ਤਾਜਾ ਖ਼ਬਰਾਂ


ਭਾਰਤ ਨੇ ਪਾਕਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ
. . .  1 day ago
ਕਾਂਗਰਸੀ ਉਮੀਦਵਾਰ ਦੇ ਸਮਰਥਕ ਦੀ ਮਾਰ-ਕੁੱਟ ਮਾਮਲੇ ’ਚ ਸੁਖਬੀਰ ’ਤੇ ਪਰਚਾ
. . .  1 day ago
ਮੰਡੀ ਕਿੱਲਿਆਂਵਾਲੀ, 19 ਸਤੰਬਰ (ਇਕਬਾਲ ਸਿੰਘ ਸ਼ਾਂਤ)-ਮੰਡੀ ਕਿੱਲਿਆਂਵਾਲੀ ਵਿਖੇ ਕਾਂਗਰਸ ਉਮੀਦਵਾਰ ਦੇ ਸਮਰਥਕ ਰਾਜਿੰਦਰ ਸਿੰਘ ਦੀ ਮਾਰ-ਕੁੱਟ ਮਾਮਲੇ ’ਚ ਸੁਖਬੀਰ ਸਿੰਘ ਬਾਦਲ ਅਤੇ ਹੋਰਨਾਂ ਅਣਗਿਣਤ ...
ਏਸ਼ੀਆ ਕੱਪ 2018 : ਕਪਤਾਨ ਰੋਹਿਤ ਸ਼ਰਮਾ ਆਊਟ
. . .  1 day ago
ਏਸ਼ੀਆ ਕੱਪ 2018 : 10 ਓਵਰਾਂ ਤੋਂ ਬਾਅਦ ਭਾਰਤ 60/0
. . .  1 day ago
ਚੋਣ ਡਿਊਟੀ 'ਤੇ ਤਾਇਨਾਤ ਅਮਲੇ ਨੂੰ 20 ਨੂੰ ਹੋਵੇਗੀ ਛੁੱਟੀ
. . .  1 day ago
ਮਾਨਸਾ, 19 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲਾ ਪ੍ਰੀਸ਼ਦ ਤੇ ਸੰਮਤੀ ਚੋਣਾਂ 'ਚ ਡਿਊਟੀ ਦੇਣ ਵਾਲੇ ਮਾਨਸਾ ਜ਼ਿਲੇ ਦੇ ਮੁਲਾਜ਼ਮਾਂ ਨੂੰ ਭਲਕੇ 20 ਸਤੰਬਰ ਨੂੰ ਛੁੱਟੀ ਹੋਵੇਗੀ। ਜ਼ਿਲਾ ਚੋਣ ਅਫ਼ਸਰ-ਕਮ ਡਿਪਟੀ ...
ਨਵਾਂਸ਼ਹਿਰ ਜ਼ਿਲ੍ਹੇ ਚੋਂ ਬਲਾਚੌਰ ਰਿਹਾ ਮੋਹਰੀ
. . .  1 day ago
ਨਵਾਂਸ਼ਹਿਰ, 19 ਸਤੰਬਰ (ਗੁਰਬਖਸ਼ ਸਿੰਘ ਮਹੇ) - ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ ਨਵਾਂਸ਼ਹਿਰ ਚ 58.97, ਸੜੋਆ ਚ 64.16 ਅਤੇ ਬਲਾਚੌਰ ਚ 68.20 ਫ਼ੀਸਦੀ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਕਈ ਬੂਥਾਂ ਤੇ ਦੁਬਾਰਾ ਵੋਟਿੰਗ ਕਰਵਾਉਣ ਦੀ ਸਿਫ਼ਾਰਸ਼
. . .  1 day ago
ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੇ ਰਿਟਰਨਿੰਗ ਅਫ਼ਸਰ ਵਲੋਂ ਪਿੰਡ ਸੰਗੂਧੌਣ ਦੇ ਬੂਥ ਨੰ: 74, 75 ਅਤੇ 76, ਪਿੰਡ ਚੱਕ ਮਦਰੱਸਾ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੁੱਲ 58 ਫ਼ੀਸਦੀ ਵੋਟਿੰਗ
. . .  1 day ago
ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੌਰਾਨ ਅੱਜ ਸ੍ਰੀ ਮੁਕਤਸਰ ਸਾਹਿਬ ਬਲਾਕ ਸੰਮਤੀ ਵਿਚ 64.99 ਅਤੇ ਗਿੱਦੜਬਾਹਾ...
ਪਟਿਆਲਾ : ਬਖਸ਼ੀਵਾਲਾ ਪੋਲਿੰਗ ਬੂਥ ਤੇ 21 ਸਤੰਬਰ ਨੂੰ ਮੁੜ ਤੋਂ ਹੋਵੇਗੀ ਵੋਟਿੰਗ
. . .  1 day ago
ਏਸ਼ੀਆ ਕੱਪ ਭਾਰਤ-ਪਾਕਿਸਤਾਨ ਮੈਚ : ਭਾਰਤ ਨੂੰ ਜਿੱਤਣ ਲਈ 163 ਦੌੜਾਂ ਦੀ ਲੋੜ
. . .  1 day ago
ਦੁਬਈ, 19 ਸਤੰਬਰ - ਏਸ਼ੀਆ ਕੱਪ 2018 'ਚ ਭਾਰਤ ਅਤੇ ਪਾਕਿਸਤਾਨ ਵਿਚਕਾਰ ਅਹਿਮ ਮੁਕਾਬਲੇ 'ਚ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆਂ ਪਾਕਿਸਤਾਨ ਦੀ ਪੂਰੀ ਟੀਮ...
ਏਸ਼ੀਆ ਕੱਪ 2018 : ਪਾਕਿਸਤਾਨ ਦੀ ਪੂਰੀ ਟੀਮ 162 ਦੌੜਾਂ ਬਣਾ ਕੇ ਆਊਟ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ 8ਵਾਂ ਝਟਕਾ
. . .  1 day ago
ਜ਼ਿਲ੍ਹਾ ਫ਼ਰੀਦਕੋਟ ਚ 62% ਵੋਟਿੰਗ
. . .  1 day ago
ਏਸ਼ੀਆ ਕੱਪ 2018 : 40 ਓਵਰਾਂ ਤੋਂ ਬਾਅਦ ਪਾਕਿਸਤਾਨ 157/7
. . .  1 day ago
ਵੋਟਾਂ ਨੂੰ ਲੈ ਕੇ ਔਰਤਾਂ ਦੀ ਝੜਪ, ਅਕਾਲੀ-ਬਸਪਾ ਸਮਰਥਕਾਂ ਨੇ ਘੇਰਿਆ ਆਦਮਪੁਰ ਥਾਣਾ
. . .  1 day ago
ਆਦਮਪੁਰ, 19 ਸਤੰਬਰ - ਆਦਮਪੁਰ ਦੇ ਨਾਲ ਲੱਗਦੇ ਪਿੰਡ ਹਰੀਪੁਰ ਵਿਖੇ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਔਰਤਾਂ ਦੀ ਝੜਪ ਹੋ ਗਈ, ਜਿਸ ਤੋਂ ਬਾਅਦ...
ਅਜਨਾਲਾ ਚ 63.52 ਫ਼ੀਸਦੀ ਵੋਟਿੰਗ
. . .  1 day ago
ਪਠਾਨਕੋਟ ਜ਼ਿਲ੍ਹੇ 'ਚ ਵੋਟਾਂ ਦਾ ਕੰਮ ਅਮਨ ਅਮਾਨ ਨਾਲ ਸਮਾਪਤ
. . .  1 day ago
ਚੋਣ ਡਿਊਟੀ 'ਤੇ ਤਾਇਨਾਤ ਚੋਣ ਅਮਲੇ ਨੂੰ ਕੱਲ੍ਹ ਦੀ ਛੁੱਟੀ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ 7ਵਾਂ ਝਟਕਾ
. . .  1 day ago
ਬੰਗਾ ਹਲਕੇ ਚ ਹੋਈ 56.91 ਫ਼ੀਸਦੀ ਵੋਟਿੰਗ
. . .  1 day ago
ਬਾਘਾ ਪੁਰਾਣਾ ਦੇ 155 ਬੂਥਾਂ 'ਚ ਹੋਈ 56 ਫ਼ੀਸਦੀ ਵੋਟਿੰਗ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ 6ਵਾਂ ਝਟਕਾ
. . .  1 day ago
ਬਠਿੰਡਾ ਦੇ ਪਿੰਡ ਦਿਆਲਪੁਰ ਮਿਰਜ਼ਾ 'ਚ ਵੋਟਿੰਗ ਰੱਦ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ 5ਵਾਂ ਝਟਕਾ, ਸ਼ੋਇਬ ਮਲਿਕ 43 ਦੌੜਾਂ ਬਣਾ ਕੇ ਆਊਟ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ ਚੌਥਾ ਝਟਕਾ, ਕਪਤਾਨ ਸਰਫ਼ਰਾਜ਼ ਅਹਿਮਦ 6 ਦੌੜਾਂ ਬਣਾ ਕੇ ਆਊਟ
. . .  1 day ago
ਜੰਡਿਆਲਾ ਗੁਰੂ ਦੇ ਆਸ ਪਾਸ ਦੇ ਖੇਤਰ ਵਿੱਚ 47% ਵੋਟਾਂ ਪੋਲ
. . .  1 day ago
ਜ਼ਿਲੇ 'ਚ ਵੋਟਾਂ ਅਮਨ-ਅਮਾਨ ਨਾਲ ਸਮਾਪਤ
. . .  1 day ago
ਭਵਾਨੀਗੜ੍ਹ ਇਲਾਕੇ 'ਚ ਚੋਣਾਂ ਦੌਰਾਨ ਹੋਈ ਝੜਪ 'ਚ ਕਈ ਵਿਅਕਤੀ ਜ਼ਖਮੀ
. . .  1 day ago
ਪਿੰਡ ਉੱਭਾ 'ਚ ਹੋਈ ਹਵਾਈ ਫਾਇਰਿੰਗ 'ਚ ਵਾਲ ਵਾਲ ਬਚੇ ਅਕਾਲੀ ਵਰਕਰ ਰਘਬੀਰ ਸਿੰਘ
. . .  1 day ago
ਏਸ਼ੀਆ ਕੱਪ 2018 : 15 ਓਵਰਾਂ ਤੋਂ ਬਾਅਦ ਪਾਕਿਸਤਾਨ 58 /2
. . .  1 day ago
ਬਲਾਕ ਅਨੰਦਪੁਰ ਸਾਹਿਬ 'ਚ ਹੋਇਆ 58 ਫ਼ੀਸਦੀ ਮਤਦਾਨ
. . .  1 day ago
ਏਸ਼ੀਆ ਕੱਪ 2018 : 10 ਓਵਰਾਂ ਤੋਂ ਬਾਅਦ ਪਾਕਿਸਤਾਨ 25 /2
. . .  1 day ago
ਮਾਨਸਾ ਜ਼ਿਲ੍ਹੇ ਦੇ ਪਿੰਡ ਉੱਭਾ 'ਚ ਅਣਪਛਾਤੇ ਵਿਅਕਤੀ ਵੱਲੋਂ ਕੀਤੇ ਗਏ ਹਵਾਈ ਫਾਇਰ, ਮਾਮਲੇ 'ਚ ਜੁੱਟੀ ਪੁਲਿਸ
. . .  1 day ago
ਝੜਪ ਦੌਰਾਨ ਚਲੀ ਗੋਲੀ 'ਚ ਅਕਾਲੀ ਦਲ ਅਤੇ ਕਾਂਗਰਸ ਦੇ 7 ਵਰਕਰ ਜ਼ਖਮੀ
. . .  1 day ago
ਸੰਗਰੂਰ ਦੇ ਪਿੰਡ ਝਾੜੋਂ ਤੇ ਬੀਰਰਕਲਾਂ 'ਚ ਚਲੀਆਂ ਗੋਲੀਆਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਹਾੜ ਸੰਮਤ 550
ਿਵਚਾਰ ਪ੍ਰਵਾਹ: ਕਿਸਾਨ ਰਾਸ਼ਟਰ ਦੀ ਆਤਮਾ ਹਨ, ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਿਆਂ ਹੀ ਭਾਰਤ ਦੀ ਭਲਾਈ ਹੋ ਸਕਦੀ ਹੈ। -ਲੋਕਮਾਨਿਆ ਤਿਲਕ

ਪਟਿਆਲਾ

ਪਟਿਆਲਾ 'ਚ ਨਸ਼ੇ ਕਰਨ ਦੇ ਆਦੀ ਨੌਜਵਾਨ ਵਲੋਂ ਖ਼ੁਦਕੁਸ਼ੀ

ਪਟਿਆਲਾ, 11 ਜੁਲਾਈ (ਆਤਿਸ਼ ਗੁਪਤਾ, ਮਨਦੀਪ ਸਿੰਘ ਖਰੋੜ)-ਪੰਜਾਬ ਪੁਲਿਸ ਵਲੋਂ ਲੋਕਾਂ ਨੂੰ ਨਸ਼ਿਆਂ ਦੇ ਿਖ਼ਲਾਫ਼ ਜਾਗਰੂਕ ਕੀਤਾ ਜਾ ਰਿਹਾ ਹੈ, ਜਿਸ ਦੇ ਬਾਵਜੂਦ ਮੁੱਖ-ਮੰਤਰੀ ਦੇ ਸ਼ਹਿਰ ਪਟਿਆਲਾ ਦੇ ਗੰਗਾ ਵਿਹਾਰ ਕਾਲੋਨੀ ਵਿਖੇ ਰਹਿੰਦੇ 32 ਸਾਲਾਂ ਨੌਜਵਾਨ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦੀ ਘਟਨਾ ਸਾਹਮਣੇ ਆਈ ਹੈ | ਮਿ੍ਤਕ ਦੀ ਪਛਾਣ ਪ੍ਰਭਜੋਤ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਗੰਗਾ ਵਿਹਾਰ ਕਾਲੋਨੀ ਪਟਿਆਲਾ ਵਜੋਂ ਹੋਈ ਹੈ | ਇਸ ਸਬੰਧੀ ਜਾਣਕਾਰੀ ਮਿਲਦੇ ਹੀ ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੇ ਮਿ੍ਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਰਾਜਿੰਦਰਾ ਹਸਪਤਾਲ ਦੇ ਮਿ੍ਤਕ ਘਰ 'ਚ ਰੱਖੀ ਗਈ ਹੈ | ਜਿੱਥੇ ਡਾਕਟਰਾਂ ਵਲੋਂ ਪੋਸਟਮਾਰਟਮ ਕਰਨ ਤੋਂ ਬਾਅਦ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਹੈ | ਇਹ ਪ੍ਰਗਟਾਵਾ ਥਾਣਾ ਡਵੀਜ਼ਨ ਨੰਬਰ 2 ਦੇ ਮੁਖੀ ਜਸਪ੍ਰੀਤ ਸਿੰਘ ਵਲੋਂ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਿ੍ਤਕ ਪ੍ਰਭਜੋਤ ਸਿੰਘ ਨਸ਼ੇ ਕਰਨ ਦਾ ਆਦੀ ਸੀ, ਜਿਸ ਵਲੋਂ ਅਕਸਰ ਨਸ਼ੇ ਕਰਨ ਲਈ ਆਪਣੀ ਪਤਨੀ ਤੋਂ ਰੁਪਿਆਂ ਦੀ ਮੰਗ ਕਰਦਾ ਸੀ | ਲੰਘੇ ਦਿਨ ਵੀ ਉਸ ਵਲੋਂ ਨਸ਼ੇ ਕਰਨ ਲਈ ਆਪਣੀ ਪਤਨੀ ਸਿਮਰਨ ਕੌਰ ਤੋਂ ਰੁਪਿਆਂ ਦੀ ਮੰਗ ਕੀਤੀ ਗਈ ਜਦੋਂ ਉਸ ਨੇ ਪੈਸੇ ਦੇਣ ਤੋਂ ਮਨ੍ਹਾ ਕਰ ਦਿੱਤਾ ਤਾਂ ਪ੍ਰਭਜੋਤ ਸਿੰਘ ਨੇ ਆਪਣੀ ਪਤਨੀ ਸਿਮਰਨ ਦੀ ਕੁੱਟਮਾਰ ਕੀਤੀ ਗਈ | ਇਸ ਦੌਰਾਨ ਸਿਮਰਨ ਦੇ ਕਾਫ਼ੀ ਸੱਟਾਂ ਵੱਜੀਆਂ ਤੇ ਉਸ ਨੂੰ ਇਲਾਜ ਲਈ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ | ਪਤਨੀ ਦੀ ਕੁੱਟਮਾਰ ਦੀ ਜਾਣਕਾਰੀ ਮਿਲਦੇ ਹੀ ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੇ ਸਿਮਰਨ ਦੇ ਬਿਆਨਾਂ ਦੇ ਆਧਾਰ 'ਤੇ ਉਸ ਦੇ ਪਤਨੀ ਪ੍ਰਭਜੋਤ ਸਿੰਘ ਦੇ ਿਖ਼ਲਾਫ਼ ਥਾਣਾ ਕੋਤਵਾਲੀ ਪਟਿਆਲਾ ਵਿਖੇ ਮਾਮਲਾ ਦਰਜ ਕੀਤਾ ਹੈ | ਨਸ਼ੇ ਦੀ ਲੱਤ ਪੂਰੀ ਨਾ ਹੋਣ ਕਰਕੇ ਪ੍ਰਭਜੋਤ ਸਿੰਘ ਨੇ ਲੰਘੀ ਰਾਤ ਆਪਣੇ ਕਮਰੇ 'ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ | ਇਸ ਸਬੰਧੀ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸਵੇਰੇ ਪਤਾ ਲੱਗਿਆ ਤੇ ਉਨ੍ਹਾਂ ਨੂੰ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ | ਪੁਲਿਸ ਨੇ ਸੂਚਨਾ ਮਿਲਦੇ ਹੀ ਉਸ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਦੱਸਣਯੋਗ ਹੈ ਕਿ ਮਿ੍ਤਕ ਪ੍ਰਭਜੋਤ ਸਿੰਘ ਡਰਾਈਵਰੀ ਦਾ ਕੰਮ ਕਰਦਾ ਸੀ ਤੇ ਉਸ ਦਾ ਵਿਆਹ ਸਾਲ 2009 'ਚ ਸਿਮਰਨ ਦੇ ਨਾਲ ਹੋਇਆ ਸੀ | ਉਸ ਦੇ ਇਕ 6 ਸਾਲਾ ਲੜਕੀ ਵੀ ਹੈ, ਜਿਸ ਦੇ ਸਿਰ ਤੋਂ ਪਿਤਾ ਦਾ ਸਾਇਆ ਉੱਠ ਗਿਆ |

ਕੁੱਤੇ ਨੂੰ ਲੈ ਕੇ ਦੋ ਧਿਰਾਂ ਵਿਚ ਹੋਈ ਲੜਾਈ, ਔਰਤ ਸਮੇਤ ਛੇ ਜ਼ਖ਼ਮੀ

ਨਾਭਾ, 11 ਜੁਲਾਈ (ਕਰਮਜੀਤ ਸਿੰਘ)-ਨਾਭਾ ਨੇੜਲੇ ਪਿੰਡ ਵਜੀਦਪੁਰ ਵਿਚ ਕੁੱਤੇ ਨੂੰ ਲੈ ਕੇ ਦੋ ਧਿਰਾਂ ਵਿਚ ਹੋਈ ਲੜਾਈ ਵਿਚ ਇਕ ਔਰਤ ਸਮੇਤ ਛੇ ਲੋਕ ਜ਼ਖ਼ਮੀ ਹੋ ਗਏ | ਮਿਲੀ ਜਾਣਕਾਰੀ ਅਨੁਸਾਰ ਮੰਗਲਵਾਰ ਨੂੰ ਸਵੇਰੇ ਪਿੰਡ ਵਜੀਦਪੁਰ ਵਿਖੇ ਜਦ ਵਿਸ਼ਾਲ ਪੁੱਤਰ ਵਿਜੇਪਾਲ ...

ਪੂਰੀ ਖ਼ਬਰ »

ਅਦਾਲਤ ਨੇ ਵੱਢੀ ਲੈਣ ਦੇ ਕੇਸ 'ਚ ਸਹਾਇਕ ਥਾਣੇਦਾਰ ਨੂੰ ਇਕ ਦਿਨ ਦੇ ਰਿਮਾਂਡ 'ਤੇ ਭੇਜਿਆ

ਪਟਿਆਲਾ, 11 ਜੁਲਾਈ (ਮਨਦੀਪ ਸਿੰਘ ਖਰੋੜ)-ਸਥਾਨਕ ਅਦਾਲਤ ਨੇ ਅੱਜ ਵੱਢੀ ਲੈਣ ਦੇ ਕੇਸ 'ਚ ਇਸਤਰੀ ਮਸ਼ਵਰਾ ਸੈੱਲ ਦੀ ਮੁਖੀ ਤੇ ਸਹਾਇਕ ਥਾਣੇਦਾਰ ਨੂੰ ਇਕ ਦਿਨ ਦੇ ਰਿਮਾਂਡ ਤੇ ਵਿਜੀਲੈਂਸ ਬਿਊਰੋ ਕੋਲ ਭੇਜ ਦਿੱਤਾ ਹੈ | ਵਿਜੀਲੈਂਸ ਬਿਉਰੋ ਪਟਿਆਲਾ ਦੀ ਟੀਮ ਵਲੋਂ ਦੋਨਾਂ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰੀ, ਮਾਮਲਾ ਦਰਜ

ਪਟਿਆਲਾ, 11 ਜੁਲਾਈ (ਆਤਿਸ਼, ਮਨਦੀਪ)-ਇੱਥੇ ਦੇ ਫੋਕਲ ਪੁਆਇੰਟ ਪਟਿਆਲਾ ਦੇ ਨਜ਼ਦੀਕ ਸਥਿਤ ਗੁਰਮੁਖ ਕਾਲੋਨੀ ਵਿਖੇ ਤੋਂ ਇਕ ਮੋਟਰਸਾਈਕਲ ਚੋਰੀ ਹੋ ਗਿਆ ਹੈ ਜੋ ਕਿ ਰਣਬੀਰ ਸਿੰਘ ਪੁੱਤਰ ਹਰੀ ਸਿੰਘ ਵਾਸੀ ਲਾਹੌਰਾ ਵਾਲੀ ਗਲੀ ਲਾਹੌਰੀ ਗੇਟ ਪਟਿਆਲਾ ਦਾ ਸੀ | ਇਸ ਸਬੰਧੀ ਉਸ ...

ਪੂਰੀ ਖ਼ਬਰ »

ਪਿੰਡ ਆਲਮਪੁਰ ਵਿਖੇ ਘਰ 'ਚ ਹੋਈ ਚੋਰੀ

ਪਟਿਆਲਾ, 11 ਜੁਲਾਈ (ਆਤਿਸ਼, ਮਨਦੀਪ)-ਪਟਿਆਲਾ ਦੇ ਨਜ਼ਦੀਕੀ ਪਿੰਡ ਆਲਮਪੁਰ ਵਿਖੇ ਸਥਿਤ ਘਰ 'ਚ ਚੋਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ ਤੇ ਚੋਰ ਘਰ ਵਿਚੋਂ ਗਹਿਣੇ, ਨਕਦੀ ਤੇ ਹੋਰ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ ਹਨ | ਇਸ ਸਬੰਧੀ ਜਾਣਕਾਰੀ ਮਿਲਦੇ ਹੀ ਥਾਣਾ ਸਦਰ ਪਟਿਆਲਾ ...

ਪੂਰੀ ਖ਼ਬਰ »

ਏ.ਟੀ.ਐਮ. ਬਦਲਕੇ ਪੈਸੇ ਕੱਢਣ ਵਾਲੇ ਦੋ ਨੌਜਵਾਨ ਕਾਬੂ

ਸਮਾਣਾ, 11 ਜੁਲਾਈ (ਹਰਵਿੰਦਰ ਸਿੰਘ ਟੋਨੀ)-ਪੰਜਾਬ ਵਿਚ ਨਹੀਂ ਹਰਿਆਣਾ, ਉੱਤਰ ਪ੍ਰਦੇਸ਼ ਵਿਚ ਏ.ਟੀ.ਐਮ. ਬਦਲ ਕੇ ਭੋਲੇ ਭਾਲੇ ਲੋਕਾਂ ਤੋਂ ਏ.ਟੀ.ਐਮ ਵਿਚੋਂ ਪੈਸੇ ਕੱਢਣ ਵਾਲੇ ਦੋਸ਼ੀਆਂ ਨੂੰ ਪਾਤੜਾਂ ਸਿਟੀ ਪੁਲਿਸ ਨੇ ਗਿ੍ਫ਼ਤਾਰ ਕੀਤਾ | ਜਿਸ ਨੰੂ ਰਿਮਾਂਡ ਦੇਣ ਦੇ ਬਾਅਦ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌ ਾਦਾ) ਬਲਾਕ ਪਟਿਆਲਾ ਨੇ ਪ੍ਰਧਾਨ ਮੰਤਰੀ ਦਾ ਪੁਤਲਾ ਸਾੜਿਆ

ਪਟਿਆਲਾ, 11 ਜੁਲਾਈ (ਜ.ਸ.ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਬਲਾਕ ਪਟਿਆਲਾ-1 ਵਲੋਂ ਪਿੰਡ ਮਹਿਮਦਪੁਰ ਦਾਣਾ ਮੰਡੀ ਵਿਚ ਮੋਦੀ ਦੇ ਪੰਜਾਬ ਦੌਰੇ 'ਤੇ ਆਉਣ ਤੇ ਰੋਸ ਪ੍ਰਗਟ ਕਰਦੇ ਹੋਏ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ | ਕਿਸਾਨ ਆਗੂਆਂ ਨੇ ਆਖਿਆ ਕਿ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦਾ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਕੀਤਾ ਪ੍ਰਗਟ

ਸਨੌਰ, 11 ਜੁਲਾਈ (ਸੋਖਲ)-ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੀ ਭਾਰਤੀ ਕਿਸਾਨ ਮੰਚ ਵਲੋਂ ਪ੍ਰਧਾਨ ਜਥੇਦਾਰ ਬੂਟਾ ਸਿੰਘ ਸਾਦੀਪੁਰ ਅਤੇ ਜਨ: ਸਕੱਤਰ ਰਾਮ ਸਿੰਘ ਰੰਧਾਵਾ ਦੀ ਅਗਵਾਈ ਹੇਠ ਜੋੜੀਆਂ ਸੜਕਾਂ ਵਿਖੇ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ...

ਪੂਰੀ ਖ਼ਬਰ »

ਬੈਂਕ ਖਾਤਿਆਂ ਵਿਚ ਜਮ੍ਹਾਂ ਜਨਤਾ ਦਾ ਪੈਸਾ ਖ਼ਤਰੇ 'ਚ

ਨਾਭਾ, 11 ਜੁਲਾਈ (ਅਮਨਦੀਪ ਸਿੰਘ ਲਵਲੀ)-ਆਮ ਜਨਤਾ ਜੋ ਆਪਣਾ ਪੈਸਾ ਵੱਖੋ-ਵੱਖਰੇ ਬੈਂਕਾਂ ਵਿਚ ਜਮਾਂ ਕਰਵਾਉਣ ਉਪਰੰਤ ਨਿਸ਼ਚਿੰਤ ਹੋ ਜਾਂਦੀ ਹੈ ਹੁਣ ਉਹ ਬੈਂਕ 'ਚ ਪਿਆ ਪੈਸਾ ਵੀ ਦਿਨੋ-ਦਿਨ ਖ਼ਤਰੇ 'ਚ ਹੁੰਦਾ ਜਾ ਰਿਹਾ ਹੈ। ਸ਼ਹਿਰ ਨਾਭਾ ਵਿਚ ਇੱਕ ਨਿਵੇਕਲਾ ਮਾਮਲਾ ਸਾਹਮਣੇ ...

ਪੂਰੀ ਖ਼ਬਰ »

ਪਟਿਆਲਾ 'ਚ ਡਰੇਨਾਂ ਦੀ ਸਫ਼ਾਈ ਦੇ ਕੰਮ ਦਾ ਡਿਪਟੀ ਕਮਿਸ਼ਨਰ ਨੇ ਲਿਆ ਜਾਇਜ਼ਾ

ਪਟਿਆਲਾ, 11 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਆਗਾਮੀ ਬਰਸਾਤੀ ਸੀਜ਼ਨ ਦੇ ਮੱਦੇਨਜ਼ਰ ਪਟਿਆਲਾ ਜ਼ਿਲ੍ਹੇ 'ਚ ਨਿਕਾਸੀ ਨਾਲਿਆਂ ਆਦਿ ਦੀ ਸਫ਼ਾਈ ਦਾ ਕੰਮ ਜ਼ੋਰਾਂ 'ਤੇ ਚੱਲ ਰਿਹਾ ਹੈ ਤੇ ਇਸ ਕੰਮ ਲਈ ਕਰੀਬ 2 ਕਰੋੜ ਰੁਪਏ ਦੇ ਫ਼ੰਡ ਰੱਖੇ ਗਏ ਹਨ | ਸਫ਼ਾਈ ਦੇ ਇਨ੍ਹਾਂ ਕਾਰਜਾਂ ...

ਪੂਰੀ ਖ਼ਬਰ »

100 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ, ਪਰਚਾ ਦਰਜ

ਰਾਜਪੁਰਾ, 11 ਜੁਲਾਈ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਿਟੀ ਪੁਲਿਸ ਨੇ ਦੋ ਕਾਰ ਸਵਾਰ ਵਿਅਕਤੀਆਂ ਨੂੰ 100 ਗਰਾਮ ਹੈਰੋਇਨ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਡੀ.ਐਸ.ਪੀ. ਸ੍ਰੀ ਕਿ੍ਸ਼ਨ ਕੁਮਾਰ ਪਾਂਥੇ ਦੀਆਂ ਹਦਾਇਤਾਂ 'ਤੇ ਚੌਕੀ ...

ਪੂਰੀ ਖ਼ਬਰ »

ਅਨੰਦਪੁਰ ਸਾਹਿਬ ਬਾਰ ਦੇ ਹੱਕ ਵਿਚ ਸਮਾਣਾ ਬਾਰ ਦੀ ਹੜਤਾਲ

ਸਮਾਣਾ, 11 ਜੁਲਾਈ (ਹਰਵਿੰਦਰ ਸਿੰਘ ਟੋਨੀ)-ਸ੍ਰੀ ਅਨੰਦਪੁਰ ਸਾਹਿਬ ਬਾਰ ਐਸੋਸੀਏਸ਼ਨ ਦੇ ਇਕ ਸੀਨੀਅਰ ਵਕੀਲ ਨਾਲ ਜੱਜ ਵਲੋਂ ਕਥਿਤ ਦੁਰਵਿਹਾਰ ਕਰਨ ਤੇ ਵਕੀਲ ਿਖ਼ਲਾਫ਼ ਪੁਲਿਸ ਨੂੰ ਲਿਖੇ ਪੱਤਰ ਦੇ ਵਿਰੋਧ ਵਿਚ ਬਾਰ ਐਸੋਸੀਏਸ਼ਨ ਸਮਾਣਾ ਨੇ ਮੁਕੰਮਲ ਹੜਤਾਲ ਕੀਤੀ ਅਤੇ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ 'ਤੇ ਹਮਲਾ ਕਰਨ ਵਾਲੇ ਮੁਲਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ-ਚਾਹਲ

ਪਟਿਆਲਾ, 11 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਦੇ ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਦਾ ਵਫ਼ਦ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਕਨਵੀਨਰ ਹਰਭਜਨ ਸਿੰਘ ਪਿਲਖਣੀ ਦੀ ਅਗਵਾਈ ਹੇਠ ਬਿਜਲੀ ਨਿਗਮ ਦੇ ਚੇਅਰਮੈਨ ਇੰਜ: ਬਲਦੇਵ ਸਿੰਘ ਸਰਾਂ ਨੂੰ ...

ਪੂਰੀ ਖ਼ਬਰ »

ਲੱਕੀ ਮੀਰਾਂ ਸਕੂਲ ਭੁੱਨਰਹੇੜੀ ਦੀ ਵਿਦਿਆਰਥਣ ਨੇ ਜਿੱਤਿਆ ਸੋਨ ਤਗਮਾ

ਭੁੱਨਰਹੇੜੀ, 11 ਜੁਲਾਈ (ਧਨਵੰਤ ਸਿੰਘ)-ਲੱਕੀ ਮੀਰਾਂ ਸੀਨੀਅਰ ਸੈਕੰਡਰੀ ਸਕੂਲ ਭੁੱਨਰਹੇੜੀ ਦੀ ਵਿਦਿਆਰਥਣ ਕੰਵਲਪ੍ਰੀਤ ਕੌਰ ਨੇ ਪਿਹੋਵਾ ਵਿਖੇ ਹੋਇਆ ਖੇਡਾਂ ਵਿਚ ਰੈਸਲਿੰਗ ਵਿਚ ਸੋਨ ਤਗਮਾ ਜਿੱਤ ਕੇ ਰਾਜ ਪੱਧਰ 'ਤੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਨੈਸ਼ਨਲ ਪੱਧਰ ...

ਪੂਰੀ ਖ਼ਬਰ »

'ਪਗੜੀ ਸੰਭਾਲ ਜੱਟਾ' ਲਹਿਰ ਦਾ ਵਫ਼ਦ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਨੂੰ ਮਿਲਿਆ

ਪਟਿਆਲਾ, 11 ਜੁਲਾਈ (ਜ.ਸ. ਢਿੱਲੋਂ)-ਪਗੜੀ ਸੰਭਾਲ ਜੱਟਾ ਲਹਿਰ ਦਾ ਇੱਕ ਵਫ਼ਦ ਚੱਢਾ ਸ਼ੂਗਰ ਮਿਲ ਦੀ ਸੀਲ ਖੋਲ੍ਹ ਕੇ ਮੁੜ ਚਾਲੂ ਕਰਨ ਦੇ ਸਬੰਧ ਵਿਚ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਕਾਹਨ ਸਿੰਘ ਪੰਨੂ ਨੂੰ ਮਿਲਿਆ | ਇਸ ਪੱਤਰ ਵਿਚ ਆਖਿਆ ਗਿਆ ਹੈ ਕਿ ਅਸੀਂ ...

ਪੂਰੀ ਖ਼ਬਰ »

ਆਂਗਣਵਾੜੀ ਅਤੇ ਹੈਲਪਰਾਂ ਨੂੰ ਸਰਕਾਰੀ ਕਰਮਚਾਰੀ ਐਲਾਨ ਕਰਨ ਸਬੰਧੀ ਦਿੱਤਾ ਮੰਗ ਪੱਤਰ

ਪਟਿਆਲਾ, 11 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਆਂਗਣਵਾੜੀ ਮਹਿਲਾ ਐਾਡ ਸਹਾਇਕ ਸੰਘ ਪੰਜਾਬ ਵਲੋਂ ਆਂਗਣਵਾੜੀ ਦੀ ਪ੍ਰਧਾਨ ਅਗੰਮ ਕੁਮਾਰੀ ਤੇ ਜਨਰਲ ਸਕੱਤਰ ਸਰੋਜ ਸ਼ਰਮਾ ਅਤੇ ਭਾਰਤੀਯ ਮਜ਼ਦੂਰ ਸੰਘ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਪੰਜਾਬ ਦੇ ਨਾਂਅ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਵਿਚ ਪਾ ਕੇ ਵੇਚਣ 'ਤੇ ਪਾਬੰਦੀ

ਪਟਿਆਲਾ, 11 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਗੁਟਕਾ, ਪਾਨ ...

ਪੂਰੀ ਖ਼ਬਰ »

ਨਬਾਲਗ ਲੜਕੀ ਨੂੰ ਵਰਗ਼ਲਾ ਕੇ ਭਜਾਉਣ ਵਾਲੇ ਵਿਰੁੱਧ ਮੁਕੱਦਮਾ ਦਰਜ

ਬਨੂੜ, 11 ਜੁਲਾਈ (ਭੁਪਿੰਦਰ ਸਿੰਘ)-ਨਜ਼ਦੀਕੀ ਪਿੰਡ ਦੀ ਨਾਨਕੇ ਪਰਿਵਾਰ ਵਿਚ ਰਹਿੰਦੀ 16 ਸਾਲਾ ਨਾਬਾਲਗ ਲੜਕੀ ਨੂੰ ਨਾ-ਮਾਲੂਮ ਵਿਅਕਤੀ ਵਰਗ਼ਲਾ ਕੇ ਭਜਾ ਲੈ ਗਿਆ | ਏ.ਐਸ.ਆਈ. ਰਾਮ ਕਿ੍ਸ਼ਨ ਨੇ ਦੱਸਿਆ ਕਿ ਲੜਕੀ ਦੇ ਪਿਤਾ ਨੇ ਉਨ੍ਹਾਂ ਕੋਲ ਮੁਕੱਦਮਾ ਦਰਜ ਕਰਵਾਇਆ ਕਿ ...

ਪੂਰੀ ਖ਼ਬਰ »

ਟੋਇਆਂ ਵਿਚ ਗੁਆਚੀ ਘੜਾਮ ਤੋਂ ਭੁਨਰਹੇੜੀ ਵਾਲੀ ਸੜਕ

ਦੇਵੀਗੜ੍ਹ, 11 ਜੁਲਾਈ (ਰਾਜਿੰਦਰ ਸਿੰਘ ਮੌਜੀ)-ਭਾਵੇਂ ਕਿ ਹਲਕਾ ਸਨੌਰ ਦੇ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦਿਆਂ ਵਲੋਂ ਹਲਕੇ ਦੀਆਂ ਸੰਪਰਕੀ ਸੜਕਾਂ ਦੀ ਹਾਲਤ ਸੁਧਾਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ | ਪਰ ਘੜਾਮ ਤੋਂ ਭੁਨਰਹੇੜੀ ਵਾਲ਼ੀ ਸੜਕ ਟੋਇਆਂ ਵਿਚ ...

ਪੂਰੀ ਖ਼ਬਰ »

ਆਬਕਾਰੀ ਵਿਭਾਗ ਦੇ ਅਧਿਕਾਰੀ ਅਤੇ ਪੁਲਿਸ ਮੁਲਾਜ਼ਮ ਦੀ ਕੁੱਟਮਾਰ

ਪਟਿਆਲਾ, 11 ਜੁਲਾਈ (ਆਤਿਸ਼, ਮਨਦੀਪ)-ਪਟਿਆਲਾ ਦੇ ਨਜ਼ਦੀਕੀ ਪਿੰਡ ਭੁੱਨਰਹੇੜੀ ਦੇ ਕੋਲ ਆਬਕਾਰੀ ਵਿਭਾਗ ਦੇ ਨਿਰੀਖਕ ਦਲਜੀਤ ਸਿੰਘ ਤੇ ਪੁਲਿਸ ਵਿਭਾਗ ਦੇ ਸਹਾਇਕ ਥਾਣੇਦਾਰ ਹਰਪ੍ਰੀਤ ਸਿੰਘ ਵਲੋਂ ਸ਼ਰਾਬ ਤਸਕਰਾਂ ਦੇ ਿਖ਼ਲਾਫ਼ ਕਾਰਵਾਈ ਕਰਨ ਲਈ ਨਾਕੇਬੰਦੀ ਕੀਤੀ ਗਈ, ...

ਪੂਰੀ ਖ਼ਬਰ »

ਪੰਜਾਬ ਭਰ 'ਚ 108 ਐਾਬੂਲੈਂਸਾਂ ਦੀ ਹੜਤਾਲ ਦਾ ਖ਼ਮਿਆਜ਼ਾ ਭੁਗਤਣਾ ਪਿਆ ਆਮ ਜਨਤਾ ਨੂੰ

ਪਟਿਆਲਾ, 11 ਜੁਲਾਈ (ਮਨਦੀਪ ਸਿੰਘ ਖਰੋੜ)-ਇੰਪਲਾਈਜ਼ ਐਸੋਸੀਏਸ਼ਨ 108 ਐਾਬੂਲੈਂਸ ਪੰਜਾਬ ਦੇ ਸੱਦੇ 'ਤੇ ਅੱਜ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕਿ ਅੱਜ ਮੁਕਤਸਰ ਤੇ ਬਠਿੰਡੇ ਜ਼ਿਲੇ੍ਹ ਦੀਆਂ ਐਾਬੂਲੈਂਸਾਂ ਨੂੰ ਛੱਡ ਕੇ ਲਗਭਗ ਪੰਜਾਬ ਦੇ ਸਾਰੇ ਜ਼ਿਲਿ੍ਹਆਂ ...

ਪੂਰੀ ਖ਼ਬਰ »

-ਮਾਮਲਾ ਬੰਦ ਪਏ ਨਹਿਰੀ ਰਜਵਾਹਿਆਂ ਦਾ- ਹਲਕਾ ਸ਼ੁਤਰਾਣਾ ਦੇ ਰਜਵਾਹਿਆਂ ਦੀ ਖਸਤਾ ਹਾਲਤ ਸਬੰਧੀ ਨਹਿਰੀ ਵਿਭਾਗ ਦੇ ਅਧਿਕਾਰੀਆਂ ਨੇ ਲਿਆ ਜਾਇਜ਼ਾ

ਸ਼ੁਤਰਾਣਾ/ਅਰਨੋਂ, 11 ਜੁਲਾਈ (ਬਲਦੇਵ ਸਿੰਘ ਮਹਿਰੋਕ/ਦਰਸ਼ਨ ਪਰਮਾਰ) ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਖੇ ਨਹਿਰੀ ਰਜਵਾਹਿਆਂ ਦੀ ਅਤਿ ਖਸਤਾ ਹਾਲਤ ਹੋਣ ਕਰਕੇ ਪਾਣੀ ਟੇਲਾਂ ਤੱਕ ਨਹੀਂ ਪਹੁੰਚਦਾ ਸੀ ਜਿਸ ਕਾਰਨ ਪਿਛਲੇ ਇਕ ਦਹਾਕੇ ਤੋਂ ਹਲਕੇ ਦੇ ਦਰਜਨਾਂ ਪਿੰਡਾਂ ਦੇ ...

ਪੂਰੀ ਖ਼ਬਰ »

ਪਾਵਰਕਾਮ ਦਫ਼ਤਰ ਵਿਚ ਡੇਢ ਦਰਜਨ ਦੇ ਕਰੀਬ ਟੁੱਟੇ ਤਾਲੇ

ਰਾਜਪੁਰਾ, 11 ਜੁਲਾਈ (ਰਣਜੀਤ ਸਿੰਘ, ਜੀ.ਪੀ. ਸਿੰਘ)-ਬੀਤੀ ਰਾਤ ਇੱਥੋਂ ਦੇ ਬਿਜਲੀ ਬੋਰਡ ਦਫ਼ਤਰ ਵਿਚ ਚੋਰਾਂ ਨੇ ਡੇਢ ਦਰਜਨ ਦੇ ਕਰੀਬ ਤਾਲੇ ਤੋੜ ਕੇ ਆਪਣੀ ਦਹਿਸ਼ਤ 'ਤੇ ਮੋਹਰ ਲਾ ਦਿਤੀ ਹੈ | ਇਸ ਦੇ ਨਾਲ ਹੀ ਕੀਮਤੀ ਸਮਾਨ ਹੋਰ ਚੋਰੀ ਦਾ ਵੀ ਅੰਦਾਜ਼ਾ ਹੈ ਅਤੇ ਰਿਕਾਰਡ ਨਾਲ ...

ਪੂਰੀ ਖ਼ਬਰ »

ਸਰਕਾਰੀ ਬੇਕਦਰੀ ਨੇ ਉਜਾੜੀ ਵਿਰਾਸਤੀ ਜੀਵ ਜੰਤੂ ਗੈਲਰੀ

ਪਟਿਆਲਾ, 11 ਜੁਲਾਈ (ਗੁਰਵਿੰਦਰ ਸਿੰਘ ਔਲਖ)-ਸ਼ਾਹੀ ਸ਼ਹਿਰ ਪਟਿਆਲਾ ਦੀ ਵਿਰਾਸਤੀ ਇਮਾਰਤ ਆਰਟ ਗੈਲਰੀ ਸ਼ੀਸ਼ ਮਹਿਲ ਨੂੰ ਨਵਿਆਉਣ ਦਾ ਕੰਮ ਜਿੱਥੇ ਫ਼ੰਡਾਂ ਦੀ ਘਾਟ ਕਾਰਨ ਅੱਧ ਵਿਚਾਲੇ ਲਟਕ ਰਿਹਾ ਹੈ ਉੱਥੇ ਹੀ ਇਸ ਵਿਚਲੇ ਕੁਝ ਅਹਿਮ ਭਾਗਾਂ 'ਚ ਸਾਂਭਿਆ ਪਿਆ ...

ਪੂਰੀ ਖ਼ਬਰ »

ਨਾਭਾ ਦੀ ਨਵੀਂ ਜੇਲ੍ਹ ਵਿਚੋਂ ਮੋਬਾਈਲ ਬਰਾਮਦ

ਨਾਭਾ, 11 ਜੁਲਾਈ (ਕਰਮਜੀਤ ਸਿੰਘ)-ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਕੈਦੀ ਕੋਲੋਂ ਮੋਬਾਈਲ ਮਿਲਿਆ | ਇਸ ਸਬੰਧੀ ਜੇਲ੍ਹ ਦੇ ਡਿਪਟੀ ਸੁਪਰਡੈਂਟ ਅਜਮੇਰ ਸਿੰਘ ਨੇ ਥਾਣਾ ਸਦਰ ਨਾਭਾ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਜੇਲ੍ਹ ਵਿਚ ਮੰਗਲਵਾਰ ਨੂੰ ਜੇਲ੍ਹ ਸੁਪਰਡੈਂਟ ...

ਪੂਰੀ ਖ਼ਬਰ »

ਪੀ.ਪੀ.ਆਈ.ਯੂ.ਸੀ.ਡੀ. ਵਿਚ ਜ਼ਿਲ੍ਹਾ ਪਟਿਆਲਾ ਸੂਬਾ ਭਰ ਵਿਚੋਂ ਮੋਹਰੀ

ਪਟਿਆਲਾ, 11 ਜੁਲਾਈ (ਮਨਦੀਪ ਸਿੰਘ ਖਰੋੜ)-ਪਰਿਵਾਰ ਨਿਯੋਜਨ ਪ੍ਰੋਗਰਾਮ ਤਹਿਤ ਪੋਸਟ ਪਾਰਟਮ ਇੰਟਰਾ ਯੂਟਰਾਈਨ ਕਾਊਾਟਰਾਸੈਪਟਿਵ ਡਿਵਾਈਸ ਵਿਚ ਸੂਬਾ ਭਰ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਨ 'ਤੇ ਰਾਜ ਪੱਧਰੀ ਸਮਾਗਮ ਵਿਚ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਅਤੇ ...

ਪੂਰੀ ਖ਼ਬਰ »

ਪੁਲਿਸ ਡੀ.ਏ.ਵੀ. ਪਬਲਿਕ ਸਕੂਲ ਨੇ ਮਨਾਇਆ ਵਿਸ਼ਵ ਜਨਸੰਖਿਆ ਦਿਵਸ

ਪਟਿਆਲਾ, 11 ਜੁਲਾਈ (ਧਰਮਿੰਦਰ ਸਿੰਘ ਸਿੱਧੂ)-ਪੁਲਿਸ ਡੀ.ਏ.ਵੀ. ਪਬਲਿਕ ਸਕੂਲ ਦਦਹੇੜਾ ਵਿਖੇ ਵਿਸ਼ਵ ਜਨਸੰਖਿਆ ਦਿਵਸ ਸਬੰਧੀ ਵਿਸ਼ੇਸ਼ ਸਭਾ ਕਰਵਾਈ ਗਈ | ਇਸ ਮੌਕੇ ਸਕੂਲ ਦੇ ਛੇਵੀਂ ਜਮਾਤ ਦੇ ਵਿਦਿਆਰਥੀ ਅੰਕੁਸ਼ ਨੇ ਵਿਸ਼ਵ ਜਨਸੰਖਿਆ ਦਿਵਸ ਮਨਾਉਣ ਸਬੰਧੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਲੋਂ ਵਿਸ਼ੇਸ਼ ਅਹੁਦਿਆਂ 'ਤੇ ਤੈਨਾਤ ਮੈਂਬਰਾਂ ਨੂੰ ਵਰਕਲੋਡ ਤੋਂ ਛੋਟ

ਪਟਿਆਲਾ, 11 ਜੁਲਾਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਵਿਸ਼ੇਸ਼ ਅਹੁਦਿਆਂ 'ਤੇ ਤੈਨਾਤ ਸੀਨੀਅਰ ਫੈਕਲਟੀ ਮੈਂਬਰਾਂ ਨੂੰ ਦਿੱਤੀਆਂ ਵਾਧੂ ਜ਼ਿੰਮੇਵਾਰੀਆਂ ਕਾਰਨ ਵਿਭਾਗ ਦੇ ਵਰਕਲੋਡ ਤੋਂ ਛੋਟ ਦਿੱਤੀ ਗਈ ਹੈ | ਇਸ ਸਬੰਧੀ ਫ਼ੈਸਲਾ ...

ਪੂਰੀ ਖ਼ਬਰ »

ਪਲਾਸਟਿਕ ਮੁਕਤ ਪਟਿਆਲਾ ਮੁਹਿੰਮ ਦੀ ਹੋਈ ਸ਼ੁਰੂਆਤ

ਪਟਿਆਲਾ, 11 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪਟਿਆਲਾ ਨੂੰ ਪਲਾਸਟਿਕ ਮੁਕਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਤਹਿਸੀਲ ਪਟਿਆਲਾ ਦੇ 231 ਪਿੰਡਾਂ ਵਿਚ ਵਿਸ਼ੇਸ਼ ਪ੍ਰੋਗਰਾਮ ਕਰਵਾਏ ਜਾਣਗੇ | ਇਸ ਸਬੰਧੀ ਉੱਪ ਮੰਡਲ ਮੈਜਿਸਟਰੇਟ ...

ਪੂਰੀ ਖ਼ਬਰ »

ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਵਾਰਡ ਵਾਸੀ ਨਰਕ ਭਰੀ ਜ਼ਿੰਦਗੀ ਭੋਗਣ ਲਈ ਮਜਬੂਰ

ਬਨੂੜ, 11 ਜੁਲਾਈ (ਭੁਪਿੰਦਰ ਸਿੰਘ)-ਬਨੂੜ ਨਗਰ ਕੌਾਸਲ ਦਫ਼ਤਰ ਦੇ ਸਾਹਮਣੇ ਵਾਰਡ ਨੰਬਰ 9 ਦੀ ਗਲੀ ਵਿਚ ਸਥਿਤ ਗੁਰਦੁਆਰਾ ਨਾਨਕ ਨਿਵਾਸ ਸਾਹਿਬ ਦੀ ਦੀਵਾਰ ਨੇੜੇ ਨਾਲੀਆਂ ਦਾ ਖੜ੍ਹਦੇ ਗੰਦੇ ਪਾਣੀ ਕਾਰਨ ਸੜਕ ਧਸ ਕੇ ਟੁੱਟ ਗਈ ਹੈ | ਖੜ੍ਹੇ ਗੰਦੇ ਪਾਣੀ ਨਾਲ ਵਾਰਡ ਵਾਸੀਆਂ ...

ਪੂਰੀ ਖ਼ਬਰ »

ਫ਼ੌਜੀ ਭਰਤੀ ਰੈਲੀ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਗਈ ਬੈਠਕ

ਪਟਿਆਲਾ, 11 ਜੁਲਾਈ (ਮਨਦੀਪ ਸਿੰਘ ਖਰੋੜ)-ਫ਼ੌਜ ਦੇ ਆਰਮੀ ਭਰਤੀ ਦਫ਼ਤਰ, ਪਟਿਆਲਾ ਵਲੋਂ ਭਾਰਤੀ ਫ਼ੌਜ 'ਚ ਵੱਖ-ਵੱਖ ਵਰਗਾਂ ਦੀ ਭਰਤੀ ਲਈ 1 ਅਗਸਤ ਤੋਂ 13 ਅਗਸਤ 2018 ਤੱਕ ਕਰਵਾਈ ਜਾ ਰਹੀ ਭਰਤੀ ਰੈਲੀ 'ਚ ਪਟਿਆਲਾ ਸਮੇਤ ਸੰਗਰੂਰ, ਮਾਨਸਾ, ਬਰਨਾਲਾ ਅਤੇ ਫ਼ਤਹਿਗੜ੍ਹ ਸਾਹਿਬ ...

ਪੂਰੀ ਖ਼ਬਰ »

ਚਿਤਕਾਰਾ ਯੂਨੀਵਰਸਿਟੀ ਵਿਖੇ ਤੰਦਰੁਸਤ ਜੀਵਨ 'ਤੇ ਦਿੱਤਾ ਭਾਸ਼ਣ

ਬਨੂੜ, 11 ਜੁਲਾਈ (ਭੁਪਿੰਦਰ ਸਿੰਘ)-ਰੋਜ਼ਾਨਾ ਕਸਰਤ ਦੇ ਨਾਲ ਨਾਲ ਬਦਾਮ ਖਾਣ ਨਾਲ ਵੀ ਮਨੁੱਖ ਤੰਦਰੁਸਤ ਰਹਿੰਦਾ ਹੈ ਤੇ ਕਈ ਰੋਗਾਂ ਤੋਂ ਉਸ ਦਾ ਬਚਾਅ ਹੋ ਸਕਦਾ ਹੈ | ਇਹ ਪ੍ਰਗਟਾਵਾ ਚਿਤਕਾਰਾ ਯੂਨੀਵਰਸਿਟੀ ਪੰਜਾਬ ਵਿਖੇ ਤੰਦਰੁਸਤ ਜੀਵਨ ਸਬੰਧੀ ਮੁੱਖ ਭਾਸ਼ਣ ਦੇਣ ...

ਪੂਰੀ ਖ਼ਬਰ »

ਵਧਦੀ ਆਬਾਦੀ ਨਾਲ ਪੈਦਾ ਹੋਣ ਵਾਲੀਆਂ ਸਮੱਸਿਆਵਾਂ ਦੀ ਜਾਗਰੂਕਤਾ ਲਈ ਮਨਾਇਆ ਵਿਸ਼ਵ ਆਬਾਦੀ ਦਿਵਸ

ਪਟਿਆਲਾ, 11 ਜੁਲਾਈ (ਮਨਦੀਪ ਸਿੰਘ ਖਰੋੜ)-ਮਿਸ਼ਨ ਤੰਦਰੁਸਤ ਪੰਜਾਬ ਚੰਗੀ ਸਿਹਤ ਚੰਗੀ ਸੋਚ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਨੇ 'ਪਰਿਵਾਰ ਨਿਯੋਜਨ ਮਾਨਵ ਅਧਿਕਾਰ ਹੈ' ਦੇ ਵਿਸ਼ੇ ਤਹਿਤ ਜ਼ਿਲ੍ਹਾ ਪੱਧਰੀ ਵਿਸ਼ਵ ਆਬਾਦੀ ਦਿਵਸ ਇੱਥੇ ਸਰਕਾਰੀ ਮਾਤਾ ਕੁਸ਼ੱਲਿਆ ਹਸਪਤਾਲ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਨੇ ਦਿੱਤਾ ਧਰਨਾ

ਪਟਿਆਲਾ, 11 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਜੁਲਾਈ ਦੀ ਕਲਾਸ ਫੋਰਥ ਗੌਰਮਿੰਟ ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਇਕ ਵਿਸ਼ਾਲ ਧਰਨਾ ਨਿਗਰਾਨ ਇੰਜੀਨੀਅਰ ਸਿੰਚਾਈ ਵਿਭਾਗ ਭਾਖੜਾ ਮੇਨ ਲਾਈਨ ਸਰਕਲ ਪਟਿਆਲਾ ਦੇ ਦਫ਼ਤਰ ਅੱਗੇ ਧਰਨਾ ਦਿੱਤਾ | ਧਰਨੇ ਦੇ ਦੌਰਾਨ ਚੌਥਾ ...

ਪੂਰੀ ਖ਼ਬਰ »

ਕੁੱਟਮਾਰ ਕਰਨ ਸਬੰਧੀ ਮਾਮਲਾ ਦਰਜ

ਪਟਿਆਲਾ, 11 ਜੁਲਾਈ (ਆਤਿਸ਼, ਮਨਦੀਪ)-ਇੱਥੇ ਅਰਬਨ ਅਸਟੇਟ ਫੇਜ਼-2 ਵਿਖੇ ਸਥਿਤ ਨਿੱਜੀ ਹਸਪਤਾਲ ਦੇ ਕੋਲ ਕੁੱਟਮਾਰ ਦੀ ਘਟਨਾ ਸਾਹਮਣੇ ਆਈ ਹੈ, ਜਿਸ ਦੌਰਾਨ ਧਨਪਾਲ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਆਗਰਾ ਯੂ.ਪੀ. ਹਾਲ ਆਬਾਦ ਕਿਰਾਏਦਾਰ ਅਰਬਨ ਅਸਟੇਟ ਫੇਜ਼-1 ਦੇ ਸੱਟਾਂ ...

ਪੂਰੀ ਖ਼ਬਰ »

ਭੜਕੇ ਜੰਗਲਾਤ ਕਾਮਿਆਂ ਨੇ ਘੇਰਿਆ ਮੰਡਲ ਦਫ਼ਤਰ

ਪਟਿਆਲਾ, 11 ਜੁਲਾਈ (ਗੁਰਪ੍ਰੀਤ ਸਿੰਘ ਚੱਠਾ)-ਜੰਗਲਾਤ ਵਰਕਰਜ਼ ਯੂਨੀਅਨ ਜ਼ਿਲ੍ਹਾ ਵਲੋਂ ਅੰਤ ਦੀ ਧੁੱਪ ਤੇ ਗਰਮੀ ਵਿਚ ਵਣ ਮੰਡਲ ਦਫ਼ਤਰ ਵਿਖੇ ਰੋਸ ਧਰਨਾ ਦਿੱਤਾ ਗਿਆ | ਧਰਨੇ ਦੀ ਅਗਵਾਈ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਬਲਵੀਰ ਸਿੰਘ ਮੰਡੋਲੀ, ਜਸਵਿੰਦਰ ਸਿੰਘ ਸੌਜਾ ...

ਪੂਰੀ ਖ਼ਬਰ »

ਕੀ ਹੁਣ ਕੌਾਸਲਰਾਂ ਦੀ ਇੱਛਾ ਮੁਤਾਬਿਕ ਮਿਲ ਸਕੇਗੀ ਸਫ਼ਾਈ ਤੇ ਸੀਵਰਮੈਨਾਂ ਦੀ ਨਫ਼ਰੀ?

ਪਟਿਆਲਾ, 11 ਜੁਲਾਈ (ਅਮਰਬੀਰ ਸਿੰਘ ਆਹਲੂਵਾਲੀਆ)-ਨਗਰ ਨਿਗਮ ਦੀ ਹਦੂਦ 'ਚ ਪੈਂਦੇ 60 ਵਾਰਡਾਂ ਦੇ ਪ੍ਰਤੀਨਿਧਾਂ ਵਜੋਂ ਵਿਚਰਦੇ ਇੱਕ ਨੂੰ ਛੱਡ ਹਾਕਮ ਧਿਰ ਦੇ ਕੌਾਸਲਰਾਂ ਦੀ ਪੁਰਜ਼ੋਰ ਮੰਗ 'ਤੇ ਉਨ੍ਹਾਂ ਨੂੰ 10 ਸਫ਼ਾਈ ਸੇਵਕ ਤੇ 2 ਸੀਵਰਮੈਨ ਦਿੱਤੇ ਜਾਣਗੇ ਜਾਂ ਨਹੀਂ? ਇਹ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX