ਤਾਜਾ ਖ਼ਬਰਾਂ


ਕੋਲਕਾਤਾ 'ਚ ਅੱਜ ਮਮਤਾ ਕਰੇਗੀ ਮਹਾਂ ਰੈਲੀ, ਨਜ਼ਰ ਆਏਗੀ ਵਿਰੋਧੀ ਧਿਰਾਂ ਦੀ ਏਕਤਾ
. . .  13 minutes ago
ਨਵੀਂ ਦਿੱਲੀ, 19 ਜਨਵਰੀ- ਟੀ. ਐੱਮ. ਸੀ. ਦੀ ਪ੍ਰਧਾਨ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਪਣੀ ਤਾਕਤ ਦਿਖਾਉਣ ਲਈ ਅੱਜ ਕੋਲਕਾਤਾ 'ਚ ਇੱਕ ਮਹਾਂ ਰੈਲੀ ਕਰੇਗੀ। ਉਨ੍ਹਾਂ ਨੇ ਵਿਰੋਧੀ ਧਿਰਾਂ ਦੇ ਨੇਤਾਵਾਂ ਨੂੰ ਇਸ ਸੰਬੰਧੀ...
ਅੱਜ ਦਾ ਵਿਚਾਰ
. . .  44 minutes ago
ਨੌਜਵਾਨ ਉੱਪਰ ਹਮਲਾ ਕਰਕੇ ਨਕਦੀ, ਮੋਟਰਸਾਈਕਲ ਅਤੇ ਮੋਬਾਈਲ ਦੀ ਲੁੱਟ
. . .  1 day ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਦੇਰ ਸ਼ਾਮ ਅਜਨਾਲਾ ਤੋਂ ਆਪਣੇ ਪਿੰਡ ਜਾ ਰਹੇ ਇੱਕ ਨੌਜਵਾਨ ਤੇ ਤਿੰਨ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਹਮਲਾ ਕਰ ਕੇ ਉਸ ਦਾ ਮੋਟਰਸਾਈਕਲ...
ਕਈ ਸਿਆਸੀ ਪਾਰਟੀਆਂ ਦੇ ਆਗੂ ਪਹੁੰਚੇ ਕੋਲਕਾਤਾ
. . .  1 day ago
ਕੋਲਕਾਤਾ, 18 ਜਨਵਰੀ - ਕਰਨਾਟਕ ਦੇ ਮੁੱਖ ਮੰਤਰੀ ਕੁਮਾਰਸਵਾਮੀ, ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਚੰਦਰ ਬਾਬੂ ਨਾਇਡੂ, ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੁੱਖ ਅਬਦੁੱਲਾ ਅਤੇ...
ਬਾਲ ਵਿਆਹ ਦੇ ਮਾਮਲੇ 'ਚ ਤਿੰਨ ਗ੍ਰਿਫ਼ਤਾਰ
. . .  1 day ago
ਬਾਜਾਖਾਨਾ, 18 ਜਨਵਰੀ (ਜੀਵਨ ਗਰਗ) - ਨੇੜਲੇ ਪਿੰਡ ਬਰਗਾੜੀ ਵਿਖੇ ਬਾਲ ਵਿਆਹ ਦੇ ਦੋਸ਼ ਵਿਚ ਥਾਣਾ ਬਾਜਾਖਾਨਾ ਦੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਹਰਸਹਾਏ...
ਡੀ.ਐਮ.ਕੇ ਪ੍ਰਮੁੱਖ ਸਟਾਲਿਨ ਪਹੁੰਚੇ ਕੋਲਕਾਤਾ
. . .  1 day ago
ਕੋਲਕਾਤਾ, 18 ਜਨਵਰੀ - ਕੋਲਕਾਤਾ 'ਚ ਟੀ.ਐਮ.ਸੀ ਦੀ 19 ਜਨਵਰੀ ਨੂੰ ਵਿਰੋਧੀ ਧਿਰ ਵੱਲੋਂ ਹੋਣ ਵਾਲੀ ਰੈਲੀ 'ਚ ਸ਼ਾਮਲ ਹੋਣ ਲਈ ਡੀ.ਐਮ.ਕੇ ਪ੍ਰਮੁੱਖ ਸਟਾਲਿਨ ਕੋਲਕਾਤਾ...
ਸ਼ੱਕੀ ਹਾਲਾਤਾਂ 'ਚ ਵਿਅਕਤੀ ਦੀ ਮੌਤ
. . .  1 day ago
ਚੌਕ ਮਹਿਤਾ, 18 ਜਨਵਰੀ (ਧਰਮਿੰਦਰ ਸਿੰਘ ਭੰਮਰਾ) - ਨੇੜਲੇ ਪਿੰਡ ਮਹਿਸਮਪੁਰ ਵਿਖੇ ਇੱਕ 35 ਤੋਂ 40 ਸਾਲਾਂ ਵਿਅਕਤੀ ਦੀ ਸ਼ੱਕੀ ਹਾਲਾਤਾਂ 'ਚ ਮੋਤ ਹੋਣ ਦੀ ਖਬਰ ਹੈ। ਥਾਣਾ ਮਹਿਤਾ...
ਹਰ ਬਰਾਤੀ ਨੇ ਬੱਸ 'ਚ ਲਈ ਆਪਣੀ ਆਪਣੀ ਟਿਕਟ, ਸਮਾਜ ਭਲਾਈ ਦਾ ਦਿੱਤਾ ਸੰਦੇਸ਼
. . .  1 day ago
ਬੰਗਾ, 18 ਜਨਵਰੀ (ਜਸਬੀਰ ਸਿੰਘ ਨੂਰਪੁਰ) - ਪਿੰਡ ਭੀਣ ਤਂੋ ਇਕ ਪਰਿਵਾਰ ਨੇ ਬੜੀ ਸਾਦਗੀ ਨਾਲ ਵਿਆਹ ਕੀਤਾ । ਮਹਿੰਗੀਆਂ ਗੱਡੀਆਂ 'ਚ ਬਰਾਤ ਲਿਜਾਣ ਦੀ ਬਜਾਏ ਪਿੰਡ ਭੀਣ ਤੋਂ ਜਗਰਾਉਂ ਲਈ ਬਰਾਤ ਸਵੇਰੇ ਟੈਂਪੂ 'ਤੇ ਬੈਠ ਕੇ ਨਵਾਂਸ਼ਹਿਰ ਬੱਸ ਅੱਡੇ ਪਹੁੰਚੀ । ਉੱਥੋਂ...
ਕਾਂਗਰਸ ਦੇ ਸੀਨੀਅਰ ਆਗੂਆਂ ਵੱਲੋਂ ਵਿਧਾਇਕ ਜ਼ੀਰਾ ਦੀ ਮੁਅੱਤਲੀ ਰੱਦ ਕਰਾਉਣ ਲਈ ਕੋਸ਼ਿਸ਼ਾਂ ਆਰੰਭ
. . .  1 day ago
ਚੰਡੀਗੜ੍ਹ, 18 ਜਨਵਰੀ (ਹਰਕਵਲਜੀਤ ਸਿੰਘ) - ਪਿਛਲੇ ਦਿਨੀਂ ਆਪਣੀ ਹੀ ਸਰਕਾਰ ਤੇ ਪ੍ਰਸ਼ਾਸਨ ਖਿਲਾਫ ਨਸ਼ਿਆਂ ਦੇ ਮਾਮਲੇ 'ਚ ਸਵਾਲ ਚੁੱਕਣ ਸਮੇਤ ਪੁਲਿਸ ਦੀ ਸੀਨੀਅਰ ਅਫ਼ਸਰਸ਼ਾਹੀ 'ਤੇ ਗੰਭੀਰ ਦੋਸ਼ ਲਗਾਉਣ ਵਾਲੇ ਜ਼ੀਰਾ ਤੋਂ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ...
ਖ਼ਰਾਬ ਭੋਜਨ ਦੀ ਸ਼ਿਕਾਇਤ ਕਰਨ ਵਾਲੇ ਫ਼ੌਜੀ ਦੇ ਬੇਟੇ ਦੀ ਸ਼ੱਕੀ ਹਾਲਤ 'ਚ ਮੌਤ
. . .  1 day ago
ਨਵੀਂ ਦਿੱਲੀ, 18 ਜਨਵਰੀ - ਫ਼ੌਜ ਵਿਚ ਖ਼ਰਾਬ ਭੋਜਨ ਦੀ ਵੀਡੀਓ ਬਣਾ ਕੇ ਸ਼ਿਕਾਇਤ ਕਰਨ ਵਾਲੇ ਬੀ.ਐਸ.ਐਫ. ਜਵਾਨ ਤੇਜ਼ ਬਹਾਦੁਰ ਯਾਦਵ ਦੇ ਬੇਟੇ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਗਈ। ਤੇਜ ਬਹਾਦੁਰ ਦੇ 22 ਸਾਲ ਦੇ ਬੇਟੇ ਰੋਹਿਤ ਰੇਵਾੜੀ ਦੇ ਸ਼ਾਂਤੀ ਵਿਹਾਰ ਰਿਹਾਇਸ਼ 'ਤੇ...
ਬਰਫ ਦੇ ਤੋਦੇ ਡਿੱਗਣ ਕਾਰਨ ਵਾਪਰੇ ਹਾਦਸੇ ਵਿਚ 5 ਮੌਤਾਂ, 5 ਲਾਪਤਾ
. . .  1 day ago
ਨਵੀਂ ਦਿੱਲੀ, 18 ਜਨਵਰੀ - ਜੰਮੂ ਕਸ਼ਮੀਰ ਦੇ ਲਦਾਖ ਸਥਿਤ ਖਾਰਡੁੰਗ ਲਾ 'ਚ ਅੱਜ ਸਵੇਰੇ ਬਰਫ ਦੇ ਤੋਦੇ ਡਿੱਗਣ ਕਾਰਨ ਵਾਪਰੇ ਹਾਦਸੇ ਵਿਚ 10 ਲੋਕ ਫਸ ਗਏ ਸਨ। ਜਿਨ੍ਹਾਂ ਵਿਚੋਂ 5 ਲੋਕਾਂ ਦੀ ਮ੍ਰਿਤਕ ਦੇਹਾਂ ਬਰਾਮਦ ਕਰ ਲਈਆਂ ਗਈਆਂ ਹਨ। ਪੰਜ ਲੋਕ...
ਮਾਰਚ ਦੇ ਪਹਿਲੇ ਹਫ਼ਤੇ ਹੋ ਸਕਦੀ ਹੈ ਲੋਕ ਸਭਾ ਚੋਣਾਂ ਦੀ ਘੋਸ਼ਣਾ - ਸੂਤਰ
. . .  1 day ago
ਨਵੀਂ ਦਿੱਲੀ, 18 ਜਨਵਰੀ - ਸੂਤਰਾਂ ਦਾ ਕਹਿਣਾ ਹੈ ਕਿ ਚੋਣ ਕਮਿਸ਼ਨ ਲੋਕ ਸਭਾ ਚੋਣਾਂ ਦੀ ਘੋਸ਼ਣਾ ਮਾਰਚ ਦੇ ਪਹਿਲੇ ਹਫ਼ਤੇ ਕਰ ਸਕਦਾ ਹੈ। ਲੋਕ ਸਭਾ ਚੋਣਾਂ 6-7 ਪੜਾਵਾਂ...
ਲੜਕਿਆ ਨੂੰ ਬਲੈਕਮੇਲ ਕਰਨ ਵਾਲੇ ਗਿਰੋਹ ਦੇ 5 ਮੈਂਬਰ ਗ੍ਰਿਫ਼ਤਾਰ
. . .  1 day ago
ਫ਼ਾਜ਼ਿਲਕਾ, 18 ਜਨਵਰੀ (ਪ੍ਰਦੀਪ ਕੁਮਾਰ)- ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਨੌਜਵਾਨ ਲੜਕਿਆ ਨੂੰ ਆਪਣੇ ਜਾਲ 'ਚ ਫ਼ਸਾਕੇ ਜਬਰਜਨਾਹ ਦਾ ਮਾਮਲਾ ਦਰਜ ਕਰਵਾਉਣ ਦਾ ਡਰ ਪਾ ਕੇ ਬਲੈਕਮੇਲ...
ਸਿਲੰਡਰ ਦੇ ਫਟਣ ਕਾਰਨ ਦੋ ਲੋਕਾਂ ਦੀ ਮੌਤ, 6 ਜ਼ਖਮੀ
. . .  1 day ago
ਹੈਦਰਾਬਾਦ, 18 ਜਨਵਰੀ- ਤੇਲੰਗਾਨਾ ਦੇ ਮਡਚਲ ਜ਼ਿਲ੍ਹੇ 'ਚ ਇੱਕ ਘਰ 'ਚ ਸਿਲੰਡਰ ਫਟਣ ਕਾਰਨ 2 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ ਜਦਕਿ 6 ਹੋਰ ਗੰਭੀਰ ਜ਼ਖਮੀ ਹੋਏ ਹਨ। ਜ਼ਖਮੀ ਹੋਏ ਲੋਕਾਂ ਨੂੰ ਨੇੜੇ ਦੇ ਨਿੱਜੀ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ......
ਟੀ.ਐਮ.ਸੀ ਦੀ ਰੈਲੀ ਲਈ ਅਖਿਲੇਸ਼ ਪਹੁੰਚੇ ਕੋਲਕਾਤਾ
. . .  1 day ago
ਕੋਲਕਾਤਾ, 18 ਜਨਵਰੀ - ਕੋਲਕਾਤਾ 'ਚ ਟੀ.ਐਮ.ਸੀ ਦੀ 19 ਜਨਵਰੀ ਨੂੰ ਹੋਣ ਵਾਲੀ ਰੈਲੀ 'ਚ ਸ਼ਾਮਲ ਹੋਣ ਲਈ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ...
ਅਮਿਤ ਸ਼ਾਹ ਨੂੰ ਨਹੀ ਹੈ ਸਵਾਈਨ ਫਲੂ - ਕਾਂਗਰਸੀ ਆਗੂ ਬੀ.ਕੇ ਹਰੀ ਪ੍ਰਸਾਦ
. . .  1 day ago
ਸੁਖਜਿੰਦਰ ਰੰਧਾਵਾ ਕੁਲਬੀਰ ਜ਼ੀਰਾ ਨੂੰ ਲੈ ਕੇ ਪਹੁੰਚੇ ਪੰਜਾਬ ਭਵਨ
. . .  1 day ago
ਅਦਾਲਤ ਨੇ ਮੁਹੰਮਦ ਅਬਸਾਰ ਦੀ ਰਿਮਾਂਡ ਨੂੰ ਸੱਤ ਦਿਨਾਂ ਲਈ ਵਧਾਇਆ
. . .  1 day ago
ਹਰਦੀਪ ਸਿੰਘ ਬਣੇ ਚੰਡੀਗੜ੍ਹ ਦੇ ਸੀਨੀਅਰ ਡਿਪਟੀ ਮੇਅਰ
. . .  1 day ago
ਟੈਸਟ ਲੜੀ ਤੋਂ ਬਾਅਦ ਭਾਰਤ ਨੇ ਆਸਟ੍ਰੇਲੀਆ 'ਚ ਪਹਿਲੀ ਵਾਰ ਜਿੱਤੀ ਇੱਕ ਦਿਨਾਂ ਲੜੀ
. . .  1 day ago
ਦਿੱਲੀ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ 'ਤੇ ਕੋਰਟ ਨੇ ਲਗਾਈ ਰੋਕ
. . .  1 day ago
ਚੱਲਦੀ ਕਾਰ 'ਚ ਲੱਗੀ ਅੱਗ, ਕਾਰ ਚਾਲਕ ਦੀ ਮੌਤ
. . .  1 day ago
ਭਾਰਤ ਨੇ ਆਸਟ੍ਰੇਲੀਆ ਨੂੰ 7 ਵਿਕਟਾਂ ਨਾਲ ਹਰਾਇਆ, 2-1 ਨਾਲ ਜਿੱਤੀ ਲੜੀ
. . .  1 day ago
ਭਾਰਤ ਨੂੰ ਆਖਰੀ ਓਵਰ 'ਚ ਜਿੱਤਣ ਲਈ ਇੱਕ ਦੌੜ ਦੀ ਲੋੜ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : ਕੇਦਾਰ ਜਾਧਵ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : ਭਾਰਤ ਨੂੰ 12 ਗੇਂਦਾ 'ਚ ਜਿੱਤਣ ਲਈ 14 ਦੌੜਾਂ ਦੀ ਲੋੜ
. . .  1 day ago
ਰਾਜੇਸ਼ ਕਾਲੀਆਂ ਬਣੇ ਚੰਡੀਗੜ੍ਹ ਦੇ ਮੇਅਰ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : 45 ਓਵਰਾਂ ਤੋਂ ਬਾਅਦ ਭਾਰਤ 187/3
. . .  1 day ago
ਚੰਡੀਗੜ੍ਹ ਮੇਅਰ ਦੀ ਚੋਣ ਸ਼ੁਰੂ, ਕਾਂਗਰਸ ਉਮੀਦਵਾਰ ਨੇ ਵਾਪਸ ਲਿਆ ਨਾਂਅ
. . .  1 day ago
ਕਾਂਗਰਸ ਦੇ ਇਸ਼ਾਰੇ 'ਤੇ ਬਣ ਰਹੀਆਂ ਹਨ ਸਿਆਸੀ ਪਾਰਟੀਆਂ - ਮਜੀਠੀਆ
. . .  1 day ago
ਲਦਾਖ਼ 'ਚ ਆਏ ਬਰਫ਼ੀਲਾ ਤੂਫ਼ਾਨ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 4
. . .  1 day ago
ਪੰਜਾਬ ਦੇ ਡੀ. ਜੀ. ਪੀ. ਨੇ 31 ਜਨਵਰੀ ਤੱਕ ਅਹੁਦੇ ਤੋਂ ਫ਼ਾਰਗ ਹੋਣ ਦੀ ਕੀਤੀ ਮੰਗ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਧੋਨੀ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : 35 ਓਵਰਾਂ ਤੋਂ ਬਾਅਦ ਭਾਰਤ 133/3
. . .  1 day ago
ਮੁਗਲਸਰਾਏ ਤਹਿਸੀਲ ਦਾ ਨਾਂਅ ਪੰਡਿਤ ਦੀਨ ਦਿਆਲ ਉਪਾਧਿਆਇ ਤਹਿਸੀਲ ਕਰਨ ਨੂੰ ਮਨਜ਼ੂਰੀ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇਕ ਦਿਨਾ ਮੈਚ : 30 ਓਵਰਾਂ ਤੋਂ ਬਾਅਦ ਭਾਰਤ 113/3
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਕਪਤਾਨ ਵਿਰਾਟ ਕੋਹਲੀ 46 ਦੌੜਾਂ ਬਣਾ ਕੇ ਆਊਟ
. . .  1 day ago
ਉੱਤਰ ਪ੍ਰਦੇਸ਼ ਸਰਕਾਰ ਵਲੋਂ 10 ਫ਼ੀਸਦੀ ਰਾਖਵੇਂਕਰਨ ਨੂੰ ਮਨਜ਼ੂਰੀ
. . .  1 day ago
ਕੋਲਿਆਂ ਦੀ ਜ਼ਹਿਰੀਲੀ ਗੈਸ ਚੜ੍ਹਨ ਕਾਰਨ ਪਤੀ-ਪਤਨੀ ਦੀ ਮੌਤ
. . .  1 day ago
ਭਾਰਤ-ਆਸਟ੍ਰੇਲੀਆ ਇਕ ਦਿਨਾ ਮੈਚ : 27ਵੇਂ ਓਵਰ 'ਚ 2 ਵਿਕਟਾਂ ਦੇ ਨੁਕਸਾਨ 'ਤੇ ਭਾਰਤ ਦੀਆਂ 100 ਦੌੜਾਂ ਪੂਰੀਆਂ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : 25 ਓਵਰਾਂ ਤੋਂ ਬਾਅਦ ਭਾਰਤ 93/2
. . .  1 day ago
ਬਠਿੰਡਾ 'ਚ ਕਿਸਾਨ ਜਥੇਬੰਦੀਆਂ ਨੇ ਲਾਇਆ ਧਰਨਾ
. . .  1 day ago
ਸ੍ਰੀਨਗਰ ਦੇ ਲਾਲ ਚੌਂਕ 'ਚ ਹੋਇਆ ਗਰਨੇਡ ਹਮਲਾ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : 20 ਓਵਰਾਂ ਤੋਂ ਬਾਅਦ ਭਾਰਤ 77/2
. . .  1 day ago
ਪੀ. ਸ੍ਰੀਨਿਵਾਸ ਰੈੱਡੀ ਨੂੰ ਤੇਲੰਗਾਨਾ ਵਿਧਾਨਸਭਾ ਦਾ ਚੁਣਿਆ ਗਿਆ ਸਪੀਕਰ
. . .  1 day ago
ਕੋਲੰਬੀਆ 'ਚ ਕਾਰ ਬੰਬ ਧਮਾਕੇ 'ਚ 21 ਲੋਕਾਂ ਦੀ ਮੌਤ, ਕਈ ਜ਼ਖ਼ਮੀ
. . .  1 day ago
ਭਾਰਤ ਬਨਾਮ ਆਸਟ੍ਰੇਲੀਆ ਇੱਕ ਦਿਨਾ ਮੈਚ : ਭਾਰਤ ਨੂੰ ਲੱਗਿਆ ਦੂਜਾ ਝਟਕਾ
. . .  1 day ago
ਇੱਕ ਕਿੱਲੋ ਹੈਰੋਇਨ ਸਮੇਤ ਔਰਤ ਤੇ ਇੱਕ ਮਰਦ ਕਾਬੂ
. . .  1 day ago
ਪੰਜ ਸਾਲਾਂ 'ਚ ਪੂਰਾ ਹੋਵੇਗਾ ਰਾਮ ਮੰਦਰ ਦੀ ਉਸਾਰੀ ਦਾ ਕੰਮ : ਭੈਆਜੀ
. . .  1 day ago
ਮਮਤਾ ਬੈਨਰਜੀ ਦੀ ਰੈਲੀ ਨੂੰ ਰਾਹੁਲ ਗਾਂਧੀ ਦਾ ਸਮਰਥਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਹਾੜ ਸੰਮਤ 550
ਿਵਚਾਰ ਪ੍ਰਵਾਹ: ਕਿਸਾਨ ਰਾਸ਼ਟਰ ਦੀ ਆਤਮਾ ਹਨ, ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਿਆਂ ਹੀ ਭਾਰਤ ਦੀ ਭਲਾਈ ਹੋ ਸਕਦੀ ਹੈ। -ਲੋਕਮਾਨਿਆ ਤਿਲਕ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਪੰਜਾਬ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਦੇ ਵਫ਼ਦ ਵਲੋਂ ਸੁਸ਼ਮਾ ਸਵਰਾਜ ਨਾਲ ਮੁਲਾਕਾਤ

ਚੰਡੀਗੜ੍ਹ, 11 ਜੁਲਾਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਦੇ ਵਫ਼ਦ ਵੱਲੋਂ ਵਿਦੇਸ਼ ਮਾਮਲਿਆਂ ਬਾਰੇ ਮੰਤਰੀ ਸੁਸ਼ਮਾ ਸਵਰਾਜ ਨਾਲ ਦਿਲੀ ਸਥਿਤ ਜਵਾਹਰ ਭਵਨ 'ਚ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕੀਤੀ ਗਈ | ਇਸ ਮੁਲਾਕਾਤ ਦੀ ਖ਼ਾਸ ਗੱਲ ਇਹ ਰਹੀ ਕਿ ਹਿੰਦੀ ਵਿਭਾਗ ਦੇ ਚੇਅਰਪਰਸਨ ਡਾ.ਗੁਰਮੀਤ ਸਿੰਘ ਅਤੇ ਵਿਦਿਆਰਥੀਆਂ ਨੇ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਲਗਪਗ 50 ਸਾਲ ਪੁਰਾਣੀਆਂ ਦੋ ਤਸਵੀਰਾਂ ਭੇਟ ਕੀਤੀਆਂ | ਇਹ ਤਸਵੀਰਾਂ ਵਿਭਾਗ ਵਲੋਂ ਹਰ ਸਾਲ ਕਰਵਾਈ ਜਾਣ ਵਾਲੀ ਏ.ਸੀ.ਬਾਲੀ ਅਤੇ ਕੇ.ਕੇ ਗਰੋਵਰ ਭਾਸ਼ਣ ਮੁਕਾਬਲਿਆਂ ਦੀਆਂ ਹਨ, ਸੁਸ਼ਮਾ ਸਵਰਾਜ ਇਨ੍ਹਾਂ ਮੁਕਾਬਲਿਆਂ ਵਿਚ ਜੇਤੂ ਰਹੇ ਸਨ |
ਡਾ. ਗੁਰਮੀਤ ਸਿੰਘ ਨੇ ਦੱਸਿਆ ਕਿ ਵਿਭਾਗ ਦੇ ਵਿਦਿਆਰਥੀਆਂ ਵਲੋਂ ਲਾਇਬ੍ਰੇਰੀ ਨੂੰ ਪੁਨਰ ਨਿਯੋਜਿਤ ਕੀਤਾ ਗਿਆ ਸੀ, ਵਿਦਿਆਰਥੀਆਂ ਨੂੰ ਉਸ ਦੌਰਾਨ ਅਜਿਹੀਆਂ ਪੁਰਾਣੀਆਂ ਅਤੇ ਦੁਰਲੱਭ ਤਸਵੀਰਾਂ ਮਿਲੀਆਂ ਸਨ | ਸੁਸ਼ਮਾ ਸਵਰਾਜ ਦੀਆਂ ਅਹਿਮ ਤਸਵੀਰਾਂ ਵੀ ਇੱਥੋਂ ਹੀ ਮਿਲੀਆਂ ਸਨ | ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਇਨ੍ਹਾਂ ਤਸਵੀਰਾਂ ਨੂੰ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਭੇਂਟ ਕਰਨ ਦੀ ਯੋਜਨਾ ਬਣਾਈ ਗਈ ਸੀ | ਇਸ ਦੌਰਾਨ ਸੁਸ਼ਮਾ ਸਵਰਾਜ ਨੇ ਹਿੰਦੀ ਵਿਭਾਗ ਦੇ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ 50 ਸਾਲ ਪੁਰਾਣੀਆਂ ਤਸਵੀਰਾਂ ਦੇਖ ਦੇ ਬਹੁਤ ਖ਼ੁਸ਼ੀ ਮਹਿਸੂਸ ਹੋ ਰਹੀ ਹੈ | ਉਨ੍ਹਾਂ ਵਿਭਾਗ ਦੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ |

ਕਾਰ ਦਾ ਸ਼ੀਸ਼ਾ ਤੋੜ ਕੇ ਸਾਮਾਨ ਕੀਤਾ ਚੋਰੀ

ਚੰਡੀਗੜ੍ਹ, 11 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 8 ਵਿਚ ਖੜ੍ਹੀ ਇਕ ਔਡੀ ਕਾਰ ਦਾ ਸ਼ੀਸ਼ਾ ਤੋੜ ਕੇ ਚੋਰ ਕਾਰ ਅੰਦਰ ਪਿਆ ਸਮਾਨ ਚੋਰੀ ਕਰ ਕੇ ਫ਼ਰਾਰ ਹੋ ਗਿਆ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ 9 ਦੇ ਰਹਿਣ ਵਾਲੇ ਆਰੀਅਨ ਗੋਇਲ ਨੇ ...

ਪੂਰੀ ਖ਼ਬਰ »

ਰਾਹ ਜਾਂਦੀ ਔਰਤ ਦਾ ਪਰਸ ਝਪਟਿਆ

ਚੰਡੀਗੜ੍ਹ, 11 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਇੰਡਸਟਰੀਅਲ ਏਰੀਆ ਵਿਚ ਇਕ ਔਰਤ ਦਾ ਪਰਸ ਝੱਪਟਣ ਦਾ ਮਾਮਲਾ ਪੁਲਿਸ ਨੇ ਦਰਜ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਕਾਲੋਨੀ ਨੰਬਰ ਚਾਰ ਦੀ ਰਹਿਣ ਵਾਲੀ ਸੁਨੀਤਾ ਨੇ ਪੁਲਿਸ ਨੂੰ ਦਿੱਤੀ ...

ਪੂਰੀ ਖ਼ਬਰ »

ਚੱਕੀ-ਕਟੋਰੀ ਬੰਗਲਾ ਕੌਮੀ ਮਾਰਗ ਦਾ ਕੰਮ ਛੇਤੀ ਹੋਵੇਗਾ ਸ਼ੁਰੂ - ਸਿੰਗਲਾ

ਚੰਡੀਗੜ੍ਹ, 11 ਜੁਲਾਈ (ਅਜੀਤ ਬਿਊਰੋ)-ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਦੱਸਿਆ ਕਿ ਹਿਮਾਚਲ ਪ੍ਰਦੇਸ਼ ਦੀ ਹੱਦ ਤੱਕ 39.36 ਕਿੱਲੋਮੀਟਰ ਲੰਮੀ ਚੱਕੀ-ਧਾਰ-ਦੁਨੇਰਾ-ਕਟੋਰੀ ਬੰਗਲਾ ਸੜਕ ਨੂੰ ਕੌਮੀ ਮਾਰਗ-154ਏ ਐਲਾਨ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਗੋਲਫ਼ ਅਤੇ ਲੇਕ ਕਲੱਬ ਨੂੰ ਜਾਇਦਾਦ ਕਰ ਨਾ ਭਰਨ 'ਤੇ ਨੋਟਿਸ ਜਾਰੀ

ਚੰਡੀਗੜ੍ਹ, 11 ਜੁਲਾਈ (ਆਰ.ਐਸ.ਲਿਬਰੇਟ)- ਜਾਇਦਾਦ ਕਰਨ ਨਾ ਭਰਨ ਵਾਲਿਆਂ ਿਖ਼ਲਾਫ਼ ਸਖ਼ਤ ਕਾਰਵਾਈ ਕਰਦੇ ਕੇ.ਕੇ. ਯਾਦਵ ਆਈ.ਏ.ਐਸ, ਕਮਿਸ਼ਨਰ ਨਗਰ ਨਿਗਮ ਨੇ ਅੱਜ ਗੌਲਫ. ਕਲੱਬ ਅਤੇ ਲੇਕ ਕਲੱਬ ਚੰਡੀਗੜ੍ਹ ਨੂੰ ਨੋਟਿਸ ਜਾਰੀ ਕਰਨ ਦਾ ਹੁਕਮ ਦਿੱਤਾ ਹੈ | ਕਮਿਸ਼ਨਰ ਦੀਆਂ ...

ਪੂਰੀ ਖ਼ਬਰ »

ਆਈ.ਐਸ.ਏ.'ਚ ਵੱਖ-ਵੱਖ ਵਿਦਿਆਰਥੀ ਜਥੇਬੰਦੀਆਂ ਦੇ 20 ਮੈਂਬਰ ਸ਼ਾਮਿਲ

ਚੰਡੀਗੜ੍ਹ, 11 ਜੁਲਾਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀ ਚੋਣਾਂ ਨੂੰ ਲੈ ਕੇ ਹਲਚਲ ਸ਼ੁਰੂ ਹੋ ਗਈ ਹੈ, ਜਿਸ ਤਹਿਤ ਅੱਜ ਵਿਦਿਆਰਥੀ ਜਥੇਬੰਦੀ ਆਈ.ਐਸ.ਏ. ਵਿਚ ਵੱਖ ਵੱਖ ਵਿਦਿਆਰਥੀ ਜਥੇਬੰਦੀਆਂ ਦੇ 20 ਮੈਂਬਰ ਸ਼ਾਮਿਲ ਹੋਏ | ਲਾਅ ਵਿਭਾਗ ਦੇ ...

ਪੂਰੀ ਖ਼ਬਰ »

ਦੇਸੀ ਨਸਲ ਦੇ ਪਸ਼ੂ ਧਨ ਨੂੰ ਕੀਤਾ ਜਾਵੇਗਾ ਉਤਸ਼ਾਹਿਤ - ਬਲਬੀਰ ਸਿੰਘ ਸਿੱਧੂ

ਚੰਡੀਗੜ੍ਹ, 11 ਜੁਲਾਈ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਦੇਸੀ ਨਸਲ ਦੀਆਂ ਸਾਹੀਵਾਲ ਤੇ ਗੀਰ ਗਾਵਾਂ ਅਤੇ ਮੁਰ੍ਹਾ ਤੇ ਨੀਲੀ ਰਾਵੀ ਮੱਝਾਂ, ਬੀਟਲ ਬੱਕਰੀ ਤੇ ਦੇਸੀ ਮੁਰਗ਼ੇ ਦੀਆਂ ਕੜਕਨਾਥ ਵਰਗੀਆਂ ਕਿਸਮਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ | ਇਹ ਜਾਣਕਾਰੀ ਪਸ਼ੂ ...

ਪੂਰੀ ਖ਼ਬਰ »

ਸਿਆਸੀ ਡਰਾਮੇ ਦੀ ਨਿਕਲੀ ਫ਼ੂਕ, ਪੁਰਾਣੇ ਵਧੇ ਰੇਟਾਂ 'ਤੇ ਹੀ ਚੱਲਣਗੀਆਂ ਪਾਰਕਿੰਗਾਂ ਅੱਜ

ਚੰਡੀਗੜ੍ਹ, 11 ਜੁਲਾਈ (ਆਰ.ਐਸ.ਲਿਬਰੇਟ)- ਨਗਰ ਨਿਗਮ ਵਲੋਂ ਪਾਰਕਿੰਗ ਠੇਕਾ ਰੱਦ ਕਰਨ ਦੇ ਸਿਆਸੀ ਡਰਾਮੇ ਦੀ ਫ਼ੂਕ ਨਿਕਲ ਗਈ ਹੈ, ਅਦਾਲਤ ਵਲੋਂ ਨਗਰ ਨਿਗਮ ਦਾ ਜਾਰੀ ਕੀਤਾ ਹੁਕਮ ਖ਼ਾਰਜ ਕਰਦੇ ਇਕਰਾਰਨਾਮੇ ਅਨੁਸਾਰ ਵਧੇ ਰੇਟਾਂ 'ਤੇ ਹੀ ਕੰਪਨੀ ਨੂੰ ਪਾਰਕਿੰਗਾਂ ਚਲਾਉਣ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਨੇ ਬੀ.ਐ ੱਡ. ਦਾਖ਼ਲਾ ਪ੍ਰੀਖਿਆ ਦਾ ਨਤੀਜਾ ਐਲਾਨਿਆ

ਚੰਡੀਗੜ੍ਹ, 11 ਜੁਲਾਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਲੋਂ ਬੀ.ਐਡ. ਦੀ ਦਾਖਲਾ ਪ੍ਰੀਖਿਆ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ ਹੈ | ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਅਧੀਨ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਦੇ ਦੋ ਕਰਮਚਾਰੀਆਂ 'ਚ ਲੜਾਈ

ਚੰਡੀਗੜ੍ਹ, 11 ਜੁਲਾਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਦੋ ਕਰਮਚਾਰੀਆਂ ਦੀ ਆਪਸ ਵਿਚ ਲੜਾਈ ਹੋਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਵੇਰੇ 9.30 ਵਜੇ ਦੇ ਕਰੀਬ ਸੀਕਰੇਸੀ ਵਿਭਾਗ ਦੇ ਡੀ.ਆਰ ਨੂੰ ਅੰਗਰੇਜ਼ੀ ਵਿਭਾਗ ਦੇ ਮੁਅੱਤਲ ਚੱਲ ਰਹੇ ਕਰਮਚਾਰੀ ...

ਪੂਰੀ ਖ਼ਬਰ »

ਟ੍ਰੈਫਿਕ ਪੁਲਿਸ ਦੇ ਨਾਲ ਯਮਰਾਜ ਤੇ ਚਿਤਰਕੂਟ ਬਣੇ ਕਲਾਕਾਰਾਂ ਨੇ ਔਰਤਾਂ ਨੂੰ ਹੈਲਮਟ ਪਾਉਣ ਦਾ ਦਿੱਤਾ ਸੁਨੇਹਾ

ਚੰਡੀਗੜ੍ਹ, 11 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪ੍ਰਸ਼ਾਸਨ ਵਲੋਂ ਔਰਤਾਂ ਲਈ ਦੋ ਪਹੀਆਂ ਵਾਹਨ ਚਲਾਉਂਦੇ ਹੋਏ ਹੈਲਮਟ ਦੀ ਵਰਤੋ ਜ਼ਰੂਰੀ ਕਰ ਦਿੱਤੀ ਗਈ ਹੈ ਜਿਸ ਦੇ ਬਾਅਦ ਚੰਡੀਗੜ੍ਹ ਟ੍ਰੈਫਿਕ ਪੁਲਿਸ ਔਰਤਾਂ ਨੂੰ ਵੱਖ-ਵੱਖ ਤਰੀਕਿਆਂ ਨਾਲ ਹੈਲਮਟ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਜਰਮਨ ਕੰਪਨੀ ਨੂੰ ਸੰਗਰੂਰ ਜ਼ਿਲ੍ਹੇ 'ਚ 100 ਕਰੋੜ ਦੀ ਲਾਗਤ ਨਾਲ ਬਾਇਓ-ਗੈਸ ਪਲਾਂਟ ਸਥਾਪਤ ਕਰਨ ਦੀ ਪ੍ਰਵਾਨਗੀ

ਚੰਡੀਗੜ੍ਹ, 11 ਜੁਲਾਈ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧਿਆਨ ਵਿਚ ਮਾਮਲਾ ਲਿਆਂਦੇ ਜਾਣ ਦੇ 24 ਘੰਟਿਆਂ ਦੇ ਅੰਦਰ ਉਨ੍ਹਾਂ ਨੇ 100 ਕਰੋੜ ਰੁਪਏ ਦੀ ਲਾਗਤ ਨਾਲ ਬਾਇਓ-ਗੈਸ 'ਤੇ ਅਧਾਰਿਤ ਸੀ.ਐਨ.ਜੀ. ਪਲਾਂਟ ਸਥਾਪਤ ਕਰਨ ਲਈ ਜਰਮਨ ਕੰਪਨੀ ਦੇ ਪ੍ਰਾਜੈਕਟ ...

ਪੂਰੀ ਖ਼ਬਰ »

ਰਾਹ ਜਾਂਦੇ ਵਿਅਕਤੀ ਦਾ ਮੋਬਾਈਲ ਫ਼ੋਨ ਝਪਟਿਆ

ਚੰਡੀਗੜ੍ਹ, 11 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਸ਼ਹਿਰ ਵਿਚ ਇਕ ਵਾਰ ਫਿਰ ਰਾਹ ਜਾਂਦੇ ਵਿਅਕਤੀ ਨਾਲ ਝਪਟਮਾਰੀ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਧਨਾਸ ਦੇ ਰਹਿਣ ਵਾਲੇ ਹਰੀ ਦਵਾਰ ਨੇ ਪੁਲਿਸ ਨੂੰ ਦਿੱਤੀ ਹੈ | ...

ਪੂਰੀ ਖ਼ਬਰ »

ਐਸ.ਓ.ਆਈ. ਵਲੋਂ ਡੀ.ਯੂ.ਆਈ. ਨੂੰ ਮੰਗ-ਪੱਤਰ

ਚੰਡੀਗੜ੍ਹ, 11 ਜੁਲਾਈ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀ ਜਥੇਬੰਦੀ ਐਸ.ਓ.ਆਈ. ਵਲੋਂ ਬੀ.ਐਸ.ਸੀ. ਤਿੰਨ ਸਾਲਾ ਕੋਰਸ ਦੀ ਦਾਖਲਾ ਪ੍ਰਕਿਰਿਆ ਵਿਚ ਬਦਲਾਅ ਲਿਆਉਣ ਲਈ ਡੀ.ਯੂ.ਆਈ ਨੂੰ ਮੰਗ ਪੱਤਰ ਸੌਾਪਿਆ ਗਿਆ | ਇਸ ਮੌਕੇ ਪਾਰਟੀ ਆਗੂ ਮਹਿਨਾਜ਼ਪ੍ਰੀਤ ...

ਪੂਰੀ ਖ਼ਬਰ »

ਅਗਵਾ ਕਰ ਕੇ ਲੜਕੇ ਦੀ ਕੀਤੀ ਸੀ ਕੁੱਟਮਾਰ- ਇਲਾਜ ਦੌਰਾਨ ਮੌਤ

ਚੰਡੀਗੜ੍ਹ, 11 ਜੁਲਾਈ (ਗੁਰਪ੍ਰੀਤ ਸਿੰਘ ਜਾਗੋਵਾਲ)- ਖੁੱਡਾ ਲਹੌਰਾ ਦੇ ਨੇੜੇ ਕੁਝ ਵਿਅਕਤੀਆਂ ਵਲੋਂ ਦੋ ਲੜਕਿਆਂ ਨਾਲ ਕੁੱਟਮਾਰ ਕਰ ਕੇ ਉਨ੍ਹਾਂ ਨੂੰ ਬੇਸੁੱਧ ਹਾਲਤ ਵਿਚ ਸੁੱਟ ਦਿੱਤਾ ਗਿਆ ਸੀ ਜਿਨ੍ਹਾਂ ਵਿਚੋਂ ਇਕ ਨੂੰ ਪੀ.ਜੀ.ਆਈ ਦਾਖ਼ਲ ਕਰਵਾਇਆ ਗਿਆ ਸੀ | ...

ਪੂਰੀ ਖ਼ਬਰ »

'ਮਾਲ ਅਦਾਲਤ ਪ੍ਰਬੰਧਨ ਸਿਸਟਮ' ਦੇ ਪਾਇਲਟ ਪ੍ਰੋਜੈਕਟ ਦਾ ਆਗਾਜ਼

ਚੰਡੀਗੜ੍ਹ, 11 ਜੁਲਾਈ (ਅਜੀਤ ਬਿਉਰੋ)- ਮਾਲ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਇੱਥੇ ਵੀਡੀਓ ਕਾਨਫਰੰਸਿੰਗ ਰਾਹੀਂ ਅਮਲੋਹ (ਫਤਹਿਗੜ੍ਹ ਸਾਹਿਬ) ਦੀਆਂ ਮਾਲ ਅਦਾਲਤਾਂ ਵਿਚ 'ਮਾਲ ਅਦਾਲਤ ਪ੍ਰਬੰਧਨ ਸਿਸਟਮ' ਦਾ ਆਗਾਜ਼ ਕੀਤਾ | ਇਹ ਸਿਸਟਮ ਸੂਬੇ ਦੇ ਜ਼ਮੀਨੀ ...

ਪੂਰੀ ਖ਼ਬਰ »

ਕਮਿਊਨਿਸਟ ਪਾਰਟੀ ਵਲੋਂ ਚੰਡੀਗੜ੍ਹ 'ਚ ਤਮਾਮ ਔਰਤਾਂ ਨੂੰ ਹੈਲਮਟ ਪਾਉਣ ਤੋਂ ਛੋਟ ਦੇਣ ਦੀ ਮੰਗ

ਚੰਡੀਗੜ੍ਹ, 11 ਜੁਲਾਈ (ਅਜੀਤ ਬਿਉਰੋ)-ਚੰਡੀਗੜ੍ਹ ਭਾਰਤੀ ਕਮਿਊਨਿਸਟ ਪਾਰਟੀ ਦੇ ਸਰਵਸਾਥੀ ਦੇਵੀ ਦਿਆਲ ਸ਼ਰਮਾ, ਰਾਜ ਕੁਮਾਰ, ਸੈਕਟਰੀ ਅਤੇ ਪ੍ਰੀਤਮ ਸਿੰਘ ਹੁੰਦਲ ਮੀਤ ਸੈਕਟਰੀ ਚੰਡੀਗੜ੍ਹ ਜ਼ਿਲ੍ਹਾ ਕੌਾਸਲ ਭਾਰਤੀ ਕਮਿਊਨਿਸਟ ਪਾਰਟੀ ਨੇ ਸਾਂਝੇ ਬਿਆਨ ਰਾਹੀਂ ...

ਪੂਰੀ ਖ਼ਬਰ »

108 ਐਾਬੂਲੈਂਸ ਸੇਵਾ ਦੇ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਕੀਤੀ ਹੜਤਾਲ

ਐੱਸ. ਏ. ਐੱਸ. ਨਗਰ, 11 ਜੁਲਾਈ (ਕੇ. ਐੱਸ. ਰਾਣਾ)-108 ਐਾਬੂਲੈਂਸ ਦੇ ਕਰਮਚਾਰੀਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਐਾਬੂਲੈਂਸ ਸੇਵਾ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਹੈ | ਯੂਨੀਅਨ ਦੇ ਅਹੁਦੇਦਾਰ ਮਨਿੰਦਰ ਸਿੰਘ, ਰਾਕੇਸ਼ ਸਿੰਘ, ਲਖਵਿੰਦਰ ਸਿੰਘ, ਰਾਜਵਿੰਦਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਨਸ਼ਿਆਂ ਦੇ ਪ੍ਰਭਾਵ ਹੇਠ ਆਏ ਗ਼ਰੀਬਾਂ ਦਾ ਇਲਾਜ ਮੁਫ਼ਤ ਕੀਤਾ ਜਾਵੇਗਾ- ਡੀ. ਸੀ.

ਐੱਸ. ਏ. ਐੱਸ. ਨਗਰ, 11 ਜੁÑਲਾਈ (ਕੇ. ਐੱਸ. ਰਾਣਾ)-ਜ਼ਿਲ੍ਹੇ ਅੰਦਰ ਨਸ਼ਿਆਂ ਦੇ ਖ਼ਾਤਮੇ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਅਤੇ ਨਸ਼ਿਆਂ ਦੇ ਪ੍ਰਭਾਵ ਹੇਠ ਆਏ ਗ਼ਰੀਬ ਵਿਅਕਤੀਆਂ/ਨੌਜਵਾਨਾਂ ਦਾ ਇਲਾਜ ਮੁਫ਼ਤ ਕੀਤਾ ਜਾਵੇਗਾ | ਇਥੋਂ ਤੱਕ ਕਿ ਉਨ੍ਹਾਂ ਦੇ ਘਰ ਤੋਂ ਹਸਪਤਾਲ ਤੱਕ ...

ਪੂਰੀ ਖ਼ਬਰ »

ਪਿੰਡ ਜਵਾਹਰਪੁਰ ਵਿਖੇ ਹੀ ਬਣੇਗਾ ਡੇਰਾਬੱਸੀ ਦਾ ਅਦਾਲਤੀ ਕੰਪਲੈਕਸ -ਸੈਸ਼ਨ ਜੱਜ

ਡੇਰਾਬੱਸੀ, 11 ਜੁਲਾਈ (ਗੁਰਮੀਤ ਸਿੰਘ)-ਚੰਡੀਗੜ੍ਹ-ਅੰਬਾਲਾ ਮੁੱਖ ਸੜਕ 'ਤੇ ਸਥਿਤ ਪਿੰਡ ਜਵਾਹਰਪੁਰ ਵਿਖੇ ਡੇਰਾਬੱਸੀ ਅਦਾਲਤੀ ਕੰਪਲੈਕਸ ਬਣਨ ਦਾ ਰਾਹ ਸਾਫ਼ ਹੋ ਗਿਆ ਹੈ | ਇਹ ਜਾਣਕਾਰੀ ਮੁਹਾਲੀ ਦੀ ਸੈਸ਼ਨ ਜੱਜ ਅਰਚਨਾ ਪੁਰੀ ਨੇ ਅੱਜ ਡੇਰਾਬੱਸੀ ਤਹਿਸੀਲ ਕੰਪਲੈਕਸ ...

ਪੂਰੀ ਖ਼ਬਰ »

ਸਰਕਾਰੀ ਕਾਲਜ ਵਿਖੇ 'ਬਾਲ ਮਿੱਤਰ ਗਰਾਮ' ਸਬੰਧੀ ਸਿਖਲਾਈ ਪ੍ਰੋਗਰਾਮ

ਡੇਰਾਬੱਸੀ, 11 ਜੁਲਾਈ (ਸ਼ਾਮ ਸਿੰਘ ਸੰਧੂ)-ਬਲਾਕ ਡੇਰਾਬੱਸੀ ਨੂੰ 'ਬਚਪਨ ਬਚਾਓ ਅੰਦੋਲਨ' ਦੇ ਤਹਿਤ 'ਬਾਲ ਮਿੱਤਰ ਗਰਾਮ' ਬਣਾਉਣ ਸਬੰਧੀ ਬਲਾਕ ਦੇ ਸਰਕਾਰੀ ਸਕੂਲਾਂ ਦੇ ਸਮੂਹ ਪਿੰ੍ਰਸੀਪਲਾਂ, ਮੁੱਖ ਅਧਿਆਪਕਾਂ ਅਤੇ ਸਰਪੰਚਾਂ ਨੂੰ ਸਿਖਲਾਈ ਦੇਣ ਲਈ ਸਰਕਾਰੀ ਕਾਲਜ ...

ਪੂਰੀ ਖ਼ਬਰ »

ਕਿਸ਼ਨਪੁਰਾ ਤੇ ਕਲਾਲ ਮਾਜਰਾ ਦੇ ਲੋਕ ਟਿਊਬਵੈੱਲ ਖ਼ਰਾਬ ਹੋਣ ਕਾਰਨ ਪਾਣੀ ਨੂੰ ਤਰਸੇ

ਕੁਰਾਲੀ, 11 ਜੁਲਾਈ (ਹਰਪ੍ਰੀਤ ਸਿੰਘ)-ਨੇੜਲੇ ਪਿੰਡ ਕਿਸ਼ਨਪੁਰਾ ਤੇ ਕਲਾਲ ਮਾਜਰਾ ਵਿਚ ਅੱਤ ਦੇ ਗਰਮੀ ਦੇ ਇਨ੍ਹਾਂ ਦਿਨਾਂ 'ਚ ਪੀਣ ਵਾਲੇ ਪਾਣੀ ਦੀ ਸਪਲਾਈ ਬੀਤੇ ਕਈ ਦਿਨਾਂ ਤੋਂ ਠੱਪ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ | ਪੀਣ ਵਾਲੇ ਪਾਣੀ ਦੀ ...

ਪੂਰੀ ਖ਼ਬਰ »

ਕੈਪਟਨ ਸਿਆਸੀ ਚਸ਼ਮਾ ਉੱਤਾਰ ਕੇ ਖੱਟਰ ਦੇ ਸੁਝਾਓ 'ਤੇ ਵਿਚਾਰ ਕਰਨ

ਚੰਡੀਗੜ੍ਹ, 11 ਜੁਲਾਈ (ਐਨ.ਐਸ. ਪਰਵਾਨਾ)– ਹਰਿਆਣਾ ਦੇ ਖ਼ਜ਼ਾਨਾ ਮੰਤਰੀ ਕੈਪਟਨ ਅਭਿਮਨਿਊ ਨੇ ਗੁੱਸੇ ਦੀ ਟੋਨ 'ਚ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਿਆਸੀ ਚਸ਼ਮਾ ਉੱਤਾਰ ਕੇ ਇਕ ਵਾਰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋਂ ...

ਪੂਰੀ ਖ਼ਬਰ »

ਕਰਨਾਲ-ਕੈਥਲ-ਖਨੌਰੀ ਰੋਡ - ਫੋਰ ਲੇਨ ਬਣਾਉਣ ਦਾ ਪ੍ਰਸਤਾਵ ਮਨਜ਼ੂਰ

ਚੰਡੀਗੜ੍ਹ, 11 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਲੋਕਾਂ ਦੀ ਦਹਾਕਿਆਂ ਪੁਰਾਣੀ ਮੰਗ ਕਰਨਾਲ ਦੀ ਪੰਜਾਬ ਤੋਂ ਕਨੇਕਿਟਵਿਟੀ ਨੂੰ ਆਸਾਨ ਬਣਾਉਣ ਦੇ ਸੂਬਾ ਸਰਕਾਰ ਦੇ ਪ੍ਰਸਤਾਵ 'ਤੇ ਕੇਂਦਰੀ ਸੜਕ, ਟਰਾਂਸਪੋਰਟ ਅਤੇ ਰਾਜ ਮਾਰਗ ਮੰਤਰਾਲੇ ਨੇ ਮੋਹਰ ਲਗਾਉਂਦੇ ਹੋਏ ...

ਪੂਰੀ ਖ਼ਬਰ »

ਪਿੰਡ ਜਵਾਹਰਪੁਰ ਵਿਖੇ ਹੀ ਬਣੇਗਾ ਡੇਰਾਬੱਸੀ ਦਾ ਅਦਾਲਤੀ ਕੰਪਲੈਕਸ -ਸੈਸ਼ਨ ਜੱਜ

ਡੇਰਾਬੱਸੀ, 11 ਜੁਲਾਈ (ਗੁਰਮੀਤ ਸਿੰਘ)-ਚੰਡੀਗੜ੍ਹ-ਅੰਬਾਲਾ ਮੁੱਖ ਸੜਕ 'ਤੇ ਸਥਿਤ ਪਿੰਡ ਜਵਾਹਰਪੁਰ ਵਿਖੇ ਡੇਰਾਬੱਸੀ ਅਦਾਲਤੀ ਕੰਪਲੈਕਸ ਬਣਨ ਦਾ ਰਾਹ ਸਾਫ਼ ਹੋ ਗਿਆ ਹੈ | ਇਹ ਜਾਣਕਾਰੀ ਮੁਹਾਲੀ ਦੀ ਸੈਸ਼ਨ ਜੱਜ ਅਰਚਨਾ ਪੁਰੀ ਨੇ ਅੱਜ ਡੇਰਾਬੱਸੀ ਤਹਿਸੀਲ ਕੰਪਲੈਕਸ ...

ਪੂਰੀ ਖ਼ਬਰ »

ਟੈਕ ਮਹਿੰਦਰਾ ਨੇ ਆਰੀਅਨਜ਼ ਕੈਂਪਸ 'ਚ ਪਲੇਸਮੈਂਟ ਡਰਾਈਵ ਕਰਵਾਈ

ਮੁਹਾਲੀ, 11 ਜੁਲਾਈ (ਅ.ਬ.)-ਇਨਫੋਰਮੇਸ਼ਨ ਟੈਕਨੋਲੋਜੀ ਦੀ ਇਕ ਭਾਰਤੀ ਬਹੁਰਾਸ਼ਟਰੀ ਪ੍ਰਦਾਤਾ ਟੈਕ ਮਹਿੰਦਰਾ ਨੇ ਆਰੀਅਨਜ਼ ਗਰੁੱਪ ਆਫ਼ ਕਾਲਜਿਸ, ਰਾਜਪੁਰਾ, ਨੇੜੇ ਚੰਡੀਗੜ੍ਹ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ | ਟੈਕ ਮਹਿੰਦਰਾ ਨੇ ਇਸ ਕੈਂਪਸ ਪਲੇਸਮੈਂਟ ਡਰਾਈਵ 'ਚ ...

ਪੂਰੀ ਖ਼ਬਰ »

ਕਰਨਾਲ-ਕੈਥਲ-ਖਨੌਰੀ ਰੋਡ - ਫੋਰ ਲੇਨ ਬਣਾਉਣ ਦਾ ਪ੍ਰਸਤਾਵ ਮਨਜ਼ੂਰ

-ਪੰਜਾਬ ਦੇ ਮੁਸਾਫ਼ਰਾਂ ਨੂੰ ਵੀ ਮਿਲੇਗੀ ਸਹੂਲਤ - ਸਰਕਾਰੀ ਬੁਲਾਰਾ ਚੰਡੀਗੜ੍ਹ, 11 ਜੁਲਾਈ (ਵਿਸ਼ੇਸ਼ ਪ੍ਰਤੀਨਿਧ)- ਲੋਕਾਂ ਦੀ ਦਹਾਕਿਆਂ ਪੁਰਾਣੀ ਮੰਗ ਕਰਨਾਲ ਦੀ ਪੰਜਾਬ ਤੋਂ ਕਨੇਕਿਟਵਿਟੀ ਨੂੰ ਆਸਾਨ ਬਣਾਉਣ ਦੇ ਸੂਬਾ ਸਰਕਾਰ ਦੇ ਪ੍ਰਸਤਾਵ 'ਤੇ ਕੇਂਦਰੀ ਸੜਕ, ...

ਪੂਰੀ ਖ਼ਬਰ »

ਮਾਮਲਾ ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਦਾ ਖੱਟਾ ਸਿੰਘ ਦੀ ਗਵਾਹੀ 'ਤੇ ਬਚਾਅ ਪੱਖ ਨੇ ਲਗਾਈ 20 ਲੋਕਾਂ ਦੀ ਗਵਾਹੀ ਦੀ ਅਰਜ਼ੀ

ਪੰਚਕੂਲਾ, 11 ਜੁਲਾਈ (ਕਪਿਲ)-ਡੇਰਾ ਮੁਖੀ ਰਾਮ ਰਹੀਮ 'ਤੇ ਚੱਲ ਰਹੇ ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ 'ਚ ਸੁਣਵਾਈ ਹੋਈ | ਇਸ ਦੌਰਾਨ ਰਾਮ ਰਹੀਮ ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਵੀਡੀਓ ...

ਪੂਰੀ ਖ਼ਬਰ »

ਨਿਸਾਨ ਦਾ ਪੰਜਾਬ ਪ੍ਰੀ ਓਨਡ ਕਾਰਾਂ ਦੇ ਕਾਰੋਬਾਰ 'ਤੇ ਫੋਕਸ

ਚੰਡੀਗੜ੍ਹ, 11 ਜੁਲਾਈ (ਅ.ਬ.)- ਨਿਸਾਨ ਨੇ ਪੰਜਾਬ ਵਿਚ ਨਿਸਾਨ ਇੰਟੈਲੀਜੈਂਟ ਚੁਆਇਸ ਸੈਂਟਰ ਖੋਲ੍ਹਣ ਦਾ ਅੱਜ ਐਲਾਨ ਕੀਤਾ ਹੈ | ਇਹ ਸੈਂਟਰ ਪੰਜਾਬ ਦੇ ਪ੍ਰਮੁੱਖ ਸ਼ਹਿਰਾਂ ਜਿਵੇਂ ਚੰਡੀਗੜ੍ਹ, ਲੁਧਿਆਣਾ, ਪਟਿਆਲਾ, ਜਲੰਧਰ ਅਤੇ ਅੰਮਿ੍ਤਸਰ ਵਿਚ ਖੋਲ੍ਹੇ ਜਾਣਗੇ | ਇਸ ਪਹਿਲ ...

ਪੂਰੀ ਖ਼ਬਰ »

ਤੰਬਾਕੂ ਰੋਕੂ ਐਕਟ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ-ਬਰਾੜ

ਖਰੜ, 11 ਜੁਲਾਈ (ਮਾਨ)-ਖਰੜ ਸਬ ਡਵੀਜਨ ਵਿਚ ਤੰਬਾਕੂ ਰੋਕੂ ਐਕਟ ਨੂੰ ਸਖਤੀ ਨਾਲ ਲਾਗੂ ਕੀਤਾ ਜਾਵੇਗਾ ਅਤੇ ਕਿਸੇ ਨੂੰ ਵੀ ਕਾਨੂੰਨ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ | ਇਹ ਪ੍ਰਗਟਾਵਾ ਐਸ. ਡੀ. ਐਮ. ਅਮਨਿੰਦਰ ਕੌਰ ਬਰਾੜ ਨੇ ਕਰਦਿਆਂ ਦੱਸਿਆ ਕਿ ਮਿਸ਼ਨ ਤੰਦਰੁਸਤ ...

ਪੂਰੀ ਖ਼ਬਰ »

ਨਿਗਮ ਦੀ ਟੀਮ ਵਲੋਂ ਪਿੰਡ ਮੁਹਾਲੀ ਵਿਚਲੀਆਂ ਮੀਟ ਦੀਆਂ ਦੁਕਾਨਾਂ ਦੀ ਚੈਕਿੰਗ

ਐੱਸ. ਏ. ਐੱਸ. ਨਗਰ, 11 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਸਥਾਨਕ ਨਗਰ ਨਿਗਮ ਦੀ ਟੀਮ ਵਲੋਂ ਪਿੰਡ ਮੁਹਾਲੀ ਵਿਚਲੀਆਂ ਮੀਟ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ ਅਤੇ ਦੁਕਾਨ ਮਾਲਕਾਂ ਨੂੰ ਸਾਫ਼-ਸਫ਼ਾਈ ਸਬੰਧੀ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਤਾਂ ਜੋ ...

ਪੂਰੀ ਖ਼ਬਰ »

ਖਰੜ ਸ਼ਹਿਰ ਦੇ ਛਿਪਦੇ ਪਾਸੇ ਤੇ ਪਿੰਡ ਸਹੌੜਾ ਤੋਂ ਪਿੰਡ ਦੈੜੀ ਤੱਕ ਬਣੇਗਾ ਨਵਾਂ ਬਾਈਪਾਸ

ਖਰੜ, 11 ਜੁਲਾਈ (ਗੁਰਮੁੱਖ ਸਿੰਘ ਮਾਨ)-ਭਾਰਤ ਸਰਕਾਰ ਦੇ ਆਵਾਜਾਈ ਅਤੇ ਰਾਜਮਾਰਗ ਮੰਤਰਾਲਾ ਵਲਾੋ ਨੈਸ਼ਨਲ ਹਾਈਵੇ-205 ਏ (ਖਰੜ-ਬਨੂੜ-ਤੇਪਲਾ) ਮਾਰਗ ਨੂੰ ਚੌੜਾ ਕਰਨ ਅਤੇ ਨਾਲ ਹੀ ਖਰੜ ਸ਼ਹਿਰ ਦੇ ਛਿਪਦੇ ਪਾਸੇ ਨੂੰ ਵੱਖਰੇ ਤੌਰ 'ਤੇ ਤਜਵੀਜਸ਼ੁਦਾ ਬਾਈਪਾਸ ਬਣਾਉਣ ਲਈ ...

ਪੂਰੀ ਖ਼ਬਰ »

ਸ਼ੈਮਰਾਕ ਸਕੂਲ ਵਿਖੇ ਸੰਭਵ ਫਾਊਾਡੇਸ਼ਨ ਵਲੋਂ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸੈਮੀਨਾਰ

ਐੱਸ. ਏ. ਐੱਸ. ਨਗਰ, 11 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਸ਼ੈਮਰਾਕ ਸੀਨੀਅਰ ਸੈਕੰਡਰੀ ਸਕੂਲ ਸੈਕਟਰ-69 ਦੇ ਆਡੀਟੋਰੀਅਮ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਸਬੰਧੀ ਜਾਗਰੂਕ ਕਰਨ ਦੇ ਮਕਸਦ ਨਾਲ ਸੰਭਵ ਫਾਊਾਡੇਸ਼ਨ ਵਲੋਂ ਵਿਸ਼ੇਸ਼ ਜਾਗਰੂਕਤਾ ...

ਪੂਰੀ ਖ਼ਬਰ »

ਪਿੰਡ ਬੜੌਦੀ ਵਿਖੇ ਵਿਸ਼ਾਲ ਭਗਵਤੀ ਜਾਗਰਣ 14 ਨੂੰ

ਕੁਰਾਲੀ, 11 ਜੁਲਾਈ (ਅਕਾਲਗੜ੍ਹੀਆ)-ਨੇੜਲੇ ਪਿੰਡ ਬੜੌਦੀ ਦੇ ਨਗਰ ਖੇੜਾ ਵਿਖੇ ਚੜ੍ਹਦੀ ਕਲਾ ਸਪੋਰਟਸ ਸੱਭਿਆਚਾਰਕ ਮੰਚ ਵਲੋਂ ਪਿੰਡ ਅਤੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ 14 ਜੁਲਾਈ ਨੂੰ ਵਿਸ਼ਾਲ ਭਗਵਤੀ ਜਾਗਰਣ ਅਤੇ ਭੰਡਾਰਾ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਕਲੱਬ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਨੇ ਮੈਡੀਕਲ ਸਟੋਰਾਂ 'ਤੇ ਡਾਕਟਰ ਦੀ ਸਲਿੱਪ ਤੋਂ ਬਿਨਾਂ ਸਰਿੰਜਾਂ ਖ਼ਰੀਦਣ ਤੇ ਵੇਚਣ 'ਤੇ ਲਗਾਈ ਪਾਬੰਦੀ ਹਟਾਈ

ਐੱਸ. ਏ. ਐੱਸ. ਨਗਰ, 11 ਜੁÑਲਾਈ (ਕੇ. ਐੱਸ. ਰਾਣਾ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੁਹਾਲੀ ਗੁਰਪ੍ਰੀਤ ਕੌਰ ਸਪਰਾ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦੇ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ...

ਪੂਰੀ ਖ਼ਬਰ »

ਡੈਪੋ ਪ੍ਰੋਗਰਾਮ ਤੇ ਨਸ਼ੇ ਦੇ ਖ਼ਾਤਮੇ ਲਈ ਵਿੱਦਿਅਕ ਸੰਸਥਾਵਾਂ ਅੱਗੇ ਆਉਣ- ਡੀ. ਸੀ.

ਐੱਸ. ਏ. ਐੱਸ. ਨਗਰ, 11 ਜੁÑਲਾਈ (ਕੇ. ਐੱਸ. ਰਾਣਾ)-ਪੰਜਾਬ ਵਿਚੋਂ ਨਸ਼ਿਆਂ ਦੇ ਕੋਹੜ ਦੇ ਖ਼ਾਤਮੇ ਲਈ ਪੰਜਾਬ ਸਰਕਾਰ ਵਲੋਂ ਡੈਪੋ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ, ਜਿਸ ਦੀ ਸਫਲਤਾ ਲਈ ਜ਼ਿਲ੍ਹੇ ਵਿਚਲੀਆਂ ਵਿੱਦਿਅਕ ਸੰਸਥਾਵਾਂ ਅਹਿਮ ਰੋਲ ਅਦਾ ਕਰ ਸਕਦੀਆਂ ਹਨ | ਜੇਕਰ ਕਿਸੇ ...

ਪੂਰੀ ਖ਼ਬਰ »

ਜਲ ਨਿਕਾਸੀ ਪਾਉਣ ਨੂੰ ਲੈ ਕੇ ਪਿੰਡ ਭਬਾਤ ਤੇ ਸ਼ਿਵਾਲਿਕ ਵਿਹਾਰ ਕਾਲੋਨੀ ਦੇ ਵਸਨੀਕਾਂ 'ਚ ਟਕਰਾਅ

ਜ਼ੀਰਕਪੁਰ, 11 ਜੁਲਾਈ (ਅਵਤਾਰ ਸਿੰਘ)-ਜ਼ੀਰਕਪੁਰ ਨਗਰ ਕੌਾਸਲ ਦੇ ਪਿੰਡ ਭਬਾਤ ਅਤੇ ਹਵਾਈ ਅੱਡੇ ਤੋਂ ਇਲਾਵਾ ਗੁਦਾਮ ਖੇਤਰ ਦਾ ਬਰਸਾਤੀ ਪਾਣੀ ਕੱਢਣ ਲਈ ਪਾਏ ਜਾ ਰਹੇ ਪਾਈਪਾਂ ਨੂੰ ਲੈ ਕੇ ਅੱਜ ਇਕ ਵਾਰ ਫਿਰ ਪਿੰਡ ਭਬਾਤ ਦੇ ਵਸਨੀਕ ਅਤੇ ਸ਼ਿਵਾਲਿਕ ਵਿਹਾਰ ਕਾਲੋਨੀ ਦੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਆਰਕੀਟੈਕਟ ਗੰਭੀਰ ਜ਼ਖ਼ਮੀ

ਜ਼ੀਰਕਪੁਰ, 11 ਜੁਲਾਈ (ਅਵਤਾਰ ਸਿੰਘ)-ਨਾਭਾ ਭਬਾਤ ਸੜਕ 'ਤੇ ਬੀਤੀ ਰਾਤ ਇਕ ਟਾਟਾ 407 ਅਤੇ ਮਾਰੂਤੀ ਕਾਰ ਵਿਚਕਾਰ ਹੋਈ ਸਿੱਧੀ ਟੱਕਰ ਦੌਰਾਨ ਖੇਤਰ ਦਾ ਇਕ ਆਰਕੀਟੈਕਟ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ¢ ਉਸ ਨੂੰ ਇਲਾਜ ਲਈ ਚੰਡੀਗੜ੍ਹ ਸੈਕਟਰ 32 ਦੇ ਹਸਪਤਾਲ ਵਿਚ ਭਰਤੀ ...

ਪੂਰੀ ਖ਼ਬਰ »

ਪਾਣੀ ਤੇ ਬਿਜਲੀ ਦੀ ਸਪਲਾਈ ਪ੍ਰਭਾਵਿਤ ਹੋਣ ਕਾਰਨ ਡੇਰਾਬੱਸੀ 'ਚ ਮਚੀ ਹਾਹਾਕਾਰ

ਡੇਰਾਬੱਸੀ, 11 ਜੁਲਾਈ (ਗੁਰਮੀਤ ਸਿੰਘ)-ਡੇਰਾਬੱਸੀ ਸ਼ਹਿਰ ਅਤੇ ਸ਼ਹਿਰ ਦੀ ਹੱਦ 'ਚ ਸ਼ਾਮਿਲ ਪਿੰਡਾਂ 'ਚ ਪਿਛਲੇ ਕਈ ਦਿਨਾਂ ਤੋਂ ਪੀਣ ਵਾਲੇ ਪਾਣੀ ਅਤੇ ਬਿਜਲੀ ਸਪਲਾਈ ਦੇ ਪ੍ਰਭਾਵਿਤ ਹੋਣ ਕਾਰਨ ਹਾਹਾਕਾਰ ਮਚੀ ਹੋਈ | ਬਿਨਾਂ ਪਾਣੀ ਤੋਂ ਜਿਥੇ ਲੋਕਾਂ ਨੂੰ ਗੁਜਾਰਾ ਕਰਨਾ ...

ਪੂਰੀ ਖ਼ਬਰ »

ਚੋਰੀ ਦੀ ਕਾਰ ਬਰਾਮਦ-3 ਗਿ੍ਫ਼ਤਾਰ

ਖਰੜ, 11 ਜੁਲਾਈ (ਜੰਡਪੁਰੀ)-ਸੀ. ਆਈ. ਏ. ਦੇ ਇੰਚਾਰਜ ਇੰਸਪੈਕਟਰ ਤਰਲੋਚਨ ਸਿੰਘ ਅਗਵਾਈ ਹੇਠ ਏ. ਐੱਸ. ਆਈ. ਮਨੋਹਰ ਲਾਲ ਸਮੇਤ ਪੁਲਿਸ ਪਾਰਟੀ ਵਲੋਂ ਬੱਸ ਸਟੈਂਡ ਪਿੰਡ ਸਹੌੜਾਂ ਵਿਖੇ ਲਗਾਏ ਨਾਕੇ ਦੌਰਾਨ ਵਿਨੋਦ ਕੁਮਾਰ ਪੁੱਤਰ ਸਵ: ਨਰਿੰਦਰਪਾਲ ਵਾਸੀ ਪਿੰਡ ਦੇਸੂਮਾਜਰਾ ...

ਪੂਰੀ ਖ਼ਬਰ »

ਖਰੜ ਸ਼ਹਿਰ ਦੇ ਛਿਪਦੇ ਪਾਸੇ ਤੇ ਪਿੰਡ ਸਹੌੜਾ ਤੋਂ ਪਿੰਡ ਦੈੜੀ ਤੱਕ ਬਣੇਗਾ ਨਵਾਂ ਬਾਈਪਾਸ

ਬਾਈਪਾਸ ਨਿਕਲਣ ਨਾਲ ਖਰੜ ਇਲਾਕੇ ਨੰੂ ਆਵਾਜਾਈ ਤੋਂ ਮਿਲੇਗੀ ਰਾਹਤ- ਕੰਗ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਖਰੜ-ਬਨੂੜ-ਤੇਪਲਾ ਮਾਰਗ ਨੂੰ ਚੌੜਾ ਕਰਨ ਅਤੇ ਖਰੜ ਸ਼ਹਿਰ ਦੇ ਬਾਹਰਲੇ ਪਾਸੇ ਨੂੰ ਤਜਵੀਜ਼ਸ਼ੁਦਾ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਦੋਸ਼ੀ ਨੂੰ 10 ਸਾਲ ਦੀ ਕੈਦ

ਐੱਸ. ਏ. ਐੱਸ. ਨਗਰ, 11 ਜੁਲਾਈ (ਜਸਬੀਰ ਸਿੰਘ ਜੱਸੀ)-ਮੁਹਾਲੀ ਦੀ ਇਕ ਅਦਾਲਤ ਨੇ ਜ਼ੀਰਕਪੁਰ ਦੀ ਇਕ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਇਕ ਦੋਸ਼ੀ ਨੂੰ 10 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਮੁਹਾਲੀ ਦੇ ਜ਼ਿਲ੍ਹਾ ਸੈਸ਼ਨ ਜੱਜ ਅਰਚਨਾ ਪੁਰੀ ਦੀ ਅਦਾਲਤ ਨੇ ਸਰਕਾਰੀ ਧਿਰ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਸਮਾਗਮ ਕਰਵਾਏ

ਭਾਈ ਗੁਰਪ੍ਰੀਤ ਸਿੰਘ ਵਿਚਾਰਾਂ ਦੀ ਸਾਂਝੇ ਪਾਉਂਦੇ ਹੋਏ | ਐੱਸ. ਏ. ਐੱਸ. ਨਗਰ, 11 ਜੁਲਾਈ (ਝਾਂਮਪੁਰ)-ਗੁਰਦੁਆਰਾ ਸੰਤਸਰ ਸਾਹਿਬ ਸੈਕਟਰ 38 ਵੈਸਟ ਚੰਡੀਗੜ੍ਹ ਵਿਖੇ ਸਰਬੱਤ ਦੇ ਭਲੇ ਲਈ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਦੇ ਤਹਿਤ ਭਾਈ ਗੁਰਪ੍ਰੀਤ ਸਿੰਘ ਸੰਤਸਰ ...

ਪੂਰੀ ਖ਼ਬਰ »

ਪਾਰਕਿੰਗ ਠੇਕਾ ਰੱਦ ਕਰਨ 'ਤੇ ਲੱਗੀ ਰੋਕ-ਦੋ ਹਫ਼ਤੇ 'ਚ ਪੈਸੇ ਜਮ੍ਹਾਂ ਕਰਵਾਉਣ ਦੀ ਹਦਾਇਤ

ਚੰਡੀਗੜ੍ਹ, 11 ਜੁਲਾਈ (ਸੁਰਜੀਤ ਸਿੰਘ ਸੱਤੀ)- ਚੰਡੀਗੜ੍ਹ ਨਗਰ ਨਿਗਮ ਵਲੋਂ ਸ਼ਹਿਰ ਦੀਆਂ ਪਾਰਕਿੰਗਾਂ ਦੇ ਆਰਿਅਨ ਟੋਲ ਇਨਫਰਾ ਕੰਪਨੀ ਨੂੰ ਦਿੱਤੇ ਠੇਕੇ ਰੱਦ ਕਰਨ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬੁੱਧਵਾਰ ਨੂੰ ਰੋਕ ਲਗਾ ਦਿੱਤੀ ਹੈ ¢ ਨਿਗਮ ਨੇ ਪਿਛਲੇ ਦਿਨੀਂ ...

ਪੂਰੀ ਖ਼ਬਰ »

ਪਹਾੜੀ ਲੋਕਾਂ ਦੀਆਂ ਸ਼ਿਕਾਇਤਾਂ ਦੇ ਬਾਵਜੂਦ ਕੁੰਭਕਰਨੀ ਨੀਂਦ ਤੋਂ ਨਹੀਂ ਜਾਗ ਰਹੇ ਅਧਿਕਾਰੀ

ਮੁੱਲਾਂਪੁਰ ਗਰੀਬਦਾਸ, 11 ਜੁਲਾਈ (ਦਿਲਬਰ ਸਿੰਘ ਖੈਰਪੁਰ)-ਚੰਡੀਗੜ੍ਹ ਨੇੜਲੇ ਇਸ ਇਲਾਕੇ ਵਿਚ ਧਨਾਢ ਲੋਕਾਂ ਦੀ ਅੱਖ ਸ਼ਿਵਾਲਿਕ ਦੀਆਂ ਪਹਾੜੀਆਂ 'ਤੇ ਹੈ | ਇਨ੍ਹਾਂ ਲੋਕਾਂ ਵਲੋਂ ਜਾਇਜ਼ ਨਾਜਾਇਜ਼ ਕਬਜ਼ੇ ਕਰਨ ਉਪਰੰਤ ਪਹਾੜੀਆਂ ਦੀ ਹਿੱਕ ਨੂੰ ਚੀਰਕੇ ਆਪੋ-ਆਪਣੇ ...

ਪੂਰੀ ਖ਼ਬਰ »

ਪੁੱਡਾ ਦੀਆਂ ਪੰਜਾਬ ਦੀਆਂ ਵੱਖ-ਵੱਖ ਅਥਾਰਟੀਆਂ ਅਧੀਨ ਸਾਈਟਾਂ ਦੀ ਬੋਲੀ ਅੱਜ ਤੋਂ

ਐੱਸ. ਏ. ਐੱਸ. ਨਗਰ, 11 ਜੁਲਾਈ (ਨਰਿੰਦਰ ਸਿੰਘ ਝਾਂਮਪੁਰ)-ਪੰਜਾਬ ਸ਼ਹਿਰੀ ਯੋਜਨਬੰਦੀ ਵਿਕਾਸ ਅਥਾਰਟੀ (ਪੁੱਡਾ), ਗਰੇਟਰ ਲੁਧਿਆਣਾ ਏਰੀਆ ਵਿਕਾਸ ਅਥਾਰਟੀ (ਗਲਾਡਾ), ਪਟਿਆਲਾ ਵਿਕਾਸ ਅਥਾਰਟੀ (ਪੀ. ਡੀ. ਏ.), ਬਠਿੰਡਾ ਵਿਕਾਸ ਅਥਾਰਟੀ (ਬੀ. ਡੀ. ਏ.), ਜਲੰਧਰ ਵਿਕਾਸ ਅਥਾਰਟੀ (ਜੇ. ...

ਪੂਰੀ ਖ਼ਬਰ »

ਖੇਡ ਮੰਤਰੀ ਵਲੋਂ ਗਤਕਾ ਐਸੋਸੀਏਸ਼ਨ ਵਲੋਂ ਪੰਜਾਬੀ 'ਚ ਪ੍ਰਕਾਸ਼ਿਤ ਗਤਕਾ ਨਿਯਮਾਂਵਲੀ (ਰੂਲ ਬੁੱਕ) ਜਾਰੀ

ਐੱਸ. ਏ. ਐੱਸ. ਨਗਰ, 11 ਜੁਲਾਈ (ਕੇ. ਐੱਸ. ਰਾਣਾ)-ਪੰਜਾਬ ਦੇ ਗਤਕਾ ਖਿਡਾਰੀਆਂ ਦੀ ਮੰਗ ਨੂੰ ਮੁੱਖ ਰੱਖਦੇ ਹੋਏ ਪੰਜਾਬ ਗਤਕਾ ਐਸੋਸੀਏਸ਼ਨ ਵਲੋਂ ਪੰਜਾਬੀ ਭਾਸ਼ਾ ਵਿਚ ਪ੍ਰਕਾਸ਼ਿਤ ਕੀਤੀ ਗਈ ਗਤਕਾ ਨਿਯਮਾਂਵਲੀ-2018 (ਰੂਲ ਬੁੱਕ) ਨੂੰ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ...

ਪੂਰੀ ਖ਼ਬਰ »

ਪਰਿਵਾਰ ਛੋਟਾ ਹੈ ਤਾਂ ਜ਼ਿੰਦਗੀ ਬਿਹਤਰ ਹੋਵੇਗੀ-ਸਿਵਲ ਸਰਜਨ

ਐੱਸ. ਏ. ਐੱਸ. ਨਗਰ, 11 ਜੁਲਾਈ (ਕੇ. ਐੱਸ. ਰਾਣਾ)-ਅੱਜ ਦੇ ਦੌਰ 'ਚ ਦਿਨ-ਬਾ-ਦਿਨ ਵੱਧ ਰਹੀ ਆਬਾਦੀ ਨੂੰ ਠੱਲ੍ਹ ਪਾਉਣਾ ਸਮੇਂ ਦੀ ਅਹਿਮ ਲੋੜ ਬਣ ਗਿਆ ਹੈ | ਇਸ ਵੇਲੇ ਵਿਸ਼ਵ ਦੀ ਆਬਾਦੀ 7.50 ਅਰਬ ਹੈ ਅਤੇ ਭਾਰਤ ਸਵਾ ਅਰਬ ਦੀ ਆਬਾਦੀ ਨਾਲ ਵਿਸ਼ਵ ਦਾ ਦੂਜਾ ਵੱਡਾ ਦੇਸ਼ ਹੈ | ਆਬਾਦੀ ...

ਪੂਰੀ ਖ਼ਬਰ »

ਟਿਊੂਬਵੈੱਲਾਂ ਦੀ ਦੇਖਭਾਲ ਕਰਨ ਵਾਲੇ ਠੇਕੇਦਾਰ ਦਾ ਟੈਂਡਰ ਰੱਦ ਕਰਨ ਦੀ ਤਿਆਰੀ, ਅੱਜ ਸੱਦੀ ਮੀਟਿੰਗ

ਡੇਰਾਬੱਸੀ, 11 ਜੁਲਾਈ (ਗੁਰਮੀਤ ਸਿੰਘ)-ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਪੈਦਾ ਹੋਈ ਪਾਣੀ ਦੀ ਕਿੱਲਤ ਕਰਕੇ ਨਗਰ ਕੌਾਸਲ ਸਮੇਤ ਕੌਾਸਲਰਾਂ ਨੂੰ ਭਾਰੀ ਨਾਮੋਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਦਕਿ ਟਿਊਬਵੈੱਲਾਂ ਦੀ ਦੇਖਭਾਲ ਲਈ ਕੌਾਸਲ ਵਲੋਂ ਕਰੀਬ 80 ਲੱਖ ਰੁਪਏ ...

ਪੂਰੀ ਖ਼ਬਰ »

ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਾਡ ਟੈਕਨਾਲੋਜੀ ਦਾ ਨਤੀਜਾ ਸ਼ਾਨਦਾਰ ਰਿਹਾ

ਐੱਸ. ਏ. ਐੱਸ. ਨਗਰ, 11 ਜੁÑਲਾਈ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਵਲੋਂ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਫੇਜ਼-10 ਮੁਹਾਲੀ ਵਿਖੇ ਚਲਾਏ ਜਾ ਰਹੇ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਾਡ ਟੈਕਨਾਲੋਜ਼ੀ ਦੇ ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ...

ਪੂਰੀ ਖ਼ਬਰ »

ਸਪਲਾਈ ਬੰਦ ਹੋਣ ਕਾਰਨ ਮੁਹੱਲਾ ਵਾਸੀ ਪਾਣੀ ਦੀ ਬੂੰਦ-ਬੂੰਦ ਨੂੰ ਤਰਸੇ

ਲਾਲੜੂ, 11 ਜੁਲਾਈ (ਰਾਜਬੀਰ ਸਿੰਘ)-ਹੰਡੇਸਰਾ ਰੋਡ 'ਤੇ ਨਵੀਂ ਅਨਾਜ ਮੰਡੀ ਨੇੜੇ ਪੈਂਦੇ ਮੁਹੱਲੇ ਵਿਚ ਪਿਛਲੇ ਕਈ ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਸਹੀ ਸਪਲਾਈ ਨਾ ਹੋਣ ਕਾਰਨ ਲੋਕ ਪਾਣੀ ਦੀ ਬੂੰਦ-ਬੂੰਦ ਨੂੰ ਤਰਸ ਰਹੇ ਹਨ | ਪਿੰਡ ਲਾਲੜੂ ਦੇ ਸਾਬਕਾ ਸਰਪੰਚ ਲਾਭ ਸਿੰਘ ਨੇ ...

ਪੂਰੀ ਖ਼ਬਰ »

ਅੰਮਿ੍ਤਸਰ ਨਗਰ ਸੁਧਾਰ ਟਰੱਸਟ ਜ਼ਮੀਨ ਘੁਟਾਲੇ 'ਚ ਬੀਰਦਵਿੰਦਰ ਸਿੰਘ ਦੀ ਗਵਾਹ ਬਣਨ ਵਾਲੀ ਅਰਜ਼ੀ ਖ਼ਾਰਜ

ਐੱਸ. ਏ. ਐੱਸ. ਨਗਰ, 11 ਜੁਲਾਈ (ਜਸਬੀਰ ਸਿੰਘ ਜੱਸੀ)-ਅੰਮਿ੍ਤਸਰ ਨਗਰ ਸੁਧਾਰ ਟਰੱਸਟ ਜ਼ਮੀਨ ਘੁਟਾਲੇ 'ਚ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਦੀ ਗਵਾਹ ਬਣਨ ਵਾਲੀ ਅਰਜ਼ੀ ਨੂੰ ਮੁਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਜਸਵਿੰਦਰ ਸਿੰਘ ਦੀ ਅਦਾਲਤ ਵਲੋਂ ਖ਼ਾਰਜ ਕਰ ...

ਪੂਰੀ ਖ਼ਬਰ »

ਚਾਰ ਸਾਲ ਮੋਦੀ ਸਰਕਾਰ ਨੂੰ ਕਿਸਾਨ ਯਾਦ ਨਹੀਂ ਆਇਆ- ਸੁਨੀਲ ਜਾਖੜ

ਚੰਡੀਗੜ੍ਹ, 11 ਜੁਲਾਈ (ਅਜੀਤ ਬਿਉਰੋ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸ੍ਰੀ ਸੁਨੀਲ ਜਾਖੜ ਨੇ ਕਿਹਾ ਹੈ ਕਿ ਚਾਰ ਸਾਲ ਤੱਕ ਕਿਸਾਨਾਂ ਦੀ ਸਾਰ ਨਾ ਲੈਣ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੁਣ ਕਿਸਾਨੀ ਦੇ ਨਾਂਅ 'ਤੇ ਸਿਆਸੀ ਖੇਤੀ ...

ਪੂਰੀ ਖ਼ਬਰ »

ਏ. ਪੀ. ਜੇ. ਸਮਾਰਟ ਸਕੂਲ ਵਿਖੇ ਧਰਤੀ ਦਿਵਸ ਮਨਾਇਆ

ਖਰੜ, 11 ਜੁਲਾਈ (ਜੰਡਪੁਰੀ)-ਏ. ਪੀ. ਜੇ. ਸਮਾਰਟ ਸਕੂਲ ਵਿਖੇ ਅੱਜ ਧਰਤੀ ਦਿਵਸ ਮਨਾਇਆ ਗਿਆ, ਜਿਸ ਦੇ ਚਲਦਿਆਂ ਵੱਖ-ਵੱਖ ਜਮਾਤਾਂ ਦੇ ਬੱਚਿਆਂ ਵਲੋਂ ਮਿਲ ਕੇ 500 ਦੇ ਕਰੀਬ ਬੂਟੇ ਲਗਾਏ | ਇਸ ਮੌਕੇ ਪ੍ਰੀ ਨਰਸਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਬੱਚਿਆਂ ਵਿਚਕਾਰ ਕਾਰਡ ...

ਪੂਰੀ ਖ਼ਬਰ »

ਭਗੌੜਾ ਕਾਬੂ, ਅਦਾਲਤ ਨੇ ਭੇਜਿਆ ਜੇਲ੍ਹ

ਐੱਸ. ਏ. ਐੱਸ. ਨਗਰ, 11 ਜੁਲਾਈ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਦੀ ਪੁਲਿਸ ਨੇ ਸਾਲ 2012 'ਚ ਦਰਜ ਠੱਗੀ ਦੇ ਇਕ ਮਾਮਲੇ 'ਚ ਅਦਾਲਤ ਵਲੋਂ ਭਗੌੜਾ ਕਰਾਰ ਦਿੱਤੇ ਇਕਬਾਲ ਸਿੰਘ ਵਾਸੀ ਖਰੜ ਨੂੰ ਜੇਲ੍ਹ 'ਚੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਉਸ ਦੀ ਗਿ੍ਫ਼ਤਾਰੀ ਪਾਈ ਹੈ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX