ਤਾਜਾ ਖ਼ਬਰਾਂ


ਭਾਰਤ ਨੇ ਪਾਕਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ
. . .  1 day ago
ਕਾਂਗਰਸੀ ਉਮੀਦਵਾਰ ਦੇ ਸਮਰਥਕ ਦੀ ਮਾਰ-ਕੁੱਟ ਮਾਮਲੇ ’ਚ ਸੁਖਬੀਰ ’ਤੇ ਪਰਚਾ
. . .  1 day ago
ਮੰਡੀ ਕਿੱਲਿਆਂਵਾਲੀ, 19 ਸਤੰਬਰ (ਇਕਬਾਲ ਸਿੰਘ ਸ਼ਾਂਤ)-ਮੰਡੀ ਕਿੱਲਿਆਂਵਾਲੀ ਵਿਖੇ ਕਾਂਗਰਸ ਉਮੀਦਵਾਰ ਦੇ ਸਮਰਥਕ ਰਾਜਿੰਦਰ ਸਿੰਘ ਦੀ ਮਾਰ-ਕੁੱਟ ਮਾਮਲੇ ’ਚ ਸੁਖਬੀਰ ਸਿੰਘ ਬਾਦਲ ਅਤੇ ਹੋਰਨਾਂ ਅਣਗਿਣਤ ...
ਏਸ਼ੀਆ ਕੱਪ 2018 : ਕਪਤਾਨ ਰੋਹਿਤ ਸ਼ਰਮਾ ਆਊਟ
. . .  1 day ago
ਏਸ਼ੀਆ ਕੱਪ 2018 : 10 ਓਵਰਾਂ ਤੋਂ ਬਾਅਦ ਭਾਰਤ 60/0
. . .  1 day ago
ਚੋਣ ਡਿਊਟੀ 'ਤੇ ਤਾਇਨਾਤ ਅਮਲੇ ਨੂੰ 20 ਨੂੰ ਹੋਵੇਗੀ ਛੁੱਟੀ
. . .  1 day ago
ਮਾਨਸਾ, 19 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲਾ ਪ੍ਰੀਸ਼ਦ ਤੇ ਸੰਮਤੀ ਚੋਣਾਂ 'ਚ ਡਿਊਟੀ ਦੇਣ ਵਾਲੇ ਮਾਨਸਾ ਜ਼ਿਲੇ ਦੇ ਮੁਲਾਜ਼ਮਾਂ ਨੂੰ ਭਲਕੇ 20 ਸਤੰਬਰ ਨੂੰ ਛੁੱਟੀ ਹੋਵੇਗੀ। ਜ਼ਿਲਾ ਚੋਣ ਅਫ਼ਸਰ-ਕਮ ਡਿਪਟੀ ...
ਨਵਾਂਸ਼ਹਿਰ ਜ਼ਿਲ੍ਹੇ ਚੋਂ ਬਲਾਚੌਰ ਰਿਹਾ ਮੋਹਰੀ
. . .  1 day ago
ਨਵਾਂਸ਼ਹਿਰ, 19 ਸਤੰਬਰ (ਗੁਰਬਖਸ਼ ਸਿੰਘ ਮਹੇ) - ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ ਨਵਾਂਸ਼ਹਿਰ ਚ 58.97, ਸੜੋਆ ਚ 64.16 ਅਤੇ ਬਲਾਚੌਰ ਚ 68.20 ਫ਼ੀਸਦੀ...
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਕਈ ਬੂਥਾਂ ਤੇ ਦੁਬਾਰਾ ਵੋਟਿੰਗ ਕਰਵਾਉਣ ਦੀ ਸਿਫ਼ਾਰਸ਼
. . .  1 day ago
ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੇ ਰਿਟਰਨਿੰਗ ਅਫ਼ਸਰ ਵਲੋਂ ਪਿੰਡ ਸੰਗੂਧੌਣ ਦੇ ਬੂਥ ਨੰ: 74, 75 ਅਤੇ 76, ਪਿੰਡ ਚੱਕ ਮਦਰੱਸਾ...
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕੁੱਲ 58 ਫ਼ੀਸਦੀ ਵੋਟਿੰਗ
. . .  1 day ago
ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਦੌਰਾਨ ਅੱਜ ਸ੍ਰੀ ਮੁਕਤਸਰ ਸਾਹਿਬ ਬਲਾਕ ਸੰਮਤੀ ਵਿਚ 64.99 ਅਤੇ ਗਿੱਦੜਬਾਹਾ...
ਪਟਿਆਲਾ : ਬਖਸ਼ੀਵਾਲਾ ਪੋਲਿੰਗ ਬੂਥ ਤੇ 21 ਸਤੰਬਰ ਨੂੰ ਮੁੜ ਤੋਂ ਹੋਵੇਗੀ ਵੋਟਿੰਗ
. . .  1 day ago
ਏਸ਼ੀਆ ਕੱਪ ਭਾਰਤ-ਪਾਕਿਸਤਾਨ ਮੈਚ : ਭਾਰਤ ਨੂੰ ਜਿੱਤਣ ਲਈ 163 ਦੌੜਾਂ ਦੀ ਲੋੜ
. . .  1 day ago
ਦੁਬਈ, 19 ਸਤੰਬਰ - ਏਸ਼ੀਆ ਕੱਪ 2018 'ਚ ਭਾਰਤ ਅਤੇ ਪਾਕਿਸਤਾਨ ਵਿਚਕਾਰ ਅਹਿਮ ਮੁਕਾਬਲੇ 'ਚ ਟਾਸ ਜਿੱਤ ਕੇ ਪਹਿਲਾ ਬੱਲੇਬਾਜ਼ੀ ਕਰਦਿਆਂ ਪਾਕਿਸਤਾਨ ਦੀ ਪੂਰੀ ਟੀਮ...
ਏਸ਼ੀਆ ਕੱਪ 2018 : ਪਾਕਿਸਤਾਨ ਦੀ ਪੂਰੀ ਟੀਮ 162 ਦੌੜਾਂ ਬਣਾ ਕੇ ਆਊਟ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ 8ਵਾਂ ਝਟਕਾ
. . .  1 day ago
ਜ਼ਿਲ੍ਹਾ ਫ਼ਰੀਦਕੋਟ ਚ 62% ਵੋਟਿੰਗ
. . .  1 day ago
ਏਸ਼ੀਆ ਕੱਪ 2018 : 40 ਓਵਰਾਂ ਤੋਂ ਬਾਅਦ ਪਾਕਿਸਤਾਨ 157/7
. . .  1 day ago
ਵੋਟਾਂ ਨੂੰ ਲੈ ਕੇ ਔਰਤਾਂ ਦੀ ਝੜਪ, ਅਕਾਲੀ-ਬਸਪਾ ਸਮਰਥਕਾਂ ਨੇ ਘੇਰਿਆ ਆਦਮਪੁਰ ਥਾਣਾ
. . .  1 day ago
ਆਦਮਪੁਰ, 19 ਸਤੰਬਰ - ਆਦਮਪੁਰ ਦੇ ਨਾਲ ਲੱਗਦੇ ਪਿੰਡ ਹਰੀਪੁਰ ਵਿਖੇ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਔਰਤਾਂ ਦੀ ਝੜਪ ਹੋ ਗਈ, ਜਿਸ ਤੋਂ ਬਾਅਦ...
ਅਜਨਾਲਾ ਚ 63.52 ਫ਼ੀਸਦੀ ਵੋਟਿੰਗ
. . .  1 day ago
ਪਠਾਨਕੋਟ ਜ਼ਿਲ੍ਹੇ 'ਚ ਵੋਟਾਂ ਦਾ ਕੰਮ ਅਮਨ ਅਮਾਨ ਨਾਲ ਸਮਾਪਤ
. . .  1 day ago
ਚੋਣ ਡਿਊਟੀ 'ਤੇ ਤਾਇਨਾਤ ਚੋਣ ਅਮਲੇ ਨੂੰ ਕੱਲ੍ਹ ਦੀ ਛੁੱਟੀ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ 7ਵਾਂ ਝਟਕਾ
. . .  1 day ago
ਬੰਗਾ ਹਲਕੇ ਚ ਹੋਈ 56.91 ਫ਼ੀਸਦੀ ਵੋਟਿੰਗ
. . .  1 day ago
ਬਾਘਾ ਪੁਰਾਣਾ ਦੇ 155 ਬੂਥਾਂ 'ਚ ਹੋਈ 56 ਫ਼ੀਸਦੀ ਵੋਟਿੰਗ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ 6ਵਾਂ ਝਟਕਾ
. . .  1 day ago
ਬਠਿੰਡਾ ਦੇ ਪਿੰਡ ਦਿਆਲਪੁਰ ਮਿਰਜ਼ਾ 'ਚ ਵੋਟਿੰਗ ਰੱਦ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ 5ਵਾਂ ਝਟਕਾ, ਸ਼ੋਇਬ ਮਲਿਕ 43 ਦੌੜਾਂ ਬਣਾ ਕੇ ਆਊਟ
. . .  1 day ago
ਏਸ਼ੀਆ ਕੱਪ 2018 : ਪਾਕਿਸਤਾਨ ਨੂੰ ਚੌਥਾ ਝਟਕਾ, ਕਪਤਾਨ ਸਰਫ਼ਰਾਜ਼ ਅਹਿਮਦ 6 ਦੌੜਾਂ ਬਣਾ ਕੇ ਆਊਟ
. . .  1 day ago
ਜੰਡਿਆਲਾ ਗੁਰੂ ਦੇ ਆਸ ਪਾਸ ਦੇ ਖੇਤਰ ਵਿੱਚ 47% ਵੋਟਾਂ ਪੋਲ
. . .  1 day ago
ਜ਼ਿਲੇ 'ਚ ਵੋਟਾਂ ਅਮਨ-ਅਮਾਨ ਨਾਲ ਸਮਾਪਤ
. . .  1 day ago
ਭਵਾਨੀਗੜ੍ਹ ਇਲਾਕੇ 'ਚ ਚੋਣਾਂ ਦੌਰਾਨ ਹੋਈ ਝੜਪ 'ਚ ਕਈ ਵਿਅਕਤੀ ਜ਼ਖਮੀ
. . .  1 day ago
ਪਿੰਡ ਉੱਭਾ 'ਚ ਹੋਈ ਹਵਾਈ ਫਾਇਰਿੰਗ 'ਚ ਵਾਲ ਵਾਲ ਬਚੇ ਅਕਾਲੀ ਵਰਕਰ ਰਘਬੀਰ ਸਿੰਘ
. . .  1 day ago
ਏਸ਼ੀਆ ਕੱਪ 2018 : 15 ਓਵਰਾਂ ਤੋਂ ਬਾਅਦ ਪਾਕਿਸਤਾਨ 58 /2
. . .  1 day ago
ਬਲਾਕ ਅਨੰਦਪੁਰ ਸਾਹਿਬ 'ਚ ਹੋਇਆ 58 ਫ਼ੀਸਦੀ ਮਤਦਾਨ
. . .  1 day ago
ਏਸ਼ੀਆ ਕੱਪ 2018 : 10 ਓਵਰਾਂ ਤੋਂ ਬਾਅਦ ਪਾਕਿਸਤਾਨ 25 /2
. . .  1 day ago
ਮਾਨਸਾ ਜ਼ਿਲ੍ਹੇ ਦੇ ਪਿੰਡ ਉੱਭਾ 'ਚ ਅਣਪਛਾਤੇ ਵਿਅਕਤੀ ਵੱਲੋਂ ਕੀਤੇ ਗਏ ਹਵਾਈ ਫਾਇਰ, ਮਾਮਲੇ 'ਚ ਜੁੱਟੀ ਪੁਲਿਸ
. . .  1 day ago
ਝੜਪ ਦੌਰਾਨ ਚਲੀ ਗੋਲੀ 'ਚ ਅਕਾਲੀ ਦਲ ਅਤੇ ਕਾਂਗਰਸ ਦੇ 7 ਵਰਕਰ ਜ਼ਖਮੀ
. . .  1 day ago
ਸੰਗਰੂਰ ਦੇ ਪਿੰਡ ਝਾੜੋਂ ਤੇ ਬੀਰਰਕਲਾਂ 'ਚ ਚਲੀਆਂ ਗੋਲੀਆਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਹਾੜ ਸੰਮਤ 550
ਿਵਚਾਰ ਪ੍ਰਵਾਹ: ਕਿਸਾਨ ਰਾਸ਼ਟਰ ਦੀ ਆਤਮਾ ਹਨ, ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਿਆਂ ਹੀ ਭਾਰਤ ਦੀ ਭਲਾਈ ਹੋ ਸਕਦੀ ਹੈ। -ਲੋਕਮਾਨਿਆ ਤਿਲਕ

ਸੰਗਰੂਰ

ਸਮੱਸਿਆਵਾਂ ਨਾਲ ਘਿਰਿਆ ਰੇਲਵੇ ਸਟੇਸ਼ਨ ਜਾਖ਼ਲ

ਜਾਖ਼ਲ, 11 ਜੁਲਾਈ (ਪ੍ਰਵੀਨ ਮਦਾਨ) - ਜਾਖ਼ਲ ਸਟੇਸ਼ਨ ਜੋ ਕਿ ਨਾਮੀ ਜੰਕਸ਼ਨ ਹੈ ਅਤੇ ਜਿਸ ਤੋਂ ਕਈ ਮੇਲ ਐਕਸਪੈੱ੍ਰਸ ਸ਼ਤਾਬਦੀ, ਪਸੰਜਰ ਗੱਡੀਆਂ ਅਤੇ ਮਾਲ ਗੱਡੀਆਂ ਰੋਜ਼ਾਨਾ ਤੁਰਦੀਆਂ ਹਨ ਇਸ ਜੰਕਸ਼ਨ ਤੋਂ ਦਿੱਲੀ, ਬਠਿੰਡਾ, ਗੰਗਾਨਗਰ, ਫ਼ਿਰੋਜਪੁਰ, ਮੁੰਬਈ, ਦਿੱਲੀ, ਲੁਧਿਆਣਾ, ਅੰਮਿ੍ਤਸਰ, ਚੇਨਈ, ਚੰਜੂ, ਹਿਸਾਰ, ਅੰਮਿ੍ਤਸਰ, ਕੱਟਰਾ ਲਈ ਮੇਲ ਅਤੇ ਪਸੰਜਰ ਗੱਡੀਆਂ, ਮਾਲ ਗੱਡੀਆਂ ਰੋਜ਼ ਲੰਘਦੀਆਂ ਹਨ | ਪਰ ਇਸ ਜੰਕਸ਼ਨ 'ਤੇ ਜਿੱਥੇ ਹਜ਼ਾਰਾਂ ਯਾਤਰੀ ਰੋਜ਼ਾਨਾ ਸਫ਼ਰ ਕਰਦੇ ਹਨ ਅਤੇ ਲੋਕਾਂ ਦੀਆਂ ਸੁਵਿਧਾਵਾਂ ਤੋਂ ਬਿਨ੍ਹਾਂ ਕਾਫ਼ੀ ਕਮੀਆਂ ਹਨ ਜਿਨ੍ਹਾਂ ਨੂੰ ਤੁਰੰਤ ਦੂਰ ਕਰਨ ਦੀ ਲੋੜ ਹੈ | ਨੈਸ਼ਨਲ ਹਿਊਮਨ ਰਾਈਟ ਕੌਾਸਲ ਵਲੋਂ ਸੰਸਥਾ ਦੇ ਰਾਸ਼ਟਰੀ ਜਨਰਲ ਸਕੱਤਰ ਡਾ: ਰਾਜੇਸ਼ ਸ਼ਰਮਾ ਨੇ ਦੇਸ਼ ਦੇ ਰੇਲ ਮੰਤਰੀ ਤੋਂ ਬਿਨ੍ਹਾਂ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਰੇਲਵੇ ਬੋਰਡ ਮੁੱਖ ਮੰਤਰੀ ਹਰਿਆਣਾ ਨੂੰ ਪੱਤਰ ਲਿਖ ਮੰਗ ਕੀਤੀ ਹੈ ਕਿ ਜਾਖ਼ਲ ਜੰਕਸ਼ਨ 'ਤੇ ਰੇਲ ਗੱਡੀਆਂ ਦੇ ਰੁਕਣ 'ਤੇ ਕੋਚ ਨੂੰ ਨਿਸ਼ਚਿਤ ਜਗ੍ਹਾ 'ਤੇ ਲਗਾਏ ਜਾਣ | ਕੋਚ ਦੀ ਜਗ੍ਹਾ ਨਿਸ਼ਚਿਤ ਕੀਤੀ ਜਾਵੇ | ਪੈਦਲ ਪਲੇਟਫ਼ਾਰਮ 'ਤੇ ਜਾਣ ਲਈ ਬਣਾਏ ਜਾ ਰਹੇ ਪੁਲ ਅਧੂਰੇ ਹਨ | ਯਾਤਰੀਆਂ ਨੂੰ ਲਾਈਨਾਂ ਪਾਰ ਕਰ ਦੂਜੇ ਪਾਸੇ ਜਾਣਾ ਪੈਂਦਾ ਹੈ | ਟਿਕਟ ਖਿੜਕੀ ਸ਼ਹਿਰ ਵਾਲੇ ਪਾਸੇ ਨਾ ਹੋ ਕੇ ਦੂਜੇ ਪਾਸੇ ਹੈ ਕਈ ਵਾਰ ਜਦੋਂ ਗੱਡੀਆਂ ਲਾਈਨਾਂ 'ਤੇ ਖੜੀਆਂ ਹੁੰਦੀਆਂ ਹਨ ਤਾਂ ਗੱਡੀਆਂ ਦੇ ਵਿਚੋਂ ਲੰਘ ਕੇ ਟਿਕਟ ਲੈਣ ਜਾਣਾ ਪੈਂਦਾ ਹੈ | ਸਟੇਸ਼ਨ 'ਤੇ ਕੋਈ ਵੀ ਆਰ.ਓ. ਵਾਲਾ ਵਾਟਰ ਕੂਲਰ ਨਹੀਂ ਹੈ ਸਵਾਰੀਆਂ ਸਟੇਸ਼ਨ 'ਤੇ ਲੱਗੀ ਪੁਰਾਣੀ ਟੈਂਕੀ ਦਾ ਪਾਣੀ ਪੀਣ ਲਈ ਮਜਬੂਰ ਹਨ | ਏ.ਟੀ.ਐਮ. ਦੀ ਸੁਵਿਧਾ ਨਹੀਂ ਹੈ | ਸਮਾਜ ਸੇਵੀ ਤਿਰਲੋਕ ਭੱਲਾ ਅਨੁਸਾਰ ਪਬਲਿਕ ਪਖਾਨੇ ਸਟੇਸ਼ਨ ਤੋਂ ਕਾਫ਼ੀ ਦੂਰ ਬਣਾਏ ਗਏ ਹਨ | ਯਾਤਰੀ ਆਪਣਾ ਸਾਮਾਨ ਸਟੇਸ਼ਨ 'ਤੇ ਕਿਸੇ ਤਰ੍ਹਾਂ ਰੱਖ ਕੇ ਦੂਰ ਪਖਾਨੇ ਵੱਲ ਨਹੀਂ ਜਾ ਸਕਦੇ | ਸਟੇਸ਼ਨ 'ਤੇ ਕੰਪਿਊਟਰਾਈਜ਼ਡ ਅਨਾੳਾੂਸਮੈਂਟ ਸਿਸਟਮ ਨਹੀਂ ਹੈ | ਜੰਕਸ਼ਨ ਹੋਣ ਦੇ ਬਾਵਜੂਦ ਇਸ ਸਟੇਸ਼ਨ 'ਤੇ ਜੋਧਪੁਰ, ਹਰਿਦੁਆਰ, ਬਾਦਰਾਂ-ਜਮੂ ਤਵੀ, ਲੁਧਿਆਣਾ ਅਤੇ ਦਿੱਲੀ ਸ਼ਤਾਬਦੀ ਐਕਸਪੈੱ੍ਰਸ ਗੱਡੀਆਂ ਦਾ ਠਹਿਰਾਅ ਨਹੀਂ ਹੈ | ਦੇਸ਼ ਦੇ ਪ੍ਰਧਾਨ ਮੰਤਰੀ ਦਾ ਸੁਪਨਾ ਡਿਜੀਟਲ ਭਾਰਤ ਇਸ ਸਟੇਸ਼ਨ ਤੋਂ ਕਿਤੇ ਦੂਰ ਹੈ | ਸਫ਼ਾਈ 'ਤੇ ਸੁਰੱਖਿਆ ਵਿਵਸਥਾ 'ਤੇ ਨਜ਼ਰਸਾਨੀ ਦੀ ਲੋੜ ਹੈ | ਇਨ੍ਹਾਂ ਵੱਡੇ ਜੰਕਸ਼ਨ 'ਤੇ ਸੁਰੱਖਿਆ ਲਈ ਸੀ.ਸੀ.ਟੀ.ਵੀ. ਕੈਮਰੇ ਸੁਰੱਖਿਆ ਲਈ ਲਾਜ਼ਮੀ ਹਨ | ਸਮਾਜਿਕ ਸੰਸਥਾ ਵੱਲੋਂ ਸਮੇਂ ਸਮੇਂ 'ਤੇ ਰੇਲਵੇ ਉੱਚ ਅਧਿਕਾਰੀਆਂ ਨੂੰ ਲਿਖਿਆ ਗਿਆ ਹੈ | ਸੰਸਥਾ ਵੱਲੋਂ ਮੰਗਾਂ ਪੂਰੀਆਂ ਹੋਣ ਤੱਕ ਕਾਰਵਾਈ ਜਾਰੀ ਰੱਖਣ ਦੀ ਗੱਲ ਕਹੀ ਹੈ | ਹੁਣ ਦੇਖਣਾ ਇਹ ਹੈ ਕਿ ਵਿਭਾਗ ਕਿੰਨੀ ਜਲਦੀ ਇਨ੍ਹਾਂ ਜਾਇਜ਼ ਮੰਗਾਂ ਵੱਲ ਧਿਆਨ ਦੇਵੇਗਾ |

ਵਾਰਡ ਦੀ ਸਫ਼ਾਈ ਦੇ ਮੁੱਦੇ ਨੂੰ ਲੈ ਕੇ ਵਫ਼ਦ ਡੀ. ਸੀ. ਨੂੰ ਮਿਲਿਆ

ਸੰਗਰੂਰ, 11 ਜੁਲਾਈ (ਅਮਨਦੀਪ ਸਿੰਘ ਬਿੱਟਾ) - ਸ਼ਹਿਰ ਦੇ ਵਾਰਡ ਨੰਬਰ 25 ਦੀ ਆਜ਼ਾਦ ਕੌਾਸਲਰ ਬੀਬੀ ਹਰਵਿੰਦਰ ਕੌਰ ਬੱਗੂਆਣਾ ਦੀ ਅਗਵਾਈ ਹੇਠ ਇਕ ਵਫ਼ਦ ਨੇ ਡਿਪਟੀ ਕਮਿਸ਼ਨਰ ਸੰਗਰੂਰ ਨੂੰ ਮਿਲ ਕੇ ਵਾਰਡ ਦੀ ਹਾਲਤ ਸੁਧਾਰਨ ਸਬੰਧੀ ਚਰਚਾ ਕੀਤੀ | ਜ਼ਿਕਰਯੋਗ ਹੈ ਕਿ ਇਸ ...

ਪੂਰੀ ਖ਼ਬਰ »

ਨੰਬਰਦਾਰਾ ਯੂਨੀਅਨ ਨੇ ਦਿੱਤਾ ਮੰਗ-ਪੱਤਰ

ਮਲੇਰਕੋਟਲਾ, 11 ਜੁਲਾਈ (ਕੁਠਾਲਾ)-ਪੰਜਾਬ ਨੰਬਰਦਾਰਾ ਯੂਨੀਅਨ ਵਲੋਂ ਅੱਜ ਸਥਾਨਕ ਸਬ ਡਿਵੀਜਨਲ ਕੰਪਲੈਕਸ ਸਥਿਤ ਯੂਨੀਅਨ ਦਫ਼ਤਰ ਵਿਖੇ ਪ੍ਰਧਾਨ ਬੰਤ ਸਿੰਘ ਹਥਨ ਦੀ ਪ੍ਰਧਾਨਗੀ ਹੇਠ ਕੀਤੀ ਮੀਟਿੰਗ ਵਿੱਚ ਨੰਬਰਦਾਰਾ ਨੂੰ ਅਪੀਲ ਕੀਤੀ ਗਈ ਕਿ ਨੰਬਰਦਾਰਾ ਯੂਨੀਅਨ ਲਈ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਨੇ ਨਸ਼ਿਆਂ ਵਿਰੁੱਧ ਸਰਕਾਰ ਦੀ ਅਰਥੀ ਫੂਕੀ

ਭਵਾਨੀਗੜ੍ਹ, 11 ਜੁਲਾਈ (ਜਰਨੈਲ ਸਿੰਘ ਮਾਝੀ) - ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਬਲਾਕ ਭਵਾਨੀਗੜ੍ਹ ਵਲੋਂ ਅੱਜ ਪਿੰਡ ਆਲੋਅਰਖ ਵਿਖੇ ਇਕਾਈ ਪ੍ਰਧਾਨ ਗੁਰਦੇਵ ਸਿੰਘ ਆਲੋਅਰਖ ਦੀ ਅਗਵਾਈ ਹੇਠ ਨਸ਼ਿਆਂ ਦੇ ਵਿਰੋਧ ਵਿਚ ਸਰਕਾਰ ਦੀ ਅਰਥੀ ਫੂਕੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਲੋਕ ਸੁਵਿਧਾ ਕੈਂਪ ਦੌਰਾਨ ਵਿਧਾਇਕ ਨੇ ਸ਼ਿਕਾਇਤਾਂ ਸੁਣੀਆਂ

ਧੂਰੀ, 11 ਜੁਲਾਈ (ਸੁਖਵੰਤ ਸਿੰਘ ਭੁੱਲਰ) - ਪੰਜਾਬ ਸਰਕਾਰ ਵਲੋਂ ਸਰਕਾਰ ਤੁਹਾਡੇ ਪਿੰਡ ਵਿੱਚ ਪ੍ਰੋਗਰਾਮ ਤਹਿਤ ਵਿਧਾਨ ਸਭਾ ਧੂਰੀ ਦੇ ਪਿੰਡ ਬੰਗਾਂਵਾਲੀ ਵਿਖੇ ਬਰੜ੍ਹਵਾਲ, ਧਾਂਦਰਾ, ਸ਼ੇਰਪੁਰ ਸੋਢੀਆਂ ਅਤੇ ਮਾਨਾਂ ਦਾ ਲੋਕ ਸੁਵਿਧਾ ਕੈਂਪ ਲਗਾਇਆ ਗਿਆ, ਜਿਸ ਵਿੱਚ ...

ਪੂਰੀ ਖ਼ਬਰ »

ਸੈਫਨਲ ਲਾਉਣ ਕਾਰਨ ਹਾਲਾਤ ਹੋਏ ਤਣਾਅਪੂਰਨ

ਘਰਾਚੋਂ, 11 ਜੁਲਾਈ (ਘੁਮਾਣ) - ਪਿਛਲੇ ਦਿਨੀਂ ਪਈ ਭਾਰੀ ਬਾਰਿਸ਼ ਕਾਰਨ ਸਥਾਨਕ ਪਿੰਡ ਦੀ ਸੁਨਾਮ-ਪਟਿਆਲਾ ਸੜਕ ਦੇ ਨਾਲ ਲਗਦੇ ਕਈ ਏਕੜ ਪਾਣੀ ਦੀ ਮਾਰ ਹੇਠ ਆ ਗਏ ਜਿਸ ਨਾਲ ਡੇਢ ਸੌ ਏਕੜ ਦੇ ਕਰੀਬ ਝੋਨਾ ਪਾਣੀ ਵਿਚ ਡੁੱਬ ਗਿਆ | ਮਿਲੀ ਜਾਣਕਾਰੀ ਅਨੁਸਾਰ ਹੁਣ ਉਹੀ ਖੇਤਾਂ ...

ਪੂਰੀ ਖ਼ਬਰ »

ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਬੈਂਸ ਨਸ਼ਾ ਵਿਰੋਧੀ ਹਫ਼ਤੇ ਦੇ ਨਾਇਕ ਬਣ ਕੇ ਉੱਭਰੇ-ਪ੍ਰੋ. ਗੱਜਣਮਾਜਰਾ

ਮਲੇਰਕੋਟਲਾ, 11 ਜੁਲਾਈ (ਕੁਠਾਲਾ)-ਪੰਜਾਬ ਅੰਦਰ ਚਿੱਟੇ ਨਾਲ ਨੌਜਵਾਨਾਂ ਦੀਆਂ ਹੋ ਰਹੀਆਂ ਦਰਦਨਾਕ ਮੌਤਾਂ ਤੋਂ ਅਣਜਾਣ ਬਣੀ ਹਕੂਮਤ ਨੂੰ ਝੰਜੋੜਨ ਅਤੇ ਰਾਜ ਭਰ ਅੰਦਰ ਨਸ਼ਿਆਂ ਦੀ ਲਾਹਣਤ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਚੇਤਨ ਵਰਗ ਵੱਲੋਂ ਮਨਾਏ ਗਏ ਨਸ਼ਾ ...

ਪੂਰੀ ਖ਼ਬਰ »

ਡੇਰਾ ਬਿਆਸ ਦੇ ਸ਼ਰਧਾਲੂ ਦੀ ਮੌਤ

ਧੂਰੀ, 11 ਜੁਲਾਈ (ਸੰਜੇ ਲਹਿਰੀ)-ਅੱਤ ਦੀ ਪੈ ਰਹੀ ਗਰਮੀ ਕਾਰਨ ਧੂਰੀ ਦੇ ਸੰਗਰੂਰ ਰੋਡ ਵਾਲੇ ਫਾਟਕਾਂ ਕੋਲ ਗਰਮੀ ਦੀ ਮਾਰ ਨਾ ਝਲਦਿਆਂ ਡੇਰਾ ਬਿਆਸ ਦੇ ਇਕ ਸ਼ਰਧਾਲੂ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ | ਸੰਗਰੂਰ ਰੋਡ ਰੇਲਵੇ ਫਾਟਕਾਂ ਕੋਲ ਲਗਪਗ ਤਿੰਨ ਘੰਟੇ ਪਈ ਲਾਸ ਦੀ ...

ਪੂਰੀ ਖ਼ਬਰ »

101 ਸਿੰਘਾਂ ਸਿੰਘਣੀਆਂ ਦਾ ਜਥਾ ਬਰਗਾੜੀ ਮੋਰਚੇ ਲਈ ਰਵਾਨਾ

ਸੰਗਰੂਰ, 11 ਜੁਲਾਈ (ਧੀਰਜ ਪਸ਼ੌਰੀਆ) - ਅੱਜ ਸੰਗਰੂਰ ਤੋਂ ਇਕ ਜਥਾ ਜਿਸ ਵਿਚ 101 ਸਿੰਘ ਅਤੇ ਸਿੰਘਣੀਆਂ ਸ਼ਾਮਲ ਸਨ ਭਾਈ ਬਚਿੱਤਰ ਸਿੰਘ ਅਤੇ ਭਾਈ ਹਰਬੇਅੰਤ ਸਿੰਘ ਮੁੱਖ ਸੇਵਾਦਾਰ ਮਾਤਾ ਭੋਲੀ ਗੁਰਦੁਆਰਾ ਸਾਹਿਬ ਦੀ ਅਗਵਾਈ ਵਿਚ ਬਰਗਾੜੀ ਮੋਰਚੇ ਲਈ ਰਵਾਨਾ ਹੋਇਆ | ...

ਪੂਰੀ ਖ਼ਬਰ »

ਸਫ਼ਾਈ ਮਜ਼ਦੂਰਾਂ ਨੇ ਲਗਾਇਆ ਸੈਨਟਰੀ ਇੰਸਪੈਕਟਰ ਿਖ਼ਲਾਫ਼ ਧਰਨਾ

ਲਹਿਰਾਗਾਗਾ, 11 ਜੁਲਾਈ (ਗਰਗ, ਢੀਂਡਸਾ, ਗੋਇਲ)-ਸਫ਼ਾਈ ਮਜ਼ਦੂਰ ਯੂਨੀਅਨ ਲਹਿਰਾਗਾਗਾ ਨੇ ਅੱਜ ਇੱਥੇ ਨਗਰ ਕੌਾਸਲ ਦਫ਼ਤਰ ਅੱਗੇ ਸੈਨਟਰੀ ਇੰਸਪੈਕਟਰ ਦੇ ਅੜੀਅਲ ਰਵੱਈਏ ਿਖ਼ਲਾਫ਼ ਹੜਤਾਲ ਕੀਤੀ ਅਤੇ ਸ਼ਹਿਰ ਦੀ ਸਫ਼ਾਈ ਦਾ ਕੰਮ ਠੱਪ ਰੱਖਿਆ | ਇਸ ਮੌਕੇ ਸਫ਼ਾਈ ਕਰਮਚਾਰੀ ...

ਪੂਰੀ ਖ਼ਬਰ »

ਕਲੀ ਚੂਨੇ ਦੀ ਵਰਤੋਂ ਜ਼ਮੀਨ ਦੀ ਸਿਹਤ ਨਾਲ ਖਿਲਵਾੜ ਕਰਨਾ-ਡਾ. ਇੰਦਰਜੀਤ ਸਿੰਘ ਭੱਟੀ

ਮੂਣਕ, 11 ਜੁਲਾਈ, (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ)-ਪਿਛਲੇ ਚਾਰ ਕੁ ਦਿਨਾਂ ਤੋ ਅੰਤਾਂ ਦੀ ਗਰਮੀ ਪੈਣ ਕਾਰਨ ਜਿੱਥੇ ਜੀਵ ਜੰਤੂ ਪ੍ਰੇਸ਼ਾਨ ਨਜ਼ਰ ਆ ਰਹੇ ਹਨ ਉੱਥੇ ਫ਼ਸਲਾਂ ਦੇ ਵੀ ਸੌਕੇ ਵਰਗੇ ਹਾਲਾਤ ਪੈਦਾ ਹੋਣ ਕਾਰਨ ਕਿਸਾਨ ਵੀ ਕਾਫ਼ੀ ਪ੍ਰੇਸ਼ਾਨ ਨਜ਼ਰ ਆ ਰਹੇ ਹਨ ...

ਪੂਰੀ ਖ਼ਬਰ »

ਥਾਣਾ ਮੁਖੀ ਨੇ ਕੀਤੀ ਕੈਮਿਸਟਾਂ ਨਾਲ ਮੀਟਿੰਗ

ਲੌਾਗੋਵਾਲ, 11 ਜੁਲਾਈ (ਵਿਨੋਦ) - ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਅੱਜ ਥਾਣਾ ਲੌਾਗੋਵਾਲ ਦੇ ਮੁਖੀ ਦਲਜੀਤ ਸਿੰਘ ਵਿਰਕ ਨੇ ਲੌਾਗੋਵਾਲ ਕੈਮਿਸਟਾਂ ਅਤੇ ਪੇਂਡੂ ਡਾਕਟਰਾਂ ਨਾਲ ਮੀਟਿੰਗ ਕਰ ਕੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੋਂ ਜਾਣੂੰ ਕਰਵਾਇਆ ਹੈ | ...

ਪੂਰੀ ਖ਼ਬਰ »

ਲੋਕ ਸੁਵਿਧਾ ਕੈਂਪ 'ਚ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ

ਧੂਰੀ, 11 ਜੁਲਾਈ (ਸੁਖਵੰਤ ਸਿੰਘ ਭੁੱਲਰ)-ਪੰਜਾਬ ਸਰਕਾਰ ਵਲੋਂ 'ਸਰਕਾਰ ਤੁਹਾਡੇ ਪਿੰਡ ਵਿੱਚ' ਪ੍ਰੋਗਰਾਮ ਤਹਿਤ ਵਿੱਢੇ ਪ੍ਰੋਗਰਾਮ ਤਹਿਤ ਅੱਜ ਵਿਧਾਨ ਸਭਾ ਹਲਕਾ ਧੂਰੀ ਦੇ ਪਿੰਡ ਢਢੋਗਲ ਵਿਖੇ ਪਿੰਡ ਈਸੜਾ, ਜੈਨਪੁਰ, ਢਢੋਗਲ, ਲੁਹਾਰ ਮਾਜਰਾ, ਈਸੀ ਤੇ ਖੇੜੀ ਜੱਟਾਂ ਦੇ ...

ਪੂਰੀ ਖ਼ਬਰ »

ਹਰਦੀਪ ਸਿੰਘ ਨੇ ਡੀ.ਐਸ.ਪੀ. ਸੁਨਾਮ ਦਾ ਅਹੁਦਾ ਸੰਭਾਲਿਆ

ਸੁਨਾਮ ਊਧਮ ਸਿੰਘ ਵਾਲਾ, 11 ਜੁਲਾਈ (ਧਾਲੀਵਾਲ, ਭੁੱਲਰ)-ਸਪੈਸ਼ਲ ਟਾਸਕ ਫੋਰਸ ਤੋਂ ਬਦਲ ਕੇ ਆਏ ਹਰਦੀਪ ਸਿੰਘ ਨੇ ਅੱਜ ਡੀ.ਐਸ.ਪੀ. ਸੁਨਾਮ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ | ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਐਸ.ਪੀ. ਸੁਨਾਮ ਹਰਦੀਪ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਪਿੰਡ ਚੱਠਾ ਨਨਹੇੜਾ ਦੇ ਪਾਰਕ ਨੇ ਜੰਗਲ ਦਾ ਧਾਰਿਆ ਰੂਪ

ਛਾਹੜ, 11 ਜੁਲਾਈ (ਜਸਵੀਰ ਸਿੰਘ ਔਜਲਾ)-ਅਕਾਲੀ ਭਾਜਪਾ ਗੱਠਜੋੜ ਸਰਕਾਰ ਨੇ ਪਿੰਡਾਂ ਵਿਚ ਬਜ਼ੁਰਗਾਂ ਦੇ ਬੈਠਣ ਲਈ, ਬੱਚਿਆਂ ਦੇ ਖੇਡਣ ਲਈ ਤੇ ਪਿੰਡ ਵਾਸੀਆਂ ਦੇ ਘੁੰਮਣ ਫਿਰਨ ਲਈ ਸ਼ਹਿਰਾਂ ਦੇ ਵਾਂਗ ਬਣਾਏ ਗਏ ਲੱਖਾਂ ਰੁਪਏ ਲੱਗਾ ਕੇ ਬਣਾਏ ਪਾਰਕ ਹੁਣ ਜੰਗਲ ਦਾ ਰੂਪ ...

ਪੂਰੀ ਖ਼ਬਰ »

ਅੱਖਾਂ, ਕੰਨ ਤੇ ਨੱਕ ਦਾ ਮੈਡੀਕਲ ਕੈਂਪ ਲਗਵਾਇਆ

ਸੰਗਰੂਰ, 11 ਜੁਲਾਈ (ਅਮਨਦੀਪ ਸਿੰਘ ਬਿੱਟਾ, ਚੌਧਰੀ ਨੰਦ ਲਾਲ ਗਾਂਧੀ) - ਮੰਦਰ ਸ੍ਰੀ ਮਹਾਂਕਾਲੀ ਵਿਖੇ ਬਲਦੇਵ ਮੈਡੀਕਲ ਹਾਲ ਦੇ ਸਹਿਯੋਗ ਨਾਲ ਮੁਫ਼ਤ ਅੱਖਾਂ, ਕੰਨਾਂ ਤੇ ਨੱਕ ਦਾ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ | ਕੈਂਪ ਵਿਚ 150 ਮਰੀਜ਼ਾਂ ਦੇ ਟੈੱਸਟ ਕੀਤੇ ਗਏ | ...

ਪੂਰੀ ਖ਼ਬਰ »

ਨਸ਼ਿਆਂ ਦੇ ਖ਼ਾਤਮੇ ਲਈ ਵੱਡੇ ਮਗਰਮੱਛਾਂ ਨੂੰ ਫੜਿਆ ਜਾਵੇ-ਚੀਮਾ

ਛਾਜਲੀ, 11 ਜੁਲਾਈ (ਕੁਲਦੀਪ ਸ਼ਰਮਾ)-ਪੰਜਾਬ ਚੋ ਨਸ਼ਿਆਂ ਨੂੰ ਖ਼ਤਮ ਕਰਨ ਲਈ ਵੱਡੇ ਮਗਰ-ਮੱਛਾਂ ਨੂੰ ਜਲਦੀ ਗਿ੍ਫ਼ਤਾਰ ਕੀਤਾ ਜਾਵੇ ਤਾਂ ਜੋ ਸੂਬੇ ਦੀ ਨੌਜਵਾਨੀ ਨੂੰ ਬਚਾਇਆ ਜਾ ਸਕੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਛਾਜਲੀ ਵਿਖੇ ਨਸ਼ਿਆਂ ਿਖ਼ਲਾਫ਼ ਰੋਸ ...

ਪੂਰੀ ਖ਼ਬਰ »

ਬਿਜਲੀ ਨਿਗਮ ਦੇ ਸੇਵਾ ਮੁਕਤ ਕਰਮਚਾਰੀਆਂ ਦੀ ਮੀਟਿੰਗ

ਅਹਿਮਦਗੜ੍ਹ, 11 ਜੁਲਾਈ (ਸੋਢੀ) - ਬਿਜਲੀ ਨਿਗਮ ਨਾ ਸਬੰਧਿਤ ਸੇਵਾ ਮੁਕਤ ਕਰਮਚਾਰੀਆਂ ਦੀ ਮੀਟਿੰਗ ਸਾਥੀ ਜਗਜੀਵਨ ਸਿੰਘ ਸੋਢੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸਰਕਲ ਪ੍ਰਧਾਨ ਰਾਜਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਹਰੀ ਦੱਤ ਅਤੇ ਸਕੱਤਰ ਗੁਰਬਚਨ ਸਿੰਘ ਨੇ ...

ਪੂਰੀ ਖ਼ਬਰ »

ਪੈਦਲ ਯਾਤਰਾ ਨੂੰ ਬੀਬੀ ਸੈਣੀ ਨੇ ਕੀਤਾ ਰਵਾਨਾ

ਸੰਗਰੂਰ, 11 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਪ੍ਰਾਚੀਨ ਸ਼ਿਵ ਮੰਦਰ ਬਗੀਚੀਵਾਲਾ ਤੋਂ ਸ੍ਰੀ ਰਣਕੇਸਵਰ ਮੰਦਰ ਰਣੀਕੇ ਲਈ 137ਵੀਂ ਪੈਦਲ ਯਾਤਰਾ ਨੂੰ ਪੰਜਾਬ ਮਹਿਲਾ ਕਾਂਗਰਸ ਦੀ ਜਨਰਲ ਸਕੱਤਰ ਬੀਬੀ ਬਲਵੀਰ ਕੌਰ ਸੈਣੀ ਵਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਭਵਾਨੀਗੜ੍ਹ, 11 ਜੁਲਾਈ (ਰਣਧੀਰ ਸਿੰਘ ਫੱਗੂਵਾਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿੰਡ ਪੱਧਰ 'ਤੇ ਨਸ਼ਿਆਂ ਿਖ਼ਲਾਫ਼ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੌਰਾਨ ਪਿੰਡ ਆਲੋਅਰਖ਼ ਵਿਖੇ ਪੰਜਾਬ ਸਰਕਾਰ ਦੀ ਅਰਥੀ ਸਾੜਦਿਆਂ ਨਾਅਰੇਬਾਜ਼ੀ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਸੀ. ਐੱਸ. ਇਮੀਗੇ੍ਰਸ਼ਨ ਵਲੋਂ ਪੜ੍ਹਾਈ ਤੋਂ ਬਾਅਦ ਕੈਨੇਡਾ ਵਿਚ ਵਰਕ ਪਰਮਿਟ ਤੇ ਪੀ. ਆਰ ਲਈ ਕੀਤੀ ਜਾਂਦੀ ਹੈ ਮਦਦ

ਸ਼ਹਿਣਾ, 11 ਜੁਲਾਈ (ਸੁਰੇਸ਼ ਗੋਗੀ)-ਸੀ.ਐਸ. ਇਮੀਗੇ੍ਰਸ਼ਨ ਰਾਏਕੋਟ ਵਲੋਂ ਪੜ੍ਹਾਈ ਤੋਂ ਬਾਅਦ ਕੈਨੇਡਾ ਵਿਚ ਵਰਕ ਪਰਮਿਟ 'ਤੇ ਪੀ.ਆਰ ਹੋਣ ਤੱਕ ਮਦਦ ਕੀਤੀ ਜਾ ਰਹੀ ਹੈ | ਕੰਪਨੀ ਦੇ ਐਮ.ਡੀ, ਆਈ.ਸੀ.ਸੀ.ਆਰ.ਸੀ ਮੈਂਬਰ ਰਮਨ ਚਾਹਲ ਅਤੇ ਸਮਨ ਮੱਲ੍ਹੀ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਅੰਗਰੇਜ਼ੀ ਭਾਸ਼ਾ ਪੜ੍ਹਨ ਬੋਲਣ ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਸੁਨਾਮ ਊਧਮ ਸਿੰਘ ਵਾਲਾ, 11 ਜੁਲਾਈ (ਧਾਲੀਵਾਲ, ਭੁੱਲਰ)-ਸਥਾਨਕ ਇੰਟਰਨੈਸ਼ਨਲ ਆਕਸਫੋਰਡ ਸਕੂਲ ਵਿਖੇ ਦੁਨੀਆ ਭਰ 'ਚ ਸਭ ਤੋਂ ਵੱਧ ਬੋਲੀਆਂ ਜਾਣ ਵਾਲੀਆਂ ਭਾਸ਼ਾਵਾਂ 'ਚੋਂ ਇਕ ਅੰਗਰੇਜ਼ੀ ਭਾਸ਼ਾ ਨੂੰ ਸਮਝਣ, ਪੜ੍ਹਨ ਅਤੇ ਬੋਲਣ ਦੀ ਜਾਣਕਾਰੀ ਦੇਣ ਲਈ ਸਕੂਲ ਚੇਅਰਮੈਨ ...

ਪੂਰੀ ਖ਼ਬਰ »

ਇਸਪਾਇਰ ਗਲੋਬਲ ਸੰਸਥਾ ਵਲੋਂ ਲਗਾਇਆ ਗਿਆ ਆਈ. ਡੀ. ਪੀ ਸੈਮੀਨਾਰ

ਸੁਨਾਮ ਊਧਮ ਸਿੰਘ ਵਾਲਾ, 11 ਜੁਲਾਈ (ਭੁੱਲਰ, ਧਾਲੀਵਾਲ) - ਇਲਾਕੇ ਦੀ ਨਾਮਵਾਰ ਆਇਲੈਟਸ ਸੰਸਥਾ ਇੰਸਪਾਇਰ ਗਲੋਬਲ ਸੁਨਾਮ ਵਲੋਂ ਵਿਦੇਸ਼ਾਂ ਵਿੱਚ ਪੜ੍ਹਨ ਲਈ ਜਾਣ ਦੀ ਇੱਛਾ ਰੱਖਣ ਵਾਲੇ ਵਿਦਿਆਰਥੀਆ ਦਾ ਮਾਰਗ ਦਰਸ਼ਨ ਕਰਨ ਦੇ ਮੰਤਵ ਨਾਲ ਇੱਕ ਵਿਸ਼ੇਸ਼ ਸੈਮੀਨਾਰ ...

ਪੂਰੀ ਖ਼ਬਰ »

ਹੋਣਹਾਰ ਵਿਦਿਆਰਥੀਆਂ ਦਾ ਕੀਤਾ ਸਨਮਾਨ

ਸੰਦੌੜ, 11 ਜੁਲਾਈ (ਗੁਰਪ੍ਰੀਤ ਸਿੰਘ ਚੀਮਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਦੌੜ ਵਿਖੇ ਪਿ੍ੰਸੀਪਲ ਜੁਗਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵਿੱਦਿਅਕ ਖੇਤਰ ਵਿਚ ਨਾਮਣਾ ਖੱਟਣ ਵਾਲੇ ਵਿਦਿਆਰਥੀਆਂ ਨੂੰ ਸਾਬਕਾ ਸਰਪੰਚ ਸਰਬਨ ...

ਪੂਰੀ ਖ਼ਬਰ »

ਆਯੁਰਵੈਦਿਕ ਕੇਂਦਰ ਖੁੱਲਿਆ

ਸੰਗਰੂਰ, 11 ਜੁਲਾਈ (ਅਮਨਦੀਪ ਸਿੰਘ ਬਿੱਟਾ, ਚੌਧਰੀ ਨੰਦ ਲਾਲ ਗਾਂਧੀ) - ਦਿਵਯ ਜੋਤੀ ਜਾਗਰਤੀ ਸੰਸਥਾਨ ਦੇ ਸੰਸਥਾਪਕ ਸ੍ਰੀ ਆਸੂਤੋਸ ਦੇ ਆਸ਼ਰਮ ਨੂਰ ਮਹਿਲ ਫਾਰਮੇਸੀ ਵਲੋਂ ਤਿਆਰ ਕੀਤੀਆਂ ਦਵਾਈਆਂ ਆਫਿਸਰ ਕਲੋਨੀ ਸੰਗਰੂਰ ਵਿਖੇ ਸ੍ਰੀ ਆਸੂਤੋਸ ਫਾਰਮੇਸੀ ਪ੍ਰੋਡੈਕਟ ...

ਪੂਰੀ ਖ਼ਬਰ »

ਲੋਕਾਂ ਵਲੋਂ ਨਗਰ ਕੌ ਾਸਲ ਿਖ਼ਲਾਫ਼ ਰੋਸ ਧਰਨਾ ਦੇ ਕੇ ਨਾਅਰੇਬਾਜ਼ੀ

ਸੁਨਾਮ ਊਧਮ ਸਿੰਘ ਵਾਲਾ, 11 ਜੁਲਾਈ (ਰੁਪਿੰਦਰ ਸਿੰਘ ਸੱਗੂ) - ਸਥਾਨਕ ਪੀਰਾਂ ਵਾਲਾ ਗੇਟ, ਪੀਰ ਬੰਨਾ ਬਨੋਈ ਰੋਡ ਅਤੇ ਰੋਟਰੀ ਕੰਪਲੈਕਸ ਰੋਡ ਦੀਆਂ ਖ਼ਰਾਬ ਸੜਕਾਂ ਨੂੰ ਲੈ ਕੇ ਲੋਕਾਂ ਨੇ ਸਥਾਨਕ ਪੀਰਾਂ ਵਾਲਾ ਗੇਟ ਚੌਕ ਵਿਖੇ ਇੱਕ ਰੋਸ ਧਰਨਾ ਦੇ ਕੇ ਨਗਰ ਕੌਾਸਲ ਦੇ ...

ਪੂਰੀ ਖ਼ਬਰ »

ਨਵੇਂ ਸ਼ਹਿਰੀ ਪ੍ਰਧਾਨ ਧਾਲੀਵਾਲ ਸਨਮਾਨਿਤ

ਸੁਨਾਮ ਊਧਮ ਸਿੰਘ ਵਾਲਾ, 11 ਜੁਲਾਈ (ਰੁਪਿੰਦਰ ਸਿੰਘ ਸੱਗੂ)-ਸ਼੍ਰੋਮਣੀ ਅਕਾਲੀ ਦਲ ਦੇ ਸਥਾਨਕ ਦਫ਼ਤਰ ਵਿਖੇ ਪਾਰਟੀ ਵਲੋਂ ਕੀਤੇ ਗਏ ਇੱਕ ਸਮਾਰੋਹ ਦੌਰਾਨ ਅਕਾਲੀ ਆਗੂਆਂ ਵਲੋਂ ਅਕਾਲੀ ਦਲ ਦੇ ਸਥਾਨਕ ਸ਼ਹਿਰੀ ਨਵੇਂ ਬਣੇ ਪ੍ਰਧਾਨ ਗੁਰਚਰਨ ਸਿੰਘ ਧਾਲੀਵਾਲ ਨੂੰ ...

ਪੂਰੀ ਖ਼ਬਰ »

ਮਹਾਰਾਜਾ ਰਣਜੀਤ ਸਿੰਘ ਦੇ ਰਾਜ ਪ੍ਰਬੰਧ ਬਾਰੇ ਸੈਮੀਨਾਰ 15 ਨੂੰ

ਸੰਗਰੂਰ, 11 ਜੁਲਾਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪੰਜਾਬੀ ਸਾਹਿਤ ਸਭਾ ਸੰਗਰੂਰ ਵੱਲੋਂ 15 ਜੁਲਾਈ ਨੂੰ 10ਸੈਂਟਰਲ ਪਟਵਾਰਖ਼ਾਨਾ ਸੰਗਰੂਰ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ | ਇਸ ਸੈਮੀਨਾਰ ਦੇ ਮੁੱਖ ਵਕਤਾ ਵਿਸ਼ਵ ਚਿੰਤਕ ਡਾ. ਸਵਰਾਜ ਸਿੰਘ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX