ਤਾਜਾ ਖ਼ਬਰਾਂ


ਚੋਣ ਜਿੱਤੇ ਤਾਂ ਵਿਧਾਇਕ ਅਤੇ ਪਾਰਟੀ ਤੈਅ ਕਰੇਗੀ ਮੁੱਖ ਮੰਤਰੀ ਦਾ ਨਾਂਅ - ਸਚਿਨ ਪਾਇਲਟ
. . .  1 day ago
ਜੈਪੁਰ, 21 ਨਵੰਬਰ - ਕਾਂਗਰਸੀ ਆਗੂ ਸਚਿਨ ਪਾਇਲਟ ਦਾ ਕਹਿਣਾ ਹੈ ਕਿ ਜੇਕਰ ਰਾਜਸਥਾਨ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਦੀ ਜਿੱਤ ਹੁੰਦੀ ਹੈ, ਤਾਂ ਵਿਧਾਇਕ ਅਤੇ ਪਾਰਟੀ...
ਮਾਨਸਾ ਪੁਲਿਸ ਨੇ 2 ਘੰਟੇ 'ਚ ਸੁਲਝਾਈ ਅੰਨੇ ਕਤਲ ਦੀ ਗੁੱਥੀ
. . .  1 day ago
ਮਾਨਸਾ, 21 ਨਵੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਪੁਲਿਸ ਨੇ ਅੰਨੇ ਕਤਲ ਦੀ ਗੁੱਥੀ ਨੂੰ 2 ਘੰਟੇ ਅੰਦਰ ਸੁਲਝਾਉਂਦੇ ਹੋਏ 2 ਕਥਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ...
ਫ਼ੈਕਟਰੀ 'ਚ ਹੋਇਆ ਧਮਾਕਾ, ਇੱਕ ਮਜ਼ਦੂਰ ਦੀ ਮੌਤ
. . .  1 day ago
ਲੁਧਿਆਣਾ, 21 ਨਵੰਬਰ (ਰੁਪੇਸ਼ ਕੁਮਾਰ) - ਲੁਧਿਆਣਾ ਦੇ ਕੰਗਣਵਾਲ ਇਲਾਕੇ ਵਿਚ ਇੱਕ ਫ਼ੈਕਟਰੀ ਵਿਚ ਹੋਏ ਧਮਾਕੇ ਵਿਚ ਇੱਕ ਮਜ਼ਦੂਰ ਦੀ ਮੌਤ ਹੋ ਗਈ, ਜਿਸ ਦੀ ਪਹਿਚਾਣ...
ਸੜਕ ਹਾਦਸੇ 'ਚ ਇੱਕ ਦੀ ਮੌਤ, 3 ਜ਼ਖਮੀ
. . .  1 day ago
ਬੀਜਾ, 21 ਨਵੰਬਰ (ਰਣਧੀਰ ਸਿੰਘ ਧੀਰਾ) - ਅੱਜ ਬਾਅਦ ਦੁਪਹਿਰ ਬੀਜਾ ਨੇੜੇ ਵਾਪਰੇ ਸੜਕ ਹਾਦਸੇ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਤਿੰਨ ਵਿਅਕਤੀ ਜ਼ਖਮੀ ਹੋ ਗਏ। ਇਹ...
ਤੇਜ ਰਫ਼ਤਾਰ ਕਾਰ ਦੀ ਟੱਕਰ 'ਚ ਐਕਟਿਵਾ ਸਵਾਰ ਔਰਤ ਦੀ ਮੌਤ
. . .  1 day ago
ਜਲੰਧਰ, 21 ਨਵੰਬਰ - ਜਲੰਧਰ-ਅੰਮ੍ਰਿਤਸਰ ਮੁੱਖ ਮਾਰਗ 'ਤੇ ਸੰਜੇ ਨਗਰ ਵਿਖੇ ਤੇਜ ਰਫ਼ਤਾਰ ਕਾਰ ਨੇ ਐਕਟਿਵਾ ਸਵਾਰ ਪਤੀ-ਪਤਨੀ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਔਰਤ...
ਸਾਰਾ ਪਿੰਡ ਹਿਤੈਸ਼ੀ ਹੈ ਬਿਕਰਮਜੀਤ ਸਿੰਘ ਦਾ
. . .  1 day ago
ਰਾਜਾਸਾਂਸੀ, 21 (ਹੇਰ) - ਅੰਮ੍ਰਿਤਸਰ ਦੇ ਰਾਜਾਸਾਂਸੀ 'ਚ ਪੈਂਦੇ ਅਦਲੀਵਾਲ 'ਚ ਬਣੇ ਨਿਰੰਕਾਰੀ ਭਵਨ 'ਚ ਧਮਾਕਾ ਕਰਨ ਵਾਲੇ ਬਿਕਰਮਜੀਤ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਸ ਦੇ ਪਿੰਡ ਧਾਰੀਵਾਲ...
ਤਹਿਸੀਲ ਅਜਨਾਲਾ ਨਾਲ ਸਬੰਧਿਤ ਹਨ ਨਿਰੰਕਾਰੀ ਭਵਨ 'ਚ ਧਮਾਕਾ ਕਰਨ ਵਾਲੇ ਦੋਵੇਂ ਮੁਲਜ਼ਮ
. . .  1 day ago
ਅਜਨਾਲਾ, 21 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅੰਮ੍ਰਿਤਸਰ ਦੇ ਰਾਜਾਸਾਂਸੀ 'ਚ ਪੈਂਦੇ ਅਦਲੀਵਾਲ 'ਚ ਬਣੇ ਨਿਰੰਕਾਰੀ ਭਵਨ 'ਚ ਧਮਾਕਾ ਕਰਨ ਵਾਲੇ ਦੋਵੇਂ ਮੁਲਜ਼ਮ ਤਹਿਸੀ...
ਭਾਰਤ ਆਸਟ੍ਰੇਲੀਆ ਪਹਿਲਾ ਟੀ-20 ਮੈਚ : ਆਸਟ੍ਰੇਲੀਆ ਨੇ ਭਾਰਤ ਨੂੰ 4 ਦੌੜਾਂ ਨਾਲ ਹਰਾਇਆ
. . .  1 day ago
ਭਾਰਤ ਆਸਟ੍ਰੇਲੀਆ ਪਹਿਲਾ ਟੀ-20 ਮੈਚ : ਭਾਰਤ ਨੂੰ 7ਵਾਂ ਝਟਕਾ
. . .  1 day ago
ਭਾਰਤ ਆਸਟ੍ਰੇਲੀਆ ਪਹਿਲਾ ਟੀ-20 ਮੈਚ : ਭਾਰਤ ਨੂੰ 6ਵਾਂ ਝਟਕਾ
. . .  1 day ago
ਭਾਰਤ ਆਸਟ੍ਰੇਲੀਆ ਪਹਿਲਾ ਟੀ-20 ਮੈਚ : ਭਾਰਤ ਨੂੰ 6 ਗੇਂਦਾਂ 'ਚ ਜਿੱਤਣ ਲਈ 13 ਦੌੜਾਂ ਦੀ ਲੋੜ
. . .  1 day ago
ਭਾਰਤ ਨੂੰ 5ਵਾਂ ਝਟਕਾ : ਰਿਸ਼ਵ ਪੰਤ 20 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਆਸਟ੍ਰੇਲੀਆ ਪਹਿਲਾ ਟੀ-20 ਮੈਚ : ਭਾਰਤ ਨੂੰ 12 ਗੇਂਦਾਂ 'ਚ ਜਿੱਤਣ ਲਈ 24 ਦੌੜਾਂ ਦੀ ਲੋੜ
. . .  1 day ago
ਥਾਣਾ ਰਾਜਾਸਾਂਸੀ ਦੇ ਧਾਰੀਵਾਲ ਨਾਲ ਸਬੰਧਿਤ ਹੈ ਬਿਕਰਮਜੀਤ ਸਿੰਘ
. . .  1 day ago
ਰਾਜਾਸਾਂਸੀ, 21ਨਵੰਬਰ (ਹੇਰ) - ਨਿਰੰਕਾਰੀ ਭਵਨ ਧਮਾਕਾ ਮਾਮਲੇ 'ਚ ਫੜਿਆ ਗਿਆ ਮੁਲਜ਼ਮ ਬਿਕਰਮਜੀਤ ਸਿੰਘ ਥਾਣਾ ਰਾਜਾਸਾਂਸੀ 'ਚ ਪੈਂਦੇ ਪਿੰਡ ਧਾਰੀਵਾਲ ਨਾਲ ਸਬੰਧਿਤ ਹੈ ਤੇ ਇਸ...
ਭਾਰਤ ਨੂੰ ਚੌਥਾ ਝਟਕਾ : ਸ਼ਿਖਰ ਧਵਨ 76 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਨੂੰ ਤੀਸਰਾ ਝਟਕਾ : ਕਪਤਾਨ ਵਿਰਾਟ ਕੋਹਲੀ 4 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਨੂੰ ਦੂਸਰਾ ਝਟਕਾ, ਕੇ.ਐੱਲ ਰਾਹੁਲ 13 ਦੌੜਾਂ ਬਣਾ ਕੇ ਆਊਟ
. . .  1 day ago
ਨਿਰੰਕਾਰੀ ਭਵਨ ਧਮਾਕਾ ਮਾਮਲੇ ਦਾ ਮੁਲਜ਼ਮ ਗ੍ਰਿਫ਼ਤਾਰ - ਕੈਪਟਨ
. . .  1 day ago
ਨਿਰੰਕਾਰੀ ਭਵਨ ਧਮਾਕਾ ਮਾਮਲੇ 'ਚ ਕੈਪਟਨ ਅਮਰਿੰਦਰ ਸਿੰਘ ਕਰ ਰਹੇ ਨੇ ਪ੍ਰੈੱਸ ਵਾਰਤਾ
. . .  1 day ago
ਭਾਰਤ ਆਸਟ੍ਰੇਲੀਆ ਟੀ20 - ਮੀਂਹ ਮਗਰੋਂ ਮੈਚ 17 ਓਵਰਾਂ ਦਾ ਹੋਇਆ, ਆਸਟ੍ਰੇਲੀਆ 17 ਓਵਰਾਂ 'ਚ 158/4
. . .  1 day ago
ਅਦਲੀਵਾਲ ਗਰਨੇਡ ਹਮਲਾ ਮਾਮਲੇ 'ਚ ਇਕ ਗ੍ਰਿਫਤਾਰ
. . .  1 day ago
ਕੇਜਰੀਵਾਲ 'ਤੇ ਮਿਰਚੀ ਪਾਊਡਰ ਪਾਉਣ ਵਾਲੇ ਨੂੰ 14 ਦਿਨ ਦੀ ਨਿਆਇਕ ਹਿਰਾਸਤ 'ਚ ਭੇਜਿਆ
. . .  1 day ago
ਮੋਦੀ ਦਾ 2 ਕਰੋੜ ਨੌਕਰੀਆਂ ਦਾ ਵਾਅਦਾ, ਜੁਮਲਾ ਬਣ ਕੇ ਰਹਿ ਗਿਆ - ਮਨਮੋਹਨ ਸਿੰਘ
. . .  1 day ago
ਭਾਰਤ ਆਸਟਰੇਲੀਆ ਬ੍ਰਿਸਬੇਨ ਟੀ20 - ਮੀਂਹ ਨੇ ਰੋਕਿਆ ਮੈਕਸਵੇਲ ਦੇ ਛੱਕਿਆ ਦਾ ਤੁਫਾਨ, ਆਸਟ੍ਰੇਲੀਆ 153/3
. . .  1 day ago
4 ਲੋਕਾਂ ਦੇ ਹੱਤਿਆ ਦੀ ਦੋਸ਼ੀ ਮਹਿਲਾ ਅਦਾਲਤ 'ਚ ਪੇਸ਼
. . .  1 day ago
ਅੰਡੇਮਾਨ ਨਿਕੋਬਾਰ 'ਚ ਅਮਰੀਕੀ ਨਾਗਰਿਕ ਦੀ ਹੱਤਿਆ
. . .  1 day ago
ਭਾਰਤ ਆਸਟ੍ਰੇਲੀਆ ਬ੍ਰਿਸਬੇਨ ਟੀ20 : ਆਸਟ੍ਰੇਲੀਆ ਦੀਆਂ 75 ਦੌੜਾਂ 3 ਆਊਟ
. . .  1 day ago
ਐਸ.ਆਈ.ਟੀ. 84 ਸਿੱਖ ਕਤਲੇਆਮ ਲਈ ਸੋਨੀਆ ਗਾਂਧੀ ਨੂੰ ਕਰੇ ਸੰਮਣ - ਸੁਖਬੀਰ ਬਾਦਲ
. . .  1 day ago
ਭਾਰਤ ਆਸਟ੍ਰੇਲੀਆ ਬ੍ਰਿਸਬੇਨ ਟੀ20 - ਆਸਟ੍ਰੇਲੀਆ ਦੀ 24 ਦੌੜਾਂ 'ਤੇ ਡਿੱਗੀ ਪਹਿਲੀ ਵਿਕਟ
. . .  1 day ago
ਮੁੱਖ ਮੰਤਰੀ ਵੱਲੋਂ ਸਨਅਤੀ ਜਥੇਬੰਦੀਆਂ ਤੇ ਸਨਅਤਕਾਰਾਂ ਨਾਲ ਮੀਟਿੰਗ
. . .  1 day ago
ਅਲੋਕ ਨਾਥ 'ਤੇ ਹੋਇਆ ਜਬਰ ਜਨਾਹ ਦਾ ਮੁਕੱਦਮਾ ਦਰਜ
. . .  1 day ago
ਭਾਰਤ ਆਸਟ੍ਰੇਲੀਆ ਪਹਿਲਾ ਟੀ-20 ਮੈਚ : ਟਾਸ ਜਿੱਤ ਕੇ ਭਾਰਤ ਵੱਲੋਂ ਪਹਿਲਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਕੈਪਟਨ ਵੱਲੋਂ ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦਾਂ ਦੇ ਵਾਰਸਾਂ ਦਾ ਸਨਮਾਨ
. . .  1 day ago
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ 449ਵਾਂ ਗੁਰਪੁਰਬ ਮਨਾਉਣ ਲਈ ਅਖੰਡ ਪਾਠਾਂ ਦੀ ਆਰੰਭਤਾ ਨਾਲ ਗੁਰਮਤਿ ਸਮਾਗਮਾਂ ਦੀ ਸ਼ੁਰੂਆਤ
. . .  1 day ago
ਗੁਰਪੁਰਬ ਮੌਕੇ ਪਾਕਿ ਪਹੁੰਚਣ 'ਤੇ ਜਥੇ ਦਾ ਕੀਤਾ ਨਿੱਘਾ ਸਵਾਗਤ
. . .  1 day ago
ਸਾਡਾ ਪਰਿਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਮੰਨਦਾ ਹੈ - ਅਕਸ਼ੈ ਕੁਮਾਰ
. . .  1 day ago
ਮੁੱਖ ਮੰਤਰੀ ਵੱਲੋਂ ਸਰਕਾਰੀ ਕਾਲਜ ਵਿਖੇ ਕੈਂਪ ਦਾ ਦੌਰਾ
. . .  1 day ago
ਮੈਂ ਡੇਰਾ ਸਿਰਸਾ ਮੁਖੀ ਨੂੰ ਕਦੀ ਵੀ ਨਹੀਂ ਮਿਲਿਆ, ਮੇਰੇ 'ਤੇ ਲਗਾਏ ਸਾਰੇ ਇਲਜ਼ਾਮ ਬੇਬੁਨਿਆਦ - ਅਕਸ਼ੈ ਕੁਮਾਰ
. . .  1 day ago
ਕੈਪਟਨ ਵੱਲੋਂ ਜ਼ਿਲਾ ਰੁਜ਼ਗਾਰ ਬਿਊਰੋ ਤੇ ਕਾਰੋਬਾਰ ਦਾ ਉਦਘਾਟਨ
. . .  1 day ago
ਮੁੱਖ ਮੰਤਰੀ ਲੁਧਿਆਣਾ ਪੁੱਜੇ
. . .  1 day ago
ਸਿੱਖ ਕਤਲੇਆਮ ਦੇ ਵੱਡੇ ਦੋਸ਼ੀਆਂ ਨੂੰ ਵੀ ਸਜ਼ਾ ਦਿਵਾਉਣ 'ਚ ਕੋਈ ਕਸਰ ਨਹੀਂ ਛੱਡੀ ਜਾਵੇਗੀ - ਹਰਸਿਮਰਤ ਕੌਰ ਬਾਦਲ
. . .  1 day ago
ਅਕਸ਼ੈ ਕੁਮਾਰ ਤੋਂ ਪੁੱਛਗਿਛ ਹੋਈ ਖਤਮ
. . .  1 day ago
ਐਸ.ਆਈ.ਟੀ. ਵਲੋਂ ਅਕਸ਼ੈ ਕੁਮਾਰ ਤੋਂ ਪੁੱਛਗਿਛ ਜਾਰੀ
. . .  1 day ago
ਸੁਰੇਸ਼ ਕੁਮਾਰ ਸ਼ਰਮਾ 'ਤੇ ਹੋਏ ਹਮਲੇ ਦੇ ਵਿਰੋਧ 'ਚ ਦੁਕਾਨਦਾਰਾਂ ਨੇ ਵੱਲੋਂ ਪ੍ਰਦਰਸ਼ਨ
. . .  1 day ago
ਅਮਰੀਕਾ ਨੇ ਪਾਕਿਸਤਾਨ ਦੀ 1.66 ਅਰਬ ਡਾਲਰ ਦੀ ਰੋਕੀ ਸਹਾਇਤਾ
. . .  1 day ago
ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਗੱਡੀ ਨੂੰ ਲੱਗੀ ਭਿਆਨਕ ਅੱਗ
. . .  1 day ago
ਸਿੱਖ ਸੰਗਤਾਂ ਦਾ ਜਥਾ ਪਾਕਿਸਤਾਨ ਰਵਾਨਾ
. . .  1 day ago
ਅਕਸ਼ੈ ਕੁਮਾਰ ਚੰਡੀਗੜ੍ਹ ਪੁੱਜੇ
. . .  1 day ago
ਅਗਵਾ ਕੀਤੇ ਲੜਕੇ ਦਾ ਹੋਇਆ ਕਤਲ
. . .  1 day ago
ਸੁੱਤੇ ਪਏ ਮਜ਼ਦੂਰਾਂ 'ਤੇ ਚੜਾਈ ਕਾਰ, ਪੰਜ ਮੌਤਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਹਾੜ ਸੰਮਤ 550
ਿਵਚਾਰ ਪ੍ਰਵਾਹ: ਕਿਸਾਨ ਰਾਸ਼ਟਰ ਦੀ ਆਤਮਾ ਹਨ, ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਿਆਂ ਹੀ ਭਾਰਤ ਦੀ ਭਲਾਈ ਹੋ ਸਕਦੀ ਹੈ। -ਲੋਕਮਾਨਿਆ ਤਿਲਕ

ਤਰਨਤਾਰਨ

ਜ਼ਮੀਨ ਦੀ ਵੰਡ ਨੂੰ ਲੈ ਕੇ ਦੋ ਧਿਰਾਂ 'ਚ ਲੜਾਈ- 3 ਗੰਭੀਰ ਜ਼ਖਮੀ

ਸਰਾਏਾ ਅਮਾਨਤ ਖਾਂ, 11 ਜੁਲਾਈ (ਨਰਿੰਦਰ ਸਿੰਘ ਦੋਦੇ)- ਥਾਣਾ ਸਰਾਏਾ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਨੌਸ਼ਿਹਰਾ ਢਾਲਾ ਵਿਖੇ ਜ਼ਮੀਨ ਦੀ ਵੰਡ ਨੂੰ ਲੈ ਕੇ ਹੋਏ ਝਗੜੇ ਵਿਚ ਦੋਹਾ ਧਿਰਾਂ ਦੇ 3 ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਜੋ ਇਸ ਵੇਲੇ ਵੱਖ-ਵੱਖ ਹਸਪਤਾਲਾਂ 'ਚ ਜ਼ੇਰੇ ਇਲਾਜ ਹਨ | ਸਰਕਾਰੀ ਹਸਪਤਾਲ ਕਸੇਲ ਵਿਖੇ ਜੇਰੇ ਇਲਾਜ ਚਰਨਜੀਤ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਨੌਸ਼ਿਹਰਾ ਢਾਲਾ ਨੇ ਦੱਸਿਆ ਕਿ 15 ਸਾਲ ਪਹਿਲਾਂ ਸਾਡੀ ਜ਼ਮੀਨ ਦੀ ਵੰਡ ਹੋਈ ਸੀ ਜਿਸ ਵਿਚ ਮੇਰੀ ਕੁਝ ਜ਼ਮੀਨ ਦੂਸਰੀ ਧਿਰ ਦੀ ਜ਼ਮੀਨ ਤੋਂ ਅੱਗੇ ਜਾ ਕੇ ਆਉਂਦੀ ਹੈ ਤੇ ਇਹ ਸਾਨੂੰ ਆਪਣੀ ਜ਼ਮੀਨ ਵਿਚੋਂ ਅੱੱਗੇ ਜਾਂਦੇ ਰਸਤੇ ਤੋਂ ਰੋਕਦੇ ਹਨ ਤੇ ਸਾਨੂੰ ਕਹਿੰਦੇ ਹਨ ਕਿ ਇਸ ਜ਼ਮੀਨ ਵਿਚ ਜੋ ਤੁਹਾਡੀ ਮੋਟਰ ਦਾ ਕੁਨੈਕਸ਼ਨ ਚੱਲ ਰਿਹਾ ਹੈ ਉਸ ਨੂੰ ਵੀ ਤੁਸੀ ਇਥੋਂ ਪੁੱਟ ਕੇ ਆਪਣੀ ਜ਼ਮੀਨ ਵਿਚ ਲੈ ਜਾਉ, ਤੇ ਉਸ ਮੋਟਰ ਦਾ ਸਾਨੂੰ ਸਿਰਫ ਵੀਹ ਹਜ਼ਾਰ ਰੁਪਏ ਦਿੰਦੇ ਹਨ ਜੋ ਕਿ ਬਹੁਤ ਥੋੜਾ ਹੈ | ਅੱਜ ਵੀ ਅਸੀਂ ਇਨ੍ਹਾਂ ਦੀ ਜ਼ਮੀਨ ਵਿਚੋਂ ਦੀ ਲੰਘ ਕੇ ਆਪਣੀ ਜ਼ਮੀਨ ਵਿਚ ਜਾ ਰਹੇ ਸੀ ਕਿ ਸਰਬਜੀਤ ਸਿੰਘ ਤੇ ਉਸ ਦੀ ਘਰ ਵਾਲੀ ਜਸਬੀਰ ਕੌਰ ਨੇ ਸਾਨੂੰ ਗਾਲੀ ਗਲੋਚ ਕਰਨਾ ਸ਼ੁਰੂ ਕਰ ਦਿੱਤਾ ਤੇ ਸਰਬਜੀਤ ਸਿੰਘ ਨੇ ਮੇਰੀ ਬਾਂਹ 'ਤੇ ਕਿ੍ਪਾਨ ਨਾਲ ਵਾਰ ਕਰਨੇ ਸ਼ੁਰੂ ਕਰ ਦਿੱਤੇ ਜਿਸ ਨਾਲ ਮੈਂ ਗੰਭੀਰ ਜ਼ਖ਼ਮੀ ਹੋ ਗਿਆ ਤੇ ਮੇਰੇ ਘਰਦਿਆਂ ਨੇ ਮੈਨੂੰ ਚੁੱਕ ਕੇ ਸਰਕਾਰੀ ਹਸਪਤਾਲ ਕਸੇਲ ਵਿਖੇ ਦਾਖਲ ਕਰਵਾ ਦਿੱਤਾ | ਦੂਸਰੀ ਧਿਰ ਦੇ ਜਸਬੀਰ ਕੌਰ ਪਤਨੀ ਸਰਬਜੀਤ ਸਿੰਘ ਵਾਸੀ ਨੌਸ਼ਿਹਰਾ ਢਾਲਾ ਨੇ ਦੱਸਿਆ ਕਿ ਬੀਤੇ ਐਤਵਾਰ ਦੁਪਹਿਰੇ 3-4 ਵਜੇ ਦੇ ਦਰਮਿਆਨ ਮੈਂ ਆਪਣੀ ਡੇਢ ਸਾਲ ਦੀ ਲੜਕੀ ਨਾਲ ਘਰ ਵਿਚ ਇੱਕਲੀ ਸੀ ਤੇ ਮੇਰਾ ਘਰ ਵਾਲਾ ਸਰਬਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਘਰ ਦੇ ਲਾਗੇ ਪੈਲੀ ਵਿਚ ਝੋਨਾ ਲਗਾ ਰਿਹਾ ਸੀ ਤਾਂ ਚਰਨਜੀਤ ਸਿੰਘ ਫੌਜੀ ਪੁੱਤਰ ਤਾਰਾ ਸਿੰਘ ਤੇ ਉਸ ਦਾ ਲੜਕਾ ਗੁਰਵਿੰਦਰ ਸਿੰਘ ਸਾਡੇ ਘਰ ਆਏ ਤੇ ਮੈਨੂੰ ਗਾਲੀ ਗਲੋਚ ਕਰਨ ਲੱਗੇ ਤੇ ਮੇਰੀ ਕੁੱਟ ਮਾਰ ਕਰਨੀ ਸ਼ੁਰੂ ਕਰ ਦਿੱਤੀ | ਮੇਰੀਆਂ ਚੀਕਾਂ ਸੁਣ ਕੇ ਸਰਬਜੀਤ ਸਿੰਘ ਵੀ ਘਰ ਆ ਗਿਆ ਤਾਂ ਗੁਰਵਿੰਦਰ ਸਿੰਘ ਨੇ ਉਸ ਦੇ ਸਿਰ ਵਿਚ ਕਹੀ ਮਾਰ ਦਿੱਤੀ ਤਾਂ ਉਹ ਜ਼ਮੀਨ 'ਤੇ ਡਿੱਗ ਪਿਆ | ਮੈਂ ਬਾਹਰ ਨਿਕਲ ਕੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ, ਇੰਨੇ ਚਿਰ ਉਨ੍ਹਾਂ ਦੀ ਲੜਕੀ ਰਾਜਬੀਰ ਕੌਰ ਤੇ ਮਾਤਾ ਸ਼ਿੰਦੋ ਵੀ ਆ ਗਈਆਂ ਤਾਂ ਉਨ੍ਹਾਂ ਨੇ ਆਪਣੇ ਹੱਥ ਵਿਚ ਫੜੇ ਦਾਤਰ ਤੇ ਕਿ੍ਪਾਨ ਨਾਲ ਮੇਰੇ ਤੇ ਮੇਰੇ ਪਤੀ ਸਰਬਜੀਤ ਸਿੰਘ ਦੇ ਸਿਰ 'ਤੇ ਵਾਰ ਕਰਨੇ ਸ਼ੁਰੂ ਕਰ ਦਿੱਤੇ ਤੇ ਅਸੀਂ ਦੋਵੇਂ ਜਣੇ ਗੰਭੀਰ ਜ਼ਖ਼ਮੀ ਹੋ ਗਏ ਤਾਂ ਸਾਨੂੰ ਗੁਆਂਢੀ ਨੇ ਚੁੱਕ ਕੇ ਸਰਕਾਰੀ ਹਸਪਤਾਲ ਕਸੇਲ ਵਿਚ ਲੈ ਗਏ | ਡਾਕਟਰਾਂ ਨੇ ਸੱਟਾ ਜ਼ਿਆਦਾ ਹੋਣ ਕਾਰਨ ਸਾਨੂੰ ਸਿਵਲ ਹਸਪਤਾਲ ਤਰਨ ਤਾਰਨ ਭੇਜ ਦਿੱਤਾ ਗਿਆ, ਇਥੇ ਸਾਡਾ ਹੁਣ ਇਲਾਜ ਚੱਲ ਰਿਹਾ ਹੈ | ਥਾਣਾ ਮੁੱਖੀ ਇੰਸ: ਤਰਸੇਮ ਮਸੀਹ ਨੇ ਕਿਹਾ ਕਿ ਲੜਾਈ ਵਾਲੇ ਦਿਨ ਸਾਡੇ ਕੋਲ ਦੋਵੇਂ ਧਿਰਾਂ ਜ਼ਖ਼ਮੀ ਹਾਲਤ ਵਿਚ ਆਈਆਂ ਸਨ ਤਾਂ ਅਸੀ ਇਨ੍ਹਾਂ ਦੋਹਾਂ ਨੂੰ ਡਾਟ ਦੇ ਦਿੱਤੇ ਸਨ ਅਤੇ ਇਹ ਦੋਹਾਂ ਧਿਰਾਂ ਵੱਖ-ਵੱਖ ਹਸਪਤਾਲਾਂ ਵਿਚ ਦਾਖ਼ਲ ਹਨ | ਇਨ੍ਹਾਂ ਦੀ ਜੋ ਵੀ ਡਾਕਟਰੀ ਰਿਪੋਰਟ ਆਵੇਗੀ ਉਸ ਮੁਤਾਬਕ ਹੀ ਪੁਲਿਸ ਵਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ |

ਜ਼ਿਲ੍ਹੇ 'ਚ 108 ਐਾਬੂਲੈਂਸ ਸੇਵਾਵਾਂ ਬੰਦ ਕਰਕੇ ਸਰਕਾਰ ਖਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਤਰਨ ਤਾਰਨ, 11 ਜੁਲਾਈ (ਕੱਦਗਿੱਲ)- ਸੂਬੇ ਭਰ ਵਿਚ ਮੰਗਾਂ ਨੂੰ ਲੈ ਕੇ 108 ਐਾਬੂਲੈਂਸਾਂ ਵਲੋਂ ਕੀਤੀ ਹੜਤਾਲ ਦੀ ਲੜੀ ਵਜੋਂ ਤਰਨ ਤਾਰਨ ਵਿਖੇ 108 ਤਰਨਤਾਰਨ ਯੂਨੀਅਨ ਵਲੋਂ ਪ੍ਰਧਾਨ ਰਾਜਬੀਰ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਭਰ ਵਿਚ 108 ਦੀਆਂ ਸੇਵਾਵਾਂ ਠੱਪ ਕਰਕੇ ਸਰਕਾਰ ...

ਪੂਰੀ ਖ਼ਬਰ »

ਸੁਪ੍ਰੀਤ ਕੌਰ ਸ਼ੇਰੋਂ ਬੀ. ਏ. ਫਾਈਨਲ ਦੀ ਪ੍ਰੀਖਿਆ 'ਚ ਜ਼ਿਲ੍ਹੇ ਭਰ 'ਚੋਂ ਅੱਵਲ ਰਹੀ

ਤਰਨ ਤਾਰਨ, 11 ਜੁਲਾਈ (ਲਾਲੀ ਕੈਰੋਂ)- ਤਰਨ ਤਾਰਨ ਦੀ ਨਾਮਵਰ ਵਿਦਿਅਕ ਸੰਸਥਾ ਮਾਤਾ ਗੰਗਾ ਗਰਲਜ਼ ਕਾਲਜ ਦੀ ਹੋਣਹਾਰ ਵਿਦਿਆਰਥਣ ਸੁਪ੍ਰੀਤ ਕੌਰ ਸ਼ੇਰੋਂ ਪੁੱਤਰੀ ਦਲਜੀਤ ਸਿੰਘ ਸ਼ੇਰੋਂ (ਅਧਿਆਪਕ ਆਗੂ) ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੀ ਬੀ.ਏ. ਫਾਈਨਲ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਵਾਲੇ ਿਖ਼ਲਾਫ਼ ਮਾਮਲਾ ਦਰਜ

ਤਰਨ ਤਾਰਨ, 11 ਜੁਲਾਈ (ਪਰਮਜੀਤ ਜੋਸ਼ੀ)- ਥਾਣਾ ਵੈਰੋਵਾਲ ਅਧੀਨ ਪੈਂਦੇ ਪਿੰਡ ਭਲਾਈਪੁਰ ਡੋਗਰਾ ਵਿਖੇ ਇਕ ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪਿੰਡ ਭਲਾਈਪੁਰ ਡੋਗਰਾ ਦੀ ਰਹਿਣ ਵਾਲੀ ਲੜਕੀ ...

ਪੂਰੀ ਖ਼ਬਰ »

ਸੱਟਾਂ ਮਾਰ ਕੇ ਜ਼ਖ਼ਮੀ ਕਰਨ ਦੇ ਦੋਸ਼ ਹੇਠ ਮਾਮਲਾ ਦਰਜ

ਤਰਨ ਤਾਰਨ, 11 ਜੁਲਾਈ (ਪਰਮਜੀਤ ਜੋਸ਼ੀ)- ਥਾਣਾ ਸਰਹਾਲੀ ਦੇ ਅਧੀਨ ਪੈਂਦੇ ਪਿੰਡ ਰਾਣੀਵਲਾਹ ਵਿਖੇ ਇਕ ਵਿਅਕਤੀ ਵਲੋਂ ਆਪਣੇ ਹੋਰ ਸਾਥੀਆਂ ਨੂੰ ਨਾਲ ਲੈ ਕੇ ਪਿੰਡ ਦੇ ਹੀ ਇਕ ਘਰ ਵਿਚ ਦਾਖ਼ਲ ਹੋ ਕੇ ਸੱਟਾਂ ਮਾਰ ਕੇ ਜ਼ਖ਼ਮੀ ਕਰਨ ਤੋਂ ਬਾਅਦ ਘਰ ਦੇ ਕੀਮਤੀ ਸਾਮਾਨ ਦੀ ਭੰਨ ...

ਪੂਰੀ ਖ਼ਬਰ »

ਹੈਰੋਇਨ, ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ 5 ਕਾਬੂ

ਤਰਨ ਤਾਰਨ, 11 ਜੁਲਾਈ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨਤਾਰਨ ਦੀ ਪੁਲਿਸ ਨੇ ਨਸ਼ੇ ਵੇਚਣ ਵਾਲਿਆਂ ਿਖ਼ਲਾਫ਼ ਸਖ਼ਤ ਕਾਰਵਾਈ ਕਰਦਿਆਂ ਪੰਜ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਹੈਰੋਇਨ, ਨਸ਼ੀਲੀਆਂ ਗੋਲੀਆਂ, ਨਸ਼ੀਲੇ ਕੈਪਸੁਲ, ਬਰਾਮਦ ਕੀਤੇ ਹਨ | ...

ਪੂਰੀ ਖ਼ਬਰ »

ਮਾਮੂਲੀ ਤਕਰਾਰ ਨੂੰ ਲੈ ਕੇ ਚੱਲੀ ਗੋਲੀ- ਇਕ ਗੰਭੀਰ ਜ਼ਖ਼ਮੀ

ਪੱਟੀ, 11 ਜੁਲਾਈ (ਪ੍ਰਭਾਤ ਮੌਗਾ)- ਪੱਟੀ ਨੇੜਲੇ ਪਿੰਡ ਘਰਿਆਲਾ ਵਿਖੇ ਬੀਤੀ ਰਾਤ ਮਾਮੂਲੀ ਤਕਰਾਰ ਨੂੰ ਲੈ ਕੇ ਕੁੱਝ ਵਿਅਕਤੀਆਂ ਵਲੋਂ ਪਿਉ-ਪੁੱਤਰ 'ਤੇ ਚਲਾਈ ਗੋਲੀ ਦੌਰਾਨ ਪਿਓ ਵਾਲ-ਵਾਲ ਬਚਿਆ ਪਰ ਉਸ ਦਾ ਪੁੱਤਰ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਨੂੰ ਅੰਮਿ੍ਤਸਰ ਦੇ ...

ਪੂਰੀ ਖ਼ਬਰ »

ਮਿੱਟੀ ਦੀ ਪੁਟਾਈ ਰੋਕਣ 'ਤੇ ਸਰਪੰਚ ਤੇ ਸਾਥੀ ਨੂੰ ਜ਼ਖ਼ਮੀ ਕੀਤਾ

ਮੀਆਂ ਵਿੰਡ, 11 ਜੁਲਾਈ (ਗੁਰਪਰਤਾਪ ਸਿੰਘ ਸੰਧੂ)- ਮੀਆਂ ਵਿੰਡ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਅਧੀਨ ਸਰਪੰਚ ਗੁਰਜੀਤ ਸਿੰਘ ਵੈਰੋਵਾਲ ਬਾਵਿਆਂ ਨੇ ਦੱਸਿਆ ਕਿ ਸਾਡੇ ਪਿੰਡ ਦੀ ਪੰਚਾਇਤ ਅਧੀਨ ਆਉਂਦੀ ਸਰਕਾਰੀ ਸਕੂਲ ਦੀ ਪੈਲੀ ਵਿਚੋਂ ਪਿੰਡ ਦੇ ਵਸਨੀਕ ਸਾਬਕਾ ਥਾਣੇਦਾਰ ...

ਪੂਰੀ ਖ਼ਬਰ »

ਸੁਪ੍ਰੀਤ ਕੌਰ ਸ਼ੇਰੋਂ ਬੀ. ਏ. ਫਾਈਨਲ ਦੀ ਪ੍ਰੀਖਿਆ 'ਚ ਜ਼ਿਲ੍ਹੇ ਭਰ 'ਚੋਂ ਅੱਵਲ ਰਹੀ

ਤਰਨ ਤਾਰਨ, 11 ਜੁਲਾਈ (ਲਾਲੀ ਕੈਰੋਂ)- ਤਰਨ ਤਾਰਨ ਦੀ ਨਾਮਵਰ ਵਿਦਿਅਕ ਸੰਸਥਾ ਮਾਤਾ ਗੰਗਾ ਗਰਲਜ਼ ਕਾਲਜ ਦੀ ਹੋਣਹਾਰ ਵਿਦਿਆਰਥਣ ਸੁਪ੍ਰੀਤ ਕੌਰ ਸ਼ੇਰੋਂ ਪੁੱਤਰੀ ਦਲਜੀਤ ਸਿੰਘ ਸ਼ੇਰੋਂ (ਅਧਿਆਪਕ ਆਗੂ) ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਦੀ ਬੀ.ਏ. ਫਾਈਨਲ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਵੇਚਣ ਵਾਲੇ ਪਤੀ-ਪਤਨੀ ਕਾਬੂ

ਝਬਾਲ, 11 ਜੁਲਾਈ (ਸਰਬਜੀਤ ਸਿੰਘ, ਸੁਖਦੇਵ ਸਿੰਘ)- ਥਾਣਾ ਝਬਾਲ ਦੇ ਅਧੀਨ ਆਉਂਦੇ ਪਿੰਡ ਸੋਹਲ ਵਿਖੇ ਇਕ ਦਰਜੀ ਦੀ ਦੁਕਾਨ 'ਤੇ ਥਾਣਾ ਝਬਾਲ ਦੀ ਪੁਲਿਸ ਵਲੋਂ ਛਾਪਾਮਾਰੀ ਕਰਕੇ ਪਤੀ-ਪਤਨੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਲਿਆ | ਜਾਣਕਾਰੀ ਦਿੰਦਿਆਂ ਥਾਣਾ ਝਬਾਲ ...

ਪੂਰੀ ਖ਼ਬਰ »

ਐਸ. ਡੀ. ਐਮ. ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਦੁਕਾਨਾਂ ਦੀ ਜਾਂਚ

ਝਬਾਲ, 11 ਜੁਲਾਈ (ਸਰਬਜੀਤ ਸਿੰਘ, ਸੁਖਦੇਵ ਸਿੰਘ)- ਐੱਸ. ਡੀ. ਐੱਮ. ਡਾ: ਅਮਨਦੀਪ ਕੌਰ, ਨਾਇਬ ਤਹਿਸੀਲਦਾਰ ਝਬਾਲ ਅਸ਼ੋਕ ਕੁਮਾਰ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਅਧਿਕਾਰੀਆਂ ਸਮੇਤ ਅੱਡਾ ਝਬਾਲ ਵਿਖੇ ਦੁਕਾਨਾਂ ਦੀ ਜਾਂਚ ਕੀਤੀ ਗਈ ਜਿਸ ਦੌਰਾਨ ਵੱਖ-ਵੱਖ ਮੈਡੀਕਲ ...

ਪੂਰੀ ਖ਼ਬਰ »

ਵਿਧਾਇਕ ਡਾ: ਅਗਨੀਹੋਤਰੀ ਵਲੋਂ ਕਾਂਗਰਸ 'ਚ ਸ਼ਾਮਿਲ ਹੋਏ ਮੁਹਤਬਰਾਂ ਦਾ ਸਨਮਾਨ

ਤਰਨ ਤਾਰਨ, 11 ਜੁਲਾਈ (ਲਾਲੀ ਕੈਰੋਂ)- ਕਾਂਗਰਸ ਪਾਰਟੀ ਵਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਹਰ ਤਰ੍ਹਾਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ | ਇਹ ਵਿਚਾਰ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਨੇ ਸਥਾਨਕ ਵਾਰਡ ਨੰਬਰ 18 ਵਿਖੇ ਵਿਰੋਧੀ ਪਾਰਟੀ ਛੱਡ ਕੇ ...

ਪੂਰੀ ਖ਼ਬਰ »

ਖਡੂਰ ਸਾਹਿਬ ਸਕੂਲ ਦੇ ਦੋ ਵਿਦਿਆਰਥੀਆਂ ਨੇ ਰੁਜ਼ਗਾਰ ਮੇਲੇ ਦੌਰਾਨ ਪ੍ਰਾਪਤ ਕੀਤੀਆਂ ਨੌਕਰੀਆਂ

ਖਡੂਰ ਸਾਹਿਬ, 11 ਜੁਲਾਈ (ਅਮਰਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਚਲਾਈ ਗਈ ਐਨ.ਐਸ.ਕਿਊ.ਐਫ. ਸਕੀਮ ਤਹਿਤ ਸਰਕਾਰੀ ਸੈਕੰਡਰੀ ਸਕੂਲ ਖਡੂਰ ਸਾਹਿਬ ਵਿਚ ਸਾਲ 2014 ਤੋਂ ਪੜ੍ਹ ਰਹੇ ਵੋਕੇਸ਼ਨਲ ਆਈ.ਟੀ. ਦੇ ਦੋ ਵਿਦਿਆਰਥੀਆਂ ਨੇ ਸਰਕਾਰ ਵਲੋਂ ਕਰਵਾਏ ਰੁਜ਼ਗਾਰ ਮੇਲੇ ਦੌਰਾਨ ...

ਪੂਰੀ ਖ਼ਬਰ »

ਰੋਡਵੇਜ਼ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਪੱਟੀ ਦਾ ਬੱਸ ਅੱਡਾ ਬਣਿਆ ਪ੍ਰਾਈਵੇਟ ਬੱਸਾਂ ਦਾ ਅੱਡਾ

• ਅਵਤਾਰ ਸਿੰਘ ਖਹਿਰਾ ਪੱਟੀ, 11 ਜੁਲਾਈ- ਤਹਿਸੀਲ ਪੱਟੀ ਦਾ ਇਕਲੌਤਾ ਰੋਡਵੇਜ਼ ਬੱਸਾਂ ਦਾ ਡੀਪੂ ਜਿਸ ਪਾਸ 53 ਬੱਸਾਂ ਪਨਬਸ ਦੀਆਂ ਤੇ 17 ਬੱਸਾਂ ਰੋਡਵੇਜ਼ ਦੀਆਂ ਹਨ ਪਰ ਅਫਸੋਸ ਰੋਡਵੇਜ਼ ਡੀਪੂ ਪਾਸ 70 ਬੱਸਾਂ ਹੋਣ ਦੇ ਬਾਵਜੂਦ ਵੀ ਤਹਿਸੀਲ ਪੱਟੀ ਦਾ ਇਕਲੌਤਾ ਬੱਸ ਸਟੈਂਡ ...

ਪੂਰੀ ਖ਼ਬਰ »

ਹਰਭਜਨ ਸਿੰਘ ਸਵਰਨਕਾਰ ਰਾਜਪੂਤ ਸਮੂਹ ਬਰਾਦਰੀ ਤੇ ਰਜਿੰਦਰ ਸਿੰਘ ਸਵਰਨਕਾਰ ਸੰਘ ਪੱਟੀ ਦੇ ਪ੍ਰਧਾਨ ਬਣੇ

ਪੱਟੀ, 11 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ)- ਸਮੂਹ ਰਾਜਪੂਤ ਬਰਾਦਰੀ ਸਵਰਨਕਾਰ ਪੱਟੀ ਦੀ ਮੀਟਿੰਗ ਗੁਰਦੁਆਰਾ ਸ਼ਹੀਦ ਭਾਈ ਪ੍ਰਤਾਪ ਸਿੰਘ ਚੌਕ ਭਾਂਡਿਆਂ ਵਾਲਾ ਵਿਖੇ ਹੋਈ | ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵਰਨਕਾਰ ਸੰਘ ਪੱਟੀ ਦੇ ਪਹਿਲੇ ਪ੍ਰਧਾਨ ਨੇ ਜੋ ਗਲਤ ...

ਪੂਰੀ ਖ਼ਬਰ »

ਗੁਰੁੂੂ ਅਮਰਦਾਸ ਆਦਰਸ਼ ਇੰਸਟੀਚਿਊਟ ਦੀ ਵਿਦਿਆਰਥਣ ਦਾ ਮੈਡੀਕਲ ਕਾਲਜ 'ਚ ਦਾਖ਼ਲਾ

ਗੋਇੰਦਵਾਲ ਸਾਹਿਬ, 11 ਜੁਲਾਈ (ਵਰਿੰਦਰ ਸਿੰਘ ਰੰਧਾਵਾ)-ਇਲਾਕੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਵਲੋਂ ਹਰ ਖੇਤਰ ਵਿਚ ਸ਼ਾਨਦਾਰ ਪ੍ਰਾਪਤੀਆਂ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਬੂਟੇ ਲਗਾਏ

ਝਬਾਲ, 11 ਜੁਲਾਈ (ਸਰਬਜੀਤ ਸਿੰਘ)- ਮਾਝੇ ਦੇ ਧਾਰਮਿਕ ਪਵਿੱਤਰ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਵਾਤਾਵਰਨ ਦੀ ਸ਼ੁੱਧਤਾ ਅਤੇ ਹਰਿਆਲੀ ਲਈ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਨਿਰਮਲ ਸਿੰਘ ਨੌਸ਼ਹਿਰਾ ...

ਪੂਰੀ ਖ਼ਬਰ »

ਬਾਬਾ ਕਰਮਸ਼ਾਹ ਦਾਤਾ ਦੀ ਯਾਦ 'ਚ ਕਬੱਡੀ ਤੇ ਕੁਸ਼ਤੀ ਮੁਕਾਬਲੇ

ਫਤਿਆਬਾਦ, 11 ਜੁਲਾਈ (ਹਰਵਿੰਦਰ ਸਿੰਘ ਧੂੰਦਾ)- ਸੂਫੀ ਫਕੀਰ ਸਾਈਾ ਕਰਮਸ਼ਾਹ ਦਾਤਾ ਦੀ ਯਾਦ ਵਿਚ ਕਰਵਾਏ ਸਾਲਾਨਾ ਮੇਲੇ ਮੌਕੇ ਸ਼ਾਮ ਸਮੇਂ ਕਬੱਡੀ ਦੇ ਮੁਕਾਬਲੇ ਤੇ ਕੁਸ਼ਤੀਆਂ ਕਰਵਾਈਆਂ ਗਈਆਂ ਗਏ | ਇਸ ਮੌਕੇ 40 ਸਾਲ ਤੋਂ ਉਪਰ ਦੇ ਕਬੱਡੀ ਖਿਡਾਰੀਆਂ ਦੇ ਕਰਵਾਏ ...

ਪੂਰੀ ਖ਼ਬਰ »

ਡੀ. ਸੀ. ਵਲੋਂ 'ਓਟ' ਕੇਂਦਰ ਪੱਟੀ ਦਾ ਦੌਰਾ

ਪੱਟੀ, 11 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰੰਮ ਤੇ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਨੇ ਪੱਟੀ ਸ਼ਹਿਰ ਦਾ ਦੌਰਾ ਕੀਤਾ¢ ਇਸ ਮੌਕੇ ਉਨ੍ਹਾਂ ਨੇ ...

ਪੂਰੀ ਖ਼ਬਰ »

ਗਰੇਡੇਸ਼ਨ ਕੇਸਾਂ ਲਈ ਖਿਡਾਰੀ ਸਹੀ ਜਾਣਕਾਰੀ ਪ੍ਰਾਪਤ ਕਰਨ- ਕੋਚ ਸਰੂਪ ਢੋਟੀਆਂ

ਤਰਨ ਤਾਰਨ, 11 ਜੁਲਾਈ (ਲਾਲੀ ਕੈਰੋਂ)- ਅੰਤਰਰਾਸ਼ਟਰੀ ਹੈਾਡਬਾਲ ਕੋਚ ਪ੍ਰਧਾਨ ਜ਼ਿਲ੍ਹਾ ਯੂਥ ਸਪੋਰਟਸ ਕਮੇਟੀ ਤਰਨ ਤਾਰਨ ਨੇ ਦੱਸਿਆ ਕਿ ਖਿਡਾਰੀ ਜ਼ਿਲ੍ਹਾ ਪੱਧਰ, ਸਟੇਟ ਪੱਧਰ, ਨੈਸ਼ਨਲ ਪੱਧਰ ਅਤੇ ਹੋਰ ਵੀ ਉੱਚ ਪੱਧਰੀ ਮੁਕਾਬਲਿਆਂ ਵਿਚ ਮਾਣਮੱਤੀਆਂ ਪ੍ਰਾਪਤੀਆਂ ...

ਪੂਰੀ ਖ਼ਬਰ »

ਬਰਸੀ 'ਤੇ ਵਿਸ਼ੇਸ਼- ਜਨਰਲ ਭਾਈ ਲਾਭ ਸਿੰਘ ਪੰਜਵੜ

ਝਬਾਲ- ਝਬਾਲ ਤੋਂ ਥੋੜੀ ਦੂਰ ਪੈਂਦੇ ਪ੍ਰਸਿੱਧ ਨਗਰ ਪੰਜਵੜ ਵਾਸੀ ਤੇ ਖਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਰਹੇ ਜਨਰਲ ਭਾਈ ਲਾਭ ਸਿੰਘ ਪੰਜਵੜ ਉਰਫ਼ ਸੁਖਦੇਵ ਸਿੰਘ ਦਾ ਜਨਮ 1952 'ਚ ਪਿਤਾ ਸ: ਪੂਰਨ ਸਿੰਘ ਦੇ ਘਰ ਮਾਤਾ ਕੁਲਵੰਤ ਕੌਰ ਦੀ ਕੁੱਖੋਂ ਹੋਇਆ | ਪਿੰਡ ਤੋਂ ਮੁਢਲੀ ...

ਪੂਰੀ ਖ਼ਬਰ »

ਰੂਬਲ ਪੰਨੂੰ ਨੂੰ ਮਿਲਿਆ ਐੱਮ. ਬੀ. ਬੀ. ਐੱਸ. 'ਚ ਦਾਖ਼ਲਾ

ਤਰਨ ਤਾਰਨ 11 ਜੁਲਾਈ (ਲਾਲੀ ਕੈਰੋਂ)- ਤਰਨ ਤਾਰਨ ਦੇ ਨੇੜਲੇ ਪਿੰਡ ਚੁਤਾਲਾ ਦੇ ਵਸਨੀਕ ਰਸਾਲਦਾਰ ਹਰਭਜਨ ਸਿੰਘ ਪੰਨੂੰ ਦੀ ਪੋਤਰੀ ਰੂਬਲ ਪੰਨੂੰ ਨੇ 'ਨੀਟ 2018' ਵਿਚ ਪੰਜਾਬ ਵਿਚ 217ਵਾਂ ਰੈਂਕ ਪ੍ਰਾਪਤ ਕਰਕੇ ਪਿੰਡ ਚੁਤਾਲਾ, ਜ਼ਿਲ੍ਹਾ ਤਰਨ ਤਾਰਨ ਤੇ ਆਪਣੇ ਮਾਪਿਆਂ ਦਾ ਨਾਂਅ ...

ਪੂਰੀ ਖ਼ਬਰ »

ਬਿਜਲੀ ਵਿਭਾਗ ਦੇ ਨਾਗੋਕੇ ਸਬ-ਡਵੀਜ਼ਨ ਦੇ ਮੁੱਖ ਦਫ਼ਤਰ ਦੀ ਹਾਲਤ ਹੋਈ ਖਸਤਾ

• ਅਮਰਪਾਲ ਸਿੰਘ ਖਡੂਰ ਸਾਹਿਬ, 11 ਜੁਲਾਈ- ਪੰਜਾਬ ਸਰਕਾਰ ਵਲੋਂ ਆਏ ਦਿਨ ਖਪਤਕਾਰਾਂ ਕੋਲੋਂ ਬਿਜਲੀ ਦੇ ਬਿੱਲਾਂ ਵਿਚ ਵਾਧਾ ਕਰਕੇ ਵੱਡਾ ਆਰਥਿਕ ਬੋਝ ਪਾਇਆ ਜਾ ਰਿਹਾ ਹੈ | ਪੰਜਾਬ ਸਭ ਤੋਂ ਮਹਿੰਗੀ ਬਿਜਲੀ ਦੀਆਂ ਦਰਾਂ ਵਾਲੇ ਸੂਬਿਆਂ ਦੀ ਮੋਹਰਲੀ ਕਤਾਰ ਵਿਚ ਹੈ | ਪਰ ...

ਪੂਰੀ ਖ਼ਬਰ »

ਝਬਾਲ-ਅਟਾਰੀ ਸੜਕ ਦੇ ਕੰਢੇ ਉੱਗੀਆਂ ਪਹਾੜੀ ਕਿੱਕਰਾਂ ਹਾਦਸਿਆਂ ਦਾ ਕਾਰਨ ਬਣ ਰਹੀਆਂ

ਸਰਾਏਾ ਅਮਾਨਤ ਖਾਂ, 11 ਜੁਲਾਈ (ਨਰਿੰਦਰ ਸਿੰਘ ਦੋਦੇ)- ਕੇਂਦਰ ਸਰਕਾਰ ਵਲੋਂ ਪ੍ਰਧਾਨ ਮੰਤਰੀ ਵਿਕਾਸ ਯੋਜਨਾ ਅਧੀਨ ਬਣਾਈ ਤਰਨ ਤਾਰਨ ਤੋਂ ਅਟਾਰੀ ਤੱਕ ਜੀ. ਟੀ. ਰੋਡ ਕੰਢੇ ਲੱਗੀਆਂ ਪਹਾੜੀ ਕਿੱਕਰਾਂ ਨੇ ਸਾਰੀ ਸੜਕ ਰੋਕੀ ਹੋਈ ਹੈ ਤੇ ਹਾਦਸੇ ਨੂੰ ਸੱਦਾ ਦੇ ਰਹੀਆਂ ਹਨ | ...

ਪੂਰੀ ਖ਼ਬਰ »

ਪ੍ਰੋ: ਵਲਟੋਹਾ ਦੇ ਆਬਜ਼ਰਵਰ ਲੱਗਣ ਨਾਲ ਫ਼ਿਰੋਜ਼ਪੁਰ ਜ਼ਿਲ੍ਹੇ ਅੰਦਰ ਅਕਾਲੀ ਦਲ ਦਾ ਗ੍ਰਾਫ਼ ਵਧੇਗਾ- ਪਹੂਵਿੰਡ

ਖਾਲੜਾ, 11 ਜੁਲਾਈ (ਜੱਜਪਾਲ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਵਲੋਂ ਸਾਬਕਾ ਸੰਸਦੀ ਸਕੱਤਰ ਪ੍ਰੋ: ਵਿਰਸਾ ਸਿੰਘ ਵਲਟੋਹਾ ਨੂੰ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਆਬਜ਼ਰਵਰ ਲਗਾਉਣ ਨਾਲ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਸ਼ੋ੍ਰਮਣੀ ਅਕਾਲੀ ਦਲ ਦਾ ਗ੍ਰਾਫ਼ ਹੋਰ ਵਧੇਗਾ | ਇਨ੍ਹਾਂ ...

ਪੂਰੀ ਖ਼ਬਰ »

108 ਐਾਬੂਲੈਂਸ ਦੇ ਨਵੇਂ ਡਰਾਈਵਰਾਂ ਨੂੰ ਹੜਤਾਲ ਕਰ ਰਹੇ ਪੁਰਾਣੇ ਡਰਾਈਵਰਾਂ ਨੇ ਵਾਪਸ ਮੋੜਿਆ

ਤਰਨ ਤਾਰਨ, 11 ਜੁਲਾਈ (ਗੁਰਪ੍ਰੀਤ ਸਿੰਘ ਕੱਦਗਿੱਲ)- ਜ਼ਿਲ੍ਹੇ ਅੰਦਰ 108 ਐਾਬੂਲੈਂਸ ਦੇ ਡਰਾਈਵਰਾਂ ਵਲੋਂ ਕੀਤੀ ਅਣਮਿਥੇ ਸਮੇਂ ਦੀ ਹੜਤਾਲ ਨੇ ਦੇਰ ਸ਼ਾਮ ਉਦੋਂ ਇਕ ਨਵਾਂ ਮੋੜ ਲਿਆ ਜਦੋਂ 108 ਐਾਬੂਲੈਂਸ ਦੇ ਸੀ.ਐੱਲ. ਪਵਨ ਕੁਮਾਰ ਵਲੋਂ ਉਚ ਅਧਿਕਾਰੀਆਂ ਦੇ ਮਿਲੇ ਆਦੇਸ਼ਾਂ ...

ਪੂਰੀ ਖ਼ਬਰ »

ਪਿੰਡ ਹੋਠੀਆਂ ਦੇ ਸਰਕਾਰੀ ਐਲੀਮੈਂਟਰੀ ਸਕੂਲ ਨੇ ਧਾਰਿਆ ਛੱਪੜ ਦਾ ਰੂਪ

ਖਡੂਰ ਸਾਹਿਬ, 11 ਜੁਲਾਈ (ਮਾਨ)- ਬਲਾਕ ਖਡੂਰ ਸਾਹਿਬ ਦੇ ਅਧੀਨ ਆਉਦੇਂ ਪਿੰਡ ਹੋਠੀਆਂ ਦੇ ਸਰਕਾਰੀ ਐਲੀਮੈਂਟਰੀ ਸਕੂਲ ਨੇ ਥੋੜਾ ਮੀਂਹ ਪੈਣ ਨਾਲ ਹੀ ਛੱਪੜ ਵਰਗਾ ਰੂਪ ਧਾਰ ਲਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ ਇਸ ...

ਪੂਰੀ ਖ਼ਬਰ »

ਪ੍ਰੋ: ਵਲਟੋਹਾ ਦੇ ਆਬਜ਼ਰਵਰ ਲੱਗਣ ਨਾਲ ਫ਼ਿਰੋਜ਼ਪੁਰ ਜ਼ਿਲ੍ਹੇ ਅੰਦਰ ਅਕਾਲੀ ਦਲ ਦਾ ਗ੍ਰਾਫ਼ ਵਧੇਗਾ- ਪਹੂਵਿੰਡ

ਖਾਲੜਾ, 11 ਜੁਲਾਈ (ਜੱਜਪਾਲ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਵਲੋਂ ਸਾਬਕਾ ਸੰਸਦੀ ਸਕੱਤਰ ਪ੍ਰੋ: ਵਿਰਸਾ ਸਿੰਘ ਵਲਟੋਹਾ ਨੂੰ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਆਬਜ਼ਰਵਰ ਲਗਾਉਣ ਨਾਲ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਸ਼ੋ੍ਰਮਣੀ ਅਕਾਲੀ ਦਲ ਦਾ ਗ੍ਰਾਫ਼ ਹੋਰ ਵਧੇਗਾ | ਇਨ੍ਹਾਂ ...

ਪੂਰੀ ਖ਼ਬਰ »

ਪਿੰਡ ਹੋਠੀਆਂ ਦੇ ਸਰਕਾਰੀ ਐਲੀਮੈਂਟਰੀ ਸਕੂਲ ਨੇ ਧਾਰਿਆ ਛੱਪੜ ਦਾ ਰੂਪ

ਖਡੂਰ ਸਾਹਿਬ, 11 ਜੁਲਾਈ (ਮਾਨ)- ਬਲਾਕ ਖਡੂਰ ਸਾਹਿਬ ਦੇ ਅਧੀਨ ਆਉਦੇਂ ਪਿੰਡ ਹੋਠੀਆਂ ਦੇ ਸਰਕਾਰੀ ਐਲੀਮੈਂਟਰੀ ਸਕੂਲ ਨੇ ਥੋੜਾ ਮੀਂਹ ਪੈਣ ਨਾਲ ਹੀ ਛੱਪੜ ਵਰਗਾ ਰੂਪ ਧਾਰ ਲਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਦੇ ਇਸ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਸਕੂਲ ਦੇ ਨਵ-ਨਿਯੁਕਤ ਪਿ੍ੰਸੀਪਲ ਦਾ ਨਿੱਘਾ ਸਵਾਗਤ

ਤਰਨ ਤਾਰਨ, 11 ਜੁਲਾਈ (ਲਾਲੀ ਕੈਰੋਂ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੀ ਯੋਗ ਅਗਵਾਈ ਵਿਚ ਚੱਲ ਰਹੇ ਸਥਾਨਕ ਮਹਾਰਾਜਾ ਰਣਜੀਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਤਰਨ ਤਾਰਨ ਦੇ ਪਹਿਲੇ ਪਿ੍ੰਸੀਪਲ ਬੀਬੀ ਪੁਸ਼ਪਪ੍ਰੀਤ ਕੌਰ ਦੇ ...

ਪੂਰੀ ਖ਼ਬਰ »

ਤਲਵਾਰਬਾਜ਼ੀ ਮੁਕਾਬਲਿਆਂ 'ਚ ਮਾਰੀਆਂ ਮੱਲਾਂ

ਤਰਨ ਤਾਰਨ, 11 ਜੁਲਾਈ (ਹਰਿੰਦਰ ਸਿੰਘ)- ਮਿੰਨੀ ਪੰਜਾਬ ਫੈਸਿੰਗ ਤਲਵਾਰਬਾਜ਼ੀ ਚੈਪੀਅਨਸ਼ਿਪ ਜੋ ਮੋਹਾਲੀ ਵਿਖੇ ਹੋਈ, ਉਸ ਵਿਚ ਜ਼ਿਲ੍ਹਾ ਤਰਨ ਤਾਰਨ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਖੇਡ ਵਿਭਾਗ ਪੰਜਾਬ ਦੇ ਕੋਚ ਅਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਗੁਰਦੁਆਰਾ ਬਾਉਲੀ ਸਾਹਿਬ ਨੂੰ ਹਰਿਆਵਲ ਨਾਲ ਭਰਪੂਰ ਕਰਨ ਲਈ ਵੱਡੇ ਪੱਧਰ 'ਤੇ ਯਤਨ ਸ਼ੁਰੂੂ

ਗੋਇੰਦਵਾਲ ਸਾਹਿਬ, 11 ਜੁਲਾਈ (ਵਰਿੰਦਰ ਸਿੰਘ ਰੰਧਾਵਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲ ਰਹੇ ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਵਿਖੇ ਪਿਛਲੇ ਕੁਝ ਮਹੀਨਿਆਂ ਤੋਂ ਬਤੌਰ ਮੈਨੇਜਰ ਸੇਵਾ ਨਿਭਾਅ ਰਹੇ ਸਤਨਾਮ ...

ਪੂਰੀ ਖ਼ਬਰ »

ਨਾੜ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਦਾ ਸਨਮਾਨ

ਝਬਾਲ, 11 ਜੁਲਾਈ (ਸਰਬਜੀਤ ਸਿੰਘ)- ਬਲਾਕ ਤਰਨ ਤਾਰਨ ਵਲੋਂ ਡਾ: ਰੇਸ਼ਮ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਦੀ ਅਗਵਾਈ ਹੇਠ ਝਬਾਲ ਲਾਇਬ੍ਰੇਰੀ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਖੇਤੀਬਾੜੀ ਵਿਕਾਸ ਅਫ਼ਸਰ ਡਾ. ਰੇਸ਼ਮ ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦਾ ਵਫ਼ਦ ਡੀ. ਸੀ ਨੂੰ ਮਿਲਿਆ

ਤਰਨ ਤਾਰਨ, 11 ਜੁਲਾਈ (ਹਰਿੰਦਰ ਸਿੰਘ)- ਖੱਬੇ ਪੱਖੀ ਪਾਰਟੀਆਂ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐੱਮ. ਪੀ. ਆਈ.) ਅਤੇ ਸੀ. ਪੀ. ਆਈ. (ਐੱਮ.ਐੱਲ.) ਲਿਬਰੇਸ਼ਨ ਦੇ ਸੱਦੇ 'ਤੇ ਆਰ.ਐੱਮ.ਪੀ.ਆਈ. ਦੀ ਜ਼ਿਲ੍ਹਾ ਕਮੇਟੀ ਵਲੋਂ ਨਸ਼ਿਆਂ ਕਾਰਨ ਹੋ ਰਹੀ ਨੌਜਵਾਨਾਂ ਦੀ ਬਰਬਾਦੀ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਜ਼ਿਲ੍ਹਾ ਪੱਧਰ 'ਤੇ ਮਨਾਇਆ ਵਿਸ਼ਵ ਅਬਾਦੀ ਦਿਵਸ

ਤਰਨ ਤਾਰਨ, 11 ਜੁਲਾਈ (ਕੱਦਗਿੱਲ)- ਸਿਹਤ ਵਿਭਾਗ ਵਲੋਂ ਤਰਨ ਤਾਰਨ ਦੇ ਸਿਵਲ ਹਸਪਤਾਲ ਵਿਖੇ ਵਿਸ਼ਵ ਅਬਾਦੀ ਦਿਵਸ ਮਨਾਇਆ ਗਿਆ | ਇਸ ਮੌਕੇ ਕਰਵਾਏ ਸਮਾਗਮ ਦੀ ਪ੍ਰਧਾਨਗੀ ਸਿਵਲ ਸਰਜਨ ਡਾ: ਸ਼ਮਸ਼ੇਰ ਸਿੰਘ ਵਲੋਂ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ: ...

ਪੂਰੀ ਖ਼ਬਰ »

ਪੀ. ਏ. ਯੂ. ਵਲੋਂ ਖ਼ੇਤੀਬਾੜੀ ਨੂੰ ਹੋਰ ਉਤਸ਼ਾਹਿਤ ਕੀਤਾ ਜਾਵੇਗਾ- ਡਾ: ਪਰਮਿੰਦਰ ਕੌਰ

ਤਰਨ ਤਾਰਨ, 11 ਜੁਲਾਈ (ਲਾਲੀ ਕੈਰੋਂ)- ਕਿਸਾਨਾਂ ਦੀ ਖ਼ੇਤੀਬਾੜੀ ਦੀ ਆਮਦਨ ਵਧਾਉਣ ਤੇ ਖ਼ੇਤੀਬਾੜੀ ਵਿਚ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਵਲੋਂ ਉਪਰਾਲਾ ਕੀਤਾ ਜਾ ਰਿਹਾ ਹੈ | ਇਹ ਜਾਣਕਾਰੀ ਡਾ: ਪ੍ਰਮਿੰਦਰ ਕੌਰ ਮੁਖੀ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਤਰਨ ਤਾਰਨ, 11 ਜੁਲਾਈ (ਪਰਮਜੀਤ ਜੋਸ਼ੀ)- ਪੈਨਸ਼ਨਰਜ਼ ਐਸੋਸੀਏਸ਼ਨ ਪਾਵਰ ਕਾਰਪੋਰੇਸ਼ਨ ਸਰਕਲ ਤਰਨ ਤਾਰਨ ਦੀ ਮੀਟਿੰਗ ਸਰਕਲ ਪ੍ਰਧਾਨ ਧਨਵੰਤ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਸਥਾਨਕ ਗਾਂਧੀ ਪਾਰਕ ਵਿਖੇ ਹੋਈ | ਮੀਟਿੰਗ ਦਾ ਮੁੱਖ ਏਜੰਡਾ ਮਿਤੀ 30 ਜੁਲਾਈ ਨੂੰ ਸਰਕਲ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਲਈ ਲਗਾਏ ਬੂਟੇ

ਸ਼ਾਹਬਾਜ਼ਪੁਰ, 11 ਜੁਲਾਈ (ਪ੍ਰਦੀਪ ਬੇਗੇਪੁਰ)- ਗੁਰਦੁਆਰਾ ਬਾਬਾ ਸੁਰਜਨ ਜੀ ਦੇ ਮੁੱਖ ਸੇਵਾਦਾਰ ਬਾਬਾ ਗੁਰਮੇਜ ਸਿੰਘ ਢੋਟੀ ਦੇ ਸਹਿਯੋਗ ਨਾਲ ਪਿੰਡ ਦੀ ਨੌਜਵਾਨ ਕਮੇਟੀ ਨੇ ਸਕੂਲ ਦੇ ਖੇਡ ਮੈਦਾਨ ਤੇ ਹੋਰ ਥਾਵਾਂ 'ਤੇ ਛਾਂਦਾਰ ਬੂਟੇ ਲਗਾਏ | ਇਸ ਮੌਕੇ ਬਾਬਾ ਗੁਰਮੇਜ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਦੀ ਜ਼ੋਨ ਪੱਧਰੀ ਮੀਟਿੰਗ

ਤਰਨ ਤਾਰਨ, 11 ਜੁਲਾਈ (ਕੱਦਗਿੱਲ)- ਤਰਕਸ਼ੀਲ ਸੁਸਾਇਟੀ ਪੰਜਾਬ ਮਾਝਾ ਜ਼ੋਨ ਦੀ ਮਾਸਿਕ ਮੀਟਿੰਗ ਸੂਬਾ ਆਗੂ ਸੁਖਵਿੰਦਰ ਸਿੰਘ ਬਾਗਪੁਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਤਰਕਸ਼ੀਲ ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਨਾਲ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ ...

ਪੂਰੀ ਖ਼ਬਰ »

ਹਰੀ ਹਰ ਰੋਹੀ ਮੰਦਰ ਵਿਖੇ ਨਤਮਸਤਕ ਹੋਏ ਡੀ. ਸੀ. ਪ੍ਰਦੀਪ ਸੱਭਰਵਾਲ

ਪੱਟੀ, 11 ਜੁਲਾਈ (ਅਵਤਾਰ ਸਿੰਘ ਖਹਿਰਾ)- ਹਰੀ ਹਰ ਰੋਹੀ ਮੰਦਿਰ ਵਿਖੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨਤਮਸਤਕ ਹੋਏ ਜਿਥੇ ਉਨ੍ਹਾਂ ਨੇ ਭਗਵਾਨ ਸ਼ੰਕਰ ਦਾ ਆਸ਼ੀਰਵਾਦ ਲਿਆ | ਇਸ ਮੌਕੇ ਬਾਬਾ ਆਨੰਦਗਿਰੀ ਨੇ ਉਨ੍ਹਾਂ ਦਾ ਸਨਮਾਨ ਕੀਤਾ | ਡੀ. ਸੀ. ਸਭਰਵਾਲ ਨੇ ...

ਪੂਰੀ ਖ਼ਬਰ »

ਗੁਰਦੁਆਰਾ ਬੀੜ੍ਹ ਬਾਬਾ ਬੱੁਢਾ ਸਾਹਿਬ ਤੋਂ ਗੁਰਦੁਆਰਾ ਸੰਨ੍ਹ ਸਾਹਿਬ ਤੱਕ ਬੂਟੇ ਲਗਾਏ ਜਾਣਗੇ- ਮੈਨੇਜਰ ਸਾਂਘਣਾ

ਝਬਾਲ, 11 ਜੁਲਾਈ (ਸੁਖਦੇਵ ਸਿੰਘ)-ਵਾਤਾਵਰਨ ਨੂੰ ਹਰਿਆ ਭਰਿਆ ਰੱਖਣ ਅਤੇ ਪ੍ਰਦੂਸ਼ਣ ਮੁਕਤ ਕਰਨ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇ: ਗੋਬਿੰਦ ਸਿੰਘ ਲੌਾਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਗੁਰਦੁਆਰਾ ਬੀੜ੍ਹ ਬਾਬਾ ਬੱੁਢਾ ਸਾਹਿਬ ਤੋਂ ...

ਪੂਰੀ ਖ਼ਬਰ »

ਰਾਮ ਸ਼ਰਨਮ ਪੱਟੀ ਨੇ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਪੱਟੀ, 11 ਜੁਲਾਈ (ਅਵਤਾਰ ਸਿੰਘ ਖਹਿਰਾ)- ਸ਼ਿਵਾਲਾ ਮੰਦਿਰ ਪੁਰਾਣਾ ਬਜ਼ਾਰ ਪੱਟੀ ਵਿਖੇ 14 ਜ਼ਰੂਰਤਮੰਦ ਪਰਿਵਾਰਾਂ ਨੂੰ ਰਾਮ ਸ਼ਰਨਮ ਪੱਟੀ ਵਲੋਂ ਰਾਸ਼ਨ ਵੰਡਿਆ ਗਿਆ | ਇਸ ਮੌਕੇ ਬਰਿਜ਼ ਭੂਸ਼ਨ ਸਾਹਨੀ ਤੇ ਸੁਦੇਸ਼ ਸ਼ਾਸਤਰੀ ਨੇ ਕਿਹਾ ਕਿ ਇਹ ਰਾਸ਼ਨ ਵੰਡ ਸਮਾਰੋਹ ...

ਪੂਰੀ ਖ਼ਬਰ »

ਪਿੰਡ ਤੱਖਤੂਚੱਕ ਦੇ ਨੌਜਵਾਨ ਨਸ਼ਾ ਛੱਡਣ ਲਈ ਹੋਏ ਤਿਆਰ

ਖਡੂਰ ਸਾਹਿਬ, 11 ਜੁਲਾਈ (ਅਮਰਪਾਲ ਸਿੰਘ)- ਥਾਣਾ ਵੈਰੋਵਾਲ ਦੇ ਐਸ.ਐਚ.ਓ. ਉਪਕਾਰ ਸਿੰਘ ਦੀ ਪ੍ਰੇਰਨਾ ਸਦਕਾ ਇਥੋਂ ਨੇੜਲੇ ਪਿੰਡ ਤੱਖਤੂਚੱਕ ਦੇ ਨੌਜਵਾਨਾਂ ਨੂੰ ਪਿੰਡ ਦੇ ਮੁਹਤਬਰ ਆਗੂਆਂ ਦੇ ਸਹਿਯੋਗ ਸਦਕਾ ਨਸ਼ਾ ਛੱਡਣ ਲਈ ਪ੍ਰੇਰਤ ਕਰਕੇ ਤਿਆਰ ਕੀਤਾ ਗਿਆ | ਐਸ.ਐਚ.ਓ. ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX