ਤਾਜਾ ਖ਼ਬਰਾਂ


'84 ਕਤਲੇਆਮ ਮਾਮਲੇ 'ਚ ਸੱਜਣ ਕੁਮਾਰ ਨੂੰ ਦੋਸ਼ੀ ਕਰਾਰੇ ਜਾਣ 'ਤੇ ਟਾਈਟਲਰ ਨੇ ਦਿੱਤਾ ਇਹ ਬਿਆਨ
. . .  21 minutes ago
ਨਵੀਂ ਦਿੱਲੀ, 16 ਜਨਵਰੀ- ਕਾਂਗਰਸ ਦੇ ਸਾਬਕਾ ਨੇਤਾ ਸੱਜਣ ਕੁਮਾਰ ਨੂੰ 1984 ਸਿੱਖ ਕਤਲੇਆਮ ਨਾਲ ਜੁੜੇ ਇੱਕ ਮਾਮਲੇ 'ਚ ਦੋਸ਼ੀ ਕਰਾਰੇ ਜਾਣ 'ਤੇ ਕਾਂਗਰਸ ਨੇਤਾ ਜਗਦੀਸ਼ ਟਾਈਟਲਰ ਦਾ ਕਹਿਣਾ ਹੈ ਕਿ ਜਦੋਂ ਅਦਾਲਤ ਨੇ ਫ਼ੈਸਲਾ ਸੁਣਾ ਦਿੱਤਾ ਹੈ ਤਾਂ ਕੋਈ ਕੀ ਕਹਿ...
ਸ਼ੀਲਾ ਦੀਕਸ਼ਤ ਦੀ ਤਾਜਪੋਸ਼ੀ ਮੌਕੇ ਟਾਈਟਲਰ ਦੀ ਮੌਜੂਦਗੀ 'ਤੇ ਹਰਸਿਮਰਤ ਬਾਦਲ ਨੇ ਚੁੱਕੇ ਸਵਾਲ
. . .  34 minutes ago
ਨਵੀਂ ਦਿੱਲੀ, 16 ਜਨਵਰੀ- ਸ਼ੀਲਾ ਦੀਕਸ਼ਤ ਵਲੋਂ ਅੱਜ ਦਿੱਲੀ ਕਾਂਗਰਸ ਦੀ ਕਮਾਨ ਸੰਭਾਲਣ ਮੌਕੇ ਕਰਾਏ ਪ੍ਰੋਗਰਾਮ 'ਚ ਜਗਦੀਸ਼ ਟਾਈਟਲਰ ਦੀ ਮੌਜੂਦਗੀ 'ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਅਤੀਤ 'ਚ ਰਾਹੁਲ ਗਾਂਧੀ ਦੇ...
ਸਵਾਈਨ ਫਲੂ ਕਾਰਨ 45 ਸਾਲਾ ਵਿਅਕਤੀ ਦੀ ਮੌਤ
. . .  43 minutes ago
ਜਲਾਲਾਬਾਦ, 16 ਜਨਵਰੀ (ਕਰਨ ਚੁਚਰਾ)- ਸ਼ਹਿਰ ਦੀ ਬਸਤੀ ਗੋਬਿੰਦ ਨਗਰੀ 'ਚ ਇੱਕ 45 ਸਾਲਾ ਵਿਅਕਤੀ ਦੀ ਸਵਾਈਨ ਫਲੂ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਕੇਵਲ ਕ੍ਰਿਸ਼ਨ ਦੇ ਰੂਪ 'ਚ ਹੋਈ ਹੈ। ਕੇਵਲ ਕ੍ਰਿਸ਼ਨ ਖੇਤੀਬਾੜੀ ਅਤੇ ਮਿਹਨਤ-ਮਜ਼ਦੂਰੀ ਕਰਕੇ...
ਸ਼ੀਲਾ ਦੀਕਸ਼ਤ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਪ੍ਰੋਗਰਾਮ 'ਚ ਨਜ਼ਰ ਆਏ ਜਗਦੀਸ਼ ਟਾਈਟਲਰ
. . .  54 minutes ago
ਨਵੀਂ ਦਿੱਲੀ, 16 ਜਨਵਰੀ- ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਸ਼ੀਲਾ ਦੀਕਸ਼ਤ ਨੇ ਅੱਜ ਦਿੱਲੀ ਕਾਂਗਰਸ ਦੀ ਕਮਾਨ ਸੰਭਾਲ ਲਈ ਹੈ। ਉਨ੍ਹਾਂ ਦੀ ਤਾਜਪੋਸ਼ੀ ਸੰਬੰਧੀ ਕਰਾਏ ਪ੍ਰੋਗਰਾਮ 'ਚ ਜਿੱਥੇ ਕਾਂਗਰਸ ਦੇ ਕਈ ਨੇਤਾ ਮੌਜੂਦ ਸਨ, ਉੱਥੇ ਹੀ...
ਡੀ. ਜੀ. ਪੀ. ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਮੇਤ ਪੰਜ ਸੂਬਿਆਂ ਨੂੰ ਸੁਪਰੀਮ ਕੋਰਟ ਵਲੋਂ ਝਟਕਾ
. . .  about 1 hour ago
ਨਵੀਂ ਦਿੱਲੀ, 16 ਜਨਵਰੀ- ਸੁਪਰੀਮ ਕੋਰਟ ਨੇ ਅੱਜ ਸੂਬਿਆਂ 'ਚ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ. ਜੀ. ਪੀ.) ਦੀ ਨਿਯੁਕਤੀ ਸੰਬੰਧੀ ਆਪਣੇ ਪਿਛਲੇ ਸਾਲ ਦੇ ਹੁਕਮ 'ਚ ਬਦਲਾਅ ਕਰਨ ਵਾਲੀਆਂ ਪੰਜਾਬ, ਹਰਿਆਣਾ, ਕੇਰਲ, ਪੱਛਮੀ ਬੰਗਾਲ ਅਤੇ ਬਿਹਾਰ...
ਕਰਤਾਰਪੁਰ ਸਾਹਿਬ ਲਾਂਘਾ ਬਣਾਉਣ 'ਚ ਦੇਰੀ ਕਾਂਗਰਸ ਸਰਕਾਰ ਦੀ ਨਾਕਾਮੀ- ਸਾਂਪਲਾ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 16 ਜਨਵਰੀ (ਰਣਜੀਤ ਸਿੰਘ ਢਿੱਲੋਂ)- ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਅੱਜ ਸ੍ਰੀ ਮੁਕਤਸਰ ਸਾਹਿਬ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘਾ ਪਹਿਲੇ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ...
ਆਪਣੇ ਅਸਤੀਫ਼ੇ 'ਚ ਮਾਸਟਰ ਬਲਦੇਵ ਨੇ ਕੇਜਰੀਵਾਲ ਨੂੰ ਲਿਖੀਆਂ ਇਹ ਗੱਲਾਂ
. . .  about 1 hour ago
ਚੰਡੀਗੜ੍ਹ, 16 ਜਨਵਰੀ (ਅਜਾਇਬ ਸਿੰਘ ਔਜਲਾ)- ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਅੱਜ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਭੇਜੇ ਆਪਣੇ ਅਸਤੀਫ਼ਾ...
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  about 2 hours ago
ਭੋਗਪੁਰ, 16 ਜਨਵਰੀ (ਕਮਲਜੀਤ ਸਿੰਘ ਡੱਲੀ)- ਪਠਾਨਕੋਟ-ਜਲੰਧਰ ਕੌਮੀ ਹਾਈਵੇਅ 'ਤੇ ਪਿੰਡ ਡੱਲੀ ਵਿਖੇ ਅੱਜ ਇੱਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਮੋਟਰਸਾਈਕਲ ਸਵਾਰ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੂਜਾ...
ਭਾਖੜਾ ਨਹਿਰ 'ਚ ਡਿੱਗੀ ਕਾਰ, ਤਿੰਨ ਨੌਜਵਾਨਾਂ ਦੀ ਮੌਤ
. . .  about 2 hours ago
ਕੀਰਤਪੁਰ ਸਾਹਿਬ, 16 ਜਨਵਰੀ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)- ਬੀਤੀ ਰਾਤ ਨਜ਼ਦੀਕੀ ਪਿੰਡ ਅਟਾਰੀ ਵਿਖੇ ਇੱਕ ਭਿਆਨਕ ਹਾਦਸਾ ਵਾਪਰਿਆ। ਇੱਥੇ ਇੱਕ ਕਾਰ ਨਹਿਰ 'ਚ ਡਿੱਗ ਪਈ। ਇਸ ਹਾਦਸੇ 'ਚ ਕਾਰ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਪੁਲਿਸ ਅਤੇ...
ਫਿਲੌਰ ਸਥਿਤ ਪੰਜਾਬ ਐਂਡ ਸਿੰਧ ਬੈਂਕ 'ਚ ਚੋਰੀ ਦੀ ਨਾਕਾਮ ਕੋਸ਼ਿਸ਼
. . .  about 2 hours ago
ਫਿਲੌਰ, 16 ਜਨਵਰੀ (ਸੁਰਜੀਤ ਸਿੰਘ ਬਰਨਾਲਾ)- ਬੀਤੀ ਰਾਤ 12 ਵਜੇ ਦੇ ਕਰੀਬ ਫਿਲੌਰ ਦੇ ਨਵਾਂਸ਼ਹਿਰ ਰੋਡ 'ਤੇ ਸਥਿਤ ਪੰਜਾਬ ਐਂਡ ਸਿੰਧ ਬੈਂਕ 'ਚ ਚੋਰਾਂ ਨੇ ਸਟਰਾਂਗ ਰੂਮ ਤੋੜ ਕੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ, ਜਿਹੜੀ ਕਿ ਅਸਫ਼ਲ ਰਹੀ। ਹਾਲਾਂਕਿ ਜਾਂਦੇ ਸਮੇਂ ਚੋਰ ਬੈਂਕ...
ਨਾਗੇਸ਼ਵਰ ਰਾਓ ਦੀ ਨਿਯੁਕਤੀ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅਗਲੇ ਹਫ਼ਤੇ ਹੋਵੇਗੀ ਸੁਣਵਾਈ
. . .  about 3 hours ago
ਨਵੀਂ ਦਿੱਲੀ, 16 ਜਨਵਰੀ- ਐੱਮ. ਨਾਗੇਸ਼ਵਰ ਰਾਓ ਨੂੰ ਸੀ. ਬੀ. ਆਈ. ਦਾ ਅੰਤਰਿਮ ਨਿਰਦੇਸ਼ਕ ਬਣਾਏ ਜਾਣ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਲਈ ਸੁਪਰੀਮ ਕੋਰਟ ਤਿਆਰ ਹੋ ਗਿਆ ਹੈ। ਸੁਪਰੀਮ ਕੋਰਟ 'ਚ ਇਸ ਪਟੀਸ਼ਨ 'ਤੇ ਸੁਣਵਾਈ ਅਗਲੇ ਹਫ਼ਤੇ ਹੋਵੇਗੀ...
ਕੀਨੀਆ ਦੀ ਰਾਜਧਾਨੀ ਨੈਰੋਬੀ 'ਚ ਧਮਾਕਾ, 15 ਲੋਕਾਂ ਦੀ ਮੌਤ
. . .  about 3 hours ago
ਨੈਰੋਬੀ, 16 ਜਨਵਰੀ- ਕੀਨੀਆ ਦੀ ਰਾਜਧਾਨੀ ਨੈਰੋਬੀ 'ਚ ਸਥਿਤ ਇੱਕ ਹੋਟਲ 'ਚ ਬੀਤੀ ਰਾਤ ਹੋਏ ਧਮਾਕੇ 'ਚ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ। ਇਸ ਧਮਾਕੇ 'ਚ 30 ਲੋਕ ਜ਼ਖ਼ਮੀ ਹੋਏ ਹਨ। ਕੀਨੀਆ ਦੀਆਂ ਮੀਡੀਆ ਰਿਪੋਰਟਾਂ ਮੁਤਾਬਕ ਹੋਟਲ 'ਚ ਫਸੇ ਹੋਏ ਲੋਕਾਂ ਨੂੰ...
'ਆਪ' ਨੂੰ ਵੱਡਾ ਝਟਕਾ, ਵਿਧਾਇਕ ਮਾਸਟਰ ਬਲਦੇਵ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  about 2 hours ago
ਚੰਡੀਗੜ੍ਹ, 16 ਜਨਵਰੀ- ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮਾਸਟਰ ਬਲਦੇਵ ਪੰਜਾਬ ਦੇ ਦੂਜੇ ਅਜਿਹੇ ਵਿਧਾਇਕ ਹਨ, ਜਿਨ੍ਹਾਂ ਨੇ 'ਆਪ' ਤੋਂ ਅਸਤੀਫ਼ਾ...
ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਚਲਾਏ ਜਾਣ ਕਾਰਨ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  about 4 hours ago
ਪਟਨਾ, 16 ਜਨਵਰੀ- ਬਿਹਾਰ ਦਾ ਹਾਜੀਪੁਰ 'ਚ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਚਲਾਏ ਜਾਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਉੱਥੇ ਹੀ ਇਸ ਹਮਲੇ 'ਚ ਇੱਕ ਵਿਅਕਤੀ ਜ਼ਖ਼ਮੀ ਹੋਇਆ ਹੈ। ਪੁਲਿਸ ਵਲੋਂ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ...
ਵਿਆਹ ਦੀਆਂ ਤਿਆਰੀਆਂ ਵਿਚਾਲੇ ਘਰ 'ਚ ਲੱਗੀ ਅੱਗ, ਦੁਲਹਨ ਸਮੇਤ ਚਾਰ ਸਹੇਲੀਆਂ ਦੀ ਮੌਤ
. . .  about 4 hours ago
ਇਸਲਾਮਾਬਾਦ, 16 ਜਨਵਰੀ- ਪਾਕਿਸਤਾਨ ਦੇ ਰਾਵਲਪਿੰਡੀ ਸ਼ਹਿਰ 'ਚ ਲੰਘੇ ਦਿਨ ਇੱਕ ਦਰਦਨਾਕ ਹਾਦਸਾ ਵਾਪਰਿਆ। ਇੱਥੇ ਇੱਕ ਘਰ 'ਚ ਅੱਗ ਲੱਗਣ ਕਾਰਨ ਦੁਲਹਨ ਅਤੇ ਉਸ ਦੀਆਂ ਚਾਰ ਸਹੇਲੀਆਂ ਦੀ ਮੌਤ ਹੋ ਗਈ। ਪਾਕਿਸਤਾਨ ਦੀਆਂ ਮੀਡੀਆ ਰਿਪੋਰਟਾਂ...
ਮੁਖ਼ਬਰੀ ਦੇ ਸ਼ੱਕ 'ਚ ਨਕਸਲੀਆਂ ਨੇ ਦੋ ਲੋਕਾਂ ਦੀ ਕੀਤੀ ਹੱਤਿਆ
. . .  about 4 hours ago
6 ਦਿਨਾਂ ਬਾਅਦ ਸਸਤਾ ਹੋਇਆ ਪੈਟਰੋਲ, ਡੀਜ਼ਲ ਦੀ ਕੀਮਤ 'ਚ ਵਾਧਾ
. . .  about 5 hours ago
ਬਸਪਾ ਨੇਤਾ ਦਾ ਵਿਵਾਦਿਤ ਬਿਆਨ, ਕਿਹਾ- ਚੋਣਾਂ 'ਚ ਭਾਜਪਾ ਵਾਲਿਆਂ ਨੂੰ ਦੌੜਾ-ਦੌੜਾ ਕੇ ਮਾਰਾਂਗੇ
. . .  about 5 hours ago
ਦੋ ਔਰਤਾਂ ਨੇ ਸਬਰੀਮਾਲਾ ਮੰਦਰ 'ਚ ਦਾਖ਼ਲ ਹੋਣ ਦੀ ਕੀਤੀ ਕੋਸ਼ਿਸ਼, ਪ੍ਰਦਰਸ਼ਨਕਾਰੀਆਂ ਨੇ ਰੋਕਿਆ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਕੇਂਦਰ ਵੱਲੋਂ ਸੂਬਾ ਸਰਕਾਰਾਂ ਦੇ ਤਕਨੀਕੀ ਅਦਾਰਿਆਂ 'ਚ 7ਵੇਂ ਤਨਖ਼ਾਹ ਕਮਿਸ਼ਨ 'ਚ ਵਾਧੇ ਨੂੰ ਮਨਜ਼ੂਰੀ
. . .  1 day ago
2019 ਦੇ ਸੈਸ਼ਨ ਤੋਂ ਸਾਰੇ ਵਿੱਦਿਅਕ ਅਦਾਰਿਆਂ 'ਚ ਲਾਗੂ ਹੋਵੇਗਾ 10 ਫ਼ੀਸਦੀ ਰਾਖਵਾਂਕਰਨ - ਪ੍ਰਕਾਸ਼ ਜਾਵੜੇਕਰ
. . .  1 day ago
ਕੀਨੀਆ ਦੇ ਨੈਰੋਬੀ 'ਚ ਧਮਾਕਾ
. . .  1 day ago
ਏ.ਟੀ.ਐਮ 'ਚੋਂ ਸੜੇ ਹੋਏ ਨਿਕਲੇ 2 ਹਜ਼ਾਰ ਦੇ ਤਿੰਨ ਨੋਟ
. . .  1 day ago
ਡੇਰਾ ਮੁਖੀ ਨੂੰ ਵੀਡੀਓ ਕਾਨਫਰੰਂਸਿੰਗ ਰਾਹੀ ਪੇਸ਼ ਕਰਨ ਦੀ ਅਰਜ਼ੀ ਮਨਜ਼ੂਰ
. . .  1 day ago
ਝਾਰਖੰਡ ਵੱਲੋਂ 10 ਫ਼ੀਸਦੀ ਰਾਖਵੇਂਕਰਨ ਨੂੰ ਮਨਜ਼ੂਰੀ
. . .  1 day ago
ਕਿਸ਼ਤੀ ਪਲਟਣ ਕਾਰਨ 6 ਮੌਤਾਂ
. . .  1 day ago
ਕੈਪਟਨ ਨੇ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ, ਕਰਤਾਰਪੁਰ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਉਣ ਦੀ ਕੀਤੀ ਮੰਗ
. . .  1 day ago
ਪੰਜਾਬ ਵਿਚ ਕਈ ਥਾਵਾਂ 'ਤੇ ਮਨਾਇਆ ਗਿਆ ਮਾਇਆਵਤੀ ਦਾ ਜਨਮ ਦਿਨ
. . .  1 day ago
ਅਧਿਆਪਕਾਂ ਆਗੂਆਂ ਦੀ ਮੁਅੱਤਲੀ ਦੀਆਂ ਫੂਕੀਆਂ ਕਾਪੀਆਂ
. . .  1 day ago
ਕਰਨਾਟਕ 'ਚ ਸੰਕਟ 'ਚ ਘਿਰੀ ਕੁਮਾਰਸਵਾਮੀ ਦੀ ਸਰਕਾਰ, ਆਜ਼ਾਦ ਵਿਧਾਇਕਾਂ ਨੇ ਵਾਪਸ ਲਿਆ ਸਮਰਥਨ
. . .  1 day ago
ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾਇਆ, ਲੜੀ 1-1 'ਤੇ ਬਰਾਬਰ
. . .  1 day ago
ਧੋਨੀ ਦਾ ਅਲੋਚਕਾਂ ਨੂੰ ਜਵਾਬ, 55 ਦੌੜਾਂ ਬਣਾ ਕੇ ਰਹੇ ਨਾਬਾਦ
. . .  1 day ago
ਭਾਰਤ-ਆਸਟ੍ਰੇਲੀਆ ਦੂਸਰਾ ਇੱਕਦਿਨਾਂ ਮੈਚ : ਭਾਰਤ ਦੀ 6 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਆਖਿਰੀ ਓਵਰ 'ਚ ਭਾਰਤ ਨੂੰ ਜਿੱਤਣ ਲਈ 7 ਦੌੜਾਂ ਦੀ ਲੋੜ
. . .  1 day ago
ਮਾਘੀ ਜੋੜ ਮੇਲੇ ਮੌਕੇ ਨਿਹੰਗ ਜਥੇਬੰਦੀਆਂ ਨੇ ਸ੍ਰੀ ਮੁਕਤਸਰ ਸਾਹਿਬ 'ਚ ਕੱਢਿਆ ਵਿਸ਼ਾਲ ਮੁਹੱਲਾ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਭਾਰਤ ਨੂੰ ਜਿੱਤਣ ਲਈ 12 ਗੇਂਦਾਂ 'ਚ 16 ਦੌੜਾਂ ਦੀ ਲੋੜ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਭਾਰਤ ਨੂੰ ਜਿੱਤਣ ਲਈ 18 ਗੇਂਦਾਂ 'ਚ 25 ਦੌੜਾਂ ਦੀ ਲੋੜ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਭਾਰਤ ਨੂੰ ਜਿੱਤਣ ਲਈ 24 ਗੇਂਦਾਂ 'ਚ 34 ਦੌੜਾਂ ਦੀ ਲੋੜ
. . .  1 day ago
ਜੰਮੂ-ਕਸ਼ਮੀਰ : ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਸਹਾਇਕ ਕਮਾਂਡੈਂਟ ਸ਼ਹੀਦ
. . .  1 day ago
ਭਾਰਤ-ਆਸਟ੍ਰੇਲੀਆ ਮੈਚ : 45 ਓਵਰਾਂ ਮਗਰੋਂ ਭਾਰਤ 255/4
. . .  1 day ago
ਭਾਰਤ-ਆਸਟ੍ਰੇਲੀਆ ਮੈਚ : 45 ਓਵਰਾਂ ਮਗਰੋਂ ਭਾਰਤ 255/4
. . .  1 day ago
ਕਪਤਾਨ ਵਿਰਾਟ ਕੋਹਲੀ 104 ਦੌੜਾਂ ਬਣਾ ਕੇ ਆਊਟ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਸਜਾਇਆ ਗਿਆ ਮਾਘੀ ਜੋੜ ਮੇਲੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ
. . .  1 day ago
ਕਪਤਾਨ ਵਿਰਾਟ ਕੋਹਲੀ ਨੇ ਸ਼ਾਨਦਾਰ ਸੈਂਕੜਾਂ ਮੁਕੰਮਲ ਕੀਤਾ
. . .  1 day ago
ਕਪਤਾਨ ਵਿਰਾਟ ਕੋਹਲੀ 99 ਦੌੜਾਂ 'ਤੇ ਖੇਡ ਰਹੇ ਹਨ
. . .  1 day ago
ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਬਟਾਲਾ ਗੁਰਚਰਨ ਸਿੰਘ ਕਰਵਾਲੀਆਂ ਨਹੀਂ ਰਹੇ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਭਾਰਤ 40ਓਵਰਾਂ ਮਗਰੋਂ 224/3 'ਤੇ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਕੋਹਲੀ 94 ਦੌੜਾਂ 'ਤੇ ਖੇਡ ਰਹੇ ਹਨ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਭਾਰਤ 38 ਓਵਰਾਂ ਮਗਰੋਂ 215/3, 66 ਗੇਂਦਾਂ ਵਿਚ 84 ਦੌੜਾਂ ਦੀ ਲੋੜ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਹਾੜ ਸੰਮਤ 550
ਿਵਚਾਰ ਪ੍ਰਵਾਹ: ਕਿਸਾਨ ਰਾਸ਼ਟਰ ਦੀ ਆਤਮਾ ਹਨ, ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਿਆਂ ਹੀ ਭਾਰਤ ਦੀ ਭਲਾਈ ਹੋ ਸਕਦੀ ਹੈ। -ਲੋਕਮਾਨਿਆ ਤਿਲਕ

ਖੰਨਾ / ਸਮਰਾਲਾ

ਪੁਲਿਸ ਜ਼ਿਲ੍ਹਾ ਖੰਨਾ ਵਲੋਂ ਐੱਸ. ਐੱਸ. ਪੀ. ਦੀ ਅਗਵਾਈ 'ਚ ਨਸ਼ਈਆਂ ਦਾ ਇਲਾਜ ਕਰਵਾਉਣ ਦੀ ਪਹਿਲ

ਖੰਨਾ, 11 ਜੁਲਾਈ (ਹਰਜਿੰਦਰ ਸਿੰਘ ਲਾਲ)- ਖੰਨਾ ਪੁਲਿਸ ਜ਼ਿਲ੍ਹੇ ਐੱਸ. ਐੱਸ. ਪੀ. ਨਵਜੋਤ ਸਿੰਘ ਮਾਹਲ ਦੀ ਅਗਵਾਈ 'ਚ ਨਸ਼ਿਆਂ ਵਿਚ ਗ਼ਲਤਾਨ ਨੌਜਵਾਨਾਂ ਦੀ ਪਹਿਚਾਣ ਕਰਕੇ ਉਨ੍ਹਾਂ ਦਾ ਇਲਾਜ ਕਰਵਾਉਣ ਦੀ ਪਹਿਲ ਸ਼ੁਰੂ ਕੀਤੀ ਗਈ ਹੈ ¢ ਗੌਰਤਲਬ ਹੈ ਕਿ ਖੰਨਾ ਪੁਲਿਸ ਜ਼ਿਲ੍ਹਾ ਪਹਿਲਾਂ ਹੀ ਅੰਤਰਰਾਸ਼ਟਰੀ ਤੇ ਅੰਤਰਰਾਜੀ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਤੇ ਮਿੱਥ ਕੇ ਕੀਤੇ ਕਤਲਾਂ ਦੇ ਕਥਿਤ ਦੋਸ਼ੀਆਂ ਨੂੰ ਫੜਨ ਦੇ ਮਾਮਲੇ 'ਚ ਪੰਜਾਬ ਵਿਚ ਪਹਿਲੇ ਸਥਾਨ 'ਤੇ ਹੈ¢ ਖੰਨਾ ਪੁਲਿਸ ਕਈ ਕਿੱਲੋ ਹੈਰੋਇਨ, ਅਫ਼ੀਮ ਅਤੇ ਕਈ ਕੁਇੰਟਲ ਚੁਰਾ ਪੋਸਤ ਕਾਬੂ ਕਰਨ ਵਿਚ ਕਾਮਯਾਬ ਰਹੀ ਹੈ ¢ ਹੁਣ ਖੰਨਾ ਦੇ ਐੱਸ. ਐੱਸ. ਪੀ. ਮਾਹਲ ਦੇ ਨਿਰਦੇਸ਼ਾਂ 'ਤੇ ਖੰਨਾ ਪੁਲਿਸ ਵਲੋਂ ਕਰੀਬ 69 ਨਸ਼ੇ ਦੇ ਸ਼ਿਕਾਰ ਹੋਏ ਨੌਜਵਾਨਾਂ ਨੂੰ ਪੁਲਿਸ ਜ਼ਿਲ੍ਹਾ ਖੰਨਾ ਵਿਚ ਪੈਂਦੇ ਸਿਵਲ ਹਸਪਤਾਲਾਂ ਵਿਚ ਇਲਾਜ ਲਈ ਭੇਜਿਆ ਗਿਆ ਹੈ, ਜਿਨ੍ਹਾਂ ਦੀ ਪਹਿਚਾਣ ਵੀ ਗੁਪਤ ਰੱਖੀ ਗਈ ਹੈ ¢ ਅੱਜ ਖੰਨਾ ਸਿਟੀ-1 ਦੇ ਐੱਸ. ਐੱਚ. ਓ.ਅਸ਼ਵਨੀ ਕੁਮਾਰ ਨੇ 18 ਸ਼ੱਕੀ ਨਸ਼ਾ ਖੋਰ ਨੌਜਵਾਨਾਂ ਨੂੰ ਸਥਾਨਕ ਸਿਵਲ ਹਸਪਤਾਲ ਵਿਚ ਇਲਾਜ ਲਈ ਪਹੰੁਚਾਇਆ ਜਦਕਿ ਖੰਨਾ ਸਿਟੀ-2 ਦੇ ਐੱਸ. ਐੱਚ. ਓ. ਰਜਨੀਸ਼ ਸੂਦ ਵੀ ਕਈ ਨਸ਼ਈ ਨੌਜਵਾਨਾਂ ਨੂੰ ਸਿਵਲ ਹਸਪਤਾਲ ਵਿਚ ਇਲਾਜ ਲਈ ਲੈ ਕੇ ਆਏ | ਖੰਨਾ ਦੇ ਐੱਸ. ਐੱਮ. ਓ. ਡਾ. ਰਾਜਿੰਦਰ ਗੁਲ੍ਹਾਟੀ ਨੇ ਪੁਸ਼ਟੀ ਕੀਤੀ ਅਤੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੂੰ ਖੰਨਾ ਪੁਲਿਸ ਨਸ਼ਾ ਮੁਕਤ ਕਰਨ ਤੇ ਇਲਾਜ ਕਰਵਾਉਣ ਲਈ ਖੰਨਾ ਸਿਵਲ ਹਸਪਤਾਲ ਦੇ ਓਟ (ਓ. ਏ. ਟੀ.) ਕਲੀਨਿਕ ਵਿਚ ਲੈ ਕੇ ਆਈ ਹੈ | ਕੁੱਝ ਨਸ਼ਾ ਕਰਨ ਵਾਲਿਆਂ ਨੂੰ ਸਮਰਾਲਾ ਦੇ ਸਿਵਲ ਹਸਪਤਾਲ ਵਿਚ ਵੀ ਪਹੁੰਚਾਇਆ ਗਿਆ ਹੈ | ਇਨ੍ਹਾਂ ਦੇ ਮਾਰਫੀਨ ਟੈਸਟ ਤੋਂ ਬਾਅਦ ਜਿੰਨੇ ਨੌਜਵਾਨ ਪਾਜ਼ਟਿਵ ਪਾਏ ਗਏ ਜਾਣਗੇ, ਉਨ੍ਹਾਂ ਦਾ ਇਲਾਜ ਕੀਤਾ ਜਾਵੇਗਾ¢ ਖੰਨਾ ਦੇ ਐੱਸ. ਐੱਸ. ਪੀ. ਨਵਜੋਤ ਸਿੰਘ ਮਾਹਲ ਦਾ ਕਹਿਣਾ ਹੈ ਕਿ ਪੁਲਿਸ ਜ਼ਿਲ੍ਹੇ ਵਿਚ ਨਸ਼ੇ ਦੇ ਸ਼ਿਕਾਰ ਲੋਕਾਂ ਦਾ ਇਲਾਜ ਕਰਵਾਉਣ ਨੂੰ ਪੂਰੀ ਤਰਜੀਹ ਦਿੱਤੀ ਜਾਵੇਗੀ ਤੇ ਇਹ ਮੁਹਿੰਮ ਪੁਲਿਸ ਜ਼ਿਲੇ੍ਹ ਦੇ ਸਾਰੇ ਥਾਣਿਆਂ ਤੇ ਚੌਕੀਆਂ ਵਿਚ ਚਲਾਈ ਜਾਵੇਗੀ |

ਡੇਂਗੂ ਨਾਲ ਮਰੇ ਵਿਅਕਤੀਆਂ ਦੀ ਮੌਤ ਦੇ ਹਰਜਾਨੇ ਦੇ ਮਾਮਲੇ ਦੀ ਅਗਲੀ ਸੁਣਵਾਈ 13 ਨਵੰਬਰ ਨੂੰ

ਖੰਨਾ, 11 ਜੁਲਾਈ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਇਕ ਪਰਿਵਾਰ ਵਲੋਂ ਸਾਲ 2015 ਵਿਚ ਡੇਂਗੂ ਨਾਲ ਹੋਈਆਂ 2 ਮੌਤਾਂ ਦੇ ਮਾਮਲੇ 'ਚ ਮੁਆਵਜ਼ਾ ਲੈਣ ਲਈ ਕੀਤੀ ਗਈ ਰਿੱਟ ਦੀ ਸੁਣਵਾਈ ਅੱਜ ਵੀ ਪੂਰੀ ਨਹੀਂ ਹੋ ਸਕੀ ਅਤੇ ਹਾਈਕੋਰਟ ਨੇ ਇਸ ਸਬੰਧੀ ਸੁਣਵਾਈ ਦੀ ਅਗਲੀ ਤਰੀਕ 13 ਨਵੰਬਰ ...

ਪੂਰੀ ਖ਼ਬਰ »

ਜ਼ੀਰਖ ਪਿੰਡ 'ਚ ਕੇਂਦਰ ਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ

ਰਾੜਾ ਸਾਹਿਬ, 11 ਜੁਲਾਈ (ਸਰਬਜੀਤ ਸਿੰਘ ਬੋਪਾਰਾਏ)- ਪੰਜਾਬ ਭਰ 'ਚ ਨਸ਼ੇ ਿਖ਼ਲਾਫ਼ ਚੱਲ ਰਹੇ ਅਰਥੀ ਫੂਕ ਮੁਜ਼ਾਹਰੇ ਤਹਿਤ ਪਿੰਡ ਜ਼ੀਰਖ ਵਿਖੇ ਕੇਂਦਰ ਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ | ਇਸ ਸਮੇਂ ਸੁਦਾਗਰ ਸਿੰਘ ਘੁਡਾਣੀ, ਗੁਰਦੀਪ ਸਿੰਘ ਜ਼ੀਰਖ ਨੇ ਕਿਹਾ ਕਿ ...

ਪੂਰੀ ਖ਼ਬਰ »

ਖੰਨਾ ਦੇ ਨਵੇਂ ਐੱਸ. ਐੱਸ. ਪੀ. ਧਰੁਵ ਦਾਹੀਆ ਦੀ ਪਹਿਲ ਨਸ਼ਿਆਂ ਦਾ ਖ਼ਾਤਮਾ

ਖੰਨਾ, 11 ਜੁਲਾਈ (ਹਰਜਿੰਦਰ ਸਿੰਘ ਲਾਲ)- ਅੱਜ ਖੰਨਾ ਦੇ ਨਵੇਂ ਨਿਯੁਕਤ ਐੱਸ. ਐੱਸ. ਪੀ. ਧਰੁਵ ਦਾਹੀਆ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਹਿਲ ਖੰਨਾ ਪੁਲਿਸ ਜ਼ਿਲ੍ਹੇ ਵਿਚੋਂ ਨਸ਼ਾ ਤਸਕਰੀ ਦਾ ਸਮੂਲ ਨਾਸ਼ ਕਰਨ, ਅਪਰਾਧੀਆਂ ਨੂੰ ਨੱਥ ਪਾਉਣ, ਲੋਕਾਂ ...

ਪੂਰੀ ਖ਼ਬਰ »

ਚਿੱਟੇ ਦੇ ਨਸ਼ੇੜੀਆਂ ਨੇ ਫਿਰ ਤੋਂ ਮੈਡੀਕਲ ਨਸ਼ੇ ਵੱਲ ਕੀਤਾ ਮੂੰਹ

ਮਾਛੀਵਾੜਾ ਸਾਹਿਬ, 11 ਜੁਲਾਈ (ਸੁਖਵੰਤ ਸਿੰਘ ਗਿੱਲ)- ਪੰਜਾਬ ਵਿਚ ਵੱਗਦੇ ਜ਼ਹਿਰੀਲੇ ਨਸ਼ੇ ਦੀ ਮੁਹਿੰਮ ਿਖ਼ਲਾਫ਼ ਸਰਕਾਰ ਅਤੇ ਆਮ ਲੋਕਾਂ ਦੇ ਸਾਹਮਣੇ ਆਉਣ ਨਾਲ ਨਸ਼ੇੜੀ ਵਿਅਕਤੀਆਂ ਨੇ ਨਸ਼ੇ ਦੀ ਘਾਟ ਨੂੰ ਪੂਰੀ ਕਰਨ ਲਈ ਫਿਰ ਤੋਂ ਮੈਡੀਕਲ ਦਵਾਈਆਂ ਵੱਲ ਮੂੰਹ ਕੀਤਾ ...

ਪੂਰੀ ਖ਼ਬਰ »

ਗੁਆਂਢੀ ਿਖ਼ਲਾਫ਼ ਲਗਾਇਆ ਕੁੱਟਮਾਰ ਦਾ ਦੋਸ਼

ਖੰਨਾ, 11 ਜੁਲਾਈ (ਅਮਰਜੀਤ ਸਿੰਘ/ਧੀਮਾਨ)- ਕਾਰ ਖੜ੍ਹੀ ਕਰਨ ਤੋਂ ਹੋਏ ਝਗੜੇ 'ਚ ਇਕ ਵਿਅਕਤੀ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਸਿਵਲ ਹਸਪਤਾਲ 'ਚ ਇਲਾਜ ਅਧੀਨ ਵਿਨੈ ਕੁਮਾਰ ਪੁੱਤਰ ਰਮੇਸ਼ ਕੁਮਾਰ ਵਾਸੀ ਮੁਹੱਲਾ ਬਾਜ਼ੀਗਰ ਨੇ ਆਪਣੇ ਗੁਆਂਢ ਵਿਚ ਰਹਿੰਦੇ ਬਿੱਟੂ ਅਤੇ ...

ਪੂਰੀ ਖ਼ਬਰ »

ਵਿਆਹੁਤਾ ਨੇ ਕੀਤੀ ਖੁਦਕੁਸ਼ੀ

ਦੋਰਾਹਾ, 11 ਜੁਲਾਈ (ਪ. ਪ.)- ਦੋਰਾਹਾ ਦੇ ਵਾਰਡ ਨੰਬਰ-2 ਸਤਨਾਮ ਨਗਰ ਵਿਖੇ ਇਕ ਵਿਆਹੁਤਾ ਔਰਤ ਨੇ ਘਰ 'ਚ ਪੱਖੇ ਨਾਲ ਗਲ਼ ਫਾਹਾ ਲੈ ਕੇ ਜੀਵਨ ਲੀਲ੍ਹਾ ਸਮਾਪਤ ਕਰ ਲਈ | ਦੋਰਾਹਾ ਪੁਲਿਸ ਪਾਸੋਂ ਮਿਲੀ ਜਾਣਕਾਰੀ ਅਨੁਸਾਰ ਮਿ੍ਤਕਾ ਦੇ ਪਿਤਾ ਨਰਾਤਾ ਸਿੰਘ ਪੁੱਤਰ ਹਰਬੰਸ ਸਿੰਘ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 2 ਕਾਬੂ

ਮਾਛੀਵਾੜਾ ਸਾਹਿਬ, 11 ਜੁਲਾਈ (ਪ. ਪ.)- ਮਾਛੀਵਾੜਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਨਾਕਾਬੰਦੀ ਦੌਰਾਨ 23 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਸੇਠੂ ਸਾਹਨੀ ਤੇ ਸੁਭਾਸ਼ ਚੰਦਰ ਵਾਸੀ ਮਾਛੀਵਾੜਾ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਮੁਖੀ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਤੇ ਕਾਂਗਰਸੀ ਕੌ ਾਸਲਰਾਂ ਨੇ ਮੰਜਾ ਮਾਰਕੀਟ ਦਾ ਕੀਤਾ ਵਿਰੋਧ

ਖੰਨਾ, 11 ਜੁਲਾਈ (ਹਰਜਿੰਦਰ ਸਿੰਘ ਲਾਲ)- ਸ਼ਹਿਰ 'ਚ ਥਾਂ-ਥਾਂ ਹੋਏ ਨਾਜਾਇਜ਼ ਕਬਜ਼ਿਆਂ ਕਾਰਨ ਇਕ ਪਾਸੇ ਦੁਰਘਟਨਾਵਾਂ ਹੋ ਰਹੀਆਂ ਹਨ, ਦੂਜੇ ਪਾਸੇ ਟੈ੍ਰਫਿਕ ਜਾਮ ਦਾ ਕਾਰਨ ਵੀ ਬਣ ਰਹੀਆਂ ਹਨ | ਨਗਰ ਕੌਾਸਲ ਨਾਜਾਇਜ਼ ਕਬਜ਼ਿਆਂ ਅਤੇ ਇਸ਼ਤਿਹਾਰੀ ਬੋਰਡਾਂ ਨੂੰ ਹਟਾਉਣ ਦਾ ...

ਪੂਰੀ ਖ਼ਬਰ »

ਕੁਹਾੜਾ ਵਿਖੇ ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ

ਕੁਹਾੜਾ, 11 ਜੁਲਾਈ (ਤੇਲੂ ਰਾਮ ਕੁਹਾੜਾ)-ਡਿਪਟੀ ਕਮਿਸ਼ਨਰ ਲੁਧਿਆਣਾ ਅਤੇ ਸਿਵਲ ਸਰਜਨ ਲੁਧਿਆਣਾ ਡਾ. ਪਰਵਿੰਦਰਪਾਲ ਸਿੰਘ ਸਿੱਧੂ ਦੇ ਹੁਕਮਾਂ ਅਨੁਸਾਰ ਐੱਸ. ਐੱਮ. ਓ. ਸਾਹਨੇਵਾਲ ਡਾ. ਜੇ. ਪੀ. ਸਿੰਘ ਦੀ ਅਗਵਾਈ 'ਚ ਸਿਹਤ ਵਿਭਾਗ ਦੀ ਟੀਮ ਵਲੋਂ ਕੁਹਾੜਾ ਵਿਖੇ ਸਾਰੇ ...

ਪੂਰੀ ਖ਼ਬਰ »

ਵੂਈ ਹੈਲਪ ਯੂ. (ਵਾਏ) ਵਲੋਂ ਦੂਸਰੀ ਸਾਈਕਲ ਰੈਲੀ ਕੱਲ੍ਹ

ਦੋਰਾਹਾ, 11 ਜੁਲਾਈ (ਜਸਵੀਰ ਝੱਜ)- ਵੂਈ ਹੈਲਪ ਯੂ (ਵਾਏ) ਸਮਾਜ ਸੇਵੀ ਸੰਸਥਾ ਵਲੋਂ ਨਸ਼ਿਆਂ ਦੇ ਿਖ਼ਲਾਫ਼ ਅਤੇ ਸਿਹਤ, ਵਾਤਾਵਰਨ, ਪਾਣੀ ਦੀ ਸੰਭਾਲ਼ ਲਈ ਦੂਸਰੀ ਸਾਈਕਲ ਰੈਲੀ 13 ਜੁਲਾਈ ਨੂੰ ਕੱਢੀ ਜਾਣੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਨਦੀਪ ਕੌਾਸਲ, ਸਾਬੂ ਸੇਠੀ ...

ਪੂਰੀ ਖ਼ਬਰ »

ਪਰਮੇਸ਼ਵਰ ਪਬਲਿਕ ਸਕੂਲ ਦੇ ਬੱਚਿਆਂ ਨੇ ਨਸ਼ਿਆਂ ਿਖ਼ਲਾਫ਼ ਰੈਲੀ ਕੱਢੀ

ਰਾੜਾ ਸਾਹਿਬ, 11 ਜੁਲਾਈ (ਸਰਬਜੀਤ ਸਿੰਘ ਬੋਪਾਰਾਏ)- ਪਰਮੇਸ਼ਵਰ ਪਬਲਿਕ ਸਕੂਲ ਝੱਮਟ ਦੇ ਸਟਾਫ਼ ਅਤੇ ਬੱਚਿਆਂ ਵੱਲੋਂ ਸਕੂਲ ਕਮੇਟੀ ਪ੍ਰਧਾਨ ਬਲਜੀਤ ਸਿੰਘ ਪੰਧੇਰ ਤੇ ਵਾਈਸ ਚੇਅਰਮੈਨ ਰਮਨਜੀਤ ਸਿੰਘ ਪੰਧੇਰ ਦੀ ਅਗਵਾਈ ਹੇਠ ਨਸ਼ਿਆਂ ਿਖ਼ਲਾਫ਼ ਲੋਕਾਂ ਨੂੰ ਜਾਗਰੂਕ ...

ਪੂਰੀ ਖ਼ਬਰ »

ਮੱਕੀ ਦੀ ਫ਼ਸਲ ਦੇ ਐਲਾਨੇ ਸਮਰਥਨ ਮੁੱਲ 'ਚ ਵਾਧਾ ਕਾਗ਼ਜ਼ੀ- ਰਾਜੇਵਾਲ

ਸਮਰਾਲਾ, 11 ਜੁਲਾਈ (ਸੁਰਜੀਤ ਸਿੰਘ)- ਕੇਂਦਰ ਦੀ ਭਾਜਪਾ ਸਰਕਾਰ 2019 ਦੀਆਂ ਆਉਂਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਖ਼ਰੀਫ਼ ਦੀਆਂ 14 ਫ਼ਸਲਾਂ ਦੇ ਸਮਰਥਨ ਮੁੱਲ ਵਿਚ ਕਾਗ਼ਜ਼ੀ ਵਾਧਾ ਕਰਕੇ ਆਪਣੀ ਪਿੱਠ ਆਪੇ ਹੀ ਥਾਪੜ ਰਹੀ ਹੈ ਜਦਕਿ ਇਸ ਦਾ ਕਿਸਾਨਾਂ ਨੂੰ ਕੋਈ ਲਾਭ ਨਹੀਂ ...

ਪੂਰੀ ਖ਼ਬਰ »

ਏ. ਐੱਸ. ਇੰਸਟੀਚਿਊਸ਼ਨਸ ਦੇ 6 ਵਿਦਿਆਰਥੀ ਯੂਨੀਵਰਸਿਟੀ ਦੀ ਮੈਰਿਟ ਸੂਚੀ 'ਚ

ਖੰਨਾ, 11 ਜੁਲਾਈ (ਹਰਜਿੰਦਰ ਸਿੰਘ ਲਾਲ)- ਏ. ਐੱਸ. ਗਰੁੱਪ ਆਫ਼ ਇੰਸਟੀਚਿਊਸ਼ਨਸ ਦੇ ਵਿਦਿਆਰਥੀਆਂ ਨੇ ਆਈ ਕੇ. ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਸਥਾਨ ਪ੍ਰਾਪਤ ਕੀਤੇ | ਕਾਲਜ ਦੇ ਡਾਇਰੈਕਟਰ ਡਾ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਕਾਲਜ ਦੇ 6 ...

ਪੂਰੀ ਖ਼ਬਰ »

ਐੱਨ. ਜੇ. ਐੱਸ. ਏ. ਸਕੂਲ ਵਿਖੇ ਵਿਸ਼ਵ ਜਨਸੰਖਿਆ ਦਿਵਸ ਸਬੰਧੀ ਸਮਾਗਮ

ਖੰਨਾ, 11 ਜੁਲਾਈ (ਪ. ਪ. ਰਾਹੀਂ)- ਨਵਾਬ ਜੱਸਾ ਸਿੰਘ ਆਹਲੂਵਾਲੀਆ ਪਬਲਿਕ ਸਕੂਲ ਵਿਚ ਵਿਦਿਆਰਥੀਆਂ ਤੇ ਸਟਾਫ਼ ਵਲੋਂ ਵਿਸ਼ਵ ਜਨਸੰਖਿਆ ਸਬੰਧੀ ਸਮਾਗਮ ਬਹੁਤ ਉਤਸ਼ਾਹ ਨਾਲ ਕਰਵਾਇਆ ਗਿਆ, ਜਿਸ 'ਚ ਬੱਚਿਆਂ ਨੇ ਸਲੋਗਨ, ਕੁਇਜ਼, ਭਾਸ਼ਣ ਆਦਿ ਰਾਹੀਂ ਵੱਧਦੀ ਜਨਸੰਖਿਆ ਦੇ ...

ਪੂਰੀ ਖ਼ਬਰ »

ਡਾ. ਜਸਪ੍ਰੀਤ ਬੀਜਾ ਬਸਪਾ ਲੋਕ ਸਭਾ ਹਲਕਾ ਫ਼ਤਿਹਗੜ੍ਹ ਸਾਹਿਬ ਦੇ ਇੰਚਾਰਜ ਨਿਯੁਕਤ

ਬੀਜਾ, 11 ਜੁਲਾਈ (ਰਣਧੀਰ ਸਿੰਘ ਧੀਰਾ)- ਪਿਛਲੇ ਲੰਮੇ ਸਮੇਂ ਤੋਂ ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਜਿਲ੍ਹਾ ਯੂਥ ਵਿੰਗ ਲੁਧਿਆਣਾ ਦੇ ਪ੍ਰਧਾਨ ਵਜੋਂ ਸੇਵਾ ਕਰ ਰਹੇ ਕਸਬਾ ਬੀਜਾ ਦੇ ਡਾ. ਜਸਪ੍ਰੀਤ ਸਿੰਘ ਨੂੰ ਪਾਰਟੀ ਸੇਵਾਵਾਂ ਬਦਲੇ ਬਹੁਜਨ ਸਮਾਜ ਪਾਰਟੀ ਲੋਕ ਸਭਾ ਹਲਕਾ ...

ਪੂਰੀ ਖ਼ਬਰ »

ਨਾਕੇਬੰਦੀ ਦੌਰਾਨ 2 ਵਿਅਕਤੀਆਂ ਕੋਲੋਂ 37 ਬੋਤਲਾਂ ਨਾਜਾਇਜ਼ ਸ਼ਰਾਬ ਫੜ੍ਹੀ

ਸਮਰਾਲਾ, 11 ਜੁਲਾਈ (ਪ. ਪ.)- ਸਮਰਾਲਾ ਪੁਲਿਸ ਵਲੋਂ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਦੋ ਵਿਅਕਤੀਆਂ ਕੋਲੋਂ 37 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਫੜ੍ਹੇ ਗਏ ਵਿਅਕਤੀਆਂ ਦੀ ਪਹਿਚਾਣ ਵਿਜੇ ਕੁਮਾਰ ਵਾਸੀ ਮਾਛੀਵਾੜਾ ਰੋਡ ਸਮਰਾਲਾ ਤੇ ਮਲਕੀਤ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਵੀ ਕਰਨਗੇ ਨਸ਼ਾ ਵਿਰੋਧੀ ਮੁਹਿੰਮ ਦੀ ਹਮਾਇਤ

ਖੰਨਾ, 11 ਜੁਲਾਈ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ)- ਅੱਜ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਖੰਨਾ, ਸਮਰਾਲਾ ਦੀ ਮੀਟਿੰਗ ਪ੍ਰਧਾਨ ਸਤੀਸ਼ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਸਰਕਾਰ ਵਲੋਂ ਨਸ਼ਾ ਵਿਰੋਧੀ ਮੁਹਿੰਮ ਚਲਾਉਣ 'ਤੇ ਸਵਾਗਤ ਕੀਤਾ ...

ਪੂਰੀ ਖ਼ਬਰ »

ਹਰਜਸ ਸਕੂਲ 'ਚ ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾਏ

ਮਾਛੀਵਾੜਾ ਸਾਹਿਬ, 11 ਜੁਲਾਈ (ਪ. ਪ.)- ਪਿੰਡ ਝੜੌਦੀ ਵਿਖੇ ਹਰਜਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ 'ਚ ਵਾਤਾਵਰਨ ਦੀ ਸ਼ੁੱਧਤਾ ਲਈ ਜਿੱਥੇ ਬੂਟੇ ਲਗਾਏ ਗਏ, ਉੱਥੇ ਸਕੂਲ ਵਿਦਿਆਰਥੀਆਂ ਨੂੰ ਆਪਣੇ ਘਰਾਂ ਅਤੇ ਖੇਤਾਂ ਵਿਚ ਲਗਾਉਣ ਲਈ ਇਕ ਹਜ਼ਾਰ ਬੂਟੇ ਵੰਡੇ ਗਏ | ਸਕੂਲ ...

ਪੂਰੀ ਖ਼ਬਰ »

ਬਲਾਕ ਦੋਰਾਹਾ ਅਧੀਨ ਪੈਂਦੇ ਪਿੰਡਾਂ 'ਚ ਲੋਕ ਸੁਵਿਧਾ ਕੈਂਪ ਸ਼ੁਰੂ- ਬੀ. ਡੀ. ਪੀ. ਓ.

ਦੋਰਾਹਾ, 11 ਜੁਲਾਈ (ਮਨਜੀਤ ਸਿੰਘ ਗਿੱਲ)- ਪੰਜਾਬ ਸਰਕਾਰ ਵਲੋਂ ਲਾਗੂ ਕੀਤੀਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਘਰ-ਘਰ ਪਹੁੰਚਾਉਣ ਅਤੇ ਸਕੀਮਾਂ ਦਾ ਲਾਭ ਲੈਣ ਤੋਂ ਵਾਂਝੇ ਲੋਕਾਂ ਨੂੰ ਇਨ੍ਹਾਂ ਦਾ ਲਾਭਪਾਤਰੀ ਬਣਾਉਣ ਦੇ ਮਕਸਦ ਤਹਿਤ ਬਲਾਕ ਦੋਰਾਹਾ ਅਧੀਨ ਪੈਂਦੇ ...

ਪੂਰੀ ਖ਼ਬਰ »

ਸਾਲਾਨਾ ਭੰਡਾਰਾ ਤੇ ਧਾਰਮਿਕ ਸਮਾਗਮ ਕਰਵਾਇਆ

ਮਾਛੀਵਾੜਾ ਸਾਹਿਬ, 11 ਜੁਲਾਈ (ਪ. ਪ.)- ਸਰਹਿੰਦ ਨਹਿਰ ਤੇ ਸਤੀ ਮਾਤਾ ਮੰਦਿਰ 'ਚ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਪ੍ਰਬੰਧਕ ਕਮੇਟੀ ਨੇ ਸਾਲਾਨਾ ਭੰਡਾਰਾ ਤੇ ਧਾਰਮਿਕ ਸਮਾਗਮ ਕਰਵਾਇਆ ਗਿਆ | ਮੰਦਿਰ ਦੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਬਲਵਿੰਦਰ ਸਿੰਘ ਪਵਾਤ ਨੇ ...

ਪੂਰੀ ਖ਼ਬਰ »

ਸੂਚਨਾ ਅਧਿਕਾਰ ਕਾਨੂੰਨ ਨੂੰ ਟਿੱਚ ਜਾਣਦੈ ਸਿੱਖਿਆ ਵਿਭਾਗ, ਹੁਣ ਰਾਜ ਸੂਚਨਾ ਤੋਂ ਮੰਗ

ਮਾਛੀਵਾੜਾ ਸਾਹਿਬ, 11 ਜੁਲਾਈ (ਮਨੋਜ ਕੁਮਾਰ)- ਭਿ੍ਸ਼ਟਾਚਾਰ ਵਿਰੋਧੀ ਫ਼ਰੰਟ ਮਾਛੀਵਾੜਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੇ ਇਸੇ ਸਾਲ 23 ਅਪ੍ਰੈਲ ਨੂੰ ਸੂਚਨਾ ਦਾ ਅਧਿਕਾਰ ਕਾਨੂੰਨ 2005 ਅਧੀਨ ਲੋਕ ਸੂਚਨਾ ਅਫ਼ਸਰ ...

ਪੂਰੀ ਖ਼ਬਰ »

ਮਾਤਾ ਗੰਗਾ ਖ਼ਾਲਸਾ ਕਾਲਜ ਦੇ ਨਤੀਜੇ ਸ਼ਾਨਦਾਰ ਰਹੇ

ਬੀਜਾ, 11 ਜੁਲਾਈ (ਕਸ਼ਮੀਰਾ ਸਿੰਘ ਬਗ਼ਲੀ)- ਮਾਤਾ ਗੰਗਾ ਖ਼ਾਲਸਾ ਕਾਲਜ ਫ਼ਾਰ ਗਰਲਜ਼ ਮੰਜੀ ਸਾਹਿਬ ਕੋਟਾਂ ਦਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਬੀ. ਐੱਸ. ਸੀ. (ਨਾਨ-ਮੈਡੀਕਲ) ਛੇਵਾਂ ਸਮੈਸਟਰ, ਬੀ. ਕਾਮ. ਛੇਵਾਂ ਸਮੈਸਟਰ, ਬੀ. ਸੀ. ਏ. ਛੇਵਾਂ ਸਮੈਸਟਰ ਮਈ ...

ਪੂਰੀ ਖ਼ਬਰ »

ਵਿਧਾਇਕ ਕੋਟਲੀ ਦੀ ਅਗਵਾਈ 'ਚ ਬੀਜਾ ਦੇ ਟੋਭੇ ਦੀ ਮੁਕੰਮਲ ਸਫ਼ਾਈ ਕਰਵਾਈ ਜਾਵੇਗੀ-ਸ਼ੇਰਗਿੱਲ

ਬੀਜਾ, 11 ਜੁਲਾਈ (ਰਣਧੀਰ ਸਿੰਘ ਧੀਰਾ)- ਕਸਬਾ ਬੀਜਾ ਦੇ ਉੱਘੇ ਸਮਾਜ ਸੇਵੀ ਕੈਪਟਨ ਸੁਖਰਾਜ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਹਲਕਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਦੀ ਸੁਚੱਜੀ ਅਗਵਾਈ ਹੇਠ ਮਗਨਰੇਗਾ ਰਾਹੀਂ ਪਿੰਡ ਦੇ ਟੋਭੇ ਦੀ ਮੁਕੰਮਲ ਸਫ਼ਾਈ ਕਰਵਾਈ ਜਾਵੇਗੀ, ਜਿਸ ...

ਪੂਰੀ ਖ਼ਬਰ »

ਬੀਜਾ ਜ਼ੋਨ ਦੇ ਨੌਜਵਾਨਾਂ ਵਲੋਂ ਜ਼ਿਲ੍ਹਾ ਪ੍ਰਧਾਨ ਯਾਦੂ ਦਾ ਸਨਮਾਨ

ਬੀਜਾ, 11 ਜੁਲਾਈ (ਰਣਧੀਰ ਸਿੰਘ ਧੀਰਾ)- ਬੀਜਾ ਜ਼ੋਨ ਨਾਲ ਸਬੰਧਿਤ ਪਿੰਡ ਕੋਟ ਸੇਖੋਂ ਅਤੇ ਘੁੰਗਰਾਲੀ ਰਾਜਪੂਤਾਂ ਦੇ ਨੌਜਵਾਨ ਆੜ੍ਹਤੀ ਜਗਦੀਸ਼ ਸਿੰਘ ਸੇਖੋਂ, ਮਨਦੀਪ ਸਿੰਘ ਖਾਲਸਾ, ਗਗਨਦੀਪ ਸਿੰਘ ਗੱਗੂ ਕੁਲਾਰ ਤੇ ਹੋਰ ਆਗੂ ਜ਼ਿਲ੍ਹਾ ਯੂਥ ਅਕਾਲੀ ਦਲ ਦੇ ਪ੍ਰਧਾਨ ...

ਪੂਰੀ ਖ਼ਬਰ »

ਸੰਤ ਈਸ਼ਰ ਸਿੰਘ ਸਕੂਲ ਦੇ ਵਿਦਿਆਰਥੀ ਨੇ ਸਕੂਲ ਦਾ ਨਾਂਅ ਚਮਕਾਇਆ

ਰਾੜਾ ਸਾਹਿਬ, 11 ਜੁਲਾਈ (ਸਰਬਜੀਤ ਸਿੰਘ ਬੋਪਾਰਾਏ)- ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਕਰਮਸਰ (ਰਾੜਾ ਸਾਹਿਬ) ਦੇ ਅੱਠਵੀਂ ਜਮਾਤ ਦੇ ਵਿਦਿਆਰਥੀ ਰਿਸ਼ਭ ਮਿਸ਼ਰਾ ਨੇ 'ਅਟਲ ਇਨੋਵੇਸ਼ਨ ਮਿਸ਼ਨ' ਦੇ ਟਾਪ 20 ਵਿਚ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ...

ਪੂਰੀ ਖ਼ਬਰ »

ਘਰ ਅੱਗੇ ਖੜ੍ਹੀਆਂ ਦੋ ਕਾਰਾਂ ਤੇ ਸ਼ਹਿਤੂਤ ਦੇ ਦਰੱਖ਼ਤ ਨੂੰ ਕਾਰ ਨੇ ਕੀਤਾ ਫ਼ਨਾਹ

ਦੋਰਾਹਾ, 11 ਜੁਲਾਈ (ਜਸਵੀਰ ਝੱਜ)- ਦੋਰਾਹਾ ਸ਼ਹਿਰ ਦੀ ਰੇਲਵੇ ਰੋਡ 'ਤੇ ਇਕ ਕਾਰ ਵਲੋਂ ਘਰ ਦੇ ਦਰਵਾਜੇ ਅੱਗੇ ਖੜ੍ਹੀਆਂ ਦੋ ਕਾਰਾਂ ਅਤੇ ਸ਼ਹਿਤੂਤ ਦੇ ਦਰੱਖ਼ਤ ਨੂੰ ਫ਼ਨਾਹ ਕਰ ਦੇਣ ਦੀ ਖ਼ਬਰ ਹੈ | ਫ਼ਨਾਹ ਹੋ ਗਈਆਂ ਕਾਰਾਂ ਦੇ ਮਾਲਕ ਦੁਕਾਨਦਾਰ ਤੇਜਿੰਦਰ ਸਿੰਘ ਪੁੱਤਰ ...

ਪੂਰੀ ਖ਼ਬਰ »

ਗੰਜੇ ਵਿਅਕਤੀਆਂ ਦੇ ਸਿਰ ਦੇ ਵਾਲ ਟਰਾਂਸਪਲਾਟ ਕਰਨ ਅਤੇ ਅਧਰੰਗ ਦੇ ਰੋਗੀਆਂ ਲਈ ਵਰਦਾਨ ਸਾਬਤ ਹੋ ਰਿਹਾ ਸਿਆਣ ਹਸਪਤਾਲ ਬੀਜਾ

ਬੀਜਾ, 11 ਜੁਲਾਈ (ਰਣਧੀਰ ਸਿੰਘ ਧੀਰਾ)- ਕਸਬਾ ਬੀਜਾ ਵਿਖੇ ਸਮਰਾਲਾ ਰੋਡ 'ਤੇ ਸਥਿਤ ਸਿਆਣ ਹਸਪਤਾਲ ਜਿੱਥੇ ਹਰ ਵਰਗ ਲਈ ਸਿਹਤ ਸੇਵਾਵਾਂ ਵਜੋਂ ਆਪਣੀ ਵੱਖਰੀ ਪਹਿਚਾਣ ਰੱਖਦਾ ਹੈ, ਉੱਥੇ ਗੰਜੇ ਵਿਅਕਤੀਆਂ ਦੇ ਸਿਰ ਦੇ ਵਾਲ ਟਰਾਂਸਪਲਾਟ ਕਰਨ ਅਤੇ ਅਧਰੰਗ ਦੇ ਮਰੀਜ਼ਾਂ ਲਈ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX