ਤਾਜਾ ਖ਼ਬਰਾਂ


ਮਨਜੀਤ ਸਿੰਘ ਜੀ.ਕੇ. ਤੇ ਹੋਰਨਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲੇ 'ਤੇ 4 ਮਈ ਨੂੰ ਹੋਵੇਗੀ ਸੁਣਵਾਈ
. . .  23 minutes ago
ਨਵੀਂ ਦਿੱਲੀ, 25 ਅਪ੍ਰੈਲ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਤੇ ਹੋਰਨਾਂ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਕਥਿਤ ਮਾਮਲੇ 'ਚ ਅੱਜ ਦੋਵੇਂ ਧਿਰਾਂ ਦੀ ਬਹਿਸ ਹੋਈ। ਇਸ ਤੋਂ ਬਾਅਦ ਪਟਿਆਲਾ ਹਾਊਸ ਕੋਰਟ ਨੇ.....
ਕੈਪਟਨ ਦੀ ਚੋਣ ਕਮਿਸ਼ਨ ਨੂੰ ਕਰਾਂਗਾ ਸ਼ਿਕਾਇਤ : ਡਾ ਗਾਂਧੀ
. . .  41 minutes ago
ਪਟਿਆਲਾ, 25 ਅਪ੍ਰੈਲ (ਅਮਨਦੀਪ ਸਿੰਘ)- ਪਟਿਆਲਾ ਤੋਂ ਨਵਾਂ ਪੰਜਾਬ ਪਾਰਟੀ ਦੇ ਉਮੀਦਵਾਰ ਡਾ ਧਰਮਵੀਰ ਗਾਂਧੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਾਡਾ ਮੁਕਾਬਲਾ ਮਹਿਲਾਂ ਵਾਲਿਆਂ ਨਾਲ ਹੈ। ਉਨ੍ਹਾਂ ਕਿਹਾ ਕਿ ....
ਤਲਵੰਡੀ ਸਾਬੋ : ਵਿਦਿਆਰਥੀਆਂ ਨੇ ਕਾਲਜ ਮੈਨੇਜਮੈਂਟ ਦੀ ਧੱਕੇਸ਼ਾਹੀ ਵਿਰੁੱਧ ਸੜਕ ਜਾਮ ਕਰ ਕੇ ਕੀਤੀ ਨਾਅਰੇਬਾਜ਼ੀ
. . .  42 minutes ago
ਤਲਵੰਡੀ ਸਾਬੋ/ ਸੀਂਗੋ ਮੰਡੀ 25 ਅਪ੍ਰੈਲ (ਲੱਕਵਿੰਦਰ ਸ਼ਰਮਾ) - ਸਥਾਨਕ ਪੰਜਾਬੀ ਯੂਨੀਵਰਸਿਟੀ ਗੁਰੂ ਕਾਸ਼ੀ ਕਾਲਜ ਦੇ ਵਿਦਿਆਰਥੀਆਂ ਨੇ ਕਾਲਜ ਮੈਨੇਜਮੈਂਟ ਅਤੇ ਕਾਲਜ ਪ੍ਰਿੰਸੀਪਲ 'ਤੇ ਨਾਜਾਇਜ਼ ਜੁਰਮਾਨੇ ਪਾਉਣ ਅਤੇ ਪੀਣ ਯੋਗ ਪਾਣੀ ਦੇ ਯੋਗ ਪ੍ਰਬੰਧ ਨਾ ਕਰਨ ਦੇ ....
ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰਦਾ ਭਾਰਤੀ ਨੌਜਵਾਨ ਬੀ.ਐੱਸ.ਐਫ. ਵੱਲੋਂ ਕਾਬੂ
. . .  47 minutes ago
ਡੇਰਾ ਬਾਬਾ ਨਾਨਕ, 25 ਅਪ੍ਰੈਲ (ਹੀਰਾ ਸਿੰਘ ਮਾਂਗਟ)- ਡੇਰਾ ਬਾਬਾ ਨਾਨਕ ਸਰਹੱਦ ਨੇੜੇ ਪੈਂਦੀ ਬੀ.ਐੱਸ.ਐਫ. ਦੀ ਡੀ.ਬੀ.ਐਨ. ਰੋਡ ਪੋਸਟ ਨੇੜੇ ਬੀ.ਐੱਸ.ਦੇ ਜਵਾਨਾਂ ਵੱਲੋਂ ਸਰਹੱਦ ਪਾਰ ਕਰਨ ਦੀ ਕੋਸ਼ਿਸ਼ ਕਰਦੇ ਇਕ ਭਾਰਤੀ ਨੌਜਵਾਨ ਨੂੰ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ......
ਚੋਣ ਰੈਲੀ ਦੌਰਾਨ ਘੁਬਾਇਆ ਨੇ ਸੁਖਬੀਰ ਬਾਦਲ 'ਤੇ ਕੀਤੇ ਤਿੱਖੇ ਸ਼ਬਦੀ ਹਮਲੇ
. . .  49 minutes ago
ਸ੍ਰੀ ਮੁਕਤਸਰ ਸਾਹਿਬ, 25 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਨੇ ਆਪਣੀ ਪਹਿਲੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ 'ਤੇ ਤਿੱਖੇ ....
ਬੀਬੀ ਪਰਮਜੀਤ ਕੌਰ ਖਾਲੜਾ ਨੇ ਖਡੂਰ ਸਾਹਿਬ ਹਲਕੇ ਤੋਂ ਦਾਖਲ ਕਰਵਾਏ ਨਾਮਜ਼ਦਗੀ ਪੱਤਰ
. . .  about 1 hour ago
ਤਰਨਤਾਰਨ, 25 ਅਪ੍ਰੈਲ (ਹਰਿੰਦਰ ਸਿੰਘ)- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦੇ ਉਮੀਦਵਾਰ ਵਜੋਂ ਬੀਬੀ ਪਰਮਜੀਤ ਕੌਰ ਖਾਲੜਾ ਨੇ ਜ਼ਿਲ੍ਹਾ ਚੋਣ ਅਧਿਕਾਰੀ ਨੂੰ ਤਰਨਤਾਰਨ ਪ੍ਰਦੀਪ ਕੁਮਾਰ ਸਭਰਵਾਲ ਨੂੰ ਆਪਣੇ ਨਾਮਜ਼ਦਗੀ ਪੱਤਰ ...
ਕਣਕ ਦੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਨੇ ਬਹਿਰਾਮ-ਮਾਹਿਲਪੁਰ ਰੋਡ ਕੀਤਾ ਜਾਮ
. . .  about 1 hour ago
ਕਟਾਰੀਆਂ, 25 ਅਪ੍ਰੈਲ (ਗੁਰਜਿੰਦਰ ਸਿੰਘ ਗੁਰੂ/ਨਵਜੋਤ ਸਿੰਘ ਜੱਖੂ)- ਬਲਾਕ ਬੰਗਾ ਅਧੀਨ ਪੈਂਦੀ ਦਾਣਾ ਮੰਡੀ 'ਚ ਕਣਕ ਦੀ ਖ਼ਰੀਦ ਅਤੇ ਬਾਰਦਾਨਾ ਨਾ ਹੋਣ ਕਰ ਕੇ ਕਿਸਾਨਾਂ ਤੇ ਆੜ੍ਹਤੀਆਂ ਨੇ ਇਕੱਠੇ ਹੋ ਗਏ ਬਹਿਰਾਮ-ਮਾਹਿਲਪੁਰ ਸੜਕ 'ਤੇ ਪਿੰਡ ਕਟਾਰੀਆਂ ਚ 'ਧਰਨਾ ....
'ਆਪ' ਦੇ ਬਾਗ਼ੀ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਕਾਂਗਰਸ 'ਚ ਹੋਏ ਸ਼ਾਮਲ
. . .  about 1 hour ago
ਚੰਡੀਗੜ੍ਹ, 25 ਅਪ੍ਰੈਲ- ਆਮ ਆਦਮੀ ਪਾਰਟੀ ਦੇ ਮਾਨਸਾ ਹਲਕੇ ਤੋਂ ਬਾਗ਼ੀ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਅੱਜ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਏ ਹਨ। ਦੱਸ ਦੇਈਏ ਕਿ ਨਾਜ਼ਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ....
ਰਵਨੀਤ ਬਿੱਟੂ ਦੇ ਨਾਮਜ਼ਦਗੀਆਂ ਦਾਖਲ ਕਰਨ ਸਮੇਂ ਸ਼ਹਿਰ ਦੀ ਆਵਾਜਾਈ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ
. . .  about 1 hour ago
ਲੁਧਿਆਣਾ, 25 ਅਪ੍ਰੈਲ (ਪਰਮਿੰਦਰ ਸਿੰਘ ਅਹੂਜਾ) - ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਪੁਲਿਸ ਵੱਲੋਂ ਕਈ ਸੜਕਾਂ 'ਤੇ ਆਮ ਲੋਕਾਂ ਦੀ ਆਵਾਜਾਈ ਬੰਦ ਕਰ ਦਿੱਤੀ ਹੈ ਜਿਸ ਕਾਰਨ ਲੋਕਾਂ 'ਚ ਭਾਰੀ ਰੋਸ ....
ਰਾਜਾ ਵੜਿੰਗ ਨੇ ਕੈਪਟਨ ਦੀ ਮੌਜੂਦਗੀ 'ਚ ਦਾਖਲ ਕਰਵਾਏ ਨਾਮਜ਼ਦਗੀ ਕਾਗ਼ਜ਼
. . .  about 2 hours ago
ਬਠਿੰਡਾ, 25 ਅਪ੍ਰੈਲ (ਕੰਵਲਜੀਤ ਸਿੰਘ ਸੰਧੂ) - ਬਠਿੰਡਾ ਤੋਂ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਬਠਿੰਡਾ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿਚ ਆਪਣੇ ਨਾਮਜ਼ਦਗੀ ਕਾਗ਼ਜ਼ ਸਬੰਧਿਤ ਅਧਿਕਾਰੀ ਕੋਲ ਜਮਾਂ ....
ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਕਿਰਨ ਖੇਰ ਨੇ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  about 2 hours ago
ਚੰਡੀਗੜ੍ਹ, 25 ਅਪ੍ਰੈਲ- ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਕਿਰਨ ਖੇਰ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਵਾਇਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੇ ਚੰਡੀਗੜ੍ਹ 'ਚ ਰੋਡ ਸ਼ੋਅ ਕੀਤਾ ਸੀ। ਇਸ ਮੌਕੇ ਕਿਰਨ ਖੇਰ ਦੇ ਨਾਲ ਉਨ੍ਹਾਂ ਦੇ ਪਤੀ ਅਨੂਪਮ ਖੇਰ ਅਤੇ ਹੋਰ ....
ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਸਾਈਕਲ 'ਤੇ ਆਏ ਮਾਸਟਰ ਬਲਦੇਵ ਸਿੰਘ
. . .  about 2 hours ago
ਫ਼ਰੀਦਕੋਟ, 25 ਅਪ੍ਰੈਲ- ਫ਼ਰੀਦਕੋਟ ਲੋਕ ਸਭਾ ਹਲਕੇ ਦੇ ਮਾਸਟਰ ਬਲਦੇਵ ਸਿੰਘ ਨੇ ਪੰਜਾਬ ਏਕਤਾ ਪਾਰਟੀ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਯੂਥ ਦੇ ਪ੍ਰਧਾਨ ਸਮਕਦੀਪ ਵੀ ਹਾਜ਼ਰ ਸਨ। ਜਾਣਕਾਰੀ ਲਈ ਦੱਸ ਦੇਈਏ ਕਿ .....
ਡਾ.ਧਰਮਵੀਰ ਗਾਂਧੀ ਨੇ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  about 2 hours ago
ਪਟਿਆਲਾ, 25 ਅਪ੍ਰੈਲ (ਅਮਨ)- ਪਟਿਆਲਾ ਤੋਂ ਨਵਾਂ ਪੰਜਾਬ ਪਾਰਟੀ ਦੇ ਉਮੀਦਵਾਰ ਡਾ ਧਰਮਵੀਰ ਗਾਂਧੀ ਵੱਲੋਂ ਅੱਜ ਡਿਪਟੀ ਕਮਿਸ਼ਨਰ ਪਟਿਆਲਾ ਕਮ ਚੋਣ ਅਫ਼ਸਰ ਕੋਲ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਨਾਲ ਭਾਰੀ ....
ਸਟੈਟਿਕ ਸਰਵੀਲਾਂਸ ਟੀਮ ਨੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਨਜਾਇਜ਼ ਸ਼ਰਾਬ ਸਮੇਤ ਕੀਤਾ ਕਾਬੂ
. . .  about 2 hours ago
ਨਾਭਾ 25 ਅਪ੍ਰੈਲ (ਕਰਮਜੀਤ ਸਿੰਘ ) - ਚੋਣ ਕਮਿਸ਼ਨ ਪੰਜਾਬ ਦੀਆਂ ਹਿਦਾਇਤਾਂ ਤੇ ਅਮਲ ਕਰਦਿਆਂ ਕਮਿਸ਼ਨ ਵਲੋਂ ਸ਼ੈਲੇੰਦ੍ਰ ਸ਼ਰਮਾ ਦੀ ਅਗਵਾਈ ਵਿੱਚ ਤੈਨਾਤ ਸਟੈਟਿਕ ਸਰਵੀਲਾਂਸ ਟੀਮ ਵਲੋਂ ਸਥਾਨਕ ਬੱਸ ਅੱਡਾ ਘਨੁੜਕੀ ਵਿੱਖੇ ਨਾਕਾਬੰਦੀ ਕਰ ਗੱਡੀਆਂ ਦੀ ਚੈਕਿੰਗ ....
ਵਾਰਾਨਸੀ ਤੋਂ ਪ੍ਰਧਾਨ ਮੰਤਰੀ ਮੋਦੀ ਦੇ ਖ਼ਿਲਾਫ਼ ਕਾਂਗਰਸ ਦੇ ਅਜੈ ਰਾਏ ਲੜਨਗੇ ਚੋਣ
. . .  about 3 hours ago
ਨਵੀਂ ਦਿੱਲੀ, 25 ਅਪ੍ਰੈਲ- ਕਾਂਗਰਸ ਨੇ ਲੋਕ ਸਭਾ ਚੋਣਾਂ ਦੇ ਲਈ ਵਾਰਾਨਸੀ ਅਤੇ ਗੋਰਖਪੁਰ ਲੋਕ ਸਭਾ ਸੀਟ ਦੇ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਵਾਰਾਨਸੀ ਤੋਂ ਅਜੈ ਰਾਏ ਅਤੇ ਗੋਰਖਪੁਰ ਤੋਂ ਮਧੂਸੁਦਨ ਤਿਵਾਰੀ ਨੂੰ ਟਿਕਟ ਦਿੱਤੀ....
'ਆਪ' ਉਮੀਦਵਾਰ ਨੀਨਾ ਮਿੱਤਲ ਨੇ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  about 3 hours ago
ਆੜ੍ਹਤੀਆਂ ਵੱਲੋਂ ਜਲੰਧਰ-ਪਠਾਨਕੋਟ ਕੌਮੀ ਰਾਜ ਮਾਰਗ 'ਤੇ ਧਰਨਾ
. . .  about 3 hours ago
ਸੁਖਪਾਲ ਸਿੰਘ ਖਹਿਰਾ ਵੱਲੋਂ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ
. . .  about 3 hours ago
'ਆਪ' ਦੇ ਉਮੀਦਵਾਰ ਜਸਟਿਸ ਜੋਰਾ ਸਿੰਘ ਨੇ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  about 4 hours ago
ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਤੋਂ ਪਹਿਲਾਂ ਕਿਰਨ ਖੇਰ ਨੇ ਕੀਤਾ ਰੋਡ ਸ਼ੋਅ
. . .  about 4 hours ago
ਲੰਗਾਹ ਦੀ ਮੀਟਿੰਗ ਨੂੰ ਲੈ ਕੇ ਕਲਾਨੌਰ ਪੁਲਿਸ ਛਾਉਣੀ 'ਚ ਤਬਦੀਲ
. . .  about 4 hours ago
ਸਿਹਤ ਵਿਭਾਗ ਨੇ ਮਲੇਰੀਆ ਬੁਖ਼ਾਰ ਖ਼ਿਲਾਫ਼ ਕੱਢੀ ਜਾਗਰੂਕ ਰੈਲੀ
. . .  about 4 hours ago
ਸੁਖਪਾਲ ਸਿੰਘ ਖਹਿਰਾ ਐਮ.ਐਲ.ਏ. ਦੇ ਅਹੁਦੇ ਤੋਂ ਜਲਦ ਦੇਣਗੇ ਅਸਤੀਫ਼ਾ
. . .  1 minute ago
ਦਿੱਲੀ ਹਵਾਈ ਅੱਡੇ 'ਤੇ ਏਅਰ ਇੰਡੀਆ ਦੇ ਜਹਾਜ਼ 'ਚ ਲੱਗੀ ਅੱਗ
. . .  about 5 hours ago
ਸ੍ਰੀਲੰਕਾ 'ਚ ਨਹੀਂ ਰੁਕ ਰਿਹਾ ਧਮਾਕਿਆਂ ਦਾ ਸਿਲਸਿਲਾ, ਹੁਣ ਪੁਗੋਡਾ ਟਾਊਨ ਦੇ ਨੇੜੇ ਹੋਇਆ ਧਮਾਕਾ
. . .  about 5 hours ago
ਨਾਬਾਲਗ ਲੜਕੀ ਨੂੰ ਸਾੜ ਕੇ ਮਾਰਨ 'ਤੇ ਮਾਹੌਲ ਤਣਾਅਪੂਰਨ, ਸਕੂਲ ਬੰਦ
. . .  about 5 hours ago
ਪੁਤਿਨ ਤੇ ਕਿਮ ਜੋਂਗ ਉਨ ਵਿਚਕਾਰ ਪਹਿਲੀ ਸਿਖਰ ਵਾਰਤਾ ਅੱਜ
. . .  about 6 hours ago
ਕਬਰ ਲਈ ਜ਼ਮੀਨ ਚਾਹੀਦੀ ਹੈ ਤਾਂ ਭਾਰਤ ਮਾਤਾ ਕੀ ਜੈ ਕਹਿਣਾ ਹੋਵੇਗਾ - ਭਾਜਪਾ ਲੀਡਰ ਗਿਰੀਰਾਜ
. . .  about 7 hours ago
ਅਨੰਤਨਾਗ 'ਚ ਦੋ ਅੱਤਵਾਦੀ ਢੇਰ
. . .  about 7 hours ago
ਵਾਰਾਨਸੀ 'ਚ ਮੋਦੀ ਦਾ ਅੱਜ ਹੋਵੇਗਾ ਸ਼ਕਤੀ ਪ੍ਰਦਰਸ਼ਨ, ਨਾਮਜ਼ਦਗੀ ਕਾਗ਼ਜ਼ ਦਾਖਲ ਕਰਨਗੇ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਆਈ.ਪੀ.ਐਲ 2019 : ਬੰਗਲੌਰ ਨੇ ਪੰਜਾਬ ਨੂੰ 17 ਦੌੜਾਂ ਨਾਲ ਹਰਾਇਆ
. . .  1 day ago
ਲੜਕੀ ਨੂੰ ਅਗਵਾ ਕਰ ਸਾੜ ਕੇ ਮਾਰਿਆ, ਪੁਲਿਸ ਵੱਲੋਂ 2 ਲੜਕੇ ਕਾਬੂ
. . .  1 day ago
ਆਈ.ਪੀ.ਐਲ 2019 : ਬੰਗਲੌਰ ਨੇ ਪੰਜਾਬ ਨੂੰ 203 ਦੌੜਾਂ ਦਾ ਦਿੱਤਾ ਟੀਚਾ
. . .  1 day ago
29 ਨੂੰ ਕਰਵਾਉਣਗੇ ਕੈਪਟਨ ਸ਼ੇਰ ਸਿੰਘ ਘੁਬਾਇਆ ਦੇ ਕਾਗ਼ਜ਼ ਦਾਖਲ
. . .  1 day ago
ਆਈ.ਪੀ.ਐਲ 2019 : ਟਾਸ ਜਿੱਤ ਕੇ ਪੰਜਾਬ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਕਾਰ ਵੱਲੋਂ ਟੱਕਰ ਮਾਰੇ ਜਾਣ ਕਾਰਨ ਐਕਟਿਵਾ ਸਵਾਰ ਲੜਕੀ ਦੀ ਮੌਤ
. . .  1 day ago
ਮਦਰਾਸ ਹਾਈਕੋਰਟ ਦੀ ਮਦੁਰਈ ਬੈਂਚ ਨੇ ਟਿਕਟਾਕ 'ਤੇ ਰੋਕ ਹਟਾਈ
. . .  1 day ago
ਅੱਗ ਨਾਲ 100 ਤੋਂ 150 ਏਕੜ ਕਣਕ ਸੜ ਕੇ ਸੁਆਹ
. . .  1 day ago
ਜ਼ਬਰਦਸਤ ਹਨੇਰੀ ਤੂਫ਼ਾਨ ਨੇ ਕਿਸਾਨਾਂ ਨੂੰ ਪਾਇਆ ਚਿੰਤਾ 'ਚ
. . .  1 day ago
ਸੁਖਬੀਰ ਬਾਦਲ 26 ਨੂੰ ਦਾਖਲ ਕਰਨਗੇ ਨਾਮਜ਼ਦਗੀ
. . .  1 day ago
ਖਮਾਣੋਂ ਚ ਮੀਹ ਨਾਲ ਗੜੇਮਾਰੀ
. . .  1 day ago
ਹਫ਼ਤਾ ਪਹਿਲਾਂ ਪਏ ਮੀਂਹ ਨੇ ਗੁੰਮਟੀ ਖ਼ੁਰਦ ਦੇ ਸਕੂਲ ਦੀ ਪੁਰਾਣੀ ਬਿਲਡਿੰਗ 'ਚ ਪਈਆਂ ਤਰੇੜਾਂ
. . .  1 day ago
ਬੈਂਸ ਨੇ ਡਿਪਟੀ ਡਾਇਰੈਕਟਰ ਫੈਕਟਰੀ ਨੂੰ ਪੈਸਿਆਂ ਸਮੇਤ ਕੀਤਾ ਕਾਬੂ
. . .  1 day ago
ਕੈਪਟਨ ਦੇ ਬਗ਼ੈਰ ਹੀ ਮੁਹੰਮਦ ਸਦੀਕ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਸ੍ਰੀ ਮੁਕਤਸਰ ਸਾਹਿਬ : ਤੇਜ਼ ਹਵਾਵਾਂ ਨੇ ਫਿਰ ਫ਼ਿਕਰਮੰਦ ਕੀਤੇ ਕਿਸਾਨ
. . .  1 day ago
ਅੱਤਵਾਦੀ ਹਮਲੇ ਤੋਂ ਬਾਅਦ ਸ੍ਰੀਲੰਕਾ ਦੇ ਰਾਸ਼ਟਰਪਤੀ ਨੇ ਰਾਸ਼ਟਰੀ ਸਕੱਤਰ ਅਤੇ ਪੁਲਿਸ ਮੁਖੀ ਤੋਂ ਮੰਗਿਆ ਅਸਤੀਫ਼ਾ
. . .  1 day ago
ਅੱਗ ਲੱਗਣ ਕਾਰਨ ਤਿੰਨ ਕਿਸਾਨਾਂ ਦੀ ਕਣਕ ਫ਼ਸਲ ਸੜ ਕੇ ਹੋਈ ਸੁਆਹ
. . .  about 1 hour ago
'ਆਪ' ਵਲੋਂ ਪੰਜਾਬ 'ਚ ਪਾਰਟੀ ਦੇ ਸੰਗਠਨਾਤਮਕ ਢਾਂਚੇ ਦਾ ਵਿਸਥਾਰ
. . .  about 1 hour ago
ਚੋਣਾਂ ਦੌਰਾਨ ਕਾਂਗਰਸ ਨੂੰ ਜਿਤਾਉਣ 'ਚ ਅਸਫ਼ਲ ਰਹਿਣ ਵਾਲੇ ਮੰਤਰੀਆਂ ਦੀ ਹੋਵੇਗੀ ਕੈਬਨਿਟ ਤੋਂ ਛੁੱਟੀ- ਕੈਪਟਨ
. . .  0 minutes ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਹਾੜ ਸੰਮਤ 550
ਿਵਚਾਰ ਪ੍ਰਵਾਹ: ਕਿਸਾਨ ਰਾਸ਼ਟਰ ਦੀ ਆਤਮਾ ਹਨ, ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਿਆਂ ਹੀ ਭਾਰਤ ਦੀ ਭਲਾਈ ਹੋ ਸਕਦੀ ਹੈ। -ਲੋਕਮਾਨਿਆ ਤਿਲਕ

ਪੰਜਾਬ / ਜਨਰਲ

ਗਰਾਮ ਪੰਚਾਇਤਾਂ ਭੰਗ ਕਰ ਕੇ ਪ੍ਰਬੰਧਕ ਲਾਉਣ ਦੇ ਹੁਕਮ ਜਾਰੀ

ਚੰਡੀਗੜ੍ਹ, 11 ਜੁਲਾਈ (ਵਿਕਰਮਜੀਤ ਸਿੰਘ ਮਾਨ)- ਸਰਕਾਰ ਵਲੋਂ ਪੰਜਾਬ 'ਚ 30 ਸਤੰਬਰ ਨੂੰ ਪੰਚਾਇਤੀ ਚੋਣ ਦੇ ਐਲਾਨ ਮਗਰੋਂ ਮੌਜੂਦਾ ਪੰਚਾਇਤਾਂ ਨੂੰ ਭੰਗ ਕਰ ਕੇ ਪ੍ਰਬੰਧਕ ਨਿਯੁਕਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ¢ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਵਿਸ਼ੇਸ਼ ਸਕੱਤਰ ਵਲੋਂ ਅੱਜ ਜਾਰੀ ਹੁਕਮਾਂ ਅਨੁਸਾਰ ਸਮੂਹ ਪੰਚਾਇਤਾਂ ਦਾ ਕੰਮਕਾਜ ਪ੍ਰਬੰਧਕ ਦੇਖਣਗੇ | ਵਿਭਾਗ ਵਲੋਂ ਇਸ ਸਬੰਧੀ ਸਾਰੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਧਿਕਾਰੀਆਂ ਨੂੰ ਜਾਰੀ ਪੱਤਰ 'ਚ ਕਿਹਾ ਗਿਆ ਹੈ ਕਿ ਸਰਕਾਰ ਵਲੋਂ ਗਰਾਮ ਪੰਚਾਇਤਾਂ ਦੀ ਚੋਣ ਕਰਵਾਉਣ ਦਾ ਐਲਾਨ ਕੀਤਾ ਜਾ ਚੁੱਕਾ ਹੈ ਅਤੇ ਪੰਜਾਬ ਦੀਆਂ ਸਮੂਹ ਗਰਾਮ ਪੰਚਾਇਤਾਂ ਦਾ ਪੰਜ ਸਾਲ ਦਾ ਕਾਰਜਕਾਲ ਵੀ ਅਗਲੇ ਮਹੀਨੇ 9 ਅਗਸਤ ਨੂੰ ਪੂਰਾ ਹੋਣ ਜਾ ਰਿਹਾ ਹੈ¢ ਜਿਸ ਦੇ ਚਲਦੇ ਸਰਕਾਰ ਵਲੋਂ ਪੰਚਾਇਤੀ ਚੋਣਾਂ ਤੋਂ ਪਹਿਲਾਂ ਪੰਜਾਬ ਪੰਚਾਇਤੀ ਰਾਜ ਐਕਟ 1994 ਦੀ ਧਾਰਾ 29 - ਏ ਦੇ ਤਹਿਤ ਭੰਗ ਕਰ ਕੇ ਗਰਾਮ ਪੰਚਾਇਤਾਂ ਦੇ ਰਿਕਾਰਡ ਦੀ ਸੰਭਾਲ ਲਈ ਸਮਾਜਕ ਸਿੱਖਿਆ ਅਤੇ ਪੰਚਾਇਤ ਅਧਿਕਾਰੀ, ਪੰਚਾਇਤ ਅਧਿਕਾਰੀ, ਜੂਨੀਅਰ ਇੰਜੀਨੀਅਰ ਅਤੇ ਗਰਾਮ ਵਿਕਾਸ ਅਧਿਕਾਰੀਆਂ ਨੂੰ ਪ੍ਰਬੰਧਕ ਨਿਯੁਕਤ ਕਰਨ ਦਾ ਫ਼ੈਸਲਾ ਲਿਆ ਗਿਆ ਹੈ¢ ਸਰਕਾਰ ਦੀਆਂ ਹਦਾਇਤਾਂ 'ਤੇ ਵਿਭਾਗ ਵਲੋਂ ਸਬੰਧਿਤ ਅਧਿਕਾਰੀਆਂ ਨੂੰ ਪ੍ਰਬੰਧਕ ਨਿਯੁਕਤ ਕਰਨ ਦਾ ਕੰਮ 13 ਜੁਲਾਈ ਤੱਕ ਪੂਰਾ ਕਰਨ ਦੇ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ¢ ਦੱਸਣਯੋਗ ਹੀ ਕਿ ਸੂਬੇ ਦੀ 13028 ਗਰਾਮ ਪੰਚਾਇਤਾਂ ਦੀਆਂ ਚੋਣਾਂ 30 ਸਤੰਬਰ ਨੂੰ ਕਰਾਉਣ ਦਾ ਐਲਾਨ ਕੀਤਾ ਜਾ ਚੁੱਕਾ ਹੈ | ਓਧਰ ਅਕਾਲੀ ਦਲ ਵਲੋਂ ਦਾਅਵਾ ਕੀਤਾ ਗਿਆ ਹੈ ਕਿ ਉਹ ਪੰਚਾਇਤੀ ਚੋਣਾਂ ਸ਼ਾਨ ਨਾਲ ਜਿੱਤੇਗਾ ਜਦਕਿ ਕਾਂਗਰਸ ਦਾ ਕਹਿਣਾ ਹੈ ਕਿ ਅਕਾਲੀ ਦਲ ਨੂੰ ਪੰਚਾਇਤੀ ਚੋਣਾਂ 'ਚ ਪਾਰਟੀ ਧੂੜ ਚਟਾ ਦੇਵੇਗੀ |

ਮਲੋਟ ਰੈਲੀ ਦੌਰਾਨ ਪ੍ਰਧਾਨ ਮੰਤਰੀ ਨੇ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਜ਼ਿਕਰ ਤੱਕ ਨਹੀਂ ਕੀਤਾ-ਕੈਪਟਨ

ਚੰਡੀਗੜ੍ਹ, 11 ਜੁਲਾਈ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਮਲੋਟ ਰੈਲੀ ਦੌਰਾਨ ਕਿਸਾਨੀ ਸੰਕਟ ਨਾਲ ਜੁੜੇ ਅਹਿਮ ਮਸਲਿਆਂ ਨੂੰ ਸੁਲਝਾਉਣ ਲਈ ਕੋਈ ਠੋਸ ਪ੍ਰੋਗਰਾਮ ਨਾ ਦੇਣ 'ਤੇ ਨਿਰਾਸ਼ਾ ਜ਼ਾਹਰ ਕੀਤੀ ਹੈ | ...

ਪੂਰੀ ਖ਼ਬਰ »

ਦਿਲਪ੍ਰੀਤ ਬਾਬਾ ਰਾਏਕੋਟ ਤੋਂ ਖੋਹੀ ਸਵਿੱਫਟ ਕਾਰ 'ਚ ਸੀ ਸਵਾਰ

ਐੱਸ. ਏ. ਐੱਸ. ਨਗਰ, 11 ਜੁਲਾਈ (ਜਸਬੀਰ ਸਿੰਘ ਜੱਸੀ)-ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਦੀ ਗਿ੍ਫ਼ਤਾਰੀ ਸਮੇਂ ਉਹ ਜਿਸ ਸਫ਼ੇਦ ਰੰਗ ਦੀ ਸਵਿੱਫਟ ਕਾਰ 'ਚ ਸਵਾਰ ਸੀ ਉਹ ਕਾਰ ਦਿਲਪ੍ਰੀਤ ਸਿੰਘ ਨੇ ਰਾਏਕੋਟ ਤੋਂ 8 ਫਰਵਰੀ 2017 ਨੂੰ ਪਿਸਟਲ ਦੀ ਨੋਕ 'ਤੇ ਖੋਹੀ ਸੀ | ਉਕਤ ਕਾਰ ...

ਪੂਰੀ ਖ਼ਬਰ »

ਰਿਸ਼ਤਿਆਂ ਦੀ ਭਾਵੁਕਤਾ ਨੂੰ ਦਰਸਾਏਗੀ 'ਵਧਾਈਆਂ ਜੀ ਵਧਾਈਆਂ'-ਬੀਨੂੰ ਢਿੱਲੋਂ

ਜਲੰਧਰ, 11 ਜੁਲਾਈ (ਹਰਵਿੰਦਰ ਸਿੰਘ ਫੁੱਲ)-ਪੰਜਾਬੀ ਸਿਨੇਮਾ ਦਿਨੋਂ ਦਿਨ ਬੁਲੰਦੀਆਂ ਛੂਹ ਰਿਹਾ ਹੈ | ਜਿਸ ਵਿਚ ਹਾਸਰਸ ਫ਼ਿਲਮਾਂ ਦਾ ਬਹੁਤ ਵੱਡਾ ਯੋਗਦਾਨ ਹੈ | ਇਹਨਾਂ ਵਿਚਾਰਾਂ ਦਾ ਪ੍ਰਗਟਾਵਾ 13 ਜੁਲਾਈ ਨੂੰ ਵਰਲਡ ਵਾਈਡ ਰਿਲੀਜ਼ ਹੋ ਰਹੀ ਫ਼ਿਲਮ 'ਵਧਾਈਆਂ ਜੀ ...

ਪੂਰੀ ਖ਼ਬਰ »

ਫ਼ਾਜ਼ਿਲਕਾ 'ਚ 8 ਸਾਲਾ ਮਾਸੂਮ ਬੱਚੀ ਨਾਲ ਜਬਰ ਜਨਾਹ

ਫ਼ਾਜ਼ਿਲਕਾ, 11 ਜੁਲਾਈ (ਅਮਰਜੀਤ ਸ਼ਰਮਾ)-ਫ਼ਾਜ਼ਿਲਕਾ ਦੇ ਨੇੜਲੇ ਪਿੰਡ 'ਚ ਇਕ ਬਿਨ ਮਾਂ ਦੀ 8 ਸਾਲਾਂ ਮਾਸੂਮ ਬੱਚੀ ਨਾਲ ਪਿੰਡ ਦੇ ਹੀ ਇਕ ਨੌਜਵਾਨ ਵਲੋਂ ਜਬਰ ਜਨਾਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜਤਾ ਦੀ ਦਾਦੀ ਨੇ ਦੱਸਿਆ ਕਿ ਉਨ੍ਹਾਂ ਦੀ 8 ਸਾਲਾਂ ਪੋਤਰੀ ...

ਪੂਰੀ ਖ਼ਬਰ »

ਪਾਕਿ ਔਕਾਫ਼ ਬੋਰਡ ਨੇ ਸਿੱਖ ਇੰਸਪੈਕਟਰ ਦੀ ਪਗੜੀ ਉਤਾਰਨ ਦੇ ਦੋਸ਼ਾਂ ਦਾ ਕੀਤਾ ਖੰਡਨ

ਅੰਮਿ੍ਤਸਰ, 11 ਜੁਲਾਈ (ਸੁਰਿੰਦਰ ਕੋਛੜ)¸ਲਾਹੌਰ ਸ਼ਹਿਰ ਦੇ ਪਿੰਡ ਡੇਰਾ ਚਾਹਲ ਵਿਚਲੇ ਗੁਰਦੁਆਰਾ ਜਨਮ ਅਸਥਾਨ ਬੇਬੇ ਨਾਨਕੀ ਦੇ ਮਾਮਲੇ ਨੂੰ ਲੈ ਕੇ ਪਾਕਿਸਤਾਨ ਔਕਾਫ਼ ਬੋਰਡ ਨੇ ਆਪਣਾ ਪੱਖ ਰੱਖਦਿਆਂ ਸਪੱਸ਼ਟ ਕੀਤਾ ਹੈ ਕਿ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਨੂੰ ...

ਪੂਰੀ ਖ਼ਬਰ »

ਮੁਆਵਜ਼ਾ ਦੇ ਕੇ ਕਿਸਾਨ ਖ਼ੁਦਕੁਸ਼ੀਆਂ ਨੂੰ ਉਤਸ਼ਾਹ ਦੇ ਰਹੀ ਹੈ ਸਰਕਾਰ-ਹਾਈਕੋਰਟ

ਚੰਡੀਗੜ੍ਹ, 11 ਜੁਲਾਈ (ਸੁਰਜੀਤ ਸਿੰਘ ਸੱਤੀ)- ਪੰਜਾਬ 'ਚ ਹੁੰਦੀਆਂ ਕਿਸਾਨ ਖ਼ੁਦਕੁਸ਼ੀਆਂ ਦੀ ਰੋਕਥਾਮ ਤੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਕਰਜ਼ਿਆਂ ਦੇ ਨਿਬੇੜੇ ਦੀ ਮੰਗ ਨੂੰ ਲੈ ਕੇ ਚੱਲ ਰਹੀ ਲੋਕ ਹਿਤ ਪਟੀਸ਼ਨ ਦੀ ਸੁਣਵਾਈ ਦੌਰਾਨ ਚੀਫ਼ ਜਸਟਿਸ ਕ੍ਰਿਸ਼ਨਾ ...

ਪੂਰੀ ਖ਼ਬਰ »

ਮਾਮਲਾ 108 ਐਾਬੂਲੈਂਸ ਮੁਲਾਜ਼ਮਾਂ ਵਲੋਂ ਕੀਤੀ ਹੜਤਾਲ ਦਾ

35 ਮੁਲਾਜ਼ਮ ਸਰਕਾਰ ਨੇ ਕੀਤੇ ਮੁਅੱਤਲ

ਲੁਧਿਆਣਾ , 11 ਜੁਲਾਈ (ਸਲੇਮਪੁਰੀ)-ਭਾਰਤ ਸਰਕਾਰ ਦੇ ਕੌਮੀ ਸਿਹਤ ਮਿਸ਼ਨ ਦੇ ਸਹਿਯੋਗ ਨਾਲ ਸੂਬਾ ਸਰਕਾਰ ਦੇ ਪੰਜਾਬ ਸਿਹਤ ਸਿਸਟਮ ਨਿਗਮ ਅਧੀਨ 108 ਐਾਬੂਲੈਂਸ ਗੱਡੀਆਂ ਮਰੀਜ਼ਾਂ ਅਤੇ ਜ਼ਖ਼ਮੀਆਂ ਨੂੰ ਹਸਪਤਾਲਾਂ 'ਚ ਲਿਜਾਉਣ ਲਈ ਸੇਵਾਵਾਂ ਦੇ ਰਹੀਆਂ ਹਨ | ਇਨ੍ਹਾਂ 108 ...

ਪੂਰੀ ਖ਼ਬਰ »

ਜਬਰੀ ਸੇਵਾਮੁਕਤ ਕਰਨ ਵਿਰੁੱਧ ਐਸ.ਪੀ. ਸਲਵਿੰਦਰ ਸਿੰਘ ਦੀ ਪਟੀਸ਼ਨ 'ਤੇ ਨੋਟਿਸ ਜਾਰੀ

ਚੰਡੀਗੜ੍ਹ, 11 ਜੁਲਾਈ (ਸੁਰਜੀਤ ਸਿੰਘ ਸੱਤੀ)- ਪਠਾਨਕੋਟ ਵਿਖੇ ਹੋਏ ਅੱਤਵਾਦੀ ਹਮਲੇ ਉਪਰੰਤ ਸ਼ੱਕ ਦੇ ਘੇਰੇ 'ਚ ਰਹੇ ਤਤਕਾਲੀ ਐਸ.ਪੀ ਸਲਵਿੰਦਰ ਸਿੰਘ, ਜਿਨ੍ਹਾਂ ਨੂੰ ਬਾਅਦ 'ਚ ਐਨ.ਆਈ.ਏ ਵਲੋਂ ਕਲੀਨ ਚਿੱਟ ਮਿਲ ਗਈ ਸੀ, ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਦਾਖ਼ਲ ...

ਪੂਰੀ ਖ਼ਬਰ »

ਸੁਰੇਸ਼ ਕੁਮਾਰ ਦੀ ਨਿਯੁਕਤੀ ਰੱਦ ਕਰਨ ਦੇ ਫ਼ੈਸਲੇ 'ਤੇ ਰੋਕ ਜਾਰੀ

ਚੰਡੀਗੜ੍ਹ, 11 ਜੁਲਾਈ (ਸੁਰਜੀਤ ਸਿੰਘ ਸੱਤੀ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੀਫ਼ ਪਿ੍ੰਸੀਪਲ ਸੈਕਟਰੀ (ਸੀ.ਪੀ.ਐਸ.) ਸੁਰੇਸ਼ ਕੁਮਾਰ ਦੀ ਨਿਯੁਕਤੀ ਰੱਦ ਕਰਨ ਦੇ ਜਸਟਿਸ ਰਾਜਨ ਗੁਪਤਾ ਦੀ ਇਕਹਿਰੀ ਬੈਂਚ ਦੇ ਫ਼ੈਸਲੇ 'ਤੇ ਹਾਈਕੋਰਟ ਦੇ ਚੀਫ਼ ਜਸਟਿਸ ...

ਪੂਰੀ ਖ਼ਬਰ »

ਸਰਕਾਰ ਵਲੋਂ ਡਿਗਰੀ ਮੁਕੰਮਲ ਹੋਣ ਤੋਂ ਤਿੰਨ ਸਾਲਾਂ ਬਾਅਦ ਵੀ ਨਹੀਂ ਮਿਲਿਆ ਵਜ਼ੀਫ਼ਾ

ਜਲੰਧਰ, 11 ਜੁਲਾਈ (ਰਣਜੀਤ ਸਿੰਘ ਸੋਢੀ)-ਸੂਬਾ ਸਰਕਾਰ ਹੋਣਹਾਰ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਟੈਕਨੀਕਲ ਐਜੂਕੇਸ਼ਨ 'ਚ ਹੋਰ ਸੁਧਾਰ ਲਿਆਉਣ ਲਈ ਸਮੇਂ-ਸਮੇਂ 'ਤੇ ਵੱਖ-ਵੱਖ ਤਰ੍ਹਾਂ ਦੇ ਵਜ਼ੀਫ਼ੇ ਪ੍ਰਦਾਨ ਕਰਦੀ ਹੈ | ਸਰਕਾਰ ਵਲੋਂ ...

ਪੂਰੀ ਖ਼ਬਰ »

ਅਰੁਣਾ ਚੌਧਰੀ ਤੇ ਰਜ਼ੀਆ ਸੁਲਤਾਨਾ ਨੂੰ ਰਾਹਤ-ਦੋਵਾਂ ਵਿਰੁੱਧ ਪਟੀਸ਼ਨ ਵਾਪਸ ਲਈ

ਚੰਡੀਗੜ੍ਹ, 11 ਜੁਲਾਈ (ਸੁਰਜੀਤ ਸਿੰਘ ਸੱਤੀ)- ਕੈਬਨਿਟ ਮੰਤਰੀ ਅਰੁਣਾ ਚੌਧਰੀ ਤੇ ਮੰਤਰੀ ਰਜ਼ੀਆ ਸੁਲਤਾਨਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਅੱਜ ਉਸ ਵੇਲੇ ਵੱਡੀ ਰਾਹਤ ਮਿਲੀ, ਜਦੋਂ ਉਨ੍ਹਾਂ ਦੋਵਾਂ ਵਿਰੁੱਧ ਦਾਖ਼ਲ ਪਟੀਸ਼ਨਾਂ ਹਾਈਕੋਰਟ ਦੇ ਚੀਫ਼ ਜਸਟਿਸ ...

ਪੂਰੀ ਖ਼ਬਰ »

6ਵੀਂ ਤੋਂ 8ਵੀਂ ਤੱਕ ਪੰਜਾਬੀ ਵਿਸ਼ੇ ਦੇ ਗੁਣਾਤਮਿਕ ਸੁਧਾਰ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰਾਜੈਕਟ ਸ਼ੁਰੂ ਕਰਨ ਦਾ ਫ਼ੈਸਲਾ

ਪੋਜੇਵਾਲ ਸਰਾਂ, 11 ਜੁਲਾਈ (ਨਵਾਂਗਰਾਈਾ)- ਸਿੱਖਿਆ ਮੰਤਰੀ ਪੰਜਾਬ ਓ.ਪੀ. ਸੋਨੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਕਿ੍ਸ਼ਨ ਕੁਮਾਰ ਸਕੱਤਰ ਸਿੱਖਿਆ ਵਿਭਾਗ ਦੀ ਅਗਵਾਈ 'ਚ ਪੰਜਾਬ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ 'ਚ ਪੜ੍ਹਦੇ 6ਵੀਂ ਤੋਂ 8ਵੀਂ ਜਮਾਤ ਤੱਕ ਦੇ ਬੱਚਿਆ ਦੀ ...

ਪੂਰੀ ਖ਼ਬਰ »

ਕੌਮਾਂਤਰੀ ਸਰਹੱਦ ਨੇੜਿਓ 2 ਕਿੱਲੋਂ ਤੋਂ ਵੱਧ ਹੈਰੋਇਨ ਬਰਾਮਦ

ਬੱਚੀਵਿੰਡ/ਰਾਮਤੀਰਥ, 11 ਜੁਲਾਈ (ਕੰਬੋ/ਔਲਖ)-ਸੀਮਾ ਸੁਰੱਖਿਆ ਬਲ ਦੀ 17ਵੀਂ ਬਟਾਲੀਅਨ ਨੇ ਅੰਮਿ੍ਤਸਰ ਸੈਕਟਰ ਦੇ ਸਰਹੱਦੀ ਪਿੰਡ ਕੱਕੜ ਦੇ ਖੇਤਾਂ 'ਚੋਂ ਟ੍ਰੈਕਟਰ ਦੀ ਫੱਟੀ 'ਚੋਂ ਫਿਰ ਹੈਰੋਇਨ ਬਰਾਮਦ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਡੀਪੂ ਹੋਲਡਰਾਂ ਲਈ ਵੱਡੀ ਸੌਗਾਤ

ਹੁਸ਼ਿਆਰਪੁਰ, 11 ਜੁਲਾਈ (ਹਰਪ੍ਰੀਤ ਕੌਰ)-ਪੰਜਾਬ ਸਰਕਾਰ ਨੇ 16 ਹਜ਼ਾਰ ਡਿਪੂ ਹੋਲਡਰਾਂ ਦੀ ਬਕਾਇਆ ਰਾਸ਼ੀ ਦੇ 40 ਕਰੋੜ ਰੁਪਏ ਜਾਰੀ ਕਰਕੇ ਉਨ੍ਹਾਂ ਨੂੰ ਇਕ ਵੱਡੀ ਸੌਗਾਤ ਦਿੱਤੀ ਹੈ | ਬੀਤੇ ਦਿਨ ਮੋਹਾਲੀ ਵਿਖੇ ਇਸ ਰਾਸ਼ੀ ਦੇ ਚੈੱਕ ਡਿਪੂ ਹੋਲਡਰਾਂ ਨੂੰ ਵੰਡੇ ਗਏ | ਇਸ ...

ਪੂਰੀ ਖ਼ਬਰ »

ਅਧਿਆਪਕ ਰਾਜ ਪੁਰਸਕਾਰ ਲਈ ਅਧਿਆਪਕ/ਸਕੂਲ ਮੁਖੀ ਇਸ ਵਾਰ ਖ਼ੁਦ ਅਪਲਾਈ ਨਹੀਂ ਕਰਨਗੇ

ਪੋਜੇਵਾਲ ਸਰਾਂ, 11 ਜੁਲਾਈ (ਨਵਾਂਗਰਾਈਾ) ਪੰਜਾਬ ਸਿੱਖਿਆ ਵਿਭਾਗ ਵਲੋਂ ਇਸ ਵਾਰ ਰਾਜ ਪੱਧਰੀ ਅਧਿਆਪਕ ਪੁਰਸਕਾਰ ਲਈ ਬਹੁਤ ਵੱਡਾ ਫ਼ੈਸਲਾ ਕੀਤਾ ਹੈ ਕੋਈ ਵੀ ਅਧਿਆਪਕ/ਸਕੂਲ ਮੁਖੀ ਆਪ ਖ਼ੁਦ ਅਪਲਾਈ ਨਹੀਂ ਕਰੇਗਾ | ਜਦਕਿ ਅੱਜ ਤੱਕ ਹਮੇਸ਼ਾ ਅਧਿਆਪਕ ਆਪ ਖ਼ੁਦ ਅਪਲਾਈ ...

ਪੂਰੀ ਖ਼ਬਰ »

ਨਾਮਜ਼ਦ ਦੋਸ਼ੀ ਕੇਂਦਰੀ ਜੇਲ੍ਹ ਗੁਰਦਾਸਪੁਰ ਤਬਦੀਲ

ਗੁਰਦਾਸਪੁਰ, 11 ਜੁਲਾਈ (ਸੁਖਵੀਰ ਸਿੰਘ ਸੈਣੀ)-ਜੰਮੂ ਕਸ਼ਮੀਰ ਦੇ ਕਠੂਆ ਵਿਖੇ ਬਹੁ ਚਰਚਿਤ ਕਤਲ ਕਾਂਡ ਤੇ ਜਬਰ ਜਨਾਹ ਦੇ ਨਾਮਜ਼ਦ ਦੋਸ਼ੀਆਂ ਨੰੂ ਅੱਜ ਕੇਂਦਰੀ ਜੇਲ੍ਹ ਗੁਰਦਾਸਪੁਰ ਵਿਖੇ ਤਬਦੀਲ ਕੀਤਾ ਗਿਆ ਹੈ | ਜ਼ਿਕਰਯੋਗ ਹੈ ਕਿ ਨਾਮਜ਼ਦ ਦੋਸ਼ੀਆਂ ਵਲੋਂ ਮਾਣਯੋਗ ...

ਪੂਰੀ ਖ਼ਬਰ »

ਪੰਜਾਬ 'ਚ ਝੋਨੇ ਦੀ ਲੁਆਈ ਦਾ ਕੰਮ ਮੁਕੰਮਲ ਕਿਸਾਨ ਕਰ ਰਹੇ ਹਨ ਮੌਨਸੂਨ ਦੀ ਉਡੀਕ

ਪਟਿਆਲਾ, 11 ਜੁਲਾਈ (ਜਸਪਾਲ ਸਿੰਘ ਢਿੱਲੋਂ)-ਪੰਜਾਬ 'ਚ ਝੋਨੇ ਦੀ ਲੁਆਈ ਤਕਰੀਬਨ ਮੁਕੰਮਲ ਹੋ ਗਈ ਹੈ, ਜੇਕਰ ਕਿੱਧਰੇ ਕੁਝ ਰਹਿੰਦਾ ਹੈ ਤਾਂ ਉਹ ਬਾਸਮਤੀ ਦਾ ਕੁਝ ਰਕਬਾ ਰਹਿੰਦਾ ਹੈ | ਇਸ ਵੇਲੇ ਕਿਸਾਨਾਂ ਦੀ ਸਾਰੀ ਨਜ਼ਰ ਮੌਨਸੂਨ 'ਤੇ ਹੈ | ਜੇਕਰ ਮੌਸਮ ਵਿਭਾਗ ਦੀ ਕੀਤੀ ...

ਪੂਰੀ ਖ਼ਬਰ »

ਸਕੱਤਰ ਸਕੂਲ ਸਿੱਖਿਆ ਵਲੋਂ ਇਤਫਾਕੀਆ ਛੁੱਟੀ ਲੈਣ ਸਬੰਧੀ ਨਵੀਂਆਂ ਹਦਾਇਤਾਂ ਜਾਰੀ

ਐੱਸ. ਏ. ਐੱਸ. ਨਗਰ, 11 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵਲੋਂ ਲਈ ਜਾਂਦੀ ਇਕ ਤਿਹਾਈ ਇਤਫਾਕੀਆ ਛੁੱਟੀ/ਅੱਧੀ ਇਤਫਾਕੀਆ ਛੁੱਟੀ (ਦੁਪਹਿਰ ਤੋਂ ਬਾਅਦ) ਸਬੰਧੀ ਨਵੀਂਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ...

ਪੂਰੀ ਖ਼ਬਰ »

ਪੰਚਾਇਤੀ ਜ਼ਮੀਨਾਂ ਵਾਲੀ ਆਮਦਨ 'ਤੇ ਵੱਜੇ ਸਰਕਾਰੀ ਡਾਕੇ

ਫ਼ਿਰੋਜ਼ਪੁਰ, 11 ਜੁਲਾਈ (ਜਸਵਿੰਦਰ ਸਿੰਘ ਸੰਧੂ)-ਲੋਕਤੰਤਰ ਦਾ ਮੁੱਢ ਜਾਣੀਆਂ ਪੰਚਾਇਤਾਂ ਦੇ ਨੁਮਾਇੰਦੇ ਪੰਚਾਂ-ਸਰਪੰਚਾਂ ਨੂੰ ਥਾਣੇ, ਕਚਹਿਰੀਆਂ ਆਦਿ ਸਰਕਾਰੇ-ਦਰਬਾਰੇ ਬਣਦਾ ਮਾਣ-ਸਨਮਾਨ ਮਿਲਣਾ ਤਾਂ ਦੂਰ ਦੀ ਗੱਲ, ਸਗੋਂ ਪਿੰਡਾਂ ਦੀ ਨਿੱਜੀ ਆਮਦਨ ਪੰਚਾਇਤੀ ...

ਪੂਰੀ ਖ਼ਬਰ »

20 ਦੇ ਕਰੀਬ ਬੰਦੀ ਸਿੰਘਾਂ ਦੀ ਰਿਹਾਈ ਬਾਰੇ ਵਿਚਾਰਾਂ ਸ਼ੁਰੂ

ਜਲੰਧਰ, 11 ਜੁਲਾਈ (ਮੇਜਰ ਸਿੰਘ)-ਪਤਾ ਲੱਗਾ ਹੈ ਕਿ ਬਰਗਾੜੀ ਵਿਖੇ ਚੱਲ ਰਹੇ ਇਨਸਾਫ਼ ਮੋਰਚੇ ਦੀਆਂ ਮੁੱਖ ਮੰਗਾਂ ਮੰਨੇ ਜਾਣ ਬਾਰੇ ਪਿਛਲੇ ਦਿਨੀਂ ਮੋਰਚੇ ਦੇ ਆਗੂਆਂ ਤੇ ਮੁੱਖ ਮੰਤਰੀ ਦੇ ਏਲਚੀ ਸੀਨੀਅਰ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਵਿਚਕਾਰ ਹੋਈ ਸਹਿਮਤੀ ...

ਪੂਰੀ ਖ਼ਬਰ »

ਸਰਕਾਰ ਨੇ ਮਜੀਠੀਆ ਦੀ ਸੁਰੱਖਿਆ ਛਤਰੀ ਤੋਂ ਹਟਾਏ 11 ਪੁਲਿਸ ਕਰਮੀ

ਚੰਡੀਗੜ੍ਹ, 11 ਜੁਲਾਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਸਰਕਾਰ ਨੇ ਇਕ ਅਹਿਮ ਕਦਮ ਚੁੱਕਦਿਆਂ ਰਾਜ ਦੇ ਕਈ ਸਿਆਸੀ, ਧਾਰਮਿਕ ਨੇਤਾਵਾਂ, ਗਾਇਕਾਂ ਅਤੇ ਹੋਰਨਾਂ ਦੀ ਸੁਰੱਖਿਆ 'ਚ ਕਟੌਤੀ ਕੀਤੀ ਗਈ ਹੈ | ਪੁਲਿਸ ਵਲੋਂ ਕੀਤੀ ਸੁਰੱਖਿਆ ਦੀ ਸਮੀਖਿਆ ਮਗਰੋਂ ਪੰਜਾਬ ਪੁਲਿਸ ...

ਪੂਰੀ ਖ਼ਬਰ »

ਪੰਜਾਬ ਪੁਲਿਸ ਨੇ ਡੇਢ ਸਾਲਾ 'ਚ 'ਕਾਬੂ' ਕੀਤੇ 14 ਖ਼ਤਰਨਾਕ ਗੈਂਗਸਟਰ

ਚੰਡੀਗੜ੍ਹ, 11 ਜੁਲਾਈ (ਵਿਕਰਮਜੀਤ ਸਿੰਘ ਮਾਨ)-ਪੰਜਾਬ 'ਚ ਗੈਂਗਸਟਰ ਪੁਲਿਸ ਲਈ ਹਮੇਸ਼ਾ ਸਿਰਦਰਦੀ ਦਾ ਕਾਰਨ ਬਣੇ ਰਹੇ ਹਨ ਪਰ ਪੁਲਿਸ ਫੋਰਸ ਦੀ ਐਨਕਾਊਾਟਰ ਰਣਨੀਤੀ ਦੇ ਚਲਦੇ ਕਈ ਗੈਂਗਸਟਰ ਆਤਮ ਸਮਰਪਣ ਵੀ ਕਰ ਚੁੱਕੇ ਹਨ | ਪੰਜਾਬ ਪੁਲਿਸ ਦੀ ਗੈਂਗਸਟਰਾਂ ਨੂੰ ਲੈ ਕੇ ...

ਪੂਰੀ ਖ਼ਬਰ »

ਐਸ.ਟੀ.ਐਫ਼. ਦੀ ਟੀਮ 'ਤੇ ਨੌਜਵਾਨਾਂ ਵਲੋਂ ਹਮਲਾ-3 ਪੁਲਿਸ ਮੁਲਾਜ਼ਮਾਂ ਸਮੇਤ 6 ਜ਼ਖ਼ਮੀ

ਲੁਧਿਆਣਾ, 11 ਜੁਲਾਈ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਟਰਾਂਸਪੋਰਟ ਨਗਰ ਨੇੜੇ ਅੱਜ ਦੁਪਹਿਰ ਐਸ.ਟੀ.ਐਫ. ਟੀਮ 'ਤੇ 15 ਦੇ ਕਰੀਬ ਨੌਜਵਾਨਾਂ ਵਲੋਂ ਕੀਤੇ ਹਮਲੇ 'ਚ 3 ਪੁਲਿਸ ਮੁਲਾਜ਼ਮਾਂ ਸਮੇਤ 6 ਵਿਅਕਤੀ ਜ਼ਖ਼ਮੀ ਹੋ ਗਏ, ਜਦਕਿ ਲੜਾਈ ਦੌਰਾਨ ਨੌਜਵਾਨਾਂ ਵਲੋਂ ਕੀਤੇ ਪਥਰਾਅ ...

ਪੂਰੀ ਖ਼ਬਰ »

ਆਲ ਰਾਊਾਡਰ ਉਮੀਦਵਾਰਾਂ ਦੀ ਹਰੇਕ ਉਦਯੋਗ ਨੂੰ ਹਮੇਸ਼ਾ ਲੋੜ ਹੈ-ਡਾ: ਅਜੇ ਕੁਮਾਰ ਸ਼ਰਮਾ

ਕਪੂਰਥਲਾ, 11 ਜੁਲਾਈ (ਅਮਰਜੀਤ ਕੋਮਲ)-ਕਿਸੇ ਉਦਯੋਗ ਨੂੰ ਆਪਣਾ ਸਥਾਨ ਬਣਾਉਣ ਲਈ ਵਿਸ਼ੇਸ਼ ਖੇਤਰ ਦੇ ਮਾਹਿਰਾਂ ਦੀ ਭਰਤੀ ਨੂੰ ਮਹੱਤਵਪੂਰਨ ਮੰਨਿਆ ਜਾਂਦਾ ਹੈ, ਪ੍ਰੰਤੂ ਉਦਯੋਗ ਨੂੰ ਸਥਾਪਿਤ ਮੁਕਾਮ 'ਤੇ ਪਹੁੰਚਾਉਣ ਤੇ ਉਸ ਦੇ ਵਿਕਾਸ ਲਈ ਆਲ ਰਾਉਂਡਰ ਉਮੀਦਵਾਰਾਂ ਦੀ ...

ਪੂਰੀ ਖ਼ਬਰ »

ਮੋਦੀ ਦੀ ਰੈਲੀ 'ਚ ਪੁੱਜਣ ਲਈ ਭਾਜਪਾ ਕਿਸਾਨ ਮੋਰਚਾ ਵਲੋਂ ਧੰਨਵਾਦ

ਖੰਨਾ, 11 ਜੁਲਾਈ (ਹਰਜਿੰਦਰ ਸਿੰਘ ਲਾਲ)-ਅੱਜ ਮਲੋਟ ਵਿਖੇ ਅਕਾਲੀ ਭਾਜਪਾ ਗੱਠਜੋੜ ਵਲੋਂ ਕੀਤੀ ਕਿਸਾਨ ਕਲਿਆਣ ਰੈਲੀ 'ਚ ਲੱਖਾਂ ਕਿਸਾਨ ਤੇ ਆਗੂਆਂ ਦਾ ਰੈਲੀ 'ਚ ਪਹੰੁਚਣ 'ਤੇ ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ ਨੇ ਕਿਸਾਨਾਂ, ਅਕਾਲੀ ਅਤੇ ...

ਪੂਰੀ ਖ਼ਬਰ »

ਬਸੰਤ ਆਈਸ ਕਰੀਮ ਦੇ ਪ੍ਰਬੰਧਕਾਂ ਵਲੋਂ 5 ਕਰੋੜ ਰੁਪਏ ਦੀ ਲਾਗਤ ਨਾਲ ਆਟੋਮੈਟਿਕ ਮਸ਼ੀਨਰੀ ਦਾ ਨਵਾਂ ਪਲਾਂਟ ਸਥਾਪਿਤ

ਲੁਧਿਆਣਾ, 11 ਜੁਲਾਈ (ਪੁਨੀਤ ਬਾਵਾ)- ਆਈਸ ਕਰੀਮ ਦੇ ਖੇਤਰ 'ਚ ਦੇਸ਼ ਦੀਆਂ ਮੋਹਰੀ ਕੰਪਨੀਆਂ 'ਚੋਂ ਇਕ ਬਸੰਤ ਆਈਸ ਕਰੀਮ ਦੇ ਪ੍ਰਬੰਧਕਾਂ ਵਲੋਂ ਲੁਧਿਆਣਾ ਵਿਖੇ 5 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਆਟੋਮੈਟਿਕ ਮਸ਼ੀਨਰੀ ਨਾਲ ਆਈਸ ਕਰੀਮ ਤਿਆਰ ਕਰਨ ਦਾ ਪਲਾਂਟ ਲਗਾਇਆ ਜਾ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਘਰ-ਘਰ ਨੌਕਰੀ ਦੀ ਥਾਂ ਘਰ-ਘਰ ਨਸ਼ਾ ਪਹੁੰਚਾਇਆ-ਬਬਲੂ ਲੋਪੋ, ਢਿੱਲੋਂ

ਬੀਜਾ, 11 ਜੁਲਾਈ (ਰਣਧੀਰ ਸਿੰਘ ਧੀਰਾ)-ਯੂਥ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਬਰਜਿੰਦਰ ਸਿੰਘ ਬਬਲੂ ਲੋਪੋਂ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਯੂਥ ਵਿੰਗ ਦੇ ਕੌਮੀ ਆਗੂ ਪਰਮਜੀਤ ਸਿੰਘ ਢਿੱਲੋਂ ਨੇ ਦਾਅਵਾ ਕੀਤਾ ਕਿ ਆਉਣ ਵਾਲੀਆਂ ਬਲਾਕ ਸੰਮਤੀ, ਜ਼ਿਲ੍ਹਾ ਪ੍ਰੀਸ਼ਦ ...

ਪੂਰੀ ਖ਼ਬਰ »

ਏਅਰ ਇੰਡੀਆ ਵਲੋਂ ਹੁਣ 'ਦਿੱਲੀ-ਅੰਮਿ੍ਤਸਰ-ਦਿੱਲੀ' ਉਡਾਣ ਹਫ਼ਤੇ 'ਚ ਚਾਰ ਦਿਨ ਮੁਅੱਤਲ ਕਰਨ ਦਾ ਫ਼ੈਸਲਾ

ਅੰਮਿ੍ਤਸਰ, 11 ਜੁਲਾਈ (ਜਸਵੰਤ ਸਿੰਘ ਜੱਸ)-ਏਅਰ ਇੰਡੀਆ ਵਲੋਂ ਪਿਛਲੇ ਦਿਨੀਂ ਸਵੇਰ ਸਮੇਂ ਦੀ ਦਿੱਲੀ-ਅੰਮਿ੍ਤਸਰ-ਦਿੱਲੀ ਹਵਾਈ ਉਡਾਣ, ਜਿਸ ਨੂੰ 12 ਜੁਲਾਈ ਤੋਂ 30 ਸਤੰਬਰ ਤੱਕ ਮੁਅੱਤਲ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ, 'ਤੇ ਮੁੜ ਵਿਚਾਰ ਕਰਦਿਆਂ ਹੁਣ ਇਸ ਸਮੇਂ ਦੌਰਾਨ ...

ਪੂਰੀ ਖ਼ਬਰ »

80 ਸਾਲ ਦੀ ਉਮਰ 'ਚ ਵੀ ਤੁਸੀਂ ਗੋਡਿਆਂ ਦੇ ਦਰਦ ਤੋਂ ਛੁਟਕਾਰਾ ਪਾ ਸਕਦੇ ਹੋ-ਡਾ.ਸ਼ਾਰਦਾ

ਜਲੰਧਰ, 11 ਜੁਲਾਈ (ਅ.ਬ.)-ਡਾ. ਸ਼ਾਰਦਾ ਮੈਡੀਲਾਈਫ ਆਯੁਰਵੈਦਿਕ ਹਸਪਤਾਲ ਨੇੜੇ ਤਿੰਨ ਕੋਣੀ ਸਾਹਮਣੇ ਹੋਟਲ ਸੈਪਲ ਗੇਟ 1 ਬਠਿੰਡਾ ਅਤੇ ਮਾਡਲ ਟਾਊਨ ਲੁਧਿਆਣਾ ਦੇ ਡਾਕਟਰਾਂ ਦੀ ਟੀਮ ਦਾ ਕਹਿਣਾ ਹੈ ਕਿ ਹੁਣ ਮਰੀਜ਼ ਕਿਸੇ ਵੀ ਉਮਰ 'ਚ ਗੋਡਿਆਂ ਦੇ ਦਰਦ, ਸਰਵਾਈਕਲ, ਗੋਡਿਆਂ 'ਚ ...

ਪੂਰੀ ਖ਼ਬਰ »

ਲੋਕ ਸਭਾ ਚੋਣਾਂ ਲਈ ਦੇਸ਼ ਅੰਦਰ ਮਾਹੌਲ ਕਾਂਗਰਸ ਦੇ ਹੱਕ 'ਚ -ਕੋਟਲੀ

ਬੀਜਾ, 11 ਜੁਲਾਈ (ਰਣਧੀਰ ਸਿੰਘ ਧੀਰਾ)-ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਇੰਚਾਰਜ ਗੁਰਕੀਰਤ ਸਿੰਘ ਕੋਟਲੀ ਵਿਧਾਇਕ ਖੰਨਾ ਨੇ ਕਿਹਾ ਕਿ ਸਮੁੱਚੇ ਦੇਸ਼ ਅੰਦਰ ਲੋਕ ਸਭਾ ਚੋਣਾਂ ਲਈ ਕਾਂਗਰਸ ਦੇ ਹੱਕ 'ਚ ਮਾਹੌਲ ਬਣਦਾ ਜਾ ਰਿਹਾ ਹੈ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ

ਜਲੰਧਰ, 11 ਜੁਲਾਈ (ਅ.ਬ.)-ਗੂਰੁ ਨਾਨਕ ਚੈਰੀਟੇਬਲ ਹਸਪਤਾਲ ਅਤੇ ਮੈਡੀਕਲ ਕਾਲਜ, ਗੂਰੁਦੁਆਰਾ ਸਾਹਿਬ ਦੇ ਪਿੱਛੇ (ਡੇਹਲੋਂ) ਵਿਖੇ ਅੱਜ ਮੁਫ਼ਤ ਚੈੱਕਅੱਪ ਕੈਂਪ ਲਗਾਇਆ ਗਿਆ¢ ਇਹ ਕੈਂਪ ਮੁੱਖ ਤੌਰ 'ਤੇ ਅੱਖਾਂ ਦੇ ਰੋਗਾ ਅਤੇ ਬਵਾਸੀਰ ਤੋਂ ਪੀੜਤ ਲੋਕਾਂ ਲਈ ਲਗਾਇਆਂ ਗਿਆਂ¢ ...

ਪੂਰੀ ਖ਼ਬਰ »

ਕਸ਼ਮੀਰ 'ਚ ਨਾਗਰਿਕਾਂ ਦੀਆਂ ਮੌਤਾਂ ਦੇ ਰੋਸ 'ਚ ਮੁਕੰਮਲ ਬੰਦ

ਸ੍ਰੀਨਗਰ, 11 ਜੁਲਾਈ (ਮਨਜੀਤ ਸਿੰਘ)-ਕਸ਼ਮੀਰ 'ਚ ਸੁਰੱਖਿਆ ਬਲਾਂ ਹੱਥੋਂ ਲਗਾਤਾਰ ਹੋ ਰਹੀ ਨਾਗਰਿਕਾਂ ਦੀ ਮੌਤ ਦੇ ਵਿਰੋਧ 'ਚ ਸਾਂਝੀ ਵੱਖਵਾਦੀ ਲੀਡਰਸ਼ਿਪ (ਜੇ.ਆਰ.ਐਲ) ਦੇ ਸੱਦੇ 'ਤੇ ਬੁੱਧਵਾਰ ਨੂੰ ਸਮੁੱਚੀ ਵਾਦੀ ਅਤੇ ਬਨਿਹਾਲ ਕਸਬੇ 'ਚ ਮੁਕੰਮਲ ਬੰਦ ਰਿਹਾ | ਸਿਵਲ ...

ਪੂਰੀ ਖ਼ਬਰ »

ਅੰਮਿ੍ਤਸਰ ਨਗਰ ਸੁਧਾਰ ਟਰੱਸਟ ਜ਼ਮੀਨ ਘੁਟਾਲੇ 'ਚ ਬੀਰਦਵਿੰਦਰ ਸਿੰਘ ਦੀ ਗਵਾਹ ਬਣਨ ਵਾਲੀ ਅਰਜ਼ੀ ਖ਼ਾਰਜ

ਐੱਸ. ਏ. ਐੱਸ. ਨਗਰ, 11 ਜੁਲਾਈ (ਜਸਬੀਰ ਸਿੰਘ ਜੱਸੀ)-ਅੰਮਿ੍ਤਸਰ ਨਗਰ ਸੁਧਾਰ ਟਰੱਸਟ ਜ਼ਮੀਨ ਘੁਟਾਲੇ 'ਚ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਦੀ ਗਵਾਹ ਬਣਨ ਵਾਲੀ ਅਰਜ਼ੀ ਨੂੰ ਮੁਹਾਲੀ ਦੇ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਜਸਵਿੰਦਰ ਸਿੰਘ ਦੀ ਅਦਾਲਤ ਵਲੋਂ ਖ਼ਾਰਜ ਕਰ ...

ਪੂਰੀ ਖ਼ਬਰ »

ਸੁਪਰੀਮ ਕੋਰਟ ਨੇ ਦਿੱਲੀ 'ਚ ਪਾਣੀ ਦਾ ਪੱਧਰ ਹੇਠਾਂ ਜਾਣ ਦੇ ਮਾਮਲੇ 'ਚ ਕੇਂਦਰ ਤੇ ਦਿੱਲੀ ਸਰਕਾਰ ਨੂੰ ਪਾਈ ਝਾੜ

ਨਵੀਂ ਦਿੱਲੀ, 11 ਜੁਲਾਈ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਰਾਸ਼ਟਰੀ ਰਾਜਧਾਨੀ 'ਚ ਜ਼ਮੀਨ ਹੇਠਲੇ ਪਾਣੀ 'ਚ ਕਮੀ ਦੀ ਗੰਭੀਰ ਸਮੱਸਿਆ ਨਾਲ ਨਜਿੱਠਣ ਲਈ ਕੋਈ ਵੀ ਕਦਮ ਨਾ ਚੁੱਕਣ 'ਤੇ ਕੇਂਦਰ, ਦਿੱਲੀ ਸਰਕਾਰ ਅਤੇ ਉਨ੍ਹਾਂ ਦੀਆਂ ਨਗਰ ਨਿਗਮਾਂ ਨੂੰ ਫ਼ਿਟਕਾਰ ਲਾਈ | ...

ਪੂਰੀ ਖ਼ਬਰ »

ਮਾਮਲਾ ਪੱਤਰਕਾਰ ਰਾਮਚੰਦਰ ਛੱਤਰਪਤੀ-ਹੱਤਿਆ ਦਾ

ਖੱਟਾ ਸਿੰਘ ਦੀ ਗਵਾਹੀ 'ਤੇ ਬਚਾਅ ਪੱਖ ਨੇ ਲਗਾਈ 20 ਲੋਕਾਂ ਦੀ ਗਵਾਹੀ ਦੀ ਅਰਜ਼ੀ

ਪੰਚਕੂਲਾ, 11 ਜੁਲਾਈ (ਕਪਿਲ)-ਡੇਰਾ ਮੁਖੀ ਰਾਮ ਰਹੀਮ 'ਤੇ ਚੱਲ ਰਹੇ ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ 'ਚ ਸੁਣਵਾਈ ਹੋਈ | ਇਸ ਦੌਰਾਨ ਰਾਮ ਰਹੀਮ ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਵੀਡੀਓ ...

ਪੂਰੀ ਖ਼ਬਰ »

ਸੂਬੇ 'ਚ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਤੋਂ ਪਹਿਲਾਂ ਸਰਕਾਰ ਨੇ ਪ੍ਰਬੰਧਕ ਲਗਾਉਣ ਲਈ ਕੀਤੇ ਕਮਰਕੱਸੇ

ਅਜਨਾਲਾ, 11 ਜੁਲਾਈ (ਐਸ. ਪ੍ਰਸ਼ੋਤਮ)-ਪੰਜਾਬ ਭਰ ਦੀਆਂ 13 ਹਜਾਰ ਤੋਂ ਵਧੇਰੇ ਗ੍ਰਾਮ ਪੰਚਾਇਤਾਂ ਦੀਆਂ 30 ਸਤੰਬਰ ਤੋਂ ਪਹਿਲਾਂ ਹੋਣ ਵਾਲੀਆਂ ਆਮ ਚੋਣਾਂ ਲਈ ਸਰਕਾਰੀ ਪੱਧਰ 'ਤੇ ਪੰਜਾਬ ਸਰਕਾਰ ਨੇ ਤਿਆਰੀਆਂ ਕੱਸ ਲਈਆਂ ਹਨ ਅਤੇ ਮੌਜੂਦਾ ਗ੍ਰਾਮ ਪੰਚਾਇਤਾਂ ਦੀ ਮਿਆਦ 5 ਸਾਲਾ ...

ਪੂਰੀ ਖ਼ਬਰ »

ਗਿਆਨੀ ਗੁਰਬਚਨ ਸਿੰਘ ਵਲੋਂ ਕੁਰਸੀਆਂ-ਮੇਜ਼ਾਂ 'ਤੇ ਲੰਗਰ ਛਕਾਉਣ ਦੇ ਮਾਮਲੇ 'ਤੇ ਵਿਦੇਸ਼ ਦੀਆਂ ਗੁਰਦੁਆਰਾ ਕਮੇਟੀਆਂ ਨੂੰ ਤਾੜਨਾ

ਅੰਮਿ੍ਤਸਰ, 11 ਜੁਲਾਈ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਹੈ ਕਿ ਵਿਦੇਸ਼ਾਂ 'ਚ ਕੁਝ ਸਿੱਖ ਲੋਕ ਹੀ ਸਿੱਖੀ ਪ੍ਰੰਪਰਾਵਾਂ ਦਾ ਘਾਣ ਕਰ ਰਹੇ ਹਨ, ਜਿਸ ਨਾਲ ਸਿੱਖਾਂ ਦੇ ਮਨ੍ਹਾਂ ਨੂੰ ਭਾਰੀ ਠੇਸ ...

ਪੂਰੀ ਖ਼ਬਰ »

ਸ਼ਿਲਾਂਗ ਦੇ ਸਿੱਖਾਂ ਨੂੰ ਰਾਹਤ ਦੇਣ ਦੇ ਫ਼ੈਸਲੇ ਦਾ ਸ਼ੋ੍ਰਮਣੀ ਕਮੇਟੀ ਵਲੋਂ ਸਵਾਗਤ

ਅੰਮਿ੍ਤਸਰ, 11 ਜੁਲਾਈ (ਜੱਸ)-ਮੇਘਾਲਿਆ ਦੀ ਰਾਜਧਾਨੀ ਸ਼ਿਲਾਂਗ ਦੀ ਪੰਜਾਬੀ ਕਲੋਨੀ 'ਚ ਵੱਸਦੇ ਸਿੱਖਾਂ ਨੂੰ ਇੱਥੋਂ ਕਿਸੇ ਹੋਰ ਥਾਂ ਤਬਦੀਲ ਕਰਨ ਦੀ ਸਰਕਾਰੀ ਪ੍ਰਕਿਰਿਆ 'ਤੇ ਮੇਘਾਲਿਆ ਹਾਈਕੋਰਟ ਵਲੋਂ ਰੋਕ ਲਗਾਉਣ ਦੇ ਫ਼ੈਸਲੇ ਦਾ ਸ਼੍ਰੋਮਣੀ ਕਮੇਟੀ ਨੇ ਸਵਾਗਤ ...

ਪੂਰੀ ਖ਼ਬਰ »

8 ਸਾਲ ਦੀ ਉਮਰ 'ਚ 10ਵੀਂ ਕਰਨ ਵਾਲੀ ਏਸ਼ੀਆ ਦੀ ਪਹਿਲੀ ਲੜਕੀ ਨੈਨਾ ਜੈਸਵਾਲ ਪਹੁੰਚੀ ਪੰਚਕੂਲਾ

ਪੰਚਕੂਲਾ, 11 ਜੁਲਾਈ (ਕਪਿਲ)-ਏਸ਼ੀਆ 'ਚ ਸਭ ਤੋਂ ਘੱਟ ਉਮਰ (8 ਸਾਲ) 'ਚ 10ਵੀਂ ਪਾਸ ਕਰਨ ਦਾ ਮਾਣ ਹਾਸਲ ਕਰਨ ਵਾਲੀ ਨੈਨਾ ਜੈਸਵਾਲ ਨੇ ਕਈ ਕੌਮਾਂਤਰੀ ਖੇਡ ਮੁਕਾਬਲਿਆਂ 'ਚ ਭਾਰਤ ਦਾ ਨਾਂਅ ਰੌਸ਼ਨ ਕੀਤਾ ਹੈ। ਨੈਨਾ ਆਪਣੇ ਦੋਵਾਂ ਹੱਥਾਂ ਨਾਲ ਇਕੋ ਹੀ ਸਮੇਂ 'ਚ ਇਕ ਤਰ੍ਹਾਂ ਦੀ ...

ਪੂਰੀ ਖ਼ਬਰ »

ਬਦਲੀਆਂ 'ਚ ਰਿਸ਼ਵਤਖ਼ੋਰੀ ਬਾਰੇ ਜਾਣਕਾਰੀ ਦੇਣ ਵਾਲੇ ਨੂੰ ਪੰਜ ਲੱਖ ਦਾ ਇਨਾਮ-ਸੋਨੀ

ਐੱਸ. ਏ. ਐੱਸ. ਨਗਰ, 11 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਅੱਜ ਕਿਹਾ ਕਿ ਅਧਿਆਪਕਾਂ ਦੀਆਂ ਬਦਲੀਆਂ ਵਿਚ ਚੱਲਦੀ ਰਿਸ਼ਵਤਖ਼ੋਰੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਐਲਾਨ ਕੀਤਾ ਕਿ ਜੋ ਵੀ ਵਿਅਕਤੀ ...

ਪੂਰੀ ਖ਼ਬਰ »

ਮੋਦੀ ਸਰਕਾਰ ਕਿਸਾਨਾਂ ਤੇ ਜਵਾਨਾਂ ਦੀ ਭਲਾਈ ਕਰਨ 'ਚ ਹੋਈ ਫੇਲ੍ਹ-ਜੈਵੀਰ ਸ਼ੇਰਗਿੱਲ

ਜਲੰਧਰ, 11 ਜੁਲਾਈ (ਮੇਜਰ ਸਿੰਘ)-ਕਾਂਗਰਸ ਦੀ ਕੌਮੀ ਮੀਡੀਆ ਟੀਮ ਦੇ ਅਹਿਮ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਪ੍ਰਧਾਨ ਮੰਤਰੀ ਮੋਦੀ 'ਤੇ ਦੋਸ਼ ਲਗਾਇਆ ਕਿ ਉਹ ਵੋਟਾਂ ਬਟੋਰਨ ਤੇ ਸਸਤੀ ਸ਼ੁਹਰਤ ਹਾਸਲ ਕਰਨ ਲਈ ਕਿਸਾਨਾਂ ਤੇ ਜਵਾਨਾਂ ਬਾਰੇ ਮਗਰਮੱਛ ਦੇ ਹੰਝੂ ਵਹਾਉਣ 'ਚ ਤਾਂ ...

ਪੂਰੀ ਖ਼ਬਰ »

ਦੁੁਨੀਆ ਦੀ ਛੇਵੀਂ ਸਭ ਤੋਂ ਵੱਡੀ ਅਰਥ ਵਿਵਸਥਾ ਬਣਿਆ ਭਾਰਤ

ਨਵੀਂ ਦਿੱਲੀ, 11 ਜੁਲਾਈ (ਉਪਮਾ ਡਾਗਾ ਪਾਰਥ)-ਵਿਸ਼ਵ ਬੈਂਕ ਦੀ ਰਿਪੋਰਟ ਅਨੁਸਾਰ ਭਾਰਤ ਦੁਨੀਆ ਦੀ ਛੇਵੀਂ ਸਭ ਤੋਂ ਵੱਡੀ ਅਰਥ ਵਿਵਸਥਾ ਬਣ ਗਿਆ ਹੈ | ਉਸ ਨੇ ਇਸ ਮਾਮਲੇ 'ਚ ਫਰਾਂਸ ਨੂੰ ਪਿੱਛੇ ਛੱਡ ਕੇ ਇਕ ਮੁਕਾਮ ਹਾਸਿਲ ਕੀਤਾ | ਵਿਸ਼ਵ ਬੈਂਕ ਅਨੁਸਾਰ ਭਾਰਤ ਦੀ ਜੀ. ਡੀ. ਪੀ. ...

ਪੂਰੀ ਖ਼ਬਰ »

ਭਿ੍ਸ਼ਟ ਸੈਨਿਕ ਅਧਿਕਾਰੀਆਂ 'ਤੇ ਹੋਵੇਗੀ ਕਾਰਵਾਈ, ਜਵਾਨ ਨਹੀਂ ਕਰਨਗੇ ਅਰਦਲੀਆਂ ਦਾ ਕੰਮ-ਬਿਪਿਨ ਰਾਵਤ

ਨਵੀਂ ਦਿੱਲੀ, 11 ਜੁਲਾਈ (ਏਜੰਸੀਆਂ)-ਫ਼ੌਜ 'ਚ ਭਿ੍ਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਜਵਾਨਾਂ ਦੀ ਦੁਰਵਰਤੋਂ ਰੋਕਣ ਲਈ ਭਾਰਤੀ ਫ਼ੌਜ ਨੇ ਆਪਣੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ | ਫ਼ੌਜ ਮੁਖੀ ਬਿਪਿਨ ਰਾਵਤ ਨੇ ਜਵਾਨਾਂ ਦੀ ਦੁਰਵਰਤੋਂ, ਭਿ੍ਸ਼ਟਾਚਾਰ ਸਮੇਤ ...

ਪੂਰੀ ਖ਼ਬਰ »

ਸੱਪ ਫੜਨ ਦੀ ਵਿਲੱਖਣ ਕਲਾ ਨਾਲ ਲੋਕਾਂ ਦੀ ਸੇਵਾ ਕਰ ਰਿਹੈ ਮਨੋਜ ਕੁਮਾਰ ਸੋਨੀ

ਸਰਦੂਲਗੜ੍ਹ, 11 ਜੁਲਾਈ (ਪ੍ਰਕਾਸ਼ ਸਿੰਘ ਜ਼ੈਲਦਾਰ)- ਸਥਾਨਕ ਸ਼ਹਿਰ ਦਾ ਨੌਜਵਾਨ ਮਨੋਜ ਕੁਮਾਰ ਸੋਨੀ ਸੱਪ ਫੜਨ ਦੀ ਵਿਲੱਖਣ ਕਲਾ ਦੇ ਜ਼ਰੀਏ ਲੋਕਾਂ ਦੀ ਸੇਵਾ ਕਰ ਰਿਹਾ ਹੈ | ਨਜ਼ਦੀਕੀ ਪਿੰਡ ਫੂਸਮੰਡੀ ਦੀ ਢਾਣੀ 'ਚੋਂ ਸੱਪ ਫੜਨ ਉਪਰੰਤ ਗੱਲਬਾਤ ਕਰਦਿਆਂ ਦੱਸਿਆ ਕਿ ਉਹ ...

ਪੂਰੀ ਖ਼ਬਰ »

ਈਰਾਨ 'ਚ ਬੱਸ ਹਾਦਸਾ-11 ਮੌਤਾਂ

ਤਹਿਰਾਨ, 11 ਜੁਲਾਈ (ਏਜੰਸੀ)- ਪੱਛਮੀ ਈਰਾਨ 'ਚ ਇਕ ਬੱਸ ਦੇ ਹਾਦਸਾਗ੍ਰਸਤ ਹੋਣ ਨਾਲ ਕਰੀਬ 11 ਵਿਅਕਤੀਆਂ ਦੀ ਮੌਤ ਹੋ ਗਈ ਹੈ | ਤਹਿਰਾਨ ਤੋਂ ਕਰੀਬ 400 ਕਿ. ਮੀ. ਦੂਰ ਕੁਰਦਿਸਤਾਨ ਇਲਾਕੇ 'ਚ ਪੈਂਦੇ ਸਨਨਦਜ ਸ਼ਹਿਰ 'ਚ ਇਹ ਹਾਦਸਾ ਵਾਪਰਿਆ, ਜਿੱਥੇ ਇਕ ਟੈਂਕਰ ਦੀ ਬੱਸ ਨਾਲ ਟੱਕਰ ...

ਪੂਰੀ ਖ਼ਬਰ »

ਉਤਰਾਖੰਡ 'ਚ ਮੀਂਹ ਕਾਰਨ ਵਾਪਰੇ ਹਦਾਸਿਆਂ ਦੌਰਾਨ 7 ਮੌਤਾਂ, 2 ਜ਼ਖ਼ਮੀ

ਦੇਹਰਾਦੂਨ, 11 ਜੁਲਾਈ (ਕਮਲ ਸ਼ਰਮਾ)-ਉੱਤਰਾਖੰਡ ਦੀ ਰਾਜਧਾਨੀ ਦੇਹਰਾਦੂਨ 'ਚ ਭਾਰੀ ਮੀਂਹ ਕਾਰਨ ਬੀਤੀ ਰਾਤ ਵਾਪਰੇ ਵੱਖ-ਵੱਖ ਹਾਦਸਿਆਂ ਦੌਰਾਨ 7 ਲੋਕਾਂ ਦੀ ਮੌਤ ਹੋ ਗਈ | ਇੱਥੇ ਰਾਜ ਐਮਰਜੈਂਸੀ ਆਪਰੈਸ਼ਨ ਸੈਂਟਰ (ਐਸ.ਈ.ਓ.ਸੀ.) ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਜਿਣਸੀ ਸਾਥੀ ਚੁਣਨਾ ਮੌਲਿਕ ਅਧਿਕਾਰ-ਸੁਪਰੀਮ ਕੋਰਟ

ਨਵੀਂ ਦਿੱਲੀ, 11 ਜੁਲਾਈ (ਏਜੰਸੀਆਂ)-ਸੁਪਰੀਮ ਕੋਰਟ ਨੇ ਅੱਜ ਇਥੇ ਕਿਹਾ ਕਿ ਜਿਣਸੀ ਰੁਝਾਨ ਦਾ ਅਧਿਕਾਰ ਮੌਲਿਕ ਅਧਿਕਾਰ ਨਹੀਂ ਪਰ ਜਿਣਸੀ ਸਾਥੀ ਚੁਣਨ ਦਾ ਅਧਿਕਾਰ ਮੌਲਿਕ ਅਧਿਕਾਰ ਹੋਣ ਦਾ ਸੰਕੇਤ ਦਿੱਤਾ | ਸਮਿਲੰਗਤਾ ਮਾਮਲੇ ਦੀ ਸੁਣਵਾਈ ਦੌਰਾਨ ਸੁਪਰੀਮ ਕੋਰਟ ਦੇ ...

ਪੂਰੀ ਖ਼ਬਰ »

ਸ੍ਰੀਲੰਕਾ 'ਚ ਨਸ਼ੇ ਸਬੰਧੀ ਅਪਰਾਧੀਆਂ ਨੂੰ ਹੋਵੇਗੀ ਮੌਤ ਦੀ ਸਜ਼ਾ

ਕੋੋਲੰਬੋ, 11 ਜੁਲਾਈ (ਏਜੰਸੀ)-ਸ੍ਰੀਲੰਕਾ ਦੇ ਮੰਤਰੀ-ਮੰਡਲ ਨੇ ਅੱਜ ਨਸ਼ਾ ਤਸਕਰੀ ਦੇ ਕੇਸ ਨਾਲ ਸਬੰਧਿਤ ਜੁਰਮ 'ਚ ਮੁੜ ਤੋਂ ਮੌਤ ਦੀ ਸਜ਼ਾ ਦੇ ਫ਼ੈਸਲਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਮੁੜ 40 ਸਾਲ ਬਾਅਦ ਨਸ਼ਾ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਦੇਣ ਦਾ ਰਾਹ ਪੱਧਰਾ ...

ਪੂਰੀ ਖ਼ਬਰ »

ਪਾਕਿ 'ਚ ਚੋਣ ਰੈਲੀਆਂ ਕਰਨਗੇ ਲਸ਼ਕਰ ਦੇ ਅੱਤਵਾਦੀ-ਹਾਫ਼ਿਜ਼ ਦਾ ਬੇਟਾ ਵੀ ਮੈਦਾਨ 'ਚ

ਨਵੀਂ ਦਿੱਲੀ, 11 ਜੁਲਾਈ (ਏਜੰਸੀ)- ਪਾਕਿ 'ਚ ਹੋਣ ਵਾਲੀਆਂ ਆਮ ਚੋਣਾਂ 'ਚ ਇਕ ਗੱਲ ਹੋਰ ਸਾਹਮਣੇ ਆ ਰਹੀ ਹੈ ਕਿ ਇਸ ਵਾਰ ਚੋਣ ਰੈਲੀਆਂ 'ਚ ਲਸ਼ਕਰ ਏ ਤਾਇਬਾ ਦੇ ਅੱਤਵਾਦੀ ਵੀ ਸ਼ਾਮਿਲ ਹੋਣਗੇ | ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਜਮਾਤ ਉਦ ਦਾਵਾ ਦਾ ਮੁਖੀ ਅਤੇ ਮੁੰਬਈ ...

ਪੂਰੀ ਖ਼ਬਰ »

ਨਕਸਲੀਆਂ ਨਾਲ ਮੁਕਾਬਲੇ 'ਚ ਜਵਾਨ ਸ਼ਹੀਦ

ਰਾਂਚੀ, 11 ਜੁਲਾਈ (ਪੀ.ਟੀ.ਆਈ.)-ਝਾਰਖੰਡ ਦੇ ਪੂਰਬੀ ਸਿੰਘਭਮ ਜ਼ਿਲ੍ਹੇ ਦੇ ਜੰਗਲਾਂ 'ਚ ਨਕਸਲੀਆਂ ਨਾਲ ਹੋਏ ਇਕ ਮੁਕਾਬਲੇ ਦੌਰਾਨ ਸੀ. ਆਰ. ਪੀ. ਐਫ਼ ਦਾ ਇਕ ਜਵਾਨ ਸ਼ਹੀਦ ਹੋ ਗਿਆ | ਮੁਕਾਬਲੇ ਦਾ ਕੇਂਦਰੀ ਧੁਰਾ ਜ਼ਿਲੇ੍ਹ ਦਾ ਦਾਲਾਪਾਣੀ-ਗਾਲੋਡੀ ਖੇਤਰ ਸੀ | ਅਧਿਕਾਰੀਆਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX