ਤਾਜਾ ਖ਼ਬਰਾਂ


ਤਾਏ ਦੇ ਕਤਲ 'ਚ ਭਤੀਜੇ ਦੀ ਜ਼ਮਾਨਤ ਦੀ ਅਰਜ਼ੀ ਹੋਈ ਖ਼ਾਰਜ
. . .  4 minutes ago
ਸਲਾਣਾ 4 ਜੂਨ (ਗੁਰਚਰਨ ਸਿੰਘ ਜੰਜੂਆ) -ਬਲਾਕ ਅਮਲੋਹ ਦੇ ਪਿੰਡ ਮਾਜਰਾ ਮੰਨਾ ਸਿੰਘ ਵਾਲਾ ਵਿਖੇ ਸਕੇ ਤਾਏ ਦੇ...
ਚੇਅਰਪਰਸਨ ਜਸਮੀਤ ਕੌਰ ਚਾਹਲ ਵੱਲੋਂ ਕੀਤੀ ਗਈ ਸ਼ਿਆਮਾ ਪ੍ਰਸ਼ਾਦ ਸਕੀਮ ਸਬੰਧੀ ਸਮੀਖਿਆ ਮੀਟਿੰਗ
. . .  16 minutes ago
ਖਮਾਣੋਂ ,4 ਜੂਨ (ਮਨਮੋਹਣ ਸਿੰਘ ਕਲੇਰ)- ਬਲਾਕ ਸੰਮਤੀ ਖਮਾਣੋਂ ਚੇਅਰਪਰਸਨ ਜਸਮੀਤ ਕੌਰ ਚਾਹਲ ਵੱਲੋਂ ਬਲਾਕ ਦੇ ਉਨ੍ਹਾਂ 10 ਪਿੰਡਾਂ ...
ਭਾਜਪਾ ਆਗੂਆਂ ਵੱਲੋਂ ਰਣਦੀਪ ਸਿੰਘ ਦਿਓਲ ਦੀ ਅਗਵਾਈ 'ਚ ਸਿਖਿਆ ਮੰਤਰੀ ਦੀ ਕੋਠੀ ਅਗੇ ਪ੍ਰਦਰਸ਼ਨ
. . .  20 minutes ago
ਸੰਗਰੂਰ, 4 ਜੂਨ (ਧੀਰਜ ਪਸ਼ੋਰੀਆ) - ਸਿਖਿਆ ਮੰਤਰੀ ਵਲ਼ੋਂ ਨਿੱਜੀ ਸਕੂਲਾਂ ਨੂੰ ਮਨਮਾਨੇ ਤਰੀਕੇ ਨਾਲ ਫ਼ੀਸਾਂ ਵਧਾਉਣ ਲਈ ਦਿਤੀ...
ਦੇਸ਼ ਦੇ ਹਿਤ 'ਚ ਲਏ ਗਏ ਇਤਿਹਾਸਕ ਫ਼ੈਸਲਿਆਂ ਦੀ ਗਵਾਹ ਮੋਦੀ ਸਰਕਾਰ : ਤਰੁਣ ਚੁੱਘ
. . .  27 minutes ago
ਜਲੰਧਰ, 4 ਜੂਨ- ਭਾਜਪਾ ਦੇ ਕੌਮੀ ਸਕੱਤਰ ਤਰੁਣ ਚੁੱਘ ਨੇ ਮੋਦੀ ਸਰਕਾਰ 2.0 ਦੀਆਂ ਪ੍ਰਾਪਤੀਆਂ ਦੇ ਇਕ ਸਾਲ....
ਖੇਤੀਬਾੜੀ ਵਿਭਾਗ ਨੇ ਦੋ ਕਿਸਾਨਾਂ ਦਾ ਡੇਢ ਏਕੜ ਝੋਨਾ ਵਹਾਇਆ
. . .  24 minutes ago
ਗੜ੍ਹਸ਼ੰਕਰ, 4 ਜੂਨ (ਧਾਲੀਵਾਲ)- ਪੰਜਾਬ ਸਰਕਾਰ ਵੱਲੋਂ 10 ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ ਕੀਤੇ ਜਾਣ ਸਬੰਧੀ ਜਾਰੀ ਹਦਾਇਤਾਂ ਦੇ ਉਲਟ ਸਮੇਂ...
ਨਹਿਰ 'ਚ ਡੁੱਬਿਆ ਨੌਜਵਾਨ, ਭਾਲ ਜਾਰੀ
. . .  40 minutes ago
ਟੱਲੇਵਾਲ, 4 ਜੂਨ (ਸੋਨੀ ਚੀਮਾ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਬੀਹਲਾ ਵਿਖੇ ਪਿੰਡ ਚੰਨਣਵਾਲ ਨਾਲ ਸਬੰਧਿਤ ਇਕ ਨੌਜਵਾਨ ...
ਵਿਜੇ ਮਾਲਿਆ ਦੀ ਹਵਾਲਗੀ 'ਚ ਹੋ ਸਕਦੀ ਹੈ ਦੇਰੀ : ਯੂ.ਕੇ ਹਾਈ ਕਮਿਸ਼ਨ
. . .  about 1 hour ago
ਲੰਡਨ, 4 ਜੂਨ- ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਦੀ ਹਵਾਲਗੀ ਨੂੰ ਲੈ ਕੇ ਭਾਰਤ ਪੂਰੀ ਕੋਸ਼ਿਸ਼ ਕਰ ਰਿਹਾ ਹੈ ਪਰ ਫਿਲਹਾਲ ...
ਕੋਰੋਨਾ : ਦਿੱਲੀ ਸਰਕਾਰ ਦੇ ਸਿਹਤ ਮੰਤਰੀ ਨੇ ਰਾਮ ਮਨੋਹਰ ਲੋਹੀਆ ਹਸਪਤਾਲ 'ਤੇ ਲਗਾਏ ਗੰਭੀਰ ਦੋਸ਼
. . .  about 1 hour ago
ਫ਼ਿਲਮ ਨਿਰਮਾਤਾ ਬਾਸੂ ਚੈਟਰਜੀ ਦੇ ਦੇਹਾਂਤ 'ਤੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਦੁੱਖ ਦਾ ਪ੍ਰਗਟਾਵਾ
. . .  about 1 hour ago
ਨਵੀਂ ਦਿੱਲੀ, 4 (ਇੰਦਰਮੋਹਨ ਪੰਨੂ)- 'ਛੋਟੀ ਸੀ ਬਾਤ' ਅਤੇ 'ਰਜਨੀਗੰਧਾ' ਵਰਗੀਆਂ ਫ਼ਿਲਮਾਂ ਦੇ ਲਈ ਜਾਣੇ ਜਾਂਦੇ ਫ਼ਿਲਮ ਨਿਰਮਾਤਾ...
ਸ਼ੱਕੀ ਹਾਲਤਾਂ 'ਚ ਗੰਭੀਰ ਜ਼ਖ਼ਮੀ ਮਿਲੇ ਪ੍ਰਵਾਸੀ ਮਜ਼ਦੂਰ ਦੀ ਇਲਾਜ ਦੌਰਾਨ ਹੋਈ ਮੌਤ
. . .  about 1 hour ago
12 ਜਨਤਕ ਜਥੇਬੰਦੀਆਂ ਵੱਲੋਂ ਐੱਸ.ਡੀ.ਐਮ ਦਫ਼ਤਰ ਅੱਗੇ ਮੋਦੀ ਤੇ ਕੈਪਟਨ ਸਰਕਾਰ ਖ਼ਿਲਾਫ਼ ਧਰਨਾ ਸ਼ੁਰੂ
. . .  about 1 hour ago
ਬਾਘਾਪੁਰਾਣਾ, 4 ਜੂਨ (ਬਲਰਾਜ ਸਿੰਗਲਾ)- ਇਲਾਕਾ ਬਾਘਾਪੁਰਾਣਾ ਦੀਆਂ 12 ਜਨਤਕ ਜਥੇਬੰਦੀਆਂ ਵੱਲੋਂ ਐੱਸ.ਡੀ.ਐਮ ਦਫ਼ਤਰ...
ਸਰਹੱਦ ਤੋਂ 25 ਕਰੋੜ ਦੀ ਹੈਰੋਇਨ ਬਰਾਮਦ
. . .  about 1 hour ago
ਕਪੂਰਥਲਾ ਦੇ ਥਾਣਾ ਬੇਗੋਵਾਲ ਦੇ ਏ.ਐੱਸ.ਆਈ ਦਾ ਕੋਰੋਨਾ ਟੈੱਸਟ ਆਇਆ ਪਾਜ਼ੀਟਿਵ
. . .  about 1 hour ago
ਭੁੱਲਥ/ਬੇਗੋਵਾਲ, 4 ਜੂਨ(ਸੁਖਜਿੰਦਰ ਸਿੰਘ ਮੁਲਤਾਨੀ)- ਜ਼ਿਲ੍ਹਾ ਕਪੂਰਥਲਾ ਦੇ ਥਾਣਾ ਬੇਗੋਵਾਲ ਦੇ ਏ.ਐੱਸ.ਆਈ ਦਾ ਕੋਰੋਨਾ ਟੈੱਸਟ ਪਾਜ਼ੀਟਿਵ...
ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਤਪਾ ਦਾ ਸਰਕਾਰੀ ਹਸਪਤਾਲ ਸੂਬੇ ਭਰ 'ਚੋਂ ਮੋਹਰੀ
. . .  about 2 hours ago
ਤਪਾ ਮੰਡੀ, 4 ਜੂਨ (ਵਿਜੇ ਸ਼ਰਮਾ)- ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਤਪਾ ਦਾ ਸਬ ਡਵੀਜ਼ਨਲ ਹਸਪਤਾਲ ...
ਨਸ਼ੇ ਕਾਰਨ ਨੌਜਵਾਨ ਦੀ ਮੌਤ
. . .  about 2 hours ago
ਫ਼ਿਰੋਜ਼ਪੁਰ, 4 ਜੂਨ (ਜਸਵਿੰਦਰ ਸਿੰਘ ਸੰਧੂ) - ਪੁਲਿਸ ਥਾਣਾ ਸਦਰ ਅਧੀਨ ਪੈਂਦੇ ਪਿੰਡ ਦੁਲਚੀ ਕੇ ਲਾਗਿਓ ਲੰਘਦੇ ਸਤਲੁਜ ਦਰਿਆ ਦੇ ਬµਨ੍ਹ 'ਤੇ ਇਕ ਨੌਜਵਾਨ ਦੀ ਅੱਜ ਸਵੇਰੇ ਲਾਸ਼ ਮਿਲੀ ਹੈ, ਜਿਸ ਦੀ ਪਹਿਚਾਣ ਗੁਰਮੇਲ ਸਿੰਘ ਗੇਲਾ (35) ਪੁੱਤਰ ਤਾਰਾ ਸਿੰਘ ਵਾਸੀ ਪਿੰਡ ਭੰਮਾ ਸਿੰਘ ਵਾਲਾ ਦਾਖ਼ਲੀ ਪੱਲਾ ਮੇਘਾ ਵਜੋਂ ਹੋਈ ਹੈ। ਪੁਲਿਸ ਅਨੁਸਾਰ...
ਚੰਨੀ ਵੱਲੋਂ 29 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੀ ਸ਼ੁਰੂਆਤ
. . .  about 2 hours ago
ਸ੍ਰੀ ਅਨੰਦਪੁਰ ਸਾਹਿਬ, 4 ਜੂਨ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ) - ਪੰਜਾਬ ਸਰਕਾਰ ਵੱਲੋਂ ਧਾਰਮਿਕ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ ਸੁੰਦਰੀਕਰਨ ਨੂੰ ਲੈ ਕੇ 29 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੀ ਸ਼ੁਰੂਆਤ ਹਲਕਾ ਵਿਧਾਨਕਾਰ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਦੀ ਹਾਜ਼ਰੀ ਵਿੱਚ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੀਤੀ...
ਕੇਂਦਰ ਨੇ ਸਨਅਤਕਾਰਾਂ ਨੂੰ ਰਾਹਤ ਪੈਕੇਜ ਦੇਣ ਦੀ ਬਜਾਏ ਕਰਜ਼ੇ ਲੈਣ ਲਈ ਪ੍ਰੇਰਿਆ - ਸੁੰਦਰ ਸ਼ਾਮ ਅਰੋੜਾ
. . .  about 2 hours ago
ਲੁਧਿਆਣਾ, 4 ਜੂਨ (ਪੁਨੀਤ ਬਾਵਾ) - ਪੰਜਾਬ ਸਰਕਾਰ ਦੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਇੱਥੇ ਸਰਕਟ ਹਾਊਸ ਵਿਖੇ ਸਨਅਤੀ ਆਗੂਆਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਰਾਹਤ ਪੈਕੇਜ...
ਦਿੱਲੀ ਤੋਂ ਆਮ ਆਦਮੀ ਪਾਰਟੀ ਵਿਧਾਇਕ ਪ੍ਰਕਾਸ਼ ਜਾਰਵਾਲ ਨੇ ਦਿੱਲੀ ਦੇ ਰਾਊਜ ਕੋਰਟ ਤੋਂ ਮੰਗੀ ਜ਼ਮਾਨਤ
. . .  about 2 hours ago
ਨਵੀਂ ਦਿੱਲੀ, 4 ਜੂਨ (ਜਗਤਾਰ ਸਿੰਘ)- ਦਿੱਲੀ ਤੋਂ ਆਮ ਆਦਮੀ ਪਾਰਟੀ ਵਿਧਾਇਕ ਪ੍ਰਕਾਸ਼ ਜਾਰਵਾਲ ਨੇ ਦਿੱਲੀ ਦੇ...
ਰੂਪਨਗਰ 'ਚ ਆਇਆ ਕੋਰੋਨਾ ਦਾ ਇੱਕ ਹੋਰ ਪੀੜਤ
. . .  about 3 hours ago
ਰੂਪਨਗਰ, 4 ਜੂਨ (ਸਤਨਾਮ ਸਿੰਘ ਸੱਤੀ)- ਰੂਪਨਗਰ 'ਚ ਅੱਜ ਇੱਕ ਹੋਰ ਵਿਅਕਤੀ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੀਟਿਵ ਆਈ ...
ਪੁਲਿਸ ਪ੍ਰਸ਼ਾਸਨ ਵੱਲੋਂ ਗੋਲਡਨ ਟੈਂਪਲ ਕੰਪਲੈਕਸ ਵਿਖੇ ਫਲੈਗ ਮਾਰਚ
. . .  about 3 hours ago
ਅਮ੍ਰਿਤਸਰ, 4 ਜੂਨ (ਰਾਜੇਸ਼ ਕੁਮਾਰ ਸੰਧੂ) - 6 ਜੂਨ ਆਪ੍ਰੇਸ਼ਨ ਬਲ਼ੂ ਸਟਾਰ ਦੀ ਬਰਸੀ ਸੰਬੰਧੀ ਅੱਜ ਪੁਲਿਸ ਪ੍ਰਸ਼ਾਸਨ ਵੱਲੋਂ ਗੋਲਡਨ ਟੈਂਪਲ ਕੰਪਲੈਕਸ...
ਚੌਧਰੀ ਸੰਤੋਖ ਸਿੰਘ ਵੱਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਾ ਦੌਰਾ
. . .  about 2 hours ago
ਜਲੰਧਰ, 4 ਜੂਨ (ਚਿਰਾਗ਼ ਸ਼ਰਮਾ)- ਕੋਰੋਨਾ ਵਾਇਰਸ ਦੇ ਚੱਲਦਿਆਂ ਬੇਰੁਜ਼ਗਾਰ ਹੋਏ ਲੋਕਾਂ ਦੇ ਸੰਬੰਧ 'ਚ ਜਲੰਧਰ ਤੋਂ ਮੈਂਬਰ...
ਲੋਕ ਨਿਰਮਾਣ ਵਿਭਾਗ ਦਾ ਐਕਸੀਅਨ ਰਿਸ਼ਵਤ ਦੇ ਮਾਮਲੇ 'ਚ ਮੁਅੱਤਲ
. . .  about 3 hours ago
ਕਸਬਾ ਸ਼ੁਤਰਾਣਾ ਵਿਖੇ ਰਾਸ਼ਨ ਨਾ ਮਿਲਣ 'ਤੇ ਲੋਕਾਂ ਨੇ ਕੀਤਾ ਰੋਸ ਮੁਜ਼ਾਹਰਾ
. . .  about 3 hours ago
ਸ਼ੁਤਰਾਣਾ, 4 ਜੂਨ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਵਿਖੇ ਸਰਕਾਰੀ ਰਾਸ਼ਨ ਦੇ ਡੀਪੂਆਂ 'ਤੇ ਰਾਸ਼ਨ...
ਕੋਰੋਨਾ ਦੇ ਵੱਧਦੇ ਮਰੀਜ਼ਾਂ ਨੂੰ ਦੇਖਦੇ ਹੋਏ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੇ ਕੀਤਾ ਫਲੈਗ ਮਾਰਚ
. . .  about 3 hours ago
ਮਲੋਟ, 4 ਜੂਨ (ਗੁਰਮੀਤ ਸਿੰਘ ਮੱਕੜ)- ਕੋਰੋਨਾ ਦੇ ਲਗਾਤਾਰ ਸ਼ਹਿਰ 'ਚ ਵੱਧ ਰਹੇ ਮਰੀਜ਼ਾਂ ਦੇ ਮੱਦੇਨਜ਼ਰ ਸਥਾਨਕ ਡੀ.ਐੱਸ.ਪੀ. ਮਨਮੋਹਨ ਸਿੰਘ ...
ਮਾਰਕੀਟ ਕਮੇਟੀ ਅੰਮ੍ਰਿਤਸਰ ਲਈ ਚੇਅਰਮੈਨ ਨਿਯੁਕਤ
. . .  about 3 hours ago
ਅੰਮ੍ਰਿਤਸਰ, 4 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਸਰਕਾਰ ਵੱਲੋਂ ਮਾਰਕੀਟ ਕਮੇਟੀ ਅੰਮ੍ਰਿਤਸਰ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਹਾੜ ਸੰਮਤ 550

ਫ਼ਤਹਿਗੜ੍ਹ ਸਾਹਿਬ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX