਾਣਾ ਝਿੱਕਾ ਦੇ ਅਵਤਾਰ ਸਿੰਘ ਪੁੱਤਰ ਕਰਤਾਰ ਸਿੰਘ ਦੀ ਫਿਲਪਾਈਨਜ਼ (ਮਨੀਲਾ) ਤੋਂ ਪਿੰਡ ਪੁੱਜੀ ਲਾਸ਼ ਦਾ ਗਮ 'ਚ ਡੁੱਬੇ ਮਾਹੌਲ ਵਿਚ ਪਿੰਡ ਦੇ ਸ਼ਮਸ਼ਾਨਘਾਟ ਵਿਚ ਅੰਤਿਮ ਸਸਕਾਰ ਕਰ ਦਿੱਤਾ ਗਿਆ | ਜਿਕਰਯੋਗ ਹੈ ਕਿ ...

ਪੂਰੀ ਖ਼ਬਰ »

ਸਾਬਕਾ ਸਰਵਿਸਮੈਨ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਨਵਾਂਸ਼ਹਿਰ, 11 ਜੁਲਾਈ (ਹਰਵਿੰਦਰ ਸਿੰਘ)- ਸਾਬਕਾ ਸਰਵਿਸਮੈਨ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮੀਟਿੰਗ ਪੰਜਾਬ ਮਾਤਾ ਵਿਦਿਆਵਤੀ ਭਵਨ ਵਿਖੇ ਹੋਈ | ਮੀਟਿੰਗ ਵਿਚ ਹਰ ਬਲਾਕ ਦੇ ਸਾਬਕਾ ਫ਼ੌਜੀਆਂ ਨੇ ਹਿੱਸਾ ਲਿਆ | ਮੀਟਿੰਗ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਲੋਕਾਂ ਦੇ ਵਿਰੋਧ ਮਗਰੋਂ ਬੁੱਘੇ ਦੇ ਪੌਾ ਨੇੜਲੀ ਪੁਲੀ ਬਣਨੀ ਸ਼ੁਰੂ

ਜਾਡਲਾ, 11 ਜਲਾਈ (ਬੱਲੀ)- ਨੇੜਲੇ ਪਿੰਡ ਜਾਡਲੀ ਦੇ ਬੱਸ ਅੱਡੇ 'ਤੇ ਬੁੱਘੇ ਦੇ ਪੌਾ ਨੇੜੇ ਸੜਕ ਹੇਠਾਂ ਪਹਿਲਾਂ ਹੀ ਬਣੀ ਪੁਲੀ ਨੈਸ਼ਨਲ ਹਾਈਵੇ ਵਲੋਂ ਸੜਕ ਬਣਾਉਣ ਦਾ ਕੰਮ ਕਰਨ ਵੇਲੇ ਪੁਲੀ ਨੂੰ ਬੰਦ ਕੀਤੇ ਜਾਣ ਕਾਰਨ ਪਿੰਡ ਜਾਡਲੀ ਦੇ ਲੋਕਾਂ ਵਿਚ ਭਾਰੀ ਰੋਸ ਸੀ, ਕਿਉਂਕਿ ...

ਪੂਰੀ ਖ਼ਬਰ »

ਬਲਾਚੌਰ ਸ਼ਹਿਰ ਦੇ ਵਿਕਾਸ ਕੰਮਾਂ ਲਈ ਗਰਾਂਟਾਂ ਦੀ ਘਾਟ ਨਹੀਂ ਆਵੇਗੀ- ਚੌਧਰੀ

ਬਲਾਚੌਰ, 11 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)- ਆਉਣ ਵਾਲੇ ਸਮੇਂ 'ਚ ਵਿਕਾਸ ਪੱਖੋਂ ਨਗਰ ਕੌਾਸਲ ਬਲਾਚੌਰ ਇਕ ਨੰਬਰ 'ਤੇ ਆਵੇਗੀ ਤੇ ਇਸ ਲਈ ਗਰਾਂਟਾਂ ਦੀ ਕੋਈ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ | ਇਹ ਵਿਚਾਰ ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਨੇ ਵਾਰਡ ਨੰਬਰ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋਣ ਲੱਗਾ- ਵਿਧਾਇਕ ਡਾ: ਸੁੱਖੀ

ਮੇਹਲੀ, 11 ਜੁਲਾਈ (ਸੰਦੀਪ ਸਿੰਘ)- ਅਕਾਲੀ-ਭਾਜਪਾ ਸਰਕਾਰ ਦੇ ਕਾਰਜ ਕਾਲ ਦੌਰਾਨ ਪੰਜਾਬ ਦੇ ਹਰ ਖੇਤਰ ਵਿਚ ਹੋਇਆ ਵਿਕਾਸ ਕਦੇ ਭੁਲਾਇਆ ਨਹੀਂ ਜਾ ਸਕਦਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਵਿਧਾਇਕ ਬੰਗਾ ਡਾ: ਸੁਖਵਿੰਦਰ ਕੁਮਾਰ ਸੁੱਖੀ ...

ਪੂਰੀ ਖ਼ਬਰ »

ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਮੀਟਿੰਗ ਹੋਈ

ਬੰਗਾ, 11 ਜੁਲਾਈ (ਜਸਬੀਰ ਸਿੰਘ ਨੂਰਪੁਰ)- ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਰਾਮ ਸਿੰਘ ਨੂਰਪੁਰੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੇ ਫੈਸਲੇ ਜਾਰੀ ਕਰਦਿਆਂ ਸੂਬਾ ਸਕੱਤਰ ਗੁਰਮੇਸ਼ ਸਿੰਘ ਨੇ ਕਿਹਾ ਕਿ ਕੇਂਦਰ ...

ਪੂਰੀ ਖ਼ਬਰ »

ਰਮਸਾ ਮੁੱਖ ਅਧਿਆਪਕ ਯੂਨੀਅਨ ਪੰਜਾਬ ਦੀ ਸਿੱਖਿਆ ਮੰਤਰੀ ਨਾਲ ਮੀਟਿੰਗ

ਉਸਮਾਨਪੁਰ, 11 ਜੁਲਾਈ (ਮਝੂਰ)- ਰਮਸਾ ਮੁੱਖ ਅਧਿਆਪਕ ਯੂਨੀਅਨ ਪੰਜਾਬ ਵਲੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਪੰਜਾਬ ਭਵਨ ਚੰਡੀਗੜ੍ਹ ਵਿਖੇ ਸਿੱਖਿਆ ਮੰਤਰੀ ਪੰਜਾਬ ਓ. ਪੀ. ਸੋਨੀ ਨਾਲ ਇਕ ਮੀਟਿੰਗ ਸੂਬਾ ਪ੍ਰਧਾਨ ਜੀਤ ਕੌਰ ਦੀ ਅਗਵਾਈ ਹੇਠ ਕੀਤੀ ਗਈ | ਮੀਟਿੰਗ ਦੀ ...

ਪੂਰੀ ਖ਼ਬਰ »

ਨਸ਼ੀਲੇ ਟੀਕਿਆਂ ਸਮੇਤ ਇਕ ਕਾਬੂ

ਮੁਕੰਦਪੁਰ, 11 ਜੁਲਾਈ (ਅਮਰੀਕ ਸਿੰਘ ਢੀਂਡਸਾ)- ਮੁਕੰਦਪੁਰ ਥਾਣਾ ਦੇ ਮੁਖੀ ਐੱਸ. ਐੱਚ. ਓ ਨਰੇਸ਼ ਕੁਮਾਰੀ ਨੇ ਦੱਸਿਆ ਕਿ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਜਾਂਚ ਦੇ ਸੰਬੰਧ 'ਚ ਝਿੰਗੜਾਾ ਚੁਰਸਤਾ 'ਤੇ ਮੌਜੂਦ ਸੀ | ਇਸ ਦੌਰਾਨ ਤਲਾਸ਼ੀ ਅਭਿਆਨ ਜਾਰੀ ਰੱਖਦਿਆਂ ਤਲਵੰਡੀ ...

ਪੂਰੀ ਖ਼ਬਰ »

ਦੋ ਨੇਪਾਲੀ ਨੌਕਰ 5 ਕਰਿੰਦਿਆਂ ਨੂੰ ਨਸ਼ੀਲੀਆਂ ਗੋਲੀਆਂ ਦੇ ਕੇ ਨਕਦੀ ਤੇ ਮੋਬਾਈਲ ਲੈ ਕੇ ਫ਼ਰਾਰ

ਨਵਾਂਸ਼ਹਿਰ, 11 ਜੁਲਾਈ (ਹਰਵਿੰਦਰ ਸਿੰਘ)- ਬੀਤੀ ਰਾਤ ਇੱਥੋਂ ਦੇ ਸ਼ਰਾਬ ਦੇ ਠੇਕੇਦਾਰ ਦੇ ਪੰਜ ਕਰਿੰਦਿਆਂ ਨੂੰ ਉਸ ਦੇ ਦੋ ਨੇਪਾਲੀ ਰਸੋਈਆਂ ਵਲੋਂ ਖਾਣੇ ਵਿਚ ਕੋਈ ਨਸ਼ੀਲੀ ਚੀਜ਼ ਮਿਲਾ ਕੇ ਦੇਣ ਨਾਲ ਕਰਿੰਦੇ ਬੇਹੋਸ਼ ਹੋ ਗਏ ਜਿਸ ਉਪਰੰਤ ਨੇਪਾਲੀ ਨੌਕਰ ਚਾਲੀ ਹਜ਼ਾਰ ...

ਪੂਰੀ ਖ਼ਬਰ »

ਗਰਭਵਤੀ ਮਾਂਵਾਂ ਤੇ ਨਵਜੰਮੇ ਬੱਚਿਆਂ ਦਾ ਟੀਕਾਕਰਨ ਸੌ ਫ਼ੀਸਦੀ ਯਕੀਨੀ ਬਣਾਇਆ ਜਾਵੇ- ਡੀ. ਸੀ.

ਨਵਾਂਸ਼ਹਿਰ, 11 ਜੁਲਾਈ (ਗੁਰਬਖਸ਼ ਸਿੰਘ ਮਹੇ)- ਡਿਪਟੀ ਕਮਿਸ਼ਨਰ ਅਮਿਤ ਕੁਮਾਰ ਨੇ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੌਰਾਨ ਹਦਾਇਤ ਕੀਤੀ ਕਿ ਮਿਸ਼ਨ ਤੰਦਰੁਸਤ ਪੰਜਾਬ ਨੂੰ ਸਹੀ ਅਰਥਾਂ ਵਿਚ ਹੇਠਲੇ ਪੱਧਰ ਤੱਕ ਲਾਗੂ ਕਰਨ ਲਈ ਗਰਭਵਤੀ ਮਾਂਵਾਂ ਤੇ ਨਵਜੰਮੇ ...

ਪੂਰੀ ਖ਼ਬਰ »

ਲੋਕ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਹਿਤ ਪੰਜਾਬ ਸਰਕਾਰ ਨੇ 'ਖ਼ੁਸ਼ਹਾਲੀ ਦੇ ਰਾਖੇ' ਯੋਜਨਾ ਆਰੰਭੀ- ਸੰਦੀਪ ਸਿੰਘ

ਬਲਾਚੌਰ, 11 ਜੁਲਾਈ (ਗੁਰਦੇਵ ਸਿੰਘ ਗਹੂੰਣ)- ਲੋਕ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਤੇ ਸਹੀ ਲਾਭ ਪਾਤਰੀਆਂ ਨੂੰ ਹੀ ਲਾਭ ਮਿਲਣਾ ਯਕੀਨੀ ਬਣਾਉਣ ਹਿਤ ਪੰਜਾਬ ਸਰਕਾਰ ਵਲੋਂ 'ਖ਼ੁਸ਼ਹਾਲੀ ਦੇ ਰਾਖੇ' ਯੋਜਨਾ ਅਰੰਭੀ ਗਈ ਹੈ, ਜਿਸ ਵਿਚ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਅਧਿਆਪਕ ਆਪਣੇ ਅੰਦਰ ਦੇ ਆਤਮ ਵਿਸ਼ਵਾਸ ਨੂੰ ਕਦੇ ਨਹੀਂ ਖ਼ਤਮ ਹੋਣ ਦੇਣ- ਪਿ੍ੰ: ਕੁਲਜਿੰਦਰ ਕੌਰ

ਨਵਾਾਸ਼ਹਿਰ, 11 ਜੁਲਾਈ (ਗੁਰਬਖਸ਼ ਸਿੰਘ ਮਹੇ)- ਕੇ. ਸੀ. ਕਾਲਜ ਆਫ਼ ਐਜੂਕੇਸ਼ਨ 'ਚ ਕਾਰਜਕਾਰੀ ਪਿ੍ੰ. ਕੁਲਜਿੰਦਰ ਕੌਰ ਦੀ ਦੇਖਰੇਖ 'ਚ ਤੀਸਰੇ ਸਮੈਸਟਰ ਦੇ ਅਧਿਆਪਕ ਵਿਦਿਆਰਥੀਆਾ ਨੂੰ ਸਕੂਲ 'ਚ ਪੜ੍ਹਾਉਣ ਦੇ ਗੁਰ ਦਿੱਤੇ ਗਏ | ਕਾਲਜ 'ਚ ਦੋ ਰੋਜ਼ਾ ਸਿੱਖਿਅਤ ਕੌਾਸ਼ਲ ਦੀ ...

ਪੂਰੀ ਖ਼ਬਰ »

ਆਈ. ਟੀ. ਆਈ ਸੂੰਢ 'ਚ ਵਿਸ਼ਵ ਆਬਾਦੀ ਦਿਵਸ ਮਨਾਇਆ

ਨਵਾਂਸ਼ਹਿਰ, 11 ਜੁਲਾਈ (ਗੁਰਬਖਸ਼ ਸਿੰਘ ਮਹੇ)- ਸੰਧੂ ਇੰਸਟੀਚਿਊਟ ਆਫ਼ ਨਰਸਿੰਗ ਨਵਾਂਸ਼ਹਿਰ ਵਲੋਂ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਵਿਸ਼ਵ ਜਨਸੰਖਿਆ ਦਿਵਸ ਮਨਾਇਆ ਗਿਆ, ਜਿਸ ਦਾ ਵਿਸ਼ਾ ਸੀ (ਪਰਿਵਾਰ ਨਿਯੋਜਨ ਇੱਕ ਵਿਅਕਤੀ ਦਾ ਹੱਕ ਹੈ |' ਇਸ ਮੌਕੇ ਸਿਵਲ ਹਸਪਤਾਲ ...

ਪੂਰੀ ਖ਼ਬਰ »

'ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ' ਤਹਿਤ ਅੰਗਰੇਜ਼ੀ ਅਧਿਆਪਕਾਂ ਦਾ ਸੈਮੀਨਾਰ ਕਰਵਾਇਆ

ਨਵਾਂਸ਼ਹਿਰ, 11 ਜੁਲਾਈ (ਗੁਰਬਖਸ਼ ਸਿੰਘ ਮਹੇ)- ਸਿੱਖਿਆ 'ਚ ਗੁਣਾਤਮਿਕ ਸੁਧਾਰ ਲਿਆਉਣ ਹਿਤ ਆਰੰਭ ਕੀਤੇ ਗਏ 'ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ' ਤਹਿਤ ਵੱਖ-ਵੱਖ ਵਿਸ਼ਿਆਂ ਦੀ ਪੜ੍ਹਾਈ ਨੂੰ ਸਰਲ, ਰੋਚਕ ਅਤੇ ਕਿਰਿਆ ਆਧਾਰਿਤ ਬਣਾਉਣ ਲਈ ਵਿਸ਼ਾ ਮਾਹਿਰਾਂ ਵਲੋਂ ਵੱਖ-ਵੱਖ ...

ਪੂਰੀ ਖ਼ਬਰ »

ਨਗਰ ਕੌਾਸਲ ਬਲਾਚੌਰ ਵਲੋਂ ਲਗਾਏ ਗਏ ਕੂੜੇ-ਕਰਕਟ ਦੀ ਬਦਬੂ ਕਾਰਨ ਪਿੰਡ ਮਹਿੰਦੀਪੁਰ ਵਾਸੀ ਤੇ ਵਿਦਿਆਰਥੀ ਪ੍ਰੇਸ਼ਾਨ

ਬਲਾਚੌਰ, 11 ਜੁਲਾਈ (ਗੁਰਦੇਵ ਸਿੰਘ ਗਹੂੰਣ)- ਨਗਰ ਕੌਾਸਲ ਬਲਾਚੌਰ ਵਲੋਂ ਸਵੱਛ ਭਾਰਤ ਮਿਸ਼ਨ ਨੂੰ ਕਾਮਯਾਬ ਬਣਾਉਣ ਹਿਤ ਉੰਝ ਤਾਂ ਸ਼ਹਿਰ ਦੇ ਹਰ ਕੂੜੇਦਾਨ 'ਤੇ ਇਹ ਨਾਅਰਾ ਮੋਟੇ ਅੱਖਰਾਂ ਵਿਚ ਲਿਖਿਆ ਹੋਇਆ ਹੈ ਕਿ 'ਕੂੜਾ ਕੂੜੇਦਾਨ ਵਿਚ ਪਾਓ, ਸਵੱਛ ਭਾਰਤ ਮਿਸ਼ਨ ...

ਪੂਰੀ ਖ਼ਬਰ »

ਸੁੱਖ ਸ਼ਾਂਤੀ ਲਈ ਖ਼ਵਾਜੇ ਪੀਰ ਦਾ ਬੇੜਾ ਤਾਰਿਆ

ਕਾਠਗੜ੍ਹ/ਰੱਤੇਵਾਲ, 11 ਜੁਲਾਈ (ਜੋਨੀ ਭਾਟੀਆ/ਪਨੇਸਰ)- ਹਰ ਸਾਲ ਵਾਾਗ ਇਸ ਵਾਰ ਵੀ ਕਸਬਾ ਕਾਠਗੜ੍ਹ ਦੇ ਵਸਨੀਕ ਸੁਰਿੰਦਰਪਾਲ ਸ਼ਿੰਦੀ ਵਲੋਂ ਇਲਾਕੇ ਦੀ ਸੁੱਖ ਸ਼ਾਂਤੀ ਲਈ ਖ਼ਵਾਜੇ ਪੀਰ ਦਾ ਬੇੜਾ ਤਾਰਿਆ ਗਿਆ | ਇਸ ਮੌਕੇ ਖ਼ਵਾਜੇ ਪੀਰ ਦੀ ਪੂਜਾ ਅਰਚਨਾ ਕਰਨ ਤੋਂ ਬਾਅਦ ...

ਪੂਰੀ ਖ਼ਬਰ »

ਪੱਲੀ ਝਿੱਕੀ ਸਕੂਲ ਵਿਖੇ ਸੰਧੂ ਨੇ ਬਾਲ ਸਾਹਿਤ ਵੰਡਿਆ

ਪੱਲੀ ਝਿੱਕੀ, 11 ਜੁਲਾਈ (ਕੁਲਦੀਪ ਸਿੰਘ ਪਾਬਲਾ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਲੀ ਝਿੱਕੀ ਵਿਖੇ ਅਵਤਾਰ ਸਿੰਘ ਸੰਧੂ ਬਾਲ ਸਾਹਿਤਕਾਰ ਨੇ ਆਪਣੇ ਬਾਲ ਸਾਹਿਤ ਦੀਆਂ ਕਿਤਾਬਾਂ ਵਿਦਿਆਰਥੀਆਂ ਨੂੰ ਵੰਡੀਆਂ | ਸੰਧੂ ਨੇ ਆਖਿਆ ਕਿ ਉਹ ਇਕ ਲੱਖ ਦੀਆਂ ਪੁਸਤਕਾਂ ...

ਪੂਰੀ ਖ਼ਬਰ »

ਬਸਪਾ ਵਲੋਂ ਹਰਗੋਪਾਲ ਸਿੰਘ ਲੋਕ ਸਭਾ ਹਲਕਾ ਇੰਚਾਰਜ ਨਿਯੁਕਤ

ਨਵਾਂਸ਼ਹਿਰ, 11 ਜੁਲਾਈ (ਹਰਵਿੰਦਰ ਸਿੰਘ)- ਬਹੁਜਨ ਸਮਾਜ ਪਾਰਟੀ ਦੇ ਸਾਬਕਾ ਐੱਮ. ਐੱਲ. ਏ. ਐਡਵੋਕੇਟ ਹਰਗੋਪਾਲ ਸਿੰਘ ਨੂੰ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਇੰਚਾਰਜ ਲਗਾਇਆ ਗਿਆ | ਇਸ ਮੌਕੇ ਐਡਵੋਕੇਟ ਹਰਗੋਪਾਲ ਸਿੰਘ ਨੇ ਪਾਰਟੀ ਹਾਈ ਕਮਾਂਡ ਬਸਪਾ ਦੀ ...

ਪੂਰੀ ਖ਼ਬਰ »

ਪਿੰ੍ਰਸੀਪਲ ਦਲਜੀਤ ਸਿੰਘ ਬੋਲਾ ਖੇਡ ਕਮੇਟੀ ਦੇ ਜ਼ੋਨਲ ਪ੍ਰਧਾਨ ਚੁਣੇ ਗਏ

ਨਵਾਂਸ਼ਹਿਰ, 11 (ਗੁਰਬਖਸ਼ ਸਿੰਘ)- ਜ਼ਿਲ੍ਹਾ ਟੂਰਨਾਮੈਂਟ ਕਮੇਟੀ ਜ਼ੋਨ ਨੰਬਰ-5 ਦੀ ਚੋਣ ਮੀਟਿੰਗ ਜੇ.ਐੱਸ. ਐੱਫ. ਐੱਚ. ਖ਼ਾਲਸਾ ਸੀ. ਸੈ. ਸਕੂਲ ਨਵਾਂਸ਼ਹਿਰ ਵਿਖੇ ਹੋਈ | ਮੀਟਿੰਗ ਦੌਰਾਨ ਸਮੂਹ ਮੈਂਬਰਾਂ ਵਲੋਂ ਸਰਬ ਸੰਮਤੀ ਨਾਲ ਖੇਡ ਪ੍ਰੇਮੀ ਪਿ੍ੰ. ਦਲਜੀਤ ਸਿੰਘ ਬੋਲਾ ...

ਪੂਰੀ ਖ਼ਬਰ »

ਸੰਧਵਾਂ ਸਕੂਲ 'ਚ ਦੁੱਧ ਵਿਸ਼ੇ 'ਤੇ ਜਾਗਰੂਕਤਾ ਸਮਾਗਮ

ਸੰਧਵਾਂ, 11 ਜੁਲਾਈ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਹਰਿ ਰਾਇ ਸਾਹਿਬ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਵਿਖੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਕਾਰਜਕਾਰੀ ਪਿ੍ੰ: ਗੁਰਦੀਪ ਸਿੰਘ ਗਿੱਲ ਦੀ ਅਗਵਾਈ 'ਚ 'ਦੁੱਧ ਸਿਹਤ ਦਾ ਅਧਾਰ' ਵਿਸ਼ੇ 'ਤੇ ਵੱਖ-ਵੱਖ ...

ਪੂਰੀ ਖ਼ਬਰ »

ਇੰਟਰ ਨੈਸ਼ਨਲ ਟਰੱਸਟ ਵਲੋਂ ਸਕੂਲ 'ਚ ਮਾਡਰਨ ਬਾਥਰੂਮ ਬਣਾਏ

ਬੰਗਾ, 11 ਜੁਲਾਈ (ਜਸਬੀਰ ਸਿੰਘ ਨੂਰਪੁਰ)- ਖ਼ਾਲਸਾ ਇੰਟਰ ਨੈਸ਼ਨਲ ਸਪੋਰਟਸ ਐਾਡ ਐਜੂਕੇਸ਼ਨਲ ਟਰਸਟ ਵਲੋਂ ਗੁਰੂ ਹਰਿਗੋਬਿੰਦ ਸਾਹਿਬ ਖ਼ਾਲਸਾ ਸਕੂਲ ਬੰਗਾ ਵਿਖੇ ਚੇਅਰਮੈਨ ਜਤਿੰਦਰ ਪਾਲ ਸਿੰਘ ਰੰਧਾਵਾ ਯੂ. ਕੇ. ਦੇ ਸਹਿਯੋਗ ਨਾਲ ਸਕੂਲ ਵਿਚ ਮਾਡਰਨ ਬਾਥਰੂਮ ਬਣਵਾਏ ਗਏ ...

ਪੂਰੀ ਖ਼ਬਰ »

10+2 ਪਾਸ ਵਿਦਿਆਰਥੀ 5.5 ਬੈਂਡ ਨਾਲ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ ਹਾਸਲ ਕਰੋ-ਅਰੋੜਾ

ਗੜ੍ਹਸ਼ੰਕਰ, 11 ਜੁਲਾਈ (ਧਾਲੀਵਾਲ)-ਅਰੋੜਾ ਇਮੀਗ੍ਰੇਸ਼ਨ ਐਾਡ ਐਜ਼ੂਕੇਸ਼ਨ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਮੈਨੇਜਿੰਗ ਡਾਇਰੈਕਟਰ ਤੇ ਮੈਂਬਰ ਆਈ.ਸੀ.ਸੀ.ਆਰ.ਸੀ. ਅਵਤਾਰ ਸਿੰਘ ਅਰੋੜਾ ਅਤੇ ਰਿਜ਼ਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਕਿਹਾ ਕਿ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX