ਤਾਜਾ ਖ਼ਬਰਾਂ


ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 4 ਵਿਦਿਆਰਥੀਆਂ ਸਮੇਤ 5 ਮੌਤਾਂ
. . .  3 minutes ago
ਨਵੀਂ ਦਿੱਲੀ, 25 ਜਨਵਰੀ - ਭਜਨਪੁਰਾ ਦੇ ਸੁਭਾਸ਼ ਵਿਹਾਰ ਵਿਚ ਭਿਆਨਕ ਹਾਦਸਾ ਹੋ ਗਿਆ। ਇਥੇ ਇਕ ਕੋਚਿੰਗ ਸੈਂਟਰ ਦੀ ਇਮਾਰਤ ਡਿੱਗਣ ਕਾਰਨ 5 ਮੌਤਾਂ ਹੋ ਗਈਆਂ ਹਨ ਤੇ ਜਦਕਿ 13 ਬੱਚੇ ਜ਼ਖਮੀ ਹੋਏ ਹਨ। ਮ੍ਰਿਤਕਾਂ ਵਿਚ 4 ਵਿਦਿਆਰਥੀ ਤੇ ਇਕ ਅਧਿਆਪਕ ਸ਼ਾਮਲ...
ਰਾਸ਼ਟਰਪਤੀ ਵੱਲੋਂ ਦੇਸ਼ ਵਾਸੀਆਂ ਨੂੰ ਸੰਬੋਧਨ
. . .  22 minutes ago
ਏ.ਆਈ.ਜੀ. ਚੌਹਾਨ ਤੇ ਇੰਸਪੈਕਟਰ ਬਰਾੜ ਸਮੇਤ ਦੋ ਹੋਰ ਅਧਿਕਾਰੀਆਂ ਨੂੰ ਮਿਲੇਗਾ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਮੈਡਲ
. . .  27 minutes ago
ਚੰਡੀਗੜ੍ਹ, 25 ਜਨਵਰੀ - ਏ.ਆਈ.ਜੀ. ਗੁਰਮੀਤ ਸਿੰਘ ਚੌਹਾਨ, ਇੰਸਪੈਕਟਰ ਬਿਕਰਮਜੀਤ ਸਿੰਘ ਬਰਾੜ ਤੇ ਬਲਵਿੰਦਰ ਸਿੰਘ ਐਸ.ਆਈ. ਤੇ ਕਿਰਪਾਲ ਸਿੰਘ ਏ.ਐਸ.ਆਈ. ਨੂੰ ਭਲਕੇ ਗਣਤੰਤਰ ਦਿਵਸ ਮੌਕੇ ਵੀਰਤਾ ਲਈ ਰਾਸ਼ਟਰਪਤੀ ਪੁਲਿਸ ਅਵਾਰਡ ਦਿੱਤਾ ਜਾ ਰਿਹਾ ਹੈ। ਇਸ...
ਸ਼ਟਰਿੰਗ ਦੀ ਪੈੜ ਟੁੱਟਣ ਕਾਰਨ ਇੱਕ ਮਜ਼ਦੂਰ ਦੀ ਮੌਤ, ਤਿੰਨ ਗੰਭੀਰ ਜ਼ਖਮੀ
. . .  41 minutes ago
ਮਲੋਟ, 25 ਜਨਵਰੀ (ਗੁਰਮੀਤ ਸਿੰਘ ਮੱਕੜ) -ਸਥਾਨਕ ਆਦਰਸ਼ ਸਿਨੇਮਾ ਦੇ ਸਥਾਨ 'ਤੇ ਉਸਾਰੀ ਅਧੀਨ ਪੈਲੇਸ ਦੀ ਛੱਤ 'ਤੇ ਕੰਮ ਕਰ ਰਹੇ 4 ਮਜ਼ਦੂਰ ਸ਼ਟਰਿੰਗ ਦੀ ਪੈੜ ਟੁੱਟ ਜਾਣ ਕਾਰਨ ਹੇਠਾਂ ਡਿੱਗ ਪਏ, ਜਿਸ ਵਿਚ ਮਜ਼ਦੂਰ ਦਾਤਾ ਰਾਮ ਦੀ ਮੌਤ ਹੋ ਗਈ, ਜਦਕਿ ਮਜ਼ਦੂਰ...
ਆਯੂਸ਼ਮਾਨ ਸਕੀਮ ਤਹਿਤ ਇਲਾਜ ਨਾ ਕਰਨ 'ਤੇ ਹਸਪਤਾਲ 'ਚ ਹੋਇਆ ਹੰਗਾਮਾ
. . .  45 minutes ago
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)- ਅੱਜ ਸ਼ਾਮ ਮੌਕੇ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋਡ ਸਥਿਤ ਨਿੱਜੀ ਹਸਪਤਾਲ ਵਿਖੇ ਮਲੋਟ ਤੋਂ ਆਯੂਸ਼ਮਾਨ ਸਕੀਮ ਤਹਿਤ ਆਪ੍ਰੇਸ਼ਨ ਕਰਵਾਉਣ ਲਈ ਪਹੁੰਚੀ ਔਰਤ ਨੂੰ ਜਦੋਂ ਹਸਪਤਾਲ ਪ੍ਰਬੰਧਕਾਂ ਨੇ ਕਿਹਾ...
ਏਸ਼ੀਆ ਕੱਪ ਲਈ ਪਾਕਿਸਤਾਨ ਨੇ ਭਾਰਤ ਨੂੰ ਦਿੱਤੀ ਧਮਕੀ
. . .  52 minutes ago
ਲਾਹੌਰ, 25 ਜਨਵਰੀ - ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਦੇ ਮੁੱਖ ਕਾਰਜਕਾਰੀ ਅਧਿਕਾਰੀ ਵਸੀਮ ਖਾਨ ਨੇ ਕਿਹਾ ਕਿ ਜੇਕਰ ਭਾਰਤੀ ਟੀਮ ਇਸ ਸਾਲ ਸਤੰਬਰ ਵਿਚ ਹੋਣ ਵਾਲੇ ਏਸ਼ੀਆ ਕੱਪ ਲਈ ਪਾਕਿਸਤਾਨ ਦਾ ਦੌਰਾ ਨਹੀਂ ਕਰਦੀ ਤਾਂ ਪਾਕਿਸਤਾਨ ਵੀ 2021 ਵਿਸ਼ਵ...
ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  about 1 hour ago
ਜੰਡਿਆਲਾ ਮੰਜਕੀ, 25 ਜਨਵਰੀ (ਸੁਰਜੀਤ ਸਿੰਘ ਜੰਡਿਆਲਾ) - ਥਾਣਾ ਸਦਰ ਜਲੰਧਰ ਅਧੀਨ ਆਉਂਦੀ ਸਥਾਨਕ ਪੁਲਿਸ ਚੌਕੀ ਦੇ ਇਲਾਕੇ ਵਿਚ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਣ ਨਾਲ ਸਨਸਨੀ ਫੈਲ ਗਈ। ਇਸ ਸਬੰਧੀ ਪੁੱਛਣ 'ਤੇ ਪੁਲਿਸ ਚੌਕੀ ਜੰਡਿਆਲਾ...
ਤਿੰਨ ਨੌਜਵਾਨਾਂ ਨੇ ਚੋਰੀ ਕੀਤੀ ਕਰੀਬ 11 ਲੱਖ ਦੀ ਕੇਬਲ ਤਾਰ
. . .  about 1 hour ago
ਗੁਰੂ ਹਰ ਸਹਾਏ, 25 ਜਨਵਰੀ (ਕਪਿਲ ਕੰਧਾਰੀ) - ਗੁਰੂ ਹਰ ਸਹਾਏ ਸ਼ਹਿਰ ਵਿਚ ਵੱਧ ਰਹੀਆਂ ਚੋਰੀਆਂ ਨੂੰ ਠੱਲ੍ਹ ਪਾਉਣ ਲਈ ਡੀ.ਐੱਸ.ਪੀ ਗੁਰੂ ਹਰ ਸਹਾਏ ਭੁਪਿੰਦਰ ਸਿੰਘ ਦੀ ਅਗਵਾਈ ਹੇਠ ਸ਼ਹਿਰ ਵਿਚ ਸਰਚ ਅਭਿਆਨ ਚਲਾਇਆ ਗਿਆ। ਇਸ ਚਲਾਏ ਗਏ ਸਰਚ ਅਭਿਆਨ...
ਦਿੱਲੀ 'ਚ ਡਿੱਗੀ ਨਿਰਮਾਣ ਅਧੀਨ ਇਮਾਰਤ, ਮਲਬੇ ਹੇਠ ਕੁਝ ਵਿਦਿਆਰਥੀਆਂ ਦੇ ਦੱਬੇ ਹੋਣ ਦਾ ਖ਼ਦਸ਼ਾ
. . .  about 2 hours ago
ਨਵੀਂ ਦਿੱਲੀ, 25 ਜਨਵਰੀ- ਦਿੱਲੀ ਦੇ ਭਜਨਪੁਰਾ 'ਚ ਨਿਰਮਾਣ ਅਧੀਨ ਇੱਕ ਇਮਾਰਤ ਦੇ ਡਿੱਗਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਇਮਾਰਤ 'ਚ ਇੱਕ ਕੋਚਿੰਗ ਸੈਂਟਰ ਚਲਾਇਆ ਜਾ ਰਿਹਾ ਸੀ। ਇਸ...
ਜੇ. ਐੱਨ. ਯੂ. ਦੇ ਵਿਦਿਆਰਥੀ ਸ਼ਰਜੀਲ ਵਿਰੁੱਧ ਭਾਜਪਾ ਨੇ ਦਰਜ ਕਰਾਈ ਸ਼ਿਕਾਇਤ
. . .  about 2 hours ago
ਨਵੀਂ ਦਿੱਲੀ, 25 ਜਨਵਰੀ- ਭਾਜਪਾ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇ. ਐੱਨ. ਯੂ.) ਦੇ ਸਕਾਲਰ ਸ਼ਰਜੀਲ ਇਮਾਮ ਵਿਰੁੱਧ ਦਿੱਲੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਾਈ ਹੈ। ਉਨ੍ਹਾਂ 'ਤੇ ਵਿਵਾਦਿਤ ਬਿਆਨ...
ਸਾਰਿਆਂ ਨੂੰ ਵੋਟ ਦੇ ਅਧਿਕਾਰ ਦੇ ਮਹੱਤਵ ਨੂੰ ਸਮਝਣਾ ਚਾਹੀਦਾ ਹੈ- ਰਾਸ਼ਟਰਪਤੀ ਕੋਵਿੰਦ
. . .  about 2 hours ago
ਨਵੀਂ ਦਿੱਲੀ, 25 ਜਨਵਰੀ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੇ ਲਾਗੂ ਹੋਣ ਦੇ 70 ਸਾਲਾਂ ਬਾਅਦ ਕੁਝ ਲੋਕ ਆਪਣੇ ਵੋਟ ਦੇ ਅਧਿਕਾਰ ਦੇ ਮਹੱਤਵ ਨੂੰ ਨਹੀਂ ਸਮਝਦੇ ਹਨ, ਜਦੋਂਕਿ ਦੁਨੀਆ...
ਨਾਗਰਿਕਤਾ ਕਾਨੂੰਨ ਵਿਰੁੱਧ ਰਾਜਸਥਾਨ ਸਰਕਾਰ ਨੇ ਵਿਧਾਨ ਸਭਾ 'ਚ ਪਾਸ ਕੀਤਾ ਪ੍ਰਸਤਾਵ
. . .  about 3 hours ago
ਜੈਪੁਰ, 25 ਜਨਵਰੀ- ਰਾਜਸਥਾਨ ਸਰਕਾਰ ਨੇ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਵਿਧਾਨ ਸਭਾ 'ਚ ਪ੍ਰਸਤਾਵ ਪਾਸ ਕੀਤਾ ਹੈ। ਹਾਲਾਂਕਿ ਵਿਧਾਨ ਸਭਾ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਪ੍ਰਸਤਾਵ ਪੇਸ਼ ਕਰਨ...
ਮਹਿਲ ਕਲਾਂ 'ਚ ਹਿੰਦੂ ਰਾਸ਼ਟਰ ਬਣਾਉਣ ਦੇ ਏਜੰਡੇ ਵਿਰੁੱਧ ਮੁੱਖ ਮਾਰਗ ਜਾਮ ਕਰ ਕੇ ਕੀਤਾ ਰੋਸ ਪ੍ਰਦਰਸ਼ਨ
. . .  about 3 hours ago
ਮਹਿਲ ਕਲਾਂ, 25 ਜਨਵਰੀ (ਅਵਤਾਰ ਸਿੰਘ ਅਣਖੀ)- ਸ਼੍ਰੋਮਣੀ ਅਕਾਲੀ ਦਲ (ਅ) ਅਤੇ ਦਲ ਖ਼ਾਲਸਾ ਵੱਲੋਂ ...
ਬਟਾਲਾ 'ਚ ਬੰਦ ਰਿਹਾ ਬੇਅਸਰ
. . .  about 3 hours ago
ਬਟਾਲਾ, 25 ਜਨਵਰੀ (ਕਾਹਲੋਂ)- ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਖ਼ਿਲਾਫ਼ ਦਿੱਤੇ...
ਕਪਿਲ ਮਿਸ਼ਰਾ 'ਤੇ ਚੋਣ ਕਮਿਸ਼ਨ ਦੀ ਕਾਰਵਾਈ, 48 ਘੰਟੇ ਚੋਣ ਪ੍ਰਚਾਰ ਕਰਨ 'ਤੇ ਲਾਈ ਰੋਕ
. . .  about 3 hours ago
ਨਵੀਂ ਦਿੱਲੀ, 25 ਜਨਵਰੀ- ਚੋਣ ਕਮਿਸ਼ਨ ਨੇ ਭਾਜਪਾ ਨੇਤਾ ਅਤੇ ਦਿੱਲੀ ਦੀ ਮਾਡਲ ਟਾਊਨ ਸੀਟ ਤੋਂ ਪਾਰਟੀ ਦੇ ਉਮੀਦਵਾਰ ਕਪਿਲ ਮਿਸ਼ਰਾ 'ਤੇ 48 ਘੰਟੇ ਤੱਕ ਚੋਣ ਪ੍ਰਚਾਰ ਕਰਨ 'ਤੇ ਰੋਕ...
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, 4 ਵਾਰ ਵਿਧਾਇਕ ਰਹੇ ਹਰਸ਼ਰਣ ਬੱਲੀ 'ਆਪ' 'ਚ ਹੋਏ ਸ਼ਾਮਲ
. . .  about 4 hours ago
ਜਥੇਦਾਰ ਫੱਗੂਵਾਲਾ ਨੇ ਗੈਰ ਪੰਥਕਾਂ ਤੋਂ ਗੁਰਦੁਆਰਿਆਂ ਨੂੰ ਆਜ਼ਾਦ ਕਰਵਾਉਣ ਲਈ ਭਾਈ ਲੌਂਗੋਵਾਲ ਨੂੰ ਦਿੱਤਾ ਮੰਗ ਪੱਤਰ
. . .  about 4 hours ago
ਭਾਰਤ ਅਤੇ ਬ੍ਰਾਜ਼ੀਲ ਵਿਚਾਲੇ ਕਈ ਸਮਝੌਤਿਆਂ 'ਤੇ ਹੋਏ ਹਸਤਾਖ਼ਰ
. . .  about 4 hours ago
ਪਾਕਿਸਤਾਨ ਜਾਣਾ ਚਾਹੁੰਦੇ ਹਨ ਮਹਿਲਾ ਕਮਿਸ਼ਨ ਦੇ ਚੇਅਰਪਰਸਨ
. . .  about 4 hours ago
ਨਿਰਭੈਆ ਦੇ ਦੋਸ਼ੀ ਮੁਕੇਸ਼ ਨੇ ਰਾਸ਼ਟਰਪਤੀ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਦਿੱਤੀ ਚੁਣੌਤੀ
. . .  about 5 hours ago
ਨਾਗਰਿਕਤਾ ਬਿੱਲ ਦੇ ਵਿਰੋਧ 'ਚ ਪੱਖੋ ਕੈਂਚੀਆਂ ਨੇੜੇ ਚੱਕਾ ਜਾਮ
. . .  about 5 hours ago
ਚੋਣ ਕਮਿਸ਼ਨ ਨੇ ਭਾਜਪਾ ਉਮੀਦਵਾਰ ਤਜਿੰਦਰ ਬੱਗਾ ਨੂੰ ਭੇਜਿਆ ਨੋਟਿਸ
. . .  about 5 hours ago
ਹਿਮਾਚਲ ਪ੍ਰਦੇਸ਼ ਦੇ ਕਰਮਚਾਰੀਆਂ ਲਈ ਖ਼ੁਸ਼ਖ਼ਬਰੀ, ਮਿਲੇਗਾ 5 ਫ਼ੀਸਦੀ ਮਹਿੰਗਾਈ ਭੱਤਾ
. . .  about 5 hours ago
ਗੜ੍ਹਸ਼ੰਕਰ ਵਿਖੇ ਮਨਾਇਆ ਗਿਆ ਰਾਸ਼ਟਰੀ ਵੋਟਰ ਦਿਵਸ
. . .  about 5 hours ago
ਗ੍ਰਹਿ ਮੰਤਰਾਲੇ ਨੇ ਐੱਨ. ਆਈ. ਏ. ਨੂੰ ਸੌਂਪਿਆ ਭੀਮਾ ਕੋਰੇਗਾਂਵ ਮਾਮਲਾ
. . .  about 5 hours ago
ਚੋਗਾਵਾ ਅਤੇ ਲੋਪੋਕੇ 'ਚ ਵੀ ਮਿਲਿਆ ਬੰਦ ਨੂੰ ਭਰਵਾ ਹੁੰਗਾਰਾ
. . .  about 4 hours ago
ਅਵੰਤੀਪੋਰਾ ਮੁਠਭੇੜ : ਸੁਰੱਖਿਆ ਬਲਾਂ ਨੇ ਜੈਸ਼ ਦੇ ਚੋਟੀ ਦੇ ਕਮਾਂਡਰ ਅਤੇ ਦੋ ਅੱਤਵਾਦੀਆਂ ਨੂੰ ਪਾਇਆ ਘੇਰਾ
. . .  about 5 hours ago
ਸਰਕਾਰੀ ਕਾਲਜ ਅਜਨਾਲਾ 'ਚ ਮਨਾਇਆ ਗਿਆ ਤਹਿਸੀਲ ਪੱਧਰੀ ਕੌਮੀ ਵੋਟਰ ਦਿਵਸ
. . .  about 5 hours ago
2 ਫਰਵਰੀ ਦੀ ਸੰਗਰੂਰ ਰੈਲੀ ਲਈ ਯੂਥ ਅਕਾਲੀ ਦਲ ਨੇ ਵੀ ਕੱਸੀ ਕਮਰ
. . .  about 6 hours ago
ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਮੋਗਾ ਵਿਖੇ ਵਰਕਰਾਂ ਨਾਲ ਕੀਤੀ ਬੈਠਕ
. . .  about 6 hours ago
ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਆਰੰਭ
. . .  about 6 hours ago
ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਬੰਦ ਦਾ ਸੱਦਾ ਰਿਹਾ ਬੇਅਸਰ
. . .  about 6 hours ago
ਸਰਹੱਦੀ ਖੇਤਰ ਦੇ ਸਕੂਲਾਂ ਦਾ ਦੌਰਾ ਕਰਨ ਉਪਰੰਤ ਅੰਮ੍ਰਿਤਸਰ ਰਵਾਨਾ ਹੋਏ ਸਿੱਖਿਆ ਸਕੱਤਰ
. . .  about 6 hours ago
ਬਾਘਾਪੁਰਾਣਾ 'ਚ ਪੰਜਾਬ ਬੰਦ ਦਾ ਨਹੀਂ ਹੋਇਆ ਕੋਈ ਅਸਰ
. . .  about 6 hours ago
ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਧਰਨਾ, ਫ਼ਿਰੋਜ਼ਪੁਰ-ਫ਼ਾਜ਼ਿਲਕਾ ਜੀ. ਟੀ. ਰੋਡ ਜਾਮ
. . .  about 6 hours ago
ਅਮਰੀਕਾ 'ਚ ਖ਼ਾਲਸਾ ਯੂਨੀਵਰਸਿਟੀ ਸਥਾਪਿਤ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ
. . .  about 7 hours ago
ਵੱਖ-ਵੱਖ ਜਥੇਬੰਦੀਆਂ ਵਲੋਂ ਦਿੱਤੇ ਬੰਦ ਦੇ ਸੱਦੇ ਦੌਰਾਨ ਹੁਸ਼ਿਆਰਪੁਰ 'ਚ ਸਥਿਤੀ ਤਣਾਅਪੂਰਨ
. . .  about 7 hours ago
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਵਲੋਂ ਅੰਮ੍ਰਿਤਸਰ 'ਚ ਮੁਜ਼ਾਹਰਾ
. . .  about 7 hours ago
ਇਤਿਹਾਸਿਕ ਨਗਰ ਤਲਵੰਡੀ ਸਾਬੋ 'ਚ ਬੰਦ ਦਾ ਨਹੀਂ ਕੋਈ ਅਸਰ
. . .  about 7 hours ago
ਪੰਜਾਬ ਬੰਦ ਨੂੰ ਲੈ ਕੇ ਜਥੇਬੰਦੀਆਂ ਨੇ ਬਰਨਾਲੇ 'ਚ ਕੱਢਿਆ ਮਾਰਚ ਅਤੇ ਬੰਦ ਕਰਾਈਆਂ ਦੁਕਾਨਾਂ
. . .  about 8 hours ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਡਾਕਟਰ ਦੀ ਮੌਤ
. . .  about 8 hours ago
ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕੀਤੀ ਮੁਲਾਕਾਤ
. . .  about 8 hours ago
ਸੰਗਰੂਰ 'ਚ ਆਮ ਵਾਂਗ ਖੁੱਲ੍ਹੇ ਬਾਜ਼ਾਰ
. . .  about 8 hours ago
ਐੱਸ. ਟੀ. ਐੱਫ. ਬਾਰਡਰ ਰੇਂਜ ਵਲੋਂ 2 ਕਰੋੜ ਰੁਪਏ ਦੀ ਹੈਰੋਇਨ ਸਣੇ ਤਸਕਰ ਕਾਬੂ
. . .  about 9 hours ago
ਸਿੱਖਿਆ ਸਕੱਤਰ ਵਲੋਂ ਅੰਮ੍ਰਿਤਸਰ ਦੇ ਸਰਹੱਦੀ ਖੇਤਰ 'ਚ ਪੈਂਦੇ ਸਕੂਲਾਂ ਦਾ ਦੌਰਾ
. . .  about 9 hours ago
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  about 9 hours ago
ਤੁਰਕੀ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਜ਼ਬਰਦਸਤ ਝਟਕੇ, 18 ਮੌਤਾਂ
. . .  about 10 hours ago
ਕੋਰੋਨਾ ਵਾਇਰਸ ਨਾਲ ਚੀਨ 'ਚ ਹੁਣ ਤੱਕ 41 ਲੋਕਾਂ ਦੀ ਹੋਈ ਮੌਤ
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਅੰਗ੍ਰੇਜ਼ਾਂ ਦੇ ਰਾਜ ਵਿਚ ਸ਼ੁਰੂ ਹੋਈ ਨੈਰੋਗੇਜ ਰੇਲ ਸੈਕਸ਼ਨ ਤੇ 26 ਜਨਵਰੀ ਨੂੰ ਦੌੜੇਗੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਹਾੜ ਸੰਮਤ 550

ਰੂਪਨਗਰ

ਵਿਸ਼ਵ ਆਬਾਦੀ ਦਿਵਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ

ਸ੍ਰੀ ਅਨੰਦਪੁਰ ਸਾਹਿਬ, 11 ਜੁਲਾਈ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰ ਪਾਲ ਸਿੰਘ ਨੇ ਕਿਹਾ ਹੈ ਕਿ ਕੁਦਰਤ ਵਲੋਂ ਤੋਹਫ਼ੇ ਵਜੋਂ ਮਿਲੇ ਸਰੋਤ ਤੇ ਸਰਕਾਰਾਂ ਵਲੋਂ ਲੋਕਾਂ ਨੂੰ ਉਪਲਬਧ ਕਰਵਾਈਆਂ ਜਾਣ ਵਾਲੀਆਂ ਸਹੂਲਤਾਂ ਦੀ ਹੱਦ ਨਿਸ਼ਚਿਤ ਹੈ ਜੇਕਰ ਆਬਾਦੀ ਦੀ ਰੋਕਥਾਮ ਲਈ ਢੁਕਵੇਂ ਤਰੀਕੇ ਅਪਣਾ ਕੇ ਕੋਈ ਸਾਰਥਿਕ ਕਦਮ ਨਾ ਚੁੱਕੇ ਗਏ ਤਾਂ ਸਾਡੀਆਂ ਆਉਣ ਵਾਲੀਆਂ ਪੀੜੀਆਂ ਲਈ ਸਹੂਲਤਾਂ ਦੀ ਇਕ ਵੱਡੀ ਘਾਟ ਪੈਦਾ ਹੋ ਜਾਵੇਗੀ ਜੋ ਕਿ ਅੱਜ ਦੇ ਸਮੇਂ ਵਿਚ ਇਕ ਗੰਭੀਰ ਚਿੰਤਾ ਦਾ ਵਿਸ਼ਾ ਹੈ | ਰਾਣਾ ਕੇ. ਪੀ. ਸਿੰਘ ਅੱਜ ਵਿਸ਼ਵ ਆਬਾਦੀ ਦਿਵਸ ਮੌਕੇ ਸ੍ਰੀ ਅਨੰਦਪੁਰ ਸਾਹਿਬ 'ਚ ਵਿਰਾਸਤ-ਏ-ਖ਼ਾਲਸਾ ਦੇ ਆਡੀਟੋਰੀਅਮ ਵਿਚ ਸਿਹਤ ਵਿਭਾਗ ਵਲੋਂ ਕਰਵਾਏ ਇਕ ਰਾਜ ਪੱਧਰੀ ਸਮਾਰੋਹ ਵਿਚ ਬਤੌਰ ਮੁੱਖ ਮਹਿਮਾਨ ਸੰਬੋਧਨ ਕਰ ਰਹੇ ਸਨ | ਇਸ ਵਾਰ ਦਾ ਵਿਸ਼ਵ ਆਬਾਦੀ ਦਿਵਸ ਦਾ ਸਲੋਗਨ ਫੈਮਲੀ ਪਲਾਨਿੰਗ ਹਿਊਮਨ ਰਾਈਟਸ ਰੱਖਿਆ ਗਿਆ | ਸਪੀਕਰ ਰਾਣਾ ਕੇ. ਪੀ ਸਿੰਘ ਨੇ ਕਿਹਾ ਕਿ ਅੱਜ ਦਾ ਇਹ ਦਿਨ ਮਨਾਉਣ ਦਾ ਮਕਸਦ ਤਾਂ ਹੀ ਪੂਰਾ ਹੋ ਸਕੇਗਾ ਜਦੋਂ ਅਸੀਂ ਸਾਰੇ ਜਾਗਰੂਕ ਹੋਈਏ ਤੇ ਆਪਣੇ ਆਲੇ-ਦੁਆਲੇ ਨੂੰ ਵੀ ਜਾਗਰੂਕ ਕਰੀਏ | ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਸਮੇਂ ਭਾਰਤ ਦੀ ਆਬਾਦੀ ਕੇਵਲ 38 ਲੱਖ ਸੀ ਤੇ ਹੁਣ ਇਹ ਲਗਪਗ 130 ਕਰੋੜ ਹੋ ਚੁੱਕੀ ਹੈ | ਉਨ੍ਹਾਂ ਕਿਹਾ ਕਿ ਇਸ ਆਬਾਦੀ ਨੂੰ ਕੰਟਰੋਲ ਕਰਨਾ ਅੱਜ ਦੀ ਪੀੜ੍ਹੀ ਦੀ ਚੁਣੌਤੀ ਵੀ ਹੈ ਅਤੇ ਜ਼ਿੰਮੇਵਾਰੀ ਵੀ ਬਣ ਚੁੱਕੀ ਹੈ | ਅੱਜ ਵਿਸ਼ਵ ਆਬਾਦੀ ਦਿਵਸ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਵਿਰਾਸਤ-ਏ-ਖ਼ਾਲਸਾ ਦੇ ਆਡੀਟੋਰੀਅਮ ਵਿਖੇ ਸਿਹਤ ਵਿਭਾਗ ਵਲੋਂ ਕਰਵਾਏ ਰਾਜ ਪੱਧਰੀ ਸਮਾਰੋਹ ਮੌਕੇ ਮੁੱਖ ਮਹਿਮਾਨ ਤੇ ਹੋਰਨਾਂ ਵਲੋਂ ਪਰਿਵਾਰ ਨਿਯੋਜਨ ਲਈ ਸਿਹਤ ਵਿਭਾਗ ਵਲੋਂ ਚਲਾਈ ਜਾ ਰਹੀ 'ਅੰਤਰਾ' ਸਕੀਮ ਨੂੰ ਤਹਿਸੀਲ ਪੱਧਰ ਤੇ ਕਮਿਊਨਿਟੀ ਹੈਲਥ ਸੈਂਟਰ ਪੱਧਰ ਤੱਕ ਵਿਸਥਾਰ ਕਰਦੇ ਹੋਏ ਲਾਂਚ ਕੀਤਾ ਗਿਆ ਤੇ ਨਾਲ ਹੀ ਗਰਭਵਤੀ ਔਰਤਾਂ ਦੀ ਕੌਾਸਲਿੰਗ ਲਈ ਇਕ ਕਿਤਾਬ ਜਾਰੀ ਕੀਤੀ ਗਈ | ਡਾਇਰੈਕਟਰ ਪਰਿਵਾਰ ਭਲਾਈ ਪੰਜਾਬ ਡਾ: ਨਰੇਸ਼ ਕਾਂਸਰਾ ਨੇ ਕਿਹਾ ਕਿ ਵਿਸ਼ਵ ਆਬਾਦੀ ਦਿਵਸ ਮੌਕੇ ਅਜੋਕੇ ਸਮੇਂ ਵਿਚ ਵਧ ਰਹੀ ਆਬਾਦੀ ਨੂੰ ਕੰਟਰੋਲ ਕਰਨ ਸਬੰਧੀ ਲੋਕਾਂ ਨੂੰ ਜਾਗਰੂਕ ਕਰਨਾ ਹੀ ਵਿਸ਼ਵ ਆਬਾਦੀ ਦਿਵਸ ਦਾ ਮਕਸਦ ਹੈ | ਇਸ ਮੌਕੇ ਡਾਇਰੈਕਟਰ ਪਰਿਵਾਰ ਭਲਾਈ ਪੰਜਾਬ ਡਾ: ਨਰੇਸ਼ ਕਾਂਸਰਾ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਡਾ: ਜਸਪਾਲ ਕੌਰ ਸਟੇਟ ਪ੍ਰੋਗਰਾਮ ਅਫ਼ਸਰ ਸ਼ਵਿੰਦਰ ਸਹਿਦੇਵ ਮਾਸ ਮੀਡੀਆ ਅਫ਼ਸਰ ਸ੍ਰੀਮਤੀ ਹਰਪਿੰਦਰ ਕੌਰ ਅਤੇ ਰੂਪਨਗਰ, ਲੁਧਿਆਣਾ, ਜਲੰਧਰ, ਪਟਿਆਲਾ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲੇ੍ਹ ਤੋਂ ਸਿਵਲ ਸਰਜਨ ਹਾਜ਼ਰ ਸਨ | ਇਸ ਮੌਕੇ ਸਿਹਤ ਵਿਭਾਗ ਵਿਚ ਪਰਿਵਾਰ ਨਿਯੋਜਨ ਸਬੰਧੀ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦਾ ਸਨਮਾਨ ਵੀ ਕੀਤਾ ਗਿਆ | ਸਪੀਕਰ ਰਾਣਾ ਕੇ. ਪੀ. ਸਿੰਘ ਨੇ ਮੀਜ਼ਲ ਰੁਬੇਲਾ ਮੁਹਿੰਮ ਦਾ ਸਭ ਤੋਂ ਪਹਿਲਾਂ ਟੀਚਾ ਪੂਰਾ ਕਰਨ ਲਈ ਰੂਪਨਗਰ ਜ਼ਿਲੇ੍ਹ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਵਾਤਾਵਰਨ ਅਤੇ ਪਾਣੀ ਦੀ ਸਾਂਭ-ਸੰਭਾਲ ਲਈ ਪੌਦੇ ਵੀ ਵੰਡੇ ਗਏ। ਇਸ ਮੌਕੇ ਐੱਸ. ਡੀ. ਐੱਮ. ਸ੍ਰੀ ਅਨੰਦਪੁਰ ਸਾਹਿਬ ਰਾਕੇਸ਼ ਕੁਮਾਰ ਗਰਗ, ਸਿਵਲ ਸਰਜਨ ਰੂਪਨਗਰ ਡਾ: ਹਰਿੰਦਰ ਕੌਰ, ਐੱਸ. ਐੱਮ. ਓ. ਸ੍ਰੀ ਅਨੰਦਪੁਰ ਸਾਹਿਬ ਡਾ: ਕਵਿਤਾ ਭਾਟੀਆ, ਐੱਸ. ਐੱਮ. ਓ. ਕੀਰਤਪੁਰ ਸਾਹਿਬ ਡਾ: ਪਵਨ ਕੁਮਾਰ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਰੂਪਨਗਰ ਡਾ: ਨਿੱਧੀ ਸ਼੍ਰਿਵਾਸਤਵ, ਸਟੇਟ ਪ੍ਰੋਗਰਾਮ ਅਫ਼ਸਰ ਡਾ: ਹੰਸਪ੍ਰੀਤ ਕੌਰ ਸੇਖੋਂ, ਬੀ. ਸੀ. ਸੀ. ਫੈਸਿਲੀਟੇਟਰ ਸੁਖਜੀਤ ਸਿੰਘ ਕੰਬੋਜ, ਨਗਰ ਕੌਂਸਲ ਪ੍ਰਧਾਨ ਹਰਜੀਤ ਸਿੰਘ ਜੀਤਾ, ਕੌਂਸਲਰ ਨਰਿੰਦਰ ਸੈਣੀ, ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਸਿੰਘ ਅਰੋੜਾ, ਰਮੇਸ਼ ਚੰਦਰ ਦਸਗਰਾਂਈ, ਕਮਲਦੇਵ ਜੋਸ਼ੀ, ਕਮਲਦੀਪ ਸੈਣੀ, ਪ੍ਰੇਮ ਲਤਾ, ਉਰਮਿਲਾ ਦੇਵੀ, ਅਨੀਤਾ ਵਰਮਾ, ਪ੍ਰੇਮ ਸਿੰਘ ਸਿੱਧੂ, ਡਾ: ਆਤਮਾ ਸਿੰਘ ਰਾਣਾ, ਵਿਜੇ ਗਰਚਾ, ਬਲਵੀਰ ਸਿੰਘ ਚਾਨਾ, ਸਵਰਨ ਸਿੰਘ ਲੋਦੀਪੁਰ, ਬਲਾਕ ਕਾਂਗਰਸ ਦੇ ਪ੍ਰਧਾਨ ਪ੍ਰੇਮ ਸਿੰਘ ਬਾਸੋਵਾਲ, ਪ੍ਰਿਤਪਾਲ ਸਿੰਘ ਗੰਢਾ, ਰਮਨਦੀਪ ਰਾਜੂ, ਰਵਿੰਦਰ ਸਿੰਘ, ਰਾਮ ਕੁਮਾਰ ਸ਼ਰਮਾ, ਚੌਧਰੀ ਭਗਤ ਰਾਮ ਚੌਹਾਨ, ਨਰਿੰਦਰ ਸਿੰਘ ਥੋਡਾ ਮਾਜਰਾ, ਬਲਵੀਰ ਸਿੰਘ ਭੀਰੀ, ਡਾ: ਬਾਮਦੇਵ ਸ਼ਰਮਾ, ਚੌਧਰੀ ਜਗਦੀਸ਼ ਰਾਮ ਸੈਣੀ, ਠੇਕੇਦਾਰ ਸਾਧਾ ਸਿੰਘ, ਪ੍ਰਵੇਸ਼ ਮਹਿਤਾ ਆਦਿ ਹਾਜ਼ਰ ਸਨ। ਇਸ ਮੌਕੇ ਸਰਕਾਰੀ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਨੇ ਪਰਿਵਾਰ ਨਿਯੋਜਨ ਬਾਰੇ ਬਹੁਤ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤੇ।|

ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਮੋਰਿੰਡਾ ਵਿਖੇ ਨਸ਼ਿਆਂ ਸਬੰਧੀ ਜਾਗਰੂਕਤਾ ਸੈਮੀਨਾਰ

ਮੋਰਿੰਡਾ, 11 ਜੁਲਾਈ (ਕੰਗ, ਪਿ੍ਤਪਾਲ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਐੱਸ. ਐੱਸ. ਪੀ. ਰੂਪਨਗਰ ਰਾਜ ਬਚਨ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤਾਜ ਰਿਜੋਰਟ ਮੋਰਿੰਡਾ ਵਿਖੇ ਜ਼ਿਲ੍ਹਾ ਪੁਲਿਸ ਵਲੋਂ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ, ...

ਪੂਰੀ ਖ਼ਬਰ »

ਰਾਜਿੰਦਰ ਕੁਮਾਰ ਸਚਦੇਵਾ ਰੋਟਰੀ ਕਲੱਬ ਮੋਰਿੰਡਾ ਦੇ ਪ੍ਰਧਾਨ ਬਣੇ

ਮੋਰਿੰਡਾ, 11 ਜੁਲਾਈ (ਕੰਗ)- ਰੋਟਰੀ ਕਲੱਬ ਮੋਰਿੰਡਾ ਦਾ ਤਾਜਪੋਸੀ ਸਮਾਗਮ ਗਿੱਲਸਨ ਹੋਟਲ ਮੋਰਿੰਡਾ ਵਿਖੇ ਹੋਇਆ, ਜਿਸ ਵਿਚ ਪਾਸਟ ਡਿਸਟਿ੍ਕ ਗਵਰਨਰ ਰੋਟਰੀ ਇੰਟਰਨੈਸਨਲ ਸਾਜੂ ਪੀਟਰ ਮੁੱਖ ਮਹਿਮਾਨ ਵਜੋਂ ਸਾਮਿਲ ਹੋਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੇਜਰ ਹਰਜੀਤ ...

ਪੂਰੀ ਖ਼ਬਰ »

ਗੁਰਦੁਆਰਾ ਭੱਠਾ ਸਾਹਿਬ ਲਈ ਸ਼ਰਧਾਲੂ ਵਲੋਂ ਬੂਟਿਆਂ ਦਾ ਚੜ੍ਹਾਵਾ

ਰੂਪਨਗਰ, 11 ਜੁਲਾਈ (ਸਤਨਾਮ ਸਿੰਘ ਸੱਤੀ)- ਗਿਲਕੋ ਵੈਲੀ ਰੂਪਨਗਰ ਵਾਸੀ ਸਿਕੰਦਰ ਸਿੰਘ ਵਲੋਂ ਵਾਤਾਵਰਨ ਦੀ ਸ਼ੁੱਧਤਾ ਤੇ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਾ: 10ਵੀਂ ਰੂਪਨਗਰ ਦੀ ਸੁੰਦਰਤਾ ਲਈ 55 ਸਜਾਵਟ ਦਾਰ ਬੂਟੇ ਦਾਨ ਕੀਤੇ ਗਏ, ਜੋ ਕਿ ਗੁਰਦੁਆਰਾ ਸਾਹਿਬ ਦੇ ਪਾਰਕਾਂ ...

ਪੂਰੀ ਖ਼ਬਰ »

ਡੀ. ਏ. ਵੀ. ਸਕੂਲ ਤਖ਼ਤਗੜ੍ਹ ਵਿਖੇ ਨਸ਼ਿਆਂ ਵਿਰੁੱਧ ਸੈਮੀਨਾਰ

ਨੂਰਪੁਰ ਬੇਦੀ, 11 ਜੁਲਾਈ (ਹਰਦੀਪ ਸਿੰਘ ਢੀਂਡਸਾ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹ ਵਿਖੇ ਨਸ਼ਿਆਂ ਦੇ ਵਿਰੁੱਧ ਇਕ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਸਾਂਝ ਕੇਂਦਰ ਦੇ ਇੰਚਾਰਜ ਦੇਸ ...

ਪੂਰੀ ਖ਼ਬਰ »

ਵਿਆਹੁਤਾ ਲੜਕੀ ਤੇ ਉਸ ਦੀ ਮਾਸੂਮ ਧੀ ਨੂੰ ਅੱਗ ਲਾ ਕੇ ਮਾਰਨ ਵਾਲਿਆਂ ਨੂੰ ਗਿ੍ਫ਼ਤਾਰ ਕਰਨ ਦੀ ਮੰਗ

ਪੁਰਖਾਲੀ, 11 ਜੁਲਾਈ (ਅੰਮਿ੍ਤਪਾਲ ਸਿੰਘ ਬੰਟੀ)- ਪਿੰਡ ਠੌਣਾ ਦੀ ਲੜਕੀ ਤੇ ਉਸ ਦੀ ਮਾਸੂਮ ਧੀ ਨੂੰ ਸਹੁਰੇ ਪਰਿਵਾਰ ਵਲੋਂ ਅੱਗ ਲਾ ਕੇ ਮਾਰਨ ਵਾਲੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰਨ ਦੀ ਪੇਕੇ ਪਰਿਵਾਰ ਨੇ ਮੰਗ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਲੜਕੀ ਦੇ ਪਿਤਾ ...

ਪੂਰੀ ਖ਼ਬਰ »

ਖੱਬੀਆਂ ਪਾਰਟੀਆਂ ਵਲੋਂ ਨਸ਼ਿਆਂ ਿਖ਼ਲਾਫ਼ ਮੁੱਖ ਮੰਤਰੀ ਨੂੰ ਸੁਝਾਅ

ਰੂਪਨਗਰ, 11 ਜੁਲਾਈ (ਸਤਨਾਮ ਸਿੰਘ ਸੱਤੀ)- ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐੱਮ. ਪੀ.ਆਈ.) ਤੇ ਸੀ.ਪੀ.ਆਈ. (ਐੱਮ.ਐੱਲ.) ਲਿਬਰੇਸ਼ਨ ਵਲੋਂ ਸਾਂਝੇ ਤੌਰ 'ਤੇ ਇਕ ਅਜਿਹਾ ਮੰਗ ਪੱਤਰ ਡੀ.ਸੀ. ਦੁਆਰਾ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਗਿਆ ਹੈ, ਜਿਸ ਵਿਚ ਮੰਗ ਕੀਤੀ ਗਈ ਕਿ ...

ਪੂਰੀ ਖ਼ਬਰ »

ਪੋਲਿੰਗ ਬੂਥਾਂ ਦੀ ਰੈਸਨੇਲਾਈਜ਼ੇਸ਼ਨ ਸਬੰਧੀ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਰੂਪਨਗਰ, 11 ਜੁਲਾਈ (ਮਨਜਿੰਦਰ ਸਿੰਘ ਚੱਕਲ)- ਆਗਾਮੀ ਲੋਕ ਸਭਾ ਚੋਣਾਂ 2019 ਲਈ ਸਥਾਪਤ ਕੀਤੇ ਜਾਣ ਵਾਲੇ ਪੋਲਿੰਗ ਸਟੇਸ਼ਨਾਂ ਦੀ ਰੇਸ਼ਨਲਾਈਜ਼ੇਸ਼ਨ ਸਬੰਧੀ ਜਾਣਕਾਰੀ ਦੇਣ ਲਈ ਲਖਮੀਰ ਸਿੰਘ ਵਧੀਕ ਜ਼ਿਲ੍ਹ•ਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਜਨਰਲ ਨੇ ਅੱਜ ਇਥੇ ...

ਪੂਰੀ ਖ਼ਬਰ »

ਸਵਪਨ ਸ਼ਰਮਾ ਸੰਭਾਲਣਗੇ ਜ਼ਿਲ੍ਹਾ ਪੁਲਿਸ ਮੁਖੀ ਦਾ ਅਹੁਦਾ

ਰੂਪਨਗਰ, 11 ਜੁਲਾਈ (ਹੁੰਦਲ)- ਸੂਬਾ ਸਰਕਾਰ ਵਲੋਂ ਪੁਲਿਸ ਵਿਭਾਗ ਦੇ ਕੀਤੇ ਤਬਾਦਲਿਆਂ ਉਪਰੰਤ ਆਈ.ਪੀ.ਐੱਸ. ਸਵਪਨ ਸ਼ਰਮਾ ਰੂਪਨਗਰ ਦੇ ਜ਼ਿਲ੍ਹਾ ਪੁਲਿਸ ਮੁਖੀ ਵਜੋਂ ਅਹੁਦਾ ਸੰਭਾਲਣਗੇ | ਸ਼ਰਮਾ ਇਸ ਤੋਂ ਪਹਿਲਾਂ ਏ.ਆਈ.ਜੀ. (ਕਾਊਾਟਰ ਇੰਟੇਲੀਜੈਂਸ) ਦੇ ਅਹੁਦੇ 'ਤੇ ...

ਪੂਰੀ ਖ਼ਬਰ »

ਵੱਖ-ਵੱਖ ਵਾਰਡਾਂ 'ਚ ਸਫ਼ਾਈ ਦੇ ਕੰਮ ਦੀ ਕਰਵਾਈ ਸ਼ੁਰੂਆਤ

ਸ੍ਰੀ ਚਮਕੌਰ ਸਾਹਿਬ, 11 ਜੁਲਾਈ (ਜਗਮੋਹਣ ਸਿੰਘ ਨਾਰੰਗ)- ਮਿਸ਼ਨ ਤੰਦਰੁਸਤ ਪੰਜਾਬ ਤਹਿਤ ਨਗਰ ਪੰਚਾਇਤ ਸ੍ਰੀ ਚਮਕੌਰ ਸਾਹਿਬ ਵਲੋਂ ਵੱਖ-ਵੱਖ ਵਾਰਡਾਂ ਵਿਚ ਸਫ਼ਾਈ ਦੇ ਕੰਮ ਦੀ ਸ਼ੁਰੂਆਤ ਕੀਤੀ | ਜਿਸ ਦੀ ਸ਼ੁਰੂਆਤ ਕਰਵਾੳਾੁਦਿਆਂ ਪ੍ਰਧਾਨ ਸ਼ਮਸ਼ੇਰ ਸਿੰਘ ਭੰਗੂ ਤੇ ...

ਪੂਰੀ ਖ਼ਬਰ »

ਆਵਾਰਾ ਪਸ਼ੂਆਂ ਦੇ ਵਧਦੇ ਝੁੰਡ ਬਨਾਮ 'ਆਪਣੀ ਸੁਰੱਖਿਆ ਆਪਣੇ ਹੱਥ'

ਰੂਪਨਗਰ, 11 ਜੁਲਾਈ (ਗੁਰਪ੍ਰੀਤ ਸਿੰਘ ਹੁੰਦਲ)- ਸੂਬੇ ਭਰ ਸਮੇਤ ਜ਼ਿਲ੍ਹਾ ਰੂਪਨਗਰ ਵਿਚ ਆਵਾਰਾ ਪਸ਼ੂਆਂ ਦੀ ਸਮੱਸਿਆ ਗੰਭੀਰ ਬਣਦੀ ਜਾ ਰਹੀ ਹੈ | ਇਨ੍ਹਾਂ ਆਵਾਰਾ ਪਸ਼ੂਆਂ ਕਾਰਨ ਮਨੁੱਖੀ ਜਾਨਾਂ ਆਏ ਦਿਨ ਅਜਾਈਾ ਜਾ ਰਹੀਆਂ ਹਨ ਜਿਸ ਕਾਰਨ ਲੋਕਾਂ ਵਿਚ ਡਰ ਦੀ ਭਾਵਨਾ ...

ਪੂਰੀ ਖ਼ਬਰ »

ਪੀ. ਐੱਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਦੀ ਮੀਟਿੰਗ ਹੋਈ

ਸ੍ਰੀ ਅਨੰਦਪੁਰ ਸਾਹਿਬ, 11 ਜੁਲਾਈ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਪੀ. ਐੱਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ ਏਟਕ ਸੰਚਾਲਨ ਮੰਡਲ ਸ੍ਰੀ ਅਨੰਦਪੁਰ ਸਾਹਿਬ ਦੀ ਇਕ ਜ਼ਰੂਰੀ ਮੀਟਿੰਗ ਮੰਡਲ ਪ੍ਰਧਾਨ ਕਾਮਰੇਡ ਭਾਗ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਵੇਸਟ ਮਟੀਰੀਅਲ ਦਾ ਬਣਾਇਆ ਬੋਟਲ ਹਾਊਸ

ਸ੍ਰੀ ਅਨੰਦਪੁਰ ਸਾਹਿਬ, 11 ਜੁਲਾਈ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਦੀ ਐੱਨ. ਸੀ. ਸੀ. 23 ਪੰਜਾਬ ਬਟਾਲੀਅਨ ਦੇ ਕੈਡਿਟਾਂ ਨੇ ਗਰਮੀਆਂ ਦੀਆਂ ਛੁੱਟੀਆਂ ਦਾ ਸਦਉਪਯੋਗ ਕਰਦੇ ਹੋਏ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ ਲਗਪਗ 6000 ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਪਰਿਵਾਰ ਨਿਯੋਜਨ ਪ੍ਰੋਗਰਾਮ ਤਹਿਤ ਵਰਕਸ਼ਾਪ

ਨੂਰਪੁਰ ਬੇਦੀ, 11 ਜੁਲਾਈ (ਹਰਦੀਪ ਸਿੰਘ ਢੀਂਡਸਾ)- ਸਿਹਤ ਵਿਭਾਗ ਵਲੋਂ ਅੱਜ ਪੀ. ਐੱਚ. ਸੀ. ਸਿੰਘਪੁਰ (ਨੂਰਪੁਰ ਬੇਦੀ) ਵਿਖੇ ਸਿਵਲ ਸਰਜਨ ਡਾ: ਹਰਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਤੇ ਡਾ: ਸ਼ਿਵ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਨੂਰਪੁਰ ਬੇਦੀ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸਿੱਖਿਆ ਸੁਧਾਰ ਟੀਮ ਰੂਪਨਗਰ ਵਲੋਂ ਭਲਿਆਣ ਸਕੂਲ ਦਾ ਸਾਲਾਨਾ ਨਿਰੀਖਣ

ਬੇਲਾ, 11 ਜੁਲਾਈ (ਮਨਜੀਤ ਸਿੰਘ ਸੈਣੀ)- ਸਿੱਖਿਆ ਵਿਭਾਗ ਦੇ ਨਿਰਦੇਸ਼ਾਂ ਅਧੀਨ ਨਵਜੋਤ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਰੂਪਨਗਰ ਵਲੋਂ ਸਰਕਾਰੀ ਹਾਈ ਸਕੂਲ ਭਲਿਆਣ ਦਾ ਸਲਾਨਾ ਨਿਰੀਖਣ ਕੀਤਾ ਗਿਆ | ਇਸ ਸਮੇਂ ਆਪਣੀ ਸਮੁੱਚੀ ਟੀਮ ਵਿਚ ਵੱਖ-ਵੱਖ ਵਿਸ਼ਿਆਂ ...

ਪੂਰੀ ਖ਼ਬਰ »

ਮੰਗਾਂ ਸਬੰਧੀ ਪੈਨਸ਼ਨਰਜ਼ ਤੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਨੰਗਲ, 11 ਜੁਲਾਈ (ਪ੍ਰੀਤਮ ਸਿੰਘ ਬਰਾਰੀ)- ਬੀ. ਬੀ. ਐੱਮ. ਬੀ. ਪਾਰਟਨਰ ਸਟੇਟਸ ਅਤੇ ਬਿਜਲੀ ਬੋਰਡ, ਪੈਨਸ਼ਨਰਜ਼ ਤੇ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਕਾਂਗੜਾ ਗਰਾਊਾਡ ਨੰਗਲ ਵਿਖੇ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਬੇਦੀ ਦੀ ...

ਪੂਰੀ ਖ਼ਬਰ »

ਸਰਕਾਰੀ ਹਨੇਰੇ ਕਾਰਨ ਰੇਲ ਯਾਤਰੀ ਪ੍ਰੇਸ਼ਾਨ

ਨੰਗਲ, 11 ਜੁਲਾਈ (ਗੁਰਪ੍ਰੀਤ ਸਿੰਘ ਗਰੇਵਾਲ)- ਰੇਲ ਵਿਭਾਗ ਦੀ ਕੁੰਭਕਰਨੀ ਨੀਂਦ ਕਾਰਨ ਰੇਲ ਯਾਤਰੀ ਅੰਤਾਂ ਦੀ ਮਾਨਸਿਕ ਪ੍ਰੇਸ਼ਾਨੀ ਝੱਲ ਰਹੇ ਹਨ | ਨੰਗਲ ਡੈਮ ਰੇਲਵੇ ਸਟੇਸ਼ਨ 'ਤੇ ਓਵਰ ਬਿ੍ਜ ਦੀ ਘਾਟ ਬਹੁਤ ਹੀ ਵੱਡੀ ਸਮੱਸਿਆ ਹੈ | ਯਾਤਰੀਆਂ ਨੂੰ ਇਕ ਤੋਂ ਦੂਜੇ ...

ਪੂਰੀ ਖ਼ਬਰ »

ਗੁਰਦੁਆਰਾ ਸ੍ਰੀ ਘਾਟ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਨੰਗਲ, 11 ਜੁਲਾਈ (ਪ੍ਰੀਤਮ ਸਿੰਘ ਬਰਾਰੀ)- ਸਿੱਖ ਨੌਜਵਾਨ ਸਭਾ ਨੰਗਲ ਡੈਮ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਘਾਟ ਸਾਹਿਬ ਵਿਖੇ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

16 ਨੂੰ ਵੱਡੇ ਪੱਧਰ 'ਤੇ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ

ਨੰਗਲ, 11 ਜੁਲਾਈ (ਪ੍ਰੋ. ਅਵਤਾਰ ਸਿੰਘ)-ਭਾਰਤ ਨਿਰਮਾਣ ਮਜ਼ਦੂਰ ਯੂਨੀਅਨ (ਸੀਟੂ) ਜ਼ਿਲ੍ਹਾ ਤੇ ਬਲਾਕ ਕਮੇਟੀ ਦੀ ਵਧਾਈ ਹੋਈ ਮੀਟਿੰਗ ਪੰਡਿਤ ਰਾਮ ਕਿ੍ਸ਼ਨ ਭੜੌਲੀਆਂ ਭਵਨ 12 ਅੱਡਾ ਮਾਰਕੀਟ ਵਿਖੇ ਜ਼ਿਲ੍ਹਾ ਪ੍ਰਧਾਨ ਤਰਸੇਮ ਲਾਲ ਅਜੌਲੀ ਦੀ ਪ੍ਰਧਾਨਗੀ ਹੇਠ ਹੋਈ | ਜਿਸ ...

ਪੂਰੀ ਖ਼ਬਰ »

ਗਿਆਨੀ ਜ਼ੈਲ ਸਿੰਘ ਨਗਰ ਦੀ ਪੌਣਾ ਕਰੋੜੀ ਸੜਕ ਮਹਿਜ਼ ਦੋ ਸਾਲ 'ਚ ਟੁੱਟੀ

ਰੂਪਨਗਰ, 11 ਜੁਲਾਈ (ਸਤਨਾਮ ਸਿੰਘ ਸੱਤੀ)- ਨਗਰ ਸੁਧਾਰ ਟਰੱਸਟ ਨੇ ਗਿਆਨੀ ਜ਼ੈਲ ਸਿੰਘ ਨਗਰ ਨਿਵਾਸੀਆਂ ਨੂੰ 5 ਸਾਲ ਤੋਂ ਵਧੇਰੇ ਲੰਬਾ ਅਰਸਾ ਲਿਲਕੜੀਆਂ ਕਢਾ ਕੇ ਮੁੱਖ ਸੜਕ ਐਨ ਚੋਣਾਂ ਤੋਂ ਪਹਿਲਾਂ ਬਣਾ ਕੇ ਦਿੱਤੀ ਸੀ ਤੇ ਨਾਲ ਹੀ ਸਿਆਸੀ ਆਗੂਆਂ ਨੇ ਦਾਅਵੇ ਕੀਤੇ ਸੀ ਕਿ ...

ਪੂਰੀ ਖ਼ਬਰ »

ਵਾਰਡ ਨੰ. 7 ਤੇ 8 'ਚੋਂ ਗੁਜ਼ਰਦੇ ਗੰਦੇ ਨਾਲੇ ਦੀ ਕੌ ਾਸਲ ਨੇ ਕਰਵਾਈ ਸਫ਼ਾਈ

ਨੰਗਲ, 11 ਜੁਲਾਈ (ਪ੍ਰੀਤਮ ਸਿੰਘ ਬਰਾਰੀ)- ਸ਼ਹਿਰ ਦੇ ਵਾਰਡ ਨੰਬਰ 7 ਤੇ 8 ਵਿਚੋਂ ਗੁਜ਼ਰਦੇ ਗੰਦੇ ਨਾਲੇ ਨੂੰ ਨਗਰ ਕੌਾਸਲ ਨੰਗਲ ਵਲੋਂ ਬਰਸਾਤ ਦੇ ਮੌਸਮ ਵਿਚ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਅੱਜ ਸਾਫ਼ ਕਰਵਾਇਆ ਗਿਆ | ਇਸ ਬਾਰੇ ਜਾਣਕਾਰੀ ਦਿੰਦਿਆਂ ਕੌਾਸਲ ਦੇ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਸੈਮੀਨਾਰ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਲੋਕਾਂ ਨੂੰ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਦੀ ਅਪੀਲ

ਰੂਪਨਗਰ, 11 ਜੁਲਾਈ (ਗੁਰਪ੍ਰੀਤ ਸਿੰਘ ਹੁੰਦਲ)- ਨਸ਼ੇ ਦਾ ਆਦੀ ਵਿਅਕਤੀ ਨਸ਼ਾ ਛੱਡ ਕੇ ਨਸ਼ਾ ਮੁਕਤ ਜ਼ਿੰਦਗੀ ਜੀਅ ਸਕਦਾ ਹੈ | ਇਹ ਪ੍ਰਗਟਾਵਾ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਰਾਜਬਚਨ ਸਿੰਘ ਸੰਧੂ ਨੇ ਅੱਜ ਸਥਾਨਿਕ ਡਰੀਮ ਡੈਸਟੀਨੇਸ਼ਨ ਵਿਖੇ ਲੋਕਾਂ ਨੂੰ ਨਸ਼ਿਆਂ ...

ਪੂਰੀ ਖ਼ਬਰ »

ਮਿਊਾਸੀਪਲ ਇੰਜੀਨੀਅਰ ਵਲੋਂ ਠੇਕੇਦਾਰਾਂ ਨਾਲ ਮੀਟਿੰਗ

ਨੰਗਲ, 11 ਜੁਲਾਈ (ਪ੍ਰੀਤਮ ਸਿੰਘ ਬਰਾਰੀ)- ਹਲਕਾ ਵਿਧਾਇਕ ਤੇ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ. ਪੀ. ਸਿੰਘ ਵਲੋਂ ਸ਼ਹਿਰ ਦੇ ਸਰਬਪੱਖੀ ਵਿਕਾਸ ਰਾਹੀਂ ਨੁਹਾਰ ਬਦਲਣ ਦੇ ਚੁੱਕੇ ਬੀੜੇ ਤਹਿਤ ਪਿਛਲੇ ਦਿਨੀਂ ਨਗਰ ਕੌਾਸਲ ਨੰਗਲ ਦੇ ਅਧਿਕਾਰੀਆਂ ਨੂੰ ਤੇਜ਼ ਗਤੀ ਨਾਲ ...

ਪੂਰੀ ਖ਼ਬਰ »

ਆਈ. ਟੀ. ਆਈ. ਰੂਪਨਗਰ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ

ਰੂਪਨਗਰ, 11 ਜੁਲਾਈ (ਸ. ਰ.)- ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਰੋਪੜ ਵਿਖੇ ਬਲਬੀਰ ਸਿੰਘ ਅਸਿਸਟੈਂਟ ਡਾਇਰੈਕਟਰ-ਕਮ-ਪਿ੍ੰਸੀਪਲ ਦੀ ਪ੍ਰਧਾਨਗੀ ਹੇਠ ਨਸ਼ਾ ਵਿਰੋਧੀ ਜਾਗਰੂਕ ਸੈਮੀਨਾਰ ਕਰਵਾਇਆ ਗਿਆ | ਉਨ੍ਹਾਂ ਨੇ ਪ੍ਰਧਾਨਗੀ ਭਾਸ਼ਨ ਵਿਚ ਸੰਸਥਾ ਦੇ ਸਿੱਖਿਆਰਥੀਆਂ ...

ਪੂਰੀ ਖ਼ਬਰ »

ਇਲਾਜ ਦੌਰਾਨ ਮੱਝ ਦੀ ਮੌਤ, ਡਾਕਟਰ 'ਤੇ ਲਗਾਏ ਦੋਸ਼

ਸ੍ਰੀ ਚਮਕੌਰ ਸਾਹਿਬ, 11 ਜੁਲਾਈ (ਜਗਮੋਹਣ ਸਿੰਘ ਨਾਰੰਗ)- ਪਿੰਡ ਖੇੜੀ ਸਲਾਬਤਪੁਰ ਦੇ ਪਰਮਜੀਤ ਸਿੰਘ ਪੁੱਤਰ ਮਨਮੋਹਣ ਸਿੰਘ ਨੇ ਪਿੰਡ ਦੀ ਪਸ਼ੂ ਡਿਸਪੈਂਸਰੀ ਦੇ ਡਾਕਟਰ 'ਤੇ ਦੋਸ਼ ਲਗਾਏ ਹਨ ਕਿ ਉਨ੍ਹਾਂ ਵਲੋਂ ਸਹੀ ਰੂਪ ਵਿਚ ਇਲਾਜ ਨਾ ਕਰਨ ਕਰਕੇ ਉਨ੍ਹਾਂ ਦੀ ਕੀਮਤੀ ...

ਪੂਰੀ ਖ਼ਬਰ »

ਕਿਸਾਨ ਪਵਨ ਕੁਮਾਰ ਰਵਾਇਤੀ ਫ਼ਸਲੀ ਚੱਕਰ ਛੱਡ ਕੇ ਲੈ ਰਿਹਾ ਹੈ ਘੱਟ ਰਕਬੇ ਤੋਂ ਵੱਧ ਆਮਦਨ

ਸ੍ਰੀ ਅਨੰਦਪੁਰ ਸਾਹਿਬ, 11 ਜੁਲਾਈ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਬਲਾਕ ਸ੍ਰੀ ਅਨੰਦਪੁਰ ਸਾਹਿਬ ਦਾ ਨੌਜਵਾਨ ਬਾਗਬਾਨ, ਇਨੀਂ ਦਿਨੀਂ ਆਪਣੀ ਤਕਨੀਕੀ ਖੇਤੀ ਰਾਹੀਂ ਇਲਾਕੇ ਦੇ ਕਿਸਾਨਾਂ ਲਈ ਪ੍ਰੇਰਣਾ ਸ੍ਰੋਤ ਬਣਿਆ ਹੋਇਆ ਹੈ, ਜਿਸ ਨੇ ਘੱਟ ਰਕਬੇ ਵਿਚ ਵੱਧ ਆਮਦਨ ਦੇ ...

ਪੂਰੀ ਖ਼ਬਰ »

ਨਾਜਾਇਜ਼ ਕਬਜ਼ਿਆਂ ਿਖ਼ਲਾਫ਼ ਨਗਰ ਕੌ ਾਸਲ ਹੋਈ ਸਖ਼ਤ

ਸ੍ਰੀ ਅਨੰਦਪੁਰ ਸਾਹਿਬ, 11 ਜੁਲਾਈ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਨਗਰ ਕੌਾਸਲ ਸ੍ਰੀ ਅਨੰਦਪੁਰ ਸਾਹਿਬ ਵਲੋਂ ਨਜਾਇਜ਼ ਕਬਜ਼ਿਆਂ ਿਖ਼ਲਾਫ਼ ਸਖ਼ਤੀ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ | ਜਿੱਥੇ ਪਹਿਲਾਂ ਕੌਾਸਲ ਅਧਿਕਾਰੀਆਂ ਵਲੋਂ ਨਜਾਇਜ਼ ਕਬਜ਼ਿਆਂ ਿਖ਼ਲਾਫ਼ ...

ਪੂਰੀ ਖ਼ਬਰ »

ਗੜ੍ਹਬਾਗਾ, ਖੱਡ ਬਠਲੌਰ, ਟਿੱਬਾ ਟੱਪਰੀਆਂ ਦੇ ਲੋਕ ਬਾਂਦਰਾਂ ਦੀ ਦਹਿਸ਼ਤ ਤੋਂ ਖ਼ੌਫ਼ਜ਼ਦਾ

ਨੂਰਪੁਰ ਬੇਦੀ, 11 ਜੁਲਾਈ (ਵਿੰਦਰਪਾਲ ਝਾਂਡੀਆਂ)- ਜਿੱਥੇ ਅਵਾਰਾ ਪਸ਼ੂਆਂ, ਕੁੱਤਿਆਂ ਦੀ ਇਸ ਸਮੇਂ ਨਾਸੂਰ ਸਮੱਸਿਆ ਬਣੀ ਹੋਈ ਹੈ | ਉੱਥੇ ਸ਼ਿਵਾਲਿਕ ਪਹਾੜੀਆਂ ਦੇ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਲਈ ਆਪਣੀ ਜੰਗਲੀ ਜੀਵਨ ਸ਼ੈਲੀ ਭੁੱਲ ਕੇ ਸੜਕਾਂ 'ਤੇ ਆਏ ਬਾਂਦਰ ਵੀ ਇਕ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮ ਰਾਏ ਸਕੂਲ ਦੇ ਵਿਦਿਆਰਥੀ ਇੰਡੀਆ ਟੈਲੇਂਟ 'ਚੋਂ ਅੱਵਲ

ਬੇਲਾ, 11 ਜੁਲਾਈ (ਮਨਜੀਤ ਸਿੰਘ ਸੈਣੀ)- ਇੰਡੀਆ ਟੈਲੇਂਟ ਸੰਸਥਾ ਮੁੰਬਈ ਵਲੋਂ ਰਾਸ਼ਟਰ ਪੱਧਰ 'ਤੇ ਕਰਵਾਏ ਜਾਂਦੇ ਮੁਕਾਬਲਿਆਂ ਵਿਚੋਂ ਰਾਜ ਪੱਧਰ 'ਤੇ ਪਹਿਲੇ ਸਥਾਨ 'ਤੇ ਰਹੀ ਸ੍ਰੀ ਗੁਰੂ ਰਾਮ ਰਾਏ ਪਬਲਿਕ ਸਕੂਲ ਬਹਿਰਾਮਪੁਰ ਬੇਟ ਦੀ ਵਿਦਿਆਰਥਣ ਸਿਮਰਨਜੀਤ ਕੌਰ ਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX