ਤਾਜਾ ਖ਼ਬਰਾਂ


ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਦੀ ਰੈਲੀ 'ਚ ਜ਼ਖਮੀ ਹੋਏ ਲੋਕਾਂ ਦਾ ਜਾਣਿਆ ਹਾਲ
. . .  1 day ago
ਕੋਲਕਾਤਾ, 19 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 16 ਜੁਲਾਈ ਨੂੰ ਪੰਡਾਲ ਟੁੱਟਣ ਕਾਰਨ ਜ਼ਖਮੀ ਹੋਏ ਲੋਕਾਂ ਨਾਲ ਹਸਪਤਾਲ ਜਾ ਮੁਲਾਕਾਤ ਕੀਤੀ ਤੇ ਉਨ੍ਹਾਂ ਦਾ ਹਾਲ ...
ਗਾਇਕ ਅਮਨਦੀਪ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ
. . .  1 day ago
ਨਵੀਂ ਦਿੱਲੀ ,19 ਜੁਲਾਈ -ਗਾਇਕ ਅਮਨਦੀਪ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਦਿੱਲੀ ਦੀ ਇਕ ਲੜਕੀ ਨੇ ਵਿਆਹ ਦਾ ਝਾਂਸਾ ਦੇ ਕੇ , ਨੌਕਰੀ ਦਿਵਾਉਣ ਅਤੇ ਜਬਰ ਜਨਾਹ ਕਰਨ ਦੇ ਦੋਸ਼ ਲਗਾਏ ...
ਪ੍ਰਸਿੱਧ ਗੀਤਕਾਰ ਗੋਪਾਲ ਦਾਸ ਨੀਰਜ ਦਾ ਦੇਹਾਂਤ
. . .  1 day ago
ਦਿੱਲੀ, 19 ਜੁਲਾਈ - ਪ੍ਰਸਿੱਧ ਗੀਤਕਾਰ, ਹਿੰਦੀ ਸਾਹਿੱਤਕਾਰ ਅਤੇ ਕਵੀ ਗੋਪਾਲ ਦਾਸ ਨੀਰਜ ਦਾ 93 ਸਾਲ ਦੀ ਉਮਰ ਵਿਚ ਦਿੱਲੀ ਦੇ ਏਮਜ਼ ਵਿਖੇ ਦੇਹਾਂਤ ਹੋ ਗਿਆ। ਉਨ੍ਹਾਂ ਨੇ ਰਾਜ ਕਪੂਰ...
ਝਾਰਖੰਡ 'ਚ 2 ਲੜਕੀਆਂ ਨਾਲ ਕਥਿਤ ਤੌਰ 'ਤੇ ਸਮੂਹਿਕ ਜਬਰ ਜਨਾਹ
. . .  1 day ago
ਰਾਂਚੀ, 19 ਜੁਲਾਈ - ਝਾਰਖੰਡ 'ਚ 2 ਲੜਕੀਆਂ ਨੂੰ 2 ਦਿਨ ਬੰਧਕ ਬਣਾ ਕੇ ਕਥਿਤ ਤੌਰ 'ਤੇ ਸਮੂਹਿਕ ਜਬਰ ਜਨਾਹ ਕੀਤਾ ਗਿਆ, ਜਿਨ੍ਹਾਂ ਨੂੰ ਛੁਡਾ ਲਿਆ ਗਿਆ ਹੈ। ਇਸ ਮਾਮਲੇ...
ਮਹਾਰਾਸ਼ਟਰ ਸਰਕਾਰ ਵੱਲੋਂ ਡੇਅਰੀ ਕਿਸਾਨਾਂ ਲਈ ਦੁੱਧ ਦੀ ਘੱਟੋ ਘੱਟ ਕੀਮਤ 25 ਰੁਪਏ ਪ੍ਰਤੀ ਲੀਟਰ ਤੈਅ
. . .  1 day ago
ਮੁੰਬਈ, 19 ਜੁਲਾਈ - ਮਹਾਰਾਸ਼ਟਰ ਸਰਕਾਰ ਨੇ ਡੇਅਰੀ ਕਿਸਾਨਾਂ ਦੇ ਅੰਦੋਲਨ ਨੂੰ ਦੇਖਦੇ ਹੋਏ ਡੇਅਰੀ ਕਿਸਾਨਾਂ ਲਈ ਦੁੱਧ ਦੀ ਘੱਟੋ ਘੱਟ ਕੀਮਤ 25 ਰੁਪਏ ਪ੍ਰਤੀ ਲੀਟਰ ਤੈਅ ਕੀਤੀ ਹੈ। ਵਧੀਆਂ...
ਮੁੱਠਭੇੜ 'ਚ ਇੱਕ ਅੱਤਵਾਦੀ ਢੇਰ
. . .  1 day ago
ਸ੍ਰੀਨਗਰ, 19 ਜੁਲਾਈ - ਜੰਮੂ ਕਸ਼ਮੀਰ ਦੇ ਕੁਪਵਾੜਾ ਦੇ ਹੰਦਵਾੜਾ 'ਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ...
ਭ੍ਰਿਸ਼ਟਾਚਾਰ ਰੋਕਥਾਮ (ਸੋਧ) ਬਿਲ 2013 ਰਾਜ ਸਭਾ 'ਚ ਪਾਸ
. . .  1 day ago
ਨਵੀਂ ਦਿੱਲੀ, 19 ਜੁਲਾਈ - ਰਾਜ ਸਭਾ ਵਿਚ ਅੱਜ ਭ੍ਰਿਸ਼ਟਾਚਾਰ ਰੋਕਥਾਮ (ਸੋਧ) ਬਿਲ 2013 ਪਾਸ ਕਰ ਦਿੱਤਾ ਗਿਆ...
2 ਕਰੋੜ 14 ਲੱਖ ਦੀਆਂ ਨਸ਼ੀਲੀਆਂ ਦਵਾਈਆਂ ਸਮੇਤ 2 ਗ੍ਰਿਫ਼ਤਾਰ
. . .  1 day ago
ਲੁਧਿਆਣਾ, 19 ਜੁਲਾਈ - ਲੁਧਿਆਣਾ ਪੁਲਸ ਦੀ ਐੱਸ.ਟੀ.ਐੱਫ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਇੱਕ ਵਿਅਕਤੀ ਅਤੇ ਉਸ ਦੇ ਸਾਥੀ ਨੂੰ 2 ਕਰੋੜ 14 ਲੱਖ ਦੀਆਂ...
ਭਾਜਪਾ ਮੰਡਲ ਛੇਹਰਟਾ ਦੇ ਅਹੁਦੇਦਾਰਾਂ ਵੱਲੋਂ ਅਸਤੀਫ਼ੇ
. . .  1 day ago
ਛੇਹਰਟਾ, 19 ਜੁਲਾਈ (ਵਡਾਲੀ) - ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੀਆਂ ਤਾਨਾਸ਼ਾਹੀ ਨੀਤੀਆਂ ਤੋਂ ਅੱਕ ਕੇ ਭਾਜਪਾ ਮੰਡਲ ਛੇਹਰਟਾ...
ਸੀ.ਬੀ.ਆਈ 'ਤੇ ਦੋਸ਼ ਪੱਤਰ ਲਈ ਪਾਇਆ ਗਿਆ ਦਬਾਅ - ਪੀ. ਚਿਦੰਬਰਮ
. . .  1 day ago
ਨਵੀਂ ਦਿੱਲੀ, 19 ਜੁਲਾਈ - ਏਅਰਸੈੱਲ-ਮੈਕਸਿਸ ਡੀਲ ਸਬੰਧੀ ਤਾਜ਼ਾ ਦੋਸ਼ ਪੱਤਰ 'ਚ ਨਾਂਅ ਆਉਣ ਤੋਂ ਬਾਅਦ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦਾ ਕਹਿਣਾ ਹੈ ਕਿ ਸੀ.ਬੀ.ਆਈ...
ਭਗੌੜੇ ਆਰਥਿਕ ਅਪਰਾਧੀ ਬਿੱਲ 2018 ਲੋਕ ਸਭਾ 'ਚ ਪਾਸ
. . .  1 day ago
ਨਵੀਂ ਦਿੱਲੀ, 19 ਜੁਲਾਈ - ਭਗੌੜੇ ਆਰਥਿਕ ਅਪਰਾਧੀ ਬਿੱਲ 2018 ਨੂੰ ਅੱਜ ਲੋਕ ਸਭਾ 'ਚ ਪਾਸ ਕਰ ਦਿੱਤਾ ਗਿਆ...
ਕਿਸੇ ਵੀ ਸਿਆਸਤਦਾਨ ਦੀ ਸੁਰੱਖਿਆ ਲਈ ਫ਼ੌਜ ਸਿੱਧੇ ਤੌਰ 'ਤੇ ਜ਼ਿੰਮੇਵਾਰ ਨਹੀ - ਆਸਿਫ਼ ਗ਼ਫ਼ੂਰ
. . .  1 day ago
ਇਸਲਾਮਾਬਾਦ, 19 ਜੁਲਾਈ - ਪਾਕਿਸਤਾਨ 'ਚ ਆਮ ਚੋਣਾਂ ਦੇ ਮੱਦੇਨਜ਼ਰ ਡਾਇਰੈਕਟਰ ਜਨਰਲ ਇੰਟਰ ਸਰਵਿਸਿਜ਼ ਪਬਲਿਕ ਰਿਲੇਸ਼ਨ ਆਸਿਫ਼ ਗ਼ਫ਼ੂਰ ਨੇ ਸਪਸ਼ਟ ਕੀਤਾ ਹੈ ਕਿ...
ਪੀ.ਚਿਦੰਬਰਮ ਤੇ ਕਾਰਤੀ ਚਿਦੰਬਰਮ ਦਾ ਨਾਂਅ ਦੋਸ਼ ਪੱਤਰ 'ਚ ਸ਼ਾਮਲ
. . .  1 day ago
ਨਵੀਂ ਦਿੱਲੀ, 19 ਜੁਲਾਈ - ਸੀ.ਬੀ.ਆਈ ਵੱਲੋਂ ਏਅਰਸੈੱਲ-ਮੈਕਸਿਸ ਡੀਲ ਮਾਮਲੇ 'ਚ ਪਟਿਆਲਾ ਹਾਊਸ ਕੋਰਟ 'ਚ ਤਾਜ਼ਾ ਦੋਸ਼ ਪੱਤਰ ਦਾਖਲ ਕੀਤਾ ਗਿਆ ਹੈ, ਜਿਸ ਵਿਚ ਸਾਬਕਾ...
ਸ਼ੈਲਰ ਦੇ ਗੋਦਾਮ 'ਚੋਂ 30 ਲੱਖ ਦੇ ਚੌਲ ਚੋਰੀ
. . .  1 day ago
ਬਾਘਾ ਪੁਰਾਣਾ, 19 ਜੁਲਾਈ (ਬਲਰਾਜ ਸਿੰਗਲਾ) - ਬਾਘਾ ਪੁਰਾਣਾ-ਮੁਦਕੀ ਰੋਡ 'ਤੇ ਸਥਿਤ ਇੱਕ ਸ਼ੈਲਰ ਦੇ ਨਾਲ ਲੱਗਦੇ ਗੋਦਾਮ 'ਚੋਂ ਬਾਸਮਤੀ ਦੇ ਚੌਲ਼ਾਂ ਦੇ 810 ਗੱਟੇ (50 ਕਿੱਲੋ ਪ੍ਰਤੀ ਗੱਟਾ) ਚੋਰੀ...
ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਅਟਾਰਨੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 19 ਜੁਲਾਈ - ਪੰਜਾਬ ਸਰਕਾਰ ਦੇ ਗ੍ਰਹਿ ਮੰਤਰਾਲੇ ਅਤੇ ਨਿਆਂ ਵਿਭਾਗ ਨੇ ਲੋਕ ਹਿਤ ਅਤੇ ਪ੍ਰਬੰਧਕੀ ਆਧਾਰ 'ਤੇ ਡਾਇਰੈਕਟਰ ਪ੍ਰਾਸੀਕਿਊਸ਼ਨ ਤੇ ਲਿਟੀਗੇਸ਼ਨ ਵਿਭਾਗ ਵਿਚ...
ਨਸ਼ਾ ਰੋਕਣ ਲਈ ਕੈਪਟਨ ਨੇ ਗੁਆਂਢੀ ਸੂਬਿਆ ਤੋਂ ਮੰਗਿਆ ਸਹਿਯੋਗ
. . .  1 day ago
ਦਰਖਤਾਂ ਦੀ ਕਟਾਈ ਦਾ ਮਾਮਲਾ : ਐਨ.ਜੀ.ਟੀ ਨੇ ਜਵਾਬ ਲਈ ਦਿੱਤਾ ਹੋਰ ਸਮਾਂ
. . .  1 day ago
ਏਅਰਸੈੱਲ-ਮੈਕਸਿਸ ਡੀਲ ਮਾਮਲੇ 'ਚ ਸੀ.ਬੀ.ਆਈ ਵੱਲੋਂ ਦੋਸ਼ ਪੱਤਰ ਦਾਖਲ
. . .  1 day ago
ਜੇ.ਪੀ ਐਸੋਸੀਏਟਡ ਲਿਮਟਿਡ ਮਾਮਲੇ 'ਚ ਸੁਪਰੀਮ ਕੋਰਟ ਵੱਲੋਂ ਫ਼ੈਸਲਾ ਸੁਰੱਖਿਅਤ
. . .  1 day ago
ਰਿਜ਼ਰਵ ਬੈਂਕ ਜਲਦ ਜਾਰੀ ਕਰੇਗਾ 100 ਰੁਪਏ ਦਾ ਨਵਾਂ ਨੋਟ
. . .  1 day ago
ਸਪੈਸ਼ਲ ਫੋਰਸ ਦੇ ਨਿਰੀਖਣ ਲਈ ਬਹਾਦਰਗੜ੍ਹ ਕਿਲ੍ਹੇ ਪਹੁੰਚੇ ਕੈਪਟਨ ਅਮਰਿੰਦਰ ਸਿੰਘ
. . .  1 day ago
ਜਦੋਂ ਤਕ ਕੋਈ ਫ਼ੈਸਲਾ ਨਹੀਂ ਆਉਂਦਾ ਭੁੱਖ ਹੜਤਾਲ ਜਾਰੀ ਰਹੇਗੀ- ਰਾਜੋਆਣਾ ਦੀ ਭੈਣ
. . .  1 day ago
ਸੋਨਾਲੀ ਬੇਂਦਰੇ ਨੇ ਸੋਸ਼ਲ ਅਕਾਉਂਟ 'ਤੇ ਸਾਂਝੀ ਕੀਤੀ ਭਾਵੁਕ ਪੋਸਟ
. . .  1 day ago
ਤੇਜ਼ ਵਹਾਅ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨ ਪਾਣੀ 'ਚ ਰੁੜ੍ਹੇ
. . .  1 day ago
ਬੱਸ ਹਾਦਸੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 14
. . .  1 day ago
ਭੀੜ ਵੱਲੋਂ ਹੱਤਿਆਵਾਂ 'ਤੇ ਬੋਲੇ ਰਾਜਨਾਥ - ਹਿੰਸਾ ਰੋਕਣਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ
. . .  1 day ago
ਬ੍ਰਾਂਡਿਡ ਕੱਪੜੇ ਬਣਾਉਣ ਵਾਲੀ ਫ਼ੈਕਟਰੀ 'ਚ ਧਮਾਕਾ, ਮਜ਼ਦੂਰ ਦੀ ਮੌਤ
. . .  1 day ago
ਬਠਿੰਡਾ 'ਚ ਅਣਪਛਾਤੇ ਵਿਅਕਤੀਆਂ ਵੱਲੋਂ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਮਾਨਸੂਨ ਇਜਲਾਸ : ਸੰਸਦ ਭਵਨ 'ਚ ਕਾਂਗਰਸ ਸੰਸਦਾਂ ਦਾ ਵਿਰੋਧ ਪ੍ਰਦਰਸ਼ਨ
. . .  1 day ago
ਸ਼੍ਰੋਮਣੀ ਅਕਾਲੀ ਦਲ ਵੱਲੋਂ ਪਿੱਪਲੀ ਵਿਖੇ ਰੱਖੀ ਗਈ ਪਹਿਲੀ ਚੋਣ ਰੈਲੀ- ਸੁਖਬੀਰ ਸਿੰਘ
. . .  1 day ago
ਬਾਬਾ ਬਜਿੰਦਰ ਸਿੰਘ ਨੂੰ ਜ਼ੀਰਕਪੁਰ ਪੁਲਿਸ ਸਟੇਸ਼ਨ ਲੈ ਕੇ ਪਹੁੰਚੀ ਪੁਲਿਸ
. . .  1 day ago
ਡੂੰਘੀ ਖੱਡ 'ਚ ਡਿਗੀ ਬੱਸ, 10 ਲੋਕਾਂ ਦੀ ਮੌਤ
. . .  1 day ago
ਨਰਸਾਂ ਵੱਲੋਂ ਧਰਨਾ ਪ੍ਰਦਰਸ਼ਨ
. . .  1 day ago
ਮੁੱਖ ਮੁਨਸ਼ੀ ਦੀ ਗੋਲੀ ਲੱਗਣ ਕਾਰਨ ਮੌਤ
. . .  1 day ago
ਕੇਰਲਾ 'ਚ ਸੜਕ ਹਾਦਸਾ- 5 ਮੌਤਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਹਾੜ ਸੰਮਤ 550
ਿਵਚਾਰ ਪ੍ਰਵਾਹ: ਕਿਸਾਨ ਰਾਸ਼ਟਰ ਦੀ ਆਤਮਾ ਹਨ, ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਿਆਂ ਹੀ ਭਾਰਤ ਦੀ ਭਲਾਈ ਹੋ ਸਕਦੀ ਹੈ। -ਲੋਕਮਾਨਿਆ ਤਿਲਕ
  •     Confirm Target Language  

ਫਾਜ਼ਿਲਕਾ / ਅਬੋਹਰ

ਜ਼ਿਲੇ੍ਹ ਨੂੰ ਗੰਦਗੀ ਮੁਕਤ ਤੇ ਹਰਿਆ-ਭਰਿਆ ਬਣਾਉਣ ਲਈ ਚੁੱਕੇ ਜਾਣ ਪੁਖ਼ਤਾ ਕਦਮ-ਈਸ਼ਾ ਕਾਲੀਆ

ਫ਼ਾਜ਼ਿਲਕਾ, 11 ਜੁਲਾਈ (ਅਮਰਜੀਤ ਸ਼ਰਮਾ)-ਸੂਬਾ ਸਰਕਾਰ ਵੱਲੋਂ ਚਲਾਏ ਗਏ ਮਿਸ਼ਨ ਤੰਦਰੁਸਤ ਪੰਜਾਬ ਨੂੰ ਜ਼ਿਲੇ੍ਹ ਅੰਦਰ ਸਫਲਤਾ ਪੂਰਕ ਨੇਪਰੇ ਚੜ੍ਹਾਉਣ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰਿਵੀਉ ਮੀਟਿੰਗ ਕੀਤੀ ਗਈ | ਬੈਠਕ ਦੌਰਾਨ ਮਿਸ਼ਨ ਤਹਿਤ ਕੀਤੇ ਗਏ ਕੰਮਾਂ ਤੇ ਹੋਣ ਵਾਲੇ ਕੰਮਾਂ ਦੀ ਸਮੀਖਿਆ ਕੀਤੀ ਗਈ | ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਜ਼ਿਲੇ੍ਹ ਨੂੰ ਗੰਦਗੀ ਮੁਕਤ ਤੇ ਹਰਿਆ-ਭਰਿਆ ਬਣਾਉਣ ਲਈ ਠੋਸ ਕਦਮ ਚੁੱਕੇ ਜਾਣ | ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਮਿਸ਼ਨ ਤੰਦਰੁਸਤ ਪੰਜਾਬ ਦੇ ਮੱਦੇਨਜ਼ਰ ਜ਼ਿਲੇ੍ਹ ਅੰਦਰ ਹੋਏ ਕੰਮਾਂ ਤੇ ਕੀਤੇ ਜਾਣ ਵਾਲੇ ਕੰਮਾਂ ਦੀ ਸਮੀਖਿਆ ਕੀਤੀ | ਇਸ ਦੌਰਾਨ ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਨ੍ਹਾਂ ਵਲੋਂ ਮਹੀਨੇ ਦੌਰਾਨ ਕੀਤੇ ਜਾਣ ਵਾਲੇ ਕੰਮਾਂ ਦੀ ਰਿਪੋਰਟ ਮਹੀਨੇ ਦੀ 5 ਤਾਰੀਖ਼ ਤੱਕ ਭੇਜਣੀ ਯਕੀਨੀ ਬਣਾਈ ਜਾਵੇ | ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲੇ੍ਹ ਦੀਆਂ ਖਾਣ-ਪੀਣ ਵਸਤੂਆਂ ਤੇ ਰਸਾਇਣ ਨਾਲ ਤਿਆਰ ਕੀਤੇ ਜਾਂਦੇ ਫਲਾਂ ਦੇ ਸਟੋਰਾਂ ਦੀ ਨਜ਼ਰਸਾਨੀ ਰੱਖੀ ਜਾਵੇ ਤੇ ਲੋੜ ਪੈਣ 'ਤੇ ਸੈਂਪਲ ਲੈ ਕੇ ਟੈਸਟ ਲਈ ਭੇਜਿਆ ਜਾਵੇ | ਉਨ੍ਹਾਂ ਜ਼ਿਲ੍ਹਾ ਖੇਡ ਅਫਸਰ ਨੂੰ ਕਿਹਾ ਕਿ ਹਰ ਮਹੀਨੇ ਸਬ ਡਵੀਜ਼ਨ ਤੇ ਜ਼ਿਲ੍ਹਾ ਪੱਧਰ 'ਤੇ ਖੇਡ ਮੇਲੇ ਕਰਵਾਏ ਜਾਣ | ਇਸ ਮਹੀਨੇ ਦੌਰਾਨ ਕਬੱਡੀ ਦੇ ਮੈਚ ਕਰਵਾਏ ਜਾਣਾ ਲਾਜ਼ਮੀ ਕੀਤਾ ਜਾਵੇ | ਡਿਪਟੀ ਕਮਿਸ਼ਨਰ ਨੇ ਸਮੂਹ ਕਾਰਜ ਸਾਧਕ ਅਫ਼ਸਰਾਂ ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਸੜਕਾਂ ਤੇ ਜਨਤਕ ਥਾਵਾਂ ਦੀ ਸਾਫ਼-ਸਫ਼ਾਈ 'ਤੇ ਪੂਰਾ ਧਿਆਨ ਦਿੱਤਾ ਜਾਵੇ | ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਸਕੂਲਾਂ 'ਚ ਖ਼ਾਲੀ ਸਥਾਨਾਂ 'ਤੇ ਕਿਚਨ ਗਾਰਡਨ ਅਤੇ ਵੱਧ ਤੋਂ ਵੱਧ ਬੂਟੇ ਲਗਵਾਏ ਜਾਣ | ਉਨ੍ਹਾਂ ਖੇਤੀਬਾੜੀ ਅਫਸਰ ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਚਿੱਟੀ ਮੱਖੀ ਦੀ ਰੋਕਥਾਮ ਲਈ ਅਗਾਊਾ ਪ੍ਰਬੰਧ ਕੀਤੇ ਜਾਣ | ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਵਾਤਾਵਰਨ ਦੀ ਸੁੱਧਤਾ ਨੂੰ ਬਰਕਰਾਰ ਰੱਖਣ ਹਿਤ ਵੱਧ ਤੋਂ ਵੱਧ ਬੂਟੇ ਲਗਾਏ ਜਾਣ | ਉਨ੍ਹਾਂ ਬੀ. ਡੀ.ਪੀ.ਓਜ਼ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਆਪੋ-ਆਪਣੇ ਹਲਕੇ ਦੇ ਘੱਟੋ-ਘੱਟ ਪੰਜ-ਪੰਜ ਪਿੰਡ ਰੂੜੀਆਂ ਮੁਕਤ ਕਰਨਾ ਯਕੀਨੀ ਬਣਾਉਣਗੇ | ਇਸ ਮੌਕੇ ਸਹਾਇਕ ਕਮਿਸ਼ਨਰ(ਜਨਰਲ) ਸ੍ਰੀ ਜਗਦੀਪ ਸਹਿਗਲ, ਸਿਵਲ ਸਰਜਨ ਡਾ. ਸੁਰਿੰਦਰ ਕੁਮਾਰ, ਖ਼ੁਸ਼ਹਾਲੀ ਦੇ ਰਾਖਿਆਂ(ਜੀ.ਓ.ਜੀ.) ਦੇ ਜ਼ਿਲ੍ਹਾ ਇੰਚਾਰਜ ਕਰਨਲ ਬਲਦੇਵ ਸਿੰਘ ਸੰਧੂ, ਜ਼ਿਲ੍ਹਾ ਸਿੱਖਿਆ ਅਫ਼ਸਰ ਸ. ਕੁਲਵੰਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਅਰੁਣ ਜਿੰਦਲ, ਵਣ ਰੇਂਜ ਅਫਸਰ ਨਿਸ਼ਾਨ ਸਿੰਘ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਰਾਜੇਸ਼ ਖੁੰਗਰ ਆਦਿ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਨੁਮਾਇੰਦੇ ਹਾਜ਼ਰ ਸਨ |

ਜ਼ਹਿਰੀਲੀ ਵਸਤੂ ਨਿਗਲ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

ਜਲਾਲਾਬਾਦ, 11 ਜੁਲਾਈ (ਚੁਚਰਾ)-ਉਪਮੰਡਲ ਦੇ ਅਧੀਨ ਪੈਂਦੇ ਪਿੰਡ ਢਾਬ ਕੜਿਆਲ 'ਚ ਅੱਜ ਇੱਕ 24 ਸਾਲਾ ਨੌਜਵਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਜੀਵਨ ਲੀਲ੍ਹਾ ਸਮਾਪਤ ਕਰ ਲਈ | ਪੁਲਸ ਨੇ ਲਾਸ਼ ਨੰੂ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਫ਼ਾਜ਼ਿਲਕਾ ਭੇਜ ਦਿੱਤਾ ਹੈ | ...

ਪੂਰੀ ਖ਼ਬਰ »

ਗ੍ਰਾਮੀਣ ਡਾਕ ਸੇਵਕ ਯੂਨੀਅਨ ਦੇ ਆਗੂਆਂ ਨੇ ਜੀ.ਡੀ.ਐਸ. ਦਾ ਹਾਲ ਜਾਣਿਆਂ

ਫ਼ਾਜ਼ਿਲਕਾ, 11 ਜੁਲਾਈ (ਅਮਰਜੀਤ ਸ਼ਰਮਾ)-ਆਲ ਇੰਡੀਆ ਗਰਾਮੀਣ ਡਾਕ ਸੇਵਕ ਯੂਨੀਅਨ ਦੇ ਨੁਮਾਇੰਦੇ ਡਵੀਜ਼ਨ ਸੈਕਟਰੀ ਸੁਰਿੰਦਰ ਸਿੰਘ ਹਿੰਮਤਪੁਰਾ, ਸਹਾਇਕ ਸਕੱਤਰ ਸ਼ਗਨ ਲਾਲ ਉਪਵੇਜਾ, ਜੁਆਇੰਟ ਸਕੱਤਰ ਸਵਰਨ ਸਿੰਘ, ਉਪ ਪ੍ਰਧਾਨ ਸਰਵਨ ਕੁਮਾਰ ਸਾਬੂਆਣਾ ਨੇ ਮਾਨਸਿਕ ...

ਪੂਰੀ ਖ਼ਬਰ »

ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਅਬੋਹਰ, 11 ਜੁਲਾਈ (ਢਿੱਲੋਂ)-ਡੀ.ਏ.ਵੀ. ਕਾਲਜ ਦਾ ਬੀ.ਐ ੱਸ.ਸੀ. ਦੇ ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਆਰਜ਼ੂ ਨੇ 91 ਫ਼ੀਸਦੀ ਅੰਕ ਲੈ ਕੇ ਪਹਿਲਾ, ਨਵਲ ਬਿਸ਼ਨੋਈ ਨੇ ਦੂਜਾ ਤੇ ਆਰੁਸ਼ ਮਦਾਨ ਨੇ ਤੀਜਾ ਸਥਾਨ ਪਾਇਆ | ਪਿ੍ੰਸੀਪਲ ਡਾ: ਰਜੇਸ਼ ਮਹਾਜਨ ਨੇ ...

ਪੂਰੀ ਖ਼ਬਰ »

8 ਦਿਨ ਤੋਂ ਨਾ ਬਿਜਲੀ ਨਾ ਪਾਣੀ ਮਿਲਣ ਕਾਰਨ ਅਬੋਹਰ, ਬੱਲੂਆਣਾ ਹਲਕੇ ਦੇ ਲੋਕ ਪ੍ਰੇਸ਼ਾਨ

ਅਬੋਹਰ, 11 ਜੁਲਾਈ (ਸੁਖਜੀਤ ਸਿੰਘ ਬਰਾੜ)- ਬੀਤੇ ਅੱਠ ਦਿਨ ਤੋਂ ਨਾ ਤਾਂ ਬਿਜਲੀ ਤੇ ਨਾ ਹੀ ਨਹਿਰਾਂ ਤੇ ਵਾਟਰਵਰਕਸਾਂ 'ਚ ਪਾਣੀ | ਇਹ ਹੈ ਅਬੋਹਰ ਤੇ ਬੱਲੂਆਣਾ 'ਚ ਵਿਧਾਨ ਸਭਾ ਹਲਕਿਆਂ ਦੇ ਵਸਨੀਕਾਂ ਦੀ ਦਰਦ ਭਰੀ ਕਹਾਣੀ | ਲੰਘੀ ਤਿੰਨ ਜੁਲਾਈ ਨੂੰ ਆਏ ਤੇਜ਼ ਤੁਫ਼ਾਨ ਤੇ ...

ਪੂਰੀ ਖ਼ਬਰ »

ਸੇਵਾ ਭਾਰਤੀ ਇਕਾਈ ਦੀ ਚੋਣ ਹੋਈ

ਅਬੋਹਰ, 11 ਜੁਲਾਈ (ਸੁਖਜੀਤ ਸਿੰਘ ਬਰਾੜ)-ਸਥਾਨਕ ਸਮਾਜ ਸੇਵੀ ਸੰਸਥਾ ਸੇਵਾ ਭਾਰਤੀ ਦੇ ਪ੍ਰਧਾਨ ਸੱਤਪਾਲ ਗਿਲਹੋਤਰਾ ਵਲੋਂ ਆਪਣੇ ਸਹਿਯੋਗੀ ਸਾਥੀਆਂ ਦੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ ਜਿਸ ਵਿਚ ਸ਼ਿਆਮ ਸਚਦੇਵਾ ਨੂੰ ਸੰਸਥਾ ਦਾ ਜਨਰਲ ਸਕੱਤਰ, ਨਰੇਸ਼ ਬਾਘਲਾ ਨੂੰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ

ਜਲਾਲਾਬਾਦ, 11 ਜੁਲਾਈ (ਕਰਨ ਚੁਚਰਾ)- ਥਾਣਾ ਸਦਰ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੰੂ ਗਿ੍ਫ਼ਤਾਰ ਕਰਕੇ ਮੁਕੱਦਮਾ ਦਰਜ ਕੀਤਾ ਹੈ | ਜਾਂਚ ਅਧਿਕਾਰੀ ਤਿਲਕ ਰਾਜ ਨੇ ਦੱਸਿਆ ਕਿ 10 ਜੁਲਾਈ ਸ਼ਾਮ ਕਰੀਬ 7.30 ਵਜੇ ਪਿੰਡ ਮੋਹਰ ਸਿੰਘ ਵਾਲਾ ਨਜ਼ਦੀਕ ਗੁਰਮੇਜ ...

ਪੂਰੀ ਖ਼ਬਰ »

-ਮਾਮਲਾ ਲੜਕੀ ਦੀ ਮੌਤ ਦਾ-

ਸਹੁਰੇ ਪਰਿਵਾਰ ਿਖ਼ਲਾਫ਼ ਮੁਕੱਦਮਾ ਦਰਜ

ਅਬੋਹਰ, 11 ਜੁਲਾਈ (ਸੁਖਜਿੰਦਰ ਸਿੰਘ ਢਿੱਲੋਂ)-ਬੀਤੇ ਦਿਨ ਜ਼ਹਿਰੀਲੀ ਵਸਤੂ ਦੇ ਸੇਵਨ ਕਾਰਨ ਮਾਰੀ ਵਿਆਹੁਤਾ ਲੜਕੀ ਦੇ ਮਾਮਲੇ 'ਚ ਸਹੁਰੇ ਪਰਿਵਾਰ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਬਸੰਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ...

ਪੂਰੀ ਖ਼ਬਰ »

ਮਾਤਾ ਗੁਜਰੀ ਪਬਲਿਕ ਸਕੂਲ 'ਚ ਲਗਾਈ ਹਿਸਾਬ ਵਿਸ਼ੇ ਨਾਲ ਸਬੰਧਿਤ ਪ੍ਰਦਰਸ਼ਨੀ

ਜਲਾਲਾਬਾਦ, 11 ਜਲਾਈ (ਕਰਨ ਚੁਚਰਾ)-ਮਾਤਾ ਗੁਜਰੀ ਪਬਲਿਕ ਸਕੂਲ 'ਚ ਵਿਦਿਆਰਥੀਆਂ ਨੰੂ ਕੇਵਲ ਕਿਤਾਬੀ ਗਿਆਨ ਹੀ ਨਹੀਂ ਦਿੱਤਾ ਜਾਂਦਾ ਸਗੋਂ ਵਿਦਿਆਰਥੀਆਂ ਦੀ ਛੁਪੀ ਕਲਾ ਨੰੂ ਉਜਾਗਰ ਕਰਨ ਲਈ ਬਹੁਤ ਉਪਰਾਲੇ ਕੀਤੇ ਜਾਂਦੇ ਹਨ | ਇਸ ਦੇ ਚਲਦੇ ਹੀ ਪਿਛਲੇ ਦਿਨੀਂ ਸਕੂਲ 'ਚ ...

ਪੂਰੀ ਖ਼ਬਰ »

ਐਸ.ਐਮ.ਓ. ਨੇ ਡਾਇਰੀਆ ਕੰਟਰੋਲ ਪ੍ਰੋਗਰਾਮ ਦਾ ਲਿਆ ਜਾਇਜ਼ਾ

ਫ਼ਾਜ਼ਿਲਕਾ, 11 ਜੁਲਾਈ (ਅਮਰਜੀਤ ਸ਼ਰਮਾ)-ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਸੀ.ਐੱਚ.ਵੀ. ਖੁਈਖੇੜਾ ਅਧੀਨ ਆਉਂਦੇ ਪਿੰਡ ਧਰਮਪੁਰਾ ਵਿਖੇ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਜੇ.ਐਸ. ਢਿੱਲੋਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਦੀਪ ਸਿੰਘ ਨੇ ਦੌਰਾ ਕੀਤਾ ਅਤੇ 9 ...

ਪੂਰੀ ਖ਼ਬਰ »

ਓਵਰਲੋਡ ਟਰਾਲਾ ਪਲਟਿਆ

ਫ਼ਾਜ਼ਿਲਕਾ, 11 ਜੁਲਾਈ (ਅਮਰਜੀਤ ਸ਼ਰਮਾ)-ਫ਼ਾਜ਼ਿਲਕਾ ਅਬੋਹਰ ਨੈਸ਼ਨਲ ਹਾਈਵੇ 'ਤੇ ਬੱਤੀਆਂ ਵਾਲੇ ਚੌਾਕ ਵਿਖੇ ਹੋਏ ਸੜਕ ਹਾਦਸੇ ਵਿਚ ਇਨਸਾਨੀਅਤ ਇਸ ਕਦਰ ਸ਼ਰਮਸਾਰ ਹੋਈ ਕਿ ਇਕ ਲਾਵਾਰਸ ਦੀ ਜਾਨ ਦਾ ਕੋਈ ਮੁੱਲ ਨਹੀ ਪੈ ਸਕਿਆ | ਰਾਜਸਥਾਨ ਦੇ ਸੂਰਤਗੜ੍ਹ ਸ਼ਹਿਰ ਤੋਂ ਇਕ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ ਵਿੱਚ ਹੋਈਆਂ ਲੜਾਈਆਂ 'ਚ 1 ਔਰਤ ਸਣੇ 6 ਵਿਅਕਤੀ ਜ਼ਖ਼ਮੀ

ਜਲਾਲਾਬਾਦ, 11 ਜੁਲਾਈ (ਜਤਿੰਦਰ ਪਾਲ ਸਿੰਘ)- ਨੇੜੇ ਪੈਂਦੇ ਵੱਖ-ਵੱਖ ਪਿੰਡਾਂ ਵਿੱਚ ਹੋਈਆਂ ਦੋ ਲੜਾਈਆਂ 'ਚ ਇੱਕ ਔਰਤ ਸਣੇ ਛੇ ਵਿਅਕਤੀ ਜ਼ਖਮੀ ਹੋ ਗਏ ਜੋ ਸਿਵਲ ਹਸਪਤਾਲ ਜਲਾਲਾਬਾਦ ਵਿਖੇ ਜੇਰੇ ਇਲਾਜ ਹਨ | ਪਹਿਲੀ ਲੜਾਈ ਪਿੰਡ ਲਮੋਚੜ ਖ਼ੁਰਦ ਵਿਖੇ ਹੋਈ ਜਿਸ ਵਿੱਚ ਤਾਰੋ ...

ਪੂਰੀ ਖ਼ਬਰ »

ਯੋਗ ਲਾਭਪਾਤਰੀਆਂ ਨੂੰ ਸਰਕਾਰੀ ਸਕੀਮਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ-ਡੀ. ਸੀ.

ਫ਼ਾਜ਼ਿਲਕਾ, 11 ਜੁਲਾਈ (ਦਵਿੰਦਰ ਪਾਲ ਸਿੰਘ)-ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਤਹਿਤ ਲੋੜਵੰਦ ਲਾਭਪਾਤਰੀਆਂ ਨੂੰ ਸਰਕਾਰੀ ਸਕੀਮਾਂ ਦਾ ਲਾਹਾ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ | ਇਸ ਯੋਜਨਾ ਤਹਿਤ ਸਰਕਾਰੀ ...

ਪੂਰੀ ਖ਼ਬਰ »

ਮੋਦੀ ਦੀ ਰੈਲੀ 'ਚ ਘੁਬਾਇਆ ਦੀ ਗ਼ੈਰ ਹਾਜ਼ਰੀ ਨੇ ਨਵੀਂ ਚਰਚਾ ਛੇੜੀ

ਅਬੋਹਰ, 11 ਜੁਲਾਈ (ਸੁਖਜੀਤ ਸਿੰਘ ਬਰਾੜ)- ਮਲੋਟ ਵਿਖੇ ਅੱਜ ਹੋਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਕਿਸਾਨ ਰੈਲੀ 'ਚ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਦੇ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਦੀ ਗ਼ੈਰ ਹਾਜ਼ਰੀ ਨੇ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਦੀ ...

ਪੂਰੀ ਖ਼ਬਰ »

ਰਾਜਨੀਤੀ ਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਸਾਰੇ ਨਸ਼ਿਆਂ ਿਖ਼ਲਾਫ਼ ਲਾਮਬੰਧ ਹੋਵੋ-ਚੰਦੜ੍ਹ

ਮੁੱਦਕੀ, 11 ਜੁਲਾਈ (ਭਾਰਤ ਭੂਸ਼ਨ ਅਗਰਵਾਲ)- ਸਾਰੇ ਲੋਕਾਂ ਨੂੰ ਰਾਜਨੀਤੀ ਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਨਸ਼ਿਆਂ ਵਿਰੁੱਧ ਲਾਮਬੰਦ ਹੋਣਾ ਚਾਹੀਦਾ ਹੈ ਤਾਂ ਜੋ ਨੌਜਵਾਨਾਂ ਦੀ ਦਿਨੋਂ-ਦਿਨ ਨਸਲਕੁਸ਼ੀ ਤੇ ਵੱਧ ਰਹੀ ਨਸ਼ੇ ਦੀ ਬਲੈਕ ਨੂੰ ਠੱਲ੍ਹ ਪਾ ਕੇ ਪੰਜਾਬ ਦੀ ...

ਪੂਰੀ ਖ਼ਬਰ »

ਟੀ.ਐੱਸ. ਸ਼ੇਰ ਗਿੱਲ ਅੱਜ ਅਬੋਹਰ 'ਚ

ਅਬੋਹਰ, 11 ਜੁਲਾਈ (ਢਿੱਲੋਂ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸੀਨੀਅਰ ਸਲਾਹਕਾਰ ਤੇ ਖੁਸ਼ਹਾਲੇ ਦੇ ਰਾਖਿਆਂ ਦੇ ਸੀਨੀਅਰ ਵਾਈਸ ਚੇਅਰਮੈਨ ਲੈਫ਼ਟੀਨੈਂਟ ਜਰਨਲ ਟੀ.ਐੱਸ. ਸ਼ੇਰ ਗਿੱਲ 12 ਜੁਲਾਈ ਨੂੰ ਅਬੋਹਰ ਪੁੱਜ ਕੇ ਖ਼ੁਸ਼ਹਾਲੀ ਦੇ ਰਾਖਿਆਂ ਤੇ ...

ਪੂਰੀ ਖ਼ਬਰ »

ਬਿਜਲੀ ਨਾ ਆਉਣ 'ਤੇ ਸ਼ਹਿਰੀਆਂ ਨੇ ਐਕਸੀਅਨ ਦਫ਼ਤਰ ਮੂਹਰੇ ਧਰਨਾ ਲਗਾਇਆ

ਅਬੋਹਰ, 11 ਜੁਲਾਈ (ਬਰਾੜ)-ਬੀਤੇ ਅੱਠ ਦਿਨ ਤੋਂ ਇਲਾਕੇ 'ਚ ਬਿਜਲੀ ਸਪਲਾਈ ਨਾ ਆਉਣ ਕਰਕੇ ਅੱਕੇ ਸ਼ਹਿਰ ਵਾਸੀਆਂ ਵਲੋਂ ਅੱਜ ਬਿਜਲੀ ਬੋਰਡ ਦੇ ਸਥਾਨਕ ਐਕਸੀਅਨ ਦਫ਼ਤਰ ਮੂਹਰੇ ਧਰਨਾ ਲਗਾਇਆ ਗਿਆ | ਇਸ ਦੌਰਾਨ ਸੰਬੋਧਨ ਕਰਦਿਆਂ ਅਸ਼ੋਕ ਗਰਗ, ਦੀਪਕ ਖੁਰਾਨਾ, ਰਮੇਸ਼ ਸੋਨੀ, ...

ਪੂਰੀ ਖ਼ਬਰ »

ਵਿਸ਼ਵ ਜਨ ਸੰਖਿਆ ਦਿਵਸ 'ਤੇ ਸੈਮੀਨਾਰ ਲਗਾਏ

ਅਬੋਹਰ, 11 ਜੁਲਾਈ (ਸੁਖਜੀਤ ਸਿੰਘ ਬਰਾੜ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਵਿਸ਼ਵ ਜਨ ਸੰਖਿਆ ਦਿਵਸ ਮੌਕੇ ਸਰਕਾਰੀ ਸਕੂਲ ਪਿੰਡ ਮੌਜਗੜ੍ਹ ਤੇ ਸਰਕਾਰੀ ਸਕੂਲ ਪਿੰਡ ਕੱਲਰ ਖੇੜਾ ਵਿਖੇ ਸੈਮੀਨਾਰ ਲਗਾਏ ਗਏ | ਇਸ ਦੌਰਾਨ ਸੰਬੋਧਨ ਕਰਦਿਆਂ ਅਥਾਰਿਟੀ ਦੇ ...

ਪੂਰੀ ਖ਼ਬਰ »

ਕਾਂਗਰਸ ਬੁੱਧੀਜੀਵੀ ਸੈੱਲ ਵਲੋਂ ਬੂਟੇ ਲਗਾਓ ਮੁਹਿੰਮ ਦੀ ਸ਼ੁਰੂਆਤ

ਜਲਾਲਾਬਾਦ, 11“ ਜੁਲਾਈ (ਕਰਨ ਚੁਚਰਾ)-ਬੁੱਧੀਜੀਵੀ ਸੈੱਲ ਕਾਂਗਰਸ ਕਮੇਟੀ ਪੰਜਾਬ ਵਲੋਂ ਸੋਮਵਾਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਤੇ ਲੜਕੀਆਂ 'ਚ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ | ਜਿਸ 'ਚ ਮੁੱਖ ਮਹਿਮਾਨ ਵਜੋਂ ਐਸ. ਡੀ. ਐਮ. ਪਿਰਥੀ ਸਿੰਘ ਤੇ ...

ਪੂਰੀ ਖ਼ਬਰ »

ਹੰਸ ਰਾਜ ਜੋਸਨ ਵਲੋਂ ਵਰਕਰਾਂ ਨਾਲ ਮੀਟਿੰਗ

ਜਲਾਲਾਬਾਦ, 11 ਜੁਲਾਈ (ਹਰਪ੍ਰੀਤ ਸਿੰਘ ਪਰੂਥੀ)-ਸਾਬਕਾ ਜੰਗਲਾਤ ਮੰਤਰੀ ਹੰਸ ਰਾਜ ਜੋਸਨ ਵਲੋਂ ਸ਼ਹੀਦ ਭਗਤ ਸਿੰਘ ਨਗਰ ਵਿਖੇ ਵਰਕਰਾਂ ਮੀਟਿੰਗ ਦਾ ਆਯੋਜਨ ਕੀਤਾ ਗਿਆ | ਮੀਟਿੰਗ 'ਚ ਸ਼ਹੀਦ ਭਗਤ ਸਿੰਘ ਨਗਰ ਤੋਂ ਇਲਾਵਾ ਆਸ ਪਾਸ ਦੇ ਪਿੰਡਾਂ 'ਚੋਂ ਕਾਂਗਰਸੀ ਵਰਕਰਾਂ ਨੇ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਸਮਸ਼ਾਬਾਦ ਦੇ ਮੈਰਾਥਨ ਦੌੜ ਜੇਤੂ ਬੱਚਿਆਂ ਦਾ ਸਨਮਾਨ

ਫ਼ਾਜ਼ਿਲਕਾ, 11 ਜੁਲਾਈ (ਦਵਿੰਦਰ ਪਾਲ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਸਮਸ਼ਾਬਾਦ ਦੇ ਵਿਦਿਆਰਥੀਆਂ ਦੀ ਕਰਵਾਈ ਮੈਰਾਥਨ ਦੌੜ 'ਚ ਜੇਤੂਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੈਨੇਜਮੈਂਟ ਦੇ ਚੇਅਰਮੈਨ ਬੱਗਾ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਸਕੂਲ ਮੁਖੀ ...

ਪੂਰੀ ਖ਼ਬਰ »

ਚੁਵਾੜਿਆਂਵਾਲੀ ਸਕੂਲ 'ਚ ਬੂਟੇ ਲਗਾਏ

ਫ਼ਾਜ਼ਿਲਕਾ, 11 ਜੁਲਾਈ (ਦਵਿੰਦਰ ਪਾਲ ਸਿੰਘ)-ਗਲੋਬਲ ਪ੍ਰੋਗਰੈਸਿਵ ਐਾਡ ਵੈਲਫੇਅਰ ਸੁਸਾਇਟੀ ਫ਼ਾਜ਼ਿਲਕਾ ਵਲੋਂ ਰੇਂਜ ਅਫਸਰ ਨਿਸ਼ਾਨ ਸਿੰਘ ਨਾਲ ਮਿਲ ਕੇ ਸਰਕਾਰੀ ਹਾਈ ਸਕੂਲ ਚੁਵਾੜਿਆਂ ਵਾਲੀ ਵਿਖੇ ਵੱਖ-ਵੱਖ ਕਿਸਮ ਦੇ 150 ਬੂਟੇ ਲਗਾਏ ਗਏ | ਇਸ ਸਬੰਧੀ ਸੁਸਾਇਟੀ ਦੇ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਨੇ ਸ਼ਮਸ਼ਾਨਘਾਟ 'ਚ ਬੂਟੇ ਲਗਾਏ

ਜਲਾਲਾਬਾਦ, 11 ਜੁਲਾਈ (ਕਰਨ ਚੁਚਰਾ)-ਭਾਰਤ ਵਿਕਾਸ ਪ੍ਰੀਸ਼ਦ ਵਲੋਂ ਸ਼ਹਿਰ ਦੇ ਸ਼ਮਸ਼ਾਨਘਾਟ 'ਚ ਬੂਟੇ ਲਗਾਏ ਗਏ | ਬੂਟੇ ਲਗਾਉਣ ਦੀ ਸ਼ੁਰੂਆਤ ਪ੍ਰਧਾਨ ਦਵਿੰਦਰ ਕੁੱਕੜ ਵਲੋਂ ਸਮੂਹ ਮੈਂਬਰਾਂ ਨਾਲ ਮਿਲ ਕੇ ਕੀਤੀ | ਇਸ ਮੌਕੇ ਰਾਜੇਸ਼ ਪਰੂਥੀ ਸੈਕਟਰੀ, ਪ੍ਰਵੇਸ਼ ਖੰਨਾ ...

ਪੂਰੀ ਖ਼ਬਰ »

ਸ੍ਰੀ ਹੰਸ ਰਾਜ ਜੋਸਨ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਮੰਡੀ ਰੋੜਾਂਵਾਲੀ, 11 ਜੁਲਾਈ (ਮਨਜੀਤ ਸਿੰਘ ਬਰਾੜ)- ਇੱਥੋਂ ਨਾਲ ਲੱਗਦੇ ਪਿੰਡ ਹਲੀਮ ਵਾਲਾ ਵਿਖੇ ਬੀਤੀ ਦੇਰ ਸ਼ਾਮ ਸਾਬਕਾ ਖੇਤੀਬਾੜੀ ਮੰਤਰੀ ਸ੍ਰੀ ਹੰਸਰਾਜ ਜੋਸਨ ਵਲੋਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਆ ਰਹੀਆਂ ਬਲਾਕ ਸੰਮਤੀ, ਜ਼ਿਲ੍ਹਾ ਪ੍ਰੀਸ਼ਦ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਨੇ ਪਟਿਆਲਾ ਵਾਹਨ ਮਾਰਚ ਲਈ ਜਾਰੀ ਕੀਤਾ ਪੋਸਟਰ

ਫ਼ਾਜ਼ਿਲਕਾ, 11 ਜੁਲਾਈ (ਅਮਰਜੀਤ ਸ਼ਰਮਾ)- ਸਾਂਝਾ ਅਧਿਆਪਕ ਮੋਰਚਾ ਪੰਜਾਬ ਜ਼ਿਲ੍ਹਾ ਇਕਾਈ ਫ਼ਾਜ਼ਿਲਕਾ ਵਲੋਂ ਡੀ.ਸੀ. ਕੰਪਲੈਕਸ ਪਾਰਕ ਵਿਖੇ ਪਟਿਆਲਾ ਅੰਦਰ ਹੋਣ ਵਾਲੇ ਸੂਬਾ ਪੱਧਰੀ ਵਾਹਨ ਮਾਰਚ ਸਬੰਧੀ ਪੋਸਟਰ ਜਾਰੀ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਜਲਾਲਾਬਾਦ ਤੋਂ ਵੱਖ-ਵੱਖ ਥਾਵਾਂ ਨੂੰ ਜਾਣ ਲਈ ਬੱਸਾਂ ਬਦਲਣ ਵਾਲੇ ਲੋਕ ਪ੍ਰੇਸ਼ਾਨ

ਜਲਾਲਾਬਾਦ, 11ਜੁਲਾਈ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਸ਼ਹਿਰ ਤੋਂ ਫ਼ਾਜ਼ਿਲਕਾ, ਫ਼ਿਰੋਜਪੁਰ, ਸ਼੍ਰੀ ਮੁਕਤਸਰ ਸਾਹਿਬ, ਲੱਖੇ ਵਾਲੀ ਮੰਡੀ, ਬਾਹਮਣੀ ਵਾਲਾ ਆਦਿ ਸ਼ਹਿਰਾਂ ਅਤੇ ਮੰਡੀਆਂ ਨੂੰ ਜਾਣ ਲਈ ਜਲਾਲਾਬਾਦ ਤੋਂ ਬੱਸ ਬਦਲਣ ਲਈ ਲੋਕਾਂ ਨੂੰ ਕਾਫ਼ੀ ਖੱਜਲ ...

ਪੂਰੀ ਖ਼ਬਰ »

ਗੰਗਾਨਗਰ ਹਵਾਈ ਸੇਵਾ ਨਾਲ ਜੁੜਿਆ

ਸ੍ਰੀਗੰਗਾਨਗਰ, 11 ਜੁਲਾਈ (ਦਵਿੰਦਰਜੀਤ ਸਿੰਘ)-ਸ੍ਰੀਗੰਗਾਨਗਰ ਅੱਜ ਤੋਂ ਇੰਟਰ ਸਟੇਟ ਏਅਰ ਸਰਵਿਸਿਜ਼ ਦੇ ਤਹਿਤ ਹਵਾਈ ਸੇਵਾ ਨਾਲ ਜੁੜ ਗਿਆ ਹੈ | ਅਜੇ ਜੈਪੁਰ ਤੋਂ ਗੰਗਾਨਗਰ ਅਤੇ ਗੰਗਾਨਗਰ ਤੋਂ ਜੈਪੁਰ ਨਾਲ ਹੀ ਜੁੜਿਆ ਹੈ ਜਲਦੀ ਹੀ ਇੱਥੋਂ ਬੀਕਾਨੇਰ ਲਈ ਵੀ ਹਵਾਈ ...

ਪੂਰੀ ਖ਼ਬਰ »

ਬੀ. ਪੀ. ਈ. ਓ. ਸੋਮ ਕੁਮਾਰ ਗਾਂਧੀ ਵਲੋਂ ਸਕੂਲਾਂ ਦਾ ਦੌਰਾ

ਸੀਤੋ ਗੁੰਨੋ, 11 ਜੁਲਾਈ (ਜਸਮੇਲ ਸਿੰਘ ਢਿੱਲੋਂ)-ਬੀ.ਪੀ.ਈ.ਓ. ਸੋਮ ਕੁਮਾਰ ਗਾਂਧੀ ਵਲੋਂ ਸੀਤੋ ਗੁੰਨੋ ਖੇਤਰ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ ਗਿਆ | ਜਿੱਥੇ ਉਨ੍ਹਾਂ ਨੇ ਇਲਾਕੇ ਦੇ ਕੁੱਝ ਸਕੂਲਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਉੱਥੇ ਉਨ੍ਹਾਂ ਨੇ ਸਕੂਲਾਂ ਦੇ ...

ਪੂਰੀ ਖ਼ਬਰ »

ਪਿੰਡ ਵਾਸੀਆਂ ਨੂੰ ਕਸਰਤ ਦੀ ਮਹੱਤਤਾ ਬਾਰੇ ਕੀਤਾ ਜਾਗਰੂਕ

ਫ਼ਾਜ਼ਿਲਕਾ, 11 ਜੁਲਾਈ (ਅਮਰਜੀਤ ਸ਼ਰਮਾ)-ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਦੇ ਦਿਸ਼ਾ-ਨਿਰਦੇਸ਼ਾ ਹੇਠ ਯੁਵਕ ਸੇਵਾਵਾਂ ਵਿਭਾਗ ਵੱਲੋਂ ਕਸਰਤ ਤੇ ਸਵੇਰ ਦੀ ਸੈਰ ਦੀ ਮਹੱਤਤਾ ਬਾਰੇ ...

ਪੂਰੀ ਖ਼ਬਰ »

ਡੀ. ਸੀ. ਫ਼ਾਜ਼ਿਲਕਾ ਵਲੋਂ ਮੰਗ-ਪੱਤਰ ਨਾ ਲੈਣ ਤੇ ਆਸ਼ਾ ਵਰਕਰਾਂ ਨੇ ਕੀਤੀ ਨਿੰਦਾ

ਜਲਾਲਾਬਾਦ, 11 ਜੁਲਾਈ (ਜਤਿੰਦਰ ਪਾਲ ਸਿੰਘ)-ਆਲ ਇੰਡੀਆ ਆਸ਼ਾ ਵਰਕਰਜ਼ ਅਤੇ ਫੈਸੀਲੇਟਰ ਯੂਨੀਅਨ ਏਟਕ ਨੇ ਅੱਜ ਪੈੱ੍ਰਸ ਨੋਟ ਜਾਰੀ ਕਰਦੇ ਹੋਏ ਡੀ ਸੀ ਫ਼ਾਜ਼ਿਲਕਾ ਦੇ ਿਖ਼ਲਾਫ਼ ਗ਼ੁੱਸਾ ਪ੍ਰਗਟ ਕੀਤਾ | ਪੈੱ੍ਰਸ ਨੋਟ ਵਿਚ ਆਸ਼ਾ ਵਰਕਰਜ਼ ਅਤੇ ਫੈਸੀਲੇਟਰ ਯੂਨੀਅਨ ਨੇ ...

ਪੂਰੀ ਖ਼ਬਰ »

ਸਾਬਕਾ ਜੰਗਲਾਤ ਮੰਤਰੀ ਹੰਸ ਰਾਜ ਜੋਸਨ ਵਲੋਂ ਵਰਕਰ ਮੀਟਿੰਗ ਦਾ ਆਯੋਜਨ

ਜਲਾਲਾਬਾਦ, 11 ਜੁਲਾਈ (ਹਰਪ੍ਰੀਤ ਸਿੰਘ ਪਰੂਥੀ)-ਸਾਬਕਾ ਜੰਗਲਾਤ ਮੰਤਰੀ ਹੰਸ ਰਾਜ ਜੋਸਨ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਵਿਖੇ ਵਰਕਰ ਮੀਟਿੰਗ ਦਾ ਆਯੋਜਨ ਕੀਤਾ ਗਿਆ | ਇਸ ਵਰਕਰ ਮੀਟਿੰਗ ਵਿੱਚ ਆਸ-ਪਾਸ ਦੇ ਪਿੰਡਾਂ ਵਿਚੋਂ ਕਾਂਗਰਸੀ ਵਰਕਰਾਂ ਨੇ ਵੱਡੀ ਗਿਣਤੀ ਵਿੱਚ ...

ਪੂਰੀ ਖ਼ਬਰ »

ਵਾਰਡ ਨੰਬਰ 19 'ਚ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਕੀਤਾ ਹੱਲ

ਅਬੋਹਰ, 11 ਜੁਲਾਈ (ਕੁਲਦੀਪ ਸਿੰਘ ਸੰਧੂ)-ਸ਼ਹਿਰ ਅੰਦਰ ਪੀਣ ਵਾਲੇ ਪਾਣੀ ਦੀ ਸਮੱਸਿਆ ਨੇ ਵਿਕਰਾਲ ਰੂਪ ਧਾਰਿਆ ਹੋਇਆ ਹੈ ਪਰ ਸੱਤਾਧਾਰੀ ਧਿਰ ਦੇ ਆਗੂਆਂ ਵਲੋਂ ਲੋਕਾਂ ਨੂੰ ਇਸ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਲਗਾਤਾਰ ਚਾਰਾਜੋਈ ਕੀਤੀ ਜਾ ਰਹੀ ਹੈ | ਇਸੇ ਕੜੀ ਤਹਿਤ ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ 'ਤੇ ਸਫ਼ਾਈ ਕਰਮਚਾਰੀ ਭੁੱਖ ਹੜਤਾਲ 'ਤੇ ਬੈਠੇ

ਅਬੋਹਰ, 11 ਜੁਲਾਈ (ਸੁਖਜੀਤ ਸਿੰਘ ਬਰਾੜ)-ਚਾਰ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ 'ਤੇ ਬੀਤੇ 10 ਦਿਨ ਤੋਂ ਹੜਤਾਲ 'ਤੇ ਚੱਲ ਰਹੇ ਸਥਾਨਕ ਨਗਰ ਕੌਾਸਲ ਦੇ ਕਰਮਚਾਰੀਆਂ ਵਲੋਂ ਅੱਜ ਤੋਂ ਭੁੱਖ ਹੜਤਾਲ ਵੀ ਸ਼ੁਰੂ ਕਰ ਦਿੱਤੀ ਗਈ ਹੈ | ਅੱਜ ਯੂਨੀਅਨ ਪ੍ਰਧਾਨ ਓਮ ਪ੍ਰਕਾਸ਼ ਦੀ ...

ਪੂਰੀ ਖ਼ਬਰ »

ਸਰਕਾਰੀ ਸਕੂਲ 'ਚ ਮੀਂਹ ਦੇ ਪਾਣੀ ਦੀ ਸਾਂਭ ਸੰਭਾਲ ਲਈ ਕਰਵਾਇਆ ਪ੍ਰੋਗਰਾਮ-7 ਨਵੇਂ ਬੋਰਾਂ ਦਾ ਕੀਤਾ ਉਦਘਾਟਨ

ਫ਼ਾਜ਼ਿਲਕਾ, 11 ਜੁਲਾਈ (ਅਮਰਜੀਤ ਸ਼ਰਮਾ)-ਗੌਰਮਿੰਟ ਮਾਡਲ ਸੀਨੀਅਰ ਸੈਕੰਡਰੀ ਸਕੂਲ ਫਾਜ਼ਿਲਕਾ (ਲੜਕੇ) 'ਚ ਮੀਂਹ ਦੇ ਪਾਣੀ ਦੀ ਸਾਂਭ ਸੰਭਾਲ ਅਤੇ ਉਸ ਨੂੰ ਫਿਰ ਤੋਂ ਹਾਰਵੈਸਟਿੰਗ, ਰੀਚਾਰਜ ਬੋਰ ਰਾਹੀਂ ਧਰਤੀ ਅੰਦਰ ਭੇਜਣ ਦੀ ਚਲਾਈ ਗਈ ਲੜੀ ਤਹਿਤ 7ਵੇਂ ਬੋਰ ਦਾ ਉਦਘਾਟਨ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ 'ਚ ਅਕਾਲੀ ਸਾਂਸਦ ਘੁਬਾਇਆ ਦੀ ਗ਼ੈਰ ਮੌਜੂਦਗੀ ਨੇ ਸਿਆਸੀ ਰਿਸ਼ਤਿਆਂ 'ਚ ਕੁੜਤਨ ਕੀਤੀ ਜ਼ਾਹਰ

ਜਲਾਲਾਬਾਦ, 11 ਜੁਲਾਈ (ਕਰਨ ਚੁਚਰਾ)-ਲੋਕ ਸਭਾ ਹਲਕਾ ਫਿਰੋਜਪੁਰ ਤੋਂ ਅਕਾਲੀ ਸਾਂਸਦ ਸ਼ੇਰ ਸਿੰਘ ਘੁਬਾਇਆ ਦੇ ਆਪਣੇ ਹਲਕੇ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕਿਸਾਨ ਕਲਿਆਣ ਰੈਲੀ ਲਈ ਸੱਦਾ ਪੱਤਰ ਨਾ ਮਿਲਣ ਕਾਰਣ ਸਾਂਸਦ ਘੁਬਾਇਆ ਹਲਕੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ

ਜ਼ੀਰਾ, 11 ਜੁਲਾਈ (ਮਨਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਹੰਗਾਮੀ ਮੀਟਿੰਗ ਗੁਲਜ਼ਾਰ ਸਿੰਘ ਮੀਤ ਪ੍ਰਧਾਨ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਪ੍ਰੀਤਮ ਸਿੰਘ ਮੀਹਾਂ ਸਿੰਘ ਵਾਲਾ ਤੇ ਦਰਸ਼ਨ ਸਿੰਘ ...

ਪੂਰੀ ਖ਼ਬਰ »

ਐਸ. ਡੀ. ਐਮ. ਵਲੋਂ ਸੇਮ ਨਾਲਿਆਂ ਦੀ ਸਫ਼ਾਈ ਬਾਰੇ ਮੀਟਿੰਗ

ਅਬੋਹਰ, 11 ਜੁਲਾਈ (ਸੁਖਜੀਤ ਸਿੰਘ ਬਰਾੜ)-ਸਥਾਨਕ ਐਸ. ਡੀ. ਐਮ. ਮੈਡਮ ਪੂਨਮ ਸਿੰਘ ਵਲੋਂ ਇਲਾਕੇ ਦੇ ਸੇਮ ਨਾਲੇ ਟੁੱਟਣ ਤੇ ਸੇਮ ਨਾਲਿਆਂ ਦੀ ਸਫ਼ਾਈ ਨੂੰ ਲੈ ਕੇ ਐਸ. ਡੀ. ਐਮ. ਦਫ਼ਤਰ ਵਿਖੇ ਡਰੇਨੇਜ਼ ਤੇ ਨਹਿਰੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਉਨ੍ਹਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX