ਤਾਜਾ ਖ਼ਬਰਾਂ


ਸੰਤ ਬਾਬਾ ਪਾਲਾ ਸਿੰਘ ਮਹੇਰਨਾਂ ਕਲਾਂ ਵਾਲਿਆਂ ਨੂੰ ਭਾਵ ਭਿੰਨੀਆ ਸ਼ਰਧਾਂਜਲੀਆਂ
. . .  1 minute ago
ਲੋਹਟਬੱਦੀ, 23 ਜਨਵਰੀ (ਕੁਲਵਿੰਦਰ ਸਿੰਘ ਡਾਂਗੋ)- ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦੁਆਰਾ ਸੰਤਪੁਰਾ ਸਾਹਿਬ ਪਿੰਡ ਮਹੇਰਨਾਂ ਕਲਾਂ ਦੇ ਸੰਚਾਲਕ ਸੰਤ ਬਾਬਾ ਪਾਲਾ ਸਿੰਘ ...
ਬੇਕਾਬੂ ਟੈਂਪੂ ਪਲਟਣ ਨਾਲ ਇਕ ਔਰਤ ਦੀ ਮੌਤ, 4 ਜ਼ਖ਼ਮੀ
. . .  about 1 hour ago
ਤਰਨ ਤਾਰਨ/ਝਬਾਲ, 23 ਜਨਵਰੀ (ਹਰਿੰਦਰ ਸਿੰਘ, ਸੁਖਦੇਵ ਸਿੰਘ) -ਘੜਿਆਲਾਂ ਵਿਖੇ ਇਕ ਧਾਰਮਿਕ ਜਗ੍ਹਾ ਤੋਂ ਮੱਥਾ ਟੇਕ ਕੇ ਵਾਪਸ ਅੰਮ੍ਰਿਤਸਰ ਜਾ ਰਿਹਾ ਟੈਂਪੂ ਪਿੰਡ ਛਿਛਰੇਵਾਲ ਦੇ ਨਜ਼ਦੀਕ ਬੇਕਾਬੂ ਹੋ ਕੇ ...
ਅਣਪਛਾਤੇ ਵਿਅਕਤੀਆਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ
. . .  about 1 hour ago
ਲੁਧਿਆਣਾ ,23 ਜਨਵਰੀ {ਪਰਮਿੰਦਰ ਸਿੰਘ ਅਹੂਜਾ}- ਸਥਾਨਕ ਜਵਾਹਰ ਨਗਰ ਵਿਚ ਅੱਜ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਅੰਨ੍ਹੇਵਾਹ ਚਲਾਈਆਂ ਗੋਲੀਆਂ ਵਿਚ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ...
ਚੇਨਈ ਏਅਰਪੋਰਟ ਤੋਂ 2.75 ਕਿੱਲੋ ਸੋਨਾ ਜ਼ਬਤ
. . .  about 2 hours ago
ਸੋਨੀਆ ਤੇ ਪ੍ਰਿਅੰਕਾ ਵੱਲੋਂ ਸੜਕ ਹਾਦਸੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ
. . .  about 2 hours ago
ਅਮੇਠੀ, 23 ਜਨਵਰੀ - ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਮਵਾਰ ਰਾਤ ਭਰੇਥਾ ਵਿਖੇ ਸੜਕ ਹਾਦਸੇ 'ਚ ਮਾਰੇ ਗਏ ਕਲਪਨਾਥ ਕਸ਼ਯਪ ਅਤੇ ਮੋਨੂੰ ਯਾਦਵ ਦੇ ਪਰਿਵਾਰਕ ਮੈਂਬਰਾਂ ...
ਜੇ.ਐਨ.ਯੂ ਵਿਦਿਆਰਥੀ ਸੰਘ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਕੱਲ੍ਹ
. . .  about 3 hours ago
ਨਵੀਂ ਦਿੱਲੀ, 23 ਜਨਵਰੀ - ਦਿੱਲੀ ਹਾਈਕੋਰਟ ਵੱਲੋਂ ਕੱਲ੍ਹ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਸੰਘ ਦੁਆਰਾ ਇੰਟਰ ਹੋਸਟਲ ਐਡਮਨਿਸਟ੍ਰੇਸ਼ਨ ਦੇ ਹੋਸਟ ਮੈਨੂਅਲ 'ਚ ਸੋਧ ਕਰਨ ਦੇ ਫ਼ੈਸਲੇ...
ਦਰਦਨਾਕ ਸੜਕ ਹਾਦਸੇ 'ਚ 6 ਮੌਤਾਂ
. . .  about 4 hours ago
ਭੋਪਾਲ, 23 ਜਨਵਰੀ - ਮੱਧ ਪ੍ਰਦੇਸ਼ ਦੇ ਭਿੰਡ ਵਿਖੇ ਨੈਸ਼ਨਲ ਹਾਈਵੇ 'ਤੇ ਹੋਏ ਦਰਦਨਾਕ ਸੜਕ ਹਾਦਸੇ ਵਿਚ 6 ਜਣਿਆਂ ਦੀ ਮੌਤ ਹੋ ਗਈ। ਮਰਨ ਵਾਲਿਆਂ 'ਚ 3 ਔਰਤਾਂ ਤੇ ਇੱਕ ਬੱਚਾ ਸ਼ਾਮਲ...
ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਵੀ ਬੋਲੀ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼
. . .  about 4 hours ago
ਜੈਪੁਰ, 23 ਜਨਵਰੀ - ਫ਼ਿਲਮੀ ਅਦਾਕਾਰਾ ਨੰਦਿਤਾ ਦਾਸ ਨੇ ਨਾਗਰਿਕਤਾ ਸੋਧ ਕਾਨੂੰਨ ਉੱਪਰ ਬੋਲਦਿਆਂ ਕਿਹਾ ਕਿ ਚਾਰ ਪੀੜੀਆਂ ਤੋਂ ਜੋ ਇੱਥੇ ਰਹਿ ਰਹੇ ਹਨ, ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਇਹ...
ਦੇਸ਼ ਦੇ ਮੱਥੇ 'ਤੇ ਕਲੰਕ ਹੈ ਨਾਗਰਿਕਤਾ ਸੋਧ ਕਾਨੂੰਨ - ਬਰਿੰਦਰ ਢਿੱਲੋਂ
. . .  about 4 hours ago
ਬੰਗਾ, 23 ਜਨਵਰੀ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਖਟਕੜ ਕਲਾਂ ਵਿਖੇ ਪੰਜਾਬ ਯੂਥ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਨਾਗਰਿਕਤਾ ਸੋਧ ਕਾਨੂੰਨ ਦੇਸ਼ ਦੇ ਮੱਥੇ 'ਤੇ ਕਲੰਕ ਹੈ, ਜਿਸ ਦਾ ਯੂਥ...
10 ਸਾਲਾ ਬੱਚੀ ਦੇ ਨਸ਼ੀਲਾ ਟੀਕਾ ਲਗਾ ਕੇ ਸਰੀਰਕ ਸ਼ੋਸ਼ਣ ਕਰਨ ਵਾਲੇ ਨੂੰ 20 ਸਾਲ ਦੀ ਕੈਦ
. . .  about 5 hours ago
ਹੁਸ਼ਿਆਰਪੁਰ, 23 ਜਨਵਰੀ (ਬਲਜਿੰਦਰਪਾਲ ਸਿੰਘ) - ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਨੀਲਮ ਅਰੋੜਾ ਦੀ ਅਦਾਲਤ ਨੇ ਸਕੂਲ ਜਾ ਰਹੀ 10 ਸਾਲਾ ਬੱਚੀ ਨੂੰ ਰਸਤੇ 'ਚ ਰੋਕ ਕੇ ਉਸ ਦੇ ਨਸ਼ੀਲੇ ਪ੍ਰਭਾਵ ਵਾਲਾ ਟੀਕਾ ਲਗਾਉਣ ਤੋਂ ਬਾਅਦ ਉਸ ਦਾ ਸਰੀਰਕ ਸ਼ੋਸ਼ਣ ਕਰਨ ਵਾਲੇ...
ਡੀ.ਐਸ.ਪੀ. ਦਵਿੰਦਰ ਸਿੰਘ ਨੂੰ 15 ਦਿਨ ਦੇ ਐਨ.ਆਈ.ਏ. ਰਿਮਾਂਡ 'ਤੇ ਭੇਜਿਆ ਗਿਆ
. . .  about 5 hours ago
ਜੰਮੂ, 23 ਜਨਵਰੀ - ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ ਅੱਜ ਐਨ.ਆਈ.ਏ. ਕੋਰਟ ਜੰਮੂ ਵਿਚ ਪੇਸ਼ ਕੀਤਾ ਗਿਆ। ਡੀ.ਐਸ.ਪੀ. ਦਵਿੰਦਰ ਸਿੰਘ ਨੂੰ ਤਿੰਨ ਅੱਤਵਾਦੀਆਂ ਨਾਲ ਕਾਬੂ ਕੀਤਾ ਗਿਆ ਸੀ। ਉਥੇ ਹੀ, ਡੀ.ਐਸ.ਪੀ. ਦਵਿੰਦਰ ਸਿੰਘ ਤੇ 3 ਹੋਰਾਂ ਨੂੰ...
ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਕਮੇਟੀ ਨੇ ਕੀਤੀ ਅਹਿਮ ਮੀਟਿੰਗ
. . .  about 5 hours ago
ਅੰਮ੍ਰਿਤਸਰ, 23 ਜਨਵਰੀ (ਜਸਵੰਤ ਸਿੰਘ ਜੱਸ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ 'ਤੇ ਵਿਰਾਸਤੀ ਮਾਰਗ 'ਤੇ ਬਣੇ ਬੁੱਤਾਂ ਬਾਰੇ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਵੱਲੋਂ ਅੱਜ ਮੀਟਿੰਗ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ...
ਕਪਿਲ ਸ਼ਰਮਾ ਦੁਬਈ 'ਚ ਖ਼ੁਸ਼ੀ ਭਰੇ ਅੰਦਾਜ਼ 'ਚ ਆਏ ਨਜ਼ਰ
. . .  about 5 hours ago
ਜਲੰਧਰ, 23 ਜਨਵਰੀ - ਕਾਮੇਡੀ ਕਿੰਗ ਕਪਿਲ ਸ਼ਰਮਾ, ਭਾਰਤੀ ਸਿੰਘ ਆਪਣੇ ਸਾਥੀਆਂ ਸਮੇਤ ਇਕ ਸ਼ੋਅ ਲਈ ਦੁਬਈ ਪੁੱਜੇ। ਇਸ ਮੌਕੇ ਪੂਰੀ ਟੀਮ ਖ਼ੁਸ਼ੀ ਭਰੇ ਅੰਦਾਜ਼ ਵਿਚ ਨਜ਼ਰ...
ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਵੱਧ ਕੀਮਤਾਂ 'ਤੇ ਵਿਦਿਆਰਥੀਆਂ ਵਲੋਂ ਸੰਘਰਸ਼ ਜਾਰੀ
. . .  about 6 hours ago
ਪਟਿਆਲਾ, 23 ਜਨਵਰੀ (ਅਮਨਦੀਪ ਸਿੰਘ) - ਪੰਜਾਬੀ ਯੂਨੀਵਰਸਿਟੀ ਦੇ ਵਿਚ ਕੱਲ੍ਹ ਤੋਂ ਚਲ ਰਿਹਾ ਵਿਦਿਆਰਥੀਆਂ ਦਾ ਸੰਘਰਸ਼ ਜਾਰੀ ਹੈ ਵਿਦਿਆਰਥੀ ਇਸ ਮੰਗ 'ਤੇ ਅੜੇ ਹੋਏ ਹਨ ਕਿ ਯੂਨੀਵਰਸਿਟੀ ਦੀਆਂ ਸਾਰੀਆਂ ਕੰਟੀਨਾਂ 'ਤੇ ਰੇਟ/ਲਿਸਟ ਲਗਾਈ ਜਾਵੇ। ਵੱਧ ਰੇਟ ਲੈਣੇ ਬੰਦ...
ਢੱਡਰੀਆਂ ਵਾਲਾ ਅਤੇ ਸਾਥੀ ਵਿਕਰਮ ਸਿੰਘ ਖ਼ਿਲਾਫ਼ ਪੁਲੀਸ ਨੂੰ ਸ਼ਿਕਾਇਤ
. . .  about 6 hours ago
ਅੰਮ੍ਰਿਤਸਰ 23 ਜਨਵਰੀ (ਅ.ਬ) - ਵਿਵਾਦਿਤ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਇਸ ਦੇ ਜਥੇਦਾਰ ਪ੍ਰਤੀ ਕੀਤੀਆਂ ਗਈਆਂ ਗਲਤ ਟਿੱਪਣੀਆਂ ਦਾ ਮਾਮਲਾ ਕਾਨੂੰਨੀ ਰੁਖ ਅਖ਼ਤਿਆਰ ਕਰਨ ਜਾ ਰਿਹਾ ਹੈ। ਭਾਈ ਢੱਡਰੀਆਂ...
ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਮ੍ਰਿਤਕ ਸੁਰਜੀਤ ਸਿੰਘ ਦੇ ਘਰ ਪਹੁੰਚੇ ਸੁਖਬੀਰ ਬਾਦਲ
. . .  about 6 hours ago
ਐਸ.ਵਾਈ.ਐਲ. 'ਤੇ ਸਰਬ ਦਲ ਬੈਠਕ ਇਤਿਹਾਸਕ - ਚੰਦੂਮਾਜਰਾ
. . .  about 6 hours ago
ਗਣਤੰਤਰ ਦਿਵਸ ਮੌਕੇ ਕਮਿਸ਼ਨਰੇਟ ਜਲੰਧਰ ਦੀ ਹੱਦ ਅੰਦਰ ਨਹੀਂ ਉਡਾਏ ਜਾ ਸਕਣਗੇ ਡਰੋਨ
. . .  about 6 hours ago
ਪਤਨੀ 'ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਡੀ.ਐਸ.ਪੀ ਅਤੁਲ ਸੋਨੀ ਦੀ ਜ਼ਮਾਨਤ ਦੀ ਅਰਜ਼ੀ ਖ਼ਾਰਜ
. . .  about 6 hours ago
ਗਣਤੰਤਰ ਦਿਵਸ ਦੀ ਪਰੇਡ ਤੋਂ ਪਹਿਲਾ ਫੁੱਲ ਡਰੈੱਸ ਰੀਹਰਸਲ
. . .  1 minute ago
ਪਾਕਿ ਅਦਾਲਤ ਨੇ 15 ਸਾਲਾ ਹਿੰਦੂ ਲੜਕੀ ਨੂੰ ਮਹਿਲਾ ਸੁਰੱਖਿਆ ਕੇਂਦਰ ਭੇਜਿਆ, ਜਬਰਦਸਤੀ ਨਿਕਾਹ ਲਈ ਕੀਤਾ ਗਿਆ ਸੀ ਅਗਵਾ
. . .  about 7 hours ago
ਆਨ ਡਿਊਟੀ ਸਾਹਿਤਕ ਸਮਾਗਮਾਂ ਵਿਚ ਹਿੱਸਾ ਲੈ ਸਕਣਗੇ ਅਧਿਆਪਕ -ਕ੍ਰਿਸ਼ਨ ਕੁਮਾਰ
. . .  about 7 hours ago
ਰਾਜਸਥਾਨ ਤੋਂ ਪਾਣੀ ਦੇ ਪੈਸੇ ਨਹੀਂ ਲਏ ਜਾ ਸਕਦੇ - ਮੁੱਖ ਮੰਤਰੀ ਕੈਪਟਨ
. . .  about 7 hours ago
ਅਜਿਹਾ ਕਿਹੜਾ ਪਾਕਿਸਤਾਨੀ ਕ੍ਰਿਕਟਰ ਜੋ ਭਾਰਤੀ ਟੀਮ ਦੀ ਪ੍ਰਸੰਸਾ ਨਾ ਕਰਦਾ ਹੋਵੇ - ਸ਼ੋਇਬ ਅਖ਼ਤਰ
. . .  about 8 hours ago
ਬਠਿੰਡਾ ਜੇਲ੍ਹ ਵਿਚੋਂ ਮੋਬਾਈਲ ਫ਼ੋਨ ਮਿਲਣੇ ਲਗਾਤਾਰ ਜਾਰੀ
. . .  about 8 hours ago
ਲੁਧਿਆਣਾ 'ਚ 10 ਕਰੋੜ ਦੀ ਹੈਰੋਇਨ ਬਰਾਮਦ, 4 ਨੌਜਵਾਨ ਕਾਬੂ
. . .  about 9 hours ago
ਅਸਮ 'ਚ 644 ਅੱਤਵਾਦੀਆਂ ਵੱਲੋਂ ਆਤਮ ਸਮਰਪਣ
. . .  about 9 hours ago
ਅਕਾਲੀ ਦਲ ਸੁਤੰਤਰ 26 ਜਨਵਰੀ ਨੂੰ ਕਰੇਗਾ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ
. . .  about 10 hours ago
ਸੁਭਾਸ਼ ਚੰਦਰ ਬੋਸ ਦਾ 124ਵਾਂ ਜਨਮ ਦਿਨ ਮਨਾਇਆ
. . .  about 10 hours ago
ਰਵੀਨਾ ਟੰਡਨ ਅਤੇ ਫਰਾਹ ਖਾਨ ਨੂੰ ਹਾਈ ਕੋਰਟ ਵੱਲੋਂ ਰਾਹਤ
. . .  about 10 hours ago
ਬੈਂਸ ਭਰਾਵਾਂ ਨੂੰ ਨਹੀਂ ਮਿਲਿਆ ਸਰਬ ਪਾਰਟੀ ਮੀਟਿੰਗ ਦਾ ਸੱਦਾ
. . .  about 10 hours ago
ਨਿਰਭੈਆ ਦੇ ਦੋਸ਼ੀਆਂ ਤੋਂ ਜੇਲ੍ਹ ਪ੍ਰਸ਼ਾਸਨ ਨੇ ਪੁੱਛੀ ਅੰਤਿਮ ਇੱਛਾ
. . .  about 10 hours ago
ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਨਾਭਾ ਦੇ ਖਿਲਾਫ ਦਿੱਤਾ ਗਿਆ ਰੋਸ ਧਰਨਾ
. . .  about 11 hours ago
ਪਟਿਆਲਾ 'ਚ ਆਪਣੀਆਂ ਮੰਗਾਂ ਨੂੰ ਲੈ ਕੇ 8 ਲੋਕ ਪਾਣੀ ਵਾਲੀ ਟੈਂਕੀ 'ਤੇ ਚੜ੍ਹੇ
. . .  about 11 hours ago
ਪਰਿਵਾਰ ਦੇ ਤਿੰਨ ਜੀਆਂ ਦਾ ਕਤਲ ਕਰਨ ਮਗਰੋਂ ਪਤੀ ਵਲੋਂ ਖੁਦਕੁਸ਼ੀ ਦੀ ਕੋਸ਼ਿਸ਼
. . .  about 9 hours ago
ਸਵਾਈਨ ਫਲੂ ਨੂੰ ਲੈ ਕੇ ਸਿਹਤ ਵਿਭਾਗ ਹੋਇਆ ਚੌਕਸ
. . .  about 11 hours ago
ਕੰਗਨਾ ਰਾਣੌਤ ਨੇ ਉੱਘੀ ਵਕੀਲ 'ਤੇ ਕੀਤੀ ਵਿਵਾਦਗ੍ਰਸਤ ਟਿੱਪਣੀ
. . .  about 11 hours ago
ਅਜਿਹੀ ਸਜ਼ਾ ਦੇਵਾਂਗਾ ਕਿ ਆਉਣ ਵਾਲੀਆਂ ਪੀੜੀਆਂ ਯਾਦ ਰੱਖਣਗੀਆਂ - ਯੋਗੀ
. . .  about 12 hours ago
ਨਿੱਜੀ ਕੰਪਨੀ ਦੀ ਬੱਸ ਨਾਲ ਟਕਰਾ ਕੇ ਪਲਟੀ ਸਕੂਲ ਦੀ ਬੱਸ, 6 ਬੱਚੇ ਜ਼ਖਮੀ
. . .  about 12 hours ago
ਕੋਲਕਾਤਾ : ਭਾਜਪਾ ਦੇ ਸੰਸਦ ਮੈਂਬਰ ਸਵਪਨ ਦਾਸਗੁਪਤਾ ਦੇ ਖ਼ਿਲਾਫ਼ ਲੋਕਾਂ ਨੇ ਕੀਤਾ ਪ੍ਰਦਰਸ਼ਨ
. . .  about 13 hours ago
ਮਾਓਵਾਦੀਆਂ ਨੇ ਸੜਕ ਨਿਰਮਾਣ ਦੇ ਕੰਮ 'ਚ ਲੱਗੇ ਵਾਹਨਾਂ ਨੂੰ ਕੀਤਾ ਅੱਗ ਹਵਾਲੇ
. . .  about 14 hours ago
ਇੰਫਾਲ ਦੇ ਨਾਗਮਪਾਲ ਰਿਮਜ਼ ਰੋਡ 'ਤੇ ਹੋਇਆ ਧਮਾਕਾ
. . .  about 14 hours ago
ਅੱਜ ਦਾ ਵਿਚਾਰ
. . .  about 15 hours ago
ਦੋ ਮੋਟਰਸਾਈਕਲ ਦੀ ਆਹਮਣੇ ਸਾਹਮਣੇ ਟੱਕਰ 'ਚਂ ਇੱਕ ਦੀ ਮੌਤ
. . .  1 minute ago
ਪਨ ਬੱਸ ਖੜ੍ਹੇ ਟਰਾਲੇ ਨਾਲ ਟਕਰਾਈ ,15 ਜ਼ਖ਼ਮੀ
. . .  6 minutes ago
ਚੋਰੀ ਕੀਤੀਆਂ 15 ਲਗਜ਼ਰੀ ਗੱਡੀਆਂ ਸਮੇਤ ਇਕ ਵਿਅਕਤੀ ਕਾਬੂ, 6 ਫ਼ਰਾਰ
. . .  1 day ago
ਰੇਲ ਗੱਡੀ ਅੱਗੇ ਲੇਟ ਕੇ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ
. . .  1 day ago
15 ਸਾਲ ਪੁਰਾਣੇ 3 ਪਹੀਆ ਵਾਹਨ ਬਦਲੇ ਜਾਣਗੇ ਇਲੈਕਟ੍ਰਿਕ/ਸੀ.ਐਨ.ਜੀ 3 ਪਹੀਆ ਵਾਹਨਾਂ 'ਚ - ਪੰਨੂ
. . .  1 day ago
ਤਿੰਨ ਜਣਿਆਂ ਸਮੇਤ ਰਾਜਸਥਾਨ ਫੀਡਰ (ਨਹਿਰ) 'ਚ ਡਿੱਗੀ ਕਾਰ
. . .  1 day ago
ਬੀ.ਡੀ.ਪੀ.ਓ ਮੋਰਿੰਡਾ 10000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਹਾੜ ਸੰਮਤ 550

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸੈਮੀਨਾਰ ਕਰਵਾਇਆ-ਰੋਸ ਮਾਰਚ ਵੀ ਕੀਤਾ

ਮੱਲਾਂਵਾਲਾ, 11 ਜੁਲਾਈ (ਗੁਰਦੇਵ ਸਿੰਘ)- ਲਾਲਾ ਚੰਦਾ ਮੱਲ ਦੀ ਧਰਮਸ਼ਾਲਾ ਵਿਚ ਨਗਰ ਪੰਚਾਇਤ ਮੱਲਾਂਵਾਲਾ ਵਲੋਂ ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਇਸ ਸੈਮੀਨਾਰ ਵਿਚ ਮੁੱਖ ਮਹਿਮਾਨ ਵਜੋਂ ਪੁੱਜੇ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਸਾਬਕਾ ਮੰਤਰੀ ਪੰਜਾਬ ਨੇ ਬਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ੇ ਨੌਜਵਾਨ ਪੀੜ੍ਹੀ ਨੂੰ ਖਤਮ ਕਰ ਰਹੇ ਹਨ ਅਤੇ ਸਾਡੇ ਸਾਰਿਆਂ ਦਾ ਦਾ ਫ਼ਰਜ਼ ਬਣਦਾ ਹੈ ਕਿ ਪ੍ਰਸ਼ਾਸਨ ਨੂੰ ਨਸ਼ਾ ਖਤਮ ਕਰਨ ਲਈ ਸਹਿਯੋਗ ਦੇਈਏ | ਇਸ ਮੌਕੇ ਪੰਜਾਬ ਪੁਲਿਸ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਮੁੱਖ ਬੁਲਾਰੇ ਲਖਵੀਰ ਸਿੰਘ ਨੇ ਪ੍ਰਭਾਵਸ਼ਾਲੀ ਢੰਗ ਨਾਲ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚ ਧਸਣ ਤੋਂ ਬਚਣ ਦੇ ਤਰੀਕੇ ਦੱਸੇ ਅਤੇ ਜੋ ਨੌਜਵਾਨ ਇਸ ਦਲਦਲ ਵਿਚ ਧਸ ਚੁੱਕੇ ਹਨ, ਉਨ੍ਹਾਂ ਨੂੰ ਬਾਹਰ ਨਿਕਲਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਰੋਸ਼ਨ ਲਾਲ ਬਿੱਟਾ ਪ੍ਰਧਾਨ ਨਗਰ ਪੰਚਾਇਤ ਮੱਲਾਂਵਾਲਾ, ਅਜੇ ਸੇਠੀ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਿਰੋਜ਼ਪੁਰ ਅਤੇ ਰਮੇਸ਼ ਅਟਵਾਲ ਐਮ.ਸੀ. ਨੇ ਵੀ ਆਪਣੇ-ਆਪਣੇ ਵਿਚਾਰਾਂ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਕਿਨਾਰਾ ਕਰਨ ਲਈ ਅਪੀਲ ਕੀਤੀ | ਇਸ ਸਮੇਂ ਲੋਕ ਚੇਤਨਾ ਕਲ੍ਹਾ ਕੇਂਦਰ ਜ਼ੀਰਾ ਦੀ ਟੀਮ ਵਲੋਂ ਸ਼ਮਸ਼ੇਰ ਸਿੰਘ ਦੀ ਨਿਰਦੇਸ਼ਨਾ ਹੇਠ ਨਸ਼ੇ ਦੀ ਦਲਦਲ ਵਿਚ ਫਸੇ ਨੌਜਵਾਨ ਦੀ ਕਹਾਣੀ 'ਵਾਪਸੀ' ਨਾਟਕ ਪੇਸ਼ ਕੀਤਾ ਗਿਆ | ਇਸ ਮੌਕੇ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਨੇ 298 ਪਰਿਵਾਰਾਂ ਨੂੰ ਨਵੇਂ ਮਕਾਨ ਬਣਾਉਣ ਲਈ ਸਰਟੀਫਿਕੇਟ ਅਤੇ 30 ਪਰਿਵਾਰਾਂ ਨੂੰ ਮਕਾਨਾਂ ਵਿਚ ਵਾਧੇ ਕਰਨ ਇਕ ਕਰੋੜ 59 ਲੱਖ ਦੀ ਰਾਸ਼ੀ ਤਕਸੀਮ ਕੀਤੀ | ਨਸ਼ੇ ਤੋਂ ਜਾਗਰੂਕ ਕਰਨ ਲਈ ਮੱਲਾਂਵਾਲਾ ਦੇ ਬਾਜ਼ਾਰਾਂ ਵਿਚ ਰੋਸ ਮਾਰਚ ਕੀਤਾ ਗਿਆ | ਇਸ ਜਾਗਰੂਕਤਾ ਕੈਂਪ ਵਿਚ ਇਸ ਮੌਕੇ ਰੋਸ਼ਨ ਲਾਲ ਬਿੱਟਾ ਪ੍ਰਧਾਨ ਨਗਰ ਪੰਚਾਇਤ ਮੱਲਾਂਵਾਲਾ, ਅੰਗਰੇਜ਼ ਸਿੰਘ ਦੁੱਲੂ ਪ੍ਰਧਾਨ ਟਰੱਕ ਯੂਨੀਅਨ ਮੱਲਾਂਵਾਲਾ, ਅਜੇ ਸੇਠੀ ਐਮ.ਸੀ., ਬੱਬਲ ਸ਼ਰਮਾ ਪ੍ਰਧਾਨ, ਸੁਖਚੈਨ ਸਿੰਘ ਢਿੱਲੋਂ, ਪਿ੍ੰਸੀਪਲ ਕੋਮਲ ਅਰੋੜਾ, ਰਜਿੰਦਰ ਸਿੰਘ ਐੱਸ.ਡੀ.ਓ. ਮੱਲਾਂਵਾਲਾ, ਡਾ: ਕਰਨਬੀਰ ਸਿੰਘ, ਸਤਪਾਲ ਚਾਵਲਾ, ਬਲਦੇਵ ਸਿੰਘ ਸਾਬਕਾ ਪੰਚ, ਸਾਹਕਾ ਪ੍ਰਧਾਨ, ਬੋਹੜ ਸਿੰਘ ਸੁਨਮਾਂ, ਟਹਿਲ ਸਿੰਘ, ਬਾਬਾ ਸਰਵਨ ਸਿੰਘ, ਰਵਿੰਦਰ ਭੱਟੀ ਐਮ.ਸੀ., ਜੱਜ ਸ਼ਰਮਾ, ਪਵਨ ਕੁਮਾਰ, ਕੁਲਜੀਤ ਸਿੰਘ, ਦਰਸ਼ਨ ਦਾਤੀ ਆਦਿ ਮੌਜੂਦ ਸੀ |

ਦੋ ਮੋਟਰਸਾਈਕਲਾਂ 'ਚ ਟੱਕਰ 'ਚ ਇਕ ਵਿਅਕਤੀ ਜ਼ਖ਼ਮੀ

ਫ਼ਿਰੋਜ਼ਪੁਰ, 11 ਜੁਲਾਈ (ਤਪਿੰਦਰ ਸਿੰਘ)- ਹੁਸੈਨੀਵਾਲਾ ਸਥਿਤ ਸ਼ਹੀਦ ਭਗਤ ਸਿੰਘ ਦੀ ਸਮਾਧ ਨੇੜੇ ਦੋ ਮੋਟਰਸਾਈਕਲਾਂ ਵਿਚਕਾਰ ਹੋਈ ਟੱਕਰ 'ਚ ਬੂਟਾ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਰਾਜੋ ਕੇ ਗੱਟੀ ਗੰਭੀਰ ਜ਼ਖ਼ਮੀ ਹੋ ਗਿਆ | ਪੁਲਿਸ ਨੂੰ ਕਾਕਾ ਸਿੰਘ ਪੁੱਤਰ ਫੰੁਮਣ ...

ਪੂਰੀ ਖ਼ਬਰ »

ਮਹਿਮਾ ਸਕੂਲ 'ਚ ਵਿਸ਼ਵ ਆਬਾਦੀ ਦਿਵਸ 'ਤੇ ਵਿਦਿਆਰਥੀਆਂ ਦੇ ਕਰਵਾਏ ਮੁਕਾਬਲੇ

ਫ਼ਿਰੋਜ਼ਪੁਰ, 11 ਜੁਲਾਈ (ਮਲਕੀਅਤ ਸਿੰਘ)- ਵਿਸ਼ਵ ਆਬਾਦੀ ਦਿਵਸ 'ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਮਾ ਵਿਖੇ ਪਿ੍ੰਸੀਪਲ ਜਗਦੀਪ ਪਾਲ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਭਾਸ਼ਣ ਅਤੇ ਲੇਖ ਮੁਕਾਬਲੇ ਕਰਵਾਏ ਗਏ, ਜਿਸ ਵਿਚ 50 ਵਿਦਿਆਰਥੀਆਂ ਨੇ ਭਾਗ ਲਿਆ | ...

ਪੂਰੀ ਖ਼ਬਰ »

ਪਿੰਡ ਵਾਸੀਆਂ ਨੇ ਵਿਧਾਇਕ ਪਿੰਕੀ ਦਾ ਧੰਨਵਾਦ ਕੀਤਾ

ਫ਼ਿਰੋਜ਼ਪੁਰ, 11 ਜੁਲਾਈ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਸ਼ਹਿਰ ਦੇ ਨਜ਼ਦੀਕ ਹੋਣ ਦੇ ਬਾਵਜੂਦ ਪਿੰਡ ਬੱਗੇ ਕੇ ਪਿੱਪਲ ਨੂੰ ਬਲਾਕ ਘੱਲ ਖ਼ੁਰਦ ਨਾਲ ਜੋੜੇ ਜਾਣ ਕਰਕੇ ਲੋਕ ਕੰਮਕਾਜ ਪੈਣ ਸਮੇਂ ਸਾਲਾਂ-ਬੱਧੀ ਸਮੇਂ ਤੋਂ ਖੱਜਲ-ਖੁਆਰੀਆਂ ਦਾ ਸਾਹਮਣਾ ਕਰ ਰਹੇ ਸਨ | ...

ਪੂਰੀ ਖ਼ਬਰ »

ਵਿਸ਼ਵ ਆਬਾਦੀ ਦਿਵਸ 'ਤੇ ਕੱਢੀ ਜਾਗਰੂਕਤਾ ਰੈਲੀ

ਫ਼ਿਰੋਜ਼ਪੁਰ, 11 ਜੁਲਾਈ (ਮਲਕੀਅਤ ਸਿੰਘ)- ਵੱਧ ਰਹੀ ਆਬਾਦੀ ਦੇਸ਼ ਅਤੇ ਸਮਾਜ ਦੀ ਤਰੱਕੀ ਵਿਚ ਮੁੱਖ ਰੋੜਾ ਹੈ ਅਤੇ ਹੁਣ ਸਮੇਂ ਦੀ ਲੋੜ ਹੈ ਕਿ ਆਬਾਦੀ ਨੂੰ ਕੰਟਰੋਲ ਕਰਕੇ ਦੇਸ਼ ਅਤੇ ਸਮਾਜ ਨੂੰ ਤਰੱਕੀ ਦੇ ਰਾਹੇ ਤੋਰਿਆ ਜਾ ਸਕੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾ: ...

ਪੂਰੀ ਖ਼ਬਰ »

ਮੇਜਰ ਜਨਰਲ ਐੱਸ.ਐੱਸ. ਚੌਹਾਨ ਵਲੋਂ ਪਬਲਿਕ ਹੈਲਥ ਦੇ ਅਧਿਕਾਰੀਆਂ ਨਾਲ ਮੀਟਿੰਗ

ਫ਼ਿਰੋਜ਼ਪੁਰ, 11 ਜੁਲਾਈ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹਾ ਪ੍ਰਮੁੱਖ ਗਾਰਡੀਅਨਜ਼ ਆਫ਼ ਗਵਰਨੈਂਸ (ਜੀ.ਓ.ਜੀ) ਮੇਜਰ ਜਨ. ਐੱਸ.ਐੱਸ ਚੌਹਾਨ ਵਲੋਂ ਪਬਲਿਕ ਹੈਲਥ (ਜਨਤਕ ਸੁਵਿਧਾਵਾਂ) ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਜਿਸ ਵਿਚ ਪਾਣੀ, ਸੀਵਰੇਜ ਦੀ ਸਮੱਸਿਆ ਤੋਂ ...

ਪੂਰੀ ਖ਼ਬਰ »

ਗੁਜਰਾਤ 'ਚ ਹੋਣ ਵਾਲੀਆਂ ਯੂਥ ਨੈਸ਼ਨਲ ਖੇਡਾਂ ਵਿਚ ਦੌੜੇਗਾ ਫ਼ਿਰੋਜ਼ਪੁਰ ਦਾ ਨਵਜੋਤ ਸਿੰਘ

ਫ਼ਿਰੋਜ਼ਪੁਰ, 11 ਜੁਲਾਈ (ਜਸਵਿੰਦਰ ਸਿੰਘ ਸੰਧੂ)- ਨੈਸ਼ਨਲ ਖੇਡਾਂ ਲਈ ਸੰਗਰੂਰ ਵਿਖੇ ਹੋਏ ਟਰਾਇਲਾਂ ਸਮੇਂ 2 ਕਿੱਲੋਮੀਟਰ ਸਟੀਪਲ ਚੇਂਜ ਦੌੜ ਵਿਚੋਂ ਅੱਵਲ ਰਹਿਣ ਵਾਲੇ ਫ਼ਿਰੋਜ਼ਪੁਰ ਦੇ ਨਵਜੋਤ ਸਿੰਘ ਹੁਣ ਗੁਜਰਾਤ ਅੰਦਰ ਹੋਣ ਵਾਲੀਆਂ ਯੂਥ ਨੈਸ਼ਨਲ ਖੇਡਾਂ ਵਿਚ ਭਾਗ ...

ਪੂਰੀ ਖ਼ਬਰ »

-ਮਾਮਲਾ ਮਜ਼ਦੂਰਾਂ ਦੇ ਘਰ ਢਾਹੁਣ ਦਾ-

ਕਿਸਾਨ ਸੰਘਰਸ਼ ਕਮੇਟੀ ਵਲੋਂ ਜ਼ੀਰਾ ਦੇ ਵਿਧਾਇਕ ਿਖ਼ਲਾਫ਼ ਐੱਸ.ਐੱਸ.ਪੀ. ਦਫ਼ਤਰ ਮੂਹਰੇ ਧਰਨਾ

ਫ਼ਿਰੋਜ਼ਪੁਰ, 11 ਜੁਲਾਈ (ਤਪਿੰਦਰ ਸਿੰਘ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਨਾਲ ਸਬੰਧਿਤ ਕਾਰਕੁੰਨਾਂ ਵਲੋਂ ਪਿੰਡ ਲੌਹੁਕੇ ਖ਼ੁਰਦ ਦੇ ਮਜ਼ਦੂਰਾਂ ਦੇ ਘਰ ਢਾਹੁਣ ਦੇ ਵਿਰੋਧ 'ਚ ਜ਼ੀਰਾ ਦੇ ਵਿਧਾਇਕ ਿਖ਼ਲਾਫ਼ ਐੱਸ.ਐੱਸ.ਪੀ. ਦਫ਼ਤਰ ਮੂਹਰੇ ਰੋਸ ਧਰਨਾ ਮਾਰਨ ਉਪਰੰਤ ...

ਪੂਰੀ ਖ਼ਬਰ »

ਜਸਮੇਲ ਸਿੰਘ ਬਣੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸੀਨੀਅਰ ਸਕੱਤਰ

ਮੁੱਦਕੀ, 11 ਜੁਲਾਈ (ਭੁਪਿੰਦਰ ਸਿੰਘ)- ਸਥਾਨਕ ਕਸਬੇ ਦੇ ਵਸਨੀਕ ਜਸਮੇਲ ਸਿੰਘ ਪੁੱਤਰ ਬਲਜਿੰਦਰ ਸਿੰਘ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਿਰੋਜ਼ਪੁਰ ਦੇ ਪ੍ਰਧਾਨ ਚਮਕੌਰ ਸਿੰਘ ਢੀਂਡਸਾ ਨੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸੀਨੀਅਰ ਸਕੱਤਰ ਦੇ ਅਹੁਦੇ ਨਾਲ ਨਿਵਾਜਿਆ ...

ਪੂਰੀ ਖ਼ਬਰ »

ਤਿੰਨ ਗਰਾਮ ਹੈਰੋਇਨ ਸਮੇਤ ਕਾਬੂ

ਫ਼ਿਰੋਜ਼ਪੁਰ, 11 ਜੁਲਾਈ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਦੀ ਹਦੂਦ ਅੰਦਰ ਪੈਂਦੇ ਲੱਖੋ ਕੇ ਪੁਲਿਸ ਵਲੋਂ ਮੰਗਲ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਵਾਸੀ ਚੱਕ ਭੰਗੇ ਵਾਲਾ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ 'ਚੋਂ 3 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਉਕਤ ਿਖ਼ਲਾਫ਼ ਐਨ. ਡੀ. ...

ਪੂਰੀ ਖ਼ਬਰ »

ਰਾਜਨੀਤੀ ਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਸਾਰੇ ਨਸ਼ਿਆਂ ਿਖ਼ਲਾਫ਼ ਲਾਮਬੰਧ ਹੋਵੋ-ਚੰਦੜ੍ਹ

ਮੁੱਦਕੀ, 11 ਜੁਲਾਈ (ਭਾਰਤ ਭੂਸ਼ਨ ਅਗਰਵਾਲ)- ਸਾਰੇ ਲੋਕਾਂ ਨੂੰ ਰਾਜਨੀਤੀ ਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਨਸ਼ਿਆਂ ਵਿਰੁੱਧ ਲਾਮਬੰਦ ਹੋਣਾ ਚਾਹੀਦਾ ਹੈ ਤਾਂ ਜੋ ਨੌਜਵਾਨਾਂ ਦੀ ਦਿਨੋਂ-ਦਿਨ ਨਸਲਕੁਸ਼ੀ ਤੇ ਵੱਧ ਰਹੀ ਨਸ਼ੇ ਦੀ ਬਲੈਕ ਨੂੰ ਠੱਲ੍ਹ ਪਾ ਕੇ ਪੰਜਾਬ ਦੀ ...

ਪੂਰੀ ਖ਼ਬਰ »

ਫੈਡਰੇਸ਼ਨ ਗਰੇਵਾਲ ਨੌਜਵਾਨਾਂ ਦੀ ਮਾਲਵਾ ਖੇਤਰ 'ਚ ਪਹਿਲੀ ਪਸੰਦ ਬਣੀ-ਵਿਰਕ, ਕਲਸੀ, ਖ਼ਾਲਸਾ

ਫ਼ਿਰੋਜ਼ਪੁਰ, 11 ਜੁਲਾਈ (ਤਪਿੰਦਰ ਸਿੰਘ)- ਧਾਰਮਿਕ, ਰਾਜਨੀਤਿਕ ਅਤੇ ਸਮਾਜ ਸੇਵਾ 'ਚ ਮੋਹਰੀ ਰੋਲ ਅਦਾ ਕਰਨ ਵਾਲੀ ਸਿੱਖ ਕੌਮ ਦੇ ਹਰਿਆਵਲ ਕਸਬੇ ਦਾ ਨਾਮ ਨਾਲ ਜਾਣੀ ਜਾਂਦੀ ਸਿੱਖ ਸਟੂਡੈਂਟਸ ਫੈਡਰੇਸ਼ਨ ਗਰੇਵਾਲ ਸਿੱਖ ਨੌਜਵਾਨਾ ਦੀ ਮਾਲਵਾ ਖੇਤਰ 'ਚੋਂ ਪਹਿਲੀ ਪਸੰਦ ਬਣ ...

ਪੂਰੀ ਖ਼ਬਰ »

ਵਿਸ਼ਵ ਆਬਾਦੀ ਦਿਵਸ ਮਨਾਇਆ

ਗੁਰੂਹਰਸਹਾਏ, 11 ਜੁਲਾਈ (ਅਮਰਜੀਤ ਸਿੰਘ ਬਹਿਲ)- ਸਿਵਲ ਸਰਜਨ ਫ਼ਿਰੋਜ਼ਪੁਰ ਡਾ: ਗੁਰਮਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਡਾ: ਹੁਸਨਪਾਲ ਸੀਨੀਅਰ ਮੈਡੀਕਲ ਅਫ਼ਸਰ ਸੀ.ਐੱਸ.ਸੀ. ਗੁਰੂਹਰਸਹਾਏ ਦੀ ਅਗਵਾਈ ਵਿਚ ਬਲਾਕ ਪੱਧਰੀ 'ਵਿਸ਼ਵ ਆਬਾਦੀ ਦਿਵਸ' ਮਨਾਇਆ ਗਿਆ, ਜਿਸ ...

ਪੂਰੀ ਖ਼ਬਰ »

-ਮਾਮਲਾ ਪੈਸੇ ਲੈ ਕੇ ਵੀ ਜ਼ਮੀਨ ਨਾ ਵਹਾਉਣ ਦਾ-

ਪੁਲਿਸ ਪ੍ਰਸ਼ਾਸਨ ਭਿ੍ਸ਼ਟ ਮੁਲਾਜ਼ਮਾਂ ਿਖ਼ਲਾਫ਼ ਸਖ਼ਤ ਕਾਰਵਾਈ ਕਰੇ-ਮੰਡ, ਲੌਹਕਾ

ਮਖੂ, 11 ਜੁਲਾਈ (ਮੁਖਤਿਆਰ ਸਿੰਘ ਧੰਜੂ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਮੰਡ ਅਤੇ ਪੈੱ੍ਰਸ ਸਕੱਤਰ ਸੁਖਵੰਤ ਸਿੰਘ ਲੋਹਕਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿੰਡ ਲਾਲੂਵਾਲਾ ਦੇ ਕਿਸਾਨ ਸ਼ਿੰਦਰ ...

ਪੂਰੀ ਖ਼ਬਰ »

ਸੱਭਿਆਚਾਰਕ ਮੇਲਾ ਕਰਵਾਇਆ

ਜ਼ੀਰਾ, 11 ਜੁਲਾਈ (ਮਨਜੀਤ ਸਿੰਘ ਢਿੱਲੋਂ)- ਨੇੜਲੇ ਪਿੰਡ ਮੱਲ੍ਹੇਸ਼ਾਹ ਵਿਖੇ ਗ੍ਰਾਮ ਪੰਚਾਇਤ, ਸੇਵਾ ਕਮੇਟੀ ਅਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਪੀਰ ਬਾਬਾ ਮੱਲ੍ਹੇਸ਼ਾਹ ਦੀ ਯਾਦ ਵਿਚ ਸਾਲਾਨਾ ਸੱਭਿਆਚਾਰਕ ਮੇਲਾ ਕਰਵਾਇਆ ਗਿਆ | ਇਸ ਮੌਕੇ ਦਰਗਾਹ 'ਤੇ ...

ਪੂਰੀ ਖ਼ਬਰ »

ਪਿੰਡ ਘੋੜਾ ਚੱਕ ਵਿਖੇ ਮੇਲਾ ਅੱਜ

ਮਮਦੋਟ, 11 ਜੁਲਾਈ (ਸੁਖਦੇਵ ਸਿੰਘ ਸੰਗਮ)- ਨਜ਼ਦੀਕੀ ਪਿੰਡ ਘੋੜਾ ਚੱਕ ਵਿਖੇ ਬਾਬਾ ਬਹਾਦਰ ਨੂਰ ਸ਼ਾਹ ਦਾ ਸਾਲਾਨਾ ਜੋੜ ਮੇਲਾ 12 ਜੁਲਾਈ ਦਿਨ ਵੀਰਵਾਰ ਨੂੰ (ਨੇੜੇ ਜੰਗਲ) ਲਗਾਇਆ ਜਾ ਰਿਹਾ ਹੈ | ਮੇਲਾ ਪ੍ਰਬੰਧਕ ਸਰਪੰਚ ਛਿੰਦਰ ਸਿੰਘ ਘੋੜਾ ਚੱਕ ਨੇ ਦੱਸਿਆ ਕਿ ਮੇਲੇ ਦੌਰਾਨ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ 'ਚ ਕੰਪਿਊਟਰ ਟਾਈਪਿੰਗ ਮੁਕਾਬਲੇ ਕਰਵਾਏ

ਫ਼ਿਰੋਜ਼ਪੁਰ, 11 ਜੁਲਾਈ (ਮਲਕੀਅਤ ਸਿੰਘ)- ਬੱਚਿਆਂ ਅੰਦਰ ਤਕਨੀਕੀ ਸਿੱਖਿਆ ਨੂੰ ਬੜ੍ਹਾਵਾ ਦੇਣ ਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ਪੁਰ ਸ਼ਹਿਰ ਵਿਖੇ ਸਕੂਲ ਪੱਧਰ 'ਤੇ ਕੰਪਿਊਟਰ ਟਾਈਪਿੰਗ ਮੁਕਾਬਲੇ ਕਰਵਾਏ ਗਏ, ਜਿਸ ਦੀ ਅਗਵਾਈ ਪਿ੍ੰਸੀਪਲ ...

ਪੂਰੀ ਖ਼ਬਰ »

ਟੀ.ਐੱਸ. ਸ਼ੇਰਗਿੱਲ ਸੇਵਾ ਮੁਕਤ ਲੈਫ਼ਟੀਨੈਂਟ ਜਰਨਲ ਵਲੋਂ ਮੈਮੋਰੀਅਲ ਫ਼ਿਰੋਜ਼ਸ਼ਾਹ, ਮੁੱਦਕੀ ਅਤੇ ਸੀ-ਪਾਈਟ ਸੈਂਟਰ ਦਾ ਦੌਰਾ

ਫ਼ਿਰੋਜ਼ਪੁਰ, 11 ਜੁਲਾਈ (ਜਸਵਿੰਦਰ ਸਿੰਘ ਸੰਧੂ)- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਸੀਨੀਅਰ ਸਲਾਹਕਾਰ ਟੀ.ਐਸ. ਸ਼ੇਰਗਿੱਲ ਸੇਵਾ ਮੁਕਤ ਲੈਫ਼ਟੀਨੈਂਟ ਜਰਨਲ, ਵਾਈਸ ਚੇਅਰਮੈਨ ਗਾਰਡੀਅਨ ਆਫ਼ ਗਵਰਨੈਂਸ ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਪਹੁੰਚੇ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਵਲੋਂ ਵਿਸ਼ਾਲ ਇਕੱਠ

ਗੋਲੂ ਕਾ ਮੋੜ, 11 ਜੁਲਾਈ (ਸੁਰਿੰਦਰ ਸਿੰਘ ਲਾਡੀ)-ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਗੋਲੂ ਕਾ ਮੋੜ 'ਤੇ ਵਿਸ਼ਾਲ ਇਕੱਠ ਕੀਤਾ ਗਿਆ | ਇਕੱਠ ਨੂੰ ਸੰਬੋਧਨ ਕਰਦਿਆਂ ਹੋਇਆ ਕਾਂਗਰਸੀ ਆਗੂਆਂ ਨੇ ਕਿਹਾ ਕਿ ਹਲਕਾ ਗੁਰੂਹਰਸਹਾਏ ਦੇ ਪਿੰਡ ਬਾਜ਼ੇ ਕੇ ਦੇ ਨਿਵਾਸੀ ਕਸ਼ਮੀਰ ...

ਪੂਰੀ ਖ਼ਬਰ »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਲਗਾਇਆ ਮੁਫ਼ਤ ਮੈਡੀਕਲ ਚੈੱਕਅਪ ਕੈਂਪ

ਫ਼ਿਰੋਜ਼ਪੁਰ 11 ਜੁਲਾਈ (ਜਸਵਿੰਦਰ ਸਿੰਘ ਸੰਧੂ)- ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿਵਲ ਸਰਜਨ ਡਾ: ਗੁਰਮਿੰਦਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਿਰੋਜ਼ਪੁਰ ਵਿਚ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮੁਫ਼ਤ ਮੈਡੀਕਲ ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ 'ਤੇ ਸਫ਼ਾਈ ਕਰਮਚਾਰੀ ਭੁੱਖ ਹੜਤਾਲ 'ਤੇ ਬੈਠੇ

ਅਬੋਹਰ, 11 ਮਾਰਚ (ਸੁਖਜੀਤ ਸਿੰਘ ਬਰਾੜ)-ਚਾਰ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ 'ਤੇ ਬੀਤੇ 10 ਦਿਨ ਤੋਂ ਹੜਤਾਲ 'ਤੇ ਚੱਲ ਰਹੇ ਸਥਾਨਕ ਨਗਰ ਕੌਾਸਲ ਦੇ ਕਰਮਚਾਰੀਆਂ ਵਲੋਂ ਅੱਜ ਤੋਂ ਭੁੱਖ ਹੜਤਾਲ ਵੀ ਸ਼ੁਰੂ ਕਰ ਦਿੱਤੀ ਗਈ ਹੈ | ਅੱਜ ਯੂਨੀਅਨ ਪ੍ਰਧਾਨ ਓਮ ਪ੍ਰਕਾਸ਼ ਦੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ

ਜ਼ੀਰਾ, 9 ਜੁਲਾਈ (ਮਨਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਹੰਗਾਮੀ ਮੀਟਿੰਗ ਗੁਲਜ਼ਾਰ ਸਿੰਘ ਮੀਤ ਪ੍ਰਧਾਨ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਪ੍ਰੀਤਮ ਸਿੰਘ ਮੀਹਾਂ ਸਿੰਘ ਵਾਲਾ ਤੇ ਦਰਸ਼ਨ ਸਿੰਘ ...

ਪੂਰੀ ਖ਼ਬਰ »

ਲੈਫ਼ੀ. ਜਨਰਲ ਟੀ.ਐੱਸ. ਸ਼ੇਰਗਿੱਲ ਵਲੋਂ 'ਗਾਰਡੀਅਨ ਆਫ਼ ਗਵਰਨੈਂਸ' (ਜੀ.ਓ.ਜੀਜ਼) ਨਾਲ ਮੀਟਿੰਗ

ਗੁਰੂਹਰਸਹਾਏ, 11 ਜੁਲਾਈ (ਸੰਧੂ, ਕੰਬੋਜ, ਬਹਿਲ)- ਲੈਫੀ. ਜਨਰਲ (ਸੇਵਾ ਮੁਕਤ) ਸ੍ਰੀ ਟੀ.ਐੱਸ ਸ਼ੇਰਗਿੱਲ ਸੀਨੀਅਰ ਵਾਈਸ ਚੇਅਰਮੈਨ 'ਗਾਰਡੀਅਨ ਆਫ਼ ਗਵਰਨੈਂਸ' ਅਤੇ ਸੀਨੀਅਰ ਐਡਵਾਈਜ਼ਰ ਮੁੱਖ ਮੰਤਰੀ ਪੰਜਾਬ ਵਲੋਂ ਇੱਥੇ ਸਾਬਕਾ ਫ਼ੌਜੀ ਅਧਿਕਾਰੀਆਂ ਤੇ ਜਵਾਨਾਂ ਨਾਲ ...

ਪੂਰੀ ਖ਼ਬਰ »

ਨਵੇਂ ਡੀ.ਐੱਸ.ਪੀ. ਜਸਵੀਰ ਸਿੰਘ ਨੇ ਸੰਭਾਲਿਆ ਅਹੁਦਾ

ਗੁਰੂਹਰਸਹਾਏ, 11 ਜੁਲਾਈ (ਸੰਧੂ)- ਸਬ ਡਵੀਜ਼ਨ ਗੁਰੂਹਰਸਹਾਏ ਵਿਖੇ ਨਵੇਂ ਆਏ ਡੀ.ਐੱਸ.ਪੀ. ਜਸਵੀਰ ਸਿੰਘ ਨੇ ਅੱਜ ਸ਼ਾਮ ਆਪਣਾ ਕਾਰਜ ਭਾਰ ਸੰਭਾਲ ਲਿਆ ਹੈ | ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਨਿੱਜੀ ਸਕੱਤਰ ਨਸੀਬ ਸਿੰਘ ਸੰਧੂ ਦੀ ਹਾਜ਼ਰੀ 'ਚ ਉਨ੍ਹਾਂ ਅਹੁਦਾ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ 'ਚ ਅਕਾਲੀ ਸਾਂਸਦ ਘੁਬਾਇਆ ਦੀ ਗ਼ੈਰ ਮੌਜੂਦਗੀ ਨੇ ਸਿਆਸੀ ਰਿਸ਼ਤਿਆਂ 'ਚ ਕੁੜੱਤਨ ਕੀਤੀ ਜ਼ਾਹਰ

ਜਲਾਲਾਬਾਦ, 11 ਜੁਲਾਈ (ਕਰਨ ਚੁਚਰਾ)-ਲੋਕ ਸਭਾ ਹਲਕਾ ਫਿਰੋਜਪੁਰ ਤੋਂ ਅਕਾਲੀ ਸਾਂਸਦ ਸ਼ੇਰ ਸਿੰਘ ਘੁਬਾਇਆ ਦੇ ਆਪਣੇ ਹਲਕੇ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕਿਸਾਨ ਕਲਿਆਣ ਰੈਲੀ ਲਈ ਸੱਦਾ ਪੱਤਰ ਨਾ ਮਿਲਣ ਕਾਰਣ ਸਾਂਸਦ ਘੁਬਾਇਆ ਹਲਕੇ ...

ਪੂਰੀ ਖ਼ਬਰ »

ਸਾਬਕਾ ਜੰਗਲਾਤ ਮੰਤਰੀ ਹੰਸ ਰਾਜ ਜੋਸਨ ਵਲੋਂ ਵਰਕਰ ਮੀਟਿੰਗ ਦਾ ਆਯੋਜਨ

ਜਲਾਲਾਬਾਦ, 11 ਜੁਲਾਈ (ਹਰਪ੍ਰੀਤ ਸਿੰਘ ਪਰੂਥੀ)-ਸਾਬਕਾ ਜੰਗਲਾਤ ਮੰਤਰੀ ਹੰਸ ਰਾਜ ਜੋਸਨ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਵਿਖੇ ਵਰਕਰ ਮੀਟਿੰਗ ਦਾ ਆਯੋਜਨ ਕੀਤਾ ਗਿਆ | ਇਸ ਵਰਕਰ ਮੀਟਿੰਗ ਵਿੱਚ ਆਸ-ਪਾਸ ਦੇ ਪਿੰਡਾਂ ਵਿਚੋਂ ਕਾਂਗਰਸੀ ਵਰਕਰਾਂ ਨੇ ਵੱਡੀ ਗਿਣਤੀ ਵਿੱਚ ...

ਪੂਰੀ ਖ਼ਬਰ »

ਡੀ. ਸੀ. ਫ਼ਾਜ਼ਿਲਕਾ ਵਲੋਂ ਮੰਗ-ਪੱਤਰ ਨਾ ਲੈਣ ਤੇ ਆਸ਼ਾ ਵਰਕਰਾਂ ਨੇ ਕੀਤੀ ਨਿੰਦਾ

ਜਲਾਲਾਬਾਦ, 11 ਜੁਲਾਈ (ਜਤਿੰਦਰ ਪਾਲ ਸਿੰਘ)-ਆਲ ਇੰਡੀਆ ਆਸ਼ਾ ਵਰਕਰਜ਼ ਅਤੇ ਫੈਸੀਲੇਟਰ ਯੂਨੀਅਨ ਏਟਕ ਨੇ ਅੱਜ ਪੈੱ੍ਰਸ ਨੋਟ ਜਾਰੀ ਕਰਦੇ ਹੋਏ ਡੀ ਸੀ ਫ਼ਾਜ਼ਿਲਕਾ ਦੇ ਿਖ਼ਲਾਫ਼ ਗ਼ੁੱਸਾ ਪ੍ਰਗਟ ਕੀਤਾ | ਪੈੱ੍ਰਸ ਨੋਟ ਵਿਚ ਆਸ਼ਾ ਵਰਕਰਜ਼ ਅਤੇ ਫੈਸੀਲੇਟਰ ਯੂਨੀਅਨ ਨੇ ...

ਪੂਰੀ ਖ਼ਬਰ »

ਪਿੰਡ ਵਾਸੀਆਂ ਨੂੰ ਕਸਰਤ ਦੀ ਮਹੱਤਤਾ ਬਾਰੇ ਕੀਤਾ ਜਾਗਰੂਕ

ਫ਼ਾਜ਼ਿਲਕਾ, 11 ਜੁਲਾਈ (ਅਮਰਜੀਤ ਸ਼ਰਮਾ)-ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਦੇ ਦਿਸ਼ਾ-ਨਿਰਦੇਸ਼ਾ ਹੇਠ ਯੁਵਕ ਸੇਵਾਵਾਂ ਵਿਭਾਗ ਵੱਲੋਂ ਕਸਰਤ ਤੇ ਸਵੇਰ ਦੀ ਸੈਰ ਦੀ ਮਹੱਤਤਾ ਬਾਰੇ ...

ਪੂਰੀ ਖ਼ਬਰ »

ਬੀ. ਪੀ. ਈ. ਓ. ਸੋਮ ਕੁਮਾਰ ਗਾਂਧੀ ਵਲੋਂ ਸਕੂਲਾਂ ਦਾ ਦੌਰਾ

ਸੀਤੋ ਗੁੰਨੋ, 11 ਜੁਲਾਈ (ਜਸਮੇਲ ਸਿੰਘ ਢਿੱਲੋਂ)-ਬੀ.ਪੀ.ਈ.ਓ. ਸੋਮ ਕੁਮਾਰ ਗਾਂਧੀ ਵਲੋਂ ਸੀਤੋ ਗੁੰਨੋ ਖੇਤਰ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ ਗਿਆ | ਜਿੱਥੇ ਉਨ੍ਹਾਂ ਨੇ ਇਲਾਕੇ ਦੇ ਕੁੱਝ ਸਕੂਲਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਉੱਥੇ ਉਨ੍ਹਾਂ ਨੇ ਸਕੂਲਾਂ ਦੇ ...

ਪੂਰੀ ਖ਼ਬਰ »

ਗੰਗਾਨਗਰ ਹਵਾਈ ਸੇਵਾ ਨਾਲ ਜੁੜਿਆ

ਸ੍ਰੀਗੰਗਾਨਗਰ, 11 ਜੁਲਾਈ (ਦਵਿੰਦਰਜੀਤ ਸਿੰਘ)-ਸ੍ਰੀਗੰਗਾਨਗਰ ਅੱਜ ਤੋਂ ਇੰਟਰ ਸਟੇਟ ਏਅਰ ਸਰਵਿਸਿਜ਼ ਦੇ ਤਹਿਤ ਹਵਾਈ ਸੇਵਾ ਨਾਲ ਜੁੜ ਗਿਆ ਹੈ | ਅਜੇ ਜੈਪੁਰ ਤੋਂ ਗੰਗਾਨਗਰ ਅਤੇ ਗੰਗਾਨਗਰ ਤੋਂ ਜੈਪੁਰ ਨਾਲ ਹੀ ਜੁੜਿਆ ਹੈ ਜਲਦੀ ਹੀ ਇੱਥੋਂ ਬੀਕਾਨੇਰ ਲਈ ਵੀ ਹਵਾਈ ...

ਪੂਰੀ ਖ਼ਬਰ »

ਜਲਾਲਾਬਾਦ ਤੋਂ ਵੱਖ-ਵੱਖ ਥਾਵਾਂ ਨੂੰ ਜਾਣ ਲਈ ਬੱਸਾਂ ਬਦਲਣ ਵਾਲੇ ਲੋਕ ਪ੍ਰੇਸ਼ਾਨ

ਜਲਾਲਾਬਾਦ, 11ਜੁਲਾਈ (ਜਤਿੰਦਰ ਪਾਲ ਸਿੰਘ)-ਜਲਾਲਾਬਾਦ ਸ਼ਹਿਰ ਤੋਂ ਫ਼ਾਜ਼ਿਲਕਾ, ਫ਼ਿਰੋਜਪੁਰ, ਸ਼੍ਰੀ ਮੁਕਤਸਰ ਸਾਹਿਬ, ਲੱਖੇ ਵਾਲੀ ਮੰਡੀ, ਬਾਹਮਣੀ ਵਾਲਾ ਆਦਿ ਸ਼ਹਿਰਾਂ ਅਤੇ ਮੰਡੀਆਂ ਨੂੰ ਜਾਣ ਲਈ ਜਲਾਲਾਬਾਦ ਤੋਂ ਬੱਸ ਬਦਲਣ ਲਈ ਲੋਕਾਂ ਨੂੰ ਕਾਫ਼ੀ ਖੱਜਲ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਨੇ ਪਟਿਆਲਾ ਵਾਹਨ ਮਾਰਚ ਲਈ ਜਾਰੀ ਕੀਤਾ ਪੋਸਟਰ

ਫ਼ਾਜ਼ਿਲਕਾ, 11 ਜੁਲਾਈ (ਅਮਰਜੀਤ ਸ਼ਰਮਾ)- ਸਾਂਝਾ ਅਧਿਆਪਕ ਮੋਰਚਾ ਪੰਜਾਬ ਜ਼ਿਲ੍ਹਾ ਇਕਾਈ ਫ਼ਾਜ਼ਿਲਕਾ ਵਲੋਂ ਡੀ.ਸੀ. ਕੰਪਲੈਕਸ ਪਾਰਕ ਵਿਖੇ ਪਟਿਆਲਾ ਅੰਦਰ ਹੋਣ ਵਾਲੇ ਸੂਬਾ ਪੱਧਰੀ ਵਾਹਨ ਮਾਰਚ ਸਬੰਧੀ ਪੋਸਟਰ ਜਾਰੀ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਸ੍ਰੀ ਹੰਸ ਰਾਜ ਜੋਸਨ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਮੰਡੀ ਰੋੜਾਂਵਾਲੀ, 11 ਜੁਲਾਈ (ਮਨਜੀਤ ਸਿੰਘ ਬਰਾੜ)- ਇੱਥੋਂ ਨਾਲ ਲੱਗਦੇ ਪਿੰਡ ਹਲੀਮ ਵਾਲਾ ਵਿਖੇ ਬੀਤੀ ਦੇਰ ਸ਼ਾਮ ਸਾਬਕਾ ਖੇਤੀਬਾੜੀ ਮੰਤਰੀ ਸ੍ਰੀ ਹੰਸਰਾਜ ਜੋਸਨ ਵਲੋਂ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਆ ਰਹੀਆਂ ਬਲਾਕ ਸੰਮਤੀ, ਜ਼ਿਲ੍ਹਾ ਪ੍ਰੀਸ਼ਦ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX